ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  1 day ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  1 day ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 day ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  2 days ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  2 days ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  2 days ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਬੂਧਾਬੀ 'ਚ ਸਫ਼ਾਈ ਦੀ ਘਾਟ ਕਾਰਨ ਭਾਰਤੀ ਰੈਸਟੋਰੈਂਟ ਬੰਦ

ਦੁਬਈ, 14 ਜੁਲਾਈ (ਏਜੰਸੀ)- ਸੰਯੁਕਤ ਅਰਬ ਅਮੀਰਾਤ 'ਚ ਭਾਰਤੀ ਮੂਲ ਦੇ ਇਕ ਵਿਅਕਤੀ ਦੇ ਰੈਸਟੋਰੈਂਟ ਨੂੰ ਸਫ਼ਾਈ ਦੀ ਘਾਟ ਦੇ ਚਲਦਿਆਂ ਪ੍ਰਸ਼ਾਸਨ ਵਲੋਂ ਬੰਦ ਕਰਵਾ ਦਿੱਤਾ ਗਿਆ ਹੈ | 'ਦ ਖ਼ਲੀਜ ਟਾਈਮਜ਼' ਦੀ ਰਿਪੋਰਟ ਅਨੁਸਾਰ ਆਬੂ ਧਾਬੀ ਦੀ ਖਲੀਦੀਆ ਸਟ੍ਰੀਟ 'ਚ ਸਥਿਤ ਅੰਜੱਪਰ ਚੇਟੀਨਾਦ ਨਾਂਅ ਦੇ ਰੈਸਟੋਰੈਂਟ ਨੂੰ ਆਬੂ ਧਾਬੀ ਫੂਡ ਕੰਟਰੋਲ ਅਥਾਰਟੀ (ਏ.ਡੀ.ਐਫ.ਸੀ.ਏ.) ਵਲੋਂ ਜਾਰੀ ਕੁਝ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਬੰਦ ਕਰਵਾ ਦਿੱਤਾ ਗਿਆ ਹੈ | ਏ.ਡੀ.ਐਫ.ਸੀ.ਏ. ਦੇ ਬੁਲਾਰੇ ਥਮਰ ਅਲ ਕਾਸਿਮੀ ਦੇ ਬਿਆਨ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਰੈਸਟੋਰੈਂਟ ਦਾ ਪ੍ਰਬੰਧਨ ਅਜੇ ਵੀ ਸਫ਼ਾਈ ਸਬੰਧੀ ਜ਼ਰੂਰੀ ਮਾਪਦੰਡਾਂ ਨੂੰ ਪੂਰਾ ਕਰਨ 'ਚ ਅਸਫਲ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਅਤੇ ਬਚਾਅ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਜਦ ਤੱਕ ਸਫ਼ਾਈ ਸਬੰਧੀ ਮਾਪਦੰਡਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਕਤ ਰੈਸਟੋਰੈਂਟ ਬੰਦ ਹੀ ਰਹੇਗਾ | ਰਿਪੋਰਟ ਅਨੁਸਾਰ ਬਿਨਾਂ ਸਫ਼ਾਈ ਦੇ ਫ਼ਰਸ਼ ਤੇ ਛੱਤ, ਰੌਸ਼ਨੀ 'ਚ ਕਮੀ, ਫ਼ਰਿੱਜਾਂ 'ਚ ਸਫ਼ਾਈ ਦੀ ਘਾਟ ਰੈਸਟੋਰੈਂਟ ਬੰਦ ਹੋਣ ਦੇ ਮੁੱਖ ਕਾਰਨ ਹਨ | ਕਾਸਿਮੀ ਨੇ ਇਹ ਵੀ ਦੱਸਿਆ ਕਿ ਰੈਸਟੋਰੈਂਟ ਪ੍ਰਬੰਧਨ ਖਾਣ ਦੀਆਂ ਚੀਜ਼ਾਂ ਦੀ ਆਖਰੀ ਮਿਤੀ ਪੇਸ਼ ਕਰਨ 'ਚ ਅਸਫਲ ਰਹੇ ਅਤੇ ਬਚੇ ਸਾਮਾਨ ਨੂੰ ਲੰਮੇ ਸਮੇਂ ਤੋਂ ਢਕਿਆ ਵੀ ਨਹੀਂ ਸੀ |

ਇਟਲੀ 'ਚ ਗਰਮੀ ਨੇ ਲੋਕਾਂ ਨੂੰ ਕੀਤਾ ਹਾਲੋਂ-ਬੇਹਾਲ

ਮਿਲਾਨ (ਇਟਲੀ), 14 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)- ਇਨ੍ਹੀਂ ਦਿਨੀਂ ਪੈ ਰਹੀ ਕਹਿਰ ਦੀ ਗਰਮੀ ਤੇ ਚੱਲ ਰਹੀ ਲੂ ਕਾਰਨ ਦੁਨੀਆ ਭਰ ਦੇ ਲੋਕ ਹਾਲੋਂ-ਬੇਹਾਲ ਹੋਏ ਪਏ ਹਨ | ਯੂਰਪੀਅਨ ਲੋਕ ਕੁਝ ਜ਼ਿਆਦਾ ਨਾਜ਼ੁਕ ਹੋਣ ਕਰਕੇ ਗਰਮੀ ਕਾਰਨ ਛੇਤੀ ਹੀ ਤਰਲੋਮੱਛੀ ਹੋ ਜਾਂਦੇ ਹਨ ...

ਪੂਰੀ ਖ਼ਬਰ »

ਕਾਮਾ ਯੂਨੀਅਨ ਤੇ ਲੇਬਰ ਪਾਰਟੀ ਦੀ ਕਨਵੈਂਸ਼ਨ 'ਚ ਸਿੱਖਾਂ ਨੂੰ ਰਾਜਨੀਤਕ ਅਹੁਦਿਆਂ ਲਈ ਨੁਮਾਇੰਦਗੀ ਦੀ ਉੱਠੀ ਆਵਾਜ਼

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਸਰਕਾਰੀ ਕਾਮਿਆਂ ਦੀ ਯੂਨੀਸਨ ਯੂਨੀਅਨ ਅਤੇ ਲੇਬਰ ਪਾਰਟੀ ਦੀ ਸਾਂਝੀ ਕਨਵੈਂਸ਼ਨ ਨਿਊਕਾਸਲ ਸ਼ਹਿਰ 'ਚ ਹੋਈ, ਜਿਸ ਵਿਚ ਦੇਸ਼ ਭਰ 'ਚੋਂ 500 ਦੇ ਕਰੀਬ ਸੀਨੀਅਰ ਅਧਿਕਾਰੀ ਅਤੇ ਨੁਮਾਇੰਦਿਆਂ ਤੋਂ ਇਲਾਵਾ ਲੇਬਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਨੇ ਪਹਿਲੀ ਵਾਰ ਗਲੋਬਲ ਕੰਪੈਕਟ ਪ੍ਰਵਾਸ 'ਤੇ ਦਿੱਤੀ ਸਹਿਮਤੀ

ਸੰਯੁਕਤ ਰਾਸ਼ਟਰ, 14 ਜੁਲਾਈ (ਪੀ.ਟੀ.ਆਈ.)-ਸੰਯੁਕਤ ਰਾਜ ਦੇ ਮੈਂਬਰ ਦੇਸ਼ਾਂ ਨੇ ਅਮਰੀਕਾ ਤੋਂ ਸਮੇਤ ਹੋਰਾਂ ਨੇ ਵੀ ਕੌਮਾਂਤਰੀ ਪ੍ਰਵਾਸ ਨੂੰ ਵਧੀਆ ਢੰਗ ਨਾਲ ਸੰਭਾਲਣ, ਚਣੌਤੀਆਂ ਨੂੰ ਸੁਲਝਾਉਣ, ਪ੍ਰਵਾਸੀ ਅਧਿਕਾਰਾਂ ਨੂੰ ਮਜ਼ਬੂਤ ਕਰਨ ਅਤੇ ਟਿਕਾਊ ਵਿਕਾਸ ਲਈ ...

ਪੂਰੀ ਖ਼ਬਰ »

ਰਾਜਕੁਮਾਰ ਜਾਰਜ 'ਤੇ ਹਮਲੇ ਲਈ ਉਕਸਾਉਣ ਵਾਲੇ ਅਧਿਆਪਕ ਨੂੰ 25 ਸਾਲ ਕੈਦ

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਜਾਰਜ 'ਤੇ ਹਮਲਾ ਕਰਨ ਲਈ ਉਕਸਾਉਣ ਵਾਲੇ ਲੰਕਾਸ਼ਾਇਰ ਦੇ ਹੁਸਨੈਨ ਰਸ਼ੀਦ ਨੂੰ ਘੱਟੋ-ਘੱਟ 25 ਸਾਲ ਜੇਲ੍ਹ ਵਿਚ ਰੱਖਣ ਦੇ ਹੁਕਮ ਸੁਣਾਏ ਹਨ | 32 ਸਾਲਾ ਰਸ਼ੀਦ ਨੇ ਪਿ੍ੰਸ ਜਾਰਜ 'ਤੇ ਸਕੂਲ ਵਿਚ ...

ਪੂਰੀ ਖ਼ਬਰ »

ਸਿਆਟਲ 'ਚ ਸਿੱਖ ਦਸਤਾਰ ਦਿਵਸ 4 ਨੂੰ

ਸਿਆਟਲ, 14 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿੱਖ ਯੂਥ ਐਸੋਸੀਏਸ਼ਨ ਵਲੋਂ ਸਿਆਟਲ ਸੈਂਟਰ ਵਿਖੇ 4 ਅਗਸਤ ਨੂੰ 11 ਤੋਂ ਸ਼ਾਮ 6 ਵਜੇ ਤੱਕ ਸਿੱਖ ਦਸਤਾਰ ਦਿਵਸ ਮਨਾਇਆ ਜਾਵੇਗਾ, ਜਿਥੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੂੰ ਦਸਤਾਰਾਂ ਸਜਾਈਆਂ ਜਾਣਗੀਆਂ | ਸਿੱਖ ਯੂਥ ...

ਪੂਰੀ ਖ਼ਬਰ »

'ਸੰਜੂ' ਨੇ 15 ਦਿਨਾਂ 'ਚ ਕਮਾਏ 500 ਕਰੋੜ ਰੁਪਏ

ਨਵੀਂ ਦਿੱਲੀ, 14 ਜੁਲਾਈ (ਏਜੰਸੀ)- ਫ਼ਿਲਮ 'ਸੰਜੂ' ਸਾਲ 2018 'ਚ ਬਾਕਸ ਆਫ਼ਿਸ ਕਲੈਕਸ਼ਨ ਦੇ ਮਾਮਲੇ 'ਚ ਸਭ ਤੋਂ ਵੱਡੀ ਫ਼ਿਲਮ ਬਣ ਕੇ ਸਾਹਮਣੇ ਆਈ ਹੈ। ਇਸ ਫ਼ਿਲਮ ਨੇ ਅਜਿਹਾ ਰਿਕਾਰਡ ਕਾਇਮ ਕਰ ਦਿੱਤਾ ਹੈ, ਜਿਸ 'ਤੇ ਭਰੋਸਾ ਕਰਨਾ ਸੰਭਵ ਨਹੀਂ ਲੱਗ ਰਿਹਾ। ਫ਼ਿਲਮ 'ਸੰਜੂ' ਨੇ 15 ਦਿਨਾਂ 'ਚ ...

ਪੂਰੀ ਖ਼ਬਰ »

ਸਜ਼ਾ ਭੁਗਤ ਰਹੇ ਪੰਜਾਬੀ ਨੂੰ 7 ਲੱਖ ਪੌ ਾਡ ਤੋਂ ਵੱਧ ਰਾਸ਼ੀ ਵਾਪਸ ਕਰਨ ਦੇ ਹੁਕਮ

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਰਗ ਮਾਮਲੇ ਵਿਚ 13 ਸਾਲ ਕੈਦ ਦੀ ਸਜ਼ਾ ਭੁਗਤ ਰਹੇ ਪੰਜਾਬੀ ਮੂਲ ਦੇ ਦਲਜਿੰਦਰ ਬਾਸੀ ਨੂੰ ਵੁਲਵਰਹੈਂਪਟਨ ਕਰਾਊਨ ਕੋਰਟ ਨੇ 7 ਲੱਖ 42 ਹਜ਼ਾਰ 270 ਪੌਾਡ ਵਾਪਸ ਕਰਨ ਦੇ ਹੁਕਮ ਸੁਣਾਏ ਹਨ | ਅਦਾਲਤ ਵਿਚ ਦੱਸਿਆ ਗਿਆ ਕਿ ਬਾਸੀ ਨੇ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਕੂਲ ਦੀ ਰਸੋਈ 'ਚੋਂ ਮਿਲੇ 60 ਜ਼ਹਿਰੀਲੇ ਸੱਪ

ਔਰੰਗਾਬਾਦ (ਮਹਾਰਾਸ਼ਟਰ), 14 ਜੁਲਾਈ (ਏਜੰਸੀ)- ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ 'ਚ ਇਕ ਸਕੂਲ 'ਚੋਂ ਬਹੁਤ ਜ਼ਹਿਰੀਲੇ ਸੱਪ ਨਿਕਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਿੰਗੋਲੀ ਜ਼ਿਲ੍ਹੇ ਦੇ ਪੰਗੜਾ ਬੋਖਰੇ ਪਿੰਡ 'ਚ ਸਥਿਤ ਇਕ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੀ ਰਸੋਈ ...

ਪੂਰੀ ਖ਼ਬਰ »

ਸਰਬਜੀਤ ਕੌਰ ਢੰਡਾ ਕਤਲ ਮਾਮਲੇ 'ਚ ਪਤੀ ਿਖ਼ਲਾਫ਼ ਚੱਲੇਗਾ ਕੇਸ

ਲੰਡਨ, 14 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਮਿੰਘਮ 'ਚ ਕਤਲ ਹੋਈ 38 ਸਾਲਾ ਸਰਬਜੀਤ ਕੌਰ ਢੰਡਾ ਦੀ ਮੌਤ ਦੇ ਸਬੰਧ ਵਿਚ ਉਸ ਦੇ ਪਤੀ 42 ਸਾਲਾ ਗੁਰਪ੍ਰੀਤ ਸਿੰਘ ਿਖ਼ਲਾਫ਼ ਮੁਕੱਦਮਾ ਬਰਮਿੰਘਮ ਕਰਾਊਨ ਕੋਰਟ ਵਿਚ ਅਕਤੂਬਰ 'ਚ ਚਲਾਇਆ ਜਾ ਰਿਹਾ ਹੈ | ਸਰਬਜੀਤ ਕੌਰ ਨੂੰ 16 ...

ਪੂਰੀ ਖ਼ਬਰ »

ਸ਼ੋਅ 'ਚ ਵਾਪਸੀ ਕਰਨਗੇ ਭਾਰਤੀ ਤੇ ਕ੍ਰਿਸ਼ਨਾ

ਨਵੀਂ ਦਿੱਲੀ, 14 ਜੁਲਾਈ (ਏਜੰਸੀ)- ਹਾਸਰਸ ਕਲਾਕਾਰ ਕਪਿਲ ਸ਼ਰਮਾ ਦੇ ਸ਼ੋਅ 'ਫੈਮਲੀ ਟਾਈਮ' ਦੇ ਬੰਦ ਹੋਣ ਦੇ ਸਮੇਂ ਤੋਂ ਬਾਅਦ ਹੀ 'ਕਾਮੇਡੀ ਸਰਕਸ' ਦੀ ਵਾਪਸੀ ਦੀਆਂ ਖ਼ਬਰਾਂ ਆ ਰਹੀਆਂ ਹਨ | ਖ਼ਬਰਾਂ ਇਹ ਵੀ ਸਨ ਕਿ ਕ੍ਰਿਸ਼ਨਾ ਅਭਿਸ਼ੇਕ ਅਤੇ ਭਾਰਤੀ ਸਿੰਘ ਇਕੱਠੇ ਛੋਟੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਇਕੱਤਰਤਾ

ਕੈਲਗਰੀ (ਕੈਨੇਡਾ), 14 ਜੁਲਾਈ (ਜਸਜੀਤ ਸਿੰਘ ਧਾਮੀ)-ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਕੋਸੋ ਹਾਲ ਵਿਚ ਸੁਰਿੰਦਰ ਗੀਤ, ਪਿ੍ੰ: ਕਿ੍ਸ਼ਨ ਸਿੰਘ ਤੇ ਸ੍ਰੀਮਤੀ ਗੁਰਦੀਸ਼ ਕੌਰ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਗਜੀਤ ਸਿੰਘ ਰੈਂਹਸੀਂ ਨੇ ਕੁੱਝ ਚੋਣਵੇਂ ...

ਪੂਰੀ ਖ਼ਬਰ »

ਇਟਲੀ 'ਚ ਸੰਤ ਨਿਰੰਜਨ ਦਾਸ ਨੂੰ ਕੀਤਾ ਸਨਮਾਨਿਤ

ਮਿਲਾਨ, (ਇਟਲੀ) 14 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)- ਸੰਤ ਨਿਰੰਜਨ ਦਾਸ (ਮੁਖੀ ਡੇਰਾ 108 ਸੰਤ ਸਰਵਣ ਦਾਸ ਸੱਚਖੰਡ ਬੱਲਾਂ, ਜਲੰਧਰ) ਅੱਜ-ਕੱਲ੍ਹ ਆਪਣੀ ਵਿਸ਼ੇਸ਼ ਯੂਰਪ ਫੇਰੀ 'ਤੇ ਹਨ | ਇਸ ਦੌਰਾਨ ਉਹ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਵੀ ਪਹੁੰਚੇ, ਜਿੱਥੇ ਸੰਗਤ ...

ਪੂਰੀ ਖ਼ਬਰ »

ਐਡੀਲੇਡ 'ਚ ਉੱਘੇ ਪੰਜਾਬੀ ਲੇਖਕ ਮਨੋਹਰ ਸਿੰਘ ਖਹਿਰਾ ਸਨਮਾਨਿਤ

ਐਡੀਲੇਡ (ਆਸਟ੍ਰੇਲੀਆ), 14 ਜੁਲਾਈ (ਗੁਰਮੀਤ ਸਿੰਘ ਵਾਲੀਆ)-ਇਥੇ ਇੰਡੀਅਨ ਫੋਕ ਐਾਡ ਲਿਟਰੇਚਰ ਆਰਗੇਨਾਈਜੇਸ਼ਨ ਆਫ ਆਸਟ੍ਰੇਲੀਆ ਅਤੇ 'ਧੀਆਂ ਪੰਜਾਬ ਦੀਆਂ' ਵਲੋਂ ਕਰਵਾਏ ਗਏ ਸਾਂਝੇ ਸਾਹਿਤਕ ਸਮਾਗਮ ਵਿਚ ਪੰਜਾਬ ਤੋਂ ਐਡੀਲੇਡ ਪੁੱਜੇ ਸਾਹਿਤ ਕਲਾ ਕੇਂਦਰ ਜਲੰਧਰ ਦੇ ਮੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX