ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  1 day ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  1 day ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  1 day ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  1 day ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  1 day ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  1 day ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  1 day ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 day ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  1 day ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 day ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  1 day ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 day ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  2 days ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  2 days ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  2 days ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  2 days ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਦਿਲਚਸਪੀਆਂ

ਹਾਈ ਕਮਾਨ

ਨੇਤਾ ਦਾ ਪੀ.ਏ. ਉਸ ਕੋਲ ਭੱਜ ਕੇ ਆਇਆ | ਨੇਤਾ ਨੇ ਪੁੱਛਿਆ, 'ਕੀ ਹੋਇਆ? ਇੰਨਾ ਜ਼ਿਆਦਾ ਸਾਹ ਕਿਉਂ ਫੁਲ ਰਿਹੈ?'
ਪੀ.ਏ. ਨੇ ਕਿਹਾ, 'ਨੇਤਾ ਜੀ, ਤੁਸੀਂ ਨਹੀਂ ਜਾਣਦੇ ਕਿ ਤੁਹਾਡੇ ਨਾਲ ਦੇ ਵਿਧਾਨ ਸਭਾ ਹਲਕੇ ਤੋਂ ਤੁਹਾਡੇ ਰਿਸ਼ਤੇਦਾਰ ਵਿਧਾਇਕ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਹੈ |'
ਇਕੋ ਹੀ ਸਾਹ ਵਿਚ ਪੀ.ਏ. ਨੇ ਅੱਗੇ ਬੋਲਿਆ, 'ਜਲਦੀ ਕਰੋ, ਸਾਨੂੰ ਸੰਸਕਾਰ 'ਤੇ ਜਾਣਾ ਪੈਣਾ ਹੈ |'
ਨੇਤਾ ਨੇ ਰਹੱਸਮਈ ਮੁਸਕਾਨ ਨਾਲ ਕਿਹਾ, 'ਸੰਸਕਾਰ ਕਿੰਨੇ ਵਜੇ ਹੈ |'
'ਦੁਪਹਿਰ ਨੂੰ ਇਕ ਵਜੇ', ਪੀ.ਏ. ਨੇ ਨੇਤਾ ਦੇ ਚਿਹਰੇ ਦੇ ਬਦਲਦੇ ਹਾਵ-ਭਾਵ ਦੇਖ ਕੇ ਹੈਰਾਨੀ ਨਾਲ ਕਿਹਾ |
ਨੇਤਾ ਬੋਲਿਆ, 'ਹੁਣ 10 ਵੱਜੇ ਹਨ | ਇਕ ਵੱਜਣ ਵਿਚ ਤਿੰਨ ਘੰਟੇ ਪਏ ਹਨ | ਉਸ ਤੋਂ ਪਹਿਲਾਂ ਹਾਈ ਕਮਾਨ ਦਾ ਇਕ ਘੰਟੇ ਵਿਚ ਐਮਰਜੈਂਸੀ ਮੀਟਿੰਗ ਵਿਚ ਪਹੁੰਚਣ ਦਾ ਹੁਕਮ ਹੈ | ਇਸ ਖ਼ਾਲੀ ਸੀਟ 'ਤੇ ਅਗਲੇ ਉਮੀਦਵਾਰ ਦੇ ਨਾਂਅ ਦਾ ਫ਼ੈਸਲਾ ਕਰਨਾ ਹੈ | ਸੀਟ ਜਿੱਤਣੀ ਬਹੁਤ ਜ਼ਰੂਰੀ ਹੈ |
ਪੀ.ਏ. ਉਸ ਰਹੱਸਮਈ ਮੁਸਕਰਾਹਟ ਦੇ ਅਰਥ ਨੂੰ ਸਮਝ ਰਿਹਾ ਸੀ |

-ਅਮਿ੍ਤ ਬਰਨਾਲਾ
ਮੋਬਾਈਲ : 94174-51074.
ਈਮੇਲ : amritfrombarnala@gmail.com

ਨੌਜਵਾਨਾਂ ਨੂੰ ਸੰਦੇਸ਼

* ਰਛਪਾਲ ਸਿੰਘ ਪਾਲ * ਗੂੜ੍ਹੀ ਨੀਂਦੇ ਸੁੱਤਿਓ ਜਾਗੋ, ਸਾਰੇ ਤਰ੍ਹਾਂ ਦੇ ਨਸ਼ੇ ਤਿਆਗੋ। ਚੰਗੀ ਸਿਹਤ ਤੇ ਜਿਸਮ ਹਠੀਲਾ, ਨਸ਼ਿਆਂ ਨਾਲ ਹੋ ਗਿਆ ਤੀਲ੍ਹਾ। ਸ਼ੀਸ਼ੇ ਮੂਹਰੇ ਡਰ ਲੱਗਦਾ ਹੈ, ਕੀ ਜੀਣਾ ਫਿਰ ਇਸ ਜੱਗ ਦਾ ਹੈ। ਗੁੱਟ 'ਤੇ ਕੌਣ ਬਨ੍ਹਾਉ ਰੱਖੜੀ, ਭੈਣ ਕਿਹਦੇ ਲਈ ...

ਪੂਰੀ ਖ਼ਬਰ »

ਤੀਰ ਤੁੱਕਾ ਬੁੱਢਾ ਤਾਂ ਕੁੱਝ ਦਿਨ ਦਾ ਪ੍ਰਾਹੁਣਾ

ਰਿਸ਼ਤੇ ਜੋ ਹਮੇਸ਼ਾ ਲਈ ਹੁੰਦੇ ਹਨ, ਟੁੱਟਣੇ ਨਹੀਂ ਚਾਹੀਦੇ | ਦੋਵਾਂ ਧਿਰਾਂ ਨੂੰ ਇਸ ਦਾ ਿਖ਼ਆਲ ਰੱਖਣਾ ਚਾਹੀਦਾ ਹੈ | ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਪੈਂਦੀ ਹੈ ਨਹੀਂ ਤਾਂ ਪੌਦੇ ਮੁਰਝਾ ਜਾਂਦੇ ਹਨ, ਸੁੱਕ ਜਾਂਦੇ ਹਨ | ਰਿਸ਼ਤੇ ਵੀ ਿਖ਼ਆਲ ਮੰਗਦੇ ਹਨ, ...

ਪੂਰੀ ਖ਼ਬਰ »

ਛੋਲਿਆਂ ਦੀ ਦਾਲ

ਮਾਂ-ਬਾਪ ਦੀ ਮੌਤ ਤੋਂ ਬਾਅਦ ਦਾਦੀ ਨੇ ਹੀ ਦੋਵਾਂ ਭਰਾਵਾਂ ਨੂੰ ਸਾਂਭਿਆ ਸੀ | ਦੋਵਾਂ ਦੇ ਵਿਆਹ ਕੀਤੇ, ਵੱਡੇ ਨੇ ਹੇਠਾਂ ਤੇ ਛੋਟੇ ਨੇ ਉੱਪਰ ਵਸੇਬਾ ਕਰ ਲਿਆ ਪਰ ਰਸੋਈ ਇਕ ਹੀ ਸੀ | ਦੋਵਾਂ ਭਰਾਵਾਂ ਵਿਚ ਤਾਂ ਪਿਆਰ ਬਹੁਤ ਸੀ ਪਰ ਘਰ ਵਾਲੀਆਂ ਵਿਚ ਖੜਕ ਪੈਂਦੀ ਸੀ | ਦੋਵਾਂ ...

ਪੂਰੀ ਖ਼ਬਰ »

ਵਿਅੰਗ ਕਾਰਡ

ਕੇਰਾਂ ਭਾਈ ਆਪਣੇ ਗੁੁਆਂਢ 'ਚ ਵਿਆਹ, ਕਾਰਡ ਆਪਣੇ ਵੀ ਆ ਗਿਆ | ਆਪਾਂ ਕਰਤੀ ਸ਼ੁਰੂ ਤਿਆਰੀ ਵਿਆਹ 'ਤੇ ਜਾਣ ਦੀ | ਵਿਆਹ ਸੀ ਸ਼ਰਮਿਆਂ ਦੇ ਸਕੂਲੋਂ ਆ ਕੇ ਥੋੜ੍ਹਾ ਟਾਈਮ ਆਰਾਮ ਕੀਤਾ ਤੇ ਫਿਰ ਨਹਾ-ਧੋ ਕੇ ਆਪਾਂ ਵੀ ਬੰਨ੍ਹ ਲਈ ਪੋਚਵੀਂ | ਗਲੀ ਵਿਚ ਬੈਂਡ ਵਾਜੇ ਵੱਜਣ ਲੱਗੇ ਤਾਂ ...

ਪੂਰੀ ਖ਼ਬਰ »

ਇੱਜ਼ਤ

ਅੱਜ ਬੜਾ ਖੁਸ਼ੀ ਵਾਲਾ ਦਿਨ ਸੀ | ਰੌਣਕ ਦੁਲਹਨ ਦੇ ਰੂਪ ਵਿਚ ਸਜੀ ਬੈਠੀ ਸੀ | ਉਸ ਦੇ ਵਿਦੇਸ਼ੋਂ ਆਏ ਮਾਤਾ-ਪਿਤਾ ਅਤੇ ਹੋਰ ਸਕੇ-ਸੰਬੰਧੀਆਂ ਨੂੰ ਵਿਆਹ ਦਾ ਬੜਾ ਚਾਅ ਸੀ | ਵਿਆਹ ਬੜੀ ਧੂਮ-ਧਾਮ ਨਾਲ ਹੋਇਆ | ਉਹ ਆਪਣੇ ਪਤੀ ਨਾਲ ਖੁਸ਼ੀ-ਖੁਸ਼ੀ ਰਹਿਣ ਲੱਗੀ | ਸਮਾਂ ਆਪਣੀ ਤੋਰੇ ...

ਪੂਰੀ ਖ਼ਬਰ »

ਬਾਪੂ ਦੇ ਹੱਥਾਂ ਦੀਆਂ ਬਿਆਈਆਂ

ਪ੍ਰੀਖਿਆ 'ਚ ਉਹ ਉਪਰਲੇ ਨੰਬਰਾਂ 'ਚ ਆਇਆ, ਇੰਟਰਵਿਊ ਵਿਚ ਦਿੱਤੇ ਜਵਾਬਾਂ ਨੇ ਚੋਣਕਾਰਾਂ ਨੂੰ ਖਾਸਾ ਪ੍ਰਵਾਵਿਤ ਕੀਤਾ, ਮੁੱਕਦੀ ਗੱਲ ਮੌਕੇ 'ਤੇ ਹੀ ਉੱਚ ਅਧਿਕਾਰੀ ਨੇ ਮੁੱਖ ਦਫਤਰ ਲਈ ਉਸਨੂੰ ਚੁਣ ਲਿਆ | ਜਿਸ ਦਿਨ ਉਹ ਨਿਯੁਕਤੀ ਪੱਤਰ ਲੈਣ ਗਿਆ ਤਾਂ ਮੁੱਖ ਅਫਸਰ ਨੇ ਉਸ ...

ਪੂਰੀ ਖ਼ਬਰ »

ਇਕ ਪੁਰਾਣੀ ਯਾਦ ਜਦੋਂ ਮੈਂ ਕੇਸ ਕਟਵਾਏ

(ਲੜੀ ਜੋੜਨ ਲਈ 1 ਜੁਲਾਈ ਦਾ ਅੰਕ ਦੇਖੋ) ਹਾਜ਼ਰੀ ਤੋਂ ਪਿਛੋਂ ਅਸੀਂ ਫਿਰ ਆਪਣੇ-ਆਪਣੇ ਟੈਂਟਾਂ ਵਿਚ ਜ਼ਮੀਨ 'ਤੇ ਵਿਛੇ ਬਿਸਤਰਿਆਂ 'ਤੇ ਜਾ ਪਏ | ਅੱਧੀ ਕੁ ਰਾਤ ਬੀਤੀ ਹੋਏਗੀ ਕਿ ਮੈਨੂੰ ਕਾਂਬਾ ਛਿੜ ਗਿਆ | ਸਿਰ ਫਟਣ ਲੱਗਿਆ | ਮੇਰੀ ਹਾਏ-ਹਾਏ! ਸੁਣ ਕੇ ਮੇਰੇ ਸਾਥੀ ਮੇਰੀਆਂ ...

ਪੂਰੀ ਖ਼ਬਰ »

ਕਾਵਿ-ਵਿਅੰਗ

ਭੈੜੀ ਬਾਣ • ਨਵਰਾਹੀ ਘੁਗਿਆਣਵੀ • ਕਰਜ਼ਾ ਲੈਣ ਦੀ ਪੈ ਗਈ ਬਾਣ ਭੈੜੀ, ਬਿਨਾਂ ਵਜ੍ਹਾ ਹੀ ਬੋਝ ਵਧਾਈ ਜਾਂਦੇ | ਖੇਤੀਬਾੜੀ ਜਾਂ ਸਨਅਤ ਦਾ ਨਾਂਅ ਲੈ ਕੇ, ਧੀਆਂ ਪੁੱਤਾਂ ਦੇ ਕਾਜ ਰਚਾਈ ਜਾਂਦੇ | ਖਾ ਪੀ ਕੇ ਢਿੱਡ 'ਤੇ ਹੱਥ ਫੇਰਨ, ਵਾਪਸ ਕਰਨ ਦਾ ਫ਼ਰਜ਼ ਭੁਲਾਈ ਜਾਂਦੇ ...

ਪੂਰੀ ਖ਼ਬਰ »

ਮਿੰਨੀ ਵਿਅੰਗ: ਹਨੇਰੀਆਂ

ਇਲੈਕਸ਼ਨ ਨੇੜੇ ਆਉਂਦਿਆਂ ਦੇਖ, ਸਾਡੀ ਹਰਮਨ-ਪਿਆਰੀ ਸਰਕਾਰ 'ਕੰੁਭਕਰਨੀ ਨੀਂਦ' ਤੋਂ ਉੱਠੀ ਤੇ ਨਾਅਰਾ ਬੁਲੰਦ ਕਰਦਿਆਂ ਕਿਹਾ ਕਿ ਅਸੀਂ ਵਿਕਾਸ ਦੀਆਂ ਹਨੇਰੀਆਂ ਲਿਆ ਦਿਆਂਗੇ ਅਤੇ ਸੂਬੇ ਨੂੰ ਕੈਲੇਫੋਰਨੀਆ ਬਣਾ ਦਿਆਂਗੇ | ਫਿਰ ਕੀ ਸ਼ਹਿਰਾਂ ਅਤੇ ਪਿੰਡਾਂ 'ਚ ਧੜਾਧੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX