ਤਾਜਾ ਖ਼ਬਰਾਂ


ਸੰਸਦੀ ਲੋਕਤੰਤਰ ਲਈ ਅੱਜ ਮਹੱਤਵਪੂਰਨ ਦਿਨ - ਪ੍ਰਧਾਨ ਮੰਤਰੀ
. . .  3 minutes ago
ਨਵੀਂ ਦਿੱਲੀ, 20 ਜੁਲਾਈ - ਅਵਿਸ਼ਵਾਸ ਪ੍ਰਸਤਾਵ 'ਤੇ ਬਹਿਸ ਤੋਂ ਪਹਿਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ ਤੇ ਉਨ੍ਹਾਂ...
ਮੋਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ਼ ਪ੍ਰਸਤਾਵ 'ਤੇ ਬਹਿਸ ਅੱਜ
. . .  23 minutes ago
ਨਵੀਂ ਦਿੱਲੀ, 20 ਜੁਲਾਈ - ਮੋਦੀ ਸਰਕਾਰ ਖ਼ਿਲਾਫ਼ ਤੇਲਗੂ ਦੇਸਮ ਪਾਰਟੀ ਵੱਲੋਂ ਲਿਆਂਦੇ ਗਏ ਅਵਿਸ਼ਵਾਸ ਪ੍ਰਸਤਾਵ 'ਤੇ ਲੋਕ ਸਭਾ 'ਚ ਅੱਜ ਬਹਿਸ ਹੋਵੇਗੀ। ਇਸ ਦੌਰਾਨ ਨਾ ਤਾਂ ਕੋਈ ਪ੍ਰਸ਼ਨਕਾਲ...
ਅੱਜ ਦਾ ਵਿਚਾਰ
. . .  33 minutes ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ। ਗੋਦਾਮ ਦੇ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਅੱਤਵਾਦੀਆਂ ਨੇ ਪੁਲਿਸ ਟੀਮ 'ਤੇ ਕੀਤੀ ਗੋਲੀ ਬਾਰੀ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਦਿੱਲੀ

ਕੇਜਰੀਵਾਲ ਤੇ ਸਿਸੋਦੀਆ ਵਲੋਂ ਫੀਸ ਮਾਮਲੇ 'ਚ ਬੱਚੀਆਂ ਨੂੰ ਤਹਿਖਾਨੇ 'ਚ ਬੰਦ ਰੱਖਣ ਵਾਲੇ ਸਕੂਲ ਦਾ ਦੌਰਾ

ਨਵੀਂ ਦਿੱਲੀ,12 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਬੱਲੀਮਾਰਾਨ ਸਥਿਤ ਇੱਕ ਨਿੱਜੀ ਸਕੂਲ ਵਿਚ ਫੀਸ ਨਾ ਦੇਣ ਕਾਰਨ ਸਕੂਲੀ ਬੱਚੀਆਂ ਨੂੰ ਤਹਿਖਾਨੇ ਵਿਚ ਬੰਦ ਰੱਖਣ ਦੇ ਮਾਮਲੇ ਦੀ ਜਾਣਕਾਰੀ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਬੰਧਤ ਸਕੂਲ ਦਾ ਦੌਰਾ ਕੀਤਾ | ਦੋਵਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਾਏ ਜਾਣ ਦਾ ਭਰੋਸਾ ਦਿਵਾਇਆ | ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਜਾਂਚ ਵਿਚ ਦੋਸ਼ੀ ਮੰਨੇ ਜਾਣ ਵਾਲੇ ਲੋਕਾਂ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਸਕੂਲ ਪੁੱਜ ਕੇ ਵਿਦਿਆਰਥੀਆਂ ਤੇ ਹੋਰਨਾ ਲੋਕਾਂ ਨਾਲ ਗੱਲਬਾਤ ਵੀ ਕੀਤੀ | ਹਾਲਾਂਕਿ ਜਾਣਕਾਰੀ ਮੁਤਾਬਿਕ ਸਕੂਲ ਪ੍ਰਸ਼ਾਸਨ ਨੇ ਅਜਿਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਸ ਵਿਚ ਸਕੂਲ ਪ੍ਰਸ਼ਾਸਨ ਵੱਲੋਂ ਬੱਚੀਆਂ ਨੂੰ 5 ਘੰਟੇ ਤਹਿਖਾਨੇ 'ਚ ਕੈਦ ਰੱਖਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬੱਚੀਆਂ ਨੂੰ ਕੁੱਝ ਸਮੇਂ ਲਈ ਰੋਕਿਆ ਗਿਆ ਸੀ ਤਾਂਕਿ ਉਨ੍ਹਾਂ ਦੇ ਮਾਪਿਆ ਨਾਲ ਗੱਲ ਕੀਤੀ ਜਾ ਸਕੇ | ਪ੍ਰੰਤੂ ਮਾਪਿਆ ਦਾ ਦੋਸ਼ ਹੈ ਕਿ ਸਕੂਲ ਨੇ ਜਾਣਬੁੱਝ ਕੇ ਬੱਚੀਆਂ ਨੂੰ ਬੰਧਕ ਬਣਾਇਆ ਤਾਂਕਿ ਫੀਸ ਦੇਣ ਲਈ ਦਬਾਅ ਬਣਾਇਆ ਜਾ ਸਕੇ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੁਲਿਸ ਅਤੇ ਉਨ੍ਹਾਂ ਦਾ ਸਿੱਖਿਆ ਵਿਭਾਗ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਜਾਂਚ ਉਪਰੰਤ ਹੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਕੂਲ ਪ੍ਰਸ਼ਾਸਨ ਨੂੰ ਵੀ ਸਖਤ ਚਿਤਾਵਨੀ ਦਿੱਤੀ ਹੈ ਕਿ ਭਵਿੱਖ 'ਚ ਬੱਚੀਆਂ ਨਾਲ ਅਜਿਹਾ ਵਿਹਾਰ ਨਾ ਕੀਤਾ ਜਾਵੇ | ਦੂਜੇ ਪਾਸੇ ਸਕੂਲ ਦੇ ਕੁੱਝ ਵਰਤਮਾਨ ਤੇ ਪੁਰਾਣੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਸਮਰਥਨ ਕੀਤਾ ਗਿਆ ਹੈ |

ਅਦਾਲਤ ਦੇ ਆਦੇਸ਼ 'ਤੇ ਪੁਲਿਸ ਨੇ ਛੁਡਵਾਇਆ ਕਬਜ਼ਾ ਪੀੜਤਾਂ ਵਲੋਂ ਨਿਸ਼ਾਨਦੇਹੀ ਕਰਵਾਏ ਜਾਣ ਦੀ ਮੰਗ

ਕਰਨਾਲ, 12 ਜੁਲਾਈ (ਗੁਰਮੀਤ ਸਿੰਘ ਸੱਗੂ)-ਫੂਸਗੜ ਰੋਡ ਸਥਿਤ ਜੈਨ ਸਕੂਲ ਦੇ ਬਾਹਰ ਬਣੀਆਂ ਦੁਕਾਨਾਂ ਅਤੇ ਮਕਾਨਾਂ ਨੂੰ ਅਦਾਲਤ ਦੇ ਆਦੇਸ਼ 'ਤੇ ਪੁਲਿਸ ਨੇ ਕਬਜ਼ਾ ਛੁਡਵਾਉਣ ਲਈ ਵਡੀ ਕਾਰਵਾਈ ਕਰਦੇ ਹੋਏ ਜੇ.ਸੀ.ਬੀ. ਮਸ਼ੀਨ ਰਾਹੀਂ ਨਾਜਾਇਜ਼ ਬਣੀਆਂ ਦੁਕਾਨਾਂ ਨੂੰ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਮਾਮਲੇ 'ਚ ਯੋਗੇਂਦਰ ਯਾਦਵ ਦੇ ਸਮਰਥਨ 'ਚ ਆਏ ਕੇਜਰੀਵਾਲ

ਨਵੀਂ ਦਿੱਲੀ,12 ਜੁਲਾਈ (ਜਗਤਾਰ ਸਿੰਘ)-ਇਨਕਮ ਟੈਕਸ ਵਿਭਾਗ ਨੇ ਹਰਿਆਣਾ ਦੇ ਰੇਵਾੜੀ ਸ਼ਹਿਰ ਵਿਚ ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਦੇ ਪਰਿਵਾਰ ਨਾਲ ਸਬੰਧਿਤ ਇਕ ਹਸਪਤਾਲ ਸਮੂਹ ਦੇ ਵੱਖ-ਵੱਖ ਕੰਪਲੈਕਸਾਂ 'ਚੋਂ ਕਰੀਬ 22 ਲੱਖ ਰੁਪਏ ਬਰਾਮਦ ਕੀਤੇ ਸਨ ਅਤੇ ਇਸ ...

ਪੂਰੀ ਖ਼ਬਰ »

ਸਕੂਲ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 12 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦਿੱਲੀ ਦੇ ਸਕੂਲ ਦਾ ਸਟਾਫ਼ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਸਕੂਲ ਦੇ ਅੰਦਰ ਹੀ ਧਰਨੇ 'ਤੇ ਬੈਠਾ ਹੈ | ਇਸ ਮਾਮਲੇ ਪ੍ਰਤੀ ...

ਪੂਰੀ ਖ਼ਬਰ »

ਪਾਕਿਸਤਾਨੀ ਸਿੱਖ ਅਫ਼ਸਰ ਦੀ ਦਸਤਾਰ ਉਤਾਰਨ ਵਾਲੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਥੇ: ਰਛਪਾਲ ਸਿੰਘ, ਹਨੀ

ਨਵੀਂ ਦਿੱਲੀ,12 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਪਾਕਿਸਤਾਨ ਦੇ ਪਹਿਲੇ ਸਿੱਖ ਅਫਸਰ ਗੁਲਾਬ ਸਿੰਘ ਸ਼ਾਹੀਨ ਨਾਲ ਉੱਥੋ ਦੇ ਵਕਫ ਬੋਰਡ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜੀ.ਕੇ. ਨੇ ਸੰਗਤਾਂ ਨਾਲ ਕੀਤੇ ਵਾਅਦੇ ਅਨੁਸਾਰ ਪੰਜ ਖ਼ਾਲਸਾ ਸਕੂਲ ਨਹੀਂ ਖੋਲ੍ਹੇ-ਸਰਨਾ

ਨਵੀਂ ਦਿੱਲੀ, 12 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪ੍ਰੈੱਸ ਵਾਰਤਾ ਦੇ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਸਮੇਤ ਬਾਦਲ ਦਲ ਹਾਈ ਕਮਾਂਡ ਨੇ 2013 ਤੇ 2017 'ਚ ਦਿੱਲੀ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ਼ ਵਲੋਂ ਤਨਖਾਹ ਨਾ ਮਿਲਣ 'ਤੇ ਰੋਸ ਧਰਨਾ

ਨਵੀਂ ਦਿੱਲੀ, 12 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦਿੱਲੀ ਦੇ ਸਟਾਫ਼ ਵਲੋਂ ਸਕੂਲ ਕੰਪਲੈਕਸ ਵਿਖੇ ਬੀਤੇ ਦੋ ਮਹੀਨੇ ਮਈ, ਜੂਨ 2018 ਦੀ ਤਨਖਾਹ ਨਾ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਗਈ ਟੀਮ ਦੀ ਸ਼ਿਕਾਇਤ ਪੁੱਜੀ ਸੀ.ਐਮ. ਵਿੰਡੋ

ਕੁਰੂਕਸ਼ੇਤਰ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਬਿਜਲੀ ਚੋਰੀ ਫੜਨ ਗਈ ਛਾਪਾਮਾਰ ਟੀਮ ਵਲੋਂ ਪਿੰਡ ਕੋਲਹਾਂਪੁਰ 'ਚ ਔਰਤਾਂ ਨਾਲ ਮਾੜਾ ਵਿਹਾਰ ਕਰਨ ਅਤੇ ਉਨ੍ਹਾਂ ਦੀ ਮੂਵੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਕੋਲਹਾਂਪੁਰ ਦੇ ਚੰਦਰਭਾਨ ਨੇ ਸੀ.ਐਮ. ਵਿੰਡੋ 'ਤੇ ...

ਪੂਰੀ ਖ਼ਬਰ »

ਚੂੜੀਆਂ ਦਾ ਲਾਲਚ ਦੇ ਕੇ 7 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼

ਕੁਰੂਕਸ਼ੇਤਰ/ਸ਼ਾਹਾਬਾਦ, 12 ਜੁਲਾਈ (ਜਸਬੀਰ ਸਿੰਘ ਦੁੱਗਲ)-ਚੂੜੀਆਂ ਦਾ ਲਾਲਚ ਦੇ ਕੇ ਕੁੜੀ ਵਲੋਂ 7 ਸਾਲਾ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਾਹਾਬਾਦ ਵਾਸੀ ਨਵੀਨ ਕੁਮਾਰ ਨੇ ਦੱਸਿਆ ਕਿ ਦੇਵੀ ਮੰਦਿਰ ਰੋਡ 'ਤ ਉਸ ਦੀ ਕਿਰਿਆਨਾ ਦੀ ਦੁਕਾਨ ਹੈ | ...

ਪੂਰੀ ਖ਼ਬਰ »

ਸਰਾਫ਼ਾ ਬਾਜ਼ਾਰ ਵਿਖੇ ਸਿਟੀ ਥਾਣੇ ਨੇੜੇ ਦਿਨ ਦਿਹਾੜੇ ਹੋਈ ਲੱਖਾਂ ਰੁਪਏ ਦੇ ਗਹਿਣਿਆਂ ਦੀ ਠੱਗੀ

ਕਰਨਾਲ, 12 ਜੁਲਾਈ (ਗੁਰਮੀਤ ਸਿੰਘ ਸੱਗੂ )-ਸ਼ਹਿਰ ਦੇ ਸਰਾਫਾ ਬਾਜਾਰ ਵਿਖੇ ਸਥਿਤ ਥਾਣਾ ਸ਼ਹਿਰ ਤੋ ਕੁਝ ਹੀ ਦੂਰੀ ਤੇ ਦਿਨ ਦਿਹਾੜੇ ਲਖਾਂ ਰੁਪਏ ਦੇ ਗਹਿਣਿਆਂ ਦੀ ਠਗੀ ਹੋ ਜਾਣ ਕਾਰਨ ਖੇਤਰ ਵਿਚ ਹੜਕੰਪ ਮਚ ਗਿਆ | ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ...

ਪੂਰੀ ਖ਼ਬਰ »

ਪਾਰਕਿੰਗ ਠੇਕਾ ਰੱਦ ਕਰਨ 'ਤੇ ਲੱਗੀ ਰੋਕ-ਦੋ ਹਫ਼ਤੇ 'ਚ ਪੈਸੇ ਜਮ੍ਹਾਂ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਪਾਰਕਿੰਗਾਂ ਦੇ ਆਰਿਅਨ ਟੋਲ ਇਨਫਰਾ ਕੰਪਨੀ ਨੂੰ ਦਿੱਤੇ ਠੇਕੇ ਰੱਦ ਕਰਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਰੋਕ ਲਗਾ ਦਿੱਤੀ ਹੈ ¢ ਨਿਗਮ ਨੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਬੰਗਾ-ਨੈਣਾ ਦੇਵੀ ਮਾਰਗ ਨੂੰ ਚਾਰ ਮਾਰਗੀ ਬਣਾਉਣ ਲਈ ਨੋਟੀਫ਼ਿਕੇਸ਼ਨ ਜਾਰੀ

ਪੋਜੇਵਾਲ ਸਰਾਂ, 12 ਜੁਲਾਈ (ਨਵਾਂਗਰਾਈਾ)-ਆਖ਼ਰ ਕੇਂਦਰ ਸਰਕਾਰ ਵਲੋਂ ਬੰਗਾ-ਨੈਣਾ ਦੇਵੀ ਵਾਇਆ ਗੜ੍ਹਸ਼ੰਕਰ, ਸੀ੍ਰ ਅਨੰਦਪੁਰ ਸਾਹਿਬ ਮਾਰਗ ਨੂੰ ਰਾਸ਼ਟਰੀ ਮਾਰਗ ਸਬੰਧੀ ਮੁੱਢਲਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਸ ਮਾਰਗ ਨੂੰ ਚਾਰ ਮਾਰਗੀ ਨੈਸ਼ਨਲ ਹਾਈਵੇ ਵਜੋਂ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ 'ਇਲੈਕਟ੍ਰੋਨਿਕ ਇੰਟਰ ਲਾਕਿੰਗ ਸਿਸਟਮ' ਨੂੰ ਸ਼ੁਰੂ ਕਰਨ ਲਈ ਕਈ ਰੇਲ ਗੱਡੀਆਂ 31 ਤੱਕ ਰੱਦ

ਅੰਮਿ੍ਤਸਰ, 12 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਅੰਗਰੇਜ਼ਾਂ ਦੇ ਜ਼ਮਾਨੇ 'ਤੇ ਕਾਂਟਿਆਂ ਤੋਂ ਨਿਜਾਤ ਦਿਵਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ਇਲੈਕਟ੍ਰੋਨਿਕ ਇੰਟਰ ਲਾਕਿੰਗ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ...

ਪੂਰੀ ਖ਼ਬਰ »

ਅਸਕਾਰਟ ਵਲੋਂ ਟਰੈਕਟਰਾਂ ਦੀਆਂ ਕੀਮਤਾਂ 'ਚ ਵਾਧਾ

ਜਲੰਧਰ, 12 ਜੁਲਾਈ (ਅ. ਬ.)- ਭਾਰਤ ਦੀ ਮੋਹਰੀ ਟਰੈਕਟਰ ਨਿਰਮਾਤਾ ਕੰਪਨੀ ਅਸਕਾਰਟ ਨੇ ਅੱਜ ਆਪਣੇ ਸਭ ਮਾਡਲਾਂ ਦੀਆਂ ਕੀਮਤਾਂ 'ਚ 2 ਤੋਂ 3 ਫ਼ੀਸਦੀ ਤੱਕ ਵਾਧਾ ਕਰਨ ਦਾ ਐਲਾਨ ਕੀਤਾ ਹੈ | ਮੁਦਰਾ ਸਫੀਤੀ ਤੇ ਖਾਸ ਕਰ ਸਟੀਲ ਦੀਆਂ ਖੁਦਰਾ ਕੀਮਤਾਂ 'ਚ ਹੋ ਰਹੇ ਨਿਰੰਤਰ ਵਾਧੇ ਦੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਤੋਂ ਪਰਤਦਿਆਂ ਭਾਰਤੀ ਨੌਜਵਾਨ ਦੀ ਜਹਾਜ਼ 'ਚ ਮੌਤ

ਕੋਟਕਪੂਰਾ, 12 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਕੋਠੇ ਥੇਹ ਵਾਲੇ ਦੇ ਜੰਮਪਲ ਨੌਜਵਾਨ ਬੇਅੰਤ ਸਿੰਘ ਉਮਰ 25 ਸਾਲ ਪੁੱਤਰ ਅੰਗਰੇਜ਼ ਸਿੰਘ ਦੀ ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਦਿੱਲੀ ਪਰਤਦਿਆਂ ਰਸਤੇ 'ਚ ਹੀ ਆਸਟ੍ਰੇਲੀਆ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਮੂਹ ਸਿੱਖ ਭਾਈਚਾਰੇ ਨੂੰ ਮਹਾਨ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਨਸ਼ਿਆਂ ਦੀ ...

ਪੂਰੀ ਖ਼ਬਰ »

ਨਿਸਾਨ ਦਾ ਪੰਜਾਬ ਪ੍ਰੀ ਓਨਡ ਕਾਰਾਂ ਦੇ ਕਾਰੋਬਾਰ 'ਤੇ ਫੋਕਸ

ਚੰਡੀਗੜ੍ਹ, 12 ਜੁਲਾਈ (ਅ.ਬ.)- ਨਿਸਾਨ ਨੇ ਪੰਜਾਬ ਵਿਚ ਨਿਸਾਨ ਇੰਟੈਲੀਜੈਂਟ ਚੁਆਇਸ ਸੈਂਟਰ ਖੋਲ੍ਹਣ ਦਾ ਅੱਜ ਐਲਾਨ ਕੀਤਾ ਹੈ | ਇਹ ਸੈਂਟਰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਜਿਵੇਂ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮਿ੍ਤਸਰ ਵਿਚ ਖੋਲ੍ਹੇ ਜਾਣਗੇ | ਇਸ ...

ਪੂਰੀ ਖ਼ਬਰ »

ਪਤੀ 'ਤੇ ਏਡਜ਼ ਬਾਰੇ ਛਿਪਾਉਣ ਦਾ ਦੋਸ਼-ਗਰਭ 'ਚ ਬੱਚੇ ਨੂੰ ਐਚ.ਆਈ.ਵੀ. ਦੀ ਪੁਸ਼ਟੀ

ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)-ਬਠਿੰਡਾ ਖੇਤਰ ਦੇ ਰਾਮਪੁਰਾ ਫੂਲ ਦੇ ਇਕ ਨੌਜਵਾਨ 'ਤੇ ਉਸ ਦੀ ਪਤਨੀ ਨੇ ਏਡਜ਼ ਹੋਣ ਦਾ ਦੋਸ਼ ਲਗਾਉਂਦਿਆਂ ਵਿਆਹ ਵੇਲੇ ਬਿਮਾਰੀ ਛਿਪਾਉਣ ਦਾ ਦੋਸ਼ ਲਗਾਇਆ ਹੈ | ਹੁਣ ਇਸ ਨੌਜਵਾਨ ਦੀ ਪਤਨੀ ਦੇ ਗਰਭ 'ਚ ਬੱਚੇ ਦੀ ਜਾਂਚ ਦੌਰਾਨ ...

ਪੂਰੀ ਖ਼ਬਰ »

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮਿਥ ਕੇ ਹੱਤਿਆ ਦੇ ਮਾਮਲੇ 'ਚ ਮੁਲਜ਼ਮ ਮੋਗਾ ਅਦਾਲਤ 'ਚ ਪੇਸ਼

ਮੋਗਾ, 12 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਪੁਲਿਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੱਖ-ਵੱਖ ਜੇਲ੍ਹਾਂ 'ਚ ਬੰਦ ਮਿਥ ਕੇ ਹੱਤਿਆ ਦੇ ਮਾਮਲੇ 'ਚ ਮੋਗਾ ਅਦਾਲਤ ਵਿਚ ਪੇਸ਼ ਕੀਤੇ | ਜਿਥੇ ਅਦਾਲਤ ਨੇ ਇਸ ਮਾਮਲੇ ਵਿਚ ਅਗਲੀ ਮਿਤੀ 26 ਜੁਲਾਈ 2018 ਨਿਸ਼ਚਿਤ ਕਰ ...

ਪੂਰੀ ਖ਼ਬਰ »

ਭਾਈ ਲਾਭ ਸਿੰਘ ਪੰਜਵੜ ਦੀ ਬਰਸੀ ਮੌਕੇ ਸ਼ਹੀਦੀ ਸਮਾਗਮ ਕਰਾਇਆ

ਝਬਾਲ, 12 ਜੁਲਾਈ (ਸਰਬਜੀਤ ਸਿੰਘ)-ਪਿਛਲੇ ਸਮੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਵਲੋਂ ਚਲਾਏ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਰਹੇ ਜਨਰਲ ਭਾਈ ਲਾਭ ਸਿੰਘ ਪੰਜਵੜ ਉਰਫ ਸੁਖਦੇਵ ਸਿੰਘ ਦੀ ਬਰਸੀ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ, ਹਿਮਾਚਲ ਤੇ ਜੰਮੂ-ਕਸ਼ਮੀਰ 'ਚ ਅਗਲੇ 2 ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ

ਲੁਧਿਆਣਾ, 12 ਜੁਲਾਈ (ਪਰਮੇਸ਼ਰ ਸਿੰਘ)- ਮੌਨਸੂਨ ਦੇ ਬੱਦਲਾਂ ਦੀ ਕਈ ਦਿਨਾਂ ਦੀ ਲੁਕਣ ਮੀਚੀ ਤੋਂ ਬਾਅਦ ਮੌਸਮ ਵਿਭਾਗ ਨੇ ਹੁਣ ਆਉਂਦੇ ਦੋ ਦਿਨਾਂ 'ਚ ਪੰਜਾਬ, ਹਰਿਆਣਾ, ਹਿਮਾਚਲ ਤੇ ਜੰਮੂ ਕਸ਼ਮੀਰ 'ਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ | ਕੇਂਦਰ ਸਰਕਾਰ ਦੇ ਮੌਸਮ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ 37 ਉਮੀਦਵਾਰਾਂ ਨੂੰ ਦਿੱਤੀ ਨੌਕਰੀ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਅੱਜ ਇਥੇ ਕਰਵਾਏ ਸਮਾਗਮ ਦੌਰਾਨ 37 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤੇ ਗਏ¢ ਇਸ ਬਾਰੇ ਜਾਣਕਾਰੀ ਦਿੰਦਿਆਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਫੌਜ ਦੀ ਗੋਲੀਬਾਰੀ 'ਚ ਮਾਰੇ ਗਏ ਨੌਜਵਾਨ ਦੀ ਮੌਤ ਦੀ ਜਾਂਚ ਦੇ ਨਿਰਦੇਸ਼

ਸ੍ਰੀਨਗਰ, 12 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤਰਿਹਗਾਮ ਇਲਾਕੇ 'ਚ ਬੀਤੀ ਸ਼ਾਮ ਪਥਰਾਅ ਦੀ ਘਟਨਾ 'ਚ ਫੌਜ ਦੀ ਗੋਲੀਬਾਰੀ 'ਚ ਮਾਰੇ ਗਏ ਨੌਜਵਾਨ ਦੀ ਹੱਤਿਆ ਸਬੰਧੀ ਜੰਮੂ-ਕਸ਼ਮੀਰ ਸਰਕਾਰ ਨੇ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ...

ਪੂਰੀ ਖ਼ਬਰ »

ਅੱਜ ਬੰਗਲਾਦੇਸ਼ ਦੇ ਤਿੰਨ ਦਿਨਾ ਦੌਰੇ ਲਈ ਰਵਾਨਾ ਹੋਣਗੇ ਰਾਜਨਾਥ ਸਿੰਘ

ਨਵੀਂ ਦਿੱਲੀ, 12 ਜੁਲਾਈ, (ਉਪਮਾ ਡਾਗਾ ਪਾਰਥ)-ਭਾਰਤ ਅਤੇ ਬੰਗਾਲਦੇਸ਼ ਦੇ ਸੰਬੰਧਾਂ ਨੂੰ ਹੋਰ ਮਜ਼ਬੂਤੀ ਕਰਨ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਤਿੰਨ ਦਿਨਾ ਦੌਰੇ 'ਤੇ ਰਵਾਨਾ ਹੋਣਗੇ | ਇਸ ਦੌਰਾਨ ਬੰਗਲਦੇਸ਼ ਨੂੰ ਦਿੱਤੀ ਜਾਣ ਵਾਲੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਦਾਖ਼ਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਇਨ੍ਹਾਂ ਦਿਨਾਂ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੱਖ-ਵੱਖ ਕੋਰਸਾਂ ਦੇ ਦਾਖਲੇ ਲਈ ਭਾਰੀ ...

ਪੂਰੀ ਖ਼ਬਰ »

ਬਿਨਾਂ ਨੋਟਿਸ ਤੇ ਜਾਂਚ ਤੋਂ ਜੰਮੂ-ਕਸ਼ਮੀਰ ਪੁਲਿਸ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੰੂ ਕੀਤਾ ਬਰਖ਼ਾਸਤ

ਪਠਾਨਕੋਟ, 12 ਜੁਲਾਈ (ਆਸ਼ੀਸ਼ ਸ਼ਰਮਾ)-ਕਠੂਆ ਕਤਲ ਕਾਂਡ ਤੇ ਜਬਰ ਜਨਾਹ ਮਾਮਲੇ 'ਚ ਸ਼ਾਮਿਲ ਜੰਮੂ-ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਅਨੰਦ ਦੱਤਾ ਅਤੇ ਕਾਂਸਟੇਬਲ ਤਿਲਕ ਰਾਜ ਨੰੂ ਬਿਨਾਂ ਨੋਟਿਸ ਅਤੇ ਬਿਨਾਂ ਜਾਂਚ ਕੀਤੇ ਜੰਮੂ ਪੁਲਿਸ ਨੇ ਨੌਕਰੀ ਤੋਂ ਬਰਖ਼ਾਸਤ ਕਰ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਪਾਕਿ 'ਚ ਹਿੰਦੂ ਕੁੜੀਆਂ ਦੇ ਗ਼ੈਰ ਧਰਮ 'ਚ ਵਿਆਹਾਂ ਨੂੰ ਰੋਕਣ ਦਾ ਵਾਅਦਾ

ਅੰਮਿ੍ਤਸਰ, 12 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਚੇਅਰਮੈਨ ਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ 'ਚ ਆਈ ਤਾਂ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ...

ਪੂਰੀ ਖ਼ਬਰ »

ਸੂਬੇ ਦੇ ਮਾਡਲ, ਆਦਰਸ਼ ਸਕੂਲਾਂ ਦੇ ਕਰਮਚਾਰੀ ਸਰਕਾਰੀ ਨੀਤੀਆਂ ਤੋਂ ਖ਼ਫ਼ਾ

ਲਹਿਰਾਗਾਗਾ, 12 ਜੁਲਾਈ (ਸੂਰਜ ਭਾਨ ਗੋਇਲ) - ਸੂਬੇ ਦੇ ਸਰਕਾਰੀ ਮਾਡਲ/ਆਦਰਸ਼ ਸਕੂਲਾਂ ਦੇ ਕਰਮਚਾਰੀ ਪਿਛਲੇ 8 ਸਾਲਾਂ ਤੋਂ ਸਿੱਖਿਆ ਵਿਭਾਗ ਅਧੀਨ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਹਨ | ਪੂਰੇ ਭਾਰਤ ਅੰਦਰ ਖੁੱਲੇ੍ਹ ਮਾਡਲ ਸਕੂਲਾਂ ਨੂੰ ਉੱਥੋਂ ਦੀਆਂ ਰਾਜ ਸਰਕਾਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX