ਤਾਜਾ ਖ਼ਬਰਾਂ


ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  about 1 hour ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 minute ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  about 2 hours ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  about 2 hours ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  about 2 hours ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  about 3 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  about 3 hours ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  about 5 hours ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 5 hours ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 6 hours ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 6 hours ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 6 hours ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 6 hours ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 7 hours ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 7 hours ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 7 hours ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 8 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 8 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 8 hours ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 8 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 9 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 9 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 9 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 10 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 10 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 11 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 11 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 12 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 12 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 13 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 13 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨੈਸ਼ਨਲ ਲੋਕ ਅਦਾਲਤ ਦੌਰਾਨ 524 ਕੇਸਾਂ ਦਾ ਨਿਪਟਾਰਾ

ਨਵਾਂਸ਼ਹਿਰ, 14 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਚੇਅਰਮੈਨ ਏ..ਐੱਸ. ਗਰੇਵਾਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਹਦਾਇਤਾਂ 'ਤੇ ਨੈਸ਼ਨਲ ਲੋਕ ਅਦਾਲਤ ਲਾਈ ਗਈ ਜਿਸ ਵਿਚ 524 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਨਿਪਟਾਰੇ ਅਧੀਨ ਕੇਸਾਂ ਵਿਚ 26711579 ਰੁਪਏ ਦੇ ਐਵਾਰਡ ਸੁਣਾਏ ਗਏ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਰਿੰਦਰ ਸਿੰਘ ਸੀ.ਜੇ.ਐਮ. ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਆਏ ਮਾਮਲਿਆਂ ਦੇ ਨਿਪਟਾਰੇ ਲਈ ਨਵਾਂਸ਼ਹਿਰ ਵਿਖੇ 5 ਅਤੇ ਬਲਾਚੌਰ ਵਿਖੇ ਇੱਕ ਬੈਂਚ ਲਾਇਆ ਗਿਆ | ਨਵਾਂਸ਼ਹਿਰ ਵਿਖੇ ਲਾਏ ਗਏ ਬੈਂਚਾਂ ਦੀ ਅਗਵਾਈ ਨਿਆਇਕ ਅਫ਼ਸਰਾਂ ਪੁਨੀਤ ਮੋਹਨ ਸ਼ਰਮਾ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਨਵਦੀਪ ਕੌਰ ਗਿੱਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਮੈਡਮ ਮਨਦੀਪ ਪੰਨੂ ਜ਼ਿਲ੍ਹਾ ਜੱਜ ਫੈਮਿਲੀ ਕੋਰਟ, ਲਵਲੀਨ ਸੰਧੂ ਸਿਵਲ ਜੱਜ (ਜੂਨੀਅਰ ਡਵੀਜ਼ਨ), ਹਿਰਦੇਜੀਤ ਸਿੰਘ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਬਲਾਚੌਰ ਵਿਖੇ ਰੁਪਿੰਦਰ ਸਿੰਘ ਸਬ ਡਵੀਜ਼ਨਲ ਮੈਜਿਸਟ੍ਰੇਟ ਵੱਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਅਧੀਨ ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ ਮਾਮਲੇ, ਬੈਂਕ ਵਸੂਲੀ, ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਨਾਲ ਸਬੰਧਤ ਮਾਮਲੇ, ਕਿਰਤ ਝਗੜਿਆਂ ਨਾਲ ਸਬੰਧਤ ਮਾਮਲੇ, ਪਰਿਵਾਰਿਕ ਝਗੜਿਆਂ ਨਾਲ ਸਬੰਧਤ ਮਾਮਲੇ, ਬਿਜਲੀ ਤੇ ਪਾਣੀ ਦੇ ਬਿੱਲਾਂ ਦੇ ਬਕਾਇਆਂ ਦੇ ਮਾਮਲੇ ਆਦਿ ਕੇਸ ਵਿਚਾਰੇ ਗਏ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਮਲੇ ਲੋਕ ਅਦਾਲਤਾਂ ਰਾਹੀਂ ਨਿਪਟਾਉਣ ਨੂੰ ਤਰਜੀਹ ਦੇਣ | ਲੋਕ ਅਦਾਲਤਾਂ ਵਿਚ ਮਾਮਲੇ ਨਿਪਟਾਉਣ ਨਾਲ ਜਿੱਥੇ ਖ਼ਰਚੇ ਬਚਦੇ ਹਨ, ਉੱਥੇ ਆਪਸੀ ਭਾਈਚਾਰਾ ਵੀ ਵਧਦਾ ਹੈ |

ਨਵੇਂ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸੰਧਵਾਂ, 14 ਜੁਲਾਈ (ਪ੍ਰੇਮੀ ਸੰਧਵਾਂ) - ਜੰਗਲਾਤ ਵਿਭਾਗ ਦੇ ਕਰਮੀਆਂ ਵਲੋਂ ਭਰੋਲੀ ਮੋੜ ਤੋਂ ਫਗਵਾੜਾ ਬਾਈਪਾਸ ਤੱਕ ਸੜਕ ਦੇ ਕਿਨਾਰਿਆਂ 'ਤੇ ਨਵੇਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਬੇਲਦਾਰ ਹਰਮੇਸ਼ ਭੁੱਟਾ ਤੇ ਗੁਰਪ੍ਰੀਤ ਭੁੱਟਾ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਕੱਲ੍ਹ ਦੇਣਗੇ ਵਿਧਾਇਕ ਨੂੰ ਮੰਗ-ਪੱਤਰ

ਮੁਕੰਦਪੁਰ, 14 ਜੁਲਾਈ (ਦੇਸ ਰਾਜ ਬੰਗਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਇਕ ਜਰੂਰੀ ਮੀਟਿੰਗ ਪਿੰਡ ਗੁਣਾਚੌਰ ਵਿਖੇ ਰਸ਼ਪਾਲ ਸਿੰਘ ਮਾਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਰੇ ਮੈਂਬਰਾਂ ਅਤੇ ਅਹੁੱਦੇਦਾਰਾਂ ਵਲੋਂ ਆਮ ਸਹਿਮਤੀ ਨਾਲ ਮਤਾ ਪਾਸ ...

ਪੂਰੀ ਖ਼ਬਰ »

ਨਿਊ ਟੀਚਰ ਕਾਲੋਨੀ 'ਚ ਬਣਨ ਵਾਲੀ ਨਵੀਂ ਪਾਰਕ ਦਾ ਡੀ. ਸੀ. ਵਲੋਂ ਜਾਇਜ਼ਾ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਨਵਾਂਸ਼ਹਿਰ ਦੇ ਕਾਰੋਬਾਰੀ ਵਰਿੰਦਰ ਸਰੀਨ ਵਲੋਂ ਜਨਤਕ ਪਾਰਕ ਬਣਾਉਣ ਲਈ ਦਿੱਤੀ ਜਾ ਰਹੀ 161 ਮਰਲੇ ਜਮੀਨ ਬਾਰੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਮਨੁੱਖਤਾ ਦੇ ਭਲੇ ਲਈ ਇਹ ਬਹੁਤ ਵਧੀਆ ...

ਪੂਰੀ ਖ਼ਬਰ »

ਰਿਆਤ-ਬਾਹਰਾ ਰੋਪੜ ਕੈਂਪਸ ਦੇ ਵਿਦਿਆਰਥੀਆਾ ਨੇ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਰੈਲਮਾਜਰਾ, 14 ਜੁਲਾਈ (ਰਾਕੇਸ਼ ਰੋਮੀ)- ਰਿਆਤ-ਬਾਹਰਾ ਰੋਪੜ ਕੈਂਪਸ ਦੇ 60 ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਨਵੰਬਰ, 2017 ਵਿਚ ਹੋਈ ਇੰਜੀਨੀਅਰਿੰਗ, ਮੈਨੇਜਮੈਂਟ ਅਤੇ ਫਾਰਮੇਸੀ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਹਰੇਕ ਬਲਾਕ ਦੇ 15 ਪਿੰਡਾਂ ਵਿਚ ਬਣਨਗੇ ਸੋਹਣੇ ਤੇ ਹਰਿਆਲੀ ਭਰਪੂਰ ਪਾਰਕ

ਨਵਾਂਸ਼ਹਿਰ, 14 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਸਾਫ਼ ਤੇ ਸ਼ੁੱਧ ਚੌਗਿਰਦਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਲਾਂ ਵਿਚ ਗਾਈਡਾਂ 'ਤੇ ਪਾਬੰਦੀ

ਪੋਜੇਵਾਲ ਸਰਾਂ, 14 ਜੁਲਾਈ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਪਬਲਿਸ਼ਰਜ਼ ਦੀਆਂ ਗਾਈਡਾਂ ਲਗਾਉਣ ਤੇ ਪਾਬੰਦੀ ਲਗਾਈ ਗਈ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰਦੇ ...

ਪੂਰੀ ਖ਼ਬਰ »

ਪਾਣੀ, ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਸਹੀ ਵਰਤੋਂ ਬਾਰੇ ਸਿਖਲਾਈ ਪ੍ਰੋਗਰਾਮ

ਨਵਾਂਸ਼ਹਿਰ, 14 ਜੁਲਾਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੇ ਸੈਮੀਨਾਰ ਹਾਲ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਦੀ ...

ਪੂਰੀ ਖ਼ਬਰ »

ਕਾਠਗੜ੍ਹ ਡਾਕਖ਼ਾਨੇ ਵਿਚ ਹੁਣ ਬਣਨਗੇ ਮੁਫ਼ਤ ਆਧਾਰ ਕਾਰਡ

ਕਾਠਗੜ੍ਹ, 14 ਜੁਲਾਈ (ਬਲਦੇਵ ਸਿੰਘ ਪਨੇਸਰ)- ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਡਾਕਖ਼ਾਨਾ ਕਾਠਗੜ੍ਹ ਵਿਚ ਮੁਫ਼ਤ ਆਧਾਰ ਕਾਰਡ ਬਣਵਾਉਣ ਦੀ ਸਕੀਮ ਲਾਗੂ ਕੀਤੀ ਗਈ ਹੈ | ਇਲਾਕੇ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਥਾਂ-ਥਾਂ ਭਟਕਣ ਦੀ ਬਜਾਏ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨ ਪ੍ਰੇਰਨਾ ਸਰੋਤ ਬਣਨ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)- ਵਿਧਾਇਕ ਅੰਗਦ ਸਿੰਘ ਨੇ ਨਸ਼ਿਆਂ ਦੀ ਰੋਕਥਾਮ ਲਈ ਨੌਜੁਆਨਾਂ ਨੂੰ ਪ੍ਰੇਰਨਾ ਸਰੋਤ ਬਣ ਕੇ ਅੱਗੇ ਆਉਣ ਲਈ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰਸਾਤਲ ਵਿਚ ਧਸੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ...

ਪੂਰੀ ਖ਼ਬਰ »

ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਦੀ ਮਦਦ ਨਾ ਕੀਤੀ ਜਾਵੇ- ਅਜੇ ਮੰਗੂਪੁਰ

ਬਲਾਚੌਰ, 14 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਕਾਂਗਰਸ ਦਫ਼ਤਰ ਵਿਖੇ ਇਲਾਕੇ ਭਰ ਤੋਂ ਆਏ ਕਾਂਗਰਸੀ ਤੇ ਯੂਥ ਕਾਂਗਰਸੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਯੂਥ ਆਗੂ ਚੌਧਰੀ ਅਜੇ ਮੰਗੂਪੁਰ ਨੇ ਨਸ਼ਿਆਂ ਸਬੰਧੀ ਆਪਣੇ ਵਿਚਾਰ ਸਾਫ਼ ਤੇ ਸਪਸ਼ਟ ਕਰਦਿਆਂ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ 'ਚ ਮਾਪੇ ਅਧਿਆਪਕ ਮੀਟਿੰਗ

ਬਲਾਚੌਰ, 14 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਐੱਮ.ਆਰ.ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਲਾਚੌਰ ਵਿਖੇ ਅੱਜ ਮਾਪੇ-ਅਧਿਆਪਕ ਮੀਟਿੰਗ ਕੀਤੀ ਗਈ | ਵਿਦਿਆਰਥੀਆਂ ਦੁਆਰਾ ਗਰਮੀਆਂ ਦੀਆਂ ਛੁੱਟੀਆਂ ਵਿਚ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | | ਇਸ ਮੌਕੇ ...

ਪੂਰੀ ਖ਼ਬਰ »

'ਖੁਸ਼ਹਾਲੀ ਦੇ ਰਾਖਿਆਂ' ਵਲੋਂ ਗੋਬਿੰਦਪੁਰ ਸਕੂਲ 'ਚ ਤੰਦਰੁਸਤ ਪੰਜਾਬ ਵਿਸ਼ੇ 'ਤੇ ਸੈਮੀਨਾਰ

ਬੰਗਾ, 14 ਜੁਲਾਈ (ਕਰਮ ਲਧਾਣਾ) – ਭਾਰਤੀ ਫੌਜ ਦੇ ਸਾਬਕਾ ਸੈਨਿਕ ਜਿਨ•ਾਂ ਨੂੰ ਪੰਜਾਬ ਸਰਕਾਰ ਨੇ 'ਖੁਸ਼ਹਾਲੀ ਦੇ ਰਾਖੇ ਨਾਂਅ ਦੇ ਬੈਨਰ ਹੇਠ ਇਕੱਤਰ ਕਰਕੇ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਤਾਇਨਾਤ ਕੀਤਾ ਹੈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜਾਇੰਟ ਡਾਇਰੈਕਟਰ ਖੇਤੀਬਾੜੀ ਵਲੋਂ ਮੱਕੀ ਦੀ ਫਸਲ ਦੀਆਂ ਕਲਸਟਰ ਪ੍ਰਦਰਸ਼ਨੀਆਂ ਦਾ ਨਿਰੀਖਣ

ਨਵਾਂਸ਼ਹਿਰ, 14 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਾ: ਪਰਮਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫਸਲਾਂ), ਪੰਜਾਬ ਵਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਫਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਮੱਕੀ ਦੀ ਫਸਲ ਦੀਆਂ ਪਿੰਡ ਪਿੰਡ ਸੋਨਾ, ਝਿੱਕਾ ਤੇ ਕਜਲਾਂ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਸੜੋਆ, 14 ਜੁਲਾਈ (ਨਾਨੋਵਾਲੀਆ)- ਡਾ. ਨਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਦੀ ਅਗਵਾਈ 'ਚ ਉਪ ਸਿਹਤ ਕੇਂਦਰ ਸਹੂੰਗੜਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਤਰਸੇਮ ਲਾਲ ਬਲਾਕ ਐਜੂਕੇਟਰ ਤੇ ਪ੍ਰੇਮ ਲਤਾ ਸਿਹਤ ਕਰਮੀਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੂਟੇ ਵੰਡ ਸਮਾਗਮ ਕੱਲ੍ਹ

ਮੁਕੰਦਪੁਰ, 14 ਜੁਲਾਈ (ਦੇਸ ਰਾਜ ਬੰਗਾ) - ਡੇਰਾ ਪ੍ਰੇਮਪੁਰਾ ਜਗਤਪੁਰ ਵਿਖੇ ਸਲਾਨਾ ਬੂਟੇ ਵੰਡ ਸਮਾਗਮ ਮਿਤੀ 16 ਜੁਲਾਈ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪੰਜਾਬ ਸ਼ੋਸਲ ਵੈਲਫੇਅਰ ਐਸੋਸੀਏਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਸਕੂਲ 'ਚ ਮਲਟੀਮੀਡੀਆ ਕਲਾਸ ਰੂਮ ਦੀ ਸ਼ੁਰੂਆਤ

ਮਜਾਰੀ/ਸਾਹਿਬਾ, 14 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦਪੁਰ ਬਲਾਕ ਸੜੋਆ ਵਿਖੇ ਖਵਾਹਿਸ਼ ਸੇਵਾ ਸੁਸਾਇਟੀ ਟਕਾਰਲਾ, ਰੋਟਰੀ ਕਲੱਬ ਆਫ਼ ਗੇ੍ਰਡ ਪਰੇਰੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 46000 ਰੁ: ਦੀ ਲਾਗਤ ਨਾਲ ਸਕੂਲ ਵਿਚ ਮਲਟੀਮੀਡੀਆ ...

ਪੂਰੀ ਖ਼ਬਰ »

ਪੁਲਿਸ ਚੌਕੀ 'ਚ ਫ਼ੈਸਲੇ ਦੌਰਾਨ ਔਰਤ ਨੂੰ ਦਿਲ ਦਾ ਦੌਰਾ

ਰੈਲਮਾਜਰਾ, 14 ਜੁਲਾਈ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਪੁਲਿਸ ਚੌਕੀ ਆਸਰੋਂ ਵਿਖੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੇ ਫ਼ੈਸਲੇ ਦੌਰਾਨ ਹੋਈ ਬਹਿਸ ਕਾਰਨ ਮਹਿਲਾ ਦੀ ਤਬੀਅਤ ਖ਼ਰਾਬ ਹੋ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਆ ...

ਪੂਰੀ ਖ਼ਬਰ »

ਪਿੰਡ ਬਾਗੋਵਾਲ ਦੇ ਨੌਜਵਾਨਾਂ ਨੇ ਚਲਾਈ ਸਫ਼ਾਈ ਮੁਹਿੰਮ

ਕਾਠਗੜ੍ਹ, 14 ਜੁਲਾਈ (ਬਲਦੇਵ ਸਿੰਘ ਪਨੇਸਰ)- ਸ੍ਰੀ ਨਵ ਦੁਰਗਾ ਮਾਤਾ ਮੰਦਿਰ ਜਾਗਰਨ ਕਮੇਟੀ ਬਾਗੋਵਾਲ ਦੇ ਨੌਜਵਾਨਾਂ ਵੱਲੋਂ ਪਿੰਡ ਵਿਚ ਕਰਵਾਏ ਜਾ ਰਹੇ ਜਾਗਰਨ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਅੱਜ ਪਿੰਡ ਦੀਆਂ ਗਲੀਆਂ-ਨਾਲੀਆਂ ਅਤੇ ਸੜਕ ਦੀ ਸਫ਼ਾਈ ਕੀਤੀ ਗਈ ...

ਪੂਰੀ ਖ਼ਬਰ »

ਨੰਬਰਦਾਰ ਧਿਆਨ ਸਿੰਘ ਪਿੰਡ ਖ਼ੋਜਾ ਨਹੀਂ ਰਹੇ

ਰਾਹੋਂ, 14 ਜੁਲਾਈ (ਬਲਬੀਰ ਸਿੰਘ ਰੂਬੀ)- ਨਜ਼ਦੀਕੀ ਪਿੰਡ ਖ਼ੋਜਾ ਦੇ ਨੰਬਰਦਾਰ ਧਿਆਨ ਸਿੰਘ (70) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਨ੍ਹਾਂ ਦੇ ਭਤੀਜੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਨੰਬਰਦਾਰ ਧਿਆਨ ਸਿੰਘ ਸਿੰਘ ਦੀ ਅੰਤਿਮ ਯਾਤਰਾ ਵਿਚ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਲਈ ਲੋਕਾਂ ਵਲੋਂ ਜ਼ੋਰਦਾਰ ਮੰਗ

ਔੜ, 14 ਜੁਲਾਈ (ਗੁਰਨਾਮ ਸਿੰਘ ਗਿਰਨ)- ਬਲਾਕ ਔੜ ਦੇ ਅਨੇਕਾਂ ਹੀ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਇਨ੍ਹਾਂ ਵਿਚੋਂ ਪਿੰਡ ਗਰਚਾ ਤੋਂ ਸਾਹਲੋਂ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ...

ਪੂਰੀ ਖ਼ਬਰ »

ਨਿਯਮਾਂ 'ਚ ਤਬਦੀਲੀ ਤੋਂ ਬਾਅਦ ਕੈਨੇਡਾ ਸਟੱਡੀ ਵੀਜ਼ੇ ਦੇ ਨਤੀਜੇ ਸ਼ਾਨਦਾਰ ਰਹੇ-ਅਰੋੜਾ

ਗੜ੍ਹਸ਼ੰਕਰ, 14 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਐੱਮ. ਸੀ. ਏ ਕੋਰਸ ਦੇ ਸ਼ਾਨਦਾਰ ਨਤੀਜੇ

ਮੁਕੰਦਪੁਰ, 14 ਜੁਲਾਈ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋ ਲਈ ਗਈ ਐਮ. ਸੀ. ਏ. (ਤਿੰਨ ਸਾਲਾ) ਸਮੈਸਟਰ - ਛੇਵੇਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ ਅਮਰਦੀਪ ਸ਼ੇਰਗਿੱਲ ਕਾਲਜ ਮੁਕੰਦਪੁਰ ਦੇ ਵਿਦਿਆਰਥੀ ਬਲਵੀਰ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਸ੍ਰੀ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਜਾਡਲਾ, 14 ਜੁਲਾਈ (ਬੱਲੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਦੌਲਤਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਨਗਰ ਦੀਆ ਸਮੂਹ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ...

ਪੂਰੀ ਖ਼ਬਰ »

ਕਲੱਬ ਨੇ ਐੱਲ. ਈ. ਡੀ ਲਾਈਟਾਂ ਲਗਾਈਆਂ

ਪੱਲੀ ਝਿੱਕੀ, 14 ਜੁਲਾਈ (ਕੁਲਦੀਪ ਸਿੰਘ ਪਾਬਲਾ) - ਰਾਇਲ ਸਟਾਰ ਸਪੋਰਟਸ ਤੇ ਵੈਲਫੇਅਰ ਕਲੱਬ ਪੱਲੀ ਉੱਚੀ ਵਲੋਂ ਸਮੂਹ ਨਗਰ ਨਿਵਾਸੀ ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਚਾਰੇ ਪਾਸੇ ਅਤੇ ਛੋਟੀਆਂ ਗਲੀਆਂ ਵਿਚ ਐਲ. ਈ. ਡੀ ਲਾਈਟਾਂ ਲਗਾਈਆਂ ...

ਪੂਰੀ ਖ਼ਬਰ »

ਗਰੀਬ ਵਰਗ ਦੇ 25 ਹਜ਼ਾਰ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾਣ - ਨਿਮਾਣਾ

ਬਹਿਰਾਮ, 14 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ) - ਕੈਪਟਨ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਗਰੀਬ ਵਰਗ ਦੇ 25000 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ਼ ਕਰਨ ਦਾ ਵਾਅਦਾ ਗਰੀਬਾਂ ਨਾਲ ਕੀਤਾ ਗਿਆ ਸੀ ਪਰ ਅਜੇ ਤੱਕ ਗਰੀਬ ਵਰਗ ਦੇ ਪਿੰਡਾਂ ਦੀਆਂ ਕੋ-ਆਪ੍ਰੇਟਿਵ ...

ਪੂਰੀ ਖ਼ਬਰ »

ਪ੍ਰਵੀਨ ਬੰਗਾ ਨੂੰ ਜ਼ੋਨ ਇੰਚਾਰਜ ਲਗਾਉਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ-ਚੌਹਾਨ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਪ੍ਰਵੀਨ ਬੰਗਾ ਨੂੰ ਜ਼ੋਨ ਇੰਚਾਰਜ ਲਗਾਉਣ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਮੂਹ ਬਸਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਖਣ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਬੰਗਾ ਦੀ ਮੀਟਿੰਗ ਹੋਈ

ਬੰਗਾ, 14 ਜੁਲਾਈ (ਜਸਬੀਰ ਸਿੰਘ ਨੂਰਪੁਰ)- ਤਰਕਸ਼ੀਲ ਸੁਸਾਇਟੀ ਰਜਿ: ਪੰਜਾਬ ਇਕਾਈ ਬੰਗਾ ਦੀ ਮੀਟਿੰਗ ਸ਼ਿੰਗਾਰਾ ਲੰਗੇਰੀ ਜਥੇਬੰਦਕ ਮੁਖੀ ਇਕਾਈ ਬੰਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਛਪਦੇ ਮੈਗਜ਼ੀਨ ਤਰਕਸ਼ੀਲ ਦੀਆਂ ਕਾਪੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਨਵਾਂਸ਼ਹਿਰ, 14 ਜੁਲਾਈ (ਹਰਵਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਆਈ ਵੀ ਹਸਪਤਾਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਡਾ: ਰਣਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX