ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  31 minutes ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  about 1 hour ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  about 2 hours ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  about 3 hours ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 4 hours ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 4 hours ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 5 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 6 hours ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 6 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 6 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 6 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 7 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 7 hours ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 7 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 7 hours ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 8 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 8 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 minute ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 9 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 9 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  about 10 hours ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  about 10 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  about 10 hours ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  about 10 hours ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  about 11 hours ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  about 11 hours ago
ਪੰਜਾਬ ਪਹੁੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  about 11 hours ago
ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਲੈ ਕੇ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ
. . .  about 11 hours ago
ਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ
. . .  about 12 hours ago
ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਪਰਿਵਾਰ ਦੇ 6 ਜੀਆਂ ਵਲੋਂ ਖੁਦਕੁਸ਼ੀ

ਨਵੀਂ ਦਿੱਲੀ, 15 ਜੁਲਾਈ - ਝਾਰਖੰਡ ਦੇ ਹਜ਼ਾਰੀਬਾਗ 'ਚ ਇਕ ਬੇਹੱਦ ਮੰਦਭਾਗੀ ਘਟਨਾ ਵਿਚ ਇਕ ਪਰਿਵਾਰ ਦੇ 6 ਜੀਆਂ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ। ਇਨ੍ਹਾਂ 6 ਜੀਆਂ ਵਿਚੋਂ 5 ਨੇ ਆਪਣੇ ਆਪ ਨੂੰ ਫਾਹਾ ਲਗਾ ਲਿਆ ਤੇ ਇਕ ਜੀਅ ਨੇ ਛੱਤ ਤੋਂ ਛਾਲ ਮਾਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਮੋਦੀ ਰਾਤ ਨੂੰ ਵਾਰਾਨਸੀ ਘੁੰਮੇ

ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਖੇਤਰ ਵਾਰਾਨਸੀ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ਼ਨੀਚਰਵਾਰ ਰਾਤ ਨੂੰ ਸ਼ਹਿਰ ਘੁੰਮਣ ਲਈ ਨਿਕਲੇ, ਮੋਦੀ ਦੋ ਦਿਨਾਂ ਦੌਰੇ 'ਤੇ ਵਾਰਾਨਸੀ ਆਏ ਹੋਏ ਹਨ। ਮੋਦੀ ਨੇ ਇਸ ਦੌਰਾਨ ਕਾਸ਼ੀ ਹਿੰਦੂ ...

ਪੂਰੀ ਖ਼ਬਰ »

ਨਕਸਲੀ ਹਮਲੇ ਵਿਚ ਦੋ ਜਵਾਨ ਸ਼ਹੀਦ

ਰਾਏਪੁਰ, 15 ਜੁਲਾਈ - ਛੱਤੀਸਗੜ੍ਹ ਦੇ ਪ੍ਰਤਾਪਪੁਰ ਪੁਲਿਸ ਥਾਣੇ ਅਧੀਨ ਪੈਂਦੇ ਕਾਂਕੇਰ 'ਚ ਅੱਜ ਤੜਕੇ 3.45 ਮਿੰਟ 'ਤੇ ਨਕਸਲੀਆਂ ਵਲੋਂ ਬੀ.ਐਸ.ਐਫ. ਪਲਾਟੂਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋ ਬੀ.ਐਸ.ਐਫ. ਜਵਾਨ ਸ਼ਹੀਦ ਹੋ ਗਏ ਹਨ, ਇਕ ਜਵਾਨ ...

ਪੂਰੀ ਖ਼ਬਰ »

ਹਮਾਸ ਖਿਲਾਫ ਇਸਰਾਈਲੀ ਹਮਲੇ

ਤਲ ਅਵੀਵ, 15 ਜੁਲਾਈ - ਇਸਰਾਈਲ ਨੇ ਕਿਹਾ ਹੈ ਕਿ 90 ਤੋਂ ਵੱਧ ਰਾਕਟ ਹਮਲਿਆਂ ਦੇ ਜਵਾਬ ਵਿਚ ਉਸ ਨੇ ਉਤਰੀ ਗਾਜਾ 'ਚ ਹਮਾਸ ਦੇ ਦਰਜਨਾਂ ਸੈਨਿਕ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਫ਼ਲਸਤੀਨ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਾਜਾ ਸ਼ਹਿਰ 'ਤੇ ਹੋਏ ਹਵਾਈ ਹਮਲਿਆਂ 'ਚ ਦੋ ...

ਪੂਰੀ ਖ਼ਬਰ »

ਕੈਨੇਡਾ ਤੋਂ ਅਮਰੀਕਾ ਘੁੰਮਣ ਗਏ ਇਕ ਪੰਜਾਬੀ ਪਰਿਵਾਰ ਦੇ 3 ਮੈਂਬਰ ਹਲਾਕ ਇੱਕ ਦੀ ਹਾਲਤ ਨਾਜ਼ੁਕ

ਕੈਲਗਰੀ 15 ਜੁਲਾਈ (ਜਸਜੀਤ ਸਿੰਘ ਧਾਮੀ) - ਕੈਨੇਡਾ ਦੇ ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪਿੰਡ ਡੂਮੁੰਡਾ (ਨੇੜੇ ਆਦਮਪੁਰ) ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਇਕ ਪਰਿਵਾਰ ਦੇ 6 ਮੈਂਬਰਾਂ ਵਿਚੋਂ 3 ਦੀ ਮੌਤ ਹੋ ਗਈ ਹੈ ਤੇ ਇੱਕ ਦੀ ਹਾਲਤ ਨਾਜ਼ੁਕ ਹੈ, ਜਿਸ ਨੂੰ ਇੱਕ ਹਸਪਤਾਲ ਵਿਚ ...

ਪੂਰੀ ਖ਼ਬਰ »

ਦਿੱਲੀ 'ਚ ਪੁਲਿਸ ਸਟੇਸ਼ਨ ਦੇ ਅੰਦਰ ਨਾਬਾਲਗ ਲੜਕੀ ਨੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 15 ਜੁਲਾਈ- ਦਿੱਲੀ ਦੇ ਤਿਲਕ ਵਿਹਾਰ ਪੁਲਿਸ ਸਟੇਸ਼ਨ ਦੇ ਅੰਦਰ ਇੱਕ ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਰਾਤ ਨੂੰ ਲੜਕੀ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਮਿਰਜ਼ਾਪੁਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਲਖਨਊ, 15 ਜੁਲਾਈ- ਆਪਣੇ ਦੋ ਦਿਨਾਂ ਪੂਰਵਾਂਚਲ ਦੌਰੇ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਿਰਜ਼ਾਪੁਰ ਪਹੁੰਚੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਬਾਣਸਾਗਰ ਨਹਿਰ ਪ੍ਰਾਜੈਕਟ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਇਸ ਦੇ ਨਾਲ ਹੀ ਉਹ ਮਿਰਜ਼ਾਪੁਰ ਮੈਡੀਕਲ ...

ਪੂਰੀ ਖ਼ਬਰ »

ਜਦੋਂ ਪ੍ਰੋਗਰਾਮ ਦੌਰਾਨ ਸ਼ਰੇਆਮ ਰੋ ਪਏ ਕਰਨਾਟਕ ਦੇ ਮੁੱਖ ਮੰਤਰੀ

ਬੈਂਗਲੁਰੂ, 15 ਜੁਲਾਈ- ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਕਾਂਗਰਸ ਤੋਂ ਨਾਖ਼ੁਸ਼ ਦਿਖਾਈ ਦੇ ਰਹੇ ਹਨ। ਸ਼ਨੀਵਾਰ ਨੂੰ ਬੈਂਗਲੁਰੂ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕੁਮਾਰਸਵਾਮੀ ਇੰਨੇ ਭਾਵੁਕ ਹੋ ਗਏ ਕਿ ਉਨ੍ਹਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਗਠਜੋੜ ...

ਪੂਰੀ ਖ਼ਬਰ »

ਗੁਜਰਾਤ : ਪਿੰਡ 'ਚੋਂ ਮਿਲਿਆ ਬੰਬ

ਰਾਜਕੋਟ, 15 ਜੁਲਾਈ- ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਦੇ ਮੇਟੋਦਾ ਪਿੰਡ 'ਚ ਇੱਕ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ...

ਪੂਰੀ ਖ਼ਬਰ »

ਡੂੰਘੀ ਖੱਡ 'ਚ ਡਿੱਗੀ ਕਾਰ, ਪਤੀ-ਪਤਨੀ ਦੀ ਮੌਤ ਅਤੇ ਬੱਚੇ ਜ਼ਖ਼ਮੀ

ਸ੍ਰੀਨਗਰ, 15 ਜੁਲਾਈ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅੱਜ ਸਵੇਰੇ ਇੱਕ ਕਾਰ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਤਿੰਨ ਬੱਚੇ ਜ਼ਖ਼ਮੀ ਹੋ ਗਏ। ਭਦਰਵਾਹ ਦੇ ਵਧੀਕ ਪੁਲਿਸ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਾਰਾ ਪਰਿਵਾਰ ...

ਪੂਰੀ ਖ਼ਬਰ »

ਬੱਚਾ ਚੋਰੀ ਦੀ ਅਫ਼ਵਾਹ ਕਾਰਨ ਲੋਕਾਂ ਨੇ ਕੁੱਟ-ਕੁੱਟ ਕੇ ਕੀਤੀ ਇੰਜੀਨੀਅਰ ਦੀ ਹੱਤਿਆ

ਬੈਂਗਲੁਰੂ, 15 ਜੁਲਾਈ- ਕਰਨਾਟਕ ਦੇ ਬੀਦਰ ਜ਼ਿਲ੍ਹੇ ਦੇ ਮੁਰਕੀ 'ਚ ਬੱਚਾ ਚੋਰੀ ਦੀ ਅਫ਼ਵਾਹ ਕਾਰਨ ਭੀੜ ਨੇ ਕਥਿਤ ਤੌਰ 'ਤੇ ਇੱਕ ਸਾਫ਼ਟਵੇਅਰ ਇੰਜੀਨੀਅਰ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਘਟਨਾ 'ਚ ਤਿੰਨ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਪੁਲਿਸ ਨੇ ਇਸ ਮਾਮਲੇ 'ਚ 32 ...

ਪੂਰੀ ਖ਼ਬਰ »

ਹੋਟਲ ਦੇ ਸੁਰੱਖਿਆ ਗਾਰਡ ਦਾ ਬੇਰਹਿਮੀ ਨਾਲ ਕਤਲ

ਤਰਨਤਾਰਨ, 15 ਜੁਲਾਈ- ਹੋਟਲ ਦੇ ਸੁਰੱਖਿਆ ਗਾਰਡ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ । ਇਸ ਘਟਨਾ ਨੂੰ ਅੰਜਾਮ ਹੋਟਲ ਦੇ ਹੀ ਦੋ ਕਰਮਚਾਰੀਆਂ ਨੇ ਦਿੱਤਾ ਅਤੇ ਦੋਸ਼ੀ ਹੋਟਲ ਤੋਂ ਨਗਦੀ ਅਤੇ ਲੋੜੀਂਦੇ ਦਸਤਾਵੇਜ਼ ਸਮੇਤ ਕਾਰ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ...

ਪੂਰੀ ਖ਼ਬਰ »

ਰਜਨੀ ਕਾਂਤ ਨੇ ਕੀਤਾ ਇਕ ਦੇਸ਼ ਇਕ ਚੋਣ ਦਾ ਸਮਰਥਨ

ਚੇਨਈ, 15 ਜੁਲਾਈ- ਮੋਦੀ ਸਰਕਾਰ ਦੀ ਇਕ ਦੇਸ਼ ਇਕ ਚੋਣ ਮੁਹਿੰਮ ਨੂੰ ਅਦਾਕਾਰ ਅਤੇ ਸਿਆਸਤਦਾਨ ਰਜਨੀ ਕਾਂਤ ਦਾ ਸਮਰਥਨ ਮਿਲ ਗਿਆ ਹੈ। ਚੇਨਈ 'ਚ ਰਜਨੀ ਕਾਂਤ ਨੇ ਕਿਹਾ ਕਿ ਮੈਂ ਇਕ ਦੇਸ਼ ਇਕ ਚੋਣ ਦਾ ਸਮਰਥਨ ਕਰਦਾ ਹਾਂ ਕਿਉਂਕਿ ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ...

ਪੂਰੀ ਖ਼ਬਰ »

ਮਹਿਲਾ ਵਕੀਲ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਗ੍ਰਿਫ਼ਤਾਰ

ਨਵੀਂ ਦਿੱਲੀ, 15 ਜੁਲਾਈ- ਦਿੱਲੀ ਦੀ ਸਾਕੇਤ ਅਦਾਲਤ 'ਚ ਵਕੀਲ ਦੇ ਚੈਂਬਰ 'ਚ ਮਹਿਲਾ ਵਕੀਲ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੇ ਦਿਨ ਦੀ ...

ਪੂਰੀ ਖ਼ਬਰ »

ਹਵਾਈ ਅੱਡਾ ਮਾਰਗ 'ਤੇ ਲੋਕਾਂ ਨੇ ਦਿੱਤਾ ਧਰਨਾ

ਅੰਮ੍ਰਿਤਸਰ, 15 ਜੁਲਾਈ (ਹਰਮਿੰਦਰ ਸਿੰਘ) -ਸਥਾਨਕ ਹਵਾਈ ਅੱਡਾ ਮਾਰਗ 'ਤੇ ਸਥਿਤ ਸਹਿਬਜ਼ਾਦਾ ਜੁਝਾਰ ਸਿੰਘ ਐਵਿਨਿਊ ਅਤੇ ਗੁਰੂ ਰਾਮਦਾਸ ਐਵਿਨਿਊ ਸਮੇਤ ਖੇਤਰ ਦੇ ਕਈ ਇਲਾਕਾ ਵਾਸੀਆਂ ਨੇ ਵਿਕਾਸ ਕੰਮਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਰਾਜਾਸਾਂਸੀ ਹਵਾਈ ਅੱਡਾ ਮਾਰਗ 'ਤੇ ...

ਪੂਰੀ ਖ਼ਬਰ »

ਕਿਸਾਨਾਂ ਲਈ ਮਗਰਮੱਛ ਦੇ ਹੰਝੂ ਬਹਾ ਰਹੀ ਹੈ ਵਿਰੋਧੀ ਧਿਰ - ਪ੍ਰਧਾਨ ਮੰਤਰੀ ਮੋਦੀ

ਲਖਨਊ, 15 ਜੁਲਾਈ- ਆਪਣੇ ਦੋ ਦਿਨਾਂ ਪੂਰਵਾਂਚਲ ਦੌਰੇ ਦੋ ਤਹਿਤ ਮਿਰਜ਼ਾਪੁਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਣ ਸਾਗਰ ਨਹਿਰ ਪ੍ਰੋਜੈਕਟ ਅਤੇ ਮਿਰਜ਼ਾਪੁਰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ 108 ਜਨ ਔਸ਼ਧੀ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਨਾਲ ਕੀਤੀ ਮੁਲਾਕਾਤ

ਮਨਾਮਾ, 15 ਜੁਲਾਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਬਿਨ ਸਲਮਾਨ-ਅਨ-ਖ਼ਲੀਫ਼ਾ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਦੇ ਨਾਂ 'ਤੇ ਪ੍ਰੀਖਿਆਰਥੀਆਂ ਦੇ ਲਹਾਏ ਕੱਪੜੇ

ਜੈਪੁਰ, 15 ਜੁਲਾਈ- ਰਾਜਸਥਾਨ ਦੇ ਝੁਨਝੁਨੁ 'ਚ ਆਯੋਜਿਤ ਕੀਤੀ ਗਈ ਕਾਂਸਟੇਬਲ ਭਰਤੀ ਪ੍ਰੀਖਿਆ 'ਚ ਚੈਕਿੰਗ ਦੇ ਨਾਮ 'ਤੇ ਪ੍ਰੀਖਿਆਰਥੀਆਂ ਦੇ ਕੱਪੜੇ ਲਹਾਏ ਗਏ। ਇਹੀ ਹੀ ਨਹੀਂ ਪ੍ਰੀਖਿਆ 'ਚ ਹਿੱਸਾ ਲੈਣ ਪਹੁੰਚੀਆਂ ਮਹਿਲਾ ਪ੍ਰੀਖਿਆਰਥੀਆਂ ਦੇ ਗਹਿਣੇ ਵੀ ਲਹਾ ਦਿੱਤੇ ...

ਪੂਰੀ ਖ਼ਬਰ »

ਅਸਾਮ 'ਚ ਕੱਟੜਵਾਦੀ ਸੰਗਠਨ ਦੇ ਦੋ ਮੈਂਬਰ ਗ੍ਰਿਫ਼ਤਾਰ

ਦਿਸਪੁਰ, 15 ਜੁਲਾਈ- ਅਸਾਮ ਦੇ ਕੋਕਰਾਝਾਰ 'ਚ ਸੁਰੱਖਿਆ ਬਲਾਂ ਨੇ ਕਾਮਤਾਪੁਰ ਲਿਬਰੇਸ਼ਨ ਸੰਗਠਨ (ਕੇ. ਐਲ. ਓ.) ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਹਾਂ ਕੋਲੋਂ ਦੋ ਪਿਸਤੌਲ ਅਤੇ ਹੋਰ ਅਸਲਾ ਬਰਾਮਦ ਕੀਤਾ ...

ਪੂਰੀ ਖ਼ਬਰ »

ਮੁੰਬਈ : ਭਾਰੀ ਮੀਂਹ ਤੋਂ ਬਾਅਦ ਸਮੁੰਦਰ 'ਚ ਉੱਚੀਆਂ ਲਹਿਰਾਂ ਉੱਠਣ ਦਾ ਖ਼ਦਸ਼ਾ

ਮੁੰਬਈ, 22 ਜੁਲਾਈ - ਭਾਰੀ ਮੀਂਹ ਨਾਲ ਬੇਹਾਲ ਮੁੰਬਈ ਇਸ ਸਮੇਂ ਉੱਚੀਆਂ ਲਹਿਰਾਂ ਉੱਠਣ (ਹਾਈ ਟਾਈਡ) ਦਾ ਸਾਹਮਣਾ ਕਰ ਰਹੀ ਹੈ। ਮੁੰਬਈ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਮੁੰਦਰ 'ਚ 5 ਮੀਟਰ ਤੱਕ ਉੱਚੀਆਂ ਲਹਿਰਾਂ ਉੱਠ ਰਹੀਆਂ ਹਨ ਜਿਸ ਦੇ ਕਾਰਨ ਮੁੰਬਈ ਨਗਰ ਨਿਗਮ (ਬੀ.ਐਮ.ਸੀ) ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਲੋਕਾਂ ਨੂੰ ਫਿਰੋਜ਼ਪੁਰ-ਫਾਜ਼ਿਲਕਾ ਮਾਰਗ 'ਤੇ ਦਿੱਤਾ ਧਰਨਾ

ਲੋਖੋਕੇ ਬਹਿਰਾਮ, 15 ਜੁਲਾਈ (ਰਾਜਿੰਦਰ ਸਿੰਘ ਹਾਂਡਾ)- ਅੱਜ ਸਵੇਰੇ ਪਿੰਡ ਕਰੀਂ ਕਲਾਂ ਅਤੇ ਲੋਖੋਕੇ ਬਹਿਰਾਮ ਦੇ ਵਾਸੀਆਂ ਵਲੋਂ ਪੁਲਿਸ ਥਾਣਾ ਲੋਖੋਕੇ ਬਹਿਰਾਮ ਦੇ ਸਾਹਮਣੇ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ਨੂੰ ਜਾਮ ਕਰਕੇ ਧਰਨਾ ਲਾਇਆ ਗਿਆ। ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਅਸ਼ਲੀਲ ਸੰਦੇਸ਼ ਭੇਜਣ ਕਾਰਨ ਬ੍ਰਿਟੇਨ ਦੇ ਮੰਤਰੀ ਨੂੰ ਦੇਣਾ ਪਿਆ ਅਸਤੀਫ਼ਾ

ਲੰਡਨ, 15 ਜੁਲਾਈ- ਬ੍ਰਿਟੇਨ 'ਚ ਔਰਤਾਂ ਅਤੇ ਲੜਕੀਆਂ ਨੂੰ 2000 ਅਸ਼ਲੀਲ ਸੰਦੇਸ਼ ਭੇਜਣ ਵਾਲੇ ਇੱਕ ਮੰਤਰੀ ਨੂੰ ਆਪਣੇ ਅਹੁਦੇ ਅਸਤੀਫ਼ਾ ਦੇਣਾ ਪਿਆ ਹੈ। ਇੰਗਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਵਪਾਰਕ ਮਾਮਲਿਆਂ ਬਾਰੇ ਮੰਤਰੀ ਐਂਡਰਿਊ ਗ੍ਰਿਫਿਥ ਔਰਤਾਂ ਅਤੇ ਲੜਕੀਆਂ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਹੱਤਿਆ

ਤਲਵੰਡੀ ਭਾਈ, 15 ਜੁਲਾਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇੱਕ ਨੌਜਵਾਨ ਦੇ ਸਿਰ 'ਚ ਗੈਸ ਸਿਲੰਡਰ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਛਾਣਬੀਣ ਉਪਰੰਤ ਤਿੰਨ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ

ਮਥੁਰਾ, 15 ਜੁਲਾਈ- ਉੱਤਰ ਪ੍ਰਦੇਸ਼ 'ਚ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਦੇ ਡਿਪਟੀ ਸੁਪਰਡੈਂਟ ਪ੍ਰਬਲ ਪ੍ਰਤਾਪ ਸਿੰਘ ਨੇ ਦੱਸਿਆ ਕਿ ਐਕਸਪ੍ਰੈੱਸ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਇੱਕ ਟਾਇਰ ਫਟ ਗਿਆ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ

ਮਨਾਮਾ, 15 ਜੁਲਾਈ- ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਾਰਜ ਨੇ ਅੱਜ ਮਨਾਮਾ ਦੇ ਗੁਦਿਆਬਿਆ ਮਹਿਲ 'ਚ ਬਹਿਰੀਨ ਦੇ ਕ੍ਰਾਊਨ ਪ੍ਰਿੰਸ ਸਲਮਾਨ ਬਿਨ ਹਾਮਦ ਅਲ ਖਲੀਫ਼ਾ ਨਾਲ ਮੁਲਾਕਾਤ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਣੇ ਇੱਕ ਤਸਕਰ ਕਾਬੂ

ਅਟਾਰੀ, 15 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)- ਪੁਲਿਸ ਥਾਣਾ ਘਰਿੰਡਾ ਨੇ 900 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਢਿੱਗਾਂ ਡਿੱਗਣ ਕਾਰਨ ਜੰਮੂ 'ਚ ਚਾਰ ਲੋਕਾਂ ਦੀ ਮੌਤ

ਸ੍ਰੀਨਗਰ, 15 ਜੁਲਾਈ- ਜੰਮੂ 'ਚ ਰਿਆਸੀ ਦੇ ਨਜ਼ਦੀਕ ਸੇਹਰ ਬਾਬਾ ਝਰਨੇ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫੌਜ ਅਤੇ ਪੁਲਿਸ ਵਲੋਂ ਸਰਚ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ...

ਪੂਰੀ ਖ਼ਬਰ »

ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ

ਫਾਜ਼ਿਲਕਾ , 15 ਜੁਲਾਈ (ਪ੍ਰਦੀਪ ਕੁਮਾਰ)- ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂਵਾਲਾ ਦੇ ਬੀ. ਐਸ. ਐਫ. ਜਵਾਨ ਦੀ ਛੱਤੀਸਗੜ੍ਹ 'ਚ ਨਕਸਲੀ ਹਮਲੇ ਵਿਚ ਸ਼ਹੀਦ ਹੋਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਬੀਤੀ ਰਾਤ ਨਕਸਲੀਆਂ ਨੇ ਸੀਮਾ ਸੁਰੱਖਿਆ ਬਲ ਦੀ 114ਵੀਂ ਬਟਾਲੀਅਨ ਦੀ ...

ਪੂਰੀ ਖ਼ਬਰ »

ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ

ਬੈਂਕਾਕ, 15 ਜੁਲਾਈ- ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਭਾਰਤ ਦੀ ਖਿਡਾਰਨ ਪੀ. ਵੀ. ਸਿੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਫਾਈਨਲ ਮੁਕਾਬਲੇ 'ਚ ਸਿੰਧੂ ਨੂੰ ਜਾਪਾਨ ਦੀ ਨੋਜ਼ੋਮੀ ਓਕੁਹਾਰਾ ਨੇ ...

ਪੂਰੀ ਖ਼ਬਰ »

ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 15 ਜੁਲਾਈ- ਦਿੱਲੀ ਦੇ ਹੌਜਖਾਸ ਇਲਾਕੇ 'ਚ ਇੱਕ 39 ਸਾਲਾ ਏਅਰ ਹੋਸਟੇਸ ਵਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਏਅਰ ਹੋਸਟੇਸ ਦੇ ਪਤੀ ਦਾ ਕਹਿਣਾ ਹੈ ਕਿ ਉਸ ਨੇ ਛੱਤ ਤੋਂ ਛਾਲ ਮਾਰ ਕੇ ਆਪਣੀ ਜਾਨ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਏਅਰ ਹੋਸਟੇਸ ...

ਪੂਰੀ ਖ਼ਬਰ »

ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ

ਨਵੀਂ ਦਿੱਲੀ, 15 ਜੁਲਾਈ- ਕਾਂਗਰਸ ਨੇ ਐਤਵਾਰ ਨੂੰ ਕਿਹਾ ਕਿ ਉਹ ਸਿਰਫ਼ ਮੁਸਲਮਾਨਾਂ ਦੀ ਪਾਰਟੀ ਨਹੀਂ ਹੈ। ਉਹ ਦੇਸ਼ ਦੇ ਹਰ ਭਾਈਚਾਰੇ ਦੀ ਪਾਰਟੀ ਹੈ ਅਤੇ ਸਾਰਿਆਂ ਦੀ ਨੁਮਾਇੰਦਗੀ ਕਰਦੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨੇ ਗ਼ਲਤ ਬਿਆਨਬਾਜ਼ੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਰਨਤਾਰਨ, 15 ਜੁਲਾਈ- ਤਰਨਤਾਰਨ ਦੇ ਪਿੰਡ ਭੁਚੱਰ ਕਲਾਂ 'ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 23 ਸਾਲਾ ਜਗਬੀਰ ਸਿੰਘ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ ਨੇ ਗਿਆਨੀ ਸਿੰਘ ਮੁੰਗੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ

ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ ਬਲਕਰਨ ਸਿੰਘ (25) ...

ਪੂਰੀ ਖ਼ਬਰ »

ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ

ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ

ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਠਾਕੁਰ ਦਾਸ, ਉਸ ਦੇ ਪੁੱਤਰ ਸਮੇਤ 5 ਵਿਅਕਤੀਆਂ 'ਤੇ ਐਕਸਾਈਜ਼ ਐਕਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX