ਤਾਜਾ ਖ਼ਬਰਾਂ


ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ 20000 ਵੋਟਾਂ ਨਾਲ ਜਿੱਤੇ
. . .  2 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ 20000 ਵੋਟਾਂ ਨਾਲ ਜਿੱਤੇ....................
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  4 minutes ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  5 minutes ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  6 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  12 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  10 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  13 minutes ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  15 minutes ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  23 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  25 minutes ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  25 minutes ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  25 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  27 minutes ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  28 minutes ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  31 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  31 minutes ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  33 minutes ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  14 minutes ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  34 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  35 minutes ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  36 minutes ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  40 minutes ago
ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ 92302 ਵੋਟਾਂ ਨਾਲ ਅੱਗੇ
. . .  42 minutes ago
ਦੇਸ਼ ਭਰ 'ਚ ਭਾਜਪਾ 301 ਸੀਟਾਂ 'ਤੇ ਅੱਗੇ
. . .  44 minutes ago
ਬੰਗਾ ਦੇ 9ਵੇਂ ਗੇੜ 'ਚ ਵੀ ਲਗਾਤਾਰ ਬਸਪਤਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  45 minutes ago
ਰਾਜਸਥਾਨ ਦੇ ਸ੍ਰੀਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਨਿਹਾਲ ਚੰਦ ਮੇਘਵਾਲ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ
. . .  45 minutes ago
ਦਿੱਲੀ 'ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਜਿੱਤੇ
. . .  47 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 75827 ਵੋਟਾਂ 'ਤੇ ਅੱਗੇ
. . .  51 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 18,798 ਵੋਟਾਂ ਨਾਲ ਕਰ ਰਹੀ ਹੈ ਲੀਡ
. . .  52 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 190807 ਵੋਟਾਂ ਨਾਲ ਅੱਗੇ
. . .  52 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 1,39,465 ਵੋਟਾਂ ਨਾਲ ਅੱਗੇ
. . .  55 minutes ago
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜਿੱਤੇ
. . .  55 minutes ago
ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 11203 ਵੋਟਾਂ ਨਾਲ ਅੱਗੇ
. . .  56 minutes ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਅਕਾਲੀ ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 73,281 ਵੋਟਾਂ ਨਾਲ ਅੱਗੇ
. . .  about 1 hour ago
ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ
. . .  about 1 hour ago
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 89121 ਨਾਲ ਅੱਗੇ
. . .  about 1 hour ago
ਮੁਨੀਸ਼ ਤਿਵਾੜੀ 41743 ਵੋਟਾਂ ਨਾਲ ਪ੍ਰੋ ਚੰਦੂਮਾਜਰਾ ਤੋਂ ਅੱਗੇ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 37945 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੂੰ 186000 ਵੋਟਾਂ ਦੀ ਲੀਡ
. . .  about 1 hour ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 134157ਵੋਟਾਂ ਨਾਲ ਅੱਗੇ
. . .  about 1 hour ago
ਫਤਹਿਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ 73876 ਵੋਟਾਂ ਨਾਲ ਅੱਗੇ
. . .  about 1 hour ago
ਬੱਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਹੋਈ ਮੁਕੰਮਲ ਸੁਖਬੀਰ ਸਿੰਘ ਬਾਦਲ 41620 ਵੋਟਾਂ ਨਾਲ ਜਿੱਤੇ
. . .  about 1 hour ago
ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜਿੱਤੇ
. . .  about 1 hour ago
ਹਲਕਾ ਭੋਆ 'ਚ 16ਵੇਂ ਰਾਊਂਡ ਵਿਚ ਭਾਜਪਾ 3804, ਕਾਂਗਰਸ 2239 ਵੋਟ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਬਾਦਲ 12540 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 1 ਲੱਖ 80 ਹਜ਼ਾਰ 120 ਵੋਟਾਂ ਨਾਲ ਅੱਗੇ
. . .  about 1 hour ago
ਹੁਸਿਆਰਪੁਰ ਹਲਕੇ ਤੋਂ ਭਾਜਪਾ ਦੇ ਸੋਮ ਪ੍ਰਕਾਸ਼ 45029 ਵੋਟਾਂ ਨਾਲ ਅੱਗੇ
. . .  about 1 hour ago
16668 ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਮਲੋਟ ਵਿਧਾਨ ਸਭਾ ਹਲਕੇ ਦੇ ਤੇਰਵੇਂ ਗੇੜ ਵਿੱਚ ਅੱਗੇ
. . .  about 1 hour ago
ਬੰਗਾ ਦੇ ਸਤਵੇ ਗੇੜ ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅਗੇ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਜਸਬੀਰ ਡਿੰਪਾ 123443 ਵੋਟਾਂ ਨਾਲ ਅੱਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਗਵਾ ਕਰ ਕੇ ਕੁੱਟਮਾਰ ਕਰਨ ਤੇ ਹੱਤਿਆ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਲਹੌਰਾ ਦੇ ਨੇੜੇ ਕੁਝ ਵਿਅਕਤੀਆਂ ਵਲੋਂ ਦੋ ਲੜਕਿਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਬੇਸੁੱਧ ਹਾਲਤ ਵਿਚ ਸੁੱਟ ਦਿੱਤਾ ਗਿਆ ਸੀ ਜਿਨ੍ਹਾਂ ਵਿਚੋਂ ਇਕ ਨੂੰ ਪੀ.ਜੀ.ਆਈ ਦਾਖ਼ਲ ਕਰਵਾਇਆ ਗਿਆ ਸੀ | ਪੀ.ਜੀ.ਆਈ ਵਿਚ ਜੇਰੇ ਇਲਾਜ ਬੀਤੇ ਦਿਨ ਲੜਕੇ ਦੀ ਮੌਤ ਹੋ ਗਈ | ਮਿ੍ਤਕ ਲੜਕੇ ਦੀ ਪਛਾਣ ਅਦਰਸ਼ ਨਗਰ ਨਇਆ ਗਾਓਾ ਦੇ ਰਹਿਣ ਵਾਲੇ ਰਿਸ਼ੂ ਵਜੋਂ ਹੋਈ ਸੀ | ਪੁਲਿਸ ਨੇ ਹੱਤਿਆ ਦਾ ਸਬੰਧਿਤ ਮਾਮਲਾ ਪੁਲਿਸ ਸਟੇਸ਼ਨ ਸਾਰੰਗਪੁਰ ਵਿਚ ਦਰਜ ਕੀਤਾ ਸੀ | ਐਸ.ਐਚ.ਓ. ਰਾਮ ਰਤਨ ਦੀ ਅਗਵਾਈ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਅਨਿਤ ਉਰਫ਼ ਅੰਨਾ, ਅਨੁਜ਼ ਉਰਫ਼ ਖ਼ਾਨ ਅਤੇ ਸੁਮਿਤ ਵਜੋਂ ਹੋਈ ਹੈ | ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਤਿੰਨਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਪੁਲਿਸ ਨੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਪ੍ਰੀਤਮ ਨੂੰ ਗਿ੍ਫ਼ਤਾਰ ਕਰਨਾ ਹੈ ਜਿਸ ਲਈ ਪੁਲਿਸ ਦੀ ਛਾਪੇਮਾਰੀ ਜਾਰੀ ਹੈ | ਜਾਣਕਾਰੀ ਅਨੁਸਾਰ ਖੁੱਡਾ ਲਹੌਰ ਟਿਊਬਵੈੱਲ ਨੇੜੇ ਹੋਏ ਝਗੜੇ ਦੇ ਬਾਅਦ ਨਇਆ ਗਾਓਾ ਦੇ ਰਹਿਣ ਵਾਲੇ ਰਿਸ਼ੂ ਅਤੇ ਉਸ ਦੇ ਸਾਥੀ ਵਿਜ਼ੇ ਕੁਮਾਰ ਨੂੰ ਜ਼ਖ਼ਮੀ ਹਾਲਤ ਵਿਚ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਹੈ | ਰਿਸ਼ੂ ਦੀ ਹਾਲਤ ਗੰਭੀਰ ਹੋਣ ਦੇ ਕਰ ਕੇ ਉਸ ਦੇ ਬਿਆਨ ਦਰਜ ਨਹੀਂ ਹੋ ਸਕੇ ਸਨ ਜਦਕਿ ਵਿਜ਼ੇ ਕੁਮਾਰ ਨੂੰ ਹਾਲਤ ਠੀਕ ਹੋਣ 'ਤੇ ਸੈਕਟਰ 16 ਹਸਪਤਾਲ ਭੇਜ ਦਿੱਤਾ ਗਿਆ ਸੀ | ਵਿਜ਼ੇ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਖੁੱਡਾ ਲਹੌਰਾ ਨੇੜੇ 3-4 ਅਣਪਛਾਤੇ ਲੜਕਿਆਂ ਨੇ ਉਨ੍ਹਾਂ ਨੂੰ ਕਾਰ ਵਿਚ ਅਗਵਾ ਕਰ ਲਿਆ ਅਤੇ ਨਇਆ ਗਾਓਾ ਲੈ ਗਏ ਜਿੱਥੇ ਇਕ ਲੜਕਾ ਪ੍ਰੀਤਮ ਵੀ ਪਹੁੰਚ ਗਿਆ | ਦੋਵਾਂ ਲੜਕਿਆਂ ਨਾਲ ਕੁੱਟਮਾਰ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਦੁਬਾਰਾ ਖੁੱਡਾ ਲਹੌਰਾ ਪੁਲ ਨੇੜੇ ਸੁੱਟ ਕੇ ਮੁਲਜ਼ਮ ਫ਼ਰਾਰ ਹੋ ਗਏ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਆਈ.ਪੀ.ਸੀ. ਦੀ ਧਾਰਾ 341, 323, 365 ਤਹਿਤ ਦਰਜ ਕੀਤਾ ਸੀ | ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਕੁਝ ਦਿਨ ਪਹਿਲਾ ਕਿਸੇ ਨੇ ਨਇਆ ਗਾਓਾ ਦੇ ਰਹਿਣ ਵਾਲੇ ਮੈਂਡੀ ਨਾਮ ਦੇ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ | ਮੈਂਡੀ ਦੇ ਭਰਾ ਪ੍ਰੀਤਮ ਨੇ ਹੱਤਿਆ ਕਰਨ ਵਾਲਿਆਂ ਦਾ ਪਤਾ ਲਗਾਉਣ ਲਈ ਰਿਸ਼ੂ ਅਤੇ ਵਿਜੇ 'ਤੇ ਹਮਲਾ ਕੀਤਾ ਸੀ | ਰਿਸ਼ੂ ਦੀ ਮੌਤ ਤੋਂ ਬਾਅਦ ਸਬੰਧਿਤ ਮਾਮਲੇ ਵਿਚ ਹੱਤਿਆ ਦੀ ਧਾਰਾ ਜੋੜ ਦਿੱਤੀ ਗਈ ਸੀ |

ਮਾਮਲਾ ਐਮ.ਸੀ.ਐਮ. ਕਾਲਜ 'ਚ ਸਹਾਇਕ ਪ੍ਰੋਫੈਸਰ ਦੀ ਨਿਯੁਕਤੀ ਦਾ ਕਾਲਜ ਖਿਲਾਫ਼ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਭੇਜੀ ਲਿਖਤੀ ਸ਼ਿਕਾਇਤ

ਚੰਡੀਗੜ੍ਹ, 12 ਜੁਲਾਈ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਦੇ ਐਮ.ਸੀ.ਐਮ. ਡੀ.ਏ.ਵੀ. ਕਾਲਜ ਫਾਰ ਵੂਮੈਨ ਖਿਲਾਫ ਇਕ ਮਹਿਲਾ ਪ੍ਰੋਫੈਸਰ ਵਲੋਂ ਕਾਲਜ 'ਚ ਕੀਤੀ ਗਈ ਨਿਯੁਕਤੀ 'ਤੇ ਸਵਾਲ ਚੁੱਕਦੇ ਹੋਏ ਇਸ ਦੀ ਸ਼ਿਕਾਇਤ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਰਾਸ਼ਟਰਪਤੀ ਨੂੰ ਕੀਤੀ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਚੰਡੀਗੜ੍ਹ ਦੇ ਸਮੂਹ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਕੌਾਸਲਰਾਂ ਨਾਲ ਬੈਠਕ

ਚੰਡੀਗੜ੍ਹ, 12 ਜੁਲਾਈ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਨਗਰ ਨਿਗਮ ਤੇ ਪ੍ਰਸ਼ਾਸਨ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ- ਸਰਪੰਚਾਂ, ਪੰਚਾਇਤ ਸਮਿਤੀ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਦੇ ਨਾਲ ਬੈਠਕ ਕੀਤੀ | ਬੈਠਕ ਦੌਰਾਨ ਸ੍ਰੀਮਤੀ ਖੇਰ ਨੇ ...

ਪੂਰੀ ਖ਼ਬਰ »

ਚਿਤਕਾਰਾ 'ਚ ਇੰਜੀਨੀਅਰਿੰਗ ਟੇਲੈਂਟ 'ਚ ਹੋਵੇਗਾ ਮਹਾਂ ਮੁਕਾਬਲਾ 13 ਤੇ 14 ਨੂੰ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)-ਆਟੋਮੋਟਿਵ ਇੰਜੀਨੀਅਰਸ ਦੀ ਪੋ੍ਰਫੈਸ਼ਨਲ ਸੋਸਾਇਟੀ ਐਸ.ਏ. ਈ. ਇੰਡੀਆ 12ਵੀਂ ਸੀਰੀਜ਼ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ ¢ ਆਟੋਮੋਟਿਵ ਇੰਜੀਨੀਅਰਿੰਗ ਟੇਲੈਂਟ 'ਚ ਇਹ ਮਹਾਂ ਮੁਕਾਬਲਾ 13 ਅਤੇ 14 ਜੁਲਾਈ ਨੂੰ ਚਿਤਕਾਰਾ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੁਣ ਦਾਖ਼ਲੇ ਦੇ ਸਮੇਂ ਫ਼ੀਸ ਨਹੀਂ ਕਰਵਾਉਣੀ ਪਵੇਗੀ ਜਮ੍ਹਾਂ- ਵਿਜੇ ਸਾਂਪਲਾ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਉਰੋ)- ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੁਣ ਦਾਖ਼ਲੇ ਦੇ ਸਮੇਂ ਫ਼ੀਸ ਜਮ੍ਹਾਂ ਨਹੀਂ ਕਰਵਾਉਣੀ ਪਵੇਗੀ, ਇਹ ਕਹਿਣਾ ਹੈ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਗਾ ਕੀਤੀ ਆਤਮ ਹੱਤਿਆ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਇਕ 40 ਸਾਲਾ ਵਿਅਕਤੀ ਨੇ ਆਪਣੇ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਰਾਮ ਕੁਮਾਰ ਵਜੋਂ ਹੋਈ ਹੈ ਜਿਸ ਨੇ ਪੱਖੇ ਨਾਲ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਸ਼ੀ ਨੂੰ ਪੰਜ ਸਾਲ ਕੈਦ

ਚੰਡੀਗੜ੍ਹ, 12 ਜੁਲਾਈ (ਰਣਜੀਤ ਸਿੰਘ)- ਘਰ ਵਿਚ ਦਾਖ਼ਲ ਹੋ ਕੇ ਲੋਕਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਰੋਹਿਤ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਮੰਗਲਵਾਰ ਨੂੰ ਆਈ.ਪੀ.ਸੀ. ਦੀ ਧਾਰਾ 427, 458, 506 ਤਹਿਤ ਰੋਹਿਤ ਨੂੰ ਦੋਸ਼ੀ ਕਰਾਰ ...

ਪੂਰੀ ਖ਼ਬਰ »

ਵਾਰਡ ਨੰਬਰ 13 ਦਾ ਕਮਿਸ਼ਨਰ ਵਲੋਂ ਦੌਰਾ

ਚੰਡੀਗੜ੍ਹ, 12 ਜੁਲਾਈ (ਆਰ.ਐਸ.ਲਿਬਰੇਟ)- ਸ੍ਰੀ ਕੇ.ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨੇ ਸੈਕਟਰ 49, 50 ਅਤੇ 51 ਸਮੇਤ ਵਾਰਡ ਨੰਬਰ 13 ਦਾ ਦੌਰਾ ਕੀਤਾ | ਉਨ੍ਹਾਂ ਨਾਲ ਐਨ.ਪੀ. ਸ਼ਰਮਾ ਅਤੇ ਸ. ਸੰਜੇ ਅਰੋੜਾ ਸਹਿਤ ਸਬਿੰਧਤ ਅਧਿਕਾਰੀ ਸਨ | ਦੌਰੇ ਦੌਰਾਨ ਕਮਿਸ਼ਨਰ ਨੂੰ ਇਲਾਕਾ ਕੌਾਸਲਰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਦੇ ਵਫ਼ਦ ਨਾਲ ਮੰਤਰੀ ਅਰੁਣਾ ਚੌਧਰੀ ਨੇ ਕੀਤੀ ਮੀਟਿੰਗ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਮੈਡਮ ਅਰੁਣਾ ਚੌਧਰੀ ਨੇ ਬੀਤੇ ਦਿਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਇਕ ਮੀਟਿੰਗ ਕੀਤੀ | ਉਪਰੋਕਤ ...

ਪੂਰੀ ਖ਼ਬਰ »

ਮੇਅਰ ਨੇ ਕੀਤੀ ਸਬ-ਕਮੇਟੀਆਂ ਦੇ ਚੇਅਰਮੈਨਾਂ ਨਾਲ ਬੈਠਕ

ਚੰਡੀਗੜ੍ਹ, 12 ਜੁਲਾਈ (ਆਰ.ਐਸ.ਲਿਬਰੇਟ)-ਮੇਅਰ ਦਵੇਸ ਮੌਦਗਿਲ ਨੇ ਨਗਰ ਨਿਗਮ ਦੀਆਂ ਸਬ ਕਮੇਟੀਆਂ ਦੇ ਨਵੇਂ ਚੁਣੇ ਚੇਅਰਮੈਨਾਂ ਨਾਲ ਬੈਠਕ ਕੀਤੀ | ਬੈਠਕ ਦੌਰਾਨ ਮੇਅਰ ਨੇ ਸਾਰੀਆਂ ਸਬ-ਕਮੇਟੀਆਂ ਦੇ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਵਿਚ ਨਸ਼ੇ ਦੇ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਬਹੁਤ ਸਾਰੀਆਂ ਸੰਸਥਾਵਾਂ ਵੀ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੰੁਦੀਆਂ ਹਨ | ਅਜਿਹੀ ਹੀ ਇਕ ਮੁਹਿੰਮ ਐਾਟੀ ਕਲਟ ਟਰੱਸਟ ਵਲੋਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਚੰਡੀਗੜ੍ਹ ਡਿੱਪੂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਪੰਜਾਬ ਰੋਡਵੇਜ਼ ਚੰਡੀਗੜ੍ਹ ਡਿੱਪੂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾ ਨੂੰ ਲੈ ਕੇ ਭਰਵੀਂ ਗੇਟ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਟਰਾਂਸਪੋਰਟ ...

ਪੂਰੀ ਖ਼ਬਰ »

ਮਲੋਟ 'ਚ ਬੋਲੇ ਝੂਠਾਂ ਦਾ ਪਾਰਲੀਮੈਂਟ 'ਚ ਮੰਗਾਂਗਾ ਹਿਸਾਬ- ਭਗਵੰਤ ਮਾਨ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਉਰੋ)- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਸਮੁੱਚੇ ਪੰਜਾਬੀਆਂ ਨੂੰ ਨਾ ਕੇਵਲ ਨਿਰਾਸ਼ ਕੀਤਾ ਬਲਕਿ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦਾ ਵਫ਼ਦ ਸਿੱਖ ਮਸਲਿਆਂ ਬਾਰੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦਾ ਇਕ ਵਫ਼ਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਅਜੀਤ ਬਾਲਾ ਜੋਸ਼ੀ ਨੂੰ ਮਿਲਿਆ ਤੇ ਚੰਡੀਗੜ੍ਹ ਸਿੱਖ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ | ਵਫ਼ਦ ਵਿਚ ਚੰਡੀਗੜ੍ਹ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਸਟੇਸ਼ਨ ਦੀ ਟੀਮ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ਼ ਕਾਜ਼ਾ ਵਜੋਂ ਹੋਈ ਹੈ ਜੋ ਡੱਡੂ ਮਾਜਰਾ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 46 ਵਿਚ ਮੋਟਰਸਾਈਕਲ ਸਵਾਰ ਇਕ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਏਅਰ ਫੋਰਸ ਸਟੇਸ਼ਨ 'ਚ ਰਹਿਣ ਵਾਲੀ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸੈਕਟਰ 46 ਦੇ ਗੁਰਦੁਆਰਾ ਸਾਹਿਬ ਨੇੜੇ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਕਰਨ ਵਾਲਾ ਅਮਿਤ ਠਾਕੁਰ ਨੌਜਵਾਨਾਂ ਲਈ ਬਣਿਆ ਮਿਸਾਲ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਪੜ੍ਹਾਈ-ਲਿਖਾਈ ਕਰਕੇ ਬੇਰੁਜ਼ਗਾਰੀ ਕਾਰਨ ਨਿਰਾਸ਼ ਹੋ ਕੇ ਨਸ਼ਿਆਂ ਜਾਂ ਹੋਰ ਮਾੜੇ ਰਾਹ 'ਤੇ ਪੈਣ ਵਾਲੇ ਨੌਜਵਾਨਾਂ ਲਈ ਜ਼ਿਲ੍ਹੇ ਦੇ ਪਿੰਡ ਗਿੱਦੜਪੁਰ ਵਿਚ ਡੇਅਰੀ ਫਾਰਮਿੰਗ ਕਰ ਰਿਹਾ ਨੌਜਵਾਨ ਅਮਿਤ ਠਾਕੁਰ ਰਾਹ ...

ਪੂਰੀ ਖ਼ਬਰ »

ਇਕ ਵਿਅਕਤੀ ਨੇ ਜੇਲ੍ਹ ਮੰਤਰੀ ਰੰਧਾਵਾ ਦਾ ਨਾਂਅ ਵਰਤ ਕੇ ਐੱਸ. ਡੀ. ਓ. ਨੂੰ ਦਿੱਤੀ ਧਮਕੀ

ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਆਪਣੇ ਆਪ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੱਸ ਕੇ ਗਮਾਡਾ ਦੇ ਇਕ ਐੱਸ. ਡੀ. ਓ. ਨੂੰ ਧਮਕਾਉਣ ਦੇ ਮਾਮਲੇ 'ਚ ਸੈਕਟਰ-70 ਦੇ ਇਕ ਵਸਨੀਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਫੋਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਖੇਡ ਮੈਦਾਨ ਦੀ ਹਾਲਤ ਸੁਧਾਰਨ ਦਾ ਕੰਮ ਹੋਇਆ ਚਾਲੂ

ਡੇਰਾਬੱਸੀ, 12 ਜੁਲਾਈ (ਗੁਰਮੀਤ ਸਿੰਘ)-ਸਥਾਨਕ ਸ: ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਦੀ ਹਾਲਤ ਸੁਧਾਰਨ ਦਾ ਕੰਮ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਸ਼ੁਰੂ ਹੋ ਗਿਆ ਹੈ | ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਜਨਰਲ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਸਮਾਰਟ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮਾਰਟ ਸਕੂਲ ਬਣ ਚੁੱਕੇ 260 ਦੇ ਕਰੀਬ ਸਕੂਲ ਮੁਖੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਚੋਰੀ ਦੀਆਂ 7 ਐੱਲ. ਈ. ਡੀ. ਸਮੇਤ ਤਿੰਨ ਚੋਰ ਕਾਬੂ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਚੋਰ ਗਰੋਹ ਦਾ ਪਰਦਾਫਾਸ਼ ਕਰਕੇ ਤਿੰਨ ਚੋਰਾਂ ਨੂੰ 7 ਐੱਲ. ਈ. ਡੀ. ਸਮੇਤ ਕਾਬੂ ਕੀਤਾ ਹੈ | ਚੋਰਾਂ ਵਲੋਂ ਇਹ ਐੱਲ. ਈ. ਡੀ. ਅਪ੍ਰੈਲ ਮਹੀਨੇ ਦੇ ਅੰਤ ਵਿਚ ਜ਼ੀਰਕਪੁਰ ਦੇ ਮੁੱਖ ਬਾਜ਼ਾਰ ਵਿਚਲੀ ਇਕ ਦੁਕਾਨ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੋਜ ਕਾਰਜਾਂ 'ਚ ਔਰਤਾਂ ਦਾ ਅਹਿਮ ਯੋਗਦਾਨ -ਡਾ. ਜੂਲੀਆ ਕੌਨੇਲ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਔਰਤਾਂ ਜਿੱਥੇ ਸਿੱਖਿਆ ਅਤੇ ਅਧਿਆਪਨ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਿਖਾ ਰਹੀਆਂ ਹਨ, ਉੱਥੇ ਹੀ ਅੰਤਰਰਾਸ਼ਟਰੀ ਖੋਜ ਕਾਰਜਾਂ ਵਿਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਹੈ | ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਚ ਔਰਤਾਂ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਬਿਨਾਂ ਸਿਆਸੀ ਪ੍ਰਭਾਵ ਖਾਲੀ ਥਾਵਾਂ 'ਤੇ ਬਦਲੀਆਂ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ...

ਪੂਰੀ ਖ਼ਬਰ »

ਆਤਮਾ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮਾਂ ਵਲੋਂ ਧਰਨਾ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਚ ਆਤਮਾ ਸਕੀਮ ਤਹਿਤ ਕੰਮ ਕਰਦੇ ਸਟਾਫ ਵਲੋਂ ਖੇਤੀਬਾੜੀ ਦਫ਼ਤਰ ਮੁਹਾਲੀ ਵਿਖੇ ਧਰਨਾ ਦਿੰਦਿਆਂ ਆਤਮਾ ਮੁਲਾਜ਼ਮਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਗੋਲਡਨ ਬੈੱਲਜ ਪਬਲਿਕ ਸਕੂਲ ਸੈਕਟਰ-77 ਮੁਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ 'ਚ ਦਲਾਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਿੱਧੂ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਵਿਚ ਰਿਸ਼ਵਤਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਦਲੀਆਂ ਵਿਚ ਰਿਸ਼ਵਤਖੋਰੀ ਬਾਰੇ ...

ਪੂਰੀ ਖ਼ਬਰ »

108 ਨੰਬਰ ਐਾਬੂਲੈਂਸ ਦੇ ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਬੀਤੇ ਕੱਲ੍ਹ 108 ਨੰਬਰ ਐਾਬੂਲੈਂਸ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਦਿਨ ਲਈ ਐਾਬੂਲੈਂਸ ਸੇਵਾ ਬੰਦ ਕਰਕੇ ਹੜਤਾਲ ਕੀਤੀ ਗਈ ਸੀ ਜੋ ਕਿ ਅੱਜ ਦੂਜੇ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਵਲੋਂ ਕੀਤੇ ਗਏ ਰੋਸ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਮਾਮਲਾ

ਚੰਡੀਗੜ•, 12 ਜੁਲਾਈ (ਰਣਜੀਤ ਸਿੰਘ/ਗੁਰਪ੍ਰੀਤ ਸਿੰਘ ਜਾਗੋਵਾਲ)-ਜ਼ਿਲ•ਾ ਅਦਾਲਤ ਵਿਚ ਵੀਰਵਾਰ ਨੂੰ ਛੇੜਛਾੜ ਮਾਮਲੇ ਵਿਚ ਪੀੜਤ ਲੜਕੀ ਦੀ ਮਾਂ ਦੀ ਗਵਾਹੀ ਦਰਜ ਹੋਣ ਜਾ ਰਹੀ ਸੀ¢ ਇਸ ਮਾਮਲੇ ਵਿਚ ਗਿ੍ਫ਼ਤਾਰ ਹੋਏ ਆਰੋਪੀ ਲੜਕੇ ਦੀਆਂ ਜਦੋਂ ਕੋਰਟ ਰੂਮ ਵਿਚ ਵੀ ਗੰਦੀਆਂ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਪੁਸ਼ਤੈਨੀ ਗਹਿਣੇ ਲੁੱਟਣ ਦੇ ਮਾਮਲੇ 'ਚ ਪ੍ਰਵਾਸੀ ਭਾਰਤੀ ਮਹਿਲਾ ਅੰਬੈਸੀ ਦੀ ਲਵੇਗੀ ਮਦਦ

ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਫੇਜ਼ 3ਬੀ2 ਵਾਸੀ ਇਕ ਪ੍ਰਵਾਸੀ ਭਾਰਤੀ ਮਹਿਲਾ ਤੇ ਉਸ ਦਾ ਪਰਿਵਾਰ ਚੰਡੀਗੜ੍ਹ 'ਚ ਹੋਈ ਲੁੱਟ ਦੇ ਮਾਮਲੇ 'ਚ ਇਨਸਾਫ ਲੈਣ ਲਈ ਐਨ. ਆਰ. ਆਈ. ਅੰਬੈਸੀ ਦੀ ਮਦਦ ਲਵੇਗਾ | ਇਸ ਸਬੰਧੀ ਪ੍ਰਵਾਸੀ ਭਾਰਤੀ ਸ਼ਮਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਭਲਕੇ

ਖਿਜ਼ਰਾਬਾਦ, 12 ਜੁਲਾਈ (ਗੁਪਤਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਭਲਕੇ 14 ਜੁਲਾਈ ਨੂੰ ਸ਼ਾਮੀਂ 4 ਵਜੇ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਲੋਹਗੜ੍ਹ ਟੀ-ਪੁਆਇੰਟ ਨੇੜੇ ਅੱਜ ਸਵੇਰੇ ਕਾਰ ਦੀ ਲਪੇਟ ਵਿਚ ਆ ਜਾਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਮਿਲੀ ਲੜਕੇ ਦੀ ਲਾਸ਼

ਪੰਚਕੂਲਾ, 12 ਜੁਲਾਈ (ਕਪਿਲ)-ਪੰਚਕੂਲਾ ਦੇ ਸੈਕਟਰ 16 ਸਥਿਤ ਇੰਦਰਾ ਕਾਲੋਨੀ ਦੇ ਮਕਾਨ ਵਿਚ ਇਕ ਲੜਕੇ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਸੰਦੀਪ ਵਜੋਂ ਹੋਈ ਹੈ | ਮਿ੍ਤਕ ਦੇ ਭਰਾ ਰਾਹੁਲ ਨੇ ਦੋਸ਼ ਲਗਾਇਆ ਕਿ ਰਿੱਕੀ ਨਾਂਅ ਦੇ ਲੜਕੇ ਨੇ ਪੁਲਿਸ ਨਾਲ ...

ਪੂਰੀ ਖ਼ਬਰ »

ਫ਼ਿਲਮ ਲਾਈਨ ਨਿਰਮਾਤਾ ਦਰਸ਼ਨ ਔਲਖ ਹੁਣ ਫ਼ਿਲਮ 'ਸੂਰਮਾ' ਤੇ 21 ਸਤੰਬਰ ਨੂੰ ਹਾਲੀਵੁੱਡ ਫ਼ਿਲਮ '5 ਵੈਡਿੰਗ' 'ਚ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)-ਅਦਾਕਾਰ ਤੇ ਲਾਈਨ ਨਿਰਮਾਤਾ ਦਰਸ਼ਨ ਔਲਖ ਵਲੋਂ ਕਰਵਾਈ ਦਿਲਜੀਤ ਦੁਸਾਂਝ ,ਤਾਪਸੀ ਪੰਨੂ ਤੇ ਡਾਇਰੈਕਟਰ ਸ਼ਾਦ ਅਲੀ ਦੀ ਹਾਕੀ ਖਿਡਾਰੀ ਸੰਦੀਪ ਸਿੰਘ ਦੀ ਜ਼ਿੰਦਗੀ 'ਤੇ ਅਧਾਰਤ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ 'ਸੂਰਮਾ' ਜੋ ...

ਪੂਰੀ ਖ਼ਬਰ »

ਅੰਡਰਗਰਾਊਾਡ ਕੇਬਲਾਂ ਪਾਉਣ ਵਾਲੀਆਂ ਕੰਪਨੀਆਂ ਨੂੰ ਸਹੀ ਕੰਮ ਤੋਂ ਬਾਅਦ ਪੈਸੇ ਜਾਰੀ ਕੀਤੇ ਜਾਣ-ਕੁੰਭੜਾ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਸੈਕਟਰ 69 (ਵਾਰਡ ਨੰਬਰ 46) ਤੋਂ ਮਹਿਲਾ ਕੌਾਸਲਰ ਬੀਬੀ ਰਜਿੰਦਰ ਕੌਰ ਕੰੁਭੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿਚ ਕਈ ਕੋਠੀਆਂ ਦੇ ਪੁਆਇੰਟਾਂ 'ਤੇ ਅੰਡਰਗਰਾਊਾਡ ਕੇਬਲਾਂ ਕਾਰਨ ਜ਼ਮੀਨ ਧੱਸ ਰਹੀ ਹੈ | ...

ਪੂਰੀ ਖ਼ਬਰ »

ਪੁੱਡਾ ਵਲੋਂ ਤਕਨੀਕੀ ਤੇ ਗ਼ੈਰ-ਤਕਨੀਕੀ ਕਾਡਰਾਂ ਦੀਆਂ 194 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਐੱਸ. ਏ. ਐੱਸ. ਨਗਰ, 12 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਵਲੋਂ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਲਈ ਤਕਨੀਕੀ ਅਤੇ ਗ਼ੈਰ-ਤਕਨੀਕੀ ਕਾਡਰਾਂ ...

ਪੂਰੀ ਖ਼ਬਰ »

ਸਰਕਾਰ ਦੀਆਂ ਭਲਾਈ ਸਕੀਮਾਂ ਦਾ ਸਾਰੇ ਯੋਗ ਲਾਭਪਾਤਰਾਂ ਨੂੰ ਦਿੱਤਾ ਜਾਵੇਗਾ ਲਾਭ- ਬੈਂਸ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਰਾਹੀਂ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਸਾਰੇ ਯੋਗ ਲਾਭਪਾਤਰਾਂ ਤੱਕ ਪਹੁੰਚਾਣ ਸਬੰਧੀ ਫਾਰਮ ਭਰਨ ਲਈ ਦੂਜੇ ਪੜਾਅ ਦੀ ...

ਪੂਰੀ ਖ਼ਬਰ »

ਟਿਊੂਬਵੈੱਲਾਂ ਦੀ ਦੇਖਭਾਲ ਕਰਨ ਵਾਲੇ ਠੇਕੇਦਾਰ ਦਾ ਟੈਂਡਰ ਰੱਦ ਕਰਨ ਦਾ ਮਤਾ ਪਾਸ

ਡੇਰਾਬੱਸੀ, 12 ਜੁਲਾਈ (ਗੁਰਮੀਤ ਸਿੰਘ)-ਸ਼ਹਿਰ 'ਚ ਪੈਦਾ ਹੋਈ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਸਮੱਸਿਆ ਨੂੰ ਵੇਖਦੇ ਹੋਏ ਨਗਰ ਕੌਾਸਲ ਵਲੋਂ ਟਿਊਬਵੈੱਲਾਂ ਦੀ ਦੇਖਭਾਲ ਕਰਨ ਵਾਲੇ ਠੇਕੇਦਾਰ 'ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਉਂਦਿਆਂ ਉਸ ਦਾ ਟੈਂਡਰ ਰੱਦ ਕਰਨ ਦਾ ...

ਪੂਰੀ ਖ਼ਬਰ »

ਨਗਰ ਨਿਗਮ ਤੋਂ ਪਾਰਕਿੰਗਾਂ ਦਾ ਠੇਕੇਦਾਰ ਨੇ ਲਿਆ ਕਬਜ਼ਾ

ਸੈਕਟਰ 17 ਪਾਰਕਿੰਗ ਦਾ ਦਿ੍ਸ਼ | ਚੰਡੀਗੜ੍ਹ, 12 ਜੁਲਾਈ (ਆਰ.ਐਸ.ਲਿਬਰੇਟ)-ਅਦਾਲਤ ਦੇ ਹੁਕਮਾਂ ਦੀ ਨਕਲ ਦੇ ਕੇ ਅੱਜ ਨਗਰ ਨਿਗਮ ਤੋਂ ਪਾਰਕਿੰਗਾਂ ਦਾ ਠੇਕੇਦਾਰ ਨੇ ਕਬਜ਼ਾ ਲੈ ਲਿਆ ਹੈ | ਸਵੇਰੇ ਕਰੀਬਨ 10 ਵਜੇ ਬਣਦੀ ਕਾਰਵਾਈ ਪੂਰੀ ਕਰਕੇ ਇਨਫਰਾ ਕੰਪਨੀ ਨੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਤਸਵੀਰ ਸੰਸਦ 'ਚ ਲਾਉਣ ਲਈ ਸਪੀਕਰ ਨੂੰ ਮਿਲਾਂਗਾ - ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਆਦਮ ਕੱਦ ਤਸਵੀਰ ਪਾਰਲੀਮੈਂਟ ਵਿਚ ਲਗਵਾਉਣ ਲਈ ਹੋਰ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ ਲੋਕ ਸਭਾ ਦੀ ਸਪੀਕਰ ...

ਪੂਰੀ ਖ਼ਬਰ »

ਪੋਲਟਰੀ ਸੈਂਟਰ ਬੰਦ ਕਰਨ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਦੇ ਬਰਵਾਲਾ ਖੇਤਰ ਦੇ ਪਿੰਡ ਜਾਸਪੁਰ ਵਿਖੇ ਲੱਗੇ ਇੱਕ ਪੋਲਟਰੀ ਪਲਾਾਟ ਦੇ ਵਿਰੋਧ ਵਿਚ ਦਾਖਲ ਇਕ ਪਟੀਸ਼ਨ 'ਤੇ ਹਾਈਕੋਰਟ ਨੇ ਪੋਲਟਰੀ ਪਲਾਾਟ ਸੰਚਾਲਕ ਤੇ ਹਰਿਆਣਾ ਸਰਕਾਰ ਤੋਂ ਇਲਾਵਾ ਹਰਿਆਣਾ ਪ੍ਰਦੂਸ਼ਣ ...

ਪੂਰੀ ਖ਼ਬਰ »

ਨਗਰ ਨਿਗਮ ਤੋਂ ਪਾਰਕਿੰਗਾਂ ਦਾ ਠੇਕੇਦਾਰ ਨੇ ਲਿਆ ਕਬਜ਼ਾ

ਚੰਡੀਗੜ੍ਹ, 12 ਜੁਲਾਈ (ਆਰ.ਐਸ.ਲਿਬਰੇਟ)-ਅਦਾਲਤ ਦੇ ਹੁਕਮਾਂ ਦੀ ਨਕਲ ਦੇ ਕੇ ਅੱਜ ਨਗਰ ਨਿਗਮ ਤੋਂ ਪਾਰਕਿੰਗਾਂ ਦਾ ਠੇਕੇਦਾਰ ਨੇ ਕਬਜ਼ਾ ਲੈ ਲਿਆ ਹੈ | ਸਵੇਰੇ ਕਰੀਬਨ 10 ਵਜੇ ਬਣਦੀ ਕਾਰਵਾਈ ਪੂਰੀ ਕਰਕੇ ਇਨਫਰਾ ਕੰਪਨੀ ਨੇ ਸ਼ਹਿਰ ਦੀਆਂ 25 ਵਾਹਨ ਪਾਰਕਿੰਗਾਂ ਦਾ ਕਬਜ਼ਾ ...

ਪੂਰੀ ਖ਼ਬਰ »

ਪ੍ਰਸਿੱਧ ਬਾਲੀਵੁੱਡ ਡਿਜ਼ਾਇਨਰ ਮਨੀਸ਼ ਮਲਹੋਤਰਾ ਨੇ ਆਈਨਿਫਡ ਦੀ 24ਵੀਂ ਵਰੇ੍ਹਗੰਢ 'ਤੇ ਕੀਤੀ ਸ਼ਿਰਕਤ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)- ਆਈਨਿਫਡ ਦੀ 24ਵੀਂ ਵਰੇ੍ਹਗੰਢ ਦਾ ਜਸ਼ਨ ਮਨਾਉਣ ਦੇ ਮੌਕੇ ਬਾਲੀਵੁੱਡ ਦੇ ਪ੍ਰਸਿੱਧ ਡਿਜ਼ਾਈਨਰ ਮਨੀਸ਼ ਮਲਹੋਤਰਾ ਦੁਆਰਾ ਇਕ ਸਪੈਸ਼ਲ ਲਾਈਵ ਕਲਾਸ ਸਜਾਈ ਗਈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਵੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝੱਪਟਿਆ

ਚੰਡੀਗੜ੍ਹ, 12 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 46 ਵਿਚ ਮੋਟਰਸਾਈਕਲ ਸਵਾਰ ਇੱਕ ਔਰਤ ਦਾ ਪਰਸ ਝੱਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਏਅਰ ਫੋਰਸ ਸਟੇਸ਼ਨ 'ਚ ਰਹਿਣ ਵਾਲੀ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸੈਕਟਰ 46 ਦੇ ਗੁਰਦੁਆਰਾ ਸਾਹਿਬ ਨੇੜੇ ...

ਪੂਰੀ ਖ਼ਬਰ »

ਗਿਆਨੀ ਅਵਤਾਰ ਸਿੰਘ ਆਲਮ ਦੇ ਢਾਡੀ ਜਥੇ ਦਾ ਕੈਨੇਡਾ ਵਿਖੇ ਗੋਲਡ ਮੈਡਲ ਨਾਲ ਸਨਮਾਨ

ਖਰੜ, 12 ਜੁਲਾਈ (ਮਾਨ)-ਪੰਥ ਦੇ ਸਿਰਮੌਰ ਢਾਡੀ ਗਿਆਨੀ ਅਵਤਾਰ ਸਿੰਘ ਆਲਮ ਦੇ ਜਥੇ ਦਾ ਕੈਨੇਡਾ ਵਿਖੇ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ (ਕੈਨੇਡਾ) ਵਲੋਂ ਵਿਸ਼ੇਸ਼ ਤੌਰ 'ਤੇ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਪਿੰਡ ਤਿ੍ਵੇਦੀ ਕੈਂਪ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਹਾਲਤ ਖਸਤਾ

ਡੇਰਾਬੱਸੀ, 12 ਜੁਲਾਈ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਦੇ ਐਲੀਮੈਂਟਰੀ ਸਰਕਾਰੀ ਸਕੂਲ ਦੀ ਖਸਤਾ ਹਾਲਤ ਕਰਕੇ ਇੱਥੇ ਪੜ੍ਹਾਈ ਕਰਨ ਆਉਣ ਵਾਲੇ ਕਰੀਬ 180 ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਰਸਾਤ ਦੇ ਦਿਨਾਂ 'ਚ ਹਾਲਾਤ ਬਦ ...

ਪੂਰੀ ਖ਼ਬਰ »

ਪ੍ਰਭ ਆਸਰਾ ਦੇ ਤਿੰਨ ਬੱਚਿਆਂ ਨੇ ਗੁਜਰਾਤ 'ਚ ਹੋਈਆਂ ਨੈਸ਼ਨਲ ਖੇਡਾਂ 'ਚ ਲਿਆ ਹਿੱਸਾ

ਕੁਰਾਲੀ, 12 ਜੁਲਾਈ (ਬਿੱਲਾ ਅਕਾਲਗੜ੍ਹੀਆ)-ਪ੍ਰਭ ਆਸਰਾ ਸੰਸਥਾ ਪਡਿਆਲਾ ਦੇ ਤਿੰਨ ਬੱਚਿਆਂ ਨੇ ਪਿਛਲੇ ਦਿਨੀਂ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿਚ ਹਿੱਸਾ ਲਿਆ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਮਾਰਚ ...

ਪੂਰੀ ਖ਼ਬਰ »

ਇੰਡੋ ਗਲੋਬਲ ਦੇ ਵਿਦਿਆਰਥੀਆਂ ਵਲੋਂ ਪੀ. ਟੀ. ਯੂ. ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ਼ ਦੇ ਵਿਦਿਆਰਥੀਆਂ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇਮਤਿਹਾਨਾਂ ਵਿਚ ਪਹਿਲੀਆਂ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖਰੜ ਸਬ ਡਵੀਜ਼ਨ ਦੇ 195 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਹੋਇਆ ਆਨਲਾਈਨ-ਬਰਾੜ

ਖਰੜ, 12 ਜੁਲਾਈ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਅਧੀਨ ਪੈਂਦੀ ਖਰੜ ਤਹਿਸੀਲ ਅਤੇ ਸਬ ਤਹਿਸੀਲ ਮਾਜਰੀ ਤਹਿਤ ਪੈਂਦੇ 200 ਪਿੰਡਾਂ ਵਿਚੋਂ 195 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਆਨਲਾਈਨ ਹੋ ਚੁੱਕਾ ਹੈ ਅਤੇ ਜ਼ਾਇਦਾਦਾਂ ਦੇ ਮਾਲਕਾਂ ਨੂੰ ਹੁਣ ਆਪਣੀ ਜ਼ਮੀਨ, ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਖੇਤਰੀ ਦਫ਼ਤਰਾਂ ਦੇ ਮੈਨੇਜਰਾਂ ਨੂੰ ਸੂਚਨਾ ਤੇ ਤਕਨੀਕ ਨਾਲ ਹੋਰ ਲੈਸ ਕੀਤਾ -ਚੇਅਰਮੈਨ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਪਣੇ ਖੇਤਰੀ ਦਫ਼ਤਰਾਂ ਵਿਚ ਬੋਰਡ ਨਾਲ ਸਬੰਧਿਤ ਕੀਤੇ ਜਾ ਰਹੇ ਬਹੁਤ ਸਾਰੇ ਦਫ਼ਤਰੀ ਕੰਮਾਂ ਨੂੰ ਹੋਰ ਸੁਚਾਰੂ ਰੂਪ ਵਿਚ ਚਲਾਉਣ, ਸਮਾਂਬੱਧ ਸੀਮਾਂ ਵਿਚ ਢੁੱਕਵੀਂ ਅਤੇ ...

ਪੂਰੀ ਖ਼ਬਰ »

ਨਿਗਮ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਵਲੋਂ ਧਰਨਾ 24 ਨੂੰ

ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਦੀ ਮੁਹਾਲੀ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵਲੋਂ 24 ਜੁਲਾਈ ਨੂੰ ਨਗਰ ਨਿਗਮ ਮੁਹਾਲੀ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਦੇਰ ਰਾਤ ਨਾਈਟ ਕਲੱਬ ਖੋਲ੍ਹਣ 'ਤੇ ਮਾਮਲਾ ਦਰਜ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਿਰਧਾਰਤ ਸਮੇਂ ਤੋਂ ਬਾਅਦ ਨਾਈਟ ਕਲੱਬ ਖੁੱਲ੍ਹਾ ਰੱਖਣ 'ਤੇ ਕਲੱਬ ਦੇ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਖੇਤਰ ਵਿਚ ਸਾਰੇ ਢਾਬੇ ਅਤੇ ਕਲੱਬ ਬੰਦ ਕਰਨ ਦਾ ਸਮਾਂ ...

ਪੂਰੀ ਖ਼ਬਰ »

ਛੱਤ ਤੋਂ ਡਿੱਗ ਕੇ 29 ਸਾਲਾ ਨੌਜਵਾਨ ਦੀ ਮੌਤ-ਪਰਿਵਾਰ ਵਲੋਂ ਕਤਲ ਦਾ ਸ਼ੱਕ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਪੀਰਮੁਛੱਲਾ ਖੇਤਰ ਵਿਚ ਇਕ ਉਸਾਰੀ ਅਧੀਨ ਇਮਾਰਤ ਦੀ ਛੱਤ ਤੋਂ ਸ਼ੱਕੀ ਹਾਲਤ ਵਿਚ ਡਿੱਗ ਕੇ 29 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰ ਵਲੋਂ ਉਸ ਦੀ ਮੌਤ ਨੂੰ ਹਾਦਸਾ ਨਾ ਮੰਨਦੇ ਹੋਏ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਜਾ ...

ਪੂਰੀ ਖ਼ਬਰ »

14 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਨੂੰ ਨਸ਼ੇ ਦੇ ਲਈ ਵਰਤੀਆਂ ਜਾਣ ਵਾਲੀਆਂ 14 ਹਜ਼ਾਰ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਹ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਦੁਸਹਿਰਾ ਗਰਾਊਾਡ ਵਿਖੇ ਸੂਬਾ ਪੱਧਰੀ ਰੋਸ ਰੈਲੀ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕਿਰਤ ਮੰਤਰੀ ਪੰਜਾਬ ਦੇ ਘਿਰਾਓ ਦੇ ਦਿੱਤੇ ਗਏ ਸੱਦੇ ਤਹਿਤ ਮਜ਼ਦੂਰਾਂ ਵਲੋਂ ਗੰਗਾ ਪ੍ਰਸ਼ਾਦ ਦੀ ਅਗਵਾਈ ਹੇਠ ਦੁਸਹਿਰਾ ਗਰਾਊਾਡ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹੱਤਿਆ ਦੀ ਕੀਤੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਉਦਯੋਗਿਕ ਖੇਤਰ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ...

ਪੂਰੀ ਖ਼ਬਰ »

ਭਾਗੋਮਾਜਰਾ ਦੇ ਵਸਨੀਕ ਦੋ ਸਾਲਾਂ ਤੋਂ ਗੰਧਲਾ ਪਾਣੀ ਪੀਣ ਲਈ ਮਜਬੂਰ

ਖਰੜ, 12 ਜੁਲਾਈ (ਜੰਡਪੁਰੀ)-ਪਿੰਡ ਭਾਗੋਮਾਜਰਾ ਦੇ ਵਸਨੀਕਾਂ ਨੇ ਦੋਸ਼ ਲਾਇਆ ਕਿ ਪਿੰਡ ਨਿਵਾਸੀ ਪਿਛਲੇ ਦੋ ਸਾਲਾਂ ਤੋਂ ਗੰਧਲਾ ਪਾਣੀ ਪੀਣ ਲਈ ਮਜਬੂਰ ਹਨ ਪਰ ਸਬੰਧਿਤ ਵਿਭਾਗ ਨੇ ਇਸ ਦਾ ਹੱਲ ਨਹੀਂ ਕੀਤਾ, ਬਲਕਿ ਪਾਣੀ ਦੇ ਬਿੱਲਾਂ ਵਿਚ 50 ਰੁਪਏ ਵਾਧਾ ਜ਼ਰੂਰ ਕਰ ਦਿੱਤਾ ...

ਪੂਰੀ ਖ਼ਬਰ »

ਖਰੜ ਸਬ ਡਵੀਜ਼ਨ ਦੇ 195 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਹੋਇਆ ਆਨਲਾਈਨ-ਬਰਾੜ

ਖਰੜ, 12 ਜੁਲਾਈ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਅਧੀਨ ਪੈਂਦੀ ਖਰੜ ਤਹਿਸੀਲ ਅਤੇ ਸਬ ਤਹਿਸੀਲ ਮਾਜਰੀ ਤਹਿਤ ਪੈਂਦੇ 200 ਪਿੰਡਾਂ ਵਿਚੋਂ 195 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਆਨਲਾਈਨ ਹੋ ਚੁੱਕਾ ਹੈ ਅਤੇ ਜ਼ਾਇਦਾਦਾਂ ਦੇ ਮਾਲਕਾਂ ਨੂੰ ਹੁਣ ਆਪਣੀ ਜ਼ਮੀਨ, ...

ਪੂਰੀ ਖ਼ਬਰ »

'ਡਾਕਟਰਸ ਡੇ' ਮੌਕੇ ਆਈ. ਵੀ. ਹਸਪਤਾਲ ਦੇ ਡਾਕਟਰਾਂ ਨੇ ਰੈਂਪ 'ਤੇ ਬਿਖੇਰੇ ਜਲਵੇ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਆਈ. ਵੀ. ਹਸਪਤਾਲ ਮੁਹਾਲੀ ਵਲੋਂ ਅੱਜ ਅਨੋਖੇ ਢੰਗ ਨਾਲ 'ਡਾਕਟਰਸ ਡੇ' ਮਨਾਇਆ ਗਿਆ | ਸ਼ਹਿਰ ਦੇ ਇਕ ਹੋਟਲ ਵਿਖੇ 'ਡਾਕਟਰਸ ਡੇ' ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਆਈ. ਵੀ. ਹਸਪਤਾਲ ਦੇ ਸਮੁੱਚੇ ਡਾਕਟਰਾਂ ਵਲੋਂ ਰੈਂਪ 'ਤੇ ਵਾਕ ...

ਪੂਰੀ ਖ਼ਬਰ »

ਸੈਕਟਰ 79 ਦੇ ਨਿਵਾਸੀਆਂ ਵਲੋਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ

ਐੱਸ. ਏ. ਐੱਸ. ਨਗਰ, 12 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸਮੂਹ ਵਸਨੀਕਾਂ ਅਤੇ ਰੈਜੀਡੈਂਸ ਵੈੱਲਫੇਅਰ ਐਾਡ ਡਿਵੈਲਪਮੈਂਟ ਕਮੇਟੀ ਸੈਕਟਰ 79 ਦੀ ਜਨਰਲ ਬਾਡੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਐਮ. ਪੀ. ਸਿੰਘ ਦੀ ਅਗਵਾਈ ਹੇਠ ਹੋੋਈ, ਜਿਸ ਵਿਚ ਸੈਕਟਰ 79 ਦੇ ਨਿਵਾਸੀਆਂ ਨੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਪਾਰਟੀ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸ਼ਾਦ ਦਾ ਜਨਮ ਦਿਨ ਮਨਾਇਆ

ਮੁੱਲਾਂਪੁਰ ਗਰੀਬਦਾਸ, 12 ਜੁਲਾਈ (ਦਿਲਬਰ ਸਿੰਘ ਖੈਰਪੁਰ)-ਭਾਜਪਾ ਮੰਡਲ ਮੁੱਲਾਂਪੁਰ ਗਰੀਬਦਾਸ ਅਤੇ ਨਵਾਂਗਰਾਉਂ ਵਲੋਂ ਪਾਰਟੀ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸ਼ਾਦ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਭਾਜਪਾ ਦੇ ਸੀਨੀਅਰ ਆਗੂ ਅਤੇ ਸਰਪੰਚ ਜਗਦੀਸ਼ ਰਾਏ ਜੰਡ ...

ਪੂਰੀ ਖ਼ਬਰ »

ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਪਿੰਡ ਹਮਾਂਯੂਪੁਰ ਵਿਖੇ ...

ਪੂਰੀ ਖ਼ਬਰ »

ਐਮ.ਸੀ.ਐਮ. ਕਾਲਜ 'ਤੇ ਲੱਗੇ ਨਿਯਮਾਂ ਨੂੰ ਛਿੱਕੇ 'ਤੇ ਟੰਗ ਸਹਾਇਕ ਪ੍ਰੋਫੈਸਰ ਦੀ ਨਿਯੁਕਤੀ ਕਰਨ ਦੇ ਦੋਸ਼

ਚੰਡੀਗੜ੍ਹ, 12 ਜੁਲਾਈ (ਰਣਜੀਤ ਸਿੰਘ)- ਚੰਡੀਗੜ੍ਹ ਦੇ ਸੈਕਟਰ-36 ਸਥਿਤ ਆਈ.ਸੀ.ਐਮ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿੱਚ ਇੱਕ ਸਹਾਇਕ ਪ੍ਰੋਫੈਸਰ ਹਿੰਦੀ ਦੀ ਅਸਾਮੀ ਨੂੰ ਲੈ ਕੇ ਕਾਲਜ ਵਿਵਾਦਾਂ 'ਚ ਘਿਰ ਗਿਆ ਹੈ | ਕਾਲਜ ਉੱਤੇ ਇਸ ਅਸਾਮੀ ਦੀ ਨਿਯੁਕਤੀ ਨਿਯਮਾਂ ਨੂੰ ਛਿੱਕੇ 'ਤੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਸਬੰਧੀ ਪਿੰਡ ਰਾਣੀਮਾਜਰਾ 'ਚ ਸਮਾਗਮ

ਮੁੱਲਾਂਪੁਰ ਗਰੀਬਦਾਸ, 12 ਜੁਲਾਈ (ਦਿਲਬਰ ਸਿੰਘ ਖੈਰਪੁਰ)-ਪਿੰਡ ਰਾਣੀਮਾਜਰਾ ਵਿਚ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਸਮਾਗਮ ਸਰਕਾਰੀ ਹਸਪਤਾਲ ਬੂਥਗੜ੍ਹ ਦੇ ਐਸ. ਐਮ. ਓ. ਡਾ: ਦਲੇਰ ਸਿੰਘ ਮੁਲਤਾਨੀ ਦੀ ਅਗਵਾਈ 'ਚ ਕਰਵਾਇਆ ਗਿਆ | ਇਕੱਠ ਨੂੰ ਸੰਬੋਧਨ ਕਰਦੇ ਹੋਏ ਡਾ: ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 12ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਵਿਚਲੇ ਦਸਮੇਸ਼ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਪਿ੍ੰਸੀਪਲ ਮਨਦੀਪ ਕੌਰ ਅਤੇ ਕਨਵੀਨਰ ਡਾ: ਜਗਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਠੇਕੇ 'ਤੇ ਲੱਗੇ ਅਧਿਆਪਕਾਂ ਨੂੰ ਮਿਲੇਗੀ ਗਰਮੀ ਤੇ ਸਰਦੀ ਦੀਆਂ ਛੁੱਟੀਆਂ ਦੀ ਤਨਖ਼ਾਹ

ਚੰਡੀਗੜ੍ਹ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜੋ ਅਧਿਆਪਕ ਠੇਕੇ ਆਧਾਰ 'ਤੇ ਨਿਯੁਕਤ ਹਨ, ਉਨ੍ਹਾਂ ਨੂੰ ਗਰਮੀਆਂ ਤੇ ਸਰਦੀਆਂ ਦੀਆਂ ਛੁੱਟੀਆਂ ਦੀ ਤਨਖ਼ਾਹ ਦਿੱਤੀ ਜਾਵੇਗੀ, ਲੇਕਿਨ ਇਨ੍ਹਾਂ ਅਧਿਆਪਕਾਂ ਨੇ ਇਨ੍ਹਾਂ ...

ਪੂਰੀ ਖ਼ਬਰ »

ਬਾਕੀ ਪਿੰਡ ਵੀ ਸਨਮਾਨਿਤ ਹੋਣਗੇ

ਚੰਡੀਗੜ੍ਹ, 12 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ 1 ਤ’ੋਂ 3 ਸਟਾਰ ਹਾਸਲ ਕਰਨ ਵਾਲੀਆਂ ਗਰਾਮ ਪੰਚਾਇਤਾਂ ਨੂੰ ਮੰਡਲ ਪੱਧਰ 'ਤੇ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਦੇ ਤਹਿਤ 12 ਜੁਲਾਈ ਨੂੰ ਅੰਬਾਲਾ, 13 ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਪਿੰਡ ਵਾਸੀਆਂ ਨਾਲ ਮੀਟਿੰਗ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਅਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਚਲਾਈ ਮੁਹਿੰਮ ਦੇ ਤਹਿਤ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ਨੇ ਪਿੰਡ ਹੰਡੇਸਰਾ ਅਤੇ ਸੀਂਹਪੁਰ ਵਿਖੇ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਖਰੜ, 12 ਜੁਲਾਈ (ਜੰਡਪੁਰੀ)-ਖਰੜ ਸਦਰ ਪੁਲਿਸ ਨੇ ਅੱਜ ਇਕ ਵਿਅਕਤੀ ਤੀਰਥ ਰਾਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਦੇ ਮੁਖੀ ਭਗਵੰਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਏ. ਐਸ. ਆਈ. ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ 104 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਦੋ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 104 ਪੇਟੀਆਂ ਬਰਾਮਦ ਕੀਤੀਆਂ ਹਨ | ਥਾਣਾ ਲਾਲੜੂ ਦੇ ਏ. ਐਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਕੰਟੇਨਰ ਰਾਹੀਂ ...

ਪੂਰੀ ਖ਼ਬਰ »

ਫੁੱਟਵੇਅਰ ਡਿਜ਼ਾਈਨਰ ਰਜਿੰਦਰ ਕੁਮਾਰ ਨੇ 'ਵੁਮੈਨ ਹੀਲ ਕਵਰ' ਦੀ ਖੋਜ ਸਬੰਧੀ ਕੀਤੇ ਦਿਲਚਸਪ ਖ਼ੁਲਾਸੇ

ਚੰਡੀਗੜ੍ਹ, 12 ਜੁਲਾਈ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਫੁੱਟਵੇਅਰ ਡਿਜ਼ਾਈਨਰ ਰਜਿੰਦਰ ਕੁਮਾਰ ਵਲੋਂ 'ਵੁਮੈਨ ਹੀਲ ਕਵਰ' ਖੋਜ ਸਬੰਧੀ ਦਿਲਚਸਪ ਖ਼ੁਲਾਸੇ ਕੀਤੇ | ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿਛੋਕੜ ਨਾਲ ਸਬੰਧ ਰੱਖਣ ਵਾਲੇ ਰਜਿੰਦਰ ...

ਪੂਰੀ ਖ਼ਬਰ »

ਖੱਟਰ ਵਲੋਂ 9 ਪੰਚਾਇਤਾਂ ਦਾ ਸਨਮਾਨ- ਨਕਦ ਇਨਾਮ ਵੰਡੇ

ਚੰਡੀਗੜ੍ਹ, 12 ਜੁਲਾਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਚ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ 7 ਸਟਾਰ ਇੰਦਰਧਨੁਸ਼ ਯੋਜਨਾ ਦੇ ਤਹਿਤ 4 ਸਟਾਰ ਰੇਟਿੰਗ ਹਾਸਲ ਕਰਨ ਵਾਲੀ ਰਾਜ ਦੀਆਂ 9 ਗਰਾਮ ...

ਪੂਰੀ ਖ਼ਬਰ »

ਡਿਊਟੀ ਦੇ ਦੌਰਾਨ ਮਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਵਿਧਵਾ ਤੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਰਕਮ ਤਿੱਗਣੀ ਕੀਤੀ-ਸੰਧੂ

ਚੰਡੀਗੜ੍ਹ, 12 ਜੁਲਾਈ (ਐਨ.ਐਸ. ਪਰਵਾਨਾ)–ਹਰਿਆਣਾ ਸਰਕਾਰ ਨੇ ਡਿਊਟੀ ਦੇ ਦੌਰਾਨ ਮ”ਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਆਸ਼ਰਿਤਾਂ ਦੇ ਸਬੰਧ ਵਿਚ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਮਰਨ ਵਾਲੇ ਕਰਮਚਾਰੀਆਂ ਦੀ ਵਿਧਵਾ ਅਤੇ ਆਸ਼ਰਿਤਾਂ ਦੇ ਦੌਰਾਨ ਦਿੱਤੀ ਜਾ ਰਹੀ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਪ ਦੌਰਾਨ ਦਰਜਨਾਂ ਮਰੀਜ਼ਾਂ ਦੀ ਜਾਂਚ

ਜ਼ੀਰਕਪੁਰ, 12 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ-ਨਾਭਾ ਸੜਕ 'ਤੇ ਸਥਿਤ ਤਿ੍ਸ਼ਲਾ ਸਿਟੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਹਰਪਾਲ ਸਿੰਘ ਦੀ ਟੀਮ ਵਲੋਂ ਦਰਜਨਾਂ ਮਰੀਜ਼ਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਸਮਰ ਵੋਕੇਸ਼ਨ ਕੰਪਿਊਟਰ ਕੋਰਸ ਸਮਾਪਤ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ ਦੇ ਕੰਪਿਊਟਰ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਸਮਰ ਵੋਕੇਸ਼ਨ ਕੰਪਿਊਟਰ ਕੋਰਸ ਅੱਜ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰ: ਕੋਮਲ ਬਰੋਕਾ ਨੇ ਦੱਸਿਆ ਕਿ ਇਸ ਕੋਰਸ ਦੌਰਾਨ ...

ਪੂਰੀ ਖ਼ਬਰ »

ਸਕੂਲ 'ਚ ਨਸ਼ਿਆਂ ਵਿਰੁੱਧ ਸੈਮੀਨਾਰ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਫੇਜ਼ 6 ਸਥਿਤ ਸਰਕਾਰੀ ਹਾਈ ਸਕੂਲ ਵਿਚ ਸਾਂਝ ਕੇਂਦਰ ਫੇਜ਼ 1 ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ, ਸਾਂਝ ਕੇਂਦਰ ...

ਪੂਰੀ ਖ਼ਬਰ »

ਅਜੈਬ ਸਿੰਘ ਦੱਪਰ ਪ੍ਰਧਾਨ ਚੁਣੇ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਇੱਥੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹੁਲਕਾ ਦੀ ਹਾਜ਼ਰੀ ਵਿਚ ਬਲਾਕ ਡੇਰਬੱਸੀ ਖੇਤੀਬਾੜੀ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਸ਼ਹਿਰ ਦੇ ਉਭਰਦੇ ਖਿਡਾਰੀਆਂ ਨੇ ਖੇਡ ਮੈਦਾਨਾਂ ਨੂੰ ਸਾਫ਼ ਰੱਖਣ ਦਾ ਕੀਤਾ ਤਹੱਈਆ-ਜ਼ਿਲ੍ਹਾ ਖੇਡ ਅਫ਼ਸਰ

ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹੇ ਦੇ ਉਭਰਦੇ ਖਿਡਾਰੀਆਂ ਨੇ ਖੇਡ ਵਿਭਾਗ ਪੰਜਾਬ ਦੀ ਡਾਇਰੈਕਟਰ ਅੰਮਿ੍ਤ ਕੌਰ ਗਿੱਲ ਦੀ ਪ੍ਰੇਰਨਾ ਸਦਕਾ ਸ਼ਹਿਰ ਦੇ ਖੇਡ ਮੈਦਾਨਾਂ ਨੂੰ ਇਕਜੁਟ ਹੋ ਕੇ ਸਾਫ਼ ਕਰਨ ਦਾ ਤਹੱਈਆ ਕੀਤਾ ਹੈ, ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਸ਼ਹਿਰ ਦੇ ਉਭਰਦੇ ਖਿਡਾਰੀਆਂ ਨੇ ਖੇਡ ਮੈਦਾਨਾਂ ਨੂੰ ਸਾਫ਼ ਰੱਖਣ ਦਾ ਕੀਤਾ ਤਹੱਈਆ-ਜ਼ਿਲ੍ਹਾ ਖੇਡ ਅਫ਼ਸਰ

ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹੇ ਦੇ ਉਭਰਦੇ ਖਿਡਾਰੀਆਂ ਨੇ ਖੇਡ ਵਿਭਾਗ ਪੰਜਾਬ ਦੀ ਡਾਇਰੈਕਟਰ ਅੰਮਿ੍ਤ ਕੌਰ ਗਿੱਲ ਦੀ ਪ੍ਰੇਰਨਾ ਸਦਕਾ ਸ਼ਹਿਰ ਦੇ ਖੇਡ ਮੈਦਾਨਾਂ ਨੂੰ ਇਕਜੁਟ ਹੋ ਕੇ ਸਾਫ਼ ਕਰਨ ਦਾ ਤਹੱਈਆ ਕੀਤਾ ਹੈ, ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਨੈਸ਼ਨਲ ਸਾਇਕੋਲੋਜ਼ੀ ਕੁਇਜ਼ ਸਾਇਕ-ਏਡ-3 ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਐੱਸ. ਏ. ਐੱਸ. ਨਗਰ, 12 ਜੁਲਾਈ (ਕੇ. ਐੱਸ. ਰਾਣਾ)-ਫੋਰਟਿਸ ਹੈਲਥਕੇਅਰ ਦੇ ਡਿਪਾਰਟਮੈਂਟ ਆਫ਼ ਮੈਂਟਲ ਹੈਲਥ ਐਾਡ ਬਿਹੇਵੀਅਰਲ ਸਾਇੰਸਿਜ ਵਲੋਂ ਦੇਸ਼ ਦੇ ਪ੍ਰਸਿੱਧ ਮਨੋਵਿਗਿਆਨਕ ਪ੍ਰਸ਼ਨ-ਉੱਤਰ ਮੁਕਾਬਲੇ 'ਸਾਇਕੋ-ਏਡ' ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਕੁਇਜ਼ ...

ਪੂਰੀ ਖ਼ਬਰ »

ਖੇਡੋ ਪੰਜਾਬ-ਪੜ੍ਹੋ ਪੰਜਾਬ' ਮੁਹਿੰਮ ਤਹਿਤ ਮੈਰਾਥਨ ਅਤੇ ਬਾਲ ਖੇਡਾਂ ਕਰਵਾਈਆਂ

ਲਾਲੜੂ, 12 ਜੁਲਾਈ (ਰਾਜਬੀਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਗਿਆਨਵਾਨ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ 'ਖੇਡੋ ਪੰਜਾਬ-ਪੜ੍ਹੋ ਪੰਜਾਬ' ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਬੱਲੋਪੁਰ ਵਿਖੇ ਮੈਰਾਥਨ ...

ਪੂਰੀ ਖ਼ਬਰ »

ਨਵਾਂ ਬਣਨ ਵਾਲਾ ਬਾਈਪਾਸ ਸਿੱਧਾ ਬਣਾਉਣ ਦੀ ਮੰਗ

ਖਰੜ, 12 ਜੁਲਾਈ (ਗੁਰਮੁੱਖ ਸਿੰਘ ਮਾਨ)-ਪਿੰਡ ਗੱਬੇਮਾਜਰਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ, ਜਸਵੀਰ ਕੌਰ, ਨੰਬਰਦਾਰ ਹਰਚੰਦ ਸਿੰਘ ਸਮੇਤ ਹੋਰਨਾਂ ਨੇ ਮੰਗ ਕੀਤੀ ਹੈ ਕਿ ਜੋ ਤਜਵੀਜ਼ਸ਼ੁਦਾ ਨਵਾਂ ਬਾਈਪਾਸ ਕੱਢਿਆ ਜਾ ਰਿਹਾ ਹੈ, ਉਸ ਨੂੰ ਸਿੱਧੇ ਲਏ ਗਏ ਸਰਵੇ ਅਨੁਸਾਰ ਹੀ ...

ਪੂਰੀ ਖ਼ਬਰ »

ਸ਼ਰਾਬ ਦੀਆਂ 35 ਪੇਟੀਆਂ ਸਮੇਤ ਇਕ ਗਿ੍ਫ਼ਤਾਰ

ਖਰੜ, 12 ਜੁਲਾਈ (ਜੰਡਪੁਰੀ)-ਖਰੜ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਸਮੇਤ ਇਕ ਵਿਅਕਤੀ ਜਤਿੰਦਰ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਪਿੰਕੀ ਨਾਂਅ ਦੀ ਲੜਕੀ ਮੌਕੇ ਤੋਂ ਭੱਜਣ ਵਿਚ ਸਫਲ ਰਹੀ | ਇਸ ਸਬੰਧੀ ਮਾਮਲੇ ਦੇ ਤਫਤੀਸ਼ੀ ਅਫ਼ਸਰ ਸਾਹਿਬ ...

ਪੂਰੀ ਖ਼ਬਰ »

ਮਾਮਲਾ ਵਿਆਹੁਤਾ ਤੇ ਮਾਸੂਮ ਲੜਕੀ ਦੀ ਸੜਨ ਕਾਰਨ ਹੋਈ ਮੌਤ ਦਾ ਪੇਕੇ ਪਰਿਵਾਰ ਨੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਕੌਮੀ ਮਾਰਗ 'ਤੇ ਲਗਾਇਆ ਜਾਮ

ਕੁਰਾਲੀ, 12 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸ਼ਾਹਪੁਰ ਦੀ ਇਕ ਮਹਿਲਾ ਅਤੇ ਉਸ ਦੀ ਮਾਸੂਮ ਲੜਕੀ ਦੀ ਸੜਨ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਮਹਿਲਾ ਦੇ ਪੇਕੇ ਪਰਿਵਾਰ ਨੇ ਸ਼ਹਿਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX