ਤਾਜਾ ਖ਼ਬਰਾਂ


ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  5 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  12 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  36 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  51 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ...
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 4 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਸੰਗਰੂਰ

ਲੜਾਈ ਵਿੱਚ ਹੋਈ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਲਈ ਲਗਾਇਆ ਜਾਮ

ਦਿੜ•ਬਾ ਮੰਡੀ, 12 ਜੁਲਾਈ (ਪਰਵਿੰਦਰ ਸੋਨੂੰ) - ਐਨ.ਐਚ 52 ਮਾਰਗ ਉੱਪਰ ਪੁਲਿਸ ਵਲੋਂ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪਿੰਡ ਜਨਾਲ ਦੇ ਵੱਡੀ ਗਿਣਤੀ ਲੋਕਾਂ ਨੇ ਸੜਕ 'ਤੇ ਲਾਸ਼ ਰੱਖ ਕੇ ਜਾਮ ਲਗਾਇਆ | ਇਸ ਮੌਕੇ ਪੀੜਤ ਪਰਿਵਾਰ ਤੇ ਉਨਾਂ ਦੇ ਸਮਰਥਕ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਵਿੱਚ ਪੁਲਿਸ ਵਲੋਂ ਵਰਤੀ ਜਾ ਰਹੀ ਢਿੱਲ ਦਾ ਦੋਸ਼ ਲਾਉਂਦੇ ਹੋਏ ਪੰਜਾਬ ਸਰਕਾਰ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਜ਼ਿਕਰਯੋਗ ਹੈ ਕਿ 7 ਜੁਲਾਈ ਨੂੰ ਪਿੰਡ ਜਨਾਲ ਵਿਖੇ ਦੋ ਧਿਰਾਂ ਵਿੱਚ ਲੜਾਈ ਹੋਈ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋ ਦੋਵੇ ਧਿਰਾਂ ਦੇ 11-11 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਨਛੱਤਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਪੁਲਿਸ ਨੇ ਕੁੱਟਮਾਰ ਦਾ ਮਾਮਲਾ ਦਰਜ ਕਰ ਲਿਆ ਸੀ ਪਰ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗਿ੍ਫਤਾਰੀ ਨਹੀਂ ਸੀ ਕੀਤੀ ਗਈ | ਪਿੰਡ ਜਨਾਲ ਦੇ ਨੌਜਵਾਨ ਗੁਰਸੇਵਕ ਸਿੰਘ ਵਲੋਂ ਪੁਲਿਸ ਨੂੰ ਿ©ਲਖਵਾਈ ਰਿਪੋਰਟ ਵਿੱਚ 11 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ | ਇਸ ਲੜਾਈ ਵਿੱਚ ਗੰਭੀਰ ਜ਼ਖਮੀ ਵਿਆਕਤੀ ਨਛੱਤਰ ਸਿੰਘ ਪੀ.ਜੀ.ਆਈ. ਦਾਖਲ ਕਰਵਾਇਆ ਗਿਆ ਸੀ | ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਮਿ੍ਤਕ ਦਾ ਪੁੱਤਰ ਹਰਵਿੰਦਰ ਸਿੰਘ ਵਿੱਕੀ ਗੁਰਸੇਵਕ ਸਿੰਘ ਅਤੇ ਮਿ੍ਤਕ ਦੀ ਪਤਨੀ ਨਛੱਤਰ ਕੌਰ ਨੇ ਦੱਸਿਆ ਕਿ ਪੁਲਿਸ ਕੁੱਝ ਪਿੰਡ ਦੇ ਅਸਰ ਰਸੂਖ ਰੱਖਣ ਵਾਲੇ ਲੋਕਾਂ ਦੇ ਕਾਰਨ ਦੋਸ਼ੀਆਂ ਉੱਪਰ ਕੋਈ ਕਾਰਵਾਈ ਨਹੀਂ ਕਰ ਰਹੀ | ਕਰੀਬ ਡੇਢ ਘੰਟਾ ਲੱਗੇ ਧਰਨੇ ਨੂੰ ਖਤਮ ਕਰਵਾਉਣ ਲਈ ਐਸ.ਐਚ.ਓ. ਦਿੜ•ਬਾ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਵਿੱਚ ਧਾਰਾ 302 ਦਾ ਵਾਧਾ ਕਰ ਦਿੱਤਾ ਹੈ ਅਤੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ ਇਸ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ | ਜਾਮ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਅੰਤਾਂ ਦੀ ਗਰਮੀ ਵਿੱਚ ਸੜਕ 'ਤੇ ਖੜ੍ਹਣਾ ਪਿਆ ਜਾ ਫਿਰ ਕਈ ਕਿਲੋਮੀਟਰ ਦਾ ਪਿੰਡਾਂ ਵਿੱਚ ਖੱਜਲ-ਖੁਆਰੀ ਭਰਿਆ ਸਫਰ ਤੈਅ ਕਰਨਾ ਪਿਆ |

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਗੇਤੀ ਮੀਟਿੰਗ

ਸੰਗਰੂਰ, 12 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ: ਉਪਕਾਰ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਸ: ਉਪਕਾਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 9 ਮਹੀਨਿਆਂ ਦੀ ਬੱਚੀ ਦੀ ਮੌਤ

ਸੰਗਰੂਰ, 12 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਬੀਤੀ ਰਾਤ ਸਥਾਨਕ ਰਣਬੀਰ ਕਾਲਜ ਲਾਗੇ ਹੋਏ ਇਕ ਸੜਕ ਹਾਦਸੇ ਵਿਚ ਇਕ 9 ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋਣ ਦਾ ਸਮਾਚਾਰ ਹੈ | ਮਾਮਲੇ ਦੀ ਜਾਂਚ ਕਰ ਕੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ, ਹੌਲਦਾਰ ਜਤਿੰਦਰਪਾਲ ...

ਪੂਰੀ ਖ਼ਬਰ »

ਭੁੱਕੀ ਤੇ 210 ਲੀਟਰ ਲਾਹਣ ਬਰਾਮਦ

ਲਹਿਰਾਗਾਗਾ, 12 ਜੁਲਾਈ (ਗਰਗ, ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ 3 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਮੁਖੀ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ਦੇ ...

ਪੂਰੀ ਖ਼ਬਰ »

ਭੁੱਕੀ ਨਕਦੀ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਔਰਤਾਂ ਕਾਬੂ

ਸ਼ੇਰਪੁਰ, 12 ਜੁਲਾਈ (ਦਰਸ਼ਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ. ਐਸ. ਪੀ. ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਹੀਰਾ ਸਿੰਘ ਸੰਧੂ ਦੀ ਅਗਵਾਈ ਹੇਠ ਤਿੰਨ ਔਰਤਾਂ ਪਾਸੋਂ ਭੁੱਕੀ, ਨਗਦੀ ਤੇ ...

ਪੂਰੀ ਖ਼ਬਰ »

ਸਿਟੀ ਪ੍ਰੈੱਸ ਕਲੱਬ ਦੇ ਅਹੁਦੇਦਾਰ ਐਲਾਨੇ

ਸੰਗਰੂਰ, 12 ਜੁਲਾਈ (ਦਮਨਜੀਤ ਸਿੰਘ)-ਸਿਟੀ ਪੈੱ੍ਰਸ ਕਲੱਬ ਸੰਗਰੂਰ ਦੀ ਹੋਈ ਮੀਟਿੰਗ ਵਿਚ ਕਲੱਬ ਦੇ ਚੇਅਰਮੈਨ ਸ੍ਰੀ ਕਰਨਵੀਰ ਸਿੰਘ ਜੋਸ਼ੀ ਨੇ ਕਲੱਬ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ | ਉਨ੍ਹ•ਾਂ ਦੱਸਿਆ ਕਿ ਬੂਟਾ ਸਿੰਘ ਚੌਹਾਨ ਨੂੰ ਪ੍ਰਧਾਨ, ਅਮਨਦੀਪ ਸਿੰਘ ...

ਪੂਰੀ ਖ਼ਬਰ »

ਜੋ ਰੂਪ ਨਿਖਾਰਨ ਧਰਤੀ ਦਾ, ਹੈ ਲੋੜ ਉਨ੍ਹਾਂ ਇਨਸਾਨਾਂ ਦੀ

ਸੰਜੇ ਲਹਿਰੀ ਧੂਰੀ, 12 ਜੁਲਾਈ-ਅਜੋਕੇ ਪਦਾਰਥਵਾਦੀ ਦੌਰ ਵਿਚ ਮਨੁੱਖ ਸਵਾਰਥ ਭਰੀ ਜ਼ਿੰਦਗੀ ਜੀਅ ਰਿਹਾ ਹੈ ਜਿਸ ਦੇ ਚਲਦਿਆਂ ਉਹ ਕੁਦਰਤ ਦੇ ਬਣਾਏ ਨਿਯਮਾਂ ਨੂੰ ਤੋੜਨ ਵਿਚ ਪਹਿਲ ਕਦਮੀ ਕਰਦਿਆਂ ਕੁਦਰਤ ਨਾਲ ਵੀ ਖਿਲਵਾੜ ਕਰ ਰਿਹਾ ਹੈ | ਅੱਜ-ਕੱਲ੍ਹ ਸਾਡਾ ਹਵਾ, ਪਾਣੀ, ...

ਪੂਰੀ ਖ਼ਬਰ »

ਫਿਰੌਤੀ ਲਈ ਧਮਕੀ ਦੇਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 12 ਜੁਲਾਈ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਫਿਰੋਤੀ ਲਈ ਧਮਕੀ ਦੇਣ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਲੌਾਗੋਵਾਲ ਵਿਖੇ 14 ਮਾਰਚ 2017 ...

ਪੂਰੀ ਖ਼ਬਰ »

ਸਤਪਾਲ ਸ਼ਰਮਾ ਨੇ ਸੰਭਾਲਿਆ ਡੀ.ਐਸ.ਪੀ. ਸੰਗਰੂਰ ਦਾ ਅਹੁਦਾ

ਸੰਗਰੂਰ, 12 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੁਲਿਸ ਸਬ ਡਵੀਜ਼ਨ ਸੰਗਰੂਰ ਵਿਖੇ ਨਵ-ਨਿਯੁਕਤ ਡੀ. ਐਸ. ਪੀ. ਸ੍ਰੀ ਸਤਪਾਲ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਦਿਆਂ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ | ਆਪਣਾ ਅਹੁਦਾ ਸੰਭਾਲਣ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪਿੰਡ ਦੇ ਹੀ ਲੜਕੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ ਅਧੀਨ 2 ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 12 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਥਾਣਾ ਸਦਰ ਅਹਿਮਦਗੜ੍ਹ ਵਿਖੇ ਪਿੰਡ ਮੋਮਨਾਬਾਦ ਦੇ ਦੋ ਨੌਜਵਾਨਾਂ ਿਖ਼ਲਾਫ਼ ਪਿੰਡ ਦੇ ਹੀ ਇਕ ਨੌਜਵਾਨ ਲੜਕੇ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ ਅਧੀਨ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਭੁਟਾਲ ਕਲਾਂ ਵਿਖੇ 100 ਕਰੋੜ ਦੀ ਲਾਗਤ ਵਾਲਾ ਬਾਇਓ-ਸੀ.ਐਨ.ਜੀ. ਪਲਾਂਟ ਹੋਵੇਗਾ ਸਥਾਪਤ

ਸੰਗਰੂਰ, 12 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਬਾਇਓ ਗੈੱਸ 'ਤੇ ਆਧਾਰਿਤ ਸੀ.ਐਨ.ਜੀ ਪਲਾਂਟ ਸਥਾਪਤ ਕਰਨ ਲਈ ਜਰਮਨ ਦੀ ਇੱਕ ਕੰਪਨੀ 'ਵਰਬੀਓ' ਦੇ ਪੋ੍ਰਜੈਕਟ ਨੂੰ ...

ਪੂਰੀ ਖ਼ਬਰ »

ਥਾਣੇਦਾਰ ਦੀ ਚੋਰੀ ਕੀਤੀ ਕਾਰ ਸਮੇਤ 2 ਚੋਰ ਕਾਬੂ

ਸੰਗਰੂਰ, 12 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਨੰਬਰ 2 ਦੀ ਪੁਲਿਸ ਨੇ ਇਕ ਪੁਲਿਸ ਅਧਿਕਾਰੀ ਦੀ ਚੋਰੀ ਕੀਤੀ ਕਾਰ ਨੂੰ ਦੋ ਚੋਰਾਂ ਸਮੇਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਮੁੱਖ ਅਫਸਰ ਇੰਸਪੈਕਟਰ ਸ੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਜੋ ਰੂਪ ਨਿਖਾਰਨ ਧਰਤੀ ਦਾ, ਹੈ ਲੋੜ ਉਨ੍ਹਾਂ ਇਨਸਾਨਾਂ ਦੀ

ਸੰਜੇ ਲਹਿਰੀ ਧੂਰੀ, 12 ਜੁਲਾਈ-ਅਜੋਕੇ ਪਦਾਰਥਵਾਦੀ ਦੌਰ ਵਿਚ ਮਨੁੱਖ ਸਵਾਰਥ ਭਰੀ ਜ਼ਿੰਦਗੀ ਜੀਅ ਰਿਹਾ ਹੈ ਜਿਸ ਦੇ ਚਲਦਿਆਂ ਉਹ ਕੁਦਰਤ ਦੇ ਬਣਾਏ ਨਿਯਮਾਂ ਨੂੰ ਤੋੜਨ ਵਿਚ ਪਹਿਲ ਕਦਮੀ ਕਰਦਿਆਂ ਕੁਦਰਤ ਨਾਲ ਵੀ ਖਿਲਵਾੜ ਕਰ ਰਿਹਾ ਹੈ | ਅੱਜ-ਕੱਲ੍ਹ ਸਾਡਾ ਹਵਾ, ਪਾਣੀ, ...

ਪੂਰੀ ਖ਼ਬਰ »

ਨਗਰ ਪੰਚਾਇਤ ਰਾਖਵੇਂ ਹਿੱਸੇ ਦੀ ਜ਼ਮੀਨ ਨੂੰ ਠੇਕੇ ਚਾੜ੍ਹਨ ਵਿਚ ਰਹੀ ਨਾਕਾਮ

ਅਮਰਗੜ੍ਹ, 11 ਜੁਲਾਈ (ਸੁਖਜਿੰਦਰ ਸਿੰਘ ਝੱਲ)-ਜੀਰੀ ਲਗਾਉਣ ਦਾ ਸੀਜ਼ਨ ਲਗਪਗ ਖ਼ਤਮ ਹੋ ਚੁੱਕਾ ਹੈ ਅਤੇ ਕਿਸਾਨ ਹੁਣ ਫ਼ਸਲ ਦੀ ਅਗਲੀ ਸਾਂਭ ਸੰਭਾਲ ਵੱਲ ਧਿਆਨ ਦੇ ਰਹੇ ਹਨ ਪਰ ਨਗਰ ਪੰਚਾਇਤ ਅਮਰਗੜ੍ਹ ਵਲੋਂ ਅਜੇ 72 ਬਿੱਘਿਆਂ ਦੀ ਬੋਲੀ ਕਰਵਾਈ ਜਾਣੀ ਬਾਕੀ ਹੈ | ਬੋਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਵਰਕਰਾਂ ਵਲੋਂ ਮੀਟਿੰਗ

ਧੂਰੀ, 12 ਜੁਲਾਈ (ਸੁਖਵੰਤ ਸਿੰਘ ਭੁੱਲਰ)-ਸਿਹਤ ਵਿਭਾਗ ਦੇ ਸਿਹਤ ਵਰਕਰਾਂ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਜਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਮੰਤਰੀ ਪੰਜਾਬ ਨਾਲ ਕੀਤੀ ਮੀਟਿੰਗ ਸਬੰਧੀ ਯੂਨੀਅਨ ...

ਪੂਰੀ ਖ਼ਬਰ »

ਪੰਜਾਬ ਵਿਚ ਨਸ਼ੇੜੀ ਲਾੜਿਆਂ ਤੋਂ ਦੁਖੀ ਰੋਜ਼ਾਨਾ 16 ਧੀਆਂ ਲੈ ਰਹੀਆਂ ਨੇ ਤਲਾਕ-ਮਾਨ

ਮਸਤੂਆਣਾ ਸਾਹਿਬ, 12 ਜੁਲਾਈ (ਦਮਦਮੀ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਵਿਖੇ ਨਸ਼ਿਆਂ ਵਿਰੁੱਧ 31ਵੇਂ ਸੈਮੀਨਾਰ ਨੂੰ ...

ਪੂਰੀ ਖ਼ਬਰ »

ਵਿਰਸਾ ਸੰਭਾਲ ਮੁਹਿੰਮ ਤਹਿਤ ਬੱਚਿਆਂ ਦੀਆਂ ਪੁਰਾਣੀਆਂ ਖੇਡਾਂ ਕਰਵਾਈਆਂ

ਸੁਨਾਮ ਊਧਮ ਸਿੰਘ ਵਾਲਾ, 12 ਜੁਲਾਈ (ਭੁੱਲਰ, ਧਾਲੀਵਾਲ)-ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਵਿਰਸਾ ਸੰਭਾਲ ਮੁਹਿੰਮ ਤਹਿਤ ਸਕੂਲ ਪਿ੍ੰਸੀਪਲ ਸ੍ਰੀਮਤੀ ਨੀਲਮ ਰਾਣੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੀਆਂ ਪੁਰਾਣੀਆਂ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ ਦੇ ਬੱਚਿਆਂ ਨੇ ਮਾਈਮ ਮੁਕਾਬਲੇ ਰਾਹੀਂ ਦਿੱਤੇ ਸਮਾਜਿਕ ਸੰਦੇਸ਼

ਸੰਗਰੂਰ, 12 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਅੱਜ ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਇੰਟਰ ਹਾਊਸ ਮਾਈਮ ਮੁਕਾਬਲਾ ਦਾ ਕਰਵਾਇਆ ਗਿਆ | ਇਸ ਵਿੱਚ ਬੱਚਿਆਂ ਨੇ ਸਕੂਲ ਦੇ ਸੱਭਿਆਚਾਰ ਮੁਤਾਬਕ ਸਮਾਜਿਕ ਸੰਦੇਸ਼ ਜਿਵੇਂ ਕਿ ਆਵਾਜਾਈ ਦੇ ਨਿਯਮਾਂ ਦੀ ...

ਪੂਰੀ ਖ਼ਬਰ »

ਮੁੱਢਲੇ ਉਦੇਸ਼ਾਂ ਤੋਂ ਪਿੱਛੇ ਹਟੇ ਮੋਹਰੀ ਆਗੂਆਂ ਤੋਂ ਭੇਖ ਨੂੰ ਮੁਕਤ ਕਰਵਾਉਣ ਲਈ ਬਹੁਗਿਣਤੀ ਮਹੰਤ ਇੱਕ ਮੱਤ ਹੋਏ

ਸ਼ੇਰਪੁਰ, 12 ਜੁਲਾਈ (ਦਰਸ਼ਨ ਸਿੰਘ ਖੇੜੀ)-ਨਿਰਮਲਾ ਭੇਖ ਪੰਚਾਇਤੀ ਅਖਾੜਾ ਨਾਲ ਜੁੜੇ ਸੰਤਾਂ ਮਹੰਤਾਂ ਨੇ ਮੁੱਢਲੇ ਉਦੇਸ਼ਾਂ ਤੋਂ ਪਿੱਛੇ ਹਟੇ ਮੋਹਰੀ ਆਗੂਆਂ ਤੋਂ ਭੇਖ ਨੂੰ ਮੁਕਤ ਕਰਵਾਉਣ ਲਈ ਬਹੁਗਿਣਤੀ ਮਹੰਤ ਇੱਕ ਮੱਤ ਹੁੰਦੇ ਹੋਏ ਊਣਤਾਈਆਂ ਵਿਰੁੱਧ ਡਟਣ ਦਾ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੇ ਕੱਚੇ ਨਾਲੇ-ਨਾਲੀਆਂ 'ਚੋਂ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ਵਾਸੀ ਤੇ ਸ਼ਰਧਾਲੂ ਹੋ ਰਹੇ ਨੇ ਖੱਜਲ ਖ਼ੁਆਰ

ਮਸਤੂਆਣਾ ਸਾਹਿਬ, 12 ਜੁਲਾਈ (ਦਮਦਮੀ)-ਨੇੜਲੇ ਪਿੰਡ ਅਕੋਈ ਸਾਹਿਬ ਵਿਖੇ ਪਹਿਲੀ, ਛੇਵੀਂ, ਨੌਵੀਂ ਅਤੇ ਦਸਵੀਂ ਪਾਤਸ਼ਾਹੀ ਦੀ ਚਰਨ ਛੋ ਪ੍ਰਾਪਤ ਗੁਰਦੁਆਰਾ ਸਾਹਿਬ ਅਤੇ ਪੁਰਾਤਨ ਮੰਦਰ ਨੂੰ ਜਾਣ ਵਾਲੇ ਰਸਤੇ ਦੇ ਆਲੇ ਦੁਆਲੇ ਨਾਲੀਆਂ 'ਚ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ...

ਪੂਰੀ ਖ਼ਬਰ »

ਬੀਬੀ ਭੱਠਲ ਦੀ ਨਵੀਂ ਨਿਯੁਕਤੀ ਨਾਲ ਕਾਂਗਰਸ ਮਜ਼ਬੂਤ ਹੋਵੇਗੀ-ਪਹਿਲਵਾਨ

ਮੂਣਕ, 12 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉੱਪ ਚੇਅਰਮੈਨ ਬਣਾਉਣ 'ਤੇ ਪਹਿਲਵਾਨ ਪਰਿਵਾਰ ਨਾਲ ਸਬੰਧਿਤ ਪਿੰਡ ਕੜੈਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਮਹਿਲ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਦੇ ਮਸਲੇ ਹੱਲ ਕਰਵਾਏ

ਕੁੱਪ ਕਲਾਂ, 12 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿੱਤਵਾਲ ਕਲਾਂ ਵਿਖੇ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸ਼ਿਰਕਤ ਕਰ ...

ਪੂਰੀ ਖ਼ਬਰ »

ਸਿੰਗਲਾ ਖ਼ੁਦਕੁਸ਼ੀ ਕਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਭਵਾਨੀਗੜ੍ਹ, 12 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਕਲ੍ਹਾਂ ਵਿਖੇ ਕਰਜ਼ੇ ਦੀ ਪ੍ਰੇਸ਼ਾਨੀ ਨੂੰ ਲੈ ਕੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਜੱਗਰ ਸਿੰਘ ਤੇ 12ਵੀਂ ਵਿਚੋਂ ਨੰਬਰ ਘੱਟ ਆਉਣ 'ਤੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਰਜਨੀਸ਼ ਰਾਜਨ ਦੇ ਘਰ ਜਾ ਕੇ ...

ਪੂਰੀ ਖ਼ਬਰ »

ਟੋਰੰਟੋ ਯੂਨੀਵਰਸਿਟੀ ਨੇ ਸਿੱਧ ਕੀਤਾ 'ਕਨੋਲਾ ਤੇਲ' ਸ਼ੂਗਰ ਦੇ ਮਰੀਜ਼ਾ ਲਈ ਲਾਭਕਾਰੀ

ਧਰਮਗੜ੍ਹ, 12 ਜੁਲਾਈ (ਗੁਰਜੀਤ ਸਿੰਘ ਚਹਿਲ)-ਟੋਰੰਟੋ (ਕੈਨੇਡਾ) ਯੂਨੀਵਰਸਿਟੀ ਦੇ ਮੁੱਖ ਖੋਜਕਾਰ ਪੋ੍ਰਫੈਸਰ ਡਾ. ਡੇਵਿਡ ਜੈਨਕੀਸ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ 'ਕਨੋਲਾ ਤੇਲ ਅਤੇ ਬ੍ਰੈਡ' ਦੀ ਡਾਇਟ ਦਿੱਤੀ ਗਈ ਉਨ੍ਹਾਂ ਦੇ ਹੈਰਾਨੀਜਨਕ ਨਤੀਜੇ ਸਾਹਮਣੇ ਆਏ ...

ਪੂਰੀ ਖ਼ਬਰ »

ਬਾਬਾ ਮਹਿੰਦਰ ਸਿੰਘ ਢਢੋਗਲ ਦੀ ਬਰਸੀ ਮਨਾਈ

ਧੂਰੀ, 12 ਜੁਲਾਈ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਚ ਬਾਬਾ ਮਹਿੰਦਰ ਸਿੰਘ ਢਢੋਗਲ ਦੀ ਬਰਸੀ ਸ਼ਰਧਾ ਭਾਵਨਾ ਅਤੇ ਉਤਸ਼ਾਹਪੂਰਵਕ ਮਨਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪਹੁੰਚੇ ਪ੍ਰਧਾਨ ਐਸ.ਜੀ.ਪੀ.ਸੀ. ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਦੇ ਵਕੀਲਾਂ ਨੇ ਰੱਖਿਆ ਕੰਮ ਠੱਪ

ਸੰਗਰੂਰ, 12 ਜੁਲਾਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਸਤੀਸ਼ ਕਾਂਸਲ, ਉਪ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਅਤੇ ਸੈਕਟਰੀ ਕੁਲਵੀਰ ਸਿੰਘ ਸੁਨਾਮ ਨੇ ਦੱਸਿਆ ਕਿ ਆਨੰਦਪੁਰ ਜ਼ਿਲ੍ਹਾ ਬਾਰ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਬਾਰ ਦੇ ਵਕੀਲਾਂ ...

ਪੂਰੀ ਖ਼ਬਰ »

ਬਾਲ ਵਿਕਾਸ ਤੇ ਪ੍ਰਾਜੈਕਟ ਦਫ਼ਤਰ ਹੇਠਲੀ ਮੰਜ਼ਿਲ 'ਤੇ ਤਬਦੀਲ ਕਰਨ ਦੀ ਮੰਗ

ਮੰਡਵੀ, 12 ਜੁਲਾਈ (ਰਣਜੀਤ ਸਿੰਘ ਧਾਲੀਵਾਲ)-ਇਲਾਕੇ ਦੇ ਪਿੰਡਾਂ ਦੇ ਬਾਲ ਵਿਕਾਸ, ਇਸਤਰੀ ਭਲਾਈ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਆਦਿ ਕੰਮਾਂ ਨਾਲ ਸੰਬੰਧਤ ਮੂਨਕ ਵਿਖੇ ਸਥਿਤ ਸੀ.ਡੀ.ਪੀ.ਓ. ਦਫ਼ਤਰ ਲੰਮੇ ਸਮੇਂ ਤੋਂ ਦੂਜੀ ਮੰਜ਼ਿਲ ਉੱਤੇ ਚੱਲ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਜਖੇਪਲ, 12 ਜੁਲਾਈ (ਮੇਜਰ ਸਿੰਘ ਜਖੇਪਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਹੰਬਲਵਾਸ ਜਖੇਪਲ ਵਿਖੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ | ਜਥੇਬੰਦੀ ਦੇ ਜ਼ਿਲ੍ਹਾ ਆਗੂ ਅਜੈਬ ਸਿੰਘ ਜਖੇਪਲ ਅਤੇ ਸੁਖਪਾਲ ਸਿੰਘ ਮਾਣਾ ਨੇ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 12 ਜੁਲਾਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜੇ.ਐਸ. ਭਿੰਡਰ ਦੀ ਅਦਾਲਤ ਮਾਂ-ਪੁੱਤ ਸਮੇਤ ਤਿੰਨ ਵਿਅਕਤੀਆਂ ਨੰੂ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਪ੍ਰੀਤ ਕੌਰ ਸਰਾਓ ਮਾਨ ਅਤੇ ...

ਪੂਰੀ ਖ਼ਬਰ »

ਸਮੈਕ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 12 ਜੁਲਾਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਸਮੈਕ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਪੁੱਤਰ ਨੂੰ ਪੁਲਿਸ ਵਲੋਂ ਇਨਸਾਫ਼ ਨਾ ਦੇਣ 'ਤੇ ਉੱਚ ਅਧਿਕਾਰੀਆਂ ਕੋਲ ਗੁਹਾਰ

ਸ਼ੇਰਪੁਰ, 12 ਜੁਲਾਈ (ਦਰਸਨ ਸਿੰਘ ਖੇੜੀ)-ਸੜਕ ਹਾਦਸੇੇ 'ਚ ਜਖ਼ਮੀ ਨੌਜਵਾਨ ਦੇ ਪਿਤਾ ਨੇ ਪੁਲਿਸ 'ਤੇ ਇੱਕਤਰਫ਼ਾ ਕਾਰਵਾਈ ਕਰਨ ਦੇ ਦੋਸ਼ ਲਾਉਂਦਿਆ ਪੂਰੇ ਮਾਮਲੇ ਦੀ ਜਾਂਚ ਕਰਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਹੈ | ਪ੍ਰੈਸ ਕਾਨਫਰੰਸ ਦੌਰਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਅੱਗੇ 18 ਤੋਂ ਅਣਮਿਥੇ ਸਮੇਂ ਲਈ ਮੋਰਚਾ

ਸੁਨਾਮ ਊਧਮ ਸਿੰਘ ਵਾਲਾ, 12 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਇੱਕ ਸਾਂਝੀ ਮੀਟਿੰਗ ਫੱਲੜ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਪੰਜਾਬ ਵਿਚ 30 ਦਿਨਾਂ ਵਿਚ 47 ਕਿਸਾਨਾਂ ਨੇ ਖੁਦਕੁਸ਼ੀ ਕੀਤੀ

ਸੰਗਰੂਰ, 12 ਜੁਲਾਈ (ਧੀਰਜ ਪਸ਼ੌਰੀਆ)-ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਮੌਕੇ ਰਾਜ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇਕ ਦੋ ਮਹੀਨੇ ਉਡੀਕ ਕਰਨ ਉਨ੍ਹਾਂ ਦੀਆਂ ਸਭ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘਰਾਚੋਂ ਵਿਖੇ ਜਨਸੰਖਿਆ ਦਿਵਸ ਮਨਾਇਆ

ਘਰਾਚੋਂ, 12 ਜੁਲਾਈ (ਘੁਮਾਣ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਜਨਸੰਖਿਆ ਦਿਵਸ ਪਿੰ੍ਰਸੀਪਲ ਜਰਨੈਲ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਪਿੰ੍ਰਸੀਪਲ ਜਰਨੈਲ ਸਿੰਘ ਨੇ ਵਧ ਰਹੀ ਜਨਸੰਖਿਆ 'ਤੇ ਵਿਚਾਰ ਗੋਸ਼ਟੀ ਕਰਵਾਈ, ਜਨ ਸੰਖਿਆ ਦੇ ਵਧਣ ਦੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਉੱਤੇ ਪਰਿਵਾਰ ਨਿਯੋਜਨ ਦੀ ਮਹੱਤਤਾ ਨੰੂ ਲੈ ਕੇ ਹੋਇਆ ਸੈਮੀਨਾਰ

ਸੰਗਰੂਰ, 12 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿਵਲ ਸਰਜਨ ਸੰਗਰੂਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪਰਿਵਾਰ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ ਉੱਥੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਚੇਤਨਾ ਲਹਿਰ ਦਾ ਆਗਾਜ-ਭਾਈ ਲੌਾਗੋਵਾਲ

ਧੂਰੀ, 12 ਜੁਲਾਈ (ਸੁਖਵੰਤ ਸਿੰਘ ਭੁੱਲਰ) -ਸ਼ੋ੍ਰਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਧੂਰੀ ਵਿਚ ਰੱਖੇ ਬਰਸੀ ਸਮਾਗਮ ਉਪਰੰਤ ਅਕਾਲੀ ਆਗੂ ਸ: ਪਰਮਜੀਤ ਸਿੰਘ ਪੰਮਾ ਦੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਵਿਚ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਤੇ ਪਾਣੀ ਨੂੰ ਸੰਜਮ ਨਾਲ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮੂਲੋਵਾਲ, 12 ਜੁਲਾਈ (ਰਤਨ ਭੰਡਾਰੀ) - ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਮੂਲੋਵਾਲ ਮਲਟੀਪਰਪਜ਼ ਕੋਆਪਰੇਟਿਵ ਖੇਤੀ ਬਾੜੀ ਸਭਾ ਮੂਲੋਵਾਲ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਸਬੰਧੀ ਇਕ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਟਕਸਾਲੀ ਆਗੂ ਕਰਨੈਲ ਸਿੰਘ ਈਲਵਾਲ ਨਹੀਂ ਰਹੇ

ਮਹਿਲਾਂ ਚੌਾਕ, 12 ਜੁਲਾਈ (ਬੜਿੰਗ) - ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਐਮਰਜੈਂਸੀ ਸਮੇਂ ਜੇਲ੍ਹਾਂ ਕੱਟਣ ਵਾਲੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਪੰਚ ਬਜ਼ੁਰਗ ਕਰਨੈਲ ਸਿੰਘ ਈਲਵਾਲ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ, ਦੀ ਬੇਵਕਤੀ ਮੌਤ ...

ਪੂਰੀ ਖ਼ਬਰ »

ਅਧਿਆਪਕਾਂ ਨੇ ਇਕੱਤਰਤਾ ਦੌਰਾਨ ਵਿਚਾਰੇ ਮਸਲੇ

ਸੰਗਰੂਰ, 12 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - 3582 ਮਾਸਟਰ ਕੇਡਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਮਾਤਾ ਨੈਣਾ ਦੇਵੀ ਪਾਰਕ ਸੰਗਰੂਰ ਵਿਖੇ ਹੋਈ | ਮੀਟਿੰਗ ਵਿਚ ਦਲਜੀਤ ਸਿੰਘ, ਸੁਖਵਿੰਦਰ ਸਿੰਘ, ਗੋਰਵਜੀਤ, ਸੰਦੀਪ ਧੂਰੀ, ਅਸ਼ਵਨੀ ਲਹਿਰਾ, ...

ਪੂਰੀ ਖ਼ਬਰ »

ਢੱਡਰੀਆਂ ਵਿਖੇ ਨੌਜਵਾਨਾਂ ਨੇ ਬੂਟੇ ਲਗਾਏ

ਲੌਾਗੋਵਾਲ, 12 ਜੁਲਾਈ (ਜਸਵੀਰ ਸਿੰਘ ਜੱਸੀ) -ਨੇੜਲੇ ਪਿੰਡ ਢੱਡਰੀਆਂ ਦੇ ਉੱਦਮੀ ਨੌਜਵਾਨਾਂ ਵਲੋਂ ਨਗਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮਕਸਦ ਨਾਲ ਸੇਵਾ ਸੁਸਾਇਟੀ ਢੱਡਰੀਆਂ ਦੇ ਬੈਨਰ ਹੇਠ ਪਿੰਡ ਅੰਦਰ ਹਰਿਆਲੀ ਲਹਿਰ ਆਰੰਭ ਕੀਤੀ ਹੈ ਜਿਸ ਅਧੀਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ-ਡਾ: ਰਾਜੇਸ਼ ਕੁਮਾਰ

ਮੂਣਕ, 12 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸਿਵਲ ਸਰਜਨ ਸੰਗਰੂਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਮੂਣਕ ਅਤੇ ਇਸ ਅਧੀਨ ਸਬ ਸੈਂਟਰਾਂ ਵਿਚ ਇਕ ਸਾਰਥਿਕ ਕੱਲ੍ਹ ਦੀ ਸ਼ੁਰੂਆਤ ਪਰਿਵਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX