ਤਾਜਾ ਖ਼ਬਰਾਂ


ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  7 minutes ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  59 minutes ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  about 2 hours ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  about 2 hours ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  about 2 hours ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 3 hours ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  about 4 hours ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  about 4 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  about 5 hours ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  about 5 hours ago
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ...
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  about 4 hours ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  about 6 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 7 hours ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  about 7 hours ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  about 7 hours ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 8 hours ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 8 hours ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 8 hours ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 9 hours ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 9 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 9 hours ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 9 hours ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 minute ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 10 hours ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 10 hours ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 10 hours ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 11 hours ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 11 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 11 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 11 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 12 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 13 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 13 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 13 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 13 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 14 hours ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  about 1 hour ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਰੂਪਨਗਰ

ਜ਼ਿਲ੍ਹਾ ਅਦਾਲਤ ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ (ਮੁਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਨਵਾਂ ਨੰਗਲ ਵਿਖੇ ਕੁੱਲ 13 ਬੈਂਚ ਲਗਾਏ ਗਏ ਜਿਨ੍ਹਾਂ ਵਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਲੋਕ ਅਦਾਲਤ ਵਿਚ ਕੁੱਲ 726 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 11 ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ | ਇਸ ਮੌਕੇ ਸ੍ਰੀ ਹਰਸਿਮਰਨਜੀਤ ਸਿੰਘ ਸੀ. ਜੇ. ਐਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੂਰੇ ਭਾਰਤ ਵਿਚ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿਚ ਹਰ ਪ੍ਰਕਾਰ ਦੇ ਦੀਵਾਨੀ, ਫ਼ੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰੀ ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ ਵਿਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿਚ ਬੈਂਕ ਅਤੇ ਟੈਲੀਫੋਨ ਕੰਪਨੀਆਂ ਦੇ ਕੇਸ ਇਸ ਲੋਕ ਅਦਾਲਤ ਵਿਚ ਨਿਪਟਾਏ ਗਏ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਿਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫ਼ੈਸਲੇ ਸਥਾਈ ਹੁੰਦੇ ਹਨ | ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫ਼ੈਸਲੇ ਸਮਾਜ ਵਿਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ | ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਫ਼ਾਇਦਾ ਉਠਾਉਣ ਦੀ ਅਪੀਲ ਕੀਤੀ | ਅਖੀਰ ਵਿਚ ਸ੍ਰੀ ਹਰਮਿਰਨਜੀਤ ਸਿੰਘ ਸੀ. ਜੇ. ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਰੇਤ ਦੇ ਭਰੇ ਟਿੱਪਰ ਹੇਠ ਆਉਣ ਕਾਰਨ ਮੌਤ

ਸੁਖਸਾਲ, 14 ਜੁਲਾਈ (ਧਰਮ ਪਾਲ)-ਸੰਤੋਖਗੜ੍ਹ-ਨਾਨਗਰਾਂ ਮੁੱਖ ਸੜਕ 'ਤੇ ਪਿੰਡ ਭੱਲੜੀ ਵਿਖੇ ਇਕ ਬਜ਼ੁਰਗ ਦੇ ਟਿੱਪਰ ਥੱਲੇ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਨਵਾਂ ਨੰਗਲ ਦੇ ਤਫ਼ਤੀਸ਼ੀ ਅਫ਼ਸਰ ਹਵਾਲਦਾਰ ਮਦਨ ਲਾਲ ਨੇ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਸੇਵਾਮੁਕਤ ਹੋਮਗਾਰਡ ਜਵਾਨਾਂ ਨੂੰ ਆਮ ਆਦਮੀ ਪਾਰਟੀ ਦਾ ਮਿਲਿਆ ਸਮਰਥਨ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਆਪਣੀਆਂ ਮੰਗਾਂ ਲਈ ਅਣਮਿਥੇ ਸਮੇਂ ਦੇ ਧਰਨੇ 'ਤੇ ਬੈਠੇ ਸੇਵਾਮੁਕਤ ਹੋਮਗਾਰਡ ਜਵਾਨਾਂ ਨੂੰ ਅੱਜ ਤੱਕ 4-5 ਦਿਨ ਵਿਚ ਨਾ ਕੋਈ ਸਰਕਾਰੀ ਨੁਮਾਇੰਦਾ ਅਤੇ ਨਾ ਹੀ ਕਾਂਗਰਸ ਜਾਂ ਅਕਾਲੀ ਦਲ ਦਾ ਕੋਈ ਆਗੂ ਮਿਲਣ ਬਹੁੜਿਆ ਹੈ, ਇਸ ਔਖੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਯੂਥ ਵਿੰਗ ਦੀ ਇਕੱਤਰਤਾ

ਮੋਰਿੰਡਾ, 14 ਜੁਲਾਈ (ਕੰਗ)-ਆਮ ਆਦਮੀ ਪਾਰਟੀ ਯੂਥ ਵਿੰਗ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਇਕੱਤਰਤਾ ਬਲਾਕ ਰੂਪਨਗਰ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਕਾ ਦੀ ਪ੍ਰਧਾਨਗੀ ਹੇਠ ਪਿੰਡ ਸਾਲਾਪੁਰ ਚੌਾਕ ਵਿਖੇ ਹੋਈ | ਇਸ ਮੌਕੇ ਮਾਲਵਾ ਜ਼ੋਨ 3 ਦੇ ਪ੍ਰਧਾਨ ਐਡਵੋਕੇਟ ਕੁਲਜਿੰਦਰ ...

ਪੂਰੀ ਖ਼ਬਰ »

ਡਾ. ਸੁਮੀਤ ਜਾਰੰਗਲ ਹੋਣਗੇ ਰੂਪਨਗਰ ਦੇ ਨਵੇਂ ਡੀ. ਸੀ.

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਸ਼ਾਸ਼ਕੀ ਢਾਂਚੇ ਦੇ ਉਲਟਫੇਰ 'ਚ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੂੰ ਡੀ.ਸੀ. ਦੇ ਅਹੁਦੇ ਤੋਂ ਹਟਾ ਕੇ ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ ਵਿਭਾਗ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਸਕੇ ਭਰਾ ਕਾਬੂ

ਮੋਰਿੰਡਾ, 14 ਜੁਲਾਈ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਸਕੇ ਭਰਾਵਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਮੋਰਿੰਡਾ ਐਸ. ਐਚ. ਓ. ਸਿਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

9 ਪੇਟੀਆਂ ਗ਼ੈਰ ਕਾਨੂੰਨੀ ਸ਼ਰਾਬ ਕਾਬੂ

ਬੇਲਾ, 14 ਜੁਲਾਈ (ਮਨਜੀਤ ਸਿੰਘ ਸੈਣੀ)-ਡੱਲਾ ਪੁਲਿਸ ਨੇ ਚੈਕਿੰਗ ਦੌਰਾਨ 9 ਪੇਟੀਆਂ ਨਜਾਇਜ਼ ਸ਼ਰਾਬ ਕਾਬੂ ਕੀਤੀਆਂ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਇੰਡੀਕਾ ਕਾਰ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਕੋਟਲਾ ਲਾਗਿਓਾ ਭਾਖੜਾ ਨਹਿਰ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਏ. ਐਸ. ਆਈ. ਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਭਾਖੜਾ ਨਹਿਰ ਦੇ ਕੋਟਲਾ ਲਾਗਿਓਾ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚੋਂ 14 ਮੋਬਾਈਲ ਤੇ ਨਕਦੀ ਚੋਰੀ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ 'ਤੇ ਪਿੰਡ ਰੁੜਕੀ ਹੀਰਾਂ ਵਿਖੇ ਮੋਬਾਈਲ ਫੋਨਾਂ ਦੀ ਦੁਕਾਨ ਪੁਸ਼ਪਿੰਦਰ ਟੈਲੀਕਾਮ ਦੇ ਸ਼ਟਰ ਤੋੜ ਕੇ ਚੋਰਾਂ ਨੇ ਮੋਬਾਈਲ ਫ਼ੋਨ ਅਤੇ ਨਗਦੀ ਚੋਰੀ ਕਰ ਲਈ | ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਦੀ ਹੋਈ ਅਚਾਨਕ ਚੈਕਿੰਗ

ਰੂਪਨਗਰ, 14 ਜੁਲਾਈ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਡਰੱਗਜ਼ ਕੰਟਰੋਲ ਅਧਿਕਾਰੀ ਰੂਪਨਗਰ ਵੱਲੋਂ ਦਵਾਈਆਂ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਸਬੰਧ 'ਚ ਡੀਸੀਓ ਬਲਰਾਮ ਲੂਥਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ...

ਪੂਰੀ ਖ਼ਬਰ »

ਪੁਰਖਾਲੀ-ਰੰਗੀਲਪੁਰ ਸੜਕ ਦੀਆਂ ਬਰਮਾਂ 'ਤੇ ਖੜ੍ਹੇ ਸੁੱਕੇ ਦਰੱਖਤ ਪੁਟਵਾਉਣ ਦੀ ਮੰਗ

ਪੁਰਖਾਲੀ, 14 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਪੁਰਖਾਲੀ ਤੋਂ ਰੰਗੀਲਪੁਰ ਜਾਣ ਸੜਕ ਦੀਆਂ ਦੋਵੇਂ ਬਰਮਾਂ 'ਤੇ ਅਣਗਿਣਤ ਹੀ ਸੁੱਕੇ ਦਰੱਖਤ ਖੜ੍ਹੇ ਹਨ ਜਿਨ੍ਹਾਂ ਵਿਚੋਂ ਕਈ ਦਰੱਖਤ ਤਾਂ ਆਪਣੀ ਉਮਰ ਹੰਢਾ ਚੁੱਕੇ ਹਨ ਤੇ ਡਿੱਗਣ ਕਿਨਾਰੇ ਹੋਏ ਪਏ ਹੋਏ ਹਨ | ਜੋ ਕਿ ਕਦੇ ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਪਿਲਾਉਣ ਲਈ ਦਰਖਤਾਂ 'ਤੇ ਮਿੱਟੀ ਦੇ ਕਟੋਰੇ ਟੰਗੇ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਗਰਮੀਆਂ ਤੋਂ ਝੁਲਸਦੇ ਹੋਏ ਪੰਛੀਆਂ ਨੂੰ ਠੰਡਕ ਦੇਣ ਲਈ, ਪੀਣ ਲਈ ਪਾਣੀ ਅਤੇ ਪਾਣੀ ਵਿਚ ਇਸ਼ਨਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਬਾਗ਼, ਰੋਪੜ ਵਿਖੇ ਬਰੜ ਬਾਥ ਪੋਰਟ (ਮਿੱਟੀ ਦੇ ਕਟੋਰੇ) ਰੁੱਖਾਂ ...

ਪੂਰੀ ਖ਼ਬਰ »

'ਇਕ ਸ਼ਾਮ ਬਾਬਾ ਮਸਤਾ ਦੇ ਨਾਮ' ਪ੍ਰੋਗਰਾਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਦੇ ਮੁਹੱਲਾ ਬੜੀ ਸਰਕਾਰ ਵਿਖੇ ਰਾਮ ਲੀਲਾ ਮੈਦਾਨ ਵਿਚ ਕਰਵਾਏ ਸਲਾਨਾ ਸਮਾਗਮ ਵਿਚ ਬੀਤੇ ਦੇਰ ਰਾਤ ਏਕ ਸ਼ਾਮ ਬਾਬਾ ਮਸਤਾ ਦੇ ਨਾਮ 'ਤੇ ਹੋਏ ਪ੍ਰੋਗਰਾਮ ਵਿਚ ਜਿੱਥੇ ਪੰਜਾਬ ਦੇ ...

ਪੂਰੀ ਖ਼ਬਰ »

ਪਰਿਵਾਰ ਨੇ ਸਰੀਰ ਦਾਨ ਦਾ ਲਿਆ ਸੰਕਲਪ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਨੰਗਲ ਟਾਊਨਸ਼ਿਪ ਤੋਂ ਸੇਵਾਮੁਕਤ ਹੋ ਕੇ ਆਏ ਗਲੀ ਨੰਬਰ 3 ਆਦਰਸ਼ ਨਗਰ ਨਿਵਾਸੀ ਵਰਮਾ ਪਰਿਵਾਰ ਦੇ ਮੁਖੀ ਦੀਵਾਨ ਚੰਦ ਵਰਮਾ, ਉਨ੍ਹਾਂ ਦੀ ਪਤਨੀ ਪ੍ਰੇਮ ਵਰਮਾ ਦੇ ਸਪੁੱਤਰ ਅਰਵਿੰਦ ਸ਼ਰਮਾ ਨੇ ਆਪਣਾ ਸਰੀਰ ਮਰਨ ਉਪਰੰਤ ਪੀ.ਜੀ.ਆਈ. ...

ਪੂਰੀ ਖ਼ਬਰ »

ਆਮ ਇਜਲਾਸ ਦੌਰਾਨ ਅਹੁਦੇਦਾਰਾਂ ਦੀ ਚੋਣ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਜ਼ਿਲ੍ਹਾ ਰੂਪਨਗਰ ਦਾ ਆਮ ਇਜਲਾਸ ਗੁਰੂ ਰਵਿਦਾਸ ਭਵਨ ਰੂਪਨਗਰ ਵਿਖੇ ਹੋਇਆ | ਇਸ ਆਮ ਇਜਲਾਸ ਵਿਚ ਜ਼ਿਲ੍ਹੇ ਦੇ ਐਸ.ਸੀ.ਬੀ.ਸੀ. ਅਧਿਆਪਕਾਂ ਨੇ ਭਰਪੂਰ ਹਾਜ਼ਰੀ ਲੁਆਈ | ਆਗੂ ਜਗਦੀਸ਼ ਸਿੰਘ ਹਵੇਲੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲੇ 'ਤੇ ਸ਼ਿਕਾਇਤਾਂ ਹੱਲ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ

ਰੂਪਨਗਰ, 14 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਰੂਪਨਗਰ ਵਿਖੇ ਅਧਿਆਪਕਾਂ ਦੇ ਮਸਲੇ ਤੇ ਸ਼ਿਕਾਇਤਾਂ ਹੱਲ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ | ਪੰਜਾਬ ਸਿੱਖਿਆ ਵਿਭਾਗ ਵਲੋਂ ਹਰ ਮਹੀਨੇ ਦੇ ਦੂਸਰੇ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜ਼ੇਸ਼ਨ (ਰਜਿ) ਪੰਜਾਬ ਦੀ ਮੀਟਿੰਗ

ਮੋਰਿੰਡਾ, 14 ਜੁਲਾਈ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜੇਸ਼ਨ (ਰਜਿ) ਪੰਜਾਬ ਦੀ ਜ਼ਰੂਰੀ ਮੀਟਿੰਗ ਸੰਸਥਾ ਦੇ ਪ੍ਰਧਾਨ ਮਨਪ੍ਰੀਤ ਪਬਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੋਲਡਨ ਸਿਟੀ ਵਾਸੀਆਂ ਵਲੋਂ ਬਰਸਾਤੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਮੁਜ਼ਾਹਰਾ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਗੋਲਡਨ ਸਿਟੀ ਨੰਗਲ ਰੋਡ ਰੋਪੜ ਅਤੇ ਆਸ-ਪਾਸ ਦੇ ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਿਖ਼ਲਾਫ਼ ਮੁਜ਼ਾਹਰਾ ਕੀਤਾ ਜਿਸ ਵਿਚ ਜੇ. ਪੀ. ਸਿੰਘ ਪ੍ਰਧਾਨ ਗੋਲਡਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਗੋਲਡਨ ਸਿਟੀ ਵਾਸੀਆਂ ਵਲੋਂ ਬਰਸਾਤੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਮੁਜ਼ਾਹਰਾ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਗੋਲਡਨ ਸਿਟੀ ਨੰਗਲ ਰੋਡ ਰੋਪੜ ਅਤੇ ਆਸ-ਪਾਸ ਦੇ ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਿਖ਼ਲਾਫ਼ ਮੁਜ਼ਾਹਰਾ ਕੀਤਾ ਜਿਸ ਵਿਚ ਜੇ. ਪੀ. ਸਿੰਘ ਪ੍ਰਧਾਨ ਗੋਲਡਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪਾਵਰਕਾਮ ਦਾ ਦਫ਼ਤਰ ਸਬ-ਅਰਬਨ ਮੋਰਿੰਡਾ ਖ਼ਪਤਕਾਰਾਂ ਦੀਆਂ ਉਮੀਦਾਂ 'ਤੇ ਨਹੀਂ ਉਤਰਦਾ ਖਰਾ

ਮੋਰਿੰਡਾ, 14 ਜੁਲਾਈ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਬਿਜਲੀ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਦੇ ਦਾਅਵੇ ਕਰਦਿਆਂ ਬਿਜਲੀ ਮੁਲਾਜ਼ਮਾਂ, ਕਿਸਾਨਾਂ ਤੇ ਆਮ ਲੋਕਾਂ ਦੇ ਵਿਰੋਧ ਕਰਨ ਦੇ ਬਾਵਜੂਦ ਬਿਜਲੀ ਬੋਰਡ ਦਾ ਨਿੱਜੀਕਰਨ ਕਰਕੇ ਪੰਜਾਬ ਪਾਵਰਕਾਮ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਵਿਸ਼ਵ ਹੁਨਰ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਹੁਨਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਲਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨੰਗਲ ਖਾਦ ਫ਼ੈਕਟਰੀ ਮਜ਼ਦੂਰ ਦਲ ਵਲੋਂ ਮੀਟਿੰਗ

ਨੰਗਲ, 14 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਭਾਰਤ ਸਰਕਾਰ ਦੀ ਉਦਯੋਗਿਕ ਇਕਾਈ ਐਨ. ਐਫ. ਐਲ. ਨੰਗਲ ਇਕਾਈ ਵਿਚਲੀ ਮੁਲਾਜ਼ਮ ਜਥੇਬੰਦੀ ਨੰਗਲ ਖਾਦ ਫ਼ੈਕਟਰੀ ਮਜ਼ਦੂਰ ਦਲ ਵਲੋਂ ਅਨੰਦ ਭਵਨ ਕਲੱਬ ਨਵਾਂ ਨੰਗਲ ਵਿਖੇ ਕੁਲਦੀਪ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਮੁਲਾਜ਼ਮ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਸਮਾਗਮ ਅੱਜ

ਪੁਰਖਾਲੀ, 14 ਜੁਲਾਈ (ਬੰਟੀ)-ਜੰਗਲਾਤ ਵਿਭਾਗ ਰੂਪਨਗਰ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਸਹਿਯੋਗ ਨਾਲ ਘਰ-ਘਰ ਹਰਿਆਲੀ ਮਿਸ਼ਨ ਤਹਿਤ ਸਮਾਗਮ 15 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਸਵੇਰੇ 9 ਵਜੇ ਤੋਂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਟਾਟਾ ਟਰੱਸਟ ਦੇ ਸਹਿਯੋਗ ਨਾਲ ਬਣਾਇਆ ਜਾਵੇਗਾ ਕੈਂਸਰ ਹਸਪਤਾਲ-ਡਾ. ਸੰਤੋਖ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਵਲੋਂ ਟਾਟਾ ਟਰੱਸਟ ਦੇ ਸਹਿਯੋਗ ਨਾਲ ਪਿੰਡ ਮਜਾਰਾ ਵਿਖੇ ਇਕ ਕੈਂਸਰ ਹਸਪਤਾਲ ਖੋਲਿ੍ਹਆ ਜਾਵੇਗਾ ਜਿਸ ਲਈ ਸੇਵਾ ਮੁਕਤ ਜਸਟਿਸ ਆਰ. ਐਸ. ਸੋਢੀ ਵਲੋਂ ਸਾਢੇ ਚਾਰ ਏਕੜ ਜ਼ਮੀਨ ...

ਪੂਰੀ ਖ਼ਬਰ »

ਸੀਵਰੇਜ ਦੇ ਕੱਛੂ ਚਾਲ ਨਾਲ ਕੀਤੇ ਜਾ ਰਹੇ ਕੰਮ ਤੋਂ ਵਾਰਡ ਵਾਸੀ ਡਾਹਢੇ ਪ੍ਰੇਸ਼ਾਨ

ਨੰਗਲ, 14 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 9 ਵਿਚ ਸਮੱੁਚੀਆਂ ਸ਼ਹਿਰੀ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਪਾਈਪਾਂ ਵਿਛਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ ਪਰ ਕੱਛੂ ਚਾਲ ਨਾਲ ...

ਪੂਰੀ ਖ਼ਬਰ »

ਨੰਗਲ 'ਚ ਵੱਖ-ਵੱਖ ਥਾਵਾਂ 'ਤੇ 4000 ਬੂਟੇ ਲਗਾਏ

ਨੰਗਲ, 14 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਨੰਗਲ/ਗੰਗੂਵਾਲ 'ਚ 4000 ਤੋਂ ਵੱਧ ਪੌਦੇ ਲਗਾਏ ਗਏ | ਭਾਰਤ ਸਰਕਾਰ ਦੇ ਊਰਜਾ ਸਕੱਤਰ ਏ. ਕੇ. ਭੱਲਾ ਅਤੇ ਬੀ. ਬੀ. ਐਮ. ਬੀ. ਦੇ ਚੇਅਰਮੈਨ ਡੀ. ਕੇ. ਸ਼ਰਮਾ ਨੇ ਮੁਹਿੰਮ ਦਾ ਸ਼ੁੱਭ ਅਰੰਭ ਕੀਤਾ | ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਦੀ ਇਕੱਤਰਤਾ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਮਿਡ ਡੇ ਮੀਲ ਵਰਕਰਾਂ ਦੀ ਇਕੱਤਰਤਾ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਇਸ ਇਕੱਤਰਤਾ 'ਚ ਸਰਕਾਰ 'ਤੇ ਦੋਸ਼ ਲਾਇਆ ਗਿਆ ਕਿ ਉਹ ਮਹਿਜ਼ 1700 ਰੁਪਏ ਦਾ ਰੁਜ਼ਗਾਰ ਖੋਹਣ 'ਤੇ ਆਈ ਹੋਈ ਹੈ ਜਦੋਂ ਕਿ ਨਾਅਰੇ ਘਰ-ਘਰ ਨੌਕਰੀ ਦੇਣ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਾਫਿਜ਼ਾਬਾਦ ਨੂੰ ਜਨਰੇਟਰ ਭੇਟ

ਬੇਲਾ, 14 ਜੁਲਾਈ (ਮਨਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜਾਬਾਦ ਵਿਚ ਅੱਤ ਦੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਅਵਤਾਰ ਸਿੰਘ ਤੇ ਜਸਵੀਰ ਸਿੰਘ ਨੇ ਆਪਣੇ ਪਿਤਾ ਗੱਜਣ ਸਿੰਘ ਦੀ ਯਾਦ ਵਿਚ ਜਨਰੇਟਰ ਦਾਨ ਕੀਤਾ | ਇਸ ਮੌਕੇ ਪਿ੍ੰ: ਹਰਿੰਦਰ ਸਿੰਘ ...

ਪੂਰੀ ਖ਼ਬਰ »

ਗਣਿਤ ਵਿਸ਼ੇ ਸਬੰਧੀ ਐਕਟੀਵਿਟੀਆਂ ਚੈੱਕ ਕੀਤੀਆਂ

ਸੁਖਸਾਲ, 14 ਜੁਲਾਈ (ਧਰਮ ਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਜੋ ਕੇ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਿਹਾ ਹੈ | ਉਸ ਸਬੰਧ ਵਿਚ ਪੰਜਾਬ ਦੇ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਵਿਚ 21 ਜੁਲਾਈ ਤੇ 28 ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ ਟਿੱਬਾ ਨੰਗਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਨੂਰਪੁਰ ਬੇਦੀ, 14 ਜੁਲਾਈ (ਹਰਦੀਪ ਸਿੰਘ ਢੀਂਡਸਾ)- ਭੂਰੀਵਾਲੇ ਕਾਲਜ ਟਿੱਬਾ ਨੰਗਲ ਵਿਖੇ ਪੁਲਿਸ ਪ੍ਰਸ਼ਾਸਨ ਤੇ ਪੁਲਿਸ ਸਾਂਝ ਕੇਂਦਰ ਵਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕੀਤਾ ਗਿਆ | ਸਾਂਝ ਕੇਂਦਰ ਵਲੋਂ ਹੈੱਡ ਕਾਂਸਟੇਬਲ ਦੇਵ ਰਾਜ, ...

ਪੂਰੀ ਖ਼ਬਰ »

ਘਨੌਲੀ ਦੀ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ

ਘਨੌਲੀ, 14 ਜੁਲਾਈ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਜਨ ਬਸਤੀ ਘਨੌਲੀ ਦੀ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਸਰਬਸੰਮਤੀ ਨਾਲ ਮਤਾ ਪਾਉਂਦਿਆਂ ਪੁਰਾਣੀ ਐਸ. ਐਮ. ਸੀ. ਨੂੰ ਭੰਗ ਕਰਦਿਆਂ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਗਾਇਕ ਬੱਲ ਸਾਊਪੁਰੀਆ ਦਾ ਗੀਤ 'ਝੂਠੀਆਂ ਕਸਮਾਂ' ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 14 ਜੁਲਾਈ (ਵਿੰਦਰਪਾਲ ਝਾਂਡੀਆਂ)- ਇਲਾਕੇ ਦੇ ਪ੍ਰਸਿੱਧ ਲੋਕ ਗਾਇਕ ਬੱਲ ਸਾਊਪੁਰੀਆ ਦਾ ਨਸ਼ਿਆਂ ਨੂੰ ਚੋਟ ਕਰਦਾ ਹੋਇਆ ਚਰਚਿਤ ਗੀਤ 'ਝੂਠੀਆਂ ਕਸਮਾਂ' ਦਾ ਪੋਸਟਰ ਪ੍ਰੈੱਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਤੇ ਸਿੱਖ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX