ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਜਗਰਾਓਂ

ਹਲਕਾ ਵਿਧਾਇਕਾ ਸਮੇਤ 10 ਵਿਅਕਤੀਆਂ ਤੇ ਹੋਰ 20-25 ਅਣਪਛਾਤਿਆਂ ਵਿਰੁੱਧ ਮਤਾ ਪਾਸ

ਜਗਰਾਉਂ, 12 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਕਾਰਜ ਸਾਧਕ ਅਧਿਕਾਰੀ ਦੇ ਦਫ਼ਤਰ ਵਿਖੇ ਪਿਛਲੇ ਦਿਨ੍ਹੀਂ ਵਾਪਰੀ ਘਟਨਾ ਨੂੰ ਲੈ ਕੇ ਨਗਰ ਕੌਾਸਲ ਦੇ ਕਮੇਟੀ ਹਾਲ ਵਿਖੇ ਰੱਖੀ ਮੀਟਿੰਗ ਵਿਚ ਇਕ ਕੌਾਸਲਰ ਤੋਂ ਬਿਨ੍ਹਾਂ ਬਾਕੀ ਸਾਰੇ ਕੌਾਸਲਰਾਂ ਨੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਸਮੇਤ 10 ਵਿਅਕਤੀਆਂ ਤੇ 20-25 ਅਣਪਛਾਤੇ ਵਿਅਕਤੀਆਂ ਵਿਰੁੱਧ ਸਰਬਸੰਮਤੀ ਨਾਲ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਤੇ ਵਾਪਰੀ ਘਟਨਾ ਦੀ ਪੁਰਜ਼ੋਰ ਨਿੰਦਾ ਕੀਤੀ ਗਈ | ਇਹ ਜਗਰਾਉਂ ਨਗਰ ਕੌਾਸਲ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਕੌਾਸਲ ਵਲੋਂ ਹਲਕਾ ਵਿਧਾਇਕਾ ਵਿਰੁੱਧ ਕੋਈ ਕਾਰਵਾਈ ਕਰਨ ਲਈ ਮਤਾ ਪਾਸ ਕੀਤਾ ਹੋਵੇ | ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਮੀਟਿੰਗ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਉਣ ਦੀ ਮੰਗ ਕੀਤੀ ਤੇ ਉਨ੍ਹਾਂ ਹਾਊਸ ਵਿਚ ਐਸ.ਡੀ.ਐਮ. ਨੂੰ ਇਸ ਸਬੰਧੀ ਦਿੱਤਾ ਇਕ ਪੱਤਰ ਵੀ ਦਿਖਾਇਆ | ਕੁਝ ਮੈਂਬਰਾਂ ਦੇ ਕਹਿਣ 'ਤੇ ਵੀ ਪ੍ਰਧਾਨ ਚਰਨਜੀਤ ਕੌਰ ਕਲਿਆਣ ਨੇ ਅਜਿਹਾ ਕਰਵਾਉਣ ਤੋਂ ਇਨਕਾਰ ਕਰ ਦਿੱਤਾ | ਇਹ ਮੀਟਿੰਗ ਮਾਣਯੋਗ ਸੁਪਰੀਮ ਕੋਰਟ ਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇਣ, ਨਗਰ ਕੌਾਸਲ ਨੂੰ ਡਰਾਉਣ ਧਮਕਾਉਣ, ਸਰਕਾਰੀ ਕੰਮ ਵਿਚ ਰੁਕਾਵਟ ਪਾਉਣ, ਆਤਮਦਾਹ ਦੀ ਕੋਸ਼ਿਸ਼ ਕਰਨ, ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਤੇ ਭੀੜ ਨੂੰ ਸਰਕਾਰ ਵਿਰੁੱਧ ਉਕਸਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਰੱਖੀ ਗਈ ਸੀ | ਜ਼ਿਕਰਯੋਗ ਹੈ ਕਿ 6 ਜੁਲਾਈ ਨੂੰ ਕੁਝ ਰੇਹੜੀਆਂ ਵਾਲੇ ਜਿਨ੍ਹਾਂ ਨੂੰ ਨਗਰ ਕੌਾਸਲ ਨੇ ਰੇਲਵੇ ਪੁਲ ਦੇ ਥੱਲੇ ਸ਼ਹਿਰ ਵਾਲੇ ਪਾਸੇ ਭੇਜ ਦਿੱਤਾ ਸੀ ਨੇ ਦੁਬਾਰਾ ਪਹਿਲੀ ਵਾਲੀ ਥਾਂ 'ਤੇ ਆਪਣੀਆਂ ਰੇਹੜੀਆਂ ਲਗਾ ਲਈਆਂ ਸਨ | ਇਨ੍ਹਾਂ ਰੇਹੜੀ ਵਾਲਿਆਂ ਸਬੰਧੀ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਜਦ ਕਾਰਜਸਾਧਕ ਅਧਿਕਾਰੀ ਦੇ ਦਫ਼ਤਰ ਵਿਖੇ ਗੱਲਬਾਤ ਕਰ ਰਹੇ ਸਨ, ਤਦ ਉਨ੍ਹਾਂ ਨਾਲ ਆਏ ਇਕ ਰੇਹੜੀ ਵਾਲੇ ਨੇ ਆਪਣੇ 'ਤੇ ਤੇਲ ਪਾ ਕੇ ਆਤਮਹੱਤਿਆ ਕਰਨ ਦੀ ਧਮਕੀ ਦੇ ਦਿੱਤੀ ਸੀ | ਮੀਟਿੰਗ ਦੌਰਾਨ ਕੌਾਸਲਰ ਦਵਿੰਦਰਜੀਤ ਸਿੰਘ ਸਿੱਧੂ ਅਤੇ ਕੌਾਸਲਰ ਜਤਿੰਦਰਪਾਲ ਰਾਣਾ ਨੇ ਕਿਹਾ ਕਿ ਇਹ ਮੀਟਿੰਗ 6 ਜੁਲਾਈ ਨੂੰ ਕਾਰਜ ਸਾਧਕ ਅਧਿਕਾਰੀ ਦੇ ਦਫ਼ਤਰ ਵਿਚ ਜੋ ਵਾਪਰਿਆ ਹੈ, ਉਸ ਸਬੰਧੀ ਰੱਖੀ ਗਈ ਹੈ ਬਾਕੀ ਜੋ ਪਿਛਲੀਆਂ ਘਟਨਾਵਾਂ ਵਾਪਰੀਆਂ ਸਨ ਉਨ੍ਹਾਂ ਦੀ ਤਾਂ ਮਿਲ ਬੈਠ ਕੇ ਆਪਸੀ ਸਹਿਮਤੀ ਬਣ ਗਈ ਸੀ | ਉਨ੍ਹਾਂ ਕਿਹਾ ਕਿ ਜੇਕਰ ਉਸ ਦਿਨ ਆਪਣੇ 'ਤੇ ਤੇਲ ਪਾਉਣ ਵਾਲੇ ਨੂੰ ਕਮੇਟੀ ਦਾ ਅਮਲਾ ਨਾ ਸੰਭਾਲਦਾ ਤਾਂ ਉੱਥੇ ਕੋਈ ਵੀ ਮਾੜੀ ਘਟਨਾ ਵਾਪਰ ਸਕਦੀ ਸੀ | ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀਆਂ ਨੂੰ ਲੋਕ ਧਮਕਾਉਣ ਹੀ ਲੱਗ ਜਾਣ ਤਾਂ ਕਮੇਟੀ ਦਾ ਅਮਲਾ ਕੰਮ ਕਿਸ ਤਰ੍ਹਾਂ ਕਰੇਗਾ | ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਜੋ ਵੀ ਦੋਸ਼ੀ ਹਨ, ਉਨ੍ਹਾਂ 'ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਕੋਈ ਜੁਅਰਤ ਨਾ ਕਰ ਸਕੇ | ਇਸ 'ਤੇ ਕੌਾਸਲਰ ਵਰਿੰਦਰਪਾਲ ਸਿੰਘ ਪਾਲੀ, ਕੁਨਾਲ ਬੱਬਰ ਨੇ ਕਿਹਾ ਕਿ ਏਜੰਡੇ ਵਿਚ ਜਿੰਨੇ ਵੀ ਨਾਮ ਸ਼ਾਮਿਲ ਕੀਤੇ ਹਨ, ਉਨ੍ਹਾਂ ਸਭ ਵਿਰੁੱਧ ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਅਸੀਂ ਹਮਾਇਤ ਕਰਦੇ ਹਾਂ | ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਸਟਰੀਟ ਵੈਡਿੰਗ ਐਕਟ ਨੂੰ ਲਾਗੂ ਕਰਨ ਦੀ ਉਹ ਵਿਰੋਧੀ ਨਹੀਂ ਹਨ ਪਰ ਹਾਊਸ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਕਿਉਂ ਨਹੀਂ ਬੋਲਦਾ, ਜਿਨ੍ਹਾਂ ਦੇ ਕਹੇ 'ਤੇ 6 ਜੁਲਾਈ ਨੂੰ ਦੁਬਾਰਾ ਨਗਰ ਕੌਾਸਲ ਨੇੜੇ ਰੇਹੜੀਆਂ ਲੱਗਣੀਆਂ ਸ਼ੁਰੂ ਹੋਈਆਂ ਤੇ 30 ਜੂਨ ਦੀ ਰਾਤ ਨੂੰ ਪੁਰਾਣੀ ਸਬਜ਼ੀ ਮੰਡੀ ਰੋਡ 'ਤੇ ਲੱਗੀਆਂ ਰੇਹੜੀਆਂ ਨੰੂ ਪਲਟਾਇਆ ਗਿਆ | ਮੀਟਿੰਗ ਵਿਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਗੋਪੀ ਸ਼ਰਮਾ, ਰਿੰਪੀ ਦੌਧਰੀਆ, ਗੋਰਾ ਲੱਧੜ, ਜੋਨੀ ਪੀਜੇਵਾਲਾ, ਸ਼ਾਮਾ, ਰਮਨ ਕੁਮਾਰ, ਰਵੀ ਕੁਮਾਰ, ਗੋਰਵ ਤੋਂ ਇਲਾਵਾ 20-25 ਅਣਪਛਾਤਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਤਾ ਪਾਸ ਕੀਤਾ ਗਿਆ | ਇਸ ਮੌਕੇ ਸੁਪਰਡੈਂਟ ਮਨੋਹਰ ਸਿੰਘ, ਸੈਨਟਰੀ ਇੰਸਪੈਕਟਰ ਅਨਿਲ ਕੁਮਾਰ, ਬਲਵਿੰਦਰ ਕੌਰ, ਚਰਨਜੀਤ ਕੌਰ, ਅਪਾਰ ਸਿੰਘ, ਸੁਖਦੇਵ ਸਿੰਘ ਸੇਬੀ, ਕਰਮਜੀਤ ਸਿੰਘ ਕੈਂਥ, ਜਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਡਾ: ਇਕਬਾਲ ਸਿੰਘ, ਸੁਨੈਨਾ ਮਲਹੋਤਰਾ, ਅੰਕੁਸ਼ ਧੀਰ, ਅਨਮੋਲ ਗੁਪਤਾ (ਸਾਰੇ ਕੌਾਸਲਰ) ਆਦਿ ਵੀ ਹਾਜ਼ਰ ਸਨ |

ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਭੈਣੀ

ਸਿੱਧਵਾਂ ਬੇਟ, 12 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਕਾਂਗਰਸੀ ਨੰਬਰਦਾਰ ਸੁਰਿੰਦਰ ਸਿੰਘ ਟੀਟੂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੱਕੇ ਹੁੰਦੇ ਹੀ ਪਤੀ ਨੇ ਪਤਨੀ ਨੂੰ ਦਿੱਤਾ ਧੋਖਾ

ਗੁਰੂਸਰ ਸੁਧਾਰ, 12 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਨਵੀਂ ਆਬਾਦੀ ਅਕਾਲਗੜ੍ਹ ਦੀ ਵਸਨੀਕ ਲੜਕੀ ਰਮਨਦੀਪ ਕੌਰ ਪੁੱਤਰੀ ਧੰਨਾ ਸਿੰਘ ਨੇ ਹਲਫ਼ੀਆ ਬਿਆਨ ਦਿੰਦੇ ਦੱਸਿਆ ਕਿ ਉਹ 2008 'ਚ ਨਿਊਜ਼ੀਲੈਂਡ ਗਈ ਸੀ, 2009 'ਚ ਉਸ ਦਾ ਵਿਆਹ ਦਵਿੰਦਰ ਸਿੰਘ ਕੂੰਨਰ ਪੁੱਤਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਲਾਨੇ ਜਥੇਬੰਦਕ ਢਾਂਚੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਸ਼ਿਵਾਲਿਕ/ਮੱਲ੍ਹਾ

ਹੰਬੜਾਂ, 12 ਜੁਲਾਈ (ਜਗਦੀਸ਼ ਸਿੰਘ ਗਿੱਲ)-ਸਾਬਕਾ ਮੁੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਹਲਕਾ ਗਿੱਲ ਤੇ ਹੋਰ ਹਲਕਿਆਂ ਦੀ ਐਲਾਨੀ ਸੂਚੀ ...

ਪੂਰੀ ਖ਼ਬਰ »

ਲੁਧਿਆਣਾ ਚਾਈਲਡ ਲਾਈਨ ਦੀ ਟੀਮ ਵਲੋਂ ਪੱਖੋਵਾਲ ਦੇ ਨਿੱਜੀ ਸਕੂਲ ਦੀ ਚੈਕਿੰਗ

ਪੱਖੋਵਾਲ/ਸਰਾਭਾ/ਲੋਹਟਬੱਦੀ, 12 ਜੁਲਾਈ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-0 ਤੋਂ 18 ਸਾਲ ਤੱਕ ਬੱਚਿਆਂ ਦੀ ਭਲਾਈ ਲਈ ਸਥਾਪਤ ਟੋਲਫਰੀ ਨੰਬਰ 'ਤੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਅੱਜ ਚਾਈਲਡ ਲਾਈਨ ਲੁਧਿਆਣਾ ਦੀ ਟੀਮ ਨੇ ਪੱਖੋਵਾਲ ਸਥਿਤ ਜੀ.ਐਚ.ਜੀ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ

ਹੰਬੜਾਂ, 12 ਜੁਲਾਈ (ਸਲੇਮਪੁਰੀ)-ਪਿੰਡ ਹੰਬੜਾਂ ਦੇ ਵਸਨੀਕ ਇਕ ਦਲਿਤ ਪਰਿਵਾਰ ਨਾਲ ਸਬੰਧਿਤ ਲੜਕੀ ਨੇ ਦੱਸਿਆ ਕਿ ਸਾਡੇ ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਨਗਦੀ ਤੇ ਕੀਮਤੀ ਸਾਮਾਨ ਚੋਰੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਗੁਰਮੇਲ ਸਿੰਘ ਆਂਡਲੂ ਅਕਾਲੀ ਵਰਕਰਾਂ ਵਲੋਂ ਸਨਮਾਨਿਤ

ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਆਂਡਲੂ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦਾ ਪਿੰਡ ਜਲਾਲਦੀਵਾਲ ਦੇ ਅਕਾਲੀ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਬਲੌਰ ਸਿੰਘ, ਸਾਬਕਾ ਸਰਪੰਚ ਚੇਤਨ ਸਿੰਘ ਤੇ ...

ਪੂਰੀ ਖ਼ਬਰ »

ਹਾਈ ਸਕੂਲ ਸਿੱਧਵਾਂ ਬੇਟ ਵਿਖੇ ਬੱਚਿਆਂ ਨੂੰ ਸਵੱਛ ਭਾਰਤ ਸਬੰਧੀ ਕੀਤਾ ਜਾਗਰੂਕ

ਸਿੱਧਵਾਂ ਬੇਟ, 12 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਬੱਚਿਆਂ ਨੂੰ ਸਵੱਛ ਭਾਰਤ ਸਬੰਧੀ ਜਾਗਰੂਕ ਕੀਤਾ, ਦਿਆਨੰਦ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਸਿੱਧਵਾਂ ਬੇਟ, 12 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਦਰਿਆ ਸਤਲੁਜ ਨਜ਼ਦੀਕ ਪਿੰਡ ਕੰਨੀਆਂ ਹੁਸੈਨੀ ਦੇ ਬਾਹਰਵਾਰ ਸਥਿਤ ਲੱਖ ਦਾਤਾ ਲਾਲਾਂ ਵਾਲਾ ਪੀਰ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਤੇ ਭੰਡਾਰਾ ਪੂਰੀ ਸ਼ਰਧਾ ਤੇ ਧੂਮ-ਧਾਮ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਟੈਕਨੀਸ਼ਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਜਗਰਾਉਂ, 12 ਜੁਲਾਈ (ਗੁਰਦੀਪ ਸਿੰਘ ਮਲਕ)-ਪੀ.ਡਬਲਯੂ.ਡੀ ਟੈਕਨੀਸ਼ਨ ਤੇ ਦਰਜਾ ਚਾਰ ਮੁਲਾਜ਼ਮਾਂ ਯੂਨੀਅਨ ਦੀ ਮੀਟਿੰਗ ਸਥਾਨਕ ਵਾਟਰ ਸਪਲਾਈ ਸਕੀਮ ਕੋਰਟ ਕੰਪਲੈਕਸ ਜਗਰਾਉਂ ਵਿਖੇ ਬਰਾਂਚ ਪ੍ਰਧਾਨ ਬਲੌਰ ਸਿੰਘ ਜੱਟਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੁੱਚੀ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਨੇ ਬੱਚਿਆਂ ਨੂੰ ਦਿੱਤੀ ਖਾਣਾ ਬਣਾਉਣ ਤੇ ਖਵਾਉਣ ਦੀ ਸਿਖਲਾਈ

ਚੌਾਕੀਮਾਨ, 12 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸੀ.ਟੀ ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜ਼ਮੈਂਟ ਦੇ ਮਾਹਿਰਾਂ ਨੇ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਉਂਡੇਸ਼ਨ (ਐੱਸ.ਜੀ.ਬੀ.) ਤਲਵੰਡੀ ਖੁਰਦ ਦੀਆਂ ਲੜਕੀਆਂ ਨੂੰ ਖਾਣਾ ਬਣਾਉਣ ਤੇ ਖਾਣਾ ਖਵਾਉਣ ਦੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਨੇ ਡਰੇਨ ਦੀ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਜਗਰਾਉਂ, 12 ਜੁਲਾਈ (ਜੋਗਿੰਦਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਇਥੇ ਡਰੇਨ ਦੀ ਸਫ਼ਾਈ ਦੇ ਸ਼ੁਰੂ ਹੋਏ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸਾਂਸਦ ਬਿੱਟੂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਗਰਾਉਂ ਦੀ ਇਸ ਡਰੇਨ ਦੀ ...

ਪੂਰੀ ਖ਼ਬਰ »

ਨੌ ਗਜੀਆ ਪੀਰ ਦੀ ਦਰਗਾਹ 'ਤੇ 9ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਚੌਾਕੀਮਾਨ, 12 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਗਗੜਾ ਵਿਖੇ ਨੌ-ਗਜੀਆ ਪੀਰ ਦੀ ਦਰਗਾਹ 'ਤੇ 9ਵਾਂ ਸਾਲਾਨਾ ਭੰਡਾਰਾ ਤੇ ਸੱਭਿਆਚਰਕ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਗਗੜਾ ਤੇ ਸਰਪੰਚ ਸੁਖਵਿੰਦਰ ਸਿੰਘ ਗਗੜਾ ਵਲੋਂ ਸਾਂਝੇ ...

ਪੂਰੀ ਖ਼ਬਰ »

ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਲੜਕੀਆਂ ਨੂੰ ਉਚੇਰੀ ਵਿੱਦਿਆ ਗ੍ਰਹਿਣ ਕਰਵਾਉਣ 'ਚ ਮੋਹਰੀ

ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੇਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਜੋ ਕਿ ਪੰਜਾਬ ਯੂਨੀਵਰਸਿਟੀ ਵਲੋਂ ਮਾਨਤਾ ਪ੍ਰਾਪਤ ਐਨ.ਏ.ਏ.ਸੀ ਦੁਆਰਾ ਪ੍ਰਵਾਨਿਤ ਤੇ ਸਰਕਾਰ ਦੁਆਰਾ ਗਰਾਂਟ-ਇਨ-ਐਡ ਸਕੀਮ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੁਆਰਾ ਓਪਨ ਵਰਕ ਪਰਮਿਟ ਹੁਣ ਅਸਾਨ ਹੋਇਆ

ਮੁੱਲਾਂਪੁਰ-ਦਾਖਾ, 12 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਤੇ ਇੰਮੀਗ੍ਰੇਸ਼ਨ ਸਰਵਿਸ ਸਮੇਂ ਵਿਦਿਆਰਥੀਆਂ ਲਈ ਮੱਦਦਗਾਰ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਸੈਂਟਰ ਦੁਆਰਾ ਓਪਨ ਵਰਕ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਸਲੇਮਪੁਰ ਦੀ ਪ੍ਰਬੰਧਕੀ ਕਮੇਟੀ ਦੇ ਬਲਵੀਰ ਸਿੰਘ ਪ੍ਰਧਾਨ ਨਿਯੁਕਤ

ਹੰਬੜਾਂ, 12 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)-ਖੇਤੀਬਾੜੀ ਸਹਿਕਾਰੀ ਸਭਾ ਸਲੇਮਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ | ਬੀਤੇ ਦਿਨ੍ਹੀਂ ਸਭਾ ਦੀ ਪ੍ਰਬੰਧਕੀ ਕਮੇਟੀ ਚੋਣ ਕੀਤੀ ਗਈ | ਅੱਜ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਧਾਨ ਤੇ ਮੀਤ ਪ੍ਰਧਾਨ ਚੋਣ ਕੀਤੀ | ਸਭਾ ...

ਪੂਰੀ ਖ਼ਬਰ »

ਭੰਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਯਾਲੀ, ਗੋਰਸੀਆਂ, ਝੱਮਟ ਤੇ ਕਈ ਹੋਰ ਆਗੂ ਪੁੱਜੇ

ਭੂੰਦੜੀ, 12 ਜੁਲਾਈ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਸਰਪੰਚ ਜਥੇਦਾਰ ਉਜਾਗਰ ਸਿੰਘ ਭੂੰਦੜੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਮਲਕੀਤ ਸਿੰਘ ਭੰਗੂ ਇਯਾਲੀ ਵਾਲੇ ਦੀ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਰਕੇ ਗੁਰੂ ...

ਪੂਰੀ ਖ਼ਬਰ »

ਪਟਿਆਲਾ ਵਿਖੇ ਕੱਲ੍ਹ ਦੇ ਧਾਰਨੇ 'ਚ ਅਧਿਆਪਕ ਦਲ ਵੱਡੀ ਗਿਣਤੀ 'ਚ ਸ਼ਾਮਿਲ ਹੋਵੇਗਾ-ਅਕਾਲਗੜ੍ਹ

ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆ ਹੱਕੀ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰਨ ਤੇ ਮੱੁਖ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਨਾਲ ਮੀਟਿੰਗ ਨਾ ਕਰਨ ਤੇ ਸਮੁੱਚੇ ਅਧਿਆਪਕ ਵਰਗ ਵਿਚ ਰੋਸ ਦੀ ਲਹਿਰ ਤੇਜ਼ ਹੋ ਰਹੀ ਹੈ | ਸਾਂਝੇ ...

ਪੂਰੀ ਖ਼ਬਰ »

ਨਾਭੇ ਪੈਣ ਤਰੀਕਾਂ ਵਾਲਾ ਗਾਇਕ ਗੁਰਪ੍ਰੀਤ ਬਿੱਲਾ ਚਿੱਠੀਆਂ ਗੀਤ ਨਾਲ ਮੁੜ ਚਰਚਾ 'ਚ

ਮਲੌਦ, 12 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਸ਼ਹੂਰ ਪੰਜਾਬੀ ਗਾਇਕ ਗੁਰਪ੍ਰੀਤ ਬਿੱਲਾ ਨੇ ਮਾਂ ਬੋਲੀ ਪੰਜਾਬੀ ਰਾਹੀਂ ਜੋ ਪਿਛਲੇ ਸਮੇਂ ਦੌਰਾਨ ਪੰਜਾਬੀ ਗੀਤ 'ਨਾਭੇ ਪੈਣ ਤਰੀਕਾਂ ਨੀ ਤੇਰੇ ਵੈਲੀ ਯਾਰ ਦੀਆਂ' ਨਾਲ ਹਰ ਇਕ ਦੀ ਜ਼ੁਬਾਨ ਉੱਪਰ ਚੜ੍ਹਨ ਸਦਕਾ ਸਟਾਰ ...

ਪੂਰੀ ਖ਼ਬਰ »

ਮੁਹੱਲਾ ਰਵਿਦਾਸਪੁਰਾ ਵਿਖੇ ਪੁਲਿਸ ਪਬਲਿਕ ਮੀਟਿੰਗ

ਜਗਰਾਉਂ, 12 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਇਲਾਕੇ ਅੰਦਰ ਦਿਨੋਂ-ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹਣ ਲਈ ਲੋਕਾਂ ਦੇ ਸਹਿਯੋਗ ਦਾ ਹੋਣਾ ਜ਼ਰੂਰੀ ਹੈ | ਇਸ ਸਮੱਸਿਆ ਨੂੰ ਦੇਖਦਿਆਂ ਜਾਗਰੂਕ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ...

ਪੂਰੀ ਖ਼ਬਰ »

ਕਿਸਾਨ ਆਗੂ ਹਰਜਿੰਦਰ ਸਿੰਘ ਗਿੱਲ ਸਲੇਮਪੁਰ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 12 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ, ਜਸਦੀਸ਼ ਸਿੰਘ ਗਿੱਲ)- ਸਾਬਕਾ ਸੰਮਤੀ ਮੈਂਬਰ ਤੇ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ ਦੇ ਭਤੀਜੇ ਕਿਸਾਨ ਆਗੂ ਹਰਜਿੰਦਰ ਸਿੰਘ ਗਿੱਲ ਸਲੇਮਪੁਰ ਪੁੱਤਰ ਗੁਰਦੀਪ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਨਾਂ ਦੇਣ ਦੀ ਨਿੰਦਾ

ਮੁੱਲਾਂਪੁਰ ਦਾਖਾ, 12 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਟੈਕਨੀਕਲ ਸਿੱਖਿਆ ਗ੍ਰਹਿਣ ਸਮੇਂ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਨਾ ਮਿਲਣ 'ਤੇ ਡਾ: ਬੀ.ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਮੰਡੀ ਮੁੱਲਾਂਪੁਰ-ਦਾਖਾ ...

ਪੂਰੀ ਖ਼ਬਰ »

ਰੋਡਵੇਜ਼ ਤੇ ਪਨਬਸ ਮੁਲਾਜ਼ਮਾਂ ਵਲੋਂ ਗੇਟ ਰੈਲੀ

ਜਗਰਾਉਂ, 12 ਜੁਲਾਈ (ਗੁਰਦੀਪ ਸਿੰਘ ਮਲਕ)-ਅੱਜ ਪੰਜਾਬ ਰੋਡਵੇਜ਼/ਪਨਬੱਸ ਡੀਪੂ ਦੇ ਮੁਲਾਜ਼ਮਾਂ ਨੇ ਆਪਣੀਆਂ ਜਾਇਜ਼ ਮੰਗਾਂ ਲਈ ਭਰਵੀਂ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਗਗੜਾ ਸੂਬਾ ਡਿਪਟੀ ਸਕੱਤਰ ਅਤੇ ਪਰਮਜੀਤ ਸਿੰਘ ਡੀਪੂ ...

ਪੂਰੀ ਖ਼ਬਰ »

ਈ.ਟੀ.ਟੀ. ਦੀ ਪ੍ਰੀਖਿਆ ਦੌਰਾਨ ਨਕਲ ਦੇ ਚਾਰ ਕੇਸ ਬਣੇ, ਨਿਗਰਾਨ ਰਲੀਵ

ਜਗਰਾਉਂ, 12 ਜੁਲਾਈ (ਜੋਗਿੰਦਰ ਸਿੰਘ)-ਸਥਾਨਕ ਸ਼ਹਿਰ 'ਚ ਚੱਲ ਰਹੇ ਈ.ਟੀ.ਟੀ. ਦੇ ਪ੍ਰੀਖਿਆ ਕੇਂਦਰ ਦੀ ਅੱਜ ਚੈਕਿੰਗ 'ਤੇ ਪੁੱਜੀ ਵਿਸ਼ੇਸ਼ ਨਕਲ ਰੋਕੂ ਟੀਮ ਨੇ ਨਕਲ ਦੇ ਚਾਰ ਕੇਸ ਫੜ ਕੇ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ | ਪ੍ਰੀਖਿਆ ਦੌਰਾਨ ਚੱਲ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਮੁਖੀ ਵਰਿੰਦਰ ਸਿੰਘ ਬਰਾੜ ਨੇ ਚਾਰਜ ਸੰਭਾਲਿਆ

ਜਗਰਾਉਂ, 12 ਜੁਲਾਈ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਨਵੇਂ ਐਸ.ਐਸ.ਪੀ. ਸ. ਵਰਿੰਦਰ ਸਿੰਘ ਬਰਾੜ ਵੱਲੋਂ ਪੁਲਿਸ ਜ਼ਿਲ੍ਹੇ ਦਾ ਚਾਰਜ ਸੰਭਾਲ ਲਿਆ ਗਿਆ ਹੈ | ਨਵੇਂ ਜ਼ਿਲ੍ਹਾ ਮੁਖੀ ਦਾ ਇਥੇ ਪੁੱਜਣ 'ਤੇ ਸਥਾਨਕ ਪੁਲਿਸ ਅਧਿਕਾਰੀਆਂ ਵਲੋਂ ਜਿਥੇ ...

ਪੂਰੀ ਖ਼ਬਰ »

ਭੱਠਾਧੂਹਾ 'ਚ ਬਾਬਾ ਕਰਮ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਭਲਕੇ

ਹੰਬੜਾਂ, 12 ਜੁਲਾਈ (ਜਗਦੀਸ਼ ਸਿੰਘ ਗਿੱਲ, ਕੁਲਦੀਪ ਸਿੰਘ ਸਲੇਮਪੁਰੀ)-ਪਿੰਡ ਭੱਠਾਧੂਹਾ ਵਿਖੇ ਪੀਰ ਬਾਬਾ ਕਰਮ ਸ਼ਾਹ ਦੀ ਦਰਗਾਹ 'ਤੇ ਹਰੇਕ ਸਾਲ ਦੀ ਤਰ੍ਹਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਉੁਣ ਸਬੰਧੀ ਪ੍ਰਬੰਧਕਾਂ ਵਲੋਂ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਨੂਰਪੁਰਾ ਦਾ ਐਮ.ਐਸ.ਸੀ (ਆਈ.ਟੀ) ਦੇ ਨਤੀਜੇ ਵਿਚੋਂ ਲੜਕੀਆਂ ਨੇ ਬਾਜ਼ੀ ਮਾਰੀ

ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ, ਨਿ.ਪ.ਪ.)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਐਮ.ਐਸ.ਸੀ (ਆਈ.ਟੀ) ਦੇ ਨਤੀਜੇ ਵਿਚੋਂ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੀਆਂ ਲੜਕੀਆਂ ਨੇ ਬਾਜੀ ਮਾਰੀ | ਨਤੀਜੇ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਕੀਤਾ ਸੁਚੇਤ

ਰਾਏਕੋਟ, 12 ਜੁਲਾਈ (ਸੁਸ਼ੀਲ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਸ਼ਹਿਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਖਿਡਾਰੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ...

ਪੂਰੀ ਖ਼ਬਰ »

ਬਲਿਹਾਰ ਸਿੰਘ ਗੋਬਿੰਦਗੜ੍ਹ ਦਾ ਕਵੀਸ਼ਰ ਸਭਾ ਦੇ ਜਨ. ਸਕੱਤਰ ਬਣਨ 'ਤੇ ਸਨਮਾਨ

ਰਾਏਕੋਟ, 12 ਜੁਲਾਈ (ਸੁਸ਼ੀਲ)-ਪਿਛਲੇ ਦਿਨੀਂ ਹੋਈ ਕਵੀਸ਼ਰ ਸਭਾ ਪੰਜਾਬ (ਰਜਿ.) ਦੀ ਚੋਣ 'ਚ ਸਾਬਕਾ ਸਰਪੰਚ, ਲੇਖਕ ਅਤੇ ਕਵੀਸ਼ਰ ਬਲਿਹਾਰ ਸਿੰਘ ਗੋਬਿੰਦਗੜ੍ਹ ਨੂੰ ਜ਼ਿਲ੍ਹਾ ਲੁਧਿਆਣਾ ਇਕਾਈ ਦਾ ਜਨਰਲ ਸਕੱਤਰ ਚੁਣਿਆ ਗਿਆ ਸੀ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਅੱਜ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜਲਦੀ ਹੀ ਹਲਕਾ ਦਾਖਾ ਨੂੰ ਨਸ਼ਾ ਮੁੁਕਤ ਘੋਸ਼ਿਤ ਕਰੇਗੀ-ਭੈਣੀ

ਹੰਬੜਾਂ, 12 ਜੁਲਾਈ (ਜਗਦੀਸ਼ ਸਿੰਘ ਗਿੱਲ)-ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜਲਦੀ ਹੀ ਜਿੱਥੇ ਸੂਬੇ ਨੂੰ ਨਸ਼ਾ ਮੁਕਤ ਕਰਵਾਉਣ ਲਈ ਸਿਰਤੋੜ ਯਤਨ ਕਰ ਰਹੀ, ਉੱਥੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਜਲਦੀ ...

ਪੂਰੀ ਖ਼ਬਰ »

ਸ.ਸ.ਸ ਸਕੂਲ ਭੈਣੀ ਬੜਿੰਗਾ ਵਿਖੇ ਵਾਤਾਵਰਨ ਸੰਭਾਲ ਸਮਾਗਮ ਕਰਵਾਇਆ

ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ ਵਾਤਾਵਰਨ ਸੰਭਾਲ ਸਬੰਧੀ ਸਮਾਗਮ ਕਰਵਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੰਜੂ ਭਾਰਦਵਾਜ ਨੇ ਦੱਸਿਆ ਕਿ ਐਨ.ਆਰ.ਆਈਜ ਭਰਪੂਰ ਸਿੰਘ ਕੈਨੇਡਾ ਦੀ ਮਾਤਾ ...

ਪੂਰੀ ਖ਼ਬਰ »

ਨਸ਼ਿਆਂ ਦੇ ਛੇਵੇਂ ਦਰਿਆ ਦੇ ਵਹਿਣ ਨੂੰ ਰੋਕਣ ਤੇ ਪਾਣੀ ਦੀ ਸੰਭਾਲ ਲਈ ਜਾਗਰੂਕਤਾ ਰੈਲੀ ਕੱਢੀ

ਹਲਵਾਰਾ, 12 ਜੁਲਾਈ (ਭਗਵਾਨ ਢਿੱਲੋਂ)-ਸਥਾਨਕ ਏਅਰ ਫੋਰਸ ਸਟੇਸ਼ਨ ਦੇ ਕੇਂਦਰੀ ਵਿਦਿਆਲਾ ਨੰਬਰ 1 ਦੇ ਵਿਦਿਆਰਥੀ ਵਲੋਂ ਪੰਜਾਬ ਅੰਦਰ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਤੇ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸਰਕਾਰ ਦੀ ਸਰਬੱਤ ਵਿਕਾਸ ਯੋਜਨਾ ਦਾ ਲੋੜਵੰਦਾਂ ਨੂੰ ਲਾਭ ਮਿਲੇਗਾ-ਭੈਣੀ

ਮੁੱਲਾਂਪੁਰ ਦਾਖਾ, 12 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਜਿਹੜੇ ਵਿਅਕਤੀ ਤੇ ਪਰਿਵਾਰ ਇਸ ਸਕੀਮ ਤਹਿਤ ਆਸ਼ੀਰਵਾਦ (ਸ਼ਗਨ) ਆਟਾ-ਦਾਲ, ਪੈਨਸ਼ਨਾਂ, ਐਸ.ਸੀ/ਬੀ.ਸੀ ਕਰਜ਼ਾ ਯੋਜਨਾ ਤੋਂ ਵਾਂਝੇ ਰਹਿ ਗਏ ...

ਪੂਰੀ ਖ਼ਬਰ »

ਸਾਂਝੀ ਰਸੋਈ ਵਿਚ ਲੋੜਵੰਦ ਲੋਕਾਂ ਨੂੰ ਮੁਫ਼ਤ ਕੱਪੜੇ ਦੇਣੇ ਵੀ ਸ਼ੁਰੂ

ਖੰਨਾ, 12 ਜੁਲਾਈ (ਧੀਮਾਨ/ਓਬਰਾਏ/ਗੋਗੀ)-ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਸਾਂਝੀ ਰਸੋਈ ਬੱਸ ਸਟੈਂਡ ਖੰਨਾ ਵਿਖੇ ਜਿੱਥੇ 10 ਰੁਪਏ ਥਾਲ਼ੀ ਲੋੜਵੰਦਾਂ ਨੂੰ ਪੌਸ਼ਟਿਕ ਭੋਜਨ ਦੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਿੱਤੀ ਜਾਂਦੀ ਹੈ | ਉੱਥੇ ਰਸੋਈ ਵਿਚ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਤਲਵੰਡੀ ਨੌਾ ਅਬਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਭੂੰਦੜੀ, 12 ਜੁਲਾਈ (ਕੁਲਦੀਪ ਸਿੰਘ ਮਾਨ)- ਪਿੰਡ ਤਲਵੰਡੀ ਵਿਖੇ ਪੀਰ ਬਾਬਾ ਲੱਖਾਂ ਦਾ ਦਾਤਾ ਅਤੇ ਭਗਵਾਨ ਦਾਸ ਜੀ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਪ੍ਰਗਟ ਸਿੰਘ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਬੀਜਾ ਕਿਸ਼ਨਗੜ੍ਹ ਵਿਖੇ 'ਵਿਸ਼ਵ ਆਬਾਦੀ ਦਿਵਸ' ਨੂੰ ਸਮਰਪਿਤ ਸਮਾਗਮ

ਬੀਜਾ, 12 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ 'ਵਿਸ਼ਵ ਆਬਾਦੀ ਦਿਵਸ' ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲੇ ਵਿਖੇ ਝੰਡਾ ਮਾਰਚ ਭਲਕੇ

ਮਲੌਦ, 12 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਵਾਰ-ਵਾਰ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਅਣਗੋਲੇ ਕਰਨ ਅਤੇ ਮੀਟਿੰਗਾਂ ਤੋਂ ਟਾਲ਼ਾ ਵਟਣ ਦੇ ਵਿਰੋਧ ਵਿਚ 'ਸਾਂਝਾਂ ਅਧਿਆਪਕ ਮੋਰਚਾ' ਵਲੋਂ 14 ਜੁਲਾਈ ਨੂੰ ਪਟਿਆਲਾ ਵਿਖੇ ਝੰਡਾ ਮਾਰਚ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪਾਲ ਮੋਟਰਜ਼ ਦੇ ਚੇਅਰਮੈਨ ਨੇ ਲਗਾਇਆ ਬੂਟਿਆਂ ਦਾ ਲੰਗਰ

ਖੰਨਾ, 12 ਜੁਲਾਈ (ਪ. ਪ. ਰਾਹੀਂ)- ਖੰਨਾ ਸ਼ਹਿਰ ਵਿਚ ਅਤੇ ਆਸ-ਪਾਸ ਦੇ ਇਲਾਕੇ ਦੇ ਪ੍ਰਦੂਸ਼ਿਤ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਰਹਿਆ-ਭਰਿਆ ਕਰਨ ਦੇ ਮਕਸਦ ਨਾਲ ਪਾਲ ਮੋਟਰਜ਼ ਦੇ ਮਾਲਕ ਰਛਪਾਲ ਸਿੰਘ ਧੰਜਲ ਚੇਅਰਮੈਨ ਰਾਮਗੜ੍ਹੀਆ ਭਵਨ ਖੰਨਾ ਦੀ ਅਗਵਾਈ ਵਿਚ ਛਾਂਦਾਰ ਅਤੇ ...

ਪੂਰੀ ਖ਼ਬਰ »

ਡੇਂਗੂ ਦੀਆਂ ਬਿਮਾਰੀਆਂ ਦੇ ਬਚਾਅ ਲਈ ਕਲਾਲ ਮਾਜਰਾ 'ਚ ਕੈਂਪ ਲਗਾਇਆ

ਖੰਨਾ, 12 ਜੁਲਾਈ (ਜੋਗਿੰਦਰ ਸਿੰਘ ਓਬਰਾਏ)-ਅੱਜ ਇਥੋਂ ਦੇ ਨੇੜਲੇ ਪਿੰਡ ਕਲਾਲ ਮਾਜਰਾ ਦੇ ਸਬ-ਸੈਂਟਰ ਵਿਖੇ ਡੇਂਗੂ ਵਿਰੋਧੀ ਕੈਂਪ ਲਾਇਆ ਗਿਆ | ਮੈਡੀਕਲ ਸੁਪਰਵਾਈਜ਼ਰ ਜਰਨੈਲ ਸਿੰਘ ਮੀਰਪੁਰ ਨੇ ਡੇਂਗੂ ਬੁਖ਼ਾਰ ਫੈਲਣ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਮੀਟਿੰਗ ਵਿਚ ਪ੍ਰਾਜੈਕਟਾਂ 'ਤੇ ਚਰਚਾ, ਜਨਸੰਖਿਆ ਦਿਵਸ ਵੀ ਮਨਾਇਆ

ਖੰਨਾ, 12 ਜੁਲਾਈ (ਹਰਜਿੰਦਰ ਸਿੰਘ ਲਾਲ)-ਰੋਟਰੀ ਕਲੱਬ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਕਪਿਲ ਦੇਵ ਚਿਕਰਸਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਕਲੱਬ ਦੇ ਪ੍ਰੋਜੈਕਟਾਂ ਤੇ ਚਰਚਾ ਹੋਈ | ਕਲੱਬ ਵਲੋਂ ਵਿਸ਼ਵ ਜਨਸੰਖਿਆ ਦਿਵਸ ਵੀ ਮਨਾਇਆ ਗਿਆ | ਸਾਬਕਾ ਪ੍ਰਧਾਨ ਡਾ: ਜੈਦੀਪ ...

ਪੂਰੀ ਖ਼ਬਰ »

ਜਰਗ ਵਿਖੇ ਨਸ਼ਿਆਂ ਵਿਰੁੱਧ ਕਮੇਟੀ ਬਣਾਈ

ਜੌੜੇਪੁਲ ਜਰਗ, 12 ਜੁਲਾਈ (ਪਾਲਾ ਰਾਜੇਵਾਲੀਆ)- ਪੰਜਾਬ ਅੰਦਰ ਨਸ਼ਿਆਂ ਦੇ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਲੋਂ ਕੀਤੀ ਸਰਗਰਮੀ ਤਹਿਤ ਵੱਖ-ਵੱਖ ਪਿੰਡਾਂ 'ਚ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਮਾਣੂੰਕੇ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਹਠੂਰ, 12 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਆਈ. ਟੀ. ਆਈ. ਮਾਣੂੰਕੇ ਵਿਖੇ ਪਿ੍ੰ. ਮੋਹਣ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਪੰਜਾਬ ਪੁਲਿਸ ਵਲੋਂ ਏ. ਐੱਸ. ਆਈ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX