ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ
  •     Confirm Target Language  

ਤਾਜ਼ਾ ਖ਼ਬਰਾਂ

13 ਤੋਂ 15 ਜੁਲਾਈ ਤੱਕ ਬੰਗਲਾਦੇਸ਼ ਦਾ ਦੌਰਾ ਕਰਨਗੇ ਰਾਜਨਾਥ ਸਿੰਘ

ਨਵੀਂ ਦਿੱਲੀ, 12 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 13 ਤੋਂ 15 ਜੁਲਾਈ ਤੱਕ ਬੰਗਲਾਦੇਸ਼ ਦਾ ਦੌਰਾ ਕਰਨਗੇ।

ਹਰ ਖੇਤਰ 'ਚ ਮਹਿਲਾਵਾਂ ਵੱਡੀ ਗਿਣਤੀ 'ਚ ਕਰ ਰਹੀਆਂ ਹਨ ਕੰਮ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 9 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਔਰਤਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਕਿਸੇ ਵੀ ਇਕ ਖੇਤਰ 'ਚ ਦੇਖ ਲਵੋ, ਮਹਿਲਾਵਾਂ ਵੱਡੀ ਗਿਣਤੀ 'ਚ ਕੰਮ ਕਰਦੀਆਂ ਦਿਖਾਈ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਪਟਨਾ, 12 ਜੁਲਾਈ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਵੀ ਮੌਜੂਦ ...

ਪੂਰੀ ਖ਼ਬਰ »

ਪਟਿਆਲਾ 'ਚ ਵੱਡੀ ਨਦੀ ਕੋਲ ਮਿਲੀ ਵਿਅਕਤੀ ਦੀ ਲਾਸ਼

ਪਟਿਆਲਾ, 12 ਜੁਲਾਈ- ਪਟਿਆਲਾ ਦੀ ਵੱਡੀ ਨਦੀ ਕੋਲ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਹੋਇਆ ਸੀ। ਉੱਧਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਇੱਕ ਅੱਤਵਾਦੀ ਢੇਰ

ਸ੍ਰੀਨਗਰ, 12 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਜੰਗਲ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਚੱਲ ਰਹੀ ਮੁਠਭੇੜ 'ਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀਆਂ ਨੇ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਦੇ ਇੱਕ ਗਸ਼ਤੀ ਦਲ 'ਤੇ ਹਮਲਾ ਕੀਤਾ ਸੀ, ਜਿਸ 'ਚ ਇੱਕ ਜਵਾਨ ...

ਪੂਰੀ ਖ਼ਬਰ »

ਮੁਲਾਇਮ ਅਤੇ ਅਖਿਲੇਸ਼ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਪਟੀਸ਼ਨ

ਲਖਨਊ, 12 ਜੁਲਾਈ - ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਅਖਿਲੇਸ਼ ਯਾਦਵ ਨੇ ਸਰਕਾਰੀ ਬੰਗਲਾ ਖਾਲੀ ਕਰਨ ਦੇ ਮੁੱਦੇ ਦੇ ਸੰਬੰਧ 'ਚ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਆਪਣੇ ਪਹਿਲੇ ਹੁਕਮ 'ਚ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ

ਅਮੇਠੀ, 12 ਜੁਲਾਈ- ਉੱਤਰ ਪ੍ਰਦੇਸ਼ ਦੇ ਅਮੇਠੀ 'ਚ ਫੈਜਾਬਾਦ-ਰੇਬਰੇਲੀ ਕੌਮੀ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਵਲੋਂ ਕਾਰ ਨੂੰ ਟੱਕਰ ਮਾਰੇ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਦੋ ਸਕੇ ਭਰਾ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਕੱਲ੍ਹ ...

ਪੂਰੀ ਖ਼ਬਰ »

ਕੇਜਰੀਵਾਲ ਅਤੇ ਸਿਸੋਦੀਆ ਨੇ ਬੱਚੀਆਂ ਨੂੰ ਬੰਦਕ ਬਣਾਉਣ ਵਾਲੇ ਸਕੂਲ ਦਾ ਕੀਤਾ ਦੌਰਾ

ਨਵੀਂ ਦਿੱਲੀ, 12 ਜੁਲਾਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਬਿਆ ਪਬਲਿਕ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਸਕੂਲ ਪ੍ਰਸ਼ਾਸਨ ਨਾਲ ਵੀ ਮੁਲਾਕਾਤ ਕੀਤੀ। ਸਕੂਲ ਤੋਂ ਨਿਕਲਦੇ ਸਮੇਂ ਕੇਜਰੀਵਾਲ ਨੇ ...

ਪੂਰੀ ਖ਼ਬਰ »

ਮੋਦੀ ਨੇ ਭਾਰਤੀ ਪੁਰਾਤੱਤਵ ਸਰਵੇਖਣ ਦੇ ਨਵੇਂ ਦਫ਼ਤਰ ਦਾ ਕੀਤਾ ਉਦਾਘਟਨ

ਨਵੀਂ ਦਿੱਲੀ, 12 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਪੁਰਾਤੱਤਵ ਸਰਵੇਖਣ ਦੇ ਨਵੇਂ ਦਫ਼ਤਰ ਦਾ ਉਦਾਘਟਨ ਕੀਤਾ। ਇਸ ਦੌਰਾਨ ਆਪਣੇ ਸੰਬਧੋਨ 'ਚ ਉਨ੍ਹਾਂ ਕਿਹਾ ਕਿ ਪੁਰਾਤੱਤਵ ਨਾਲ ਜੁੜੇ ਹਰ ਕਾਗਜ਼ ਦੀ ਆਪਣੀ ਕਹਾਣੀ ਹੁੰਦੀ ਹੈ। ਪੁਰਾਤੱਤਵ 'ਚੋਂ ਨਿਕਲੀ ...

ਪੂਰੀ ਖ਼ਬਰ »

ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਏ ਯੋਗੀ ਅਤੇ ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 12 ਜੁਲਾਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਆਨਾਥ ਅਤੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦਿੱਲੀ ਦੇ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ...

ਪੂਰੀ ਖ਼ਬਰ »

ਜਗਦੀਸ਼ ਟਾਈਟਲਰ ਨੇ ਦਿੱਲੀ ਹਾਈਕੋਰਟ 'ਚ ਦਿੱਤੀ ਪਟੀਸ਼ਨ ਨੂੰ ਲਿਆ ਵਾਪਸ

ਨਵੀਂ ਦਿੱਲੀ, 12 ਜੁਲਾਈ - ਜਗਦੀਸ਼ ਟਾਈਟਲਰ ਨੇ ਦਿੱਲੀ ਹਾਈਕੋਰਟ ਤੋਂ ਉਸ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ ਜਿਸ ਵਿਚ ਟਾਈਟਲਰ ਨੇ ਆਪਣੇ ਖਿਲਾਫ ਉਨ੍ਹਾਂ ਸੰਮਣਾ ਨੂੰ ਚੁਣੌਤੀ ਦਿੱਤੀ ਸੀ, ਜੋ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉੱਘੇ ਵਕੀਲ ਐਚ.ਐਸ. ਫੂਲਕਾ ਵਲੋਂ ਹੇਠਲੀ ...

ਪੂਰੀ ਖ਼ਬਰ »

ਤਾਜ ਮਹਿਲ ਦੇ ਢਾਂਚੇ ਨੂੰ ਕੋਈ ਖ਼ਤਰਾ ਨਹੀਂ -ਮਹੇਸ਼ ਸ਼ਰਮਾ

ਨਵੀਂ ਦਿੱਲੀ, 12 ਜੁਲਾਈ - ਕੇਂਦਰੀ ਸਭਿਆਚਾਰਕ ਤੇ ਸੈਰ ਸਪਾਟਾ ਰਾਜ ਮੰਤਰੀ ਮਹੇਸ਼ ਸ਼ਰਮਾ ਨੇ ਕਿਹਾ ਕਿ ਉਹ ਹਰੇਕ ਨੂੰ ਇਹ ਭਰੋਸਾ ਦੇਣਾ ਚਾਹੁੰਦੇ ਹਨ ਕਿ ਤਾਜ ਮਹਿਲ ਦੇ ਢਾਂਚੇ ਨੂੰ ਕੋਈ ਵੀ ਖ਼ਤਰਾ ਨਹੀਂ ਹੈ ਅਤੇ ਇਸ ਦੇ ਮੂਲ ਰੰਗ 'ਚ ਵੀ ਕੋਈ ਬਦਲਾਅ ਨਹੀਂ ਹੈ। ਇਸ ਦੇ ਨਾਲ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਜ਼ਮੀਨ ਖਿਸਕਣ ਕਾਰਨ 10 ਲੋਕਾਂ ਦੀ ਮੌਤ

ਕਾਬੁਲ, 12 ਜੁਲਾਈ- ਅਫ਼ਗਾਨਿਸਤਾਨ ਦੇ ਉੱਤਰੀ-ਪੂਰਬੀ ਸੂਬੇ ਪੰਜਸ਼ੀਰ ਦੇ ਇੱਕ ਪਿੰਡ 'ਚ ਬੁੱਧਵਾਰ ਰਾਤ ਨੂੰ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ 10 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 300 ਘਰ ਨੁਕਸਾਨੇ ਗਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 30 ਲੋਕ ਜ਼ਖਮੀ

ਇੰਫਾਲ, 12 ਜੂਨ - ਮਨੀਪੁਰ ਦੇ ਬਿਸ਼ਨਪੁਰ ਜ਼ਿਲ੍ਹੇ 'ਚ ਅੱਜ ਵਾਪਰੇ ਸੜਕ ਹਾਦਸੇ 'ਚ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਡਰਾਈਵਰ ਨੇ ਕਥਿਤ ਤੌਰ 'ਤੇ ਆਪਣਾ ਸੰਤੁਲਨ ਗੁਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕੈਪਟਨ ਨੇ ਕਾਰਜਕਾਰੀ ਕਮੇਟੀ ਨਾਲ ਕੀਤੀ ਬੈਠਕ

ਚੰਡੀਗੜ੍ਹ, 12 ਜੁਲਾਈ- ਸ੍ਰੀ ਗੁਰੂ ਨਾਨਕ ਦੇਵ 550ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ 'ਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਸੂਬਾ ਕਮੇਟੀ ਦੀ ਕਾਰਜਕਾਰੀ ਕਮੇਟੀ ਨਾਲ ਬੈਠਕ ...

ਪੂਰੀ ਖ਼ਬਰ »

3.3 ਕਰੋੜ ਰੁਪਏ ਦੇ ਸੋਨੇ ਨਾਲ ਚਾਰ ਲੋਕ ਗ੍ਰਿਫ਼ਤਾਰ

ਕੋਲਕਾਤਾ, 12 ਜੁਲਾਈ - ਡੀ.ਆਰ.ਆਈ. ਸਿਲੀਗੁੜੀ ਨੇ ਚਾਰ ਲੋਕਾਂ ਨੂੰ 20.490 ਕਿੱਲੋ ਸੋਨੇ ਦੀਆਂ ਬਾਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਬਾਜ਼ਾਰੀ ਕੀਮਤ ਲਗਭਗ 3.3 ਕਰੋੜ ਦੱਸੀ ਜਾ ਰਹੀ ...

ਪੂਰੀ ਖ਼ਬਰ »

ਆਸਮਾਨ 'ਚ ਆਹਮੋ-ਸਾਹਮਣੇ ਆਏ ਦੋ ਜਹਾਜ਼, ਟਲਿਆ ਵੱਡਾ ਹਾਦਸਾ

ਬੈਂਗਲੁਰੂ, 12 ਜੁਲਾਈ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਮੰਗਲਵਾਰ ਨੂੰ ਉਸ ਵੇਲੇ ਇੱਕ ਵੱਡਾ ਹਵਾਈ ਹਾਦਸਾ ਟਲ ਗਿਆ, ਜਦੋਂ ਇੰਡੀਗੋ ਦੇ ਦੋ ਜਹਾਜ਼ ਆਸਮਾਨ 'ਚ ਆਹਮੋ-ਸਾਹਮਣੇ ਆ ਗਏ। ਸੂਚਨਾ ਮਿਲਦਿਆਂ ਦੀ ਦੋਵੇਂ ਜਹਾਜ਼ਾਂ ਦਾ ਰਸਤਾ ਬਦਲ ਦਿੱਤਾ ਗਿਆ। ਜੇਕਰ ਇਹ ਜਹਾਜ਼ ...

ਪੂਰੀ ਖ਼ਬਰ »

ਨਿਊਜ਼ੀਲੈਂਡ ਤੋਂ ਪਰਤਦਿਆਂ ਭਾਰਤੀ ਨੌਜਵਾਨ ਦੀ ਜਹਾਜ਼ 'ਚ ਮੌਤ

ਕੋਟਕਪੂਰਾ(ਮੋਹਰ ਗਿੱਲ)- ਨੇੜਲੇ ਪਿੰਡ ਕੋਠੇ ਥੇਹ ਵਾਲੇ(ਫ਼ਰੀਦਕੋਟ) ਦੇ ਜੰਮਪਲ ਨੌਜਵਾਨ ਬੇਅੰਤ ਸਿੰਘ (25) ਦੀ ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਦਿੱਲੀ ਪਰਤਦਿਆਂ ਰਸਤੇ 'ਚ ਆਸਟ੍ਰੇਲੀਆ ਏਅਰ ਲਾਈਨਜ਼ 'ਤੇ ਅਚਾਨਕ ਦੌਰਾ ਪੈਣ ਕਾਰਨ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ, ...

ਪੂਰੀ ਖ਼ਬਰ »

ਪਾਕਿਸਤਾਨ ਪਹੁੰਚਦੇ ਹੀ ਹੈਲੀਕਾਪਟਰਾਂ ਰਾਹੀਂ ਸਿੱਧੇ ਜੇਲ੍ਹ ਜਾਣਗੇ ਨਵਾਜ਼ ਅਤੇ ਮਰੀਅਮ

ਇਸਲਾਮਾਬਾਦ, 12 ਜੁਲਾਈ- ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ 13 ਜੁਲਾਈ ਨੂੰ ਪਾਕਿਸਤਾਨ ਵਾਪਸ ਪਰਤਣਗੇ। ਦੋਹਾਂ ਦੇ ਲਾਹੌਰ ਪਹੁੰਚਦਿਆਂ ਹੀ ਅੱਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ...

ਪੂਰੀ ਖ਼ਬਰ »

ਉਪ ਰਾਜਪਾਲ ਆਸਾਨ ਭਾਸ਼ਾ 'ਚ ਦੱਸਣ ਕਿ ਕੂੜੇ ਦਾ ਪਹਾੜ ਕਦੋਂ ਹਟਾਇਆ ਜਾ ਰਿਹੈ - ਸੁਪਰੀਮ ਕੋਰਟ

ਨਵੀਂ ਦਿੱਲੀ, 12 ਜੁਲਾਈ - ਦਿੱਲੀ 'ਚ ਕੂੜਾ ਪ੍ਰਬੰਧ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਫਟਕਾਰ ਲਗਾਈ ਹੈ। ਉਪ ਰਾਜਪਾਲ 'ਤੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਉਪ ਰਾਜਪਾਲ ਕਹਿੰਦੇ ਹਨ ਕਿ ਉਹ ਹਰ ਮਾਮਲੇ ਦੇ ...

ਪੂਰੀ ਖ਼ਬਰ »

ਦਲਜੀਤ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਮੁਹਾਲੀ, 12 ਜੁਲਾਈ - ਬਰਖ਼ਾਸਤ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਨੂੰ 2 ਦਿਨ ਪੁਲਿਸ ਰਿਮਾਂਡ ਤੋਂ ਬਾਅਦ ਉਸ ਨੂੰ ਅੱਜ ਫੇਰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਦਲਜੀਤ ਸਿੰਘ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ...

ਪੂਰੀ ਖ਼ਬਰ »

ਹਿੰਦੂ-ਪਾਕਿਸਤਾਨ ਬਿਆਨ 'ਤੇ ਸ਼ਸ਼ੀ ਥਰੂਰ ਦੇ ਸਮਰਥਨ 'ਚ ਉਤਰੇ ਹਾਮਿਦ ਅੰਸਾਰੀ

ਨਵੀਂ ਦਿੱਲੀ, 12 ਜੁਲਾਈ- ਕਾਂਗਰਸ ਨੇਤਾ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਨੂੰ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਸ਼ੀ ਥਰੂਰ ਪੜ੍ਹੇ-ਲਿਖੇ ਆਦਮੀ ਹਨ। ਉਨ੍ਹਾਂ ਨੇ ਜੋ ਕੁਝ ਵੀ ਕਿਹਾ ਹੋਵੇਗਾ, ਸੋਚ-ਸਮਝ ਕੇ ...

ਪੂਰੀ ਖ਼ਬਰ »

ਕਰਜ਼ੇ ਦੇ ਚੱਲਦਿਆਂ ਕਿਸਾਨ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

ਜੈਤੋ, 11 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਨੇੜਲੇ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਦੇ ਕਿਸਾਨ ਵੱਲੋਂ ਪ੍ਰਾਈਵੇਟ ਤੇ ਸਰਕਾਰੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਅੱਜ ਸਵੇਰੇ ਜੈਤੋ-ਕੋਟਕਪੂਰਾ ਰੇਲਵੇ ਮਾਰਗ 'ਤੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਦੀ ...

ਪੂਰੀ ਖ਼ਬਰ »

ਬਿਹਾਰ 'ਚ ਜਾਰੀ ਰਹੇਗਾ ਭਾਜਪਾ ਅਤੇ ਜਨਤਾ ਦਲ (ਯੂ.) ਦਾ ਗਠਜੋੜ

ਪਟਨਾ, 12 ਜੁਲਾਈ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬਿਹਾਰ 'ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟਿਡ) ਨਾਲ ਗਠਜੋੜ ਜਾਰੀ ...

ਪੂਰੀ ਖ਼ਬਰ »

ਪੰਜਾਬ 'ਚ ਸ਼ਿਵ ਸੈਨਾ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜੇਗੀ : ਦੁਬੇ

ਅੰਮ੍ਰਿਤਸਰ, 12 ਜੁਲਾਈ- ਸ਼ਿਵ ਸੈਨਾ ਦੇ ਰਾਸ਼ਟਰੀ ਸੰਗਠਨ ਮੰਤਰੀ ਗੁਲਾਬ ਦੁਬੇ ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ 'ਚ ਅਗਾਮੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੱਤਵੇਂ ਦਿਨ ਵੀ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 12 ਜੂਨ- ਅੱਜ ਸੱਤਵੇਂ ਦਿਨ ਵੀ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੇ ਅਨੁਸਾਰ, ਹੁਣ ਦਿੱਲੀ 'ਚ ਪੈਟਰੋਲ 76.59 ਪ੍ਰਤੀ ਲੀਟਰ ਵਿਕ ਰਿਹਾ ਹੈ ਜਦਕਿ ਡੀਜ਼ਲ 68.30 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਿੱਖ ਅਧਿਕਾਰੀ ਨੂੰ ਜ਼ਬਰਨ ਘਰੋਂ ਕੱਢਣ ਦੀ ਘਟਨਾ ਦੀ ਭਾਰਤ ਨੇ ਕੀਤੀ ਨਿਖੇਧੀ

ਨਵੀਂ ਦਿੱਲੀ, 12 ਜੁਲਾਈ- ਪਾਕਿਸਤਾਨ ਦੇ ਪਹਿਲੇ ਸਿੱਖ ਅਧਿਕਾਰੀ ਗੁਲਾਬ ਸਿੰਘ ਨੂੰ ਲਾਹੌਰ ਦੇ ਡੇਰਾ ਚਹਲ 'ਚ ਜ਼ਬਰਦਸਤੀ ਘਰ 'ਚੋਂ ਬੇਦਖ਼ਲ ਕਰਨ ਦੀ ਘਟਨਾ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਨਿਖੇਧੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਅਸਫਲ ਰਹੀ ਸਹਾਰਾ ਦੀ ਅੰਬੀ ਵੈਲੀ ਦੀ ਨੀਲਾਮੀ - ਸੇਬੀ

ਨਵੀਂ ਦਿੱਲੀ, 12 ਜੁਲਾਈ- ਸੇਬੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਹਾਰਾ ਦੀ ਅੰਬੀ ਵੈਲੀ ਦੀ ਨੀਲਾਮੀ ਅਸਫਲ ਰਹੀ ਹੈ ਅਤੇ ਕੋਈ ਵੀ ਬੋਲੀ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਦੇ ਘਰ ਪਹੁੰਚੇ ਅਨਿਲ ਬੈਜਲ

ਨਵੀਂ ਦਿੱਲੀ, 12 ਜੁਲਾਈ - ਉਪ ਰਾਜਪਾਲ ਅਨਿਲ ਬੈਜਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਉਨ੍ਹਾਂ ਦੇ ਘਰ ਪਹੁੰਚੇ ...

ਪੂਰੀ ਖ਼ਬਰ »

ਸਿੱਧੂ ਨੇ ਫਸਲਾਂ ਦੇ ਸਮਰਥਨ ਮੁੱਲ 'ਚ ਵਾਧੇ ਬਾਰੇ ਅਕਾਲੀ-ਭਾਜਪਾ ਦੇ ਪ੍ਰਚਾਰ ਨੂੰ 'ਜੁਮਲੇਬਾਜ਼ੀ' ਕਰਾਰਿਆ

ਚੰਡੀਗੜ੍ਹ, 12 ਜੁਲਾਈ- ਕੇਂਦਰ ਦੀ ਐਨ. ਡੀ. ਏ. ਸਰਕਾਰ ਵਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ 'ਤੇ ਅਕਾਲੀ-ਭਾਜਪਾ ਆਗੂਆਂ ਵਲੋਂ ਕੀਤੇ ਪ੍ਰਚਾਰ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਮਹਿਜ਼ ਇੱਕ 'ਜੁਮਲੇਬਾਜ਼ੀ' ਹੈ, ਜਦੋਂਕਿ ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ ਦਾ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ

ਪਟਿਆਲਾ, 12 ਜੁਲਾਈ- ਵਿਜੀਲੈਂਸ ਵਿਭਾਗ ਪਟਿਆਲਾ ਦੀ ਟੀਮ ਨੇ ਅੱਜ ਫੂਡ ਸਪਲਾਈ ਵਿਭਾਗ ਦੇ ਸਨੌਰ ਨਾਲ ਸਬੰਧਿਤ ਏ.ਐਫ.ਐਸ.ੳ ਜੀਵਨ ਕੁਮਾਰ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖ਼ਿਲਾਫ਼ ਵਿਭਾਗ ਨੇ ਮੁਕੱਦਮਾ ਨੰਬਰ 20 ਅਧੀਨ ਧਾਰਾ 7, ...

ਪੂਰੀ ਖ਼ਬਰ »

ਥਰੂਰ ਦੇ ਬਿਆਨ ਨੂੰ ਖਾਰਜ ਕਰਕੇ ਕਾਂਗਰਸ ਨੇ ਕਿਹਾ- ਭਾਰਤ ਕਦੇ ਨਹੀਂ ਬਣ ਸਕਦਾ ਪਾਕਿਸਤਾਨ

ਨਵੀਂ ਦਿੱਲੀ, 12 ਜੁਲਾਈ- ਕਾਂਗਰਸ ਨੇ ਵੀਰਵਾਰ ਨੂੰ ਨੇਤਾ ਸ਼ਸ਼ੀ ਥਰੂਰ ਦੇ ਉਸ ਬਿਆਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਸਾਲ 2019 'ਚ ਨਰਿੰਦਰ ਮੋਦੀ ਦੇ ਫਿਰ ਤੋਂ ਚੋਣਾਂ ਜਿੱਤਣ 'ਤੇ ਭਾਰਤ 'ਹਿੰਦੂ-ਪਾਕਿਸਤਾਨ' ਬਣ ਜਾਵੇਗਾ। ਕਾਂਗਰਸ ਨੇਤਾ ...

ਪੂਰੀ ਖ਼ਬਰ »

ਰਾਜਪਾਲ ਪੰਜਾਬ ਨੂੰ ਮਿਲੇਗਾ ਇਸਤਰੀ ਅਕਾਲੀ ਦਲ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 12 ਜੁਲਾਈ (ਜਸਵੰਤ ਸਿੰਘ ਜੱਸ)-ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਹਿਨਣ ਸਬੰਧੀ ਜਾਰੀ ਕੀਤੇ ਆਦੇਸ਼ਾਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਤੇ ਇਸ ਨੂੰ ਸਿੱਖ ਰਹਿਤ ਮਰਿਆਦਾ ਦਾ ਅਪਮਾਨ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਫ਼ਰਜ਼ੀ ਮੁਕੱਦਮਿਆਂ ਦੀ ਜਾਂਚ ਲਈ ਬਣਾਏ ਕਮਿਸ਼ਨ ਨੇ ਮੁੱਖ ਮੰਤਰੀ ਨੂੰ ਸੌਂਪੀ ਰਿਪੋਰਟ

ਚੰਡੀਗੜ੍ਹ, 12 ਜੁਲਾਈ - ਅਕਾਲੀ ਭਾਜਪਾ ਸਰਕਾਰ ਸਮੇਂ ਦਰਜ ਹੋਏ ਫ਼ਰਜ਼ੀ ਮੁਕੱਦਮਿਆਂ ਦੀ ਜਾਂਚ ਲਈ ਬਣਾਏ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 8ਵੀਂ ਰਿਪੋਰਟ ਸੌਂਪੀ ਗਈ। ਇਸ ਰਿਪੋਰਟ ਦੇ ਅਧਾਰ 'ਤੇ ਕੈਪਟਨ ਸਰਕਾਰ ਨੇ 337 ...

ਪੂਰੀ ਖ਼ਬਰ »

ਬਿਨਾਂ ਨੋਟਿਸ ਅਤੇ ਬਿਨਾਂ ਇਨਕੁਆਰੀ ਤੋਂ ਜੰਮੂ-ਕਸ਼ਮੀਰ ਪੁਲਿਸ ਨੇ ਦੋਸ਼ੀ ਦੋਨਾਂ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਟਰਮੀਨੇਟ

ਪਠਾਨਕੋਟ, 12 ਜੁਲਾਈ (ਆਸ਼ੀਸ਼ ਸ਼ਰਮਾ)-ਕਠੂਆ ਕਤਲ ਕਾਂਡ ਅਤੇ ਜਬਰ ਜ਼ਨਾਹ ਮਾਮਲੇ ਵਿਚ ਸ਼ਾਮਿਲ ਜੰਮੂ-ਕਸ਼ਮੀਰ ਪੁਲਿਸ ਦੇ ਸਬ ਇੰਸਪੈਕਟਰ ਅਨੰਦ ਦੱਤਾ ਅਤੇ ਕਾਂਸਟੇਬਲ ਤਿਲਕ ਰਾਜ ਨੂੰ ਬਿਨਾਂ ਨੋਟਿਸ ਅਤੇ ਬਿਨਾਂ ਇਨਕੁਆਰੀ ਕੀਤਿਆਂ ਜੰਮੂ ਪੁਲਿਸ ਨੇ ਨੌਕਰੀ ਤੋਂ ਟਰਮੀਨੇਟ ਕਰ ...

ਪੂਰੀ ਖ਼ਬਰ »

ਤਲਵੰਡੀ ਭਾਈ ਨੇੜੇ ਵਾਪਰਿਆ ਦਰਦਨਾਕ ਹਾਦਸਾ, ਪਤੀ-ਪਤਨੀ ਦੀ ਮੌਤ

ਤਲਵੰਡੀ ਭਾਈ, 12 ਜੁਲਾਈ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਤੋਂ ਚਾਰ ਕਿੱਲੋਮੀਟਰ ਦੂਰ ਪਿੰਡ ਦਾਰਾਪੁਰ ਨੇੜੇ ਟੋਲ ਪਲਾਜ਼ਾ ਕੋਲ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ...

ਪੂਰੀ ਖ਼ਬਰ »

ਸਵਰਨਦੀਪ ਸਿੰਘ ਹੋਣਗੇ ਗੁਰਦਾਸਪੁਰ ਦੇ ਨਵੇਂ ਐੱਸ.ਐੱਸ.ਪੀ.

ਗੁਰਦਾਸਪੁਰ, 12 ਜੁਲਾਈ (ਆਰਿਫ਼)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਦਾ ਤਬਾਦਲਾ ਏ.ਆਈ.ਜੀ. ਕ੍ਰਾਈਮ ਪੰਜਾਬ ਵਜੋਂ ਕਰ ਦਿੱਤਾ ਹੈ। ਜਦੋਂ ਕਿ ਉਨ੍ਹਾਂ ਦੀ ਜਗ੍ਹਾ 'ਤੇ ਸਵਰਨਦੀਪ ਸਿੰਘ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਕ੍ਰੋਏਸ਼ੀਆ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ

ਮਾਸਕੋ, 11 ਜੁਲਾਈ (ਏਜੰਸੀ)- ਫੀਫਾ ਵਿਸ਼ਵ ਕੱਪ 2018 'ਚ ਦੂਜਾ ਸੈਮੀਫਾਈਨਲ ਮੁਕਾਬਲਾ ਇੰਗਲੈਂਡ ਤੇ ਕ੍ਰੋਏਸ਼ੀਆ ਵਿਚਾਲੇ ਖੇਡਿਆ ਗਿਆ। ਮੈਚ ਦੇ ਪਹਿਲੇ ਹਾਫ ਟਾਈਮ 'ਚ ਇੰਗਲੈਂਡ ਦੇ ਕੀਅਰਨ ਨੇ 5ਵੇਂ ਮਿੰਟ 'ਚ ਗੋਲ ਕਰ ਆਪਣੀ ਟੀਮ ਨੂੰ 1-0 ਨਾਲ ਬੜ੍ਹਤ ਹਾਸਲ ਦਿਵਾ ਦਿੱਤੀ। ...

ਪੂਰੀ ਖ਼ਬਰ »

ਸੜਕ ਹਾਦਸੇ 'ਚ 13 ਅਮਰਨਾਥ ਯਾਤਰੀ ਜ਼ਖਮੀ

ਜੰਮੂ, 12 ਜੁਲਾਈ - ਜੰਮੂ ਕਸ਼ਮੀਰ ਦੇ ਉਧਮਪੁਰ ਵਿਚ ਇਕ ਮਿੰਨੀ ਬੱਸ ਦੇ ਖੜੇ ਹੋਏ ਟਰੱਕ ਨਾਲ ਟਕਰਾ ਜਾਣ ਕਾਰਨ 13 ਅਮਰਨਾਥ ਯਾਤਰੀ ਜ਼ਖਮੀ ਹੋ ਗਏ ਹਨ। ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਇਹ ਹਾਦਸਾ ਉਧਮਪੁਰ ਸਥਿਤ ਬੀਰਮਾ ਪੁਲ ਕੋਲ ਵਾਪਰਿਆ ਹੈ। ਜ਼ਖਮੀਆਂ ਨੂੰ ਨੇੜਲੇ ...

ਪੂਰੀ ਖ਼ਬਰ »

ਆਟਾ ਮਿਲ 'ਚ ਧਮਾਕਾ, 3 ਮੌਤਾਂ

ਈਟਾਹ, 12 ਜੁਲਾਈ - ਉਤਰ ਪ੍ਰਦੇਸ਼ ਦੇ ਈਟਾਹ 'ਚ ਇਕ ਆਟਾ ਮਿੱਲ ਵਿਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ 6 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ...

ਪੂਰੀ ਖ਼ਬਰ »

ਜਾਪਾਨ 'ਚ ਮੀਂਹ ਤੋਂ ਹੋਈ ਤਬਾਹੀ 'ਚ 199 ਮੌਤਾਂ

ਟੋਕੀਓ, 12 ਜੁਲਾਈ - ਜਾਪਾਨ 'ਚ ਆਏ ਭਿਆਨਕ ਮੀਂਹ ਮਗਰੋਂ ਹੋਈ ਤਬਾਹੀ 'ਚ 199 ਲੋਕਾਂ ਦੀ ਮੌਤ ਹੋ ਗਈ ਹੈ ਤੇ ਅਜੇ ਵੀ ਕਈ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਮੁਤਾਬਿਕ ਲਾਪਤਾ ਲੋਕਾਂ ਦੀ ਭਾਲ ਲਈ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਐਮਾਂ ਮਾਗਟ (ਹੁਸ਼ਿਆਰਪੁਰ) , 12 ਜੁਲਾਈ (ਗੁਰਾਇਆ) ਅੱਜ ਸਵੇਰੇ ਜਲੰਧਰ- ਪਠਾਨਕੋਟ ਕੌਮੀ ਮਾਰਗ 'ਤੇ ਇਕ ਢਾਬੇ ਕੋਲ ਖੜੇ ਟਰਾਲੇ ਵਿਚ ਇਕ ਛੋਟਾ ਹਾਥੀ ਟੈਂਪੂ ਵੱਜ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਏ ਹੈ ਤੇ ਦੋ ਹੋਰ ਲੋਕ ਜ਼ਖਮੀ ਹੋਏ ਹਨ। ਮ੍ਰਿਤਕ ਦੀ ਪਹਿਚਾਣ ਮੁਹੰਮਦ ਨਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX