ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਲੁਧਿਆਣਾ

ਕਰਿਆਨਾ ਵਪਾਰੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸੀ ਭਰਾ ਦੇ ਕਤਲ ਦੀ ਸਾਜਿਸ਼

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੂਹੜਪੁਰ ਸੜਕ 'ਤੇ 4 ਦਿਨ ਪਹਿਲਾਂ ਕਰਿਆਨਾ ਵਪਾਰੀ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਵਪਾਰੀ ਦੀ ਭੈਣ ਅਤੇ ਉਸ ਦੇ ਪ੍ਰੇਮੀ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਦੀ ਹਦਾਇਤ 'ਤੇ ਅਮਲ 'ਚ ਲਿਆਂਦੀ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਐਨੀਪ੍ਰੀਤ ਕੌਰ ਪੁੱਤਰੀ ਨੌਰੰਗ ਸਿੰਘ, ਉਸ ਦਾ ਕਥਿਤ ਪ੍ਰੇਮੀ ਸਤਨਾਮ ਸਿੰਘ ਵਾਸੀ ਗੁਰਦਾਸਪੁਰ, ਜਸਵੀਰ ਸਿੰਘ ਉਰਫ਼ ਜੱਸੀ ਵਾਸੀ ਅੰਮਿ੍ਤਸਰ ਅਤੇ ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅੰਮਿ੍ਤਸਰ ਸ਼ਾਮਿਲ ਹਨ, ਜਦ ਕਿ ਇਨ੍ਹਾਂ ਦਾ ਇਕ ਸਾਥੀ ਜਸ਼ਨਜੋਤ ਸਿੰਘ ਅਜੇ ਫਰਾਰ ਹੈ | ਉਨ੍ਹਾਂ ਦੱਸਿਆ ਕਿ 10 ਜੁਲਾਈ ਨੂੰ ਰਾਤ 9 ਵਜੇ ਦੇ ਕਰੀਬ ਚੂਹੜਪੁਰ ਸੜਕ 'ਤੇ ਕਰਿਆਨਾ ਦਾ ਕਾਰੋਬਾਰ ਕਰਨ ਵਾਲਾ ਮਨਪ੍ਰੀਤ ਸਿੰਘ ਮਨੀ ਦੁਕਾਨ ਦੇ ਬਾਹਰ ਖੜ੍ਹਾ ਸੀ ਕਿ ਕਥਿਤ ਦੋਸ਼ੀ ਸਤਨਾਮ ਸਿੰਘ ਅਤੇ ਜਸਵੀਰ ਸਿੰਘ ਮੋਟਰਸਾਈਕਲ 'ਤੇ ਉੱਥੇ ਆਏ | ਇਨ੍ਹਾਂ 'ਚੋਂ ਸਤਨਾਮ ਸਿੰਘ ਜੋ ਕਿ ਮੋਟਰਸਾਈਕਲ ਦੀ ਪਿਛਲੀ ਸੀਟ 'ਤੇ ਬੈਠਾ ਸੀ, ਨੇ ਮਨਪ੍ਰੀਤ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਉਸ ਦੇ ਇਕ ਗੋਲੀ ਮੂੰਹ ਅਤੇ ਦੂਜੀ ਪੇਟ ਦੇ ਹੇਠਾਂ ਲੱਗੀ | ਮਨਪ੍ਰੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ | ਡਾ: ਗਿੱਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਮਨਪ੍ਰੀਤ ਸਿੰਘ ਅਤੇ ਐਨੀਪ੍ਰੀਤ ਕੌਰ ਦਾ ਪਿਤਾ ਨੌਰੰਗ ਸਿੰਘ ਡੇਰਾ ਹਰੀ ਵਾਲਿਆਂ ਦਾ ਮੁੱਖ ਸੇਵਾਦਾਰ ਹੈ ਅਤੇ ਮੁੱਖ ਕਥਿਤ ਦੋਸ਼ੀ ਸਤਨਾਮ ਸਿੰਘ ਉਸ ਦਾ ਡਰਾਈਵਰ ਹੈ, ਜਿਸ ਕਾਰਨ ਉਸਦਾ ਮਨਪ੍ਰੀਤ ਦੇ ਘਰ ਆਉਣਾ ਜਾਣਾ ਹੈ | ਡੇਰਾ ਸੇਵਾਦਾਰ ਨੌਰੰਗ ਸਿੰਘ ਨਵਾਂਸ਼ਹਿਰ ਡੇਰੇ 'ਤੇ ਰਹਿੰਦਾ ਹੈ ਅਤੇ ਉਹ ਘੱਟ ਹੀ ਲੁਧਿਆਣਾ ਆਉਂਦਾ ਹੈ | ਸਤਨਾਮ ਸਿੰਘ ਦਾ ਮਨਪ੍ਰੀਤ ਦੇ ਘਰ ਆਉਣਾ ਜਾਣਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦੇ ਸਬੰਧ ਨੌਰੰਗ ਦੀ ਲੜਕੀ ਜੋ ਕਿ ਮਨਪ੍ਰੀਤ ਦੇ ਘਰ ਰਹਿੰਦੀ ਹੈ, ਨਾਲ ਬਣ ਗਏ | ਐਨੀਪ੍ਰੀਤ ਦੇ ਪਤੀ ਦੀ ਮੌਤ ਹੋ ਚੁੱਕੀ ਹੈ | ਐਨੀਪ੍ਰੀਤ ਨੂੰ ਪਤਾ ਸੀ ਕਿ ਮਨਪ੍ਰੀਤ ਅਤੇ ਉਸਦਾ ਪਿਤਾ ਨੌਰੰਗ ਸਿੰਘ ਕਦੇ ਵੀ ਉਨ੍ਹਾਂ ਦੇ ਵਿਆਹ ਲਈ ਰਾਜ਼ੀ ਨਹੀਂ ਹੋਣਗੇ, ਜਿਸ 'ਤੇ ਉਸ ਨੇ ਮਨਪ੍ਰੀਤ ਨੂੰ ਕਤਲ ਕਰਨ ਦੀ ਸਾਜਿਸ਼ ਰਚੀ ਅਤੇ ਇਸ ਲਈ ਸਤਨਾਮ ਨੇ ਬਾਕੀ ਕਥਿਤ ਦੋਸ਼ੀਆਂ ਦੀ ਮਦਦ ਲਈ | ਘਟਨਾ ਤੋਂ ਪਹਿਲਾਂ ਸਤਨਾਮ ਸਿੰਘ ਨੇ ਮਨਪ੍ਰੀਤ ਦੀ ਦੁਕਾਨ ਦੇ ਨੇੜੇ ਗਰਾਊਾਡ 'ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਅਤੇ ਲਾਈਟ ਤੋੜ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਸਤਨਾਮ ਨੇ ਕਥਿਤ ਦੋਸ਼ੀ ਸੁਖਦੇਵ ਸਿੰਘ ਦਾ ਪਿਸਤੌਲ ਮੰਗਿਆ ਸੀ, ਜਦ ਕਿ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਜਸ਼ਨਜੋਤ ਦਾ ਸੀ | ਡਾ: ਗਿੱਲ ਨੇ ਦੱਸਿਆ ਕਿ ਵਾਰਦਾਤ ਸਮੇਂ ਇਨ੍ਹਾਂ ਦੋਸ਼ੀਆਂ ਨੇ ਚਿਹਰੇ ਢੱਕੇ ਹੋਏ ਸਨ, ਜਦ ਕਿ ਪੁਲਿਸ ਸਤਨਾਮ ਦੇ ਬਾਨੇ ਅਤੇ ਮੋਟਰਸਾਈਕਲ ਦੇ ਨੰਬਰ ਤੋਂ ਦੋਸ਼ੀਆਂ ਤੱਕ ਪਹੰੁਚਣ 'ਚ ਸਫ਼ਲ ਹੋਈ | ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਦਾ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਉਸ ਨੇ ਐਨੀਪ੍ਰੀਤ ਨਾਲ ਜਲਦ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ | ਇਨ੍ਹਾਂ ਦੀ ਅੱਖ ਨੌਰੰਗ ਸਿੰਘ ਦੀ ਜਾਇਦਾਦ 'ਤੇ ਵੀ ਸੀ, ਪਰ ਉਹ ਮਨਪ੍ਰੀਤ ਸਿੰਘ ਨੂੰ ਰਾਹ 'ਚ ਰੋੜਾ ਸਮਝਦਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਸੈਨਟਰੀ ਸ਼ੋਅਰੂਮ 'ਤੇ ਹੋਈ ਲੁੱਟ ਦੇ ਮਾਮਲੇ 'ਚ ਲੋੜੀਂਦਾ ਮੁੱਖ ਕਥਿਤ ਦੋਸ਼ੀ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਚਰ ਮਾਰਕੀਟ ਸੜਕ 'ਤੇ ਇਕ ਮਹੀਨਾ ਪਹਿਲਾਂ ਹੋਈ ਲੁੱਟ ਦੇ ਮਾਮਲੇ 'ਚ ਲੋੜੀਂਦੇ ਮੁੱਖ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੁਟੇਰਿਆਂ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਪੁਲਿਸ ਨੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਬੌਬੀ ਵਾਸੀ ਸ਼ਹੀਦ ਭਗਤ ਸਿੰਘ ਨਗਰ, ਯਸ਼ਪਾਲ ਵਾਸੀ ...

ਪੂਰੀ ਖ਼ਬਰ »

ਹਾਕਮ ਧਿਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੱਢੇ ਮਸ਼ਾਲ ਮਾਰਚ 'ਚ ਉਮੜਿਆ ਜਨ ਸੈਲਾਬ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਅੱਜ ਨਸ਼ਿਆਂ ਦੇ ਿਖ਼ਲਾਫ਼ ਹਾਕਮ ਧਿਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਲਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ 'ਚ ਸਮਰਾਲਾ ਚੌਕ ਤੋਂ ਸ਼ਿਵਪੁਰੀ ਚੌਕ ਤੱਕ ਇਕ ਮਸ਼ਾਲ ...

ਪੂਰੀ ਖ਼ਬਰ »

ਭੱਠਾ ਧੂਹਾ 'ਚ 2 ਘਰਾਂ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ

ਹੰਬੜਾਂ, 14 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)-ਸਥਾਨਕ ਕਸਬਾ ਅਤੇ ਆਸਪਾਸ ਦੇ ਇਲਾਕੇ ਅੰਦਰ ਦਿਨ-ਬ ਦਿਨ ਚੋਰੀਆਂ ਤੇ ਹੋਰ ਵਾਰਦਾਤਾਂ ਦੀਆਂ ਘਟਨਾਵਾਂ 'ਚ ਕਾਫ਼ੀ ਵਾਧਾ ਹੋਣ ਕਰਕੇ ਲੋਕ ਚਿੰਤਤ ਹਨ | ਬੀਤੇ ਸ਼ੁੱਕਰਵਾਰ-ਸਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਭੱਠਾ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲਾ ਪਤੀ, ਪਿਤਾ ਸਮੇਤ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਨੂੰ ਪੁਲਿਸ ਨੇ ਉਸ ਦੇ ਪਿਤਾ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨੀਸ਼ਾ ਕੀਰਤੀ ਵਾਸੀ ਸ਼ਿਵਪੁਰੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਦੋ ਭਰਾਵਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਲਲਤੋਂ ਕਲਾਂ 'ਚ ਨੌਜਵਾਨ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਭਰਾਵਾਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਲੜਕੀ ਦੀ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਅਗਵਾ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਦੋ ਖਿਲਾਫ਼ ਕੇਸ ਦਰਜ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਵਿਦਿਆਰਥੀ ਨੂੰ ਅਗਵਾ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਬਰਾੜ ਨੂੰ ਲਗਾਇਆ ਨਗਰ ਨਿਗਮ ਲੁਧਿਆਣਾ ਕਮਿਸ਼ਨਰ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)- ਸ਼ੁੱਕਰਵਾਰ ਦੇਰ ਸ਼ਾਮ ਰਾਜ ਸਰਕਾਰ ਵਲੋਂ ਪਲਾਸਟਿਕ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਨਿਰਦੇਸ਼ਕ ਲਗਾਇਆ ...

ਪੂਰੀ ਖ਼ਬਰ »

ਆਨ ਲਾਈਨ ਰਜਿਸਟਰੀਆਂ ਬਾਰੇ ਜਾਣਕਾਰੀ ਲੈਣ ਲਈ ਸਬ ਰਜਿਸਟਰਾਰ ਦਫ਼ਤਰਾਂ 'ਚ ਸਹਾਇਕ ਕੇਂਦਰ ਬਣਾਏ: ਡੀ.ਸੀ.

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਆਨ ਲਾਈਨ ਰਜਿਸਟਰੀਆਂ ਕਰਨ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲੁਧਿਆਣਾ ਜ਼ਿਲ੍ਹੇ ਦੇ 15 ਸਬ ਰਜਿਸਟਰਾਰ ਦਫ਼ਤਰਾਂ 'ਚ ਨਵੀਂ ਆਨ ਲਾਈਨ ਪ੍ਰਣਾਲੀ ਸਬੰਧੀ ਲੋਕਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਕੁੱਤੇ ਦੇ ਵੱਢਣ 'ਤੇ ਮਾਲਕ ਖਿਲਾਫ਼ ਕੇਸ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕ੍ਰਿਸ਼ਨਾ ਨਗਰ 'ਚ ਕੁੱਤੇ ਦੇ ਵੱਢਣ ਦੇ ਮਾਮਲੇ 'ਚ ਪੁਲਿਸ ਨੇ ਮਾਲਕ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਦਿਆ ਦੇਵੀ ਵਾਸੀ ਕ੍ਰਿਸ਼ਨਾ ਨਗਰ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਉਣ ਨਾਲ ਲੋਕਾਂ 'ਚ ਭੈਅ ਖ਼ਤਮ ਹੋਇਆ-ਟਿੱਕਾ

ਕੈਲੀਫੋਰਨੀਆ, 14 ਜੁਲਾਈ (ਹੁਸਨ ਲੜੋਆ ਬੰਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਲੁਧਿਆਣਾ ਤੋਂ ਕਾਂਗਰਸੀ ਆਗੂ ਅਮਰਜੀਤ ਸਿੰਘ ਟਿੱਕਾ ਅਮਰੀਕਾ ਫੇਰੀ ਦੌਰਾਨ ਸੈਕਰਾਮੈਂਟੋ ਵਿਖੇ ਪਹੁੰਚੇ ਤੇ ਕਿਹਾ ਕਿ ਜੋ ਲੋਕ ਆਪਣਾ ਨਿਆਂ ਲੈਣ ਲਈ ਜਥੇਦਾਰਾਂ ...

ਪੂਰੀ ਖ਼ਬਰ »

ਕੈਮਿਸਟਾਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ ਖੁਆਰ

ਲੁਧਿਆਣਾ, 14 ਜੁਲਾਈ (ਭੁਪਿੰਦਰ ਸਿੰਘ ਬਸਰਾ)-ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਨਿਰੰਤਰ ਛਾਪੇਮਾਰੀ ਦਾ ਅਸਰ ਭਾਵੇਂ ਦੇਖਣ ਨੂੰ ਨਹੀਂ ਮਿਲਿਆ ਹੈ ਪਰ ਪ੍ਰਸ਼ਾਸਨ ਵਲੋਂ ਮੈਡੀਕਲ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਲੁਟੇਰਾ ਔਰਤ ਪਾਸੋਂ ਪਰਸ ਖੋਹ ਕੇ ਫਰਾਰ ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਫਿਰੋਜ਼ਪੁਰ ਸੜਕ 'ਤੇ ਮਹਿੰਦਰਾ ਸ਼ੋਅਰੂਮ ਨੇੜੇ ਲੁਟੇਰਾ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਸਰੂਪੀ ਦੇਵੀ ਦੀ ਸ਼ਿਕਾਇਤ 'ਤੇ ਲੁਟੇਰਿਆਂ ...

ਪੂਰੀ ਖ਼ਬਰ »

ਅਮਰਜੀਤ ਕੌਰ ਗਰੇਵਾਲ ਅਤੇ ਰਾਜਿੰਦਰ ਸਿੰਘ ਔਜਲਾ ਦੀ ਬਰਸੀ ਮੌਕੇ ਸਮਾਗਮ

ਲੁਧਿਆਣਾ, 14 ਜੁਲਾਈ (ਕਵਿਤਾ ਖੁੱਲਰ)-ਪੰਜਾਬ ਵਿਧਾਨ ਸਭਾ ਦੇ ਪਹਿਲੇ ਸਪੀਕਰ ਸਵ. ਕਪੂਰ ਸਿੰਘ ਦੀ ਪੋਤਰੀ ਬੀਬੀ ਅਮਰਜੀਤ ਕੌਰ ਗਰੇਵਾਲ ਅਤੇ ਪੋਤਰੇ ਰਾਜਿੰਦਰ ਸਿੰਘ ਜੋ ਪਿਛਲੇ ਸਾਲ ਸਵਰਗਵਾਸ ਹੋ ਗਏ ਸਨ, ਦੀ ਪਹਿਲੀ ਬਰਸੀ ਮੌਕੇ ਸਹਿਨਸ਼ਾਹ ਪੈਲੇਸ ਵਿਖੇ ਸ਼ਰਧਾਂਜਲੀ ...

ਪੂਰੀ ਖ਼ਬਰ »

'ਮਾਮਲਾ ਬਰਸਾਤੀ ਪਾਣੀ ਜਮ੍ਹਾ ਹੋਣ ਦਾ' ਓ.ਐਾਡ.ਐਮ.ਸੈੱਲ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦਾ ਖਮਿਆਜ਼ਾ ਭੁਗਤ ਰਹੇ ਹਨ ਲੋਕ

ਲੁਧਿਆਣਾ, 14 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਲੱਖਾਂ ਰੁਪਏ ਖਰਚ ਕੇ ਬੁੱਢੇ ਨਾਲੇ ਦੀ ਸਫ਼ਾਈ ਕਰਾਉਣ ਅਤੇ ਸੀਵਰੇਜ ਲਾਈਨਾਂ, ਰੋਡ ਜਾਲੀਆਂ ਦੀ ਮੁਰੰਮਤ ਕਰਾਉਣ ਦੇ ਕੀਤੇ ਦਾਅਵਿਆਂ ਦੇ ਬਾਵਜੂਦ ਸ਼ੁੱਕਰਵਾਰ ਸਵੇਰ ਨੂੰ ਹੋਈ ਬਰਸਾਤ ਕਾਰਨ ...

ਪੂਰੀ ਖ਼ਬਰ »

ਅੱਜ ਦੇ ਧਾਰਮਿਕ ਸਮਾਗਮ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)- ਨਿਤਨੇਮ ਸਿਮਰਨ ਸੇਵਾ ਸੁਸਾਇਟੀ ਅਰਬਨ ਅਸਟੇਟ ਦੁੱਗਰੀ ਵਲੋਂ ਹਫ਼ਤਾਵਾਰੀ ਲੜੀ ਤਹਿਤ 15 ਜੁਲਾਈ ਐਤਵਾਰ ਸਵੇਰੇ 2:30 ਤੋਂ 5 ਵਜੇ ਤੱਕ ਅਵਤਾਰ ਸਿੰਘ, ਬਲਬੀਰ ਸਿੰਘ ਦੇ ਗ੍ਰਹਿ 3676-6/2 ਏ ਗਲੀ ਨੰਬਰ ਚਾਰ, ਨਿਊ ਮਾਧੋਪੁਰੀ ਵਿਖੇ ...

ਪੂਰੀ ਖ਼ਬਰ »

ਵਿਗਿਆਨਕ ਸੋਚ ਅਪਣਾਉਣ ਦੇ ਸੱਦੇ ਨਾਲ ਰਾਜ ਪੱਧਰੀ ਇੰਸਪਾਇਰ ਪੁਰਸਕਾਰ ਤੇ ਸਾਇੰਸ ਮੇਲਾ ਸਮਾਪਤ

ਲੁਧਿਆਣਾ, 14 ਜੁਲਾਈ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ 6ਵਾਂ ਰਾਜ ਪੱਧਰੀ ਇੰਸਪਾਇਰ ਪੁਰਸਕਾਰ ਅਤੇ 46ਵਾਂ ਸਾਇੰਸ ਮੇਲਾ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਭੱਠਾ ਧੂਹਾ ਦਾ ਦਿਹਾਂਤ

ਹੰਬੜਾਂ, 14 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਕਿਸਾਨ ਆਗੂ ਅਵਤਾਰ ਸਿੰਘ ਅਤੇ ਗੁਰਮੇਲ ਸਿੰਘ ਵਾਸੀ ਪਿੰਡ ਭੱਠਾ ਧੂਹਾ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਪਤਨੀ ਸਵ: ਬਾਰਾ ਸਿੰਘ ਜੋ 112 ਸਾਲਾਂ ਦੇ ਕਰੀਬ ਉਮਰ ਭੋਗ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਕੱਤਰ ਲੋਕਾਂ ਨੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਵਾਲੇ ਦੋਸ਼ੀ ਦੀ ਸ਼ਨਾਖ਼ਤ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੀਰੋ ਬੇਕਰੀ ਚੌਕ 'ਤੇ ਪਿਛਲੇ ਦਿਨੀਂ ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਵਾਲੇ ਕਾਰ ਚਾਲਕ ਦੀ ਪੁਲਿਸ ਨੇ ਸ਼ਨਾਖ਼ਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜਨ ਨੰ: 5 ਦੇ ਐਸ.ਐਚ.ਓ. ਜਤਿੰਦਰ ਸਿੰਘ ...

ਪੂਰੀ ਖ਼ਬਰ »

ਕਿੰਨਰ ਲੋਕ ਅਦਾਲਤ ਦਾ ਮੈਂਬਰ ਨਿਯੁਕਤ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਲੱਗੀ ਲੋਕ ਅਦਾਲਤ 'ਚ ਅੱਜ ਨਿਆਇਕ ਅਧਿਕਾਰੀਆਂ ਵਲੋਂ ਇਕ ਕਿੰਨਰ ਨੂੰ ਲੋਕ ਅਦਾਲਤ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸ਼ਾਇਦ ਅਜਿਹਾ ਪਹਿਲੀ ਵਾਰ ਹੈ ਕਿ ਸੂਬੇ 'ਚ ਨਿਆਇਕ ...

ਪੂਰੀ ਖ਼ਬਰ »

ਸਵਰਨਜੀਤ ਸਵੀ ਦੀ ਨਵੀਂ ਕਾਵਿ-ਪੁਸਤਕ 'ਊਰੀ' ਲੋਕ-ਅਰਪਣ

ਲੁਧਿਆਣਾ, 14 ਜੁਲਾਈ (ਕਵਿਤਾ ਖੁੱਲਰ)-ਵਰਲਡ ਪੰਜਾਬੀ ਸੈਂਟਰ ਵਲੋਂ ਸਵਰਨਜੀਤ ਸਵੀ ਦੀ ਨਵੀਂ ਕਿਤਾਬ 'ਊਰੀ' ਦਾ ਲੋਕ-ਅਰਪਣ ਡਾ. ਬਲਕਾਰ ਸਿੰਘ, ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਦੇ ਸਵਾਗਤੀ ਸ਼ਬਦਾਂ ਉਪਰੰਤ ਡਾ. ਬੀ. ਐਸ ਘੁੰਮਣ, ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 3254 ਕੇਸਾਂ ਦਾ ਨਿਪਟਾਰਾ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਲੱਗੀ ਲੋਕ ਅਦਾਲਤ 'ਚ ਅੱਜ 12 ਹਜ਼ਾਰ 180 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ 'ਚੋਂ 3 ਹਜ਼ਾਰ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਕੇਸਾਂ 370060891 ਰਕਮ ਦੇ ਅਵਾਰਡ ...

ਪੂਰੀ ਖ਼ਬਰ »

ਜੁਲਾਈ 2018 ਦੀ ਰਿਪੋਰਟ 'ਚ ਪੰਜਾਬ ਕਾਰੋਬਾਰ ਪੱਖੋਂ ਮੁੜ ਦੇਸ਼ ਦਾ ਮੋਹਰੀ ਸੂਬਾ ਸਾਬਤ ਹੋਵੇਗਾ- ਅਰੋੜਾ

ਲੁਧਿਆਣਾ, 14 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ ਵਿਭਾਗਾਂ ਵਲੋਂ ਅੱਜ ਸਥਾਨਕ ਪੰਜ ਤਾਰਾ ਹੋਟਲ ਵਿਖੇ ਸੂਬਾ ਪੱਧਰੀ ਕੱਪੜਾ ਤੇ ਟੈਕਸਟਾਈਲ ਸਮਾਗਮ ਕਰਵਾਇਆ ਗਿਆ, ਜਿਸ 'ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਅੱਖਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ-ਡਾ. ਰਮਨੀਤ ਕੌਰ

ਲੁਧਿਆਣਾ, 14 ਜੁਲਾਈ (ਭੁਪਿੰਦਰ ਸਿੰਘ ਬਸਰਾ)-ਅੱਖਾਂ ਕੁਦਰਤ ਵਲੋਂ ਬਖਸ਼ਿਆ ਅਨਮੋਲ ਤੋਹਫ਼ਾ ਹੈ | ਇਨ੍ਹਾਂ ਦੀ ਥੋੜੀ ਜਿਹੀ ਵੀ ਤਕਲੀਫ਼ ਨੂੰ ਨਜਰਅੰਦਾਜ਼ ਨਹੀਂ ਕਰਨਾ ਚਾਹੀਦਾ | ਇਹ ਪ੍ਰਗਟਾਵਾ ਅੱਖਾਂ ਦੇ ਮਾਹਿਰ ਡਾ. ਰਮਨੀਤ ਕੌਰ ਨੇ ਕਰਦਿਆਂ ਕਿਹਾ ਕਿ ਅਸੀਂ ਥੋੜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX