ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਕਪੂਰਥਲਾ / ਫਗਵਾੜਾ

ਪਿੰਡ ਹਮੀਰਾ ਦੇ ਵਾਸੀਆਂ ਨੇ ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਵਿਰੁੱਧ ਛੇੜੀ ਮੁਹਿੰਮ

ਸੁਭਾਨਪੁਰ, 12 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਸੋਸ਼ਲ ਮੀਡੀਆ 'ਤੇ ਚਿੱਟੇ ਵਿਰੁੱਧ ਚੱਲ ਰਹੀ ਜ਼ੋਰਦਾਰ ਮੁਹਿੰਮ ਦੇ ਹੱਕ ਵਿਚ ਲੋਕ ਲਗਾਤਾਰ ਜਾਗਰੂਕ ਹੋ ਰਹੇ ਹਨ ਤੇ ਹੁਣ ਸੋਸ਼ਲ ਮੀਡੀਆ ਤੋਂ ਚੱਲੀ ਇਹ ਮੁਹਿੰਮ ਸਿੱਧੀ ਪਿੰਡਾਂ ਤੱਕ ਪਹੁੰਚ ਚੁੱਕੀ ਹੈ ਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੇ ਨਸ਼ਿਆਂ ਵਿਰੁੱਧ ਖ਼ੁਦ ਡਾਂਗਾਂ ਸੋਟੇ ਲੈ ਕੇ ਡੱਟ ਖੜੇ ਹੋਏ ਹਨ | ਇਸ ਦੀ ਤਾਜ਼ਾ ਮਿਸਾਲ ਪੇਸ਼ ਕਰਦਿਆਂ ਪਿੰਡ ਹਮੀਰਾ ਵਾਸੀਆਂ ਨੇ ਖ਼ੁਦ ਹੀ ਨਸ਼ਿਆਂ ਵਿਰੁੱਧ ਡਟਦਿਆਂ ਪਿੰਡ ਵਿਚ ਨਸ਼ਾ ਖ਼ਰੀਦ ਕਰਨ ਆਉਣ ਵਾਲੇ ਅਤੇ ਨਸ਼ੇ ਦੀ ਸਪਲਾਈ ਦੇਣ ਆਉਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰਨਾ ਆਰੰਭ ਕਰ ਦਿੱਤਾ | ਪਿੰਡ ਵਿਚ ਆਉਣ ਵਾਲੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕਰ ਰਹੇ | ਇਸ ਸਬੰਧੀ ਬਲਾਕ ਕਾਂਗਰਸ ਢਿਲਵਾਂ ਦੇ ਪ੍ਰਧਾਨ ਲਖਵਿੰਦਰ ਸਿੰਘ ਹਮੀਰਾ, ਬਲਵਿੰਦਰ ਸਿੰਘ ਪ੍ਰਧਾਨ, ਸਰਪੰਚ ਹਰਗੋਬਿੰਦ ਸਿੰਘ ਤੇ ਹੋਰ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਸਾਡਾ ਪਿੰਡ ਹਮੀਰਾ ਜੋ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰਨ ਬਹੁਤ ਬਦਨਾਮ ਹੋ ਰਿਹਾ ਸੀ, ਜੋ ਕਿ ਨਸ਼ਾ ਤਸਕਰੀ ਦਾ ਵੱਡਾ ਧੰਦਾ ਜਗਜੀਤ ਨਗਰ ਵਿਚ ਹੁੰਦਾ ਸੀ ਜਿਸ ਤੋਂ ਅਸੀਂ ਅੱਕ ਚੁੱਕੇ ਸੀ, ਇਸ ਕਰਕੇ ਤਸਕਰੀ ਕਰਨ ਵਾਲੇ ਲੋਕਾਂ ਨੂੰ ਖ਼ੁਦ ਸਮਝਾਇਆ ਜਾਵੇਗਾ ਤੇ ਪਿੰਡ ਵਿਚ ਜੇਕਰ ਕੋਈ ਵੀ ਵਿਅਕਤੀ ਨਸ਼ਾ ਲੈਣ ਜਾ ਦੇਣ ਆਏਗਾ ਤਾਂ ਉਸ ਨੂੰ ਫੜ ਕਿ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ ਅਤੇ ਇਸ ਦੀ ਸ਼ੁਰੂਆਤ ਅੱਜ ਤੋਂ ਹੀ ਕਰ ਦਿੱਤੀ ਗਈ ਹੈ | ਉਨ੍ਹਾਂ ਸਾਰੇ ਨਸ਼ਾ ਤਸਕਰਾਂ ਨੂੰ ਵੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਾਸਮੈਂਟ ਕਰਵਾ ਕਿ ਵੀ ਸੂਚਿਤ ਕੀਤਾ ਗਿਆ ਤਾਂ ਜੋ ਲੋਕ ਖ਼ੁਦ ਬ ਖ਼ੁਦ ਸਮਝ ਜਾਣ ਨਹੀਂ ਤਾਂ ਪਿੰਡ ਵਿਚ ਨਸ਼ਾ ਤਸਕਰੀ ਵਾਲੇ ਲੋਕਾਂ ਨੂੰ ਵੀ ਜਲਦੀ ਹੀ ਫੜ ਕਿ ਖ਼ੁਦ ਪੁਲਿਸ ਹਵਾਲੇ ਕੀਤਾ ਜਾਵੇਗਾ ਤੇ ਪਿੰਡ ਵਿਚੋਂ ਕੋਈ ਵੀ ਵਿਅਕਤੀ ਉਨ੍ਹਾਂ ਜ਼ਮਾਨਤ ਨਹੀਂ ਕਰਵਾਏਗਾ | ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਜੋ ਕਿ ਨਸ਼ਿਆਂ ਦੀ ਦਲਦਲ ਵਿਚ ਗਲਤਾਨ ਹੋ ਚੁੱਕੇ ਹਨ ਨੂੰ ਨਸ਼ਿਆਂ ਦਾ ਰਾਹ ਛੱਡਣ ਲਈ ਪਿੰਡ ਕਿਹਾ | ਲਖਵਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਜੋ ਵੀ ਨੌਜਵਾਨ ਨਸ਼ਿਆਂ ਨੂੰ ਛੱਡਣਾ ਚਾਹੁੰਦਾ ਹੈ ਉਸ ਦਾ ਸਰਕਾਰੀ ਹਸਪਤਾਲ ਕਪੂਰਥਲਾ ਤੋਂ ਮੁਫ਼ਤ ਇਲਾਜ ਕਰਵਾਉਣ ਦੀ ਜ਼ਿੰਮੇਵਾਰੀ ਵੀ ਪੰਚਾਇਤ ਲਵੇਗੀ | ਪਿੰਡ ਹਮੀਰਾ ਵਾਸੀਆਂ ਦੀ ਇਸ ਪਹਿਲ ਕਦਮੀ ਦੀ ਚਰਚਾ ਪੂਰੇ ਇਲਾਕੇ ਵਿਚ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਪਿੰਡ ਹਮੀਰਾ ਵਿਚੋਂ ਨਸ਼ਿਆਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਵਾਲੇ ਲੋਕਾਂ ਦੀ ਹਾਲਤ ਨਸ਼ਾ ਨਾ ਮਿਲਣ ਕਾਰਨ ਕਾਫ਼ੀ ਖ਼ਰਾਬ ਹੋਈ ਦੱਸੀ ਜਾ ਰਹੀ ਹੈ | ਐਸ.ਐਚ.ਓ. ਥਾਣਾ ਸੁਭਾਨਪੁਰ ਹਰਦੀਪ ਸਿੰਘ ਨੇ ਪਿੰਡ ਹਮੀਰਾ ਨਿਵਾਸੀਆਂ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਹੋਰ ਪਿੰਡਾਂ ਨੂੰ ਇਸ ਤਰ੍ਹਾਂ ਨਸ਼ਿਆਂ ਦੇ ਵਿਰੁੱਧ ਆਉਣ ਦਾ ਸੱਦਾ ਦਿੱਤਾ ਹੈ |

-ਜ਼ਿਲ੍ਹਾ ਪੱਧਰੀ ਬਾਸਕਟਬਾਲ ਚੈਂਪੀਅਨਸ਼ਿਪ- ਹਿੰਦੂ ਕੰਨਿਆ ਕਾਲਜ ਦੀ ਟੀਮ ਬਣੀ ਚੈਂਪੀਅਨ

ਕਪੂਰਥਲਾ, 12 ਜੁਲਾਈ (ਅਮਰਜੀਤ ਕੋਮਲ)- ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਬਾਸਕਟਬਾਲ ਚੈਂਪੀਅਨਸ਼ਿਪ (ਲੜਕੀਆਂ ਓਪਨ ਵਰਗ) ਵਿਚ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਟੀਮ ਚੈਂਪੀਅਨ ...

ਪੂਰੀ ਖ਼ਬਰ »

ਸੀ. ਆਈ. ਏ. ਦੀ ਟੀਮ ਵਲੋਂ ਜਸਵਾਲ ਮੈਡੀਕਲ ਸਟੋਰ ਦੀ ਜਾਂਚ

ਪਾਂਸ਼ਟਾ, 12 ਜੁਲਾਈ (ਸਤਵੰਤ ਸਿੰਘ)– ਸਥਾਨਕ ਮੈਡੀਕਲ ਸਟੋਰ ਮਾਲਕ 'ਤੇ ਲੱਗੇ ਨਸ਼ਾ ਵੇਚਣ ਦੇ ਦੋਸ਼ਾਂ ਦੇ ਵਿਰੋਧ ਵਿਚ ਤੇ ਸਟੋਰ ਮਾਲਕ ਦੇ ਹੱਕ ਵਿਚ ਇਲਾਕੇ ਦੇ ਲੋਕ ਖੁੱਲ੍ਹ ਕੇ ਸਾਹਮਣੇ ਆਏ ਤੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੂਠੇ ਦੱਸਿਆ | ...

ਪੂਰੀ ਖ਼ਬਰ »

ਨਸ਼ੇ 'ਚ ਗ਼ਲਤਾਨ ਨੌਜਵਾਨਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਪ੍ਰਸ਼ਾਸਨ ਦੀ ਨੀਤੀ ਸਪੱਸ਼ਟ ਨਹੀਂ

ਕਪੂਰਥਲਾ, 12 ਜੁਲਾਈ (ਅਮਰਜੀਤ ਸਿੰਘ ਸਡਾਨਾ)-ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਵੇਂ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਨਸ਼ਾ ਛਡਾਊਾ ਕੇਂਦਰਾਂ ਵਿਚ ਉਨ੍ਹਾਂ ਨੂੰ ਦਾਖਲ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਵਿਚ ਵਿਭਾਗਾਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਔਰਤਾਂ ਸਮੇਤ 4 ਕਾਬੂ

ਸੁਲਤਾਨਪੁਰ ਲੋਧੀ, 12 ਜੁਲਾਈ (ਥਿੰਦ, ਹੈਪੀ, ਸੋਨੀਆ)- ਸਬ-ਡਜੀਵਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਤੇਜਬੀਰ ਸਿੰਘ ਹੁੰਦਲ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਪਾਰਟੀਆਂ ਨੇ ਔਰਤਾਂ ਕੋਲੋਂ 257 ਨਸ਼ੀਲੀਆਂ ਗੋਲੀਆਂ ਤੇ ਦੋ ਬੰਦਿਆਂ ਕੋਲੋਂ 9000 ਮਿਲੀ ਲੀਟਰ ਅੰਗਰੇਜ਼ੀ ਸ਼ਰਾਬ ...

ਪੂਰੀ ਖ਼ਬਰ »

ਅਨੰਦ ਕਾਲਜ ਦੀ ਬੀ. ਟੈੱਕ ਸਿਵਲ ਇੰਜੀਨੀਅਰਿੰਗ ਦੀ ਵਿਦਿਆਰਥਣ ਮਨੀਸ਼ਾ ਪੀ. ਟੀ. ਯੂ. 'ਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 12 ਜੁਲਾਈ (ਅਮਰਜੀਤ ਕੋਮਲ)- ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦੀ ਬੀ. ਟੈੱਕ ਸਿਵਲ ਇੰਜੀਨੀਅਰਿੰਗ ਦੇ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਮਨੀਸ਼ਾ ਨੇ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਯੰਗ ਸਪੋਰਟਸ ਕਲੱਬ ਪਿੰਡ ਖਜੂਰਲਾ ਵਲੋਂ ਕਬੱਡੀ ਕੱਪ ਸਬੰਧੀ ਮੀਟਿੰਗ

ਫਗਵਾੜਾ, 12 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਯੰਗ ਸਪੋਰਟਸ ਕਲੱਬ ਪਿੰਡ ਖਜੂਰਲਾ ਵਲੋਂ ਦੇਸ਼ ਦੀ ਆਜ਼ਾਦੀ ਅਤੇ ਪੁਰਾਣੇ ਖਿਡਾਰੀਆਂ ਨੂੰ ਸਮਰਪਿਤ 71ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਮੱਛੀ ਪੂੰਗ ਫਾਰਮ ਵਿਖੇ ਮਨਾਇਆ ਮੱਛੀ ਪਾਲਣ ਦਿਵਸ

ਕਪੂਰਥਲਾ, 12 ਜੁਲਾਈ (ਅ. ਬ.)- ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਮੱਛੀ ਪਾਲਣ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿੱਦਿਆ ਸਾਗਰ ਤੇ ਮੱਛੀ ਪ੍ਰਸਾਰ ਅਫ਼ਸਰ ਐਚ. ਐਸ. ਬਾਵਾ ਨੇ ਆਏ ਹੋਏ ਮੱਛੀ ਪਾਲਕਾਂ ਨੂੰ ਵੱਖ-ਵੱਖ ਸਕੀਮਾਂ ਤੇ ਮੱਛੀ ਪਾਲਣ ਵਿਚ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲ ਅਲਾਉਦੀਪੁਰ 'ਚ ਬੂਟੇ ਲਗਾਏ

ਕਪੂਰਥਲਾ, 12 ਜੁਲਾਈ (ਵਿ. ਪ੍ਰ.)- ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਖ਼ੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ.) ਵਲੋਂ ਵਾਤਾਵਰਨ ਦੀ ਸ਼ੱੁਧਤਾ ਲਈ ਸਰਕਾਰੀ ਮਿਡਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਅਲਾਉਦੀਪੁਰ ਵਿਚ 200 ਤੋਂ ਵੱਧ ...

ਪੂਰੀ ਖ਼ਬਰ »

ਡੀਪੂ ਯੂਨੀਅਨ ਵਲੋਂ ਮੰਗਾਂ ਮੰਨੇ ਜਾਣ 'ਤੇ ਸਰਕਾਰ ਦਾ ਧੰਨਵਾਦ

ਸਿੱਧਵਾਂ ਦੋਨਾ, 12 ਜੁਲਾਈ (ਅਵਿਨਾਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਡੀਪੂ ਹੋਲਡਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮੰਨ ਕੇ ਡੀਪੂ ਹੋਲਡਰਾਂ ਦੇ ਕਮਿਸ਼ਨ ਦੇ ਬਕਾਇਆ ਪੈਸੇ ਮੋੜ ਦਿੱਤੇ ਗਏ ਹਨ | ਇਸ ਖ਼ੁਸ਼ੀ ਵਿਚ ਡੀਪੂ ...

ਪੂਰੀ ਖ਼ਬਰ »

ਗਣਿਤ ਵਿਸ਼ੇ ਸਬੰਧੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ

ਭੁਲੱਥ, 12 ਜੁਲਾਈ (ਮਨਜੀਤ ਸਿੰਘ ਰਤਨ)- ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਤਹਿਤ ਡੀ.ਈ.ਓ. ਸਤਪਾਲ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਗਣਿਤ ਵਿਸ਼ੇ ...

ਪੂਰੀ ਖ਼ਬਰ »

ਪਿੰਡ ਧਾਲੀਵਾਲ ਬੇਟ ਤੋਂ ਬਰਗਾੜੀ ਲਈ ਜਥਾ ਰਵਾਨਾ

ਢਿਲਵਾਂ, 12 ਜੁਲਾਈ (ਪ੍ਰਵੀਨ ਕੁਮਾਰ)- ਕਰੀਬ ਤਿੰਨ ਸਾਲ ਪਹਿਲਾ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਸਬੰਧੀ ਕੋਈ ਕਾਰਵਾਈ ਨਾ ਹੋਣ ਕਰਕੇ ਰੋਸ ਵਜੋਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਹੋਰਨਾਂ ਜਥੇਦਾਰਾਂ ...

ਪੂਰੀ ਖ਼ਬਰ »

ਰਜਨੀ ਬਾਲਾ ਮਹਿਲਾ ਕਾਂਗਰਸ ਬਲਾਕ ਫਗਵਾੜਾ ਦਿਹਾਤੀ ਦੀ ਪ੍ਰਧਾਨ ਨਿਯੁਕਤ

ਫਗਵਾੜਾ, 12 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਪਿੰਡ ਖਜੂਰਲਾ ਵਿਖੇ ਹੋਈ | ਮੀਟਿੰਗ ਵਿਚ ਸੂਬਾ ਕਾਂਗਰਸ ਸਕੱਤਰ ਅਵਤਾਰ ਸਿੰਘ ਪੰਡਵਾ ਅਤੇ ਬਲਾਕ ...

ਪੂਰੀ ਖ਼ਬਰ »

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਵਰਕਸ਼ਾਪ

ਭੁਲੱਥ, 12 ਜੁਲਾਈ (ਮਨਜੀਤ ਸਿੰਘ ਰਤਨ)- ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਇਕ ਹਫ਼ਤਾ ਲਗਾਈ ਵਰਕਸ਼ਾਪ ਦਾ ਅਹਿਮ ਮੁੱਦਾ ਬੱਚਿਆਂ ਨੂੰ ਕਿਤਾਬੀ ਬੋਝ ਤੋਂ ਅਲੱਗ ਉਨ੍ਹਾਂ ਦੀ ਸ਼ਖ਼ਸੀਅਤ ਨਿਖਾਰਨ ਦਾ ਰਿਹਾ | ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪੀ.ਐਚ.ਡੀ. ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਭੁਲੱਥ, 12 ਜੁਲਾਈ (ਮਨਜੀਤ ਸਿੰਘ ਰਤਨ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਗਰ ਪੰਚਾਇਤ ਭੁਲੱਥ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਸ਼ਹਿਰ ਵਿਚ 300 ਦੇ ਕਰੀਬ ਬੂਟੇ ਲਗਾਏ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਪੋ੍ਰਜੈਕਟ ਨਾਲ ਸਬੰਧਿਤ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇਗਾ- ਸੀ. ਡੀ. ਪੀ. ਓ.

ਸੁਲਤਾਨਪੁਰ ਲੋਧੀ, 12 ਜੁਲਾਈ (ਥਿੰਦ, ਸੋਨੀਆ, ਹੈਪੀ)- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਇਸਤਰੀ ਤੇ ਬਾਲ ਵਿਕਾਸ ਪ੍ਰੋਜੈਕਟ ਤਹਿਤ ਜਾਰੀ ਕੀਤੀ ਜਾ ਰਹੀਆਂ ਯੋਜਨਾਵਾਂ ਨੂੰ ਸੁਲਤਾਨਪੁਰ ਲੋਧੀ ਹਲਕੇ ਅੰਦਰ ਹਰ ਸੈਂਟਰ ਵਿਚ ਸਮੇਂ ਸਿਰ ਲਾਗੂ ਕੀਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਕਪੂਰਥਲਾ, 12 ਜੁਲਾਈ (ਅ. ਬ.)-5178 ਅਧਿਆਪਕਾਂ ਯੂਨੀਅਨ ਨੇ ਮਾਸਟਰ ਕੇਡਰ ਨਾਲ ਸਬੰਧਿਤ ਅਧਿਆਪਕਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦਾ ਮਾਮਲਾ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਦੇ ਧਿਆਨ ਵਿਚ ਲਿਆਂਦਾ | 5178 ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 5 ਗਿ੍ਫ਼ਤਾਰ

ਫਗਵਾੜਾ, 12 ਜੁਲਾਈ (ਹਰੀਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਬੀਤੀ ਦੇਰ ਰਾਤ ਬੱਸ ਅੱਡੇ ਇਲਾਕੇ ਵਿਚ ਦੜਾ ਸੱਟਾ ਲਾਉਂਦੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਬੱਸ ਅੱਡੇ ਦੇ ਨੇੜੇ ਦੜਾ ਸੱਟਾ ਲਾਉਣ ਦੇ ...

ਪੂਰੀ ਖ਼ਬਰ »

ਸੁਨੀਲ ਕੁਮਾਰ ਦੇ ਪਰਿਵਾਰ ਦੀ ਮਦਦ ਲਈ ਪ੍ਰਵਾਸੀ ਭਾਰਤੀ ਅੱਗੇ ਆਏ

ਨਡਾਲਾ, 12 ਜੁਲਾਈ (ਮਾਨ)- ਅਮਰੀਕਾ ਜਾਂਦੇ ਸਮੇਂ ਰਸਤੇ ਵਿਚ ਪਨਾਮਾ ਦੇ ਜੰਗਲਾਂ ਵਿਚ ਕਥਿਤ ਏਜੰਟਾਂ ਵਲੋਂ ਮਾਰ ਦਿੱਤੇ ਗਏ ਨਡਾਲਾ ਵਾਸੀ ਸੁਨੀਲ ਕੁਮਾਰ ਦੇ ਪਰਿਵਾਰ ਦੀ ਮਦਦ ਲਈ ਪ੍ਰਵਾਸੀ ਭਾਰਤੀ ਅੱਗੇ ਆਉਣੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਯੂ. ਕੇ. ਵਾਸੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਹੋਣ- ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ

ਫਗਵਾੜਾ, 12 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖਤ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਚਲੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ ਤੇ ਇੰਜ ਪ੍ਰਾਪਤ ਹੋਏ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਬਣੇ ਵਿਸ਼ਵ ਵਿਆਪੀ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਹਿੱਸਾ

ਕਪੂਰਥਲਾ, 12 ਜੁਲਾਈ (ਅ. ਬ.)- ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਹਿੱਸਾ ਬਣਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਅੱਜ ਖ਼ੁਦ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ...

ਪੂਰੀ ਖ਼ਬਰ »

ਨੌਜਵਾਨ ਖੇਡਾਂ ਤੇ ਪੜਾਈ ਵੱਲ ਧਿਆਨ ਦੇ ਕੇ ਚੰਗੇ ਸਮਾਜ ਦੀ ਸਿਰਜਨਾ ਕਰਨ- ਡਾ: ਜਸਪ੍ਰੀਤ ਸਿੰਘ

ਢਿਲਵਾਂ, 12 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਅਵਤਾਰ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਸਬ ਸਿਟਰੀ ਹੈਲਥ ਸੈਂਟਰ ਧਾਲੀਵਾਲ ਬੇਟ ਦੇ ਡਾ: ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਮਨੁੱਖ ਲਈ ਘਾਤਕ ਹੈ ਤੇ ਨੌਜਵਾਨ ਪੀੜੀ ...

ਪੂਰੀ ਖ਼ਬਰ »

ਸੰਤ ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ 18 ਨੂੰ

ਤਲਵੰਡੀ ਚੌਧਰੀਆਂ, 12 ਜੁਲਾਈ (ਪਰਸਨ ਲਾਲ ਭੋਲਾ)- ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਤੇ ਸੰਤ ਬਾਬਾ ਦਿਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਦੀ ਸਾਂਝੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ 17 ਜੁਲਾਈ ਨੂੰ ਗੁਰਦੁਆਰਾ ਦਮਦਮਾ ਸਾਹਿਬ ਤੋਂ ...

ਪੂਰੀ ਖ਼ਬਰ »

ਪਟਿਆਲਾ ਰੈਲੀ 'ਚ ਫਗਵਾੜਾ ਤੋਂ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ

ਫਗਵਾੜਾ, 12 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇਕਾਈ ਫਗਵਾੜਾ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸਰਗਰਮ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਐਸ.ਐਸ.ਏ./ ਰਮਸਾ, ਸੁਸਾਇਟੀ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

ਪਿੰਡਾਂ ਦਾ ਸਰਬਪੱਖੀ ਵਿਕਾਸ ਕੈਪਟਨ ਸਰਕਾਰ ਦੀ ਪਹਿਲ- ਮਾਨ

ਫਗਵਾੜਾ, 12 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਹਲਕੇ ਦੇ ਪਿੰਡ ਮਸਤ ਨਗਰ ਦੇ ਵਾਰਡ ਨੰ: 5 ਵਿਖੇ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਤਿੰਨ ਸੌ ਫੁੱਟ ਲੰਬੀ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਪੰਜਾਬ ਦੇ ਸਾਬਕਾ ਕੈਬਿਨੇਟ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਿਵੇਕਲੀ ਪਹਿਲ

ਫਗਵਾੜਾ, 12 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ ਬਖ਼ਤਾਵਰ ਸਿੰਘ ਵਲੋਂ ਸਵੇਰੇ ਨਸ਼ਾ ਛੁਡਾਊ ਕੇਂਦਰ ਫਗਵਾੜਾ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਨਸ਼ਾ ਛੁਡਾਊ ਕੇਂਦਰਾਂ ਸਬੰਧੀ ਲਗਾਇਆ ਫਲੈਕਸ ਬੋਰਡ

ਕਪੂਰਥਲਾ, 12 ਜੁਲਾਈ (ਅ. ਬ.)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ 'ਡੈਪੋ' ਮੁਹਿੰਮ ਅਧੀਨ ਸਥਾਨਕ ਡਰਾਈਵਿੰਗ ਟੈਸਟਿੰਗ ਟਰੈਕ 'ਤੇ ਜਨਤਾ ਦੀ ਜਾਗਰੂਕਤਾ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਬਾਰੇ ਪੂਰਨ ਜਾਣਕਾਰੀ ਮੁਹੱਈਆ ਕਰਵਾਉਂਦਾ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਦੀ ਭਰੀ ਟਰੈਕਟਰ-ਟਰਾਲੀ ਕਾਬੂ

ਢਿਲਵਾਂ, 12 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)- ਥਾਣਾ ਢਿਲਵਾਂ ਦੀ ਪੁਲਿਸ ਨੇ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਕ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਭੂਸ਼ਣ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਿਵੇਕਲੀ ਪਹਿਲ

ਫਗਵਾੜਾ, 12 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ ਬਖ਼ਤਾਵਰ ਸਿੰਘ ਵਲੋਂ ਸਵੇਰੇ ਨਸ਼ਾ ਛੁਡਾਊ ਕੇਂਦਰ ਫਗਵਾੜਾ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ...

ਪੂਰੀ ਖ਼ਬਰ »

ਪੰਚਾਇਤ ਵਲੋਂ ਲਾਏ ਰੁੱਖਾਂ 'ਤੇ ਕਿਸੇ ਨੇ ਫੇਰੀ ਆਰੀ

ਨਡਾਲਾ, 12 ਜੁਲਾਈ (ਮਾਨ)- ਪਿੰਡ ਬਸਤੀ ਬਾਜ਼ੀਗਰ ਦਮੂਲੀਆਂ ਦੀ ਪੰਚਾਇਤ ਛੱਪੜ ਕਿਨਾਰੇ ਲਾਏ ਪਾਪੂਲਰ ਦੇ ਬੂਟਿਆਂ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਵੱਢ ਦੇਣ ਨਾਲ ਪੰਚਾਇਤ ਤੇ ਵਾਤਾਵਰਨ ਪ੍ਰੇਮੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਬੰਜਾਰਾ ਸਭਾ ਦੇ ਜਰਨਲ ...

ਪੂਰੀ ਖ਼ਬਰ »

ਇੰਗਲੈਂਡ ਦੀ ਵਿਦਿਆਰਥਣ ਐਮੀ ਜੇਡ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਤਹਿਤ ਐਲ. ਪੀ. ਯੂ. ਪਹੁੰਚੀ

ਜਲੰਧਰ, 12 ਜੁਲਾਈ (ਰਣਜੀਤ ਸਿੰਘ ਸੋਢੀ)– ਸਟੂਡੈਂਟ ਐਕਸਚੇਂਜ ਪੋ੍ਰਗਰਾਮ ਤਹਿਤ ਇੰਗਲੈਂਡ ਦੀ ਵਿਦਿਆਰਥਣ ਐਮੀ ਜੇਡ ਕਾਲਿਨਸ ਜੋ ਯੂਨੀਵਰਸਿਟੀ ਕਾਲਜ ਲੰਦਨ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪਹੁੰਚੀ | ਉਹ ਕਵੀਨ ਆਫ਼ ਇੰਗਲੈਂਡ ਦੀ ਦੇਖ-ਰੇਖ ਹੇਠ ਕੰਮ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX