ਤਾਜਾ ਖ਼ਬਰਾਂ


ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  35 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  55 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 1 hour ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 minute ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 2 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 2 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 4 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 5 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 5 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 6 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 7 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 7 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 8 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 9 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 minute ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  6 minutes ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  17 minutes ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  46 minutes ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  56 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 1 hour ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਜੂਨੀਅਰ ਹਾਕੀ ਟੀਮ ਦੇ 16 ਖਿਡਾਰੀਆਂ ਦੀ ਮੌਤ ਮਾਮਲੇ 'ਚ ਪੰਜਾਬੀ ਖ਼ਿਲਾਫ਼ ਕੇਸ ਦਰਜ

ਜਸਕੀਰਤ ਸਿੰਘ ਸਿੱਧੂ ਨੂੰ ਗਿ੍ਫ਼ਤਾਰੀ ਪਿੱਛੋਂ ਜ਼ਮਾਨਤ

ਟੋਰਾਂਟੋ, 12 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸਸਕਾਚਵਾਨ ਵਿਖੇ ਬੀਤੀ 6 ਅਪ੍ਰੈਲ ਨੂੰ ਰਾਤ ਸਮੇਂ ਟਰੱਕ ਅਤੇ ਬੱਸ ਦੀ ਟੱਕਰ ਵਿਚ ਹਮਬੋਲਟ ਬਰਾਂਕੋ ਜੂਨੀਅਰ ਹਾਕੀ ਟੀਮ ਦੇ 16 ਖਿਡਾਰੀਆਂ ਦੀ ਮੌਤ ਦੇ ਮਾਮਲੇ ਵਿਚ 6 ਜੁਲਾਈ ਨੂੰ ਜਸਕੀਰਤ ਸਿੰਘ ਸਿੱਧੂ (29) ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ 16 ਮਿ੍ਤਕਾਂ ਅਤੇ 13 ਜ਼ਖ਼ਮੀਆਂ ਦੇ 29 ਮਾਮਲੇ ਦਰਜ ਕੀਤੇ ਗਏ ਹਨ | ਉਸ ਵਿਰੁੱਧ ਖ਼ਤਰਨਾਕ ਤਰੀਕੇ ਨਾਲ ਡਰਾਈਵਿੰਗ ਕਰਨ ਦੇ ਦੋਸ਼ ਵੀ ਹਨ | ਬੀਤੇ ਮੰਗਲਵਾਰ ਨੂੰ ਮੈਲਫ੍ਰਟ (ਸਸਕਾਚਵਾਨ) ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ 1,000 ਡਾਲਰ ਦੇ ਮੁਚਲਕੇ 'ਤੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ, ਹਾਲਾਂਕਿ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਹੈ ਤੇ ਗੱਡੀ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਹ ਵੀ ਕਿ ਜ਼ਮਾਨਤ ਸਮੇਂ ਦੌਰਾਨ ਉਸ ਨੂੰ (ਰਾਤ ਸਮੇਂ) ਘਰੋਂ ਬਾਹਰ ਨਾ ਜਾਣ ਦੀ ਸਖ਼ਤ ਹਿਦਾਇਤ ਹੈ | ਜਸਕੀਰਤ ਨੂੰ ਸੌਖਿਆਂ ਜ਼ਮਾਨਤ ਮਿਲਣ ਮਗਰੋਂ ਪੀੜਤ ਪਰਿਵਾਰਾਂ ਦੇ ਜੀਅ ਪ੍ਰੇਸ਼ਾਨ ਹੋਏ ਅਤੇ ਦੇਸ਼ ਭਰ ਦੇ ਮੁੱਖ ਮੀਡੀਆ ਵਿਚ ਅਦਾਲਤੀ ਪ੍ਰਕਿਰਿਆ 'ਤੇ ਕਿੰਤੂ-ਪ੍ਰੰਤੂ ਵੀ ਕੀਤਾ | ਪਤਾ ਲੱਗਾ ਹੈ ਘਟਨਾ ਸਥਾਨ ਵਾਲੇ ਚੁਰਸਤੇ 'ਚ ਜਿਸ ਸੜਕ 'ਤੇ ਟਰੱਕ ਚਲਾਇਆ ਰਿਹਾ ਸੀ, ਉਸ ਨੂੰ ਸਟਾਪ ਸਾਈਨ 'ਤੇ ਡਰਾਈਵਰ ਜਸਕੀਰਤ ਨੇ ਰੋਕਿਆ ਨਹੀਂ ਅਤੇ ਕ੍ਰਾਸਿੰਗ ਤੋਂ ਲੰਘ ਰਹੀਂ ਬੱਸ ਨਾਲ ਜਾ ਟਕਰਾਇਆ, ਬੱਸ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਨਹੀਂ ਸੀ | ਕੈਲਗਰੀ ਵਾਸੀ ਜਸਕੀਰਤ ਆਦੇਸ਼ ਦਿਓਲ ਟਰਕਿੰਗ ਕੰਪਨੀ ਦਾ ਟਰੱਕ ਚਲਾਉਂਦਾ ਸੀ | ਅਦਾਲਤ 'ਚ ਉਸ ਦੀ ਅਗਲੀ ਪੇਸ਼ੀ 21 ਅਗਸਤ ਨੂੰ ਹੈ |

66 ਸਾਲ ਬਾਅਦ ਸ੍ਰੀਧਰ ਚਿੱਲਾਲ ਦੇ ਨਹੁੰ ਕੱਟੇ, ਹੱਥ ਹੋਇਆ ਨਕਾਰਾ

ਨਿਊਯਾਰਕ, 12 ਜੁਲਾਈ (ਏਜੰਸੀ)- ਭਾਰਤ ਦੇ ਸ੍ਰੀਧਰ ਚਿੱਲਾਲ ਦੇ ਅੱਜ ਖੱਬੇ ਹੱਥ ਦੇ ਨਹੁੰ ਕੱਟ ਦਿੱਤੇ ਗਏ ਹਨ, ਪਰ ਇਸ ਦੇ ਨਾਲ ਹੀ ਉਸ ਦਾ ਹੱਥ ਹਮੇਸ਼ਾ ਲਈ ਅਪਾਹਜ ਹੋ ਗਿਆ | ਉਹ ਜਿਸ ਨੇ ਪਿਛਲੇ 66 ਸਾਲਾਂ ਤੋਂ (1952 ਤੋਂ ਬਾਅਦ) ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕਟਵਾਏ ਸਨ, ਜਿਸ ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਵਲੋਂ ਸਾਕਾ ਨੀਲਾ ਤਾਰਾ ਨਾਲ ਸਬੰਧਿਤ ਹੋਰ ਦਸਤਾਵੇਜ਼ ਜਾਰੀ

ਲੰਡਨ, 12 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਰਕਾਰ ਨੇ ਅਦਾਲਤੀ ਹੁਕਮਾਂ ਤੋਂ ਬਾਅਦ ਸਾਕਾ ਨੀਲਾ ਤਾਰਾ ਸਬੰਧੀ ਕੁਝ ਫਾਈਲਾਂ ਹੋਰ ਜਾਰੀ ਕਰ ਦਿੱਤੀਆਂ ਹਨ | ਜਾਣਕਾਰੀ ਅਨੁਸਾਰ ਤਿੰਨ ਫਾਈਲਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 50 ਦੇ ਕਰੀਬ ...

ਪੂਰੀ ਖ਼ਬਰ »

ਯੂਰਪੀ ਪੰਜਾਬੀ ਸੱਥ ਵਲੋਂ ਸ਼ਾਇਰ ਗੁਰਦਿਆਲ ਰੌਸ਼ਨ ਸਨਮਾਨਿਤ

ਲੰਡਨ, 12 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਰਪੀ ਪੰਜਾਬੀ ਸੱਥ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਪ੍ਰਸਿੱਧ ਗ਼ਜ਼ਲਗੋ ਜਨਾਬ ਗੁਰਦਿਆਲ ਰੌਸ਼ਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਯੂਰਪੀ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ...

ਪੂਰੀ ਖ਼ਬਰ »

ਸਿੰਗਾਪੁਰ 'ਚ ਛੇੜਛਾੜ ਦੇ ਦੋਸ਼ 'ਚ ਪੰਜਾਬੀ ਡਾਕਟਰ ਨੂੰ ਜੇਲ੍ਹ

ਸਿੰਗਾਪੁਰ, 12 ਜੁਲਾਈ (ਏਜੰਸੀ)- ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਲਈ ਇੱਥੇ ਆਏ ਇਕ ਭਾਰਤੀ ਡਾਕਟਰ ਨੂੰ ਇਕ ਹੋਟਲ ਦੇ ਸਵਿਮਿੰਗ ਪੂਲ 'ਚ ਚਾਰ ਔਰਤਾਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਦੋ ਹਫ਼ਤੇ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ...

ਪੂਰੀ ਖ਼ਬਰ »

ਆਪਣੇ ਬਲਬੂਤੇ 'ਤੇ ਸਭ ਤੋਂ ਧਨੀ ਔਰਤਾਂ ਦੀ ਫੋਰਬਸ ਸੂਚੀ 'ਚ ਦੋ ਭਾਰਤੀ ਔਰਤਾਂ

ਨਿਊਯਾਰਕ, 12 ਜੁਲਾਈ (ਏਜੰਸੀ)- ਫੋਰਬਜ਼ 2018 ਅਮਰੀਕਾ ਦੀ ਆਪਣੇ ਬਲਬੂਤੇ 'ਤੇ ਸਭ ਤੋਂ ਧਨਾਢ ਔਰਤਾਂ ਦੀ ਸੂਚੀ 'ਚ ਦੋ ਭਾਰਤੀ ਮੂਲ ਦੀਆਂ ਔਰਤਾਂ ਨੇ ਜਗ੍ਹਾ ਬਣਾਈ ਹੈ | ਕੰਪਿਊਟਰ ਨੈੱਟਵਰਕਿੰਗ ਕੰਪਨੀ ਐਰਿਸਟਾ ਨੈੱਟਵਰਕਜ਼ ਦੀ ਸੀ.ਈ.ਓ. ਜੈਸ੍ਰੀ ਉਲਾਲ (57) 18ਵੇਂ ਸਥਾਨ 'ਤੇ ਰਹੀ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਯੂ.ਕੇ. ਪਹੁੰਚੇ

ਲੰਡਨ, 12 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਨਾਲ ਅੱਜ ਬਾਅਦ ਦੁਪਹਿਰ 1 ਵਜੇ ਯੂ.ਕੇ. ਪਹੁੰਚ ਗਏ ਹਨ | ਲੰਡਨ ਦੇ ਸਟੈਂਡਸਟਡ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਰਾਸ਼ਟਰਪਤੀ ...

ਪੂਰੀ ਖ਼ਬਰ »

ਕੈਲਗਰੀ 'ਚ ਜਸਪਾਲ ਸਿੰਘ ਭੰਡਾਲ ਦਾ ਵਿਸ਼ੇਸ਼ ਸਨਮਾਨ

ਕੈਲਗਰੀ, 12 ਜੁਲਾਈ (ਜਸਜੀਤ ਸਿੰਘ ਧਾਮੀ)-ਵਿਦੇਸ਼ਾਂ ਵਿਚ ਪੰਜਾਬੀਆ ਨੇ ਚੰਗੇ ਕਾਰੋਬਾਰ ਸਥਾਪਤ ਕਰਕੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦੇ ਨਾਲ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਸੱਭਿਆਚਾਰ ਨਾਲ ਵੀ ਜੋੜਿਆ ਹੈ | ਇਹ ਵਿਚਾਰ ਕਾਰੋਬਾਰੀ ਜਸਪਾਲ ਸਿੰਘ ਭੰਡਾਲ ਨੇ ਆਪਣੇ ...

ਪੂਰੀ ਖ਼ਬਰ »

ਕੈਨੇਡਾ 'ਚ ਕੈਟਰੀਨਾ ਨਾਲ ਪ੍ਰਸੰਸਕਾਂ ਵਲੋਂ ਦੁਰਵਿਵਹਾਰ

ਨਵੀਂ ਦਿੱਲੀ, 12 ਜੁਲਾਈ (ਏਜੰਸੀ)- ਕੈਟਰੀਨਾ ਕੈਫ਼ ਇਸ ਸਮੇਂ ਸਲਮਾਨ ਖ਼ਾਨ ਦੇ ਦਬੰਗ ਟੂਰ ਲਈ ਵੱਖ-ਵੱਖ ਦੇਸ਼ਾਂ ਦੇ ਦੌਰੇ ਕਰ ਰਹੀ ਹੈ | ਇਸੇ ਦੌਰਾਨ ਜਦ ਉਹ ਕੈਨੇਡਾ ਦੇ ਵੈਨਕੂਵਰ 'ਚ ਸੀ ਤਾਂ ਉਸ ਨਾਲ ਕੁਝ ਵਿਅਕਤੀਆਂ ਵਲੋਂ ਦੁਰਵਿਵਹਾਰ ਕੀਤਾ ਗਿਆ | ਕੈਨੇਡਾ ਦੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ 'ਚ ਸਮਾਗਮ

ਮੈਲਬੌਰਨ, 12 ਜੁਲਾਈ (ਸਰਤਾਜ ਸਿੰਘ ਧੌਲ)- ਪਿਛਲੇ ਦਿਨੀਂ ਅਫ਼ਗਾਨਿਸਤਾਨ ਵਿਚ ਹੋਏ ਆਤਮਘਾਤੀ ਬੰਬ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ | ਅਫ਼ਗਾਨ ਸਿੱਖ ਪਰਿਵਾਰਾਂ ਤੇ ਸਮੂਹ ਸਾਧ ਸੰਗਤ ਵਲੋਂ ਬੀਤੇ ਬੁੱਧਵਾਰ ਮੈਲਬੌਰਨ ਦੇ ਗੁਰਦੁਆਰਾ ...

ਪੂਰੀ ਖ਼ਬਰ »

ਕਰੋੜਾਂ ਫ਼ਰਜ਼ੀ ਟਵਿੱਟਰ ਅਕਾਊਾਟ ਹਟਾਉਣ 'ਤੇ ਪ੍ਰਸਿੱਧ ਹਸਤੀਆਂ ਦੇ ਘਟਣਗੇ ਪ੍ਰਸੰਸਕ

ਨਵੀਂ ਦਿੱਲੀ, 12 ਜੁਲਾਈ (ਏਜੰਸੀ)- ਸੋਸ਼ਲ ਮੀਡੀਆ ਦੇ ਮੋਹਰੀ ਸਾਈਟਜ਼ ਟਵਿਟਰ, ਫੇਸਬੁਕ ਅਤੇ ਵਟਸਐਪ 'ਤੇ ਕਰੋੜਾਂ ਦੇ ਹਿਸਾਬ ਨਾਲ ਫ਼ਰਜ਼ੀ ਅਕਾਊਾਟ ਬਣਾਏ ਗਏ ਹਨ, ਜਿਨ੍ਹਾਂ ਦੀ ਪਹਿਚਾਣ ਕਰਕੇ ਇਨ੍ਹਾਂ ਨੂੰ ਸਮਾਪਤ ਕਰ ਦਿੱਤਾ ਜਾਵੇਗਾ | ਟਵਿਟਰ 'ਤੇ ਵੀ ਕਰੋੜਾਂ ...

ਪੂਰੀ ਖ਼ਬਰ »

ਨਸ਼ਾ ਰਹਿਤ ਹੋਵੇਗਾ ਕਬੱਡੀ ਟੂਰਨਾਮੈਂਟ

ਲੂਵਨ (ਬੈਲਜੀਅਮ), 12 ਜੁਲਾਈ (ਅਮਰਜੀਤ ਸਿੰਘ ਭੋਗਲ)-ਯੂਰਪੀਅਨ ਕਬੱਡੀ ਫੈੱਡਰੇਸ਼ਨ ਵਲੋਂ ਇਸ ਵਰੇ੍ਹ ਗਰਮੀਆਂ ਦੇ ਟੂਰਨਾਮੈਂਟ 15 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਹਨ, ਜਿਸ ਦਾ ਪਹਿਲਾ ਮੈਚ ਬੈਲਜੀਅਮ ਦੀ ਵੱਧ ਵਸੋਂ ਵਾਲੇ ਸ਼ਹਿਰ ਸੰਤਿਰੂਧਨ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੈਲਜੀਅਮ 'ਚ ਸਮੂਹ ਸਿੱਖ ਜਥੇਬੰਦੀਆਂ ਦੀ ਇਕੱਤਰਤਾ

ਲੂਵਨ (ਬੈਲਜੀਅਮ), 12 ਜੁਲਾਈ (ਅਮਰਜੀਤ ਸਿੰਘ ਭੋਗਲ)-ਯੂਰਪ ਭਰ ਦੀਆਂ ਸਿੱਖ ਜਥੇਬੰਦੀਆਂ ਦੀ ਬੀਤੇ ਦਿਨ ਇਕ ਇਕੱਤਰਤਾ ਯੂਰਪ ਦੀ ਰਾਜਧਾਨੀ ਬਰੱਸਲਜ਼ ਵਿਖੇ ਹੋਈ, ਜਿਸ ਵਿਚ ਜਰਮਨ ਤੋਂਾ ਗੁਰਮੀਤ ਸਿੰਘ ਖਨਿਆਨ, ਅਵਤਾਰ ਸਿੰਘ ਪੱਡਾ, ਗੁਰਦਿਆਲ ਸਿੰਘ ਲਾਲੀ, ਅਮਰਜੀਤ ਸਿੰਘ ...

ਪੂਰੀ ਖ਼ਬਰ »

ਫੇਸਬੁਕ ਨੂੰ ਯੂ.ਕੇ. 'ਚ ਹੋ ਸਕਦੈ 5 ਲੱਖ ਪੌ ਾਡ ਜੁਰਮਾਨਾ

ਲੰਡਨ, 12 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾਟਾ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਫੇਸਬੁਕ ਨੂੰ 5 ਲੱਖ ਪੌਾਡ ਤੱਕ ਦਾ ਜੁਰਮਾਨਾ ਹੋ ਸਕਦਾ ਹੈ | ਇਨਫਰਮੇਸ਼ਨ ਕਮਿਸ਼ਨਰ ਦਫ਼ਤਰ ਨੇ ਕਿਹਾ ਹੈ ਕਿ ਫੇਸਬੁਕ ਦੂਸਰੀ ਕੰਪਨੀ ਕੈਂਬਿ੍ਜ਼ ਐਨਾਲੈਟਿਕਾ ਤੋਂ ਡਾਟਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX