ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  15 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  31 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  27 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 4 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 6 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 7 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚਿੱਟੇ ਨੇ ਇਕ ਹੋਰ ਨੌਜਵਾਨ ਨੂੰ ਨਿਗਲਿਆ

ਮੱਲਾਂਵਾਲਾ, 14 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨ ਥਾਣਾ ਆਰਫ਼ ਕੇ ਅਧੀਨ ਪੈਂਦੇ ਪਿੰਡ ਗ਼ੁਲਾਮੀ ਵਾਲਾ ਵਿਚ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਜੁਝਾਰ ਸਿੰਘ ਯੋਧਾ ਦੇ ਪਿਤਾ ਭੁਪਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਗ਼ੁਲਾਮੀ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੇਰਾ ਲੜਕਾ ਪਿਛਲੇ 2-3 ਸਾਲ ਤੋਂ ਨਸ਼ਾ ਕਰਨ ਦਾ ਆਦੀ ਹੋ ਗਿਆ ਸੀ , ਇਹ ਜ਼ਿਆਦਾਤਰ ਨਸ਼ਾ ਸੁਖਦੇਵ ਸਿੰਘ ਪੁੱਤਰ ਰਾਮ ਸਿੰਘ ਜੋ ਕਿ ਸਾਡੇ ਹੀ ਪਿੰਡ ਗੁਲਾਮੀ ਵਾਲਾ ਦਾ ਰਹਿਣ ਵਾਲਾ ਹੈ ਤੋਂ ਹੈਰੋਇਨ ਲਿਆ ਕੇ ਟੀਕੇ ਲਾ ਲੈਂਦਾ ਸੀ, ਅਸੀਂ ਸੁਖਦੇਵ ਸਿੰਘ ਨੂੰ ਬਹੁਤ ਵਾਰੀ ਕਿਹਾ ਕਿ ਸਾਡੇ ਲੜਕੇ ਨੂੰ ਨਸ਼ਾ ਨਾ ਦਿਆ ਕਰ | ਅੱਜ ਕਰੀਬ 11 ਵਜੇ ਵੇਖਿਆ ਕਿ ਸਾਡਾ ਲੜਕਾ ਜੁਝਾਰ ਸਿੰਘ ਟਾਹਲੀ ਦੀ ਛਾਂ ਹੇਠ ਬੈਠਾ ਹੈ, ਮੈਂ ਆਰਫ਼ ਕੇ ਪਿੰਡ ਨੂੰ ਚਲਾ ਗਿਆ, ਜਦ ਮੈਂ ਘਰ ਵਾਪਸ ਆਇਆ ਤਾਂ ਮੇਰਾ ਲੜਕਾ ਸਾਡੇ ਘਰੇ ਬੈੱਡ 'ਤੇ ਮੂਧੇ ਮੂੰਹ ਪਿਆ ਸੀ, ਜਿਸ ਦੇ ਕੋਲ ਟੀਕਾ ਜੋ ਕੋਲ ਡਿਗ ਪਿਆ, ਮੇਰਾ ਲੜਕਾ ਬੇਹੋਸ਼ ਸੀ, ਅਸੀਂ ਆਪਣੇ ਲੜਕੇ ਨੂੰ ਆਰਫ਼ ਕੇ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਹਾਲਤ ਗੰਭੀਰ ਵੇਖ ਕੇ ਸਿਵਲ ਹਸਪਤਾਲ 'ਚ ਭੇਜ ਦਿੱਤਾ ਤੇ ਹਾਲਤ ਜ਼ਿਆਦਾ ਗੰਭੀਰ ਕਰਕੇ ਇਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਲਿਜਾਇਆ ਗਿਆ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਪਿਤਾ ਨੇ ਕਿਹਾ ਕਿ ਮੇਰੇ ਲੜਕੇ ਦੀ ਮੌਤ ਨਸ਼ਾ ਵੇਚਣ ਵਾਲਿਆਂ ਵਲੋਂ ਜ਼ਹਿਰੀਲਾ ਨਸ਼ਾ ਦੇਣ ਕਰਕੇ ਮੌਤ ਹੋ ਗਈ | ਇਸ ਸਬੰਧੀ ਥਾਣਾ ਆਰਫ਼ ਕੇ ਇੰਚਾਰਜ ਮੋਹਿਤ ਕੁਮਾਰ ਨੇ ਕਿਹਾ ਕਿ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸੁਖਦੇਵ ਸਿੰਘ ਉਰਫ਼ ਸ਼ੇਗੀ ਪੁੱਤਰ ਰਾਮ ਸਿੰਘ ਵਾਸੀ ਗੁਲਾਮੀ ਵਾਲਾ 'ਤੇ ਮੁਕੱਦਮਾ ਨੰਬਰ ਦਰਜ ਕਰ ਲਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਸ਼ੀ ਦੇ ਿਖ਼ਲਾਫ਼ ਅੱਗੇ ਵੀ ਵੱਖ-ਵੱਖ ਥਾਣਿਆਂ ਵਿਚ ਪਰਚੇ ਦਰਜ ਹੋਏ ਹਨ ਤੇ ਇਹ ਮੁਕੱਦਮਾ ਨੰ: 20 ਵਿਚ ਭਗੌੜਾ ਹੈ |

-ਮਾਮਲਾ ਸਿਆਸੀ ਸ਼ਹਿ 'ਤੇ ਗ਼ਰੀਬਾਂ ਦੇ ਘਰ ਢਾਹੁਣ ਦਾ- ਕਿਸਾਨਾ ਅਤੇ ਮਜ਼ਦੂਰਾਂ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਿਤ ਸੈਂਕੜੇ ਕਾਰਕੁਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸ.ਐੱਸ.ਪੀ. ਸਾਹਮਣੇ ਧਰਨਾ ਦੇਣ ਉਪਰੰਤ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ | ਧਰਨੇ ਵਿਚ ਕਿਸਾਨ ਬੀਬੀਆਂ ਨੇ ...

ਪੂਰੀ ਖ਼ਬਰ »

ਲੜਕੀਆਂ ਦੇ ਸਰਕਾਰੀ ਸਕੂਲ 'ਚ ਚੱਲਦੇ ਸਫ਼ਾਈ ਅਭਿਆਨ 'ਚ ਦਖ਼ਲਅੰਦਾਜ਼ੀ ਪਈ ਮਹਿੰਗੀ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਪੰਜਾਬੀ ਦੇ ਇਕ ਟੀ.ਵੀ. ਚੈਨਲ ਦੇ ਪੱਤਰਕਾਰ ਸਰਬਜੀਤ ਸਿੰਘ ਦੇ ਿਖ਼ਲਾਫ਼ ਪੰਜਾਬ ਪੁਲਿਸ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਦੀ ਵਾਈਸ ਪਿ੍ੰਸੀਪਲ ਮਨਜੀਤ ਕੌਰ ਭੱਲਾ ਅਤੇ ਹੋਰ ਸਟਾਫ਼ ਦੀ ਸ਼ਿਕਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਡੈਲੀਗੇਟ ਕਾਨਫ਼ਰੰਸ ਬਰਾਂਚ ਫ਼ਿਰੋਜ਼ਪੁਰ ਸੂਬਾ ਪ੍ਰਧਾਨ ਸੱਜਣ ਸਿੰਘ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਸ੍ਰੀ ਰਾਮ ਅਵਤਾਰ ਜਨਰਲ ਸਕੱਤਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਨਸ਼ਾ ਵਿਰੋਧੀ ਕਮੇਟੀ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਨੇੜੇ ਪੈਂਦੇ ਪਿੰਡ ਸੋਢੀ ਨਗਰ 'ਚ ਬੀਤੇ ਦਿਨ ਨਸ਼ਾ ਤਸਕਰ ਹਮਾਇਤੀਆਂ ਅਤੇ ਨਸ਼ਾ ਵਿਰੋਧੀ ਕਮੇਟੀ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲਣ ਕਾਰਨ ਫ਼ਿਰੋਜ਼ਪੁਰ ਪੁਲਿਸ ਵਲੋਂ ਸੱਤ ਵਿਅਕਤੀਆਂ ਿਖ਼ਲਾਫ਼ ਇਰਾਦਾ ...

ਪੂਰੀ ਖ਼ਬਰ »

ਭੁਪਿੰਦਰ ਕੌਰ 'ਆਪ' ਦੀ ਮਾਲਵਾ ਜ਼ੋਨ-1 ਦੀ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਸਿਆਸੀ ਅਤੇ ਸਮਾਜ ਸੇਵਾ ਖੇਤਰ 'ਚ ਇਲਾਕੇ ਦੀ ਮੰਨੀ-ਪ੍ਰਮੰਨੀ ਹਸਤੀ ਮੈਡਮ ਭੁਪਿੰਦਰ ਕੌਰ ਸੰਧੂ ਬਸਤੀ ਭਾਗ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਾਲਵਾ ਜ਼ੋਨ-1 ਤੋਂ ਇਸਤਰੀ ਵਿੰਗ ਦੀ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਬਾਜਵਾ ਨੇ ਡੀ.ਐੱਸ.ਪੀ. (ਸਿਟੀ) ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਸਫ਼ਾ 'ਚ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਵਜੋਂ ਜਾਣੇ ਜਾਂਦੇ ਯਾਦਵਿੰਦਰ ਸਿੰਘ ਬਾਜਵਾ ਨੇ ਫ਼ਿਰੋਜ਼ਪੁਰ ਦੇ ਨਵੇਂ ਡੀ.ਐੱਸ.ਪੀ. (ਸਿਟੀ) ਵਜੋਂ ਅਹੁਦਾ ਸੰਭਾਲ ਲਿਆ | ਆਮ ਗ਼ਰੀਬ ਤੋਂ ਲੈ ਪਹਿਲੀ ਕਤਾਰ ਦੇ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਇਨਸਾਫ਼ ਲੈਣ ਲਈ ਦਰ-ਦਰ ਭਟਕ ਰਿਹੈ ਜਬਰ ਜਨਾਹ ਪੀੜਤਾ ਦਾ ਪਰਿਵਾਰ

ਮਮਦੋਟ, 14 ਜੁਲਾਈ (ਸੁਖਦੇਵ ਸਿੰਘ ਸੰਗਮ)- ਜਿੱਥੇ ਇਕ ਪਾਸੇ ਪੰਜਾਬ ਸਰਕਾਰ ਜਬਰ ਜਨਾਹ ਦੀਆਂ ਘਟਨਾਵਾਂ ਨੰੂ ਠੱਲ੍ਹ ਪਾਉਣ ਲਈ ਜਬਰ ਜਨਾਹ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮਨਸ਼ਾ ਤਹਿਤ ਦੋਸ਼ੀਆਂ ਨੂੰ ਮੌਤ ਦੀ ਸਜਾ ਦੀ ਸਿਫ਼ਾਰਸ਼ ਕੀਤੀ ਗਈ ਹੈ, ਉੱਥੇ ਹੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ 'ਚ ਨਰਸਿੰਗ ਕੋਰਸਾਂ ਦੀ ਰਜਿਸਟਰੇਸ਼ਨ ਸ਼ੁਰੂ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਚੱਲ ਰਹੀ ਸੰਸਥਾ ਮਾਈ ਭਾਗੋ ਕਾਲਜ ਆਫ ਨਰਸਿੰਗ ਤਰਨ ਤਾਰਨ ਦੀਆਂ ਵਿਦਿਆਰਥਣਾਂ ਵਲੋਂ ਲਗਾਤਾਰ ਹਰ ਸਾਲ ਮੋਹਰੀ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਜਾ ਰਿਹਾ ਹੈ, ਇਸ ਕਾਲਜ ਤੋਂ ...

ਪੂਰੀ ਖ਼ਬਰ »

ਨਸ਼ੇ ਦੇ ਵਿਰੋਧ ਵਿਚ ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ ਵਲੋਂ ਰੈਲੀ

ਮਖੂ, 14 ਜਲਾਈ (ਥਿੰਦ)- ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ ਬਲਾਕ ਮਖੂ ਦੇ ਪ੍ਰਧਾਨ ਕਾਬਲ ਸਿੰਘ ਲਖਨਪਾਲ ਦੀ ਅਗਵਾਈ ਹੇਠ ਮਖੂ ਦੇ ਹੋਰਨਾਂ ਕਲੱਬਾਂ ਦੇ ਸਹਿਯੋਗ ਨਾਲ ਰੈਲੀ ਕੱਢੀ ਗਈ | ਸਰਕਾਰੀ ਮਾਡਲ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਨੌਜਵਾਨ ਸਭਾ ਮੁੱਦਕੀ ਦੇ ਨੌਜਵਾਨਾਂ ਨੇ ਔਰਤ ਸਮੇਤ 4 'ਚਿੱਟੇ' ਵਾਲੇ ਕੀਤੇ ਪੁਲਿਸ ਹਵਾਲੇ

ਮੁੱਦਕੀ, 14 ਜੁਲਾਈ (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬੇ ਵਿਚ ਨੌਜਵਾਨ ਸਭਾ ਮੁੱਦਕੀ ਵਲੋਂ ਇਕ ਔਰਤ ਸਮੇਤ 4 ਜਣਿਆਂ ਨੂੰ 'ਚਿੱਟੇ' ਦੀ ਤਸਕਰੀ ਦੇ ਮਾਮਲੇ 'ਚ ਮੁੱਦਕੀ ਪੁਲਿਸ ਦੇ ਹਵਾਲੇ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨੌਜਵਾਨ ਸਭਾ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ- ਥਾਣਾ ਮੁਖੀ ਨੂੰ ਸੌ ਾਪਿਆ ਮੰਗ ਪੱਤਰ

ਤਲਵੰਡੀ ਭਾਈ, 14 ਜੁਲਾਈ (ਗਿੱਲ)- ਸਥਾਨਿਕ ਅਜੀਤ ਨਗਰ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੀ ਆਰੰਭਤਾ ਮੌਕੇ ਧਰਮਸ਼ਾਲਾ ਵਿਖੇ ਇਕੱਤਰ ਹੋਏ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 27 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਜ਼ੀਰਾ, 14 ਜੁਲਾਈ (ਢਿੱਲੋਂ)- ਕੌਮੀ ਲੋਕ ਅਦਾਲਤ ਸਬੰਧੀ ਰੈਵੀਨਿਊ ਵਿਭਾਗ ਜ਼ੀਰਾ ਵਲੋਂ ਤਹਿਸੀਲ ਦਫ਼ਤਰ 'ਚ ਲੋਕ ਅਦਾਲਤ ਲਗਾਈ ਗਈ, ਜਿਸ ਦੌਰਾਨ ਇੰਤਕਾਲ ਸਬੰਧੀ ਪੇਸ਼ ਹੋਏ 27 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਗੁਰਪ੍ਰੀਤ ਸਿੰਘ ਢਿੱਲੋਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਵਧੀਆ ਰਿਹਾ

ਫ਼ਿਰੋਜ਼ਪੁਰ, 14 ਜੁਲਾਈ (ਪਰਮਿੰਦਰ ਸਿੰਘ)- ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਦੇ ਖੇਤਰ 'ਚ ਸਫਲਤਾ ਹਾਸਲ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪੰਜਾਬ ਯੂਨੀਵਰਸਿਟੀ ਵਲੋਂ ਲਈ ਗਈ ਬੀ.ਸੀ.ਏ. ਤੀਜੇ ਸਾਲ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਪਿੰਡ ਦੇ ਲੋਕਾਂ ਨਾਲ ਕੀਤੀ ਗਈ ਮੀਟਿੰਗ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਕਾਬੂ

ਫ਼ਿਰੋਜ਼ਪੁਰ, 14 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਇਕ ਔਰਤ ਸਮੇਤ ਤਿੰਨ ਤਸਕਰਾਂ ਪਾਸੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਪੁਲਿਸ ਅਨੁਸਾਰ ਮਨਜੀਤ ਕੌਰ ਪਤਨੀ ਮੱਖਣ ਸਿੰਘ ਵਾਸੀ ਲੌਾਗੋਦੇਵਾ, ਬਲਕਾਰ ਸਿੰਘ ਪੁੱਤਰ ਸਰਦੂਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੁਸ਼ਕਿਲਾਂ ਸਬੰਧੀ ਕੀਤੀਆਂ ਵਿਚਾਰਾਂ

ਜ਼ੀਰਾ, 14 ਜੁਲਾਈ (ਢਿੱਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਰਾਣਾ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਪ੍ਰਧਾਨ ਗੁਰਮੇਜ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਦਰਜ਼ਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਨਸ਼ਾ ਛੱਡਣ ਦੇ ਚਾਹਵਾਨ ਥਾਣਾ ਮੁਖੀ ਨੂੰ ਮਿਲੇ

ਅਬੋਹਰ, 14 ਜੁਲਾਈ (ਸੰਧੂ)-ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਕੱਸੀ ਨਕੇਲ ਦੇ ਚੱਲਦਿਆਂ ਅੱਜ ਇੱਥੋਂ ਦੀ ਨਵੀਂ ਆਬਾਦੀ ਵਾਸੀ ਕਈ ਲੋਕ ਨਸ਼ਾ ਛੱਡਣ ਲਈ ਥਾਣਾ ਸਿਟੀ-2 ਦੇ ਮੁਖੀ ਚੰਦਰ ਸ਼ੇਖਰ ਨੂੰ ਮਿਲੇ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਕਾਰਨ ਨਰਮਾ ਪੱਟੀ ਦੇ ਕਿਸਾਨਾਂ ਦੇ ਸੁਪਨੇ ਹੋ ਰਹੇ ਨੇ ਚਕਨਾਚੂਰ

ਕੁਲਦੀਪ ਸਿੰਘ ਸੰਧੂ ਅਬੋਹਰ, 14 ਜੁਲਾਈ -ਰਾਜਸਥਾਨ ਤੇ ਹਰਿਆਣਾ ਦੀਆਂ ਹੱਦਾਂ ਦੇ ਨਾਲ ਛੂੰਹਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਅਬੋਹਰ ਅਤੇ ਬੱਲੂਆਣਾ ਵਿਚ ਨਹਿਰੀ ਪਾਣੀ ਦੀ ਵੱਡੀ ਘਾਟ ਨੇ ਕਿਸਾਨਾਂ ਨੂੰ ਡੂੰਘੀ ਚਿੰਤਾ ਵਿਚ ਡੋਬ ਦਿੱਤਾ ਹੈ | ਇਕ ਪਾਸੇ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 14 ਜੁਲਾਈ(ਕਰਨ ਚੁਚਰਾ)-ਬੀਤੇ ਦਿਨੀਂ ਸਰਵਹਿੱਤਕਾਰੀ ਵਿੱਦਿਆ ਮੰਦਿਰ ਅਬੋਹਰ ਸਕੂਲ ਦੀਆਂ ਖੇਡਾਂ ਵਿੱਚ ਜਲਾਲਾਬਾਦ ਦੇ ਸਵਾਮੀ ਨਰਾਇਣਾ ਨੰਦ ਸਰਸਵਤੀ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਬੱਡੀ ਅਤੇ ਖੋ-ਖੋ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਵਾਰਡ ਨੰਬਰ 23 ਦੀ ਮੁੱਖ ਸੜਕ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸ੍ਰੀ ਘੁਬਾਇਆ ਨੇ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੱਲ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸੱਤਿਅਮ ਕਾਲਜ ਦਾ ਨਤੀਜਾ ਵਧੀਆ ਰਿਹਾ

ਅਬੋਹਰ, 14 ਜੁਲਾਈ (ਕੁਲਦੀਪ ਸਿੰਘ ਸੰਧੂ)-ਸਤਿਅਮ ਕਾਲਜ ਫ਼ਾਰ ਗਰਲਜ਼ ਸੈਦਾਵਾਲੀ ਦਾ ਬੀ.ਏ. ਅਤੇ ਬੀ.ਕਾਮ ਤੀਜਾ ਸਾਲ ਦਾ ਨਤੀਜਾ ਵਧੀਆ ਰਿਹਾ ਹੈ | ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜੇ ਵਿਚ ਵਿਦਿਆਰਥਣ ਅਰਸ਼ਦੀਪ ਪੁੱਤਰੀ ਸਤਨਾਮ ਨੇ 76.95 ਫ਼ੀਸਦੀ, ਜੋਤੀ ਪੁੱਤਰੀ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਸਬ ਸੈਂਟਰ ਚੁਵਾੜਿਆਵਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੈਨੇਟਰੀ ਇੰਸਪੈਕਟਰ ਸੁਰਿੰਦਰ ਪਾਲ ਮੱਕੜ ਨੇ ਪਿੰਡ ਵਾਸੀਆਂ ਨੂੰ ਡੇਂਗੂ ਦੇ ਿਖ਼ਲਾਫ਼ ਜਾਗਰੂਕ ਕਰਦਿਆਂ ਕਿਹਾ ਕਿ ਇਹ ਇਕ ਵਾਇਰਲ ...

ਪੂਰੀ ਖ਼ਬਰ »

ਡਿਊਪੌਾਡ ਕੰਪਨੀ ਵਲੋਂ ਕਿਸਾਨ ਜਾਗਰੂਕਤਾ ਕੈਂਪ

ਮੰਡੀ ਰੋੜਾਂਵਾਲੀ, 14 ਜੁਲਾਈ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਤਾਰੇ ਵਾਲਾ ਵਿਖੇ ਡਿਊਪੌਾਡ ਕੰਪਨੀ ਵਲੋਂ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ | ਜਿਸ ਵਿਚ ਪੁੱਜੇ ਕੰਪਨੀ ਦੇ ਅਧਿਕਾਰੀਆਂ ਨੇ ਕਿਸਾਨ ਗੋਸ਼ਟੀ ਕਰਦਿਆਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ...

ਪੂਰੀ ਖ਼ਬਰ »

ਡਾਇਰੀਆ/ਡੇਂਗੂ ਤੋਂ ਬਚਾਅ ਲਈ ਸਮੂਹਿਕ ਚਰਚਾ

ਅਬੋਹਰ, 14 ਜੁਲਾਈ (ਸੰਧੂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਖੇ ਬੱਚਿਆਂ ਦੀ ਤੰਦਰੁਸਤੀ ਸਬੰਧੀ ਡਿਸਪੈਂਸਰੀ ਇੰਚਾਰਜ ਪਵਨ ਕੁਮਾਰ ਅਤੇ ਸਟਾਫ਼ ਮੈਂਬਰਾਂ ਵੱਲੋਂ ਸਮੂਹਿਕ ਚਰਚਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੰਦਰ ਸ੍ਰੀ ਮਹਾਂਕਾਲੀ ਪ੍ਰਬੰਧਕ ਕਮੇਟੀ ਵੱਲੋਂ ਸ਼ੋਭਾ ਯਾਤਰਾ ਕੱਢੀ

ਜਲਾਲਾਬਾਦ, 14 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਮੰਦਿਰ ਸ਼੍ਰੀ ਮਹਾਂ ਕਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਕੁਸ਼ੱਲਿਆ ਦੇਵੀ ਦੇ ਜਨਮ ਦਿਨ ਦੇ ਸਬੰਧ ਵਿੱਚ 25ਵਾਂ ਸਲਾਨਾ ਮਹਾਂਉਤਸਵ ਜੋ ਕਿ 14 ਜੁਲਾਈ ਅਤੇ 16 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸੇ ਸਬੰਧ ...

ਪੂਰੀ ਖ਼ਬਰ »

ਵਿਸ਼ਵ ਸਕਿੱਲ ਡੇਅ ਮਨਾਇਆ

ਅਬੋਹਰ, 14 ਜੁਲਾਈ (ਸੰਧੂ)-ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਫ਼ਲਤਾ ਪੂਰਵਕ ਚੱਲ ਰਹੀ ਸੰਸਥਾ ਓਰੇਨ ਵਲੋਂ ਅੱਜ ਵਿਸ਼ਵ ਸਕਿੱਲ ਡੇਅ ਮਨਾਇਆ ਗਿਆ | ਜਿਸ ਦੌਰਾਨ ਹਰੇਕ ਵਿਦਿਆਰਥੀ ਦੀ ਅੰਦਰ ਛੁਪੇ ਹੁਨਰ ਨੂੰ ਪਰਖਿਆ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਨਵਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਦਾ ਕੀਤਾ ਸਵਾਗਤ

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਮਾਰਸ਼ਲ ਅਕੈਡਮੀ ਅਤੇ ਮਾਰਸ਼ਲ ਜਿੰਮ ਐਾਡ ਅਕੈਡਮੀ ਸਪੋਰਟਸ ਐਾਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਸੰਸਥਾ ਦੇ ਪ੍ਰਮੁੱਖ ਐਡਵੋਕੇਟ ਸੰਜੀਵ ਬਾਂਸਲ ਮਾਰਸ਼ਲ ਦੀ ਅਗਵਾਈ ਹੇਠ ਨਵਨਿਯੁਕਤ ਐਸ.ਐਸ.ਪੀ. ਸ. ਗੁਲਨੀਤ ...

ਪੂਰੀ ਖ਼ਬਰ »

ਬਾਬਾ ਪੀਰੇ ਸ਼ਾਹ ਦੇ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਨੇੜਲੇ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਪੀਰੇ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਮੇਲੇ 'ਚ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਰੌਣਕ ਨੂੰ ...

ਪੂਰੀ ਖ਼ਬਰ »

ਡੀ.ਐੱਸ.ਪੀ. ਢਿੱਲੋਂ ਨੂੰ ਤਬਾਦਲੇ 'ਤੇ ਦਿੱਤੀ ਵਿਦਾਇਗੀ ਪਾਰਟੀ

ਜ਼ੀਰਾ, 14 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਸਬ-ਡਵੀਜ਼ਨ ਜ਼ੀਰਾ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ, ਥਾਣਾ ਸਿਟੀ ਦੇ ਪੁਲਿਸ ਕਰਮੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਸਾਲਾਨਾ ਮੇਲਾ ਭਲਕੇ

ਗੋਲੂ ਕਾ ਮੋੜ, 14 ਜੁਲਾਈ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਗੋਲੂ ਕਾ ਮੋੜ 'ਤੇ ਬਣੇ ਡੇਰਾ ਭਜਨਗੜ੍ਹ ਵਿਖੇ ਸਾਲਾਨਾ ਜੋੜ ਮੇਲਾ 16 ਜੁਲਾਈ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ | ਡੇਰਾ ਭਜਨਗੜ੍ਹ ਦੀ ਸਥਾਪਨਾ ਸੰਤ ਬਾਬਾ ਵਚਨ ...

ਪੂਰੀ ਖ਼ਬਰ »

ਤੁਲਸੀ ਦੇ ਬੂਟੇ ਵੰਡੇ

ਫ਼ਿਰੋਜ਼ਪੁਰ, 14 ਜੁਲਾਈ (ਪਰਮਿੰਦਰ ਸਿੰਘ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਅਜ਼ਾਦ ਨਗਰ ਵਿਖੇ ਸਥਿਤ ਗੀਤਾ ਭਵਨ ਵਿਖੇ 50 ਪੌਦੇ ਤੁਲਸੀ ਦੇ ਗਮਲੇ ਸਮੇਤ ਡਾ: ਦੀਵਾਨ ਚੰਦ ਸੁਖੀਜਾ ਦੀ ਅਗਵਾਈ 'ਚ ਲੋਕਾਂ ਨੂੰ ਵੰਡੇ ਗਏ | ਕੁਲਭੂਸ਼ਨ ਵਲੋਂ ਤੁਲਸੀ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਯੂਨੀਅਨ ਨੇ ਭੇਜਿਆ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ

ਜ਼ੀਰਾ, 14 ਜੁਲਾਈ (ਢਿੱਲੋਂ)- ਆਲ ਇੰਡੀਆ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਪੰਜਾਬ ਆਗੂ ਪਿਆਰ ਕੌਰ ਸੰਤੂਵਾਲਾ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਆਰ ਕੌਰ ਸੰਤੂਵਾਲਾ ਅਤੇ ਬਲਵਿੰਦਰ ਕੌਰ ਲੌਹੁਕੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 349 ਕੇਸਾਂ ਦਾ ਨਿਪਟਾਰਾ ਕਰ ਕੇ 3 ਕਰੋੜ 78 ਲੱਖ 42 ਹਜ਼ਾਰ 741 ਰੁਪਏ ਦੇ ਅਵਾਰਡ ਪਾਸ ਕੀਤੇ

ਫ਼ਿਰੋਜ਼ਪੁਰ, 14 ਜੁਲਾਈ (ਰਾਕੇਸ਼ ਚਾਵਲਾ)- ਜਸਟਿਸ ਅਨਿਲ ਰੰਜਨ ਗੋਗਈ ਕਾਰਜਕਾਰੀ ਚੇਅਰਮੈਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਐੱਸ.ਕੇ. ਅਗਰਵਾਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡਾਂ ਵਿਚ ਕੈਪਟਨ ਸਰਕਾਰ ਦੇ ਪੁਤਲੇ ਫੂਕੇ

ਮਖੂ, 14 ਜੁਲਾਈ (ਮੁਖਤਿਆਰ ਸਿੰਘ ਧੰਜੂ)- ਵਿਧਾਨ ਸਭਾ ਹਲਕਾ ਜ਼ੀਰਾ ਵਿਚ ਇੰਜ ਲੱਗਦਾ ਹੈ ਕਿ ਵਿਜੇ ਗੰੁਡਾ ਰਾਜ ਨੇ ਆਪਣੇ ਪੈਰ ਪਸਾਰਨ ਕਾਰਨ ਲੋਕਾਂ ਨੂੰ ਇਨਸਾਫ਼ ਲੈਣ ਤੋਂ ਵਾਂਝੇ ਹੀ ਰਹਿਣਾ ਪੈ ਰਿਹਾ ਹੈ | ਇਸ ਹਲਕੇ ਵਿਚ ਜਿਵੇਂ ਕਾਨੂੰਨ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਯਾਦਗਾਰ ਸਭਾ ਵਲੋਂ ਮੀਟਿੰਗ

ਜਲਾਲਾਬਾਦ,14ਜੁਲਾਈ(ਜਤਿੰਦਰ ਪਾਲ ਸਿੰਘ)-ਸ਼ਹੀਦ ਊਧਮ ਸਿੰਘ ਯਾਦਗਾਰ ਸਭਾ(ਰਜ਼ਿ) ਦੀ ਮੀਟਿੰਗ ਸਥਾਨਕ ਸ਼ਹੀਦੀ ਊਧਮ ਸਿੰਘ ਪਾਰਕ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਨੇ ਕੀਤੀ | ਇਸ ਮੀਟਿੰਗ ਵਿੱਚ ਸਥਾਨਕ ਪਿੰਡਾਂ ਦੇ ਲੋਕ ਵੱਡੀ ਗਿਣਤੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 14 ਜੁਲਾਈ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ.ਏ. ਦੇ ਛੇਵੇਂ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਸਥਾਨਕ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ | ਵਿਦਿਆਰਥੀ ਅਭਿਸ਼ੇਕ ਕਪੂਰ ਨੇ 76.25 ਫ਼ੀਸਦੀ, ਪ੍ਰਕਾਸ਼ ਕੁਮਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX