ਤਾਜਾ ਖ਼ਬਰਾਂ


ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  13 minutes ago
ਚੰਡੀਗੜ੍ਹ, 21 ਨਵੰਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ...
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  24 minutes ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  41 minutes ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  52 minutes ago
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ) - ਅਦਲੀਵਾਲ ਨਿਰੰਕਾਰੀ ਭਵਨ 'ਤੇ ਹੋਏ ਗਰਨੇਡ ਹਮਲਾ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਵਲੋਂ ਇਕ ਹੈਪੀ ਪੀ.ਐਚ.ਡੀ. ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਿਸ ਵਲੋਂ ਜਲਦ ਪ੍ਰੈਸ...
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਸਕਤਰੇਤ ਵਿਖੇ ਇਕ ਵਿਅਕਤੀ ਵਲੋਂ ਲੰਘੇ ਦਿਨ ਮਿਰਚੀ ਪਾਊਡਰ ਸੁਟਿਆ ਸੀ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ...
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  about 1 hour ago
ਭੋਪਾਲ, 21 ਨਵੰਬਰ - ਮੱਧ ਪ੍ਰਦੇਸ਼ ਦੇ ਇੰਦੌਰ 'ਚ ਮੀਡੀਆ ਨਾਲ ਗੱਲਬਾਤ 'ਚ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਨੇ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਸਾਧਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਿਹਾ ਕਿ ਦੋ ਕਰੋੜ ਨੌਕਰੀਆਂ ਦਾ ਵਾਅਦਾ ਜੁਮਲਾ ਬਣ ਕੇ ਰਹਿ...
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  about 1 hour ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  about 1 hour ago
ਪੰਚਕੁਲਾ, 21 ਨਵੰਬਰ - ਪੰਚਕੁਲਾ ਦੇ ਖਟੁਲੀ ਪਿੰਡ ਵਿਚ ਚਾਰ ਲੋਕਾਂ ਦੇ ਹੱਤਿਆਕਾਂਡ 'ਚ ਜਾਇਦਾਦ ਲਈ ਬਜ਼ੁਰਗ ਰਾਜਬਾਲਾ ਦੀ ਵੱਡੀ ਬੇਟੀ ਨਵਿਤਾ ਉਰਫ ਲਵਲੀ ਤੇ ਹੋਰ ਲੋਕਾਂ ਨੇ ਸਾਜ਼ਿਸ਼ ਰੱਚੀ ਸੀ। ਇਸ ਹੱਤਿਆਕਾਂਡ ਲਈ ਲਵਲੀ ਨੇ ਸ਼ਾਰਪਸ਼ੂਟਰਾ ਨੂੰ 10 ਲੱਖ ਰੁਪਏ ਦਿੱਤੇ...
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ 'ਤੇ ਇਕ ਅਮਰੀਕੀ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਇਕ ਜਨਜਾਤੀ ਸਮੂਹ ਦੇ ਲੋਕਾਂ ਨੇ ਅੰਜਾਮ ਦਿੱਤਾ, ਜੋ ਬਾਹਰੀ ਲੋਕਾਂ ਦੇ ਉੱਥੇ ਆਉਣ ਜਾਂ ਸੰਪਰਕ ਕਰਨ ਦਾ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  about 2 hours ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  about 2 hours ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  about 2 hours ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  about 2 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  about 2 hours ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 4 hours ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 4 hours ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  about 2 hours ago
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  about 2 hours ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 4 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  about 2 hours ago
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 4 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 5 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 5 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 5 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 6 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 6 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 7 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 7 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 7 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 7 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  11 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਬਠਿੰਡਾ /ਮਾਨਸਾ

ਭਾਈ ਲੌ ਾਗੋਵਾਲ ਵਲੋਂ ਤਖ਼ਤ ਸਾਹਿਬ ਵਿਖੇ ਵਾਸ਼ਿੰਗ ਪਲਾਂਟ ਦਾ ਉਦਘਾਟਨ

ਤਲਵੰਡੀ ਸਾਬੋ 12 ਜੁਲਾਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਤਖਤ ਸਾਹਿਬ ਵਿਖੇ ਤਖਤ ਸਾਹਿਬ ਦੀਆਂ ਸਰਾਵਾਂ ਅਤੇ ਹੋਰਨਾਂ ਥਾਂਵਾ 'ਤੇ ਵਰਤੇ ਜਾਣ ਵਾਲੇ ਕੱਪੜਿਆਂ ਦੀ ਧੁਆਈ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਵਿਸ਼ਾਲ ਵਾਸ਼ਿੰਗ ਪਲਾਂਟ ਦਾ ਉਦਘਾਟਨ ਕੀਤਾ | ਅੱਜ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਕਮੇਟੀ ਦੀ ਮੀਟਿੰਗ ਵਿਚ ਸ਼ਿਰਕਤ ਕਰਨ ਲਈ ਦਮਦਮਾ ਸਾਹਿਬ ਪੁੱਜੇ ਪ੍ਰਧਾਨ ਨੇ ਉਕਤ ਵਾਸ਼ਿੰਗ ਪਲਾਂਟ ਦਾ ਉਦਘਾਟਨ ਕਰਨ ਮੌਕੇ ਦੱਸਿਆ ਕਿ ਤਖਤ ਸਾਹਿਬ ਦੀ ਸਰਾਵਾਂ ਵਿਚ ਵਿਛਾਉਣ ਲਈ ਵਰਤੇ ਜਾਂਦੇ ਕੱਪੜਿਆਂ ਤੋਂ ਇਲਾਵਾ ਹੋਰਨਾਂ ਥਾਵਾਂ 'ਤੇ ਵੀ ਕੱਪੜਿਆਂ ਦੀ ਵਰਤੋਂ ਹੁੁੰਦੀ ਹੈ ਜਿਨਾਂ ਨੂੰ ਧੁਆਉਣ ਲਈ ਪਹਿਲਾਂ ਬਠਿੰਡਾ ਲਿਜਾਇਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਉਕਤ ਵਾਸ਼ਿੰਗ ਪਲਾਂਟ ਵਿਚ ਵੱਡੀ ਤਾਦਾਦ ਵਿਚ ਕੱਪੜੇ ਇੱਕੋ ਸਮੇਂ ਧੋਣ, ਨਿਚੋੜਨ ਅਤੇ ਸੁਕਾਉਣ ਵਾਲੀਆਂ ਮਸ਼ੀਨਾਂ ਲਾਈਆਂ ਗਈਆਂ ਹਨ | ਪੱਤਰਕਾਰ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਯੂਨੀਵਰਸਿਟੀ ਵਿੱਚ ਆਉੇਂਦੇ ਤੇ ਖੋਜ ਕਾਰਜਾਂ ਲਈ ਵਰਤੇ ਜਾਂਦੇ ਧਰਮ ਨਾਲ ਸਬੰਧਿਤ ਅਤੇ ਪੰਜਾਬੀ ਰਸਾਲਿਆਂ 'ਤੇ ਪਾਬੰਦੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤੇ ਯੂ. ਜੀ. ਸੀ. ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਉਦੋਂ ਕਸੂਤੀ ਸਥਿਤੀ ਵਿਚ ਫਸਦੇ ਦਿਖਾਈ ਦਿੱਤੇ ਜਦੋਂ ਪੱਤਰਕਾਰਾਂ ਨੇ ਬੀਤੇ ਦਿਨ ਮਲੋਟ ਰੈਲੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦਸਤਾਰ ਉਤਾਰ ਦੇਣ ਦੇ ਮਾਮਲੇ ਤੇ ਵਿਰੋਧੀਆਂ ਵਲੋਂ ਇਸ ਨੂੰ ਦਸਤਾਰ ਦੀ ਬੇਅਦਬੀ ਕਰਾਰ ਦੇ ਦਿੱਤੇ ਜਾਣ ਸਬੰਧੀ ਸਵਾਲ ਪੁੱਛ ਲਿਆ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਧਾ ਹੀ ਕਹਿ ਦਿੱਤਾ ਕਿ ਉਹ ਇਸ ਮਾਮਲੇ ਤੇ ਕੋਈ ਪ੍ਰਤੀਕਿ੍ਆ ਨਹੀਂ ਦੇ ਸਕਦੇ | ਜਦੋਂ ਉਨਾਂ ਨੂੰ ਦੁਬਾਰਾ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਨੂੰ ਪੱਗ ਬੰਨ੍ਹਕੇ ਕੁਝ ਸਮਾਂ ਰੱਖਣੀ ਨਹੀਂ ਚਾਹੀਦੀ ਸੀ ਤਾਂ ਉਨ੍ਹਾਂ ਖਹਿੜਾ ਛੁਡਾਉਂਦਿਆਂ ਕਿਹਾ ਕਿ ਉਨਾਂ ਨੂੰ ਅਜੇ ਇਸ ਮਸਲੇ ਬਾਰੇ ਪਤਾ ਹੀ ਨਹੀਂ | ਇਸ ਉਪਰੰਤ ਸ਼ਰੋਮਣੀ ਕਮੇਟੀ ਪ੍ਰਧਾਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਵਿਜੈ ਸਿੰਘ, ਅੰਤਿ੍ਗ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ, ਭਾਈ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਕੇਵਲ ਸਿੰਘ ਭੁਰਾ ਕੋਹਨਾ ਸਕੱਤਰ ਸਬ ਦਫ਼ਤਰ ਦਮਦਮਾ ਸਾਹਿਬ, ਭਾਈ ਕਰਨ ਸਿੰਘ ਮੈਨੇਜਰ, ਭੋਲਾ ਸਿੰਘ ਇੰਚਾਰਜ ਸਬ ਦਫਤਰ ਧਰਮ ਪ੍ਰਚਾਰ, ਭਾਈ ਸੁਮੇਰ ਸਿੰਘ ਮੈਨੇਜਰ ਗੁਰਦੁਆਰਾ ਗਾਂਧਾ ਸਿੰਘ ਬਰਨਾਲਾ ਆਦਿ ਹਾਜ਼ਰ ਸਨ |

ਸ਼ੋ੍ਰਮਣੀ ਕਮੇਟੀ ਹਰਵਿੰਦਰ ਸਿੰਘ ਖ਼ਾਲਸਾ ਦੀ ਲਾਇਬ੍ਰੇਰੀ ਨੂੰ ਕਰੇਗੀ ਡਿਜ਼ੀਟਲ
ਬਠਿੰਡਾ, 12 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਪ੍ਰਸਿੱਧ ਇਤਿਹਾਸਕਾਰ ਕਾਲਮ ਨਵੀਸ ਹਰਵਿੰਦਰ ਸਿੰਘ ਖ਼ਾਲਸਾ ਦੀ ਲਾਇਬ੍ਰੇਰੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਜ਼ੀਟਲ ਰੂਪ ਵਿਚ ਤਿਆਰ ਕਰਨ ਅਤੇ ਦੁਰਲੱਭ ਇਤਿਹਾਸਕ ਖਰੜਿਆਂ ਨੂੰ ਮੁੜ ਪ੍ਰਕਾਸ਼ਿਤ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ | ਇਸ ਗੱਲ ਦਾ ਖ਼ੁਲਾਸਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਨੇ ਹਰਵਿੰਦਰ ਸਿੰਘ ਖ਼ਾਲਸਾ ਦੀ ਬਠਿੰਡਾ ਦੇ ਕਰਤਾਰ ਨਗਰ ਵਿਖੇ ਸਥਿਤ ਰਿਹਾਇਸ਼ 'ਤੇ ਪੁੱਜ ਕੇ ਲਾਇਬ੍ਰੇਰੀ ਦੇ ਦੌਰੇ ਦੌਰਾਨ ਕੀਤਾ | ਹਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਪ੍ਰਧਾਨ ਲੌਾਗੋਵਾਲ ਨੇ ਕਰੀਬ ਡੇਢ ਘੰਟਾ ਲਾਇਬ੍ਰੇਰੀ ਵਿਚ ਰੁਕ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਅਕਾਲੀ ਦਲ, ਪੰਜਾਬੀ ਸੂਬੇ ਦਾ ਮੋਰਚਾ, ਐਮਰਜੈਂਸੀ ਮੋਰਚਾ, ਧਰਮ ਯੁੱਧ ਮੋਰਚਾ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਸੂਬੇ ਨਾਲ ਜੁੜੇ ਦੁਰਲੱਭ ਇਤਿਹਾਸਕ ਖਰੜਿਆਂ ਨੂੰ ਬੜੀ ਦਿਲਚਸਪੀ ਨਾਲ ਵਾਚਿਆ | ਖ਼ਾਲਸਾ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਪ੍ਰਧਾਨ ਲੌਾਗੋਵਾਲ ਨੂੰ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਤੇ ਹੋਰ ਸਹਿਯੋਗੀ ਵੀ ਪੁੱਜੇ ਹੋਏ ਸਨ |

ਜਲ ਸਪਲਾਈ ਅਤੇ ਸੈਨੀਟੇਸ਼ਨ, ਡਵੀਜ਼ਨ ਨੰਬਰ 2 ਅਤੇ 3 ਦੇ ਕੂਲਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ

ਬਠਿੰਡਾ, 12 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਰਾਜਪਾਲ ਸਿੰਘ ਵੱਲੋਂ ਮਲੇਰੀਆ ਮਹੀਨਾ ਜੁਲਾਈ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਡਵੀਜਨ ਨੰਬਰ 2 ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਪਿੰਡਾਂ 'ਚ ਨਜ਼ਦੀਕੀ ਰਾਬਤਾ ਕਾਇਮ ਕਰਨ ਦੀ ਲੋੜ- ਡੀ.ਸੀ.

ਬਠਿੰਡਾ, 12 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਬੇਸ਼ੱਕ ਨਸ਼ਿਆਂ ਨੂੰ ਜ਼ਿਲ੍ਹੇ ਅੰਦਰ ਠੱਲ੍ਹ ਪਈ ਹੈ ਪਰ ਅਜੇ ਵੀ ਪ੍ਰਸ਼ਾਸਨ ਨੂੰ ਪਿੰਡਾਂ ਵਿਚ ਜਾ ਕੇ ਹੋਰ ਨਜ਼ਦੀਕੀ ਰਾਬਤਾ ਕਾਇਮ ਕਰਨ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਬਠਿੰਡਾ ...

ਪੂਰੀ ਖ਼ਬਰ »

ਮਿਲੀਭੁਗਤ ਨਾਲ ਸੂਬੇ ਦੀਆਂ ਤੇਲ ਮਿੱਲਾਂ ਨੂੰ ਹੋ ਰਹੀ ਸ਼ਰ੍ਹੇਆਮ ਦੂਜੇ ਰਾਜਾਂ ਦੀ ਸਰ੍ਹੋਂ ਸਪਲਾਈ

ਅੰਮਿ੍ਤਪਾਲ ਸ਼ਰਮਾ ਸੰਗਤ ਮੰਡੀ, 12 ਜੁਲਾਈ - ਹਰਿਆਣਾ ਅਤੇ ਰਾਜਸਥਾਨ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਸ਼ਹਿਰਾਂ 'ਚ ਵੱਖ-ਵੱਖ ਵਿਭਾਗਾਂ ­­­ਦੀ ਮਿਲੀਭੁਗਤ ਨਾਲ ਟੈਕਸ ਚੋਰਾਂ ਵਲੋਂ ਰੋਜ਼ਾਨਾ ਲੱਖਾਂ ਰੁਪਏ ਦੀ ਸਰ੍ਹੋਂ ਤੇਲ ਮਿੱਲਾਂ 'ਚ ਸ਼ਰ੍ਹੇਆਮ ਸਿੱਧੀ ਸਪਲਾਈ ਹੋ ...

ਪੂਰੀ ਖ਼ਬਰ »

ਕੀਮਤਾਂ ਦੇ ਫ਼ਰਕ ਨੇ ਪੁਆਇਆ ਹਰਿਆਣਾ-ਪੰਜਾਬ ਦੇ ਸ਼ਰਾਬ ਠੇਕੇਦਾਰਾਂ 'ਚ ਸ਼ਬਦੀ ਕਲੇਸ਼

ਡੱਬਵਾਲੀ/ਮੰਡੀ ਕਿੱਲਿਆਂਵਾਲੀ, 12 ਜੁਲਾਈ (ਇਕਬਾਲ ਸਿੰਘ ਸ਼ਾਂਤ)- ਪੰਜਾਬ ਅਤੇ ਹਰਿਆਣਾ 'ਚ ਸ਼ਰਾਬ ਦੀਆਂ ਕੀਮਤਾਂ ਦੇ ਅੰਤਰ ਦਾ ਕਲੇਸ਼ ਅੱਜ ਤਮਾਸ਼ਾ ਬਣ ਕੇ ਸੜਕ 'ਤੇ ਪੁੱਜ ਗਿਆ | ਸੂਬਾਈ ਹੱਦ 'ਤੇ ਸਸਤੀ ਹਰਿਆਣਵੀ ਸ਼ਰਾਬ ਕਾਰਨ ਦੋਵੇਂ ਸੂਬਿਆਂ ਦੇ ਸ਼ਰਾਬ ਠੇਕੇਦਾਰਾਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਤੇ ਸੱਸ ਨੂੰ 7-7 ਸਾਲ ਦੀ ਕੈਦ

ਬਠਿੰਡਾ, 12 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਦਾਜ ਮੰਗ ਕੇ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀ ਪਤੀ ਅਤੇ ਸੱਸ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਲਲਿਤ ਸਿੰਗਲਾ ਦੀ ਅਦਾਲਤ ਨੇ ਪੀੜਤ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 2 ਸਾਲਾ ਬੱਚੇ ਦੀ ਮੌਤ

ਬਠਿੰਡਾ, 12 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਤੀਂ ਸਥਾਨਕ ਅਮਰਪੁਰਾ ਬਸਤੀ ਵਿਚ ਸਥਿਤ ਆਪਣੇ ਨਾਨਕੇ ਘਰ ਆਏ ਇਕ ਨੰਨੇ-ਮੁੰਨੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ | ਵਰਧਮਾਨ ਚੌਕੀ ਦੀ ਪੁਲਿਸ ਨੇ ਮਿ੍ਤਕ ਬੱਚੇ ਦੇ ਪਿਤਾ ਮਨਜੀਤ ਸਿੰਘ ਅਤੇ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਵਿਖੇ ਤੂੜੀ ਵਾਲੇ ਕੋਠੇ 'ਚੋਂ ਮਿਲੇ ਮਾਰੂ ਹਥਿਆਰਾਂ ਕਾਰਨ ਦਹਿਸ਼ਤ

ਬਠਿੰਡਾ ਛਾਉਣੀ, 12 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਛਾਉਣੀ ਖੇਤਰ ਦੇ ਪਿੰਡ ਭੁੱਚੋ ਖ਼ੁਰਦ ਵਿਖੇ ਤੂੜੀ ਵਾਲੇ ਕੋਠੇ ਵਿਚੋਂ ਹਾਕੀ, ਰਾਡ ਅਤੇ ਕਿਰਪਾਨਾਂ ਜਿਹੇ ਮਾਰੂ ਹਥਿਆਰ ਲਾਵਾਰਸ ਪਏ ਮਿਲੇ ਹਨ ਜਿਸ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਅਜੇ ...

ਪੂਰੀ ਖ਼ਬਰ »

ਬਠਿੰਡਾ 'ਚ ਕਾਰ ਸਵਾਰਾਂ ਨੇ ਆੜ੍ਹਤੀਏ ਤੋਂ 40 ਹਜ਼ਾਰ ਰੁਪਏ ਲੁੱਟੇ

ਬਠਿੰਡਾ, 12 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਤੜਕੇ ਸਥਾਨਕ ਮੁਲਤਾਨੀਆਂ ਵਾਲੇ ਓਵਰ ਬਿ੍ਜ 'ਤੇ ਕਾਰ ਸਵਾਰ ਵਿਅਕਤੀਆਂ ਦੁਆਰਾ ਇਕ ਆੜ੍ਹਤੀਏ ਤੋਂ 40 ਹਜ਼ਾਰ ਰੁਪਏ ਲੱੁਟਣ ਦੀ ਖ਼ਬਰ ਮਿਲੀ ਹੈ | ਲੁਟੇਰਿਆਂ ਦਾ ਪਤਾ ਨਹੀਂ ਲੱਗ ਸਕਿਆ | ਪੁਲਿਸ ਨੇ ਲੁੱਟ ਦੀ ਵਾਰਦਾਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਭਲਾਈ ਕਲੱਬ ਵਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸੈਮੀਨਾਰ

ਗੋਨਿਆਣਾ, 12 ਜੁਲਾਈ (ਲਛਮਣ ਦਾਸ ਗਰਗ)-ਪਿੰਡ ਗੋਨਿਆਣਾ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯੂਥ ਭਲਾਈ ਕਲੱਬ ਵਲੋਂ ਨਸ਼ਾ ਵਿਰੋਧੀ ਪ੍ਰੋਗਰਾਮ ਤਹਿਤ 'ਤੰਦਰੁਸਤ ਪੰਜਾਬ ਮਿਸ਼ਨ' ਸੈਮੀਨਾਰ ਕਰਵਾਇਆ ਗਿਆ |ਜਿਸ ਵਿਚ ਮੁੱਖ ਮਹਿਮਾਨ ਵਜੋਂ ਦੀਪਰਵਾ ਲਾਕਰਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਟਰਾਲੀ ਨੂੰ ਚੋਰੀ ਕਰਨ ਦੀ ਅਸਫਲ ਕੋਸ਼ਿਸ਼

ਭਾਈਰੂਪਾ, 12 ਜੁਲਾਈ (ਵਰਿੰਦਰ ਲੱਕੀ)-ਇਲਾਕੇ ਅੰਦਰ ਚੋਰ/ਲੁਟੇਰਿਆਂ ਦੇ ਹੌਾਸਲੇ ਕਿਸ ਕਦਰ ਵਧੇ ਹੋਏ ਹਨ | ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਕੋਠੇ ਬਾਬਾ ਸੁਖਾਨੰਦ ਭਾਈਰੂਪਾ ਵਿਖੇ ਅਣਪਛਾਤੇ ਚੋਰਾਂ ਨੇ ਇਕ ਕਿਸਾਨ ਦੇ ਘਰ ਦੇ ਬਾਹਰ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਕੈਂਪ ਦੌਰਾਨ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 12 ਜੁਲਾਈ (ਸੁਖਪਾਲ ਸਿੰਘ ਸੋਨੀ)-ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ 25 ਵਿਦਿਆਰਥੀਆਂ ਨੇ ਰੋਪੜ ਵਿਖੇ ਲਗਾਏ ਗਏ ਐਨ ਸੀ ਸੀ ਨੇਵਲ ਕੈਂਪ ਵਿੱਚ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੌਰਾਨ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿਖੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰ ਸਾਈਕਲ 'ਤੇ ਘੁੰਮਦਾ ਵਾਹਨ ਚੋਰ ਕਾਬੂ-4 ਮੋਟਰ ਸਾਈਕਲ ਬਰਾਮਦ

ਬਠਿੰਡਾ, 12 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਹਸਪਤਾਲ ਚੌਕੀ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ 'ਤੇ ਘੁੰਮਦੇ ਇਕ ਵਾਹਨ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ ਪੁਲਿਸ ਨੇ ਕੁਲ 4 ਮੋਟਰ ਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਹੌਲਦਾਰ ਨਿਰਮਲ ਸਿੰਘ ...

ਪੂਰੀ ਖ਼ਬਰ »

ਬੀ.ਸੀ.ਏ ਅਤੇ ਐਮ.ਐਸ.ਸੀ. (ਆਈ. ਟੀ.) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 12 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਐਸ.ਸੀ.(ਆਈ.ਟੀ.) ਪਹਿਲਾ ਸਮੈਸਟਰ ਅਤੇ ਬੀ.ਸੀ.ਏ. (ਤੀਜਾ ਸਮੈਸਟਰ ਤੇ ਪੰਜਵਾਂ ਸਮੈਸਟਰ) ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ...

ਪੂਰੀ ਖ਼ਬਰ »

ਚਾਰਾ ਕੱਟਣ ਵਾਲੀ ਮਸ਼ੀਨ 'ਚ ਹੱਥ ਆਉਣ ਨਾਲ ਕਿਸਾਨ ਦੀ ਮੌਤ

ਕਾਲਾਂਵਾਲੀ, 12 ਜੁਲਾਈ (ਪੱਤਰ ਪੇ੍ਰਰਕ)- ਖੇਤਰ ਦੇ ਪਿੰਡ ਖਾਈਸ਼ੇਰਗੜ੍ਹ ਵਿਚ ਚਾਰਾ ਕੱਟਣ ਵਾਲੀ ਮਸ਼ੀਨ ਵਿਚ ਹੱਥ ਆ ਜਾਣ ਨਾਲ ਜ਼ਖ਼ਮੀ ਕਿਸਾਨ ਨੇ ਸਿਰਸਾ ਹਸਪਤਾਲ ਵਿਚ ਦਮ ਤੋੜ ਦਿੱਤਾ | ਪਿੰਡ ਖਾਈਸ਼ੇਰਗੜ੍ਹ ਵਾਸੀ 27 ਸਾਲਾ ਕਿਸਾਨ ਜਗਦੀਸ਼ ਬੀਰੜਾ ਆਪਣੇ ਘਰ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਰਕਾਰੀ ਗਰਲਜ਼ ਹਾਈ ਸਕੂਲ ਭੁੱਚੋ ਮੰਡੀ ਵਿਚ ਲਗਾਈ ਵਰਕਸ਼ਾਪ

ਭੁੱਚੋ ਮੰਡੀ, 12 ਜੁਲਾਈ (ਬਲਵਿੰਦਰ ਸਿੰਘ ਸੇਠੀ)-ਅੱਜ ਸਰਕਾਰੀ ਗਰਲਜ਼ ਹਾਈ ਸਕੂਲ ਭੁੱਚੋ ਮੰਡੀ ਵਿਚ ਸਿਹਤ ਵਿਭਾਗ ਵਲੋਂ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ 'ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਣ ਵਾਲੇ ਡੇਂਗੂ ਅਤੇ ਮਲੇਰੀਏ ਦੇ ਬੁਖਾਰ ਹੋਣ ਸਬੰਧੀ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਦਾ ਬੀ. ਏ. ਭਾਗ-2 (ਸਮੈਸਟਰ-3) ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 12 ਜੁਲਾਈ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਭਾਗ-2 (ਸਮੈਸਟਰ-3) ਦੇ ਨਤੀਜੇ 'ਚੋਂ ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਡਿਗਰੀ ਕਾਲਜ ਦੇ ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਥਾਣਾ ਮੁਖੀ ਨੇ ਸਕੂਲ ਪਿ੍ੰਸੀਪਲ ਨਾਲ ਕੀਤੀ ਮੀਟਿੰਗ

ਮਹਿਰਾਜ, 12 ਜੁਲਾਈ (ਸੁਖਪਾਲ ਮਹਿਰਾਜ)-ਥਾਣਾ ਸਿਟੀ ਇੰਚਾਰਜ ਗੁਰਪ੍ਰੀਤ ਕੌਰ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਕਸਬਾ ਮਹਿਰਾਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਨਾਲ ...

ਪੂਰੀ ਖ਼ਬਰ »

ਮਹਿਰਾਜ ਨਸ਼ਾ ਵਿਰੋਧੀ ਕਮੇਟੀ ਨੇ ਸਰਕਾਰ ਤੇ ਪੁਲਿਸ ਖਿਲਾਫ਼ ਕੱਢਿਆ ਰੋਸ ਮਾਰਚ

ਮਹਿਰਾਜ, 12 ਜੁਲਾਈ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਪਾਰਟੀਬਾਜ਼ੀ ਤੋਂ ਉਪਰ ਉਠਕੇ ਨਸ਼ਾ ਵਿਰੋਧੀ ਕਮੇਟੀ ਵਲੋਂ ਬਘੇਲੇ ਕੀ ਧਰਮਸ਼ਾਲਾ 'ਚ ਮੀਟਿੰਗ ਉਪਰੰਤ ਸਮੁੱਚੇ ਪਿੰਡ ਵਿਚ ਨਸ਼ਿਆਂ ਖਿਲਾਫ਼ ਰੋਸ ਮਾਰਚ ਕੱਢਿਆ, ਜਿਸ ਵਿਚ ਉਕਤ ਕਮੇਟੀ ਤੋਂ ਇਲਾਵਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਚਾਰ ਜ਼ਖ਼ਮੀ

ਮੌੜ ਮੰਡੀ, 12 ਜੁਲਾਈ (ਲਖਵਿੰਦਰ ਸਿੰਘ ਮੌੜ)-ਅੱਜ ਪਿੰਡ ਘੁੰਮਣ ਕਲਾਂ ਵਿਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਪਿੰਡ ਢੱਡੇ ਵਿਚ ਵਿਆਹੀ ਲੜਕੀ ਮੁਖਤਿਆਰ ਕੌਰ ਪਤਨੀ ਹਰਦਿਆਲ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਝੂਠੇ ਵਾਅਦਿਆਂ ਦੀ ਸੀ. ਡੀ. ਹੋਵੇਗੀ ਜਨਤਕ

ਬਠਿੰਡਾ, 12 ਜੁਲਾਈ (ਨਿੱਜੀ ਪੱਤਰ ਪ੍ਰੇਰਕ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਦੇ ਮੰਤਰੀ ਅਰੁਣਾ ਚੌਧਰੀ ਨਾਲ ਹੋਈ ਜਿਸ ਵਿਚ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਆਂਗਣਵਾੜੀ ...

ਪੂਰੀ ਖ਼ਬਰ »

ਪਲਾਟ ਦੀ ਰਜਿਸਟਰੀ ਨਾ ਕਰਵਾਉਣ 'ਤੇ ਧੋਖਾਧੜੀ ਦਾ ਮਾਮਲਾ ਦਰਜ

ਬਠਿੰਡਾ, 12 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਲਾਟ ਦੀ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਸਥਾਨਕ ਆਦਰਸ਼ ਨਗਰ ਦੇ ਅਮਰਜੀਤ ਸਿੰਘ ਿਖ਼ਲਾਫ਼ ਧਾਰਾ 420 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕੀਤਾ ਹੈ | ਫ਼ਰੀਦਕੋਟ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਨਗਰ ਪੰਚਾਇਤਾਂ ਵਿਖੇ ਸਫ਼ਾਈ ਕਰਵਾਈ

ਬਠਿੰਡਾ 12 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਨਗਰ ਪੰਚਾਇਤਾਂ 'ਚ ਸਫ਼ਾਈ ਦਾ ਕੰਮ ਕਰਵਾਇਆ ਗਿਆ | ਪਿੰਡ ਕੋਠੇ ਗੁਰੂ ਵਿਖੇ ਨਾਲੇ ਦੀ ਸਫ਼ਾਈ ਕਰਵਾਈ ਗਈ | ਇਸੇ ਤਰ੍ਹਾਂ ਨਗਰ ਪੰਚਾਇਤ ਮੰਡੀ ਕਲਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਸਰਕਾਰੀ ਹਾਈ ਸਕੂਲ ਹਰਰਾਏਪੁਰ ਦਾ ਦੌਰਾ

ਬਠਿੰਡਾ, 12 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ, ਐਸ.ਡੀ.ਐਮ. ਬਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਤੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦੇ ਸ਼ਹੀਦ ...

ਪੂਰੀ ਖ਼ਬਰ »

144 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 12 ਜੁਲਾਈ (ਪਿ੍ੰਸ ਸੌਰਭ ਗਰਗ)-ਸਥਾਨਕ ਮੰਡੀ ਦੀ ਪੁਲਿਸ ਵਲੋਂ ਦੋ ਕਾਰ ਸਵਾਰ ਵਿਅਕਤੀਆਂ ਨੂੰ 144 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਬਲਵੰਤ ਸਿੰਘ ਨੇ ਪਿੰਡ ਨਥੇਹਾ ਲਾਗੇ ਦੋ ਕਾਰ ਸਵਾਰ ...

ਪੂਰੀ ਖ਼ਬਰ »

ਬਠਿੰਡਾ ਹਲਕੇ ਵਿਚ ਅਕਾਲੀ ਆਗੂਆਂ ਦੀ ਧੜੇਬੰਦੀ ਆਈ ਸਾਹਮਣੇ

ਸੰਗਤ ਮੰਡੀ, 12 ਜੁਲਾਈ (ਅੰਮਿ੍ਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਰੈਲੀ ਨੂੰ ਸਫਲ ਬਣਾਉਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਦਿਲਚਸਪੀ ਤਹਿਤ ...

ਪੂਰੀ ਖ਼ਬਰ »

ਹਰਿਆਵਲ ਮੁਹਿੰਮ ਤਹਿਤ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਕੋਟਫੱਤਾ, 12 ਜੁਲਾਈ (ਰਣਜੀਤ ਸਿੰਘ ਬੁੱਟਰ)-ਪੰਜਾਬ ਨੂੰ ਹਰਾ ਭਰਾ ਦੇਖਣ ਲਈ ਸ਼ੁਰੂ ਕੀਤੀ ਹਰਿਆਵਲ ਮੁਹਿੰਮ ਤਹਿਤ ਪਿੰਡ ਗੁਲਾਬਗੜ੍ਹ ਦੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਣਵਾੜੀ ਕੇਂਦਰ, ਪੰਚਾਇਤੀ ਗਰਾਊਾਡ, ਪਸ਼ੂ ਡਿਸਪੈਂਸਰੀ, ਸ਼ਮਸ਼ਾਨਘਾਟ, ਵਾਟਰ ਵਰਕਸ, ਸਕੂਲ ...

ਪੂਰੀ ਖ਼ਬਰ »

ਡਾ: ਨਾਨਕ ਸਿੰਘ ਅੱਜ ਸੰਭਾਲਣਗੇ ਬਠਿੰਡਾ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਕਮਾਂਡ

ਬਠਿੰਡਾ, 12 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਆਈ. ਪੀ. ਐਸ. ਅਧਿਕਾਰੀ ਡਾ: ਨਾਨਕ ਸਿੰਘ ਬਠਿੰਡਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਵਜੋਂ ਜ਼ਿਲ੍ਹੇ ਦੀ ਕਮਾਂਡ ਸੰਭਾਲਣਗੇ | ਉਨ੍ਹਾਂ ਦੀ ਨਿਯੁਕਤੀ ਬਠਿੰਡਾ ਦੇ ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਆਈ. ਪੀ. ਐਸ. ਦੀ ...

ਪੂਰੀ ਖ਼ਬਰ »

'ਆਈ ਹਰਿਆਲੀ' ਐਪ ਰਾਹੀਂ ਜ਼ਿਲ੍ਹੇ 'ਚ 93233 ਤੋਂ ਵੱਧ ਬੂਟੇ ਵੰਡੇ-ਡਿਪਟੀ ਕਮਿਸ਼ਨਰ

ਬਠਿੰਡਾ, 12 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਹਰਿਆਲੀ ਵਧਾਉਣ ਲਈ ਸ਼ੁਰੂ ਕੀਤੀ ਗਈ 'ਆਈ ਹਰਿਆਲੀ' ਐਪ ਰਾਹੀਂ ਜ਼ਿਲ੍ਹੇ 'ਚ ਪਿਛਲੇ ਇਕ ਮਹੀਨੇ 'ਚ 93233 ਬੂਟੇ ਮੁਫ਼ਤ ਵੰਡੇ ਜਾ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ ਵਿਚ ਟੈਗੋਰ ਸਕੂਲ ਦੇ ਬੱਚਿਆਂ ਮਾਰੀ ਬਾਜ਼ੀ

ਤਲਵੰਡੀ ਸਾਬੋ, 12 ਜੁਲਾਈ (ਰਣਜੀਤ ਸਿੰਘ ਰਾਜੂ)-ਗੁਰੂ ਨਾਨਕ ਵਰਸਿਟੀ ਲੁਧਿਆਣਾ ਵਲਾੋ ਸਿੱਖ ਇਤਿਹਾਸ ਅਤੇ ਗੁਰਬਾਣੀ ਆਧਾਰਿਤ ਕਰਵਾਏ ਧਾਰਮਿਕ ਮੁਕਾਬਲਿਆਂ ਦੌਰਾਨ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀਆਂ ਲੱਤਾਂ ਟੁੱਟੀਆਂ

ਭੁੱਚੋ ਮੰਡੀ, 12 ਜੁਲਾਈ (ਬਿੱਕਰ ਸਿੰਘ ਸਿੱਧੂ)-ਸ਼ਾਮ ਤਿੰਨ ਵਜੇ ਦੇ ਕਰੀਬ ਭੁੱਚੋ ਕੈਂਚੀਆਂ ਤੇ ਪੀ ਆਰ ਟੀ ਸੀ ਦੀ ਬੱਸ ਨੰਬਰ ਪੀ ਬੀ 03 ਏ ਸੀ 0765 ਭੁੱਚੋ ਮੰਡੀ ਤੋਂ ਭਗਤਾ ਜਾ ਰਹੀ ਸੀ ਕਿ ਭੁੱਚੋ ਕਲਾਂ ਵਾਲੀ ਸਾਈਡ ਤੋਂ ਆ ਰਹੇ ਮੋਟਰ ਸਾਈਕਲ ਨੰਬਰ ਪੀ ਬੀ 03 ਕਿਊ 9702 ਜਿਸ ਉੱਪਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਭਗਤਾ ਭਾਈਕਾ, 12 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿੰਡ ਕੋਠਾ ਗੁਰੂ ਵਿਖੇ ਮੋਟਰ ਸਾਈਕਲ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਪਿੰਡ ਮਲੂਕਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵੀਰਭਾਨ (45) ਸਪੁੱਤਰ ਨੌਹਰ ਚੰਦ ਆਪਣੇ ਪਿੰਡ ਮਲੂਕਾ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਸਮੇਤ 3 ਕਾਬੂ

ਤਲਵੰਡੀ ਸਾਬੋ, 12 ਜੁਲਾਈ (ਰਣਜੀਤ ਸਿੰਘ ਰਾਜੂ) ਤਲਵੰਡੀ ਸਾਬੋ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ 3 ਲੋਕਾਂ ਨੂੰ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ | ਜਾਣਕਾਰੀ ਅਤੇ ਦਰਜ ਮਾਮਲੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਭਗਤਾ ਭਾਈਕਾ, 12 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿੰਡ ਕੋਠਾ ਗੁਰੂ ਵਿਖੇ ਮੋਟਰ ਸਾਈਕਲ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਪਿੰਡ ਮਲੂਕਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵੀਰਭਾਨ (45) ਸਪੁੱਤਰ ਨੌਹਰ ਚੰਦ ਆਪਣੇ ਪਿੰਡ ਮਲੂਕਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌ ਾਦਾ ਦੀ ਅਹਿਮ ਮੀਟਿੰਗ

ਚਾਉਕੇ , 12 ਜੁਲਾਈ (ਮਨਜੀਤ ਸਿੰਘ ਘੜੈਲੀ) -ਭਾਕਿਯੂ ਏਕਤਾ ਡਕੌਾਦਾ ਦੀ ਅਹਿਮ ਮੀਟਿੰਗ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੇ ਕੀਤੀ | ਇਸ ਮੀਟਿੰਗ ਦੌਰਾਨ ਸੂਬਾ ...

ਪੂਰੀ ਖ਼ਬਰ »

ਬਦਲੀਆਂ ਰੱਦ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਰਾਮਪੁਰਾ ਫੂਲ, 12 ਜੁਲਾਈ (ਗੁਰਮੇਲ ਸਿੰਘ ਵਿਰਦੀ)-ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਰਾਮਪੁਰਾ ਮੰਡਲ ਦੇ ਬਿਜਲੀ ਕਾਮਿਆਂ ਵਲੋਂ ਕੀਤੀ ਗਈ | ਇਸ ਮੀਟਿੰਗ ਵਿਚ ਰਾਮਪੁਰਾ ਮੰਡਲ ਅਧੀਨ ਆਉਂਦੇ ਗਰਿੱਡ ਦੇ ਸਟਾਫ਼ ਅਤੇ ਫ਼ੀਲਡ ਸਟਾਫ਼ ਦੇ ਦਫ਼ਤਰੀ ਸਟਾਫ਼ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX