ਤਾਜਾ ਖ਼ਬਰਾਂ


ਸੰਸਦੀ ਲੋਕਤੰਤਰ ਲਈ ਅੱਜ ਮਹੱਤਵਪੂਰਨ ਦਿਨ - ਪ੍ਰਧਾਨ ਮੰਤਰੀ
. . .  5 minutes ago
ਨਵੀਂ ਦਿੱਲੀ, 20 ਜੁਲਾਈ - ਅਵਿਸ਼ਵਾਸ ਪ੍ਰਸਤਾਵ 'ਤੇ ਬਹਿਸ ਤੋਂ ਪਹਿਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ ਤੇ ਉਨ੍ਹਾਂ...
ਮੋਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ਼ ਪ੍ਰਸਤਾਵ 'ਤੇ ਬਹਿਸ ਅੱਜ
. . .  25 minutes ago
ਨਵੀਂ ਦਿੱਲੀ, 20 ਜੁਲਾਈ - ਮੋਦੀ ਸਰਕਾਰ ਖ਼ਿਲਾਫ਼ ਤੇਲਗੂ ਦੇਸਮ ਪਾਰਟੀ ਵੱਲੋਂ ਲਿਆਂਦੇ ਗਏ ਅਵਿਸ਼ਵਾਸ ਪ੍ਰਸਤਾਵ 'ਤੇ ਲੋਕ ਸਭਾ 'ਚ ਅੱਜ ਬਹਿਸ ਹੋਵੇਗੀ। ਇਸ ਦੌਰਾਨ ਨਾ ਤਾਂ ਕੋਈ ਪ੍ਰਸ਼ਨਕਾਲ...
ਅੱਜ ਦਾ ਵਿਚਾਰ
. . .  35 minutes ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ। ਗੋਦਾਮ ਦੇ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਅੱਤਵਾਦੀਆਂ ਨੇ ਪੁਲਿਸ ਟੀਮ 'ਤੇ ਕੀਤੀ ਗੋਲੀ ਬਾਰੀ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਖੇਡ ਸੰਸਾਰ

20 ਸਾਲ ਪਹਿਲਾਂ ਫਰਾਂਸ ਨੇ ਰੋਕਿਆ ਸੀ ਕ੍ਰੋਏਸ਼ੀਆ ਦਾ ਰਸਤਾ

ਮਾਸਕੋ, 12 ਜੁਲਾਈ (ਏਜੰਸੀ)-ਮਾਰੀਓ ਮੈਨਦੋਜ਼ੋਕਿਚ ਦੇ ਵਾਧੂ ਸਮੇਂ ਵਿਚ ਕੀਤੇ ਗਏ ਸ਼ਾਨਦਾਰ ਗੋਲ ਦੀ ਮਦਦ ਨਾਲ ਕ੍ਰੋਏਸ਼ੀਆ ਨੇ ਇੰਗਲੈਂਡ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿਚ ਪ੍ਰਵੇਸ਼ ਕੀਤਾ ਹੈ¢ ਜਿੱਥੇ ਉਸ ਦਾ ਸਾਹਮਣਾ ਹੁਣ ਫਰਾਂਸ ਨਾਲ ਹੋਵੇਗਾ¢ ਇਨ੍ਹਾਂ ਦੋਵਾਂ ਟੀਮਾਂ ਵਿਚਕਾਰ ਇਕ ਰੋਚਕ ਸੰਯੋਗ ਬਣ ਗਿਆ ਹੈ¢ ਫਰਾਂਸ ਨੇ ਆਖਰੀ ਵਾਰ 1998 ਵਿਚ ਵਿਸ਼ਵ ਕੱਪ ਜਿੱਤਿਆ ਸੀ¢ ਦਿਲਚਸਪ ਗੱਲ ਇਹ ਹੈ ਕਿ ਉਸੇ ਸਾਲ ਕ੍ਰੋਏਸ਼ੀਆ ਨੇ ਪਹਿਲੀ ਵਾਰ ਵਿਸ਼ਵ ਕੱਪ ਵਿਚ ਹਿੱਸਾ ਲਿਆ ਸੀ¢ ਕ੍ਰੋਏਸ਼ੀਆ ਫੁੱਟਬਾਲ ਟੀਮ ਦੇ ਮੁੱਖ ਕੋਚ ਜਲਾਤਕੋ ਡਾਲਿਕ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਫੀਫਾ ਵਿਸ਼ਵ ਕੱਪ ਦਾ ਫਾਈਨਲ ਵਿਚ ਫਰਾਂਸ ਿਖ਼ਲਾਫ਼ ਬਦਲੇ ਦੀ ਫਿਰਾਕ ਵਿਚ ਨਹੀਂ ਹੈ¢ ਸਾਲ 1998 ਦੇ ਵਿਸ਼ਵ ਕੱਪ ਸੈਮੀਫਾਈਨਲ ਵਿਚ ਫਰਾਂਸ ਨੇ ਕ੍ਰੋਏਸ਼ੀਆ ਨੂੰ 2-1 ਨਾਲ ਹੀ ਹਰਾਇਆ ਸੀ¢ ਇਸ ਹਾਰ ਦੇ ਬਾਵਜੂਦ ਡਾਲਿਕ ਦਾ ਕਹਿਣਾ ਹੈ ਕਿ ਉਸ ਦੀ ਟੀਮ ਫਰਾਂਸ ਕੋਲੋਂ ਬਦਲਾ ਨਹੀਂ ਚਾਹੁੰਦੀ ਹੈ¢
20 ਸਾਲ ਬਾਅਦ ਦੋਵਾਂ ਟੀਮਾਂ ਵਿਚਕਾਰ ਬਣੇ ਹਨ ਇਹ ਸੰਯੋਗ
• ਕ੍ਰੋਏਸ਼ੀਆ ਦੀ ਟੀਮ ਨੇ 1998 ਵਿਚ ਪਹਿਲੀ ਵਾਰ ਵਿਸ਼ਵ ਕੱਪ ਖੇਡਿਆ ਸੀ¢ ਉਸ ਵਿਸ਼ਵ ਕੱਪ ਵਿਚ ਟੀਮ ਨੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਸੀ¢
• 1998 ਵਿਚ ਫਰਾਂਸ ਨੇ ਸੈਮੀਫਾਈਨਲ ਵਿਚ ਕ੍ਰੋਏਸ਼ੀਆ ਨੂੰ ਹਰਾ ਦਿੱਤਾ ਸੀ¢ ਜਿਨੇਦਿਨ ਜਿਦਾਨ ਦੇ ਸ਼ਾਨਦਾਰ ਖੇਡ ਦੇ ਦਮ 'ਤੇ ਫਰਾਂਸ ਉਸ ਸਾਲ ਚੈਂਪੀਅਨ ਬਣਿਆ ਸੀ¢
• 1998 ਦੇ ਵਿਸ਼ਵ ਕੱਪ ਵਿਚ ਫਰਾਂਸ ਗਰੁੱਪ (ਸੀ) ਵਿਚ ਸੀ ਅਤੇ ਇਸ ਵਾਰ ਵੀ ਉਹ ਗਰੁੱਪ (ਸੀ) ਵਿਚ ਸੀ¢ 20 ਸਾਲ ਪਹਿਲਾਂ ਵੀ ਉਹ ਆਪਣੇ ਗਰੁੱਪ ਵਿਚ ਨੰਬਰ ਇਕ ਸੀ ਇਸ ਵਾਰ ਵੀ ਉਹ ਨੰਬਰ 1 ਹੈ¢ ਕ੍ਰੋਏਸ਼ੀਆ ਵੀ ਇਸ ਵਾਰ ਆਪਣੇ ਨੰਬਰ ਇਕ ਰਿਹਾ¢
• .ਫਰਾਂਸ ਅਤੇ ਡੈਨਮਾਰਕ 1998 ਵਿਚ ਵੀ ਇਕ ਹੀ ਗਰੁੱਪ ਵਿਚ ਸਨ ਅਤੇ ਇਸ ਵਾਰ ਵੀ ਇਕ ਹੀ ਗਰੁੱਪ ਵਿਚ ਸਨ¢
ਕੁਝ-ਕੁਝ ਇਸ ਤਰ੍ਹਾਂ ਹੀ ਕ੍ਰੋਏਸ਼ੀਆ ਅਤੇ ਲਿਓਨਲ ਮੈਸੀ ਦੀ ਟੀਮ ਅਰਜਨਟੀਨਾ ਨਾਲ ਹੋਇਆ¢ 1998 ਅਤੇ 2018 ਵਿਚ ਇਹ ਦੋਵੇਂ ਟੀਮਾਂ ਇਕ ਹੀ ਗਰੁੱਪ ਵਿਚ ਸਨ¢
• .ਫਰਾਂਸ ਦੀ ਟੀਮ 1998 ਵਿਚ ਪ੍ਰੀ-ਕੁਆਰਟਰ ਫਾਈਨਲ ਅਤੇ ਕੁਆਰਟਰ ਫਾਈਨਲ ਵਿਚ ਵਾਧੂ ਸਮੇਂ ਜਾਂ ਪੈਨਲਟੀ ਸ਼ੂਟਆਊਟ ਵਿਚ ਜਿੱਤੀ ਸੀ¢ ਦੂਜੇ ਪਾਸੇ ਕ੍ਰੋਏਸ਼ੀਆ ਦੀ ਟੀਮ ਨੇ ਆਪਣੇ ਮੈਚ ਨਿਰਧਾਰਤ ਸਮੇਂ ਵਿਚ ਹੀ ਜਿੱਤ ਲਏ ਸਨ¢
• 2018 ਦੇ ਵਿਸ਼ਵ ਕੱਪ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਕ੍ਰੋਏਸ਼ੀਆ ਨੇ ਆਪਣੇ ਪ੍ਰੀ-ਕੁਆਰਟਰ ਫਾਈਨਲ ਅਤੇ ਕੁਆਰਟਰ ਫਾਈਨਲ ਪੈਨਲਟੀ ਸ਼ੂਟਆਊਟ ਨਾਲ ਜਿੱਤੇ¢ ਦੂਜੇ ਪਾਸੇ ਫਰਾਂਸ ਨੇ ਬਿਨਾਂ ਵਾਧੂ ਸਮੇਂ ਦੇ ਮੈਚ ਜਿੱਤੇ¢
ਲਗਪਗ 41 ਲੱਖ ਦੀ ਆਬਾਦੀ ਵਾਲਾ ਇਹ ਦੇਸ਼ 25 ਜੂਨ 1991 ਵਿਚ ਆਜ਼ਾਦ ਹੋਇਆ ਸੀ¢ 1998 ਵਿਚ ਇਸ ਦੇਸ਼ ਨੇ ਪਹਿਲੀ ਵਾਰ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲਿਆ ਸੀ¢ ਉਸ ਵਿਸ਼ਵ ਕੱਪ ਵਿਚ ਉਸ ਨੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕਰ ਲਿਆ ਸੀ¢

ਜੰਗ ਦੌਰਾਨ ਮਾਰੀਓ ਮੈਨਦੋਜ਼ੋਕਿਚ ਨੂੰ ਛੱਡਣਾ ਪਿਆ ਸੀ ਆਪਣਾ ਦੇਸ਼

ਕ੍ਰੋਏਸ਼ੀਆ 'ਚ ਨਹੀਂ ਜਰਮਨੀ 'ਚ ਸਿੱਖਿਆ ਫੁੱਟਬਾਲ

ਮਾਸਕੋ, 12 ਜੁਲਾਈ (ਏਜੰਸੀ)- ਇੰਗਲੈਂਡ ਿਖ਼ਲਾਫ਼ ਜੇਤੂ ਗੋਲ ਕਰਕੇ ਕ੍ਰੋਏਸ਼ੀਆਈ ਫੁੱਟਬਾਲ ਪ੍ਰੇਮੀਆਂ ਦੇ ਹਰਮਨ ਪਿਆਰੇ ਬਣੇ ਮਾਰੀਓ ਮੈਨਦੋਜ਼ੋਕਿਚ ਨੇ ਫੁੱਟਬਾਲ ਆਪਣੇ ਦੇਸ਼ ਵਿਚ ਨਹੀਂ ਬਲਕਿ ਜਰਮਨੀ ਵਿਚ ਸਿਖਿਆ ਸੀ ਕਿਉਂਕਿ ਕ੍ਰੋਏਸ਼ੀਆ ਦੀ ਆਜ਼ਾਦੀ ਦੀ ਲੜਾਈ ...

ਪੂਰੀ ਖ਼ਬਰ »

ਕੋ੍ਰਏਸ਼ੀਆ ਨੇ ਪਹਿਲੀ ਵਾਰ ਫਾਈਨਲ 'ਚ ਪੁੱਜ ਕੇ ਰਚਿਆ ਇਤਿਹਾਸ

• ਇੰਗਲੈਂਡ ਨੂੰ 2-1 ਨਾਲ ਹਰਾਇਆ • ਗੋਰਿਆਂ ਦਾ 52 ਸਾਲ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜਿਆ • ਿਖ਼ਤਾਬੀ ਮੁਕਾਬਲੇ 'ਚ ਫ਼ਰਾਂਸ ਨਾਲ ਹੋਵੇਗੀ ਕ੍ਰੋਏਸ਼ੀਆ ਦੀ ਟੱਕਰ

ਮਾਸਕੋ, 12 ਜੁਲਾਈ (ਏਜੰਸੀ)-ਕ੍ਰੋਏਸ਼ੀਆ ਨੇ ਫੀਫਾ ਵਿਸ਼ਵ ਕੱਪ 2018 ਦੇ ਦੂਸਰੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ | ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਮੈਚ 'ਚ ...

ਪੂਰੀ ਖ਼ਬਰ »

ਬੈਡਮਿੰਟਨ : ਥਾਈਲੈਂਡ ਓਪਨ ਦੇ ਕੁਆਰਟਰ ਫਾਈਨਲ ਵਿਚ ਸਿੰਧੂ

ਬੈਂਕਾਕ, 12 ਜੁਲਾਈ (ਏਜੰਸੀ)-ਵਿਸ਼ਵ ਨੰਬਰ 3 ਮਹਿਲਾ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਵੀਰਵਾਰ ਨੂੰ ਥਾਈਲੈਂਡ ਓਪਨ ਦੇ ਕੁਆਟਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ¢ ਸਿੰਧ ਇਸ ਟੂਰਨਾਮੈਂਟ ਇਕਮਾਤਰ ਭਾਰਤੀ ਚੁਣੌਤੀ ਪੇਸ਼ ਕਰਨ ...

ਪੂਰੀ ਖ਼ਬਰ »

ਕੁਲਦੀਪ ਯਾਦਵ ਦੀ ਫਿਰਕੀ 'ਚ ਫਸੇ ਗੋਰੇ

ਨੋਟੀਗਮ, 12 ਜੁਲਾਈ (ਏਜੰਸੀ)-ਅੱਜ ਭਾਰਤੀ ਕਿ੍ਕਟ ਟੀਮ ਨੇ ਪਹਿਲੇ ਇਕ ਦਿਨਾ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਗਲੈਂਡ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ¢ ਇਸ ਮੈਚ ਦੇ ਹੀਰੋ ਰੋਹਿਤ ਸ਼ਰਮਾ (137 ਨਾਬਾਦ) ਅਤੇ ਕੁਲਦੀਪ ਯਾਦਵ (25/6) ਰਹੇ ਜਿਨ੍ਹਾਂ ਦੇ ...

ਪੂਰੀ ਖ਼ਬਰ »

ਵਿਬੰਲਡਨ-ਕੇਰਬਰ ਅਤੇ ਸੇਰੇਨਾ ਵਿਚਕਾਰ ਹੋਵੇਗਾ ਫਾਈਨਲ

ਲੰਡਨ, 12 ਜੁਲਾਈ (ਏਜੰਸੀ)-ਵਿਸ਼ਵ ਦੀ ਨੰਬਰ-10 ਜਰਮਨੀ ਦੀ ਟੈਨਿਸ ਖਿਡਾਰੀ ਐਾਜੇਲਿਕ ਕੇਰਬਰ ਨੇ ਸਾਲ ਦੇ ਤੀਸਰੇ ਗ੍ਰੈਂਡ ਸਲੈਮ ਵਿਬੰਲਡਨ ਦੇ ਮਹਿਲਾ ਸਿੰਗਲ ਵਰਗ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ¢ ਜਿੱਥੇ ਉਸ ਦਾ ਸਾਹਮਣਾ ਹੁਣ ਸੇਰੇਨਾ ਵਿਲੀਅਮਸ ਨਾਲ ਹੋਵੇਗਾ¢ ...

ਪੂਰੀ ਖ਼ਬਰ »

ਗਾਲੇ ਟੈਸਟ : ਸ੍ਰੀਲੰਕਾ 287 'ਤੇ ਢੇਰ

ਗਾਲੇ, 12 ਜੁਲਾਈ (ਏਜੰਸੀ)-ਦਿਮੁਥ ਕਰੁਨਾਰਤਨੇ ਪਾਰੀ ਦੀ ਸ਼ੁਰੂਆਤ ਕਰਨ ਦੇ ਬਾਅਦ ਆਖਰ ਤੱਕ ਨਾਬਾਦ ਰਹਿਣ ਵਾਲੇ ਸ੍ਰੀਲੰਕਾ ਦੇ ਚੌਥੇ ਬੱਲੇਬਾਜ਼ ਬਣ ਗਏ ਜਿਸ ਨਾਲ ਉਸ ਦੀ ਟੀਮ ਨੇ ਦੂਸਰੇ ਪਾਸੇ ਤੋਂ ਲਗਾਤਾਰ ਵਿਕਟ ਡਿੱਗਣ ਦੇ ਬਾਵਜੂਦ ਦੱਖਣੀ ਅਫ਼ਰੀਕਾ ਿਖ਼ਲਾਫ਼ ...

ਪੂਰੀ ਖ਼ਬਰ »

27 ਸਾਲ ਦੀ ਆਜ਼ਾਦੀ, 42 ਲੱਖ ਦੀ ਆਬਾਦੀ ਵਾਲੇ ਕ੍ਰੋਏਸ਼ੀਆ ਨੇ ਕੀਤਾ ਸਭ ਨੂੰ ਹੈਰਾਨ

ਨਵੀਂ ਦਿੱਲੀ, 12 ਜੁਲਾਈ (ਇੰਟਰਨੈਟ)- ਯੂਰਪ ਦੇ ਛੋਟੇ ਜਿਹੇ ਦੇਸ਼ ਕ੍ਰੋਏਸ਼ੀਆ ਨੇ ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਵਿਚ ਇੰਗਲੈਂਡ ਨੂੰ 2-1 ਨਾਲ ਮਾਤ ਦੇ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ¢ ਕ੍ਰੋਏਸ਼ੀਆ ਪਹਿਲੀ ਵਾਰ ਫਾਈਨਲ ਵਿਚ ...

ਪੂਰੀ ਖ਼ਬਰ »

ਗਾਂਜਾ ਪੀ ਕੇ ਸ਼ਾਹਜਾਦ ਨੇ ਖੇਡਿਆ ਮੈਚ

ਪੀ.ਸੀ.ਬੀ. ਨੇ ਅਸਥਾਈ ਤੌਰ 'ਤੇ ਕੀਤਾ ਮੁਅੱਤਲ

ਕਰਾਚੀ, 12 ਜੁਲਾਈ (ਏਜੰਸੀ)-ਪਾਕਿਸਤਾਨੀ ਬੱਲੇਬਾਜ਼ ਅਹਿਮਦ ਸ਼ਾਹਜਾਦ ਨੂੰ ਅਪ੍ਰੈਲ ਮਈ ਵਿਚ ਇਕ ਘਰੇਲੂ ਟੂਰਨਾਮੈਂਟ ਦੌਰਾਨ ਡੋਪ ਟੈਸਟ ਵਿਚ ਨਾਕਾਮ ਰਹਿਣ ਕਾਰਨ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ¢ ਪੀ.ਸੀ.ਬੀ. ਨੇ ਇਕ ਬਿਆਨ ਵਿਚ ਕਿਹਾ ਹੈ ਕਿ ਸ਼ਾਹਜਾਤ ਨੂੰ ...

ਪੂਰੀ ਖ਼ਬਰ »

ਕਾਨੂੰਨ ਕਮਿਸ਼ਨ ਨੇ ਪੁੱਛਿਆ

ਬੀ.ਸੀ.ਸੀ.ਆਈ. ਨੂੰ ਆਰ.ਟੀ.ਆਈ. ਤਹਿਤ ਕਿਉਂ ਨਹੀਂ ਲਿਆ ਜਾ ਸਕਦਾ?

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਕੇਂਦਰੀ ਸੂਚਨਾ ਕਮਿਸ਼ਨ ਨੇ ਬੀ.ਸੀ.ਸੀ.ਆਈ. ਅਤੇ ਖੇਡ ਮੰਤਰਾਲੇ ਤੋਂ ਇਹ ਦੱਸਣ ਲਈ ਕਿਹਾ ਹੈ ਕਿ ਵੱਖ-ਵੱਖ ਨਿਆਇਕ ਫੈਸਲਿਆਂ ਅਤੇ ਕਾਨੂੰਨੀ ਕਮਿਸ਼ਨ ਦੀ ਤਾਜ਼ਾ ਰਿਪੋਰਟ ਦੇ ਮੱਦੇਨਜ਼ਰ ਬੀ.ਸੀ.ਸੀ.ਆਈ. ਨੂੰ ਆਰ.ਟੀ.ਆਈ. ਐਕਟ ਤਹਿਤ ਕਿਉਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX