ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਪਟਿਆਲਾ

ਪੰਥਕ ਅਕਾਲੀ ਲਹਿਰ ਦੇ ਆਗੂਆਂ ਨੇ ਫੂਕੇ ਪੁਤਲੇ

ਸਮਾਣਾ, 14 ਜੁਲਾਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਵਲੋਂ ਮਲੋਟ ਵਿਚ ਕਰਵਾਈ ਗਈ ਕਿਸਾਨ ਕਲਿਆਣ ਰੈਲੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨ ਦੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਸਤਾਰ ਭੇਟ ਕੀਤੀ ਗਈ | ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ 5 ਸਕਿੰਟ ਦੇ ਵਕਫ਼ੇ ਪਿੱਛੋਂ ਹੀ ਦਸਤਾਰ ਸਿਰ ਤੋਂ ਉਤਾਰ ਦਿੱਤੀ ਜਿਸ ਨੂੰ ਲੈ ਕੇ ਸਿੱਖ ਪੰਥ ਤੇ ਕਈ ਪੰਥਕ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜੋ ਇਹ ਰੋਸ ਦਿਨ ਪਰ ਦਿਨ ਘਟਣ ਦੀ ਬਜਾਏ ਲੋਕਾਂ ਵਿਚ ਅਕਾਲੀ ਦਲ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ | ਇਸ ਦੇ ਰੋਸ ਵਜੋਂ ਅੱਜ ਪੰਥਕ ਅਕਾਲੀ ਲਹਿਰ ਦੇ ਆਗੂਆਂ ਨੇ ਸਥਾਨਕ ਅੰਬੇਡਕਰ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਸਾੜ ਕੇ ਰੋਸ ਵਜੋਂ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਰਜਿੰਦਰ ਸਿੰਘ ਫਤਿਹਗੜ੍ਹ ਛੰਨਾਂ ਨੇ ਕਿਹਾ ਕਿ ਮਲੋਟ ਰੈਲੀ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਸੁਖਬੀਰ ਬਾਦਲ ਵਲੋਂ ਦਸਤਾਰ ਸਜਾਈ ਗਈ | ਪਰ ਮੋਦੀ ਨੇ ਉਸ ਦਸਤਾਰ ਨੂੰ ਟੋਪੀ ਸਮਝ ਕੇ ਸਿਰਫ਼ 5 ਸਕਿੰਟ ਵਿਚ ਹੀ ਉਤਾਰ ਕੇ ਸਿੱਖ ਭਾਵਨਾ ਨੂੰ ਠੇਸ ਪਹੁੰਚਾਈ ਹੈ ਅਤੇ ਗੁਰੂ ਕੇ ਲੰਗਰ ਦੀ ਰੈਲੀ ਸਮੇਂ ਪੈਰਾਂ ਵਿਚ ਰੋਲ ਕੇ ਬੇਅਦਬੀ ਕੀਤੀ ਗਈ ਹੈ | ਜਿਸ ਕਰਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਕਰਕੇ ਇਨ੍ਹਾਂ ਦੇ ਪੁਤਲੇ ਫੂਕੇ ਗਏ ਹਨ ਤਾਂ ਜੋ ਉਨ੍ਹਾਂ ਨੰੂ ਸਮਝ ਆ ਸਕੇ ਕਿ ਗੁਰੂ ਵਲੋਂ ਬਖ਼ਸ਼ੀ ਦਸਤਾਰ ਅਤੇ ਗੁਰੂ ਦੇ ਲੰਗਰਾਂ ਦੀ ਬੇਅਦਬੀ ਨਾ ਕੀਤੀ ਜਾਵੇ | ਇਸ ਮੌਕੇ ਸਰੂਪ ਸਿੰਘ ਸੰਧਾ, ਜਰਨੈਲ ਸਿੰਘ, ਹਰਦੀਪ, ਨਰੈਣ ਸਿੰਘ ਸਮਾਣਾ, ਲਾਭ ਸਿੰਘ ਦੋਦੜਾ, ਮੰਗਤ ਸਿੰਘ ਕੁਲਾਰਾਂ, ਕਪੂਰ ਸਿੰਘ ਬੰਮਣਾਂ, ਸਤਨਾਮ ਸਿੰਘ ਖਾਨਪੁਰ, ਲਾਡੀ ਸਿੰਘ ਢੈਂਠਲ, ਪੱਪੂ ਚੁਪਕੀ, ਜਸਬੀਰ ਫਤਿਹਪੁਰ, ਪਰਮਜੀਤ ਸਿੰਘ ਖਾਨਪੁਰ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜਰ ਸਨ |

ਬੱਸ ਦੀ ਐਕਟਿਵਾ ਨਾਲ ਟੱਕਰ, ਪਤੀ ਪਤਨੀ ਜ਼ਖ਼ਮੀ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਰੋਡ 'ਤੇ ਇਕ ਨਿੱਜੀ ਬੱਸ ਨੇ ਸਕੂਟਰੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਸਕੂਟਰੀ 'ਤੇ ਸਵਾਰ ਪਤੀ ਪਤਨੀ ਜ਼ਖ਼ਮੀ ਹੋ ਗਏ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਗਰ ਬਸਤੀ ਵਿਚ ਰਹਿਣ ਵਾਲਾ ਪਾਲ ਸਿੰਘ ਆਪਣੀ ...

ਪੂਰੀ ਖ਼ਬਰ »

ਪਿੰਡ ਖੇੜੀ ਰਨਵਾਂ ਦੇ ਸ਼ਾਦੀਸ਼ੁਦਾ ਵਿਅਕਤੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਇਥੋਂ ਨੇੜਲੇ ਪਿੰਡ ਖੇੜੀ ਰਨਵਾਂ ਵਿਖੇ ਤਿੰਨ ਬੱਚਿਆਂ ਦੇ ਬਾਪ ਗੁਰਜੰਟ ਸਿੰਘ ਉਮਰ 30 ਸਾਲ ਪੁੱਤਰ ਸੁੱਚਾ ਸਿੰਘ ਵਲੋਂ ਕੋਈ ਜ਼ਹਿਰੀਲਿਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਜੁਲਕਾਂ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਰਵਾਈ ਨਾ ਕਰਨ ਤੋਂ ਖ਼ਫ਼ਾ ਪਟਵਾਰੀ

ਪਟਿਆਲਾ, 14 ਜੁਲਾਈ (ਅਜੀਤ ਬਿਊਰੋ)-ਇਨਸਾਫ ਲੈਣ ਲਈ ਲੰਬੀ ਲੜਾਈ ਲੜਨ ਵਾਲੇ ਪਟਿਆਲਾ ਦੇ ਪਟਵਾਰੀ ਮੋਹਨ ਸਿੰਘ ਭੇਡਪੁਰਾ ਅੱਜ ਪ੍ਰੈਸ ਕਾਨਫਰੈਂਸ ਦੌਰਾਨ ਦੱਸਿਆ ਦੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਹੋਏ ਕਿਹਾ ਕਿ ਜਿਹੜੇ ਅਧਿਕਾਰੀਆਂ ਦੇ ਿਖ਼ਲਾਫ਼ ਮੋਹਨ ਸਿੰਘ ...

ਪੂਰੀ ਖ਼ਬਰ »

ਮਾਣਕਪੁਰ, ਖੇੜਾ ਗੱਜੂ ਤੇ ਅਬਰਾਵਾਂ ਵਿਖੇ ਡੀ.ਐਸ.ਪੀ. ਰਾਜਪੁਰਾ ਦੀ ਅਗਵਾਈ ਹੇਠ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਨਾਲ 16 ਸਾਲਾਂ ਦੇ ਇਕ ਨਬਾਲਗ ਲੜਕੇ ਦੀ ਮੌਤ ਤੋਂ ਬਾਅਦ ਅੱਜ ਕਸਬਾ ਮਾਣਕਪੁਰ (ਖੇੜਾ) ਨੇੜਲੇ ਪਿੰਡਾਂ ਵਿਚ ਡੀਐਸਪੀ ਰਾਜਪੁਰਾ ਕਿ੍ਸ਼ਨ ਕੁਮਾਰ ਪਾਂਥੇ ਦੀ ਦੇਖ-ਰੇਖ ਹੇਠ ਥਾਣਾ ਬਨੂੜ ਦੇ ਐਸ.ਐਚ.ਓ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰੇ ਹਥਿਆਰ ਦੀ ਨੋਕ 'ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਅੱਜ ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਲੁਟੇਰੇ ਭਾਖੜਾ ਪੁਲ ਨਜ਼ਦੀਕ ਦਰਦੀ ਕਲੋਨੀ 'ਚ ਪੈਦਲ ਜਾ ਰਹੀ ਇਕ ਔਰਤ ਤੋਂ ਪਿਸਤੌਲ ਦੀ ਨੋਕ 'ਤੇ ਗਲ 'ਚ ਪਾਈ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਨਵ-ਵਿਆਹੁਤਾ ਔਰਤ ਨੇ ਮਕਾਨ ਮਾਲਕ 'ਤੇ ਲਾਇਆ ਜਬਰ ਜਨਾਹ ਦਾ ਦੋਸ਼-ਹਸਪਤਾਲ ਦਾਖ਼ਲ

ਪਟਿਆਲਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਾਤੜਾਂ ਸੜਕ 'ਤੇ ਭਵਾਨੀਗੜ੍ਹ ਚੌਾਕ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਇਕ ਨਵ ਵਿਆਹੁਤਾ ਔਰਤ ਨੇ ਮਕਾਨ ਮਾਲਕ 'ਤੇ ਉਸ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਪੀੜਤ ਔਰਤ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਮਾਣਾ 'ਚ ਬਜ਼ੁਰਗ ਮਹਿਲਾ ਦਾ ਪਰਸ ਚੋਰੀ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਰਕਾਰੀ ਹਸਪਤਾਲ ਸਮਾਣਾ 'ਚ ਪਿੰਡ ਤਲਵੰਡੀ ਮਲਿਕ ਦੀ ਬਜ਼ੁਰਗ ਔਰਤ ਪਰਮਜੀਤ ਕੌਰ ਆਪਣੀ ਪੋਤਰੀ ਜੈਸਮੀਨ ਕੌਰ ਦਾ ਇਲਾਜ ਲਈ ਆਈ ਸੀ ਕਿ ਜਦੋਂ ਉਹ ਵਾਸ਼ਰੂਮ ਗਈ ਤਾਂ ਉਸ ਦੀ ਪੋਤਰੀ ਦੇ ਹੱਥੋ ਲਿਫ਼ਾਫ਼ੇ 'ਚੋਂ ਚੋਰ ਕੱਟਕੇ ਉਸ ਦਾ ...

ਪੂਰੀ ਖ਼ਬਰ »

ਔਰਤ ਦੇ ਪਤੀ ਵਲੋਂ ਬੱਚੇ ਨੂੰ ਮਾਰ ਕੇ ਲਾਸ਼ ਨਹਿਰ 'ਚ ਸੁੱਟਣ ਦੇ ਮੁਹੱਲਾ ਵਾਸੀਆਂ ਵਲੋਂ ਦੋਸ਼ ਉੱਤਰ ਪ੍ਰਦੇਸ਼ ਤੋਂ ਲਿਆਂਦੀ ਔਰਤ ਦਾ ਬੱਚਾ ਕਈ ਦਿਨਾਂ ਤੋਂ ਗ਼ਾਇਬ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਵਿਅਕਤੀ ਵਲੋਂ ਉੱਤਰ ਪ੍ਰਦੇਸ਼ ਤੋਂ ਇਕ ਬੱਚੇ ਸਮੇਤ ਔਰਤ ਲਿਆਂਦੀ ਗਈ ਸੀ ਪਰ ਕਈ ਦਿਨਾਂ ਤੋਂ ਇਸ ਦਾ ਬੱਚਾ ਗ਼ਾਇਬ ਹੋਣ 'ਤੇ ਮੁਹੱਲਾ ਵਾਸੀਆਂ ਨੇ ਇਕ ਸੰਸਥਾ ਦੀ ਅਗਵਾਈ 'ਚ ਜਾ ਕੇ ਪੁਲਿਸ ਨੂੰ ਦਰਖਾਸਤ ਦੇ ਕੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਤੋਂ ਲਿਆਂਦੀ ਔਰਤ ਦਾ ਬੱਚਾ ਕਈ ਦਿਨਾਂ ਤੋਂ ਗ਼ਾਇਬ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਵਿਅਕਤੀ ਵਲੋਂ ਉੱਤਰ ਪ੍ਰਦੇਸ਼ ਤੋਂ ਇਕ ਬੱਚੇ ਸਮੇਤ ਔਰਤ ਲਿਆਂਦੀ ਗਈ ਸੀ ਪਰ ਕਈ ਦਿਨਾਂ ਤੋਂ ਇਸ ਦਾ ਬੱਚਾ ਗ਼ਾਇਬ ਹੋਣ 'ਤੇ ਮੁਹੱਲਾ ਵਾਸੀਆਂ ਨੇ ਇਕ ਸੰਸਥਾ ਦੀ ਅਗਵਾਈ 'ਚ ਜਾ ਕੇ ਪੁਲਿਸ ਨੂੰ ਦਰਖਾਸਤ ਦੇ ਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਜ਼ਖ਼ਮੀ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਜੀ.ਟੀ. ਰੋਡ 'ਤੇ ਪਿੰਡ ਚਮਾਰੂ ਨੇੜੇ ਸੜਕ ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ | ਇਨ੍ਹਾਂ ਨੂੰ ਸ਼ੰਭੂ ਥਾਣੇ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਲੈ ਕੇ ਆਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਕਬਾੜ ਨੇ ਲਾਇਆ ਕੈਪਟਨ ਦੇ ਤੰਦਰੁਸਤ ਪੰਜਾਬ ਮਿਸ਼ਨ 'ਤੇ ਗ੍ਰਹਿਣ

ਸਮਾਣਾ, 14 ਜੁਲਾਈ (ਸਾਹਿਬ ਸਿੰਘ)-ਪੰਜਾਬ ਸਰਕਾਰ ਦੇ 'ਤੰਦਰੁਸਤ ਪੰਜਾਬ ਮਿਸ਼ਨ' ਨੂੰ ਸਫਲ ਬਣਾਉਣ ਲਈ ਸਰਕਾਰੀ ਵਿਭਾਗ ਤੇ ਸਮਾਜ ਸੇਵੀ ਸੰਸਥਾਵਾਂ ਕੰਮ ਕਰਨ ਲੱਗੀਆਂ ਹੋਈਆਂ ਹਨ ਪਰ ਸਰਕਾਰ ਦਾ ਲੋਕ ਨਿਰਮਾਣ ਵਿਭਾਗ ਸਰਕਾਰ ਦੇ ਇਸ ਸੁੱਚੇ ਮਿਸ਼ਨ 'ਤੇ ਗ੍ਰਹਿਣ ਲਗਾ ਰਿਹਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕੈਦੀ ਦੀ ਮੌਤ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਇਕ ਕੈਦੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਰਾਜਨ ਕਪੂਰ ਨੇ ਦੱਸਿਆ ਕਿ ਇਸ ਕੈਦੀ ਦੀ ਸਜਾ ਪੂਰੀ ਹੋਣ ਵਾਲੀ ਸੀ ਤੇ ਇਹ ...

ਪੂਰੀ ਖ਼ਬਰ »

ਲੋਕ ਅਦਾਲਤ ਵਿਚ 362 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਕੋਰਟਸ ਵਿਖੇ ਲੋਕ ਅਦਾਲਤ ਲਾਈ ਗਈ ਜਿਸ ਵਿਚ ਕੁੱਲ 496 ਕੇਸ ਸੁਣਵਾਈ ਅਧੀਨ ਰੱਖੇ ਗਏ ਅਤੇ 362 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਹ ਲੋਕ ਅਦਾਲਤ ਮਾਣਯੋਗ ਸਿਵਲ ਜੱਜ ਮੈਡਮ ਕਰਨਦੀਪ ਕੌਰ ਅਤੇ ਮਾਣਯੋਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੂੰ ਸੁਰਿੰਦਰ ਕੁਮਾਰੀ ਕੋਛੜ ਵਲੋਂ ਚਾਰ ਹਜ਼ਾਰ ਕਿਤਾਬਾਂ ਭੇਟ

ਪਟਿਆਲਾ, 14 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਉਪਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਪ੍ਰਧਾਨਗੀ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਮਰਹੂਮ ਕਾਮਰੇਡ ਗੰਧਰਵ ਸੇਨ ਕੋਛੜ ਦੀ ਸਪੁੱਤਰੀ ਸੁਰਿੰਦਰ ਕੁਮਾਰੀ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ 'ਤੇ ਹੋ ਰਹੀ ਹੈ ਸਖ਼ਤ ਕਾਰਵਾਈ-ਧਾਲੀਵਾਲ

ਸਨੌਰ, 14 ਜੁਲਾਈ (ਸੋਖਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਿਖ਼ਲਾਫ਼ ਮੁਹਿੰਮ ਥਾਣਾ ਸਨੌਰ ਪੁਲਿਸ ਵਲੋਂ ਇਲਾਕੇ ਦੇ ਪੰਚ ਸਰਪੰਚ, ਕੌਾਸਲਰਾਂ ਅਤੇ ਆਮ ਲੋਕਾਂ ਨਾਲ ਇਕ ਵਿਸ਼ੇਸ਼ ਬੈਠਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ਗਈ ਜਿਸ ਵਿਚ ਗੁਰਦੇਵ ਸਿੰਘ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਰਿਫਰੈਸ਼ਰ ਕੋਰਸ ਦੇ ਸੋਲ੍ਹਵੇਂ ਬੈਚ ਦਾ ਆਗਾਜ਼

ਬਹਾਦਰਗੜ੍ਹ, 14 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇੰਨ ਸਿੱਖਇਜ਼ਮ ਦੇ 'ਗੁਰਮਤਿ ਸਿਖਲਾਈ ਸਕੂਲ' ਵਿਚ ਸੋਲ੍ਹਵੇਂ ਬੈਚ ਦੇ ਰਿਫਰੈਸ਼ਰ ਕੋਰਸ ਦਾ ਆਗਾਜ਼ ਹੋਇਆ | ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ 'ਚ ਵੱਧ ਤੋਂ ਵੱਧ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ

ਸ਼ੁਤਰਾਣਾ, 14 ਜੁਲਾਈ (ਬਲਦੇਵ ਸਿੰਘ ਮਹਿਰੋਕ)-ਬੀਤੇ ਸਮੇਂ ਦੌਰਾਨ ਵਾਪਰੇ ਬਰਗਾੜੀ ਕਾਂਡ ਸਬੰਧੀ ਰੋਸ ਪ੍ਰਗਟ ਕਰਨ ਅਤੇ ਉਕਤ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਬਰਗਾੜੀ ਵਿਖੇ ਸਿੱਖ ਸੰਗਤਾਂ ਵਲੋਂ ਸ਼ਾਂਤਮਈ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਦੇ ਬਾਰਡਰ ਦੇ ਪਿੰਡਾਂ ਨੂੰ ਮਿਲਣ ਜਾ ਰਹੀ ਹੈ ਵਧੇਰੇ ਬੱਸ ਸਹੂਲਤ

ਭੁਨਰਹੇੜੀ, 14 ਜੁਲਾਈ (ਧਨਵੰਤ ਸਿੰਘ)-ਪੰਜਾਬ-ਹਰਿਆਣਾ ਦੇ ਵਾਰਡਰ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਲਈ ਖ਼ੁਸ਼ੀ ਦੀ ਖ਼ਬਰ ਹੈ ਕਿ ਸਫ਼ਰ ਕਰਨ ਲਈ ਦਰਪੇਸ਼ ਆ ਰਹੀ ਮੁਸ਼ਕਲਾਂ ਦੂਰ ਹੋਣ ਜਾ ਰਹੀਆਂ ਹਨ | ਪੰਜਾਬ-ਹਰਿਆਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੀ ਮੰਗ ...

ਪੂਰੀ ਖ਼ਬਰ »

100 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਪੁਲਿਸ ਨੇ ਇਕ ਵਿਅਕਤੀ ਨੂੰ 100 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਥਾਨਕ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਪੁਲਿਸ ...

ਪੂਰੀ ਖ਼ਬਰ »

ਸ਼ੁਤਰਾਣਾ ਪੁਲਿਸ ਵਲੋਂ ਸਮੈਕ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 14 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੂਬੇ ਭਰ 'ਚ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਬਾਅਦ ਸਾਬਕਾ ਫ਼ੌਜੀਆਂ ਦੇ ਸਹਿਯੋਗ ਅਤੇ ਨਗਰ ਕੌਾਸਲ ਕਰਮਚਾਰੀਆਂ ਦੀ ਸਾਂਝੀ ਟੀਮ ਬਣਾਕੇ ਸ਼ਹਿਰਾਂ ਅਤੇ ਪਿੰਡਾਂ 'ਚ ਘਰ-ਘਰ ਜਾਕੇ ਲੋਕਾਂ ਨੂੰ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਪਿੰਡ ਪਰੌੜ ਨੂੰ ਮਿਲੀ ਬੱਸ ਸਹੂਲਤ

ਭੁੱਨਰਹੇੜੀ, 14 ਜੁਲਾਈ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵਿੰਡ ਪਰੌੜ ਨੂੰ ਬੱਸ ਸਹੂਲਤ ਮਿਲ ਗਈ ਹੈ ਪੀ.ਆਰ.ਟੀ.ਸੀ. ਦੀ ਬੱਸ ਪਹਿਲੀ ਵਾਰ ਸਵਾਰੀਆਂ ਲੈ ਕੇ ਸ਼ਹਿਰ ਵੱਲ ਰਵਾਨਾ ਹੋਈ | ਇਸ ਮੌਕੇ ਪਿੰਡ ਨਿਵਾਸੀ ਕਾਫ਼ੀ ਖ਼ੁਸ਼ ਨਜ਼ਰ ਆਏ | ਇਕ ਦੂਜੇ ਨੂੰ ਵਧਾਈ ਦੇਣ ਲੱਗ ਪਏ ਅਤੇ ...

ਪੂਰੀ ਖ਼ਬਰ »

ਪੰਜਾਬੀ ਵਿਰਾਸਤ ਨੂੰ ਢਾਹ ਲਾਉਣ ਲਈ ਲੱਚਰ ਗਾਇਕੀ ਜ਼ਿੰਮੇਵਾਰ: ਸ਼ਫੀ ਮੁਹੰਮਦ ਮੂੰਗੋ

ਨਾਭਾ 14 ਜੁਲਾਈ (ਕਰਮਜੀਤ ਸਿੰਘ)-'ਪੰਜਾਬੀ ਲੋਕ ਸੰਗੀਤ ਵਿਚ ਹੋ ਰਿਹਾ ਲੱਚਰਤਾ ਦਾ ਵਾਧਾ ਨੌਜਵਾਨਾਂ ਨੂੰ ਹਿੰਸਕ, ਨਸ਼ੇੜੀ ਤੇ ਅਸ਼ਲੀਲ ਬਣਾ ਰਿਹਾ ਹੈ, ਲੱਚਰ ਗਾਇਕੀ ਨੇ ਸਾਡੀ ਪਰੰਪਰਾਗਤ ਗਾਇਕੀ ਨੂੰ ਵਪਾਰਕ ਵਸਤੂ ਬਣਾ ਕੇ ਇਸ ਦੀ ਜੱਖਣਾ ਪੱਟ ਦਿੱਤੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਵਰ੍ਹੇ ਪਹਿਲਾਂ ਬਸੀ ਈਸੇ ਖਾਂ ਵਿਖੇ ਸੀਵਰੇਜ ਪਾ ਕੇ ਛੱਡੀ ਸੜਕ ਨੂੰ ਬਣਾਉਣਾ ਭੁੱਲੀ ਬਨੂੜ ਕੌ ਾਸਲ

ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ-2 ਬਸੀ ਈਸੇ ਖਾਂ ਦੀ ਮੁੱਖ ਸੜਕ ਵਿਚ ਦੋ ਵਰ੍ਹੇ ਪਹਿਲਾਂ ਸੀਵਰੇਜ ਪਾਉਣ ਤੋਂ ਬਾਅਦ ਨਗਰ ਕੌਾਸਲ ਇਸ ਨੰੂ ਬਣਾਉਣਾ ਹੀ ਭੁੱਲ ਗਈ ਹੈ | ਗੁਰਦੁਆਰਾ ਸਾਹਿਬ ਨੂੰ ਹੋ ਕੇ ਸ਼ਮਸ਼ਾਨਘਾਟ ਤੇ ਬਨੂੜ ਦੀ ਮੁੱਖ ਸੜਕ ਨੂੰ ...

ਪੂਰੀ ਖ਼ਬਰ »

ਬੈਂਕ ਅਫ਼ਸਰ ਕਨਫੈਡਰੇਸ਼ਨ ਦੇ ਮੈਡੀਕਲ ਕੈਂਪ 'ਚ ਸਿਹਤ ਮੰਤਰੀ ਨੇ ਕੀਤੀ ਸ਼ਿਰਕਤ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਆਲ ਇੰਡੀਆ ਬੈਂਕ ਆਫ਼ੀਸਰਜ਼ ਕਨਫੈਡਰੇਸ਼ਨ ਪਟਿਆਲਾ ਅਤੇ ਪੰਜਾਬ ਸਟੇਟ ਐਸ.ਬੀ.ਆਈ. ਆਫ਼ੀਸਰਜ਼ ਪਟਿਆਲਾ ਸਰਕਲ ਵਲੋਂ ਮੈਡੀਕਲ ਕੈਂਪ 'ਚ 500 ਦੇ ਲਗਪਗ ਆਫ਼ੀਸਰਜ਼ ਤੇ ਆਮ ਨਾਗਰਿਕਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕਰਕੇ ਮੌਕੇ 'ਤੇ ...

ਪੂਰੀ ਖ਼ਬਰ »

ਹਾਜੀਪੁਰ ਤੋਂ ਫ਼ਰਾਰ ਲੜਕਾ ਲੜਕੀ ਪੁਲਿਸ ਨੇ ਕੀਤੇ ਕਾਬੂ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨ ਪਿੰਡ ਹਾਜੀਪੁਰ ਤੋਂ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਲੜਕੇ ਨੂੰ ਪੁਲਿਸ ਨੇ ਕਪੂਰਥਲਾ ਤੋਂ ਲੜਕੀ ਸਮੇਤ ਕਾਬੂ ਕਰ ਲਿਆ ਹੈ ਤੇ ਕਥਿਤ ਦੋਸ਼ੀ ਦੇ ਿਖ਼ਲਾਫ਼ ਥਾਣਾ ਜੁਲਕਾਂ ਦੀ ਪੁਲਿਸ ਵਲੋਂ ਦਰਜ ...

ਪੂਰੀ ਖ਼ਬਰ »

ਸੇਂਟ ਕਬੀਰ ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਢੀਂਡਸਾ ਵਿਖੇ ਬੂਟੇ ਲਗਾਏ

ਬਹਾਦਰਗੜ੍ਹ, 14 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਦੇ ਵਿਦਿਆਰਥੀਆਂ ਨੂੰ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਜਸਜੋਤ ਕੌਰ ਦੀ ਅਗਵਾਈ ਵਿਚ ਢੀਂਡਸਾ ਪਿੰਡ ਲਿਜਾਇਆ ਗਿਆ | ਜਿੱਥੇ ...

ਪੂਰੀ ਖ਼ਬਰ »

ਥਾਣਾ ਸ਼ਹਿਰੀ ਮੁਖੀ ਵਲੋਂ ਟੈਕਸੀ ਚਾਲਕਾਂ ਨਾਲ ਨਸ਼ਿਆਂ ਸਬੰਧੀ ਬੈਠਕ

ਸਮਾਣਾ, 14 ਜੁਲਾਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ 'ਚ ਨਵੇਂ ਆਏ ਮੁੱਖ ਅਫ਼ਸਰ ਸੁਰਿੰਦਰ ਭੱਲਾ ਵਲੋਂ ਨਸ਼ਿਆਂ ਦੇ ਮਾਮਲੇ 'ਚ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਬੱਸ ਸਟੈਂਡ 'ਚ ਸਥਿਤ ਟੈਕਸੀ ਸਟੈਂਡ ਦੇ ਚਾਲਕਾਂ ਤੇ ਮਾਲਕਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਇੰਸ. ...

ਪੂਰੀ ਖ਼ਬਰ »

ਜੁਲਕਾਂ ਪੁਲਿਸ ਦੇ ਮੁਖੀ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਲਈ ਬੈਠਕਾਂ ਕੀਤੀਆਂ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਥਾਣਾ ਜੁਲਕਾਂ ਦੀ ਪੁਲਿਸ ਵਲੋਂ ਪਿੰਡ ਪਿੰਡ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਸਥਾਨਕ ਨੇੜਲੇ ਪਿੰਡ ਛੀਟਾਂ ਵਾਲਾ ਦੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਮੋਹਨ ਸਿੰਘ ਨੂੰ ਪ੍ਰੇਮ ਚੰਦ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਪਾਂਡੂਸਰ ਹਾਲ ਵਾਸੀ 40 ਨੰਬਰ ਫਾਟਕ ਨੂੰ 2400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਪੁਲਿਸ ...

ਪੂਰੀ ਖ਼ਬਰ »

ਡਾ. ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਲੋਕ ਅਰਪਣ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਕਲਮਕਾਰ ਡਾ. ਸਤੀਸ਼ ਠੁਕਰਾਲ ਸੋਨੀ ਰਚਿਤ ਦੋ ਪੁਸਤਕਾਂ 'ਚੋਣ ਨਿਸ਼ਾਨ ਤੇ ਹੋਰ ਨਾਟਕ' ਅਤੇ ਕਾਵਿ-ਸੰਗ੍ਰਹਿ 'ਨਦੀਆਂ ਦੇ ਵਹਿਣ' ਦਾ ਲੋਕ ਅਰਪਣ ਕੀਤਾ ਗਿਆ | ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਲਾਮਬੰਦ ਕਰਨ ਲਈ ਪਿੰਡਾਂ ਵਿਚ ਰੈਲੀਆਂ ਸ਼ੁਰੂ

ਸ਼ੁਤਰਾਣਾ, 14 ਜੁਲਾਈ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਤਹਿਤ ਪੁਲਿਸ ਅਧਿਕਾਰੀਆਂ ਵਲੋਂ ਵੱਖ-ਵੱਖ ਢੰਗ ਤਰੀਕੇ ਅਪਣਾ ਕੇ ਲੋਕਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਗਰਭ 'ਚ ਪਲ ਰਹੇ ਬੱਚੇ ਦੀ ਮੌਤ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਥਾਣਾ ਅਰਬਨ ਅਸਸੇਟ ਦੀ ਪੁਲਿਸ ਨੇ ਕੁੱਟਮਾਰ ਦੌਰਾਨ ਗਰਭ 'ਚ ਪਲ ਰਹੇ ਬੱਚੇ ਦੀ ਮੌਤ ਹੋ ਜਾਣ ਕਾਰਨ ਇਕ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਵਲੋਂ ਆਪਣੀ ਪਤਨੀ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਸੁਪਰਡੈਂਟ ਨਾਲ ਬੈਠਕ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਅੱਜ ਜੁਆਇੰਟ ਐਕਸ਼ਨ ਕਮੇਟੀ ਸਰਕਾਰੀ ਮੈਡੀਕਲ ਕਾਲਜ, ਡੈਂਟਲ, ਆਯੁਰਵੈਦਿਕ ਕਾਲਜ, ਰਜਿੰਦਰਾ ਹਸਪਤਾਲ, ਪਟਿਆਲਾ ਅਤੇ ਟੀ.ਬੀ. ਹਸਪਤਾਲ ਦੀ ਬੈਠਕ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਡਾ. ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੇ ਕੀਤਾ ਕਾਲੋਨੀਆਂ ਦਾ ਦੌਰਾ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਦਰਿਆ ਵਿਚ ਨੌਜਵਾਨਾਂ ਅਤੇ ਹੋਰਨਾਂ ਦਾ ਡੁੱਬਣ ਦਾ ਰੁਝਾਨ ਜਾਰੀ ਹੈ, ਜਿਸ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਇਸ ਕੰਮ ਨੂੰ ਠੱਲ੍ਹ ਪਾਉਣ ਲਈ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ | ਇਸ ਤਰ੍ਹਾਂ ਅੱਜ ਡੀ.ਐਸ.ਪੀ. ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ ਦੀਵਾਨੀ ਤੇ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ

ਪਟਿਆਲਾ, 14 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੋੜ)-ਸੈਸ਼ਨ ਡਵੀਜ਼ਨ, ਪਟਿਆਲਾ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਗ਼ੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ ਕੇਸ ਨਿਪਟਾਏ ਗਏ | ਇਹ ...

ਪੂਰੀ ਖ਼ਬਰ »

ਰਾਜ ਸਰਕਾਰ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ ਖ਼ੁਦ ਕਰੇ : ਪ੍ਰੋ. ਬਡੂੰਗਰ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇਥੇ ਗੱਲਬਾਤ ਕਰਦਿਆਂ ਆਖਿਆ ਕਿ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਰਾਜ ...

ਪੂਰੀ ਖ਼ਬਰ »

ਵੱਡਾ ਹਾਦਸਾ ਹੋਣੋਂ ਟਲਿਆ ਕਿਲ੍ਹਾ ਮੁਬਾਰਕ ਦੀ ਸੜਕ 'ਤੇ ਬੋਹੜ ਦਾ ਦਰਖ਼ਤ ਗਿਰਿਆ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਦੀ ਇਹ ਤ੍ਰਾਸਦੀ ਰਹੀ ਹੈ ਕਿ ਇਥੇ ਹਾਦਸਾ ਵਾਪਰਨ ਤੋਂ ਬਾਅਦ ਪ੍ਰਸ਼ਾਸਨ ਜਾਂ ਤਾਂ ਜਾਗ ਜਾਂਦਾ ਹੈ ਜਾਂ ਫਿਰ ਦੇਖ ਕੇ ਅਣਡਿੱਠ ਕਰ ਦਿੰਦਾ ਹੈ | ਸਨਿਚਰਵਾਰ ਬਾਅਦ ਦੁਪਹਿਰ ਨਾਭਾ ਦੇ ਕਿਲ੍ਹਾ ਮੁਬਾਰਕ ਵਿਚੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਨਾਲ ਕੀਤੀ ਬੈਠਕ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ.ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਦੀ ਸੜਕ 'ਤੇ ਬੋਹੜ ਦਾ ਦਰਖ਼ਤ ਗਿਰਿਆ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਦੀ ਇਹ ਤ੍ਰਾਸਦੀ ਰਹੀ ਹੈ ਕਿ ਇਥੇ ਹਾਦਸਾ ਵਾਪਰਨ ਤੋਂ ਬਾਅਦ ਪ੍ਰਸ਼ਾਸਨ ਜਾਂ ਤਾਂ ਜਾਗ ਜਾਂਦਾ ਹੈ ਜਾਂ ਫਿਰ ਦੇਖ ਕੇ ਅਣਡਿੱਠ ਕਰ ਦਿੰਦਾ ਹੈ | ਸਨਿਚਰਵਾਰ ਬਾਅਦ ਦੁਪਹਿਰ ਨਾਭਾ ਦੇ ਕਿਲ੍ਹਾ ਮੁਬਾਰਕ ਵਿਚੋਂ ...

ਪੂਰੀ ਖ਼ਬਰ »

ਭਗਵਾਨ ਜਗਨਨਾਥ ਰਥ ਯਾਤਰਾ ਮਹਾ ਮਹਾਂਉਤਸਵ ਕਮੇਟੀ ਦੀ ਬੈਠਕ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਭਗਵਾਨ ਜਗਨਨਾਥ ਰਥ ਯਾਤਰਾ ਮਹਾ ਮਹਾਂਉਤਸਵ ਕਮੇਟੀ ਦੀ ਬੈਠਕ ਬੀ.ਵੀ. ਵਿਸ਼ਨੂੰ ਮਹਾਰਾਜ ਤੇ ਬੀਵੀ ਵਾਮਨ ਮਹਾਰਾਜ ਦੀ ਪ੍ਰਧਾਨਗੀ 'ਚ ਹੋਈ | ਇਸ ਬੈਠਕ 'ਚ 21 ਜੁਲਾਈ ਨੂੰ ਕੱਢੀ ਜਾਣ ਵਾਲੀ ਭਗਵਾਨ ਜਗਨ ਨਾਥ ਦੀ ਯਾਤਰਾ ਦੇ ਸਬੰਧ 'ਚ ਵਿਚਾਰ ...

ਪੂਰੀ ਖ਼ਬਰ »

ਬੂਟਿਆਂ ਨੂੰ ਖ਼ੁਦ ਉਗਾਉਣ ਦਾ ਯਤਨ ਕਰੋ: ਪਾਂਡਵ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਸੂਬੇਦਾਰ ਮੇਜਰ ਸੁਰਿੰਦਰ ਪਾਂਡਵ ਦਾ ਕਹਿਣਾ ਹੈ ਕਿ ਸਾਨੂੰ ਰਾਜ ਅੰਦਰ ਤੇ ਆਪਣੇ ਖੇਤਰ ਅੰਦਰ ਬੂਟੇ ਲਗਾਕੇ ਹਰਿਆਲੀ ਪ੍ਰੋਗਰਾਮ 'ਚ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜੋ ਫਲ ਅਸੀਂ ਖਾਂਦੇ ਹਾਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭ ਵਿਚ ਜਗਦੀਸ਼ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਛੱਜੂਭੱਟ ਦੀ ਸ਼ਿਕਾਇਤ ਦੇ ਗੁਰਿੰਦਰ ਸਿੰਘ, ਰੂਪਾ ਸਿੰਘ ਪੁਤਰਾਨ ਅਮਰਜੀਤ ਸਿੰਘ ਤੇ ਅਮਰਜੀਤ ਸਿੰਘ ਵਾਸੀ ਸਾਨ੍ਹੇਵਾਲ ਜ਼ਿਲ੍ਹਾ ਲੁਧਿਆਣਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸੁਲਗ ਰਹੀ ਗੁੱਟਬੰਦੀ ਕਾਰਨ ਆਗੂ ਧੋ ਰਹੇ ਨੇ ਅਹੁਦਿਆਂ ਤੋਂ ਹੱਥ

ਪਟਿਆਲਾ, 14 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਦੀ ਕੁਝ ਸਮਾਂ ਪਹਿਲਾਂ ਅੰਦਰ ਖਾਤੇ ਸੁਲਗ ਰਹੀ ਗੁੱਟਬੰਦੀ ਇਕ ਤੋਂ ਬਾਅਦ ਇਕ ਅਹੁਦੇਦਾਰਾਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਤੋਂ ਬਾਅਦ ਜੱਗ ਜ਼ਾਹਿਰ ਹੁੰਦੀ ਜਾ ਰਹੀ ਹੈ | ਅੱਜ ਇਸੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX