ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਸਰਹਿੰਦ ਮੰਡੀ ਵਿਚ ਖੁੱਲੇ੍ਹ ਵਿਚ ਸਟੋਰ ਕੀਤੀ ਕਣਕ ਹੋਈ ਖ਼ਰਾਬ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਸਰਹਿੰਦ ਮੰਡੀ ਵਿਚ ਖੁੱਲੇ੍ਹ ਵਿਚ ਸਟੋਰ ਕੀਤੀ ਕਣਕ ਦੀ ਪੂਰੀ ਸੰਭਾਲ ਨਾ ਹੋਣ ਕਾਰਨ ਕਾਫ਼ੀ ਕਣਕ ਦੇ ਖ਼ਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਜੇਕਰ ਬਾਕੀ ਕਣਕ ਦੀ ਅਜੇ ਵੀ ਸੰਭਾਲ ਨਾ ਕੀਤੀ ਗਈ ਤਾਂ ਹੋਰ ਵੀ ਕਣਕ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਹੈ | ਮੰਡੀ ਦਾ ਜਦੋਂ ਦੌਰਾ ਕੀਤਾ ਗਿਆ ਤਾਂ ਦੇਖਿਆ ਗਿਆ ਕਿ ਕਈ ਕਰੇਟਾਂ 'ਤੇ ਸਟੋਰ ਕੀਤੀ ਕਣਕ ਦੀਆਂ ਬੋਰੀਆਂ ਗਲਣ ਕਾਰਨ ਇਸ ਵਿਚ ਕਣਕ ਸੜ ਕੇ ਕਾਲੀ ਹੋ ਗਈ | ਖੁੱਲੇ੍ਹ ਆਸਮਾਨ ਹੇਠ ਸਰਕਾਰ ਵਲੋਂ ਸਟੋਰ ਕੀਤੀ ਇਸ ਕਣਕ ਨੂੰ ਚਾਰ ਦੀਵਾਰੀ ਜਾਂ ਕੰਡੇਦਾਰ ਤਾਰ ਅੰਦਰ ਵੀ ਨਹੀਂ ਰੱਖਿਆ ਗਿਆ ਤੇ ਮੌਜੂਦਾ ਸਮੇਂ ਸਿਰਫ਼ ਦੋ ਚੌਾਕੀਦਾਰ ਹੀ ਇਸ ਦੀ ਸੰਭਾਲ ਕਰ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਗੁਦਾਮਾਂ ਦੀ ਬਜਾਏ ਮੰਡੀ ਵਿਚ ਹੀ ਸਟੋਰ ਕੀਤੀ ਗਈ ਕਣਕ ਦਾ ਜ਼ਿਆਦਾ ਨੁਕਸਾਨ 13 ਮਈ ਨੂੰ ਹੋਈ ਬਰਸਾਤ ਕਾਰਨ ਹੋਇਆ | ਪੱਤਰਕਾਰਾਂ ਨੇ ਜਦੋਂ ਸਰਹਿੰਦ ਮੰਡੀ ਦਾ ਦੌਰਾ ਕੀਤਾ ਤਾਂ ਉਥੇ ਦੇਖਿਆ ਕਿ ਮੰਡੀ ਵਿਚ ਜ਼ਿਆਦਾਤਰ ਕਣਕ ਕਥਿਤ ਰੂਪ ਵਿਚ ਬਿਨਾਂ ਢੱਕੇ ਬਰਸਾਤ ਵਿਚ ਹੀ ਕਥਿਤ ਗਿੱਲੀ ਹੋ ਰਹੀ ਸੀ, ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਉਚ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਹ ਕੋਈ ਢੁਕਵਾਂ ਜਵਾਬ ਨਾ ਦੇ ਸਕੇ ਤੇ ਕਿਹਾ ਕਿ ਉਹ ਜਲਦੀ ਹੀ ਇਸ ਕਣਕ ਨੂੰ ਢੱਕਣ ਦਾ ਪ੍ਰਬੰਧ ਕਰ ਰਹੇ ਹਨ | ਅੱਜ ਜਦੋਂ ਇਸ ਕਣਕ ਦੇ ਸਰਹਿੰਦ ਮੰਡੀ ਤੋਂ ਚੁੱਕਣ ਦੀ ਵਾਰੀ ਆਈ ਤਾਂ ਸਰਹਿੰਦ ਮੰਡੀ ਵਿਚ ਪਈਆਂ ਕਣਕ ਦੀਆਂ ਬੋਰੀਆਂ ਦੇ ਵਿਚਕਾਰ ਵਾਲੇ ਪਾਸੇ ਧੱੁਪ ਨਾ ਲੱਗਣ ਕਰਕੇ ਕਣਕ ਦੀਆਂ ਬੋਰੀਆਂ ਗਿੱਲੀਆਂ ਹੀ ਰਹਿ ਗਈਆਂ ਤੇ ਬਹੁਤ ਸਾਰੀ ਕਣਕ ਖ਼ਰਾਬ ਹੋ ਗਈ ਜਿਸ ਦੀ ਬਦਬੂ ਨੇ ਮੰਡੀ ਵਿਚ ਬੈਠੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਪ੍ਰੇਸ਼ਾਨ ਕੀਤਾ ਹੋਇਆ ਹੈ | ਇੱਥੇ ਇਹ ਵਰਨਣਯੋਗ ਹੈ ਕਿ ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਕਣਕ ਹੀ ਖ਼ਰਾਬ ਹੋਈ ਹੈ ਜਿਸ ਦੀ ਉਹ ਜਾਂਚ ਕਰਵਾ ਰਹੇ ਹਨ, ਜਦੋਂਕਿ ਬਾਕੀ ਕਣਕ ਨੂੰ ਉਹ ਸਹੀ ਦਸ ਰਹੇ ਹਨ | ਜਦੋਂ ਕਣਕ ਦੀ ਸਾਂਭ ਸੰਭਾਲ ਸਬੰਧੀ ਚੌਾਕੀਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਬਰਸਾਤ ਦਾ ਪਾਣੀ ਇੱਥੇ ਖੜ੍ਹਦਾ ਹੈ, ਜਿਸ ਕਰਕੇ ਕਰੇਟਾਂ 'ਤੇ ਲੱਦੀਆਂ ਕਣਕ ਦੀਆਂ ਬੋਰੀਆ ਹੇਠਲੇ ਪਾਸੇ ਤੋਂ ਗਿੱਲੀਆਂ ਹੋ ਗਈਆਂ ਹਨ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਚੱਲਦੇ ਇਕ ਪਾਸੇ ਤਾਂ ਦੇਸ਼ ਦੀ ਜ਼ਿਆਦਾਤਰ ਆਬਾਦੀ ਦਾਣੇ-ਦਾਣੇ ਲਈ ਮੁਹਤਾਜ ਹੈ, ਪ੍ਰੰਤੂ ਦੂਜੇ ਪਾਸੇ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਕਾਰਨ ਖੁੱਲੇ੍ਹ ਆਸਮਾਨ ਹੇਠਾਂ ਸਟੋਰ ਕੀਤੀ ਕਣਕ ਸੜ ਰਹੀ ਹੈ ਜਿਸ ਤੋਂ ਬਦਬੂ ਆ ਰਹੀ ਹੈ ਪ੍ਰੰਤੂ ਪ੍ਰਸ਼ਾਸਨ ਬੇਸੁਰਤ ਹੈ |
ਕੀ ਕਹਿਣਾ ਮਾਰਕਫੈੱਡ ਦੀ ਜ਼ਿਲ੍ਹਾ ਮੈਨੇਜਰ ਦਾ
ਜਦੋਂ ਇਸ ਸਬੰਧੀ ਮਾਰਕਫੈੱਡ ਦੀ ਜ਼ਿਲ੍ਹਾ ਮੈਨੇਜਰ ਮੋਨਿਕਾ ਸ਼ਰਮਾ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਸਟੋਰ ਕੀਤਾ ਗਿਆ ਮਾਲ ਸਹੀ ਹੈ, ਪ੍ਰੰਤੂ ਫਿਰ ਵੀ ਉਹ ਕੁਆਲਿਟੀ ਦੀ ਜਾਂਚ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਕਣਕ ਦੀ ਸਟੋਰੇਜ ਲਈ ਗੁਦਾਮਾਂ ਦੀ ਘਾਟ ਹੈ ਜਿਸ ਕਾਰਨ ਇਸ ਨੂੰ ਖੁੱਲੇ੍ਹ ਵਿਚ ਹੀ ਸਟੋਰ ਕਰਨਾ ਪਿਆ ਸੀ |

ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਰੇਹੜੀਆਂ ਤੋਂ ਗਲੇ-ਸੜੇ ਫਲ ਤੇ ਸਬਜ਼ੀਆਂ ਸੁਟਵਾਈਆਂ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜੀ.ਟੀ. ਰੋਡ ਸਰਹਿੰਦ ਵਿਖੇ ਫਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਗਲੇ-ਸੜੇ ਫਲ ਤੇ ਸਬਜ਼ੀਆਂ ਸੁਟਵਾਏ ਗਏ ਅਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਕੌਾਸਲ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤਾ ਨਵੇਕਲਾ ਉਪਰਾਲਾ-ਬਰਾੜ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 12 ਜੁਲਾਈ (ਭੂਸ਼ਨ ਸੂਦ, ਬਲਜਿੰਦਰ ਸਿੰਘ, ਮੁਕੇਸ਼ ਘਈ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਵਿਸ਼ੇਸ਼ ਤੌਰ 'ਤੇ ਨਾਈਟ ਸਵੀਪਿੰਗ ਸ਼ੁਰੂ ਕੀਤੀ ਹੈ ਜਿਸ ...

ਪੂਰੀ ਖ਼ਬਰ »

ਬਸੀ ਪਠਾਣਾ ਫੋਰ ਲੇਨ ਦੀ ਸਵੱਛਤਾ ਨੰੂ ਲੱਗਾ ਗ੍ਰਹਿਣ ਕਦੋਂ ਦੂਰ ਹੋਵੇਗਾ?

ਬਸੀ ਪਠਾਣਾ, 12 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇੱਥੋਂ ਦੀ ਫੋਰ ਲੇਨ ਮੁੱਖ ਸੜਕ ਜਿਸ ਦੀ ਉਸਾਰੀ ਨਾਲ ਸ਼ਹਿਰ ਦੀ ਖ਼ੂਬਸੂਰਤੀ ਨੰੂ ਚਾਰ ਚੰਨ ਲੱਗ ਗਏ ਸਨ ਪ੍ਰੰਤੂ ਇਸ ਖ਼ੂਬਸੂਰਤੀ ਨੰੂ ਨਜ਼ਰ ਲੱਗ ਗਈ ਕਿਉਂਕਿ ਮੁੱਖ ਸੜਕ ਦੇ ਪੱਛਮੀ ਪਾਸੇ ਬਰਸਾਤੀ ਪਾਣੀ ਦੀ ਨਿਕਾਸੀ ਲਈ ...

ਪੂਰੀ ਖ਼ਬਰ »

ਸਬ-ਤਹਿਸੀਲ ਦਫ਼ਤਰ ਨੂੰ ਸ਼ਿਫ਼ਟ ਕਰਨ ਦੇ ਵਿਰੋਧ 'ਚ ਲਾਇਸੈਂਸ ਹੋਲਡਰਾਂ ਵਲੋਂ ਰੋਸ ਮੁਜ਼ਾਹਰਾ

ਮੰਡੀ ਗੋਬਿੰਦਗੜ੍ਹ, 12 ਜੁਲਾਈ (ਬਲਜਿੰਦਰ ਸਿੰਘ)-ਡਾਕੂਮੈਂਟ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ, ਨੰਬਰਦਾਰਾਂ ਅਤੇ ਪ੍ਰਾਪਰਟੀ ਡੀਲਰ ਐਡਵਾਈਜ਼ਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਮੁੱਖ ਬੱਸ ਨੇੜੇ ਬਣੇ ਸਬ ਤਹਿਸੀਲ ਦਫ਼ਤਰ ਸਥਾਨਕ ਮੁਹੱਲਾ ਦਲੀਪ ਨਗਰ ...

ਪੂਰੀ ਖ਼ਬਰ »

ਪਤਨੀ ਨੂੰ ਦਹੇਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਨਾਮਜ਼ਦ ਪਤੀ ਗਿ੍ਫ਼ਤਾਰ

ਨੌਗਾਵਾਂ, 12 ਜੁਲਾਈ (ਰਵਿੰਦਰ ਮੌਦਗਿਲ)-ਬਸੀ ਪਠਾਣਾ ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਨਾਮਜ਼ਦ ਪਤੀ ਨੂੰ ਗਿ੍ਫ਼ਤਾਰ ਕੀਤਾ ਹੈ | ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਸਿਟੀ ਪੁਲਿਸ ਬਸੀ ਪਠਾਣਾ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਨੇ ...

ਪੂਰੀ ਖ਼ਬਰ »

ਘੁਲੂਮਾਜਰਾ ਵਿਚ 16 ਪੇਟੀਆਂ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਅਮਲੋਹ/ਸਲਾਣਾ, 12 ਜੁਲਾਈ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਅਮਲੋਹ ਦੀ ਪੁਲਿਸ ਨੇ ਪਿੰਡ ਘੁਲੂਮਾਜਰਾ ਵਿਚ ਛਾਪਾ ਮਾਰ ਕੇ ਜਸਵੰਤ ਸਿੰਘ ਪੁੱਤਰ ਰਣਜੀਤ ...

ਪੂਰੀ ਖ਼ਬਰ »

ਸਬ-ਤਹਿਸੀਲ ਦਫ਼ਤਰ ਨੂੰ ਸ਼ਿਫ਼ਟ ਕਰਨ ਦੇ ਵਿਰੋਧ 'ਚ ਲਾਇਸੈਂਸ ਹੋਲਡਰਾਂ ਵਲੋਂ ਰੋਸ ਮੁਜ਼ਾਹਰਾ

ਮੰਡੀ ਗੋਬਿੰਦਗੜ੍ਹ, 12 ਜੁਲਾਈ (ਬਲਜਿੰਦਰ ਸਿੰਘ)-ਡਾਕੂਮੈਂਟ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ, ਨੰਬਰਦਾਰਾਂ ਅਤੇ ਪ੍ਰਾਪਰਟੀ ਡੀਲਰ ਐਡਵਾਈਜ਼ਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਮੁੱਖ ਬੱਸ ਨੇੜੇ ਬਣੇ ਸਬ ਤਹਿਸੀਲ ਦਫ਼ਤਰ ਸਥਾਨਕ ਮੁਹੱਲਾ ਦਲੀਪ ਨਗਰ ...

ਪੂਰੀ ਖ਼ਬਰ »

ਬਸੀ ਪਠਾਣਾ ਫੋਰ ਲੇਨ ਦੀ ਸਵੱਛਤਾ ਨੰੂ ਲੱਗਾ ਗ੍ਰਹਿਣ ਕਦੋਂ ਦੂਰ ਹੋਵੇਗਾ?

ਬਸੀ ਪਠਾਣਾ, 12 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇੱਥੋਂ ਦੀ ਫੋਰ ਲੇਨ ਮੁੱਖ ਸੜਕ ਜਿਸ ਦੀ ਉਸਾਰੀ ਨਾਲ ਸ਼ਹਿਰ ਦੀ ਖ਼ੂਬਸੂਰਤੀ ਨੰੂ ਚਾਰ ਚੰਨ ਲੱਗ ਗਏ ਸਨ ਪ੍ਰੰਤੂ ਇਸ ਖ਼ੂਬਸੂਰਤੀ ਨੰੂ ਨਜ਼ਰ ਲੱਗ ਗਈ ਕਿਉਂਕਿ ਮੁੱਖ ਸੜਕ ਦੇ ਪੱਛਮੀ ਪਾਸੇ ਬਰਸਾਤੀ ਪਾਣੀ ਦੀ ਨਿਕਾਸੀ ਲਈ ...

ਪੂਰੀ ਖ਼ਬਰ »

ਪੁਲਿਸ ਨੇ ਸਾਂਝੀ ਸੱਥ ਤਹਿਤ ਭਗੜਾਣਾ ਨਿਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਕਸੇ ਜਾ ਰਹੇ ਸ਼ਿਕੰਜੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਂਝੀ ਸੱਥ ਤਹਿਤ ਪਿੰਡ-ਪਿੰਡ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਇਕ ...

ਪੂਰੀ ਖ਼ਬਰ »

ਪੰਜਾਬ ਵਿਚ ਆਨਲਾਈਨ ਮਾਲ ਅਦਾਲਤਾਂ ਦੇ ਪਾਇਲਟ ਪ੍ਰਾਜੈਕਟ ਦੀ ਅਮਲੋਹ ਤੋਂ ਸ਼ੁਰੂਆਤ

ਅਮਲੋਹ, 12 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਆਨ ਲਾਈਨ ਰਜਿਸਟਰੀਆਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਪੰਜਾਬ ਦੇ ਮਾਲ ਵਿਭਾਗ ਨੇ ਸੂਬੇ ਨੂੰ ਡਿਜੀਟਲ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟੀ ਹੈ | ਮਾਲ ਮੰਤਰੀ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ

ਖਮਾਣੋਂ, 12 ਜੁਲਾਈ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸਤਪਾਲ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਸਟਰ ਜਗਜੀਤ ਸਿੰਘ ਅਤੇ ਲੈਕ. ਕੁਲਦੀਪ ਸਿੰਘ ਵਲੋਂ ਵਿਸ਼ਵ ਜਨਸੰਖਿਆ ਦਿਵਸ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਰਕਾਰੀ ਸਕੂਲ ਧਿਆਨੂੰ ਮਾਜਰਾ ਦਾ ਦੌਰਾ

ਸੰਘੋਲ, 12 ਜੁਲਾਈ (ਹਰਜੀਤ ਸਿੰਘ ਮਾਵੀ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਸਕੂਲ ਪ੍ਰਬੰਧਕਾਂ ਦੇ ਵਿਸ਼ੇਸ਼ ਸੱਦੇ 'ਤੇ ਅੱਜ ਸਰਕਾਰੀ ਮਿਡਲ ਸਕੂਲ ਧਿਆਨੂੰ ਮਾਜਰਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ਓ. ਖਮਾਣੋਂ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕਲਾਲਮਾਜਰਾ ਦੇ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਅਮਲੋਹ, 12 ਜੁਲਾਈ-(ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸਬ-ਡਵੀਜ਼ਨ ਅਮਲੋਹ ਦੇ ਪਿੰਡ ਕਲਾਲਮਾਜਰਾ ਦੇ ਵਾਸੀ ਅਧੂਰੇ ਵਿਕਾਸ ਕਾਰਜਾਂ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਅਤੇ ਪਿੰਡ ਵਾਸੀ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ | ਪਿੰਡ ਦੀਆਂ ਸੜਕਾਂ 'ਤੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਦੀ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਰਜਿ. ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਵਰੰਟ ਅਫ਼ਸਰ ਨੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਾਬਕਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਚੁੱਕਿਆ ਬੀੜਾ

ਮੰਡੀ ਗੋਬਿੰਦਗੜ੍ਹ, 12 ਜੁਲਾਈ (ਬਲਜਿੰਦਰ ਸਿੰਘ)-ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਕਤਾਰ ਵਿਚ ਸ਼ੁਮਾਰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਬੀੜਾ ਚੁੱਕਿਆ ਹੈ ਤੇ ਗ੍ਰੋਅ ...

ਪੂਰੀ ਖ਼ਬਰ »

ਝੋਨੇ ਦੇ ਸਮਰਥਨ ਮੁੱਲ 'ਚ ਕੀਤਾ ਵਾਧਾ ਹੁਣ ਤੱਕ ਦੀਆਂ ਸਭ ਸਰਕਾਰਾਂ ਨਾਲੋਂ ਜ਼ਿਆਦਾ-ਗੁਰੂ

ਖਮਾਣੋਂ, 12 ਜੁਲਾਈ (ਮਨਮੋਹਣ ਸਿੰਘ ਕਲੇਰ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖ਼ਰੀਫ਼ ਦੀਆਂ 14 ਫ਼ਸਲਾਂ ਵਿਚੋਂ ਸਭ ਤੋਂ ਜ਼ਿਆਦਾ ਭਾਅ ਝੋਨੇ ਦੇ ਮੁੱਲ ਦਾ ਵਧਾਉਣਾ ਹੁਣ ਤੱਕ ਦੇਸ਼ ਦੀਆਂ ਸਭ ਸਰਕਾਰਾਂ ਨਾਲੋਂ ਜ਼ਿਆਦਾ ਹੈ, ਜਿਸ ਲਈ ਸਾਲ 2022 ਤੱਕ ਕਿਸਾਨਾਂ ...

ਪੂਰੀ ਖ਼ਬਰ »

ਪਿੰਡ ਸਲਾਣੀ ਵਿਖੇ ਨਸ਼ਿਆਂ ਖਿਲਾਫ ਜ਼ਿਲ੍ਹਾ ਕਾਂਗਰਸ ਵਲੋਂ ਬੈਠਕ

ਅਮਲੋਹ, 12 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਕਸੇ ਜਾ ਰਹੇ ਸ਼ਿਕੰਜੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ ਹੇਠ ਸਾਂਝੀ ਸੱਥ ਤਹਿਤ ਪਿੰਡ-ਪਿੰਡ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਕੋਰਡੀਆ ਕਾਲਜ ਦੇ ਅਧਿਆਪਕਾਂ ਵਲੋਂ ਕਾਲਜ ਲਾਇਬੇ੍ਰਰੀ ਨੂੰ ਕਿਤਾਬਾਂ ਭੇਟ

ਸੰਘੋਲ, 12 ਜੁਲਾਈ (ਹਰਜੀਤ ਸਿੰਘ ਮਾਵੀ)-ਕੋਰਡੀਆ ਕਾਲਜ ਦੇ ਅਧਿਆਪਕਾਂ ਵਲੋਂ ਕਾਲਜ ਦੀ ਲਾਇਬਰੇਰੀ ਲਈ ਵੱਡੀ ਮਾਤਰਾ ਵਿਚ ਪੁਸਤਕਾਂ ਭੇਟ ਕੀਤੀਆਂ ਗਈਆਂ | ਵੱਖ-ਵੱਖ ਅਧਿਆਪਕਾਂ ਵਲੋਂ ਆਪਣੇ ਵਿਸ਼ਾ-ਖੇਤਰ ਨਾਲ ਸਬੰਧਿਤ ਕਿਤਾਬਾਂ ਲਾਇਬਰੇਰੀ ਲਈ ਮੁਹੱਈਆ ਕਰਵਾਈਆਂ ...

ਪੂਰੀ ਖ਼ਬਰ »

ਨਸ਼ਿਆ ਸਬੰਧੀ ਵਿਚਾਰ ਚਰਚਾ ਹੋਈ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਅਰੁਣ ਆਹੂਜਾ)-ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਅਤੇ ਭਾਈ ਅਵਤਾਰ ਸਿੰਘ ਰਿਆ ਨੇ ਅੱਜ ਇਥੇ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਸਾਈਾ ਨਜ਼ਰ-ਏ-ਕਰਮ ਨਾਮਕ ਸਾਲਾਨਾ ਉਤਸਵ ਦੇ ਸਬੰਧ 'ਚ ਸ਼ੋਭਾ ਯਾਤਰਾ ਸਜਾਈ

ਮੰਡੀ ਗੋਬਿੰਦਗੜ੍ਹ, 12 ਜੁਲਾਈ (ਮੁਕੇਸ਼ ਘਈ)-ਸ੍ਰੀ ਸ਼ਿਰਡੀ ਸਾਈਾ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਸਾਈਾ ਧਾਮ, ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਸਾਈਾ ਬਾਬਾ ਦੀ ਮਹਾਂਸਮਾਧੀ ਸ਼ਤਾਬਦੀ ਅਤੇ ਮੂਰਤੀ ਸਥਾਪਨਾ ਸਾਲਾਨਾ ਸਮਾਗਮ ਦੇ ਸਬੰਧ ਵਿਚ 14 ਜੁਲਾਈ ਨੰੂ ਕਰਵਾਏ ਜਾ ...

ਪੂਰੀ ਖ਼ਬਰ »

ਅੰਗਹੀਣ ਸੁਸਾਇਟੀ ਤੇ ਸਕੂਲ ਪ੍ਰਬੰਧਕ ਕਮੇਟੀ ਨੇ ਸਾਂਝੀਆਂ ਥਾਵਾਂ 'ਤੇ ਬੂਟੇ ਲਾਏ

ਨੰਦਪੁਰ ਕਲੌੜ, 12 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਧੁੰਦਾ ਤੇ ਹਾਜ਼ੀਪੁਰ ਵਿਖੇ ਹਰਿਆਲੀ ਮਿਸ਼ਨ ਅਧੀਨ ਸਾਂਝੀਆਂ ਥਾਵਾਂ 'ਤੇ 60 ਬੂਟੇ ਲਾਏ ਗਏ ਹਨ | ਆਲ ਇੰਡੀਆ ਹੈਂਡੀਕੈਪਡ ਸਰਵਿਸ ਸੁਸਾਇਟੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਅਰੁਣ ਆਹੂਜਾ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੀ ਇਕ ਮੀਟਿੰਗ ਮੰਚ ਦੇ ਸਰਪ੍ਰਸਤ ਡਾ. ਹਰਬੰਸ ਲਾਲ ਸਾਬਕਾ ਮੰਤਰੀ (ਪੰਜਾਬ) ਦੀ ਅਗਵਾਈ ਵਿਚ ਹੋਈ | ਇਸ ਮੌਕੇ ਮੰਚ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਮਨਪ੍ਰੀਤ ਕੌਰ ਕੁਲਾਰ ਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰਾਜ ਦੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਨਾਗਰਾ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਗ਼ਰੀਬ ਤੇ ਪੱਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਗ਼ਰੀਬ ਤੇ ਲੋੜਵੰਦ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹੇ ਦੇ 10 ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਕੈਂਪ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਜਿੱਥੇ ਆਮ ਲੋਕਾਂ ਨੂੰ ਖਾਣ-ਪੀਣ ਦੀਆਂ ਸ਼ੁੱਧ ਵਸਤਾਂ, ਸਵੱਛ ਵਾਤਾਵਰਨ ਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਹੈ ਉੱਥੇ ਹੀ ਆਮ ਲੋਕਾਂ ਨੂੰ ਬੱਚਿਆਂ ਦੇ ...

ਪੂਰੀ ਖ਼ਬਰ »

ਘੁਮੰਡਗੜ੍ਹ ਦੇ ਪੰਚਾਇਤ ਸਕੱਤਰ ਿਖ਼ਲਾਫ਼ ਪੰਚਾਇਤੀ ਸੂਚਨਾ ਨਾ ਦੇਣ ਦਾ ਦੋਸ਼

ਨੰਦਪੁਰ ਕਲੌੜ, 12 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਘੁਮੰਡਗੜ੍ਹ ਦੇ ਵਸਨੀਕ ਹਰਚੰਦ ਸਿੰਘ ਪੁੱਤਰ ਤਰਲੋਚਨ ਸਿੰਘ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ 11 ਜੁਲਾਈ 2018 ਨੂੰ ਇਕ ਲਿਖਤੀ ਸ਼ਿਕਾਇਤ ਪੇਸ਼ ਕਰਕੇ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਸੀ.ਐਸ. ਇੰਟਰਨੈਸ਼ਨਲ ਸਕੂਲ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਮੰਡੀ ਗੋਬਿੰਦਗੜ੍ਹ, 12 ਜੁਲਾਈ (ਮੁਕੇਸ਼ ਘਈ)-ਇੱਥੋਂ ਦੇ ਨੇੜਲੇ ਪਿੰਡ ਕੁੰਭ ਸਥਿਤ ਸੀ.ਐਸ. ਇੰਟਰਨੈਸ਼ਨਲ ਸਕੂਲ ਵਲੋਂ ਨਸ਼ਾ ਵਿਰੋਧੀ ਰੈਲੀ ਕੱਢੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਇਲਾਕੇ ਦੇ ਲੋਕਾਂ ਨੰੂ ਨਸ਼ਾ ਮੁਕਤ ਸਮਾਜ ਸਿਰਜਣ ਦੇ ਲਈ ਜਾਗਰੂਕ ਕੀਤਾ¢ ਸਕੂਲ ਦੇ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਸਾਂਝ ਕੇਂਦਰ ਦਾ ਚਾਰਜ ਸੰਭਾਲਿਆ

ਅਮਲੋਹ/ਸਲਾਣਾ, 12 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਥਾਣਾ ਅਮਲੋਹ ਦੇ ਸਾਂਝ ਕੇਂਦਰ ਵਿਚ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ, ਉਹ ਇਸ ਤੋਂ ਪਹਿਲਾਂ ਟ੍ਰੈਫ਼ਿਕ ਇੰਚਾਰਜ ਸਰਹਿੰਦ ਸੇਵਾ ਨਿਭਾਅ ਰਹੇ ਸਨ ਜਦੋਂਕਿ ਸਾਂਝ ਕੇਂਦਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਬਜਾਏ ਲੋਕਾਂ ਦਾ ਧਿਆਨ ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈੱਸਟ ਵੱਲ ਲਾ ਰਹੀ ਹੈ ਜਦਕਿ ਨਸ਼ਾ ਨਾਲ ਸਰਕਾਰੀ ਮੁਲਾਜ਼ਮਾਂ ਦੇ ਡੋਪ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਭੰਗੂਆਂ ਤੇ ਅੰਬੇ ਮਾਜਰਾ ਵਿਖੇ ਲਗਾਏ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਦੀ ਸੁਚੱਜੀ ਵਰਤੋਂ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਬਸੀ ਪਠਾਣਾ ਦੇ ਪਿੰਡ ਭੰਗੂਆਂ ਅਤੇ ...

ਪੂਰੀ ਖ਼ਬਰ »

ਗੰਢੂਆਂ ਸਕੂਲ ਵਿਚ ਕਾਨੂੰਨੀ ਸਾਖਰਤਾ ਕੈਂਪ

ਬਸੀ ਪਠਾਣਾ, 12 ਜੁਲਾਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਪਿੰਡ ਗੰਢੂਆਂ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਪ੍ਰਸ਼ਾਂਤ ਵਰਮਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਸਰਕਾਰ ਦੀਆਂ ਵਧੀਕੀਆਂ ਬਾਰੇ ਘਰ-ਘਰ ਜਾਣੂ ਕਰਵਾਇਆ ਜਾਵੇਗਾ-ਲਖਵੀਰ ਕੌਰ

ਅਮਲੋਹ, 12 ਜੁਲਾਈ (ਸੂਦ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਹਲਕੇ ਦੇ ਘਰ-ਘਰ ਤੱਕ ਹੀ ਨਹੀਂ ਲੈ ਕੇ ਜਾਵੇਗਾ ਸਗੋਂ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਲੋਕ ਭਲਾਈ ਯੋਜਨਾਵਾਂ ਤੋਂ ਵੀ ਲੋਕਾਂ ਨੂੰ ਜਾਗਰੂਕ ਕਰੇਗਾ | ਇਸ ...

ਪੂਰੀ ਖ਼ਬਰ »

ਅਜੈ ਲਿਬੜਾ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਰਾਜਿੰਦਰ ਸਿੰਘ)-ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਦਫ਼ਤਰ ਇੰਚਾਰਜ ਅਜੈ ਸਿੰਘ ਲਿਬੜਾ ਨੇ ਪਿੰਡ ਭਮਾਰਸੀ ਜ਼ੇਰ 'ਚ ਉਜਾਗਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ...

ਪੂਰੀ ਖ਼ਬਰ »

ਜਾਗਰਣ ਵਿਚ ਸੁਰਿੰਦਰ ਛਿੰਦਾ ਨੇ ਲਾਈਆਂ ਰੌਣਕਾਂ-ਡਾ. ਸਿਕੰਦਰ ਸਿੰਘ ਨੇ ਕੀਤੀ ਜੋਤੀ ਪ੍ਰਚੰਡ

ਬਸੀ ਪਠਾਣਾ, 12 ਜੁਲਾਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਸੁੱਖ-ਸ਼ਾਂਤੀ ਲਈ ਕਲੱਬ ਵਲੋਂ ਇੱਥੇ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਏ 18ਵੇਂ ਸਾਲਾਨਾ ਭਗਵਤੀ ਜਾਗਰਣ ਦੀ ਜੋਤੀ ਡੇਰਾ ਬਾਬਾ ਬੁੱਧ ਦਾਸ ਜੀ ਦੇ ਗੱਦੀ ਨਸ਼ੀਨ ਡਾ. ਸਿਕੰਦਰ ਸਿੰਘ ਤੇ ਰਾਜੇਸ਼ ਖੁਰਾਣਾ ਮੋਰਿੰਡਾ ਨੇ ...

ਪੂਰੀ ਖ਼ਬਰ »

ਪਿੰਡ ਰਾਜਿੰਦਰਗੜ੍ਹ ਦੇ ਸਬ ਸੈਂਟਰ ਵਿਖੇ ਡੇਂਗੂ ਵਿਰੋਧੀ ਕੈਂਪ ਲਗਾਇਆ

ਚੁੰਨ੍ਹੀ, 12 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਰਾਜਿੰਦਰਗੜ੍ਹ ਦੇ ਸਬ ਸੈਂਟਰ ਵਿਖੇ ਐਾਟੀ ਡੇਂਗੂ ਕੈਂਪ ਲਗਾਇਆ ਗਿਆ ਜਿਸ ਵਿਚ ਸਿਹਤ ਕਰਮਚਾਰੀ ਕਰਮਜੀਤ ਸਿੰਘ ਧਨੋਆ ਨੇ ਲੋਕਾਂ ਨੂੰ ਡੇਂਗੂ ਦੇ ਫੈਲਣ ਦੇ ਕਾਰਨ, ਲੱਛਣ ਅਤੇ ਬਚਾਓ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਚੰੁਨ੍ਹੀ ਕਲਾਂ ਤੇ ਚੁੰਨ੍ਹੀ ਖ਼ੁਰਦ ਵਿਖੇ ਸਾਂਝੇ ਤੌਰ 'ਤੇ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ

ਚੁੰਨ੍ਹੀ, 12 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਖ਼ੁਰਦ ਦੇ ਵਿਚਕਾਰ ਅੰਦਾਜ਼ਨ ਦੋ ਏਕੜ ਵਿਚ ਫੈਲੇ ਟੋਭੇ ਨੂੰ ਭਰ ਕੇ ਪਾਰਕ, ਖੇਡ ਸਟੇਡੀਅਮ ਜਾਂ ਜੰਞ ਘਰ ਬਣਾਉਣ ਦੀ ਮੰਗ ਉੱਠਣ ਲੱਗੀ ਹੈ | ਤਰਕ ਦਿੱਤਾ ਜਾ ਰਿਹਾ ਹੈ ਕਿ ਪਿੰਡ ਵਿਚਕਾਰ ਟੋਭਾ ਹੋਣ ਨਾਲ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਗੰਢੂਆਂ ਕਲਾਂ 'ਚ ਨਸ਼ਿਆਂ ਿਖ਼ਲਾਫ਼ ਕੈਂਪ

ਨੌਗਾਵਾਂ, 12 ਜੁਲਾਈ (ਰਵਿੰਦਰ ਮੌਦਗਿਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਬਸੀ ਪਠਾਣਾ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਨਿਰਦੇਸ਼ 'ਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਵੀਰਵਾਰ ਨੂੰ ਪਿੰਡ ਗੰਢੂਆਂ ਕਲਾਂ ਦੇ ਸਰਕਾਰੀ ਸਕੂਲ ਵਿਚ ਸੁਪਰਵਾਈਜ਼ਰ ...

ਪੂਰੀ ਖ਼ਬਰ »

ਮਾਰਕਫੈੱਡ ਨੇ ਹੈਬਤਪੁਰ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਮਲੋਹ, 12 ਜੁਲਾਈ (ਸੂਦ)-ਮਾਰਕਫੈੱਡ ਸ਼ਾਖਾ ਅਮਲੋਹ ਵਲੋਂ ਸਹਿਕਾਰੀ ਸਭਾ ਹੈਬਤਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਕੈਂਪ ਵਿਚ ਪਿੰਡ ਹੈਬਤਪੁਰ, ਝੰਬਾਲਾ ਅਤੇ ਘੁੱਲੂਮਾਜਰਾ ਦੇ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ਤੇ ਪੰਜਾਬ ਖੇਤੀਬਾੜੀ ਤੋਂ ਆਏ ...

ਪੂਰੀ ਖ਼ਬਰ »

ਔਰਤ ਨੇ ਬੈਂਕ ਮੈਨੇਜਰ 'ਤੇ ਲਗਾਏ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼

ਭੜੀ, 12 ਜੁਲਾਈ (ਭਰਪੂਰ ਸਿੰਘ ਹਵਾਰਾ)-ਪਿੰਡ ਖੇੜੀ ਨੌਧ ਸਿੰਘ ਵਿਖੇ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੇ ਮੈਨੇਜਰ ਤੇ ਇਕ ਹੋਰ ਬੈਂਕ ਮੁਲਾਜ਼ਮ 'ਤੇ ਇਕ ਔਰਤ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਕਥਿਤ ਦੋਸ਼ ਲਗਾਏ ਹਨ | ਮਾਮਲੇ 'ਚ ਪੀੜਤ ਔਰਤ ਨੇ ਥਾਣਾ ਖੇੜੀ ਨੌਧ ਸਿੰਘ ਪੁਲਿਸ ...

ਪੂਰੀ ਖ਼ਬਰ »

ਐਸ.ਡੀ.ਐਮ. ਖਮਾਣੋਂ ਨੇ ਕਾਲੇਵਾਲ ਵਿਖੇ ਨਸ਼ਿਆਂ ਵਿਰੁੱਧ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ

ਸੰਘੋਲ, 12 ਜੁਲਾਈ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਕਾਲੇਵਾਲ ਵਿਖੇ ਪੁਲਿਸ ਵਲੋਂ ਸਾਂਝੀ ਸੱਥ ਲਗਾਈ ਗਈ ਜਿਸ ਦੌਰਾਨ ਐਸ.ਡੀ.ਐਮ. ਖਮਾਣੋਂ ਈਸ਼ਾ ਸਿੰਗਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਇਕੱਠੇ ਹੋਏ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX