ਤਾਜਾ ਖ਼ਬਰਾਂ

ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  9 minutes ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  17 minutes ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  23 minutes ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  34 minutes ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  55 minutes ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  40 minutes ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 1 hour ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਪੁਣਛ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ...
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 2 hours ago
ਦਿਸਪੁਰ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਆਸਾਮ 'ਚ ਹਿੰਸਕ ਪ੍ਰਦਰਸ਼ਨ ਜਾਰੀ ਹੈ। ਇਸੇ ਵਿਚਾਲੇ ਗੁਹਾਟੀ 'ਚ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੇ ਜਾਣ ਦੀ...
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 2 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 2 hours ago
ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)- ਬੀਤੇ ਦਿਨ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ...
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 2 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ। 46 ਮਿਲੀਅਨ ਵੋਟਰ 3322 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਧੂੰਦੀ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਬਰਫ਼ਬਾਰੀ ਕਾਰਨ ਇੱਥੇ...
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 3 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 3 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 3 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 4 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 4 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 4 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 4 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 5 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 5 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 6 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 7 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਪਟਿਆਲਾ

ਛੱਪੜ ਤੇ ਸੜਕ ਦੀ ਵਿਵਾਦਿਤ ਜ਼ਮੀਨ ਨੂੰ ਲੈ ਕੇ ਦੋ ਧਿਰਾਂ 'ਚ ਟਕਰਾ, ਪਿੰਡ ਵਾਸੀਆਂ ਲਾਇਆ ਜਾਮ

ਦੇਵੀਗੜ੍ਹ, 12 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਇਥੋਂ ਨੇੜਲੇ ਪਿੰਡ ਰਾਮ ਨਗਰ ਚੂੰਨੀਵਾਲਾ ਵਿਖੇ ਉਦੋਂ ਹੰਗਾਮਾ ਹੋ ਗਿਆ ਜਦੋਂ ਇਕ ਪਾਰਟੀ ਨੇ ਪੁਲਿਸ ਅਤੇ ਪ੍ਰਸ਼ਾਸਨ ਦੀ ਸਹਾਇਤਾ ਨਾਲ ਛੱਪੜ ਤੇ ਸੜਕ ਨੇੜਲੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਦੇ ਜ਼ਬਰਦਸਤ ਵਿਰੋਧ ਕਾਰਨ ਸਥਿਤੀ ਤਣਾਅਪੂਰਨ ਬਣੀ ਰਹੀ ਅਤੇ ਲੋਕਾਂ ਨੇ ਦੇਵੀਗੜ੍ਹ-ਪਟਿਆਲਾ ਸੜਕ 'ਤੇ ਕੁਝ ਸਮਾਂ ਜਾਮ ਲਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕੀਤਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਮ ਨਗਰ ਚੂੰਨੀਵਾਲਾ ਵਿਖੇ ਸਥਿਤ ਛੱਪੜ ਅਤੇ ਸੜਕ ਵਾਲੀ ਜ਼ਮੀਨ ਨੂੰ ਲੈ ਕੇ ਮਾਲਕੀ ਧਿਰ ਅਤੇ ਪਿੰਡ ਵਾਸੀਆਂ ਵਿਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ | ਇਹ ਜ਼ਮੀਨ ਜੋ ਕਿ 2 ਵਿਘੇ 8 ਵਿਸਵੇ ਜਿਸ ਦਾ ਨੰਬਰ 127 ਹੈ ਅਤੇ ਕੈਤ ਪਰਿਵਾਰ ਤੋਂ ਮੀਹਾਂ ਸਿੰਘ ਅਤੇ ਭਰਪੂਰ ਸਿੰਘ ਨੇ ਖਰੀਦੀ ਸੀ, ਬਾਅਦ ਵਿਚ ਪਿੰਡ ਰਾਮ ਨਗਰ ਦੀ ਪੰਚਾਇਤ ਨੇ ਇਸ ਰਜਿਸਟਰੀ ਦਾ ਵਿਰੋਧ ਕੀਤਾ ਸੀ ਅਤੇ ਪੰਚਾਇਤ ਮਾਨਯੋਗ ਸੈਸ਼ਨ ਜੱਜ ਅਮਨਦੀਪ ਦੀ ਅਦਾਲਤ ਵਿਚ ਚਲੀ ਗਈ ਸੀ | ਜਿਸ 'ਤੇ ਅਦਾਲਤ ਨੇ ਮਾਲਕੀ ਧਿਰ ਦੇ ਕਾਗ਼ਜ਼ਾਤ ਵੇਖਣ ਉਪਰੰਤ ਇਸ ਜ਼ਮੀਨ ਦੀ ਡਿਗਰੀ ਮੀਹਾਂ ਸਿੰਘ ਸਾਬਕਾ ਫ਼ੌਜੀ ਵਾਸੀ ਦੁਧਨਗੁੱਜਰਾਂ ਤੇ ਭਰਪੂਰ ਸਿੰਘ ਵਾਸੀ ਨੌਗਾਵਾਂ ਨੇੜੇ ਘਨੌਰ ਦੇ ਹੱਕ ਵਿਚ ਕਰ ਦਿੱਤੀ ਤੇ ਪੰਚਾਇਤ ਦਾ ਦਾਅਵਾ ਖ਼ਾਰਜ ਕਰ ਦਿੱਤਾ ਸੀ | ਇਸ ਉਪਰੰਤ ਇਸ ਝਗੜੇ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਅਗਸਤ 2017 ਵਿਚ ਕਰਵਾਈ ਗਈ ਤੇ ਇਸ ਦੇ ਠੱਡੇ ਲਗਾ ਦਿੱਤੇ ਗਏ ਸਨ ਜੋ ਕਿ ਪੰਚਾਇਤ ਧਿਰ ਵਲੋਂ ਪੁੱਟ ਦਿੱਤੇ ਗਏ | ਇਸ ਉਪਰੰਤ ਇਹ ਕਾਰਵਾਈ ਚੱਲਦੀ ਰਹੀ ਤੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੀਆਂ ਹਦਾਇਤਾਂ 'ਤੇ ਮਾਲਕੀ ਧਿਰ ਜਦੋਂ ਮਾਲ ਵਿਭਾਗ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਕਾਨੂੰਨਗੋ ਆਸ਼ੂ ਕੁਮਾਰ ਜੋਸ਼ੀ, ਪਟਵਾਰੀ ਜਸਵੰਤ ਸਿੰਘ ਅਤੇ ਥਾਣਾ ਮੁਖੀ ਜੁਲਕਾਂ ਹਰਬਿੰਦਰ ਸਿੰਘ ਤੇ ਥਾਣਾ ਸਨੌਰ ਮੁਖੀ ਗੁਰਿੰਦਰ ਸਿੰਘ ਬੱਲ ਸਮੇਤ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਜਦੋਂ ਵਿਵਾਦਿਤ ਥਾਂ 'ਤੇ ਗਏ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਜੋਰਦਾਰ ਵਿਰੋਧ ਕੀਤਾ ਤੇ ਭੜਕੇ ਪਿੰਡ ਵਾਸੀਆਂ ਨੇ ਦੇਵੀਗੜ੍ਹ-ਪਟਿਆਲਾ ਰੋਡ 'ਤੇ ਜਾਮ ਲਗਾ ਦਿੱਤਾ | ਇਸ ਘਟਨਾ ਦੀ ਸੂਚਨਾ ਮਿਲਣ 'ਤੇ 'ਆਪ' ਦੀ ਆਗੂ ਬੀਬੀ ਕੁਲਦੀਪ ਕੌਰ ਟੌਹੜਾ ਧਰਨਾਕਾਰੀਆਂ ਦੇ ਹੱਕ ਵਿਚ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਰਵਾਈ ਨਿਰਪੱਖ ਹੋਣੀ ਚਾਹੀਦੀ ਹੈ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਅਤੇ ਮਾਲਕੀ ਧਿਰ ਨੂੰ ਵਿਸ਼ਵਾਸ ਵਿਚ ਲੈ ਕੇ ਥਾਣਾ ਜੁਲਕਾਂ ਵਿਖੇ ਬੁਲਾ ਕੇ ਆਪਣਾ-ਆਪਣਾ ਪੱਖ ਰੱਖਣ ਲਈ ਕਿਹਾ ਹੈ | ਜਿਸ 'ਤੇ ਧਰਨਾਕਾਰੀਆਂ ਨੇ ਜਾਮ ਖੋਲ੍ਹ ਦਿੱਤਾ |

-ਮਾਮਲਾ ਲੈਬ ਮਾਲਕ ਦੇ ਲੜਕੇ ਦੀ ਕੁੱਟਮਾਰ ਦਾ- ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਥਾਣਾ ਸ਼ਹਿਰੀ ਮੂਹਰੇ ਲਾਇਆ ਧਰਨਾ

ਸਮਾਣਾ, 12 ਜੁਲਾਈ (ਹਰਵਿੰਦਰ ਸਿੰਘ ਟੋਨੀ)-ਬੀਤੇ ਦਿਨੀਂ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਪ੍ਰੀਤ ਲੈਬੋਰੇਟਰੀ ਦੇ ਮਾਲਕ ਬਲਵੰਤ ਸਿੰਘ ਦੇ ਨੌਜਵਾਨ ਲੜਕੇ ਜਸਪ੍ਰੀਤ ਸਿੰਘ ਦੀ ਲੈਬ 'ਚ ਵੜਦਿਆਂ ਬੇਰਹਿਮੀ ਨਾਲ ਕੁੱਟਮਾਰ ਕਰਨ, ਲੈਬ ਦੀ ਭੰਨਤੋੜ ਕਰਦਿਆਂ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਾਰਿਆਂ ਦੇ ਵਿਕਾਸ ਲਈ ਪ੍ਰਤੀਬੱਧ-ਮੰੂਗੋ

ਭਾਦਸੋਂ, 12 ਜੁਲਾਈ (ਪਰਦੀਪ ਦੰਦਰਾਲ਼ਾ)-ਹਲਕਾ ਭਾਦਸੋਂ ਦੇ ਪਿੰਡ ਮੂੰਗੋ ਵਿਖੇ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਮੂੰਗੋ ਦੀ ਪ੍ਰਧਾਨਗੀ ਵਿਚ ਇਕ ਸੁਵਿਧਾ ਕੈਂਪ ਦਾ ਲਗਾਇਆ ਗਿਆ | ਇਸ ਕੈਂਪ ਵਿਚ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਆੜ੍ਹਤੀ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼

ਬਨੂੜ, 12 ਜੁਲਾਈ (ਭੁਪਿੰਦਰ ਸਿੰਘ)-ਬਨੂੜ-ਰਾਜਪੁਰਾ ਕੌਮੀ ਮਾਰਗ 'ਤੇ ਸਥਿਤ ਸਵਾਇਟ ਕਾਲਜ ਨੇੜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵਲੋਂ ਮੰਡੀ ਆ ਰਹੇ ਆੜ੍ਹਤੀਏ ਕੋਲੋਂ ਦਿਨ ਦਿਹਾੜੇ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ ਗਈ | ਜਿਸ ਨੂੰ ਨੇੜਲੇ ਖੇਤਾਂ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਸਹਾਇਕ ਫੂਡ ਸਪਲਾਈ ਅਫ਼ਸਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਰਾਸ਼ਨ ਡਿਪੂ ਦਾ ਲਾਇਸੰਸ ਜਾਰੀ ਕਰਵਾਉਣ ਲਈ ਰੁਪਇਆਂ ਦੀ ਮੰਗ ਕਰਨ ਵਾਲੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਉਰੋ ਪਟਿਆਲਾ ਦੀ ਪੁਲਿਸ ਨੇ ਜੀਵਨ ਕੁਮਾਰ ਪੁੱਤਰ ਨਰਾਤਾ ਰਾਮ ਵਾਸੀ ਘੁੰਮਣ ਨਗਰ ਪਟਿਆਲਾ ਫੂਡ ਸਪਲਾਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਡਕਾਲਾ, 12 ਜੁਲਾਈ (ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ ਗਿਆ | ਅੱਜ ਪਟਿਆਲਾ-ਕੈਥਲ ਮੇਨ ਰੋਡ 'ਤੇ ਕਸਬਾ ਬਲਬੇੜ੍ਹਾ ਦੇ ਮੇਨ ਚੌਕ ਵਿਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਲੰਗੜੋਈ ਦੇ ਕੋਲ ਕਾਰ ਦੀ ਟੱਕਰ ਵੱਜਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਜ਼ਖਮੀ ਹੋਏ ਵਿਅਕਤੀ ਦੀ ਪਛਾਣ ਜਗਸੀਰ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭੁੱਕੀ ਤੇ ਸ਼ਰਾਬ ਬਰਾਮਦ, ਦੋ ਨਾਮਜ਼ਦ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ ਵੱਖ ਮਾਮਲਿਆਂ ਚ ਭੁੱਕੀ ਤੇ ਸ਼ਰਾਬ ਬਰਾਮਦ ਕਰਕੇ ਦੋ ਜਣਿਆ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਕ ਕਾਰਵਾਈ ਥਾਣਾ ਕੋਤਵਾਲੀ ਪਟਿਆਲਾ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿੰਜਲ ਦੇ ਖੇਡ ਮੈਦਾਨ ਨੇ ਛੱਪੜ ਦਾ ਰੂਪ ਧਾਰਿਆ

ਦੇਵੀਗੜ੍ਹ, 12 ਜੁਲਾਈ (ਰਾਜਿੰਦਰ ਸਿੰਘ ਮੌਜੀ)-ਇਕ ਪਾਸੇ ਪੰਜਾਬ ਸਰਕਾਰ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਪੀਰੀਅਡ ਖੇਡਾਂ ਲਈ ਜ਼ਰੂਰੀ ਕਰਨ ਦੀ ਗੱਲ ਕਹਿ ਰਹੀ ਹੈ ਦੂਜੇ ਪਾਸੇ ਸਰਕਾਰੀ ਸਕੂਲਾਂ ਵਿਚ ਜਾ ਤਾਂ ਖੇਡ ਮੈਦਾਨ ਹੀ ਨਹੀਂ ਜੇਕਰ ਕੋਈ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਸਬੰਧੀ ਮਾਮਲਾ ਦਰਜ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸੁਨਿਆਰਹੇੜੀ ਗੋਬਿੰਦਪੁਰਾ ਵਿਖੇ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਕੋਈ ਵਰਗ਼ਲਾ ਕੇ ਲੈ ਗਿਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਪਸਿਆਣਾ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ 28 ਸਾਲਾ ਕੁਲਵਿੰਦਰ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਨਿਰਦੇਸ਼ ਜਾਰੀ

ਸੂਰਜ ਡੁੱਬਣ ਤੋਂ ਬਾਅਦ ਤੇ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ : ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਡਕਾਲਾ, 12 ਜੁਲਾਈ (ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ ਗਿਆ | ਅੱਜ ਪਟਿਆਲਾ-ਕੈਥਲ ਮੇਨ ਰੋਡ 'ਤੇ ਕਸਬਾ ਬਲਬੇੜ੍ਹਾ ਦੇ ਮੇਨ ਚੌਕ ਵਿਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮਲੋਟ ਰੈਲੀ ਨੇ ਅਕਾਲੀ-ਭਾਜਪਾ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 12 ਜੁਲਾਈ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਨੇ ਕਿਹਾ ਹੈ ਕਿ ਅਕਾਲੀ -ਭਾਜਪਾ ਦੀ ਮਲੋਟ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸ਼ਮੂਲੀਅਤ ਅਤੇ ਕੀਤੇ ਸਨਮਾਨ ਨੇ ਅਕਾਲੀ-ਭਾਜਪਾ ਦੀ ਪੰਜਾਬ ਵਿਰੋਧੀ ਸੋਚ ਦਾ ਖੁੱਲ੍ਹ ਕੇ ...

ਪੂਰੀ ਖ਼ਬਰ »

ਖੇਤੀਬਾੜੀ ਸੋਇਲ ਹੈਲਥ ਕਾਰਡ ਵੰਡੇ

ਘਨੌਰ, 12 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਕਬੂਲਪੁਰ ਵਿਖੇ ਸਰਪੰਚ ਜਗਬੀਰ ਸਿੰਘ ਜੱਗੀ ਦੀ ਅਗਵਾਈ ਹੇਠ ਜੀਰੀ ਦੀ ਫ਼ਸਲ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕੈਂਪ ਲਗਾਇਆ ਗਿਆ | ਜਿਸ ਵਿਚ ਖੇਤੀਬਾੜੀ ਅਫ਼ਸਰ ਸੁਰਜੀਤ ਸਿੰਘ ਵਾਲੀਆ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਠਰੂਆ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਲਾਮਬੰਦ ਕੀਤਾ

ਸ਼ੁਤਰਾਣਾ/ਅਰਨੋਂ, 12 ਜੁਲਾਈ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਤਹਿਤ ਪੁਲਿਸ ਵਿਭਾਗ ਕਾਫ਼ੀ ਗੰਭੀਰ ਹੋ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਕੁੱਟਮਾਰ ਦੇ ਮਾਮਲੇ ਸਬੰਧੀ 2 ਿਖ਼ਲਾਫ਼ ਕੇਸ ਦਰਜ, ਪੁਲਿਸ ਜਾਂਚ 'ਚ ਜੁੱਟੀ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਏਸ਼ੀਅਨ ਸਪੋਰਟਸ ਰਾਮ ਆਸ਼ਰਮ ਪਟਿਆਲਾ ਦੇ ਨਜ਼ਦੀਕ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੂੰ ਛੁਡਾਉਣ ਆਏ ਵਿਅਕਤੀ ਦੇ ਹੀ ਸਿਰ 'ਚ ਸੱਟ ਵੱਜੀ, ਪੀੜਤ ਦੀ ਪਛਾਣ ਨਿੰਬੂ ਲਾਲ ਪੁੱਤਰ ਰਾਮ ਬਿ੍ਜ ਜੈਸਵਾਲ ...

ਪੂਰੀ ਖ਼ਬਰ »

ਪੀ. ਯੂ. ਵਿਖੇ 'ਸਿੱਖਿਆ ਦੇ ਖੇਤਰ ਵਿਚ ਅਧਿਐਨ ਦੀ ਮਹੱਤਤਾ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ

ਪਟਿਆਲਾ, 12 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਭਾਈ ਕਾਹਨ ਸਿੰਘ ਨਾਭਾ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵਲੋਂ ਪੀ.ਐਨ. ਪੈਨੀਕਰ ਫਾਊਾਡੇਸ਼ਨ ਦੇ ਰਾਸ਼ਟਰੀ ਅਧਿਐਨ ਮਿਸ਼ਨ-2022 ਦੇ ਅੰਤਰਗਤ ਪੰਜਾਬੀ ਸਾਹਿਤ ਅਕਾਦਮੀ, ਪੰਜਾਬ ...

ਪੂਰੀ ਖ਼ਬਰ »

ਵਪਾਰਕ ਅਦਾਰਿਆਂ ਨੂੰ 240 ਮਸ਼ਹੂਰੀ ਸਥਾਨ ਹੋਰ ਦੇ ਕੇ ਨਿਗਮ ਭਰੇਗਾ ਖ਼ਜ਼ਾਨਾ

ਪਟਿਆਲਾ, 12 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ ਅੰਦਰ ਵਪਾਰਕ ਅਦਾਰਿਆਂ ਨੂੰ ਆਪਣੇ ਕਾਰੋਬਾਰ ਦੀ ਮਸ਼ਹੂਰੀ ਲਈ ਲੋੜੀਂਦੀ ਜਗ੍ਹਾ ਦੇਣ ਦੇ ਮਕਸਦ ਨਾਲ ਨਵੀਆਂ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ | ਇੱਕ ਨਿੱਜੀ ਕੰਪਨੀ ਵਲੋਂ ਅਮੂਰਤ ਸਕੀਮ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ (ਭਗੜਾਣਾ) ਦੀ ਮਹੀਨਾਵਾਰ ਬੈਠਕ

ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ (ਭਗੜਾਣਾ) ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਹੈਡ ਆਫਿਸ ਰਜਵਾਹਾ ਰੋਡ ਬੱਗੀਖਾਨਾ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੰਡੌਲੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਿਖ਼ਲਾਫ਼ ਮਾਮਲਾ ਦਰਜ ਕੀਤਾ
-ਮਾਮਲਾ ਨਸ਼ੇ ਵੇਚਣ ਤੋਂ ਰੋਕਣ 'ਤੇ ਕੁੱਟਮਾਰ ਕਰਨ ਦਾ-

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਤਿੰਨ ਦਿਨ ਪਹਿਲਾ ਸਨੋਰੀ ਅੱਡਾ ਪਟਿਆਲਾ ਦੇ ਨਜ਼ਦੀਕ ਸਥਿਤ ਗੋਪਾਲ ਕਲੋਨੀ ਵਿਖੇ ਕਥਿਤ ਤੌਰ 'ਤੇ ਨਸ਼ੇ ਵੇਚਣ ਤੋਂ ਰੋਕਣ ਤੇ ਉੱਥੇ ਹੀ ਰਹਿਣ ਵਾਲੀ ਸੁਮਿਤ ਪੁੱਤਰ ਕਮਲ ਕਿਸ਼ੋਰ ਦੀ ਕੁੱਟ ਮਾਰ ਕਰਨ ਦੀ ਘਟਨਾ ਸਾਹਮਣੇ ਆਈ ਸੀ | ਇਸ ...

ਚੋਰੀਆਂ ਤੋਂ ਅੱਕੇ ਇਲੈੱਕਟ੍ਰਾਨਿਕ ਐਸੋਸੀਏਸ਼ਨ ਦੇ ਵਫ਼ਦ ਨੇ ਦਿੱਤਾ ਪ੍ਰਨੀਤ ਕੌਰ ਨੂੰ ਮੰਗ-ਪੱਤਰ

ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਇਲੈੱਕਟ੍ਰਾਨਿਕ ਐਸੋਸੀਏਸ਼ਨ ਪਟਿਆਲਾ ਦੇ ਚੇਅਰਮੈਨ ਅਮਰਜੀਤ ਸਿੰਘ ਹਨੀ ਆਨੰਦ, ਨਵੀਨ ਜਿੰਦਲ ਪ੍ਰਧਾਨ, ਹਰਮੇਸ਼ ਡਕਾਲਾ ਅਤੇ ਵਿਪਨ ਗਰਗ ਖ਼ਜ਼ਾਨਚੀ ਦੀ ਅਗਵਾਈ ਹੇਠ ਪਿਛਲੇ ਦਿਨੀਂ ਇਲੈੱਕਟ੍ਰਾਨਿਕ ਸ਼ੋਅ-ਰੂਮਾਂ 'ਚ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਰਮਚਾਰੀਆਂ ਦੀ ਬੈਠਕ ਪੀ. ਆਰ. ਟੀ. ਸੀ. ਚੇਅਰਮੈਨ ਕੇ. ਕੇ. ਸ਼ਰਮਾ ਨਾਲ ਹੋਈ

ਪਟਿਆਲਾ, 12 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਇੰਟਕ, ਕਰਮਚਾਰੀ ਦਲ, ਐਸ.ਸੀ.ਬੀ.ਸੀ. ਯੂਨੀਅਨ ਅਤੇ ਸੀਟੂ ਦੇ ਸਾਂਝੇ ਫ਼ਰੰਟ ਦੀ ਮੀਟਿੰਗ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਤੇ ਐਮ.ਡੀ. ਮਨਜੀਤ ਸਿੰਘ ਨਾਰੰਗ ਨਾਲ ਹੋਈ | ਇਸ ਮੀਟਿੰਗ ਵਿਚ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲ੍ਹਾ ਡਿਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਸਲਾ ਡਿਪੂ ਬਰਸਟ, ਤਹਿਸੀਲ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਿਗਮ ਵਲੋਂ ਗੈਰ-ਕਾਨੂੰਨੀ ਉਸਾਰੀਆਂ ਮਲੀਆਮੇਟ ਤੇ ਸੀਲ

ਪਟਿਆਲਾ, 12 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਦੋ ਥਾਈਾ ਵੱਡੀ ਕਾਰਵਾਈ ਕੀਤੀ | ਇੱਕ ਜਗ੍ਹਾ 'ਤੇ ਨਿਗਮ ਦੇ ਪਾਰਕ ਨੂੰ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਡਾ: ਘੁੰਮਣ ਪੰਜਾਬ ਰਾਜ ਸਿੱਖਿਆ ਨੀਤੀ ਕਮੇਟੀ ਦੇ ਚੇਅਰਪਰਸਨ ਨਿਯੁਕਤ

ਪਟਿਆਲਾ, 12 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਨੂੰ ਪੰਜਾਬ ਰਾਜ ਸਿੱਖਿਆ ਨੀਤੀ ਲਈ ਬਣਾਈ ਗਈ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ | ਇਸ ਕਮੇਟੀ ਵਿਚ 12 ਮੈਂਬਰ ...

ਪੂਰੀ ਖ਼ਬਰ »

ਵੱਡੀ ਨਦੀ ਵਿਚੋਂ ਗਲੀ ਸੜੀ ਹਾਲਤ 'ਚ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਰਾਜਪੁਰਾ ਰੋਡ ਪਟਿਆਲਾ ਵਿਖੇ ਸਥਿਤ ਹੀਰਾ ਬਾਗ਼ ਦੇ ਨੇੜੇ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਉੱਥੋਂ ਲੰਘਦੀ ਵੱਡੀ ਨਦੀ ਵਿਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਹਾਲਤ 'ਚ ਲਾਸ਼ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਠੇਕਾ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਪਟਿਆਲਾ, 12 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਠੇਕਾ ਸਿਸਟਮ ਤਹਿਤ ਕੰਮ ਕਰ ਰਹੇ 600 ਦੇ ਲਗਪਗ ਸਫ਼ਾਈ ਸੇਵਕਾਂ, ਸੇਵਾਦਾਰਾਂ ਅਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਡੇਲੀਵੇਜਿਜ਼ 'ਤੇ ਕਰਵਾਉਣ ਲਈ 4 ਜੂਨ ਤੋਂ ...

ਪੂਰੀ ਖ਼ਬਰ »

ਵਿਵਾਦਿਤ ਜ਼ਮੀਨ ਨੂੰ ਲੈ ਕੇ ਕੀਤੀ ਗੁੰਡਾਗਰਦੀ ਦਾ ਗੰਭੀਰ ਨੋਟਿਸ ਲਵਾਂਗੇ-ਚੰਦੂਮਾਜਰਾ

ਦੇਵੀਗੜ੍ਹ, 12 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿੰਡ ਰਾਮ ਨਗਰ ਚੂੰਨੀਵਾਲਾ ਵਿਖੇ ਅੱਜ ਵਿਵਾਦਿਤ ਜ਼ਮੀਨ ਨੰੂ ਲੈ ਕੇ ਹੋਏ ਹੰਗਾਮੇ ਦਾ ਗੰਭੀਰ ਨੋਟਿਸ ਲੈਂਦਿਆਂ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕੇ ਵਿਚ ਵਿਰੋਧੀਆਂ ਦੀ ...

ਪੰਜਾਬ ਅੰਦਰ ਵੱਧ ਤੋਂ ਵੱਧ ਬੂਟੇ ਪਾਲ ਕੇ ਹੀ ਪਾਇਆ ਜਾ ਸਕਦਾ ਹੈ ਹਵਾ ਪ੍ਰਦੂਸ਼ਣ 'ਤੇ ਕਾਬੂ

-ਜਸਪਾਲ ਸਿੰਘ ਢਿੱਲੋਂ ਪਟਿਆਲਾ, 12 ਜੁਲਾਈ : ਅੱਜ ਤੋਂ ਕਰੀਬ ਸਾਢੇ ਪੰਜ ਸੋ ਸਾਲ ਪਹਿਲਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮੁਹਤਿ' ਦਾ ਸੰਦੇਸ਼ ਦਿੱਤਾ ਸੀ | ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਅਸੀਂ ਧਰਤੀ, ਹਵਾ ਤੇ ਪਾਣੀ ...

ਪੂਰੀ ਖ਼ਬਰ »

ਸੁੰਘ ਕੇ ਪੜ੍ਹਨ ਦਾ ਦਾਅਵਾ ਕਰਨ ਵਾਲੇ ਪੜਤਾਲ 'ਚ ਥਿੜਕੇ

ਪਟਿਆਲਾ­ 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਰਾਜਸਥਾਨ ਵਸਨੀਕ ਗਰੀਸ ਤਿਵਾੜੀ ਜੋ ਬੱਚੇ ਦਾ ਤੀਜਾ ਨੇਤਰ ਖੋਲ੍ਹਣ ਦਾ ਦਾਅਵਾ ਕਰਦਾ ਹੈ ਤੇ ਉਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਬੱਚਾ ਅੱਖਾਂ ਤੇ ਪੱਟੀ ਬੰਨ੍ਹ ਕੇ ਅਤੇ ਨੱਕ ਰਾਹੀਂ ਸੰੁਘ ਕੇ ਪੜ੍ਹ ਸਕਦਾ ਹੈ­ ਰੰਗਾਂ ਦੀ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਆਵਾਰਾ ਪਸ਼ੂਆਂ ਨਾਲ ਮੋਟਰਸਾਈਕਲ ਟਕਰਾਉਣ 'ਤੇ 2 ਵਿਅਕਤੀਆਂ ਦੀ ਮੌਤ

ਪਾਤੜਾਂ, 12 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਆਵਾਰਾ ਪਸ਼ੂਆਂ ਨੇ ਪਿੰਡ ਦੁਗਾਲ ਦੇ ਦੋ ਵਿਅਕਤੀਆਂ ਦੀ ਜਾਨ ਲੈ ਲਈ | ਕੌਮੀ ਮਾਰਗ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਨ੍ਹਾਂ 2 ਵਿਅਕਤੀਆਂ ਦੇ ਅੱਗੇ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਇਕ ਦੀ ਮੌਕੇ 'ਤੇ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਦੇ ਵਿਦਿਆਰਥੀਆਂ ਫਿਰ ਮਾਰੀ ਬਾਜ਼ੀ

ਦੇਵੀਗੜ੍ਹ, 12 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਹਿਰੂ ਕਲਾਂ ਦੇ ਕਰਾਟੇ ਖਿਡਾਰੀਆਂ ਨੇ ਇਸ ਵਾਰ ਫਿਰ ਬਾਜ਼ੀ ਮਾਰ ਕੇ ਸਕੂਲ ਅਤੇ ਸੂਬੇ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰ ਦਿੱਤਾ ਬੀਤੇ ਦਿਨੀਂ ਬੈਂਗਕੌਾਕ ਵਿਚ ...

ਪੂਰੀ ਖ਼ਬਰ »

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ...

ਮਲਕੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਪਟਿਆਲਾ, 12 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬੀਤੇ ਦਿਨੀਂ ਮਲਕੀਤ ਕੌਰ ਧਰਮ-ਪਤਨੀ ਮਹਿੰਦਰ ਸਿੰਘ ਟਿਵਾਣਾ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ, ਰਾਜਨੀਤਕ ਆਗੂਆਂ ਤੇ ਸ਼ਹਿਰ ਦੇ ਪਤਵੰਤੇ ...

ਪੂਰੀ ਖ਼ਬਰ »

ਵੱਡੀ ਨਦੀ ਵਿਚੋਂ ਗਲੀ ਸੜੀ ਹਾਲਤ 'ਚ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਰਾਜਪੁਰਾ ਰੋਡ ਪਟਿਆਲਾ ਵਿਖੇ ਸਥਿਤ ਹੀਰਾ ਬਾਗ਼ ਦੇ ਨੇੜੇ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਉੱਥੋਂ ਲੰਘਦੀ ਵੱਡੀ ਨਦੀ ਵਿਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਹਾਲਤ 'ਚ ਲਾਸ਼ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਪੰਜਾਬ ਅੰਦਰ ਵੱਧ ਤੋਂ ਵੱਧ ਬੂਟੇ ਪਾਲ ਕੇ ਹੀ ਪਾਇਆ ਜਾ ਸਕਦਾ ਹੈ ਹਵਾ ਪ੍ਰਦੂਸ਼ਣ 'ਤੇ ਕਾਬੂ

-ਜਸਪਾਲ ਸਿੰਘ ਢਿੱਲੋਂ ਪਟਿਆਲਾ, 12 ਜੁਲਾਈ : ਅੱਜ ਤੋਂ ਕਰੀਬ ਸਾਢੇ ਪੰਜ ਸੋ ਸਾਲ ਪਹਿਲਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮੁਹਤਿ' ਦਾ ਸੰਦੇਸ਼ ਦਿੱਤਾ ਸੀ | ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਅਸੀਂ ਧਰਤੀ, ਹਵਾ ਤੇ ਪਾਣੀ ...

ਪੂਰੀ ਖ਼ਬਰ »

ਵੱਡੀ ਨਦੀ ਵਿਚੋਂ ਗਲੀ ਸੜੀ ਹਾਲਤ 'ਚ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 12 ਜੁਲਾਈ (ਆਤਿਸ਼ ਗੁਪਤਾ)-ਰਾਜਪੁਰਾ ਰੋਡ ਪਟਿਆਲਾ ਵਿਖੇ ਸਥਿਤ ਹੀਰਾ ਬਾਗ਼ ਦੇ ਨੇੜੇ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਉੱਥੋਂ ਲੰਘਦੀ ਵੱਡੀ ਨਦੀ ਵਿਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਹਾਲਤ 'ਚ ਲਾਸ਼ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਸੁੰਘ ਕੇ ਪੜ੍ਹਨ ਦਾ ਦਾਅਵਾ ਕਰਨ ਵਾਲੇ ਪੜਤਾਲ 'ਚ ਥਿੜਕੇ

ਪਟਿਆਲਾ­ 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਰਾਜਸਥਾਨ ਵਸਨੀਕ ਗਰੀਸ ਤਿਵਾੜੀ ਜੋ ਬੱਚੇ ਦਾ ਤੀਜਾ ਨੇਤਰ ਖੋਲ੍ਹਣ ਦਾ ਦਾਅਵਾ ਕਰਦਾ ਹੈ ਤੇ ਉਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਬੱਚਾ ਅੱਖਾਂ ਤੇ ਪੱਟੀ ਬੰਨ੍ਹ ਕੇ ਅਤੇ ਨੱਕ ਰਾਹੀਂ ਸੰੁਘ ਕੇ ਪੜ੍ਹ ਸਕਦਾ ਹੈ­ ਰੰਗਾਂ ਦੀ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਆਵਾਰਾ ਪਸ਼ੂਆਂ ਨਾਲ ਮੋਟਰਸਾਈਕਲ ਟਕਰਾਉਣ 'ਤੇ 2 ਵਿਅਕਤੀਆਂ ਦੀ ਮੌਤ

ਪਾਤੜਾਂ, 12 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਆਵਾਰਾ ਪਸ਼ੂਆਂ ਨੇ ਪਿੰਡ ਦੁਗਾਲ ਦੇ ਦੋ ਵਿਅਕਤੀਆਂ ਦੀ ਜਾਨ ਲੈ ਲਈ | ਕੌਮੀ ਮਾਰਗ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਨ੍ਹਾਂ 2 ਵਿਅਕਤੀਆਂ ਦੇ ਅੱਗੇ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਇਕ ਦੀ ਮੌਕੇ 'ਤੇ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਦੇ ਵਿਦਿਆਰਥੀਆਂ ਫਿਰ ਮਾਰੀ ਬਾਜ਼ੀ

ਦੇਵੀਗੜ੍ਹ, 12 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਹਿਰੂ ਕਲਾਂ ਦੇ ਕਰਾਟੇ ਖਿਡਾਰੀਆਂ ਨੇ ਇਸ ਵਾਰ ਫਿਰ ਬਾਜ਼ੀ ਮਾਰ ਕੇ ਸਕੂਲ ਅਤੇ ਸੂਬੇ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰ ਦਿੱਤਾ ਬੀਤੇ ਦਿਨੀਂ ਬੈਂਗਕੌਾਕ ਵਿਚ ...

ਪੂਰੀ ਖ਼ਬਰ »

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX