ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵੱਲੋਂ ਪਿੰਡਾਂ ਅੰਦਰ ਲੰਗਰ ਪ੍ਰਸ਼ਾਦੇ ਵਰਤਾ ਕੇ ਲੋੜਵੰਦਾਂ ਪਰਿਵਾਰਾਂ ਦੀ ਕੀਤੀ ਜਾ ਰਹੀ ਹੈ ਸੇਵਾ
. . .  30 minutes ago
ਅਮਰਕੋਟ, 30 ਮਾਰਚ (ਭੱਟੀ) - ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਕਾਰਨ ਜਿੱਥੇ ਲੋਕਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ....
ਜ਼ਰੂਰੀ ਸੇਵਾਵਾਂ ਲਈ ਲੋਕ ਈ-ਪਾਸ ਅਪਲਾਈ ਕਰਨ - ਐੱਸ.ਡੀ.ਐੱਮ. ਸ਼ਾਹਕੋਟ
. . .  43 minutes ago
ਸ਼ਾਹਕੋਟ, 30 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ 'ਚ ਕਰਫ਼ਿਊ ਲੱਗਾ ਹੋਣ ਕਾਰਨ ਲੋਕਾਂ ...
ਵਿਸ਼ੇਸ਼ ਜਹਾਜ਼ ਰਾਹੀਂ ਅੱਜ ਪੰਜਾਬ ਤੋਂ ਮਲੇਸ਼ੀਆ ਭੇਜੇ ਜਾਣਗੇ 180 ਯਾਤਰੀ
. . .  47 minutes ago
ਰਾਜਾਸਾਂਸੀ, 30 ਮਾਰਚ (ਹੇਰ ਖੀਵਾ) - ਦੁਨੀਆ ਭਰ ਨੂੰ ਆਪਣੀ ਲਪੇਟ 'ਚ ਲਈ ਬੈਠੇ ਕੋਰੋਨਾ ਵਾਇਰਸ ਕਰ ਕੇ ਬੀਤੇ ਕਈ ਦਿਨਾਂ ਤੋਂ ਹਵਾਈ ਸੇਵਾ ...
ਪਾਕਿ 'ਚ ਕੋਰੋਨਾ ਨਾਲ 19 ਲੋਕਾਂ ਦੀ ਹੋਈ ਮੌਤ, 1613 ਸੰਕ੍ਰਮਿਤ ਮਰੀਜ਼
. . .  59 minutes ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 19 ਲੋਕ ਹੁਣ ਤਕ ਮਾਰੇ ਜਾ ਚੁਕੇ...
ਬੈਂਕਾਂ ਅੱਗੇ ਲੱਗੀਆਂ ਵੱਡੀਆਂ ਲਾਈਨਾਂ ਸਰਕਾਰੀ ਹਦਾਇਤਾਂ ਨੂੰ ਦਰਕਿਨਾਰ ਕਰਦੀਆਂ ਆਈਆਂ ਨਜ਼ਰ
. . .  19 minutes ago
ਅਟਾਰੀ/ਗੁਰੂ ਹਰਸਹਾਏ/ਅਜਨਾਲਾ , 30 ਮਾਰਚ (ਰੁਪਿੰਦਰਜੀਤ ਸਿੰਘ ਭਕਨਾ/ਕਪਿਲ ਕੰਧਾਰੀ/ਗੁਰਪ੍ਰੀਤ ਢਿੱਲੋਂ) - ਪੰਜਾਬ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ..
ਪਿੰਡ ਪਪਰਾਲੀ 'ਚ ਕੈਨੇਡਾ ਤੋਂ ਆਏ ਵਿਅਕਤੀ ਦੀ ਹੋਈ ਮੌਤ
. . .  35 minutes ago
ਰੋਪੜ/ਖਰੜ, 30 ਮਾਰਚ (ਤਰਸੇਮ ਜੰਡਪੁਰੀ/ਸੱਤੀ)- ਪਿੰਡ ਪਪਰਾਲੀ ਨੇੜੇ ਕੁਰਾਲੀ ਜ਼ਿਲ੍ਹਾ ਰੋਪੜ 'ਚ ਕੈਨੇਡਾ ਤੋਂ ਆਏ ਵਿਅਕਤੀ...
ਯੂ.ਪੀ ਸਰਕਾਰ ਨੇ 27.5 ਲੱਖ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ 'ਚ ਟਰਾਂਸਫ਼ਰ ਕੀਤੇ 611 ਕਰੋੜ ਰੁਪਏ
. . .  about 1 hour ago
ਲਖਨਊ, 30 ਮਾਰਚ- ਕੋਰੋਨਾ ਦੇ ਵੱਧ ਰਹੇ ਪ੍ਰਭਾਵ ਅਤੇ ਲਾਕ ਡਾਊਨ ਦੇ ਚੱਲਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਮਨਰੇਗਾ...
ਕੇਰਲ 'ਚ ਲਾਕ ਡਾਊਨ ਦੇ ਚੱਲਦਿਆਂ ਸ਼ਰਾਬ ਦੀ ਵਿੱਕਰੀ ਬੰਦ ਹੋਣ ਕਾਰਨ ਲੋਕ ਕਰ ਰਹੇ ਹਨ ਖ਼ੁਦਕੁਸ਼ੀ
. . .  about 1 hour ago
ਤਿਰੂਵਨੰਤਪੁਰਮ, 20 ਮਾਰਚ- ਕੇਰਲ 'ਚ ਲਾਕ ਡਾਊਨ ਦੇ ਚੱਲਦਿਆਂ ਸੂਬੇ 'ਚ ਕਈ ਹਿੱਸਿਆ 'ਚ ਸ਼ਰਾਬ ਦੀ ਵਿੱਕਰੀ ਬੰਦ ਹੋਣ ਨਾਲ ਖੁਦਕੁਸ਼ੀਆਂ...
ਨਵਾਂਗਰਾਓ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ
. . .  about 1 hour ago
ਐੱਸ.ਏ.ਐੱਸ. ਨਗਰ, 30 ਮਾਰਚ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਵਿਚਲੇ ਨਵਾਂਗਰਾਓ ਵਿਖੇ ਇਕ ....
ਬੈਂਕਾਂ ਖੁੱਲਣ ਤੋਂ ਬਾਅਦ ਜਨਤਾ ਨੇ ਬੈਂਕਾਂ ਬਾਹਰ ਲਾਈਆਂਂ ਲੰਬੀਆਂ ਕਤਾਰਾਂ
. . .  about 1 hour ago
ਜੰਡਿਆਲਾ ਗੁਰੂ, 30 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੇ ਕਹਿਰ ਦੇ ਮੱਦੇਨਜ਼ਰ ਬੀਤੇ ਦਿਨਾਂ ਤੋਂ ਬੰਦ ਪਏ ਬੈਂਕਾਂ ਕਾਰਣ ਜਨਤਾ ਨੂੰ ਆ ਰਹੀ ਦਿੱਕਤ ਨੂੰ ਮੁੱਖ ਰੱਖਦਿਆਂ ਅੱਜ ਜੰਡਿਆਲਾ ਗੁਰੂ ਵਿਖੇ ਬੈਂਕ ਖੁੱਲਣ ਤੋਂ ਬਾਅਦ ਜਨਤਾ ਨੇ ਸੁੱਖ ਦਾ ਸਾਹ ਲਿਆ...
ਵਰੁਣ ਧਵਨ ਨੇ ਕੋਰੋਨਾ ਲਈ ਦਿੱਤੇ 55 ਲੱਖ
. . .  about 2 hours ago
ਮੁੰਬਈ, 30 ਮਾਰਚ - ਫ਼ਿਲਮੀ ਅਦਾਕਾਰ ਵਰੁਨ ਧਵਨ ਨੇ ਕੋਰੋਨਾ ਖ਼ਿਲਾਫ਼ ਲੜਾਈ ਵਿਚ ਯੋਗਦਾਨ ਪਾਉਂਦੇ ਹੋਏ ਪ੍ਰਧਾਨ ਮੰਤਰੀ ਕੇਅਰਸ ਫ਼ੰਡ ਅਤੇ ਮੁੱਖ ਮੰਤਰੀ ਰਾਹਤ ਫ਼ੰਡ ਨੂੰ 55 ਲੱਖ ਰੁਪਏ ਦਿੱਤੇ...
ਚੰਡੀਗੜ੍ਹ 'ਚ ਸਵੇਰੇ ਸਵੇਰੇ ਦੇਖਿਆ ਗਿਆ ਚੀਤਾ
. . .  about 2 hours ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ) - ਚੰਡੀਗੜ੍ਹ ਦੇ ਸੈਕਟਰ 5 ਵਿਖੇ ਅੱਜ ਸਵੇਰੇ ਇੱਕ ਚੀਤਾ ਦੇਖਿਆ ਗਿਆ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਮਹਿਕਮਾ ਅਤੇ ਪੁਲਿਸ ਤੁਰੰਤ ਹਰਕਤ...
ਕੋਰੋਨਾ ਵਾਇਰਸ : ਨੇਪਾਲ 'ਚ ਇੱਕ ਹਫ਼ਤੇ ਲਈ ਹੋਰ ਵਧਾਈ ਗਈ ਤਾਲਾਬੰਦੀ
. . .  about 2 hours ago
ਕਾਠਮਾਂਡੂ, 30 ਮਾਰਚ - ਕੋਰੋਨਾ ਵਾਇਰਸ ਦੇ ਚੱਲਦਿਆਂ ਨੇਪਾਲ 'ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਗਈ...
ਚੰਬਾ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 30 ਮਾਰਚ - ਮੌਸਮ ਵਿਭਾਗ ਅਨੁਸਾਰ ਬੀਤੀ ਦੇਰ ਰਾਤ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 1593
. . .  about 2 hours ago
ਇਸਲਾਮਾਬਾਦ, 30 ਮਾਰਚ - ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1593 ਹੋ ਗਈ ਹੈ। 16 ਲੋਕ ਇਸ ਵਾਇਰਸ ਦੇ ਚੱਲਦਿਆਂ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 30 ਇਸ ਤੋਂ ਠੀਕ...
ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ
. . .  about 3 hours ago
ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਅੱਜ ਲਈ ਸਬਜ਼ੀਆਂ ਦੀਆਂ ਕੀਮਤਾਂ ਦੀ ਸੂਚੀ ਜਾਰੀ
. . .  about 3 hours ago
ਕੋਰੋਨਾ ਵਾਇਰਸ : ਅਲਬਰਟਾ ਵਿਚ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 3
. . .  about 3 hours ago
ਲੋਕਾਂ ਵੱਲੋਂ ਪੁਲਿਸ ਪਾਸੋਂ ਕਰਫ਼ਿਊ ਪਾਸ ਜਾਰੀ ਕਰਨ ਦੀ ਮੰਗ
. . .  about 3 hours ago
ਕੋਰੋਨਾ ਵਾਇਰਸ : ਟਰੰਪ ਨੇ 30 ਅਪ੍ਰੈਲ ਤੱਕ ਵਧਾਏ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼
. . .  about 4 hours ago
ਦੁਨੀਆ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 634,000 ਤੋਂ ਪਾਰ - ਵਿਸ਼ਵ ਸਿਹਤ ਸੰਗਠਨ
. . .  about 4 hours ago
ਕੋਰੋਨਾ ਵਾਇਰਸ : ਮੈਕਸੀਕੋ 'ਚ 4 ਹੋਰ ਮੌਤਾਂ, 145 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਫੋਟੋਗ੍ਰਾਫ਼ਰ ਨਾਲ ਕੁੱਟਮਾਰ ਦਾ ਵਿਵਾਦ ਭਖਿਆ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸਥਾਨਕ ਮੌੜ ਰੋਡ 'ਤੇ ਪਿਛਲੇ ਦਿਨੀਂ ਵਿਆਹ ਸਮਾਗਮ ਦੌਰਾਨ ਫ਼ੋਟੋਗ੍ਰਾਫ਼ਰ ਨਾਲ ਬਦਸਲੂਕੀ ਕਰਨ ਤੇ ਕੁੱਟਣ ਦੇ ਮਾਮਲਾ ਹੋਰ ਭਖ ਗਿਆ ਹੈ ਅਤੇ ਇਸ ਦੇ ਰੋਸ ਵਜੋਂ ਅੱਜ ਫ਼ੋਟੋਗ੍ਰਾਫ਼ਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰਾਂ ਨੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਮੀਟਿੰਗ ਕੀਤੀ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਿਸ ਦੀ ਢਿੱਲ-ਮੱਠ ਕਾਰਨ ਫ਼ੋਟੋਗ੍ਰਾਫ਼ਰਾਂ ਵਿਚ ਭਾਰੀ ਰੋਸ ਹੈ | ਰਜਿੰਦਰ ਕੁਮਾਰ ਪੱੁਤਰ ਦੇਸ ਰਾਜ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਵਿਆਹ ਸਮਾਗਮ ਸਮੇਂ ਬਰਾਤੀ ਨੂੰ ਇਕ ਸਾਈਡ ਤੇ ਹੋਣ ਲਈ ਕਹਿਣ ਤੇ ਉਨ੍ਹਾਂ ਉਸ ਦੀ ਕੁੱਟਮਾਰ ਕੀਤੀ | ਉਨ੍ਹਾਂ ਦੱਸਿਆ ਕਿ ਇਨਸਾਫ਼ ਲਈ ਫ਼ੋਟੋਗ੍ਰਾਫ਼ਰ ਯੂਨੀਅਨ ਅਬੋਹਰ, ਗੁਰੂਹਰਸਹਾਏ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਗੋਲੂਕਾ ਮੌੜ, ਬਰੀਵਾਲਾ, ਅਰਨੀਵਾਲਾ, ਪੰਨੀਵਾਲਾ, ਜਲਾਲਾਬਾਦ, ਕੋਟਕਪੂਰਾ, ਗਿੱਦੜਬਾਹਾ ਤੇ ਮੁਕਤਸਰ ਉਸ ਦੇ ਨਾਲ ਵਾਰ-ਵਾਰ ਥਾਣੇ ਤੇ ਪੁਲਿਸ ਚੌਾਕੀ ਦੇ ਚੱਕਰ ਕੱਢ ਰਹੇ ਹਨ | ਪਰ ਪੁਲਿਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ | ਯੂਨੀਅਨ ਆਗੂ ਕੰਵਲਜੀਤ ਸਿੰਘ ਬੈਟੀ ਸੋਢੀ ਨੇ ਕਿਹਾ ਕਿ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਯੂਨੀਅਨ ਸੰਘਰਸ਼ ਕਰੇਗੀ | ਥਾਣਾ ਸਿਟੀ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ 14 ਜੁਲਾਈ ਨੂੰ ਬੁਲਾਇਆ ਗਿਆ ਹੈ ਅਤੇ ਜੇਕਰ ਇਸ ਸਬੰਧੀ ਕੋਈ ਨਿਪਟਾਰਾ ਨਾ ਹੋਇਆ ਤਾਂ ਉਹ ਬਣਦੀ ਕਾਰਵਾਈ ਕਰਨਗੇ |

ਭਾਕਿਯੂ ਦੇ ਪੂਰਨ ਸਿੰਘ ਦੋਦਾ ਸਰਬਸੰਮਤੀ ਨਾਲ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ

ਦੋਦਾ, 12 ਜੁਲਾਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੋਣ ਇਜਲਾਸ ਡੇਰਾ ਬਾਬਾ ਕ੍ਰਿਸ਼ਨਦਾਸ ਜੀ ਦੋਦਾ ਵਿਖੇ ਹੋਇਆ | ਜਿਸ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਦੇ ਵਫ਼ਦ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਹਰਮਹਿੰਦਰ ਪਾਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਬੀਤੇ ਦਿਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਇਕ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਮੰਗਾਂ ਨੰੂ ਲੈ ਕੇ ਰੈਲੀ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬਸ ਠੇਕਾ ਆਧਾਰਿਤ ਕਰਮਚਾਰੀਆਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡੀਪੂ 'ਚ ਗੇਟ ਰੈਲੀ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਿਖ਼ਲਾਫ਼ ਆਪਣੀ ਭੜਾਸ ਕੱਢੀ | ਇਸ ਦੌਰਾਨ ਹੀ ...

ਪੂਰੀ ਖ਼ਬਰ »

ਏ.ਸੀ. ਦੀ ਠੰਢ 'ਚ ਸੁੱਤੇ ਪਰਿਵਾਰ ਦੇ ਘਰ 6.5 ਲੱਖ ਦਾ ਸੋਨਾ ਤੇ ਨਗਦੀ ਚੋਰੀ

ਮੰਡੀ ਕਿੱਲਿਆਂਵਾਲੀ, 12 ਜੁਲਾਈ (ਇਕਬਾਲ ਸਿੰਘ ਸ਼ਾਂਤ)-ਚੋਰਾਂ ਨੂੰ ਲੋਕਾਂ ਦਾ ਠੰਡੀਆਂ ਹਵਾਵਾਂ ਵਿਚ ਸੌਣਾ ਖ਼ੂਬ ਰਾਸ ਆ ਰਿਹਾ ਹੈ | ਬੀਤੀ ਰਾਤ ਪਿੰਡ ਭੁੱਲਰਵਾਲਾ ਵਿਖੇ ਚੋਰਾਂ ਨੇ ਏ.ਸੀ ਦੀਆਂ ਠੰਡੀਆਂ ਹਵਾਵਾਂ 'ਚ ਸੁੱਤੇ ਕਿਸਾਨ ਪਰਿਵਾਰ ਦੀ ਕੋਠੀ 'ਚੋਂ ਚੋਰਾਂ ਨੇ ...

ਪੂਰੀ ਖ਼ਬਰ »

ਲੁਧਿਆਣਾ 'ਚ ਇਲਾਜ ਦੌਰਾਨ ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 12 ਜੁਲਾਈ (ਹਰਮਹਿੰਦਰ ਪਾਲ/ਨਿਰਭੋਲ ਸਿੰਘ)-ਪਤੀ ਵਲੋਂ ਪ੍ਰੇਸ਼ਾਨ ਕਰਨ ਅਤੇ ਮਾਰਕੁੱਟ ਤੋਂ ਦੁਖੀ ਪਿੰਡ ਡੋਡਾਂਵਾਲੀ (ਬਾਹਮਣਵਾਲਾ) ਦੀ ਔਰਤ ਨੇ ਬੀਤੇ ਬੁੱਧਵਾਰ ਨੰੂ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ 'ਚ ਇਲਾਜ ਦੇ ਦੌਰਾਨ ਦਮ ...

ਪੂਰੀ ਖ਼ਬਰ »

7 ਲੱਖ 60 ਹਜ਼ਾਰ ਰੁਪਏ ਦੇ ਚੈੱਕ ਬਾਊਾਸ ਦੇ ਮਾਮਲੇ 'ਚੋਂ ਬਰੀ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਹਰਮਹਿੰਦਰ ਪਾਲ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਵੀ ਕੰਬੋਜ ਦੀ ਅਦਾਲਤ ਨੇ 7 ਲੱਖ 60 ਹਜ਼ਾਰ ਰੁਪਏ ਦਾ ਚੈੱਕ ਬਾਊਾਸ ਹੋਣ ਦੇ ਇਕ ਮਾਮਲੇ ਵਿਚ ਸ਼ਾਮਿਲ ਕਿਸਾਨ ਗੁਰਦੀਪ ਸਿੰਘ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹੜਤਾਲ ਕਾਰਨ 108 ਐਾਬੂਲੈਂਸ ਸੇਵਾ ਪੂਰੀ ਤਰ੍ਹਾਂ ਠੱਪ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਕਰਮਚਾਰੀਆਂ ਦੀ ਹੜਤਾਲ ਕਾਰਨ 108 ਐਾਬੂਲੈਂਸ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ, ਜਿਸ ਕਾਰਨ ਲੋੜਵੰਦ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਐਾਬੂਲੈਂਸ ਯੂਨੀਅਨ ਦੇ ਪ੍ਰੈੱਸ ਸਕੱਤਰ ਮਨਪ੍ਰੀਤ ...

ਪੂਰੀ ਖ਼ਬਰ »

ਸੀ.ਈ.ਟੀ. 'ਚੋਂ ਰਾਜਨਦੀਪ ਸਿੰਘ ਨੇ 89ਵਾਂ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪੰਜਾਬ ਅੰਦਰ ਬੀ.ਐੱਡ. ਦੇ ਦਾਖ਼ਲੇ ਲਈ ਹੋਏ ਸੀ.ਈ.ਟੀ. (ਕੋਮਨ ਐਾਟਰੈਂਸ ਟੈੱਸਟ) 'ਚੋਂ ਰਾਜਨਦੀਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਨੇ ਸੂਬੇ ਭਰ ਵਿਚੋਂ 89ਵਾਂ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਲਗਾਤਾਰ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਰਿਹਾ ਹੈ ਅਤੇ ਸਤੰਬਰ ਸੈਸ਼ਨ ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਹੁਣ ਜਨਵਰੀ ਸੈਸ਼ਨ ਲਈ ਧੜਾਧੜ ਆਫ਼ਰ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਬਿਜਲੀ ਨਾ ਆਉਣ ਕਾਰਨ ਕਰਮਗੜ੍ਹ ਵਾਸੀ ਪ੍ਰੇਸ਼ਾਨ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਕਰਮਗੜ੍ਹ ਵਿਖੇ ਦੋ ਹਫ਼ਤਿਆਂ ਤੋਂ ਬਿਜਲੀ ਬੰਦ ਹੋਣ ਨਾਲ ਪਿੰਡ ਵਾਸੀ ਪ੍ਰੇਸ਼ਾਨ ਹੋ ਗਏ ਅਤੇ ਅੱਜ ਉਹ ਇਕੱਠੇ ਹੋ ਕੇ ਬਿਜਲੀ ਦਫ਼ਤਰ ਧਰਨਾ ਲਗਾਉਣ ਲਈ ਪੁੱਜੇ, ਜਿੱਥੇ ਉਨ੍ਹਾਂ ਦੀ ਮੀਟਿੰਗ ਐਸ.ਡੀ.ਓ. ਬਿਜਲੀ ਬੋਰਡ ...

ਪੂਰੀ ਖ਼ਬਰ »

ਨਿੱਜੀ ਮੈਡੀਕਲ ਕਾਲਜਾਂ 'ਚ ਸਰਕਾਰੀ ਕੋਟਾ ਖ਼ਤਮ ਕਰਨ ਦਾ ਨੌਜਵਾਨ ਭਾਰਤ ਸਭਾ ਵਲੋਂ ਵਿਰੋਧ

ਮੰਡੀ ਕਿੱਲਿਆਂਵਾਲੀ, 12 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨੌਜਵਾਨ ਭਾਰਤ ਸਭਾ ਇਲਾਕਾ ਲੰਬੀ ਇਕਾਈ ਨੇ ਨਿੱਜੀ ਮੈਡੀਕਲ ਕਾਲਜਾਂ ਵਿਚ ਦਾਖ਼ਲੇ ਲਈ ਨਿਰਧਾਰਤ 50 ਫ਼ੀਸਦੀ ਸਰਕਾਰੀ ਕੋਟਾ ਖ਼ਤਮ ਕਰਨ ਦਾ ਵਿਰੋਧ ਕੀਤਾ ਹੈ | ਸਭਾ ਦੇ ਇਲਾਕਾ ਆਗੂ ਜਗਦੀਪ ਸਿੰਘ ਖੁੱਡੀਆਂ ਨੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਪਿੰਡ ਕੋਟਲੀ ਸੰਘਰ ਵਿਖੇ ਨੌਜਵਾਨ ਮਨਦੀਪ ਸਿੰਘ ਨਿੱਪਾ ਵਲੋਂ ਆਪਣੇ ਨੌਜਵਾਨ ਸਾਥੀਆਂ ਦੇ ਸਹਿਯੋਗ ਨਾਲ 300 ਬੂਟੇ ਲਗਾਏ ਗਏ, ਜਿਨ੍ਹਾਂ 'ਚੋਂ ਕੁਝ ਬੂਟੇ ਸਕੂਲ 'ਚ ਅਤੇ ਕੁਝ ...

ਪੂਰੀ ਖ਼ਬਰ »

ਅਧਿਆਪਕਾਂ ਦਾ ਗਣਿਤ ਵਿਸ਼ੇ ਨਾਲ ਸਬੰਧਿਤ ਦੋ ਰੋਜ਼ਾ ਸੈਮੀਨਾਰ ਲਗਾਇਆ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਇੰਚਾਰਜ ਪਿੰ੍ਰਸੀਪਲ ਡਾਇਟ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਜੀ.ਟੀ.ਬੀ ਸਕੂਲ ਵਿਖੇ ਅੱਪਰ ਪ੍ਰਾਇਮਰੀ ਗਣਿਤ ਵਿਸ਼ੇ 'ਤੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਮੀਟਿੰਗ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੀ ਇੱਕ ਅਹਿਮ ਮੀਟਿੰਗ ਐਡਵੋਕੇਟ ਚੁੰਨੀ ਲਾਲ ਭਾਰਤੀ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਚੁੰਨੀ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ 'ਚ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਕਮੇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਸਹਿਯੋਗ ਤੇ ਦਲਜੀਤ ਸਿੰਘ ਏ.ਈ.ਓ. ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ੋਨਲ ਟੂਰਨਾਮੈਂਟ ਕਮੇਟੀ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਅਤੇ ਲਾਇਨਜ਼ ਕਲੱਬ ਮੁਕਤਸਰ ਅਨਮੋਲ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵਲੋਂ ਪੰਜਾਬ 'ਚ ਵੱਧ ਰਹੇ ਨਸ਼ਿਆਂ ਦੇ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਰਾਜਾ ਵੜਿੰਗ

ਗਿੱਦੜਬਾਹਾ, 12 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਸ਼ਹਿਰ ਦੇ ਵਿਕਾਸ ਲਈ ਸਵਾ ਸਾਲ 'ਚ 16 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੱਖ-ਵੱਖ ਵਿਕਾਸ ਕਾਰਜਾਂ ਲਈ ਮਨਜ਼ੂਰ ਕਰਵਾਈ ਗਈ ਹੈ | ਇਹ ਰਾਸ਼ੀ ਅਕਾਲੀ ਦਲ ਦੀ ਸਰਕਾਰ ਦੇ 5 ਸਾਲਾਂ ਦੇ ਕਾਰਜਕਾਲ 'ਚ ਖ਼ਰਚ ਕੀਤੀ ਰਾਸ਼ੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਫੀਲਡ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਗਿੱਦੜਬਾਹਾ, 12 ਜੁਲਾਈ (ਬਲਦੇਵ ਸਿੰਘ ਘੱਟੋਂ)-ਜੰਗਲਾਤ ਵਿਭਾਗ ਫੀਲਡ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਜੰਗਲਾਤ ਵਰਕਰਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਖੁੱਲ੍ਹ ਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਐੱਨ.ਸੀ.ਸੀ. ਕੈਂਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਥਾਨਕ ਐੱਨ.ਸੀ.ਸੀ. ਵਿਖੇ ਲਗਾਏ ਗਏ 10 ਰੋਜ਼ਾ ਕੈਂਪ ਵਿਚ ਡੀ.ਏ.ਵੀ ਕਾਲਜ ਦੀਆਂ ਲਗਭਗ 40 ਵਿਦਿਆਰਥਣਾਂ ਨੇ ਭਾਗ ਲਿਆ | ਜਿਸ ਵਿਚ ਭਾਗ ਲੈਂਦੇ ਹੋਏ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਵਧੀਆ ਕੰਮ ਕਰਨ ਵਾਲੇ ਬੱਚਿਆਂ ਦਾ ਸਨਮਾਨ

ਮੰਡੀ ਕਿੱਲਿਆਂਵਾਲੀ, 12 ਜੁਲਾਈ (ਇਕਬਾਲ ਸਿੰਘ ਸ਼ਾਂਤ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਗ਼ਰਮੀ ਦੀਆਂ ਛੁੱਟੀਆਂ ਦੌਰਾਨ ਵਿਸ਼ਾ ਅਧਿਆਪਕਾਂ ਦੁਆਰਾ ਸੌਾਪੇ ਗਏ ਘਰ ਦੇ ਕੰਮ ਨੂੰ ਵਧੀਆ ਢੰਗ ਨਾਲ਼ ਮੁਕੰਮਲ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਸੁਰੱਖਿਆ ਅਧਿਕਾਰੀ ਵਲੋਂ ਨਗਰ ਕੌਾਸਲ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਲੋਟ ਦੌਰੇ ਦੌਰਾਨ ਪਿੰਡ ਛਾਪਿਆਂਵਾਲੀ ਵਿਖੇ ਬਣਾਏ ਗਏ ਹੈਲੀਪੈਟ ਦੀ ਸਾਫ਼-ਸਫ਼ਾਈ ਅਤੇ ਰੱਖ ਰਖਾਓ ਦੀ ਡਿਊਟੀ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ...

ਪੂਰੀ ਖ਼ਬਰ »

ਮਿਆਰੀ ਅਤੇ ਸਸਤੀ ਸਿੱਖਿਆ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਦੇ ਸਮੂਹ ਸਟਾਫ਼ ਵਲੋਂ ਡਾਇਰੈਕਟਰ ਡਾ: ਰਾਜੇਸ਼ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਮਿਆਰੀ ਅਤੇ ਸਸਤੀ ਸਿੱਖਿਆ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦਾ ਹਰ ਕਰਮਚਾਰੀ ਤਿੰਨ-ਤਿੰਨ ਬੂਟੇ ਲਗਾ ਕੇ ਸੰਭਾਲੇਗਾ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਨੇ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਨੇਕਾਂ ਸਹੂਲਤਾਂ ਤੋਂ ਵਾਂਝਾ ਪਿੰਡ ਗੂੜੀ ਸੰਘਰ

ਦੋਦਾ, 12 ਜੁਲਾਈ (ਰਵੀਪਾਲ)-ਹਲਕਾ ਗਿੱਦੜਬਾਹਾ 'ਚ ਪੈਂਦੇ ਪਿੰਡ ਗੂੜੀ ਸੰਘਰ ਦੇ ਵਾਸੀ ਸਿਹਤ, ਸਿੱਖਿਆ ਤੇ ਵਿਕਾਸ ਦੀਆਂ ਸਹੂਲਤਾਂ ਦੀ ਘਾਟ ਕਾਰਨ ਸੰਤਾਪ ਭੋਗ ਰਹੇ ਹਨ | ਪਿੰਡ ਗੂੜੀ ਸੰਘਰ ਦੇ ਖ਼ਾਸ ਕਰਕੇ ਗ਼ਰੀਬ ਲੋਕ ਸਰਕਾਰ ਦੀਆਂ ਸਕੀਮਾਂ ਪ੍ਰਾਪਤ ਕਰਨ ਤੋਂ ਵਾਂਝੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਰੀਵਾਲਾ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 12 ਜੁਲਾਈ (ਨਿਰਭੋਲ ਸਿੰਘ)-ਟੈਕਨੀਕਲ ਸਰਵਿਸ਼ਜ ਯੂਨੀਅਨ ਦੀ ਮੀਟਿੰਗ ਪ੍ਰਧਾਨ ਬੱਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਯੂਨੀਅਨ ਦੇ ਮੈਂਬਰਾਂ ਤੋਂ ਇਲਾਵਾ ਅਮਰਜੀਤਪਾਲ ਸ਼ਰਮਾ, ਸੁਖਮਿੰਦਰ ਸਿੰਘ, ਫਕੀਰ ਆਦਿ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਹਰਮਹਿੰਦਰ ਪਾਲ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ 14 ਜੁਲਾਈ ਨੂੰ ਸਵੇਰ ਦੇ 9 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ | ਮੀਟਿੰਗ ਦੀ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਾਸਿਲੰਗ 13 ਨੂੰ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰਣਦੀਪ ਕੁਮਾਰ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਡੇਅਰੀ ਵਿਕਾਸ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਾਤਾਵਰਨ ਸ਼ੁੱਧ ਬਣਾਉਣ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਆਂਗਨਵਾੜੀ ਸੈਂਟਰਾਂ 'ਚ ਬੂਟੇ ਲਗਾਏ

ਮਲੋਟ, 12 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਆਲਮਵਾਲਾ ਵਿਖੇ ਖ਼ੁਸ਼ਹਾਲੀ ਦੇ ਰਾਖੇ ਵਜੋਂ ਤਾਇਨਾਤ ਜੀ.ਓ.ਜੀ. ਸੁਰਜੀਤ ਸਿੰਘ ਨੇ ਪਿੰਡ ਦੇ ਆਂਗਨਵਾੜੀ ਸੈਂਟਰਾਂ ਵਿਚ ਬੂਟੇ ਲਗਵਾਏ | ਉਨ੍ਹਾਂ ਦੱਸਿਆ ਕਿ ਤਹਿਸੀਲ ਮਲੋਟ ਦੇ ਜੀ.ਓ.ਜੀ. ਇੰਚਾਰਜ ਸਾਬਕਾ ਵਰੰਟ ਅਫ਼ਸਰ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ

ਗਿੱਦੜਬਾਹਾ, 12 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ-ਬਠਿੰਡਾ ਰੇਲ ਸੈਕਸ਼ਨ 'ਤੇ ਸਥਿਤ ਪਿੰਡ ਸਰਦਾਰਗੜ੍ਹ ਨੇੜੇ ਰੇਲ ਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਰੇਲਵੇ ਪੁਲਿਸ ਦੇ ਐੱਚ.ਸੀ. ਗੁਰਵਿੰਦਰ ਸਿੰਘ, ਐੱਚ.ਸੀ. ਪਰਮਪਾਲ ਸਿੰਘ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX