ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  29 minutes ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  about 1 hour ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  about 2 hours ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  about 3 hours ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 4 hours ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 4 hours ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 5 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 5 hours ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 6 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 6 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 6 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 7 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 7 hours ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 7 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 7 hours ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 8 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 8 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 8 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 9 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 9 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  about 10 hours ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  about 10 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  about 10 hours ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  about 10 hours ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  about 11 hours ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  about 11 hours ago
ਪੰਜਾਬ ਪਹੁੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  about 11 hours ago
ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਲੈ ਕੇ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ
. . .  about 11 hours ago
ਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ
. . .  about 12 hours ago
ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ
  •     Confirm Target Language  

ਫ਼ਤਹਿਗੜ੍ਹ ਸਾਹਿਬ

ਅੰਬੇਮਾਜਰਾ ਤੋਂ ਮੁੱਲਾਂਪੁਰ ਸੜਕ ਦੀ ਪਿਛਲੇ ਇਕ ਦਹਾਕੇ ਤੋਂ ਨਹੀਂ ਲਈ ਕਿਸੇ ਨੇ ਸਾਰ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਆਲ ਇੰਡੀਆ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਹੁੰਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅੰਬੇਮਾਜਰਾ ਜੀ.ਟੀ. ਰੋਡ ਤੋਂ ਮੁੱਲਾਂਪੁਰ ਕਲਾਂ ਤੱਕ ਜਾਣ ਵਾਲੀ ਸੜਕ ਦੀ ਵੀ ਸਾਰ ਲਵੇ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ. ਹੁੰਦਲ ਨੇ ਦੱਸਿਆ ਕਿ ਇਹ ਸੜਕ ਜੋ ਕਿ ਵਜ਼ੀਰਾਬਾਦ, ਸੌਾਢਾ ਹੈੱਡ, ਮੁੱਲਾਂਪੁਰ ਖੇੜੀ, ਫ਼ਤਿਹਪੁਰ ਆਦਿ ਪਿੰਡਾਂ ਨੂੰ ਜੋੜਦੀ ਹੈ, ਦੀ ਪਿਛਲੇ ਇਕ ਦਹਾਕੇ ਤੋਂ ਕਿਸੇ ਵੀ ਅਧਿਕਾਰੀ ਨੇ ਸਾਰ ਤੱਕ ਨਹੀਂ ਲਈ ਹੈ, ਜਿਸ ਕਾਰਨ ਇਸ ਸੜਕ ਤੇ ਥਾਂ-ਥਾਂ ਟੋਏ ਪਏ ਹੋਏ ਹਨ ਤੇ ਬਰਸਾਤ ਸਮੇਂ ਇਹ ਟੋਏ ਵੱਡੇ ਛੱਪੜਾਂ ਦਾ ਰੂਪ ਧਾਰ ਲੈਂਦੇ ਹਨ, ਜਿਸ ਕਾਰਨ ਇਸ ਸੜਕ ਦੇ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਪਿੰਡ ਚਤਰਪੁਰਾ ਵਿਖੇ ਬਿਜਲੀ ਬੋਰਡ ਦਾ ਮੁੱਖ ਗਰਿੱਡ ਵੀ ਬਣਿਆ ਹੋਇਆ ਹੈ ਪਰ ਇਸ ਸੜਕ ਦੀ ਅਧਿਕਾਰੀਆਂ ਦੁਆਰਾ ਮੁਰੰਮਤ ਵਗ਼ੈਰਾ ਵੀ ਨਹੀਂ ਕੀਤੀ ਗਈ, ਜਿਸ ਕਾਰਨ ਇਲਾਕੇ ਦੇ ਲੋਕ ਬਣਦੀਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝੇ ਜਾਪ ਰਹੇ ਹਨ ਤੇ ਸੜਕ ਨਜ਼ਦੀਕ ਰਹਿ ਰਹੇ ਲੋਕ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ | ਇਸ ਮੌਕੇ ਕਰਮਵੀਰ ਸਿੰਘ, ਲਖਵਿੰਦਰ ਸਿੰਘ, ਜਗਵੀਰ ਸਿੰਘ, ਕਰਮਜੀਤ ਸਿੰਘ, ਹਰਵਿੰਦਰ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸੜਕ ਸਬੰਧੀ ਜਦੋਂ ਪੀ.ਡਬਲਿਊ.ਡੀ. ਮਹਿਕਮੇ ਦੇ ਐਸ.ਡੀ.ਓ. ਮਨਦੀਪ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਧੱਕੇਸ਼ਾਹੀ ਤੇ ਬੇਇਨਸਾਫ਼ੀ ਦੀ ਸ਼ਿਕਾਰ ਬੀਬੀ ਕਮਲਜੀਤ ਕੌਰ ਵਲੋਂ ਭਾਈ ਲੌਾਗੋਵਾਲ ਤੋਂ ਇਨਸਾਫ਼ ਦੀ ਮੰਗ

ਬਸੀ ਪਠਾਣਾ, 14 ਜੁਲਾਈ (ਗੁਰਬਚਨ ਸਿੰਘ ਰੁਪਾਲ)-ਕਰੀਬੀ ਪਿੰਡ ਖ਼ਾਲਸਪੁਰ ਨਿਵਾਸੀ ਕਮਲਜੀਤ ਕੌਰ ਵਿਧਵਾ ਮਨੋਹਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਸ ਨੰੂ ...

ਪੂਰੀ ਖ਼ਬਰ »

ਗੰੁਮਸ਼ੁਦਾ ਵਿਅਕਤੀ ਦੀ ਲਾਸ਼ ਨਹਿਰ 'ਚੋਂ ਬਰਾਮਦ

ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)-ਪਿੰਡ ਬਡਲਾ ਨਿਵਾਸੀ ਹਰਪਾਲ ਸਿੰਘ (78) ਦੀ ਗੰੁਮਸ਼ੁਦਗੀ ਦੀ ਰਿਪੋਰਟ ਪਰਿਵਾਰ ਵਲੋਂ ਥਾਣਾ ਖੇੜ੍ਹੀ ਨੌਧ ਸਿੰਘ ਪੁਲਿਸ ਕੋਲ ਲਿਖਵਾਈ ਗਈ ਸੀ | ਪਰਿਵਾਰ ਮੁਤਾਬਿਕ ਹਰਪਾਲ ਸਿੰਘ ਸਕੂਟਰ 'ਤੇ ਸਵਾਰ ਹੋ ਕੇ ਘਰੋਂ ਗਿਆ ਲੇਕਿਨ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 1516 ਕੇਸਾਂ ਦਾ ਸਹਿਮਤੀ ਨਾਲ ਕੀਤਾ ਗਿਆ ਨਿਪਟਾਰਾ-ਰਾਏ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਰੇਕ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰ ਦੀਆਂ 9 ਅਤੇ ਸਬ ਡਵੀਜ਼ਨ ਪੱਧਰ ਦੀਆਂ 3 ਅਦਾਲਤਾਂ ਵਿਚ ਵੱਡੇ ਪੱਧਰ 'ਤੇ ਕੌਮੀ ਲੋਕ ਅਦਾਲਤ ...

ਪੂਰੀ ਖ਼ਬਰ »

ਬਰਸਾਤ ਕਾਰਨ ਦੁਕਾਨ ਦੀ ਛੱਤ ਡਿੱਗੀ

ਅਮਲੋਹ, 14 ਜੁਲਾਈ (ਰਾਮ ਸ਼ਰਨ ਸੂਦ)-ਮਾਨਸੂਨੀ ਬਾਰਸ਼ ਨੇ ਅਮਲੋਹ ਸ਼ਹਿਰ ਵਿਚ ਆਪਣਾ ਕਹਿਰ ਦਿਖਾ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਭਾ ਚੌਾਕ ਕੋਲ ਸਥਿਤ ਦੁਕਾਨ ਦੇ ਮਾਲਕ ਰਮੇਸ਼ਵਰਮ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਛੋਟੀ ਜਿਹੀ ਦੁਕਾਨ ਚਲਾ ਕੇ ਪਰਿਵਾਰ ...

ਪੂਰੀ ਖ਼ਬਰ »

ਜਦੋਂ ਨਸ਼ਿਆਂ ਦੇ ਆਦੀ ਹੋਏ ਬੱਚਿਆਂ ਦੇ ਮਾਪਿਆਂ ਨੇ ਥਾਣਾ ਮੁਖੀ ਕੋਲ ਰੋਏ ਦੁੱਖੜੇ

ਸੰਘੋਲ, 14 ਜੁਲਾਈ (ਹਰਜੀਤ ਸਿੰਘ ਮਾਵੀ)-ਪੁਲਿਸ ਥਾਣਾ ਖੇੜੀ ਨੌਧ ਸਿੰਘ ਦੇ ਥਾਣਾ ਇੰਚਾਰਜ ਗੁਰਦੀਪ ਕੌਰ ਵਲੋਂ ਬੀਤੇ ਕੱਲ੍ਹ ਜਿਉਂ ਹੀ ਪਿੰਡ ਹਰਗਣਾਂ ਵਿਚ ਨਸ਼ਿਆਂ ਿਖ਼ਲਾਫ਼ ਸੱਦੀ ਗਈ ਸਾਂਝੀ ਸੱਥ ਨਾਮ ਦੀ ਬੈਠਕ ਵਿਚ ਲੋਕਾਂ ਨੂੰ ਆਪਣੇ ਸੁਝਾਅ ਦੇਣ ਲਈ ਆਖਿਆ ਗਿਆ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਸਰਹਿੰਦ ਸ਼ਹਿਰ ਦੇ ਵਾਰਡ ਨੰ: 6 ਵਿਖੇ ਸੀਵਰੇਜ ਪਾਉਣ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਸ਼ਹਿਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਸਥਾਨਕ ਨੇੜਲੇ ਪਿੰਡ ਛੀਟਾਂ ਵਾਲਾ ਦੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਮੋਹਨ ਸਿੰਘ ਨੂੰ ਪ੍ਰੇਮ ਚੰਦ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਪਾਂਡੂਸਰ ਹਾਲ ਵਾਸੀ 40 ਨੰਬਰ ਫਾਟਕ ਨੂੰ 2400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਪੁਲਿਸ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰੇ ਹਥਿਆਰ ਦੀ ਨੋਕ 'ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਅੱਜ ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਲੁਟੇਰੇ ਭਾਖੜਾ ਪੁਲ ਨਜ਼ਦੀਕ ਦਰਦੀ ਕਲੋਨੀ 'ਚ ਪੈਦਲ ਜਾ ਰਹੀ ਇਕ ਔਰਤ ਤੋਂ ਪਿਸਤੌਲ ਦੀ ਨੋਕ 'ਤੇ ਗਲ 'ਚ ਪਾਈ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ ...

ਪੂਰੀ ਖ਼ਬਰ »

ਬੱਸ ਦੀ ਐਕਟਿਵਾ ਨਾਲ ਟੱਕਰ, ਪਤੀ ਪਤਨੀ ਜ਼ਖ਼ਮੀ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਰੋਡ 'ਤੇ ਇਕ ਨਿੱਜੀ ਬੱਸ ਨੇ ਸਕੂਟਰੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਸਕੂਟਰੀ 'ਤੇ ਸਵਾਰ ਪਤੀ ਪਤਨੀ ਜ਼ਖ਼ਮੀ ਹੋ ਗਏ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਗਰ ਬਸਤੀ ਵਿਚ ਰਹਿਣ ਵਾਲਾ ਪਾਲ ਸਿੰਘ ਆਪਣੀ ...

ਪੂਰੀ ਖ਼ਬਰ »

ਪਲਾਸਟਿਕ ਬੈਗ ਬਣਾਉਣ, ਸਟੋਰ ਕਰਨ ਤੇ ਇਸਤੇਮਾਲ ਕਰਨ 'ਤੇ ਹੋ ਸਕਦੀ ਹੈ ਸਜ਼ਾ ਅਤੇ ਜੁਰਮਾਨਾ-ਰਾਏ

ਨੌਗਾਵਾਂ, 14 ਜੁਲਾਈ (ਰਵਿੰਦਰ ਮੌਦਗਿਲ)-ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ, ਪਲਾਸਟਿਕ ਕੈਰੀ ਬੈਗ (ਬਣਾਉਣ, ਇਸਤੇਮਾਲ ਕਰਨ ਤੇ ਨਿਪਟਾਉਣ) ਕੰਟਰੋਲ ਐਕਟ 2005 ਨੂੰ ਲਾਗੂ ਕਰਨ ਲਈ ਵਚਨਬੱਧ ਹੈ | ਇਹ ਜਾਣਕਾਰੀ ਸਹਾਇਕ ਵਾਤਾਵਰਨ ਇੰਜੀਨੀਅਰ ਚਰਨਜੀਤ ਰਾਏ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸ਼ਿਵ ਦੁਲਾਰ ਸਿੰਘ ਹੋਣਗੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਅਰੁਣ ਆਹੂਜਾ)-ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਸੈਰ ਸਪਾਟਾ ਵਿਭਾਗ, ਪੰਜਾਬ ਵਿਚ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸ਼ਿਵ ਦੁਲਾਰ ਸਿੰਘ (ਆਈ.ਏ.ਐਸ.) ਸੋਮਵਾਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ...

ਪੂਰੀ ਖ਼ਬਰ »

ਸਾਂਝੀ ਸੱਥ ਤਹਿਤ ਪਿੰਡ-ਪਿੰਡ ਜਾ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾ ਰਿਹੈ ਜਾਗਰੂਕ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਕੱਸੇ ਜਾ ਰਹੇ ਸ਼ਿਕੰਜੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਂਝੀ ਸੱਥ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਅਸ਼ੋਕ ਸਿੰਘ ਨੂੰ ਵਿਸ਼ਵ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌ ਾਸਲ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਅਰੁਣ ਆਹੂਜਾ)-ਵਿਸ਼ਵ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌਾਸਲ ਦੇ ਅੰਤਰਰਾਸ਼ਟਰੀ ਚੇਅਰਮੈਨ ਤੇ ਸੀਨੀਅਰ ਐਡਵੋਕੇਟ ਰੰਜਨ ਲਖਨਪਾਲ ਨੇ ਇੱਥੇ ਇਕ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕੌਾਸਲ ਪਿਛਲੇ ਕਈ ...

ਪੂਰੀ ਖ਼ਬਰ »

ਪੁਲਿਸ ਵਲੋਂ 1740 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਚੌਕੀ ਸਰਹਿੰਦ ਮੰਡੀ ਦੀ ਪੁਲਿਸ ਨੇ 1 ਵਿਅਕਤੀ ਨੰੂ 1740 ਲੋਮੋਟਿਲ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ | ਐਸ.ਪੀ. (ਜਾਂਚ) ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਪਿਛਲੇ ਤਿੰਨ ਦਿਨਾਂ ਤੋਂ ਸੜਕ 'ਤੇ ਡਿੱਗੇ ਪਿੱਪਲ ਦੀ ਕਿਸੇ ਕਰਮਚਾਰੀ ਨੇ ਨਹੀਂ ਲਈ ਸਾਰ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਤੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੀ ਰਿਹਾਇਸ਼, ਸਿਵਲ ਹਸਪਤਾਲ ਤੇ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ਤੇ ਪਿਛਲੇ ਕਈ ਦਿਨਾਂ ਤੋਂ ਪਿੱਪਲ ਦਾ ਦਰੱਖ਼ਤ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਅਰੁਣ ਆਹੂਜਾ)-ਬੈਂਕ ਕਾਲੋਨੀ ਵਾਸੀਆਂ ਵਲੋਂ ਵਾਤਾਵਰਨ ਨੂੰ ਸ਼ੁੱਧ ਤੇ ਸਾਫ਼-ਸੁਥਰਾ ਬਣਾਉਣ ਦੇ ਲਈ ਸਰਹਿੰਦ ਵਿਖੇ ਸਮਾਜ ਸੇਵੀ ਦਮਨਜੀਤ ਸਿੰਘ ਭੱਲਮਾਜਰਾ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਭਾਰਤੀ ਜਨਤਾ ਪਾਰਟੀ ਸਰਹਿੰਦ ਮੰਡਲ ਦੀ ਮੀਟਿੰਗ ਸਰਹਿੰਦ ਵਿਖੇ ਹੋਈ ਜਿਸ ਵਿਚ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਦਫ਼ਤਰ ਇੰਚਾਰਜ ਅਜੈ ਸਿੰਘ ਲਿਬੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ ਜ਼ਿਲ੍ਹਾ ਪੁਲਿਸ ਵਲੋਂ ਨਗਰ ਕੌ ਾਸਲ ਵਿਖੇ ਸਾਂਝੀ ਸੱਥ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਗਰ ਕੌਾਸਲ ਸਰਹਿੰਦ ਵਿਖੇ ਸਾਂਝੀ ਸੱਥ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਥਾਨਕ ਕੌਾਸਲਰਾਂ ਤੋਂ ਇਲਾਵਾ ਵੱਡੀ ...

ਪੂਰੀ ਖ਼ਬਰ »

ਹਾਜੀਪੁਰ ਦੇ ਫ਼ਰਾਰ ਲੜਕਾ ਲੜਕੀ ਪੁਲਿਸ ਨੇ ਕੀਤੇ ਕਾਬੂ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨ ਪਿੰਡ ਹਾਜੀਪੁਰ ਤੋਂ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਲੜਕੇ ਨੂੰ ਪੁਲਿਸ ਨੇ ਕਪੂਰਥਲਾ ਤੋਂ ਲੜਕੀ ਸਮੇਤ ਕਾਬੂ ਕਰ ਲਿਆ ਹੈ ਤੇ ਕਥਿਤ ਦੋਸ਼ੀ ਦੇ ਿਖ਼ਲਾਫ਼ ਥਾਣਾ ਜੁਲਕਾਂ ਦੀ ਪੁਲਿਸ ਵਲੋਂ ਦਰਜ ...

ਪੂਰੀ ਖ਼ਬਰ »

ਡਾ. ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਲੋਕ ਅਰਪਣ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਕਲਮਕਾਰ ਡਾ. ਸਤੀਸ਼ ਠੁਕਰਾਲ ਸੋਨੀ ਰਚਿਤ ਦੋ ਪੁਸਤਕਾਂ 'ਚੋਣ ਨਿਸ਼ਾਨ ਤੇ ਹੋਰ ਨਾਟਕ' ਅਤੇ ਕਾਵਿ-ਸੰਗ੍ਰਹਿ 'ਨਦੀਆਂ ਦੇ ਵਹਿਣ' ਦਾ ਲੋਕ ਅਰਪਣ ਕੀਤਾ ਗਿਆ | ...

ਪੂਰੀ ਖ਼ਬਰ »

ਜੁਲਕਾਂ ਪੁਲਿਸ ਦੇ ਮੁਖੀ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਲਈ ਬੈਠਕਾਂ ਕੀਤੀਆਂ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਥਾਣਾ ਜੁਲਕਾਂ ਦੀ ਪੁਲਿਸ ਵਲੋਂ ਪਿੰਡ ਪਿੰਡ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਪੰਜਾਬੀ ਵਿਰਾਸਤ ਨੂੰ ਢਾਅ ਲਾਉਣ ਲਈ ਲੱਚਰ ਗਾਇਕੀ ਜ਼ਿੰਮੇਵਾਰ: ਸ਼ਫੀ ਮੁਹੰਮਦ ਮੂੰਗੋ

ਨਾਭਾ 14 ਜੁਲਾਈ (ਕਰਮਜੀਤ ਸਿੰਘ)-'ਪੰਜਾਬੀ ਲੋਕ ਸੰਗੀਤ ਵਿਚ ਹੋ ਰਿਹਾ ਲੱਚਰਤਾ ਦਾ ਵਾਧਾ ਨੌਜਵਾਨਾਂ ਨੂੰ ਹਿੰਸਕ, ਨਸ਼ੇੜੀ ਤੇ ਅਸ਼ਲੀਲ ਬਣਾ ਰਿਹਾ ਹੈ, ਲੱਚਰ ਗਾਇਕੀ ਨੇ ਸਾਡੀ ਪਰੰਪਰਾਗਤ ਗਾਇਕੀ ਨੂੰ ਵਪਾਰਕ ਵਸਤੂ ਬਣਾ ਕੇ ਇਸ ਦੀ ਜੱਖਣਾ ਪੱਟ ਦਿੱਤੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੂਬੇ ਭਰ 'ਚ ਡੇਂ ਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਬਾਅਦ ਸਾਬਕਾ ਫ਼ੌਜੀਆਂ ਦੇ ਸਹਿਯੋਗ ਅਤੇ ਨਗਰ ਕੌਾਸਲ ਕਰਮਚਾਰੀਆਂ ਦੀ ਸਾਂਝੀ ਟੀਮ ਬਣਾਕੇ ਸ਼ਹਿਰਾਂ ਅਤੇ ਪਿੰਡਾਂ 'ਚ ਘਰ-ਘਰ ਜਾਕੇ ਲੋਕਾਂ ਨੂੰ ...

ਪੂਰੀ ਖ਼ਬਰ »

ਖਮਾਣੋਂ ਪੁਲਿਸ ਨੇ ਵੱਖ-ਵੱਖ ਪਿੰਡਾਂ 'ਚ ਸਾਂਝੀ ਸੱਥ ਲਗਾਈ

ਸੰਘੋਲ, 14 ਜੁਲਾਈ (ਗੁਰਨਾਮ ਸਿੰਘ ਚੀਨਾ)-ਖਮਾਣੋਂ ਪੁਲਿਸ ਵਲੋਂ ਪਿੰਡ ਭੱਟੀਆਂ, ਟੋਡਰਪੁਰ ਤੇ ਪੰਜਕੋਹਾ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਕਸਦ ਨਾਲ ਸਾਂਝੀ ਸੱਥ ਲਗਾਈ ਗਈ | ਇਸ ਮੌਕੇ ਥਾਣਾ ਮੁਖੀ ਖਮਾਣੋਂ ਨਵਦੀਪ ਸਿੰਘ ਤੇ ਚੌਕੀ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਦਾ ਸਾਥ ਦਿਓ, ਗ਼ਰੀਬਾਂ ਦੀ ਪਹਿਲ ਦੇ ਆਧਾਰ 'ਤੇ ਕਰਾਂਗੇ ਮਦਦ- ਭਾਈ ਰਣਜੀਤ ਸਿੰਘ

ਅਮਲੋਹ/ਸਲਾਣਾ, 14 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਸਮਾਗਮ ਕੀਤਾ ਗਿਆ ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਮੀਟਿੰਗ ਹੋਈ ਖੱਤਰੀ ਸਭਾ ਸਕੂਲਾਂ ਵਿਚ ਕਰਾਏਗੀ ਨਸ਼ਾ ਵਿਰੋਧੀ ਨਾਟਕ-ਡਾ. ਕੌਸ਼ਲ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਮੁਕੇਸ਼ ਘਈ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਕਾਰਜਕਾਰਨੀ ਦੀ ਮੀਟਿੰਗ ਡਾ. ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਚ ਹੋਈ, ਜਿਸ ਵਿਚ ਡਾ. ਕੌਸ਼ਲ ਨੇ ਦੱਸਿਆ ਦੀ ਇਸ ਮਹੀਨੇ ਖੱਤਰੀ ਸਭਾ ਸ਼ਹਿਰ ...

ਪੂਰੀ ਖ਼ਬਰ »

ਖੱਤਰੀ ਸਭਾ ਸਕੂਲਾਂ ਵਿਚ ਕਰਾਏਗੀ ਨਸ਼ਾ ਵਿਰੋਧੀ ਨਾਟਕ-ਡਾ. ਕੌਸ਼ਲ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਮੁਕੇਸ਼ ਘਈ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਕਾਰਜਕਾਰਨੀ ਦੀ ਮੀਟਿੰਗ ਡਾ. ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਚ ਹੋਈ, ਜਿਸ ਵਿਚ ਡਾ. ਕੌਸ਼ਲ ਨੇ ਦੱਸਿਆ ਦੀ ਇਸ ਮਹੀਨੇ ਖੱਤਰੀ ਸਭਾ ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਗੇ ਮੈਡੀਕਲ ਪ੍ਰੈਕਟੀਸ਼ਨਰ-ਉਪ ਵੈਦ ਗੌਤਮ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਬਲਾਕ ਪੱਧਰੀ ਮੀਟਿੰਗ ਉਪ ਵੈਦ ਲਛਮਣ ਦਾਸ ਗੌਤਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਟੇਟ ਕਮੇਟੀ ਆਗੂ ਮਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ ਸਥਾਨਕ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਚ ਡਾ. ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਕੌਸ਼ਲ ਨੇ ਦੱਸਿਆ ਕਿ ਖੱਤਰੀ ਸਭਾ ਵਲੋਂ ਮੰਡੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭ ਵਿਚ ਜਗਦੀਸ਼ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਛੱਜੂਭੱਟ ਦੀ ਸ਼ਿਕਾਇਤ ਦੇ ਗੁਰਿੰਦਰ ਸਿੰਘ, ਰੂਪਾ ਸਿੰਘ ਪੁਤਰਾਨ ਅਮਰਜੀਤ ਸਿੰਘ ਤੇ ਅਮਰਜੀਤ ਸਿੰਘ ਵਾਸੀ ਸਾਨ੍ਹੇਵਾਲ ਜ਼ਿਲ੍ਹਾ ਲੁਧਿਆਣਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

100 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਪੁਲਿਸ ਨੇ ਇਕ ਵਿਅਕਤੀ ਨੂੰ 100 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਥਾਨਕ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਪੁਲਿਸ ...

ਪੂਰੀ ਖ਼ਬਰ »

ਬੂਟਿਆਂ ਨੂੰ ਖ਼ੁਦ ਉਗਾਉਣ ਦਾ ਯਤਨ ਕਰੋ: ਪਾਂਡਵ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਸੂਬੇਦਾਰ ਮੇਜਰ ਸੁਰਿੰਦਰ ਪਾਂਡਵ ਦਾ ਕਹਿਣਾ ਹੈ ਕਿ ਸਾਨੂੰ ਰਾਜ ਅੰਦਰ ਤੇ ਆਪਣੇ ਖੇਤਰ ਅੰਦਰ ਬੂਟੇ ਲਗਾਕੇ ਹਰਿਆਲੀ ਪ੍ਰੋਗਰਾਮ 'ਚ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜੋ ਫਲ ਅਸੀਂ ਖਾਂਦੇ ਹਾਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਚੋਅ ਦੀ ਸਫ਼ਾਈ ਸ਼ੁਰੂ ਕਰਵਾਈ ਬਾਰਿਸ਼ ਨਾਲ ਚੋਅ 'ਚ ਪਾਣੀ ਆਉਣ ਕਰਕੇ ਜਾਗਿਆ ਪ੍ਰਸ਼ਾਸਨ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਰਾਜਿੰਦਰ ਸਿੰਘ)-'ਬੂਹੇ ਆਈ ਜੰਝ, ਵਿੰਨੋ੍ਹ ਕੁੜੀ ਦੇ ਕੰਨ' ਕਹਾਵਤ ਉਦੋਂ ਸੱਚ ਸਾਬਤ ਹੋਈ ਜਦੋਂ ਮਾਨਸੂਨ ਦੀ ਬਾਰਸ਼ ਨਾਲ ਬਸੀ ਪਠਾਣਾ, ਬਹਾਦਰਗੜ੍ਹ, ਮਹੱਦੀਆਂ ਆਦਿਕ ਪਿੰਡਾਂ ਵਲੋਂ ਬਰਸਾਤੀ ਪਾਣੀ ਸਰਹਿੰਦ ਚੋਅ ਵਿਚ ਆ ਜਾਣ ਕਾਰਨ ਹੁਣ ...

ਪੂਰੀ ਖ਼ਬਰ »

ਬਾਰਿਸ਼ ਨਾਲ ਚੋਅ 'ਚ ਪਾਣੀ ਆਉਣ ਕਰਕੇ ਜਾਗਿਆ ਪ੍ਰਸ਼ਾਸਨ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਰਾਜਿੰਦਰ ਸਿੰਘ)-'ਬੂਹੇ ਆਈ ਜੰਝ, ਵਿੰਨੋ੍ਹ ਕੁੜੀ ਦੇ ਕੰਨ' ਕਹਾਵਤ ਉਦੋਂ ਸੱਚ ਸਾਬਤ ਹੋਈ ਜਦੋਂ ਮਾਨਸੂਨ ਦੀ ਬਾਰਸ਼ ਨਾਲ ਬਸੀ ਪਠਾਣਾ, ਬਹਾਦਰਗੜ੍ਹ, ਮਹੱਦੀਆਂ ਆਦਿਕ ਪਿੰਡਾਂ ਵਲੋਂ ਬਰਸਾਤੀ ਪਾਣੀ ਸਰਹਿੰਦ ਚੋਅ ਵਿਚ ਆ ਜਾਣ ਕਾਰਨ ਹੁਣ ...

ਪੂਰੀ ਖ਼ਬਰ »

ਭਗਤ ਧੰਨਾ ਵੈੱਲਫੇਅਰ ਤੇ ਸਪੋਰਟਸ ਕਲੱਬ ਸੌਾਟੀ ਵਲੋਂ ਮੁਫ਼ਤ ਮੈਡੀਕਲ ਕੈਂਪ

ਅਮਲੋਹ, 14 ਜੁਲਾਈ (ਕੁਲਦੀਪ ਸ਼ਾਰਦਾ)-ਭਗਤ ਧੰਨਾ ਵੈੱਲਫੇਅਰ ਤੇ ਸਪੋਰਟਸ ਕਲੱਬ ਸੌਾਟੀ ਨੇ ਮਾਤਾ ਗੁਜਰੀ ਚੈਰੀਟੇਬਲ ਸੁਸਾਇਟੀ ਅਮਲੋਹ ਦੇ ਡਾਕਟਰਾਂ ਦੀ ਅਗਵਾਈ ਵਿਚ ਮੁਫ਼ਤ ਅੱਖਾਂ, ਦੰਦਾਂ, ਹੱਡੀਆਂ ਤੇ ਜਨਰਲ ਬਿਮਾਰੀਆਂ ਦੇ ਚੈੱਕਅਪ ਦਾ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਪੰਜਾਬ ਲੰਬੜਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਪੰਜਾਬ ਲੰਬੜਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਿਛਲੇ ਦਿਨੀਂ ਲੰਬੜਦਾਰ ਔਲਖ ਸਿੰਘ ਲਾਡਪੁਰ ਦੇ ਬੇਵਕਤੀ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

3 ਰੋਜ਼ਾ ਮੇਲਾ ਬੰਦਗੀ ਸਾਹਿਬ ਸਮਾਪਤ-ਹਜ਼ਾਰਾਂ ਸ਼ਰਧਾਲੂ ਪੁੱਜੇ

ਬਸੀ ਪਠਾਣਾ, 14 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇੱਥੋਂ ਸਰਹਿੰਦ ਜਾਣ ਵਾਲੀ ਸੜਕ 'ਤੇ ਸਥਿਤ ਦਰਗਾਹ ਬੰਦਗੀ ਇਸਮਾਈਲ ਵਿਖੇ ਹਜ਼ਰਤ ਬੰਦਗੀ ਸਾਹਿਬ ਦੀ ਬਰਸੀ (ਮੇਲਾ) ਖ਼ਤਮ ਹੋ ਗਿਆ | ਉਰਸ ਵਿਚ ਇਲਾਕੇ ਤੋਂ ਇਲਾਵਾ ਦੂਜੇ ਜ਼ਿਲਿ੍ਹਆਂ ਅਤੇ ਦੇਸ਼ ਭਰ ਤੋਂ ਹਜ਼ਾਰਾਂ ਦੀ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਵਿਚ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮੰਡੀ ਗੋਬਿੰਦਗੜ੍ਹ, 14 ਜੁਲਾਈ (ਬਲਜਿੰਦਰ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਅੱਜ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਜਿਸ ਦੌਰਾਨ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਆਪਣੀਆਂ ...

ਪੂਰੀ ਖ਼ਬਰ »

ਭਗੜਾਣਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੁਫ਼ਤ ਚੈੱਕਅਪ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਸੋਹਾਣਾ ਹਸਪਤਾਲ ਵਲੋਂ ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ 15 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦਾ ਮੋਬਾਈਲ ਐਪਲੀਕੇਸ਼ਨ ਡਿਵੈਲਪਮੈਂਟ ਸਮਾਗਮ ਸਮਾਪਤ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਸ਼ੁਰੂ ਕੀਤਾ ਮੋਬਾਈਲ ਐਪਲੀਕੇਸ਼ਨ ਡਿਵੈਲਪਮੈਂਟ ਏ.ਆਈ.ਸੀ.ਟੀ.ਈ.-ਆਈ.ਐਸ.ਟੀ.ਈ. ਸਪਾਂਸਰਡ ਇੰਡਕਸ਼ਨ/ਰਿਫਰੈਸ਼ਰ ...

ਪੂਰੀ ਖ਼ਬਰ »

ਅਮਲੋਹ ਵਿਚ ਕੌਮੀ ਲੋਕ ਅਦਾਲਤ ਲਗਾਈ

ਅਮਲੋਹ/ਸਲਾਣਾ, 14 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੇਅਰਮੈਨ ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਸਰਹਿੰਦ ਸ਼ਹਿਰ ਦੇ ਵਾਰਡ ਨੰਬਰ-17 ਵਾਸੀਆਂ ਵਲੋਂ ਸੜਕ ਬਣਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਉਘੇ ਸਮਾਜ ਸੇਵਕ ਗੁਰਵਿੰਦਰ ਸਿੰਘ ਸੋਹੀ ਤੇ ਕੌਾਸਲਰ ਅਜੈਬ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਾਰਡ ਨੰਬਰ 17 ਦੀ ਮਾਤਾ ਨੈਨਾ ਦੇਵੀ ਮੰਦਰ ਦੀ ਸੜਕ ਨੂੰ ਜਲਦੀ ਉਚਾ ਕਰਕੇ ਬਣਾਇਆ ਜਾਵੇ ਤਾਂ ਜੋ ...

ਪੂਰੀ ਖ਼ਬਰ »

ਪਾਣੀ ਖੜ੍ਹਨ ਕਾਰਨ ਸੜਕ ਦੀ ਹਾਲਤ ਹੋਈ ਖਸਤਾ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ-17 ਵਾਸੀਆਂ ਵਲੋਂ ਸੜਕ ਬਣਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਉਘੇ ਸਮਾਜ ਸੇਵਕ ਗੁਰਵਿੰਦਰ ਸਿੰਘ ਸੋਹੀ ਤੇ ਕੌਾਸਲਰ ਅਜੈਬ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਾਰਡ ਨੰਬਰ 17 ਦੀ ਮਾਤਾ ਨੈਨਾ ਦੇਵੀ ਮੰਦਰ ਦੀ ਸੜਕ ਨੂੰ ਜਲਦੀ ਉਚਾ ਕਰਕੇ ਬਣਾਇਆ ਜਾਵੇ ਤਾਂ ਜੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX