ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਜਲੰਧਰ

ਆਪਣੀ ਆਮਦਨ ਗਹਿਣੇ ਰੱਖ ਕੇ ਐਲ.ਈ.ਡੀ. ਲਾਈਟਾਂ ਲਗਵਾਉਣ ਲਈ ਤਿਆਰ ਹੋਇਆ ਨਿਗਮ

ਸ਼ਿਵ ਸ਼ਰਮਾ
ਜਲੰਧਰ, 11 ਜੁਲਾਈ- ਜ਼ਬਰਦਸਤ ਵਿੱਤੀ ਸੰਕਟ ਦਾ ਸ਼ਿਕਾਰ ਨਗਰ ਨਿਗਮ ਆਪਣੀ ਆਮਦਨ ਗਹਿਣੇ ਰੱਖ ਕੇ ਬੰਦ ਪਏ ਐਲ. ਈ. ਡੀ. ਲਾਈਟਾਂ ਨੂੰ ਲਗਵਾਉਣ ਦੇ ਪ੍ਰਾਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਹੋ ਗਿਆ ਹੈ ਕਿਉਂਕਿ ਐਲ. ਈ. ਡੀ. ਲਾਈਟਾਂ ਦਾ ਕੰਮ ਕਰਨ ਵਾਲੀ ਕੰਪਨੀ ਲਈ ਬੈਂਕ ਨੇ ਗਾਰੰਟੀ ਮੰਗੀ ਸੀ ਤੇ ਨਿਗਮ ਦਾ ਖ਼ਜ਼ਾਨਾ ਖ਼ਾਲੀ ਹੋਣ ਕਰਕੇ ਜਦੋਂ ਬੈਂਕ ਨੇ ਨਿਗਮ ਦੀ ਗਾਰੰਟੀ ਲੈਣ ਤੋਂ ਨਾਂਹ ਕਰ ਦਿੱਤੀ ਸੀ ਤਾਂ ਇਹ ਪ੍ਰਾਜੈਕਟ ਰੁਕ ਗਿਆ ਸੀ | ਆਉਣ ਵਾਲੇ ਦਿਨਾਂ 'ਚ ਬੈਂਕ ਵਿਚ ਐਸਪਰੋ ਖਾਤਾ ਖੁਲ੍ਹਵਾ ਦਿੱਤਾ ਜਾਵੇਗਾ | ਮੇਅਰ ਜਗਦੀਸ਼ ਰਾਜਾ, ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ 'ਚ ਹੋਈ ਮੀਟਿੰਗ ਵਿਚ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ | ਨੀਰਵ ਮੋਦੀ ਵਲੋਂ ਬੈਂਕ ਨੂੰ ਚੂਨਾ ਲਗਾਉਣ ਤੇ ਵਿਦੇਸ਼ ਦੌੜਨ ਤੋਂ ਬਾਅਦ ਬੈਂਕ ਚੌਕਸ ਹੋ ਗਏ ਸਨ ਜਿਸ ਕਰਕੇ ਬੈਂਕਾਂ ਨੇ ਨਿਗਮ ਨੂੰ ਗਾਰੰਟੀ ਦੇਣ ਲਈ ਕਿਹਾ ਸੀ | ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਬੈਂਕ 'ਚ ਕੰਪਨੀ ਤੇ ਨਗਰ ਨਿਗਮ ਵੱਲੋਂ ਆਪਣਾ ਐਸਕਰੋ ਖਾਤਾ ਖੋਲਿ੍ਹਆ ਜਾਵੇਗਾ | ਬੈਂਕ ਵਲੋਂ 4.50 ਕਰੋੜ ਰੁਪਏ ਦੀ ਗਾਰੰਟੀ ਮੰਗੀ ਗਈ ਸੀ | ਇਸ ਵਿਚ ਨਿਗਮ ਵਲੋਂ ਜਾਇਦਾਦ ਟੈਕਸ ਤੋਂ ਇਲਾਵਾ ਪਾਣੀ ਤੇ ਸੀਵਰੇਜ ਦੀ ਆਮਦਨ ਬੈਂਕ 'ਚ ਗਹਿਣੇ ਵਜੋਂ ਰੱਖੀ ਜਾਵੇਗੀ | ਮੇਅਰ ਜਗਦੀਸ਼ ਰਾਜਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਕਿ ਬੈਂਕ 'ਚ ਖਾਤਾ ਖੋਲ੍ਹਣ ਤੋਂ ਬਾਅਦ ਦੋਵਾਂ ਵਿਭਾਗਾਂ ਦੀ ਆਮਦਨ ਮੁਤਾਬਿਕ ਹੀ ਬੈਂਕ ਵੱਲੋਂ ਇਹ ਆਮਦਨ ਗਹਿਣੇ ਸਮਝੀ ਜਾਵੇਗੀ | ਆਪਣੀ ਆਮਦਨ ਗਹਿਣੇ ਪਾਉਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਬੰਦ ਪਏ ਐਲ. ਈ. ਡੀ. ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਰਾਜਾ ਨੇ ਕਿਹਾ ਕਿ ਕੰਪਨੀ ਜਲਦੀ ਹੀ ਕੰਮ ਸ਼ੁਰੂ ਕਰ ਦੇਵੇਗੀ ਕਿਉਂਕਿ ਕਈ ਮਹੀਨਿਆਂ ਤੋਂ ਸ਼ਹਿਰ 'ਚ ਇਸ ਵੇਲੇ ਲਾਈਟਾਂ ਲਗਾਉਣ ਦਾ ਕੰਮ ਬੰਦ ਪਿਆ ਹੈ ਜਦਕਿ ਕਈ ਕੌਾਸਲਰ ਇਸ 'ਤੇ ਕਾਫ਼ੀ ਇਤਰਾਜ਼ ਕਰ ਰਹੇ ਹਨ |
ਰੋਹਨ ਸਹਿਗਲ ਨੇ ਪ੍ਰਾਜੈਕਟ 'ਤੇ ਉਠਾਏ ਸਵਾਲ
ਕਾਂਗਰਸ ਦੇ ਕੌਾਸਲਰ ਰੋਹਨ ਸਹਿਗਲ ਨੇ ਇਸ ਬਾਰੇ ਸੱਦੀ ਮੀਟਿੰਗ 'ਚ ਪ੍ਰਾਜੈਕਟ 'ਤੇ ਕਈ ਸਵਾਲ ਉਠਾਏ ਹਨ | ਉਨਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਸ਼ਹਿਰ 'ਚ 70000 ਮੌਜੂਦਾ ਸੋਡੀਅਮ ਬਲਬ ਬਦਲ ਕੇ ਐਲ. ਈ. ਡੀ. ਲਾਈਟਾਂ ਲਗਾਉਣੀਆਂ ਹਨ ਤੇ ਬਿਜਲੀ ਬੱਚਤ ਤੋਂ ਕੰਪਨੀ ਨੂੰ 86.46 ਲੱਖ ਰੁਪਏ ਮਿਲੇਗਾ ਜਦਕਿ ਸਾਰੀਆਂ ਲਾਈਟਾਂ ਬਦਲਣ ਤੋਂ ਬਾਅਦ 66.90 ਰੁਪਏ ਪ੍ਰਤੀ ਪੁਆਇੰਟ ਨਾਲ ਹਰ ਮਹੀਨੇ ਕੰਪਨੀ ਨੂੰ ਸੰਭਾਲ ਕਰਨ ਲਈ 46 ਲੱਖ ਰੁਪਏ ਦੀ ਅਦਾਇਗੀ ਕਰਨੀ ਹੈ ਜਦਕਿ ਤਿੰਨ ਸਾਲ ਤੱਕ ਤਾਂ ਲਾਈਟਾਂ ਦਾ ਗਾਰੰਟੀ ਸਮਾਂ ਹੋਵੇਗਾ ਤਾਂ ਫਿਰ ਸੰਭਾਲ ਲਈ ਕਿਉਂ ਐਨੀ ਵੱਡੀ ਰਕਮ ਕੰਪਨੀ ਨੂੰ ਦੇਣੀ ਪਵੇਗੀ | ਇਸ ਵੇਲੇ ਲੱਗੀਆਂ ਲਾਈਟਾਂ ਦੇ 48 ਘੰਟੇ ਬੰਦ ਹੋਣ ਨਾਲ 50 ਰੁਪਏ ਤੇ 72 ਘੰਟੇ ਬੰਦ ਹੋਣ ਨਾਲ 200 ਰੁਪਏ ਜੁਰਮਾਨਾ ਲਗਾਇਆ ਗਿਆ ਹੈ ਪਰ ਐਲ. ਈ. ਡੀ. ਲਾਈਟਾਂ ਦੇ ਲੱਗਣ ਵੇਲੇ ਉਸ ਦੇ ਬੰਦ ਹੋਣ ਤੋਂ ਬਾਅਦ 7 ਦਿਨ ਬੰਦ ਰਹਿਣ ਨਾਲ 50 ਰੁਪਏ ਜੁਰਮਾਨਾ ਤੇ ਹਫ਼ਤੇ ਬਾਅਦ 200 ਰੁਪਏ ਜੁਰਮਾਨੇ ਦਾ ਨਿਯਮ ਜੋੜ ਕੇ ਕੰਪਨੀ ਨੂੰ ਕਿਉਂ ਛੋਟ ਦਿੱਤੀ ਗਈ ਹੈ | ਸਹਿਗਲ ਦਾ ਕਹਿਣਾ ਸੀ ਕਿ ਤਾਰਾਂ, ਖੰਭੇ ਲਗਾਉਣ 'ਤੇ 3 ਕਰੋੜ ਦਾ ਖਰਚਾ ਕਰਨਾ ਸਹੀ ਨਹੀਂ ਹੈ ਜਦਕਿ ਕੰਪਨੀ ਦਾ ਕਹਿਣਾ ਹੈ ਕਿ ਇਹ ਸਮਝੌਤੇ ਮੁਤਾਬਿਕ ਹੀ ਨਿਗਮ ਨੇ ਰਕਮ ਦੇਣੀ ਹੈ |
ਸਟਰੀਟ ਲਾਈਟਾਂ ਦੀ ਮੁਰੰਮਤ ਦਾ ਕੰਮ ਰੁਕਿਆ-ਵਿਵੇਕ ਖੰਨਾ
ਭਾਜਪਾ ਕੌਾਸਲਰ ਸ਼ੈਲੀ ਖੰਨਾ ਦੇ ਪਤੀ ਵਿਵੇਕ ਖੰਨਾ ਦਾ ਕਹਿਣਾ ਸੀ ਕਿ ਪਹਿਲਾਂ ਤਾਂ ਸਟਰੀਟ ਲਾਈਟਾਂ ਦੀ ਮੁਰੰਮਤ ਹੋ ਜਾਂਦੀ ਸੀ ਪਰ ਹੁਣ ਤਾਂ ਮੁਰੰਮਤ ਕਰਨ ਦਾ ਕੰਮ ਵੀ ਬੰਦ ਹੋ ਗਿਆ ਹੈ |

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਕਿਸਾਨ ਤੇ ਪ੍ਰਵਾਸੀ ਵਿਅਕਤੀ ਦੀ ਮੌਤ

ਜਲੰਧਰ ਛਾਉਣੀ, 11 ਜੁਲਾਈ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਧੰਨੋਵਾਲੀ ਰੇਲਵੇ ਫਾਟਕ ਨੇੜੇ ਰੇਲਵੇ ਲਾਈਨਾਂ 'ਤੇ ਅੱਜ ਸਵੇਰ ਸਮੇਂ ਇਕ ਕਿਸਾਨ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ, ਜੋ ਕਿ ਰੇਲਵੇ ਲਾਈਨਾਂ ਪਾਰ ਕਰਕੇ ਆਪਣੇ ...

ਪੂਰੀ ਖ਼ਬਰ »

ਘਰ 'ਚ ਲੱਗੀ ਅੱਗ ਨਾਲ ਗੈਸ ਸਿਲੰਡਰ ਫਟੇ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਬਸਤੀਆਂ ਦੇ ਖੇਤਰ 'ਚ ਮੁਹੱਲਾ ਸ਼ਾਹ ਕੁਲੀਆਂ ਦੇ ਇਕ ਘਰ 'ਚ ਅੱਜ ਤੜਕੇ ਅਚਾਨਕ ਅੱਗ ਲੱਗ ਗਈ | ਇਸ ਅੱਗ ਦੀ ਲਪੇਟ 'ਚ ਆਏ ਘਰੇਲੂ ਗੈਸ ਸਿਲੰਡਰ ਧਮਾਕੇ ਨਾਲ ਫੱਟ ਗਏ | ਧਮਾਕਾ ਇੰਨਾ ਖ਼ਤਰ ਨਾਕ ਸੀ ਕਿ ਸਿਲੰਡਰ ਦੇ ਟੁੱਕੜੇ-ਟੁੱਕੜੇ ਹੋ ਗਏ ...

ਪੂਰੀ ਖ਼ਬਰ »

ਡਰੱਗ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਬਸਤੀ ਮਿੱਠੂ 'ਚ ਚੱਲ ਰਹੇ ਅਠਵਾਲ ਕਲੀਨਿਕ 'ਤੇ ਡਰੱਗ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ, ਜਿੱਥੋਂ ਬਿਨਾਂ ਦਸਤਾਵੇਜ਼ ਬਹੁਤ ਸਾਰੀਆਂ ਦਵਾਈਆਂ ਅਤੇ ਡਾਕਟਰੀ 'ਚ ਇਸਤੇਮਾਲ ਹੋਣ ਵਾਲਾ ਸਾਮਾਨ ਬਰਾਮਦ ਹੋਇਆ ਹੈ | ਜ਼ੋਨਲ ਲਾਇਸੈਂਸਿੰਗ ...

ਪੂਰੀ ਖ਼ਬਰ »

ਦਿਓਲ ਨਗਰ 'ਚ ਮਾਹੌਲ ਖ਼ਰਾਬ ਹੋਣ ਦੇ ਡਰੋਂ ਨਿਗਮ ਨੇ ਨਹੀਂ ਤੋੜੀ ਨਾਜਾਇਜ਼ ਕਾਲੋਨੀ

ਜਲੰਧਰ, 11 ਜੁਲਾਈ-(ਸ਼ਿਵ ਸ਼ਰਮਾ) 34 ਅਣਅਧਿਕਾਰਤ ਇਮਾਰਤਾਂ ਦੀ ਰਿਪੋਰਟ ਮੇਅਰ ਜਗਦੀਸ਼ ਰਾਜਾ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸੀ, ਉਸ ਬਾਰੇ ਨਵਾਂ ਖ਼ੁਲਾਸਾ ਹੋਇਆ ਹੈ ਕਿ ਸਿੱਧੂ ਨੇ ਇਸ ਰਿਪੋਰਟ ਨੂੰ ਸਿਰੇ ਤੋਂ ਹੀ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਡਾਲਰ ਤੇ ਗਹਿਣੇ ਚੋਰੀ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਅਰਬਨ ਅਸਟੇਟ ਫੇਸ-1 ਦੇ ਇਕ ਘਰ 'ਚੋਂ ਦਿਨ ਦਿਹਾੜੇ ਕਿਸੇ ਨੇ ਤਾਲੇ ਤੋੜ ਕੇ 700 ਅਮਰੀਕੀ ਡਾਲਰ ਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਘਰ ਦੇ ਮਾਲਕ ਸਰਮੁੱਖ ਸਿੰਘ ਅਨੁਸਾਰ ਉਹ ਸੋਮਵਾਰ ਵਾਲੇ ਦਿਨ ਕਿਸੇ ਕੰਮ ਸ਼ਹਿਰ ਤੋਂ ਬਾਹਰ ਗਏ ...

ਪੂਰੀ ਖ਼ਬਰ »

ਦਿਓਲ ਨਗਰ 'ਚ ਮਾਹੌਲ ਖ਼ਰਾਬ ਹੋਣ ਦੇ ਡਰੋਂ ਨਿਗਮ ਨੇ ਨਹੀਂ ਤੋੜੀ ਨਾਜਾਇਜ਼ ਕਾਲੋਨੀ

ਜਲੰਧਰ, 11 ਜੁਲਾਈ-(ਸ਼ਿਵ ਸ਼ਰਮਾ) 34 ਅਣਅਧਿਕਾਰਤ ਇਮਾਰਤਾਂ ਦੀ ਰਿਪੋਰਟ ਮੇਅਰ ਜਗਦੀਸ਼ ਰਾਜਾ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸੀ, ਉਸ ਬਾਰੇ ਨਵਾਂ ਖ਼ੁਲਾਸਾ ਹੋਇਆ ਹੈ ਕਿ ਸਿੱਧੂ ਨੇ ਇਸ ਰਿਪੋਰਟ ਨੂੰ ਸਿਰੇ ਤੋਂ ਹੀ ...

ਪੂਰੀ ਖ਼ਬਰ »

ਆਟੋ ਤੇ ਕਾਰ ਦੀ ਟੱਕਰ ਦੌਰਾਨ ਇਕ ਦੀ ਮੌਤ, 7 ਜ਼ਖ਼ਮੀ-ਕਾਰ ਚਾਲਕ ਫ਼ਰਾਰ

ਨਕੋਦਰ, 11 ਜੁਲਾਈ (ਗੁਰਵਿੰਦਰ ਸਿੰਘ)-ਸਤਿਸੰਗ 'ਤੇ ਜਾ ਰਹੀਆਂ ਸੰਗਤਾਂ ਨਾਲ ਭਰੀ ਇਕ ਆਟੋ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਬਾਈਪਾਸ ਦੇ ਕੋਲ ਇਕ ਤੇਜ਼ ਰਫ਼ਤਾਰ ਸੈਂਟਰੋ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਪਲਟ ਗਿਆ | ਇਸ ਦੁਰਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ...

ਪੂਰੀ ਖ਼ਬਰ »

ਮਾਂ ਨੇ ਫ਼ੋਨ ਤੋਂ ਰੋਕਿਆ ਤਾਂ 16 ਸਾਲ ਦੀ ਲੜਕੀ ਨੇ ਨਿਗਲੀ ਸਲਫ਼ਾਸ, ਮੌਤ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ)-ਮੰਗਲਵਾਰ ਰਾਤ ਨੂੰ ਸਲਫ਼ਾਸ ਨਿਗਲ ਲੈਣ ਵਾਲੀ ਸਹਿਜਪ੍ਰੀਤ ਕੌਰ (16) ਦੀ ਅੱਜ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਮੁਖੀ ਇੰਸਪੈਕਟਰ ਬਰਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਮੇਅਰ ਨੇ ਕਮਿਸ਼ਨਰ ਤੋਂ 93 ਇਮਾਰਤਾਂ ਬਾਰੇ ਮੰਗੀ ਰਿਪੋਰਟ

ਜਲੰਧਰ, 11 ਜੁਲਾਈ (ਸ਼ਿਵ)- 93 ਅਣਅਧਿਕਾਰਤ ਇਮਾਰਤਾਂ ਤੇ ਕਾਲੋਨੀਆਂ ਦੇ ਮਾਮਲੇ 'ਚ ਮੇਅਰ ਜਗਦੀਸ਼ ਰਾਜਾ ਨੇ ਕਮਿਸ਼ਨਰ ਨੂੰ 93 ਇਮਾਰਤਾਂ ਤੇ ਕਾਲੋਨੀਆਂ ਦੀ ਇਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਹੈ ਕਿਉਂਕਿ ਮੇਅਰ ਦਾ ਕਹਿਣਾ ਸੀ ਕਿ ਵਿਭਾਗ ਨੇ ਇਸ ਤੋਂ ਪਹਿਲਾਂ 34 ...

ਪੂਰੀ ਖ਼ਬਰ »

ਸਿਟੀ ਵਾਲਮੀਕਿ ਸਭਾ ਦੇ ਵਫ਼ਦ ਵਲੋਂ ਪ੍ਰਦੇਸ਼ ਪ੍ਰਧਾਨ ਜਾਖੜ ਨਾਲ ਮੁਲਾਕਾਤ

ਜਲੰਧਰ, 11 ਜੁਲਾਈ (ਮੇਜਰ ਸਿੰਘ)-ਸਿਟੀ ਵਾਲਮੀਕਿ ਸਭਾ ਜਲੰਧਰ ਦਾ ਇਕ ਉੱਚ ਪੱਧਰੀ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਮਿਲਿਆ | ਵਫ਼ਦ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੋਆਰਡੀਨੇਟਰ ਕਿਟੂ ਗਰੇਵਾਲ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਯੂਥ ਕਾਂਗਰਸ ਤੇ ਦੁਕਾਨਦਾਰਾਂ ਵਲੋਂ ਨਸ਼ਿਆਂ ਵਿਰੁੱਧ ਰੋਸ ਰੈਲੀ

ਜਲੰਧਰ, 11 ਜੁਲਾਈ (ਮੇਜਰ ਸਿੰਘ)-ਯੂਥ ਕਾਂਗਰਸ ਤੇ ਅਵਤਾਰ ਨਗਰ ਦੇ ਦੁਕਾਨਦਾਰਾਂ ਨੇ ਮਿਲ ਕੇ ਨਸ਼ਿਆਂ ਵਿਰੁੱਧ ਰੈਲੀ ਕੀਤੀ ਅਤੇ ਨਸ਼ਾ ਤਸਕਰਾਂ ਦਾ ਪੁਤਲਾ ਸਾੜਿਆ ਗਿਆ | ਯੂਥ ਕਾਂਗਰਸ ਦੇ ਸਕੱਤਰ ਜਗਦੀਪ ਸਿੰਘ ਸੋਨੂੰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਵਲੋਂ ਮੂੰਹ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਦੇ ਦੁਬਾਰਾ ਲੱਗਣਗੇ ਟੈਂਡਰ

ਜਲੰਧਰ, 11 ਜੁਲਾਈ (ਸ਼ਿਵ)- ਵਿੱਤ ਅਤੇ ਠੇਕਾ ਸਬ ਕਮੇਟੀ ਦੀ ਮੀਟਿੰਗ 'ਚ ਸਾਰੇ ਮੈਂਬਰ ਨੇ ਨੰਗਲ ਸ਼ਾਮਾਂ ਸਥਿਤ ਨਿਗਮ ਦੀ ਇਮਾਰਤ 'ਚ ਆਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਦੇ ਟੈਂਡਰ ਦੁਬਾਰਾ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਮੀਟਿੰਗ ਦੇ ਏਜੰਡੇ 'ਚ 124 ਨੰਬਰ ਮਤੇ 'ਚ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ 'ਚ ਨੱਕ, ਕੰਨ ਤੇ ਗਲੇ ਦੇ ਮੁਫ਼ਤ ਆਪ੍ਰੇਸ਼ਨਾਂ ਦਾ ਕੈਂਪ 17 ਤੱਕ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਨੇੜੇ ਚੱਲ ਰਹੇ ਐੱਨ.ਐੱਚ.ਐੱਸ. ਹਸਪਤਾਲ 'ਚ ਈ.ਐੱਨ.ਟੀ. ਸਰਜਨ ਡਾ. ਮਾਧਵੀ ਸੋਂਧੀ ਵੱਲੋਂ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਤੇ ਹਸਪਤਾਲ 'ਚ ਨੱਕ, ਕੰਨ ਤੇ ਗਲੇ ਦਾ ਵਿਭਾਗ ਸ਼ੁਰੂ ਕਰਨ 'ਤੇ ਹਸਪਤਾਲ ਦੇ ...

ਪੂਰੀ ਖ਼ਬਰ »

ਮੌਤ ਤੋਂ ਬਾਅਦ ਨੇਤਰਦਾਨ ਮਹਾਂਦਾਨ ਦਾ ਸੁਨੇਹਾ ਫੈਲਾਉਣ ਲਈ ਸ਼ਹਿਰ ਵਾਸੀਆਂ ਨੂੰ ਅਪੀਲ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਾਡ ਮੈਡੀਕਲ ਟਰਸੱਟ ਤੇ ਕਲਾਸ਼©ੀ (ਬੀ.ਐਮ.ਸੀ. ਚੌਾਕ) ਦੇ ਸਹਿਯੋਗ ਨਾਲ ਉਧਮ ਸਿੰਘ ਨਗਰ, ਜਲੰਧਰ ਵਿਖੇ ਨੇਤਰਦਾਨ ਜਾਗਰੂਕਤਾ ਦਿਵਸ ਮਨਾਇਆ ਗਿਆ | ਇਹ ਦਿਵਸ ਹਰ ਸਾਲ ਅਰਚਿਤ ਤੇ ਧਰੁਵ ਅਗਰਵਾਲ ਦੀ ਯਾਦ ...

ਪੂਰੀ ਖ਼ਬਰ »

ਅੱਧਾ ਦਿਨ ਕੰਮ ਨਹੀਂ ਕਰੇਗਾ ਦਫਤਰੀ ਅਮਲਾ

ਜਲੰਧਰ, 11 ਜੁਲਾਈ (ਸ਼ਿਵ)- ਤਨਖ਼ਾਹਾਂ ਨਾ ਮਿਲਣ ਕਰਕੇ ਨਗਰ ਨਿਗਮ ਦਾ ਦਫ਼ਤਰੀ ਅਮਲਾ ਅੱਧਾ ਦਿਨ ਕੰਮ ਨਹੀਂ ਕਰੇਗਾ | ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਹੈ ਤੇ ਉਹ ਵੀਰਵਾਰ ਨੂੰ ਮੇਅਰ ਦਫ਼ਤਰ ਸਾਹਮਣੇ ਆਪਣੀ ਮੰਗ ਨੂੰ ਲੈ ...

ਪੂਰੀ ਖ਼ਬਰ »

ਪੁਲਿਸ ਨੇ ਛਾਪਾ ਮਾਰ ਕੇ 10 ਪੇਟੀਆਂ ਸ਼ਰਾਬ ਬਰਾਮਦ ਕੀਤੀ

ਮਕਸੂਦਾਂ, 11 ਜੁਲਾਈ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਨੇ ਅੱਜ ਸੁਦਰਸ਼ਨ ਪਾਰਕ ਮੁਹੱਲੇ 'ਚ ਛਾਪਾ ਮਾਰ ਕੇ ਇਕ ਘਰ 'ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਇਕ ਦੋਸ਼ੀ ਨੂੰ ਕਾਬੂ ਕੀਤਾ | ਦੋਸ਼ੀ ਦੀ ਪਛਾਣ ਕਾਰਤਿਕ ਪੁੱਤਰ ਚਰਨਜੀਤ ਵਾਸੀ ਸੁਦਰਸ਼ਨ ਪਾਰਕ ਦੇ ਤੌਰ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਅੱਜ ਮਿਲਣਗੇ ਮੇਅਰ

ਜਲੰਧਰ, 11 ਜੁਲਾਈ (ਸ਼ਿਵ)-ਅਣਅਧਿਕਾਰਤ ਇਮਾਰਤਾਂ ਤੇ ਕਾਲੋਨੀਆਂ ਦੇ ਮਾਮਲੇ 'ਚ ਵਿਜੀਲੈਂਸ ਦੇ ਸਿੱਧੇ ਦਖ਼ਲ ਨੂੰ ਲੈ ਕੇ ਮੁਲਾਜ਼ਮਾਂ ਦੀ ਨਾਰਾਜ਼ਗੀ ਸਮੇਤ ਹੋਰ ਮਸਲਿਆਂ ਦੇ ਮਾਮਲੇ 'ਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੇਅਰ ਜਗਦੀਸ਼ ਰਾਜਾ, ਐਮ. ਪੀ. ਤੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾਮਜ਼ਦ ਪੜਤਾਲ ਟੀਮ ਅਚਨਚੇਤ ਪਹੁੰਚੀ ਜਲੰਧਰ

ਜਲੰਧਰ, 11 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਪ੍ਰੀਤ ਨਗਰ ਸੋਡਲ ਦੀ ਪ੍ਰਬੰਧਕ ਕਮੇਟੀ 'ਤੇ ਵਿਰੋਧੀ ਧਿਰ ਵਲੋਂ ਲਗਾਏ ਗਏ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਾਮਜਦ ਪੰਜ ਮੈਂਬਰੀ ਪੜਤਾਲ ਟੀਮ ਅਚਨਚੇਤ ਗੁਰਦੁਆਰਾ ...

ਪੂਰੀ ਖ਼ਬਰ »

ਜੰਡੂਸਿੰਘਾ ਵਿਖੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਰੋਸ ਰੈਲੀ ਕੱਢੀ

ਚੁਗਿੱਟੀ/ਜੰਡੂਸਿੰਘਾ, 11 ਜੁਲਾਈ (ਨਰਿੰਦਰ ਲਾਗੂ)-ਪਿੰਡ ਜੰਡੂਸਿੰਘਾ ਵਿਖੇ ਅੱਜ ਸਮਾਜਿਕ ਅਹੁਦੇਦਾਰਾਂ, ਬੁੱਧੀਜੀਵੀਆਂ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਸਾਂਝੇ ਤੌਰ 'ਤੇ ਸੂਬੇ ਅੰਦਰ ਸਰਗਰਮ ਨਸ਼ਾ ਵਪਾਰੀਆਂ ਦੇ ਵਿਰੁੱਧ ਰੋਸ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਜਮਸ਼ੇਰ ਸਕੂਲ (ਲੜਕੇ) ਵਿਖੇ 'ਤੰਦਰੁਸਤ ਪੰਜਾਬ' ਤਹਿਤ ਮੈਰਾਥਨ ਦੌੜ ਕਰਵਾਈ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖ਼ਾਸ (ਲੜਕੇ) ਵਿਖੇ ਪੰਜਾਬ ਸਰਕਾਰ ਵੱਲੋਂ ਚਲਾਏ 'ਤੰਦਰੁਸਤ ਪੰਜਾਬ ਮਿਸ਼ਨ' ਤੇ ਸਿੱਖਿਆ ਵਿਭਾਗ ਵੱਲੋਂ ਚਲਾਏ 'ਖੇਡੋ ਪੰਜਾਬ ਪੜੋ੍ਹ ਪੰਜਾਬ' ਮਿਸ਼ਨ ਤਹਿਤ ਸਕੂਲ ਪਿ੍ੰਸੀਪਲ ਅਸ਼ੋਕ ...

ਪੂਰੀ ਖ਼ਬਰ »

ਨਵਜੋਤ ਮਾਹਲ ਨੂੰ ਮਿਲੀ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਦੀ ਜ਼ਿੰਮੇਵਾਰੀ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਲੰਮਾ ਸਮਾਂ ਜਲੰਧਰ 'ਚ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਪੀ.ਪੀ.ਐੱਸ. ਅਧਿਕਾਰੀ ਨਵਜੋਤ ਸਿੰਘ ਮਾਹਲ ਨੂੰ ਸਰਕਾਰ ਨੇ ਐੱਸ.ਐੱਸ.ਪੀ. ਜਲੰਧਰ ਦਿਹਾਤੀ ਦੀ ਜ਼ਿੰਮੇਵਾਰੀ ਸੌਾਪੀ ਹੈ | ਮਿੱਠ ਬੋਲੜੇ ਸੁਭਾਅ ਦੇ ...

ਪੂਰੀ ਖ਼ਬਰ »

ਗੱਡੀਆਂ ਦੇ ਟੈਕਸ ਜਮ੍ਹਾਂ ਕਰਵਾਉਣ ਲਈ ਭਟਕਦੇ ਰਹੇ ਲੋਕ

ਜਲੰਧਰ, 11 ਜੁਲਾਈ (ਸ਼ਿਵ)-ਪੁਰਾਣੇ ਡੀ. ਟੀ. ਓ. ਦਫ਼ਤਰ 'ਚ ਕਮਰਸ਼ੀਅਲ ਗੱਡੀਆਂ ਦੇ ਬਣਦੇ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਕਾਫ਼ੀ ਹੰਗਾਮਾ ਰਿਹਾ ਕਿਉਂਕਿ ਲੋਕ ਆਪਣੇ ਟੈਕਸ ਜਮ੍ਹਾਂ ਕਰਵਾਉਣ ਲਈ ਸੈਕਸ਼ਨ ਅਫ਼ਸਰ ਕੋਲ ਪੁੱਜੇ ਸਨ ਜਦਕਿ ਉਨ੍ਹਾਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਪੈਦਾ ਕਰਨ 'ਤੇ 3 ਵਾਹਨਾਂ ਦੇ ਕੀਤੇ ਚਲਾਨ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਤਿੰਨ ਵਾਹਨਾਂ ਦੇ ਮਲਟੀ ਟੋਨ ਹਾਰਨ/ਪ੍ਰੈਸ਼ਰ ਹਾਰਨ ਤੇ ਸਾਈਲੰਸਰ ਰਾਹੀਂ ਪਟਾਕੇ ਪੁਆਉਣ ਕਰਕੇ ਚਲਾਨ ਕੱਟੇ ਗਏ | ਸਹਾਇਕ ...

ਪੂਰੀ ਖ਼ਬਰ »

ਚੁਗਿੱਟੀ, ਗੁਰੂ ਨਾਨਕਪੁਰਾ ਤੇ ਨਾਲ ਲੱਗਦੇ ਮੁਹੱਲਿਆਂ ਦੇ ਵਸਨੀਕ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 11 ਜੁਲਾਈ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਗੁਰੂ ਨਾਨਕਪੁਰਾ ਤੇ ਇਸ ਦੇ ਨਾਲ ਲਗਦੇ ਹੋਰ ਮੁਹੱਲਿਆਂ 'ਚ ਫ਼ਿਰਦੇ ਆਵਾਰਾ ਪਸ਼ੂ ਤੇ ਕੁੱਤੇ ਖੇਤਰਵਾਸੀਆਂ ਦੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ ਜਿਸ ਦੇ ਹੱਲ ਲਈ ਮਹਿਕਮੇ ਦੇ ਉੱਚ ...

ਪੂਰੀ ਖ਼ਬਰ »

ਸਲੋਸ਼ਨ ਦਾ ਨਸ਼ਾ ਕਰਦਾ ਬੱਚਾ ਕੀਤਾ ਪੁਲਿਸ ਹਵਾਲੇ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਸ਼ੀਤਲ ਨਗਰ ਦੇ ਰਹਿਣ ਵਾਲੇ 12 ਸਾਲ ਦੇ ਬੱਚੇ ਨੂੰ ਅੱਡਾ ਹੁਸ਼ਿਆਰਪੁਰ ਚੌਕ ਨੇੜੇ ਇਕ ਲਿਫ਼ਾਫ਼ੇ 'ਚ ਸਾਈਕਲਾਂ ਨੂੰ ਪੈਂਚਰ ਲਗਾਉਣ ਵਾਲੀ ਸਲੋਸ਼ਨ ਦੀ ਟਿਊਬ ਪਾ ਕੇ ਨਸ਼ਾ ਕਰਦੇ ਦੇਖ ਲੋਕਾਂ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਤੱਲ੍ਹਣ ਦੀ ਪੰਚਾਇਤ ਨੇ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਚਿਤਾਵਨੀ

ਜਲੰਧਰ ਛਾਉਣੀ, 11 ਜੁਲਾਈ (ਪਵਨ ਖਰਬੰਦਾ)-ਤੱਲ੍ਹਣ ਦੀ ਗ੍ਰਾਮ ਪੰਚਾਇਤ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪਿੰਡ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਪੰਚਾਇਤ ਦੀ ਅੱਜ ਪਿੰਡ ਤੱਲਣ ...

ਪੂਰੀ ਖ਼ਬਰ »

ਸਰਕਾਰ ਵਲੋਂ ਡਿਗਰੀ ਮੁਕੰਮਲ ਹੋਣ ਤੋਂ ਤਿੰਨ ਸਾਲਾਂ ਬਾਅਦ ਵੀ ਨਹੀਂ ਮਿਲਿਆ ਵਜ਼ੀਫ਼ਾ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਸੂਬਾ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਟੈਕਨੀਕਲ ਐਜੂਕੇਸ਼ਨ 'ਚ ਹੋਰ ਸੁਧਾਰ ਲਿਆਉਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੇ ਵਜ਼ੀਫ਼ੇ ਪ੍ਰਦਾਨ ਕਰਦੀ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਰਕਾਰ ਵੱਲ ਸਾਲ 2013-14 ਦਾ 16 ਲੱਖ 80 ਹਜ਼ਾਰ ਰੁਪਏ ਹੈ ਬਕਾਇਆ ਸਰਕਾਰ ਵਲੋਂ ਡਿਗਰੀ ਮੁਕੰਮਲ ਹੋਣ ਤੋਂ ਤਿੰਨ ਸਾਲਾਂ ਬਾਅਦ ਵੀ ਨਹੀਂ ਮਿਲਿਆ ਵਜ਼ੀਫ਼ਾ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਸੂਬਾ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਟੈਕਨੀਕਲ ਐਜੂਕੇਸ਼ਨ 'ਚ ਹੋਰ ਸੁਧਾਰ ਲਿਆਉਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੇ ਵਜ਼ੀਫ਼ੇ ਪ੍ਰਦਾਨ ਕਰਦੀ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »

ਐਚ.ਐਮ.ਵੀ. ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ, ਜਲੰਧਰ ਬੀ.ਐਫ.ਏ. ਸਮੈਸਟਰ-8 ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਸਿਮਰਨਜੀਤ ਨੇ 4400 'ਚੋਂ 3809 ਅੰਕ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਦੋ ਵਿਦਿਆਰਥੀਆਂ ਦੀ 52ਵੀਂ ਅੰਤਰਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ 'ਚ ਚੋਣ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਦੋ ਵਿਦਿਆਰਥੀ ਅਮਨਪ੍ਰੀਤ ਸਿੰਘ (ਐਮ. ਬੀ. ਏ.) ਤੇ ਗੁਰਪ੍ਰੀਤ ਸਿੰਘ (ਬੀ. ਏ.) ਦੀ ਚੋਣ 52ਵੀਂ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਲਈ ਹੋਈ ਹੈ | ਇਹ 16 ਦਿਨੀਂ ਚੈਂਪੀਅਨਸ਼ਿਪ ਸਾਊਥ ਕੋਰੀਆ 'ਚ ਅਗਸਤ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਰਚਿਆ ਇਤਿਹਾਸ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਆਈ.ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਵੱਖ ਵੱਖ ਕੋਰਸਾਂ ਦੇ ਅਕਾਦਮਿਕ ਨਤੀਜਿਆਂ ਦੀ ਐਲਾਨੀ ਗਈ ਮੈਰਿਟ ਸੂਚੀ 'ਚ ਸੇਂਟ ਸੋਲਜਰ ਮੈਨੇਜਮੈਂਟ ਐਾਡ ਟੈਕਨੀਕਲ ਇੰਸਟੀਚਿਊਟ ਦੇ 121 ਵਿਦਿਆਰਥੀਆਂ ਨੇ ਪਹਿਲੀਆਂ 10 ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜ 'ਚ ਸਾਲਾਨਾ ਟ੍ਰੇਨਿੰਗ ਕੈਂਪ ਸਮਾਪਤ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾ ਵਿਦਿਆਲਾ, ਜਲੰਧਰ ਵਿਖੇ 2ਪੀ. ਬੀ. (ਜੀ) ਡੀ. ਐਨ. ਐਨ. ਸੀ. ਸੀ. ਜਲੰਧਰ ਵਲੋਂ ਕਰਵਾਇਆ ਸਾਲਾਨਾ ਟਰੇਨਿੰਗ ਕੈਂਪ ਸਫਲਤਾਪੂਰਵਕ ਸਮਾਪਤ ਹੋਇਆ | ਇਸ ਮੌਕੇ ਕੈਡਿਟਾਂ ਵਲੋਂ ਸਭਿਆਚਾਰਕ ਸ਼ਾਮ ਦਾ ਪ੍ਰਬੰਧ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਐਚ.ਐਮ.ਵੀ. ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ, ਜਲੰਧਰ ਬੀ.ਐਫ.ਏ. ਸਮੈਸਟਰ-8 ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਸਿਮਰਨਜੀਤ ਨੇ 4400 'ਚੋਂ 3809 ਅੰਕ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਕਾਂਗਰਸ ਦੇ ਨਾਰਕੋਟਿਕਸ ਸੈੱਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਬੈਠਕ

ਚੁਗਿੱਟੀ/ਜੰਡੂਸਿੰਘਾ, 11 ਜੁਲਾਈ (ਨਰਿੰਦਰ ਲਾਗੂ)-ਕਾਂਗਰਸ ਦੇ ਨਾਰਕੋਟਿਕਸ ਸੈੱਲ ਜ਼ਿਲ੍ਹਾ ਜਲੰਧਰ (ਸ਼ਹਿਰੀ) ਦੀ ਮੀਟਿੰਗ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਨਾਲ ਸਬੰਧਿਤ ਐਨ. ਆਰ. ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਿਲਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲੋਕ-ਨਾਚ ਸਪਤਾਹਿਕ ਕੈਂਪ ਸਮਾਪਤ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ 'ਚ 8 ਦਿਨਾ ਲੋਕ-ਨਾਚ ਕੈਂਪ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਲੋਕ-ਨਾਚਾਂ ਦੀਆਂ ਮੁੱਢਲੀਆਂ ਮੁਦਰਾਵਾਂ ਸਿਖਾਈਆਂ ਗਈਆਂ ਤੇ ਉੱਥੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਗਿਆ | ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ ਬਰੀ

ਜਲੰਧਰ, 11 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਖੁਸ਼ਵੰਤ ਸਿੰਘ ਪੁੱਤਰ ਸੁਨੀਲ ਕੁਮਾਰ ਵਾਸੀ ਥਾਪਰਾਂ ਮੁਹੱਲਾ, ਮਾਈ ਹੀਰਾਂ ਗੇਟ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਭਰੇ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਕਾਰਵਾਈ ਕਰਦੇ ਹੋਏ ਖਾਣ ਵਾਲੀਆਂ ਵਸਤਾਂ ਦੇ 21 ਸੈਂਪਲ ਭਰੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਰੇਲ ਗੱਡੀਆਂ ਦੀ ਦੇਰੀ ਕਾਰਨ ਯਾਤਰੀ ਹੋਏ ਪ੍ਰੇਸ਼ਾਨ

ਜਲੰਧਰ, 11 ਜੁਲਾਈ (ਹਰਵਿੰਦਰ ਸਿੰਘ ਫੁੱਲ)-ਅੰਮਿ੍ਤਸਰ ਜਲੰਧਰ ਤੇ ਪਠਾਨਕੋਟ ਜਲੰਧਰ ਦਰਮਿਆਨ ਚੱਲਣ ਵਾਲੀਆਂ ਰੇਲ ਗੱਡੀਆਂ ਦੇ ਲੇਟ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਭਾਰੀ ਮੀਂਹ ਤੇ ਹਨੇਰੀ ਨਾਲ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 23 'ਚੋਂ 7 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 11 ਜੁਲਾਈ (ਚੰਦੀਪ ਭੱਲਾ)-ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਹਫਤੇ ਦੇ ਹਰ ਬੁੱਧਵਾਰ ਤੇ ਵੀਰਵਾਰ ਨੂੰ ਬਜ਼ੁਰਗਾਂ ਲਈ ਲਗਾਈ ਜਾਣ ਵਾਲੀ ਲੋਕ ਅਦਾਲਤ 'ਚ ਅੱਜ ਕੁੱਲ 23 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ 'ਚੋਂ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ 7 ਕੇਸਾਂ ਦਾ ...

ਪੂਰੀ ਖ਼ਬਰ »

ਜੰਡੂਸਿੰਘਾ ਵਿਖੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਰੋਸ ਰੈਲੀ ਕੱਢੀ

ਚੁਗਿੱਟੀ/ਜੰਡੂਸਿੰਘਾ, 11 ਜੁਲਾਈ (ਨਰਿੰਦਰ ਲਾਗੂ)-ਪਿੰਡ ਜੰਡੂਸਿੰਘਾ ਵਿਖੇ ਅੱਜ ਸਮਾਜਿਕ ਅਹੁਦੇਦਾਰਾਂ, ਬੁੱਧੀਜੀਵੀਆਂ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਸਾਂਝੇ ਤੌਰ 'ਤੇ ਸੂਬੇ ਅੰਦਰ ਸਰਗਰਮ ਨਸ਼ਾ ਵਪਾਰੀਆਂ ਦੇ ਵਿਰੁੱਧ ਰੋਸ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਵਜੋਤ ਮਾਹਲ ਨੂੰ ਮਿਲੀ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਦੀ ਜ਼ਿੰਮੇਵਾਰੀ

ਜਲੰਧਰ, 11 ਜੁਲਾਈ (ਐੱਮ.ਐੱਸ. ਲੋਹੀਆ) - ਲੰਮਾ ਸਮਾਂ ਜਲੰਧਰ 'ਚ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਪੀ.ਪੀ.ਐੱਸ. ਅਧਿਕਾਰੀ ਨਵਜੋਤ ਸਿੰਘ ਮਾਹਲ ਨੂੰ ਸਰਕਾਰ ਨੇ ਐੱਸ.ਐੱਸ.ਪੀ. ਜਲੰਧਰ ਦਿਹਾਤੀ ਦੀ ਜ਼ਿੰਮੇਵਾਰੀ ਸੌਾਪੀ ਹੈ | ਮਿੱਠ ਬੋਲੜੇ ਸੁਭਾਅ ਦੇ ...

ਪੂਰੀ ਖ਼ਬਰ »

ਬਿਜਲੀ ਖਪਤਕਾਰਾਂ 'ਤੇ ਬੋਝ ਪਹਿਲਾਂ ਨਾਲੋਂ ਜ਼ਿਆਦਾ ਪਰ ਸਰਵਿਸ ਘੱਟ

ਲੋਹੀਆਂ ਖਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਚਲਦੇ ਬਰਸਾਤੀ ਮੌਸਮ ਕਾਰਨ ਲੋਹੀਆਂ ਸ਼ਹਿਰ ਸਮੇਤ ਪਿੰਡਾਂ ਲਈ ਚਲਦੀ ਬਿਜਲੀ ਸਪਲਾਈ ਬਹੁਤ ਵਾਰ ਪ੍ਰਭਾਵਿਤ ਹੋ ਰਹੀ ਹੈ, ਕਿਉਂਕਿ ਪ੍ਰਭਾਵਿਤ ਸਪਲਾਈ ਦੀ ਮੁਰੰਮਤ ਤੇ ਸੁਚੱਜੀ ਬਿਜਲੀ ਸਪਲਾਈ ਲਈ ਬਿਜਲੀ ਕਾਮਿਆਂ ...

ਪੂਰੀ ਖ਼ਬਰ »

ਭਾਰਸਿੰਘਪੁਰ 'ਚ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਫਿਲੌਰ ਅੱਪਰਾ, 11 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਪਿੰਡ ਭਾਰਸਿੰਘਪੁਰ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਕੀਤੀ ਗਈ | ਇਸ ਮੌਕੇ ਏ. ਐਸ. ਆਈ. ਗੁਰਦੇਵ ਲਾਲ ਚੌਾਕੀ ਇੰਚਾਰਜ ਲਸਾੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਬੰਦ ਪਏ ਘਰ 'ਚ ਚੋਰੀ

ਕਰਤਾਰਪੁਰ, 11 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਆਰੀਆ ਨਗਰ ਦੇ ਇਕ ਬੰਦ ਘਰ ਦੇ ਤਾਲੇ ਤੋੜ ਕੇ ਚੋਰ ਹਜ਼ਾਰਾਂ ਦੀ ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਯਸ਼ ਕੁਮਾਰ ਕਲੇਰ ਨੇ ਦੱਸਿਆ ਕਿ ਉਸ ਦੀ ਭੈਣ ਕੈਨੇਡਾ ਵਿਚ ਪੜ੍ਹਦੀ ਹੈ ਉਸ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਲੇਡੀਜ਼ ਵੈੱਲਫੇਅਰ ਸੁਸਾਇਟੀ ਨੇ ਪਿੰਡ ਮੁਬਾਰਕਪੁਰ-ਸ਼ੇਖੇ ਵਿਖੇ ਬੂਟੇ ਲਗਾਏ

ਚੁਗਿੱਟੀ/ਜੰਡੂਸਿੰਘਾ, 11 ਜੁਲਾਈ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਮੁਬਾਰਕਪੁਰ-ਸ਼ੇਖੇ ਵਿਖੇ ਅੱਜ ਮਾਤਾ ਗੁਜਰੀ ਜੀ ਲੇਡੀਜ਼ ਵੈੱਲਫੇਅਰ ਸੁਸਾਇਟੀ ਦੇ ਇੰਚਾਰਜ ਬਲਜੀਤ ਸਿੰਘ ਸ਼ੇਖੇ ਦੀ ਵਿਸ਼ੇਸ਼ ਅਗਵਾਈ ਹੇਠ ਸੁਸਾਇਟੀ ਨਾਲ ਜੁੜੇ ਲੋਕਾਂ ...

ਪੂਰੀ ਖ਼ਬਰ »

ਦ ਇੰਪਰੀਅਲ ਸਕੂਲ ਵਿਖੇ ਜਿਮਨਾਸਟਿਕ 'ਤੇ ਵਰਕਸ਼ਾਪ ਲਗਾਈ

ਆਦਮਪੁਰ, 11 ਜੁਲਾਈ (ਰਮਨ ਦਵੇਸਰ) -ਦ ਇੰਪਰੀਅਲ ਸਕੂਲ ਆਦਮਪੁਰ 'ਚ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਗਈ | ਇਸ 'ਚ ਸਕੂਲ ਦੇ ਸਾਰੇ ਅਧਿਆਪਕਾਂ ਨੇ ਹਿੱਸਾ ਲਿਆ | ਵਕਰਸ਼ਾਪ ਦਾ ਮੁੱਖ ਉਦੇਸ਼ ਜਿਮਨਾਸਟਿਕ ਰਾਹੀਂ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਨਾ ਹੈ | ਵਰਕਸ਼ਾਪ ਦਾ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਮੁਹਿੰਮ ਤਹਿਤ ਨੌਜਵਾਨ ਸਭਾ ਨੇ ਵੱਖ-ਵੱਖ ਪਿੰਡਾਂ 'ਚ ਬੂਟੇ ਲਗਾਏ

ਫਿਲੌਰ, 11 ਜੁਲਾਈ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ )- ਪੰਜਾਬ ਅੰਦਰ ਵੱਧ ਰਹੇ ਜਲ ਪ੍ਰਦੂਸਣ ਤੇ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰਾਖੀ ਵਾਸਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਵਲੋਂ 1 ਜੁਲਾਈ ਤਾੋ 30 ਜੁਲਾਈ ਤੱਕ ਵਾਤਾਵਰਨ ਬਚਾਓ ਮੁਹਿੰਮ ਅਧੀਨ ਪੂਰੇ ...

ਪੂਰੀ ਖ਼ਬਰ »

ਮੈਡੀਕਲ ਚੈਕਅੱਪ ਕੈਂਪ ਲਗਾਇਆ

ਡਰੋਲੀ ਕਲਾਂ, 11 ਜੁਲਾਈ ( ਸੰਤੋਖ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਕੈਂਪ

ਗੁਰਾਇਆ, 11 ਜੁਲਾਈ (ਬਲਵਿੰਦਰ ਸਿੰਘ)-ਡਾ.ਅਰੁਨਾ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ.ਜੰਡਿਆਲਾ ਦੀਆਂ ਹਦਾਇਤਾਂ 'ਤੇ ਰਵਿਦਾਸ ਨਗਰ ਗੁਰਾਇਆ ਵਿਖੇ ਤੰਦਰੁਸਤ ਪੰਜਾਬ ਤੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਆਪਣੇ ਆਲੇ ਦੁਆਲੇ ਦੀ ...

ਪੂਰੀ ਖ਼ਬਰ »

ਦੋ ਲੁਟੇਰਿਆਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

ਬਿਲਗਾ, 11 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਸਥਾਨਕ ਮੁਹੱਲਾ ਪੱਤੀ ਮਹੈਣਾ 'ਚ ਇਕ ਕਰਿਆਨੇ ਦੀ ਦੁਕਾਨ ਕਰ ਰਹੀ ਔਰਤ ਤੋਂ ਦੋ ਲੁਟੇਰਿਆਂ ਨੇ ਟਾਫ਼ੀਆਂ ਖ਼ਰੀਦਣ ਦੇ ਬਹਾਨੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਝਪਟੀਆਂ | ਦੁਕਾਨਦਾਰ ਕ੍ਰਿਸ਼ਨਾ (65) ਨੇ ਦਸਿਆ ਕਿ ਦੋ ਨੌਜਵਾਨ ...

ਪੂਰੀ ਖ਼ਬਰ »

ਪੰਚਾਇਤੀ ਫ਼ੈਸਲੇ ਦੌਰਾਨ ਵਿਅਕਤੀ ਨੇ ਥਾਣੇ ਦੀ ਹਦੂਦ ਅੰਦਰ ਪੀਤੀ ਜ਼ਹਿਰੀਲੀ ਦਵਾਈ

ਨੂਰਮਹਿਲ, 11 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਅੱਜ ਸ਼ਾਮ ਨੂਰਮਹਿਲ ਥਾਣੇ ਦੀ ਹਦੂਦ ਅੰਦਰ ਇਕ ਪੰਚਾਇਤੀ ਫ਼ੈਸਲੇ ਦੌਰਾਨ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਕਿਸੇ ਫ਼ੈਸਲੇ 'ਤੇ ...

ਪੂਰੀ ਖ਼ਬਰ »

ਬਾਬਾ ਸਿੱਧ ਬਲੀ ਤੇ ਬਾਬਾ ਲੱਖ ਦਾਤਾ ਪੀਰ ਦਾ ਸਾਲਾਨਾ ਜੋੜ ਮੇਲਾ ਮਨਾਇਆ

ਕਿਸ਼ਨਗੜ੍ਹ, 11 ਜੁਲਾਈ (ਹਰਬੰਸ ਸਿੰਘ ਹੋਠੀ)-ਪਿੰਡ ਬੱਲਾਂ ਵਿਖੇ ਬਾਬਾ ਸਿੱਧ ਬਲੀ ਤੇ ਬਾਬਾ ਲੱਖ ਦਾਤਾ ਪੀਰ ਜੀ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਸਭਾ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ | ਉਕਤ ਜੋੜ ਮੇਲੇ ਸਬੰਧੀ ...

ਪੂਰੀ ਖ਼ਬਰ »

ਮੰਡੀ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਫਿਲੌਰ ਅੱਪਰਾ, 11 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਅੱਪਰਾ ਦੇ ਨਜ਼ਦੀਕੀ ਪਿੰਡ ਮੰਡੀ ਵਿਖੇ ਸਥਿਤ ਦਰਬਾਰ ਬਾਬਾ ਗਦੀਲੇ ਸ਼ਾਹ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਪ੍ਰੀਸ਼ਦ ਨੇ ਬੂਟੇ ਲਗਾ ਕੇ ਮਨਾਇਆ ਸਥਾਪਨਾ ਦਿਵਸ

ਨਕੋਦਰ, 11 ਜੁਲਾਈ (ਭੁਪਿੰਦਰ ਅਜੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਨੇ ਆਪਣਾ 56ਵਾਂ ਸਥਾਪਨਾ ਦਿਵਸ ਮਨਾਇਆ | ਨਕੋਦਰ ਸ਼ਾਖਾ ਦੇ ਸਮੂਹ ਅਹੁਦੇਦਾਰਾਂ ਨੇ ਇਸ ਦਿਨ 'ਤੇ ਸਿਵਲ ਹਸਪਤਾਲ ਨਕੋਦਰ ਵਿਖੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ | ਇਸ ਮੌਕੇ ਸਿਵਲ ਹਸਪਤਾਲ ਦੇ ਐਸ. ਐਮ. ਓ. ...

ਪੂਰੀ ਖ਼ਬਰ »

ਬਾਬਾ ਸਿੱਧ ਬਲੀ ਤੇ ਬਾਬਾ ਲੱਖ ਦਾਤਾ ਪੀਰ ਦਾ ਸਾਲਾਨਾ ਜੋੜ ਮੇਲਾ ਮਨਾਇਆ

ਕਿਸ਼ਨਗੜ੍ਹ, 11 ਜੁਲਾਈ (ਹਰਬੰਸ ਸਿੰਘ ਹੋਠੀ)-ਪਿੰਡ ਬੱਲਾਂ ਵਿਖੇ ਬਾਬਾ ਸਿੱਧ ਬਲੀ ਤੇ ਬਾਬਾ ਲੱਖ ਦਾਤਾ ਪੀਰ ਜੀ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਸਭਾ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ | ਉਕਤ ਜੋੜ ਮੇਲੇ ਸਬੰਧੀ ...

ਪੂਰੀ ਖ਼ਬਰ »

ਪਿੰਡ ਸਿੱਧੂਪੁਰ ਦਾ ਸਾਲਾਨਾ ਮੇਲਾ ਅੱਜ

ਲੋਹੀਆਂ ਖਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਹਜ਼ਰਤ ਪੀਰ ਬਾਬਾ ਕਾਸ਼ਮ ਅਲੀ ਦਾ ਸਲਾਨਾ ਮੇਲਾ ਪਿੰਡ ਸਿੱਧੂਪੁਰ ਵਿਖੇ 12 ਜੁਲਾਈ ਨੂੰ ਲੋਹੀਆਂ ਰੋਡ 'ਤੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਯੂਨੀਅਨ ਲੋਹੀਆਂ ਦੇ ਪ੍ਰਧਾਨ ਹਰਨੇਕ ...

ਪੂਰੀ ਖ਼ਬਰ »

ਨਰੇਸ਼ ਕੁਮਾਰ ਅਰੋੜਾ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਸ਼ਾਹਕੋਟ, 11 ਜੁਲਾਈ (ਸਚਦੇਵਾ)- ਦੀਪਕ ਮੈਡੀਕਲ ਹਾਲ ਸ਼ਾਹਕੋਟ ਦੇ ਮਾਲਕ ਨਰੇਸ਼ ਕੁਮਾਰ ਲਵਲੀ ਅਰੋੜਾ ਤੇ ਅਨਿਲ ਕੁਮਾਰ ਅਰੋੜਾ ਵਾਸੀ ਮੁਹੱਲਾ ਬਾਗਵਾਲਾ ਸ਼ਾਹਕੋਟ ਦੇ ਪਿਤਾ ਬੀਰਬਲ ਅਰੋੜਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਤੀ ਲਈ ...

ਪੂਰੀ ਖ਼ਬਰ »

ਰੁੜਕਾ ਕਲਾਂ ਪੰਚਾਇਤ 'ਤੇ ਰਸਤਾ ਪੱਕਾ ਨਾ ਕਰਨ ਦਾ ਦੋਸ਼

ਰੁੜਕਾ ਕਲਾਂ, 11 ਜੁਲਾਈ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਦੇ ਨਿਵਾਸੀ ਤਰਲੋਕ ਸਿੰਘ ਪੱਤੀ ਰਾਵਲ ਕੀ ਨੇ ਪਿੰਡ ਦੀ ਪੰਚਾਇਤ 'ਤੇ ਰਾਜਨੀਤਿਕ ਰੰਜਸ਼ ਦੇ ਚੱਲਦਿਆਂ ਉਸਦੇ ਘਰ ਦੇ ਸਾਹਮਣੇ ਦਾ ਰਸਤਾ ਨਾ ਬਣਾਉਣ ਦੇ ਦੋਸ਼ ਲਗਾਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੋਸ ਮਾਰਚ ਕੱਢਿਆ

ਨਕੋਦਰ, 11 ਜੁਲਾਈ (ਭੁਪਿੰਦਰ ਅਜੀਤ ਸਿੰਘ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਅਤੇ ਨੌਜਵਾਨਾਂ ਦੀਆਂ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਕਾਰਨ ਹੁਣ ਸਾਰਾ ਪੰਜਾਬ ਜਾਗਰੂਕ ਹੋ ਗਿਆ ਹੈ ਤੇ ਸਮੂਹ ਜਥੇਬੰਦੀਆਂ ਨਸ਼ਿਆਂ ਦੇ ਖ਼ਾਤਮੇ ਲਈ ਰੋਸ ਰੈਲੀਆਂ, ਮੁਜ਼ਾਹਰੇ ਅਤੇ ਸੈਮੀਨਾਰ ...

ਪੂਰੀ ਖ਼ਬਰ »

ਭਾਰਤ ਕਾਲਜ ਆਫ਼ ਨਰਸਿੰਗ 'ਚ ਸੈਮੀਨਾਰ

ਨਕੋਦਰ, 11 ਜੁਲਾਈ (ਗੁਰਵਿੰਦਰ ਸਿੰਘ)-ਭਾਰਤ ਕਾਲਜ ਆਫ਼ ਨਰਸਿੰਗ ਮੁੱਧ ਵਿਖੇ ਬੱਚਿਆਂ ਨੂੰ ਇੰਨਸਕੋਲ ਹੈਲਥ ਕੇਅਰ ਵਲੋਂ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ, ਆਸਟ੍ਰੇਲੀਆ ਅਤੇ ਇੰਗਲੈਂਡ ਸਟੱਡੀ ਕਰਨ ਜਾਣ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਆ ਕਿ ਬੀ. ਐਸ. ਸੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX