ਤਾਜਾ ਖ਼ਬਰਾਂ


ਦੋ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 10 ਜ਼ਖ਼ਮੀ
. . .  8 minutes ago
ਜੈਪੁਰ, 21 ਸਤੰਬਰ- ਰਾਜਸਥਾਨ ਦੇ ਸ੍ਰੀ ਮਾਧੋਪੁਰ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸ੍ਰੀ ਜੋਰਾਵਰ ਨਗਰ ਸੜਕ 'ਤੇ ਦੋ ਵਾਹਨਾਂ ਵਿਚਾਲੇ ਹੋਈ...
ਲੱਖੇਵਾਲੀ ਤੇ ਚੱਕ ਮਦਰੱਸਾ 'ਚ ਵੋਟਾਂ ਪੈਣ ਦਾ ਕੰਮ ਜਾਰੀ
. . .  11 minutes ago
ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੱਖੇਵਾਲੀ ਬੂਥ ਨੰਬਰ 14 ਵਿਖੇ 315, ਬੂਥ ਨੰਬਰ 15 ਤੇ 324 ਤੇ ਬੂਥ ਨੰਬਰ 16 ਤੇ 343 ਵੋਟਾਂ 11: 30 ਵਜੇ ਤੱਕ ਪੋਲ ਹੋ ਚੁੱਕੀਆਂ ਹਨ, ਜਦਕਿ ਨੇੜਲੇ ਪਿੰਡ ਚੱਕ ਮਦਰੱਸਾ ਵਿਖੇ ਬੂਥ...
ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਬੂਥ ਨੰਬਰ 42 'ਚ 12 ਵਜੇ ਤੱਕ 26 ਫ਼ੀਸਦੀ ਹੋਇਆ ਮਤਦਾਨ
. . .  14 minutes ago
ਸ੍ਰੀ ਮੁਕਤਸਰ ਸਾਹਿਬ : ਸੰਗੂਧੌਣ 'ਚ ਮੁੜ ਵੋਟਿੰਗ ਜਾਰੀ
. . .  24 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਸੰਗੂਧੌਣ ਦੇ ਬੂਥ ਨੰ. 74, 75 ਅਤੇ 76 'ਚ ਅੱਜ ਦੁਬਾਰਾ ਵੋਟਾਂ ਪੈ ਰਹੀਆਂ ਹਨ ਅਤੇ ਵੋਟਿੰਗ ਦਾ ਕੰਮ ਅਮਨ-ਸ਼ਾਂਤੀ ਨਾਲ ਚੱਲ ਰਿਹਾ ਹੈ। ਸਰਕਾਰੀ ਹਾਈ ਸਕੂਲ ਵਿਖੇ ਪਿਗ...
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ ਹੋਇਆ 20 ਫ਼ੀਸਦੀ ਮਤਦਾਨ
. . .  35 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਲੁਧਿਆਣਾ-2 ਬਲਾਕ ਦੇ ਬੂਥ ਨੰਬਰ 222 ਅਤੇ 223 ਢੋਲਣਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ ਹੁਣ ਤੱਕ 20 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ ਅਤੇ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਵਕ ਚੱਲ ਰਿਹਾ...
ਸ੍ਰੀ ਮੁਕਤਸਰ ਸਾਹਿਬ ਦੇ 36 ਬੂਥਾਂ 'ਤੇ ਮੁੜ ਵੋਟਿੰਗ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  32 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 36 ਬੂਥਾਂ 'ਤੇ ਮੁੜ ਵੋਟਿੰਗ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਬੂਥ ਕੇਂਦਰਾਂ 'ਤੇ ਸਵੇਰੇ 10 ਵਜੇ ਤੱਕ 20.97, ਮਲੋਟ ਦੇ ਬੂਥ ਕੇਂਦਰਾਂ 'ਤੇ 21.20, ਗਿੱਦੜਬਾਹਾ ਦੇ 10 ਅਤੇ ਲੰਬੀ...
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ 11 ਵਜੇ ਤੱਕ 37.11 ਫ਼ੀਸਦੀ ਮਤਦਾਨ
. . .  54 minutes ago
ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜਲਾਲਾਬਾਦ ਦੇ ਲੱਦੂਵਾਲਾ ਉਤਾੜ ਦੇ ਜ਼ੋਨ ਨੰਬਰ 3 'ਤੇ ਅੱਜ ਮੁੜ ਤੋਂ ਪੈ ਰਹੀਆਂ ਵੋਟਾਂ ਅਮਨ-ਸ਼ਾਂਤੀ ਨਾਲ ਚੱਲ ਰਹੀਆਂ ਹਨ। ਸਵੇਰੇ 11 ਵਜੇ ਤੱਕ ਇਸ ਬੂਥ 'ਤੇ 37.11 ਫ਼ੀਸਦੀ ਮਤਦਾਨ...
ਵੀਅਤਨਾਮ ਦੇ ਰਾਸ਼ਟਰਪਤੀ ਦਾ ਦੇਹਾਂਤ
. . .  about 1 hour ago
ਹਨੋਈ, 21 ਸਤੰਬਰ- ਵੀਅਤਨਾਮ ਦੇ ਰਾਸ਼ਟਰਪਤੀ ਤਰਾਨ ਦਾਈ ਕਵਾਂਗ ਦਾ ਗੰਭੀਰ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਉਹ 61 ਸਾਲਾਂ ਦੇ ਸਨ। ਵੀਅਤਨਾਮ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਤਰਾਨ ਨੇ ਦੇਸ਼ ਦੇ ਇੱਕ ਫੌਜੀ ਹਸਪਤਾਲ 'ਚ ਅੱਜ...
ਗੱਗੋਮਾਹਲ ਦੇ ਬੂਥ ਨੰਬਰ 42 'ਤੇ 11 ਵਜੇ ਤੱਕ ਹੋਈ 19 ਫ਼ੀਸਦੀ ਵੋਟਿੰਗ
. . .  about 1 hour ago
ਫ਼ਾਜ਼ਿਲਕਾ : ਚੱਕ ਅਰਨੀਵਾਲਾ ਵਿਖੇ ਸਖ਼ਤ ਪਹਿਰੇ ਹੇਠ ਹੋ ਰਹੀ ਹੈ ਵੋਟਿੰਗ
. . .  about 1 hour ago
ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਹਲਕੇ ਦੇ ਪਿੰਡ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੋਈ ਗੜਬੜੀ ਤੋਂ ਬਾਅਦ ਅੱਜ ਦੁਬਾਰਾ ਵੋਟਿੰਗ ਸਖ਼ਤ ਪਹਿਰੇ ਹੇਠ ਹੋ ਰਹੀ ਹੈ। ਅੱਜ...
ਸੀ. ਆਈ. ਡੀ. ਦੇ ਸਾਹਮਣੇ ਪੇਸ਼ ਹੋਏ ਬਿਸ਼ਪ ਫਰੈਂਕੋ ਮੁਲੱਕਲ
. . .  about 1 hour ago
ਤਿਰੂਵਨੰਤਪੁਰਮ, 21 ਸਤੰਬਰ- ਨਨ ਜਬਰ ਜਨਾਹ ਮਾਮਲੇ ਦੇ ਕਥਿਤ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅੱਜ ਕੇਰਲ ਦੇ ਕੋਚੀ 'ਚ ਕ੍ਰਾਈਮ ਬਰਾਂਚ (ਸੀ. ਆਈ. ਡੀ.) ਦੇ ਦਫ਼ਤਰ 'ਚ ਲਿਆਂਦਾ ਗਿਆ। ਇੱਥੇ ਉਨ੍ਹਾਂ ਕੋਲੋਂ ਪੰਜ ਮੈਂਬਰੀ ਟੀਮ ਲਗਾਤਾਰ ਤੀਜੇ ਦਿਨ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਅਗਵਾ ਕਰਕੇ ਤਿੰਨ ਪੁਲਿਸ ਕਰਮਚਾਰੀਆਂ ਦੀ ਕੀਤੀ ਹੱਤਿਆ
. . .  about 1 hour ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ 'ਚ ਇੱਕ ਵਾਰ ਫਿਰ ਅੱਤਵਾਦੀਆਂ ਵਲੋਂ ਸਥਾਨਕ ਪੁਲਿਸ ਕਰਮਚਾਰੀਆਂ ਨੂੰ ਅਗਵਾ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚੋਂ ਚਾਰ...
ਪੰਜਾਬ 'ਚ ਮੈਡੀਕਲ ਕੈਮਿਸਟਾਂ ਵਲੋਂ ਰੋਸ ਵਿਖਾਵੇ ਜਾਰੀ
. . .  about 1 hour ago
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)- ਦੇਸ਼ 'ਚ ਕਈ ਕੰਪਨੀਆਂ ਵਲੋਂ ਦਵਾਈਆਂ ਦੀ ਕੀਤੀ ਜਾ ਰਹੀ ਆਨਲਾਈਨ ਵਿੱਕਰੀ ਦੇ ਵਿਰੁੱਧ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕੈਮਿਸਟਾਂ ਵਾਂਗ ਪੰਜਾਬ 'ਚ ਵੀ ਰੋਸ ਵਿਖਾਵੇ ਜਾਰੀ ਹਨ। 'ਪੰਜਾਬ ਕੈਮਿਸਟ ਐਸੋਸੀਏਸ਼ਨ' ਦੇ ਜਨਰਲ...
ਗੱਗੋਮਾਹਲ ਦੇ ਬੂਥ ਨੰਬਰ 42 'ਚ 10ਵਜੇ ਤੱਕ 11 ਫੀਸਦੀ ਵੋਟ ਪੋਲ ਹੋਈ
. . .  about 2 hours ago
ਅਜਨਾਲਾ ਦੇ ਗੱਗੋਮਾਹਲ 'ਚ ਪਹਿਲੇ ਇਕ ਘੰਟੇ 'ਚ ਸੱਤ ਫੀਸਦੀ ਵੋਟਿੰਗ ਹੋਈ
. . .  about 2 hours ago
ਜਵਾਨਾਂ ਹਥੋਂ ਦੋ ਅੱਤਵਾਦੀ ਢੇਰ
. . .  about 3 hours ago
4 ਪੁਲਿਸ ਮੁਲਾਜ਼ਮ ਲਾਪਤਾ, ਅਗਵਾ ਕੀਤੇ ਜਾਣ ਦਾ ਸ਼ੱਕ
. . .  about 3 hours ago
ਗੱਗੋਮਾਹਲ ਤੋਂ ਅਕਾਲੀ ਦਲ ਵੱਲੋਂ ਚੋਣਾਂ ਦਾ ਬਾਈਕਾਟ
. . .  about 3 hours ago
ਅੱਜ ਅੱਠ ਜ਼ਿਲ੍ਹਿਆਂ ਦੇ 53 ਪੋਲਿੰਗ ਬੂਥਾਂ 'ਤੇ ਦੁਬਾਰਾ ਵੋਟਿੰਗ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮਾਇਆਵਤੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੇ ਬੰਗਲਾਦੇਸ਼ ਨੂੰ ਜਿੱਤਣ ਲਈ ਦਿੱਤਾ 256 ਦੌੜਾਂ ਦਾ ਟੀਚਾ
. . .  1 day ago
ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
. . .  1 day ago
ਬਾਂਦੀਪੋਰਾ ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਭਾਰਤੀ ਕੋਸਟ ਗਾਰਡ ਨੇ ਕਿਸ਼ਤੀ ਸਮੇਤ ਚਾਲਕ ਦਲ ਨੂੰ ਬਚਾਇਆ
. . .  1 day ago
ਛੱਤੀਸਗੜ੍ਹ 'ਚ ਅਜੀਤ ਯੋਗੀ ਦੀ ਪਾਰਟੀ ਨਾਲ ਮਿਲਕੇ ਚੋਣਾਂ ਲੜੇਗੀ ਬਸਪਾ - ਮਾਇਆਵਤੀ
. . .  1 day ago
ਭੇਦ ਭਰੇ ਹਾਲਾਤਾਂ 'ਚ ਡਿਸਪੈਂਸਰੀ ਅੰਦਰ ਏ. ਐਨ.ਐੱਮ ਵੱਲੋਂ ਆਤਮ ਹਤਿਆ
. . .  1 day ago
ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 193
. . .  1 day ago
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੂੰ ਲੱਗਿਆ ਦੂਜਾ ਝਟਕਾ, ਰਹਿਮਤ ਸ਼ਾਹ 10 ਦੌੜਾਂ ਬਣਾ ਕੇ ਆਊਟ
. . .  1 day ago
ਕੇਰਲ ਨਨ ਜਬਰ ਜਨਾਹ ਮਾਮਲਾ : ਵੇਟਿਕਨ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅਹੁਦੇ ਤੋਂ ਕੀਤਾ ਮੁਕਤ
. . .  1 day ago
ਫਿਲੀਪੀਨਜ਼ 'ਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ 'ਚ ਪੰਜਾਬ ਦੀ ਗੂੰਜ ਰੈਲੀ ਦਾ ਫ਼ੈਸਲਾ
. . .  1 day ago
ਅਦਾਲਤ ਮੁਸਲਮਾਨਾਂ ਦਾ 5 ਫ਼ੀਸਦੀ ਰਾਖਵਾਂਕਰਨ ਵੀ ਕਰ ਚੁੱਕੀ ਹੈ ਖ਼ਾਰਜ - ਆਜ਼ਾਦ
. . .  1 day ago
ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ
. . .  1 day ago
ਪੰਜਾਬ 'ਚ ਕੱਲ੍ਹ ਤੋਂ ਗਰੀਬ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ ਸਬਜ਼ੀਆਂ ਦੇ ਚਾਰ ਲੱਖ ਪੌਦੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਮੋਗਾ

ਐਸ. ਐਸ. ਪੀ. ਤੂਰ ਵਲੋਂ ਨਸ਼ੇ ਦੀ ਰੋਕਥਾਮ ਸਬੰਧੀ ਦੌਲੇਵਾਲਾ ਨਿਵਾਸੀਆਂ ਨਾਲ ਬੈਠਕ

ਕੋਟ ਈਸੇ ਖਾਂ, 12 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਚਰਚਾ 'ਚ ਆਏ ਪਿੰਡ ਦੌਲੇਵਾਲਾ ਮਾਇਰ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਪਿੰਡ ਵਾਸੀਆਂ ਦੀ ਇਕ ਵਿਸ਼ੇਸ਼ ਬੈਠਕ ਗੁਰਦੁਆਰਾ ਬਾਬਾ ਤੁਲਸੀ ਝੁੱਗੀ ਵਾਲਾ ਵਿਖੇ 11 ਜੁਲਾਈ ਸ਼ਾਮ ਸਮੇਂ ਹੋਈ, ਜਿਸ 'ਚ ਮੋਗਾ ਜ਼ਿਲ੍ਹੇ ਦੀਆਂ ਸਮਾਜਿਕ ਸੰਸਥਾਵਾਂ ਵਲੋਂ ਨਸ਼ੇ ਵਿਰੁੱਧ ਬਣਾਈ ਗਈ ਜ਼ਿਲ੍ਹਾ ਕਮੇਟੀ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ, ਬਾਬਾ ਅਵਤਾਰ ਸਿੰਘ ਮੁੱਖ ਸੇਵਾਦਾਰ, ਥਾਣਾ ਮੁਖੀ ਜੇ. ਜੇ. ਅਟਵਾਲ, ਤਰਸੇਮ ਗਿੱਲ ਪ੍ਰਧਾਨ ਨਾਮਦੇਵ ਸਭਾ ਤੇ ਹੋਰ ਨਾਮਵਰ ਪਤਵੰਤੇ ਵੀ ਪੁੱਜੇ | ਇਸ ਮੌਕੇ ਪਿੰਡ ਦੇ ਅੰਦਰ ਨਸ਼ੇ ਦੀ ਰੋਕਥਾਮ ਲਈ ਅੱਗੇ ਆਏ ਨੌਜਵਾਨਾਂ ਸਤਨਾਮ ਸਿੰਘ, ਡਾ: ਗੁਰਦੇਵ ਸਿੰਘ, ਗੁਰਲਾਲ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਆਦਿ ਨੇ ਕਿਹਾ ਕਿ ਪਿੰਡ ਦੌਲੇਵਾਲਾ 'ਚ ਕਈ ਘਰ ਨਸ਼ਾ ਤਸਕਰੀ ਕਰਦੇ ਹਨ ਪਰ ਪਿੰਡ 'ਚ ਨਸ਼ਾ ਇੰਨਾ ਵੀ ਨਹੀਂ ਹੈ ਜਿੰਨੀ ਵੱਡੀ ਪੱਧਰ 'ਤੇ ਪਿੰਡ ਨੂੰ ਬਦਨਾਮ ਕੀਤਾ ਗਿਆ ਹੈ | ਨੌਜਵਾਨਾਂ ਕਿਹਾ ਕਿ ਪੁਲਿਸ ਦੀ ਛਾਪੇਮਾਰੀ 'ਚ ਵੀ ਅਜੇ ਛੋਟੇ-ਮੋਟੇ ਨਸ਼ਾ ਵੇਚਣ ਵਾਲਿਆਂ ਤੋਂ ਇਲਾਵਾ ਕੋਈ ਵੱਡੀ ਸਫਲਤਾ ਹੱਥ ਨਹੀਂ ਲੱਗੀ ਪਰ ਫਿਰ ਵੀ ਜਿਥੋਂ ਤੱਕ ਦੌਲੇਵਾਲਾ ਦੀ ਗੱਲ ਹੈ, ਇਸ ਪਿੰਡ ਵਿਚ 30 ਫ਼ੀਸਦੀ ਲੋਕ ਨਸ਼ੇ ਦੀ ਜਕੜ 'ਚ ਜ਼ਰੂਰ ਹਨ | ਨੌਜਵਾਨਾਂ ਕਿਹਾ ਕਿ ਸਾਡੇ ਵਲੋਂ ਪਹਿਲਕਦਮੀ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਬੈਠਕ ਦੌਰਾਨ ਥਾਣਾ ਮੁਖੀ ਅਟਵਾਲ ਨੇ ਕਿਹਾ ਕਿ ਪੁਲਿਸ ਵਲੋਂ ਨਸ਼ੇ ਦੀ ਰੋਕਥਾਮ ਲਈ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਤੇ ਹੁਣ ਪਿੰਡ ਦੇ ਮੁਹਤਬਰ ਸਾਡੇ ਨਾਲ ਮਿਲ ਕੇ ਚੱਲਣ |
ਨਸ਼ੇ ਦੇ ਖ਼ਾਤਮੇ ਲਈ ਨੌਜਵਾਨਾਂ ਲਈ ਸਿੱਖਿਆ ਤੇ ਰੁਜ਼ਗਾਰ ਮੁੱਖ ਜ਼ਰੂਰਤ-ਸਿੱਧੂ, ਬਾਬਾ ਅਵਤਾਰ ਸਿੰਘ
ਦੌਲੇਵਾਲਾ ਮਾਇਰ 'ਚ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਦੇ ਨਾਲ ਪਿੰਡ ਦੇ ਬੱਚਿਆਂ, ਨੌਜਵਾਨਾਂ ਲਈ ਚੰਗੀ ਸਿੱਖਿਆ ਤੇ ਰੁਜ਼ਗਾਰ ਲਈ ਵੀ ਅਹਿਮ ਕੰਮ ਕਰਨੇ ਮੁੱਖ ਜ਼ਰੂਰਤ ਹੈ | ਇਹ ਪ੍ਰਗਟਾਵਾ ਕਰਦਿਆਂ ਨਸ਼ਾ ਰੋਕੂ ਕਮੇਟੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਤੇ ਬਾਬਾ ਅਵਤਾਰ ਸਿੰਘ ਦੌਲੇਵਾਲਾ ਨੇ ਕਿਹਾ ਕਿ ਪਿੰਡ ਅੰਦਰ ਵੱਡੀ ਪੱਧਰ 'ਤੇ ਰੇਤਾ ਦਾ ਕਾਰੋਬਾਰ ਚੱਲਦਾ ਹੈ, ਜਿਸ 'ਚ ਪਹਿਲਾਂ ਪਿੰਡ ਦੇ ਨੌਜਵਾਨ ਕੰਮ ਕਰਦੇ ਰਹੇ ਹਨ ਪਰ ਕੰਮ ਹੁਣ ਮਸ਼ੀਨਾਂ ਨਾ ਹੋਣ ਕਰਕੇ ਨੌਜਵਾਨ ਵਿਹਲੇ ਹੋ ਗਏ ਹਨ ਤੇ ਪ੍ਰਸ਼ਾਸਨ ਤੇ ਸਰਕਾਰ ਨੂੰ ਚਾਹੀਦਾ ਹੈ ਰੇਤਾ ਦੇ ਕੰਮ 'ਚ ਪਿੰਡ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ |
ਐਸ. ਐਸ. ਪੀ. ਗੁਰਪ੍ਰੀਤ ਸਿੰਘ ਤੂਰ ਪਿੰਡ ਨਿਵਾਸੀਆਂ ਨੂੰ ਮਿਲੇ
11 ਜੁਲਾਈ ਦੇਰ ਸ਼ਾਮ 7:30 ਵਜੇ ਦੇ ਕਰੀਬ ਪਿੰਡ ਗੁਰਪ੍ਰੀਤ ਸਿੰਘ ਤੂਰ ਐਸ. ਐਸ. ਪੀ. ਮੋਗਾ ਵਲੋਂ ਅਚਾਨਕ ਪੁੱਜ ਕੇ ਪਿੰਡ ਦੀ ਨਵੀਂ ਬਣੀ ਨਸ਼ਾ ਰੋਕੂ ਕਮੇਟੀ ਤੇ ਹੋਰਨਾਂ ਮੁਹਤਬਰ ਪਤਵੰਤਿਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਨਸ਼ੇ ਦੇ ਖ਼ਾਤਮੇ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਅੰਦਰ ਤੇ ਆਲੇ ਦੁਆਲੇ ਪੁਲਿਸ ਅਧਿਕਾਰੀ ਤਾਇਨਾਤ ਰਹਿਣਗੇ | ਪਿੰਡ ਵਾਸੀਆਂ ਨੇ ਕਿਹਾ ਕਿ ਆਸ-ਪਾਸ ਦੇ ਪਿੰਡਾਂ ਸ਼ਹਿਰਾਂ 'ਚ ਫਿਰਨੀਆਂ, ਮੋਟਰਾਂ, ਕੱਸੀਆਂ ਆਦਿ 'ਤੇ ਵੀ ਨਸ਼ੇੜੀਆਂ ਨੂੰ ਜਿਹੜੇ ਲੋਕ ਨਸ਼ਾ ਸਪਲਾਈ ਕਰ ਰਹੇ ਹਨ, ਉਹ ਕੋਣ ਹਨ ਤੇ ਨਸ਼ਾ ਕਿੱਥੋਂ ਆ ਰਿਹਾ ਹੈ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ | ਐਸ. ਐਸ. ਪੀ. ਨੇ ਭਰੋਸਾ ਵੀ ਦੁਆਇਆ ਕਿ ਸਹੀ ਲੋਕਾਂ ਨੂੰ ਕੋਈ ਪੁਲਿਸ ਵਲੋਂ ਪ੍ਰੇਸ਼ਾਨੀ ਨਹੀਂ ਆਵੇਗੀ ਤੇ ਗਲਤ ਲੋਕਾਂ ਨੂੰ ਪੁਲਿਸ ਵਲੋਂ ਬਖ਼ਸ਼ਿਆ ਨਹੀਂ ਜਾਵੇਗਾ |

ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ ਕੋਟ ਈਸੇ ਖਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਕੀਤਾ ਲਾਂਭੇ- ਮਨਦੀਪ ਕੌਰ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਬੀਬੀ ਮਨਦੀਪ ਕੌਰ ਖੰਬੇ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਮੋਗਾ ਵਲੋਂ ਬੀਬੀ ਸਲਵਿੰਦਰ ਕੌਰ ਨੂੰ ਸਰਕਲ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ ਗਿਆ | ਬੀਬੀ ਮਨਦੀਪ ਕੌਰ ਨੇ ਇਕ ਲਿਖਤੀ ਪ੍ਰੈੱਸ ਰਿਲੀਜ਼ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਕਿਸ਼ਨਪੁਰਾ ਕਲਾਂ, 12 ਜੁਲਾਈ (ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚਿੱਟੇ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਅਰਥੀ ਪਿੰਡ ਵਰੇ੍ਹ ਬਲਾਕ ਆਗੂ ਗੁਰਦੇਵ ਸਿੰਘ ਜ਼ੈਲਦਾਰ ਤੇ ਸਕੱਤਰ ਮੁਖ਼ਤਿਆਰ ਸਿੰਘ ਦੀ ਅਗਵਾਈ ਹੇਠ ਫੂਕੀ ...

ਪੂਰੀ ਖ਼ਬਰ »

ਟਰੈਕਟਰ ਟਰਾਲਾ ਚੋਰੀ ਕਰਨ ਦੀ ਕੀਤੀ ਅਸਫਲ ਕੋਸ਼ਿਸ਼

ਸਮਾਧ ਭਾਈ, 12 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਚੋਰਾਂ ਵਲੋਂ ਟਰੈਕਟਰ-ਟਰਾਲਾ ਚੋਰੀ ਕਰਨ ਦੀ ਅਸਫਲ ਕੋਸ਼ਿਸ਼ ਦੌਰਾਨ ਟਰੈਕਟਰ ਦਾ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਚੋਰੀ ਸਬੰਧੀ ਟਰੈਕਟਰ ਮਾਲਕ ਸਿਕੰਦਰ ਸਿੰਘ ਪੁੱਤਰ ਜੀਤ ...

ਪੂਰੀ ਖ਼ਬਰ »

ਮਾਪਿਆਂ ਦੇ ਵਾਰ ਵਾਰ ਵਰਜਣ 'ਤੇ ਵੀ ਨਹੀਂ ਕੀਤਾ ਨਸ਼ੇ ਦਾ ਤਿਆਗ
ਨਸ਼ਾ ਨਾ ਮਿਲਣ ਕਰਕੇ ਨਸ਼ੇੜੀ ਨੇ ਸ਼ਮਸ਼ਾਨ ਘਰ 'ਚ ਕੀਤੀ ਫਾਹਾ ਲੈ ਕੇ ਖ਼ੁਦਕੁਸ਼ੀ

ਮੋਗਾ/ਸਮਾਲਸਰ, 12 ਜੁਲਾਈ (ਗੁਰਤੇਜ ਸਿੰਘ/ਕਿਰਨਦੀਪ ਸਿੰਘ ਬੰਬੀਹਾ)-ਮੋਗਾ ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਨਸ਼ਾ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ...

ਪੂਰੀ ਖ਼ਬਰ »

ਰੇਤ ਨਾਲ ਭਰੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ, ਬੇਟੀ ਜ਼ਖ਼ਮੀ

ਮੋਗਾ, 12 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਪਿੰਡ ਦਾਰਾਪੁਰ ਕੋਲ ਬਣ ਰਹੇ ਟੋਲ-ਪਲਾਜ਼ਾ ਕੋਲ ਰੇਤ ਨਾਲ ਭਰੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਜਦ ਕਿ ਉਨ੍ਹਾਂ ਦੀ ਪੰਜ ਸਾਲਾ ਬੱਚੀ ਸਖ਼ਤ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਫ਼ਰਾਰ, ਮਾਮਲਾ ਦਰਜ

ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਇਕ ਪਿੰਡ 'ਚੋਂ ਇਕ ਨੌਜਵਾਨ ਲੜਕੇ ਵਲੋਂ ਨਾਬਾਲਗ਼ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਤੇ ਪਨਬਸ ਵਰਕਰਾਂ ਵਲੋਂ ਵਿਸ਼ਾਲ ਗੇਟ ਰੈਲੀ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੋਗਾ ਦੇ ਬੱਸ ਸਟੈਂਡ 'ਤੇ ਪੰਜਾਬ ਰੋਡਵੇਜ਼/ਪਨਬਸ ਦੇ ਵਰਕਰਾਂ ਨੇ ਵਿਸ਼ਾਲ ਗੇਟ ਰੈਲੀ ਕੀਤੀ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਨਸ਼ਾ ਨਾ ਮਿਲਣ ਕਰਕੇ ਨਸ਼ੇੜੀ ਨੇ ਸ਼ਮਸ਼ਾਨ ਘਰ 'ਚ ਕੀਤੀ ਫਾਹਾ ਲੈ ਕੇ ਖ਼ੁਦਕੁਸ਼ੀ

ਮੋਗਾ/ਸਮਾਲਸਰ, 12 ਜੁਲਾਈ (ਗੁਰਤੇਜ ਸਿੰਘ/ਕਿਰਨਦੀਪ ਸਿੰਘ ਬੰਬੀਹਾ)-ਮੋਗਾ ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਨਸ਼ਾ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ...

ਪੂਰੀ ਖ਼ਬਰ »

-ਬੇਰੁਜ਼ਗਾਰੀ ਦਾ ਆਲਮ-

ਅਸਾਮੀਆਂ 7 ਤੇ ਅਪਲਾਈ ਕਰਨ ਵਾਲੇ ਹਜ਼ਾਰਾਂ

ਅਜੀਤਵਾਲ, 12 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਆਹ! ਬੇਰੁਜ਼ਗਾਰੀ ਦਾ ਆਲਮ ਹੈ ਜਾਂ ਸਰਕਾਰੀ ਨੌਕਰੀ ਲੈਣ ਦੀ ਹੋੜ | ਅਸਾਮੀਆਂ 7 ਸਿਰਫ਼ 8-10 ਪੜ੍ਹੇ ਵਾਲੇ ਮੰਗੇ ਅਪਲਾਈ ਕਰਨ ਵਾਲੇ ਹਜ਼ਾਰਾਂ ਡਿਗਰੀ ਹੋਲਡਰ | ਪੰਜਾਬ 'ਚ ਕੋਈ ਵੀ ਸਰਕਾਰੀ ਅਸਾਮੀਆਂ ਦੀ ਭਰਤੀ ਖੁੱਲ੍ਹਦੀ ਹੈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ

ਮੋਗਾ, 12 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 7 ਵਜੇ ਦੇ ਕਰੀਬ ਪਿੰਡ ਦੌਲੇਵਾਲਾ ਤੋਂ ਸੁਖਵਿੰਦਰ ਕੌਰ ਉਰਫ਼ ਸੁੱਖੀ ਪਤਨੀ ਬੂਟਾ ਸਿੰਘ, ਸੁਰਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਅਤੇ ਗੁਰਪ੍ਰੀਤ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਰਾਹਤ ਫ਼ੰਡ 'ਚੋਂ ਕੀਤੀ ਲੋੜਵੰਦ 2 ਪਰਿਵਾਰਾਂ ਦੀ ਮਦਦ

ਕਿਸ਼ਨਪੁਰਾ ਕਲਾਂ, 12 ਜੁਲਾਈ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਰਾਹਤ ਫ਼ੰਡ ਸੰਸਥਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਲੋਕ ਭਲਾਈ ਕਾਰਜ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਗਏ ਹਨ | ਇਸ ਲੜੀ ਤਹਿਤ ਫੰੁਮਣ ਸਿੰਘ ਜਿਸ ਦੀ ਖਾਣੇ ਵਾਲੀ ਨਾਲੀ ਖ਼ਰਾਬ ਹੈ ਅਤੇ ਦਲਬੀਰ ਸਿੰਘ ...

ਪੂਰੀ ਖ਼ਬਰ »

5 ਬੈਂਡ ਵਾਲੇ ਵਿਦਿਆਰਥੀਆਂ ਲਈ ਬੀ. ਆਈ. ਐਸ. ਸੰਸਥਾਵਾਂ ਨੇ ਅਮਰੀਕਾ ਵਿਚ ਪੜ੍ਹਨ ਦਾ ਰਾਹ ਖੋਲਿ੍ਹਆ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਮੀਤ ਸਿੰਘ ਖ਼ਾਲਸਾ)-ਵਿਦਿਆਰਥੀਆਂ ਲਈ ਵਰਦਾਨ ਸਿੱਖਿਆ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਾਲੀਆਂ ਬੀ. ਆਈ. ਐਸ. ਸੰਸਥਾਵਾਂ ਨੇ ਤਰੱਕੀ ਦੀ ਇਕ ਹੋਰ ਪੁਲਾਂਘ ਪੁੱਟਦਿਆਂ ਆਈਲਟਸ ਕੋਰਸ ਦੇ 5 ਬੈਂਡ ਪ੍ਰਾਪਤ ਕਰਨ ...

ਪੂਰੀ ਖ਼ਬਰ »

ਜੀ.ਓ.ਜੀ. ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਤੱਕ ਕਰ ਰਹੇ ਹਨ ਪਹੁੰਚ- ਟੀ.ਐਸ. ਸ਼ੇਰਗਿੱਲ

ਮੋਗਾ/ਬਾਘਾ ਪੁਰਾਣਾ, 12 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈਾ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਲੰਗੇਆਣਾ ਨਵਾਂ ਦੀ ਚੋਣ 'ਚ ਕਾਂਗਰਸ ਹੋਈ ਕਾਬਜ਼

ਨੱਥੂਵਾਲਾ ਗਰਬੀ, 12 ਜੁਲਾਈ (ਸਾਧੂ ਰਾਮ ਲੰਗੇਆਣਾ)-ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲੰਗੇਆਣਾ ਨਵਾਂ ਦੀ ਚੋਣ ਰਿਟਰਨਿੰਗ ਅਫ਼ਸਰ ਰੁਪਿੰਦਰ ਸਿੰਘ, ਰਵਨੀਤ ਸਿੰਘ, ਸਕੱਤਰ ਗੁਰਤੇਜ ਸਿੰਘ ਤੇ ਰਘਵੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਕਾਂਗਰਸ ਪਾਰਟੀ ਦੇ 10 ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕਰ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਮੁੱਚੇ ਪੰਜਾਬ ਦੇ ਸਾਰੇ ਡਿਪੂਆਂ ਅੰਦਰ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਮੋਗਾ ਡੀਪੂ ਅੰਦਰ ਵੀ ਪਨਬਸ ਕਾਮਿਆਂ ਨੇ ਗੇਟ ...

ਪੂਰੀ ਖ਼ਬਰ »

ਦਿਹਾਤੀ ਸਵੈ-ਰੋਜ਼ਗਾਰ ਸੰਸਥਾ 'ਚ ਸੈਮੀਨਾਰ ਕਰਵਾਇਆ

ਮੋਗਾ, 12 ਜੁਲਾਈ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ ਰੋਜ਼ਗਾਰ ਸੰਸਥਾ ਦੁੱਨੇਕੇ ਵਿਖੇ ਡਾਇਰੈਕਟਰ ਐਚ.ਪੀ. ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ ਮੋਗਾ ਇੰਚਾਰਜ ਸਬ-ਇੰਸਪੈਕਟਰ ਭੁਪਿੰਦਰ ਸਿੰਘ ਅਤੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਇੰਚਾਰਜ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਨੇ ਕੀਤੀ ਤਕਨੀਕੀ ਸਿੱਖਿਆ ਮੰਤਰੀ ਨਾਲ ਮੁਲਾਕਾਤ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸਨਜ਼ ਮੋਗਾ ਦੇ ਡਾਇਰੈਕਟਰ ਅਤੇ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕਨਵੀਨਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ, ਟੈਕਨੀਕਲ ...

ਪੂਰੀ ਖ਼ਬਰ »

ਕੇ. ਐਸ. ਇਨਫੋਟੈਕ ਕੰਪਿਊਟਰ ਅਕਾਊਾਟਿੰਗ ਦੇ ਐਮ. ਡੀ. ਕਰਨੈਲ ਸਿੰਘ ਵਲੋਂ ਸਰਟੀਫਿਕੇਟਾਂ ਦੀ ਵੰਡ

ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਕੇ. ਐਸ. ਇੰਨਫੋਟੈਕ ਕਾਲੇਕੇ ਰੋਡ ਬਾਘਾ ਪੁਰਾਣਾ ਵਲੋਂ ਵਿਦਿਆਰਥੀਆਂ ਨੂੰ ਡਾਟਾ ਐਾਟਰੀ ਆਪ੍ਰੇਟਰ ਦਾ ਕੋਰਸ ਆਧੁਨਿਕ ਢੰਗ ਤਰੀਕਿਆਂ ਰਾਹੀਂ ਕਰਵਾਇਆ ਜਾ ਰਿਹਾ ਹੈ | ਇਸ ਸੰਸਥਾ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀ ਆਬਾਦੀ ਭਾਰਤ ਲਈ ਖ਼ਤਰੇ ਦੀ ਘੰਟੀ-ਐੱਡ. ਬਾਵਾ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਦਾ ਦਿਨ ਵਿਸ਼ਵ ਆਬਾਦੀ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਭਾਰਤ ਵਿਚ ਬਹੁਤ ਤੇਜ਼ੀ ਨਾਲ ਵਧ ਰਹੀ ਆਬਾਦੀ ਭਾਰਤ ਦੇ ਵਿਕਾਸ ਲਈ ਖ਼ਤਰੇ ਦੀ ਘੰਟੀ ਹੈ | ਇਹ ਪ੍ਰਗਟਾਵਾ ਐਡਵੋਕੇਟ ਕੇ.ਪੀ. ਬਾਵਾ ਪ੍ਰਧਾਨ ਲੋਕ ਸੇਵਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ਬਲਾਕ ਪੱਧਰੀ ਰੈਲੀ ਅਤੇ ਮਾਰਚ

ਨਿਹਾਲ ਸਿੰਘ ਵਾਲਾ, 12 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਤਹਿਸੀਲ ਨਿਹਾਲ ਸਿੰਘ ਵਾਲਾ ਅਤੇ ਸਬ ਤਹਿਸੀਲ ਬੱਧਨੀ ਕਲਾਂ ਅੰਦਰ ਨਸ਼ਿਆਂ ਿਖ਼ਲਾਫ਼ ਕਾਲੀਆਂ ਝੰਡੀਆਂ ਨਾਲ ਰੋਸ ਰੈਲੀਆਂ ਅਤੇ ...

ਪੂਰੀ ਖ਼ਬਰ »

'ਮਰੋ ਜਾਂ ਵਿਰੋਧ ਕਰੋ' ਪ੍ਰਤੀ ਮਾਲ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਨੱਥੂਵਾਲਾ ਗਰਬੀ, 12 ਜੁਲਾਈ (ਸਾਧੂ ਰਾਮ ਲੰਗੇਆਣਾ)-ਕਾਨੂੰਗੋ ਸਰਕਲ ਨੱਥੂਵਾਲਾ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਮੋਗਾ ਅਤੇ ਐਸ.ਡੀ.ਐਮ. ਅਮਰਬੀਰ ਸਿੰਘ ਬਾਘਾ ਪੁਰਾਣਾ ਦੇ ਨਿਰਦੇਸ਼ਾਂ ਮੁਤਾਬਿਕ 'ਮਰੋ ਜਾਂ ਵਿਰੋਧ ਕਰੋ' ਤਹਿਤ ਨਸ਼ਿਆਂ ਵਿਰੋਧੀ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਚੰਗੀ ਸਿਹਤ ਅਤੇ ਚੰਗੀ ਸੋਚ ਦਾ ਨਿਰਮਾਣ ਹੋਵੇਗਾ-ਸੁਰਿੰਦਰ ਸੇਤੀਆ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮੋਗਾ ਅੰਦਰ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਵਿਸ਼ਵ ਆਬਾਦੀ ਦਿਵਸ ਐਸ. ਡੀ. ਗਰਲਜ਼ ਸਕੂਲ ਨਿਊ ਟਾਊਨ 9 ਨੰਬਰ ਮੋਗਾ ਵਿਚ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮਾਂ ਵਲੋਂ ਤਕਨੀਕੀ ਸਿੱਖਿਆ ਮੰਤਰੀ ਿਖ਼ਲਾਫ਼ ਸੰਘਰਸ਼ ਦਾ ਐਲਾਨ

ਮੋਗਾ, 12 ਜੁਲਾਈ (ਅਮਰਜੀਤ ਸਿੰਘ ਸੰਧੂ)-ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਪਿਛਲੇ 8-9 ਸਾਲਾਂ ਤੋਂ ਟ੍ਰੇਨਿੰਗ ਦੇ ਰਹੇ ਇੰਸਟਕਟਰਾਂ ਵਲੋਂ ਸੂਬਾ ਕਮੇਟੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਧਵਾ ਔਰਤਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਮੋਗਾ, 12 ਜੁਲਾਈ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ.ਪੀ. ਸਿੰਘ ਉਭਰਾਏ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੋਗਾ ਇਕਾਈ ਵਲੋਂ 59ਵਾਂ ਪੈਨਸ਼ਨ ਵੰਡ ਸਮਾਗਮ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕੀਤਾ ਗਿਆ | ਇਸ ਮੌਕੇ 160 ਵਿਧਵਾ ...

ਪੂਰੀ ਖ਼ਬਰ »

ਭਾਈ ਰੂਪ ਚੰਦ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਸੰਬੰਧੀ ਮੀਟਿੰਗ

ਸਮਾਧ ਭਾਈ, 12 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਰੋਸਾਏ ਬਾਬਾ ਭਾਈ ਰੂਪ ਚੰਦ ਦੀ ਬਰਸੀ ਸਮੇਂ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ ਟਰੱਸਟ ਪ੍ਰਧਾਨ ਸੁਖਦਰਸ਼ਨ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਦੋ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਚੱਲ ਰਹੇ ਫੈਕਲਟੀ ਡਿਵੈਲਪਮੈਂਟ ਦੋ ਰੋਜ਼ਾ ਪ੍ਰੋਗਰਾਮ ਸਮਾਪਤ ਹੋ ਗਿਆ | ਇਸ ਪੋ੍ਰਗਰਾਮ ਦੇ ਦੂਜੇ ਦਿਨ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਧੁਨਿਕ ਟੀਚਿੰਗ ਲਰਨਿੰਗ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ 13 ਵੀਜ਼ੇ-ਅਰਸ਼ਦੀਪ ਸਿੰਘ

ਮੋਗਾ, 12 ਜੁਲਾਈ (ਸੰਧੂ)-ਮੋਗਾ, ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਂਟਰ ਫ਼ਿਊਚਰ ਆਈਲਟਸ ਅਤੇ ਇਮਗੀਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਹੈ, ਦੇ ਐਮ.ਡੀ. ਇੰਜਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ ਐਜੂਕੇਸ਼ਨ ਵਿਖੇ ਹੋਈ ਪੰਜਵੀਂ ਅਲੂਮਨੀ ਮੀਟ

ਬੱਧਨੀ ਕਲਾਂ, 12 ਜੁਲਾਈ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ ਐਜੂਕੇਸ਼ਨ ਦੌਧਰ ਵਿਖੇ ਪੰਜਵੀਂ ਅਲੂਮਨੀ ਮੀਟ ਕਰਵਾਈ ਗਈ | ਜਿਸ ਵਿਚ 2013 ਤੋਂ 17 ਤੱਕ ਵਿਦਿਆਰਥੀ ਸ਼ਾਮਿਲ ਹੋਏ¢ ਇਸ ਪੋ੍ਰਗਰਾਮ ਦੀ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਦੀ ਬੈਠਕ ਹੋਈ

ਕੋਟ ਈਸੇ ਖਾਂ, 12 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਕਰਿਆਨਾ ਯੂਨੀਅਨ ਦੀ ਇਕ ਵਿਸ਼ੇਸ਼ ਬੈਠਕ ਹੋਈ | ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਥਾਨਕ ਯੂਨੀਅਨ ਪ੍ਰਧਾਨ ਬਲਦੇਵ ਰਾਜ ਗੱਖੜ ਨੇ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ...

ਪੂਰੀ ਖ਼ਬਰ »

ਐਸ.ਡੀ. ਸਕੂਲ ਵਿਚ ਟੀਚਰ ਟਰੇਨਿੰਗ ਦਾ ਨਰੀਖਣ

ਮੋਗਾ, 12 ਜੁਲਾਈ (ਜਸਪਾਲ ਸਿੰਘ ਬੱਬੀ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਟੀਚਰ ਟਰੇਨਿੰਗ ਦਾ ਪਿ੍ੰਸੀਪਲ ਸੁਖਚੈਨ ਸਿੰਘ ਹੀਰਾ ਡਾਈਟ ਮੋਗਾ ਅਤੇ ਰਮਨਦੀਪ ਕਪਿਲ ਡੀ.ਐਮ. ਮੈਥ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ , ਦੀ ਵਿਦਿਆਰਥਣ ਪ੍ਰਤਿਭਾ ਪਰੂਥੀ ਪੁੱਤਰੀ ਪਰੇਸ਼ ਕੁਮਾਰ ...

ਪੂਰੀ ਖ਼ਬਰ »

ਭਾਰਤੀ ਜਾਗਿ੍ਤ ਮੰਚ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜ ਪ੍ਰੇਰਨਾਦਾਇਕ-ਨਵੀਨ

ਮੋਗਾ, 12 ਜੁਲਾਈ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਮੋਗਾ ਵਲੋਂ ਐਸ. ਡੀ. ਸੀਨੀ. ਸੈਕੰ. ਗਰਲਜ਼ ਸਕੂਲ ਮੋਗਾ ਵਿਖੇ ਮੰਚ ਵਲੋਂ ਸੇਵਾ, ਸੰਸਕਾਰ, ਸਹਿਯੋਗ ਦੇ ਟੀਚੇ ਤਹਿਤ ਮੁਫ਼ਤ ਨੋਟ ਬੁੱਕ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਪ੍ਰਮੁੱਖ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ ਸ਼ਹਿਰੀ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨੂੰ ਤਾੜਨਾ

ਧਰਮਕੋਟ, 12 ਜੁਲਾਈ (ਹਰਮਨਦੀਪ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਜੋ ਵੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸੀ ਉਹ ਪੂਰੇ ਕੀਤੇ ਜਾ ਰਹੇ ਹਨ, ਚਾਹੇ ਉਹ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣਾ ਚਾਹੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਹੋਵੇ ਚਾਹੇ ਸਰਪਲੱਸ ...

ਪੂਰੀ ਖ਼ਬਰ »

ਗਲੀ-ਨਾਲੀ ਦੇ ਮਾਮਲੇ ਸਬੰਧੀ ਸਰਕਾਰੀ ਅਧਿਕਾਰੀਆਂ 'ਤੇ ਰਿਸ਼ਵਤ ਲੈਣ ਦੇ ਲਗਾਏ ਦੋਸ਼

ਸਮਾਧ ਭਾਈ, 12 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਪੱਤੀ ਨੰਦੂ ਦੇ ਕੁਝ ਵਿਅਕਤੀਆਂ ਵਲੋਂ ਬਲਾਕ ਅਫ਼ਸਰ, ਪੰਚਾਇਤ ਸੈਕਟਰੀ ਤੇ ਪਿੰਡ ਦੇ ਪ੍ਰਬੰਧਕ 'ਤੇ ਗਲੀ-ਨਾਲੀ ਨੂੰ ਪੁੱਟ ਕੇ ਨਵੇਂ ਸਿਰੇ ਤੋਂ ਬਣਾਉਣ ਲਈ ਰਿਸ਼ਵਤ ਲੈਣ ਤੇ ਰਿਸ਼ਵਤ ਦੀ ਰਾਸ਼ੀ ਲੈ ...

ਪੂਰੀ ਖ਼ਬਰ »

ਸਹਿਕਾਰੀ ਸਭਾ ਲੰਗੇਆਣਾ ਨਵਾਂ ਦੀ ਚੋਣ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਨਾਲ ਲੁੱਟੀ-ਅਕਾਲੀ ਆਗੂ

ਨੱਥੂਵਾਲਾ ਗਰਬੀ, 12 ਜੁਲਾਈ (ਸਾਧੂ ਰਾਮ ਲੰਗੇਆਣਾ)-ਸਹਿਕਾਰੀ ਖੇਤੀਬਾੜੀ ਸਭਾ ਲੰਗੇਆਣਾ ਨਵਾਂ ਦੀ ਹੋਈ ਚੋਣ 'ਚ ਕਾਂਗਰਸ ਪਾਰਟੀ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਅਕਾਲੀ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਚੋਣ ਜਿੱਤੀ ਨਹੀਂ ਬਲਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਰੱਖਿਆ ਕਮਰੇ ਦਾ ਨੀਂਹ ਪੱਥਰ

ਸਮਾਲਸਰ, 12 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਵਾਂਦਰ ਦੇ ਉੱਦਮੀ ਤੇ ਦਾਨੀ ਵਿਅਕਤੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਪਣੇ ਪੱਧਰ 'ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਫ਼ਤਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਦੀ ਰਸਮ ...

ਪੂਰੀ ਖ਼ਬਰ »

ਐਸ. ਡੀ. ਐਮ. ਧਰਮਕੋਟ ਵਲੋਂ ਕੋਟ ਈਸੇ ਖਾਂ ਦੇ ਕੈਮਿਸਟਾਂ ਨਾਲ ਵਿਸ਼ੇਸ਼ ਬੈਠਕ

ਕੋਟ ਈਸੇ ਖਾਂ, 12 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਮੈਡੀਕਲ ਨਸ਼ਾ ਤੇ ਸਰਿੰਜਾਂ ਦੀ ਗਲਤ ਵਿਕਰੀ ਦੇ ਮਾਮਲੇ ਨੂੰ ਲੈ ਕੇ ਐਸ. ਡੀ. ਐਮ. ਧਰਮਕੋਟ ਦਵਾਈਆਂ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ 'ਚ ਡੀ. ਐਸ. ਪੀ. ਅਜੇਰਾਜ ਸਿੰਘ ਨਾਹਲ ਵੀ ਹਾਜ਼ਰ ਰਹੇ | ਬੈਠਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਜੋ ਕਿ ਕੋਟਕਪੂਰਾ ਰੋਡ ਨਜ਼ਦੀਕ ਬੱਸ ਅੱਡਾ ਬਾਘਾ ਪੁਰਾਣਾ ਵਿਖੇ ਸਥਿਤ ਹੈ, ਪਿਛਲੇ ਕਾਫ਼ੀ ਸਮੇਂ ਤੋਂ ਰਿਕਾਰਡ ਤੋੜ ਆਈਲਟਸ 'ਚੋਂ ਬੈਂਡ ਪ੍ਰਾਪਤ ਕਰਵਾਉਣ 'ਚ ਮਦਦਗਾਰ ਸਾਬਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਫ਼ਸਲਾਂ ਦੇ ਭਾਅ 'ਚ ਵਾਧਾ ਕਰਕੇ ਕਿਸਾਨਾਂ ਦਾ ਮਨ ਜਿੱਤਿਆ-ਅਕਾਲੀ ਆਗੂ

ਸਮਾਲਸਰ, 12 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੇ ਲੋਕ ਸੱਤਾਧਾਰੀ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਤੰਗ ਪ੍ਰੇਸ਼ਾਨ ਹਨ ਜਿਸ ਕਰਕੇ 2019 ਦੀਆਂ ਲੋਕ ਸਭਾ ਚੋਣਾਂ 'ਚ ਲੋਕ ਆਕਲੀ-ਭਾਜਪਾ ਗਠਜੋੜ ਦੇ ਹੱਕ 'ਚ ਫ਼ਤਵਾ ਦੇਣਗੇ | ਇਹ ਵਿਚਾਰ ਅਕਾਲੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕਾਲਜ ਪੱਤੋ ਦਾ ਨਤੀਜਾ ਰਿਹਾ ਸ਼ਾਨਦਾਰ

ਨਿਹਾਲ ਸਿੰਘ ਵਾਲਾ, 12 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਕਾਮ ਭਾਗ ਤੀਜਾ ਦੇ ਐਲਾਨੇ ਨਤੀਜੇ 'ਚ ਪੰਜਾਬੀ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਪੱਤੋ ਹੀਰਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕਾਲਜ ਦੇ ਜ਼ਿਆਦਾਤਰ ...

ਪੂਰੀ ਖ਼ਬਰ »

9 ਬੱਸਾਂ ਦੇ ਪ੍ਰੈਸ਼ਰ ਹਾਰਨ ਹਟਾਏ ਤੇ ਮੌਕੇ 'ਤੇ ਹੀ ਕੱਟੇ ਚਲਾਨ-ਕੁਲਦੀਪ ਸਿੰਘ

ਮੋਗਾ 12 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਚਲਾਈ ਗਈ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਮੁਹਿੰਮ ਅਧੀਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਗਾਤਾਰ ਵਾਹਨਾਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX