ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਟਰੈਕਟਰ ਪਲਟਣ ਕਾਰਨ ਵਾਪਰੇ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ-ਇਲਾਕੇ 'ਚ ਸੋਗ

ਕਲਾਨੌਰ, 14 ਜੁਲਾਈ (ਪੁਰੇਵਾਲ/ਕਾਹਲੋਂ)-ਬੀਤੀ ਦੇਰ ਰਾਤ ਸਥਾਨਕ ਕਸਬੇ ਦੇ ਬਟਾਲਾ ਮਾਰਗ 'ਤੇ ਬਾਹਰਵਾਰ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਟਰੈਕਟਰ ਹੇਠਾਂ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਿਸ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪਿੰਡ ਔਜਲਾ ਵਾਸੀ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਜੋ ਆਪਣੇ ਪਿੰਡ ਕੋਠੀ ਦੀ ਉਸਾਰੀ ਕਰ ਰਹੇ ਸਨ, ਆਪਣੇ ਮਾਮੇ ਦੇ ਪੁੱਤਰ ਕਰਨਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਗੁਰਦਾਸਪੁਰ ਨਾਲ ਕਲਾਨੌਰ ਤੋਂ ਸਰੀਆ ਲੈ ਕੇ ਟਰੈਕਟਰ ਰਾਹੀਂ ਪਿੰਡ ਔਜਲਾ ਨੂੰ ਜਾ ਰਹੇ ਸੀ ਕਿ ਜਦੋਂ ਉਹ ਕਲਾਨੌਰ ਦੇ ਬਾਹਰਵਾਰ ਬਟਾਲਾ ਮਾਰਗ 'ਤੇ ਸਥਿਤ ਇੱਕ ਪੈਟਰੋਲ ਪੰਪ ਤੋਂ ਅਗਾਹ ਗਏ ਤਾਂ ਟਰੈਕਟਰ ਪਲਟ ਗਿਆ ਅਤੇ ਦੋਹੇ ਨੌਜਵਾਨ ਟਰੈਕਟਰ ਦੇ ਹੇਠਾਂ ਆ ਗਏ | ਇਸ ਮੌਕੇ 'ਤੇ ਐਸ.ਐਚ.ਓ. ਇੰਸਪੈਕਟਰ ਨਿਰਮਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲੋਕਾਂ ਅਤੇ ਹੋਰਨਾਂ ਟਰੈਕਟਰਾਂ ਦੀ ਮਦਦ ਨਾਲ ਟਰੈਕਟਰ ਹੇਠਾਂ ਦੱਬੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਵਿਖੇ ਮੁੱਢਲੀ ਸਹਾਇਤਾ ਲਈ ਲਿਆਂਦਾ ਗਿਆ | ਜਦਕਿ ਡਾਕਟਰਾਂ ਵਲੋਂ ਦੋਹਾਂ ਜ਼ਖ਼ਮੀਆਂ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਸਬੰਧੀ ਐਸ.ਐਚ.ਓ. ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਦੀ ਡਿਊਟੀ ਲਗਾ ਕੇ ਮਿ੍ਤਕਾਂ ਦੀਆਂ ਲਾਸਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਹੈ | ਵਰਨਣਯੋਗ ਹੈ ਕਿ ਮਿ੍ਤਕ ਜਤਿੰਦਰ ਸਿੰਘ ਏਟਰਟੈੱਲ ਕੰਪਨੀ 'ਚ ਇਲੈਕਟੋ੍ਰਨਿਕ ਐਾਡ ਕੰਮਿਊਨੀਕੇਸਨ ਇੰਜੀਨਰਿੰਗ ਹੋਲਡਰ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਢਾਈ ਸਾਲਾਂ ਦੀ ਬੇਟੀ ਹੈ ਅਤੇ ਕਰਨਦੀਪ ਸਿੰਘ ਨੇਵੀ 'ਚ ਨੌਕਰੀ ਕਰਦਾ ਸੀ, ਜੋ ਕੁਝ ਸਮਾਂ ਪਹਿਲਾਂ ਵਿਦੇਸ਼ ਤੋਂ ਪਰਤਿਆ ਸੀ ਅਤੇ ਆਪਣੀ ਭੂਆ ਕੋਲ ਪਿੰਡ ਔਜਲੇ ਆਇਆ ਹੋਇਆ ਸੀ |


ਔਰਤ ਕੋਲੋਂ ਪਰਸ ਖੋਹਣ ਵਾਲੇ ਵਿਰੁੱਧ ਮਾਮਲਾ ਦਰਜ

ਅਲੀਵਾਲ, 14 ਜੁਲਾਈ (ਹਰਪਿੰਦਰਪਾਲ ਸਿੰਘ ਸੰਧੂ)-ਥਾਣਾ ਘਣੀਕੇ-ਕੇ-ਬਾਂਗਰ ਦੀ ਪੁਲਿਸ ਵਲੋਂ ਰਿਕਸ਼ੇ 'ਤੇ ਜਾ ਰਹੀ ਇਕ ਔਰਤ ਕੋਲੋਂ ਪਰਸ ਖੋਹ ਹੋ ਫਰਾਰ ਹੋਣ ਵਾਲੇ ਦੋ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੁਖਤਿਆਰ ...

ਪੂਰੀ ਖ਼ਬਰ »

ਪਰਜਾਪਤ ਬਰਾਦਰੀ ਦੇ ਭਾਂਡੇ ਚੋਰੀ

ਕਲਾਨੌਰ, 14 ਜੁਲਾਈ (ਕਾਹਲੋਂ/ਪੁਰੇਵਾਲ)-ਬੀਤੀ ਰਾਤ ਮੁਹੱਲਾ ਢੱਕੀ ਦੇ ਇਕ ਮਕਾਨ 'ਚੋਂ ਪਰਜਾਪਤ ਬਰਾਦਰੀ ਦੇ ਭਾਂਡੇ ਚੋਰੀ ਹੋਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰਪਾਲ ਖੁੱਲਰ ਨੇ ਦੱਸਿਆ ਕਿ ਖੁਸ਼ੀ ਜਾਂ ਗਮੀ 'ਚ ਵਰਤੇ ਜਾਣ ਵਾਲੇ ਪਰਜਾਪਤ ਬਰਾਦਰੀ ...

ਪੂਰੀ ਖ਼ਬਰ »

ਇਕੋ ਰਾਤ ਤਿੰਨ ਕਿਸਾਨਾਂ ਦੀਆਂ ਮੋਟਰਾਂ

ਦੋਰਾਂਗਲਾ, 14 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਬੀਤੀ ਰਾਤ ਪਿੰਡ ਖੁੱਥੀ ਦੇ ਤਿੰਨ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੰੂ ਮੋਟਰ ਚੋਰੀ ਹੋਣ ਦਾ ਅੱਜ ਸਵੇਰੇ 7 ਵਜੇ ਪਤਾ ਲੱਗਾ ਜਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੱਸ ਕੇ ਸਲਫਾਸ ਦੀਆਂ ਗੋਲੀਆਂ ਵੇਚਣ ਵਾਲਾ ਗਿ੍ਫ਼ਤਾਰ ਵਿਅਕਤੀ ਨੇ ਨਸ਼ੇ ਦੀ ਜਗ੍ਹਾਂ ਸਲਫਾਸ ਦੀ ਗੋਲੀ ਖਾਧੀ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਧਰਮਿੰਦਰ ਸਿੰਘ ਬਾਠ)-ਨਸ਼ੀਲੀਆਂ ਗੋਲੀਆਂ ਦੱਸ ਕੇ ਸਲਫਾਸ਼ ਦੀਆਂ ਗੋਲੀਆਂ ਵੇਚਣ ਵਾਲੇ ਇਕ ਵਿਅਕਤੀ ਨੂੰ ਫਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਐਸ.ਐਚ.ਓ. ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਠੇ ਵਿਖੇ ਸਤਿਸੰਗ 16 ਨੰੂ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਸਥਾਨਕ ਪਿੰਡ ਕੋਠੇ (ਕਾਹਨੰੂਵਾਨ ਰੋਡ) ਵਿਖੇ ਸ੍ਰੀ ਮਧੂ ਪਰਮ ਹੰਸ ਮਹਾਰਾਜ ਰਾਜੜੀ (ਜੰਮੂ) ਸਾਹਿਬ ਬੰਦਗੀ ਆਸ਼ਰਮ ਵਾਲੇ 16 ਜੁਲਾਈ ਨੰੂ ਦੁਪਹਿਰ 12 ਤੋਂ 2 ਵਜੇ ਤੱਕ ਸਤਿਸੰਗ ਕਰਨਗੇ | ਉਪਰੰਤ ਨਾਮਦਾਨ ਅਤੇ ਗੁਰੂ ਦਾ ਲੰਗਰ ਅਤੁੱਟ ...

ਪੂਰੀ ਖ਼ਬਰ »

ਐਮ.ਵੀ. ਿਲੰਕ ਦਰਿਆ ਵਿਚ ਆਏ ਤੇਜ਼ ਪਾਣੀ ਨਾਲ 20 ਫੁੱਟ ਉੱਚਾ ਰੈਂਪ ਟੁੱਟਿਆ

ਘਰੋਟਾ, 14 ਜੁਲਾਈ (ਸੰਜੀਵ ਗੁਪਤਾ)-ਐਮ.ਵੀ. ਿਲੰਕ ਦਰਿਆ ਵਿਚ ਆਏ ਤੇਜ਼ ਪਾਣੀ ਦੇ ਚੱਲਦੇ ਜਿੱਥੇ ਪੱਕੀ ਨਹਿਰ ਕਈ ਸਥਾਨਾਂ ਤੋਂ ਕਟਾਅ ਦਾ ਸ਼ਿਕਾਰ ਹੋਈ ਹੈ, ਉੱਥੇ 20 ਫੁੱਟ ਉੱਚਾ ਰੈਂਪ ਅਤੇ ਅਸਥਾਈ ਪੁਲ ਵੀ ਇਸ ਦੀ ਲਪੇਟ ਵਿਚ ਆ ਗਿਆ ਹੈ | ਜਿਸ ਨਾਲ ਨੌਸ਼ਹਿਰਾ ...

ਪੂਰੀ ਖ਼ਬਰ »

ਆਸ ਫਾਊਾਡੇਸ਼ਨ ਨੇ ਲੋਕਾਂ ਵਿਚ ਨਸ਼ਿਆਂ ਦੇ ਿਖ਼ਲਾਫ਼ ਜਗਾਈ ਨਵੀਂ ਆਸ

ਬਟਾਲਾ, 14 ਜੁਲਾਈ (ਕਾਹਲੋਂ)-ਅੱਜ ਆਸ ਫਾਊਡੇਂਸ਼ਨ ਬਟਾਲਾ ਵਲੋਂ ਨਸ਼ਾ ਵਿਰੁੱਧ ਜਾਗਰੂਕਤਾ ਸੈਮੀਨਾਰ ਹਸਤ ਸ਼ਿਲਪ ਕਾਲਜ ਕਾਹਨੂੰਵਾਨ ਰੋਡ ਬਟਾਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਉੱਘੇ ਨੌਜਵਾਨ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਸ਼ਾਮਿਲ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗ ਕੇ ਇਕ ਜ਼ਖ਼ਮੀ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਜੇ.ਐਸ. ਮਾਨ)-ਸਥਾਨਕ ਆਪਣੇ ਘਰ ਤੋਂ ਨੰਬਰਦਾਰ ਬਲਦੇਵ ਸਿੰਘ ਗਿੱਲ ਕਿਸੇ ਜ਼ਰੂਰੀ ਕੰਮ ਲਈ ਬਟਾਲਾ ਨੂੰ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਮੁਰੀਦਕੇ-ਕਾਲਾ ਅਫ਼ਗਾਨਾ ਦੇ ਵਿਚ ਮੋਟਰਸਾਈਕਲ ਸਲਿਪ ਹੋ ਗਿਆ ਤੇ ਨੰਬਰਦਾਰ ਬਲਦੇਵ ਸਿੰਘ ਗਿੱਲ ...

ਪੂਰੀ ਖ਼ਬਰ »

ਮਾਝਾ ਮਜ਼ਬੂਤ ਮਿਸ਼ਨ ਤਹਿਤ 'ਆਪ' ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਬਟਾਲਾ, 14 ਜੁਲਾਈ (ਕਾਹਲੋਂ)-ਮਾਝਾ ਮਜ਼ਬੂਤ ਮਿਸ਼ਨ ਤਹਿਤ ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ 'ਚ ਅੱਡਾ ਸੁਨੱਈਆ ਵਿਖੇ ਗੁਰਪ੍ਰੀਤ ਸਿੰਘ ਪੱਡਾ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਵਰਕਰਾਂ ਦੀ ਭਰਵੀਂ ਸ਼ਮੂਲੀਅਤ ਸਦਕਾ ਮੀਟਿੰਗ ਨੇ ...

ਪੂਰੀ ਖ਼ਬਰ »

16 ਨੂੰ ਪਠਾਨਕੋਟ, 17 ਨੂੰ ਗੁਰਦਾਸਪੁਰ ਅਤੇ 18 ਨੂੰ ਬਟਾਲਾ ਵਿਖੇ ਮਿਲੇਗੀ ਅੱਧ ਮੁੱਲ 'ਤੇ ਕੰਨ ਦੀ ਮਸ਼ੀਨ

ਗੁਰਦਾਸਪੁਰ, 14 ਜੁਲਾਈ (ਅ.ਬ.)-ਈਕੋ ਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈਕਅੱਪ ਕੈਂਪ 16 ਜੁਲਾਈ ਦਿਨ ਸੋਮਵਾਰ ਨੂੰ ਹੋਟਲ ਸਤਿਅਮ, ਨੇੜੇ ਬੱਸ ਸਟੈਂਡ, ਪਠਾਨਕੋਟ, 17 ਜੁਲਾਈ ਦਿਨ ਮੰਗਲਵਾਰ ਨੂੰ ਜੀ.ਕੇ. ਹੋਟਲ ਐਾਡ ਰੈਸਟੋਰੈਂਟ, ਸਿਵਲ ...

ਪੂਰੀ ਖ਼ਬਰ »

ਏਜੰਟ ਵਲੋਂ ਦੁਬਈ ਭੇਜਣ 'ਤੇ ਠੱਗੀ ਮਾਰਨ ਦਾ ਦੋਸ਼

ਪੁਰਾਣਾ ਸ਼ਾਲਾ, 14 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨੌਸ਼ਹਿਰਾ ਬਹਾਦਰ ਗੁਰਦਾਸਪੁਰ ਦੇ ਵਾਸੀ ਗੁਰਮੀਤ ਸਿੰਘ ਪੁੱਤਰ ਚਰਨ ਸਿੰਘ ਨੇ ਲਿਖਤੀ ਸ਼ਿਕਾਇਤ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੰੂ ਦੇਣ ਤੋਂ ਬਾਅਦ ਦੱਸਿਆ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਇੰਪਲਾਈਜ਼ ਅਤੇ ਲੋਕ ਏਕਤਾ ਫਰੰਟ ਨੇ ਕੀਤੀ ਮੀਟਿੰਗ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਐਸ.ਸੀ./ਬੀ.ਸੀ. ਇੰਪਲਾਈਜ਼ ਅਤੇ ਲੋਕ ਏਕਤਾ ਫਰੰਟ ਦੀ ਮੀਟਿੰਗ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸ.ਸੀ./ਬੀ.ਸੀ. ਸਮਾਜ ਦੀਆਂ ਸੰਵਿਧਾਨਕ ਅਤੇ ਹੱਕੀ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫ਼ਾਬਾਦ ਜੱਟਾਂ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫ਼ਾਬਾਦ ਜੱਟਾਂ ਇਲਾਕੇ ਦੇ ਸਿੱਖਿਆਰਥੀਆਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਇਸ ਕਾਲਜ ਦੀ ਨੀਂਹ 2005 'ਚ ਡਾ: ਹਰਦਿਆਲ ਸਿੰਘ ਪੈਟਰਨ ਸ਼ਿਵਾਲਿਕ ਗਰੁੱਪ ਵਲੋਂ ਰੱਖੀ ਗਈ ਸੀ | ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਟੂਰਨਾਮੈਂਟ ਕੱਲ੍ਹ

ਹਰਚੋਵਾਲ, 14 ਜੁਲਾਈ (ਰਣਜੋਧ ਸਿੰਘ ਭਾਮ)-ਨਜ਼ਦੀਕੀ ਪਿੰਡ ਭਾਮ ਵਿਖੇ ਬਾਬਾ ਮਾਹੀ ਸ਼ਾਹ ਜੀ ਦੀ ਯਾਦ ਵਿਚ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਇਕ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ: ਹਰਭੇਜ ਸਿੰਘ ਪੰਪ ਵਾਲੇ, ਗੁਰਦੀਪ ...

ਪੂਰੀ ਖ਼ਬਰ »

ਅੱਜ ਵੀ ਪਿੰਡਾਂ ਵਿਚ ਸਾਂਝੇ ਤੌਰ 'ਤੇ ਤੰਦੂਰ 'ਤੇ ਲਗਾਈਆਂ ਜਾ ਰਹੀਆਂ ਹਨ ਰੋਟੀਆਂ

ਪੁਰਾਣਾ ਸ਼ਾਲਾ, 14 ਜੁਲਾਈ (ਅਸ਼ੋਕ ਸ਼ਰਮਾ)-ਪਿੰਡਾਂ ਵਿਚ ਗੈਸ ਤੇ ਸੁਆਣੀਆਂ ਕੰਮ ਕਰਦੀਆਂ ਆਮ ਵੇਖੀਆਂ ਜਾਂਦੀਆਂ ਹਨ ਅਤੇ ਪਿੰਡਾਂ ਵਿਚੋਂ ਚੁੱਲੇ੍ਹ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ ਜਦੋਂ ਕਿ ਪਿੰਡ ਜਗਤਪੁਰ ਦੇ ਇਕ ਗ਼ਰੀਬ ਪਰਿਵਾਰ ਨੇ ਤੰਦੂਰ ਲਗਾਇਆ ਹੋਇਆ ਹੈ ਅਤੇ ...

ਪੂਰੀ ਖ਼ਬਰ »

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਲੋਕ ਸਹਿਯੋਗ ਦੇਣ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਐਮ.ਐਸ. ਫੁੱਲ)-ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਕਿਸੇ ਵੀ ਗਲਤ ਵਿਅਕਤੀ ਦਾ ਸਾਥ ਸਰਕਾਰ ਅਤੇ ਉਸ ਦੇ ਵਰਕਰ ਨਹੀਂ ਦੇਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਅਦਾਲਤੀ ਕੰਪਲੈਕਸ 'ਚੋਂ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਬਟਾਲਾ, 14 ਜੁਲਾਈ (ਹਰਦੇਵ ਸਿੰਘ ਸੰਧੂ/ਸੁਖਦੇਵ ਸਿੰਘ)-ਅੱਜ ਸਥਾਨਕ ਅਦਾਲਤ 'ਚ ਮਾਣਯੋਗ ਜੱਜ ਸਾਹਮਣੇ ਪੇਸ਼ੀ ਲਈ ਲਿਆਂਦੇ ਹਵਾਲਾਤੀ ਦੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਐਸ.ਐਚ.ਓ. ਪ੍ਰਭਜੋਤ ...

ਪੂਰੀ ਖ਼ਬਰ »

30 ਲੱਖ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਬਟਾਲਾ, 14 ਜੁਲਾਈ (ਕਾਹਲੋਂ)-ਪੁਲਿਸ ਥਾਣਾ ਸਿਟੀ ਬਟਾਲਾ 'ਚ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਰਜਨੀਸ਼ ਕੁਮਾਰ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ 'ਚ ਬੀ.ਐੱਡ. ਦਾ ਦਾਖਲਾ ਸ਼ੁਰੂ

ਬਟਾਲਾ, 14 ਜੁਲਾਈ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦਾ ਦਾਖਲਾ ਸ਼ੁਰੂ ਹੈ | ਪਿ੍ੰ: ਸ੍ਰੀਮਤੀ ਮਧੂ ਬਾਲਾ ਨੇ ਦੱਸਿਆ ਕਿ ਕਾਲਜ 'ਚ ਬੀ.ਐੱਡ. ਦਾ ਦਾਖਲਾ ਸ਼ੁਰੂ ਚੁੱਕਾ ਹੈ | ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਦਾਖਲਾ ਕਮੇਟੀ ਦਾ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੇ ਯਤਨਾਂ ਸਦਕਾ ਨਸ਼ੇ ਦੇ ਕਾਰੋਬਾਰੀਆਂ ਨੂੰ ਠੱਲ੍ਹ ਪਈ-ਗਿੱਲ, ਸਰਪੰਚ

ਧਾਰੀਵਾਲ, 14 ਜੁਲਾਈ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਨਸ਼ੇ ਦੇ ਕਾਰੋਬਾਰੀਆਂ ਨੂੰ ਠੱਲ੍ਹ ਪਈ ਹੈ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੋਸ਼ਲ ਮੀਡੀਆ ਇੰਚਾਰਜ ਹਲਕਾ ਕਾਦੀਆਂ ਕੰਵਰਪ੍ਰਤਾਪ ਸਿੰਘ ਗਿੱਲ ...

ਪੂਰੀ ਖ਼ਬਰ »

ਸਾਇੰਸ ਦੇ ਯੁੱਗ ਵਿਚ ਸਾਇੰਸ ਪੜ੍ਹਨ ਨੂੰ ਤਰਸ ਰਹੇ ਹਨ ਰਿਆੜਕੀ ਇਲਾਕੇ ਦੇ ਵਿਦਿਆਰਥੀ

ਪੰਜਗਰਾਈਆਂ, 14 ਜੁਲਾਈ (ਬਲਵਿੰਦਰ ਸਿੰਘ)-ਸੂਚਨਾ ਤਕਨੌਲੋਜੀ ਅਤੇ ਸਾਇੰਸ ਦੇ ਇਸ ਯੁੱਗ ਵਿਚ ਜਿਥੇ ਅਜੋਕੀ ਪੀੜ੍ਹੀ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇਬਾਜ਼ੀ ਕਰਨੀ ਪੈਂਦੀ ਹੈ, ਉਥੇ ਰਿਆੜਕੀ ਇਲਾਕੇ ਦੇ ਵਿਦਿਆਰਥੀਆਂ ਨੂੰ ਅਜੇ ਤੱਕ 10ਵੀਂ ਤੋਂ ਬਾਅਦ ਮੈਡੀਕਲ ਅਤੇ ...

ਪੂਰੀ ਖ਼ਬਰ »

ਸੂਬੇ 'ਚ ਨਸ਼ਿਆਂ ਦੇ ਿਖ਼ਲਾਫ਼ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਕੈਪਟਨ ਸਰਕਾਰ ਨੇ ਸ਼ਲਾਘਾਯੋਗ ਕਦਮ ਪੁੱਟਿਆ-ਕਾਂਗਰਸੀ ਆਗੂ

ਨੌਸ਼ਹਿਰਾ ਮੱਝਾ ਸਿੰਘ, 14 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਕੀਤੇ ਚੋਣ ਮੁਤਾਬਿਕ ਨਸ਼ਾ ਤਸ਼ਕਰੀ ਤੇ ਨਸ਼ੀਲੇ ਪਦਾਰਥ ਵੇਚਣ ਦਾ ਬਦਨਾਮ ਧੰਦਾ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਸ਼ਿਕੰਜਾ ਕੱਸ ਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨੂੰ ਪੂਰੇ ਅਧਿਕਾਰ ਦੇਵੇ-ਸੰਘਰਸ਼ੀ ਯੋਧੇ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਐਮ.ਐਸ. ਫੁੱਲ)-ਆਲ ਇੰਡੀਆ ਯੋਧਾ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਤੋਂ ਨਸ਼ਿਆਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਨਸ਼ਾ ਰੋਕੂ ਮਹਿੰਮ ਤਹਿਤ ਨਸ਼ੇ ਨੂੰ ਵੱਡੇ ਪੱਧਰ 'ਤੇ ਪਵੇਗੀ ਨਕੇਲ-ਸੋਨੂੰ ਰੰਧਾਵਾ

ਧਾਰੀਵਾਲ, 14 ਜੁਲਾਈ (ਜੇਮਸ ਨਾਹਰ)-ਪੰਜਾਬ ਅੰਦਰ ਨਸ਼ਿਆਂ ਦੀ ਦਲ-ਦਲ ਵਿਚ ਧਸਦੇ ਜਾ ਰਹੇ ਨੌਜਵਾਨ ਤੇ ਬਰਬਾਦ ਹੋ ਰਹੇ ਉਨ੍ਹਾਂ ਦੇ ਘਰਾਂ-ਪਰਿਵਾਰਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜੋ ਬੀੜਾ ਚੁੱਕਿਆ ਹੈ, ਉਸ ਨਾਲ ਨਸ਼ੇ ਨੂੰ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਵਿਰੁੱਧ ਪਰਚਾ ਦਰਜ

ਸ੍ਰੀ ਹਰਿਗੋਬਿੰਦਪੁਰ, 14 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ 'ਚ ਬੀਤੇ ਦਿਨ ਵੱਖ-ਵੱਖ ਤਿੰਨ ਵਿਅਕਤੀਆਂ ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਨ ਦੀ ਖ਼ਬਰ ਹੈ | ਇਸ ਮੁਤੱਲਕ ਥਾਣਾ ਮੁਖੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਨਿਰੰਤਰ ਚੱਲਦੇ ਰਹਿਣਗੇ ਹਲਕੇ ਅੰਦਰ ਵਿਕਾਸ ਕਾਰਜ-ਬਲਜੀਤ ਸਿੰਘ ਪਾਹੜਾ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਕਾਂਗਰਸ ਦੇ ਹਲਕਾ ਯੂਥ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਹਲਕੇ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਕਾਸ ...

ਪੂਰੀ ਖ਼ਬਰ »

ਗੋਲਡਨ ਪਾਲੀਟੈਕਨਿਕ ਕਾਲਜ ਵਿਖੇ ਤਿੰਨ ਸਾਲਾ ਡਿਪਲੋਮਾ ਕੋਰਸਾਂ ਵਿਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਸਥਾਨਕ ਗੋਲਡਨ ਪਾਲੀਟੈਕਨਿਕਲ ਕਾਲਜ ਵਿਚ ਸਿਵਲ, ਮਕੈਨੀਕਲ ਅਤੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਤਿੰਨ ਸਾਲਾ ਡਿਪਲੋਮਾ ਕੋਰਸਾਂ ਵਿਚ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ | ਇਸ ਸਬੰਧੀ ਗੋਲਡਨ ਕਾਲਜ ਦੇ ਚੇਅਰਮੈਨ ਮੋਹਿਤ ...

ਪੂਰੀ ਖ਼ਬਰ »

ਗਰੀਬ ਪਰਿਵਾਰ ਨੰੂ ਮਕਾਨ ਬਣਾਉਣ ਲਈ ਮਾਲੀ ਸਹਾਇਤਾ ਦਿੱਤੀ

ਪੁਰਾਣਾ ਸ਼ਾਲਾ, 14 ਜੁਲਾਈ (ਅਸ਼ੋਕ ਸ਼ਰਮਾ)-ਸਮਾਜ ਸੇਵੀ ਆਗੂ ਤੇ ਵਾਤਾਵਰਨ ਪ੍ਰੇਮੀ ਡਾ: ਐਸ. ਯੂਸਫ਼ ਅਤੇ ਸਮਾਜ ਸੇਵੀ ਆਗੂ ਮਾ: ਰਜੇਸ਼ ਬੱਬੀ ਨੇ ਆਪਣੇ ਸਾਥੀ ਮਾ: ਰਕੇਸ਼ ਕੁਮਾਰ ਅਤੇ ਪੁਸ਼ਪਿੰਦਰ ਸਿੰਘ ਸੋਨੰੂ ਨਾਲ ਪਿੰਡ ਭੱਟੀਆਂ ਵਿਖੇ ਇਕ ਗਰੀਬ ਪਰਿਵਾਰ ਨੰੂ ਮਕਾਨ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਨਰਸਿੰਗ ਕਾਲਜ ਮੁਕੇਰੀਆਂ ਲੜਕੀਆਂ ਲਈ ਬਣਿਆ ਚਾਨਣ ਮੁਨਾਰਾ

ਮੁਕੇਰੀਆਂ, 14 ਜੁਲਾਈ (ਰਾਮਗੜ੍ਹੀਆ)-ਸਵਾਮੀ ਪੇ੍ਰਮਾ ਨੰਦ ਕਾਲਜ ਆਫ਼ ਨਰਸਿੰਗ ਜੀ. ਟੀ. ਰੋਡ ਮੁਕੇਰੀਆਂ ਸਵਾਮੀ ਪੇ੍ਰਮਾ ਨੰਦ ਚੈਰੀਟੇਬਲ ਟਰੱਸਟ ਦੁਆਰਾ ਸੰਚਾਲਿਤ ਇਸ ਇਲਾਕੇ ਦਾ ਇਕ ਬਹੁਤ ਹੀ ਅਗਾਂਹ ਵਧੂ ਕਾਲਜ ਹੈ | ਇਸ ਕਾਲਜ ਵਿਖੇ ਐਨ. ਐਮ., ਜੀ. ਐਨ. ਐਮ., ਬੀ. ਐਸ. ਸੀ. ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਜਾਗਰੂਕ ਸੈਮੀਨਾਰ

ਬਟਾਲਾ, 14 ਜੁਲਾਈ (ਕਾਹਲੋਂ)-ਪੰਜਾਬ 'ਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਜੜੋਂ ਖਤਮ ਕਰਨ ਲਈ ਪਿੰਡ ਬਾਓਲੀ ਇੰਦਰਜੀਤ ਵਿਖੇ ਪੰਜਾਬ ਪੁਲਿਸ ਵਲੋਂ ਐਸ.ਐਚ.ਓ. ਪ੍ਰਭਜੋਤ ਸਿੰਘ ਦੀ ਅਗਵਾਈ 'ਚ ਨਸ਼ਿਆਂ ਸਬੰਧੀ ਜਾਗਰੂਕ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਫਤੇਹ ਨੰਗਲ ਅੰਦਰ ਸੁਧਾਰ ਦੇ ਕੰਮਾਂ ਨੂੰ ਦਿੱਤਾ ਅੰਜਾਮ

ਧਾਰੀਵਾਲ, 14 ਜੁਲਾਈ (ਸਵਰਨ ਸਿੰਘ)-ਸਮਾਜ ਸੇਵਕ ਆਪਣਾ-ਆਪਣਾ ਯੋਗਦਾਨ ਪਾਉਣ ਤਾਂ ਹਰ ਪਿੰਡ ਦੀ ਨਕਸ ਨੁਹਾਰ ਬਦਲ ਸਕਦੀ ਹੈ, ਜਿਸ ਦੀ ਮਿਸ਼ਾਲ ਪਿੰਡ ਫਤੇਹ ਨੰਗਲ ਤੋਂ ਉੱਘੇ ਸਮਾਜ ਸੇਵਕ ਨੌਜਵਾਨ ਅਮਨਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਨੌਜਵਾਨਾਂ ਵਲੋਂ ਪਿੰਡ ਦੇ ਕਰਵਾਏ ਜਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਜੋਧਪੁਰ ਦੇ ਬੰਦੀ ਸਿੰਘਾਂ ਦੇ ਪਰਿਵਾਰ ਨੂੰ ਪਿੰਡ ਆਦੋਵਾਲੀ ਪਹੁੰਚ ਕੇ ਚੈੱਕ ਭੇਟ ਕੀਤਾ

ਅੱਚਲ ਸਾਹਿਬ, 14 ਜੁਲਾਈ (ਗੁਰਚਰਨ ਸਿੰਘ)-ਪੰਜਾਬ ਸਰਕਾਰ ਪਿਛਲੇ ਦਿਨੀਂ ਸੰਨ 1984 ਦੇ ਘੱਲੂਘਾਰੇ ਵਿਚ ਜੋਧਪੁਰ ਦੀ ਜ਼ੇਲ੍ਹ ਵਿਚ ਸਜਾ ਕੱਟਣ ਵਾਲੇ ਪਰਿਵਾਰਾਂ ਨੂੰ ਇਕ ਸਮਾਗਮ ਦੌਰਾਨ ਮੁਆਵਜਾ ਰਾਸ਼ੀ ਦੇ ਚੈੱਕ ਦਿੱਤੇ ਗਏ ਸਨ | ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ...

ਪੂਰੀ ਖ਼ਬਰ »

ਸ਼ਿਵਾਲਿਕ ਗਰੁਪ ਆਫ਼ ਇੰਸਟੀਚਿਊਟ ਵਿਖੇ ਨਸ਼ਾ ਮੁਕਤੀ ਸੈਮੀਨਾਰ ਲਗਾਇਆ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਨਸ਼ਾ ਮੁਕਤੀ ਨੂੰ ਲੈ ਕੇ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਤਿ੍ਮੋ ਰੋਡ ਗੁਰਦਾਸਪੁਰ ਵਲੋਂ ਕਾਲਜ ਵਿਖੇ ਸੈਮੀਨਾਰ ਗਿਆ | ਇਸ ਮੌਕੇ ਐਡਮਨਿਸਟਰੇਟਰ ਡਾ: ਪੂਜਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦਾ ਤਿਆਗ ਕਰਨ ਲਈ ਪ੍ਰੇਰਿਤ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਲੈਵਲ ਫੈਸਿੰਗ ਮੁਕਾਬਲਿਆਂ 'ਚ ਜਿੱਤੇ ਮੈਡਲ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਪੰਜਾਬ ਸਟੇਟ ਲੈਵਲ ਫੈਸਿੰਗ ਚੈਂਪੀਅਨਸ਼ਿਪ ਮੁਕਾਬਲਾ 6 ਤੋਂ 8 ਜੁਲਾਈ ਤੱਕ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਸੈਕਟਰੀ 82 ਮੋਹਾਲੀ ਵਿਖੇ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ 'ਚ ਨਰਸਿੰਗ ਕੋਰਸਾਂ ਦੀ ਰਜਿਸਟਰੇਸ਼ਨ ਸ਼ੁਰੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਚੱਲ ਰਹੀ ਸੰਸਥਾ ਮਾਈ ਭਾਗੋ ਕਾਲਜ ਆਫ ਨਰਸਿੰਗ ਤਰਨ ਤਾਰਨ ਦੀਆਂ ਵਿਦਿਆਰਥਣਾਂ ਵਲੋਂ ਲਗਾਤਾਰ ਹਰ ਸਾਲ ਮੋਹਰੀ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਜਾ ਰਿਹਾ ਹੈ, ਇਸ ਕਾਲਜ ਤੋਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ-ਡਾ: ਮਿੰਟਾ ਢਪੱਈ

ਹਰਚੋਵਾਲ, 14 ਜੁਲਾਈ (ਰਣਜੋਧ ਸਿੰਘ ਭਾਮ)-ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਜੌਹਲ ਨੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਬਣ ਕੇ ਪਿੰਡ ਅਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਕਾਹਨੂੰਵਾਨ, 14 ਜੁਲਾਈ (ਹਰਜਿੰਦਰ ਸਿੰਘ ਜੱਜ)-ਪੰਜਾਬ ਸਿਹਤ ਮਹਿਕਮੇ ਦੁਆਰਾ ਹੋਮਿਓਪੈਥਿਕ ਮੈਡੀਕਲ ਅਫ਼ਸਰਾਂ ਦੀਆਂ ਨਿਯੁਕਤੀਆਂ ਲਈ ਮਹਿਕਮੇ ਤਰਫੋਂ ਲਿਆ ਗਿਆ ਪੀ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਕੇ ਬਲਾਕ ਕਾਹਨੂੰਵਾਨ ਦੇ ਪਿੰਡ ਡੇਅਰੀਵਾਲ ਦਰੋਗਾ ਦਾ ਹੋਣਹਾਰ ...

ਪੂਰੀ ਖ਼ਬਰ »

ਨਿੱਤ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਰਕੇ ਲੋਕਾਂ 'ਚ ਸਹਿਮ-ਪੁਲਿਸ ਬੇਵੱਸ

ਕੋਟਲੀ ਸੂਰਤ ਮੱਲ੍ਹੀ, 14 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ ਅੰਦਰ ਨਿੱਤ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਰਕੇ ਜਿੱਥੇ ਆਮ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 16 ਤੋਂ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 16 ਜੁਲਾਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਕਿਹਾ ਕਿ ਸੰਸਥਾ ਵਿਚ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੜਾਈ 'ਚ ਔਰਤਾਂ ਪਾ ਸਕਦੀਆਂ ਨੇ ਮਹੱਤਵਪੂਰਨ ਯੋਗਦਾਨ-ਮਹਿਲਾ ਪ੍ਰੀਸ਼ਦ

ਨਰੋਟ ਜੈਮਲ ਸਿੰਘ, 14 ਜੁਲਾਈ (ਗੁਰਮੀਤ ਸਿੰਘ)-ਪੰਜਾਬ 'ਚ ਨਸ਼ਿਆਂ ਦੀ ਫੈਲੀ ਬਿਮਾਰੀ ਤੋਂ ਸੂਬੇ ਨੰੂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਤੇ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਨਰੋਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਣਾਈ ਹਰਸ਼ ਪਾਰਕ ਲੋਕਾਂ ਨੂੰ ਸਮਰਪਿਤ

ਪਠਾਨਕੋਟ, 14 ਜੁਲਾਈ (ਆਰ. ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਬਾਹਰ 'ਹਰਸ਼ ਪਾਰਕ' ਦਾ ਨਿਰਮਾਣ ਕਰਵਾਇਆ ਗਿਆ, ਜਿਸ ਨੂੰ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਪਾਰਕ ਦਾ ...

ਪੂਰੀ ਖ਼ਬਰ »

8ਪ੍ਰਬੰਧਕੀ ਕੰਪਲੈਕਸ ਨੇ ਨਿਰਮਾਣ ਦੇ ਨਾਂਅ 'ਤੇ ਸੀਮੈਂਟ ਵਪਾਰੀਆਂ ਤੋਂ ਲੱਖਾਂ ਦੀ ਠੱਗੀ
ਜ਼ਿਲ੍ਹੇ ਅੰਦਰ ਸੀਮੈਂਟ ਗਿਰੋਹ ਸਰਗਰਮ

ਪਠਾਨਕੋਟ, 14 ਜੁਲਾਈ (ਚੌਹਾਨ/ਆਸ਼ੀਸ਼ ਸ਼ਰਮਾ)-ਜ਼ਿਲ੍ਹੇ ਅੰਦਰ ਪਿਛਲੇ ਕੁਝ ਸਮੇਂ ਤੋਂ ਠੱਗੀ ਕਰਕੇ ਸੀਮੈਂਟ ਚੋਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਕਾਫ਼ੀ ਸਰਗਰਮ ਹਨ | ਜਿਹੜੇ ਕਈ ਵਪਾਰੀਆਂ ਨੰੂ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਬਣਾ ਚੁੱਕੇ ਹਨ | ਪ੍ਰਬੰਧਕੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਪਠਾਨਕੋਟ, 14 ਜੁਲਾਈ (ਚੌਹਾਨ)-ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਪ੍ਰਦੇਸ਼ ਸਮਾਜ ਸੇਵੀ ਸੰਸਥਾਵਾਂ ਵਲੋੀ ਚਲਾਈ ਮੁਹਿੰਮ ਤਹਿਤ ਖ਼ਾਨਪੁਰ ਵਿਚ ਸੈਮੀਨਾਰ ਦਾ ਕਰਵਾਇਆ ਗਿਆ | ਜਿਸ ਦੀ ਅਗਵਾਈ ਕਾਂਗਰਸੀ ਆਗੂ ਤੇ ਜ਼ਿਲ੍ਹਾ ਬੁਲਾਰੇ ਰੋਹਿਤ ਕੋਹਲੀ ਨੇ ਕੀਤੀ | ਜਿਸ ਵਿਚ ...

ਪੂਰੀ ਖ਼ਬਰ »

ਅਰੋੜ ਵੰਸ਼ ਨੇ ਦਿੱਤਾ ਲੰਗਰ 'ਚ ਰਾਸ਼ਨ

ਪਠਾਨਕੋਟ, 14 ਜੁਲਾਈ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਅਤੇ ਸ੍ਰੀ ਅਮਰਨਾਥ ਲੰਗਰ ਕਮੇਟੀ ਪਠਾਨਕੋਟ ਦੇ 62 ਦਿਨਾਂ ਭੰਡਾਰੇ 'ਚ ਹਰ ਸਾਲ ਵਾਂਗ ਇਸ ਸਾਲ ਵੀ ਅਰੋੜ ਵੰਸ਼ ਪਠਾਨਕੋਟ ਵਲੋਂ ਖਾਣ ਪੀਣ ਦੀ ਸਮਗਰੀ ਅਤੇ ਤੇਲ ਦੇ ਨਾਲ ਨਕਦ ਸਹਿਯੋਗ ਦਿੱਤਾ | ਭੰਡਾਰੇ ਵਿਚ ...

ਪੂਰੀ ਖ਼ਬਰ »

ਪੱਤਰਕਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਸਰਕਾਰ-ਹੀਰਾ ਲਾਲ ਸ਼ਰਮਾ

ਪਠਾਨਕੋਟ, 14 ਜੁਲਾਈ (ਚੌਹਾਨ)-ਪੰਜਾਬ ਜਰਨਲਿਸਟ ਕਲੱਬ ਦੀ ਮੀਟਿੰਗ ਪ੍ਰਧਾਨ ਹੀਰਾ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਜਿਸ ਵਿਚ ਫੀਲਡ ਪੱਤਰਕਾਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵਲੋਂ ਚੁੱਕੇ ਸਖ਼ਤ ਕਦਮ ਸਹੀ ਫ਼ੈਸਲਾ-ਮੱਲੋਵਾਲੀ

ਘੁਮਾਣ, 14 ਜੁਲਾਈ (ਬੰਮਰਾਹ)-ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੁੱਕੇ ਸਖ਼ਤ ਕਦਮ ਬਿਲਕੁੱਲ ਸਹੀ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੀ ਆਗੂ ਸਤਨਾਮ ਸਿੰਘ ਮੱਲੋਵਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਗੈਸ ਕੁਨੈਕਸ਼ਨ ਵੰਡੇ

ਸਰਨਾ, 14 ਜੁਲਾਈ (ਬਲਵੀਰ ਰਾਜ)-ਹਲਕਾ ਭੋਆ ਦੇ ਕਸਬਾ ਸਰਨਾ ਦੇ ਵਾਰਡ ਨੰਬਰ-50 'ਚ ਮਹਿਲਾ ਵਿੰਗ ਪ੍ਰਧਾਨ ਤੇ ਕਾਂਗਰਸੀ ਆਗੂ ਭਾਰਤੀ ਮੰਜੋਤਰਾ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਉਜਵੱਲਾ ਯੋਜਨਾ ਤਹਿਤ 14 ਲੋਕਾਂ ਨੰੂ ਗੈਸ ਚੁੱਲ੍ਹੇ ਤੇ ਸਿਲੰਡਰ ਵੰਡੇ ਗਏ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਆਈ ਟੀ.ਆਈ. ਲੜਕੀਆਂ 'ਚ ਸੈਮੀਨਾਰ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਸਰਕਾਰੀ ਆਈ ਟੀ.ਆਈ ਲੜਕੀਆਂ ਪਠਾਨਕੋਟ 'ਚ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਟਰੈਫ਼ਿਕ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਏ.ਐੱਸ.ਆਈ. ਦੇਵ ਰਾਜ, ਟਰੈਫ਼ਿਕ ਮਾਰਸ਼ਲ ਵਿਜੇ ਕੁਮਾਰ ਪਾਸੀ, ਹੈੱਡ ਕਾਂਸਟੇਬਲ ਮਨਜੀਤ ਸਿੰਘ ਵਿਸ਼ੇਸ਼ ਰੂਪ ...

ਪੂਰੀ ਖ਼ਬਰ »

8ਹੁਣ ਤੱਕ ਪੁਲਿਸ ਨੇ ਦਰਜ ਕੀਤੇ ਸਿਰਫ਼ ਪੰਜ ਮਾਮਲੇ
ਨਸ਼ਿਆਂ ਵਾਂਗ ਜ਼ਿਲ੍ਹੇ ਅੰਦਰ ਫਲ-ਫੁੱਲ ਰਿਹਾ ਹੈ ਪਸ਼ੂ ਤਸਕਰੀ ਦਾ ਧੰਦਾ

ਪਠਾਨਕੋਟ, 14 ਜੁਲਾਈ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਅੰਦਰ ਨਸ਼ਿਆਂ ਦੇ ਨਾਲ-ਨਾਲ ਪਸ਼ੂਆਂ ਦੀ ਤਸਕਰੀ ਦਾ ਧੰਦਾ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ | ਪਠਾਨਕੋਟ ਜ਼ਿਲ੍ਹਾ ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ਦੇ ਨਾਲ ਲੱਗਣ ਕਰਕੇ ਇੱਥੇ ਸਮਾਜ ਵਿਰੋਧੀ ...

ਪੂਰੀ ਖ਼ਬਰ »

ਡੈਪੋ ਮਿਸ਼ਨ ਅਧੀਨ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਨਰੋਟ ਜੈਮਲ ਸਿੰਘ, 14 ਜੁਲਾਈ (ਗੁਰਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਪ੍ਰਤੀ ਲੋਕਾਂ ਨੰੂ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਡੈਪੋ ਤਹਿਤ ਅੱਜ ਨਰੋਟ ਜੈਮਲ ਸਿੰਘ ਥਾਣਾ ਮੁਖੀ ਪ੍ਰੀਤਮ ਚੰਦ ਵਲੋਂ ਪੁਲਿਸ ਟੀਮ ਨਾਲ ਕਸਬੇ ਦੇ ਪਿੰਡਾਂ ਰਤੜਵਾਂ, ਮਸਤਪੁਰ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਤਹਿਤ ਵਣ ਵਿਭਾਗ ਨੇ ਬੂਟੇ ਵੰਡੇ

ਨਰੋਟ ਮਹਿਰਾ, 14 ਜੁਲਾਈ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਡੀ.ਐਫ.ਓ. ਸੰਜੀਵ ਤਿਵਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਹਰਿਆਲੀ ਮੁਹਿੰਮ ਅਧੀਨ ਪਿੰਡ ਭੋਆ ਦੇ ਸਰਵ ਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਵਿਖੇ ਮੁਫ਼ਤ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਸ਼ਰਾਬ ਦੀ ਚਾਲੂ ਭੱਠੀ ਸਮੇਤ ਇਕ ਕਾਬੂ

ਨਰੋਟ ਜੈਮਲ ਸਿੰਘ, 14 ਜੁਲਾਈ (ਗੁਰਮੀਤ ਸਿੰਘ)-ਪੁਲਿਸ ਵਲੋਂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਦਰਿਆ ਰਾਵੀ ਨੇੜੇ ਖੇਤਾਂ ਵਿਚ ਦੇਸੀ ਸ਼ਰਾਬ ਦੀ ਚਲਾਈ ਜਾ ਰਹੀ ਚਾਲੂ ਭੱਠੀ ਤੋਂ ਸ਼ਰਾਬ ਬਰਾਮਦ ਕਰ ਇਕ ਵਿਅਕਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 2009 ਵਿਚ ਨੌਜਵਾਨ ਦੀ ਹੋਈ ਮੌਤ ਦੀ ਸੀ.ਬੀ.ਆਈ. ਜਾਂਚ ਹੋਈ ਸ਼ੁਰੂ

ਨਰੋਟ ਜੈਮਲ ਸਿੰਘ, 14 ਜੁਲਾਈ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਸੁੰਦਰ ਚੱਕ ਮਹਿਤਾ ਦੇ ਇਕ ਨੌਜਵਾਨ ਦੀ ਸਾਲ 2009 ਵਿਚ ਸ਼ੱਕੀ ਹਾਲਾਤ ਵਿਚ ਮੌਤ ਦੇ ਬਹੁਚਰਚਿਤ ਮਾਮਲੇ ਦੀ ਸੀ.ਬੀ.ਆਈ. ਵਲੋਂ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਛੰਨੀ ਬੇਲੀ ਦੇ ਤਿੰਨ ਵਿਅਕਤੀਆਂ ਿਖ਼ਲਾਫ਼ ਦਰਜ ਕੀਤੇ ਝੂਠੇ ਕੇਸ-ਰੇਣੂਕਾ

ਪਠਾਨਕੋਟ, 14 ਜੁਲਾਈ (ਚੌਹਾਨ)-ਹਿਮਾਚਲ ਪੰਜਾਬ ਦੇ ਬਾਰਡਰ 'ਤੇ ਪੁਲਿਸ ਨੰੂ ਪੰਚਾਇਤ ਛੰਨੀ ਬੇਲੀ ਦੇ ਨਿਵਾਸੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਪੰਚਾਇਤ ਦੀ ਸਰਪੰਚ ਰੇਣੂਕਾ ਦੀ ਅਗਵਾਈ 'ਚ ਲੋਕਾਂ ਨੇ ਪੰਜਾਬ ਪੁਲਿਸ ਵਲੋਂ ਛੰਨੀ ਬੇਲੀ ਨਿਵਾਸੀਆਂ ਦੇ ਤਿੰਨ ਲੋਕਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਰਵਿਸ ਨੇ ਮਰੀਜ਼ਾਂ ਨੂੰ ਵੰਡਿਆ ਦੁੱਧ ਤੇ ਬਰੈੱਡ

ਪਠਾਨਕੋਟ, 13 ਜੁਲਾਈ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਲਾਇਨਜ਼ ਕਲੱਬ ਸਰਵਿਸ ਵਲੋਂ ਵਿਸ਼ੇਸ਼ ਪ੍ਰੋਜੈਕਟ ਤਹਿਤ ਪ੍ਰਧਾਨ ਗੁਰਪਿੰਦਰ ਸਿੰਘ ਦੀ ਪ੍ਰਧਾਨਗੀ 'ਚ ਮਰੀਜ਼ਾਂ ਨੂੰ ਦੁੱਧ ਤੇ ਬਰੈੱਡ ਵੰਡੇ ਗਏ | ਇਸ ਮੌਕੇ ਸਾਬਕਾ ਡਿਸਟਿ੍ਕਟ ਗਵਰਨਰ ਸੁਦੀਪ ਗਰਗ, ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਅੰਬੇਡਕਰ ਸੈਨਾ ਅਤੇ ਭੀਮ ਸੈਨਾ ਨੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 14 ਜੁਲਾਈ (ਆਸ਼ੀਸ਼ ਸ਼ਰਮਾ)-ਨਸ਼ਿਆਂ ਦੇ ਵੱਧ ਰਹੇ ਦੁਰ ਪ੍ਰਭਾਵਾਂ ਨੰੂ ਲੈ ਕੇ ਅੰਬੇਦਕਰ ਸੈਨਾ ਪੰਜਾਬ ਦੀ ਪਠਾਨਕੋਟ ਇਕਾਈ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਯਸ਼ਪਾਲ ਭੱਟੀ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਵਾਲਮਕਿ ਚੌਾਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੋਈ ਵੀ ਨਾਗਰਿਕ ਆਪਣਾ ਆਧਾਰ ਕਾਰਡ ਦਿਖਾ ਕੇ ਸਿਟੀ ਸੈਂਟਰ ਪੈਟਰੋਲ ਪੰਪ ਜਾਂ ਗੈਸ ਏਜੰਸੀ ਤੋਂ ਐੱਸ.ਟੀ.ਐਫ. ਲੈ ਸਕਦਾ ਹੈ-ਜੀ.ਐਮ.

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਸਿਵਲ ਹਸਪਤਾਲ ਦੇ ਨਜ਼ਦੀਕ ਸਿਟੀ ਸੈਂਟਰ ਵਿਚ ਐੱਸ.ਟੀ.ਐਫ. ਯੋਜਨਾ ਦੇ ਤਹਿਤ ਆਈ.ਓ.ਸੀ. ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਈ.ਓ.ਸੀ. ਦੇ ਜੀ.ਐਮ. ਪੰਜਾਬ ਸੇਲ ਅਧਿਕਾਰੀ ਆਲੋਕ ਕੁਮਾਰ, ਚੀਫ਼ ਏਰੀਆ ਮੈਨੇਜਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX