ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਮੋਗਾ

ਰਾਸ਼ਟਰੀ ਲੋਕ ਅਦਾਲਤ ਵਿਚ 531 ਕੇਸ ਨਿਪਟਾਏ ਗਏ-ਵਿਨੀਤ ਕੁਮਾਰ ਨਾਰੰਗ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਸ੍ਰੀ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਨੀਤ ਕੁਮਾਰ ਨਾਰੰਗ ਸੀ.ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਮੋਗਾ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਕੋਰਟ ਕੰਪਲੈਕਸ ਵਿਖੇ ਸਬ-ਡਵੀਜ਼ਨ ਪੱਧਰ 'ਤੇ ਵੀ ਇਕ-ਇਕ ਬੈਂਚ ਸਥਾਪਿਤ ਕੀਤਾ ਗਿਆ ਅਤੇ ਸਥਾਈ ਲੋਕ ਅਦਾਲਤ (ਪੀ.ਯੂ.ਐਸ.) ਨੇੜੇ ਡੀ.ਸੀ. ਦਫ਼ਤਰ ਕੰਪਲੈਕਸ ਮੋਗਾ ਵਿਖੇ ਵੀ ਲਗਾਈ ਗਈ | ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਕੁੱਲ 10 ਬੈਂਚ ਸਥਾਪਿਤ ਕੀਤੇ ਗਏ ਸਨ | ਲੋਕ ਅਦਾਲਤ ਵਿਚ ਕੁੱਲ 2082 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ 531 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 5,49,20,438 ਰੁਪਏ ਦੀ ਸੈਟਲਮੈਂਟ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਹਰ ਤਰਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ ਮਾਮਲਿਆਂ ਦੇ ਇਲਾਵਾ ਚੈੱਕ ਬਾਉਂਸ ਕੇਸ, ਬੈਂਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਅਤੇ ਪਰਿਵਾਰਕ ਝਗੜੇ, ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲਾਂ ਦੇ ਝਗੜੇ, ਤਨਖ਼ਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਿਤ ਕੇਸ, ਮਾਲ ਵਿਭਾਗ ਨਾਲ ਸਬੰਧਿਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ), ਕਿਰਾਏ ਸਬੰਧੀ ਝਗੜੇ ਅਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਿਤ ਝਗੜਿਆਂ ਆਦਿ ਦੇ ਕੇਸ ਲਗਾਏ ਗਏ ਸਨ | ਉਨ੍ਹਾਂ ਇਹ ਵੀ ਦੱਸਿਆ ਕਿ 8 ਸਤੰਬਰ ਨੂੰ ਵੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਆਪਸੀ ਰਾਜ਼ੀਨਾਮੇ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ | ਜਿਸ ਨਾਲ ਜਿੱਥੇ ਦੋਵੇਂ ਧਿਰਾਂ ਦੀ ਆਪਸੀ ਰੰਜਸ਼ ਖ਼ਤਮ ਹੁੰਦੀ ਹੈ ਉੱਥੇ ਕੇਸ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ |

ਨਸ਼ਿਆਂ ਿਖ਼ਲਾਫ਼ ਪਿੰਡ ਦੌਧਰ ਦੇ ਨੌਜਵਾਨਾਂ ਵਲੋਂ ਵਿਸ਼ਾਲ ਚੇਤਨਾ ਮਾਰਚ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਨਿਰਮਲਜੀਤ ਸਿੰਘ ਧਾਲੀਵਾਲ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਦੌਧਰ ਦੇ ਅਗਾਂਹਵਧੂ ਸੋਚ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਵਿਚ ਇਕ ਵੱਡਾ ਇਕੱਠ ਕਰਕੇ ਨਸ਼ਾ ਵਿਰੋਧੀ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਆਈਸ ਫ਼ੈਕਟਰੀ 'ਤੇ ਪਾਵਰਕਾਮ ਇਨਫੋਰਸਮੈਂਟ ਵਿੰਗ ਨੇ ਮਾਰਿਆ ਛਾਪਾ

ਨਿਹਾਲ ਸਿੰਘ ਵਾਲਾ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਾਵਰ ਕਾਮ ਇਨਫੋਰਸਮੈਂਟ ਵਿੰਗ ਮੋਗਾ ਦੀ ਟੀਮ ਵਲੋਂ ਰਾਤ ਸਮੇਂ ਨਿਹਾਲ ਸਿੰਘ ਵਾਲਾ ਦੀ ਇਕ ਆਈਸ ਫ਼ੈਕਟਰੀ 'ਤੇ ਛਾਪਾ ਮਾਰ ਕੇ ਇਸ ਫ਼ੈਕਟਰੀ ਵਿਚ ਵੱਡੀ ਪੱਧਰ 'ਤੇ ਕੀਤੀ ਜਾ ਰਹੀ ਬਿਜਲੀ ਚੋਰੀ ਫੜੀ ਗਈ | ਐਕਸੀਅਨ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਨਾਲ ਵਿਆਹੁਤਾ ਦੀ ਮੌਤ

ਮੋਗਾ, 14 ਜੁਲਾਈ (ਗੁਰਤੇਜ ਸਿੰਘ)-ਅੱਜ ਸਵੇਰੇ ਲੁਧਿਆਣਾ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲਗੱਡੀ ਦੀ ਲਪੇਟ ਵਿਚ ਆ ਜਾਣ ਨਾਲ ਇਕ 22 ਸਾਲਾ ਵਿਆਹੁਤਾ ਮੁਟਿਆਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਗੀਤਾ ਉਰਫ਼ ਦੀਪ ਪਤਨੀ ਅਮਰਜੀਤ ਸਿੰਘ ਵਾਸੀ ਲੰਢੇਕੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ ਵਿਚ 531 ਕੇਸ ਨਿਪਟਾਏ ਗਏ-ਵਿਨੀਤ ਕੁਮਾਰ ਨਾਰੰਗ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਸ੍ਰੀ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ...

ਪੂਰੀ ਖ਼ਬਰ »

ਆਈਸ ਫ਼ੈਕਟਰੀ 'ਤੇ ਪਾਵਰਕਾਮ ਇਨਫੋਰਸਮੈਂਟ ਵਿੰਗ ਨੇ ਮਾਰਿਆ ਛਾਪਾ

ਨਿਹਾਲ ਸਿੰਘ ਵਾਲਾ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਾਵਰ ਕਾਮ ਇਨਫੋਰਸਮੈਂਟ ਵਿੰਗ ਮੋਗਾ ਦੀ ਟੀਮ ਵਲੋਂ ਰਾਤ ਸਮੇਂ ਨਿਹਾਲ ਸਿੰਘ ਵਾਲਾ ਦੀ ਇਕ ਆਈਸ ਫ਼ੈਕਟਰੀ 'ਤੇ ਛਾਪਾ ਮਾਰ ਕੇ ਇਸ ਫ਼ੈਕਟਰੀ ਵਿਚ ਵੱਡੀ ਪੱਧਰ 'ਤੇ ਕੀਤੀ ਜਾ ਰਹੀ ਬਿਜਲੀ ਚੋਰੀ ਫੜੀ ਗਈ | ਐਕਸੀਅਨ ...

ਪੂਰੀ ਖ਼ਬਰ »

ਵਾਰਡ 9 ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ-ਗੋਵਰਧਨ ਪੋਪਲੀ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਇਕ ਭਰਵਾਂ ਇਕੱਠ ਕੀਤਾ ਸੀ ਜਿੱਥੇ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰ ਦੇ ਕੌਾਸਲਰਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਲੋਕ ਨਸ਼ਿਆਂ ਦੇ ਖ਼ਾਤਮੇ ਲਈ ਖ਼ੁਦ ਇਕਜੁੱਟ ਹੋ ਅੱਗੇ ਆਉਣ-ਵਿਧਾਇਕ ਸੰਧਵਾਂ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਆਗੂ ਹਰਪ੍ਰੀਤ ਸਿੰਘ ਰਿੰਟੂ ਬਾਘਾ ਪੁਰਾਣਾ ਦੇ ਦਫ਼ਤਰ ਵਿਖੇ 'ਆਪ' ਪੰਜਾਬ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ-ਕੱਲ੍ਹ ਨਸ਼ਿਆਂ ਕਾਰਨ ਹੋ ਰਹੀਆਂ ...

ਪੂਰੀ ਖ਼ਬਰ »

10 ਤੋਲੇ ਸੋਨਾ ਅਤੇ 35 ਹਜ਼ਾਰ ਦੀ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 14 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ਗਈ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਅਣਪਛਾਤੇ ਵਿਅਕਤੀਆਂ ਨੇ ਵੇਅਰ ਹਾਊਸ 'ਚੋਂ ਲੁੱਟੇ 336 ਕਣਕ ਦੇ ਗੱਟੇ

ਅਜੀਤਵਾਲ, 14 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਅਣਪਛਾਤੇ 10-12 ਵਿਅਕਤੀ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਸੈਂਟਰਲ ਵੇਅਰ ਹਾਊਸ ਤੋਂ ਗਾਰਡ ਦੀ ਕੁੱਟਮਾਰ ਕਰਕੇ 336 ਗੱਟੇ ਕਣਕ ਦੇ ਗੱਟੇ ਲੁੱਟ ਕੇ ਫ਼ਰਾਰ ਹੋ ਗਏ | ਸੁਰੱਖਿਆ ਦਾ ਇਹ ਹਾਲ ਕਿ 46 ਹਜ਼ਾਰ ਗੱਟੇ ਕਰੋੜਾਂ ਰੁਪਏ ...

ਪੂਰੀ ਖ਼ਬਰ »

ਵਾਰਡ 9 ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ-ਗੋਵਰਧਨ ਪੋਪਲੀ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਇਕ ਭਰਵਾਂ ਇਕੱਠ ਕੀਤਾ ਸੀ ਜਿੱਥੇ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰ ਦੇ ਕੌਾਸਲਰਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਵਿਧਾਇਕ ਬਰਾੜ ਦਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਨਮਾਨ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ ਸਥਾਨਕ ਸੁਭਾਸ਼ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਗੁਰਮੇਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਇਕੱਤਰਤਾ ਹੋਈ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ. ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਨਗਰ ਕੌਾਸਲ ਦੇ ਹਾਲ ਵਿਖੇ ਪ੍ਰਧਾਨ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਲਾਕੇ ਭਰ ਦੇ ਸੈਨਿਕਾਂ ਨੇ ...

ਪੂਰੀ ਖ਼ਬਰ »

ਨਗਰ-ਕੌਾਸਲ ਧਰਮਕੋਟ ਵਲੋਂ ਵੱਖ-ਵੱਖ ਵਾਰਡਾਂ ਵਿਚ ਨਸ਼ਾ ਛਡਾਊ ਕੈਂਪ ਲਗਾਏ

ਧਰਮਕੋਟ, 14 ਜੁਲਾਈ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨਗਰ-ਕੌਾਸਲ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਕੈਡਿਟਾਂ ਨੇ ਕੈਂਪ ਦੌਰਾਨ ਜਿੱਤੇ 12 ਗੋਲਡ ਅਤੇ 2 ਸਿਲਵਰ ਮੈਡਲ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਅੰਦਰ ਵਿੱਦਿਆ ਦਾ ਚਾਨਣ ਵੰਡ ਰਹੀ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਅਤੇ ਪੜ੍ਹਾਈ ਦੇ ਖੇਤਰ ਸਮੇਤ ਹਰੇਕ ਖੇਤਰ ਵਿਚ ਨਿਵੇਕਲੀ ਪਹਿਚਾਣ ਰੱਖਦੀ ਹੋਈ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਮਾਲਵੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਡਾ. ਗੁਰਮੀਤ ਲਾਲ ਸੀਨੀ. ਮੈਡੀਕਲ ਪੀ.ਐਚ.ਸੀ. ਠੱਠੀ ਭਾਈ ਦੀ ਰਹਿਨੁਮਾਈ ਹੇਠ ਅਤੇ ਡਾ. ਅਰਜੁਨ ਸਿੰਘ, ਡਾ. ਅਮਰਿੰਦਰ ਸਿੰਘ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਰਜਿੰਦਰ ...

ਪੂਰੀ ਖ਼ਬਰ »

ਕੌਾਸਲਰ ਸਚਿਨ ਟੰਡਨ ਨੇ ਡੈਪੋ ਮੈਂਬਰਾਂ ਨੂੰ ਕਾਰਡ ਵੰਡੇ

ਧਰਮਕੋਟ, 14 ਜੁਲਾਈ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਜਿੱਥੇ ਸਖ਼ਤ ਕਦਮ ਉਠਾਏ ਜਾ ਰਹੇ ਹਨ ਅਤੇ ਆਏ ਦਿਨ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੀ ਪੰਜਾਬ ਵਿਚੋਂ ਨਸ਼ਾ ਤਸਕਰਾਂ ਦੇ ਖ਼ਾਤਮੇ ਲਈ ਅਤੇ ਨਸ਼ੇ ਦੇ ਆਦੀ ਹੋ ਚੁੱਕੇ ...

ਪੂਰੀ ਖ਼ਬਰ »

'ਮਹਿਕ ਵਤਨ ਦੀ' ਫਾਊਾਡੇਸ਼ਨ ਵਲੋਂ ਬਾਬਾ ਬਲਦੇਵ ਸਿੰਘ ਨੇ ਬੂਟੇ ਲਗਾਏ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਮਹਿਕ ਵਤਨ ਦੀ ਫਾਉਂਡੇਸ਼ਨ ਸੁਸਾਇਟੀ ਮੋਗਾ ਵਲੋਂ ਉਪਲਬਧ ਕਰਾਏ ਹੋਏ ਵੱਖ-ਵੱਖ ਪ੍ਰਕਾਰ ਦੇ ਬੂਟੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ, ਬੰਸੀ ਬਣੇ ਪ੍ਰਧਾਨ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਸ਼ੈਲਰ ਐਸੋਸੀਏਸ਼ਨ (ਸੈਣੀ ਗਰੁੱਪ) ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਇੱਥੇ ਐਸੋਸੀਏਸ਼ਨ ਦੇ ਸਰਪ੍ਰਸਤ ਬਾਲ ਕ੍ਰਿਸ਼ਨ ਬਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਚੋਣ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਨੇ ਐਨ.ਡੀ.ਪੀ. ਐਸ. ਐਕਟ ਦੀ ਦੁਰਵਰਤੋਂ ਦੇ ਲਾਏ ਦੋਸ਼

ਚੰਡੀਗੜ੍ਹ, 14 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਐਨ.ਡੀ.ਪੀ.ਐਸ ਐਕਟ ਦੀ ਦੁਰਵਰਤੋਂ ਕਰ ਰਹੀ ਹੈ | ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਸਰਕਾਰ ਦੀ ਵੀਡੀਓ ਜਨਤਕ ਕੀਤੀ ਜਾਵੇਗੀ-ਯੂਨੀਅਨ ਆਗੂ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ, ਡਿਪਟੀ ਸਕੱਤਰ ਬਲਵਿੰਦਰ ਕੌਰ ਖੋਸਾ, ਵਿੱਤ ਸਕੱਤਰ ਗੁਰਚਰਨ ਕੌਰ ਮੋਗਾ, ਸ਼ਿੰਦਰਪਾਲ ਕੌਰ, ਅਮਰਜੀਤ ਕੌਰ ਧਾਦਰਾਂ ਸੰਗਰੂਰ ਨੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਐਡਵਾਈਜ਼ਰ ਮੋਗਾ ਵਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦਾ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਪੂਰਾ ...

ਪੂਰੀ ਖ਼ਬਰ »

'ਨਸ਼ਾ ਛੱਡੋ ਕੋਹੜ ਵੱਢੋ' ਤਹਿਤ ਕਰਵਾਇਆ ਜਾਗਰੂਕਤਾ ਸਮਾਗਮ

ਠੱਠੀ ਭਾਈ, 14 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਨਸ਼ੇ ਦੇ ਸੌਦਾਗਰਾਂ ਵਲੋਂ ਘਾਤਕ ਨਸ਼ਿਆਂ ਦੇ ਵਗਾਏ ਜਾ ਰਹੇ ਹੜ੍ਹ ਨੂੰ ਠੱਲ੍ਹ ਪਾਉਣ ਤਹਿਤ ਪਿੰਡ-ਪਿੰਡ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਅਧੀਨ ਮਾਨਯੋਗ ਐਸ. ਡੀ. ਐਮ. ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ (ਇੰਟਕ) ਇਕਾਈ ਦਾ ਗਠਨ

ਮੋਗਾ, 14 ਜੁਲਾਈ (ਬੱਬੀ)-ਦਫ਼ਤਰ ਜ਼ਿਲ੍ਹਾ ਇੰਟਕ ਮੋਗਾ ਵਿਖੇ ਐਡਵੋਕੇਟ ਵਿਜੇ ਧੀਰ ਪ੍ਰਧਾਨ ਜ਼ਿਲ੍ਹਾ ਇੰਟਕ ਮੋਗਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਸੂਬਾ ਕਾਂਗਰਸ ਸਕੱਤਰ ਅਸ਼ੋਕ ਕਾਲੀਆ ਅਤੇ ਪ੍ਰਵੀਨ ਸ਼ਰਮਾ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਕ੍ਰਿਸ਼ਨਾ ਸ਼ਰਮਾ ਅਤੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਰਾਮੂੰਵਾਲਾ ਹਰਚੋਕਾ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਲੋਕਾਂ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਦੇ ਗੁਰਦੁਆਰਾ, ਸ਼ਮਸ਼ਾਨਘਾਟ ਅਤੇ ਹੋਰ ਸਾਂਝੀਆਂ ਥਾਵਾਂ 'ਤੇ 250 ਦੇ ਕਰੀਬ ਛਾਂਦਾਰ ਅਤੇ ...

ਪੂਰੀ ਖ਼ਬਰ »

ਸਕੂਲ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ

ਮੋਗਾ, 14 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਡਗਰੂ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੰਚਾਰਜ ਮੁੱਖ ਅਧਿਆਪਕ ਰਾਜੇਸ਼ ਕੁਮਾਰ ਖੰਨਾ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਜਿਸ ਵਿਚ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਡਾ. ਹਰਪ੍ਰੀਤ ...

ਪੂਰੀ ਖ਼ਬਰ »

ਮਾਤਾ ਪਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੀਨੀਅਰ ਕਾਂਗਰਸੀ ਆਗੂ ਗੁਰਪਾਲ ਸਿੰਘ ਸੰਧੂਆਂਵਾਲਾ ਦੇ ਪੂਜਨੀਕ ਮਾਤਾ ਪਾਲ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਿੰਡ ਸੰਧੂਆਂਵਾਲਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਦੀ ਦੂਸਰੀ ਮੰਜ਼ਿਲ ਦੀ ਉਸਾਰੀ ਲਈ ਕਾਰ ਸੇਵਾ ਸ਼ੁਰੂ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਸੰਗਤਾਂ ਦੀ ਵਧਦੀ ਆਮਦ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਵਿਸਥਾਰ ਕਰਨ ਲਈ ਕੀਤੇ ਫ਼ੈਸਲੇ ਮੁਤਾਬਿਕ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਸਕੂਲ ਚੇਅਰਮੈਨ ਇੰਜ. ਜਨੇਸ਼ ਗਰਗ, ਪਿ੍ੰਸੀਪਲ ਸਮਰਿਤੀ ਭੱਲਾ ਨੇ ਬੱਚਿਆਂ ਨੂੰ ਵਿਸ਼ਵ ਆਬਾਦੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਕ੍ਰਿਸ਼ਨਾ ਸ਼ਰਮਾ ਅਤੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਜੋ ਕਿ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ਹੈ, ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉੱਤਰੀ ਭਾਰਤ ਦੀ ਮੰਨੀ-ਪ੍ਰਮੰਨੀ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ, ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਮੱਲਾਂ ਮਾਰ ਰਹੀ ਹੈ, ਨੇ ਬੀਤੇ ਦਿਨੀਂ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੀ ਕਰਮਵੀਰ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 14 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਪਿਛਲੇ ਦਿਨੀਂ ਆਏ ਨਤੀਜਿਆਂ ਵਿਚੋਂ ਗਗਨਦੀਪ ਕੌਰ ਵਿਰਕ ਵਾਸੀ ਮੋਗਾ ਨੇ 7.5 ਬੈਂਡ, ਬਿਕਰਮਜੀਤ ...

ਪੂਰੀ ਖ਼ਬਰ »

ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ 'ਚ ਸਮਰ ਕੈਂਪ ਸਮਾਪਤ

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਸਥਿਤ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਿਚ ਪਿਛਲੇ ਇਕ ਮਹੀਨੇ ਤੋਂ ਚੱਲ ਰਿਹਾ ਸੈਮੀਨਾਰ ਅੱਜ ਆਪਣੀਆਂ ਅਮਿਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਲੋਕਾਂ ਦੀ ਸਹੂਲਤ ਲਈ ਤਿਆਰ ਕਰਵਾਇਆ ਮਿੰਨੀ ਫਾਇਰ ਬਿ੍ਗੇਡ

ਮੋਗਾ, 14 ਜੁਲਾਈ (ਅਮਰਜੀਤ ਸਿੰਘ ਸੰਧੂ)-ਪਿੰਡ ਤਲਵੰਡੀ ਭੰਗੇਰੀਆ ਦੀ ਗਰਾਮ ਪੰਚਾਇਤ ਨੇ ਪਿੰਡ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਪੰਚ ਬਲਵਿੰਦਰ ਕੌਰ ਅਤੇ ਨਿਹਾਲ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਨੇ ਸਮੁੱਚੀ ਪੰਚਾਇਤ ਵਿਚ ਮਤਾ ਪਾਸ ਕਰ ਕੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤਾ ਰੋਸ ਮਾਰਚ

ਕਿਸ਼ਨਪੁਰਾ ਕਲਾਂ, 14 ਜੁਲਾਈ (ਅਮੋਲਕ ਸਿੰਘ ਕਲਸੀ)-ਮਰੋ ਜਾਂ ਵਿਰੋਧ ਕਰੋ ਮਿਸ਼ਨ ਅਧੀਨ ਚਿੱਟੇ ਦੇ ਿਖ਼ਲਾਫ਼ ਮਨਾਏ ਗਏ ਕਾਲੇ ਹਫ਼ਤੇ ਤਹਿਤ ਲਾਗਲੇ ਨਗਰ ਗੱਟੀ ਜੱਟਾਂ ਦੇ ਨੌਜਵਾਨਾ ਨੇ ਪ੍ਰਧਾਨ ਛਿੰਦਰਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਆਪਣੀ ਆਵਾਜ਼ ...

ਪੂਰੀ ਖ਼ਬਰ »

ਲੜਕੀਆਂ ਨੂੰ ਵੇਖ ਕੇ ਹਾਰਨ ਮਾਰਨ ਤੋਂ ਰੋਕਣ 'ਤੇ ਹੋਏ ਝਗੜੇ ਦਾ ਮੁਕੱਦਮਾ ਦਰਜ

ਮੋਗਾ, 14 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਦਾ ਹਿੱਸਾ ਬਣੇ ਪਿੰਡ ਲੰਢੇਕੇ ਦੀ 45 ਸਾਲਾ ਹਰਪ੍ਰੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਐਮ.ਪੀ. ਬਸਤੀ ਲੰਢੇਕੇ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 12 ਜੁਲਾਈ ਨੂੰ ਸਵੇਰ ਸਮੇਂ ਮਿੰਟੂ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ 6 ਵਾਟਰ ਕੂਲਰ ਭੇਟ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਰਾਮ ਤੀਰਥ ਐਲ. ਆਈ. ਸੀ. ਐਡਵਾਈਜ਼ਰ ਬਾਘਾ ਪੁਰਾਣਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੁਰਾਣਾ-1 ਨੂੰ 6 ਠੰਢੇ ਪਾਣੀ ਲਈ ਵਾਟਰ ਕੂਲਰ ਬੱਚਿਆਂ ਦੇ ਪਾਣੀ-ਪੀਣ ਲਈ ਭੇਟ ਕੀਤੇ ਗਏ ਤਾਂ ਜੋ ਬੱਚੇ ਜਮਾਤਾਂ ਤੋਂ ਬਾਹਰ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਧਾਰਮਿਕ ...

ਪੂਰੀ ਖ਼ਬਰ »

ਨਸ਼ਾ ਮੁਕਤੀ ਵਿਸ਼ੇ ਉੱਪਰ ਕਰਵਾਏ ਚਾਰਟ ਮੇਕਿੰਗ ਮੁਕਾਬਲੇ

ਬਾਘਾ ਪੁਰਾਣਾ, 14 ਜੁਲਾਈ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਨਸ਼ਾ ਮੁਕਤੀ ਵਿਸ਼ੇ ਉੱਪਰ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਅਧਿਆਪਕਾਂ ਦੀ ਟਰੇਨਿੰਗ ਵਰਕਸ਼ਾਪ ਲਗਾਈ

ਸਮਾਲਸਰ, 14 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਕੋਟਕਪੂਰਾ ਰੋਡ 'ਤੇ ਸਥਿਤ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਅਧਿਆਪਕਾਂ ਦੀ ਟਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਦੀ ਸ਼ੁਰੂਆਤ ਡਾਇਰੈਕਟਰ ਵਾਸੂ ਸ਼ਰਮਾ ਅਤੇ ਚੇਅਰਪਰਸਨ ਮੈਡਮ ਸੀਮਾ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਨਸ਼ਿਆਂ ਿਖ਼ਲਾਫ਼ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਮੋਗਾ, 14 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਪਿੰਡ ਬੁੱਕਣ ਵਾਲਾ ਵਿਖੇ ਡੀ.ਐਸ.ਪੀ. ਸਿਟੀ ਕੇਸਰ ਨੇ ਪਿੰਡ ਵਾਸੀਆਂ ਨਾਲ ਚਿੱਟੇ ਦੇ ਿਖ਼ਲਾਫ਼ ਡਟਣ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਦੌਰਾਨ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX