ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  7 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  17 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  37 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  48 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  6 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  22 minutes ago
ਅੱਜ ਦਾ ਵਿਚਾਰ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਤਰਨਤਾਰਨ

ਸਰਹੱਦੀ ਜ਼ਿਲ੍ਹੇ ਦੇ ਪਿੰਡ ਕਲੰਜਰ ਉਤਾੜ, ਮਸਤਗੜ੍ਹ ਤੇ ਮਨਾਵਾਂ ਨੂੰ ਨਸ਼ਾ ਮੁਕਤ ਐਲਾਨਿਆ

ਤਰਨ ਤਾਰਨ, ਅਮਰਕੋਟ 14 ਜੁਲਾਈ (ਹਰਿੰਦਰ ਸਿੰਘ, ਗੁਰਚਰਨ ਸਿੰਘ ਭੱਟੀ)- ਸਰਹੱਦੀ ਜ਼ਿਲ੍ਹਾ ਤਰਨ ਤਾਰਨ ਜੋ ਕਿ ਨਸ਼ੇ ਦੇ ਮਾਮਲੇ 'ਚ ਪੰਜਾਬ 'ਚ ਸਭ ਤੋਂ ਪ੍ਰਭਾਵਿਤ ਰਿਹਾ ਹੈ ਤੇ ਪਿਛਲੇ ਸਮੇਂ ਦੌਰਾਨ ਇਸ ਜ਼ਿਲ੍ਹੇ 'ਚ ਵੱਡੀ ਗਿਣਤੀ 'ਚ ਨੌਜਵਾਨ ਨਸ਼ੇ ਕਾਰਨ ਮਰੇ ਵੀ ਸਨ | ਜਿਥੇ ਨਸ਼ੇ ਕਾਰਨ ਇਸ ਜ਼ਿਲ੍ਹੇ ਨੂੰ ਨਮੋਸ਼ੀ ਦਾ ਸਾਹਮਣਾ ਪੈ ਰਿਹਾ ਹੈ, ਉਥੇ ਖੁਸ਼ੀ ਦੀ ਖ਼ਬਰ ਇਹ ਹੈ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਕਲੰਜਰ ਉਤਾੜ, ਮਸਤਗੜ੍ਹ ਅਤੇ ਮਨਾਵਾ ਨੂੰ ਨਸ਼ਾ ਮੁਕਤ ਐਲਾਨਿਆ ਗਿਆ | ਤਰਨ ਤਾਰਨ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ ਜਿਸ 'ਚ ਉਕਤ ਤਿੰਨ ਪਿੰਡ ਨਸ਼ਾ ਮੁਕਤ ਐਲਾਨੇ ਗਏ ਹਨ | ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਐਲਾਨ ਕਰਨ ਲਈ ਖੇਮਕਰਨ ਦੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਆਈ. ਜੀ. ਬਾਰਡਰ ਜ਼ੋਨ ਸੁਰਿੰਦਰਪਾਲ ਸਿੰਘ ਪਰਮਾਰ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐਸ.ਐਸ.ਪੀ. ਦਰਸ਼ਨ ਸਿੰਘ ਮਾਨ ਵਿਸ਼ੇਸ ਤੌਰ 'ਤੇ ਪਹੁੰਚੇ ਤੇ ਪਿੰਡਾਂ 'ਚ ਕਰਵਾਏ ਗਏ ਵਿਸ਼ੇਸ ਸਮਾਗਮਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡਾਂ 'ਚ ਬੂਟੇ ਵੀ ਲਗਾਏ ਗਏ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰਾਜ 'ਚੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਦਿ੍ੜ ਸੰਕਲਪ ਹੈ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਹੋ ਕੇ ਪਿੰਡਾਂ 'ਚੋਂ ਨਸ਼ਾ ਨੂੰ ਖ਼ਤਮ ਕਰਨ ਲਈ ਲਾਮਬੰਦ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪੰਜਾਬ ਸਰਕਾਰ ਵਲੋਂ 'ਓਟ' ਕੇਂਦਰਾਂ 'ਚ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਤੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ | ਸਮਾਗਮ ਨੂੰ ਸੰਬੋਧਨ ਕਰਦਿਆਂ ਆਈ. ਜੀ. ਬਾਰਡਰ ਜ਼ੋਨ ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਮੁਕਤ ਕਰਨ ਲਈ ਪਿੰਡਾਂ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਉਥੇ ਹੀ ਨਸ਼ੇ ਦੇ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ, ਜੇਕਰ ਕੋਈ ਨਸ਼ਾ ਵੇਚਣ ਵਾਲੇ ਸਬੰਧੀ ਕਿਸੇ ਨੂੰ ਜਾਣਕਾਰੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰੇ ਤਾਂ ਜੋ ਪੁਲਿਸ ਉਸ ਿਖ਼ਲਾਫ਼ ਕਾਰਵਾਈ ਕਰ ਸਕੇ | ਉਨ੍ਹਾਂ ਕਿਹਾ ਕਿ ਇਸ ਨਸ਼ਾ ਮੁਕਤ ਘੋਸ਼ਿਤ ਕੀਤੇ ਜਾ ਪਿੰਡਾਂ ਦਾ ਥਾਣੇ 'ਚ ਕੋਈ ਵੀ ਐਨ.ਡੀ.ਪੀ.ਐਸ. ਅਧੀਨ ਕੇਸ ਦਰਜ ਨਹੀਂ ਹੈ ਤੇ ਹੋਰਨਾਂ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਨਸ਼ੇ ਦੇ ਕੋਹੜ ਨੂੰ ਖਤਮ ਲਈ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸ ਮੌਕੇੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਤਿੰਨ ਕਲੰਜਰ ਉਤਾੜ, ਮਸਤਗੜ੍ਹ ਅਤੇ ਮਨਾਵਾ ਨਸ਼ਾ ਮੁਕਤ ਐਲਾਨੇ ਗਏ ਹਨ | ਉਨ੍ਹਾਂ ਕਿਹਾ ਕਿ ਡੈਪੋ ਕਮੇਟੀਆਂ, ਸੀ.ਆਈ.ਡੀ., ਪੁਲਿਸ ਪ੍ਰਸ਼ਾਸਨ ਅਤੇ ਪੰਚਾਇਤ ਦੀ ਰਿਪਰੋਟ ਦੇ ਅਧਾਰ 'ਤੇ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਗਏ ਹਨ ਕਿ ਇਨ੍ਹਾਂ ਪਿੰਡਾਂ 'ਚ ਕੋਈ ਵਿਅਕਤੀ ਨਸ਼ੇ ਦਾ ਸੇਵਨ ਨਹੀਂ ਕਰਦਾ ਤੇ ਨਾ ਹੀ ਨਸ਼ਾ ਵੇਚਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਜਲਦੀ ਹੋਰ ਪਿੰਡ ਨਸ਼ਾ ਮੁਕਤ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਮਕਸਦ ਨਾਲ ਜ਼ਿਲ੍ਹੇ 'ਚ ਖੇਡ ਮੁਕਾਬਲੇ, ਨੁੱਟੜ ਨਾਟਕ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ 'ਚੋਂ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਾਥ ਦੇਣ | ਇਸ ਮੌਕੇ ਐਸ. ਡੀ. ਐਮ. ਪੱਟੀ ਸੁਰਿੰਦਰ ਸਿੰਘ, ਐਸ. ਡੀ. ਐਮ. ਖਡੂਰ ਸਾਹਿਬ ਡਾ. ਪਲਵੀ ਚੌਧਰੀ, ਐਸ. ਡੀ. ਐਮ. ਤਰਨ ਤਾਰਨ ਡਾ: ਅਮਨਦੀਪ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਕਲੰਜਰ ਉਤਾੜ ਵਿਖੇ ਨਸ਼ਾ ਤਸਕਰਾਂ ਦੀ ਸੂਚੀ ਲੈ ਕੇ ਜਾ ਰਹੇ ਮੇਰੇ ਪਿਤਾ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ-ਦਿਓਲ

ਅਮਰਕੋਟ, 14 ਜੁਲਾਈ (ਭੱਟੀ)- ਪਿੰਡ ਵਲਟੋਹਾ ਦੀ ਸਰਪੰਚ ਸਲਵਿੰਦਰ ਕੌਰ ਦੇ ਪੁੱਤਰ ਦਲਵਿੰਦਰ ਸਿੰਘ ਐਡੋਵੋਕੇਟ ਨੇ ਪਿੰਡ ਵਾਲਿਆਂ ਦੀ ਹਾਜ਼ਰੀ 'ਚ ਕਿਹਾ ਕਿ ਮੇਰੇ ਪਿਤਾ ਕਾਰਜ ਸਿੰਘ ਦਿਓਲ ਨੇ ਹਮੇਸ਼ਾਂ ਨਸ਼ੇ ਵਿਰੁੱਧ ਆਵਾਜ਼ ਉਠਾਈ ਹੈ | ਪੰਜਾਬ ਸਰਕਾਰ ਦੇ ਵਿਰੁੱਧ ...

ਪੂਰੀ ਖ਼ਬਰ »

ਹਵਾ 'ਚ ਗੋਲੀਆਂ ਚਲਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹਵਾ 'ਚ ਗੋਲੀਆਂ ਚਲਾਉਣ ਤੇ ਘਰ ਦੀ ਤੋੜ ਭੰਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਡਰਾਈਵਰ ਕਾਬੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਸੀ.ਆਈ.ਏ ਸਟਾਫ ਦੇ ਇੰਚਾਰਜ ਹਰਿਤ ਕੁਮਾਰ ਸ਼ਰਮਾ ਨੇ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ 'ਚ ਨਰਸਿੰਗ ਕੋਰਸਾਂ ਦੀ ਰਜਿਸਟਰੇਸ਼ਨ ਸ਼ੁਰੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਚੱਲ ਰਹੀ ਸੰਸਥਾ ਮਾਈ ਭਾਗੋ ਕਾਲਜ ਆਫ ਨਰਸਿੰਗ ਤਰਨ ਤਾਰਨ ਦੀਆਂ ਵਿਦਿਆਰਥਣਾਂ ਵਲੋਂ ਲਗਾਤਾਰ ਹਰ ਸਾਲ ਮੋਹਰੀ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਜਾ ਰਿਹਾ ਹੈ, ਇਸ ਕਾਲਜ ਤੋਂ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸ ਪਾਰਟੀ ਨੇ ਪੰਜਾਬ ਦੀ ਜਵਾਨੀ, ਕਿਰਸਾਨੀ ਤੇ ਸਨਅਤ ਨੂੰ ਤਬਾਹ ਕੀਤਾ-ਭਗਵੰਤ ਮਾਨ

ਤਰਨ ਤਾਰਨ, 14 ਜੁਲਾਈ (ਪਰਮਜੀਤ ਜੋਸ਼ੀ)- ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਮਾਝਾ ਮਜਬੂਤ ਮਿਸ਼ਨ ਤਹਿਤ ਜਨਵਰੀ 2018 ਤੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ¢ ਜਿਸ ਤਹਿਤ ਨੌਸ਼ਿਹਰਾ ਪਨੂੰਆ ਵਿਖੇ ਭੱਠਲ ਫਾਰਮ ਵਿਚ 100ਵੀਂ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਦੀ ਚੌਥੀ ਬਰਸੀ ਕੱਲ੍ਹ-ਬਾਬਾ ਸੁਰਜੀਤ ਸਿੰਘ

ਪੱਟੀ, 14 ਜੁਲਾਈ (ਅਵਤਾਰ ਸਿੰਘ ਖਹਿਰਾ)- ਸ਼ਾਂਤੀ, ਸੇਵਾ ਤੇ ਭਗਤੀ ਦੇ ਪੁੰਜ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਝਾੜ ਸਾਹਿਬ ਵਾਲਿਆਂ ਦੀ ਚੌਥੀ ਬਰਸੀ ਗੁਰਦੁਆਰਾ ਝਾੜ ਸਾਹਿਬ ਪਿੰਡ ਕੈਰੋਂ ਵਿਖੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਗੰਦੀ ਨਸ਼ੀਨ ਸੰਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਲੋੜਵੰਦ ਮਰੀਜ਼ਾਂ ਦੀ ਮੱਦਦ

ਪੱਟੀ, 14 ਜੁਲਾਈ (ਅਵਤਾਰ ਸਿੰਘ ਖਹਿਰਾ)-ਲੋੜਵੰਦ ਮਰੀਜ਼ਾਂ ਦੇ ਇਲਾਜ ਵਿਚ ਵਡਮੁੱਲਾ ਯੋਗਦਾਨ ਪਾ ਰਹੀ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਪਿਛਲੇ ਕਈ ਸਾਲਾਂ ਤੋਂ ਮਨੁੱਖਤਾ ਦੀ ਸੇਵਾ ਨੰੂ ਸਮਰਪਿਤ ਅਤਿ ਗ਼ਰੀਬ ਲੋੜਵੰਦ, ਰੋਗ ਗ੍ਰਸਤ ਰੋਗੀਆਂ ਦੇ ਇਲਾਜ ਦੀ ...

ਪੂਰੀ ਖ਼ਬਰ »

ਲੋਕ ਅਦਾਲਤ ਵਲੋਂ 433 ਕੇਸਾਂ ਦਾ ਨਿਪਟਾਰਾ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀਆਂ ਵੱਖ-ਵੱਖ ਅਦਾਲਤਾਂ 'ਚ ਲੋਕ ਅਦਾਲਤਾਂ ਲਗਾਈਆਂ ਗਈਆਂ ਜਿਸ ਦੌਰਾਨ 1640 ਕੇਸਾਂ ਨੂੰ ਲਿਆ ਗਿਆ ਜਿਨ੍ਹਾਂ 'ਚੋਂ 433 ਕੇਸਾਂ ਦਾ ਨਿਪਟਾਰਾ ਕਰਕੇ 40497020 ਰੁਪਏ ਦੀ ਰਿਕਵਰੀ ਕੀਤੀ ਗਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਕਾਂਗਰਸੀ ਆਗੂ 'ਤੇ ਲਾਇਆ ਕੁੱਟਮਾਰ ਕਰਨ ਦਾ ਦੋਸ਼

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਤਰਨ ਤਰਨ ਦੇ ਫਤਹਿਚੱਕ ਕਾਲੋਨੀ ਵਿਚ ਇਕ ਰਿਕਸ਼ਾ ਚਾਲਕ ਦੀ ਮੌਤ ਦੇ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੁਹੱਲੇ ਦੇ ਇਕ ਕਾਂਗਰਸੀ ਆਗੂ ਵਲੋਂ ਰਿਕਸ਼ਾ ਚਾਲਕ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਤੋਂ ਬਾਅਦ ਉਸ ਦੀ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕ ਸਰਕਾਰ ਦਾ ਸਾਥ ਦੇਣ-ਸ਼ਾਹ

ਖਡੂਰ ਸਾਹਿਬ, 14 ਜੁਲਾਈ (ਮਾਨ ਸਿੰਘ)- ਕਾਂਗਰਸ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਅਤਿ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਜੁਗਰਾਜ ਸਿੰਘ ਸ਼ਾਹ ਨੇ ਕਸਬਾ ਖਡੂਰ ਸਾਹਿਬ ਵਿਖੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲਾਂ, ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 6 ਵਿਅਕਤੀਆਂ ਨੂੰ ਕਾਬੂ ਕਰ ਉਸ ਪਾਸੋਂ ਹੈਰੋਇਨ, ਨਸ਼ੀਲੇ ਕੈਪਸੂਲ, ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਦਾ ਕੰਚੂਮਰ ਕੱਢਿਆ-ਬੱਬੂ ਮਾੜੀਮੇਘਾ

ਖਾਲੜਾ, 14 ਜੁਲਾਈ (ਜੱਜਪਾਲ ਸਿੰਘ ਜੱਜ)- ਕਾਂਗਰਸ ਸਰਕਾਰ ਵਲੋਂ ਲੁਕਵੇਂ ਖਰਚੇ ਪਾ ਕੇ ਜਨਤਾ 'ਤੇ ਵੱਡਾ ਬੋਝ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਕੈਰੋਂ ਵਲੋਂ ਬੂਟੇ ਲਗਾਏ

ਪੱਟੀ, 14 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਕੈਰੋਂ ਵਲੋਂ 300 ਬੂਟੇ ਪਿੰਡ ਦੇ ਆਲੇ ਦੁਆਲੇ ਲਗਾਏ ਗਏ. ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਮੈਨ ਪਰਮਜੀਤ ਸਿੰਘ ਕੈਰੋਂ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਅਜੋਕੇ ਸਮੇਂ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਕਾਰਨ ਅਕਬਰਪੁਰਾ ਮੁਹੱਲੇ ਨੇ ਧਾਰਿਆ ਨਰਕ ਦਾ ਰੂਪ

ਵਰਿੰਦਰ ਸਿੰਘ ਰੰਧਾਵਾ ਗੋਇੰਦਵਾਲ ਸਾਹਿਬ, 14 ਜੁਲਾਈ-ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਕਰੋੜਾਂ ਰੁਪਏ ਖ਼ਰਚ ਕੇ ਪਾਇਆ ਗਿਆ ਸੀਵਰੇਜ਼ ਸਿਸਟਮ ਸਥਾਨਕ ਵਾਸੀਆਂ ਲਈ ਜੀ ਦਾ ਜੰਜ਼ਾਲ ਬਣ ਗਿਆ ਹੈ | ਸੀਵਰੇਜ਼ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਪੱਟੀ 'ਚ ਨਸ਼ਿਆਂ ਿਖ਼ਲਾਫ਼ ਰੋਸ ਮਾਰਚ ਕੱਲ੍ਹ-ਭਾਟੀਆ

ਪੱਟੀ, 14 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਤੇ ਆਦੇਸ਼ਪ੍ਰਤਾਪ ਸਿੰਘ ਕੈਰੋਂ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੱਟੀ ਵਿਚ ਨਸ਼ਿਆਂ ਵਿਰੁੱਧ ਰੋਸ ਮਾਰਚ 16 ਜੁਲਾਈ ਨੂੰ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਗੁੱਜਰ ਬਿਰਾਦਰੀ ਵਲੋਂ ਮੁੱਖ ਬ੍ਰਾਂਚ ਲਾਹੌਰ ਵਾਲੀ ਨਹਿਰ ਉੱਪਰ ਕੀਤੇ ਜਾ ਰਹੇ ਹਨ ਨਾਜਾਇਜ਼ ਕਬਜ਼ੇ

ਸਰਾਏਾ ਅਮਾਨਤ ਖਾਂ, 14 ਜੁਲਾਈ (ਨਰਿੰਦਰ ਸਿੰਘ ਦੋਦੇ)- ਅਲੀਵਾਲ ਜ਼ਿਲ੍ਹਾ ਗੁਰਦਾਸਪੁਰ ਤੋਂ ਨਿਕਲਦੀ ਮੇਨ ਬ੍ਰਾਂਚ ਲਾਹੌਰ ਵਾਲੀ ਨਹਿਰ ਦੀ ਪੱਟੜੀ ਲਾਗੇ ਲੱਗਦੀ ਨਹਿਰ ਦੀ ਜਗ੍ਹਾ ਉੱਪਰ ਕੀਤੇ ਜਾ ਰਹੇ ਨਾਜਾਇਜ ਕਬਜ਼ਿਆਂ ਨੂੰ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਮਾਨ ਨੇ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਮੱਥਾ ਟੇਕਿਆ

ਸੁਰ ਸਿੰਘ, 14 ਜੁਲਾਈ (ਧਰਮਜੀਤ ਸਿੰਘ)– ਜ਼ਿਲ੍ਹਾ ਪੁਲਿਸ ਮੁਖੀ ਦਰਸ਼ਨ ਸਿੰਘ ਮਾਨ ਨੇ ਇਥੇ ਇਕ ਨਸ਼ਾ ਵਿਰੋਧੀ ਸੈਮੀਨਾਰ ਵਿਚ ਸ਼ਿਰਕਤ ਕਰਨ ਉਪਰੰਤ ਸਥਾਨਕ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਸੜੇ ਹੋਏ ਟਰਾਂਸਫਾਰਮਰ ਨੂੰ ਬਦਲਣ ਦੀ ਮੰਗ

ਤਰਨ ਤਾਰਨ, 14 ਜੁਲਾਈ (ਪਰਮਜੀਤ ਜੋਸ਼ੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਕਮੇਟੀ ਮੈਂਬਰ ਚਰਨਜੀਤ ਸਿੰਘ ਬਾਠ ਤਹਿਸੀਲ ਤਰਨ ਤਾਰਨ ਦੇ ਕਮੇਟੀ ਮੈਂਬਰ ਬੁੱਧ ਸਿੰਘ ਪੱਖੋਕੇ, ਰਸ਼ਪਾਲ ਸਿੰਘ ਬਾਠ, ਪੂਰਨ ਸਿੰਘ ਦੇਊ ਆਦਿ ਆਗੂਆਂ ਨੇ ਦੱਸਿਆ ਕਿ ਪਿੰਡ ਬਾਠ ਦੀਆਂ ...

ਪੂਰੀ ਖ਼ਬਰ »

ਐਸ. ਡੀ. ਐੱਚ. ਖਡੂਰ ਸਾਹਿਬ ਵਿਖੇ ਡੇਂਗੂ ਹਫ਼ਤਾ ਮਨਾਇਆ

ਖਡੂਰ ਸਾਹਿਬ, 14 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਸਿਵਲ ਸਰਜਨ ਤਰਨ ਤਾਰਨ ਡਾ: ਸਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਐੱਮ.ਓ. ਡਾ: ਜੁਗਲ ਕਿਸ਼ੋਰ ਐਮ.ਡੀ. ਦੀ ਰਹਿਨੁਮਾਈ ਹੇਠ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਰਸਾ ਸਿੰਘ ਪੰਨੂੰ, ਜੁਗਿੰਦਰ ਸਿੰਘ ਕੰਗ, ...

ਪੂਰੀ ਖ਼ਬਰ »

ਇਮਰਾਨ ਖਾਨ ਬਣੇ ਸੰਘਾ ਫੈੱਡਰੇਸ਼ਨ ਦੇ ਮੀਤ ਪ੍ਰਧਾਨ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਕਸ਼ਮੀਰ ਸਿੰਘ ਸੰਘਾ ਪ੍ਰਧਾਨ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਵਲੋਂ ਇਮਰਾਨ ਖਾਨ ਨੂੰ ਫੈੱਡਰੇਸ਼ਨ ਸੰਘਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੀਟਿੰਗ ਵਿਚ ਮੁਸਲਮਾਨ ਭਾਈਚਾਰੇ ਦੇ ਨੌਜਵਾਨ ਵੱਡੀ ਗਿਣਤੀ ...

ਪੂਰੀ ਖ਼ਬਰ »

ਵਿਦੇਸ਼ 'ਚ ਜ਼ਮੀਨ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਦੇਸ਼ 'ਚ ਜ਼ਮੀਨ ਦਿਵਾਉਣ ਦੇ ਬਹਾਨੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਿਉ-ਪੁੱਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ...

ਪੂਰੀ ਖ਼ਬਰ »

ਝਬਾਲ ਵਿਖੇ ਗੰਦਗੀ ਦੇ ਢੇਰ ਤੇ ਟੁੱਟੀਆਂ ਸੜਕਾਂ ਤੋਂ ਲੋਕ ਪਰੇਸ਼ਾਨ

ਸਰਬਜੀਤ ਸਿੰਘ ਗੱਗੋਬੂਹਾ ਝਬਾਲ, 14 ਜੁਲਾਈ- ਪਾਬੰਦੀ ਦੇ ਬਾਵਜੂਦ ਅੱਜ ਹਰ ਪਾਸੇ ਪਲਾਸਟਿਕ ਦੇ ਲਫਾਫਿਆ ਦੀ ਭਰਮਾਰ ਹੈ | ਗੰਦਗੀ ਦੇ ਭਰੇ ਟੋਇਆ ਨੇ ਜਿਥੇ ਸਰਕਾਰ ਦੇ ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ | ਸਥਾਨਕ ਇਤਿਹਾਸਕ ਕਸਬਾ ਝਬਾਲ ਵਿਖੇ ਲੱਗੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ

ਸੁਰ ਸਿੰਘ, 14 ਜੁਲਾਈ (ਧਰਮਜੀਤ ਸਿੰਘ)- ਸਥਾਨਕ ਭੁੱਚਰ ਫੀਡਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਭਾਵਿਤ ਖਪਤਕਾਰ ਕਿ੍ਪਾਲ ਸਿੰਘ ਲਾਡਾ, ਕੁਲਦੀਪ ਸਿੰਘ, ਗੁਰਵਿੰਦਰ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ-ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ, ਸੂਬੇ ਵਿਚ ਜਦ ਵੀ ਕਾਂਗਰਸ ਦੀ ਸਰਕਾਰ ਬਣੀ ਹੈ, ਕਿਸਾਨਾਂ ਦੀਆਂ ਫਸਲਾਂ ਨੂੰ ਬਿਨਾਂ ਕਿਸੇ ਖੱਜਲ ਖੁਆਰ ਕੀਤਿਆਂ ਤੇ ਵੱਧ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ 10ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਨਰੇਗਾ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪਿਛਲੇ ਲਗਪਗ ਡੇਢ ਸਾਲ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸ਼ੁਰੂ ਕੀਤੀ ਭੁੱਖ ਹੜਤਾਲ 10ਵੇਂ ਦਿਨ ਵਿਚ ਦਾਖਿਲ ਹੋ ਗਈ | ਇਸ ਮੌਕੇ ਨਰੇਗਾ ਯੂਨੀਅਨ ਤਰਨ ਤਾਰਨ ਦੇ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰਾਂ ਤੇ ਕੈਮਿਸਟਾਂ ਦੀ ਮੀਟਿੰਗ

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਪਿੰਡ ਬਾਗੜੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਇਲਾਕੇ ਦੇ 21 ਪਿੰਡਾਂ ਤੋਂ ਆਏ ਆਰ. ਐਮ. ਪੀ. ਡਾਕਟਰਾਂ ਤੇ ਕੈਮਿਸਟਾਂ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੁਰਪ੍ਰੀਤ ਸਿੰਘ ਕੱਦਗਿੱਲ (ਨਹਿਰੂ ਯੁਵਾ ਕੇਂਦਰ) ਤਰਨ ਤਾਰਨ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕਮੇਟੀ ਦਾ ਗਠਨ

ਤਰਨ ਤਾਰਨ, 14 ਜੁਲਾਈ (ਗੁਰਪ੍ਰੀਤ ਕੱਦਗਿੱਲ)- ਪਿੰਡ ਕੱਦਗਿੱਲ ਵਿਖੇ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਇਕੱਠੇ ਹੋ ਕੇ ਮੀਟਿੰਗ ਕਰਦਿਆਂ ਪਿੰਡ ਵਿਚ ਬਾਬਾ ਵੱਸਣ ਸ਼ਹੀਦ ਨਸ਼ਾ ਵਿਰੋਧੀ ਜਾਗਰੂਕਤਾ ਕਮੇਟੀ ਦਾ ਗਠਨ ਕੀਤਾ | ਇਸ ਮੌਕੇ ਸਰਬਸੰਮਤੀ ਨਾਲ ਚੁਣੇ ਗਏ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨਤਾਰਨ, 14 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਔਰਤ ਦੇ ਕੱਪੜੇ ਪਾੜਣ ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ (ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਵਾਲੀ ਔਰਤ ਿਖ਼ਲਾਫ਼ ਮਾਮਲਾ ਦਰਜ

ਤਰਨਤਾਰਨ, 14 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਪਿੰਡ ਵੇੲੀਂਪੂੰਈ ਦੇ 30 ਤੇ ਖਵਾਸਪੁਰ ਦੇ 4 ਨੌਜਵਾਨ ਨਸ਼ਾ ਛੱਡਣ ਲਈ ਨਿੱਤਰੇ

ਫਤਿਆਬਾਦ, 14 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਵੇਈਾਪੂੰਈ ਦੇ ਸਰਪੰਚ ਰਾਜਿੰਦਰ ਸਿੰਘ ਰਾਜਨ, ਬਲਜੀਤ ਸਿੰਘ ਚੰਦ ਸ਼ਾਹ, ਪੰਚ ਲਖਵਿੰਦਰ ਸਿੰਘ ਤੇ ਬਲਰਾਮ ਪੰਡਤ ਦੀ ਪ੍ਰੇਰਨਾ ਸਦਕਾ 30 ਨੌਜਵਾਨ ਪਿੰਡ ਵੇਈਾਪੂੰਈ ਤੋਂ ਜਦੋਂਕਿ ਯੂਥ ਕਾਂਗਰਸ ਆਗੂ ਜਗਰੂਪ ਸਿੰਘ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਤੋਂ ਮਲੋਟ ਰੈਲੀ 'ਚ ਪੁੱਜਣ 'ਤੇ ਵਰਕਰਾਂ ਦਾ ਧੰਨਵਾਦ-ਸ਼ੇਖ, ਭੂਰੇ

ਸ਼ਾਹਬਾਜ਼ਪੁਰ, 14 ਜੁਲਾਈ (ਪ੍ਰਦੀਪ ਬੇਗੇਪੁਰ)- ਕੇਂਦਰ ਸਰਕਾਰ ਵਲੋਂ ਕਿਸਾਨ ਪੱਖੀ ਹੋਣ ਦਾ ਸਬੂਤ ਦਿੰਦੇ ਹੋਏ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਦੇ ਧੰਨਵਾਦ ਵਜੋਂ ਮਲੋਟ ਹਲਕੇ ਵਿਚ ਰੱਖੀ ਗਈ ਧੰਨਵਾਦ ਰੈਲੀ ਵਿਚ ਸਰਕਲ ਜੀਊਬਾਲਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX