ਤਾਜਾ ਖ਼ਬਰਾਂ


ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  3 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  10 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  34 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  49 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 1 hour ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 2 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ...
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 4 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 6 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਨੁਮਾਇੰਦਿਆਂ ਨਾਲ ਮੀਟਿੰਗ

ਹੁਸ਼ਿਆਰਪੁਰ, 12 ਜੁਲਾਈ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉਜਵਲ ਨੇ ਅੱਜ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ 'ਚ 1200 ਵੋਟਰ ਅਤੇ ਸ਼ਹਿਰਾਂ 'ਚ 1400 ਵੋਟਰ ਇਕ ਪੋਲਿੰਗ ਸਟੇਸ਼ਨ 'ਚ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਵਲੋਂ ਲੋਕਲ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਤਜਵੀਜ਼ਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਚ ਵੋਟਰਾਂ ਦੀ ਗਿਣਤੀ 1200/1400 ਤੋਂ ਵੱਧ ਜਾਣ ਕਾਰਨ ਵਿਧਾਨ ਸਭਾ ਚੋਣ ਹਲਕਾ 42-ਸ਼ਾਮਚੁਰਾਸੀ ਅਤੇ 43-ਹੁਸ਼ਿਆਰਪੁਰ 'ਚ 2-2 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਤਰ੍ਹਾਂ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1517 ਤੋਂ ਵੱਧ ਕੇ 1521 ਹੋ ਗਈ ਹੈ। ਉਪਰੋਕਤ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਸਬੰਧੀ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਮਿਤੀ 1 ਸਤੰਬਰ 2018 ਨੂੰ ਹੋਵੇਗੀ ਅਤੇ ਡਰਾਫ਼ਟ ਵੋਟਰ ਸੂਚੀ ਦੇ ਦਾਅਵੇ/ਇਤਰਾਜ਼ 1 ਸਤੰਬਰ 2018 ਤੋਂ 31 ਅਕਤੂਬਰ 2018 ਤੱਕ ਪ੍ਰਾਪਤ ਕੀਤੇ ਜਾਣਗੇ। 8 ਸਤੰਬਰ ਅਤੇ 15 ਸਤੰਬਰ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਸਬੰਧਤ ਪੋਲਿੰਗ ਸਟੇਸ਼ਨ 'ਤੇ ਆਮ ਲੋਕਾਂ ਦਾ ਇਕੱਠ ਕਰਕੇ ਵੋਟਰ ਸੂਚੀਆਂ ਪੜ੍ਹ ਕੇ ਸੁਣਾਈਆਂ ਜਾਣਗੀਆਂ। ਵਿਪੁਲ ਉਜਵਲ ਨੇ ਦੱਸਿਆ ਕਿ 9 ਸਤੰਬਰ ਅਤੇ 16 ਸਤੰਬਰ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਕਰਨ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2019 ਨੂੰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਚੋਣਾਂ ਕਰਨੈਲ ਸਿੰਘ, ਕਾਨੂੰਗੋ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਪਰਲਜ਼ ਕੰਪਨੀ ਦੇ ਨਿਵੇਸ਼ਕਾਂ ਨੇ ਪੈਸੇ ਵਾਪਸ ਕਰਵਾਉਣ ਲਈ ਕੀਤੀ ਆਵਾਜ਼ ਬੁਲੰਦ

ਰਾਮਗੜ੍ਹ ਸੀਕਰੀ, 12 ਜੁਲਾਈ (ਕਟੋਚ)-ਪਰਲਜ਼ ਕੰਪਨੀ 'ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਨਿਵੇਸ਼ਕਾਂ ਵਲੋਂ ਪੈਸਾ ਵਾਪਸ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰ ਦਿੱਤੀ ਹੈ, ਜਿਸ ਅਧੀਨ ਪ੍ਰਭਾਵਿਤ ਨਿਵੇਸ਼ਕਾਂ ਵਲੋਂ ਬੀਤੇ ਦਿਨ ਇਨਸਾਫ਼ ਦੀ ਆਵਾਜ਼ ਯੂਨੀਅਨ ਦੇ ਬੈਨਰ ਥੱਲੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੀ ਚੁਣੌਤੀਗ੍ਰਸਤ ਲੜਕੀ ਰੀਆ ਡਡਵਾਲ ਨੇ ਗੁਜਰਾਤ 'ਚ ਗੱਡੇ ਜਿੱਤ ਦੇ ਝੰਡੇ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਚੁਣੌਤੀਗ੍ਰਸਤ ਦੋ ਬੱਚਿਆਂ ਨੇ ਗੁਜਰਾਤ ਵਿਖੇ ਹੋਈਆਂ ਰਾਸ਼ਟਰ ਪੱਧਰ ਦੀਆਂ ਖੇਡਾਂ 'ਚ ਜਿੱਤ ਦੇ ਝੰਡੇ ਗੱਡਦਿਆਂ ਗੋਲਡ ਮੈਡਲ ਹਾਸਲ ਕਰਕੇ ਸੂਬੇ ਅਤੇ ਜ਼ਿਲ੍ਹੇ ਦਾ ਨਾਂਅ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਵਿਅਕਤੀ ਕਾਬੂ

ਹਾਜੀਪੁਰ, 11 ਜੁਲਾਈ (ਰਣਜੀਤ ਸਿੰਘ)- ਥਾਣਾ ਹਾਜੀਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਅਨੁਸਾਰ ਹੈੱਡ ਕਾਾਸਟੇਬਲ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾ ਬੰਦੀ ਦੌਰਾਨ ਹਾਜੀਪੁਰ ਤਲਵਾੜਾ ਰੋਡ ...

ਪੂਰੀ ਖ਼ਬਰ »

ਕਲਯੁਗੀ ਪਿਓ 'ਤੇ 13 ਸਾਲਾ ਮਾਸੂਮ ਨੇ ਲਗਾਇਆ ਜਬਰ ਜਨਾਹ ਦਾ ਦੋਸ਼

ਮੁਕੇਰੀਆਂ, ਨੰਗਲ ਬਿਹਾਲਾਂ, 12 ਜੁਲਾਈ (ਰਾਮਗੜ•ੀਆ/ਮਹਾਜਨ)- ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੰਜਢੇਰਾ ਵਿਖੇ ਇਕ ਕਲਯੁਗੀ ਪਿਓ ਵਲੋਂ ਆਪਣੀ 13 ਸਾਲਾ ਨਾਬਾਲਗ ਮਾਸੂਮ ਲੜਕੀ ਨਾਲ ਪਿਛਲੇ 6-7 ਮਹੀਨਿਆਂ ਤੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਕੈਂਟਰ ਚੋਰੀ ਹੋਣ ਦੇ ਸਬੰਧ 'ਚ ਪੁਲਿਸ ਵਲੋਂ ਮਾਮਲਾ ਦਰਜ

ਹਰਿਆਣਾ, 12 ਜੁਲਾਈ (ਖੱਖ)-ਬੀਤੇ ਦਿਨੀਂ ਇਕ ਕੈਂਟਰ ਚੋਰੀ ਹੋਣ ਦੇ ਸਬੰਧ 'ਚ ਹਰਿਆਣਾ ਪੁਲਿਸ ਨੇ ਅਣਪਛਾਤੇ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਹਰਿਆਣਾ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਾਮ ਜੋਤੀ ਪੁੱਤਰ ਹੁਸਨ ਲਾਲ ਵਾਸੀ ਪੰਡੋਰੀ ਅਟਵਾਲ ਨੇ ਦੱਸਿਆ ਕਿ 24 ਜੂਨ ...

ਪੂਰੀ ਖ਼ਬਰ »

ਪਿੰਡ ਸਹਿਗਾ ਵਿਖੇ 2 ਘਰਾਂ 'ਚ ਚੋਰੀ

ਦਸੂਹਾ, 12 ਜੁਲਾਈ (ਭੁੱਲਰ)-ਬੀਤੀ ਰਾਤ ਪਿੰਡ ਸਹਿਗਾ ਵਿਖੇ ਚੋਰਾਂ ਵਲੋਂ ਦੋ ਘਰਾਂ ਵਿਚ ਚੋਰੀ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਅਣਪਛਾਤੇ ਚੋਰਾਂ ਨੇ ਸੁੱਖਾ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਦੇ ਘਰ ਅੰਦਰ ਦਾਖਲ ਹੋ ਕੇ ਇੱਕ ਘਰ ਦੀਆਂ ਗਿੱ੍ਰਲਾਂ ਪੁੱਟ ਦਿੱਤੀਆਂ ਅਤੇ ...

ਪੂਰੀ ਖ਼ਬਰ »

ਵਿਜੇ ਸਾਾਪਲਾ ਵਲੋਂ ਹੁਸ਼ਿਆਰਪੁਰ 'ਚ ਆੱਫ-ਰੋਡ ਐਾਡਵੈਂਚਰ ਟਰੈਕ ਦਾ ਉਦਘਾਟਨ

ਹੁਸ਼ਿਆਰਪੁਰ, 12 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕੇਂਦਰੀ ਮੰਤਰੀ ਵਿਜੇ ਸਾਾਪਲਾ ਨੇ ਅੱਜ ਪੰਜਾਬ ਦੇ ਪਹਿਲ ਰੋਮਾਂਚਕ ਆੱਫ-ਰੋਡ ਐਾਡਵੈਂਚਰ ਟਰੈਕ ਪੋਲਾਰਿਸ ਐਕਸਪੀਰਿਅੰਸ ਜੋਨ, ਬਿਗ ਬਾੱਯਜ ਐਡਵੈਂਚਰ ਦਾ ਉਦਘਾਟਨ ਕੀਤਾ | ਇਸ ਮੌਕੇ ਪਿ੍ੰਜ ਦੂਬੇ, ...

ਪੂਰੀ ਖ਼ਬਰ »

108 ਐਾਬੂਲੈਂਸ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-108 ਐਾਬੂਲੈਂਸ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੁਸ਼ਿਆਰਪੁਰ ਵਿਖੇ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ 'ਚ 108 ਨੰਬਰ ਐਾਬੂਲੈਂਸ ਦੀ ਗਿਣਤੀ ਕੁੱਲ 14 ਹੈ, ਜੋ ਸਿਵਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਐਮਾਂ ਮਾਂਗਟ, 12 ਜੁਲਾਈ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਇਕ ਢਾਬੇ 'ਤੇ ਖਲੋਤਾ ਵੱਡੇ ਟਰਾਲੇ ਪਿੱਛੇ ਛੋਟਾ ਹਾਥੀ ਵੱਜਣ ਕਾਰਨ ਇੱਕ ਵਿਅਕਤੀ ਦੀ ਮੌਤ ਤੇ ਦੋ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਬਜ਼ੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐੱਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੌਜਵਾਨ ਸਭਾ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਹਰਿਆਣਾ, 12 ਜੁਲਾਈ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੌਜਵਾਨ ਸਭਾ ਵਲੋਂ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਮਨੁੱਖੀ ਜੀਵਨ ਨੂੰ ਤੰਦਰੁਸਤ ਰੱਖਣ ਲਈ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਆਸ ਕਿਰਨ ਡਰੱਗ ਕਾਊਾਸਿਲੰਗ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਐੱਸ.ਡੀ.ਐਮ ਜਿਤੇਂਦਰ ਜੋਰਵਰ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਸਥਾ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊਾਸਿਲੰਗ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ...

ਪੂਰੀ ਖ਼ਬਰ »

ਪੀ.ਐੱਚ.ਸੀ. ਚੱਕੋਵਾਲ 'ਚ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-'ਇੱਕ ਸਾਰਥਿਕ ਕੱਲ੍ਹ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਦੇ ਨਾਲ' ਵਿਸ਼ੇ ਸਬੰਧੀ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਇੱਕ ਜਾਗਰੂਕਤਾ ਸਮਾਰੋਹ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਬੈਡਮਿੰਟਨ ਚੈਂਪੀਅਨਸ਼ਿਪ 'ਚ ਜੈਮਸ ਕੈਂਬਰਿਜ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-ਸਥਾਨਕ ਇਨਡੋਰ ਸਟੇਡੀਅਮ ਵਿਖੇ ਕਰਵਾਏ 31ਵੀਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ 'ਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਗੜ੍ਹਸ਼ੰਕਰ, 12 ਜੁਲਾਈ (ਧਾਲੀਵਾਲ)-ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਬੰਗਾ ਚੌਕ ਗੜ੍ਹਸ਼ੰਕਰ ਤੋਂ ਐੱਸ.ਡੀ.ਐੱਮ. ਦਫ਼ਤਰ ਤੱਕ ਨਸ਼ਿਆਂ ਖਿਲਾਫ਼ ਰੋਸ ਮਾਰਚ ਕੱਢਿਆ ਗਿਆ | ਵੈਦ ਹਰਭਜ ਮਹਿਮੀ ਪ੍ਰਧਾਨ ਤੇ ਵੈਦ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਮਾਲ ਵਿਭਾਗ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਦਸੂਹਾ, 12 ਜੁਲਾਈ (ਭੁੱਲਰ)-ਅੱਜ ਹਰਚਰਨ ਸਿੰਘ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਡੀ. ਐੱਸ. ਪੀ.ਟਾਂਡਾ, ਸਮੂਹ ਸੀ.ਆਰ.ਓ. ਅਤੇ ਐੱਸ.ਐੱਚ.ਓ.ਟਾਂਡਾ, ਗੜ੍ਹਦੀਵਾਲਾ ਨਾਲ ਇੱਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਕੈਂਪਸ ਵਿਖੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਦਸੂਹਾ, 12 ਜੂਨ (ਭੁੱਲਰ)-ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ 'ਚ ਚੱਲ ਰਹੇ ਬੀ. ਏ., ਬੀ. ਕਾਮ., ਬੀ. ਐੱਸ. ਸੀ. (ਮੈਡੀਕਲ, ਨਾਨ ਮੈਡੀਕਲ, ਬਾਇਓਟਿਕ), ਐਮ. ਏ. (ਅੰਗਰੇਜ਼ੀ, ਪੰਜਾਬੀ, ਹਿਸਟਰੀ) ਅਤੇ ਐਮ. ਐੱਸ. ਸੀ. (ਫਿਜ਼ਿਕਸ, ਕੈਮਿਸਟਰੀ, ਜੋਅਲੌਜ਼ੀ, ਆਈ. ਟੀ ਅਤੇ ਗਣਿਤ) ਦੇ ਦਾਖ਼ਲਿਆਂ 'ਚ ...

ਪੂਰੀ ਖ਼ਬਰ »

ਹਨੇਰੀ ਕਾਰਨ ਸੜਕ ਦੇ ਵਿਚਕਾਰ ਡਿੱਗਿਆ ਦਰੱਖ਼ਤ ਹੋ ਸਕਦੈ ਜਾਨ ਲੇਵਾ ਸਿੱਧ

ਹਾਜੀਪੁਰ, 12 ਜੁਲਾਈ (ਰਣਜੀਤ ਸਿੰਘ)- ਹਾਜੀਪੁਰ-ਤਲਵਾੜਾ ਰੋਡ 'ਤੇ ਅੱਡਾ ਗੇਰਾ ਨਜ਼ਦੀਕ ਤੇਜ਼ ਹਨੇਰੀ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਸੜਕ ਦੇ ਵਿਚਕਾਰ ਦਰੱਖ਼ਤ ਪਿਆ ਹੈ ਪਰ ਕਾਫ਼ੀ ਦਿਨ ਬੀਤ ਜਾਣ 'ਤੇ ਵੀ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਹਾਲੇ ...

ਪੂਰੀ ਖ਼ਬਰ »

ਸਾਡਾ ਮਕਸਦ ਕੰਡੀ ਦੇ ਪਛੜੇ ਇਲਾਕੇ 'ਚ ਸਸਤੀ ਤੇ ਆਧੁਨਿਕ ਵਿੱਦਿਆ ਮੁਹੱਈਆ ਕਰਵਾਉਣਾ-ਸੁਰਜੀਤ ਸਿੰਘ

ਭੰਗਾਲਾ, 12 ਜੁਲਾਈ (ਸਰਵਜੀਤ ਸਿੰਘ)-ਕੰਡੀ ਦੇ ਪੱਛੜੇ ਇਲਾਕੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਅਸੀਂ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ (ਹਰਸੇ ਮਾਨਸਰ) ਦਾ ਨਿਰਮਾਣ ਕੀਤਾ ਹੈ | ਇਹ ਗੱਲ ਮਾਡਰਨ ਗਰੁੱਪ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਗੱਲਬਾਤ ਦੌਰਾਨ ਕਹੀ | ...

ਪੂਰੀ ਖ਼ਬਰ »

ਅਸ਼ਰੂ ਰਾਮ ਸ਼ਰਮਾ ਨੇ ਡੀ. ਐੱਸ. ਪੀ. ਦਾ ਅਹੁਦਾ ਸੰਭਾਲਿਆ

ਦਸੂਹਾ, 12 ਜੁਲਾਈ (ਕੌਸ਼ਲ)-ਦਸੂਹਾ ਵਿਖੇ ਡੀ. ਐੱਸ. ਪੀ. ਅਸ਼ਰੂ ਰਾਮ ਸ਼ਰਮਾ ਨੇ ਅਹੁਦਾ ਸੰਭਾਲ ਲਿਆ ਹੈ, ਇਸ ਮੌਕੇ ਅਸ਼ਰੂਰਾਮ ਸ਼ਰਮਾ ਨੇ ਕਿਹਾ ਕਿ ਉਹ ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਹਰ ਇਕ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗਿੱਲ ਨੇ ਬਤੌਰ ਡੀ.ਐੱਸ.ਪੀ. ਟਾਂਡਾ ਦਾ ਅਹੁਦਾ ਸੰਭਾਲਿਆ

ਟਾਂਡਾ ਉੜਮੁੜ, 12 ਜੁਲਾਈ (ਸੁਖਨਿੰਦਰ ਸਿੰਘ ਕਲੋਟੀ)-ਸ਼ਹੀਦ ਭਗਤ ਸਿੰਘ ਨਗਰ ਤੋਂ ਤਬਦੀਲ ਹੋ ਕੇ ਆਏ ਗੁਰਪ੍ਰੀਤ ਸਿੰਘ ਗਿੱਲ ਨੇ ਬਤੌਰ ਡੀ.ਐੱਸ.ਪੀ. ਟਾਂਡਾ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਇਲਾਕੇ 'ਚ ਅਮਨ ਚੈਨ ਤੇ ਸੁਰੱਖਿਆ ਦੀ ਬਹਾਲੀ ਦੀ ਗੱਲ ਕਰਦਿਆਂ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਹਰ ਬਣਦਾ ਉਪਰਾਲਾ ਕੀਤਾ ਜਾਵੇਗਾ-ਡਾ. ਰਾਜ

ਹੁਸ਼ਿਆਰਪੁਰ, 12 ਜੁਲਾਈ (ਹਰਪ੍ਰੀਤ ਕੌਰ)-ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਚੱਬੇਵਾਲ ਹਲਕੇ ਦੇ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਗ੍ਰਾਂਟਾਂ ਲੈ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਆਈ.ਟੀ.ਆਈ. ਵਲੋਂ ਆਕਸੀਜਨ ਮੇਲੇ ਤਹਿਤ ਅੱਜ ਵੰਡੇ ਜਾਣਗੇ ਬੂਟੇ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-ਆਈ.ਟੀ.ਆਈ. ਹੁਸ਼ਿਆਰਪੁਰ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਆਕਸੀਜਨ ਮੇਲੇ ਤਹਿਤ 13 ਜੁਲਾਈ ਨੂੰ ਇਲਾਕਾ ਵਾਸੀਆਂ ਨੂੰ ਬੂਟੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਟਾਂਡਾ ਉੜਮੁੜ, 12 ਜੁਲਾਈ (ਭਗਵਾਨ ਸਿੰਘ ਸੈਣੀ)- ਜੀ. ਆਰ. ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਟਾਂਡਾ ਦੇ ਚੇਅਰਮੈਨ ਅਜੀਤ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਸੁਮਨ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਸਿਵਲ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ 6600 ਬੂਟੇ ਰਾਹਗੀਰਾਂ ਨੂੰ ਮੁਫ਼ਤ ਵੰਡੇ

ਗੜ੍ਹਦੀਵਾਲਾ, 12 ਜੁਲਾਈ (ਕੁਲਦੀਪ ਸਿੰਘ ਗੋਂਦਪੁਰ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅੱਜ 'ਆਕਸੀਜਨ ਦਾ ਲੰਗਰ' ਲਗਾ ਕੇ ਹੁਸ਼ਿਆਰਪੁਰ-ਦਸੂਹਾ ਟੋਲ ਪਲਾਜ਼ਾ 'ਤੇ 6 ਹਜ਼ਾਰ 600 ਬੂਟੇ ...

ਪੂਰੀ ਖ਼ਬਰ »

ਸਿਹਤ ਮੰਤਰੀ ਹੈਲਥ ਵਰਕਰਾਂ ਨਾਲ ਕੀਤਾ ਵਾਅਦਾ ਪੂਰਾ ਕਰਨ-ਸੂਸ

ਹੁਸ਼ਿਆਰਪੁਰ, 12 ਜੁਲਾਈ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ 'ਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਸੂਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੈਸ ...

ਪੂਰੀ ਖ਼ਬਰ »

ਪੁਲਿਸ ਵਲੋਂ ਟਰੈਵਲ ਏਜੰਟ ਔਰਤ ਕਾਬੂ

ਕੋਟਫ਼ਤੂਹੀ, 12 ਜੁਲਾਈ (ਅਟਵਾਲ)-ਸਥਾਨਕ ਪੁਲਿਸ ਚੌਕੀ ਮੁਲਾਜ਼ਮਾਂ ਨੇ ਇੱਕ ਟਰੈਵਲ ਏਜੰਟ ਔਰਤ ਨੂੰ ਬੰਗਾ ਤੋਂ ਉਸ ਦੇ ਘਰ ਤੋਂ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ 6 ਦਸੰਬਰ 2017 ਨੂੰ ਨਰੇਸ਼ ਕੁਮਾਰ ਪੁੱਤਰ ਦਰਸ਼ਨ ਲਾਲੀ ਵਾਸੀ ਬਿੰਜੋ ਨੂੰ ਮਲੇਸ਼ੀਆ ਭੇਜਣ ਲਈ ਟਰੈਵਲ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦਸੂਹਾ ਵਲੋਂ ਰੋਸ ਪ੍ਰਦਰਸ਼ਨ

ਦਸੂਹਾ,12 ਜੁਲਾਈ (ਭੁੱਲਰ)-ਅੱਜ ਆਲ ਕੇਡਰਜ ਪੈਨਸ਼ਨਰਜ਼ ਐਸੋਸੀਏਸ਼ਨ ਦਸੂਹਾ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਮ. ਐੱਸ. ਐੱਮ. ਜੋਤੀ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਜੈ ਦੇਵ ਰਿਸ਼ੀ ...

ਪੂਰੀ ਖ਼ਬਰ »

ਨਸ਼ਿਆਂ ਤੇ ਹੋਰਨਾਂ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-ਮਿਲਾਪ ਬਾਲ ਸੰਘ ਵਲੋਂ ਰਘੁਨਾਥ ਮੰਦਰ ਹਰਿਆਣਾ ਰੋਡ 'ਚ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਕੁਰੀਤੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਸੈਮਸਨ ਮਸੀਹ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਦੇ ਅਨੁਸੂਚਿਤ ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਵਾਉਣ ਦੀ ਮੰਗ

ਐਮਾਂ ਮਾਂਗਟ, 12 ਜੁਲਾਈ (ਗੁਰਾਇਆ)-ਬਲਾਕ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਖ਼ਾਨਪੁਰ ਦੇ ਅਨੁਸੂਚਿਤ ਭਾਈਚਾਰੇ ਵਲੋਂ ਬੀਤੇ ਕੱਲ੍ਹ ਪੰਚਾਇਤੀ ਜ਼ਮੀਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਰਵਾਈ ਗਈ ਬੋਲੀ ਰੱਦ ਕਰਵਾਉਣ ਦੀ ਮੰਗ ਪੰਚਾਇਤੀ ਰਾਜ ਮੰਤਰੀ ਤੋਂ ਕੀਤੀ ਗਈ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 12 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਦਿਨ ਦਿਹਾੜੇ ਪਿੰਡ ਫ਼ਤਿਹਪੁਰ 'ਚ ਇੱਕ ਘਰ ਦੇ ਤਾਲੇ ਤੋੜ ਕੇ ਅਣਪਛਾਤੇ ਚੋਰਾਂ ਵਲੋਂ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਕਮਲਜੀਤ ਕੌਰ ਪਤਨੀ ਚਰਨਜੀਤ ਸਿੰਘ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲਗਾਏ ਕੈਂਪ 'ਚ 115 ਦਿਵਿਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ

ਦਸੂਹਾ, 12 ਜੁਲਾਈ (ਕੌਸ਼ਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇੱਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਦਸੂਹਾ, 12 ਜੁਲਾਈ (ਕੌਸ਼ਲ)-ਵਿਧਾਇਕ ਦਸੂਹਾ ਅਰੁਣ ਡੋਗਰਾ ਮਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਪਰਮਿੰਦਰ ਬਿੱਟੂ ਅਤੇ ਨਰਿੰਦਰ ਕੁਮਾਰ ਟੱਪੂ ਦੀ ਅਗਵਾਈ 'ਚ ਇੱਕ ਮੀਟਿੰਗ ਹੋਈ | ਇਸ ਮੌਕੇ ਸਮੂਹ ਕਾਂਗਰਸੀ ਵਰਕਰ ਇਕੱਠੇ ਹੋਏ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਭਲਕੇ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ

ਹੁਸ਼ਿਆਰਪੁਰ, 12 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਦੇ ਸਮੂਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ 14 ਜੁਲਾਈ ਨੂੰ ਪਟਿਆਲਾ ਦੇ ਸ਼ਾਹੀ ਮੋਤੀ ਮਹਿਲ ਦਾ ਘਿਰਾਓ ਕਰਨਗੇ | ਇਹ ਐਲਾਨ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਅਮਨਦੀਪ ਸ਼ਰਮਾ, ਅਨਿਲ ਐਰੀ, ਰੇਨੂ ਕੰਵਰ, ਪਰਮਜੀਤ ...

ਪੂਰੀ ਖ਼ਬਰ »

ਬੱਚਿਆਂ ਨੂੰ ਲਿਖਣਯੋਗ ਸਮੱਗਰੀ ਭੇਟ

ਐਮਾਂ ਮਾਂਗਟ, 12 ਜੁਲਾਈ (ਗੁਰਾਇਆ)-ਸਰਕਾਰ ਜਿੱਥੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਤੇ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਉੱਥੇ ਹੀ ਦਾਨੀ ਸੱਜਣ ਵੀ ਇਸ ਪਵਿੱਤਰ ਕੰਮ 'ਚ ਆਪਣਾ ਪੂਰਾ ਸਾਥ ਦੇ ਰਹੇ ਹਨ | ਇਸ ਦੀ ਮਿਸਾਲ ਉਸ ਸਮੇਂ ਸੱਚ ...

ਪੂਰੀ ਖ਼ਬਰ »

ਡਾ.ਨਿਰਮਲ ਸਿੰਘ ਵਲੋਂ ਲੋੜਵੰਦ ਪਰਿਵਾਰ ਨੂੰ ਰਾਸ਼ਨ ਭੇਟ

ਗੜ੍ਹਦੀਵਾਲਾ, 12 ਜੁਲਾਈ (ਚੱਗਰ)-ਰੂਰਲ ਮੈਡੀਕਲ ਅਫ਼ਸਰ ਡਾ.ਨਿਰਮਲ ਸਿੰਘ ਨੇ ਆਪਣੇ ਜਨਮ ਦਿਨ ਨੂੰ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਇਕ ਲੋੜਵੰਦ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ ਤੇ ਕੁੱਝ ਜ਼ਰੂਰੀ ਦਵਾਈਆਂ ਭੇਟ ਕੀਤੀਆਂ | ਉਨ੍ਹਾਂ ਪ੍ਰਵਾਸੀ ਮਜ਼ਦੂਰ ਰਾਜਪਾਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤੰਗੀ ਨਾਲ ਜੂਝ ਰਿਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ

ਗੜ੍ਹਸ਼ੰਕਰ, 12 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਤਹਿਸੀਲ ਦਾ ਦਹਾਕਿਆਂ ਪੁਰਾਣਾ ਸਰਕਾਰੀ ਵਿਦਿਅਕ ਅਦਾਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਪਿਛਲੇ ਲੰਮੇ ਅਰਸੇ ਤੋਂ ਅਧਿਆਪਕਾਂ ਦੀ ਭਾਰੀ ਤੰਗੀ ਨਾਲ ਜੂਝ ਰਿਹਾ ਹੈ ਜਿਸਦਾ ਇਲਾਕੇ ਦੇ ਗਰੀਬ ਤੇ ਸਧਾਰਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੇ ਮੈਂਬਰਾਂ ਵਲੋਂ 3 ਜ਼ਰੂਰਤਮੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਭੇਟ

ਟਾਂਡਾ ਉੜਮੁੜ, 12 ਜੁਲਾਈ (ਦੀਪਕ ਬਹਿਲ)-ਗੁਰਦੁਆਰਾ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਚਲਾਈ ਗਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਲੋਕਾਂ ਵਲੋਂ ਦਿੱਤੀ ਸਹਾਇਤਾ ਫ਼ੰਡ 'ਚੋਂ ਜ਼ਰੂਰਤਮੰਦ ਔਰਤਾਂ ਨੂੰ ਤਿੰਨ ...

ਪੂਰੀ ਖ਼ਬਰ »

ਗ੍ਰੀਨ ਏਡ ਸੰਸਥਾ ਟਾਂਡਾ ਵਲੋ ਬੂਟੇ ਲਗਾਉਣ ਦੇ ਦੂਜੇ ਪੜਾਅ ਦੀ ਸ਼ੁਰੂਆਤ

ਟਾਂਡਾ ਉੜਮੁੜ, 12 ਜੁਲਾਈ (ਸੁਖਨਿੰਦਰ ਸਿੰਘ ਕਲੋਟੀ)-ਪ੍ਰਵਾਸੀ ਭਾਰਤੀ ਪੰਜਾਬੀਆਂ ਦੇ ਸਹਿਯੋਗ ਨਾਲ ਚੱਲ ਰਹੀ ਗਰੀਨ ਏਡ ਸੰਸਥਾ ਵਲੋਂ ਇਲਾਕੇ 'ਚ ਬੂਟੇ ਲਗਾਉਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕਰਦਿਆਂ, 4000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ.ਐਸ.ਸੀ. ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 12 ਜੁਲਾਈ (ਰਾਜਾ ਸਿੰਘ ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ.ਐਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੇ ਸਥਾਪਨਾ ਦਿਵਸ 'ਤੇ ਮਰੀਜ਼ਾਂ ਨੂੰ ਦੁੱਧ, ਫ਼ਰੂਟ ਵੰਡਿਆ

ਮੁਕੇਰੀਆਂ, 12 ਜੁਲਾਈ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਦੇ ਸਥਾਪਨਾ ਦਿਵਸ ਸਬੰਧੀ ਇੱਕ ਸਮਾਗਮ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਕੀਤਾ ਗਿਆ | ਪ੍ਰੀਸ਼ਦ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਮੇਂ ਭਾਰਤ ਵਿਕਾਸ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਕਮੇਟੀ ਵਲੋਂ ਰੋਸ ਜ਼ਾਹਿਰ

ਗੜ੍ਹਦੀਵਾਲਾ, 12 ਜੁਲਾਈ (ਚੱਗਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੜ੍ਹਦੀਵਾਲਾ ਦੀ ਇਕ ਮੀਟਿੰਗ ਸੀਨੀਅਰ ਅਧਿਆਪਕ ਆਗੂ ਸੰਜੀਵ ਧੂਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਜੀਵ ...

ਪੂਰੀ ਖ਼ਬਰ »

ਲੜਕੀਆਂ ਨੇ ਲਗਾਈ ਮੈਰਾਥਨ ਦੌੜ

ਦਸੂਹਾ, 12 ਜੁਲਾਈ (ਕੌਸ਼ਲ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਖੇਲੋਂ੍ਹ ਪੰਜਾਬ, ਤੰਦਰੁਸਤ ਪੰਜਾਬ ਤਹਿਤ ਸਕੂਲ ਪਿ੍ੰ. ਅਨਿੱਤ ਪੋਲ ਦੀ ਅਗਵਾਈ 'ਚ ਅੰਡਰ 14-19 ਤੱਕ ਦੇ ਵਿਦਿਆਰਥੀਆਂ ਦੀ ਮੈਰਾਥਨ ਦੌੜ ਕਰਵਾਈ ਗਈ | ਇਸ ਮੌਕੇ ਸਹਾਇਕ ਸਿੱਖਿਆ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਸਾਢੇ ਤਿੰਨ ਮਹੀਨੇ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ

ਚੱਬੇਵਾਲ, 12 ਜੁਲਾਈ (ਸਖ਼ੀਆ)-ਵਿਦੇਸ਼ ਤੋਂ ਵਿਆਹ ਕਰਵਾਉਣ ਲਈ ਘਰ ਪਰਤੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਪਤਾ ਹੋਣ ਮਗਰੋਂ ਸਾਢੇ ਤਿੰਨ ਮਹੀਨੇ ਬਾਅਦ ਵੀ ਕੋਈ ਉੱਘ-ਸੁੱਘ ਨਹੀਂ ਲੱਗ ਰਹੀ | ਲਾਪਤਾ ਨੌਜਵਾਨ ਆਪਣੇ ਹੀ ਵਿਆਹ ਤੋਂ ਕਰੀਬ ਇਕ ਹਫ਼ਤਾ ਪਹਿਲਾਂ ਲਾਪਤਾ ਹੋ ਗਿਆ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਸਾਢੇ ਤਿੰਨ ਮਹੀਨੇ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ

ਚੱਬੇਵਾਲ, 12 ਜੁਲਾਈ (ਸਖ਼ੀਆ)-ਵਿਦੇਸ਼ ਤੋਂ ਵਿਆਹ ਕਰਵਾਉਣ ਲਈ ਘਰ ਪਰਤੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਪਤਾ ਹੋਣ ਮਗਰੋਂ ਸਾਢੇ ਤਿੰਨ ਮਹੀਨੇ ਬਾਅਦ ਵੀ ਕੋਈ ਉੱਘ-ਸੁੱਘ ਨਹੀਂ ਲੱਗ ਰਹੀ | ਲਾਪਤਾ ਨੌਜਵਾਨ ਆਪਣੇ ਹੀ ਵਿਆਹ ਤੋਂ ਕਰੀਬ ਇਕ ਹਫ਼ਤਾ ਪਹਿਲਾਂ ਲਾਪਤਾ ਹੋ ਗਿਆ ...

ਪੂਰੀ ਖ਼ਬਰ »

ਕੰਢੀ ਦੇ ਸਮੁੱਚੇ ਗ਼ਰੀਬ ਕਿਸਾਨਾਂ ਦਾ ਸਰਕਾਰ ਕਰਜ਼ਾ ਵੀ ਮੁਆਫ ਕਰੇ-ਕਾਮਰੇਡ ਸ਼ਮਸ਼ੇਰ

ਮੁਕੇਰੀਆਂ, 12 ਜੁਲਾਈ (ਰਾਮਗੜ੍ਹੀਆ)-ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰੀ ਸੁਸਾਇਟੀਆਂ ਤੋਂ ਕਰਜ਼ਾ ਲੈਣ ਵਾਲੇ 38 ਹਜ਼ਾਰ ਛੋਟੇ ਕਿਸਾਨਾਂ ਨੂੰ 209 ਕਰੋੜ ਰੁਪਏ ਦਾ ਕਰਜ਼ਾ ਰਾਹਤ ਦੇਣ ਦਾ ਐਲਾਨ ਕੀਤਾ ਹੈ | ਇਹ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਪਿੰਡ ਸੀਕਰੀ ਤੋਂ ਬੂਟੇ ਲਗਾਉਣ ਦੀ ਸ਼ੁਰੂਆਤ

ਅੱਡਾ ਸਰਾਂ, 12 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਵਿਖੇ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਏ | ਸੁਸਾਇਟੀ ਪ੍ਰਧਾਨ ਜਗਜੀਤ ਸਿੰਘ ਖ਼ਾਲਸਾ ਦੀ ਅਗਵਾਈ 'ਚ ਸੁਸਾਇਟੀ ਨੇ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX