ਤਾਜਾ ਖ਼ਬਰਾਂ


ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  9 minutes ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  17 minutes ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  23 minutes ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  34 minutes ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  55 minutes ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  40 minutes ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 1 hour ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਪੁਣਛ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ...
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 2 hours ago
ਦਿਸਪੁਰ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਆਸਾਮ 'ਚ ਹਿੰਸਕ ਪ੍ਰਦਰਸ਼ਨ ਜਾਰੀ ਹੈ। ਇਸੇ ਵਿਚਾਲੇ ਗੁਹਾਟੀ 'ਚ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੇ ਜਾਣ ਦੀ...
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 2 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 2 hours ago
ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)- ਬੀਤੇ ਦਿਨ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ...
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 2 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ। 46 ਮਿਲੀਅਨ ਵੋਟਰ 3322 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਧੂੰਦੀ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਬਰਫ਼ਬਾਰੀ ਕਾਰਨ ਇੱਥੇ...
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 3 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 3 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 3 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 4 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 4 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 4 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 4 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 5 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 5 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 6 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 7 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਲੁਧਿਆਣਾ

ਇਮਾਰਤੀ ਸ਼ਾਖਾ ਜ਼ੋਨ-ਬੀ ਸਟਾਫ਼ ਨੇ ਬਿਨਾ ਮਨਜ਼ੂਰੀ ਬਣ ਰਹੀਆਂ ਚਾਰ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀ ਿਖ਼ਲਾਫ਼ ਕੀਤੀ ਕਾਰਵਾਈ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਾਲੋਨੀਆਂ/ ਉਸਾਰੀਆਂ ਖਿਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਵੀਰਵਾਰ ਨੂੰ ਜ਼ੋਨ-ਬੀ ਇਮਾਰਤੀ ਸ਼ਾਖਾ ਵਲੋਂ ਬਿਨਾ ਮਨਜ਼ੂਰੀ ਬਣ ਰਹੀਆਂ 4 ਕਾਲੋਨੀਆਂ ਸਮੇਤ ਇਕ ਦਰਜਨ ਗੈਰ-ਕਾਨੂੰਨੀ ਉਸਾਰੀਕਰਤਾ ਅਤੇ ਨਾਜਾਇਜ਼ ਕਬਜ਼ੇ ਲੋਕਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਢਾਹ ਦਿੱਤੇ | ਸਹਾਇਕ ਨਿਗਮ ਯੋਜਨਾਕਾਰ ਕੁਲਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਤਾਜਪੁਰ ਰੋਡ 'ਤੇ ਮੁੱਖ ਕੂੜਾਘਰ ਦੇ ਨਜ਼ਦੀਕ ਬਫਰ ਜ਼ੋਨ 'ਚ ਬਿਨਾ ਮਨਜ਼ੂਰੀ ਬਣ ਰਹੀਆਂ 3 ਕਾਲੋਨੀਆਂ ਦੀਆਂ ਸੜਕਾਂ, ਸੀਵਰੇਜ ਮੇਨਹੋਲ ਭੰਨ੍ਹ ਦਿੱਤੇ | ਉਨ੍ਹਾਂ ਦੱਸਿਆ ਕਿ ਹਾਈਟੈਨਸ਼ਨ ਤਾਰਾਂ ਦੇ ਥੱਲ੍ਹੇ ਬਣ ਰਹੀਆਂ ਦੁਕਾਨਾਂ ਅਤੇ ਸਰਕਾਰੀ ਗਲੀ 'ਚ ਬਣਾਈਆਂ ਪੌੜੀਆਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਤੋੜ ਦਿੱਤੀਆਂ | ਉਨ੍ਹਾਂ ਦੱਸਿਆ ਕਿ ਸੁੰਦਰ ਨਗਰ 'ਚ ਕਰੀਬ 200 ਵਰਗ ਗਜ ਸਰਕਾਰੀ ਜ਼ਮੀਨ 'ਤੇ ਕੀਤਾ ਨਾਜਾਇਜ਼ ਕਬਜ਼ਾ ਹਟਾ ਦਿੱਤਾ ਅਤੇ ਸਤਿਸੰਗ ਭਵਨ ਦੇ ਨੇੜੇ ਬਿਨਾ ਮਨਜ਼ੂਰੀ ਬਣ ਰਹੀ ਕਲੋਨੀ ਵੀ ਢਾਹ ਦਿੱਤੀ | ਉਨ੍ਹਾਂ ਦੱਸਿਆ ਕਿ ਕੂੜਾਘਰ ਦੇ ਨੇੜੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਚਾਰਦੀਵਾਰੀ ਅਤੇ ਸ਼ੈੱਡ ਢਾਹ ਦਿੱਤੇ |

ਮੰਗਾਂ ਨੂੰ ਲੈ ਕੇ 108 ਐਾਬੂਲੈਂਸ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਦੂਜੇ ਦਿਨ ਵੀ ਹੜਤਾਲ

ਲੁਧਿਆਣਾ, 12 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ 'ਚ ਇਕ ਨਿੱਜੀ ਕੰਪਨੀ ਅਧੀਨ ਕੰਮ ਕਰ ਰਹੇ 108 ਐਾਬੂਲੈਂਸ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਇੰਪਲਾਈਜ਼ ਐਸੋਸੀਏਸ਼ਨ 108 ਐਾਬੂਲੈਂਸ ਯੂਨੀਅਨ ਪੰਜਾਬ ਦੇ ਸੂਬਾਈ ਚੇਅਰਮੈਨ ਬਿਕਰਮਜੀਤ ਸਿੰਘ ਸੈਣੀ ਅਤੇ ...

ਪੂਰੀ ਖ਼ਬਰ »

ਬੰਦੀ ਨੇ ਜੇਲ੍ਹ ਮੁਲਾਜ਼ਮਾਂ 'ਤੇ ਲਗਾਏ ਤਸ਼ੱਦਦ ਕਰਨ ਦੇ ਦੋਸ਼

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਤਸਕਰੀ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਬੰਦੀ ਨੇ ਜੇਲ੍ਹ ਮੁਲਾਜ਼ਮਾਂ ਉਪਰ ਅੰਨ੍ਹਾ ਤਸ਼ੱਦਦ ਕਰਨ ਦੇ ਦੋਸ਼ ਲਗਾਏ ਹਨ | ਅਦਾਲਤੀ ਹੁਕਮਾਂ ਤਹਿਤ ਪ੍ਰਭਾਵਿਤ ਨੌਜਵਾਨ ਦੀ ਅੱਜ ਸਿਵਲ ਹਸਪਤਾਲ 'ਚ ਡਾਕਟਰੀ ਜਾਂਚ ...

ਪੂਰੀ ਖ਼ਬਰ »

ਟਰੈਵਲ ਏਜੰਟ ਘਈ ਿਖ਼ਲਾਫ਼ ਤਿੰਨ ਹੋਰ ਮਾਮਲੇ ਦਰਜ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸੈਂਕੜੇ ਲੋਕਾਂ ਨਾਲ ਕਰੋੜਾ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟ ਘਈ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਪੁਲਿਸ ਨੇ ਤਿੰਨ ਹੋਰ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲੋਕਲ ਬੱਸ ਸਟੈਂਡ ਤੋਂ ਜਗਦੀਸ਼ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਸ਼ਿਵਾਜੀ ਨਗਰ ...

ਪੂਰੀ ਖ਼ਬਰ »

3 ਕਰੋੜ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਨਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 3 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪੁਲਿਸ 'ਚ ਭਰਤੀ ਹੋਏ ਦੋ ਮੁਲਾਜ਼ਮਾਂ ਨੂੰ ਕੈਦ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪੁਲਿਸ 'ਚ ਭਰਤੀ ਹੋਏ ਦੋ ਮੁਲਾਜ਼ਮਾਂ ਨੂੰ ਅਦਾਲਤ ਨੇ 2-2 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜੱਜ ਮੈਡਮ ਮਨਪ੍ਰੀਤ ਕੌਰ ਵਲੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਸਜ਼ਾ ...

ਪੂਰੀ ਖ਼ਬਰ »

ਕਾਲੋਨੀ 'ਚ ਹਵਾ 'ਚ ਗੋਲੀਆਂ ਚਲਾ ਕੇ ਨੌਜਵਾਨ ਹੋਏ ਫ਼ਰਾਰ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਰਾਮਗੜ੍ਹ ਨੇੜੇ ਸਥਿਤ ਪਾਰਮਾ ਸਿਟੀ 'ਚ ਅੱਜ ਦੇਰ ਸ਼ਾਮ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਹਵਾ 'ਚ ਗੋਲੀਆਂ ਚਲਾਕੇ ਫਰਾਰ ਹੋ ਗਏ | ਘਟਨਾ ਅੱਜ ਦੇਰ ਸ਼ਾਮ 7 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਟਰੈਫ਼ਿਕ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਦਾ ਮਾਮਲਾ

ਪੁਲਿਸ ਨੇ ਅਣਪਛਾਤੇ ਸਵਾਰਾਂ ਿਖ਼ਲਾਫ਼ ਕੀਤਾ ਕੇਸ ਦਰਜ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੀਰੋ ਬੇਕਰੀ ਚੈਕ 'ਚ ਬੀਤੀ ਰਾਤ ਡਿਊਟੀ 'ਤੇ ਤਾਇਨਾਤ ਟਰੈਫਿਕ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲਾਲ ਬੱਤੀ ਦੀ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਨਕਦੀ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਏ.ਟੀ.ਐਮ. ਨਕਦੀ ਕਢਵਾਉਣ ਦੇ ਦੋ ਵੱਖ-ਵੱਖ ਮਾਮਲਿਆਂ'ਚ ਪੁਲਿਸ ਨੇ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਬਹਾਦਰਕੇ ਰੋਡ ਵਾਸੀ ਗੁਰਭੇਜ ਸਿੰਘ ਦੀ ਸ਼ਿਕਾਇਤ 'ਤੇ ਨਿਤਿਨ ਕੁਮਾਰ ...

ਪੂਰੀ ਖ਼ਬਰ »

ਵਿਜੀਲੈਂਸ ਦੀ ਛਾਪਾਮਾਰੀ ਦੀ ਅਫ਼ਵਾਹ ਤੋਂ ਬਾਅਦ ਆਰ.ਟੀ.ਏ. ਦਫ਼ਤਰ ਦਾ ਸਟਾਫ਼ ਹੋਇਆ ਗਾਇਬ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)-ਬਾਅਦ ਦੁਪਹਿਰ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ 'ਚ ਵਿਜੀਲੈਂਸ ਵਲੋਂ ਛਾਪਾਮਾਰੀ ਕਰਨ ਦੀ ਅਫ਼ਵਾਹ ਫ਼ੈਲ ਗਈ, ਜਿਸ ਤੋਂ ਬਾਅਦ ਡਰਦੇ ਮਾਰੇ ਦਫ਼ਤਰ ਦੇ ਸਟਾਫ਼ ਨੇ ਗਾਇਬ ਹੋਣਾ ਹੀ ਚੰਗਾ ਸਮਝਿਆ, ਪਰ ਇੱਕਾ ਦੁੱਕਾ ਮੁਲਾਜ਼ਮ ...

ਪੂਰੀ ਖ਼ਬਰ »

ਔਰਤ ਨੇ ਜੇਠ 'ਤੇ ਲਗਾਏ ਜਬਰ ਜਨਾਹ ਦੀ ਕੋਸ਼ਿਸ਼ ਦੇ ਦੋਸ਼

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਸੀਲਾ ਨਗਰ 'ਚ ਜੇਠ ਵਲੋਂ ਆਪਣੀ ਭਰਜਾਈ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪ੍ਰਭਾਵਤ ਔਰਤ ਮੀਨਾ (ਅਸਲ ਨਾਮ ਨਹੀਂ) ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਪ੍ਰਦਰਸ਼ਨ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਅੱਜ ਨਸ਼ਿਆਂ ਿਖ਼ਲਾਫ਼ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਡੀ.ਪੀ. ਮੌੜ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਟੀਕਿਆ ਸਮੇਤ ਪਤੀ ਪਤਨੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ

ਲੁਟੇਰਾ ਔਰਤ ਦਾ ਪਰਸ ਖੋਹ ਕੇ ਫ਼ਰਾਰ ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੰਬੜਾ ਸੜਕ 'ਤੇ ਮੋਟਰਸਾਈਕਲ ਸਵਾਰ ਲੁਟੇਰਾ ਰਜਨੀ ਦੱਤ ਪਤਨੀ ਅਨਿਲ ਦੱਤ ਦਾ ਪਰਸ ਖੋਹ ਕੇ ਫਰਾਰ ਹੋ ਗਿਆ | ਪਰਸ 'ਚ 1800 ਰੁਪਏ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਸੀ | ਪੁਲਿਸ ...

ਪੂਰੀ ਖ਼ਬਰ »

ਤਹਿਸੀਲਦਾਰ ਲੁਧਿਆਣਾ ਕੇਂਦਰੀ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਵਈ ਮੁਹਿੰਮ ਤਹਿਤ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਤਹਿਸੀਲਦਾਰ ਕੰਵਰਨਰਿੰਦਰ ਸਿੰਘ ਨੇ ਆਪਣੇ ਇਲਾਕੇ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ | ਪ੍ਰਾਪਤ ...

ਪੂਰੀ ਖ਼ਬਰ »

ਚੋਰਾਂ ਨੇ ਖਾਲੀ ਘਰ 'ਤੇ ਬੋਲਿਆ ਧਾਵਾ

ਐਲ. ਸੀ. ਡੀ., ਸੋਨੇ ਦੇ ਗਹਿਣੇ, ਨਕਦੀ, ਸਿਲੰਡਰ ਤੇ ਹੋਰ ਸਾਮਾਨ ਚੋਰੀ

ਹੰਬੜਾਂ, 12 ਜੁਲਾਈ (ਸਲੇਮਪੁਰੀ)- ਪਿੰਡ ਹੰਬੜਾਂ ਦੇ ਵਸਨੀਕ ਇਕ ਦਲਿਤ ਪਰਿਵਾਰ ਨਾਲ ਸਬੰਧਿਤ ਲੜਕੀ ਨੇ ਦੱਸਿਆ ਕਿ ਸਾਡੇ ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਆਰ. ਟੀ. ਆਈ. ਵਰਕਰ ਕੁਲਦੀਪ ਸਿੰਘ ਵਿਰੁੱਧ ਰਿਕਾਰਡ ਚੋਰੀ ਕੀਤੇ ਜਾਣ ਦਾ ਦੋਸ਼

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਕਮਲਜੀਤ ਸਿੰਘ ਕੜਵਲ, ਕੌਾਸਲਰ ਸੁਖਦੇਵ ਸਿੰਘ ਸ਼ੀਰਾ, ਮਨਜੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਜ਼ੋਨ-ਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਲੁਧਿਆਣਾ, 12 ਜੁਲਾਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਅੱਜ ਪੰਜਾਬ ਦੇ ਹੋਰਨਾਂ ਰੋਡਵੇਜ਼ ਅਤੇ ਪਨਬਸ ਡਿਪੂਆਂ ਦੀ ਤਰ੍ਹਾਂ ਲੁਧਿਆਣਾ ਡਿਪੂ 'ਚ ਵੀ ਗੇਟ ...

ਪੂਰੀ ਖ਼ਬਰ »

''ਮਾਮਲਾ ਜ਼ੋਨ ਸੀ ਦਫ਼ਤਰ ਤੋਂ ਰਿਕਾਰਡ ਗਾਇਬ ਹੋਣ ਦਾ''

ਸ਼ੁੱਕਰਵਾਰ ਨੂੰ ਨਿਰੀਖਣ ਦੌਰਾਨ ਰਿਕਾਰਡ ਨਾ ਮਿਲਿਆ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਸੀ ਦਫ਼ਤਰ ਤੋਂ ਕੁਲਦੀਪ ਸਿੰਘ ਵਲੋਂ ਸਰਕਾਰੀ ਰਿਕਾਰਡ ਲਿਜਾਉਣ ਦੀ ਕਮਲਜੀਤ ਸਿੰਘ ਕੜਵਲ ਅਤੇ ਹੋਰਾਂ ਵਲੋਂ ਕੀਤੀ ਸ਼ਿਕਾਇਤ ਬਾਰੇ ਪੁੱਛੇ ਜਾਣ 'ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਜ਼ੋਨਲ ...

ਪੂਰੀ ਖ਼ਬਰ »

ਪ੍ਰਕਿ੍ਤਿਕ ਚਿਕਿਤਸਾ ਕਾਰਜਸ਼ਾਲਾ ਪੀ.ਸੀ.ਟੀ.ਈ. ਬੱਦੋਵਾਲ ਵਿਖੇ ਭਲਕੇ

ਇਆਲੀ/ਥਰੀਕੇ, 12 ਜੁਲਾਈ (ਰਾਜ ਜੋਸ਼ੀ)-ਤੰਦਰੁਸਤ ਜੀਵਨ ਜਾਚ ਅਤੇ ਖੁਰਾਕ, ਦਵਾਈਆਂ ਤੋਂ ਮੁਕਤੀ ਅਸਲ ਤੰਦਰੁਸਤੀ ਵਿਸ਼ੇ 'ਤੇ ਲਾਗਲੇ ਪੀ.ਸੀ.ਟੀ.ਈ. ਕਾਲਜ ਮਿਲਟਰੀ ਕੈਂਪ ਰੋਡ ਬੱਦੋਵਾਲ ਵਿਖੇੇ ਪ੍ਰਕਿ੍ਤਿਕ ਚਿਕਿਤਸਾ ਕਾਰਜਸ਼ਾਲਾ 14 ਜੁਲਾਈ 2018 ਨੂੰ ਸ਼ਾਮ 5 ਵਜੇ ਤੋਂ 8 ਵਜੇ ...

ਪੂਰੀ ਖ਼ਬਰ »

50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 50 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਪਵਿੱਤਰ ਸਿੰਘ ਨੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੇ ਸਾਲਾਨਾ ਖੇਤਰੀ ਧਾਰਮਿਕ ਮੁਕਾਬਲੇ 15 ਤੋਂ ਸ਼ੁਰੂ- ਗੋਗਾ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)-ਸਿੱਖ ਮਿਸ਼ਨਰੀ ਕਾਲਜ, ਗੁਰਦੁਆਰਾ ਅਕਾਲ ਸਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਯੁਨਾਈਟਿਡ ਯੂਥ ਫੈਡਰੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਅਕਾਲ ਸਾਹਿਬ ਵਿਖੇ ਹੋਈ, ਜਿਸ ਸਬੰਧੀ ਕਾਲਜ ਦੇ ਚੇਅਰਮੈਨ ਹਰਭਜਨ ਸਿੰਘ, ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ 16 ਤੋਂ ਅਣਮਿਥੇ ਸਮੇਂ ਲਈ ਦੁਕਾਨਾਂ ਬੰਦ ਕਰਨ ਦਾ ਐਲਾਨ

ਲੁਧਿਆਣਾ, 12 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕੈਮਿਸਟਾਂ ਦੀਆਂ ਦੁਕਾਨਾਂ ਉੱਪਰ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਅਚਾਨਕ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ ਅਤੇ ਇਸ ...

ਪੂਰੀ ਖ਼ਬਰ »

ਏ.ਡੀ.ਸੀ.ਪੀ. ਸ਼ਰਮਾ ਤੇ ਏ.ਸੀ.ਪੀ. ਭੁੱਲਰ ਵਲੋਂ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਡੇਹਲੋਂ, 12 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸੂਬਾ ਸਰਕਾਰ ਵਲੋਂ 'ਮਿਸ਼ਨ ਤੰਦਰੁਸ਼ਤ ਪੰਜਾਬ' ਤਹਿਤ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਡੇਹਲੋਂ ਅਧੀਂਨ ਪੈਂਦੇ ਪਿੰਡ ਜੱਸੜ ਵਿਖੇ ਪੁਲਿਸ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਅਹਿਮ ...

ਪੂਰੀ ਖ਼ਬਰ »

ਸ਼ਹਿਰ ਦੇ ਪਾਰਕਿੰਗ ਸਥਾਨਾਂ ਦੀ ਬੋਲੀ ਦੀ ਮਿਆਦ 16 ਜੁਲਾਈ ਨੂੰ ਹੋਵੇਗੀ ਖਤਮ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਪਾਰਕਿੰਗ ਨੀਤੀ ਨੂੰ ਨਗਰ ਨਿਗਮ ਜਨਰਲ ਹਾਊਸ ਵਲੋਂ ਮਨਜ਼ੂਰ ਨਾ ਕੀਤੇ ਜਾਣ ਅਤੇ ਪਾਰਕਿੰਗ ਟੈਂਡਰ ਲਗਾਉਣ ਲਈ ਸ਼ਰਤਾਂ ਨਾ ਤੈਅ ਕੀਤੇ ਜਾਣ ਕਾਰਨ ਸ਼ਹਿਰ ਦੇ ਪਾਰਕਿੰਗ ਸਥਾਨ ...

ਪੂਰੀ ਖ਼ਬਰ »

ਫੈਕਟਰੀ ਦੇ ਬਦਬੂਦਾਰ ਪਾਣੀ ਅਤੇ ਮਲਬੇ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੋਨਲ ਕਮਿਸ਼ਨਰ ਨੂੰ ਦੱਸੀਆਂ ਮੁਸ਼ਕਿਲਾਂ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੀ ਵਿਸ਼ਵਨਾਥ ਮੰਦਰ ਰੋਡ 'ਤੇ ਬਣੀ ਬੀਅਰ ਫੈਕਟਰੀ ਪ੍ਰਬੰਧਕਾਂ ਵਲੋਂ ਸੀਵਰੇਜ 'ਚ ਸੁੱਟੇ ਜਾਂਦੇ ਬਦਬੂਦਾਰ ਪਾਣੀ ਅਤੇ ਫੈਕਟਰੀ 'ਚੋਂ ਨਿਕਲਦੇ ਮਲਬੇ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ...

ਪੂਰੀ ਖ਼ਬਰ »

ਸ਼ਹਿਰ ਦੀ 15 ਫੀਸਦੀ ਆਬਾਦੀ ਨੂੰ ਮਿਲ ਰਿਹਾ ਹੈ ਸਾਫ਼ ਕੀਤਾ ਪਾਣੀ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਮੌਜੂਦ 808 ਟਿਊਬਵੈੱਲਾਂ 'ਚੋਂ ਸਿਰਫ਼ 360 ਟਿਊਬਵੈਲਾਂ 'ਤੇ ਪਾਣੀ ਸਾਫ਼ ਕਰਨ ਲਈ ਕਲੋਰੀਨ ਮਿਲਾਉਣ ਵਾਸਤੇ ਡੋਜੀਅਰ ਮੌਜੂਦ ਹਨ, ਪ੍ਰੰਤੂ 120 ਟਿਊਬਵੈਲ ਕਲੋਰੀਨੇਸ਼ਨ ਕਰਨ ਲਈ ਟੈਂਡਰ ਲਗਾਏ ਗਏ ਹਨ, ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਬਾਸਕਟਬਾਲ ਚੈਂਪੀਅਨਸ਼ਿਪ ਲਈ ਤਿਆਰੀਆਂ ਮੁਕੰਮਲ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਲੜਕੇ ਤੇ ਲੜਕੀਆਂ ਦੀ ਸਬ ਜੂਨੀਅਰ ਤੇ ਜੂਨੀਅਰ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ 16 ਤੋਂ 21 ਜੁਲਾਈ ਤੱਕ ਗੁਰੂ ਨਾਨਕ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਵਿਧਾਇਕ ਬੈਂਸ ਨੇ ਕੀਤੀ ਪਹਿਲ-ਗਰੇਵਾਲ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ 'ਚਿੱਟੇ ਦੇ ਵਿਰੋਧ 'ਚ ਕਾਲਾ ਹਫ਼ਤਾ' ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਖੁਦ ਪੰਜਾਬ ਭਰ ਦਾ ...

ਪੂਰੀ ਖ਼ਬਰ »

ਕੈਪਟਨ ਵਲੋਂ ਨਸ਼ਿਆਂ ਖਿਲਾਫ਼ ਲਿਆ ਫੈਸਲਾ ਸ਼ਲਾਘਾਯੋਗ-ਗਿੱਲ

ਲਾਡੋਵਾਲ , 12 ਜੁਲਾਈ (ਬਲਬੀਰ ਸਿੰਘ ਰਾਣਾ)- ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਖਿਲਾਫ਼ ਲਏ ਢੱੁਕਵੇਂ ਫੈਸਲੇ ਨਾਲ ਜਿੱਥੇ ਨਸ਼ਾ ਸਮੱਗਲਰਾਂ ਨੂੰ ਨਕੇਲ ਪਏਗੀ, ੳੱੁਥੇ ਨਸ਼ਿਆਂ 'ਚ ਡੱੁਬੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ...

ਪੂਰੀ ਖ਼ਬਰ »

ਸੀ.ਐਮ.ਸੀ. ਹਸਪਤਾਲ ਦੀ ਮੁਲਾਜ਼ਮ ਊਸ਼ਾ ਰਾਣਾ ਦੀ ਸੇਵਾ ਮੁਕਤੀ ਤੇ ਸਮਾਗਮ

ਲੁਧਿਆਣਾ 12 ਜੁਲਾਈ (ਸਲੇਮਪੁਰੀ)-ਸੀੇ.ਐਮ.ਸੀ./ਹਸਪਤਾਲ ਦੇ ਬੱਚਾ ਵਿਭਾਗ 'ਚ ਪਿਛਲੇ 35 ਸਾਲਾਂ ਤੋਂ ਬਤੌਰ ਸਿਹਤ ਮੁਲਾਜਮ ਸੇਵਾਵਾਂ ਨਿਭਾਅ ਰਹੀ ਊਸ਼ਾ ਰਾਣਾ ਦੀ ਸੇਵਾ ਮੁਕਤੀ 'ਤੇ ਹਸਪਤਾਲ ਅੰਦਰ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਹਸਪਤਾਲ/ਕਾਲਜ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਮੰਦਰ ਵਿਖੇ ਸੰਧਿਆ ਚੌਾਕੀ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)-ਸ੍ਰੀ ਹਨੁਮਾਨ ਮੰਦਰ 'ਚ ਸੰਧਿਆ ਚੌਾਕੀ ਦਾ ਪ੍ਰਬੰਧ ਪ੍ਰਧਾਨ ਅਸ਼ੋਕ ਜੈਨ ਦੀ ਅਗਵਾਈ 'ਚ ਕੀਤਾ, ਜਿਸ 'ਚ ਖੁਰਾਨਾ ਐਾਡ ਪਾਰਟੀ ਦੁਆਰਾ ਸ੍ਰੀ ਬਾਲਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ¢ ਸੰਧਿਆ ਚੌਾਕੀ ਮੌਕੇ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਮੰਦਰ ਦੇ ਅੰਦਰ ਅਤੇ ਸੜਕ 'ਤੇ ਅਣਅਧਿਕਾਰਤ ਤੌਰ 'ਤੇ ਰੱਖੇ ਪਸ਼ੂ ਹਟਾਉਣ ਦੀ ਮੰਗ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)- ਕਸ਼ਯਪ ਰਾਜਪੂਤ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਮੰਨਾ ਸਿੰਘ ਨਗਰ ਦੀ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਦਰ ਦੇ ਪੁਜਾਰੀ ਵਲੋਂ ਸੜਕ 'ਤੇ ਨਾਜਾਇਜ਼ ਕਬਜ਼ਾ ਕਰਕੇ ਬੰਨ੍ਹੇ ਪਸ਼ੂਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਲਾਨੇ ਜਥੇਬੰਦਕ ਢਾਂਚੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਸ਼ਿਵਾਲਿਕ/ਮੱਲ੍ਹਾ

ਹੰਬੜਾਂ 12 ਜੁਲਾਈ (ਜਗਦੀਸ਼ ਸਿੰਘ ਗਿੱਲ)- ਸਾਬਕਾ ਮੁੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਹਲਕਾ ਗਿੱਲ ਅਤੇ ਹੋਰ ਹਲਕਿਆਂ ਦੀ ਐਲਾਨੀ ਸੂਚੀ ਨਾਲ ...

ਪੂਰੀ ਖ਼ਬਰ »

'ਸੀਸੂ' ਦੇ ਵਫ਼ਦ ਵਲੋਂ ਐਨ. ਐਚ. ਏ. ਆਈ. ਤੇ ਜ਼ਮੀਨੀ ਪਾਣੀ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਐਨ.ਐਚ.ਏ.ਆਈ. ਤੇ ਜ਼ਮੀਨੀ ਪਾਣੀ ਸਬੰਧੀ ਅੱਜ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਨੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਖਾਲਸਾ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਵਲੋਂ ਸ੍ਰੀ ਗੁਰੂ ਹਰੋਗਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਗਤ ਰਵੀਦਾਸਸਰ ਫੁੱਲਾਂਵਾਲ ਵਿਖੇ ਕਰਾਇਆ ਗਿਆ | ਸਮਾਗਮ ਦੌਰਾਨ ਪੰਥ ...

ਪੂਰੀ ਖ਼ਬਰ »

ਐਮ. ਜੀ. ਐਮ. ਸਕੂਲ ਦੇ ਵਿਦਿਆਰਥੀਆਂ ਨੇ ਕੀਤਾ 'ਨਾਸਾ' ਦਾ ਦੌਰਾ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਐਮ. ਜੀ. ਐਮ. ਪਬਲਿਕ ਸਕੂਲ ਦੁੱਗਰੀ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਹੋ ਰਹੀਆਂ ਵਿਗਿਆਨਕ ਖੋਜਾਂ ਅਤੇ ਬ੍ਰਹਿਮੰਡ ਬਾਰੇ ਅਹਿਮ ਜਾਣਕਾਰੀਆਂ ਦੇਣ ਅਤੇ ਇਨ੍ਹਾਂ ਖੋਜਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਮਰੀਕਾ ਸਥਿਤ ...

ਪੂਰੀ ਖ਼ਬਰ »

'ਫ਼ਿਕੋ' ਵਲੋਂ 'ਬ੍ਰੇਕਥਰੂ ਲੀਡਰਸ਼ਿਪ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਰਮਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸਹਿਯੋਗ ਨਾਲ 'ਬ੍ਰੇਕਥਰੂਪ ਲੀਡਰਸ਼ਿਪ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਰਾਜੇਸ਼ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਜੀ. ਐਨ. ਈ. ਕਾਲਜ ਵਿਖੇ ਰਾਜ ਪੱਧਰੀ ਇੰਸਪਾਇਰ ਪੁਰਸਕਾਰ ਅਤੇ ਸਾਇੰਸ ਮੇਲਾ ਸ਼ੁਰੂ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਸਿਖਿਆ ਵਿਭਾਗ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਪੱਧਰੀ ਇੰਸਪਾਇਰ ਪੁਰਸਕਾਰ ਅਤੇ ਸਾਇੰਸ ਮੇਲਾ-2018 ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਸ਼ੁਰੂ ਹੋਇਆ ਜਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਦਿੱਤੀ ਵਧਾਈ

ਲੁਧਿਆਣਾ, 12 ਜੁਲਾਈ (ਬੀ.ਐਸ.ਬਰਾੜ, ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਖੇਤੀਬਾੜੀ ਖੋਜ ਕੌਾਸਲ (ਆਈ.ਸੀ.ਏ.ਆਰ) ਵਲੋਂ ਸਾਰੀਆਂ ਖੇਤੀਬਾੜੀ ਯੂਨੀਵਰਸਿਟੀਆਂ 'ਚੋਂ ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ...

ਪੂਰੀ ਖ਼ਬਰ »

ਬਾਬਾ ਲੂਣ ਪੀਰ ਦਾ ਸਾਲਾਨਾ ਤਿੰਨ ਰੋਜ਼ਾ ਮੇਲਾ ਸਮਾਪਤ

ਲਾਡੋਵਾਲ, 12 ਜੁਲਾਈ (ਬਲਬੀਰ ਸਿੰਘ ਰਾਣਾ) –ਸਥਾਨਕ ਕਸਬੇ ਅੰਦਰ ਬਾਬਾ ਲੂਣ ਪੀਰ ਦਾ ਸਾਲਾਨਾ ਤਿੰਨ ਰੋਜਾ ਜੋੜ ਮੇਲਾ ਬਾਬਾ ਲੂਣ ਪੀਰ ਸੇਵਾ ਟਰੱਸਟ ਲਾਡੋਵਾਲ ਅਤੇ ਨਗਰ ਦੇ ਲੋਕਾਂ ਵਲੋਂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭੂਸ਼ਨ ਲਾਲ ਲਮਸਰ ਨੇ ...

ਪੂਰੀ ਖ਼ਬਰ »

ਜਸਬੀਰ ਜੱਸ ਦਾ ਸਿੰਗਲ ਟ੍ਰੈਕ 'ਕਰਮਾਂ ਵਾਲੇ ਲੋਕ' ਸਿੱਧੂ ਵਲੋਂ ਰਿਲੀਜ਼

ਫੁੱਲਾਂਵਾਲ, 12 ਜੁਲਾਈ (ਹਰਮਨ ਰਾਏ)-ਪ੍ਰਸਿੱਧ ਲੋਕ ਗਾਇਕ ਜਸਬੀਰ ਜੱਸ ਦੁਆਰਾ ਗਾਇਆ ਸਿੰਗਲ ਟ੍ਰੈਕ 'ਕਰਮਾਂ ਵਾਲੇ ਲੋਕ' ਉੱਘੇ ਕਾਂਗਰਸੀ ਆਗੂ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਰਿਲੀਜ਼ ਕੀਤਾ ਗਿਆ | ਪੰਜਾਬੀ ...

ਪੂਰੀ ਖ਼ਬਰ »

ਸੀਸੂ ਵਿਖੇ 'ਅਗਾਊਾ ਕਾਰੋਬਾਰ ਸੰਪਰਕ ਤੇ ਨੈਗੋਸ਼ੇਸ਼ਨ ਹੁਨਰ' ਵਿਸ਼ੇਸ਼ ਸਿਖ਼ਲਾਈ ਪ੍ਰੋਗਰਾਮ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ 'ਅਗਾਊਾ ਕਾਰੋਬਾਰ ਸੰਪਰਕ ਤੇ ਨੈਗੋਸ਼ੇਸ਼ਨ ਹੁਨਰ' ਵਿਸ਼ੇਸ਼ ਸਿਖ਼ਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮਾਹਿਰਾਂ ਨੇ ਉਪਰੋਕਤ ਵਿਸ਼ੇ ਨਾਲ ...

ਪੂਰੀ ਖ਼ਬਰ »

ਠੱਗ ਨੇ ਏ.ਟੀ.ਐਮ. ਬਦਲ ਕੇ ਦੂਜੇ ਦੇ ਖਾਤੇ 'ਚੋਂ 55000 ਕਢਵਾਏ

ਲਾਡੋਵਾਲ , 12 ਜੁਲਾਈ (ਬਲਬੀਰ ਸਿੰਘ ਰਾਣਾ)- ਠੱਗ ਨੇ ਦਿਨ ਦਿਹਾੜੇ ਏ.ਟੀ.ਐਮ. 'ਚੋਂ ਪੈਸੇ ਕਢਵਾਏ ਅਤੇ ਫਰਾਰ ਹੋ ਗਏ | ਇਸ ਸਬੰਧੀ ਪੁਲਿਸ ਥਾਣਾ ਲਾਡੋਵਾਲ 'ਚ ਸੁਖਵਿੰਦਰ ਸਿੰਘ ਪੱੁਤਰ ਬੱੁਧ ਸਿੰਘ ਪਿੰਡ ਜਮਾਲਪੁਰ ਲੇਲੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਲਾਡੋਵਾਲ ਵਿਖੇ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਖਿਲਾਫ਼ ਨੌਜਵਾਨਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਯੋਜਨਾ ਤੇ ਕੋਆਰਡੀਨੇਸ਼ਨ ਸੈ੍ਰਲ ਦੇ ਚੇਅਰਮੈਨ ਹਿਰਦੇਪਾਲ ਸਿੰਘ ਢੀਂਡਸਾ ਦੀ ਅਗਵਾਈ 'ਚ ਨਸ਼ਿਆਂ ਦੇ ਖਿਲਾਫ਼ ਫੁੱਲਾਂਵਾਲ ਬਾਈਪਾਸ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਹੱਥ ਧੋਣ ਬਾਰੇ ਕੀਤਾ ਜਾਗਰੂਕ

ਲੁਧਿਆਣਾ, 12 ਜੁਲਾਈ (ਸਲੇਮਪੁਰੀ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਕੂਲਾਂ ਦੇ ਬੱਚਿਆਂ ਨੂੰ 'ਹੱਥ ਕਿਵੇਂ ਧੋਣੇ ਹੁੰਦੇ ਹਨ?' ਤਕਨੀਕ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਦੀ ਅਗਵਾਈ 'ਚ ਬਲਾਕ ਵਾਰ ਟੀਮਾਂ ਬਣਾ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਗਾਇਕ ਹੈਰੀ ਵਿਰਕ ਦਾ ਗੀਤ ਰਿਲੀਜ਼

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਰੂਟਸ ਮਿਊਜ਼ਿਕ ਕੰਪਨੀ ਵਲੋਂ ਨਵੇਂ ਗਾਇਕਾਂ ਨੂੰ ਪਲੇਟਫਾਰਮ ਦਿੱਤਾ ਜਾ ਰਿਹਾ ਹੈ | ਅੱਜ ਇਸੇ ਕੜੀ ਤਹਿਤ ਗਾਇਕ ਹੈਰੀ ਵਿਰਕ ਵਲੋਂ ਨਵਾਂ ਗੀਤ 'ਪੱਗ' ਲਾਂਚ ਕੀਤਾ ਗਿਆ | ਇਸ ਮੌਕੇ ਰੂਟਸ ਮਿਊਜ਼ਿਕ ਕੰਪਨੀ ਦੇ ਡਾਇਰੈਕਟਰ ਦਰਸ਼ਨ ...

ਪੂਰੀ ਖ਼ਬਰ »

'ਕੁੱਖ ਬਚਾਓ-ਰੁੱਖ ਲਾਓ' ਦੇ ਬੈਨਰ ਥੱਲੇ ਬੀਬੀਆਂ ਨੇ ਲਾਏ ਬੂਟੇ

ਡਾਬਾ/ਲੁਹਾਰਾ, 12 ਜੁਲਾਈ (ਕੁਲਵੰਤ ਸਿੰਘ ਸੱਪਲ)- ਸਾਬਕਾ ਕੌਾਸਲਰ ਬੀਬੀ ਗੁਰਦੀਪ ਕੌਰ ਅਤੇ ਉੱਘੀ ਸਮਾਜ ਸੇਵਿਕਾ ਬੀਬੀ ਹਰਪ੍ਰੀਤ ਕੌਰ ਰਾਜੂ ਦੀ ਅਗਵਾਈ ਹੇਠ ਬੀਬੀਆਂ ਨੇ ਬੂਟੇ ਲਗਾ ਕੇ ਨਾਲ ਹੀ ਉਨ੍ਹਾਂ ਨੂੰ ਪਾਲਣ ਦੀ ਜਿੰਮੇਵਾਰੀ ਸੌਾਪੀ | ਇਸ ਮੌਕੇ ਬੀਬੀ ਗੁਰਦੀਪ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ 'ਚ ਸਪਲਾਈ ਕੀਤਾ ਜਾ ਰਿਹਾ ਹੈ ਪ੍ਰਦੂਸਿਤ ਪਾਣੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਾਲੋਨੀ ਸ਼ਹੀਦ ਭਗਤ ਸਿੰਘ ਨਗਰ 'ਚ ਲੋਕਾਂ ਨੂੰ ਪੀਣ ਲਈ ਪ੍ਰਦੂਸ਼ਤ ਪਾਣੀ ਸਪਲਾਈ ਕੀਤੀ ਜਾ ਰਿਹਾ ਹੈ ਜਿਸ ਦੀ ਸ਼ਿਕਾਇਤ ਕੀਤੇ ਜਾਣ 'ਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਕਾਲੋਨੀ ...

ਪੂਰੀ ਖ਼ਬਰ »

'ਬਣ ਕੇ ਕੁੱਝ ਦਿਖਾਵਾਂਗੇ' ਬਾਲ ਗੀਤ ਦੀ ਰਿਕਾਰਡਿੰਗ ਮੁਕੰਮਲ

ਫ਼ੁੱਲਾਂਵਾਲ, 12 ਜੁਲਾਈ (ਹਰਮਨ ਰਾਏ)-ਵਧੀਆ ਸਾਹਿਤ ਅਤੇ ਬਾਲ ਮਨਾਂ ਨੂੰ ਟੁੰਬਦੇ ਗੀਤ ਬੱਚੇ ਦੀ ਸ਼ਖਸੀਅਤ ਨੂੰ ਨਿਖਾਰਨ 'ਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ | ਬਾਲ ਸਾਹਿਤ ਅਤੇ ਉਸਾਰੂ ਗੀਤਾਂ ਨੂੰ ਸਮਰਪਿਤ ਗਾਇਕ ਤੇ ਗੀਤਕਾਰ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ...

ਪੂਰੀ ਖ਼ਬਰ »

ਜ਼ੋਨ ਡੀ ਤੋਂ ਹੋਵੇਗੀ ਸਟਰੀਟ ਵੈਡਿੰਗ ਜ਼ੋਨ ਦੀ ਸ਼ੁਰੂਆਤ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਰੇਹੜੀ ਫੜੀ ਲਗਾ ਕੇ ਰੋਟੀ ਰੋਜ਼ੀ ਕਮਾ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਵੈਡਿੰਗ ਨੀਤੀ ਤਹਿਤ ਜਗ੍ਹਾ ਮੁਹੱਈਆ ਕਰਾਉਣ ਲਈ ਬਣਾਏ ਜਾ ਰਹੇ ਸਟਰੀਟ ਵੈਡਿੰਗ ਜ਼ੋਨ ਦੀ ਕਾਰਵਾਈ ਪ੍ਰਸ਼ਾਸਨ ...

ਪੂਰੀ ਖ਼ਬਰ »

'ਮਾਮਲਾ ਨਗਰ ਨਿਗਮ ਦੇ ਖਾਲੀ ਖਜ਼ਾਨੇ ਦਾ'

ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫੰਡ ਨਾਲ 100 ਕਰੋੜ ਦੇ ਪ੍ਰੋਜੈਕਟ ਮੁਕੰਮਲ ਕਰਾਉਣ ਦਾ ਪ੍ਰਸਤਾਵ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ ਸੁਧਾਰਨ ਲਈ ਸ਼ਹਿਰਵਾਸੀਆਂ ਵੱਲ ਬਕਾਇਆ ਅਰਬਾਂ ਰੁਪਏ ਦੀ ਗ੍ਰਾਂਟ ਵਸੂਲਣ ਲਈ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਨਾ ਪੈਂਦਾ ਦੇਖ ਅਤੇ ਸ਼ਹਿਰ ਦੇ ਰੁਕੇ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਿਆ

ਲੁਧਿਆਣਾ, 12 ਜੁਲਾਈ (ਸਲੇਮਪੁਰੀ)-ਡਾ: ਇੰਦਰਜੀਤ ਸਿੰਘ ਢੀਂਗਰਾ ਮੁੱਖ ਪ੍ਰਬੰਧਕ ਡਾ: ਡੀ.ਐਨ.ਕੋਟਨਿਸ ਹਸਪਤਾਲ ਲੁਧਿਆਣਾ ਦੀ ਅਗਵਾਈ ਹੇਠ ਸਮਾਜ ਸੇਵੀ ਜਥੇਬੰਦੀਆਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਿਆ ਅਤੇ ਮੁੱਖ ਮੰਤਰੀ ਦੇ ਨਾਂ ਭੇਜੇ ਗਏ ਪੱਤਰ ਵਿਚ ਮੰਗ ...

ਪੂਰੀ ਖ਼ਬਰ »

ਭਾਵਾਧਸ ਦੀ ਰਾਸ਼ਟਰੀ ਕਾਰਜਕਰਨੀ ਦੀ ਮੀਟਿੰਗ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਰਾਸ਼ਟਰੀ ਕਾਰਜਕਰਨੀ ਦੀ ਮੀਟਿੰਗ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ 'ਚ ਹੇਠ ਸਰਕਟ ਹਾਊਸ ਵਿਖੇ ਹੋਈ, ਜਿਸ ਵਿਚ ਸੰਗਠਨ ਦੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਸਵਾਮੀ ਚੰਦਰਪਾਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਗਿਆਨੀ ਗੁਰਬਚਨ ਸਿੰਘ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਦਿੱਤੇ ਸੰਦੇਸ਼ ਤੇ ਅਮਲ ਕਰਦੇ ਹੋਏ ਵੱਧ ਤੋਂ ਵੱਧ ਬੂਟੇ ...

ਪੂਰੀ ਖ਼ਬਰ »

ਸਪਰਿ ੰਗ ਡੇਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 9 ਤਗਮੇ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਸਪਰਿੰਗ ਡੇਲ ਸੀਨੀ: ਸੈਕੰ: ਪਬਲਿਕ ਸਕੂਲ ਦੇ ਤਾਈਕਵਾਂਡੋ ਖਿਡਾਰੀਆਂ ਨੇ ਤਾਈਕਵਾਂਡੋ ਬੋਰਡ ਵੱਲੋਂ ਕਰਵਾਏ ਸਮਰ ਨੈਸ਼ਨਲ ਤਾਈਕਵਾਂਡੋ ਗੇਮਜ਼-2018 ਵਿਚ 4 ਸੋਨ ਤਗ਼ਮ, 3 ਚਾਂਦੀ ਅਤੇ 2 ਕਾਂਸੀ ਤਗਮੇ ਜਿੱਤ ਕੇ ਸਕੂਲ ਦੀਆਂ ਖੇਡ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ 22 ਹਜ਼ਾਰ ਰੇਹੜੀਆਂ ਫੜ੍ਹੀਆਂ ਤੋਂ ਰਾਜ਼ੀਨਾਮਾ ਫੀਸ ਵਸੂਲਣ ਦੀ ਤਿਆਰੀ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਲਗਦੀ ਰੇਹੜ੍ਹੀ ਫੜ੍ਹੀ ਤੋਂ ਮਾਫ਼ੀਆ ਵਲੋਂ ਕੀਤੀ ਜਾਂਦੀ ਕਥਿਤ ਵਸੂਲੀ 'ਤੇ ਰੋਕ ਲਗਾਉਣ ਅਤੇ ਆਮਦਨ ਵਧਾਉਣ ਲਈ ਅਹਿਮ ਫੈਸਲਾ ਲਿਆ ਹੈ ਕਿ ਬਿਨਾ ਛੱਤ ਦੀ ਰੇਹੜ੍ਹੀ ਤੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੁਹੰਜਣਾ ਪੌਦੇ ਵੰਡੇ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਮਿੰਨੀ ਸਕੱਤਰੇਤ ਵਿਚਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਇਕ-ਇਕ ਸੁਹੰਜਣਾ ਪੌਦਾ ਵੰਡ ਕੇ ਉਨ੍ਹਾਂ ਨੂੰ ਪਾਲਣ ਦੀ ...

ਪੂਰੀ ਖ਼ਬਰ »

ਗਰੀਬਾਂ ਨੂੰ ਪੰਜ ਮਰਲੇ ਦੇ ਪਲਾਟ ਦੇਣ ਦੀ ਚੱਲ ਰਹੀ ਪੜਤਾਲ ਪਈ ਮੱਠੀ

ਲੁਧਿਆਣਾ, 12 ਜੁਲਾਈ (ਬੀ.ਐਸ.ਬਰਾੜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ, ਗਰੀਬ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਨਾਲ ਦੁੱਧ ਅਤੇ ਚਾਹ ਪੱਤੀ ਅਤੇ ਗਰੀਬ ਲੋੜਵੰਦ ਪਰਿਵਾਰਾਂ ਨੂੰ ਪੰਜ ਮਰਲੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਗਿੱਲ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਆਲਮਗੀਰ, 12 ਜੁਲਾਈ (ਜਰਨੈਲ ਸਿੰਘ ਪੱਟੀ)-ਸਿੱਖਿਆ ਵਿਭਾਗ ਤੋਂ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿਖੇ ਨਸ਼ਿਆਂ ਦੀ ਰੋਕਥਾਮ ਤੇ ਦੁਰਪ੍ਰਭਾਵ ਤੋਂ ਜਾਣੂ ਕਰਵਾਉਣ ਹਿਤ ਪਿ੍ੰਸੀਪਲ ਮੈਡਮ ਰਵਿੰਦਰ ਕੌਰ ਦੀ ...

ਪੂਰੀ ਖ਼ਬਰ »

ਧਰਮਜੀਤ ਸਿੰਘ ਢਿੱਲੋਂ ਮਾਸਟਰ ਕੇਡਰ ਯੂਨੀਅਨ (ਲੁਧਿਆਣਾ) ਦੇ ਮੁੜ ਪ੍ਰਧਾਨ ਚੁਣੇ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)-ਮਾਸਟਰ ਕੇਡਰ ਯੂਨੀਅਨ ਦੀ ਲੁਧਿਆਣਾ ਇਕਾਈ ਦੇ ਜਥੇਬੰਦਕ ਢਾਂਚੇ ਦੀ ਚੋਣ ਲਈ ਵਿੱਤ ਸੱਕਤਰ ਪੰਜਾਬ ਜਗਜੀਤ ਸਿੰਘ ਦੀ ਅਗਵਾਈ 'ਚ ਹੋਈ ਇਕ ਭਰਵੀਂ ਮੀਟਿੰਗ 'ਚ ਸਮੂਹ ਬਲਾਕ ਪ੍ਰਧਾਨ ਅਤੇ ਜਿਲ੍ਹਾ ਕਮੇਟੀ ਮੈਂਬਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਪੀ. ਏ. ਯੂ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਲਈ ਲੱਗਾ ਸਿਖਲਾਈ ਕੋਰਸ

ਲੁਧਿਆਣਾ, 12 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਰਖਕਾਲ ਵਿਚ ਸੇਵਾ ਨਿਭਾ ਰਹੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵਾਕਫ਼ੀ ਲਈ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦਾ ਮੰਤਵ ' ਪੰਜਾਬ ਵਿਚ ਖੇਤੀ ਦਾ ਸਮਕਾਲ ਭਵਿੱਖ ਅਤੇ ਚੁਣੌਤੀਆਂ' ...

ਪੂਰੀ ਖ਼ਬਰ »

ਨਵਾਂ ਮਾਇਨਿੰਗ ਵਿਭਾਗ ਬਣਾਉਣ 'ਤੇ ਲਾਇਨਿੰਗ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰੇਸ਼ਾਨੀ ਵਿਚ ਹੋਇਆ ਵਾਧਾ

ਲੁਧਿਆਣਾ, 12 ਜੁਲਾਈ (ਸਲੇਮਪੁਰੀ)-ਪੀ. ਡਬਲਯੂ. ਡੀ. ਫੀਲ਼ਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਮਨਜੀਤ ਸਿੰਘ ਸੈਣੀ, ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ, ਜਨਰਲ ਸਕੱਤਰ ਮੱਖਣ ਸਿੰਘ ਵਾਹਿਦਪੁਰੀ ਅਤੇ ਵਿੱਤ ਸਕੱਤਰ ਗੁਰਵਿੰਦਰ ਸਿੰਘ ਖਮਾਣੋਂ ...

ਪੂਰੀ ਖ਼ਬਰ »

ਅਸ਼ੋਕ ਜੈਨ ਲੁਧਿਆਣਾ ਫਸਟ ਕਲੱਬ ਵਲੋਂ ਅਮਰੀਕਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)-ਲੁਧਿਆਣਾ ਦੇ ਉਦਯੋਗਪਤੀ ਅਮਰੀਕਾ ਦੀ ਧਰਤੀ 'ਤੇ ਜਾ ਕੇ ਬਿਜਨੈਸ ਦੇ ਖੇਤਰ 'ਚ ਵੱਖਰੀ ਪਹਿਚਾਣ ਬਣਾਉਣ ਵਾਲੇ ਅਸ਼ੋਕ ਜੈਨ ਜਿਨ੍ਹਾਂ ਦਾ ਲੁਧਿਆਣਾ ਅੰਦਰ ਮਿੱਤਰਾਂ ਦੀ ਦੁਨੀਆਂ ਦਾ ਵਿਸ਼ਾਲ ਖੇਤਰ ਹੈ | ਅੱਜ ਉਨ੍ਹਾਂ ਨੂੰ ਲੁਧਿਆਣਾ ...

ਪੂਰੀ ਖ਼ਬਰ »

ਪਾਰਕ 'ਚ ਕੂੜਾ ਘਰ ਬਣਾਏ ਜਾਣ ਵਿਰੁੱਧ ਦਿੱਤਾ ਧਰਨਾ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬੱਸ ਸਟੈਂਡ ਫਲਾਈਓਵਰ ਥੱਲੇ ਸਕੂਟਰ ਮਾਰਕੀਟ ਦੇ ਨਜ਼ਦੀਕ ਬਣੇ ਕੂੜੇ ਦੇ ਡੰਪ ਨੂੰ ਨੇੜੇ ਸਥਿਤ ਚਤਰ ਸਿੰਘ ਪਾਰਕ 'ਚ ਸ਼ਿਫ਼ਟ ਕਰਨ ਦਾ ਵਿਰੋਧ ਕਰਦਿਆਂ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਧਰਨਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਪੰਜਾਬ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ ਈਸੜੂ ਭਵਨ ਵਿਖੇ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਸਲਾਹਕਾਰ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੂਬੇ ਨੂੰ ਨਸ਼ਾ ਮੁਕਤ ਕਰਨਾ ਕਾਂਗਰਸ ਦਾ ਮੁੱਖ ਟੀਚਾ- ਵਿਧਾਇਕ ਵੈਦ

ਆਲਮਗੀਰ, 12 ਜੁਲਾਈ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਵਿਚਲੇ ਨਸ਼ੇ ਦੇ ਕਾਲੇ ਦੌਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ 'ਚ ਪ੍ਰਵਾਸੀ ਪੰਜਾਬੀਆਂ ਦਾ ਸਹਿਯੋਗ ਲੈਣ ਹਿਤ ਸਰੀ ਕੈਨੇਡਾ ਵਿਖੇ ਪੰਜਾਬ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਇਕ ਰੈਂਕ ਤਰੱਕੀ ਸਕੀਮ ਨਾਲ ਪੁਲਿਸ ਦਾ ਹੌਸਲਾ ਵਧੇਗਾ-ਮੰਡ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ ਸਰਕਾਰਾਂ ਸੈੱਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਐਲਾਨੀ 'ਇਕ ਰੈਂਕ ਤਰੱਕੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਸਬੰਧੀ ਮੀਟਿੰਗ

ਲੁਧਿਆਣਾ, 12 ਜੁਲਾਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼ਹਿਰ ਦਾ ਵਿਕਾਸ ਅਤੇ ਸਮੱਸਿਆਵਾਂ ਬਿਨ੍ਹਾ ਪੱਖਪਾਤ ਹੱਲ ਕਰਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੇਰੇ ਧਿਆਨ 'ਚ ਆਇਆ ਹੈ ਕਿ ਹਲਕਾ ਆਤਮ ਨਗਰ ਅਤੇ ਦੱਖਣੀ 'ਚ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ ਤੇ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਮਿਸ਼ਨ ਤਹਿਤ ਹੱਥ ਧੋਣੇ ਸਿਖਾਏ

ਲੁਧਿਆਣਾ, 12 ਜੁਲਾਈ (ਪੁਨੀਤ ਬਾਵਾ)- ਆਂਗਣਵਾੜੀ ਕੇਂਦਰਾਂ ਤੇ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੱਥ ਧੋਣ ਦੀ ਸਿਖ਼ਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਦੀ ਅਗਵਾਈ 'ਚ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਾਲੀ ਨੇ ਮੇਅਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 12 ਜੁਲਾਈ (ਕਵਿਤਾ ਖੁੱਲਰ)- ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਨਾਲ ਸਮਾਜ ਸੇਵਕ ਰਮਨਜੀਤ ਲਾਲੀ ਨੇ ਸਾਥੀਆਂ ਸਮੇਤ ਮੁਲਾਕਾਤ ਕਰਕੇ ਨਗਰ ਨਿਗਮ ਦੀ ਮੌਜੂਦਾ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਪਾਣੀ ਦੀ ਬੱਚਤ, ਟੈਕਸ ਵਸੂਲੀ, ਮੁਲਾਜ਼ਮਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX