ਤਾਜਾ ਖ਼ਬਰਾਂ


ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  2 minutes ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  3 minutes ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  8 minutes ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ)- ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇਕ ਕੈਂਟਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕੈਂਟਰ ਪਲਟ ਗਿਆ, ਜਿਸ ਕਾਰਨ ਕੈਂਟਰ ਚਾਲਕ ਦੀ ਮੌਤ ਅਤੇ ਉਸ ਦੇ ਇਕ ਸਾਥੀ ਦੇ ਜ਼ਖਮੀ....
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  14 minutes ago
ਨਵੀਂ ਦਿੱਲੀ, 19 ਨਵੰਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਪੀੜਤ ਪਰਿਵਾਰਾਂ ਨੇ ਨਾਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ 'ਚ ਪਠਾਨਕੋਟ ਅਤੇ ਉੜੀ ਆਦਿ ਵਰਗਿਆਂ...
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  16 minutes ago
ਰਾਜਾਸਾਂਸੀ, 19 ਨਵੰਬਰ (ਹੇਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਹਾਦਸੇ 'ਚ ਜ਼ਖਮੀ ਹੋਏ ਛੇ....
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  15 minutes ago
ਰਾਜਾਸਾਂਸੀ, 19 ਨਵੰਬਰ (ਖੀਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਵਾਲੇ ਘਟਨਾ ਸਥਾਨ 'ਤੇ ਪਹੁੰਚੇ ਹਨ ਜਿੱਥੇ ਕੱਲ੍ਹ ਇਸ ਧਮਾਕੇ 'ਚ 4 ਮੌਤਾਂ ਹੋਈਆਂ ਸਨ। ਕੈਪਟਨ ਨੇ ਇਸ ਸੰਬੰਧੀ ...
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  59 minutes ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਮਾਨ) - ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਅੱਜ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ .....
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  about 1 hour ago
ਕਾਦੀਆਂ 19 ਨਵੰਬਰ (ਮਕਬੂਲ ਅਹਿਮਦ)- ਬੀਤੀ ਰਾਤ ਹਰਚੋਵਾਲ ਰੋਡ ਕਾਦੀਆਂ 'ਚ ਸਬਜ਼ੀ ਦੀਆਂ ਦੋ ਦੁਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਹੈ। ਇਸ ਸੰਬੰਧ 'ਚ ਦੋਵੇਂ ਦੁਕਾਨਾਂ ਦੇ ਮਾਲਕ ਸੁਖਦੇਵ ਕੁਮਾਰ ਅਤੇ ਚਰਨਜੀਤ ਵਾਸੀ ਕਾਦੀਆਂ ਨੇ ਦਸਿਆ ਕਿ ਉਹ ਸਬਜ਼ੀ....
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  about 1 hour ago
ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)- ਬੀਤੀ ਰਾਤ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਜੀਵਾ ਰਾਈਨ ਦੇ ਸੇਮ ਨਾਲੇ ਨਜ਼ਦੀਕ ਇੱਕ ਟਰਾਲੇ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ.....
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  about 1 hour ago
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ) - ਪਿੰਡ ਮੱਲਕੇ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ 'ਚ ਗ੍ਰਿਫਤਾਰ ਕੀਤੇ ਗਏ ਡੇਰਾ ਸਿਰਸਾ ਦੇ ਪ੍ਰੇਮੀ ਮਿੱਠੂ ਸਿੰਘ ਦੇ ਘਰ ਬਿਲਕੁਲ ਨਾਲ ਡੇਰਾ ਪ੍ਰੇਮੀਆਂ ਦੇ ਬਾਈਕਾਟ ਸਬੰਧੀ ਰੱਖੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ....
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  about 1 hour ago
ਜਲੰਧਰ, 19 ਨਵੰਬਰ- ਪੰਜਾਬ ਦੀ ਜਲੰਧਰ ਪੁਲਿਸ ਵੱਲੋਂ ਇਕ ਨਾਈਜੀਰੀਅਨ ਨੌਜਵਾਨ ਨੂੰ 1 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੌਜਵਾਨ ਦੀ ਪਹਿਚਾਣ ਕੈਲਵਿਨ ਅਮਾਸ ਇਕਬੇਮਸਨ ਦੇ ਰੂਪ 'ਚ ਹੋਈ ਹੈ ਜੋ ਕਿ ਨਾਈਜੀਰੀਆ ਦੀ ....
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  about 1 hour ago
ਰਾਜਾਸਾਂਸੀ, 19 ਨਵੰਬਰ (ਹੇਰ)- ?ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਸੰਬੰਧ 'ਚ ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ ਕੀਤੇ ਗਏ ....
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  about 2 hours ago
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਚਾਰ-ਪੰਜ ਨਵੰਬਰ 2015 ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਸਬੰਧ 'ਚ ਪਿੰਡ ਮੱਲਕੇ ਦੇ ਹੀ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ....
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਵਾਲੇ ਵਾਹਨਾਂ ਦਾ ਭਾਰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰੀਫਿਰਲ ਐਕਸਪ੍ਰੈੱਸ ਵੇਅ ਸਮੇਤ ਵੱਖ ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ....
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  about 2 hours ago
ਬੈਂਗਲੁਰੂ, 19 ਨਵੰਬਰ- ਬੈਗਲੁਰੂ 'ਚ ਫ਼ਸਲਾਂ ਦੇ ਸਹੀ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ.....
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  about 2 hours ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  about 3 hours ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  about 3 hours ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  about 3 hours ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  about 3 hours ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  about 4 hours ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  about 4 hours ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  about 4 hours ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  about 4 hours ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  about 4 hours ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  about 5 hours ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  about 6 hours ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  about 2 hours ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  about 6 hours ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  about 7 hours ago
ਪ੍ਰਧਾਨ ਮੰਤਰੀ ਅੱਜ ਕਰਨਗੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ਦਾ ਉਦਘਾਟਨ
. . .  about 7 hours ago
ਆਈ.ਆਰ.ਸੀ.ਟੀ.ਸੀ ਘੋਟਾਲਾ : ਲਾਲੂ ਪ੍ਰਸਾਦ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ 'ਚ ਹੋਣਗੇ ਪੇਸ਼
. . .  about 7 hours ago
ਮਾਮਲਾ ਪ੍ਰਧਾਨ ਮੰਤਰੀ ਨੂੰ ਗੋਧਰਾ ਕਾਂਡ 'ਚ ਕਲੀਨ ਚਿੱਟ ਮਿਲਣ ਦਾ : ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਦਿੱਲੀ

ਸਿੱਧ ਗੋਸ਼ਟੀ ਦੇ ਵਿਸ਼ੇ 'ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗ੍ਰਹਿਸਥ ਜੀਵਨ ਨੂੰ ਦਰਕਿਨਾਰੇ ਕਰ ਕੇ ਜੰਗਲਾਂ 'ਚ ਪ੍ਰਭੂ ਦੀ ਬੰਦਗੀ ਕਰਨ ਵਾਲੇ ਸਿੱਧਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕੀਤੀ ਗਈ ਵਿਚਾਰ ਗੋਸ਼ਟੀ ਬਾਰੇ ਦਿੱਲੀ ਕਮੇਟੀ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਪਰੋਕਤ ਵਿਸ਼ੇ 'ਤੇ ਸਾਹਿਤ ਕੇਂਦਰ ਦੇਹਰਾਦੂਨ ਦੇ ਸੇਵਾ ਮੁਕਤ ਡਾਇਰੈਕਟਰ ਡਾ: ਹਰਭਜਨ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਆਮਦ ਤੋਂ ਪਹਿਲਾਂ ਸਿੱਧਾਂ, ਨਾਥਾਂ ਅਤੇ ਜੋਗੀਆਂ ਦਾ ਬੋਲਬਾਲਾ ਸੀ ਤੇ ਸਿੱਧਾਂ ਦਾ ਸਬੰਧ ਬੋਧੀਆਂ ਤੋਂ ਹੋਇਆ ਮੰਨਿਆ ਜਾਂਦਾ ਸੀ | ਇਹ ਤਿੰਨੋਂ ਵੱਖ-ਵੱਖ ਫ਼ਿਰਕੇ ਦੇ ਸਨ ਜੋ ਕਿ ਗ੍ਰਹਿਸਥ ਜੀਵਨ ਤਿਆਗ ਕੇ ਜੰਗਲਾਂ 'ਚ ਪ੍ਰਭੂ ਦੀ ਭਗਤੀ ਲਈ ਭਟਕਦੇ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਜਨਮ ਸਾਖ਼ੀਆਂ 'ਚ ਗੁਰੂ ਸਾਹਿਬ ਦੀਆਂ ਸਿੱਧਾਂ ਤੋਂ ਜੋਗੀਆਂ ਨਾਲ ਅਨੇਕਾਂ ਗੋਸ਼ਟੀਆਂ ਦਾ ਜ਼ਿਕਰ ਹੈ ਅਤੇ ਜੋਗੀ ਵਾਰ-ਵਾਰ ਗੁਰੂ ਸਾਹਿਬ ਦੀ ਸਿੱਖਿਆ ਦਾ ਵਿਰੋਧ ਕਰਦੇ ਸਨ | ਡਾ: ਹਰਭਜਨ ਸਿੰਘ ਨੇ ਭਾਈ ਗੁਰਦਾਸ ਦੇ ਹਵਾਲੇ ਨਾਲ ਇਹ ਵੀ ਦੱਸਿਆ ਕਿ ਕਿਸ ਤਰੀਕੇ ਨਾਲ ਗੁਰੂ ਸਾਹਿਬ ਨੇ ਸਿੱਧਾਂ ਨਾਲ ਵਿਚਾਰ ਚਰਚਾ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਜੋਗੀ ਨਾਥਾਂ ਨੇ ਆਪਣੀਆਂ ਕਰਾਮਾਤਾਂ ਰਾਹੀਂ ਗੁਰੂ ਜੀ ਨੂੰ ਆਪਣੀਆਂ ਸ਼ਕਤੀਆਂ ਵਿਖਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਗੁਰੂ ਜੀ ਨੇ ਤਰਕ ਤੇ ਗਿਆਨ ਸ਼ਕਤੀ ਨਾਲ ਉਨ੍ਹਾਂ ਦਾ ਹੰਕਾਰ ਭੰਨਿ੍ਹਆ, ਜਿਵੇਂ ਕੌੜੇ ਰੀਠਿਆਂ ਦਾ ਮਿੱਠਾ ਕਰਨਾ | ਇਸ ਮੌਕੇ ਡਾ: ਜਸਪਾਲ ਸਿੰਘ ਨੂੰ ਕੌਮੀ ਘੱਟ ਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਦਾ ਮੈਂਬਰ ਬਣਨ 'ਤੇ ਸਨਮਾਨਿਤ ਕੀਤਾ ਗਿਆ ਅਤੇ ਅਦਾਰੇ ਦੀ ਡਾਇਰੈਕਟਰ ਡਾ: ਹਰਬੰਸ ਕੌਰ ਸਾਗੂ ਨੇ ਡਾ: ਜਸਪਾਲ ਸਿੰਘ ਵਲੋਂ ਪਾਏ ਯੋਗਦਾਨ ਪ੍ਰਤੀ ਸਨਮਾਨ ਪੱਤਰ ਪੜਿ੍ਹਆ | ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਡਾ: ਜਸਪਾਲ ਸਿੰਘ ਦਾ ਸਨਮਾਨ ਕਰਨ ਤੋਂ ਬਾਅਦ ਉਨ੍ਹਾਂ ਦੇ ਆਪਣੇ ਪਰਿਵਾਰ ਨਾਲ ਸਾਂਝ ਦਾ ਜ਼ਿਕਰ ਕੀਤਾ | ਡਾ: ਜਸਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਲੋਕਾਂ ਨਾਲ ਗੱਲਬਾਤ ਕਰਨ ਲਈ ਗੋਸ਼ਟੀ ਵਜੋਂ ਸੰਵਾਦ ਕਰਨ ਦਾ ਨਿਵੇਕਲਾ ਸਿਧਾਂਤ ਦਿੱਤਾ | ਇਸ ਮੌਕੇ ਸਾਬਕਾ ਰਾਜ ਸਭਾ ਦੇ ਮੈਂਬਰ ਤਰਲੋਚਨ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਇਸ ਪ੍ਰੋਗਰਾਮ ਵਿਚ ਪਰਮਜੀਤ ਸਿੰਘ ਰਾਣਾ, ਪਰਮਜੀਤ ਸਿੰਘ ਚੰਢੋਕ, ਕੁਲਤਾਰਨ ਸਿੰਘ ਕੋਛੜ ਮੌਜੂਦ ਸਨ | ਕੁਲਮੋਹਨ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਬਾਖ਼ੂਬੀ ਨਿਭਾਉਂਦੇ ਹੋਏ ਆਖ਼ਰ ਵਿਚ ਸਭ ਦਾ ਧੰਨਵਾਦ ਕੀਤਾ |

ਗੁਲਾਬ ਸਿੰਘ ਨੂੰ ਘਰ ਤੋਂ ਬੇਦਖ਼ਲ ਕਰਨ ਦੇ ਮਾਮਲੇ 'ਚ ਦਿੱਲੀ ਕਮੇਟੀ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਘਰ ਤੋਂ ਬੇਦਖ਼ਲ ਕਰਨ ਦੇ ਮਾਮਲੇ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੂਸੈਨ ਨੂੰ ਪੱਤਰ ਭੇਜਿਆ ...

ਪੂਰੀ ਖ਼ਬਰ »

ਗੁਰਮੀਤ ਸਿੰਘ (ਫੈੱਡਰੇਸ਼ਨ) ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਹੋਈ ਵਾਪਸੀ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ (ਫੈੱਡਰੇਸ਼ਨ) ਦੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਹੋਈ | ਸਾਲ 2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਵਿਰੁੱਧ ਕਾਰਵਾਈ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਅਜੇ ਹੋਰ ਕੱਟ-ਆਫ਼ ਲਿਸਟਾਂ ਜਾਰੀ ਹੋ ਸਕਦੀਆਂ ਹਨ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਸ਼ਨ ਪੱਧਰ 'ਤੇ 2018-19 ਸੈਸ਼ਨ ਦੇ ਦਾਖ਼ਲੇ ਦੀ ਪ੍ਰਕਿਰਿਆ ਤਕਰੀਬਨ ਪੂਰੀ ਹੋ ਚੁੱਕੀ ਹੈ, ਪ੍ਰੰਤੂ ਜਿਸ ਤਰ੍ਹਾਂ ਕਾਲਜਾਂ ਵਿਚ ਦਾਖ਼ਲੇ ਰੱਦ ਹੋ ਰਹੇ ਹਨ, ਉਸ ਤੋਂ ਲੱਗ ਰਿਹਾ ਹੈ ਕਿ ਹੁਣ ...

ਪੂਰੀ ਖ਼ਬਰ »

ਸ਼ਸਤਰ ਸੀਮਾ ਬਲ ਨੇ ਇਕ ਨਿਪਾਲੀ ਔਰਤ ਨੂੰ ਮਨੁੱਖੀ ਤਸਕਰਾਂ ਦੇ ਚੁੰਗਲ ਤੋਂ ਛੁਡਾਇਆ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਮਨੁੱਖੀ ਤਸਕਰੀ ਦੇ ਵਿਰੁੱਧ ਚਲਾਏ ਜਾ ਰਹੇ ਆਪ੍ਰੇਸ਼ਨ ਵਿਚ ਸ਼ਸਤਰ ਸੀਮਾ ਬਲ ਨੇ ਮਨੁੱਖੀ ਤਸਕਰੀ ਦੇ ਯਤਨਾਂ ਨੂੰ ਨਾਕਾਮ ਕਰਦੇ ਹੋਏ ਇਕ ਮਨੁੱਖੀ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਕ ਨਿਪਾਲੀ ਔਰਤ ਨੂੰ ਮਨੁੱਖੀ ...

ਪੂਰੀ ਖ਼ਬਰ »

ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੰਗਾਪੁਰ ਸਿਖਲਾਈ ਲਈ ਜਾਣਗੇ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ ਦਿੱਲੀ ਦੇ ਸਕੂਲਾਂ ਵਿਚ ਪੜ੍ਹਾਈ ਪ੍ਰਤੀ ਅਨੇਕਾਂ ਸੁਧਾਰ ਕੀਤੇ ਹਨ ਅਤੇ ਨਾਲ ਹੀ ਅਧਿਆਪਕਾਂ ਦੀ ਹੋਰ ਸਿਖਲਾਈ ਪ੍ਰਤੀ ਵੀ ਧਿਆਨ ਦੇ ਰਹੀ ਹੈ | ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦੇ ਰਿਸ਼ੀ ਨਗਰ ਦੇ ਘਰ 'ਚ ਫਿਰ ਚੋਰੀ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼ਕੂਰ ਬਸਤੀ ਦੇ ਰਿਸ਼ੀ ਨਗਰ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਰਿਹਾਇਸ਼ੀ ਘਰ ਵਿਚ ਰਾਤ ਨੂੰ ਲਗਾਤਾਰ ਚੋਰੀਆਂ ਹੋਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਹਾਲਾਂਕਿ ਲੋਕ ਆਪਣੇ ਘਰਾਂ ਵਿਚ ਰਾਤ ਦੇ ਸਮੇਂ ਮੌਜੂਦ ਹੁੰਦੇ ਹਨ, ...

ਪੂਰੀ ਖ਼ਬਰ »

ਬੁਰਾੜੀ ਕਾਂਡ 'ਚ ਸਮੂਹਿਕ ਮੌਤ ਦੀ ਗੁੱਥੀ ਅਜੇ ਵੀ ਅਣਸੁਲਝੀ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬੁਰਾੜੀ ਕਾਂਡ ਵਿਚ 11 ਲੋਕਾਂ ਦੀ ਹੋਈ ਮੌਤ ਦੀ ਗੁੱਥੀ ਅਜੇ ਪੂਰੀ ਤਰ੍ਹਾਂ ਨਹੀਂ ਖੁੱਲ੍ਹੀ | ਹਾਲਾਂਕਿ ਪਿੁਲਸ ਹਰ ਪੱਖ ਤੋਂ ਜਾਂਚ ਕਰਨ ਵਿਚ ਜੁਟੀ ਹੋਈ ਹੈ ਪਰ ਅਜੇ ਤੱਕ ਕੋਈ ਠੋਸ ਸਬੂਤ ਪੁਲਿਸ ਦੇ ਪੱਕੇ ਤੌਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰ ਤੋਂ ਕੱਢਿਆ, ਹਸਪਤਾਲ 'ਚ ਭਰਤੀ

ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਵਿਆਹੁਤਾ ਨਾਲ ਕੁੱਟਮਾਰ ਕਰਕੇ ਉਸ ਨੂੰ ਘਰ ਤੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਹਾਲਤ ਵਿਚ ਵਿਆਹੁਤਾ ਜਨਤੱਕ ਸਿਹਤ ਕੇਂਦਰ 'ਚ ਭਰਤੀ ਹੈ | ਹਸਪਤਾਲ 'ਚ ਜ਼ੇਰੇ ਇਲਾਜ਼ ਮਹਿਕ ਨੇ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸਵਾ ਕਿੱਲੋ ਗਾਂਜੇ ਸਮੇਤ ਇਕ ਕਾਬੂ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਿਲੰਦਰ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 26 ਦੀ ਟੀਮ ਨੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਾਉਣ ਗਏ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇੱਕ ਵਿਅਕਤੀ ਨਾਲ ਬੈਂਕ ਦੇ ਸਾਹਮਣੇ ਠੱਗੀ ਹੋ ਗਈ | ਅਣਪਛਾਤੇ ਦੋ ਵਿਅਕਤੀ ਪੀੜਤ ਨੂੰ ਲਾਲਚ ਦੇ ਕੇ ਉਸ ਕੋਲੋਂ ਨੌਾ ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ | ਮਿਲੀ ...

ਪੂਰੀ ਖ਼ਬਰ »

ਪ੍ਰੀਟੀ ਜਿੰਟਾ ਦੀ ਕੰਪਨੀ ਿਖ਼ਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਚੱਲੇਗਾ ਸਿਵਲ ਸੂਟ

ਚੰਡੀਗੜ੍ਹ, 11 ਜੁਲਾਈ (ਰਣਜੀਤ ਸਿੰਘ)- ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਕਿੰਗਸ ਇਲੈਵਨ ਪੰਜਾਬ ਦੀ ਮਾਲਕ ਪ੍ਰੀਟੀ ਜਿੰਟਾ ਦੀ ਕੰਪਨੀ ਕੇ.ਪੀ.ਐਚ ਡ੍ਰੀਮ ਕ੍ਰਿਕੇਟ ਪ੍ਰਾਈਵੇਟ ਲਿਮਟੇਡ ਿਖ਼ਲਾਫ਼ 38 ਲੱਖ ਰੁਪਏ ਦਾ ਸਿਵਲ ਸੂਟ ਸ਼ੁਰੂ ਹੋਣ ਜਾ ਰਿਹਾ ਹੈ | ਸੱਤ ਸਾਲ ...

ਪੂਰੀ ਖ਼ਬਰ »

ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਲਈ ਭਰਤੀ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਗਰੁੱਪ ਡੀ ਆਸਾਮੀਆਂ ਦੇ ਸਬੰਧ ਵਿਚ ਇਕ ਆਮ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸਾਰੇ ਵਿਭਾਗਾਂ ਨੂੰ ਹਰਿਆਣਾ ਗਰੁੱਪ ਡੀ ਕਰਮਚਾਰੀ (ਸੇਵਾ ਵਿਚ ਭਰਤੀ ਅਤੇ ਸ਼ਰਤਾਂ) ਐਕਟ 2018 ਦੇ ਪ੍ਰਾਵਧਾਨਾਂ ਦੇ ...

ਪੂਰੀ ਖ਼ਬਰ »

ਬੀ. ਐੱਡ ਦੀ ਦਾਖ਼ਲਾ ਪ੍ਰੀਖਿਆ 14 ਨੂੰ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ 14 ਜੁਲਾਈ ਨੂੰ ਹੋਣ ਵਾਲੀ ਬੀ.ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਸਭ ਤਿਆਰੀਆਂ ਕਰ ਲਈਆਂ ਗਈਆਂ ਹਨ | ਚੰਡੀਗੜ੍ਹ ਦੇ ਕਾਲਜਾਂ ਵਿਚ ਦਾਖ਼ਲੇ ਲਈ ਪ੍ਰੀਖਿਆ 10.30 ਵਜੇ ਤੋਂ 1 ਵਜੇ ਤੱਕ ਲਈ ਜਾਏਗੀ | ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਚੰਡੀਗੜ੍ਹ ਦੇ ਨਜ਼ਦੀਕ ਅੱਜ 'ਗੌਰਮਿੰਟ ਡਰੱਗ ਡੀ-ਅਡੀਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਸ ਯੂਨੀਅਨ ਪੰਜਾਬ' ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਪਰਮਿੰਦਰ ਸਿੰਘ ਸਟੇਟ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਿਰਸਾ ਨੇ ਪਾਕਿਸਤਾਨ 'ਚ ਰਹਿੰਦੇ ਗੁਲਾਬ ਸਿੰਘ ਨਾਲ ਗੱਲਬਾਤ ਕਰ ਕੇ ਹਰ ਮਦਦ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ (11 ਜੁਲਾਈ) ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਸਿੰਘ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਜਿਨ੍ਹਾਂ ਨੂੰ ਪਕਿਾਸਤਾਨ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਦਿੱਲੀ ਦੇ ਬੀਕਾਨੇਰ ਹਾਊਸ ਵਿਖੇ ਬਾਲ ਤਸਕਰੀ 'ਤੇ ਬਣੀ ਫ਼ਿਲਮ 'ਅਮੋਲੀ' ਦੀ ਹੋਈ ਸਕਰੀਨਿੰਗ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਚੇਜ਼ ਆਰਗੇਨਾਈਜ਼ੇਸ਼ਨ ਅਤੇ ਯੂਥ ਦੀ ਆਵਾਜ਼ ਵਿਖੇ ਬਾਲ ਤਸਕਰੀ ਤੇ ਬਣੀ ਫ਼ਿਲਮ 'ਅਮੋਲੀ' ਦੀ ਸਕਰੀਨਿੰਗ ਤੇ ਬੱਚਿਆਂ ਦੇ ਯੋਨ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਚਰਚਾ ਕੀਤੀ ਗਈ ਅਤੇ ਨਾਲ ਹੀ ਇਨ੍ਹਾਂ ਨੂੰ ਸਜ਼ਾ ਦਿਵਾਉਣ ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਲੋਂ ਖ਼ਾਰਜ ਕਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਲੰਧਰ, 11 ਜੁਲਾਈ (ਅ.ਬ.)-ਗੂਰੁ ਨਾਨਕ ਚੈਰੀਟੇਬਲ ਹਸਪਤਾਲ ਅਤੇ ਮੈਡੀਕਲ ਕਾਲਜ, ਗੂਰੁਦੁਆਰਾ ਸਾਹਿਬ ਦੇ ਪਿੱਛੇ (ਡੇਹਲੋਂ) ਵਿਖੇ ਅੱਜ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ¢ ਇਹ ਕੈਂਪ ਮੁੱਖ ਤੌਰ 'ਤੇ ਅੱਖਾਂ ਦੇ ਰੋਗਾ ਅਤੇ ਬਵਾਸੀਰ ਤੋਂ ਪੀੜਤ ਲੋਕਾਂ ਲਈ ਲਗਾਇਆਂ ਗਿਆਂ¢ ...

ਪੂਰੀ ਖ਼ਬਰ »

ਏਅਰ ਇੰਡੀਆ ਵਲੋਂ ਹੁਣ 'ਦਿੱਲੀ-ਅੰਮਿ੍ਤਸਰ-ਦਿੱਲੀ' ਉਡਾਣ ਹਫ਼ਤੇ 'ਚ ਚਾਰ ਦਿਨ ਮੁਅੱਤਲ ਕਰਨ ਦਾ ਫ਼ੈਸਲਾ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਏਅਰ ਇੰਡੀਆ ਵਲੋਂ ਪਿਛਲੇ ਦਿਨੀਂ ਸਵੇਰ ਸਮੇਂ ਦੀ ਦਿੱਲੀ-ਅੰਮਿ੍ਤਸਰ-ਦਿੱਲੀ ਹਵਾਈ ਉਡਾਣ, ਜਿਸ ਨੂੰ 12 ਜੁਲਾਈ ਤੋਂ 30 ਸਤੰਬਰ ਤੱਕ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, 'ਤੇ ਮੁੜ ਵਿਚਾਰ ਕਰਦਿਆਂ ਹੁਣ ਇਸ ਸਮੇਂ ਦੌਰਾਨ ...

ਪੂਰੀ ਖ਼ਬਰ »

ਮੇਘਾਲਿਆ ਹਾਈਕੋਰਟ ਵਲੋਂ ਸ਼ਿਲਾਂਗ ਦੇ ਸਿੱਖਾਂ ਨੂੰ ਰਾਹਤ ਦੇਣ ਦੇ ਫ਼ੈਸਲੇ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਵਾਗਤ

ਅੰਮਿ੍ਤਸਰ, 11 ਜੁਲਾਈ (ਜੱਸ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਪੰਜਾਬੀ ਕਲੋਨੀ 'ਚ ਵੱਸਦੇ ਸਿੱਖਾਂ ਨੂੰ ਇੱਥੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ 'ਤੇ ਮੇਘਾਲਿਆ ਹਾਈਕੋਰਟ ਵਲੋਂ ਰੋਕ ਲਗਾਉਣ ਦੇ ਦਿੱਤੇ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

80 ਸਾਲ ਦੀ ਉਮਰ 'ਚ ਵੀ ਤੁਸੀਂ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ.ਸ਼ਾਰਦਾ

ਜਲੰਧਰ, 11 ਜੁਲਾਈ (ਅ.ਬ.)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ਸੈਪਲ ਗੇਟ 1 ਬਠਿੰਡਾ ਅਤੇ ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਹੁਣ ਮਰੀਜ਼ ਕਿਸੇ ਵੀ ਉਮਰ 'ਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ 'ਚ ...

ਪੂਰੀ ਖ਼ਬਰ »

ਲੋਕਾਂ ਸਭਾ ਚੋਣਾਂ ਲਈ ਦੇਸ਼ ਅੰਦਰ ਮਾਹੌਲ ਕਾਂਗਰਸ ਦੇ ਹੱਕ 'ਚ -ਕੋਟਲੀ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਨੇ ਕਿਹਾ ਕਿ ਸਮੁੱਚੇ ਦੇਸ਼ ਅੰਦਰ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ 'ਚ ਮਾਹੌਲ ਬਣਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਘਰ-ਘਰ ਨੌਕਰੀ ਦੀ ਥਾਂ ਘਰ-ਘਰ ਨਸ਼ਾ ਪਹੁੰਚਾਇਆ-ਬਬਲੂ ਲੋਪੋ, ਢਿੱਲੋਂ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਯੂਥ ਵਿੰਗ ਦੇ ਕੌਮੀ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਮੋਦੀ ਦੀ ਰੈਲੀ 'ਚ ਪੁੱਜਣ ਲਈ ਭਾਜਪਾ ਕਿਸਾਨ ਮੋਰਚਾ ਵਲੋਂ ਧੰਨਵਾਦ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਮਲੋਟ ਵਿਖੇ ਅਕਾਲੀ ਭਾਜਪਾ ਗੱਠਜੋੜ ਵਲੋਂ ਕੀਤੀ ਕਿਸਾਨ ਕਲਿਆਣ ਰੈਲੀ 'ਚ ਲੱਖਾਂ ਕਿਸਾਨ ਤੇ ਆਗੂਆਂ ਦਾ ਰੈਲੀ 'ਚ ਪਹੰੁਚਣ 'ਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕਿਸਾਨਾਂ, ਅਕਾਲੀ ਅਤੇ ...

ਪੂਰੀ ਖ਼ਬਰ »

ਬਸੰਤ ਆਈਸ ਕਰੀਮ ਦੇ ਪ੍ਰਬੰਧਕਾਂ ਵਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਮਸ਼ੀਨਰੀ ਦਾ ਨਵਾਂ ਪਲਾਂਟ ਸਥਾਪਿਤ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)- ਆਈਸ ਕਰੀਮ ਦੇ ਖੇਤਰ 'ਚ ਦੇਸ਼ ਦੀਆਂ ਮੋਹਰੀ ਕੰਪਨੀਆਂ 'ਚੋਂ ਇਕ ਬਸੰਤ ਆਈਸ ਕਰੀਮ ਦੇ ਪ੍ਰਬੰਧਕਾਂ ਵਲੋਂ ਲੁਧਿਆਣਾ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਆਟੋਮੈਟਿਕ ਮਸ਼ੀਨਰੀ ਨਾਲ ਆਈਸ ਕਰੀਮ ਤਿਆਰ ਕਰਨ ਦਾ ਪਲਾਂਟ ਲਗਾਇਆ ਜਾ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਗਵਾਹੀ 'ਤੇ ਬਚਾਅ ਪੱਖ ਨੇ ਲਗਾਈ 20 ਲੋਕਾਂ ਦੀ ਗਵਾਹੀ ਦੀ ਅਰਜ਼ੀ

ਪੰਚਕੂਲਾ, 11 ਜੁਲਾਈ (ਕਪਿਲ)-ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਇਤਫਾਕੀਆ ਛੁੱਟੀ ਲੈਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਲਈ ਜਾਂਦੀ ਇਕ ਤਿਹਾਈ ਇਤਫਾਕੀਆ ਛੁੱਟੀ/ਅੱਧੀ ਇਤਫਾਕੀਆ ਛੁੱਟੀ (ਦੁਪਹਿਰ ਤੋਂ ਬਾਅਦ) ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਭਿ੍ਸ਼ਟ ਸੈਨਿਕ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ, ਜਵਾਨ ਨਹੀਂ ਕਰਨਗੇ ਅਰਦਲੀਆਂ ਦਾ ਕੰਮ-ਬਿਪਿਨ ਰਾਵਤ

ਨਵੀਂ ਦਿੱਲੀ, 11 ਜੁਲਾਈ (ਏਜੰਸੀਆਂ)-ਫ਼ੌਜ 'ਚ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਜਵਾਨਾਂ ਦੀ ਦੁਰਵਰਤੋਂ ਰੋਕਣ ਲਈ ਭਾਰਤੀ ਫ਼ੌਜ ਨੇ ਆਪਣੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਫ਼ੌਜ ਮੁਖੀ ਬਿਪਿਨ ਰਾਵਤ ਨੇ ਜਵਾਨਾਂ ਦੀ ਦੁਰਵਰਤੋਂ, ਭਿ੍ਸ਼ਟਾਚਾਰ ਸਮੇਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਦਿੱਲੀ 'ਚ ਪਾਣੀ ਦਾ ਪੱਧਰ ਹੇਠਾਂ ਜਾਣ ਦੇ ਮਾਮਲੇ 'ਚ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ ਜ਼ਮੀਨ ਹੇਠਲੇ ਪਾਣੀ 'ਚ ਕਮੀ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਕੋਈ ਵੀ ਕਦਮ ਨਾ ਚੁੱਕਣ 'ਤੇ ਕੇਂਦਰ, ਦਿੱਲੀ ਸਰਕਾਰ ਅਤੇ ਉਨ੍ਹਾਂ ਦੀਆਂ ਨਗਰ ਨਿਗਮਾਂ ਨੂੰ ਫ਼ਿਟਕਾਰ ਲਾਈ | ...

ਪੂਰੀ ਖ਼ਬਰ »

ਉਤਰਾਖੰਡ 'ਚ ਮੀਂਹ ਕਾਰਨ ਵਾਪਰੇ ਹਾਦਸਿਆਂ ਦੌਰਾਨ 7 ਮੌਤਾਂ

ਦੇਹਰਾਦੂਨ, 11 ਜੁਲਾਈ (ਕਮਲ ਸ਼ਰਮਾ)-ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਭਾਰੀ ਮੀਂਹ ਕਾਰਨ ਬੀਤੀ ਰਾਤ ਵਾਪਰੇ ਵੱਖ-ਵੱਖ ਹਾਦਸਿਆਂ ਦੌਰਾਨ 7 ਲੋਕਾਂ ਦੀ ਮੌਤ ਹੋ ਗਈ | ਇੱਥੇ ਰਾਜ ਐਮਰਜੈਂਸੀ ਆਪਰੈਸ਼ਨ ਸੈਂਟਰ (ਐਸ.ਈ.ਓ.ਸੀ.) ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਸ਼ਮੀਰ 'ਚ ਨਾਗਰਿਕਾਂ ਦੀਆਂ ਮੌਤਾਂ ਦੇ ਰੋਸ 'ਚ ਮੁਕੰਮਲ ਬੰਦ

ਸ੍ਰੀਨਗਰ, 11 ਜੁਲਾਈ (ਮਨਜੀਤ ਸਿੰਘ)-ਕਸ਼ਮੀਰ 'ਚ ਸੁਰੱਖਿਆ ਬਲਾਂ ਹੱਥੋਂ ਲਗਾਤਾਰ ਹੋ ਰਹੀ ਨਾਗਰਿਕਾਂ ਦੀ ਮੌਤ ਦੇ ਵਿਰੋਧ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ) ਦੇ ਸੱਦੇ 'ਤੇ ਬੁੱਧਵਾਰ ਨੂੰ ਸਮੁੱਚੀ ਵਾਦੀ ਅਤੇ ਬਨਿਹਾਲ ਕਸਬੇ 'ਚ ਮੁਕੰਮਲ ਬੰਦ ਰਿਹਾ | ਸਿਵਲ ...

ਪੂਰੀ ਖ਼ਬਰ »

ਆਲ ਰਾਊਾਡਰ ਉਮੀਦਵਾਰਾਂ ਦੀ ਹਰੇਕ ਉਦਯੋਗ ਨੂੰ ਹਮੇਸ਼ਾ ਲੋੜ ਹੈ-ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕਿਸੇ ਉਦਯੋਗ ਨੂੰ ਆਪਣਾ ਸਥਾਨ ਬਣਾਉਣ ਲਈ ਵਿਸ਼ੇਸ਼ ਖੇਤਰ ਦੇ ਮਾਹਿਰਾਂ ਦੀ ਭਰਤੀ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ, ਪ੍ਰੰਤੂ ਉਦਯੋਗ ਨੂੰ ਸਥਾਪਿਤ ਮੁਕਾਮ 'ਤੇ ਪਹੁੰਚਾਉਣ ਤੇ ਉਸ ਦੇ ਵਿਕਾਸ ਲਈ ਆਲ ਰਾਉਂਡਰ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਵਾਲੀ ਆਮਦਨ 'ਤੇ ਵੱਜੇ ਸਰਕਾਰੀ ਡਾਕੇ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)-ਲੋਕਤੰਤਰ ਦਾ ਮੁੱਢ ਜਾਣੀਆਂ ਪੰਚਾਇਤਾਂ ਦੇ ਨੁਮਾਇੰਦੇ ਪੰਚਾਂ-ਸਰਪੰਚਾਂ ਨੂੰ ਥਾਣੇ, ਕਚਹਿਰੀਆਂ ਆਦਿ ਸਰਕਾਰੇ-ਦਰਬਾਰੇ ਬਣਦਾ ਮਾਣ-ਸਨਮਾਨ ਮਿਲਣਾ ਤਾਂ ਦੂਰ ਦੀ ਗੱਲ, ਸਗੋਂ ਪਿੰਡਾਂ ਦੀ ਨਿੱਜੀ ਆਮਦਨ ਪੰਚਾਇਤੀ ...

ਪੂਰੀ ਖ਼ਬਰ »

ਕਠੂਆ ਕਤਲ ਕਾਂਡ ਅਤੇ ਜਬਰ ਜ਼ਨਾਹ ਮਾਮਲੇ 'ਚ ਵਿਸ਼ਾਲ ਜਗੋਤਰਾ ਨੰੂ ਰੋਜ਼ਾਨਾ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ

ਪਠਾਨਕੋਟ, 11 ਜੁਲਾਈ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜ਼ਨਾਹ ਅਤੇ ਹੱਤਿਆ ਦੇ ਕਥਿਤ ਦੋਸ਼ੀਆਂ ਨੰੂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕਠੂਆ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਤਬਦੀਲ ਕਰ ਦਿੱਤਾ ਗਿਆ ਹੈ | ਤਬੀਦਲ ਕਰਨ ਨੰੂ ਲੈ ਕੇ ਕਠੂਆ ਜੇਲ੍ਹ ਦੇ ਸੁਪਰਡੈਂਟ, ...

ਪੂਰੀ ਖ਼ਬਰ »

ਅਧਿਆਪਕ ਰਾਜ ਪੁਰਸਕਾਰ ਲਈ ਅਧਿਆਪਕ/ਸਕੂਲ ਮੁੱਖੀ ਇਸ ਵਾਰ ਖ਼ੁਦ ਅਪਲਾਈ ਨਹੀਂ ਕਰਨਗੇ

ਪੋਜੇਵਾਲ ਸਰਾਂ, 11 ਜੁਲਾਈ (ਨਵਾਂਗਰਾਈਾ) ਪੰਜਾਬ ਸਿੱਖਿਆ ਵਿਭਾਗ ਵਲੋਂ ਇਸ ਵਾਰ ਰਾਜ ਪੱਧਰੀ ਅਧਿਆਪਕ ਪੁਰਸਕਾਰ ਲਈ ਬਹੁਤ ਵੱਡਾ ਫ਼ੈਸਲਾ ਕੀਤਾ ਹੈ ਕੋਈ ਵੀ ਅਧਿਆਪਕ/ਸਕੂਲ ਮੁਖੀ ਆਪ ਖ਼ੁਦ ਅਪਲਾਈ ਨਹੀਂ ਕਰੇਗਾ | ਜਦਕਿ ਅੱਜ ਤੱਕ ਹਮੇਸ਼ਾ ਅਧਿਆਪਕ ਆਪ ਖ਼ੁਦ ਅਪਲਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX