ਤਾਜਾ ਖ਼ਬਰਾਂ


ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  24 minutes ago
ਨਵੀਂ ਦਿੱਲੀ, 13 ਨਵੰਬਰ - ਭਾਜਪਾ ਦੇ ਦਿੱਗਜ ਨੇਤਾ ਤੇ ਕੇਂਦਰੀ ਮੰਤਰੀ ਅਨੰਤ ਕੁਮਾਰ (59) ਦਾ ਅੰਤਿਮ ਸਸਕਾਰ ਅੱਜ ਬੈਂਗਲੁਰੂ 'ਚ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਤੜਕੇ ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ...
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
. . .  42 minutes ago
ਅੰਮ੍ਰਿਤਸਰ, 13 ਨਵੰਬਰ - ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਵੇਗਾ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਦੁਪਹਿਰ ਚੋਣ ਲਈ ਜਨਰਲ ਇਜਲਾਸ ਹੋਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸ਼੍ਰੋਮਣੀ ਅਕਾਲੀ...
ਅੱਜ ਦਾ ਵਿਚਾਰ
. . .  1 minute ago
ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  1 day ago
ਭਿੰਡੀ ਸੈਦਾਂ, 12 ਨਵੰਬਰ ( ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਵਿਖੇ ਚੋਰਾਂ ਨੇ ਕੋਆਪੇ੍ਟਿਵ ਬੈਂਕ ਦੀ ਇਮਾਰਤ ਦੀ ਖਿੜਕੀ ਵਾਲੀ ਗਰਿੱਲ ਤੋੜ ਕੇ ਬੈਂਕ ਅੰਦਰੋਂ ਆਰੀ ਦੇ ਬਲੇਡ ਨਾਲ ਲੌਕਰ ...
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  1 day ago
ਸੰਗਰੂਰ, 12 ਨਵੰਬਰ (ਧੀਰਜ ਪਸ਼ੋਰੀਆ)- ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਚਾਹਲ ਨੇ ...
ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਦੋ ਨਕਸਲੀ ਢੇਰ
. . .  1 day ago
ਰਾਏਪੁਰ, 12 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਦੋ ਨਕਸਲੀਆਂ ਢੇਰ ਹੋਏ ਹਨ। ਸੁਰੱਖਿਆ ਬਲਾਂ ਨੇ ਇਨ੍ਹਾਂ ਨਕਸਲੀਆਂ ਕੋਲੋਂ ਦੋ ਰਾਈਫ਼ਲ ਬਰਾਮਦ ਕੀਤੀਆਂ....
ਮਾਨਸਿਕ ਪਰੇਸ਼ਾਨੀ ਤੇ ਚੱਲਦਿਆਂ ਮਜ਼ਦੂਰ ਵੱਲੋਂ ਕੀਤੀ ਖ਼ੁਦਕੁਸ਼ੀ
. . .  1 day ago
ਸੀਗੋਂ ਮੰਡੀ, 11 ਨਵੰਬਰ (ਲਕਵਿੰਦਰ ਸ਼ਰਮਾ) - ਪਿੰਡ ਨਥੇਹਾ ਦੇ ਇੱਕ ਨੌਜਵਾਨ ਨੇ ਕਰਜ਼ੇ ਦੇ ਬੋਝ ਨੂੰ ਲੈ ਕੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੱਬੂ ਸਿੰਘ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਨੇ ਘਰ...
ਸਖ਼ਤ ਮਨਾਹੀ ਦੇ ਬਾਵਜੂਦ ਜੀਰੀ ਦੀ ਪਰਾਲ਼ੀ ਨੂੰ ਅੱਗ ਲਗਾਉਣ ਦਾ ਰੁਝਾਨ ਹੋਇਆ ਸ਼ੁਰੂ
. . .  1 day ago
ਦੋਰਾਹਾ, 12 ਨਵੰਬਰ (ਜਸਵੀਰ ਝੱਜ)- ਪਿਛਲੇ ਸਾਲ ਤੋਂ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਨਾ ਫੂਕਣ ਅਤੇ ਇਸ ਆਦੇਸ਼ ਦੀ ਪਾਲਨਾ ਨਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇ ਰਹੀ ਹੈ। ਭਾਵੇਂ ਇਸ ਹੁਕਮ ਕਾਰਨ ਫ਼ਸਲਾਂ ਦੀ...
ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਮੰਦਭਾਗਾ - ਚੰਦੂਮਾਜਰਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਬਹੁਤ ਹੀ ਮੰਦਭਾਗਾ ਹੈ। ਬ੍ਰਹਮਪੁਰਾ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਸੇਵਾਵਾਂ ਅਤੇ ਵੱਡਾ...
ਸੁਖਬੀਰ ਬਾਦਲ ਨੂੰ ਸੌਂਪੇ ਗਏ ਸ਼੍ਰੋਮਣੀ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ ਦੇ ਸਾਰੇ ਅਧਿਕਾਰ- ਚੀਮਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ 'ਚ ਪ੍ਰਧਾਨ ਦੀ ਕੀਤੀ ਜਾਣ ਵਾਲੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮੈਂਬਰਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਅਫ਼ਗ਼ਾਨਿਸਤਾਨ : ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਕਾਬੁਲ, 12 ਨਵੰਬਰ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਿਟੀ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਛੇਹਰਟਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾ ਨੂੰ ਕੀਤਾ ਕਾਬੂ
. . .  1 day ago
ਛੇਹਰਟਾ, 12 ਨਵੰਬਰ (ਵਡਾਲੀ) -ਪੁਲਿਸ ਕਮਿਸ਼ਨਰ ਵਾਸਤਵਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜੱਦੋ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਦੀ ਰਹਿਨੁਮਾਈ ਹੇਠ, ਡੀ.ਸੀ.ਪੀ ਲਖਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ....
ਤੇਜ਼ਧਾਰ ਹਥਿਆਰ ਦੀ ਨੋਕ 'ਤੇ ਸਕੂਟਰੀ ਸਮੇਤ ਪੰਜ ਲੱਖ ਦੀ ਲੁੱਟ
. . .  1 day ago
ਬਾਘਾਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)- ਅੱਜ ਸ਼ਾਮ 4 ਵਜੇ ਦੇ ਕਰੀਬ ਇੱਕ ਅਣਪਛਾਤੇ ਨਕਾਬਪੋਸ਼ ਲੁਟੇਰੇ ਵੱਲੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁੱਟ ਨੂੰ ਅੰਜਾਮ ਦੇਣ ਦੀ ਖ਼ਬਰ ਹੈ। ਇਸ ਲੁਟੇਰਾ ਹਥਿਆਰ ਦੀ ਨੋਕ 'ਤੇ ਐਕਟਿਵਾ ਸਵਾਰ ਸੇਤੀਆ ਮਨੀਚੇਂਜਰ....
ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਨਾਭਾ, 12 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਦਾ ਵਸਨੀਕ ਕੁਲਦੀਪ ਕੌਰ ਪੁੱਤਰੀ ਜੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ, 12 ਜਮਾਤ ਦੀ ...
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ
. . .  1 day ago
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਰੋਹ ਦੇ ਦੋ 2 ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਮਾਹਿਲਪੁਰ ਪੁਲਿਸ ਵੱਲੋਂ ਸਾਂਝੇ...
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਬੈਠਕ ਸ਼ੁਰੂ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ : ਮੈਂ ਤਾਂ ਕਦੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ- ਅਕਸ਼ੈ ਕੁਮਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 3 ਵਜੇ ਤੱਕ ਹੋਈ 47.18% ਵੋਟਿੰਗ
. . .  1 day ago
ਕੈਪਟਨ ਨੇ ਜੀ.ਜੀ.ਐਮ. ਸਕੂਲ 'ਚ ਸੋਲਰ ਪਾਵਰ ਪੁਆਇੰਟ ਦਾ ਕੀਤਾ ਉਦਘਾਟਨ
. . .  1 day ago
ਕੀ ਭਾਜਪਾ ਵਾਲੇ ਮੈਨੂੰ ਵੀ ਇੱਕ ਗਊ ਦੇਣਗੇ ? ਅਸਾਦੁਦੀਨ ਓਵੈਸੀ
. . .  1 day ago
ਸਾਬਕਾ ਵਿਧਾਇਕ ਵੱਲੋਂ ਕੀਤੀ ਧੱਕੇਸ਼ਾਹੀ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਵਿਧਾਇਕ ਅੰਗਦ ਸਿੰਘ
. . .  1 day ago
ਅਫ਼ਗ਼ਾਨਿਸਤਾਨ : ਕਾਬੁਲ ਦੇ ਸਿਟੀ ਸੈਂਟਰ 'ਚ ਧਮਾਕਾ, ਕਈਆਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਮਕਸੂਦਾਂ ਬੰਬ ਧਮਾਕਾ ਮਾਮਲਾ : ਫੜੇ ਗਏ 2 ਕਸ਼ਮੀਰੀ ਵਿਦਿਆਰਥੀ ਮੁੜ ਤੋਂ 2 ਦਿਨ ਦੇ ਰਿਮਾਂਡ 'ਤੇ
. . .  1 day ago
ਸਬਰੀਮਾਲਾ ਮੰਦਰ ਮਾਮਲਾ: ਕੇਰਲ ਸਰਕਾਰ ਨੇ ਹਾਈ ਕੋਰਟ 'ਚ ਦਾਖਲ ਕਰਵਾਇਆ ਹਲਫ਼ਨਾਮਾ
. . .  1 day ago
ਬੁੱਧਵਾਰ ਨੂੰ ਹੋਵੇਗੀ ਰਾਫੇਲ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਭਿਆਨਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
. . .  1 day ago
ਫ਼ਿਲਮ ਜ਼ੀਰੋ ਖ਼ਿਲਾਫ਼ ਬੌਂਬੇ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਦਿੱਲੀ: ਰਾਇਲ ਪਲਾਜ਼ਾ ਹੋਟਲ 'ਚ ਲੱਗੀ ਅੱਗ
. . .  1 day ago
ਪਾਈਲਟ ਅਰਵਿੰਦ ਕਥਪਲੀਆ ਦਾ ਲਾਈਸੈਂਸ ਤਿੰਨ ਸਾਲਾਂ ਲਈ ਮੁਅੱਤਲ
. . .  1 day ago
ਅੱਤਵਾਦ ਨੂੰ ਉਜਾਗਰ ਕਰਨ ਵਾਲੀਆਂ ਬਾਹਰੀ ਤਾਕਤਾਂ ਵਿਰੁੱਧ ਸਰਕਾਰ ਕਰ ਰਹੀ ਹੈ ਕਾਰਵਾਈ- ਰਾਵਤ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ 2 ਜਵਾਨ ਜ਼ਖਮੀ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 1 ਵਜੇ ਤੱਕ ਹੋਈ 25.15% ਵੋਟਿੰਗ
. . .  1 day ago
ਮੁਜ਼ੱਫਰਪੁਰ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਸੁਪਰੀਮ ਕੋਰਟ ਨਾਰਾਜ਼
. . .  1 day ago
ਦਿਨ-ਦਿਹਾੜੇ ਗੋਲੀ ਚਲਾ ਕੇ ਵਿਅਕਤੀ ਤੋਂ ਲੁੱਟੇ ਪੰਜ ਲੱਖ
. . .  1 day ago
ਨੋਟਬੰਦੀ ਦੇ ਕਾਰਨ ਹੀ ਫੜੀਆਂ ਗਈਆਂ ਗਾਂਧੀ ਪਰਿਵਾਰ ਦੀਆਂ ਫ਼ਰਜ਼ੀ ਕੰਪਨੀਆਂ- ਮੋਦੀ
. . .  1 day ago
ਛੱਤੀਸਗੜ੍ਹ : ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ
. . .  1 day ago
ਵਿਰੋਧੀ ਧਿਰ ਨਹੀ ਜਾਣਦਾ ਭਾਜਪਾ ਦਾ ਮੁਕਾਬਲਾ ਕਿਵੇਂ ਕਰਨਾ ਹੈ - ਪ੍ਰਧਾਨ ਮੰਤਰੀ
. . .  1 day ago
ਕੈਪਟਨ ਨੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
. . .  1 day ago
ਛੱਤੀਸਗੜ੍ਹ : ਸੂਚੀ 'ਚ ਨਾਂਅ ਸ਼ਾਮਲ ਨਾ ਹੋਣ ਕਾਰਨ ਵੋਟਰਾਂ ਵੱਲੋਂ ਪੋਲਿੰਗ ਬੂਥ ਦੇ ਬਾਹਰ ਪ੍ਰਦਰਸ਼ਨ
. . .  1 day ago
ਸੀ.ਬੀ.ਆਈ ਵਿਵਾਦ : ਸੁਪਰੀਮ ਕੋਰਟ 'ਚ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ
. . .  1 day ago
ਕੈਂਸਰ ਹਸਪਤਾਲ ਦੇ ਉਦਘਾਟਨ ਲਈ ਕੈਪਟਨ ਪਹੁੰਚੇ ਸੰਗਰੂਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ ਹੁਣ ਤੱਕ ਹੋਈ 16.24% ਵੋਟਿੰਗ
. . .  1 day ago
ਸੂਬੇ ਦੇ ਵਿੱਤੀ ਸੰਕਟ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ - ਪਰਮਿੰਦਰ ਢੀਂਡਸਾ
. . .  1 day ago
ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਦਾ ਜਲਦ ਸੁਣਵਾਈ ਤੋਂ ਇਨਕਾਰ
. . .  1 day ago
ਕੱਲ੍ਹ ਹੋਵੇਗਾ ਅਨੰਤ ਕੁਮਾਰ ਦਾ ਅੰਤਿਮ ਸਸਕਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 10 ਵਜੇ ਤੱਕ ਹੋਈ 10.7% ਵੋਟਿੰਗ
. . .  1 day ago
ਨਿਤੀਸ਼ ਕੁਮਾਰ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ - ਉਪੇਂਦਰ ਕੁਸ਼ਵਾਹਾ
. . .  1 day ago
ਮੁੱਖ ਮੰਤਰੀ ਅੱਜ ਸੰਗਰੂਰ 'ਚ ਕਰਨਗੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ
. . .  about 1 hour ago
ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਸ਼ਰਦ ਯਾਦਵ ਨਾਲ ਕੀਤੀ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ਤੋਂ ਵੀ ਵੱਧ ਸੰਸਥਾਵਾਂ ਨੇ ਹਿੱਸਾ ਲਿਆ | ਇਹ ਸ਼ਹਿਰ ਦੇ ਇਤਿਹਾਸ ਵਿਚ ਪਹਿਲੀ ਵਾਰ ਸੀ ਕਿ ਵੱਖ-ਵੱਖ ਧਰਮਾਂ ਬਾਰੇ ਸਿੱਖਿਆ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ | ਸਿਨਸਿਨਾਟੀ ਅਤੇ ਨੇੜਲੇ ਇਲਾਕੇ ਡੇਟਨ ਦੇ ਸਿੱਖਾਂ ਨੇ ਵੀ ਇਸ ਸਮਾਗਮ ਵਿਚ ਹਿੱਸਾ ਲਿਆ ਤੇ ਸਮਾਗਮ ਵਿਚ ਆਏ ਹੋਏ ਲੋਕਾਂ ਦੇ ਦਸਤਾਰ ਸਜਾਉਣ ਦਾ ਪ੍ਰਬੰਧ ਕੀਤਾ | ਸੰਮੇਲਨ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀਆਂ ਅਰਦਾਸਾਂ ਨਾਲ ਹੋਇਆ | ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ, ਬਰੋਸ਼ਰ, ਕਕਾਰਾਂ ਅਤੇ ਸਪਿਨਿੰਗ ਵਹੀਲ ਗੇਮ ਵਿਚ ਸਿੱਖਾਂ ਦੇ ਸਵਾਲਾਂ ਦੇ ਜਵਾਬ ਦੇਣ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ | ਸਿਨਸਿਨਾਟੀ ਸਿੱਖ ਭਾਈਚਾਰੇ ਦੇ ਮੈਂਬਰ ਜੈਪਾਲ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਸਿਨਸਿਨਾਤੀ ਭਾਈਚਾਰਾ ਇਸ ਦਿਨ ਨੂੰ ਮਨਾਉਣ ਲਈ ਇਕੱਠਾ ਹੋਇਆ ਹੈ | ਵੱਖ-ਵੱਖ ਧਰਮਾਂ ਦੇ ਲੋਕ ਇਕ ਛੱਤ ਹੇਠ ਇਕੱਠੇ ਹੋ ਕੇ ਇਕ-ਦੂਜੇ ਨਾਲ ਸਾਂਝ ਵਧਾਉਣ ਦੀ ਗੱਲ ਕਰ ਰਹੇ ਹਨ | ਉਨ੍ਹਾਂ ਸਿਨਸਿਨਾਟੀ ਅਤੇ ਡੇਟਨ ਦੀ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਸਤਾਰਾਂ, ਪ੍ਰਦਰਸ਼ਨੀ ਟੇਬਲ, ਗਤਕਾ, ਗੁਰਮਤਿ ਸੰਗੀਤ ਅਤੇ ਵੱਖੋ-ਵੱਖਰੀਆਂ ਪੇਸ਼ਕਾਰੀਆਂ ਦੁਆਰਾ ਗੁਰੂ ਦੀ ਵਿਰਾਸਤ ਨੂੰ ਹੋਰ ਧਰਮਾਂ ਦੇ ਲੋਕਾਂ ਨਾਲ ਸਾਂਝਾ ਕੀਤਾ | ਪ੍ਰੋਗਰਾਮ ਹਾਲ ਦੇ ਬਾਹਰ, ਗਤਕਾ ਪ੍ਰਦਰਸ਼ਨ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਵਲੋਂ ਕੀਤਾ ਗਿਆ, ਜੋ ਕਿ 600 ਮੀਲ ਦੂਰੋਂ ਨਿਉੂਯਾਰਕ ਤੋਂ ਖਾਸ ਕਰਕੇ ਇਥੇ ਆਏ ਸਨ | ਪ੍ਰਦਰਸ਼ਨੀਆਂ ਤੋਂ ਇਲਾਵਾ, ਸਮਾਗਮ ਵਿਚ ਸੰਗੀਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ |

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX