ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਗੋਲੇਵਾਲਾ ਦੇ 1800 ਏਕੜ ਰਕਬੇ ਦੇ ਕਿਸਾਨਾਂ ਨੂੰ ਮਿਲੀ ਨਹਿਰੀ ਪਾਣੀ ਸਿੰਜਾਈ ਦੀ ਸਹੂਲਤ-ਵਿਧਾਇਕ ਢਿੱਲੋਂ

ਗੋਲੇਵਾਲਾ, 14 ਜੁਲਾਈ (ਜਸਵੰਤ ਸਿੰਘ ਪੁਰਬਾ, ਅਮਰਜੀਤ ਸਿੰਘ ਬਰਾੜ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਕਿਸਾਨਾਂ ਨੂੰ ਅੱਜ ਤੋਂ ਫ਼ਸਲਾਂ ਦੀ ਸਿੰਜਾਈ ਦੀ ਵੱਡੀ ਸਹੂਲਤ ਮਿਲ ਗਈ ਹੈ | ਰਜਵਾਹੇ 'ਚ ਟੇਲਾਂ ਤੋਂ ਅੱਗੇ ਵਾਧੇ ਨਾਲ 1800 ਏਕੜ ਤੋਂ ਵੱਧ ਨਵੇਂ ਰਕਬੇ ਲਈ ਫ਼ਸਲਾਂ ਦੀ ਸਿੰਜਾਈ ਹੋ ਸਕੇਗੀ | ਇਹ ਪ੍ਰਗਟਾਵਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ ਗੋਲੇਵਾਲਾ ਮਾਈਨਰ ਦੀ ਟੇਲ ਤੋਂ ਅੱਗੇ ਤੱਕ ਪਾਣੀ ਪੁੱਜਦਾ ਕਰਨ ਦੇ ਪ੍ਰਾਜੈਕਟ ਦਾ ਜੇ.ਸੀ.ਬੀ ਮਸ਼ੀਨ ਅਤੇ ਕਹੀ ਨਾਲ ਟੱਕ ਲਾ ਕੇ ਖੇਤਾਂ ਵਾਸਤੇ ਪਾਣੀ ਛੱਡ ਕੇ ਉਦਘਾਟਨ ਕਰਨ ਮੌਕੇ ਕੀਤਾ | ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਾਅਦਾ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਮੁੱਖ ਮੰਤਰੀ ਦੀ ਨਿੱਜੀ ਦਿਲਚਸਪੀ ਸਦਕਾ ਅਤੇ ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਦੇ ਵਿਸ਼ੇਸ਼ ਸਹਿਯੋਗ ਸਦਕਾ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ | ਉਨ੍ਹਾਂ ਦੱਸਿਆ ਕਿ 4 ਆਰ ਮਾਈਨਰ ਗੋਲੇਵਾਲਾ ਤੋਂ ਨਿਕਲਦਾ ਹੈ ਜੋ ਕਿ ਪਹਿਲੂ ਵਾਲਾ, ਮੱਲੇਵਾਲਾ, ਹੱਸਨਭੱਟੀ ਅਤੇ ਗੋਲੇਵਾਲਾ ਆਦਿ ਪਿੰਡਾਂ ਨੂੰ ਸਿੰਜਾਈ ਅਤੇ ਪੀਣ ਲਈ ਪਾਣੀ ਮੁਹੱਈਆ ਕਰਵਾਉਂਦਾ ਹੈ ਪਰ ਗੋਲੇਵਾਲਾ ਦੇ ਟੇਲਾਂ 'ਤੇ ਪੈਂਦੇ ਰਕਬੇ ਨੂੰ ਨਹਿਰੀ ਪਾਣੀ ਨਹੀਂ ਸੀ ਮਿਲਦਾ | ਇਸ ਦੇ ਬਣਨ ਨਾਲ ਹੁਣ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਇਸ ਮਾਈਨਰ ਲਈ ਸਰਕਾਰ ਵਲੋਂ 8.56 ਏਕੜ ਦੀ ਜ਼ਮੀਨ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ 28.50 ਪ੍ਰਤੀ ਏਕੜ ਦੇ ਹਿਸਾਬ ਨਾਲ 241.01 ਲੱਖ ਰੁਪਏ ਅਦਾ ਕੀਤਾ ਜਾ ਚੁੱਕਾ ਹੈ | ਇਸ ਮੌਕੇ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਹਾਕਮ ਸਿੰਘ ਅਤੇ ਐੱਸ.ਡੀ.ਓ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਲਗਪਗ 2.82 ਕਿੱਲੋਮੀਟਰ ਕੰਕਰੀਟ ਨਾਲ ਬਣਾਈ ਜਾਣ ਵਾਲੇ ਇਸ ਰਜਵਾਹੇ 'ਤੇ ਲਗਪਗ 1.60 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਸ ਮੌਕੇ ਕਿਸਾਨ ਗੁਰਮੀਤ ਸਿੰਘ, ਪਾਲ ਸਿੰਘ ਤੇ ਸਰਦੂਲ ਸਿੰਘ ਨੇ ਦੱਸਿਆ ਕਿ ਸਿੰਜਾਈ ਲਈਾ ਨਹਿਰੀ ਪਾਣੀ ਦੀ ਬਹੁਤ ਜ਼ਰੂਰਤ ਸੀ ਕਿਉਂਕਿ ਜ਼ਮੀਨੀ ਪਾਣੀ ਠੀਕ ਨਾ ਹੋਣ ਕਾਰਨ ਫ਼ਸਲਾਂ ਦੀ ਝਾੜ ਘੱਟ ਹੁੰਦਾ ਸੀ | ਇਸ ਮੌਕੇ ਠਾਣਾ ਸਿੰਘ ਜੇ.ਈ, ਗੁਰਜੀਤ ਸਿੰਘ ਜੇ.ਈ, ਗੁਰਜੀਤ ਸਿੰਘ ਹਲਕਾ ਪਟਵਾਰੀ, ਗੁਰਮੀਤ ਸਿੰਘ ਕਿਸਾਨ ਆਗੂ, ਸਰਬਜੀਤ ਸਿੰਘ ਬਰਾੜ, ਗੁਰਦੇਵ ਸਿੰਘ ਬਰਾੜ ਕੋਠੇ ਮਲੂਕਾ ਪੱਤੀ, ਗੁਰਪ੍ਰਤਾਪ ਸਿੰਘ ਸਾਬਕਾ ਸਰਪੰਚ, ਸਰਦੂਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਢਿੱਲੋਂ, ਤਰਲੋਚਨ ਸਿੰਘ ਗਿੱਲ ਨੰਬਰਦਾਰ, ਪੱਪੂ ਸ਼ਿਮਰੇਵਾਲਾ, ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਕੁਲਵੰਤ ਸਿੰਘ ਸਾਬਕਾ ਸਰਪੰਚ, ਹਰਦੀਪ ਬਰਾੜ ਪੰਚ ਆਦਿ ਹਾਜ਼ਰ ਸਨ |

ਬਰਗਾੜੀ ਇਨਸਾਫ਼ ਮੋਰਚੇ ਦੇ 44ਵੇਂ ਦਿਨ ਮਾਝਾ, ਮਾਲਵਾ, ਦੁਆਬਾ ਤੋਂ ਹਜ਼ਾਰਾਂ ਸੰਗਤਾਂ ਸ਼ਾਮਿਲ

ਬਰਗਾੜੀ, 14 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ 44ਵੇਂ ਦਿਨ ਮਾਝਾ, ਮਾਲਵਾ ਅਤੇ ਦੁਆਬਾ ਤੋਂ ਹਜ਼ਾਰਾਂ ਸੰਗਤਾਂ ਸ਼ਾਮਿਲ ਹੋਈਆਂ | ਸ਼੍ਰੋਮਣੀ ਅਕਾਲੀ ਦਲ ਸ੍ਰੀ ...

ਪੂਰੀ ਖ਼ਬਰ »

ਬੋਲੈਰੋ ਤੇ ਮੋਟਰਸਾਈਕਲ ਦੀ ਟੱਕਰ 'ਚ 3 ਵਿਦਿਆਰਥੀ ਜ਼ਖ਼ਮੀ, ਹਾਲਤ ਗੰਭੀਰ

ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਰਾਜੋਵਾਲਾ ਨਜ਼ਦੀਕ ਬੋਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਸਮੇਤ ਤਿੰਨ ਨਾਬਾਲਗ ਵਿਦਿਆਰਥੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਖ਼ਮੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ 18 ਨੂੰ ਪੰਜਾਬ ਸਰਕਾਰ ਦੀ ਫੂਕੀ ਜਾਵੇਗੀ ਅਰਥੀ

ਕੋਟਕਪੂਰਾ, 14 ਜੁਲਾਈ (ਮੇਘਰਾਜ, ਮੋਹਰ ਗਿੱਲ)-ਪੰਜਾਬ ਪੈਨਸ਼ਨਰ ਯੂਨੀਅਨ (ਰਜਿ:) ਜ਼ਿਲ੍ਹਾ ਫ਼ਰੀਦਕੋਟ ਇਕਾਈ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦੀ ਅਪੰਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਸਬੰਧੀ ਸਿਖਲਾਈ ਮੁਕੰਮਲ

ਫ਼ਰੀਦਕੋਟ, 14 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ-ਅਧਿਕਾਰੀਆਂ ਦੀ ਅਪੰਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਸਬੰਧੀ 3 ਰੋਜ਼ਾ ਸਿਖਲਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਜ਼ਿਲ੍ਹਾ ਫ਼ਰੀਦਕੋਟ ਦੇ ਸਿਹਤ ਵਿਭਾਗ ਦੇ 13 ...

ਪੂਰੀ ਖ਼ਬਰ »

ਲੋਕ ਅਦਾਲਤਾਂ 'ਚ ਸਾਢੇ 4 ਲੱਖ ਤੋਂ ਵੀ ਵੱਧ ਦੇ ਅਵਾਰਡ ਕੀਤੇ ਪਾਸ

ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਅੱਜ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਸਬੰਧੀ ਹਰਗੁਰਜੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਨੇ ਦੱਸਿਆ ਕਿ ਲੋਕ ਅਦਾਲਤ ...

ਪੂਰੀ ਖ਼ਬਰ »

ਘੋਨੇ ਪੁਲ 'ਤੇ ਟਰੈਕਟਰ ਪਲਟਣ ਕਾਰਨ ਡਰਾਈਵਰ ਜ਼ਖ਼ਮੀ

ਸਾਦਿਕ, 14 ਜੁਲਾਈ (ਗੁਰਭੇਜ ਸਿੰਘ ਚੌਹਾਨ)-ਪਿੰਡ ਅਹਿਲ ਨੇੜਿਉਂ ਲੰਘਦੇ ਸੇਮ ਨਾਲੇ ਦੇ ਘੋਨੇ ਪੁਲ 'ਤੋਂ ਲੰਘਦਿਆਂ ਟਰੈਕਟਰ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਅਹਿਲ ਦਾ ਮਹਿੰਦਰਾ ਡੀ.ਆਈ ਟਰੈਕਟਰ ਜਿਸ ਨੂੰ ਉਸ ਦਾ ਕਾਮਾ ਟਹਿਲ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ 'ਚ ਨਰਸਿੰਗ ਕੋਰਸਾਂ ਦੀ ਰਜਿਸਟਰੇਸ਼ਨ ਸ਼ੁਰੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਚੱਲ ਰਹੀ ਸੰਸਥਾ ਮਾਈ ਭਾਗੋ ਕਾਲਜ ਆਫ ਨਰਸਿੰਗ ਤਰਨ ਤਾਰਨ ਦੀਆਂ ਵਿਦਿਆਰਥਣਾਂ ਵਲੋਂ ਲਗਾਤਾਰ ਹਰ ਸਾਲ ਮੋਹਰੀ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਜਾ ਰਿਹਾ ਹੈ, ਇਸ ਕਾਲਜ ਤੋਂ ...

ਪੂਰੀ ਖ਼ਬਰ »

ਨਸ਼ੇ ਦੇ ਵਿਰੋਧ ਵਿਚ ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ ਵਲੋਂ ਰੈਲੀ

ਮਖੂ, 14 ਜਲਾਈ (ਥਿੰਦ)- ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ ਬਲਾਕ ਮਖੂ ਦੇ ਪ੍ਰਧਾਨ ਕਾਬਲ ਸਿੰਘ ਲਖਨਪਾਲ ਦੀ ਅਗਵਾਈ ਹੇਠ ਮਖੂ ਦੇ ਹੋਰਨਾਂ ਕਲੱਬਾਂ ਦੇ ਸਹਿਯੋਗ ਨਾਲ ਰੈਲੀ ਕੱਢੀ ਗਈ | ਸਰਕਾਰੀ ਮਾਡਲ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਨੌਜਵਾਨ ਸਭਾ ਮੁੱਦਕੀ ਦੇ ਨੌਜਵਾਨਾਂ ਨੇ ਔਰਤ ਸਮੇਤ 4 'ਚਿੱਟੇ' ਵਾਲੇ ਕੀਤੇ ਪੁਲਿਸ ਹਵਾਲੇ

ਮੁੱਦਕੀ, 14 ਜੁਲਾਈ (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬੇ ਵਿਚ ਨੌਜਵਾਨ ਸਭਾ ਮੁੱਦਕੀ ਵਲੋਂ ਇਕ ਔਰਤ ਸਮੇਤ 4 ਜਣਿਆਂ ਨੂੰ 'ਚਿੱਟੇ' ਦੀ ਤਸਕਰੀ ਦੇ ਮਾਮਲੇ 'ਚ ਮੁੱਦਕੀ ਪੁਲਿਸ ਦੇ ਹਵਾਲੇ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨੌਜਵਾਨ ਸਭਾ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ- ਥਾਣਾ ਮੁਖੀ ਨੂੰ ਸੌ ਾਪਿਆ ਮੰਗ ਪੱਤਰ

ਤਲਵੰਡੀ ਭਾਈ, 14 ਜੁਲਾਈ (ਗਿੱਲ)- ਸਥਾਨਿਕ ਅਜੀਤ ਨਗਰ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੀ ਆਰੰਭਤਾ ਮੌਕੇ ਧਰਮਸ਼ਾਲਾ ਵਿਖੇ ਇਕੱਤਰ ਹੋਏ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 27 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਜ਼ੀਰਾ, 14 ਜੁਲਾਈ (ਢਿੱਲੋਂ)- ਕੌਮੀ ਲੋਕ ਅਦਾਲਤ ਸਬੰਧੀ ਰੈਵੀਨਿਊ ਵਿਭਾਗ ਜ਼ੀਰਾ ਵਲੋਂ ਤਹਿਸੀਲ ਦਫ਼ਤਰ 'ਚ ਲੋਕ ਅਦਾਲਤ ਲਗਾਈ ਗਈ, ਜਿਸ ਦੌਰਾਨ ਇੰਤਕਾਲ ਸਬੰਧੀ ਪੇਸ਼ ਹੋਏ 27 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਗੁਰਪ੍ਰੀਤ ਸਿੰਘ ਢਿੱਲੋਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਵਧੀਆ ਰਿਹਾ

ਫ਼ਿਰੋਜ਼ਪੁਰ, 14 ਜੁਲਾਈ (ਪਰਮਿੰਦਰ ਸਿੰਘ)- ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਦੇ ਖੇਤਰ 'ਚ ਸਫਲਤਾ ਹਾਸਲ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪੰਜਾਬ ਯੂਨੀਵਰਸਿਟੀ ਵਲੋਂ ਲਈ ਗਈ ਬੀ.ਸੀ.ਏ. ਤੀਜੇ ਸਾਲ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਪਿੰਡ ਦੇ ਲੋਕਾਂ ਨਾਲ ਕੀਤੀ ਗਈ ਮੀਟਿੰਗ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਕਾਬੂ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਇਕ ਔਰਤ ਸਮੇਤ ਤਿੰਨ ਤਸਕਰਾਂ ਪਾਸੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਪੁਲਿਸ ਅਨੁਸਾਰ ਮਨਜੀਤ ਕੌਰ ਪਤਨੀ ਮੱਖਣ ਸਿੰਘ ਵਾਸੀ ਲੌਾਗੋਦੇਵਾ, ਬਲਕਾਰ ਸਿੰਘ ਪੁੱਤਰ ਸਰਦੂਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੁਸ਼ਕਿਲਾਂ ਸਬੰਧੀ ਕੀਤੀਆਂ ਵਿਚਾਰਾਂ

ਜ਼ੀਰਾ, 14 ਜੁਲਾਈ (ਢਿੱਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਰਾਣਾ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਪ੍ਰਧਾਨ ਗੁਰਮੇਜ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਦਰਜ਼ਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 50 ਬੂਟੇ ਲਗਾਏ

ਫ਼ਰੀਦਕੋਟ, 14 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਨੇ ਵਣ ਮਹਾਂ ਉਤਸਵ ਦੀ ਸ਼ੁਰੂਆਤ ਕਰਦਿਆਂ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਾਰਕ/ਗਰਾਊਾੁਡ ਅਤੇ ਸਕੂਲ ਦੀ ਬਾਹਰਲੀ ਸੜਕ 'ਤੇ ਲਗਪਗ 50 ਦੇਸੀ ਨਿੰਮ ਦੇ ਬੂਟੇ ਲਗਾਏ ਗਏ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਤਿਆਂ ਨੂੰ ਪਾਸ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਭਲਾਈਆਣਾ 'ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਹਲਕੇ ਦੇ ਪਿੰਡ ਭਲਾਈਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਅਚਾਨਕ ਮੌਤਾਂ ਤੇ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ...

ਪੂਰੀ ਖ਼ਬਰ »

ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਾ ਆੜ੍ਹਤੀ ਤੇ ਕਿਸਾਨ ਆਗੂਆਂ ਵਲੋਂ ਸਵਾਗਤ

ਮਲੋਟ, 14 ਜੁਲਾਈ (ਰਣਜੀਤ ਸਿੰਘ ਪਾਟਿਲ)-ਭਾਜਪਾ ਦੇ ਹਰਿਆਣਾ ਪ੍ਰਦੇਸ਼ ਦੇ ਪ੍ਰਧਾਨ ਸੁਭਾਸ਼ ਬਰਵਾਲਾ ਦਾ ਮਲੋਟ ਪੁੱਜਣ 'ਤੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਥਾਨ ਇਕ ਪੈਲੇਸ ਵਿਚ ਕੀਤੇ ਸਮਾਰੋਹ ਵਿਚ ਆੜ੍ਹਤੀ ਐੱਸ: ਦੇ ਪ੍ਰਧਾਨ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਲਗਾਏ ਬੂਟਿਆਂ ਦੀ ਸੰਭਾਲ ਦਾ ਪ੍ਰਣ ਲਿਆ

ਲੰਬੀ, 14 ਜੁਲਾਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਆਸ-ਪਾਸ ਫ਼ੈਲੇ ਗੰਧਲੇ ਵਾਤਾਵਰਨ ਨੂੰ ਦੂਰ ਕਰਨ ਲਈ ਚਲਾਈ ਗਈ ਮੁਹਿੰਮ ਘਰ-ਘਰ ਹਰਿਆਲੀ ਲਹਿਰ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਘਰਾਂ ਅੰਦਰ ਛਾਂਦਾਰ ਜਾਂ ਫ਼ਲਦਾਰ ਬੂਟੇ ਲਾਕੇ ਸਰਕਾਰ ਦੀ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਕਾਮਰੇਡ ਮੋਹਨ ਸਿੰਘ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਅਹਿਮ ਮੀਟਿੰਗ ਕਾਮਰੇਡ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀ.ਪੀ.ਆਈ. ਦੇ ਵਰਕਰ ਅਤੇ ਨਰੇਗਾ ਕਾਮੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਕੱਤਰ ਕਾਮਰੇਡ ਮੋਹਨ ਸਿੰਘ ...

ਪੂਰੀ ਖ਼ਬਰ »

ਸ਼ਵਿੰਦਰ ਕੌਰ ਯਾਦਗਾਰੀ ਪੁਰਸਕਾਰ ਪਾਰੁਲ ਦੇ ਹਿੱਸੇ ਆਇਆ

ਕੋਟਕਪੂਰਾ,­ 14 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਸ਼ਵਿੰਦਰ ਕੌਰ ਮੈਮੋਰੀਅਲ ਗਣਿਤ ਪੁਰਸਕਾਰ ਸਾਲ 2018' ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪਾਰੁਲ ਪੁੱਤਰੀ ਅਨੀਸ਼ ਕੁਮਾਰ ਗਣਿਤ ਵਿਸ਼ੇ 'ਚੋਂ 80/100 ...

ਪੂਰੀ ਖ਼ਬਰ »

ਚੰਗੀ ਕਾਰਗੁਜ਼ਾਰੀ ਵਾਲੇ ਨੌਜਵਾਨ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਐੱਸ.ਐੱਸ. ਬੇਦੀ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਵਲੰਟੀਅਰ ਅਤੇ ਸਟਾਫ਼ ਦੀ ਮੀਟਿੰਗ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਤੋਂ ਆਏ ...

ਪੂਰੀ ਖ਼ਬਰ »

ਅਧਿਆਪਕ ਲੈ ਰਹੇ ਹਨ ਪੜ੍ਹਾਉਣ ਦੀਆਂ ਨਵੀਆਂ ਵਿਧੀਆਂ ਦੀ ਸਿਖਲਾਈ-ਹਰੀਸ਼ ਕੁਮਾਰ ਮੌਾਗਾ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-'ਪੜੋ੍ਹ ਪੰਜਾਬ-ਪੜਾਓ ਪੰਜਾਬ' ਪ੍ਰਾਜੈਕਟ ਅਧੀਨ ਜ਼ਿਲੇ੍ਹ ਅੰਦਰ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਛੇਵੀਂ ਤੋਂ ਅੱਠਵੀਂ ਤੱਕ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਾ ਪੜਾਉਣ ਵਾਲੇ ਅਧਿਆਪਕਾਂ ਦੇ ਦੋ ਰੋਜ਼ਾ ...

ਪੂਰੀ ਖ਼ਬਰ »

ਗੁੰਮਰਾਹਕੁਨ ਪ੍ਰਚਾਰ ਕਰਕੇ ਵਿਦੇਸ਼ ਭੇਜਣ ਵਾਲਿਆਂ ਤੋਂ ਬਚੋ-ਡਾ: ਢਿੱਲੋਂ

ਕੋਟਕਪੂਰਾ, 14 ਜੁਲਾਈ (ਮੋਹਰ ਗਿੱਲ, ਮੇਘਰਾਜ)- ਡਾ. ਮਨਜੀਤ ਸਿੰਘ ਢਿੱਲੋਂ ਮੈਨੇਜਿੰਗ ਡਾਇਰੈਕਟਰ ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਨੇ ਆਪਣੇ ਦਫ਼ਤਰ 'ਚ ਇਕ ਪੈ੍ਰੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁਣ ਵਿਦੇਸ਼ ਦੀ ਧਰਤੀ ...

ਪੂਰੀ ਖ਼ਬਰ »

ਸ਼ਹਿਰ ਦੀ ਦਸ਼ਾ ਸੁਧਾਰਨ ਲਈ ਅਧਿਕਾਰੀਆਂ ਵਲੋਂ ਪਤਵੰਤੇ ਵਿਅਕਤੀਆਂ ਨਾਲ ਮੀਟਿੰਗ

ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਵਲੋਂ ਭਾਈ ਰਾਹੁਲ ਸਿੰਘ ਸਿੱਧੂ ਹਲਕਾ ਇੰਚਾਰਜ ਤੇ ਡਾ. ਮਨਦੀਪ ਕੌਰ ਐੱਸ.ਡੀ.ਐਮ. ਕੋਟਕਪੂਰਾ ਦੀ ਮੌਜੂਦਗੀ 'ਚ ਕੋਟਕਪੂਰਾ ਸ਼ਹਿਰ ਦੀ ਦਿੱਖ ਸੁਧਾਰਨ, ਸਫ਼ਾਈ ਰੱਖਣ ਤੇ ਅਧੂਰੇ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਲੋਕ ਅਦਾਲਤ 'ਚ 46 ਕੇਸਾਂ ਦਾ ਨਿਪਟਾਰਾ

ਗਿੱਦੜਬਾਹਾ, 14 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਕੋਰਟ ਕੰਪਲੈਕਸ ਗਿੱਦੜਬਾਹਾ ਵਿਖੇ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਐੱਸ.ਡੀ.ਜੇ.ਐੱਮ. ਮੈਡਮ ਪਰਵਿੰਦਰ ਕੌਰ ਦੀ ਅਦਾਲਤ 'ਚ ਕੁੱਲ 173 ਕੇਸਾਂ ਵਿਚੋਂ 46 ਕੇਸਾਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਪਿੰਡ ਮਧੀਰ 'ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਹਲਕੇ ਦੇ ਪਿੰਡ ਮਧੀਰ ਵਿਖੇ ਪਿਛਲੇ ਦਿਨੀਂ ਹੋਈਆਂ ਅਚਾਨਕ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਹੋਟਲ 'ਤੇ ਕਬਜ਼ਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਜਾਅਲੀ ਦਸਤਾਵੇਜ਼ ਤਿਆਰ ਕਰਕੇ ਹੋਟਲ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਹੋਟਲ ਮਾਲਕ ਗੌਰਵ ਮਦਾਨ ਦੇ ਬਿਆਨਾਂ 'ਤੇ ਉਸ ਦੇ ਤਾਇਆ ਨੰੂ ਗੋਦ ਦਿੱਤੇ ਭਰਾ 'ਤੇ ਮਾਮਲਾ ਦਰਜ਼ ਕੀਤਾ ਹੈ | ਗੌਰਵ ਮਦਾਨ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਧੀਆ ਸੇਵਾਵਾਂ ਲਈ ਡਾ: ਰਾਣਾ ਚਾਵਲਾ ਨੂੰ ਮਿਲਿਆ ਸੂਬਾ ਪੱਧਰੀ ਪੁਰਸਕਾਰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਮਨ ਕੁਮਾਰ ਵਧਾਵਨ ਦੀ ਅਗਵਾਈ ਵਿਚ ਸਾਰੇ ਸਟਾਫ਼ ਦੀ ਮਿਹਨਤ ਸਦਕਾ ਸਿਵਲ ਹਸਪਤਾਲ ਨੂੰ 2018 'ਚ ਸਿਹਤ ਵਿਭਾਗ ...

ਪੂਰੀ ਖ਼ਬਰ »

ਬੀ.ਏ. ਸਮੈਸਟਰ-6 ਦੇ ਨਤੀਜੇ 'ਚ ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਪੰਨੀਵਾਲਾ ਫ਼ੱਤਾ, 14 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਬੀ.ਏ. ਭਾਗ ਤੀਜਾ ਸਮੈਸਟਰ-6 ਦੇ ਨਤੀਜੇ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕਾਲਜ 'ਚ ਪਹਿਲਾ ਸਥਾਨ ਵਿਦਿਆਰਥਣ ਗਗਨਦੀਪ ਕੌਰ ਨੇ 67 ਫ਼ੀਸਦੀ, ਦੂਜਾ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ 50 ਮੈਂਬਰੀ ਕਮੇਟੀ ਦਾ ਗਠਨ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਜੀ.ਓ.ਜੀ. ਅਵਤਾਰ ਸਿੰਘ ਫ਼ਕਰਸਰ ਦੇ ਉਪਰਾਲੇ ਸਦਕਾ ਪਿੰਡ ਫ਼ਕਰਸਰ ਦੇ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀ ਕਲੱਬਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ, ਸਿਆਸੀ, ਗ਼ੈਰ ਸਿਆਸੀ ਅਤੇ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਜਲ-ਘਰਾਂ ਦੇ ਪੰਚਾਇਤੀਕਰਨ ਿਖ਼ਲਾਫ਼ ਰੋਸ ਰੈਲੀ 18 ਨੂੰ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀਆਂ ਤਿੰਨ ਬਰਾਂਚਾਂ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਦੀ ਹੰਗਾਮੀ ਮੀਟਿੰਗ ਪਵਨ ਕੁਮਾਰ ਮੋਂਗਾ, ਜਰਨਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਵਲੋਂ ਨਸ਼ਿਆਂ ਵਿਰੁੱਧ ਚੇਤਨਾ ਮਾਰਚ

ਮੰਡੀ ਬਰੀਵਾਲਾ, 14 ਜੁਲਾਈ (ਨਿਰਭੋਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਬਲਾਕ ਬਰੀਵਾਲਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱਢਿਆ ਗਿਆ | ਇਹ ਚੇਤਨਾ ਮਾਰਚ ਬਾਬਾ ਮੋਢਾ ਜੀ ਦੀ ਸਮਾਧ ਤੋਂ ਸ਼ੁਰੂ ਹੋਇਆ ਅਤੇ ਬਰੀਵਾਲਾ ਦੇ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿਵਲ ਹਸਪਤਾਲ ਬਾਦਲ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਨਰਿੰਦਰਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਵਾਤਾਵਰਨ ਨੂੰ ਸ਼ੁੱਧ ਕਰਨ ਸਬੰਧੀ ...

ਪੂਰੀ ਖ਼ਬਰ »

ਝਗੜੇ ਦੇ ਸਮਝੌਤੇ ਦੌਰਾਨ ਗੋਲੀ ਚੱਲਣ ਨਾਲ 1 ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 14 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਪਿੰਡ ਕੱਖਾਂਵਾਲੀ ਵਿਖੇ ਘਰ 'ਚ ਵੜ ਕੇ ਔਰਤਾਂ ਦੀ ਮਾਰਕੁੱਟ ਅਤੇ ਭੰਨ੍ਹ-ਤੋੜ ਦੇ ਸਮਝੌਤੇ ਸਬੰਧੀ ਸੱਦੀ ਪੰਚਾਇਤ ਦੌਰਾਨ 2 ਧਿਰਾਂ 'ਚ ਟਕਰਾਅ ਤਹਿਤ ਗੋਲੀ ਲੱਗਣ ਕਰਕੇ ਨੌਜਵਾਨ ਜ਼ਖ਼ਮੀ ਹੋ ਗਿਆ | ਲੰਬੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਭੈ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੂਥ ਅਕਾਲੀ ਆਗੂ ਸੁਖਵਿੰਦਰ ਚੀਮਾ ਦੀ ਅਗਵਾਈ ਹੇਠ ਹਲਕੇ ਦੀ ਸੁੱਖ ਸ਼ਾਂਤੀ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਭੈ ਢਿੱਲੋਂ ਨੌਜਵਾਨਾਂ ਸਮੇਤ ਸ੍ਰੀ ਦਰਬਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX