ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਸੰਪਾਦਕੀ

ਜਨਮ ਦਿਨ 'ਤੇ ਵਿਸ਼ੇਸ਼

ਪਿਆਰਾ ਸਿੰਘ ਦਾਤਾ ਨੂੰ ਯਾਦ ਕਰਦਿਆਂ...

ਪਿਆਰੇ ਦਾਤਾ ਜੀ,
ਤੁਸੀਂ ਤਾਂ ਆਪਣੇ ਦੁੱਖਾਂ ਤੇ ਦਲਿੱਦਰਾਂ ਨੂੰ ਵੀ ਸੁਖਾਂ ਅਤੇ ਚਲਿੱਤਰਾਂ ਵਿਚ ਬਦਲ-ਬਦਲ ਪਹਿਨਦੇ ਰਹੇ। ਕ੍ਰੋਧ, ਘ੍ਰਿਣਾ, ਲਾਲਚ, ਬੇਰੁਖ਼ੀ ਤਾਂ ਤੁਹਾਡੇ ਕੋਲ ਵੀ ਨਹੀਂ ਸਨ ਫਟਕ ਸਕਦੇ। ਤੁਸੀਂ ਆਪਣੇ ਤੇ ਆਪਣੇ ਲੋਕਾਂ ਦੇ ਹੰਝੂਆਂ ਨੂੰ ਵੀ ਹਾਸਿਆਂ 'ਚ ਹੀ ਬਦਲਦੇ ਰਹੇ।
ਤੁਸੀਂ ਪੌਣੀ ਸਦੀ ਪੰਜਾਬੀ ਹਾਸ-ਵਿਅੰਗ ਨੂੰ ਪੂਰੀ ਤਰ੍ਹਾਂ ਸਮਰਪਿਤ ਰਹੇ। ਆਪਣੇ ਕੌੜੇ ਕੁਸੈਲੇ ਅਨੁਭਵਾਂ ਨੂੰ, ਹਾਸ-ਰਸੀ ਚਾਸ਼ਨੀ 'ਚ ਡੁਬੋ-ਡੁਬੋ, ਹਾਸ ਵਿਅੰਗ ਦੀਆਂ ਅਮਰਤੀਆਂ ਤੇ ਜਲੇਬੀਆਂ ਬਣਾਉਂਦੇ ਰਹੇ। ਰਸ ਭਰੀਆਂ ਭੁਰਭੁਰੀਆਂ ਅੰਮਰਤੀਆਂ ਪੜ੍ਹਨ ਵਾਲਿਆਂ ਦੇ ਮੂੰਹ 'ਚ ਮਿਠਾਸ ਘੋਲਦੀਆਂ ਰਹੀਆਂ। ਪੁਸਤਕ 'ਐਪ੍ਰਲ ਫੂਲ' ਦਾ ਜਨਮ ਕੀ ਹੋਇਆ, ਸਮਝੋ ਪੰਜਾਬ ਹਾਸ-ਰਸੀ ਪਿੜ 'ਚ ਇਕ ਚਮਤਕਾਰ ਹੀ ਹੋ ਗਿਆ। 'ਆਪਬੀਤੀਆਂ', 'ਦੁਰਗਤੀਆਂ' ਅਤੇ 'ਲੂਣ ਦਾ ਪਹਾੜ' ਰਾਹੀਂ ਤੁਸੀਂ ਖ਼ੁਦ 'ਤੇ ਹੀ ਹੱਸਦੇ ਰਹੇ। ਅੱਜ ਦੇ ਰੋਂਦੂ ਜ਼ਮਾਨੇ 'ਚ ਖ਼ੁਦ 'ਤੇ ਹੱਸਣਾ ਸਭ ਤੋਂ ਵੱਡੀ ਮਰਦਾਨਗੀ ਤੇ ਸੂਰਮਗਤੀ ਹੁੰਦੀ ਹੈ। ਤੁਸੀਂ ਆਪਣਾ ਲਕੋਇਆ ਮਨ ਜੱਗ-ਜ਼ਾਹਰ ਕਰਨ ਵਿਚ ਵੀ ਦਰੇਗ ਸੰਕੋਚ ਨਹੀਂ ਕੀਤਾ। 'ਨਵਾਂ ਸਾਹਿਤ' ਦੀ ਪ੍ਰਕਾਸ਼ਨਾ ਵੀ ਪੰਜਾਬੀ ਹਾਸ-ਵਿਅੰਗ ਲਈ ਸ਼ੁਭ ਸ਼ਗਨ ਹੀ ਸੀ। 18-20 ਵਰ੍ਹੇ ਇਸ ਨੂੰ ਬੇਤਾਲ ਵਾਂਗ ਆਪਣੇ ਮੋਢਿਆਂ 'ਤੇ ਚੁੱਕੀ ਫਿਰਦੇ ਰਹੇ। ਤੁਹਾਨੂੰ ਭਾਵੇਂ ਘਾਟਾ ਝੱਲਣਾ ਪਿਆ ਪਰ ਪੰਜਾਬੀ ਹਾਸ-ਵਿਅੰਗ ਦੀ ਵਿਧਾ ਨੂੰ ਇਸ ਦਾ ਲਾਭ ਹੋਇਆ। ਜੇ.ਐਲ. ਨੰਦਾ, ਜਗਜੀਤ ਕੋਮਲ, ਦਲੀਪ ਸਿੰਘ ਭੂਪਾਲ, ਸੁਖਮੰਦਰ ਸੇਖੋਂ, ਸ਼ੇਰ ਜੰਗ ਜਾਂਗਲੀ, ਕੇ.ਐਲ. ਗਰਗ, ਹਰਭਜਨ ਬਟਾਲਵੀ, ਜਗਦੀਸ਼ ਪ੍ਰਸਾਦ ਕੌਸ਼ਿਕ, ਤਖ਼ਤ ਸਿੰਘ ਕੋਮਲ, ਬਲਰਾਜ ਸਿੰਘ ਜਿਹੇ ਵਿਅੰਗ ਲਿਖਾਰੀਆਂ ਦੀ ਫ਼ੌਜ ਕਲਮਾਂ ਲੈ ਕੇ ਤੁਹਾਡੇ ਅੰਗ-ਸੰਗ ਖਲ੍ਹੋ ਗਈ ਸੀ, ਜਿਨ੍ਹਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਪੰਜਾਬੀ ਹਾਸ-ਵਿਅੰਗ ਦੇ ਖ਼ਜ਼ਾਨੇ ਭਰਪੂਰ ਹੀ ਨਹੀਂ ਕੀਤੇ, ਸਗੋਂ ਇਸ ਨੂੰ ਨਵੀਆਂ ਰਾਹਾਂ 'ਤੇ ਵੀ ਤੋਰਿਆ। ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਅਕਾਦਮੀ ਦਿੱਲੀ ਤੇ ਹੋਰ ਅਦਾਰਿਆਂ ਨੇ ਤਹਾਡੇ ਮਾਣ-ਸਨਮਾਨ ਲਈ ਆਪਣੇ ਬੂਹੇ ਖੋਲ੍ਹੀ ਰੱਖੇ। ਇਹ ਤੁਹਾਡੀ ਸੂਰਮਗਤੀ ਤੇ ਦਰਿਆਦਿਲੀ ਹੀ ਸੀ ਕਿ ਭਾਸ਼ਾ ਵਿਭਾਗ ਵਲੋਂ ਸ਼੍ਰੋਮਣੀ ਸਾਹਿਤਕਾਰ ਵਜੋਂ ਮਿਲੀ ਇਕ ਲੱਖ ਦੀ ਰਾਸ਼ੀ 'ਚੋਂ 50 ਹਜ਼ਾਰ ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਦਾਨ ਕਰ ਦਿੱਤੇ। ਮੁਫ਼ਲਸੀ ਦੀ ਹਾਲਤ ਵਿਚ ਵੀ ਯਾਤਰਾ ਲਈ ਤੁਸੀਂ ਲੰਗਰ ਲੰਗੋਟੇ ਕੱਸ ਕੇ, ਹਮੇਸ਼ਾ ਤਿਆਰ-ਬਰ-ਤਿਆਰ ਰਹਿੰਦੇ ਸੀ। ਯਾਤਰਾ 'ਤੇ ਜਾਣ ਵੇਲੇ ਤੁਹਾਡੇ ਬਿਰਧ ਸਰੀਰ 'ਚ ਜਵਾਨਾਂ ਜਿਹੀ ਚੁਸਤੀ-ਫੁਰਤੀ ਆ ਜਾਂਦੀ ਸੀ। 'ਰਮਤਾ ਸੈਲਾਨੀ' ਕਿੱਥੇ-ਕਿੱਥੇ ਨਹੀਂ ਘੁੰਮਿਆ। ਰਾਸ਼ਨ ਪੱਲੇ ਬੰਨ੍ਹ ਕੇ ਨਾ ਤੁਰਦੇ ਪੰਛੀ ਤੇ ਦਰਵੇਸ਼ ਦੀ ਕਹਾਵਤ ਅਨੁਸਾਰ ਤੁਸੀਂ ਕਦੀ ਖੀਸੇ ਭਰ-ਭਰ ਯਾਤਰਾ 'ਤੇ ਨਹੀਂ ਤੁਰੇ। ਤੁਹਾਡੇ ਕੋਲ ਤਾਂ ਸੈਰ ਕਰਨ ਵਾਲੀ ਭਾਵਨਾ ਹੀ ਹੁੰਦੀ ਸੀ, ਜਿਸ ਆਸਰੇ ਤੁਸੀਂ ਪਰਬਤ, ਸਾਗਰ ਤੇ ਵਾਦੀਆਂ ਗਾਹ ਛੱਡਦੇ ਸੀ। 'ਰਮਤਾ ਸੈਲਾਨੀ' ਪੰਜਾਬੀ ਯਾਤਰਾਵਾਂ ਤੇ ਸਫ਼ਰਨਾਮਿਆਂ ਦਾ ਅਮਰ ਪਾਤਰ ਹੋ ਨਿੱਬੜਿਆ ਹੈ ਜੋ ਹਸਾਉਂਦਾ ਵੀ ਹੈ ਤੇ ਗਿਆਨ ਦੀਆਂ ਬਾਤਾਂ ਵੀ ਪਾਉਂਦਾ ਹੈ।
ਅਸੀਂ ਤੁਹਾਡੇ ਪਾਠਕ, ਮਿੱਤਰ, ਪੁੱਤ, ਪੋਤੇ, ਪੜਪੋਤੇ, ਧੀਆਂ, ਦੋਹਤੇ ਤੇ ਹੋਰ ਰਿਸ਼ਤੇਦਾਰ ਤੁਹਾਡੇ ਜਨਮ ਦਿਹਾੜੇ 'ਤੇ ਤੁਹਾਡੀ ਸੇਵਾ ਵਿਚ ਆਪਣੀ ਮੁਹੱਬਤ, ਪ੍ਰੇਮ, ਆਦਰ ਤੇ ਸਤਿਕਾਰ ਭੇਟ ਕਰਦੇ ਹਾਂ। ਸਾਨੂੰ ਪਤਾ ਹੈ ਤੁਸੀਂ ਹਮੇਸ਼ਾ ਵਾਂਗ ਹੀ ਹੱਸ ਕੇ ਆਖ ਦੇਣਾ ਹੈ, 'ਵੱਤ, ਇਸਨੀ ਕੇ ਜ਼ਰੂਰਤ ਸਾਈ।' ਸਾਡਾ ਤਿਲਫੁੱਲ ਸਵੀਕਾਰ ਕਰੋ, ਪਿਆਰੇ ਦਾਤਾ ਜੀ।

-ਮੋ: 94635-37050.

ਮਮਤਾ ਅਤੇ ਕਾਂਗਰਸ ਗੱਠਜੋੜ ਸਬੰਧੀ ਸ਼ਸ਼ੋਪੰਜ ਵਿਚ

ਮੁੱਖ ਮੰਤਰੀ ਮਮਤਾ ਬੈਨਰਜੀ ਇਸ ਸ਼ਸ਼ੋਪੰਜ ਵਿਚ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਉਨ੍ਹਾਂ ਨੂੰ ਕਾਂਗਰਸ ਨਾਲ ਗਠਜੋੜ ਕਰਨਾ ਚਾਹੀਦਾ ਹੈ ਜਾਂ ਨਹੀਂ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਮਮਤਾ, ਦੋਵਾਂ ਹੀ ਨੇਤਾਵਾਂ ਵਲੋਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਫਾਰਮ ਹਾਊਸ ਅਪ੍ਰੈਲ 1998 ਵਿਚ

25 ਜੁਲਾਈ 2018 ਵਿਚ ਹੋਣ ਵਾਲੀਆਂ ਆਮ ਚੋਣਾਂ ਤੋਂ ਕੇਵਲ 19 ਦਿਨ ਪਹਿਲਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 10 ਸਾਲ ਲਈ ਜੇਲ੍ਹ ਭੇਜਣ ਦਾ ਮੁੱਖ ਮੰਤਵ ਉਸ ਨੂੰ ਤੇ ਉਸ ਦੀ ਧੀ ਅਤੇ ਜਵਾਈ ਨੂੰ ਚੋਣਾਂ ਤੋਂ ਲਾਂਭੇ ਰੱਖਣਾ ਹੀ ਹੈ। ਨਵਾਜ਼ ਸ਼ਰੀਫ਼ ਉੱਤੇ ਆਮਦਨ ...

ਪੂਰੀ ਖ਼ਬਰ »

86ਵੇਂ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

ਬੁਲੰਦ ਹੌਸਲੇ ਦੇ ਮਾਲਕ ਸਨ ਬੱਬਰ ਅਕਾਲੀ ਰਤਨ ਸਿੰਘ ਰੱਕੜ

ਬੱਬਰ ਰਤਨ ਸਿੰਘ ਰੱਕੜ ਦਾ ਜਨਮ 22 ਮਾਰਚ 1893 ਨੂੰ ਪਿੰਡ ਰੱਕੜਾਂ ਬੇਟ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ (ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਪਿਤਾ ਸ: ਜਵਾਹਰ ਸਿੰਘ ਦੇ ਘਰ ਮਾਤਾ ਬੀਬੀ ਗੋਖੀ ਦੀ ਉਦਰ ਤੋਂ ਹੋਇਆ। ਆਪ ਨੇ ਸਰਕਾਰੀ ਹਾਈ ਸਕੂਲ ਰਾਹੋਂ (ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਪੰਜਾਬ ਦੇ ਬਹੁਪੱਖੀ ਸੰਕਟ ਦੀਆਂ ਜੜ੍ਹਾਂ ਕਿੱਥੇ ਹਨ ?

ਪੰਜਾਬ ਇਸ ਸਮੇਂ ਬਹੁਪੱਖੀ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਅਖ਼ਬਾਰਾਂ ਵਿਚ ਹਰ ਰੋਜ਼ ਇਸ ਸਬੰਧੀ ਛਪਦੀਆਂ ਖ਼ਬਰਾਂ ਤੋਂ ਇਸ ਸੰਕਟ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇਨ੍ਹਾਂ ਦਿਨਾਂ ਵਿਚ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਵਲੋਂ ਨਸ਼ੇ ਦੀ ਵਧੇਰੇ ਮਾਤਰਾ ਲੈਣ ਜਾਂ ...

ਪੂਰੀ ਖ਼ਬਰ »

ਪਾਕਿਸਤਾਨ-ਨਿਸ਼ਾਨੇ 'ਤੇ ਹਨ ਜਮਹੂਰੀ ਪਾਰਟੀਆਂ

ਆਖ਼ਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਲਾਹੌਰ ਵਿਚ ਹਵਾਈ ਜਹਾਜ਼ ਤੋਂ ਉੱਤਰਦਿਆਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਇਸਲਾਮਾਬਾਦ ਨੇੜੇ ਅਡਿਆਲਾ ਜੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX