ਤਾਜਾ ਖ਼ਬਰਾਂ


ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  26 minutes ago
ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ 'ਚ ਅੱਜ ਦੋਵੇਂ ਧਿਰਾਂ ਦੀ ਬਹਿਸ ਹੋਈ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ.....
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  44 minutes ago
ਪਟਿਆਲਾ, 25 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡਾ ਮੁਕਾਬਲਾ ਮਹਿਲਾਂ ਵਾਲਿਆਂ ਨਾਲ ਹੈ। ਉਨ੍ਹਾਂ ਕਿਹਾ ਕਿ ....
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  45 minutes ago
ਤਲਵੰਡੀ ਸਾਬੋ/ ਸੀਂਗੋ ਮੰਡੀ 25 ਅਪ੍ਰੈਲ (ਲੱਕਵਿੰਦਰ ਸ਼ਰਮਾ) - ਸਥਾਨਕ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਕਾਲਜ ਪ੍ਰਿੰਸੀਪਲ 'ਤੇ ਨਾਜਾਇਜ਼ ਜੁਰਮਾਨੇ ਪਾਉਣ ਅਤੇ ਪੀਣ ਯੋਗ ਪਾਣੀ ਦੇ ਯੋਗ ਪ੍ਰਬੰਧ ਨਾ ਕਰਨ ਦੇ ....
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  50 minutes ago
ਡੇਰਾ ਬਾਬਾ ਨਾਨਕ, 25 ਅਪ੍ਰੈਲ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਸਰਹੱਦ ਨੇੜੇ ਪੈਂਦੀ ਬੀ.ਐੱਸ.ਐਫ. ਦੀ ਡੀ.ਬੀ.ਐਨ. ਰੋਡ ਪੋਸਟ ਨੇੜੇ ਬੀ.ਐੱਸ.ਦੇ ਜਵਾਨਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਇਕ ਭਾਰਤੀ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ......
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  52 minutes ago
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ....
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ...
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  about 1 hour ago
ਕਟਾਰੀਆਂ, 25 ਅਪ੍ਰੈਲ (ਗੁਰਜਿੰਦਰ ਸਿੰਘ ਗੁਰੂ/ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਅਧੀਨ ਪੈਂਦੀ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਅਤੇ ਬਾਰਦਾਨਾ ਨਾ ਹੋਣ ਕਰ ਕੇ ਕਿਸਾਨਾਂ ਤੇ ਆੜ੍ਹਤੀਆਂ ਨੇ ਇਕੱਠੇ ਹੋ ਗਏ ਬਹਿਰਾਮ-ਮਾਹਿਲਪੁਰ ਸੜਕ 'ਤੇ ਪਿੰਡ ਕਟਾਰੀਆਂ ਚ 'ਧਰਨਾ ....
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  about 1 hour ago
ਚੰਡੀਗੜ੍ਹ, 25 ਅਪ੍ਰੈਲ- ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ....
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  about 1 hour ago
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁਲਿਸ ਵੱਲੋਂ ਕਈ ਸੜਕਾਂ 'ਤੇ ਆਮ ਲੋਕਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ....
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸੰਧੂ) - ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 2 hours ago
ਚੰਡੀਗੜ੍ਹ, 25 ਅਪ੍ਰੈਲ- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ 'ਚ ਰੋਡ ਸ਼ੋਅ ਕੀਤਾ ਸੀ। ਇਸ ਮੌਕੇ ਕਿਰਨ ਖੇਰ ਦੇ ਨਾਲ ਉਨ੍ਹਾਂ ਦੇ ਪਤੀ ਅਨੂਪਮ ਖੇਰ ਅਤੇ ਹੋਰ ....
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  about 2 hours ago
ਫ਼ਰੀਦਕੋਟ, 25 ਅਪ੍ਰੈਲ- ਫ਼ਰੀਦਕੋਟ ਲੋਕ ਸਭਾ ਹਲਕੇ ਦੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਦੇ ਪ੍ਰਧਾਨ ਸਮਕਦੀਪ ਵੀ ਹਾਜ਼ਰ ਸਨ। ਜਾਣਕਾਰੀ ਲਈ ਦੱਸ ਦੇਈਏ ਕਿ .....
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 2 hours ago
ਪਟਿਆਲਾ, 25 ਅਪ੍ਰੈਲ (ਅਮਨ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਰੀ ....
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  about 2 hours ago
ਨਾਭਾ 25 ਅਪ੍ਰੈਲ (ਕਰਮਜੀਤ ਸਿੰਘ ) - ਚੋਣ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਤੇ ਅਮਲ ਕਰਦਿਆਂ ਕਮਿਸ਼ਨ ਵਲੋਂ ਸ਼ੈਲੇੰਦ੍ਰ ਸ਼ਰਮਾ ਦੀ ਅਗਵਾਈ ਵਿੱਚ ਤੈਨਾਤ ਸਟੈਟਿਕ ਸਰਵੀਲਾਂਸ ਟੀਮ ਵਲੋਂ ਸਥਾਨਕ ਬੱਸ ਅੱਡਾ ਘਨੁੜਕੀ ਵਿੱਖੇ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ....
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  about 3 hours ago
ਨਵੀਂ ਦਿੱਲੀ, 25 ਅਪ੍ਰੈਲ- ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਲਈ ਵਾਰਾਨਸੀ ਅਤੇ ਗੋਰਖਪੁਰ ਲੋਕ ਸਭਾ ਸੀਟ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵਾਰਾਨਸੀ ਤੋਂ ਅਜੈ ਰਾਏ ਅਤੇ ਗੋਰਖਪੁਰ ਤੋਂ ਮਧੂਸੁਦਨ ਤਿਵਾਰੀ ਨੂੰ ਟਿਕਟ ਦਿੱਤੀ....
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  about 3 hours ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 4 hours ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  about 4 hours ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  about 4 hours ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  about 4 hours ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  about 5 hours ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  about 5 hours ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  about 5 hours ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  about 5 hours ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  about 6 hours ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  about 7 hours ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  about 7 hours ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  about 1 hour ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  about 1 hour ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਮੁਕਤਸਰ ਸਾਹਿਬ

ਪ੍ਰਧਾਨ ਮੰਤਰੀ ਦੀ ਰੈਲੀ ਨੇ ਅਕਾਲੀ ਦਿੱਗਜ਼ਾਂ ਸਮੇਤ ਵਰਕਰਾਂ ਵਿਚ ਨਵੀਂ ਰੂਹ ਫੂਕੀ

ਮਲੋਟ, 11 ਜੁਲਾਈ (ਰਣਜੀਤ ਸਿੰਘ ਪਾਟਿਲ)-ਅਕਾਲੀ ਭਾਜਪਾ ਦੁਆਰਾ ਮਲੋਟ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕਿਸਾਨ ਕਲਿਆਣ ਰੈਲੀ ਅਤੇ ਜਿਸ ਨੂੰ ਕਿਸਾਨ ਮਜ਼ਦੂਰ ਰੈਲੀ ਦਾ ਵੀ ਨਾਂਅ ਦਿੱਤਾ ਗਿਆ ਨੇ ਸ੍ਰੋਮਣੀ ਅਕਾਲੀ ਦਲ ਦੇ ਦਿੱਗਜ਼ ਆਗੂਆਂ ਸਮੇਤ ਆਮ ਵਰਕਰਾਂ 'ਚ ਨਵੀਂ ਰੂਹ ਫੂਕ ਦਿੱਤੀ ਹੈ¢ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਸਟੇਜ ਤੇ ਪਹੁੰਚਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਆਗੂ ਭਰੇ ਪੰਡਾਲ ਨੂੰ ਦੇਖ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆਏ¢ ਰੈਲੀ ਦੌਰਾਨ ਸ: ਸੁਖਬੀਰ ਸਿੰਘ ਬਾਦਲ ਨੇ ਜਿੱਥੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਉੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸ਼ਖ਼ਸੀਅਤ ਦੀ ਸਿਫਤ ਕਰਦਿਆਂ ਕਾਂਗਰਸ ਪਾਰਟੀ ਨੂੰ ਰਗੜੇ ਲਾਏ¢ ਉਨ੍ਹਾਂ ਕੇਂਦਰ ਅਤੇ ਪੰਜਾਬ ਵਿਚ ਕਾਂਗਰਸ ਦੁਆਰਾ ਕੀਤੇ 50 ਸਾਲ ਤੋਂ ਵੀ ਵੱਧ ਸਮੇਂ ਦੇ ਸ਼ਾਸਨ ਕਾਲ ਦਾ ਜ਼ਿਕਰ ਕਰਦਿਆਂ ਜਿੱਥੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਕਾਰਜਾਂ ਦੀ ਸਿਫਤ ਕੀਤੀ, ਉੱਥੇ ਮੋਦੀ ਸਰਕਾਰ ਦੇ ਸਿਰਫ 4 ਸਾਲਾਂ ਦੇ ਸਮੇਂ ਨੂੰ ਬਿਹਤਰੀਨ ਕਿਹਾ | ਉਧਰ ਦੂਸਰੇ ਪਾਸੇ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਵੱਧ ਸੇਧ ਦੇਣ ਵਾਲੇ ਆਗੂ ਦਾ ਰੁਤਬਾ ਦਿੱਤਾ ਅਤੇ ਸ: ਬਾਦਲ ਦੀ ਸਰਕਾਰ ਦੇ ਸਮੇਂ ਕੀਤੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਤਰੱਕੀ ਨੂੰ ਮੌਜੂਦਾ ਕਾਂਗਰਸ ਸਰਕਾਰ ਦੁਆਰਾ ਖੋਰਾ ਲਾਏ ਜਾਣ ਦਾ ਦੋਸ਼ ਲਾਇਆ¢ ਇਸ ਰੈਲੀ ਦਾ ਸ਼ੋ੍ਰਮਣੀ ਅਕਾਲੀ ਦਲ ਲਈ ਇਹ ਵੀ ਲਾਭ ਮਿਲਦਾ ਵਿਖਾਈ ਦਿੱਤਾ ਕਿਉਂਕਿ ਅਕਾਲੀ ਵਰਕਰ ਜੋ ਕਿ ਬੀਤੇ ਡੇਢ ਸਾਲ ਤੋਂ ਚੁੱਪ ਵੱਟੀ ਬੈਠੇ ਸਨ ਉਹ ਸੜਕਾਂ ਤੇ ਉੱਤਰ ਕੇ ਉਤਸ਼ਾਹਿਤ ਨਜ਼ਰ ਆਏ¢ ਸਾਬਕਾ ਵਿਧਾਇਕਾਂ ਨੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਇਕੱਤਰ ਕੀਤਾ ਅਤੇ ਵੱਡੀ ਗਿਣਤੀ ਵਿਚ ਰੈਲੀ ਵਾਲੇ ਸਥਾਨ 'ਤੇ ਲਿਆਉਣ ਵਿਚ ਕਾਮਯਾਬ ਹੋਏ¢ ਵਰਕਰਾਂ ਦੇ ਵਿਚ ਫਿਰ ਤੋਂ ਉਤਸ਼ਾਹ ਵੇਖ ਕੇ ਅਕਾਲੀਆਂ ਆਗੂਆਂ ਦੇ ਹੌਾਸਲੇ ਬੁਲੰਦ ਹੋ ਗਏ ਅਤੇ ਉਨ੍ਹਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਵਿੱਢ ਦਿੱਤੀਆਂ ਲੱਗਦੀਆਂ ਹਨ |
ਰੈਲੀ ਦੇ ਮੱਦੇਨਜ਼ਰ ਬੱਸ ਅੱਡਾ ਕੀਤਾ ਬੰਦ, ਸਵਾਰੀਆਂ ਹੋਈਆਂ ਪ੍ਰੇਸ਼ਾਨ
ਮਲੋਟ, 11 ਜੁਲਾਈ (ਗੁਰਮੀਤ ਸਿੰਘ ਮੱਕੜ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਥਾਨਕ ਦਾਣਾ ਮੰਡੀ ਵਿਖੇ ਹੋਣ ਵਾਲੀ ਕਿਸਾਨ ਕਲਿਆਣ ਰੈਲੀ ਦੇ ਮੱਦੇਨਜ਼ਰ ਬੱਸ ਅੱਡੇ ਵਿਚ ਆਉਣ ਵਾਲੀਆਂ ਬੱਸਾਂ ਨੂੰ ਸ਼ਹਿਰ ਤੋਂ ਬਾਹਰ ਹੀ ਆਪਣੀ ਮੰਜ਼ਿਲ ਵੱਲ ਰਵਾਨਾ ਕਰ ਦਿੱਤਾ ਗਿਆ ਅਤੇ ਬੱਸ ਸਟੈਂਡ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਆਪਣੀ ਮੰਜ਼ਿਲ ਤੇ ਪਹੁੰਚਣ ਵਿਚ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਪਿਆ | ਇਸ ਤੋਂ ਇਲਾਵਾ ਸਥਾਨਕ ਬੱਸ ਅੱਡੇ ਨੂੰ ਰੈਲੀ ਵਿਚ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਦੇ ਤੌਰ ਤੇ ਵਰਤਿਆ ਗਿਆ | ਰੈਲੀ ਦੇ ਮੱਦੇਨਜ਼ਰ ਰਾਸ਼ਟਰੀ ਰਾਜ ਮਾਰਗ ਦੇ ਦੋਵੇਂ ਪਾਸੇ ਦੇ ਵਪਾਰਕ ਅਦਾਰੇ ਮੁਕੰਮਲ ਤੌਰ ਤੇ ਬੰਦ ਕਰ ਦਿੱਤੇ ਗਏ ਅਤੇ ਸ਼ਹਿਰ ਤੋਂ ਰਾਸ਼ਟਰੀ ਰਾਜ ਮਾਰਗ ਨੂੰ ਜਾਣ ਵਾਲੀ ਹਰ ਸੜਕ ਪੁਲਿਸ ਵਲੋਂ ਨਾਕਾ ਲਗਾ ਕੇ ਬੰਦ ਕਰ ਦਿੱਤੀ ਗਈ | ਸ਼ਹਿਰ ਦੇ ਨਿੱਜੀ ਸਕੂਲ ਵੀ ਮੁਕੰਮਲ ਤੌਰ ਤੇ ਬੰਦ ਰੱਖੇ ਗਏ | ਰੈਲੀ ਹੋਣ ਕਾਰਨ ਬਾਜ਼ਾਰ ਅਤੇ ਰਾਸ਼ਟਰੀ ਰਾਜ ਮਾਰਗ ਮੁਕੰਮਲ ਤੌਰ ਤੇ ਬੰਦ ਕੀਤੇ ਜਾਣ ਕਾਰਨ ਬਾਜ਼ਾਰ ਵਿਚ ਸਬਜ਼ੀ, ਫ਼ਲ ਆਦਿ ਖਾਣ ਪੀਣ ਦੀਆਂ ਵਸਤੂਆਂ ਨਾ ਆਉਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਮਲੋਟ ਰੈਲੀ ਦੌਰਾਨ ਜੇਬ ਕਤਰਿਆਂ ਨੇ ਲੋਕਾਂ ਦੀਆਂ ਜੇਬਾਂ ਕੀਤੀਆਂ ਸਾਫ਼

ਲੰਬੀ, 11 ਜੁਲਾਈ (ਮੇਵਾ ਸਿੰਘ)-ਅਕਾਲੀ-ਭਾਜਪਾ ਗਠਜੋੜ ਵਲੋਂ ਮਲੋਟ ਦੀ ਦਾਣਾ ਮੰਡੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦ ਕਰਨ ਲਈ ਪੰਜਾਬ-ਹਰਿਆਣਾ ਤੇ ਰਾਜਸਥਾਨ ਸੂਬਿਆਂ ਦੀ ਕਿਸਾਨ-ਖੇਤ ਮਜ਼ਦੂਰ ਧੰਨਵਾਦ ਰੈਲੀ ਕਰਵਾਈ ਗਈ | ਰੈਲੀ ਦੌਰਾਨ ਜੇਬ ਕਤਰਿਆਂ ਨੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਅਤੇ ਤੀਬਰ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਮੰਡੀ ਲੱਖੇਵਾਲੀ, 11 ਜੁਲਾਈ (ਮਿਲਖ ਰਾਜ)-ਸੀ.ਐੱਚ.ਸੀ ਚੱਕ ਸ਼ੇਰੇਵਾਲਾ ਵਿਖੇ ਵਿਸ਼ਵ ਆਬਾਦੀ ਦਿਵਸ ਅਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੀ.ਐੱਚ.ਸੀ ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਦੀਪ ਕੌਰ ਨੇ ਆਏ ਹੋਏ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਸੀਟੂ ਦੀ ਪ੍ਰਧਾਨ ਨਾਲ ਮੰਗਾਂ ਸਬੰਧੀ ਮੀਟਿੰਗ ਅੱਜ

ਦੋਦਾ, 11 ਜੁਲਾਈ (ਰਵੀਪਾਲ)-ਆਲ ਇੰਡੀਆ ਆਂਗਣਵਾੜੀ ਯੂਨੀਅਨ ਪੰਜਾਬ ਸੀਟੂ ਵਲੋਂ ਬਠਿੰਡਾ 'ਚ ਕੀਤੇ ਜ਼ੋਰਦਾਰ ਸੰਘਰਸ਼ ਕਰਕੇ ਵਿਭਾਗ ਨੇ ਪੰਜਾਬ ਪ੍ਰਧਾਨ ਨੂੰ ਚੰਡੀਗੜ੍ਹ ਵਿਖੇ 12 ਜੁਲਾਈ ਨੂੰ ਮੰਗਾਂ ਸਬੰਧੀ ਮੀਟਿੰਗ ਲਈ ਬੁਲਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਦੋ ਦਿਨਾ ਭੁੱਖ ਹੜਤਾਲ

ਮਲੋਟ, 11 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਬਠਿੰਡਾ ਚੌਾਕ ਵਿਖੇ ਪੰਜਾਬ ਲੇਬਰ ਪਾਰਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰੰਘਰੇਟਾ ਦੀ ਅਗਵਾਈ ਵਿਚ ਦੋ ਦਿਨਾਂ ਭੁੱਖ ਹੜਤਾਲ ਕੀਤੀ ਗਈ ਅਤੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕਿਸਾਨਾਂ ਨੇ ਕੱਖਾਂਵਾਲੀ ਅਤੇ ਸਿੱਖਵਾਲਾ ਵਿਚ ਨਸ਼ਿਆਂ ਿਖ਼ਲਾਫ਼ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ

ਮੰਡੀ ਕਿੱਲਿਆਂਵਾਲੀ, 11 ਜੁਲਾਈ (ਇਕਬਾਲ ਸਿੰਘ ਸ਼ਾਂਤ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਅਤੇ ਸਿੱਖਵਾਲਾ ਵਿਚ ਨਸ਼ਿਆਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਬੋਲਦਿਆਂ ਕੱਖਾਂਵਾਲੀ ਇਕਾਈ ਦੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਤੇ ਸੰਵਿਧਾਨ ਬਚਾਓ ਮੰਚ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਹਰਮਹਿੰਦਰ ਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸਾਨ ਕਲਿਆਣ ਰੈਲੀ 'ਚ ਮਲੋਟ ਆਮਦ 'ਤੇ ਦਿਹਾਤੀ ਮਜ਼ਦੂਰ ਸਭਾ ਅਤੇ ਸੰਵਿਧਾਨ ਬਚਾਓ ਮੰਚ ਵਲੋਂ ਸਾਂਝੇ ਤੌਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਵਿਖੇ ਭਾਰੀ ਰੋਸ ਮਾਰਚ ...

ਪੂਰੀ ਖ਼ਬਰ »

ਮਲੋਟ ਰੈਲੀ ਦੀਆਂ ਝਲਕੀਆਂ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)- 1. ਸਖ਼ਤ ਗਰਮੀ ਵੀ ਵਰਕਰਾਂ ਦਾ ਜੋਸ਼ ਮੱਠਾ ਨਹੀਂ ਕਰ ਸਕੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੌਰਾਨ ਹਰ-ਹਰ ਮੋਦੀ, ਘਰ-ਘਰ ਮੋਦੀ ਦੇ ਨਾਅਰੇ ਗੂੰਜਦੇ ਰਹੇ | 2. ਜਦੋਂ ਸ: ਪ੍ਰਕਾਸ਼ ਸਿੰਘ ਬਾਦਲ 11:42 ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਜ਼ਮੀਨਦੋਜ਼ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ)-ਸਥਾਨਕ ਲੰਬੀ ਰੋਡ ਅਤੇ ਇਸ ਦੇ ਆਸ-ਪਾਸ ਦੇ ਖੇਤਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਫ਼ਕਰਸਰ ਦੇ ਨਜ਼ਦੀਕ ਪਿੰਡੀ ਸਾਹਿਬ ਪੁਲ ਤੋਂ ਜ਼ਮੀਨਦੋਜ਼ ਪਾਈਪ ਲਾਈਨ ਪਾਉਣ ਦੇ ਕੰਮ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਮੋਦੀ ਨੇ ਪਗੜੀ ਦੀ ਕਦਰ ਨਹੀਂ ਕੀਤੀ-ਸੰਧੂ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਕਿਸਾਨ ਮਜ਼ਦੂਰ ਸੈਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਮਲੋਟ ਕਿਸਾਨ ਮਜ਼ਦੂਰ ਮਹਾਂ ਰੈਲੀ ਦੌਰਾਨ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਮਰਨ ਉਪਰੰਤ ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੇਰਾ ਪ੍ਰੇਮੀ ਓਮ ਪ੍ਰਕਾਸ਼ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਮਿ੍ਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ | ਇਸ ਮੌਕੇ ਸਮਾਜ ਸੇਵੀ ਡਾ: ਨਰੇਸ਼ ਪਰੂਥੀ ਨੇ ਉਨ੍ਹਾਂ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਔਰਤਾਂ ਨੂੰ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਵਿਜੇ ਸੁਖੀਜਾ ਨੇ ਕਿਹਾ ਕਿ ਦਿਨੋਂ-ਦਿਨ ਵਧਦੀ ਆਬਾਦੀ ਚਿੰਤਾ ਦਾ ਕਾਰਨ ਹੈ | ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ

ਲੰਬੀ, 11 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਅਤੇ ਹਲਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜਨਰਲ ਟੀ.ਐਸ ਸ਼ੇਰਗਿੱਲ ਦੀ ਮਲੋਟ ਫੇਰੀ ਹੁਣ 17 ਨੂੰ

ਮਲੋਟ, 11 ਜੁਲਾਈ (ਗੁਰਮੀਤ ਸਿੰਘ ਮੱਕੜ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਸਲਾਹਕਾਰ ਅਤੇ ਜੀ.ਉ.ਜੀ ਮਹਿਕਮੇ ਦੇ ਸੀਨੀਅਰ ਵਾਈਸ ਚੇਅਰਮੈਨ ਜਰਨਲ ਟੀ.ਐਸ.ਸ਼ੇਰਗਿੱਲ ਦੀ ਅੱਜ 12 ਜੁਲਾਈ ਨੂੰ ਮਲੋਟ ਵਿਖੇ ਹੋਣ ਵਾਲੀ ਫੇਰੀ ਨੂੰ ਅੱਗੇ ਪਾ ਦਿੱਤਾ ...

ਪੂਰੀ ਖ਼ਬਰ »

ਘੋਨੇ ਪੁਲਾਂ ਤੇ ਗਰਿੱਲਾਂ ਲਗਾਉਣ ਦੀ ਮੰਗ

ਰੁਪਾਣਾ, 11 ਜੁਲਾਈ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਕਸਬਿਆਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ ਤੇ ਬਣੇ ਪੁਲਾਂ ਉੱਪਰ ਗਰਿੱਲਾਂ ਨਾ ਹੋਣ ਕਰਕੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਦਸਿਆਂ ਦੌਰਾਨ ਕਈ ਰਾਹਗੀਰ ਆਪਣੀਆਂ ਕੀਮਤੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ.ਐਸ.ਸੀ. ਸਮੈਸਟਰ 6ਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜੇ ਅਨੁਸਾਰ ਛੇਵਾਂ ਸਮੈਸਟਰ ਵਿਚੋਂ ਸ਼ਾਨਦਾਰ ...

ਪੂਰੀ ਖ਼ਬਰ »

ਗਿੱਦੜਬਾਹਾ ਸਿਵਲ ਹਸਪਤਾਲ 'ਚ ਵਿਸ਼ਵ ਆਬਾਦੀ ਦਿਵਸ ਤੇ ਸੈਮੀਨਾਰ ਕਰਵਾਇਆ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਐਸ.ਐਮ.ਓ. ਡਾ: ਪ੍ਰਦੀਪ ਸਚਦੇਵਾ ਦੀ ਯੋਗ ਅਗਵਾਈ 'ਚ ਅੱਜ ਵਿਸ਼ਵ ਅਬਾਦੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਔਰਤਾਂ ਦੇ ਰੋਗਾਂ ਦੀ ਮਹਾਰ ਡਾਕਟਰ ਰਾਮਿਤੀ ਵੀ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ ਪਿੰਡ ਕੋਟਭਾਈ ਦੇ ਲੋਕ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ)-ਅਜ਼ਾਦੀ ਦੇ 71 ਸਾਲ ਬੀਤ ਜਾਣ ਦੇ ਬਾਵਜੂਦ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਪੰਜਾਬ ਨੂੰ ਤਿੰਨ ਵਿਧਾਇਕ ਦੇਣ ਵਾਲੇ ਪਿੰਡ ਕੋਟਭਾਈ ਦੇ ਵਾਸੀ | ਦੱਸਣਯੋਗ ਹੈ ਕਿ ਪਿੰਡ ਕੋਟਭਾਈ ਦੇ ਵਾਸੀ ਸਵ: ਸੁਜਾਨ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਦੋ ਲੱਖ ਤੋਂ ਵੱਧ ਦੀ ਰਾਸ਼ੀ ਕੈਂਸਰ 'ਤੇ ਲੋੜਵੰਦਾਂ ਨੰੂ ਦਿੱਤੀ

ਲੰਬੀ, 11 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਅਤੇ ਹੋਰ ਲੋੜਵੰਦਾਂ ਨੰੂ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ | ਜਥੇ: ਬਿੱਕਰ ਸਿੰਘ ਚੰਨੂੰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤਾ ਸਕੂਲ ਦੀ ਰਸੋਈ ਦਾ ਮੁਆਇਨਾ

ਲੰਬੀ, 11 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਦੀ ਟੀਮ ਵਲੋਂ ਪਿੰਡ ਚੰਨੂੰ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਰਸੋਈ ਦਾ ਮੁਆਇਨਾ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਚੰਨੂੰ ਵਿਖੇ ਸਰਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ

ਮੰਡੀ ਲੱਖੇਵਾਲੀ, 11 ਜੁਲਾਈ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਦੁਆਰਾ ਵੱਖ-ਵੱਖ ਤਰ੍ਹਾਂ ਦੇ ਮਾਡਲ ਬਣਾਏ | ਪਿ੍ੰਸੀਪਲ ਮੈਡਮ ਪਰਵਿੰਦਰਜੀਤ ਕੌਰ ਦੀ ਅਗਵਾਈ ਹੇਠ ਲਗਾਈ ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਜਾ ਰਹੇ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਪੁਲਿਸ ਨੇ ਰੋਕਿਆ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਲੋਟ ਵਿਖੇ ਕੀਤੀ ਜਾ ਰਹੀ 'ਕਿਸਾਨ ਕਲਿਆਣ ਰੈਲੀ' ਵਿਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਰੀਬ 300 ਕਾਰਕੁਨਾਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੇ ਨਸ਼ਿਆਂ ਿਖ਼ਲਾਫ਼ ਰੋਸ ਮੁਜ਼ਾਹਰੇ

ਮੰਡੀ ਕਿੱਲਿਆਂਵਾਲੀ, 11 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨਸ਼ਿਆਂ ਦੇ ਹੜ੍ਹ ਿਖ਼ਲਾਫ਼ ਲੰਬੀ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰ ਵੀ ਪੰਜਾਬ ਦੀ ਜਮਹੂਰੀ ਆਵਾਜ਼ ਦੇ ਨਾਲ ਨਸ਼ਿਆਂ ਿਖ਼ਲਾਫ਼ ਲਗਾਤਾਰ ਲੋਕ ਸੱਥਾਂ ਵਿਚ ਲੋਕਾਂ ਦੇ ਅਸਲ ਮਿੱਤਰਾਂ ਅਤੇ ਦੁਸ਼ਮਣਾਂ ਬਾਰੇ ...

ਪੂਰੀ ਖ਼ਬਰ »

ਬੀ.ਕੇ.ਯੂ. ਸਿੱਧੂਪੁਰ ਨੇ ਮਲੋਟ-ਬਠਿੰਡਾ ਸੜਕ 'ਤੇ ਜਾਮ ਲਾਇਆ

ਮਲੋਟ, 11 ਜੁਲਾਈ (ਰਣਜੀਤ ਸਿੰਘ ਪਾਟਿਲ)-ਮਲੋਟ ਵਿਖੇ ਅਕਾਲੀ ਭਾਜਪਾ ਦੁਆਰਾ ਕੀਤੀ ਕਿਸਾਨ ਕਲਿਆਣ ਰੈਲੀ ਅਤੇ ਪ੍ਰਧਾਨ ਮੰਤਰੀ ਦੀਆਂ ਕਿਸਾਨੀ ਨੀਤੀਆਂ ਵਿਰੁੱਧ ਬੀ.ਕੇ.ਯੂ. ਸਿੱਧੂਪੁਰ ਨੇ ਮਲੋਟ ਬਠਿੰਡਾ ਸੜਕ 'ਤੇ ਪਿੰਡ ਫਕਰਸਰ ਵਿਖੇ ਰੋਸ ਧਰਨਾ ਲਾ ਕੇ ਜਾਮ ਲਾ ਦਿੱਤਾ | ...

ਪੂਰੀ ਖ਼ਬਰ »

ਅੱਜ ਪਿੰਡ ਖਿਉਵਾਲੀ ਵਿਖੇ ਮਾਰਚ ਕੀਤਾ
ਮੈਡੀਕਲ ਪੈ੍ਰਕਟੀਸ਼ਨਰਾਂ ਦੇ ਨਸ਼ਿਆਂ ਿਖ਼ਲਾਫ਼ ਰੋਸ ਮੁਜ਼ਾਹਰੇ

ਮੰਡੀ ਕਿੱਲਿਆਂਵਾਲੀ, 11 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨਸ਼ਿਆਂ ਦੇ ਹੜ੍ਹ ਿਖ਼ਲਾਫ਼ ਲੰਬੀ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰ ਵੀ ਪੰਜਾਬ ਦੀ ਜਮਹੂਰੀ ਆਵਾਜ਼ ਦੇ ਨਾਲ ਨਸ਼ਿਆਂ ਿਖ਼ਲਾਫ਼ ਲਗਾਤਾਰ ਲੋਕ ਸੱਥਾਂ ਵਿਚ ਲੋਕਾਂ ਦੇ ਅਸਲ ਮਿੱਤਰਾਂ ਅਤੇ ਦੁਸ਼ਮਣਾਂ ਬਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX