ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  10 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  20 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  40 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  51 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  9 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  25 minutes ago
ਅੱਜ ਦਾ ਵਿਚਾਰ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਦਿੱਲੀ

ਕੈਬ ਲੁੱਟਣ ਵਾਲੇ 3 ਲੁਟੇਰੇ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਮਯੂਰ ਵਿਹਾਰ ਵਿਚ ਇਕ ਓਲਾ ਕੈਬ ਡਰਾਈਵਰ ਤੋਂ ਕਾਰ ਲੁੱਟਣ ਦੇ ਮਾਮਲੇ ਪ੍ਰਤੀ ਪੁਲਿਸ ਨੇ 3 ਬਦਮਾਸ਼ਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੇ ਨਾਂਅ ਅੰਸ਼ੁਮਨ ਚੋਪੜਾ (27), ਅਮਿਤ ਕੁਮਾਰ (27) ਅਤੇ ਰਾਹੁਲ ਬਾਬੂ (20) ਹਨ | ਇਨ੍ਹਾਂ ਫੜੇ ਬਦਮਾਸ਼ਾਂ ਵਿਚ ਇਕ ਬਦਮਾਸ਼ ਪਹਿਲਾਂ ਆਪ ਓਲਾ ਉਬਰ ਦੀ ਕੈਬ ਚਲਾਉਂਦਾ ਸੀ, ਜਿਸ ਕਰਕੇ ਉਸ ਨੇ ਕੈਬ ਲੁੱਟਣ ਦੀ ਸਕੀਮ ਬਣਾਈ ਸੀ | ਪੁਲਿਸ ਅਨੁਸਾਰ ਉਪਰੋਕਤ ਤਿੰਨ ਬਦਮਾਸ਼ਾਂ ਨੇ ਕੈਬ ਬੁੱਕ ਕਰਾਈ ਸੀ ਅਤੇ ਉਸ ਵਿਚ ਬੈਠ ਕੇ ਰਸਤੇ ਵਿਚ ਉਨ੍ਹਾਂ ਨੇ ਕਾਰ ਰੁਕਵਾ ਕੇ ਕੈਬ ਚਲਾਉਣ ਵਾਲੇ ਦੇ ਢਿੱਡ 'ਤੇ ਚਾਕੂ ਲਗਾ ਕੇ ਉਸ ਦਾ ਫੋਨ ਤੇ ਪੈਸੇ ਲੁੱਟ ਲਏ ਅਤੇ ਨਾਲ ਹੀ ਏ. ਟੀ. ਐਮ. ਵੀ ਲੈ ਲਿਆ, ਪ੍ਰੰਤੂ ਕਾਰ ਚਲਾਉਣ ਵਾਲੇ ਨੇ ਏ. ਟੀ. ਐਮ. ਦਾ ਪਿੰਨ ਕੋਰਡ ਗਲਤ ਦੱਸਿਆ, ਜਿਸ ਕਰਕੇ ਲੁਟੇਰੇ ਪੈਸੇ ਕਢਾ ਨਾ ਸਕੇ | ਜਦੋਂ ਚਲਦੀ ਕਾਰ ਵਿਚ ਗੈਸ ਖ਼ਤਮ ਹੋਣ ਲੱਗੀ ਤਾਂ ਲੁਟੇਰੇ ਗੈਸ ਭਰਵਾਉਣ ਲਈ ਸੀ. ਐਨ. ਜੀ. ਪੰਪ ਪੁੱਜੇ ਤਾਂ ਉਹ ਕਾਰ 'ਚੋਂ ਬਾਹਰ ਨਾ ਨਿਕਲੇ ਅਤੇ ਗੈਸ ਭਰਨ ਲਈ ਜ਼ੋਰ ਲਗਾਉਣ ਲੱਗੇ, ਪ੍ਰੰਤੂ ਪੰਪ ਦੇ ਕਰਮਚਾਰੀਆਂ ਨੇ ਗੈਸ ਨਹੀਂ ਭਰੀ | ਜਦੋਂ ਉਹ ਤਿੰਨੇ ਬਦਮਾਸ਼ ਕਾਰ ਡਰਾਈਵਰ ਸਮੇਤ ਬਾਹਰ ਆ ਗਏ ਤਾਂ ਕਾਰ ਡਰਾਈਵਰ ਨੇ ਸ਼ੋਰ ਮਚਾ ਦਿੱਤਾ ਤੇ ਤਿੰਨ ਬਦਮਾਸ਼ ਭੱਜ ਗਏ, ਜਿਨ੍ਹਾਂ ਨੂੰ ਪੁਲਿਸ ਨੇ ਬਾਅਦ ਵਿਚ ਫੜ ਲਿਆ ਅਤੇ ਪੁਲਿਸ ਨੇ ਕਾਰ, ਏ.ਟੀ.ਐਮ. ਤੇ ਪੈਸੇ ਬਰਾਮਦ ਕਰ ਲਏ |

ਸੀ.ਪੀ.ਐਮ. ਮੋਦੀ ਦਾ ਕਾਲੇ ਝੰਡੇ ਤੇ ਤਿ੍ਣਮੂਲ ਕਾਲੇ ਬਿੱਲੇ ਲਾ ਕੇ ਕਰੇਗੀ ਵਿਰੋਧ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ ਸਰਕਾਰੀ ਤੌਰ ਤੇ ਇਕ ਰੈਲੀ ਨੂੰ ਸੰਬੋਧਿਤ ਕਰਨ ਲਈ ਮਿਦਨਾਪੁਰ ਜਿਲੇ ਚ ਆ ਰਹੇ ਹਨ | ਤਿ੍ਣਮੂਲ ਕਾਂਗਰਸ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਲੇ ਬਿੱਲੇ ਲਾ ਕੇ ਮੋਦੀ ਦਾ ਵਿਰੋਧ ਕੀਤਾ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਪ੍ਰਤੀ ਨਗਰ ਨਿਗਮਾਂ ਦੇ ਦਾਅਵੇ ਖ਼ੋਖ਼ਲੇ ਨਿਕਲੇ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਾਰਿਸ਼ ਤੋਂ ਪਹਿਲਾਂ ਨਗਰ ਨਿਗਮਾ ਵਲੋਂ ਅਕਸਰ ਕਿਹਾ ਜਾਂਦਾ ਰਿਹਾ ਹੈ ਕਿ ਮੌਨਸੂਨ ਦੇ ਆਉਣ ਤੋਂ ਪਹਿਲਾਂ ਇਸ ਵਾਰ ਪਾਣੀ ਨਹੀਂ ਭਰੇਗਾ ਪਰ ਇਹ ਦਾਅਵੇ ਸਾਰੇ ਖੋਖਲੇ ਹੀ ਰਹੇ | ਬੀਤੇ ਦਿਨੀਂ ਬਾਰਿਸ਼ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਚ ਬੱਚੇ ਦੀਆਂ ਅੱਖਾਂ ਕੱਢਣ ਦਾ ਦੋਸ਼

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਸੜਕ ਹਾਦਸ਼ੇ ਚ ਇਕ 3 ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ, ਪਰਿਵਾਰ ਵਲੋਂ ਭਵਾਨੀਪੁਰ ਥਾਣੇ ਚ ਸਿਕਾਇਤ ਕਰਦਿਆਂ ਕਿਹਾ ਗਿਆ ਹੈ ਸਿ ਸਰਕਾਰੀ ਹਸਪਤਾਲ ਚ ਉਨਾਂ ਦੇ ਬੱਚੇ ਦੀਆਂ ਅੱਖਾਂ ਕੱਢ ਲਈਆਂ ਗਈਆਂ | ਪੁਲਿਸ ਮਾਮਲੇ ਦੀ ...

ਪੂਰੀ ਖ਼ਬਰ »

20 ਤੋਂ ਐਪ ਕੈਬ ਦਾ ਕਿਰਾਇਆ ਘਟ ਹੋਵੇਗਾ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਰਾਜ ਸਰਕਾਰ ਦੀ ਸਲਾਹ ਮੰਨਦਿਆਂ ਔਲਾ-ਉਬੇਰ ਸੰਸਥਾ ਨੇ ਐਲਾਨ ਕੀਤਾ ਹੈ ਕਿ 20 ਜੁਲਾਈ ਤੋਂ ਆਮ ਏਸੀ ਟੈਕਸੀ ਦੇ ਬੇਸ ਫੇਅਰ ਵਾਂਗ ਹੀ ਕਿਰਾਇਆ ਵਸੂਲ ਕੀਤਾ ਜਾਵੇਗਾ | ਇਥੇ ਇਹ ਜਿਕਰਯੋਗ ਹੈ ਕਿ ਕੈਬ ਵਲੋਂ ਮਨਮਰਜੀ ਦਾ ...

ਪੂਰੀ ਖ਼ਬਰ »

ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਆਟੋਮੈਟਿਕ ਕੋਚ ਵਾਸ਼ਿੰਗ ਪਲਾਂਟ ਦਾ ਟ੍ਰਾਇਲ ਸ਼ੁਰੂ

ਨਵੀਂ ਦਿੱਲੀ, 14 ਜੁਲਾਈ (ਜਗਤਾਰ ਸਿੰਘ)-ਭਾਰਤੀ ਰੇਲਵੇ ਕੇ ਨਿਜਾਮੂਦੀਨ ਸਟੇਸ਼ਨ 'ਤੇ ਆਟੋਮੈਟਿਕ ਕੋਚ ਵਾਸ਼ਿੰਗ ਪਲਾਂਟ ਦਾ ਟ੍ਰਾਇਲ ਸ਼ੁਰੂ ਕਰ ਦਿੱਤਾ ਗਿਆ ਹੈ |ਆਟੋਮੈਟਿਕ ਕੋਚ ਵਾਸ਼ਿੰਗ ਮਸ਼ੀਨ ਦੇ ਜਰੀਏ ਟ੍ਰੇਨਾਂ ਦੀ ਸਫਾਈ ਕਾਫੀ ਛੇਤੀ ਹੋਣ ਦੇ ਨਾਲ ਨਾਲ ਸਮੇਂ ...

ਪੂਰੀ ਖ਼ਬਰ »

ਫ਼ਿਲਮ 'ਤਿਗੜਮਬਾਜ਼ੀ' ਦਾ ਹੋਇਆ ਮਹੂਰਤ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)-ਅੱਜ ਦੇ ਸਮੇਂ ਵਿਚ ਜਿਸ ਤਰ੍ਹਾਂ ਲੋਕ ਕਈ ਤਰ੍ਹਾਂ ਦੇ ਅਪਣਾਏ ਗਏ ਹੱਥ ਕੰਡਿਆਂ ਨਾਲ ਕਿੱਥੇ ਤੱਕ ਪੁੱਜ ਜਾਂਦੇ ਹਨ | ਇਸ ਵਿਸ਼ੇ 'ਤੇ ਬਣੀ ਹਿੰਦੀ ਫ਼ੀਚਰ ਫ਼ਿਲਮ 'ਤਿਗੜਮਬਾਜ਼ੀ' ਦਾ ਮਹੂਰਤ ਬੁਰਾੜੀ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦੋ ਝਪਟਮਾਰ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਸੈਕਟਰ 23 ਜ਼ਿਲ੍ਹੇ ਦੀ ਪੁਲਿਸ ਨੇ 2 ਝਪਟਮਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਚੋਰੀਆਂ ਕਰਨ ਦੇ ਵੀ ਮਾਹਰ ਹਨ | ਇਨ੍ਹਾਂ ਦੇ ਨਾਂਅ ਵੀ ਰਾਹੁਲ ਸਿੰਘ ਉਰਫ਼ ਗੁਜਰ 21 ਅਤੇ ਫੈਜਨ ਕੁਮਾਰ 20 ਹਨ | ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਬੇਬੇ ਨਾਨਕੀ ਹਾਲ ਵਿਚ ਯੂਨੇਸਕੋ ਕਲੱਬ ਦਾ ਉਦਘਾਟਨ

ਨਵੀਂ ਦਿੱਲੀ, 14 ਜੁਲਾਈ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਬੇਬੇ ਨਾਨਕੀ ਹਾਲ ਵਿਚ ਯੂਨੇਸਕੋ ਕਲੱਬ ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮ 'ਚ ਸੀਯੂਸੀਏਆਈ ਦੇ ਸਕੱਤਰ ਜਨਰਲ ਧੀਰੇਂਦਰ ...

ਪੂਰੀ ਖ਼ਬਰ »

ਹੁਣ ਪ੍ਰਾਈਵੇਟ ਬੱਸਾਂ ਚ ਵੀ ਮਿਲੇਗੀ ਤਨਖਾਹ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਟ੍ਰਾਂਸਪੋਰਟ ਕਾਰਪੋਰੇਸ਼ਨ (ਡਬਲੂਬੀਟੀਸੀ) ਵਲੋਂ ਐਲਾਨ ਕੀਤਾ ਗਿਆ ਹੈ ਕਿ 1 ਅਗਸਤ ਤੋਂ ਪ੍ਰਾਈਵੇਟ ਬੱਸਾਂ ਚਲਾਉਣ ਵਾਲੇ ਡਰਾਈਵਰ ਅਤੇ ਕੰਡਕਟਰਾਂ ਨੂੰ ਵੀ ਤਨਖਾਹ ਮਿਲਿਆ ਕਰੇਗੀ | ਇਥੇ ਇਹ ਜਿਕਰਯੋਗ ...

ਪੂਰੀ ਖ਼ਬਰ »

ਮੋਦੀ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਬਿ੍ਗੇਡ ਰੈਲੀ ਚ ਸ਼ਾਮਿਲ ਹੋਣਗੇ ਸਾਰੇ ਵਿਰੋਧੀ ਆਗੂ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ 'ਉਂਨੀਸ਼ ਚ ਬੀਜੇਪੀ ਫੀਨੀਸ਼'-ਦੇ ਨਾਰੇ ਨੂੰ ਲੈ ਕੇ ਦੇਸ਼ ਭਰ ਚ ਪ੍ਰਚਾਰ ਕਰਨ ਦੇ ਨਾਲ ਹੀ ਦਸੰਬਰ ਮਹੀਨੇ ਚ ਕੋਲਕਾਤਾ ਦੇ ਸਭ ਤੋਂ ਵੱਡੇ ਬਿ੍ਗੇਡ ਪਰੇਡ ਮੈਦਾਨ ਚ ਵਿਰੋਧੀ ਆਗੂਆਂ ਨੂੰ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਦੀ ਜਾਗਰੂਕਤਾ ਲਈ 'ਆਪ' ਨੇ ਸ਼ੁਰੂ ਕੀਤੀ ਮੁਹਿੰਮ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਾਰਿਸ਼ ਆਉਣ 'ਤੇ ਹੁਣ ਮੌਸਮੀ ਬਿਮਾਰੀਆਂ ਦੇ ਦਸਤਕ ਦੇਣ ਦਾ ਖਤਰਾ ਹੋ ਗਿਆ ਹੈ ਅਤੇ ਮੇਲਰੀਆ ਡੇਂਗੂ, ਚਿਕਨਗੂਨੀਆ ਦੇ ਫੈਲਣ ਨੂੰ ਰੋਕਣ ਲਈ 'ਆਪ' ਦੇ ਨਿਗਮ ਪਾਰਸ਼ਦਾਂ ਨੇ ਆਪੋ ਆਪਣੇ ਵਾਰਡਾਂ ਵਿਚ ਡੇਂਗੂ ...

ਪੂਰੀ ਖ਼ਬਰ »

ਸ਼ਸ਼ੀ ਥਰੂਰ ਨੂੰ ਕੋਲਕਾਤਾ ਕੋਰਟ ਚ ਪੇਸ਼ ਹੋਣ ਲਈ ਸੰਮਨ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਸ਼ਨੀਵਾਰ ਕੋਲਕਾਤਾ ਦੀ ਅਦਾਲਤ ਨੇ ਸੰਮਨ ਜਾਰੀ ਕਰਦਿਆਂ 14 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ | ਐਡਵੋਕੇਟ ਸੁਮੀਤ ਚੌਧਰੀ ਨੇ ਅਦਾਲਤ ਚ ਮਾਮਲਾ ਦਾਇਰ ਕਰਕੇ ਕਿਹਾ ਸੀ ਕਿ ...

ਪੂਰੀ ਖ਼ਬਰ »

ਮਮਤਾ ਵਲੋਂ ਰਥ ਯਾਤਰਾ ਦੀ ਵਧਾਈ

ਕੋਲਕਾਤਾ, 14 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬਲਰਾਮ, ਸੁਭਦਰਾ, ਜਗਨਨਾਥ ਦੇ ਰਥ ਦੀ ਰੱਸੀ ਖੀਚ ਕੇ ਰਥ ਯਾਤਰਾ ਦਾ ਆਰੰਭ ਕੀਤਾ ਗਿਆ | ਇਸ ਮੌਕੇ ਉਨਾਂ ਵਲੋਂ ਅੱਜ ਰਥ ਯਾਤਰਾ ਮੌਕੇ ਵਧਾਈ ਦਿਤੀ ਗਈ ਹੈ | ਐਪਰ ਇਸਦੇ ਨਾਲ ਹੀ ...

ਪੂਰੀ ਖ਼ਬਰ »

ਔਖ਼ਲਾ ਇਲਾਕੇ ਦੇ ਲੋਕ ਬਾਂਦਰਾਂ ਦੇ ਆਤੰਕ ਤੋਂ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 14 ਜੁਲਾਈ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਔਖਲਾ ਫੇਜ਼-3 ਵਿਖੇ ਬਾਂਦਰਾਂ ਦੇ ਆਤੰਕ ਤੋਂ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਨੇ ਅਨੇਕਾਂ ਵਾਰ ਨਗਰ ਨਿਗਮ ਨੂੰ ਇਸ ਮਾਮਲੇ ਪ੍ਰਤੀ ਸ਼ਿਕਾਇਤ ਕੀਤੀ ਹੈ ਪਰ ਨਗਰ ਨਿਗਮ ਨੇ ਇਸ ਮਾਮਲੇ ਪ੍ਰਤੀ ਕੋਈ ...

ਪੂਰੀ ਖ਼ਬਰ »

ਸਵੱਛਤਾ ਦਾ ਸੰਦੇਸ਼ ਦਿੰਦੀ ਖੈਰੇਕਾਂ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਖੈਰੇਕਾਂ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਤੇ ਪਿੰਡ ਦੇ ਯੁਵਾ ਕਲੱਬ ਲਕਸ਼ 2020 ਖੈਰੇਕਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਵੱਛਤਾ ਦਾ ਸੰਦੇਸ਼ ਦਿੰਦੀ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਲੋਕ ਮੁੱਲ ਲੈ ਕੇ ਪੀ ਰਹੇ ਹਨ ਪਾਣੀ

ਕਾਲਾਂਵਾਲੀ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਹਰ ਰੋਜ਼ ਵਧਦੀ ਜਾ ਰਹੀ ਹੈ | ਜਿਸ ਕਰਕੇ ਮੰਡੀ ਵਾਸੀਆਂ ਨੂੰ ਪੀਣ ਦਾ ਪਾਣੀ ਮੁੱਲ ਲੈ ਕੇ ਪੀਣਾ ਪੈ ਰਿਹਾ ਹੈ | ਪੀਣ ਦੇ ਪਾਣੀ ਦੀ ਕਿੱਲਤ ਨੂੰ ਲੈ ਕੇ ਵਾਰਡ ਸੱਤ ਦੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿਵਾਈ ਆਰਥਿਕ ਆਜ਼ਾਦੀ -ਮੰਤਰੀ ਬੇਦੀ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦਾ ਮਸੀਹਾ ਬਣ ਕੇ ਕੰਮ ਕਰ ਰਹੀ ਹੈ | ਇਸ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ 'ਤੇ ਪ੍ਰੋਗਰਾਮ 16 ਤੋਂ

ਡਿੰਗ ਮੰਡੀ, 14 ਜੁਲਾਈ (ਅਜੀਤ ਬਿਊਰੋ)-ਪਿੰਡ ਸੰਘਾ ਵਿਖੇ ਸਾਹਿਬ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਾ ਇਸ ਸਾਲ ਵੀ 3 ਸਾਉਣ ਨੂੰ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੁਰੂਕੁਲ ਦੇ ਸੂਰਿਆਂਸ਼ ਰਾਣਾ ਨੂੰ ਮੋਹਰੀ ਐਨ. ਸੀ. ਸੀ. ਕੈਡੇਟ ਦਾ ਪੁਰਸਕਾਰ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਸੁਰਿਆਂਸ਼ ਰਾਣਾ ਨੂੰ ਜੂਨੀਅਰ ਡਵੀਜ਼ਨ 'ਚ ਅੰਬਾਲਾ ਗਰੁੱਪ ਐਨ.ਸੀ.ਸੀ. ਦਾ ਮੋਹਰੀ ਕੈਡੇਟ ਚੁਣਿਆ ਗਿਆ ਹੈ | ਸੂਰਿਆਂਸ਼ ਰਾਣਾ ਨੂੰ ਗੁਰੂਕੁਲ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ, ਪਿੰ੍ਰਸਪਲ ...

ਪੂਰੀ ਖ਼ਬਰ »

ਭਾਜਪਾ ਨੇ ਗ਼ਰੀਬ ਵਰਗ ਲਈ ਬਣਾਈਆਂ ਲੋਕ ਭਲਾਈ ਯੋਜਨਾਵਾਂ-ਕਰਮਚੰਦ

ਸਰਸਵਤੀ ਨਗਰ, 14 ਜੁਲਾਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ਼ ਕਰਮਚੰਦ ਰਟੌਲੀ ਨੇ ਵਰਕਰ ਜਨਸੰਪਰਕ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਰੂਲਾਖੇੜੀ, ਖੇੜਾ ਤੋਂ ਇਲਾਵਾ ਹਲਕਾ ਸਢੌਰਾ ਦੇ ਕਈ ...

ਪੂਰੀ ਖ਼ਬਰ »

ਸੁਰੇਸ਼ ਕਾਨਹੜੀ ਨੇ ਘਰ-ਘਰ ਜਾ ਕੇ ਸੁਣੀਆਂ ਸਮੱਸਿਆਵਾਂ

ਸਰਸਵਤੀ ਨਗਰ, 14 ਜੁਲਾਈ (ਅਜੀਤ ਬਿਊਰੋ)-ਕਾਂਗਰਸੀ ਆਗੂ ਸੁਰੇਸ਼ ਕਾਨਹੜੀ ਨੇ ਹਲਕਾ ਸਢੌਰਾ 'ਚ ਘਰ-ਘਰ ਜਾ ਕੇ ਲੋਕਾ ਦੀਆਂ ਸਮੱਸਿਆਵਾਂ ਸੁਣੀਆਂ | ਪਿੰਡ ਮੈਹਲਾਂਵਾਲੀ 'ਚ ਲੋਕ ਬਿਜਲੀ-ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਦੂਜੇ ਪਾਸੇ ਦੇਸਰੀ ਅਤੇ ਹੋਰ ਕਈ ਪਿੰਡਾਂ 'ਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਰੈਲੀ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਬੈਠਕ

ਬਾਬੈਨ, 14 ਜੁਲਾਈ (ਡਾ. ਦੀਪਕ ਦੇਵਗਨ)-ਸਾਬਕਾ ਵਿਧਾਇਕ ਰਮੇਸ਼ ਗੁਪਤਾ ਨੇ ਕਿਹਾ ਕਿ 12 ਅਗਸਤ ਨੂੰ ਬਾਬੈਨ 'ਚ ਹੋਣ ਵਾਲੀ ਜਨ ਚੇਤਨਾ ਰੈਲੀ ਨੂੰ ਲੋਕਾਂ ਦੀ ਵੱਡੀ ਭੀੜ ਪੁੱਜੇਗੀ | ਇਹ ਰੈਲੀ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ 'ਚ ਆਪਣਾ ਇਕ ਨਵ ਇਤਿਤਹਾਸ ਰਚੇਗੀ | ਰਮੇਸ਼ ...

ਪੂਰੀ ਖ਼ਬਰ »

ਰਾਹਗਿਰੀ ਪ੍ਰੋਗਰਾਮ ਦੀਆਂ ਤਿਆੀਰਆਂ 'ਚ ਲਾਪਰਵਾਹੀ ਨਹੀਂ ਹੋਵੇਗੀ ਸਹਿਣ-ਚਾਂਵਰੀਆ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਐਸ.ਡੀ.ਐਮ. ਪੂਜਾ ਚਾਂਵਰੀਆ ਨੇ ਕਿਹਾ ਕਿ 15 ਜੁਲਾਈ ਨੂੰ ਸਵੇਰੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਸਰਸਵਤੀ ਗੇਟ ਤੋਂ ਲੈ ਕੇ ਸਰਸਪਤੀ ਪਾਰਕ ਤੱਕ ਰਾਹਗਿਰੀ ਪ੍ਰੋਗਰਾਮ ਲਈ 5 ਮੰਚ ਸਜਾਏ ਜਾਣਗੇ | ਇਨ੍ਹਾਂ ਸਾਰੇ ਮੰਚਾਂ 'ਤੇ ਪਾਣੀ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਖੋਲੀ ਨਗਰਪਾਲਿਕਾ ਦੀ ਪੋਲ

ਸਮਾਲਖਾ, 14 ਜੁਲਾਈ (ਅਜੀਤ ਬਿਊਰੋ)-ਮੌਨਸੂਨ ਦੀ ਪਹਿਲੀ ਬਾਰਿਸ਼ ਨਾਲ ਸ਼ਹਿਰ 'ਚ ਪਾਣੀ-ਪਾਣੀ ਹੋ ਗਿਆ ਅਤੇ ਥਾਂ-ਥਾਂ ਪਾਣੀ ਭਰਣ ਨਾਲ ਨਗਰਪਾਲਿਕਾ ਦੇ ਪਾਣੀ ਨਿਕਾਸੀ ਦੇ ਦਾਅਵਿਆਂ ਦੀ ਪੋਲ ਵੀ ਖੁੱਲ ਗਈ | ਸਵੇਰ ਤੋਂ ਹੀ ਸੂਰਜ ਦੇਵਤਾ ਅਤੇ ਬੱਦਲਾਂ 'ਚ ਅੱਖ ਮਿਚੌਲੀ ਚੱਲ ...

ਪੂਰੀ ਖ਼ਬਰ »

ਨੋਰਥ ਇੰਡੀਆ 'ਚ 100 ਫ਼ੀਸਦੀ ਪਲੇਸਮੈਂਟ ਦੇਣ ਵਾਲਾ ਪਹਿਲਾ ਸਥਾਨ ਆਈ.ਐਮ. ਸੀ. ਐਾਡ ਐਮ.ਟੀ. ਦਾ -ਪ੍ਰੋ. ਬੁਰਾ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਜਨਸੰਚਾਰ ਅਤੇ ਮੀਡੀਆ ਪ੍ਰੌਦਯੋਗਿਕੀ ਸੰਸਥਾਨ ਕੁਰੂਕਸ਼ੇਤਰ ਯੂਨੀਵਰਸਿਟੀ ਤਹਿਤ ਚੱਲ ਰਹੇ ਬੀ.ਟੈਕ ਪਿੰ੍ਰਿਅੰਗ ਗਰਾਫ਼ਿਕਸ ਐਾਡ ਪੈਕੇਜਿੰਗ ਕੋਰਸ 'ਚ ਬੀਤੇ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਪਲੇਸਮੈਂਟ ਹੋਈ ...

ਪੂਰੀ ਖ਼ਬਰ »

ਸਦਲਪੁਰ ਦੀਆਂ ਬੇਟੀਆਂ ਨੇ ਇਕ ਵਾਰ ਫਿਰ ਰਚਿਆ ਇਤਿਹਾਸ

ਹਿਸਾਰ, 14 ਜੁਲਾਈ (ਅਜੀਤ ਬਿਊਰੋ)-ਪਿੰਡ ਸਦਲਪੁਰ ਦੀਆਂ ਬੇਟੀਆਂ ਨੇ ਮੱਧ ਪ੍ਰਦੇਸ਼ 'ਚ ਹੋਏ ਸਟੇਟ ਫੁੱਟਬਾਲ ਟੂਰਨਾਮੈਂਟ 'ਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਟੀਮ ਦੇ ਮੈਨੇਜਰ ਸੁਨੀਲ ਥਾਪਨ ਅਤੇ ਕੋਚ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਜ਼ਿਆਦਾ ਬਾਰਿਸ਼ ਲਈ ਲੋਕ ਕਰ ਰਹੇ ਨੇ ਦੁਆਵਾਂ ਤੇ ਵੰਡ ਰਹੇ ਨੇ ਮਿੱਠੇ ਚੌਲ

ਨੀਲੋਖੇੜੀ, 14 ਜੁਲਾਈ (ਆਹੂਜਾ)-ਇਕ ਪਾਸੇ ਜਿੱਥੇ ਜ਼ਿਆਦਾ ਬਾਰਿਸ਼ ਹੋਣ ਕਾਰਨ ਕਈ ਸੂਬਿਆਂ 'ਚ ਪਾਣੀ ਨੇ ਤਾਂਡਵ ਮਚਾ ਰੱਖਿਆ ਹੈ, ਉੱਥੇ ਅਜਿਹੀ ਵੀ ਥਾਵਾਂ ਹਨ, ਜਿੱਥੇ ਲੋਕ ਬਾਰਿਸ਼ ਲਈ ਦੁਆਵਾਂ ਕਰ ਰਹੇ ਹਨ | ਇਸੇ ਨੂੰ ਲੈ ਕੇ ਗੋਲ ਮਾਰਕੀਟ ਦੇ ਦੁਕਾਨਦਾਰਾਂ ਨੇ ਘੱਟ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਰਕਾਰੀ ਸਕੀਮਾਂ ਆਖ਼ਰੀ ਸਾਹਾਂ 'ਤੇ

ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)- ਨਿਊ ਵੋਕੇਸ਼ਨਲ ਫ਼ਾਰ ਸ਼ਡਿਊਲ ਕਾਸਟ (ਵੈੱਲਫੇਅਰ) ਸਕੀਮ ਅਧੀਨ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਸੂਬੇ ਦੀਆਂ 110 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਠੇਕੇ 'ਤੇ 172 ਦੇ ਕਰੀਬ ਇੰਸਟਰਕਟਰ ਰੱਖੇ ਗਏ ਹਨ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਗਵਰਨਰ ਵੋਹਰਾ ਨੂੰ ਯੂ.ਡੀ.ਪੀ. ਪ੍ਰਧਾਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਅਪੀਲ

ਜੰਮੂ, 14 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਡਿਗਿਆਨਾ ਵਿਖੇ ਯੂਨਾਈਟਿਡ ਡੈਮੋਕੇ੍ਰਟਿਕ ਪਾਰਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫ਼ਰੰਸ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜੰਮੂ ...

ਪੂਰੀ ਖ਼ਬਰ »

ਗਾਂਧੀਨਗਰ ਹਸਪਤਾਲ ਦੇ ਸੁਪਰਡੈਂਟ ਵੱਲੋਂ ਪੱਤਰਕਾਰਾਂ ਨਾਲ ਬਦਤਮੀਜ਼ੀ

ਜੰਮੂ, 14 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸਰਕਾਰੀ ਹਸਪਤਾਲ ਗਾਂਧੀਨਗਰ ਦੇ ਸੁਪਰਡੈਂਟ ਏ.ਡੀ.ਸਿੰਘ ਨੇ ਪੱਤਰਕਾਰਾਂ ਸੰਨੀ ਕੁਮਾਰ, ਸੰਸਾ ਸਿੰਘ ਤੇ ਹੋਰ ਪੱਤਰਕਾਰ ਸੰਨੀ ਕੁਮਾਰ, ਸੰਸਾਰ ਸਿੰਘ ਤੇ ਹੋਰ ਪੱਤਰਕਾਰਾਂ ਨਾਲ ਗਾਲੀ-ਗਲੋਚ ਤੇ ਬਦਤਮੀਜ਼ੀ ਕੀਤੀ | ...

ਪੂਰੀ ਖ਼ਬਰ »

ਰਾਜਪਾਲ ਵੋਹਰਾ ਦੇ ਸਲਾਹਕਾਰ ਵਲੋਂ ਡੀ ਜੀ ਪੀ ਸਮੇਤ ਜ਼ਿਲ੍ਹਾ ਬਾਂਦੀਪੋਰਾ ਦਾ ਦੌਰਾ

ਜੰਮੂ, 14 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜੰਮੂ ਕਸ਼ਮੀਰ ਦੇ ਮਾਨਯੋਗ ਰਾਜਪਾਲ ਐਨ.ਐਨ ਵੋਹਰਾ ਦੇ ਸਲਾਹਕਾਰ ਕੇ ਵਿਜੇ ਕੁਮਾਰ ਹੁਰਾਂ ਜ਼ਿਲ੍ਹਾ ਬਾਂਦੀਪੋਰਾ ਦਾ ਦੌਰਾ ਕੀਤਾ ਉਨ੍ਹਾਂ ਨਾਲ ਡੀ ਜੀ ਪੀ ਸ਼ੀਸ਼ਪਾਲ ਵੈਦ ਵੀ ਮੌਜੂਦ ਸਨ | ਰਾਜਪਾਲ ਹੁਰਾਂ ਦੇ ...

ਪੂਰੀ ਖ਼ਬਰ »

ਬਿਨਾਂ ਸਵਾਰਥ ਭਾਵਨਾ ਨਾਲ ਕੰਮ ਕਰਨ ਸਵੈ-ਸੇਵਕ-ਦਿਨੇਸ਼ ਕੁਮਾਰ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਝਾਂਸਾ ਦੇ ਗੌਰਮਿੰਟ ਸੀ.ਸੈ. ਸਕੂਲ ਵਿਚ ਰਾਸ਼ਟਰੀ ਸੇਵਾ ਯੋਜਨਾ ਤਹਿਤ ਪ੍ਰੋਗਰਮਾ ਅਧਿਕਾਰੀ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ | ਕੈਂਪ ਵਿਚ ਵੱਡੀ ਗਿਣਤੀ 'ਚ ਸਵੈ-ਸੇੇਵਕਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ ਹੋਇਆ 102 ਕੇਸਾਂ ਦਾ ਨਿਬੇੜਾ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤ ਲਾਈ ਗਈ, ਜਿਸ 'ਚ 102 ਕੇਸਾਂ ਦਾ ਨਿਬੇੜਾ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਆਨਲਾਈਨ ਟੈਂਡਰਾਂ 'ਚ ਲਗਾਇਆ ਮਿਲੀਭੁਗਤ ਦਾ ਦੋਸ਼

ਕੁਰੂਕਸ਼ੇਤਰ/ਸ਼ਾਹਾਬਾਦ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਨਗਰਪਾਲਿਕਾ ਵਲੋਂ ਆਨਲਾਈਨ ਟੈਂਡਰ 'ਚ ਵੀ ਮਿਲੀਭੁਗਤ ਕਰਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ | ਆਰ. ਟੀ. ਆਈ. ਵਰਕਰ ਰਾਕੇਸ਼ ਬੈਂਸ ਨੇ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਨੂੰ ਪੱਤਰ ਇਸ ...

ਪੂਰੀ ਖ਼ਬਰ »

ਸਿਰਸਾ ਦੇ ਮਨਿੰਦਰਜੀਤ ਸਿੰਘ ਨੇ ਜਿੱਤਿਆ ਮਿਸਟਰ ਯੂਨੀਵਰਸ ਟਾਪ-10 ਦਾ ਖਿਤਾਬ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਸਿਰਸਾ ਦੇ ਮਨਿੰਦਰਜੀਤ ਸਿੰਘ ਨੇ ਐਮ.ਐਸ. ਫੂਡ ਸਪਲੀਮੈਂਟ ਨੇ ਸਿੰਗਾਪੁਰ 'ਚ ਹੋਈ ਮਿਸਟਰ ਯੂਨੀਵਰਸ ਬਾਡੀ ਬਿਲਡਿੰਗ ਮੁਕਾਬਲੇ 'ਚ ਟਾਪ 10 ਦਾ ਿਖ਼ਤਾਬ ਜਿੱਤਿਆ ਹੈ | ਇਸ ਮੁਕਾਬਲੇ 'ਚ 48 ਦੇਸ਼ਾਂ ਦੇ ਹਜ਼ਾਰਾਂ ...

ਪੂਰੀ ਖ਼ਬਰ »

ਜੰਝ ਘਰ ਦੀ ਨਵੀਂ ਇਮਾਰਤ ਦਾ ਰਾਜ ਮੰਤਰੀ ਨਾਇਬ ਸੈਣੀ ਵਲੋਂ ਉਦਘਾਟਨ

ਨਰਾਇਣਗੜ੍ਹ, 14 ਜੁਲਾਈ (ਪੀ. ਸਿੰਘ)-ਨਰਾਇਣਗੜ੍ਹ ਦੇ ਮੁਹੱਲਾ ਪਠਾਣਾ ਵਾਲਾ ਵਿਖੇ ਜੰਝ ਘਰ ਦੀ ਬਣਾਈ ਗਈ ਨਵੀਂ ਇਮਾਰਤ ਦਾ ਰਾਜ ਮੰਤਰੀ ਨਾਇਬ ਸੈਣੀ ਨੇ ਉਦਘਾਟਨ ਕੀਤਾ | ਇਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਕੋਟੇ ਤੋਂ ਸੁਸਾਇਟੀ ਨੂੰ 11 ਲੱਖ ਰੁਪਏ ਦੇਣ ਅਤੇ ਨਗਰਪਾਲਿਕਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਦੀ ਲੋੜ-ਬਲਦੇਵ ਸਿੰਘ ਖ਼ਾਲਸਾ

ਰਤੀਆ, 14 ਜੁਲਾਈ (ਬੇਅੰਤ ਮੰਡੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਖ਼ਾਲਸਾ ਨੇ ਗੁਰੂਦਵਾਰਾ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੰਗਤ ਨਾਲ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਿਖ਼ਲਾਫ਼ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੰਦੇਸ਼ ਯਾਤਰਾ ਨੂੰ ਲੈ ਕੇ ਗੁਰਦੁਆਰਾ ਸਾਹਿਬਾਨਾਂ ਦੀ ਸੰਗਤ ਨੂੰ ਸੱਦਾ

ਜਗਾਧਰੀ/ਸਢੌਰਾ 14 ਜੁਲਾਈ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ-ਜੋਤ ਸ਼ਤਾਬਦੀ ਨੂੰ ਸਮਰਪਿਤ ਸਤੰਬਰ ਮਹੀਨੇ 'ਚ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾਂ ਸਾਹਿਬ ਜੋੜੀਆਂ ਯਮੁਨਾਨਗਰ ਤੋਂ ਕੱਢੀ ਜਾਣ ਵਾਲੀ ਭਾਈ ਘਨੱਈਆ ...

ਪੂਰੀ ਖ਼ਬਰ »

ਥੈਲੀਸੀਮੀਆ ਤੋਂ ਗ੍ਰਸਤ ਬੱਚਿਆਂ ਅਤੇ ਔਰਤਾਂ ਨੂੰ ਸਮਰਪਿਤ 185ਵਾਂ ਖੂਨਦਾਨ ਕੈਂਪ ਲਗਾਇਆ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਸਟਾਰ ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ ਵਲੋਂ ਨਾਗਰਿਕ ਹਸਪਤਾਲ ਵਿਚ ਥੈਲੀਸੀਮੀਆ ਤੋਂ ਗ੍ਰਸਤ ਬੱਚਿਆਂ ਅਤੇ ਔਰਤਾਂ ਨੂੰ ਸਮਰਿਪਤ 185ਵਾਂ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਜਾਖਨਦਾਦੀ ਦੇ ਵਾਰਡ 10 ਦਾ 3 ਸਾਲਾਂ ਤੋਂ ਨਹੀਂ ਹੋਇਆ ਵਿਕਾਸ

ਰਤੀਆ, 14 ਜੁਲਾਈ (ਬੇਅੰਤ ਮੰਡੇਰ)-ਸ਼ਹਿਰ ਦੇ ਨਾਲ ਲਗਦੀ ਗ੍ਰਾਮ ਪੰਚਾਇਤ ਜਾਖਨਦਾਦੀ ਦੇ ਅਧੀਨ ਵਾਰਡ ਨੰ. 10 ਪ੍ਰੇਮ ਨਗਰ ਵਿਚ ਮੁੱਢਲੀਆਂ ਸਹੂਲਤਾਂ ਤੋਂ ਲੋਕ ਵਾਂਝੇ ਹਨ | ਗਲੀਆਂ ਕੱਚੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾਂ ਹੋਣ ਕਰਕੇ ਪ੍ਰੇਮ ਨਗਰ ...

ਪੂਰੀ ਖ਼ਬਰ »

ਪਿੰਡ ਦਾਦੂ 'ਚ ਲਾਇਆ ਧੀ ਬਚਾਓ ਧੀ ਪੜ੍ਹਾਓ ਜਾਗਰੂਕਤਾ ਕੈਂਪ

ਕਾਲਾਂਵਾਲੀ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਪਿੰਡ ਦਾਦੂ 'ਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ 'ਚ ਧੀ ਬਚਾਓ ਧੀ ਪੜ੍ਹਾਓ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ ਉੱਤੇ ਮਹਿਲਾ ਅਤੇ ਬਾਲ ਵਿਕਾਸ ਪਰਿਯੋਜਨਾ ...

ਪੂਰੀ ਖ਼ਬਰ »

ਭਿਵਾਨੀ ਦੇ ਜੇਲ੍ਹ ਭਰੋ ਅੰਦਲੋਨ ਨੂੰ ਲੈ ਕੇ ਇਨੈਲੋ ਅਹੁਦੇਦਾਰਾਂ ਦੀ ਹੋਈ ਮੀਟਿੰਗ

ਕਾਲਾਂਵਾਲੀ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਇਨੈਲੋ ਵੱਲੋਂ ਸੂਬੇ 'ਚ ਜ਼ਿਲ੍ਹਾ ਪੱਧਰ ਉੱਤੇ ਸ਼ੁਰੂ ਕੀਤੇ ਗਏ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਅੱਜ ਇਨੈਲੋ ਹਲਕਾ ਕਾਲਾਂਵਾਲੀ ਦੀ ਇੱਕ ਮੀਟਿੰਗ ਹਲਕਾ ਪ੍ਰਧਾਨ ਭਰਪੂਰ ਸਿੰਘ ਦੀ ਦੁਕਾਨ 'ਤੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਵੋਟਰ ਜਾਗਿ੍ਤੀ ਮੰਚ ਵਲੋਂ ਜਾਗਰੂਕਤਾ ਮੁਹਿੰਮ

ਰਤੀਆ, 14 ਜੁਲਾਈ (ਬੇਅੰਤ ਮੰਡੇਰ)-ਖਾਲਸਾ ਤੈ੍ਰ-ਸ਼ਤਾਬਦੀ ਸਰਕਾਰੀ ਕਾਲਜ ਦੇ ਵੋਟਰ ਜਾਗ੍ਰਤੀ ਮੰਚ ਵਲੋਂ ਸ਼ਹਿਰ ਦੇ ਰਾਮ ਨਗਰ ਕਲੋਨੀ ਵਾਰਡ ਨੰ. 14 'ਚ ਵੋਟ ਦਾ ਅਧਿਕਾਰ ਜਾਗਰੂਕਤਾ ਮੁਹਿੰਮ ਚਲਾਈ ਗਈ | ਨੋਡਲ ਅਧਿਕਾਰੀ ਪ੍ਰੋ. ਕਿ੍ਸ਼ਨ ਲਾਲ ਦੀ ਅਗਵਾਈ ਵਿਚ ਵੋਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX