ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਕਪੂਰਥਲਾ / ਫਗਵਾੜਾ

16 ਕਿੱਲੋ ਚੂਰਾ ਪੋਸਤ ਤੇ 50 ਹਜ਼ਾਰ ਦੀ ਨਕਦੀ ਸਮੇਤ ਇਕ ਕਾਬੂ

ਸੁਭਾਨਪੁਰ, 11 ਜੁਲਾਈ (ਸਤਨਾਮ ਸਿੰਘ, ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਦੀ ਪੁਲਿਸ ਨੇ 16 ਕਿੱਲੋ ਚੂਰਾ ਪੋਸਤ, 50 ਹਜ਼ਾਰ ਰੁਪਏ ਦੀ ਨਕਦੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸੁਭਾਨਪੁਰ ਦੇ ਐਸ. ਐਚ.ਓ. ਹਰਦੀਪ ਸਿੰਘ ਨੇ ਦੱਸਿਆ ਕਿ ਏ. ਐਸ. ਆਈ ਦਵਿੰਦਰ ਸਿੰਘ, ਏ. ਐਸ. ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਲੱਖਣ ਕੇ ਪੱਡਾ ਦੀ ਤਰਫ਼ ਗਸ਼ਤ ਕਰ ਰਹੇ ਸਨ ਜਦੋਂ ਪੁਲਿਸ ਪਾਰਟੀ ਪਿੰਡ ਬਾਮੂਵਾਲ ਵਿਖੇ ਪਹੁੰਚੀ ਤਾਂ ਇਕ ਵਿਅਕਤੀ ਸਿਰ ਦੇ ਉਪਰ ਪਲਾਸਟਿਕ ਦਾ ਬੋਰਾ ਚੁੱਕ ਕੇ ਖੇਤਾਂ ਵਲੋਂ ਆ ਰਿਹਾ ਸੀ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਬੋਰਾ ਸੁੱਟ ਕੇ ਭੱਜ ਨਿਕਲਿਆਂ ਜਿਸ ਨੂੰ ਪਿੱਛਾ ਕਰਕੇ ਕਾਬੂ ਕੀਤਾ ਗਿਆ ਤੇ ਬੋਰੇ ਨੂੰ ਜਦੋਂ ਖੋਲ ਕੇ ਦੇਖਿਆਂ ਤਾਂ ਉਸ ਵਿਚੋਂ 16 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ | ਕਥਿਤ ਦੋਸ਼ੀ ਦੀ ਤਲਾਸ਼ੀ ਲੈਣ 'ਤੇ ਉਸ ਦੀ ਪੈਂਟ ਦੀ ਪਿਛਲੀ ਜੇਬ ਵਿਚੋਂ ਦੋ- ਦੋ ਹਜ਼ਾਰ ਦੇ 25 ਨੋਟ ਬਰਾਮਦ ਹੋਏ | ਕਥਿਤ ਦੋਸ਼ੀ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਬਾਮੂਵਾਲ ਦੇ ਰੂਪ 'ਚ ਹੋਈ | ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕੇ ਕਥਿਤ ਦੋਸ਼ੀ ਪਿਛਲੇ ਲੰਬੇ ਸਮੇਂ ਤੋਂ ਚੂਰਾ ਪੋਸਤ ਵੇਚਣ ਦਾ ਧੰਦਾ ਕਰ ਰਿਹਾ ਸੀ ਤੇ ਇਹ ਇਨ੍ਹਾਂ ਸ਼ਾਤਰ ਦਿਮਾਗ ਹੈ ਕੇ ਆਪਣੇ ਗਾਹਕਾਂ ਨੂੰ ਮੌਕੇ 'ਤੇ ਚੂਰਾ ਪੋਸਤ ਦੇਣ ਦੀ ਬਜਾਏ ਪਹਿਲਾਂ ਪੈਸੇ ਲੈਂਦਾ ਸੀ ਤੇ ਆਪਣੇ ਵਲੋਂ ਦਿੱਤੇ ਸਮੇਂ ਦੇ ਉਲਟ ਅੱਗੇ ਪਿੱਛੇ ਗਾਹਕ ਨੂੰ ਚੂਰਾ ਪੋਸਤ ਦੀ ਸਪਲਾਈ ਦੀ ਪਹੁੰਚ ਕਰਦਾ ਸੀ | ਇਥੇ ਇਹ ਵੀ ਜ਼ਿਕਰਯੋਗ ਹੈ ਕੇ ਕਥਿਤ ਦੋਸ਼ੀ ਬਲਦੇਵ ਸਿੰਘ ਦੀ ਨਾ ਤਾਂ ਕੋਈ ਜ਼ਮੀਨ ਹੈ ਤੇ ਨਾ ਹੀ ਕੋਈ ਆਮਦਨ ਦਾ ਸਾਧਨ ਪ੍ਰੰਤੂ ਪਿੰਡ ਬਾਮੂਵਾਲ 'ਚ ਆਲੀਸ਼ਾਨ ਕੋਠੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕੇ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਇਸ ਦਾ ਰਿਮਾਂਡ ਲਿਆ ਜਾਵੇਗਾ ਕੇ ਇਸ ਨੇ ਚੂਰਾ ਪੋਸਤ ਦੀ ਖੇਪ ਕਿਥੋਂ ਲਿਆਂਦੀ ਸੀ |

ਜਬਰੀ ਪੈਸੇ ਵਸੂਲਣ ਵਾਲੇ ਤਿੰਨ ਵਿਅਕਤੀਆਂ 'ਚੋਂ 2 ਥਾਣਾ ਮਕਸੂਦਾਂ ਦੇ ਮੁਲਾਜ਼ਮ ਨਿਕਲੇ

ਕਪੂਰਥਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਈ. ਜੀ. ਜ਼ੋਨਲ ਜਲੰਧਰ ਨੌ ਨਿਹਾਲ ਸਿੰਘ ਦੇ ਆਦੇਸ਼ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਬੀਤੀ ਸ਼ਾਮ ਕਪੂਰਥਲਾ-ਕਰਤਾਰਪੁਰ ਸੜਕ 'ਤੇ ਸਿਵਲ ਵਰਦੀ ਵਿਚ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਇਕ ਮੋਟਰਸਾਈਕਲ ਸਵਾਰ ਦੀ ਜੇਬ ...

ਪੂਰੀ ਖ਼ਬਰ »

ਡਾਇਰੀਆ ਪੰਦ੍ਹਰਵਾੜੇ ਸਬੰਧੀ ਬਲਾਕ ਪੱਧਰੀ ਸਮਾਗਮ

ਕਾਲਾ ਸੰਘਿਆਂ, 11 ਜੁਲਾਈ (ਪ. ਪ.)- ਦਸਤ ਰੋਕੂ ਪੰਦ੍ਹਰਵਾੜੇ ਦੌਰਾਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ ਤਾਂ ਕਿ ਬੱਚਿਆ ਨੂੰ ਦਸਤ ਰੋਗ ਤੋਂ ਬਚਾਇਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਸੀਮਾ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

7 ਨੌਜਵਾਨਾਂ 'ਤੇ ਦਰਜ ਝੂਠਾ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਪਿੰਡ ਵਾਸੀ ਅਧਿਕਾਰੀਆਂ ਨੂੰ ਮਿਲੇ

ਕਾਲਾ ਸੰਘਿਆਂ, 11 ਜੁਲਾਈ (ਸੰਘਾ)- ਸਥਾਨਕ ਕਸਬੇ ਦੇ 7 ਨੌਜਵਾਨ 'ਤੇ ਝਗੜੇ ਸਬੰਧੀ ਹੋਏ ਪਰਚੇ ਦੇ ਮਸਲੇ ਨੂੰ ਲੈ ਕੇ ਪੰਚਾਇਤ ਦੀ ਅਗਵਾਈ 'ਚ ਵੱਡੀ ਗਿਣਤੀ ਲੋਕ ਐਸ. ਐਸ. ਪੀ. ਕਪੂਰਥਲਾ ਨੂੰ ਮਿਲਣ ਗਏ ਜਿਸ ਦੌਰਾਨ ਉਨ੍ਹਾਂ ਦੀ ਗ਼ੈਰਹਾਜ਼ਰੀ 'ਚ ਐਸ. ਪੀ. ਹੈੱਡਕਵਾਟਰ ਜਸਕਰਨ ...

ਪੂਰੀ ਖ਼ਬਰ »

ਕਰਜ਼ੇ ਨਾ ਮੋੜਨ 'ਤੇ ਬੈਂਕ ਵਲੋਂ ਡਿਫਾਲਟਰ ਸਰਬਜੀਤ ਸਿੰਘ ਗਿ੍ਫ਼ਤਾਰ

ਕਪੂਰਥਲਾ, 11 ਜੁਲਾਈ (ਵਿ. ਪ੍ਰ.)- ਦੀ ਕਪੂਰਥਲਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਡਿਫਾਲਟਰ ਸਰਬਜੀਤ ਵਾਸੀ ਕਿਲੇਵਾਲਾ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਬੈਂਕ ਦੇ ਮੈਨੇਜਰ ਗੁਰਪ੍ਰੇਮਪਾਲ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਸਾਹਮਣੇ ਪੇਸ਼ ਕੀਤਾ ਜਿਸ ...

ਪੂਰੀ ਖ਼ਬਰ »

ਦੇਸ਼ ਦੇ ਉੱਜਵਲ ਭਵਿੱਖ ਲਈ ਜਨਸੰਖਿਆ 'ਤੇ ਕਾਬੂ ਪਾਉਣ ਦੀ ਲੋੜ-ਡਾ: ਬਲਵੰਤ ਸਿੰਘ

ਕਪੂਰਥਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਵੱਧ ਰਹੀ ਜਨਸੰਖਿਆ ਕਈ ਸਮੱਸਿਆਵਾਂ ਦੀ ਜੜ੍ਹ ਹੈ ਤੇ ਇਸ ਨਾਲ ਸਾਡੇ ਕੁਦਰਤੀ ਸੋਮਿਆਂ ਦਾ ਨਾਸ਼ ਵੀ ਹੋ ਰਿਹਾ ਹੈ | ਇਹ ਸ਼ਬਦ ਡਾ: ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਵਿਸ਼ਵ ਜਨਸੰਖਿਆ ਦਿਵਸ 'ਤੇ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਸਤਿੰਦਰ ਸਿੰਘ ਕਪੂਰਥਲਾ ਦੇ ਐਸ. ਐਸ. ਪੀ. ਨਿਯੁਕਤ

ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਤਿੰਦਰ ਸਿੰਘ ਨੂੰ ਐਸ. ਐਸ. ਪੀ. ਕਪੂਰਥਲਾ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ ਵਿਚ ਐਸ. ਐਸ. ਪੀ. ਵਜੋਂ ਤਾਇਨਾਤ ਸਨ, ਜਦਕਿ ਐਸ. ਐਸ. ਪੀ. ਸੰਦੀਪ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਤਿੰਨ ਪੀ.ਐਚ.ਸੀ. ਦਾ ਅਚਾਨਕ ਨਿਰੀਖਣ

ਕਪੂਰਥਲਾ, 11 ਜੁਲਾਈ (ਵਿ. ਪ੍ਰ.)- ਪੇਂਡੂ ਖੇਤਰ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣ | ਇਹ ਗੱਲ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਪੂਰਥਲਾ ਨੇ ਪੀ.ਐਚ.ਸੀ. ਸੁਰਖਪੁਰ, ਢਿਲਵਾਂ ਤੇ ਸਬਸਿਡਰੀ ...

ਪੂਰੀ ਖ਼ਬਰ »

ਹੋਟਲਾਂ ਤੇ ਢਾਬਿਆਂ 'ਤੇ ਲਗਾਏ ਜਾਣ ਨਸ਼ਾ ਛੁਡਾਉ ਕੇਂਦਰ ਸਬੰਧੀ ਫਲੈਕਸ ਬੋਰਡ- ਡਾ: ਨਯਨ ਭੁੱਲਰ

ਕਪੂਰਥਲਾ, 11 ਜੁਲਾਈ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਡੇਪੋ ਵਲੰਟੀਅਰ ਮੁਹਿਮ ਤਹਿਤ ਹੋਟਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਐਸ.ਡੀ.ਐਮ. ਕਪੂਰਥਲਾ ਡਾ: ਨਯਨ ਭੁੱਲਰ ਨੇ ਹੋਟਲ ਮਾਲਕਾਂ ਨੂੰ ਡੇਪੋ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਕੋਰੇ ਬਿੱਲ ਦੇ ਰਿਹਾ ਹੈ ਪਾਵਰਕਾਮ ਪਾਂਸ਼ਟਾ

ਪਾਂਸ਼ਟਾ, 11 ਜੁਲਾਈ (ਸਤਵੰਤ ਸਿੰਘ)– ਇਹ 'ਸਵੱਛ ਭਾਰਤ ਮੁਹਿੰਮ' ਦਾ ਅਸਰ ਹੈ ਜਾਂ ਕੋਈ ਵਿਭਾਗੀ 'ਸਫਾਈ ਮੁਹਿੰਮ', ਪਰ ਪਾਵਰਕਾਮ ਸਬ ਡਵੀਜ਼ਨ ਪਾਂਸ਼ਟਾ ਦੇ ਕਰਮਚਾਰੀਆਂ ਵਲੋਂ ਖਪਤਕਾਰਾਂ ਨੂੰ ਕੋਰੇ ਬਿੱਲ ਦਿੱਤੇ ਜਾ ਰਹੇ ਹਨ ਜਿਸ ਕਾਰਨ ਖਪਤਕਾਰ ਬੁਰੀ ਤਰ੍ਹਾਂ ਖੱਜਲ ਹੋ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਨਸ਼ਾ ਮੁਕਤੀ ਜਾਗਿ੍ਤੀ ਸਮਾਗਮ

ਡਡਵਿੰਡੀ, 11 ਜੁਲਾਈ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਭਾਈ ਹਰਜੀਤ ਸਿੰਘ ਪ੍ਰਚਾਰਕ ਦੀ ਦੇਖ ਰੇਖ ਹੇਠ ਮੌਜੂਦਾ ਸਮੇਂ ਵਿਚ ਪੰਜਾਬ ਦੀ ਧਰਤੀ 'ਤੇ ਨਸ਼ਿਆਂ ਦੀ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਢਿਲਵਾਂ, 11 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਮੁਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ ਜਿਸ ਦਾ ਉਦਘਾਟਨ ਕਿਰਨ ਕੁਮਾਰੀ ਪ੍ਰਧਾਨ ਨਗਰ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਮਨਾਇਆ

ਭੁਲੱਥ, 11 ਜੁਲਾਈ (ਮੁਲਤਾਨੀ)- ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਦੀ ਅਗਵਾਈ 'ਚ ਅੰਤਰਰਾਸ਼ਟਰੀ ਜਨਸੰਖਿਆ ਪੰਦ੍ਹਰਵਾੜੇ ਦੀ ...

ਪੂਰੀ ਖ਼ਬਰ »

ਜਸਪਾਲ ਸਿੰਘ ਨੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਤਲਵੰਡੀ ਚੌਧਰੀਆਂ, 11 ਜੁਲਾਈ (ਪਰਸਨ ਲਾਲ ਭੋਲਾ)- ਜਰਨੈਲ ਸਿੰਘ ਐਸ. ਐਚ. ਓ. ਥਾਣਾ ਤਲਵੰਡੀ ਚੌਧਰੀਆਂ ਦੀ ਬਦਲੀ ਹੋ ਜਾਣ ਉਪਰੰਤ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਬਤੌਰ ਐਸ. ਐਚ. ਓ. ਆਪਣਾ ਅਹੁਦਾ ਸੰਭਾਲ ਲਿਆ ਹੈ | ਜਸਪਾਲ ਸਿੰਘ ਸਬ ਇੰਸਪੈਕਟਰ ਇਸ ਤੋਂ ਪਹਿਲਾਂ ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਸੁਲਤਾਨਪੁਰ ਲੋਧੀ, 11 ਜੁਲਾਈ (ਨਰੇਸ਼ ਹੈਪੀ, ਥਿੰਦ)- ਆਰ. ਐਮ. ਪੀ. ਆਈ. ਦੇ ਸੱਦੇ 'ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਰੈਲੀ ਕੀਤੀ ਗਈ ਤੇ ਸ਼ਹਿਰ ਅੰਦਰ ਮਾਰਚ ਵੀ ਕੱਢਿਆ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਬੂਟੇ ਲਗਾਏ

ਸੁਲਤਾਨਪੁਰ ਲੋਧੀ, 11 ਜੁਲਾਈ (ਥਿੰਦ, ਸੋਨੀਆ, ਹੈਪੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਸਪਾਲ ਸਿੰਘ ਧੰਜੂ ਦੀ ਅਗਵਾਈ ਹੇਠ ਬੂਟੇ ਲਗਾ ਕੇ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਮੁਖੀ ਭੁਲੱਥ ਵਲੋਂ ਕੈਮਿਸਟਾਂ ਨਾਲ ਮੀਟਿੰਗ

ਭੁਲੱਥ, 11 ਜੁਲਾਈ (ਮਨਜੀਤ ਸਿੰਘ ਰਤਨ)- ਥਾਣਾ ਮੁਖੀ ਭੁਲੱਥ ਅਮਰਨਾਥ ਨੇ ਕਸਬਾ ਭੁਲੱਥ ਦੇ ਸਮੁੱਚੇ ਕੈਮਿਸਟ ਭਾਈਚਾਰੇ ਦੀ ਮੀਟਿੰਗ ਬੁਲਾਈ | ਇਸ ਮੌਕੇ ਥਾਣਾ ਮੁਖੀ ਨੇ ਵੱਧ ਰਹੇ ਨਸ਼ਿਆਂ ਦੇ ਰੁਝਾਨ ਸਬੰਧੀ ਕੈਮਿਸਟਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਕੈਮਿਸਟ ...

ਪੂਰੀ ਖ਼ਬਰ »

ਯੂਥ ਬਲੱਡ ਆਰਗੇਨਾਈਜੇਸ਼ਨ ਦਾ ਕੌਮੀ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਖ਼ੂਨਦਾਨ ਦੇ ਖੇਤਰ ਵਿਚ ਉੱਘਾ ਯੋਗਦਾਨ ਪਾਉਣ ਵਾਲੀ ਸੰਸਥਾ ਯੂਥ ਬਲੱਡ ਆਰਗੇਨਾਈਜ਼ੇਸ਼ਨ ਕਪੂਰਥਲਾ ਨੂੰ ਕੋਲਕਾਤਾ ਵਿਚ ਹੋਏ ਸਮਾਗਮ ਦੌਰਾਨ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਸੰਸਥਾ ਦੇ ...

ਪੂਰੀ ਖ਼ਬਰ »

ਰੰਜਨ ਸ਼ਰਮਾ ਫਿਜ਼ਿਓਥਰੈਪੀ ਟਰੇਨਰ ਵਜੋਂ ਇੰਡੀਆ ਦੀ ਜੂਨੀਅਰ ਬਾਸਕਿਟਬਾਲ ਦੀ ਟੀਮ ਨਾਲ ਢਾਕਾ ਗਏ

ਕਪੂਰਥਲਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ. ਸੀ. ਐਫ. ਦੀ ਬਾਸਕਿਟਬਾਲ ਦੀ ਟੀਮ ਦੇ ਕੋਚ ਬਲਬੀਰ ਸਿੰਘ ਰਾਠੌਰ ਨੇ ਦੱਸਿਆ ਕਿ ਢਾਕਾ (ਬੰਗਲਾਦੇਸ਼) ਵਿਚ ਸਾਊਥ ਏਸ਼ੀਆਈ ਬਾਸਕਟ ਬਾਲ ਕੱਪ ਖੇਡਣ ਗਈ ਇੰਡੀਆ ਦੀ ਜੂਨੀਅਰ ਬਾਸਕਿਟ ਬਾਲ ਟੀਮ ਨਾਲ ਆਰ.ਸੀ.ਐਫ. ਦੇ ਰੰਜਨ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੀ ਮੀਟਿੰਗ

ਨਡਾਲਾ, 11 ਜੁਲਾਈ (ਮਾਨ)- ਐਾਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਉਨਾਂ ਇਲਾਕੇ ਵਿਚ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ...

ਪੂਰੀ ਖ਼ਬਰ »

ਬਾਬਾ ਅਮਾਮੂ ਸ਼ਾਹ ਦੂਲੋ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਮੇਲਾ 25 ਨੂੰ

ਸਿਧਵਾਂ ਦੋਨਾ, 11 ਜੁਲਾਈ (ਅਵਿਨਾਸ਼ ਸ਼ਰਮਾ)- ਬਾਜਵਾ ਅਮਾਮੂ ਸ਼ਾਹ ਦੂਲੋ ਮੇਲਾ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਮੌਜੂਦਗੀ ਤੇ ਅਮਰੀਕ ਸਿੰਘ ਹੇਅਰ ਸਾਬਕਾ ਪੀ. ਏ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ...

ਪੂਰੀ ਖ਼ਬਰ »

ਖੁਖਰੈਣ ਦਾ ਸਾਲਾਨਾ ਗੁਰਮਤਿ ਅਤੇ ਸੰਤ ਸੰਮੇਲਨ 25 ਤੱਕ

ਭੰਡਾਲ ਬੇਟ, 11 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਮਹਾਨ ਤਪੱਸਵੀ ਸੰਤ ਬਾਬਾ ਹਰਜੀ ਸਾਹਿਬ ਦੀ ਯਾਦ ਵਿਚ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਾਲਾਨਾ ਗੁਰਮਤਿ ਤੇ ਸੰਤ ਸੰਮੇਲਨ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ 25 ਜੁਲਾਈ ਤੱਕ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

ਭੁਲੱਥ, 11 ਜੁਲਾਈ (ਮੁਲਤਾਨੀ)- ਐਸ. ਡੀ. ਐਮ. ਭੁਲੱਥ ਬਰਜਿੰਦਰ ਸਿੰਘ ਵਲੋਂ ਹਲਕਾ ਭੁਲੱਥ ਦੀਆਂ ਪ੍ਰਮੁੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਈ.ਆਰ.ਓ. ਕਮ ਤਹਿਸੀਲਦਾਰ ਮਨਜੀਤ ਸਿੰਘ ਰਾਜਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੁਲੱਥ ਦੇ 174 ...

ਪੂਰੀ ਖ਼ਬਰ »

343 ਕਰੋੜ ਦੀ ਲਾਗਤ ਨਾਲ ਬਣ ਰਹੀ ਜੀ. ਟੀ. ਰੋਡ ਪਹਿਲੇ ਮੀਂਹ ਨਾਲ ਵੱਖ-ਵੱਖ ਥਾਵਾਂ ਤੋਂ ਟੁੱਟੀ

ਕੰਵਰ ਬਰਜਿੰਦਰ ਸਿੰਘ ਜੱਜ ਸੁਭਾਨਪੁਰ, 11 ਜੁਲਾਈ- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਜਲੰਧਰ ਅੰਮਿ੍ਤਸਰ ਸ਼ੇਰ ਸ਼ਾਹ ਸੂਰੀ ਮਾਰਗ ਨੂੰ ਚੌੜਾ ਕਰਕੇ ਚਾਰ ਮਾਰਗੀ ਕਰਨ ਦਾ ਜੋ ਕੰਮ ਵੋਹਰਾ ਇਨਸਟਰੱਕਚਰ ਕੰਪਨੀ ਨੂੰ ਜਲੰਧਰ ਦੇ ਬਿਧੀਪੁਰ ਤੋਂ ਲੈ ਕੇ ਢਿਲਵਾਂ ਦੇ ਪਿੰਡ ...

ਪੂਰੀ ਖ਼ਬਰ »

ਭੁਲੱਥ ਵਿਖੇ ਡੀ.ਐਸ.ਪੀ. ਦਵਿੰਦਰ ਸਿੰਘ ਸੰਧੂ ਨੇ ਅਹੁਦਾ ਸੰਭਾਲਿਆ

ਭੁਲੱਥ, 11 ਜੁਲਾਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨ ਭੁਲੱਥ ਵਿਖੇ ਡੀ.ਐਸ. ਪੀ. ਦਵਿੰਦਰ ਸਿੰਘ ਸੰਧੂ ਨੇ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਦਵਿੰਦਰ ਸਿੰਘ ਸੰਧੂ ਪਹਿਲਾਂ ਡੀ. ਐਸ. ਪੀ. ...

ਪੂਰੀ ਖ਼ਬਰ »

ਸਵੇਰੇ ਪਏ ਮੀ ਾਹ ਨੇ ਨਗਰ ਕੌ ਾਸਲ ਦੇ ਦਾਅਵਿਆਂ ਦੀ ਪੋਲ ਖੋਲ੍ਹੀ

ਸੁਲਤਾਨਪੁਰ ਲੋਧੀ, 11 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਪਵਿੱਤਰ ਤੇ ਇਤਿਹਾਸਿਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਸਵੇਰੇ ਪਏ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਕਈ ਬਾਜ਼ਾਰਾਂ, ਮੁੱਖ ਸੜਕਾਂ ਤੇ ਮੁਹੱਲਿਆਂ ਵਿਚ ਪਾਣੀ ਖੜ੍ਹਾ ਹੋ ਗਿਆ, ਜੋ ਕਿ ਨਗਰ ਕੌਾਸਲ ...

ਪੂਰੀ ਖ਼ਬਰ »

ਹਰਬੰਸਪੁਰ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਫਗਵਾੜਾ, 11 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਹਰਬੰਸਪੁਰ ਵਿਖੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਮਾਗਮ ਬਲਾਕ ਫਗਵਾੜਾ-1 ਅਤੇ 2 ਦੇ ਬੀ.ਪੀ.ਈ.ਓ. ਰਣਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਦੋ ਵਿਦਿਆਰਥੀਆਂ ਦੀ 52ਵੀਂ ਅੰਤਰਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ 'ਚ ਚੋਣ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)– ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਦੋ ਵਿਦਿਆਰਥੀ ਅਮਨਪ੍ਰੀਤ ਸਿੰਘ (ਐਮ. ਬੀ. ਏ.) ਤੇ ਗੁਰਪ੍ਰੀਤ ਸਿੰਘ (ਬੀ. ਏ.) ਦੀ ਚੋਣ 52ਵੀਂ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਲਈ ਹੋਈ ਹੈ | ਇਹ 16 ਦਿਨੀਂ ਚੈਂਪੀਅਨਸ਼ਿਪ ਸਾਊਥ ਕੋਰੀਆ 'ਚ ਅਗਸਤ ...

ਪੂਰੀ ਖ਼ਬਰ »

ਬੇਗੋਵਾਲ ਹਸਪਤਾਲ 'ਚ ਦਸਤ ਰੋਕੂ ਪੰਦ੍ਹਰਵਾੜਾ ਸ਼ੁਰੂ

ਬੇਗੋਵਾਲ, 11 ਜੁਲਾਈ (ਸੁਖਜਿੰਦਰ ਸਿੰਘ)- ਐਸ.ਐਮ.ਓ. ਬੇਗੋਵਾਲ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸਰਕਾਰੀ ਹਸਪਤਾਲ ਬੇਗੋਵਾਲ 'ਚ ਦਸਤ ਰੋਕੂ ਪੰਦ੍ਹਰਵਾੜਾ ਸ਼ੁਰੂ ਹੋ ਗਿਆ¢ ਇਸ ਮੌਕੇ ਉਨ੍ਹਾਂ ਆਖਿਆ ਕਿ ਦਸਤ ਲੱਗਣ ਨਾਲ ...

ਪੂਰੀ ਖ਼ਬਰ »

ਵਫ਼ਦ ਸਰਪੰਚ ਬਲਵਿੰਦਰ ਕੁਮਾਰ ਦੇ ਹੱਕ ਵਿਚ ਡੀ.ਐਸ.ਪੀ. ਨੂੰ ਮਿਲਿਆ

ਭੁਲੱਥ, 11 ਜੁਲਾਈ (ਮਨਜੀਤ ਸਿੰਘ ਰਤਨ)-ਪਾਰਟੀ ਆਗੂਆਂ ਦਾ ਇਕ ਵਫ਼ਦ ਸ਼੍ਰੋਮਣੀ ਅਕਾਲੀ ਦਲ ਹਲਕਾ ਭੁਲੱਥ ਦੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਤੱਖਰ ਦੀ ਅਗਵਾਈ ਹੇਠ ਸਰਪੰਚ ਬਲਵਿੰਦਰ ਕੁਮਾਰ ਬਜਾਜ ਦੇ ਹੱਕ ਵਿਚ ਡੀ.ਐਸ.ਪੀ. ਭੁਲੱਥ ਸੰਦੀਪ ਸਿੰਘ ਮੰਡ ਨੂੰ ਮਿਲਿਆ | ਜਿਸ ...

ਪੂਰੀ ਖ਼ਬਰ »

ਸਾਈਕਲ 'ਤੇ ਦੇਸ਼ ਦਾ ਟੂਰ ਲਾਉਣ ਵਾਲੇ ਵਿਦੇਸ਼ੀ ਜੋੜੇ ਦਾ ਭੁਲੱਥ ਵਿਖੇ ਸਵਾਗਤ

ਭੁਲੱਥ, 11 ਜੁਲਾਈ (ਮਨਜੀਤ ਸਿੰਘ ਰਤਨ)- ਦੇਸ਼ ਦਾ ਸਾਈਕਲ 'ਤੇ ਟੂਰ ਲਗਾਉਣ ਵਾਲੇ ਵਿਦੇਸ਼ੀ ਜੋੜੇ ਦਾ ਕਸਬਾ ਭੁਲੱਥ ਪਹੁੰਚਣ 'ਤੇ ਰਨਿੰਗ ਐਾਡ ਸਾਈਕਲਿੰਗ ਕਲੱਬ ਭੁਲੱਥ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੰੂ 16 ...

ਪੂਰੀ ਖ਼ਬਰ »

ਉਰਦੂ ਸਿੱਖਣ ਦੇ ਚਾਹਵਾਨ 15 ਤੱਕ ਦਾਖਲਾ ਫਾਰਮ ਭਰਨ

ਕਪੂਰਥਲਾ, 11 ਜੁਲਾਈ (ਵਿ.ਪ੍ਰ)-ਭਾਸ਼ਾ ਵਿਭਾਗ ਵਲੋਂ ਉਰਦੂ ਦੇ ਮੁਫ਼ਤ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ ਹੈ ਤੇ ਇਹ 6 ਮਹੀਨੇ ਦਾ ਕੋਰਸ ਸਿੱਖਣ ਦੇ ਚਾਹਵਾਨ 15 ਜੁਲਾਈ ਤੱਕ ਭਾਸ਼ਾ ਵਿਭਾਗ ਦੇ ਵਿਰਸਾ ਵਿਹਾਰ ਕੇਂਦਰ ਕਪੂਰਥਲਾ ਵਿਚਲੇ ਦਫ਼ਤਰ ਵਿਚ ਆਪਣੇ ਫਾਰਮ ਜਮ੍ਹਾ ਕਰਵਾ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ

ਫਗਵਾੜਾ, 11 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਛੇਵੇਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਲੋਂ ਇਲਾਕਾ ਨਿਵਾਸੀ, ਸਾਧ ਸੰਗਤਾਂ ਅਤੇ ਸਮੂਹ ਜਥੇਬੰਦੀਆਂ ਵਲੋਂ ਸਾਲਾਨਾ ਗੁਰਮਤਿ ਕੈਂਪ ਗੁਰਦੁਆਰਾ ਸ਼ਹੀਦ ਗੰਜ ਸਕੀਮ ਨੰ: 3 ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਕੰਪਲੈਕਸ 'ਚ ਬੂਟੇ ਲਗਾਏ

ਨਡਾਲਾ, 11 ਜੁਲਾਈ (ਮਾਨ)- ਪੰਜਾਬ ਸਰਕਾਰ ਵਲੋਂ ਚਲਾਈ ਪੰਜਾਬ ਹਰਿਆਵਲ ਲਹਿਰ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਨਡਾਲਾ ਦੇ ਕੰਪਲੈਕਸ ਵਿਚ 100 ਤੋਂ ਵੱਧ ਛਾਂਦਾਰ ਬੂਟੇ ਲਗਾਏ ਗਏ ਜਿਨ੍ਹਾਂ ਨੂੰ ਲਗਾਉਣ ਦੀ ਸ਼ੁਰੂਆਤ ਬੀ.ਡੀ.ਪੀ.ਓ. ਸਤੀਸ਼ ਕੁਮਾਰ ਸ਼ਰਮਾ ਨੇ ਕਰਵਾਈ¢ ...

ਪੂਰੀ ਖ਼ਬਰ »

¸ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਚੈਂਪੀਅਨਸ਼ਿਪ ¸

ਆਰ.ਸੀ.ਐਫ., ਗੁਰੂ ਨਾਨਕ ਕਲੱਬ ਤੇ ਹਿੰਦੂ ਕੰਨਿਆ ਕਾਲਜ ਦੀਆਂ ਟੀਮਾਂ ਨੇ ਜਿੱਤਾਂ ਦਰਜ ਕੀਤੀਆਂ

ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)- ਜ਼ਿਲ੍ਹਾ ਬਾਸਕਟ ਬਾਲ ਐਸੋਸੀਏਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਕਰਵਾਈ ਗਈ ਜ਼ਿਲ੍ਹਾ ਪੱਧਰੀ ਬਾਸਕਟ ਬਾਲ ਚੈਂਪੀਅਨਸ਼ਿਪ (ਲੜਕੀਆਂ) ਓਪਨ ਵਰਗ ਵਿਚ ਗੁਰੂ ਨਾਨਕ ਕਲੱਬ, ਆਰ.ਸੀ.ਐਫ. ਤੇ ਹਿੰਦੂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮਨੁੱਖ ਨੂੰ ਯਤਨਸ਼ੀਲ ਹੋਣਾ ਚਾਹੀਦਾ- ਡਾ: ਮਨੀਸ਼ਾ ਸ਼ਰਮਾ

ਕਪੂਰਥਲਾ, 11 ਜੁਲਾਈ (ਅ. ਬ.)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਫੱਤੂਢੀਂਗਾ ਦੇ ਖੇਡ ਸਟੇਡੀਅਮ 'ਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਸਦਕਾ ਬੂਟੇ ਲਗਾਏ ਗਏ | ਇਸ ਮੌਕੇ ਸਮਾਜ ਸੇਵੀ ਸੰਸਥਾ 'ਇਨਵਾਇਰੋ ਏਡ' ਦੀ ਪ੍ਰਧਾਨ ਡਾ: ਮਨੀਸ਼ਾ ਸ਼ਰਮਾ ਨੇ ਕਿਹਾ ਕਿ ਅੱਜ ਲਗਾਤਾਰ ...

ਪੂਰੀ ਖ਼ਬਰ »

ਆਟੋ ਯੂਨੀਅਨ ਢਿਲਵਾਂ ਦੀ ਮੀਟਿੰਗ

ਢਿਲਵਾਂ, 11 ਜੁਲਾਈ (ਪ੍ਰਵੀਨ ਕੁਮਾਰ)- ਬਾਬਾ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਆਟੋ ਯੂਨੀਅਨ ਢਿਲਵਾਂ ਦੀ ਮੀਟਿੰਗ ਬੱਸ ਅੱਡਾ ਢਿਲਵਾਂ ਵਿਖੇ ਹੋਈ ਜਿਸ ਵਿਚ ਆਟੋ ਚਾਲਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉਪਰੰਤ ਉਨ੍ਹਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਦਾ ਸੈਮੀਨਾਰ

ਡਡਵਿੰਡੀ, 11 ਜੁਲਾਈ (ਬਲਬੀਰ ਸੰਧਾ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਕਪੂਰਥਲਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੇ ਹੁਕਮਾਂ ਤਹਿਤ ਤੇ ਜ਼ਿਲ੍ਹਾ ਮੈਂਟਰ ਅੰਗਰੇਜੀ ਦਵਿੰਦਰ ਸ਼ਰਮਾ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਬਲਾਕ ਦਾ ਅੰਗਰੇਜੀ ਤੇ ਸਮਾਜਿਕ ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਆਈ. ਆਈ. ਟੀ. 'ਚ ਦਾਖਲਾ ਪ੍ਰਾਪਤ ਕੀਤਾ

ਸੁਲਤਾਨਪੁਰ ਲੋਧੀ, 11 ਜੁਲਾਈ (ਥਿੰਦ, ਹੈਪੀ, ਸੋਨੀਆ)- ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਈ.ਆਈ.ਟੀ. ਦੀ ਵੱਕਾਰੀ ਪ੍ਰੀਖਿਆ ਵਿਚ ਦਾਖਲਾ ਪ੍ਰਾਪਤ ਕੀਤਾ | ਸਕੂਲ ਦੇ ਮੈਨੇਜਿੰਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਚਲਾਈ ਸਵੱਛ ਭਾਰਤ ਮੁਹਿੰਮ ਤੋਂ ਲੋਕ ਖ਼ੁਸ਼-ਸੋਂਧੀ

ਢਿਲਵਾਂ, 11 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਨੂੰ ਕਸਬਾ ਢਿਲਵਾਂ ਵਿਚ ਪੂਰਾ ਹੰੁਗਾਰਾ ਮਿਲ ਰਿਹਾ ਹੈ | ਭਾਜਪਾ ਦੇ ਸੀਨੀਅਰ ਆਗੂ ਬਿਕਰਮ ਸੋਂਧੀ ਨੇ ਦੱਸਿਆ ਕਿ ਇਲਾਕਾ ਨਿਵਾਸੀ ਜਿਥੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸੁਲਤਾਨਪੁਰ ਲੋਧੀ, 11 ਜੁਲਾਈ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਐਸ.ਸੀ. ਆਈ.ਟੀ. ਸਮੈਸਟਰ ਚੌਥਾ ਦੇ ਨਤੀਜੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਜਸਬੀਰ ਸਿੰਘ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਭੁਲੱਥ, 11 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਨਸ਼ਿਆਂ ਦੇ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਤਹਿਤ ਟੈਕਸੀ ਸਟੈਂਡ ਵਿਖੇ ਐਸ.ਐਚ.ਓ. ਭੁਲੱਥ ਅਮਰਨਾਥ ਨੇ ਡਰਾਈਵਰਾਂ ਤੇ ਮਾਲਕਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਆਰ.ਸੀ.ਐਫ਼. ਦੇ ਜਨਰਲ ਮੈਨੇਜਰ ਤੇ ਹੋਰ ਅਧਿਕਾਰੀਆਂ ਵਲੋਂ ਆਰ.ਸੀ.ਐਫ਼. ਦੀ ਪੇਂਟ ਸ਼ਾਪ ਦਾ ਦੌਰਾ

ਕਪੂਰਥਲਾ, 11 ਜੁਲਾਈ (ਵਿ. ਪ੍ਰ.)- ਆਰ.ਸੀ.ਐਫ. ਦੇ ਜਨਰਲ ਮੈਨੇਜਰ ਐਸ.ਪੀ. ਤਿ੍ਵੇਦੀ ਤੇ ਚੀਫ਼ ਮਕੈਨੀਕਲ ਇੰਜੀਨੀਅਰ ਪੀ.ਸੀ. ਗੁਪਤਾ ਤੇ ਹੋਰ ਅਧਿਕਾਰੀਆਂ ਵਲੋਂ ਪੇਂਟ ਸ਼ਾਪ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪੇਂਟ ਸ਼ਾਪ ਦੇ ਕਰਮਚਾਰੀਆਂ ਨੇ ਹਰਵਿੰਦਰਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX