ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਪ੍ਰਦਰਸ਼ਨੀ ਮੈਦਾਨ 'ਚ ਅੰਨਾ ਹਜ਼ਾਰੇ ਦੀ...

...

ਪੀੜਤ ਪਰਿਵਾਰ ਨੂੰ ਹੌਸਲਾ ਦੇਣ ਪੁੱਜੇ ਅਸ਼ੋਕ ਅਰੋੜਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਇਨੈਲੋ ਦੇ ਕਾਰਜਵਾਹਕ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਪਿੰਡ ਖਰੀਂਡਵਾ ਪੁੱਜੇ ਅਤੇ ਉਨ੍ਹਾਂ ਨੇ ਤਿੰਨੋਂ ਬੱਚਿਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ | ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਹੌਸਲਾ ਦਿੱਤਾ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਅਨਾਥ ਆਸ਼ਰਮ ਦੇ ਬੱਚਿਆਂ ਦਾ ਧਰਮ ਨਗਰੀ 'ਚ ਕੀਤਾ ਸਵਾਗਤ

ਕੁਰੂਕਸ਼ੇਤਰ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਐਮ.ਡੀ.ਡੀ. ਬਾਲ ਭਵਨ (ਅਨਾਥ ਆਸ਼ਰਮ) ਕਰਨਾਲ ਦੇ 34 ਬੱਚੇ ਕੁਰੂਕਸ਼ੇਤਰ ਦੌਰੇ 'ਤੇ ਪੁੱਜੇ | ਉਨ੍ਹਾਂ ਨਾਲ 8 ਸਟਾਫ਼ ਮੈਂਬਰ ਅਤੇ ਕੁੱਝ ਸਮਾਜ ਸੇਵੀ ਵੀ ਸਨ | ਕੁਰੂਕਸ਼ੇਤਰ ਪੁੱਜਣ 'ਤੇ ਸ਼ਹਿਰ ਦੀ ਮੋਹਰੀ ਸਮਾਜਿਕ ਸੰਸਥਾ ...

ਪੂਰੀ ਖ਼ਬਰ »

ਨਾਟਕ ਸੋਹਣੀ ਮਹੀਵਾਲ ਨੇ ਸਮਝਾਈ ਪਿਆਰ ਦੀ ਪਰਿਭਾਸ਼ਾ

ਕੁਰੂਕਸ਼ੇਤਰ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ 'ਚ ਸੰਸ਼ਕ੍ਰਿਤੀ ਮੰਤਰਾਲਾ ਭਾਰਤ ਸਰਕਾਰ ਵਲੋਂ ਫੇਥ ਇਨ ਥੀਏਟਰ ਕੁਰੂਕਸ਼ੇਤਰ ਦੇ ਕਲਾਕਾਰਾਂ ਵਲੋਂ ਨਾਟਕ ਸੋਹਣੀ ਮਹੀਵਾਲ ਦਾ ਮੰਚਨ ਕੀਤਾ ਗਿਆ | ਨਾਟਕ ਦਾ ਲੇਖਣ ...

ਪੂਰੀ ਖ਼ਬਰ »

ਰੁੱਸੇ ਨਗਰ ਪਾਲਿਕਾ ਚੇਅਰਮੈਨ ਤੇ ਕੌ ਾਸਲਰਾਂ ਨੇ ਨਗਰ ਪਾਲਿਕਾ ਦਫ਼ਤਰ ਨੂੰ ਲਗਾਇਆ ਤਾਲਾ

ਗੂਹਲਾ ਚੀਕਾ, 12 ਜੁਲਾਈ (ਓ.ਪੀ. ਸੈਣੀ)-ਵਿਕਾਸ ਕੰਮਾਂ ਤੇ ਟੈਂਡਰ ਕੈਂਸਲ ਕਰਨ ਤੋਂ ਨਾਰਾਜ਼ ਕੌਾਸਲਰਾਂ ਨੇ ਅੱਜ ਨਗਰਪਾਲਿਕਾ ਦਫ਼ਤਰ ਨੂੰ ਤਾਲਾ ਲਾ ਦਿੱਤਾ ਸੀ | ਤਾਲਾ ਲਾ ਕੇ ਚੇਅਰਮੈਨ ਕੌਸ਼ਲਰਾਂ ਨਾਲ ਧਰਨੇ 'ਤੇ ਬੈਠ ਗਏ | ਸੂਚਨਾ ਮਿਲਦਿਆਂ ਹੀ ਐਸ.ਡੀ.ਐਮ. ਗੂਹਲਾ ਤੇ ...

ਪੂਰੀ ਖ਼ਬਰ »

ਸਿਰਸਾ ਨਗਰ ਪ੍ਰੀਸ਼ਦ ਦੀ ਚੇਅਰਪਰਸਨ ਦੇ ਿਖ਼ਲਾਫ਼ ਬੇਭਰੋਸਗੀ ਮਤਾ ਟਲਿਆ

ਸਿਰਸਾ, 12 ਜੁਲਾਈ (ਭੁਪਿੰਦਰ ਪੰਨੀਵਾਲੀਆ)-ਐਸ.ਡੀ.ਐਮ. ਰਾਹੁਲ ਹੁੱਡਾ ਦੇ ਲੰਮੀ ਛੁੱਟੀ ਚਲੇ ਜਾਣ ਕਾਰਨ ਨਗਰ ਪ੍ਰੀਸ਼ਦ ਦੇ ਿਖ਼ਲਾਫ਼ ਬੇਭਰੋਸਗੀ ਮਤਾ ਇਕ ਵਾਰ ਫੇਰ ਟਲ ਗਿਆ ਹੈ | ਐਸ.ਡੀ.ਐਮ. ਦੇ ਛੁੱਟੀ ਚਲੇ ਜਾਣ ਮਗਰੋਂ ਏਲਨਾਬਾਦ ਦੇ ਐਸ.ਡੀ.ਐਮ. ਨੂੰ ਸਿਰਸਾ ਦਾ ਚਾਰਜ ...

ਪੂਰੀ ਖ਼ਬਰ »

ਟਰੱਸਟ-ਮੀ ਨੇ 2 ਲੜਕੀਆਂ ਦੀ ਪੜ੍ਹਾਈ ਦੇ ਖ਼ਰਚ ਦੀ ਲਈ ਜ਼ਿੰਮੇਵਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਸੰਸਥਾ ਟਰੱਸਟ-ਮੀ ਵਲੋਂ 2 ਲੜਕੀਆਂ ਦੀ ਪੜ੍ਹਾਈ ਦੇ ਖ਼ਰਚ ਦੀ ਜ਼ਿੰਮੇਵਾਰੀ ਲਈ ਗਈ ਹੈ | ਸੰਸਥਾ ਦੇ ਪ੍ਰਧਾਨ ਰਾਧੇ ਵਰਮਾ ਨੇ ਦੱਸਿਆ ਕਿ ਮਾਜਰੀ ਮੁਹੱਲਾ ਵਾਸੀ 2 ਲੜਕੀਆਂ ਜੋ ਕਿ ਪੈਸਿਆਂ ਦੀ ਘਾਟ ਕਾਰਨ ਪੜ੍ਹ ...

ਪੂਰੀ ਖ਼ਬਰ »

ਸਰਬ ਸਮਾਜ ਦੀ ਅਹਿਮ ਬੈਠਕ 'ਚ ਬੂਟੇ ਲਗਾਉਣ ਦੀ ਅਪੀਲ

ਰਤੀਆ, 12 ਜੁਲਾਈ ( ਬੇਅੰਤ ਮੰਡੇਰ)-ਸਰਬ ਸਮਾਜ ਦੀ ਅਹਿਮ ਬੈਠਕ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੀ ਪ੍ਰਧਾਨਗੀ ਹੇਠ ਅਗਰਵਾਲ ਧਰਮਸ਼ਾਲਾ 'ਚ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਜਿੰਦਲ ਨੇ ਦਸਿਆ ਕਿ ਉਨ੍ਹਾਂ ਵਲੋਂ ਘੱਗਰ ਦਰਿਆ 'ਚ ਆ ਰਹੇ ਕੈਮੀਕਲ ਯੁਕਤ ਕਾਲੇ ਪਾਣੀ ਨੂੰ ...

ਪੂਰੀ ਖ਼ਬਰ »

ਭਾਜਪਾ ਕਰ ਰਹੀ ਕਿਸਾਨਾਂ ਨੂੰ ਗੁਮਰਾਹ-ਸ਼ੇਰੀ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਸੈਲ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਸੀਨੀਅਰ ਆਗੂ ਰਣਜੀਤ ਤਿਓੜਾੀ ਦੇ ਸੰਸਥਾਨ 'ਤੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਦੇ ਮਾਮਲੇ ਸਬੰਧੀ ਤਿੰਨ ਿਖ਼ਲਾਫ਼ ਮਾਮਲਾ ਦਰਜ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਇਕ ਵਿਆਹੁਤਾ ਤੋਂ ਦਾਜ ਮੰਗਣਾ ਅਤੇ ਕੁੱਟਮਾਰ ਕਰਨਾ ਸਹੁਰੇ ਪੱਖ ਦੇ 3 ਲੋਕਾਂ ਨੂੰ ਭਾਰੀ ਪੈ ਗਿਆ | ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ 'ਤੇ 3 ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਸ਼ਿਕਾਇਤ 'ਚ ਨਿਊ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਾਰਿਸ਼ ਨਾਲ ਹੀ ਪਾਉਂਟਾ ਸਾਹਿਬ ਨਗਰ ਦੀ ਹਾਲਤ ਬੇ-ਹਾਲ

ਪਾਉਂਟਾ ਸਾਹਿਬ, 12 ਜੁਲਾਈ (ਹਰਬਖਸ਼ ਸਿੰਘ)-ਕੱਲ੍ਹ ਸਵੇਰ ਤੋਂ ਮੌਨਸੂਨ ਦੀ ਪਹਿਲੀ ਬਾਰਿਸ਼ ਮੂਸਲੇਧਾਰ ਹੋਈ ਜਿਸ ਨਾਲ ਪੂਰੇ ਇਲਾਕੇ ਵਿਚ ਤਪਦੀ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਪਰ ਨਾਲ-ਨਾਲ ਮੁਸੀਬਤਾਂ ਵੀ ਆਈਆਂ ਜਿਵੇਂ ਕਈ ਦੁਕਾਨਾਂ ਤੇ ਘਰਾਂ ਵਿਚ ਮੀਂਹ ਦਾ ਪਾਣੀ ਜਾ ...

ਪੂਰੀ ਖ਼ਬਰ »

ਖੂਨਦਾਨ ਵਰਗੇ ਕੈਂਪ ਲਗਦੇ ਰਹਿਣੇ ਚਾਹੀਦੇ ਹਨ-ਅਰੋੜਾ

ਯਮੁਨਾਨਗਰ, 12 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸਰੋਜਨੀ ਕਾਲੋਨੀ ਦੀ ਨਾਗਰਿਕ ਸਮਾਜ ਸੁਧਾਰ ਸਮਿਤੀ ਨੇ ਸ਼ਹਿਰੀ ਮੁਢਲੇ ਸਿਹਤ ਕੇਂਦਰ 'ਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ | ਕੈਂਪ ਦੇ ਮੁੱਖ ਮਹਿਮਾਨ ਵਜੋਂ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਪੁੱਜੇ | ਵਿਧਾਇਕ ਨੇ ...

ਪੂਰੀ ਖ਼ਬਰ »

ਤੰਬਾਕੂ ਰੋਕੂ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ-ਬਰਾੜ

ਖਰੜ, 12 ਜੁਲਾਈ (ਮਾਨ)-ਖਰੜ ਸਬ ਡਵੀਜਨ ਵਿਚ ਤੰਬਾਕੂ ਰੋਕੂ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਐਸ. ਡੀ. ਐਮ. ਅਮਨਿੰਦਰ ਕੌਰ ਬਰਾੜ ਨੇ ਕਰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਮਾਮਲਾ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਦਾ ਖੱਟਾ ਸਿੰਘ ਦੀ ਗਵਾਹੀ 'ਤੇ ਬਚਾਅ ਪੱਖ ਨੇ ਲਗਾਈ 20 ਲੋਕਾਂ ਦੀ ਗਵਾਹੀ ਦੀ ਅਰਜ਼ੀ

ਪੰਚਕੂਲਾ, 12 ਜੁਲਾਈ (ਕਪਿਲ)-ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ...

ਪੂਰੀ ਖ਼ਬਰ »

ਕੈਪਟਨ ਸਿਆਸੀ ਚਸ਼ਮਾ ਉਤਾਰ ਕੇ ਖੱਟਰ ਦੇ ਸੁਝਾਓ 'ਤੇ ਵਿਚਾਰ ਕਰਨ

ਚੰਡੀਗੜ੍ਹ, 12 ਜੁਲਾਈ (ਐਨ.ਐਸ. ਪਰਵਾਨਾ)– ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਗੁੱਸੇ ਦੀ ਟੋਨ 'ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਚਸ਼ਮਾ ਉੱਤਾਰ ਕੇ ਇਕ ਵਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ...

ਪੂਰੀ ਖ਼ਬਰ »

ਚੋਰੀ ਦੀ ਕਾਰ ਬਰਾਮਦ-3 ਗਿ੍ਫ਼ਤਾਰ

ਖਰੜ, 12 ਜੁਲਾਈ (ਜੰਡਪੁਰੀ)-ਸੀ. ਆਈ. ਏ. ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਅਗਵਾਈ ਹੇਠ ਏ. ਐੱਸ. ਆਈ. ਮਨੋਹਰ ਲਾਲ ਸਮੇਤ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ਪਿੰਡ ਸਹੌੜਾਂ ਵਿਖੇ ਲਗਾਏ ਨਾਕੇ ਦੌਰਾਨ ਵਿਨੋਦ ਕੁਮਾਰ ਪੁੱਤਰ ਸਵ: ਨਰਿੰਦਰਪਾਲ ਵਾਸੀ ਪਿੰਡ ਦੇਸੂਮਾਜਰਾ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਸੰਭਵ ਫਾਊਾਡੇਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਭਵ ਫਾਊਾਡੇਸ਼ਨ ਵਲੋਂ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਪਾਣੀ ਤੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਡੇਰਾਬੱਸੀ 'ਚ ਮਚੀ ਹਾਹਾਕਾਰ

ਡੇਰਾਬੱਸੀ, 12 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਅਤੇ ਸ਼ਹਿਰ ਦੀ ਹੱਦ 'ਚ ਸ਼ਾਮਿਲ ਪਿੰਡਾਂ 'ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਅਤੇ ਬਿਜਲੀ ਸਪਲਾਈ ਦੇ ਪ੍ਰਭਾਵਿਤ ਹੋਣ ਕਾਰਨ ਹਾਹਾਕਾਰ ਮਚੀ ਹੋਈ | ਬਿਨਾਂ ਪਾਣੀ ਤੋਂ ਜਿਥੇ ਲੋਕਾਂ ਨੂੰ ਗੁਜਾਰਾ ਕਰਨਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਛਿਪਦੇ ਪਾਸੇ 'ਤੇ ਪਿੰਡ ਸਹੌੜਾ ਤੋਂ ਪਿੰਡ ਦੈੜੀ ਤੱਕ ਬਣੇਗਾ ਨਵਾਂ ਬਾਈਪਾਸ

ਖਰੜ, 12 ਜੁਲਾਈ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲਾੋ ਨੈਸ਼ਨਲ ਹਾਈਵੇ-205 ਏ (ਖਰੜ-ਬਨੂੜ-ਤੇਪਲਾ) ਮਾਰਗ ਨੂੰ ਚੌੜਾ ਕਰਨ ਅਤੇ ਨਾਲ ਹੀ ਖਰੜ ਸ਼ਹਿਰ ਦੇ ਛਿਪਦੇ ਪਾਸੇ ਨੂੰ ਵੱਖਰੇ ਤੌਰ 'ਤੇ ਤਜਵੀਜਸ਼ੁਦਾ ਬਾਈਪਾਸ ਬਣਾਉਣ ਲਈ ...

ਪੂਰੀ ਖ਼ਬਰ »

ਜਲ ਨਿਕਾਸੀ ਪਾਉਣ ਨੂੰ ਲੈ ਕੇ ਪਿੰਡ ਭਬਾਤ ਤੇ ਸ਼ਿਵਾਲਿਕ ਵਿਹਾਰ ਕਾਲੋਨੀ ਦੇ ਵਸਨੀਕਾਂ 'ਚ ਟਕਰਾਅ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਪਿੰਡ ਭਬਾਤ ਅਤੇ ਹਵਾਈ ਅੱਡੇ ਤੋਂ ਇਲਾਵਾ ਗੁਦਾਮ ਖੇਤਰ ਦਾ ਬਰਸਾਤੀ ਪਾਣੀ ਕੱਢਣ ਲਈ ਪਾਏ ਜਾ ਰਹੇ ਪਾਈਪਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਪਿੰਡ ਭਬਾਤ ਦੇ ਵਸਨੀਕ ਅਤੇ ਸ਼ਿਵਾਲਿਕ ਵਿਹਾਰ ਕਾਲੋਨੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਡੀਕਲ ਸਟੋਰਾਂ 'ਤੇ ਡਾਕਟਰ ਦੀ ਸਲਿੱਪ ਤੋਂ ਬਿਨਾਂ ਸਰਿੰਜਾਂ ਖ਼ਰੀਦਣ ਤੇ ਵੇਚਣ 'ਤੇ ਲਗਾਈ ਪਾਬੰਦੀ ਹਟਾਈ

ਐੱਸ. ਏ. ਐੱਸ. ਨਗਰ, 12 ਜੁÑਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX