ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  21 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  23 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  44 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  46 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  41 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  31 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  56 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  57 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਜੰਮੂ-ਕਸ਼ਮੀਰ

ਕੈਬਨਿਟ ਮੰਤਰੀ ਸਿੱਧੂ ਨੇ ਮੁਕੰਮਲ ਨਸ਼ਾ ਮੁਕਤ ਕਰਨ ਲਈ ਪਿੰਡ ਨਗਾਰੀ ਨੂੰ ਲਿਆ ਗੋਦ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪਹਿਲ ਕਦਮੀ ਕਰਦਿਆਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ 'ਡੈਪੋ ਮੁਹਿੰਮ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਮੁਹਾਲੀ ਹਲਕੇ ਦੇ ਪਿੰਡ ਨਗਾਰੀ ਨੂੰ ਗੋਦ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨਗਾਰੀ ਵਿਖੇ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਹੋਰਨਾਂ ਨੂੰ ਪਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ ਸਮੇਤ ਹੋਰਨਾਂ ਸਹਾਇਕ ਧੰਦਿਆਂ ਸਬੰਧੀ ਮੁਫ਼ਤ ਸਿਖਲਾਈ ਦੇ ਕੇ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿੰਡ ਨਗਾਰੀ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਇਕ ਮਾਡਲ ਪਿੰਡ ਦੇ ਤੌਰ 'ਤੇ ਗੋਦ ਲਿਆ ਗਿਆ ਹੈ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਤਾਂ ਜੋ ਜਵਾਨੀ ਨੂੰ ਬਚਾਇਆ ਜਾ ਸਕੇ | ਦੂਜੇ ਪਾਸੇ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵਲੋਂ ਸਮੂਹ ਐੱਸ. ਡੀ. ਐੱਮਜ਼, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਹੋਰਨਾਂ ਲਈ ਵੀ ਰੋਲ ਮਾਡਲ ਬਣਨਗੇ | ਉਨ੍ਹਾਂ ਦੱਸਿਆ ਕਿ ਉਹ ਖ਼ੁਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੀ ਜ਼ਿਲ੍ਹੇ ਦੇ ਇਕ-ਇਕ ਪਿੰਡ ਨੂੰ ਅਪਨਾਉਣਗੇ, ਜਿਥੇ ਕਿ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਸਮੂਹ ਐੱਸ. ਡੀ. ਐੱਮਜ਼., ਸਬੰਧਿਤ ਡੀ. ਐੱਸ. ਪੀ. ਅਤੇ ਮਾਲ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨੂੰ ਵੀ ਇਕ-ਇਕ ਪਿੰਡ ਗੋਦ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਵੀ ਇਸ ਕੰਮ ਲਈ ਅੱਗੇ ਆਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਵੀ ਜ਼ਿਲ੍ਹੇ ਦੇ ਇਕ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਗੋਦ ਲੈਣ ਦਾ ਐਲਾਨ ਕੀਤਾ | ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਗਮਾਡਾ ਵਲੋਂ ਮੁਹਾਲੀ ਗੋਲਫ ਰੇਂਜ ਵਿਖੇ ਔਰਤਾਂ ਲਈ 1 ਮਹੀਨੇ ਦੇ ਮੁਫ਼ਤ ਗੋਲਫ ਸਿਖਲਾਈ ਕੈਂਪ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 14 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਗੋਲਫ ਰੇਂਜ ਸੈਕਟਰ-65 ਮੁਹਾਲੀ ਵਿਖੇ ਔਰਤਾਂ ਲਈ 1 ਮਹੀਨਾ ਦਾ ਮੁਫ਼ਤ ਗੋਲਫ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਵਧੀਕ ਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ-ਕਮ-ਪ੍ਰਧਾਨ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਦੀ ਜ਼ੇਰੇ ਇਲਾਜ ਮੌਤ

ਐੱਸ. ਏ. ਐੱਸ. ਨਗਰ, 14 ਜੁਲਾਈ (ਜਸਬੀਰ ਸਿੰਘ ਜੱਸੀ)-ਬੀਤੇ ਦਿਨੀਂ ਥਾਣਾ ਫੇਜ਼-1 ਅਧੀਨ ਪੈਂਦੇ ਉਦਯੋਗਿਕ ਖੇਤਰ ਦੇ ਰਹਿਣ ਵਾਲੇ ਚੰਦਰਪਾਲ (43) ਨਾਮਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਪਰਿਵਾਰ ਵਲੋਂ ਗੰਭੀਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ 30 ਨੂੰ - ਚਰਨਜੀਤ ਸਿੰਘ ਚੰਨੀ

ਐੱਸ. ਏ. ਐੱਸ. ਨਗਰ, 14 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜੁਲਾਈ ਨੂੰ ਸਰਕਾਰੀ ਕਾਲਜ ਫੇਜ਼-6 ਵਿਖੇ ਸੂਬੇ ਵਿਚ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨਗੇ ਅਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX