ਤਾਜਾ ਖ਼ਬਰਾਂ


ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  24 minutes ago
ਨਵੀਂ ਦਿੱਲੀ, 13 ਨਵੰਬਰ - ਭਾਜਪਾ ਦੇ ਦਿੱਗਜ ਨੇਤਾ ਤੇ ਕੇਂਦਰੀ ਮੰਤਰੀ ਅਨੰਤ ਕੁਮਾਰ (59) ਦਾ ਅੰਤਿਮ ਸਸਕਾਰ ਅੱਜ ਬੈਂਗਲੁਰੂ 'ਚ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਤੜਕੇ ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ...
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
. . .  42 minutes ago
ਅੰਮ੍ਰਿਤਸਰ, 13 ਨਵੰਬਰ - ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਵੇਗਾ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਦੁਪਹਿਰ ਚੋਣ ਲਈ ਜਨਰਲ ਇਜਲਾਸ ਹੋਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸ਼੍ਰੋਮਣੀ ਅਕਾਲੀ...
ਅੱਜ ਦਾ ਵਿਚਾਰ
. . .  1 minute ago
ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  1 day ago
ਭਿੰਡੀ ਸੈਦਾਂ, 12 ਨਵੰਬਰ ( ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਵਿਖੇ ਚੋਰਾਂ ਨੇ ਕੋਆਪੇ੍ਟਿਵ ਬੈਂਕ ਦੀ ਇਮਾਰਤ ਦੀ ਖਿੜਕੀ ਵਾਲੀ ਗਰਿੱਲ ਤੋੜ ਕੇ ਬੈਂਕ ਅੰਦਰੋਂ ਆਰੀ ਦੇ ਬਲੇਡ ਨਾਲ ਲੌਕਰ ...
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  1 day ago
ਸੰਗਰੂਰ, 12 ਨਵੰਬਰ (ਧੀਰਜ ਪਸ਼ੋਰੀਆ)- ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਚਾਹਲ ਨੇ ...
ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਦੋ ਨਕਸਲੀ ਢੇਰ
. . .  1 day ago
ਰਾਏਪੁਰ, 12 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਦੋ ਨਕਸਲੀਆਂ ਢੇਰ ਹੋਏ ਹਨ। ਸੁਰੱਖਿਆ ਬਲਾਂ ਨੇ ਇਨ੍ਹਾਂ ਨਕਸਲੀਆਂ ਕੋਲੋਂ ਦੋ ਰਾਈਫ਼ਲ ਬਰਾਮਦ ਕੀਤੀਆਂ....
ਮਾਨਸਿਕ ਪਰੇਸ਼ਾਨੀ ਤੇ ਚੱਲਦਿਆਂ ਮਜ਼ਦੂਰ ਵੱਲੋਂ ਕੀਤੀ ਖ਼ੁਦਕੁਸ਼ੀ
. . .  1 day ago
ਸੀਗੋਂ ਮੰਡੀ, 11 ਨਵੰਬਰ (ਲਕਵਿੰਦਰ ਸ਼ਰਮਾ) - ਪਿੰਡ ਨਥੇਹਾ ਦੇ ਇੱਕ ਨੌਜਵਾਨ ਨੇ ਕਰਜ਼ੇ ਦੇ ਬੋਝ ਨੂੰ ਲੈ ਕੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੱਬੂ ਸਿੰਘ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਨੇ ਘਰ...
ਸਖ਼ਤ ਮਨਾਹੀ ਦੇ ਬਾਵਜੂਦ ਜੀਰੀ ਦੀ ਪਰਾਲ਼ੀ ਨੂੰ ਅੱਗ ਲਗਾਉਣ ਦਾ ਰੁਝਾਨ ਹੋਇਆ ਸ਼ੁਰੂ
. . .  1 day ago
ਦੋਰਾਹਾ, 12 ਨਵੰਬਰ (ਜਸਵੀਰ ਝੱਜ)- ਪਿਛਲੇ ਸਾਲ ਤੋਂ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਨਾ ਫੂਕਣ ਅਤੇ ਇਸ ਆਦੇਸ਼ ਦੀ ਪਾਲਨਾ ਨਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇ ਰਹੀ ਹੈ। ਭਾਵੇਂ ਇਸ ਹੁਕਮ ਕਾਰਨ ਫ਼ਸਲਾਂ ਦੀ...
ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਮੰਦਭਾਗਾ - ਚੰਦੂਮਾਜਰਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਬਹੁਤ ਹੀ ਮੰਦਭਾਗਾ ਹੈ। ਬ੍ਰਹਮਪੁਰਾ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਸੇਵਾਵਾਂ ਅਤੇ ਵੱਡਾ...
ਸੁਖਬੀਰ ਬਾਦਲ ਨੂੰ ਸੌਂਪੇ ਗਏ ਸ਼੍ਰੋਮਣੀ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ ਦੇ ਸਾਰੇ ਅਧਿਕਾਰ- ਚੀਮਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ 'ਚ ਪ੍ਰਧਾਨ ਦੀ ਕੀਤੀ ਜਾਣ ਵਾਲੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮੈਂਬਰਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਅਫ਼ਗ਼ਾਨਿਸਤਾਨ : ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਕਾਬੁਲ, 12 ਨਵੰਬਰ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਿਟੀ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਛੇਹਰਟਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾ ਨੂੰ ਕੀਤਾ ਕਾਬੂ
. . .  1 day ago
ਛੇਹਰਟਾ, 12 ਨਵੰਬਰ (ਵਡਾਲੀ) -ਪੁਲਿਸ ਕਮਿਸ਼ਨਰ ਵਾਸਤਵਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜੱਦੋ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਦੀ ਰਹਿਨੁਮਾਈ ਹੇਠ, ਡੀ.ਸੀ.ਪੀ ਲਖਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ....
ਤੇਜ਼ਧਾਰ ਹਥਿਆਰ ਦੀ ਨੋਕ 'ਤੇ ਸਕੂਟਰੀ ਸਮੇਤ ਪੰਜ ਲੱਖ ਦੀ ਲੁੱਟ
. . .  1 day ago
ਬਾਘਾਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)- ਅੱਜ ਸ਼ਾਮ 4 ਵਜੇ ਦੇ ਕਰੀਬ ਇੱਕ ਅਣਪਛਾਤੇ ਨਕਾਬਪੋਸ਼ ਲੁਟੇਰੇ ਵੱਲੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁੱਟ ਨੂੰ ਅੰਜਾਮ ਦੇਣ ਦੀ ਖ਼ਬਰ ਹੈ। ਇਸ ਲੁਟੇਰਾ ਹਥਿਆਰ ਦੀ ਨੋਕ 'ਤੇ ਐਕਟਿਵਾ ਸਵਾਰ ਸੇਤੀਆ ਮਨੀਚੇਂਜਰ....
ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਨਾਭਾ, 12 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਦਾ ਵਸਨੀਕ ਕੁਲਦੀਪ ਕੌਰ ਪੁੱਤਰੀ ਜੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ, 12 ਜਮਾਤ ਦੀ ...
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ
. . .  1 day ago
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਰੋਹ ਦੇ ਦੋ 2 ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਮਾਹਿਲਪੁਰ ਪੁਲਿਸ ਵੱਲੋਂ ਸਾਂਝੇ...
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਬੈਠਕ ਸ਼ੁਰੂ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ : ਮੈਂ ਤਾਂ ਕਦੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ- ਅਕਸ਼ੈ ਕੁਮਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 3 ਵਜੇ ਤੱਕ ਹੋਈ 47.18% ਵੋਟਿੰਗ
. . .  1 day ago
ਕੈਪਟਨ ਨੇ ਜੀ.ਜੀ.ਐਮ. ਸਕੂਲ 'ਚ ਸੋਲਰ ਪਾਵਰ ਪੁਆਇੰਟ ਦਾ ਕੀਤਾ ਉਦਘਾਟਨ
. . .  1 day ago
ਕੀ ਭਾਜਪਾ ਵਾਲੇ ਮੈਨੂੰ ਵੀ ਇੱਕ ਗਊ ਦੇਣਗੇ ? ਅਸਾਦੁਦੀਨ ਓਵੈਸੀ
. . .  1 day ago
ਸਾਬਕਾ ਵਿਧਾਇਕ ਵੱਲੋਂ ਕੀਤੀ ਧੱਕੇਸ਼ਾਹੀ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਵਿਧਾਇਕ ਅੰਗਦ ਸਿੰਘ
. . .  1 day ago
ਅਫ਼ਗ਼ਾਨਿਸਤਾਨ : ਕਾਬੁਲ ਦੇ ਸਿਟੀ ਸੈਂਟਰ 'ਚ ਧਮਾਕਾ, ਕਈਆਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਮਕਸੂਦਾਂ ਬੰਬ ਧਮਾਕਾ ਮਾਮਲਾ : ਫੜੇ ਗਏ 2 ਕਸ਼ਮੀਰੀ ਵਿਦਿਆਰਥੀ ਮੁੜ ਤੋਂ 2 ਦਿਨ ਦੇ ਰਿਮਾਂਡ 'ਤੇ
. . .  1 day ago
ਸਬਰੀਮਾਲਾ ਮੰਦਰ ਮਾਮਲਾ: ਕੇਰਲ ਸਰਕਾਰ ਨੇ ਹਾਈ ਕੋਰਟ 'ਚ ਦਾਖਲ ਕਰਵਾਇਆ ਹਲਫ਼ਨਾਮਾ
. . .  1 day ago
ਬੁੱਧਵਾਰ ਨੂੰ ਹੋਵੇਗੀ ਰਾਫੇਲ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਭਿਆਨਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
. . .  1 day ago
ਫ਼ਿਲਮ ਜ਼ੀਰੋ ਖ਼ਿਲਾਫ਼ ਬੌਂਬੇ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਦਿੱਲੀ: ਰਾਇਲ ਪਲਾਜ਼ਾ ਹੋਟਲ 'ਚ ਲੱਗੀ ਅੱਗ
. . .  1 day ago
ਪਾਈਲਟ ਅਰਵਿੰਦ ਕਥਪਲੀਆ ਦਾ ਲਾਈਸੈਂਸ ਤਿੰਨ ਸਾਲਾਂ ਲਈ ਮੁਅੱਤਲ
. . .  1 day ago
ਅੱਤਵਾਦ ਨੂੰ ਉਜਾਗਰ ਕਰਨ ਵਾਲੀਆਂ ਬਾਹਰੀ ਤਾਕਤਾਂ ਵਿਰੁੱਧ ਸਰਕਾਰ ਕਰ ਰਹੀ ਹੈ ਕਾਰਵਾਈ- ਰਾਵਤ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ 2 ਜਵਾਨ ਜ਼ਖਮੀ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 1 ਵਜੇ ਤੱਕ ਹੋਈ 25.15% ਵੋਟਿੰਗ
. . .  1 day ago
ਮੁਜ਼ੱਫਰਪੁਰ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਸੁਪਰੀਮ ਕੋਰਟ ਨਾਰਾਜ਼
. . .  1 day ago
ਦਿਨ-ਦਿਹਾੜੇ ਗੋਲੀ ਚਲਾ ਕੇ ਵਿਅਕਤੀ ਤੋਂ ਲੁੱਟੇ ਪੰਜ ਲੱਖ
. . .  1 day ago
ਨੋਟਬੰਦੀ ਦੇ ਕਾਰਨ ਹੀ ਫੜੀਆਂ ਗਈਆਂ ਗਾਂਧੀ ਪਰਿਵਾਰ ਦੀਆਂ ਫ਼ਰਜ਼ੀ ਕੰਪਨੀਆਂ- ਮੋਦੀ
. . .  1 day ago
ਛੱਤੀਸਗੜ੍ਹ : ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ
. . .  1 day ago
ਵਿਰੋਧੀ ਧਿਰ ਨਹੀ ਜਾਣਦਾ ਭਾਜਪਾ ਦਾ ਮੁਕਾਬਲਾ ਕਿਵੇਂ ਕਰਨਾ ਹੈ - ਪ੍ਰਧਾਨ ਮੰਤਰੀ
. . .  1 day ago
ਕੈਪਟਨ ਨੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
. . .  1 day ago
ਛੱਤੀਸਗੜ੍ਹ : ਸੂਚੀ 'ਚ ਨਾਂਅ ਸ਼ਾਮਲ ਨਾ ਹੋਣ ਕਾਰਨ ਵੋਟਰਾਂ ਵੱਲੋਂ ਪੋਲਿੰਗ ਬੂਥ ਦੇ ਬਾਹਰ ਪ੍ਰਦਰਸ਼ਨ
. . .  1 day ago
ਸੀ.ਬੀ.ਆਈ ਵਿਵਾਦ : ਸੁਪਰੀਮ ਕੋਰਟ 'ਚ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ
. . .  1 day ago
ਕੈਂਸਰ ਹਸਪਤਾਲ ਦੇ ਉਦਘਾਟਨ ਲਈ ਕੈਪਟਨ ਪਹੁੰਚੇ ਸੰਗਰੂਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ ਹੁਣ ਤੱਕ ਹੋਈ 16.24% ਵੋਟਿੰਗ
. . .  1 day ago
ਸੂਬੇ ਦੇ ਵਿੱਤੀ ਸੰਕਟ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ - ਪਰਮਿੰਦਰ ਢੀਂਡਸਾ
. . .  1 day ago
ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਦਾ ਜਲਦ ਸੁਣਵਾਈ ਤੋਂ ਇਨਕਾਰ
. . .  1 day ago
ਕੱਲ੍ਹ ਹੋਵੇਗਾ ਅਨੰਤ ਕੁਮਾਰ ਦਾ ਅੰਤਿਮ ਸਸਕਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 10 ਵਜੇ ਤੱਕ ਹੋਈ 10.7% ਵੋਟਿੰਗ
. . .  1 day ago
ਨਿਤੀਸ਼ ਕੁਮਾਰ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ - ਉਪੇਂਦਰ ਕੁਸ਼ਵਾਹਾ
. . .  1 day ago
ਮੁੱਖ ਮੰਤਰੀ ਅੱਜ ਸੰਗਰੂਰ 'ਚ ਕਰਨਗੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ
. . .  about 1 hour ago
ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਸ਼ਰਦ ਯਾਦਵ ਨਾਲ ਕੀਤੀ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡਿਪਟੀ ਕਮਿਸ਼ਨਰ ਵਲੋਂ ਬਟਾਲਾ ਦੇ ਓਟ ਸੈਂਟਰ ਦਾ ਨਿਰੀਖਣ

ਬਟਾਲਾ, 12 ਜੁਲਾਈ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਬਟਾਲਾ ਦੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਚੱਲ ਰਹੇ ਓਟ ਸੈਂਟਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬਟਾਲਾ ਰੋਹਿਤ ਗੁਪਤਾ ਤੇ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਵਲੋਂ ਓਟ ਸੈਂਟਰ ਦੇ ਨਿਰੀਖਣ ਦੌਰਾਨ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਉਨ੍ਹਾਂ ਦੇ ਚੱਲ ਰਹੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਓਟ ਕੇਂਦਰ ਦੇ ਇੰਚਾਰਜ ਡਾ: ਜਸਕਰਨ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਓਟ ਕੇਂਦਰ 'ਚ 300 ਤੋਂ ਵੱਧ ਨੌਜਵਾਨਾਂ ਦੇ ਨਾਂਅ ਰਜਿਸਟਰਡ ਕੀਤੇ ਗਏ ਹਨ, ਜਿਨ੍ਹਾਂ ਦਾ ਇਥੇ ਇਲਾਜ ਚੱਲ ਰਿਹਾ ਹੈ | ਓਟ ਸੈਂਟਰ 'ਚ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਨੌਜਵਾਨਾਂ ਦੀ ਹੌਾਸਲਾ ਅਫ਼ਜਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਲਗਾਤਾਰ ਆਪਣਾ ਇਲਾਜ ਕਰਵਾਉਣ ਤਾਂ ਜੋ ਨਸ਼ਿਆਂ ਦੀ ਆਦਤ ਤੋਂ ਉਨ੍ਹਾਂ ਨੂੰ ਛੁਟਕਾਰਾ ਮਿਲ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਹਰ ਹੀਲੇ ਬਾਹਰ ਕੱਢਿਆ ਜਾਵੇਗਾ |
ਨਸ਼ਾ ਮੁਕਤੀ ਕੇਂਦਰ ਤੋਂ ਦਵਾਈ ਨਾ ਮਿਲਣ ਕਾਰਨ ਨੌਜਵਾਨਾਂ ਨੇ ਲਾਇਆ ਧਰਨਾ
ਨਸ਼ਾ ਮੁਕਤੀ ਕੇਂਦਰ ਤੋਂ ਨਸ਼ਾ ਛੱਡਣ ਲਈ ਦਵਾਈ ਲੈਣ ਹਸਪਤਾਲ ਪੁੱਜੇ ਨੌਜਵਾਨਾਂ ਵਲੋਂ ਦਵਾਈ ਨਾ ਮਿਲਣ ਦੇ ਰੋਸ ਵਜੋਂ ਬਾਹਰ ਜਲੰਧਰ ਰੋਡ 'ਤੇ ਧਰਨਾ ਲਗਾਇਆ ਗਿਆ | ਇਸ ਮੌਕੇ ਉਕਤ ਨੇ ਦੱਸਿਆ ਕਿ ਸਾਨੂੰ 2 ਦਿਨ ਤੋਂ ਦਵਾਈ ਨਹੀਂ ਮਿਲ ਰਹੀ ਤੇ ਅਸੀਂ ਦਵਾਈ ਲੈਣ ਲਈ ਭੁੱਖਣ-ਭਾਣੇ ਘਰੋਂ ਜਲਦ ਨਿਕਲ ਰਹੇ ਹਾਂ | ਕੁਝ ਦਿਹਾੜੀਦਾਰਾਂ ਨੇ ਮੰਗ ਕੀਤੀ ਕਿ ਸਾਨੂੰ ਘੱਟੋ-ਘੱਟ ਇਕ ਹਫ਼ਤੇ ਦੀ ਦਵਾਈ ਦਿੱਤੀ ਜਾਵੇ | ਇਸ ਮੌਕੇ ਪੁੱਜੇ ਏ.ਐਸ.ਆਈ. ਅਸ਼ੋਕ ਕੁਮਾਰ ਨੇ ਨੌਜਵਾਨਾਂ ਨੂੰ ਧਰਨੇ ਤੋਂ ਉਠਾਇਆ ਤੇ ਡਾ: ਜਸਕਰਨ ਸਿੰਘ ਨੇ ਭਰੋਸਾ ਦਿੱਤਾ ਕਿ ਦੁਪਹਿਰ ਸਮੇਂ ਦਵਾਈ ਦਿੱਤੀ ਜਾਵੇਗੀ, ਜੋ ਬਾਅਦ ਦੁਪਹਿਰ ਐਸ.ਐਚ.ਓ. ਵਿਸ਼ਵਾਮਿੱਤਰ ਸ਼ਰਮਾ ਦੀ ਹਾਜ਼ਰੀ ਵੰਡੀ ਵੀ ਗਈ | ਧਰਨਾਕਾਰੀਆਂ 'ਚ ਰਛਪਾਲ ਸਿੰਘ, ਲਵਦੀਪ ਸਿੰਘ, ਸੁਰਜੀਤ ਸਿੰਘ, ਕੰਵਲਜੀਤ ਸਿੰਘ, ਪਲਵਿੰਦਰ ਕੁਮਾਰ, ਰਿੰਕੀ ਮਹਾਜਨ, ਮੋਹਨ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਹਰਨੇਕ ਸਿੰਘ, ਬਲਦੇਵ ਸਿੰਘ, ਸੋਹਨ ਸਿੰਘ, ਬਲਬੀਰ ਸਿੰਘ, ਧਰਮਪਾਲ ਸਿੰਘ ਆਦਿ ਹਾਜ਼ਰ ਸਨ |

ਰੰਧਾਵਾ ਦੇ ਯਤਨਾਂ ਸਦਕਾ ਜੇਲ੍ਹਾਂ 'ਚ ਨਸ਼ਿਆਂ ਨੂੰ ਲੱਗੀਆਂ ਬਰੇਕਾਂ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 12 ਜੁਲਾਈ (ਧਰਮਿੰਦਰ ਸਿੰਘ ਬਾਠ)-ਸਾਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਜੇਲਾਂ 'ਚ ਨਸ਼ਿਆਂ ਨੂੰ ਬਰੇਕਾਂ ਲੱਗੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਕਲ ਤਲਵੰਡੀ ਰਾਮਾ ਦੇ ਕਾਂਗਰਸੀ ਆਗੂਆਂ ਵਲੋਂ ਕੀਤਾ ...

ਪੂਰੀ ਖ਼ਬਰ »

108 ਐਾਬੂਲੈਂਸ ਮੁਲਾਜ਼ਮਾਂ ਵਲੋਂ ਹੜਤਾਲ-ਮਰੀਜ਼ ਹੋਏ ਪ੍ਰੇਸ਼ਾਨ

(ਬਾਕੀ ਸਫਾ 9 'ਤੇ) ਗੁਰਦਾਸਪੁਰ, 12 ਜੁਲਾਈ (ਆਲਮਬੀਰ ਸਿੰਘ)-ਪੂਰੇ ਪੰਜਾਬ ਭਰ ਅੰਦਰ 11 ਜੁਲਾਈ ਤੋਂ 108 ਐਾਬੂਲੈਂਸ ਮੁਲਾਜ਼ਮਾਂ ਵਲੋਂ ਇਕ ਰੋਜ਼ਾ ਹੜਤਾਲ ਕੀਤੀ ਗਈ ਸੀ | ਜਿਸ ਦੇ ਬਾਅਦ ਸ਼ਾਮ ਨੰੂ ਕੰਪਨੀ ਵਲੋਂ 35 ਮੁਲਾਜ਼ਮਾਂ ਨੰੂ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ | ਜਿਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਕਾਮਿਆਂ ਵਲੋਂ ਗੇਟ ਰੈਲੀ

ਬਟਾਲਾ, 12 ਜੁਲਾਈ (ਕਾਹਲੋਂ)-ਪੰਜਾਬ ਰੋਡਵੇਜ਼ ਪਨਬਸ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼/ਪਨਬਸ ਬਟਾਲਾ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਏਟਕ ਆਗੂ ਸੁਰਜੀਤ ਸਿੰਘ ਘੋੜੇਵਾਹ, ਪਨਬਸ ਕੰਟਰੈਕਟਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਚਿਲਡਰਨ ਹੋਮ ਤੇ ਓਲਡ ਏਜ ਹੋਮ ਦਾ ਦੌਰਾ

ਗੁਰਦਾਸਪੁਰ, 12 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਸਥਾਨਕ ਚਿਲਡਰਨ ਹੋਮ ਤੇ ਓਲਡ ਏਜ ਹੋਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਬੱਚਿਆਂ ਤੇ ਬਜ਼ੁਰਗਾਂ ਨੂੰ ਫਲ ਵੰਡੇ | ਉਨ੍ਹਾਂ ਚਾਈਲਡ ਵੈੱਲਫੇਅਰ ਕਮੇਟੀ ਤੇ ਰੈੱਡ ਕਰਾਸ ...

ਪੂਰੀ ਖ਼ਬਰ »

ਦੁਕਾਨਦਾਰ ਵਲੋਂ ਬੂਟਾ ਕੱਟਣ 'ਤੇ ਜੰਗਲਾਤ ਵਿਭਾਗ ਨੇ ਚਲਾਨ ਕੱਟਿਆ

ਬਟਾਲਾ, 12 ਜੁਲਾਈ (ਹਰਦੇਵ ਸਿੰਘ ਸੰਧੂ)-ਜੰਗਲਾਤ ਵਿਭਾਗ ਨੇ ਬੂਟਾ ਕੱਟਣ 'ਤੇ ਦੁਕਾਨਦਾਰ ਦਾ ਚਲਾਣ ਕੱਟੇ ਜਾਣ ਦੀ ਖ਼ਬਰ ਹੈ | ਸਥਾਨਕ ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਰਛਪਾਲ ਸਿੰਘ ਖਹਿਰਾ, ਬਲਾਕ ਅਫ਼ਸਰ ਬਲਰਾਜ ਸਿੰਘ ਬਾਠ, ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਕਲਾਨੌਰ, 12 ਜੁਲਾਈ (ਕਾਹਲੋਂ/ਪੁਰੇਵਾਲ)-ਐਸ.ਐਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਕਲਾਨੌਰ ਦੇ ਐਸ.ਐਚ.ਓ. ਦੇ ਹੁਕਮਾਂ 'ਤੇ ਏ.ਐਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਾਬਾ ਕਾਰ ਕਾਲੋਨੀ 'ਚ ਨਾਕਾ ਲਾਇਆ ਹੋਇਆ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਨੰੂ ਲੈ ਕੇ ਦੋ ਗੁੱਟਾਂ 'ਚ ਝਗੜਾ

ਗੁਰਦਾਸਪੁਰ, 12 ਜੁਲਾਈ (ਸੁਖਵੀਰ ਸਿੰਘ ਸੈਣੀ)-ਪਿੰਡ ਔਲਖ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੰੂ ਲੈ ਕੇ ਦੋ ਗੁੱਟਾਂ 'ਚ ਹੋਏ ਝਗੜੇ ਦੌਰਾਨ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਸੋਹਣ ਸਿੰਘ ਪੁੱਤਰ ਮੰਗਲ ...

ਪੂਰੀ ਖ਼ਬਰ »

ਪੰਡੋਰੀ ਧਾਮ ਦੇ ਸਰੋਵਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਪੁਰਾਣਾ ਸ਼ਾਲਾ, 12 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਇਤਿਹਾਸਿਕ ਅਸਥਾਨ ਪੰਡੋਰੀ ਧਾਮ ਦੇ ਡੂੰਘੇ ਸਰੋਵਰ 'ਚ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਸ਼ੰਭੂ ...

ਪੂਰੀ ਖ਼ਬਰ »

ਅਧਿਆਪਕ ਬਦਲੀਆਂ 'ਚ ਰਿਸ਼ਵਤ ਦੀ ਸੂਹ ਦੇਣ ਵਾਲੇ ਨੂੰ 5 ਲੱਖ ਇਨਾਮ ਦੇਣ ਦਾ ਐਲਾਨ ਸ਼ਲਾਘਾਯੋਗ : ਬੁੱਧੀਜੀਵੀ

ਬਟਾਲਾ, 12 ਜੁਲਾਈ (ਕਾਹਲੋਂ)-ਸਿੱਖਿਆ ਵਿਭਾਗ ਦੇ ਸੇਵਾ ਮੁਕਤ ਸਕੂਲ ਮੁਖੀਆਂ ਤੇ ਬੁੱਧੀਜੀਵੀਆਂ ਦੀ ਮੀਟਿੰਗ ਪਿ੍ੰ: ਹਰਬੰਸ ਸਿੰਘ ਸਾਬਕਾ ਪ੍ਰਧਾਨ ਹਾਈ ਤੇ ਸੈਕੰਡਰੀ ਸਕੂਲ ਮੁਖੀ ਐਸੋਸ਼ੀਏੇਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਿੱਖਿਆ ਮੰਤਰੀ ਦੇ ਉਸ ਬਿਆਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਸ਼ੁਰੂ

ਬਟਾਲਾ, 12 ਜੁਲਾਈ (ਕਾਹਲੋਂ)-ਡਿਸਟਿਕ ਰਾਈਫਲ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸ਼ੂਟ-ਟੂ ਵਿਨ ਅਕੈਡਮੀ ਉਮਰਪੁਰਾ ਵਿਖੇ ਜ਼ਿਲ੍ਹਾ ਪੱਧਰੀ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ ਸ਼ੁਰੂ ਕੀਤੀ ਗਈ | ਦੋ ਰੋਜ਼ਾ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਰੇਂਜ ਅਫ਼ਸਰ ਰਛਪਾਲ ਸਿੰਘ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ 'ਚ 'ਸਵੱਛ ਭਾਰਤ ਮੁਹਿੰਮ' ਸ਼ੁਰੂ

ਬਟਾਲਾ, 12 ਜੁਲਾਈ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ 'ਚ ਐਨ.ਸੀ.ਸੀ. ਵਿਭਾਗ ਦੁਆਰਾ ਪਿ੍ੰ: ਡਾ: ਵਰਿੰਦਰ ਭਾਟੀਆ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਦੁਆਰਾ ਸ਼ੁਰੂ ਕਰਵਾਈ ਗਈ 'ਸਵੱਛ ਭਾਰਤ ਮੁਹਿੰਮ' ਤਹਿਤ ਜ਼ੋਰ-ਸ਼ੋਰ ਨਾਲ ਕਾਲਜ ਦੀ ਸਵੱਛਤਾ ਦਾ ਕੰਮ ਸ਼ੁਰੂ ਕੀਤਾ ਗਿਆ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀ ਕਾਬੂ

ਸ੍ਰੀ ਹਰਿਗੋਬਿੰਦਪੁਰ, 12 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਕੁਲਦੀਪ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਪਤਨੀ ਨੇ ਘੁਮਾਣ ਵਿਖੇ ਛੱਪੜਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਘੁਮਾਣ, 12 ਜੁਲਾਈ (ਬੰਮਰਾਹ, ਬਾਵਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਏ.ਡੀ.ਸੀ. ਵਿਕਾਸ ਰਣਬੀਰ ਸਿੰਘ ਮੂਧਲ ਤੇ ਡੀ.ਡੀ.ਪੀ.ਓ. ਹਰਜਿੰਦਰ ਸਿੰਘ ਸੰਧੂ ਦੇ ਪੂਰਨ ਸਹਿਯੋਗ ਨਾਲ ਬੀ.ਡੀ.ਪੀ.ਓ. ਵਿਪਨ ਕੁਮਾਰ ਸ੍ਰੀ ਹਰਗੋਬਿੰਦਪੁਰ ਦੀ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਛੱਡ ਕੇ ਗੁਰੂ ਸਾਹਿਬ ਵਲੋਂ ਦੱਸੇ ਮਾਰਗਾ 'ਤੇ ਚੱਲਣ : ਬਾਬਾ ਲਹਿਣਾ ਸਿੰਘ

ਅੱਚਲ ਸਾਹਿਬ, 12 ਜੁਲਾਈ (ਗੁਰਚਰਨ ਸਿੰਘ)-ਨੌਜਵਾਨ ਨਸ਼ੇ ਤੇ ਸਮਾਜਿਕ ਬੁਰਾਈਆਂ ਛੱਡ ਕੇ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਗੁਰ ਪ੍ਰਸ਼ਾਦਿ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲਹਿਣਾ ਸਿੰਘ ਤਲਵੰਡੀ ਬਖਤਾ ਵਾਲਿਆਂ ...

ਪੂਰੀ ਖ਼ਬਰ »

ਬੋਲੇਵਾਲ ਦੀ ਅਗਵਾਈ 'ਚ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਘੁਮਾਣ, 12 ਜੁਲਾਈ (ਬੰਮਰਾਹ)-ਸੀਨੀਅਰ ਕਾਂਗਰਸੀ ਆਗੂ ਤੇ ਸਕੱਤਰ ਕਿਸਾਨ ਸੈੱਲ ਪੰਜਾਬ ਪਰਮਜੀਤ ਸਿੰਘ ਬੋਲੇਵਾਲ ਦੀ ਅਗਵਾਈ 'ਚ ਪਿੰਡ ਬੋਲੇਵਾਲ ਵਿਖੇ 40 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਬੋਲੇਵਾਲ ਨੇ ਦੱਸਿਆ ਕਿ ਬੋਲੇਵਾਲ 'ਚ ਕੋਈ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਾਂਗੇ : ਸੋਨੂੰ ਜਾਗੋਵਾਲ ਬਾਂਗਰ

ਕਾਹਨੂੰਵਾਨ, 12 ਜੁਲਾਈ (ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਢਾਏ ਦੇ ਪਿੰਡਾਂ 'ਚ ਪੰਚਾਇਤੀ ਚੋਣਾਂ 'ਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਇਸ ਵਾਰ ਸ਼ਾਨਦਾਰ ਜਿੱਤ ਹਾਸਲ ਕਰਕੇ ਕਾਂਗਰਸੀ ਪੱਖੀ ਪੰਚਾਇਤਾਂ ਬਣਾ ਕੇ ਪਿੰਡਾਂ ਦੇ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੇ ਖਿਡਾਰੀਆਂ ਦਾ ਫੈਂਸਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 12 ਜੁਲਾਈ (ਆਰਿਫ਼)-ਮੋਹਾਲੀ ਦੇ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਹੋਏ 19ਵੇਂ ਪੰਜਾਬ ਸਟੇਟ ਫੈਂਸਿੰਗ ਮੁਕਾਬਲੇ 'ਚ ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀ ਵੈਭਵ ਸ਼ਰਮਾ ਨੇ ਅੰਡਰ 17 ਤੇ ਅਸਮੀ ਨੇ ਅੰਡਰ 12 ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

'ਵਿਜਨਰੀ ਅਧਿਆਪਕ' ਵਿਸ਼ੇ 'ਤੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ

ਧਾਰੀਵਾਲ, 12 ਜੁਲਾਈ (ਸਵਰਨ ਸਿੰਘ)-ਡਾਇਓਸਿਸ ਆਫ਼ ਜਲੰਧਰ ਦੇ ਨਿਰਦੇਸ਼ਾਂ 'ਤੇ ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ 'ਚ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੀ ਪ੍ਰਧਾਨਗੀ ਹੇਠ ਤੇ ਪਿ੍ੰਸੀਪਲ ਸਿਸਟਰ ਸੋਮੀਆ ਦੀ ਅਗਵਾਈ 'ਚ 'ਵਿਜਨਰੀ ਅਧਿਆਪਕ' ਵਿਸ਼ੇ 'ਤੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਮੋਟਰਾਂ ਦੀ ਵਾਰ-ਵਾਰ ਬੰਦ ਹੁੰਦੀ ਬਿਜਲੀ ਸਪਲਾਈ ਕਾਰਨ ਕਿਸਾਨ ਪ੍ਰੇਸ਼ਾਨ

ਵਰਸੋਲਾ, 12 ਜੁਲਾਈ (ਵਰਿੰਦਰ ਸਹੋਤਾ)-ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਅੰਦਰ ਮੋਟਰਾਂ ਨੂੰ ਮਿਲ ਰਹੀ ਬਿਜਲੀ ਸਪਲਾਈ ਦੇ ਵਾਰ-ਵਾਰ ਬੰਦ ਹੋਣ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਵੀ ਬਿਜਲੀ ਆਉਂਦੀ ਹੈ ਤਾਂ ਕੁੱਝ ਹੀ ਸਮੇਂ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਮੈਨੇਜਰ ਨੇ ਅਹੁਦਾ ਸੰਭਾਲਿਆ

ਕੋਟਲੀ ਸੂਰਤ ਮੱਲ੍ਹੀ, 12 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਐਾਡ ਸਿੰਧ ਬੈਂਕ ਦੀ ਬਰਾਂਚ ਕੋਟਲੀ ਸੂਰਤ ਮੱਲ੍ਹੀ ਦੇ ਸੀਨੀਅਰ ਮੈਨੇਜਰ ਓਮ ਪ੍ਰਕਾਸ਼ ਦਾ ਤਬਾਦਲਾ ਹੋਣ ਉਪਰੰਤ ਨਵੇਂ ਆਏ ਮੈਨੇਜਰ ਰਵਿੰਦਰ ਸਿੰਘ ਨੇ ਬਰਾਂਚ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਦੇ 10 ਸਿਖਿਆਰਥੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪੰਜਾਬ ਮੈਰਿਟ 'ਚ

ਵਰਸੋਲਾ, 12 ਜੁਲਾਈ (ਵਰਿੰਦਰ ਸਹੋਤਾ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਨਵੰਬਰ 2017 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜੇ ਦੌਰਾਨ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਹਯਾਤ ਨਗਰ ਦੇ 10 ਸਿਖਿਆਰਥੀਆਂ ਨੇ ਪੰਜਾਬ ਮੈਰਿਟ 'ਚ ਸਥਾਨ ਹਾਸਲ ਕਰਕੇ ਸੰਸਥਾ ...

ਪੂਰੀ ਖ਼ਬਰ »

ਬੇਰਿੰਗ ਸਕੂਲ ਦੇ ਬੱਚਿਆਂ ਦੀ ਗੈਰ ਕਾਨੂੰਨੀ ਪਾਰਕਿੰਗ ਤੋਂ ਅਰਬਨ ਅਸਟੇਟ ਵਾਸੀ ਪ੍ਰੇਸ਼ਾਨ

ਬਟਾਲਾ, 12 ਜੁਲਾਈ (ਸੁਖਦੇਵ ਸਿੰਘ)-ਸਥਾਨਕ ਅਰਬਨ ਅਸਟੇਟ ਦੇ ਸਰਕਾਰੀ ਮਿਡਲ ਸਕੂਲ ਦੇ ਨਾਲ ਖਾਲੀ ਪਲਾਟ 'ਚ ਬੇਰਿੰਗ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਦੋ ਪਹੀਆ ਵਹੀਕਲਾਂ ਦੀ ਬਣਾਈ ਗੈਰ-ਕਾਨੂੰਨੀ ਪਾਰਕਿੰਗ ਤੋਂ ਅਰਬਨ ਅਸਟੇਟ ਨਿਵਾਸੀ ਪ੍ਰੇਸ਼ਾਨ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰੰਧਾਵਾ ਦੇ ਯਤਨਾਂ ਸਦਕਾ ਧਿਆਨਪੁਰ 'ਚ ਪਾਰਕ ਤੇ ਜਿੰਮ ਬਣਾਇਆ ਜਾ ਰਿਹੈ : ਪਰਮਸੁਨੀਲ ਲੱਡੂ

ਕੋਟਲੀ ਸੂਰਤ ਮੱਲ੍ਹੀ, 12 ਜੁਲਾਈ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀਂ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਵਲੋਂ ਵਸਾਏ ਗਏ ਕਸਬਾ ਧਿਆਨਪੁਰ ਨੂੰ ਸੁੰਦਰ ਬਣਾਉਣ ਤੇ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਿਖ਼ਲਾਫ਼ ਧਰਨੇ ਦੀ ਚਿਤਾਵਨੀ

ਬਟਾਲਾ, 12 ਜੁਲਾਈ (ਕਾਹਲੋਂ)-ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਨੇ ਸਾਥੀਆਂ ਸਮੇਤ ਜਲ ਸਪਲਾਈ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ | ਸ੍ਰੀ ਭਾਟੀਆ ਨੇ ਕਿਹਾ ਕਿ ਸ਼ਹਿਰ ਦੇ ਖਜੂਰੀ ਗੇਟ ਸਥਿਤ ਜਲ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਕਾਲਜ ਦੀ ਪ੍ਰਭਜੋਤ ਕੌਰ ਪਹਿਲੇ ਸਥਾਨ 'ਤੇ

ਦੀਨਾਨਗਰ, 12 ਜੁਲਾਈ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੀ ਸੰਸਥਾ ਸਵਾਮੀ ਸਰਵਾਨੰਦ ਕਾਲਜ ਆਫ਼ ਐਜੂਕੇਸ਼ਨ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ ਐੱਡ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਤੇ ਫ਼ੀਲਡ ਅਫ਼ਸਰ ਯੂਨੀਅਨ ਵਲੋਂ ਨਿਗਰਾਨ ਇੰਜੀ: ਨੰੂ ਮੰਗ-ਪੱਤਰ

ਗੁਰਦਾਸਪੁਰ, 12 ਜੁਲਾਈ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਤੇ ਪੰਜਾਬ ਫ਼ੀਲਡ ਐਾਡ ਵਰਕਰ ਯੂਨੀਅਨ ਵਲੋਂ ਆਗੂ ਗੁਰਦਿਆਲ ਸਿੰਘ ਸੋਹਲ ਤੇ ਰਾਜ ਕੁਮਾਰ ਦੀ ਕੀਤੀ ਬਦਲੀ ਨੰੂ ਰੱਦ ਕਰਾਉਣ ਲਈ ਨਿਗਰਾਨ ਇੰਜੀਨੀਅਰ ਜਲ ...

ਪੂਰੀ ਖ਼ਬਰ »

ਵਿੱਦਿਆ ਗੁਰੂ ਕੋਚਿੰਗ ਸੈਂਟਰ ਬਟਾਲਾ 'ਚ ਨਵਾਂ ਬੈਚ ਸ਼ੁਰੂ

ਬਟਾਲਾ, 12 ਜੁਲਾਈ (ਕਾਹਲੋਂ)-ਬਟਾਲਾ ਦੇ ਧਰਮਪੁਰਾ ਕਾਲੋਨੀ ਸਥਿਤ ਵਿੱਦਿਆ ਗੁਰੂ ਕੋਚਿੰਗ ਸੈਂਟਰ 'ਚ ਨਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰ ਦੇ ਡਾਇਰੈਕਟਰ ਧਨਵੰਤ ਸਿੰਘ ਨੇ ਦੱਸਿਆ ਕਿ ਵਿੱਦਿਆ ਗੁਰੂ ਕੋਚਿੰਗ ਸੈਂਟਰ ਪ੍ਰਤੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਤਹਿਗੜ੍ਹ ਚੂੜੀਆਂ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 12 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਗਰਲਜ਼ ਦਾ ਬੀ.ਏ. 6ਵੇਂ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰ. ਡਾ. ਅਲਕਾ ਵਿਜ ਨੇ ਕਿਹਾ ਕਿ ਹੁਣ ਤੱਕ ਕਾਲਜ 'ਵਚ ਚੱਲ ਰਹੀਆਂ ...

ਪੂਰੀ ਖ਼ਬਰ »

ਸਵਰਨਦੀਪ ਸਿੰਘ ਹੋਣਗੇ ਗੁਰਦਾਸਪੁਰ ਦੇ ਨਵੇਂ ਐਸ.ਐਸ.ਪੀ.

ਗੁਰਦਾਸਪੁਰ, 12 ਜੁਲਾਈ (ਆਰਿਫ਼)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਐਸ.ਐਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦਾ ਤਬਾਦਲਾ ਏ.ਆਈ.ਜੀ. ਕਰਾਇਮ ਪੰਜਾਬ ਵਜੋਂ ਕਰ ਦਿੱਤਾ ਹੈ | ਜਦੋਂ ਕਿ ਉਨ੍ਹਾਂ ਦੀ ਜਗ੍ਹਾ 'ਤੇ ਸਵਰਨਦੀਪ ਸਿੰਘ ਗੁਰਦਾਸਪੁਰ ਦੇ ਨਵੇਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਨੇ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਰੈਲੀ ਕੱਢੀ

ਬਟਾਲਾ, 12 ਜੁਲਾਈ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸ੍ਰੀ ਦਸਮੇਸ਼ ਸੀ.ਸੈ. ਸਕੂਲ ਠੀਕਰੀਵਾਲ ਰੋਡ ਕਾਦੀਆਂ ਵਲੋਂ ਕਮੇਟੀ ਪ੍ਰਧਾਨ ਅਮਰਬੀਰ ਸਿੰਘ ਸੰਧੂ ਤੇ ਮੈਡਮ ਪਰਮਜੀਤ ਕੌਰ ਸੰਧੂ ਦੀ ਅਗਵਾਈ ਹੇਠ ਮਿਸ਼ਨ ...

ਪੂਰੀ ਖ਼ਬਰ »

ਐਸ.ਪੀ. ਵਲੋਂ ਪਿੰਡ ਊਧਨਵਾਲ ਦੇ ਮੁਹਤਬਰਾਂ ਨਾਲ ਮੀਟਿੰਗ

ਊਧਨਵਾਨ, 12 ਜੁਲਾਈ (ਪ੍ਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸਖ਼ਤ ਰਵੱਈਆ ਅਪਣਾਉਣ ਕਰਕੇ ਪੰਜਾਬ ਪੁਲਿਸ ਵਲੋਂ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਕਸਬਾ ਊਧਨਵਾਲ ਦੇ ਸਰਕਾਰੀ ਹਾਈ ਸਕੂਲ 'ਚ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਡਿਫਾਲਟਰ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ

ਬਟਾਲਾ, 12 ਜੁਲਾਈ (ਕਾਹਲੋਂ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ ਵਲੋਂ ਆਪਣੇ ਕਰਜ਼ਦਾਰਾਂ ਤੋਂ ਵਸੂਲੀ ਮੁਹਿੰਮ ਨੂੰ ਤੇਜ ਕਰਦਿਆਂ ਇਕ ਡਿਫਾਲਟਰ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਡੀ.ਸੀ. ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਦੀ ਇਤਲਾਹ ਦੇਣ ਵਾਲੇ ਤੇ ਨਸ਼ਾ ਛੱਡਣ ਵਾਲੇ ਦੇ ਨਾਂਅ ਪੁਲਿਸ ਗੁਪਤ ਰੱਖੇਗੀ : ਬੈਂਸ

ਕਲਾਨੌਰ, 12 ਜੁਲਾਈ (ਪੁਰੇਵਾਲ/ਕਾਹਲੋਂ)-ਨਸ਼ਿਆਂ ਦੇ ਗੰਭੀਰ ਮਸਲੇ ਦੇ ਹੱਲ ਲਈ ਸਥਾਨਕ ਕਸਬੇ 'ਚ ਸਥਿਤ ਪੁਲਿਸ ਥਾਣੇ 'ਚ ਇਲਾਕੇ ਦੇ ਮੁਹਤਬਰ, ਸਮਾਜ ਸੇਵੀਆਂ, ਕੈਮਿਸਟਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਬੂਟੇ ਲਗਾਏ

ਘੁਮਾਣ, 12 ਜੁਲਾਈ (ਗੁਰਚਰਨਜੀਤ ਸਿੰਘ ਬਾਵਾ)-ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿਛਲੇ 5 ਸਾਲਾਂ ਤੋਂ ਪੰਜਾਬ ਨੂੰ ਹਰਾ-ਭਰਾ ਬਣਾਉਣ ਦੀ ਮੁਹਿੰਮ ਜਾਰੀ ਹੈ | ਇਸੇ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਘੁਮਾਣ, ਗੁਰਦੁਆਰਾ ਸ੍ਰੀ ਨਾਮਿਆਣਾ ਸਾਹਿਬ ਭੱਟੀਵਾਲ, ...

ਪੂਰੀ ਖ਼ਬਰ »

ਕਲਾਨੌਰ ਤੋਂ ਚੰਡੀਗੜ੍ਹ ਬੱਸ ਸੇਵਾ ਸ਼ੁਰੂ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਕਲਾਨੌਰ, 12 ਜੁਲਾਈ (ਪੁਰੇਵਾਲ)-ਕਲਾਨੌਰ ਤੋਂ ਚੰਡੀਗੜ੍ਹ ਲਈ ਵਾਇਆ ਗੁਰਦਾਸਪੁਰ ਰਾਹੀਂ ਬੱਸ ਸੇਵਾ ਸ਼ੁਰੂ ਹੋਣ ਨਾਲ ਜਿਥੇ ਇਲਾਕਾ ਨਿਵਾਸੀਆਂ ਵਲੋਂ ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ ਗਿਆ, ਉਥੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਰਿਆੜਕੀ ਕਾਲਜ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਹਰਚੋਵਾਲ, 12 ਜੁਲਾਈ (ਢਿੱਲੋਂ)-ਪੰਜਾਬ ਦੇ ਸ਼ਾਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਪਾਸ ਤੇ 65 ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਨੂਰਪੁਰ 'ਚ ਨਵੀਂ ਇਕਾਈ ਦੀ ਚੋਣ

ਸ੍ਰੀ ਹਰਿਗੋਬਿੰਦਪੁਰ, 12 ਜੁਲਾਈ (ਕੰਵਲਜੀਤ ਸਿੰਘ ਚੀਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਵਿੰਦਰ ਸਿੰਘ ਠੱਠੀ ਖਾਰਾ ਦੀ ਅਗਵਾਈ ਹੇਠ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਨੂਰਪੁਰ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਆਦਰਸ਼ ਤੇ ਮਾਡਲ ਸਕੂਲ ਦੇ ਅਧਿਆਪਕ ਭਲਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਹਲਕੇ 'ਚ ਕਰਨਗੇ ਰੋਸ ਮਾਰਚ

ਕਾਹਨੂੰਵਾਨ, 12 ਜੁਲਾਈ (ਹਰਜਿੰਦਰ ਸਿੰਘ ਜੱਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਰ-ਵਾਰ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਪੂਰੀ ਨਾ ਕਰਨ ਦੇ ਰੋਸ ਵਜੋਂ 14 ਜੁਲਾਈ ਨੂੰ ਸਰਕਾਰੀ ਆਦਰਸ਼ ਤੇ ਮਾਡਰਨ ਸਕੂਲ ਕਰਮਚਾਰੀ ਯੂਨੀਅਨ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਐਸ.ਐਚ.ਓ. ਵਲੋਂ ਮੀਟਿੰਗ

ਕਾਲਾ ਅਫਗਾਨਾ, 12 ਜੁਲਾਈ (ਅਵਤਾਰ ਸਿੰਘ ਰੰਧਾਵਾ)-ਅੱਜ ਪਿੰਡ ਵੀਲਾ ਤੇਜਾ ਵਿਖੇ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਐਸ.ਐਚ.ਓ. ਹਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਨਾਲ ਇਕ ਵਿਸ਼ਾਲ ਮੀਟਿੰਗ ਹੋਈ | ਇਸ ਮੌਕੇ ਐਸ.ਐਚ.ਓ. ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਵੱਗ ...

ਪੂਰੀ ਖ਼ਬਰ »

ਕਰਮਚਾਰੀ ਦਲ ਦਫ਼ਤਰ ਜੌੜਾ ਛੱਤਰਾਂ ਦੀ ਚੋਣ

ਗੁਰਦਾਸਪੁਰ, 12 ਜੁਲਾਈ (ਆਰਿਫ਼)-ਕਰਮਚਾਰੀ ਦਲ ਦੀ ਅਹਿਮ ਮੀਟਿੰਗ ਦਫ਼ਤਰ ਜੌੜਾ ਛੱਤਰਾਂ ਸਬ ਡਵੀਜ਼ਨ ਵਿਖੇ ਹੋਈ | ਜਿਸ 'ਚ ਸੂਬਾ ਵਿੱਤ ਸਕੱਤਰ ਦਲਬੀਰ ਸਿੰਘ ਉਸਾਹਨ ਤੋਂ ਇਲਾਵਾ ਸਰਕਲ ਆਗੂ ਬਲਵੰਤ ਸਿੰਘ, ਸਰਕਲ ਪ੍ਰਧਾਨ ਦਰਬਾਰਾ ਸਿੰਘ, ਰਾਕੇਸ਼ ਠਾਕੁਰ ਮੰਡਲ ਪ੍ਰਧਾਨ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰੇਕ ਵਰਗ ਨਿਰਾਸ਼ : ਰਮਨਦੀਪ ਸੰਧੂ

ਨੌਸ਼ਹਿਰਾ ਮੱਝਾ ਸਿੰਘ, 12 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਖੌਤੀ ਲੋਕ ਹਿਤੂ ਕਾਂਗਰਸ ਕੀਤੇ ਚੋਣ ਵਾਅਦੇ ਮੁਤਾਬਿਕ ਸੂਬੇ ਅੰਦਰ ਨਸ਼ੀਲੇ ਪਦਾਰਥਾਂ ਦੇ ਸਮਾਜ ਵਿਰੋਧੀ ਧੰਦੇ ਨੂੰ ਖ਼ਤਮ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਬੂਟੇ ਲਗਾਏ

ਧਾਰੀਵਾਲ, 12 ਜੁਲਾਈ (ਸਵਰਨ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਪਿੰ੍ਰਸੀਪਲ ਮੈਡਮ ਸੀਮਾ ਸ਼ਰਮਾ ਦੇ ਪ੍ਰਬੰਧਾਂ ਹੇਠ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਬੂਟੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਸੀਮਾ ਸ਼ਰਮਾ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸੈਮੀਨਾਰ

ਪਠਾਨਕੋਟ, 12 ਜੁਲਾਈ (ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਥਾਨਕ ਕੇ.ਐਫ.ਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਕਲੱਬ ਦੇ ਪ੍ਰਧਾਨ ਸੌਰਭ ਬਹਿਲ ਦੀ ਪ੍ਰਧਾਨਗੀ ਹੇਠ ਵਿਸ਼ਵ ਜਨਸੰਖਿਆ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸੰਤ ਨਗਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਇਕੱਠ

ਨੌਸ਼ਹਿਰਾ ਮੱਝਾ ਸਿੰਘ, 12 ਜੁਲਾਈ (ਤਰਸੇਮ ਸਿੰਘ ਤਰਾਨਾ)-ਸਮੁੱਚੇ ਬਾਜੀਗਰ ਭਾਈਚਾਰੇ ਦੇ ਪਰਿਵਾਰਾਂ ਦੀ ਵਸੋਂ ਵਾਲੇ ਪਿੰਡ ਸੰਤ ਨਗਰ ਵਿਖੇ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਵਿਜੇ ਕੁਮਾਰ ਦੀ ਪ੍ਰੇਰਨਾ ਨਾਲ ਬਾਜੀਗਰ ਭਾਈਚਾਰੇ ਵਲੋਂ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸਰਕਾਰੀ ਆਦਰਸ਼ ਤੇ ਮਾਡਲ ਸਕੂਲ ਕਰਮਚਾਰੀ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 12 ਜੁਲਾਈ (ਸੁਖਵੀਰ ਸਿੰਘ ਸੈਣੀ)-ਸਰਕਾਰੀ ਆਦਰਸ਼ ਤੇ ਮਾਡਲ ਸਕੂਲ ਕਰਮਚਾਰੀ ਯੂਨੀਅਨ ਵਲੋਂ 14 ਜੁਲਾਈ ਨੰੂ ਪਟਿਆਲਾ ਵਿਖੇ ਹੋਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਸੂਬਾ ਸਕੱਤਰ ਰਾਮ ਚੰਦ, ਜ਼ਿਲ੍ਹਾ ਇਕਾਈ ਇੰਚਾਰਜ ...

ਪੂਰੀ ਖ਼ਬਰ »

ਸਮਸ਼ਾਨਘਾਟ ਦੀ ਮੁਰੰਮਤ ਤੇ ਸਫਾਈ ਦਾ ਬੀੜਾ ਪਿੰਡ ਵਾਸੀ ਨੇ ਚੁੱਕਿਆ

ਧਾਰੀਵਾਲ, 12 ਜੁਲਾਈ (ਸਵਰਨ ਸਿੰਘ)-ਪਿੰਡ ਸੁਜਾਨਪੁਰ ਵਿਖੇ ਸਥਿਤ ਸਮਸ਼ਾਨਘਾਟ ਦੀ ਮੁਰੰਮਤ ਤੇ ਸਾਫ-ਸਫ਼ਾਈ ਕਰਨ ਦਾ ਬੀੜਾ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਹੀ ਚੁੱਕਿਆ ਹੈ, ਜਿਸ 'ਚ ਉੱਗੀ ਘਾਹ-ਬੂਟੀ ਨੂੰ ਟਰੈਕਟਰਾਂ ਆਦਿ ਨਾਲ ਵਾਹ ਕੇ ਸਾਫ ਕੀਤਾ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 'ਚ 4 ਵਿਭਾਗਾਂ ਦੇ ਹੀ ਪੁੱਜਣ ਕਾਰਨ ਲੋਕਾਂ 'ਚ ਰੋਸ

ਬਟਾਲਾ, 12 ਜੁਲਾਈ (ਕਾਹਲੋਂ)-ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਧੰਦਲ 'ਚ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ 4 ਵਿਭਾਗਾਂ ਦੇ ਅਧਿਕਾਰੀਆਂ-ਕਰਮਚਾਰੀਆਂ ਨੇ ਪਹੁੰਚ ਕੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਮੋਹਣ ...

ਪੂਰੀ ਖ਼ਬਰ »

ਹਲਕੇ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ-ਅਮਿਤ ਮੰਟੂ

ਪਠਾਨਕੋਟ, 12 ਜੁਲਾਈ (ਚੌਹਾਨ)-ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਯੋਗ ਹੱਲ ਕਰਨ ਲਈ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਹਲਕਾ ਇੰਚਾਰਜ ਅਮਿਤ ਮੰਟੂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀ: ਲਾਲ ਚੰਦ ਬੈਂਸ ਨਾਲ ਲੰਬੀ ਮੀਟਿੰਗ ਕੀਤੀ ਤੇ ਬਣਾਏ ਪਲਾਨ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਚੋਰੀ ਦਾ ਲੱਭਿਆ ਨਵਾਂ ਤਰੀਕਾ-ਵਿਭਾਗ ਅਣਜਾਣ

ਨਰੋਟ ਜੈਮਲ ਸਿੰਘ, 12 ਜੁਲਾਈ (ਗੁਰਮੀਤ ਸਿੰਘ)-ਸਰਹੱਦੀ ਇਲਾਕੇ 'ਚ ਝੋਨੇ ਦੀ ਬਿਜਾਈ ਦੇ ਸੀਜ਼ਨ 'ਚ ਭਾਰਤ-ਪਾਕਿਸਤਾਨ ਸੀਮਾ ਨਾਲ ਲੱਗਦੇ ਪਿੰਡਾਂ 'ਚ ਕੁਝ ਕਿਸਾਨਾਂ ਵਲੋਂ ਬਿਜਲੀ ਚੋਰੀ ਕਰਨ ਦਾ ਨਵਾਂ ਤਰੀਕਾ ਇਜ਼ਾਦ ਕੀਤਾ ਹੈ | ਪਰ ਸਬੰਧਿਤ ਵਿਭਾਗ ਨੰੂ ਇਸ ਦੀ ਰਤਾ ਵੀ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਰਕਿੰਗ ਕਮੇਟੀ ਦੀ ਮੀਟਿੰਗ

ਪਠਾਨਕੋਟ, 12 ਜੁਲਾਈ (ਚੌਹਾਨ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਰਕਿੰਗ ਕਮੇਟੀ ਦੀ ਮੀਟਿੰਗ ਪਿ੍ੰਸੀ: ਮੰਗਲ ਦਾਸ ਤੇ ਡਾ: ਲੇਖ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਸਸ਼ਕਤੀਕਰਨ ਫੋਰਮ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਪਠਾਨਕੋਟ, 12 ਜੁਲਾਈ (ਚੌਹਾਨ)-ਸਸ਼ਕਤੀਕਰਨ ਫੋਰਮ (ਸੀਫ਼) ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਨੰੂ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ 'ਚ ਰਾਸ਼ਟਰਪਤੀ ਤੋਂ ਮੰਗ ਕੀਤੀ ਗਈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਵਰਗ ਦੀ ਜਨਸੰਖਿਆ ਦੇ ਹਿਸਾਬ ਨਾਲ ਮਿਲੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 12 ਜੁਲਾਈ (ਆਰ. ਸਿੰਘ/ਚੌਹਾਨ)-ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਇਕ ਹੁਕਮ ਰਾਹੀਂ ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਹੀਕਲ/ਟਰਾਲਿਆਂ ਨੂੰ ਸਵੇਰੇ 7 ਵਜੇ ਤੋਂ Zਰੋਡ 'ਤੇ ਆਉਣ-ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ ਤੇ ਬਾਅਦ ਦੁਪਹਿਰ 2:30 ਵਜੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਪਨਾ ਦਿਵਸ ਮਨਾਇਆ

ਮਾਧੋਪੁਰ, 12 ਜੁਲਾਈ (ਨਰੇਸ਼ ਮਹਿਰਾ)-ਭਾਰਤ ਵਿਕਾਸ ਪ੍ਰੀਸ਼ਦ ਦੀ ਬਰਾਂਚ ਮਾਧੋਪੁਰ ਵਲੋਂ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਤਹਿਤ ਮਾਧੋਪੁਰ ਪਰੀਆਂ ਵਾਲੇ ਬਾਗ਼ ਨੇੜੇ ਨਵੇਂ ਬਣੇ ਪਾਰਕ 'ਚ ਬੂਟੇ ਲਗਾਏ ਗਏ | ਮਾਧੋਪੁਰ ਬਰਾਂਚ ਦੇ ਸਕੱਤਰ ਗੋਬਿੰਦ ਭਾਟੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪਠਾਨਕੋਟ, 12 ਜੁਲਾਈ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਮਾਤਾ ਆਸ਼ਾ ਪੂਰਨੀ ਮੰਦਰ ਪਠਾਨਕੋਟ ਵਿਖੇ ਪ੍ਰਧਾਨ ਵਿਨੋਦ ਮਲਹੋਤਰਾ ਦੀ ਪ੍ਰਧਾਨਗੀ ਹੇਠ 111ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟਰੀ ਕਲੱਬ ਗ੍ਰੇਟਰ ਦੇ ਪ੍ਰਧਾਨ ਸੌਰਭ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੇਤਨਾ ਮਾਰਚ ਕੱਢਿਆ

ਪਠਾਨਕੋਟ, 12 ਜੁਲਾਈ (ਆਰ. ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਿਤ ਨਸ਼ਿਆਂ ਿਖ਼ਲਾਫ਼ ਚਲਾਈ ਜਾ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਡਾ: ਹਰਿੰਦਰ ਸਿੰਘ ਬੈਂਸ, ਡਾ: ...

ਪੂਰੀ ਖ਼ਬਰ »

ਪੁੱਡਾ ਦੀ ਡੇਢ ਏਕੜ ਜ਼ਮੀਨ 'ਤੇ ਲਗਾਏ ਜਾਣਗੇ ਐੱਸ.ਟੀ.ਪੀ.-ਕੁਲਵੰਤ ਸਿੰਘ

ਪਠਾਨਕੋਟ , 12 ਜੁਲਾਈ ( ਆਰ. ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਪਠਾਨਕੋਟ ਵਿਖੇ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਖੇਤੀ ਦੇ ਪਸਾਰ ਕਾਰਜਾਂ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ

ਪਠਾਨਕੋਟ, 12 ਜੁਲਾਈ (ਆਰ. ਸਿੰਘ)- ਸਥਾਨਕ ਖੇਤੀਬਾੜੀ ਦਫ਼ਤਰ ਵਿਖੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਡਾ: ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਪੈਟਰੋਲ ਪੰਪ ਵਾਲੇ ਉਡਾ ਰਹੇ ਨੇ ਨਿਯਮਾਂ ਦੀਆਂ ਧੱਜੀਆਂ

ਡਮਟਾਲ, 12 ਜੁਲਾਈ (ਰਾਕੇਸ਼ ਕੁਮਾਰ)-ਦੁਰਘਟਨਾ ਨੰੂ ਰੋਕਣ ਲਈ ਸਰਕਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਸੀ ਕਿ ਕਿਸੇ ਵੀ ਪੈਟਰੋਲ ਪੰਪ 'ਤੇ ਉਸ ਵਿਅਕਤੀ ਨੰੂ ਪੈਟਰੋਲ ਨਹੀਂ ਦਿੱਤਾ ਜਾਵੇਗਾ ਜਿਹੜਾ ਹੈਲਮਟ ਤੋਂ ਬਿਨ੍ਹਾਂ ਆਪਣੇ ਦੁਪਹੀਆ ਵਾਹਨ 'ਚ ਪੈਟਰੋਲ ਭਰਵਾਉਣ ਆਵੇਗਾ | ...

ਪੂਰੀ ਖ਼ਬਰ »

ਪਖ਼ਾਨੇ ਬਣਾਉਣ ਲਈ ਪੁੱਟੇ ਗਏ ਖੱਡੇ ਬਣ ਰਹੇ ਪ੍ਰੇਸ਼ਾਨੀ ਦਾ ਸਬੱਬ

ਨਰੋਟ ਜੈਮਲ ਸਿੰਘ, 12 ਜੁਲਾਈ (ਗੁਰਮੀਤ ਸਿੰਘ)-ਇਕ ਪਾਸੇ ਲੋਕਾਂ ਨੰੂ ਖੁੱਲ੍ਹੇ 'ਚ ਸ਼ੋਚ ਨਾ ਕਰਨ ਪ੍ਰਤੀ ਜਾਗਰੂਕ ਕਰਨ ਤੇ ਪੂਰੇ ਦੇਸ਼ ਨੰੂ ਖੁੱਲ੍ਹੇ 'ਚ ਸ਼ੋਚ ਤੋਂ ਮੁਕਤ ਕਰਨ ਲਈ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉੱਥੇ ਇਹ ਯੋਜਨਾ ਸਰਹੱਦੀ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ ਤੋਂ ਘੋੜੇਵਾਹ ਤੁਗਲਵਾਲ ਭੱਠੇ ਤੱਕ ਟੁੱਟੀ ਸੜਕ ਤੋਂ ਲੋਕ ਪ੍ਰੇਸ਼ਾਨ

ਕਾਹਨੂੰਵਾਨ, 12 ਜੁਲਾਈ (ਹਰਜਿੰਦਰ ਸਿੰਘ ਜੱਜ)-ਬੇਟ ਇਲਾਕੇ ਨਾਲ ਸਬੰਧਿਤ ਅੱਡਾ ਭੈਣੀ ਮੀਆਂ ਖਾਂ ਤੋਂ ਘੋੜੇਵਾਹ, ਤੁਗਲਵਾਲ ਨੂੰ ਜਾਂਦੀ 6 ਕਿਲੋਮੀਟਰ ਪੱਕੀ ਸੜਕ ਦੇ ਬੁਰੀ ਤਰ੍ਹਾਂ ਜਗਾ-ਜਗਾ ਤੋਂ ਟੁੱਟੀ ਹੋਣ ਕਰਕੇ ਸਮੁੱਚੇ ਬੇਟ ਇਲਾਕਾ ਨਿਵਾਸੀ ਤੇ ਬਾਂਗਰ ਇਲਾਕੇ ...

ਪੂਰੀ ਖ਼ਬਰ »

ਪਠਾਨਕੋਟ ਕੁੱਲ 14 ਐਵਾਰਡ ਜਿੱਤ ਕੇ ਪੰਜਾਬ ਅੰਦਰ ਮੋਹਰੀ ਜ਼ਿਲ੍ਹਾ ਬਣਿਆ-ਸ੍ਰੀਮਤੀ ਨੀਲਿਮਾ

ਪਠਾਨਕੋਟ, 12 ਜੁਲਾਈ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਿੱਖਿਆ ਵਿਭਾਗ ਵਲੋਂ ਕਿਸਾਨਾਂ ਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਪੁਰਸਕਾਰ-2018 ਲਈ ਨਾਮਜ਼ਦ ਹੋਏ ਸਨ | ਸਾਰੇ ਪ੍ਰੋਜੈਕਟਾਂ ਨੂੰ 8 ਐਵਾਰਡ ...

ਪੂਰੀ ਖ਼ਬਰ »

ਡੀ.ਈ.ਓ. (ਸੈ:) ਵਲੋਂ ਧਾਰ ਬਲਾਕ-1 ਦਾ ਅਚਨਚੇਤ ਨਿਰੀਖਣ

ਪਠਾਨਕੋਟ, 12 ਜੁਲਾਈ (ਸੰਧੂ)-ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਰਵਿੰਦਰ ਕੁਮਾਰ ਵਲੋਂ ਧਾਰ ਬਲਾਕ-1 ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਗੰਦੀ ਸਪਲਾਈ ਨੰੂ ਲੈ ਕੇ ਮੁਹੱਲਾ ਵਾਸੀਆਂ ਵਲੋਂ ਪ੍ਰਦਰਸ਼ਨ

ਪਠਾਨਕੋਟ, 12 ਜੁਲਾਈ (ਆਸ਼ੀਸ਼ ਸ਼ਰਮਾ)-ਪਠਾਨਕੋਟ ਦੇ ਮੁਹੱਲਾ ਡਾ: ਅੰਬੇਦਕਰ ਨਗਰ ਵਾਰਡ ਨੰਬਰ-23 'ਚ ਪਿਛਲੇ 10 ਦਿਨਾਂ ਤੋਂ ਲੋਕਾਂ ਦੇ ਘਰਾਂ ਵਿਚ ਆ ਰਹੇ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਦੇ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ 'ਚ ਮੁਹੱਲਾ ਵਾਸੀਆਂ ਵਲੋਂ ਰੋਸ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੰੂ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਨਰੋਟ ਜੈਮਲ ਸਿੰਘ, 12 ਜੁਲਾਈ (ਗੁਰਮੀਤ ਸਿੰਘ)-ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਤੇ ਕਸਬਾ ਬਮਿਆਲ ਦੇ ਵੱਖ-ਵੱਖ ਪਿੰਡਾਂ 'ਚ ਨਰੋਟ ਜੈਮਲ ਸਿੰਘ ਥਾਣਾ ਮੁਖੀ ਪ੍ਰੀਤਮ ਚੰਦ ਤੇ ਬਮਿਆਲ ਚੌਾਕੀ ਇੰਚਾਰਜ ਤਰਸੇਮ ਸਿੰਘ ਨੇ ਲੋਕਾਂ ...

ਪੂਰੀ ਖ਼ਬਰ »

ਏ.ਆਈ.ਈ ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਨੌਕਰੀ ਦੀ ਮੰਗ

ਪਠਾਨਕੋਟ, 12 ਜੁਲਾਈ (ਆਰ. ਸਿੰਘ)-ਏ.ਆਈ.ਈ. ਬੇਰੁਜ਼ਗਾਰ ਅਧਿਆਪਕ 2012-14 ਯੂਨੀਅਨ ਦੀ ਮੀਟਿੰਗ ਯੂਨੀਅਨ ਮੁਖੀ ਸੁਸ਼ੀਲਾ ਦੀ ਪ੍ਰਧਾਨਗੀ ਹੇਠ ਸ਼ਿਮਲਾ ਪਹਾੜੀ ਪਾਰਕ ਪਠਾਨਕੋਟ ਵਿਖੇ ਹੋਈ | ਜਿਸ 'ਵਚ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ 158 ਅਧਿਆਪਕ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਪਠਾਨਕੋਟ, 12 ਜੁਲਾਈ (ਚੌਹਾਨ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਜਨਰਲ ਸਕੱਤਰ ਕਮਲ ਜੋਤੀ ਦੀ ਰਹਿਨੁਮਾਈ ਹੇਠ ਗੇਟ ਰੈਲੀ ਕੀਤੀ ਗਈ | ਜਿਸ 'ਚ ਉਨ੍ਹਾਂ ਨੇ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਡੇਂਗੂ ਤੋਂ ਪੀੜਤ 2 ਸ਼ੱਕੀ ਮਰੀਜ਼ ਮਿਲੇ

ਪਠਾਨਕੋਟ, 12 ਜੁਲਾਈ (ਸੰਧੂ)- ਪਠਾਨਕੋਟ ਵਿਖੇ ਦੋ ਡੇਂਗੂ ਪੀੜਤ ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਅੱਜ ਸਿਵਲ ਹਸਪਤਾਲ ਵਿਖੇ ਪਿਛਲੇ ਲਗਭਗ ਇਕ ਹਫ਼ਤੇ ਤੋਂ ਬੁਖ਼ਾਰ ਤੋਂ ਪੀੜਤ ਮੁਹੱਲਾ ਢਾਕੀ ਤੇ ਸੁਜਾਨਪੁਰ ਦੇ ਪਿੰਡ ਭਨਵਾਲ ਦੇ ਨਿਵਾਸੀ ਵਿਅਕਤੀ ਆਪਣੀ ਜਾਂਚ ...

ਪੂਰੀ ਖ਼ਬਰ »

ਪੈਪਸੀਕੋ ਪਲਾਂਟ ਵਲੋਂ ਸ਼ਹੀਦ ਮਨਜੀਤ ਸਿੰਘ ਸੜਕ ਬੰਦ ਕੀਤੇ ਜਾਣ 'ਤੇ ਵਿਧਾਇਕ ਦਾ ਪੁਤਲਾ ਫੂਕਿਆ

ਸੁਜਾਨਪੁਰ, 12 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਅਖਵਾਨਾ ਵਾਸੀਆਂ ਵਲੋਂ ਸ਼ਹੀਦ ਮਨਜੀਤ ਸਿੰਘ ਸੜਕ ਜੋ ਇੰਡਸਟਰੀ ਗਰੋਥ ਸੈਂਟਰ 'ਚ ਹੋ ਕੇ ਗੁਜ਼ਰਦੀ ਹੈ, ਨੰੂ ਪੈਪਸੀਕੋ ਪਲਾਂਟ ਵਲੋਂ ਬੰਦ ਕੀਤੇ ਜਾਣ ਦੇ ਰੋਸ ਵਜੋਂ ਪਿਛਲੇ ਕਾਫ਼ੀ ਦਿਨਾਂ ਤੋਂ ...

ਪੂਰੀ ਖ਼ਬਰ »

ਪਸ਼ੂਆਂ ਦੀ ਲੜਾਈ ਦੌਰਾਨ ਵਿਅਕਤੀ ਜ਼ਖ਼ਮੀ

ਪਠਾਨਕੋਟ, 12 ਜੁਲਾਈ (ਸੰਧੂ)-ਨਗਰ ਨਿਗਮ ਦਫ਼ਤਰ ਦੇ ਬਾਹਰ ਆਪਸ 'ਚ ਲੜਦੇ ਦੋ ਪਸ਼ੂਆਂ ਨੇ ਕਾਂਗਰਸੀ ਆਗੂ ਤੇ ਨਗਰ ਨਿਗਮ ਇੰਪਲਾਈਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਰੌਸ਼ਨ ਲਾਲ ਸੋਨੀ ਨੂੰ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਿਲ ...

ਪੂਰੀ ਖ਼ਬਰ »

ਪਸ਼ੂਆਂ ਦੀ ਲੜਾਈ ਦੌਰਾਨ ਵਿਅਕਤੀ ਜ਼ਖ਼ਮੀ

ਪਠਾਨਕੋਟ, 12 ਜੁਲਾਈ (ਸੰਧੂ)-ਨਗਰ ਨਿਗਮ ਦਫ਼ਤਰ ਦੇ ਬਾਹਰ ਆਪਸ 'ਚ ਲੜਦੇ ਦੋ ਪਸ਼ੂਆਂ ਨੇ ਕਾਂਗਰਸੀ ਆਗੂ ਤੇ ਨਗਰ ਨਿਗਮ ਇੰਪਲਾਈਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਰੌਸ਼ਨ ਲਾਲ ਸੋਨੀ ਨੂੰ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਿਲ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਇਲਾਕੇ 'ਚ ਹੋਈ ਬਾਰਿਸ਼ ਨਾਲ ਲੋਕਾਂ ਨੰੂ ਗਰਮੀ ਤੋਂ ਮਿਲੀ ਰਾਹਤ

ਸ਼ਾਹਪੁਰ ਕੰਢੀ, 12 ਜੁਲਾਈ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਇਲਾਕੇ 'ਚ ਅੱਜ ਸਵੇਰੇ ਹੋਈ ਬਾਰਸ਼ ਨਾਲ ਜਿੱਥੇ ਲੋਕਾਂ ਨੰੂ ਗਰਮੀ ਤੋਂ ਰਾਹਤ ਮਿਲੀ, ਉੱਥੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਸਾਹਮਣੇ ਆ ਗਈ | ਬਰਸਾਤੀ ਨਾਲੇ 'ਤੇ ਸੀਵਰੇਜ ਬੰਦ ਹੋਣ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 3 ਔਰਤਾਂ ਜ਼ਖ਼ਮੀ

ਪਠਾਨਕੋਟ, 12 ਜੁਲਾਈ (ਸੰਧੂ)- ਪਠਾਨਕੋਟ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ 'ਚ ਵੱਖ-ਵੱਖ 3 ਸੜਕ ਹਾਦਸਿਆਂ 'ਚ ਤਿੰਨ ਔਰਤਾਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਜ਼ਖ਼ਮੀ ਮਹਿਲਾਵਾਂ ਦੀ ਪਹਿਚਾਣ ਜੋਤੀ ਨਿਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX