ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  29 minutes ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  about 1 hour ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  about 2 hours ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  about 3 hours ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 4 hours ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 4 hours ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 5 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 5 hours ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 6 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 6 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 6 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 7 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 7 hours ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 7 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 7 hours ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 8 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 8 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 8 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 9 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 9 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  about 10 hours ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  about 10 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  about 10 hours ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  about 10 hours ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  about 11 hours ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  about 11 hours ago
ਪੰਜਾਬ ਪਹੁੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  about 11 hours ago
ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਲੈ ਕੇ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ
. . .  about 11 hours ago
ਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ
. . .  about 12 hours ago
ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ
  •     Confirm Target Language  

ਹਰਿਆਣਾ ਹਿਮਾਚਲ

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਯਮੁਨਾਨਗਰ/ ਜਗਾਧਰੀ, 14 ਜੁਲਾਈ (ਜੀ.ਐਸ. ਨਿਮਰ/ਜਗਜੀਤ ਸਿੰਘ)-ਜ਼ਿਲ੍ਹੇ ਦੇ ਪਿੰਡ ਦਾਮਲਾ ਵਾਸੀ ਸੰਦੀਪ ਕੁਮਾਰ ਦੀ ਇਕ ਤੇਜ਼ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਪਿੰਡ ਦਾਮਲਾ ਆਪਣੀ ਮੋਟਰਸਾਈਕਲ 'ਤੇ ਰਾਦੌਰ ਤੋਂ ਆਪਣੇ ਪਿੰਡ ਵਾਪਿਸ ਦਾਮਲਾ ਪਰਤ ਰਿਹਾ ਸੀ, ਜਦੋਂ ਉਹ ਪਿੰਡ ਧੋੜੰਗ ਦੇ ਨੇੜੇ ਪੁੱਜਾ, ਤਾਂ ਇਕ ਤੇਜ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਕਾਰਣ ਸੰਦੀਪ ਕੁਮਾਰ ਟਰੱਕ ਦੇ ਅੱਗਲੇ ਹਿੱਸੇ 'ਚ ਬੁਰੀ ਤਰ੍ਹਾਂ ਫੰਸ ਗਿਆ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ | ਰਾਹਗੀਰਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ | ਪੁਲਿਸ ਨੇ ਮੌਕੇ ਤੋਂ ਟਰੱਕ ਡਰਾਇਵਰ ਨੂੰ ਗਿ੍ਫ਼ਤਾਰ ਕਰਕੇ ਟਰੱਕ ਨੂੰ ਕਬਜੇ ਵਿਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਟਰੈਕਟਰ ਨਾਲ ਟਕਰਾਈ ਮੋਟਰਸਾਈਕਲ ਨਾਲ ਇਕ ਦੀ ਮੌਤ, ਇਕ ਜ਼ਖ਼ਮੀ

ਪਲਵਲ, 14 ਜੁਲਾਈ (ਅਜੀਤ ਬਿਊਰੋ)-ਹੋਡਲ-ਹਸਨਪੁਰ ਰੋਡ ਵਿਖੇ ਖਿਰਵੀ ਪਿੰਡ ਨੇੜੇ ਸੜਕ ਕੰਢੇ ਖੜੇ ਟਰੈਕਟਰ-ਟ੍ਰਾਲੀ ਨਾਲ ਇਕ ਮੋਟਰ ਸਾਈਕਲ ਟਕਰਾ ਗਈ | ਜਿਸ ਕਾਰਣ 2 ਵਿਅਕਤੀ ਗੰਭੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚੋਂ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਣ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਜੀਂਦ, 14 ਜੁਲਾਈ (ਅਜੀਤ ਬਿਊਰੋ)-ਰੇਲਵੇ ਪੁਲਿਸ ਨੇ ਪਿੰਡ ਬਰਸੋਲਾ ਅਤੇ ਉਚਾਨਾ ਵਿਚਾਲੇ ਰੇਲਵੇ ਲਾਈਨ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਸ਼ੀਸ਼ਪਾਲ ਨੇ ਦੱਸਿਆ ਕਿ ਨੌਜਵਾਨ ਦੀ ਰਾਤ ਨੂੰ ਕਿਸੇ ਰੇਲ ਗੱਡੀ ਦੀ ...

ਪੂਰੀ ਖ਼ਬਰ »

ਤਾਂਤਰਿਕ ਨੇ ਵਿਅਕਤੀ ਦੀ ਹੱਤਿਆ ਕਰਕੇ ਲਾਸ਼ 15 ਫੁੱਟ ਹੇਠਾਂ ਮਿੱਟੀ 'ਚ ਦਫ਼ਨਾਈ

ਕੈਥਲ, 14 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਵਲੋਂ ਗੋਦ ਲਏ ਗਏ ਪਿੰਡ ਕਿਓੜਕ ਵਾਸੀ ਇਕ ਤਾਂਤਰਿਕ ਨੇ ਇਕ ਵਿਅਕਤੀ ਦੀ ਹੱਤਿਆ ਕਰਕੇ ਲਾਸ਼ ਇਕ ਟਰੰਕ ਪੇਅੀ 'ਚ ਬੰਦ ਕਰਕੇ ਆਪਣੇ ਹੀ ਘਰ ਵਿਚ ਟੋਇਆ ਪੁੱਟ ਕੇ ਦਫ਼ਨਾ ਦਿੱਤੀ | ਹੱਤਿਆ ਦੇ ਕਰੀਬ ਇਕ ਮਹੀਨੇ ਬਾਅਦ ਪਿੰਡ ਕਿਓੜਕ ...

ਪੂਰੀ ਖ਼ਬਰ »

ਐਸ.ਐਸ.ਪੀ. ਹਾਮਿਦ ਅਖ਼ਤਰ ਦੀ ਨਸ਼ਾ ਵਿਰੋਧੀ ਮੁਹਿੰਮ ਰੰਗ ਲਿਆਈ ਤੇ ਸਿਰਸਾ ਜ਼ਿਲ੍ਹੇ 'ਚ ਨਸ਼ਿਆਂ ਿਖ਼ਲਾਫ਼ ਬਣਿਆ ਮਾਹੌਲ

ਏਲਨਾਬਾਦ, 14 ਜੁਲਾਈ (ਜਗਤਾਰ ਸਮਾਲਸਰ)-ਜ਼ਿਲ੍ਹਾ ਪੁਲਿਸ ਕਪਤਾਨ ਹਾਮਿਦ ਅਖ਼ਤਰ ਨੇ ਸਿਰਸਾ ਜ਼ਿਲ੍ਹੇ 'ਚ ਆਪਣਾ ਕਾਰਜ ਭਾਰ ਸੰਭਾਲਦਿਆ ਹੀ ਸਮਾਜ ਸੇਵਾ ਦੇ ਖੇਤਰ ਨਾਲ ਜੁੜੇ ਲੋਕਾਂ ਨਾਲ ਆਪਣਾ ਸੰਪਰਕ ਬਣਾ ਕੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕਾਂ ਿਖ਼ਲਾਫ਼ ਮੁਹਿੰਮ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ)-ਕਸਬਾ ਭੂਨਾ ਦੇ ਇਕ ਨੌਜਵਾਨ ਨੇ ਕੂਲਾਂ ਰੋਡ 'ਤੇ ਚੰਦਰਾਵਲ ਮਾਈਨਰ ਦੇ ਦਰਖ਼ਤ ਨਾਲ ਫਾਹਾ ਲਾ ਕੇ ਜਾਨ ਦੇ ਦਿੱਤੀ | ਹਾਦਸੇ ਦੀ ਸਚੂਨਾ ਮਿਲਦੇ ਹੀ ਭੂਨਾ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਸਰਕਾਰੀ ਹਸਪਤਾਲ ਸ਼ਨਾਖ਼ਤ ਲਈ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ, 4 ਜ਼ਖ਼ਮੀ

ਫਰੀਦਾਬਾਦ, 14 ਜੁਲਾਈ (ਅਜੀਤ ਬਿਊਰੋ)-ਕੇ. ਐਮ. ਪੀ. ਸਮੇਤ 2 ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਪੁਲਿਸ ਜ਼ਿਲ੍ਹਾ ਨਾਗਰਿਕ ਹਸਪਤਾਲ ਲੈ ਕੇ ਆਈ | ਜ਼ਖ਼ਮੀਆਂ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਿਖ਼ਲਾਫ਼ ਕੇਸ ਦਰਜ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਕੋਟਲੀ ਵਾਸੀ ਇਕ ਵਿਆਹੁਤਾ ਨੇ ਥਾਣੇ 'ਚ ਆਪਣੇ ਨਾਲ ਜਬਰਜਨਾਹ ਹੋਣ ਦਾ ਕੇਸ ਦਰਜ ਕਰਵਾਇਆ ਹੈ | ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

400 ਗ੍ਰਾਮ ਗਾਂਜੇ ਸਮੇਤ ਤਸਕਰ ਕਾਬੂ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ)-ਭੂਨਾ ਪੁਲਿਸ ਦੀ ਗਸ਼ਤੀ ਪਾਰਟੀ ਨੇ ਭੂਨਾ-ਉਕਲਾਨਾ ਸੜਕ ਤੇ ਭਾਖੜਾ ਨਹਿਰ ਪੁਲ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਮੋਟਰ ਸਾਈਕਲ ਸਵਾਰ ਕੋਲੋਂ 400 ਗਰਾਮ ਗਾਂਜਾ ਬਰਾਮਦ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ 25 ਸਾਲਾ ਰਜੇਸ਼ ਉਰਫ਼ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪੁਲਿਸ ਕਰਮੀ ਦੀ ਮੌਤ, ਪਤਨੀ ਜ਼ਖ਼ਮੀ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਲਾਡਵਾ ਪਿਪਲੀ ਰੋਡ 'ਤੇ ਪਿੰਡ ਸਿਰਸਮਾ ਮੋੜ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਵਿਚ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਦ 'ਤੇ ਥਾਣਾ ਸਦਰ ਇੰਚਾਰਜ਼ ਨਿਰਮਲ ਸਿੰਘ ਦੀ ਟੀਮ ਨੇ ਮੌਕੇ 'ਤੇ ਪੁੱਜ ਕੇ ...

ਪੂਰੀ ਖ਼ਬਰ »

ਗੰਨੇ ਦੀ ਪੇਮੈਂਟ ਤੇ ਸਥਾਈ ਐਮ. ਡੀ. ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਰਾਜ ਮੰਤਰੀ ਨਾਲ ਮੁਲਾਕਾਤ

ਕੁਰੂਕਸ਼ੇਤਰ/ਸ਼ਾਹਾਬਾਦ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਭਾਕਿਯੂ ਪ੍ਰੈਸ ਬੁਲਾਰੇ ਰਾਕੇਸ਼ ਬੈਂਸ ਅਤੇ ਖੇਤਰ ਦੇ ਕਿਸਾਨ ਰਾਮ ਕੁਮਾਰ ਬੁਹਾਵੀ ਦੀ ਅਗਵਾਈ 'ਚ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੂੰ ਸਥਾਨਕ ਆਰਾਮ ਘਰ 'ਚ ਮਿਲੇ | ਉਨ੍ਹਾਂ ਮੰਗ ਕੀਤੀ ਹੈ ਕਿ ਸ਼ਾਹਾਬਾਦ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ

ਜਗਾਧਰੀ/ਪਟਨਾ ਸਾਹਿਬ, 14 ਜੁਲਾਈ (ਜਗਜੀਤ ਸਿੰਘ)-ਤਖ਼ਤ ਸ੍ਰ੍ਰੀ ਹਰਿਮੰਦਰ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਲਈ 5 ਹਲਕਿਆਂ 'ਚ ਪਈਆਂ ਵੋਟਾਂ ਦੇ ਨਤੀਜੇ ਦੇਰ ਸ਼ਾਮ ਆਉਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਗਠਨ ਲਈ ਰਣਨੀਤੀ ਸ਼ੁਰੂ ਹੋ ਗਈ ਹੈ | ਆਏ ਨਤੀਜਿਆਂ 'ਚ ਹਲਕਾ ...

ਪੂਰੀ ਖ਼ਬਰ »

ਜੇ.ਈ. ਬਣ ਕੇ ਔਰਤ ਤੋਂ ਨਟਵਰ ਲਾਲ ਨੇ ਠੱਗੇ 8 ਹਜ਼ਾਰ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਕੋਲਹਾਂਪੁਰ ਦੀ ਮੀਤੋ ਦੇਵੀ ਆਪਣੀ ਲੜਕੀ ਨਾਲ ਬਿਜਲੀ ਨਿਗਮ ਦੇ ਪਿਪਲੀ ਉਪਮੰਡਲ ਦਫ਼ਤਰ ਵਿਚ ਆਪਣੇ ਘਰ ਦਾ ਬਿਜਲੀ ਦਾ ਬਿਲ ਭਰਨ ਆਈ ਸੀ | ਮੀਤੋ ਦੇਵੀ ਦੇ ਘਰ ਦਾ ਬਿਲ 16 ਹਜ਼ਾਰ ਰੁਪਏ ਆਇਆ ਸੀ | ਬਿਲ ਦੀ ਰਕਮ ਵੇਖ ਕੇ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਅਤੇ ਅਗਵਾ ਕਰਨ ਦਾ ਯਤਨ ਿਖ਼ਲਾਫ਼ ਮਾਮਲਾ ਦਰਜ

ਬਾਬੈਨ, 14 ਜੁਲਾਈ (ਡਾ. ਦੀਪਕ ਦੇਵਗਨ)-ਸ਼ਹਿਰ 'ਚ ਇਕ ਨਾਬਾਲਿਗਾ ਨਾਲ ਜਬਰਜਨਾਹ ਅਤੇ ਅਗਵਾ ਕਰਨ ਦੇ ਯਤਨ ਦਾ ਮਾਮਲਾ ਸਾਹਮਣੇ ਆਇਆ ਹੈੇ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਉੱਤਰ ਪ੍ਰਦੇਸ਼ ਤੋਂ ਇੱਥੇ ਆਏ 5-6 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਪੁਲਿਸ ਵਲੋਂ 670 ਮਿਲੀਗ੍ਰਾਮ ਸਮੇਤ ਇਕ ਕਾਬੂ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਇਕ ਵਿਅਕਤੀ ਨੂੰ 670 ਗ੍ਰਾਮ ਸਮੈਕ ਸਮੇਤ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਗਸਤ ਦੌਰਾਨ ਚੰਮੂ ਚੌਕ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦ ਤਲਾਸ਼ੀ ਲਈ, ਤਾਂ ਉਸ ਦੇ ...

ਪੂਰੀ ਖ਼ਬਰ »

ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਰਵਿਦਾਸ ਸਭਾ ਦਾ ਕਬਜ਼ਾ ਕਰਵਾਇਆ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਕੜਾਮੀ 'ਚ ਰਵਿਦਾਸ ਮੰਦਿਰ ਦੀ ਕਬਜ਼ਾਈ ਗਈ ਜ਼ਮੀਨ ਦਾ ਕੋਰਟ ਵਲੋਂ ਸਭਾ ਦੇ ਪੱਖ 'ਚ ਫੈਸਲਾ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਰਵਿਦਾਸ ਸਭਾ ਨੂੰ ਜ਼ਮੀਨ 'ਤੇ ਕਬਜ਼ਾ ਕਰਵਾਇਆ | ਬਲਾਕ ਪਿਪਲੀ ਦੇ ਪੰਚਾਇਤ ...

ਪੂਰੀ ਖ਼ਬਰ »

ਦੁਕਾਨਾਂ ਦੇ ਜਿੰਦਰੇ ਤੋੜ ਕੇ ਲੱਖਾਂ ਦਾ ਸਾਮਾਨ, ਨਗਦੀ ਤੇ ਕਾਗਜ਼ਾਤ ਚੋਰੀ

ਜੀਂਦ, 14 ਜੁਲਾਈ (ਅਜੀਤ ਬਿਊਰੋ)-ਜ਼ਿਲ੍ਹੇ 'ਚ ਚੋਰਾਂ ਨੇ ਵੱਖ-ਵੱਖ ਥਾਵਾਂ 'ਤੇ 2 ਦੁਕਾਨਾਂ ਦੇ ਜਿੰਦਰੇ ਤੋੜ ਕੇ ਲੱਖਾਂ ਦਾ ਸਾਮਾਨ, ਨਗਦੀ ਅਤੇ ਜ਼ਰੂਰੀ ਕਾਗਜਾਤ ਚੋਰੀ ਕਰ ਲਏ | ਸਬੰਧਿਤ ਥਾਣਾ ਪੁਲਿਸ ਨੇ ਦੁਕਾਨਦਾਰਾਂ ਦੀ ਸ਼ਿਕਾਇਤਾਂ 'ਤੇ ਚੋਰੀ ਦੇ ਮਾਮਲੇ ਦਰਜ ਕਰਕੇ ...

ਪੂਰੀ ਖ਼ਬਰ »

ਜਾਅਲਸਾਜ਼ੀ ਕਰਕੇ ਖਾਤੇ ਤੋਂ ਕੱਢੇ 51 ਹਜ਼ਾਰ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਜਾਅਲਸਾਜੀ ਕਰਕੇ ਏ.ਟੀ.ਐਮ. ਤੋਂ 51 ਹਜ਼ਾਰ ਰੁਪਏ ਟਰਾਂਸਫਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਭਾਸ਼ ਗੋਇਲ ਵਾਸੀ ਸੈਕਟਰ-13 ...

ਪੂਰੀ ਖ਼ਬਰ »

7 ਯੂਨੀਵਰਸਿਟੀਆਂ 'ਚ ਦਾਖ਼ਲੇ ਲਈ ਦੂਜੀ ਕੱਟ ਲਿਸਟ ਜਾਰੀ

ਥਾਨੇਸਰ, 14 ਜੁਲਾਈ (ਅਜੀਤ ਬਿਊਰੋ)-ਸੂਬੇ ਦੀਆਂ 7 ਯੂਨੀਵਰਸਿਟੀਆਂ ਅਤੇ 25 ਪਾਠਕ੍ਰਮਾਂ 'ਚ ਦਾਖ਼ਲੇ ਲਈ ਦੂਜੀ ਕੱਟ ਲਿਸਟ ਸ਼ਨਿਚਰਵਾਰ ਨੂੰ ਜਾਰੀ ਹੋ ਗਈ | ਇਸ ਕੱਟ ਲਿਸਟ ਦੇ ਜਾਰੀ ਹੁੰਦੇ ਹੀ ਸੂਬੇ ਭਰ ਦੀਆਂ ਯੂਨੀਵਰਸਿਟੀਆਂ 'ਚ ਖਾਲੀ ਸੀਟਾਂ 'ਤੇ ਵਿਦਿਆਰਥੀ ਦਾਖਲਾ ਲੈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਮਰੱਥਾ ਦਾ ਪਤਾ ਲਗਾ ਕੇ ਉਨ੍ਹਾਂ ਮੁਤਾਬਿਕ ਸਿੱਖਿਆ ਦੀ ਪ੍ਰੈਕਟਿਸ ਕਰਨਾ ਜ਼ਰੂਰੀ-ਪ੍ਰੋ. ਡੋਗਰਾ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀਨ ਸਾਇੰਸ ਅਤੇ ਇੰਜੀਨੀਅਰਿੰਗ ਪ੍ਰੋ. ਐਨ.ਐਨ ਡੋਗਰਾ ਨੇ ਕਿਹਾ ਕਿ ਨਵੇਂ ਵਿਦਿਆਰਥੀਆਂ ਦੀ ਸਮਰੱਥਾ ਦਾ ਪਤਾ ਲਗਾ ਕੇ ਉਨ੍ਹਾਂ ਮੁਤਾਬਿਕ ਸਿੱਖਿਆ ਦੀ ਪ੍ਰੈਕਟਿਸ ਕਰਵਾਉਣੀ ਚਾਹੀਦੀ ਹੈ | ਉਹ ਅਖਿਲ ਭਾਰਤੀ ਤਕਨੀਕੀ ...

ਪੂਰੀ ਖ਼ਬਰ »

ਝੂਲੇਲਾਲ ਮੰਦਰ 'ਚ ਹਫ਼ਤਾਵਾਰੀ ਅਮਰ ਕਥਾ ਸੁਣਾਈ

ਥਾਨੇਸਰ, 14 ਜੁਲਾਈ (ਅਜੀਤ ਬਿਊਰੋ)-ਗਊਸ਼ਾਲਾ ਬਾਜ਼ਾਰ ਦੇ ਸ੍ਰੀ ਝੂਲੇਲਾਲ ਮੰਦਰ 'ਚ ਹਫ਼ਤਾਵਰੀ ਝੂਲੇਲਾਲ ਅਮਰ ਕਥਾ ਸੁਣਾਈ ਗਈ | ਜਿਸ 'ਚ ਵੱਡੀ ਗਿਣਤੀ 'ਚ ਆਏ ਭਗਤਾਂ ਨੇ ਕਥਾ ਸੁਣ ਕੇ ਭਜਨ ਗਾਏ | ਵਿਵਸਥਾਪਕ ਰਾਮਲਾਲ ਠਾਕੁਰ ਨੇ ਪਿਛਲੀ ਕਥਾ ਤੋਂ ਅੱਗੇ ਦੱਸਿਆ ਕਿ ਦੂਜੇ ...

ਪੂਰੀ ਖ਼ਬਰ »

ਪਿਹੋਵਾ ਦੀ ਪਹਿਲੀ ਰਾਹਗਿਰੀ ਸਰਸਵਤੀ ਪਾਰਕ 'ਚ ਅੱਜ

ਪਿਹੋਵਾ, 14 ਜੁਲਾਈ (ਅਜੀਤ ਬਿਊਰੋ)-ਸਮਾਜ 'ਚ ਫੈਲੀ ਆਪਸੀ ਮੇਲਜੋਲ, ਭਾਈਚਾਰ ਬਣਾਉਣ ਅਤੇ ਲੋਕਾਂ ਦੇ ਮਾਨਸਿਕ ਤਨਾਅ ਨੂੰ ਘੱਟ ਕਰਨ ਦੇ ਉਦੇਸ਼ ਨਾਲ ਪਿਹੋਵਾ ਦੀ ਪਹਿਲੀ ਰਾਹਗਿਰੀ 15 ਜੁਲਾਈ ਨੂੰ ਸਰਸਵਤੀ ਪਾਰਕ ਵਿਖੇ ਕੀਤਾ ਜਾ ਰਿਹਾ ਹੈ | ਇਸ ਪ੍ਰੋਗਰਾਮ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਸਾਂਸਦ ਦੀਪੇਂਦਰ ਹੁੱਡਾ ਕੱਲ੍ਹ ਰਤਨਗੜ੍ਹ ਤੇ ਮੱਲਵਾਲਾ 'ਚ ਆਉਣਗੇ

ਰਤੀਆ, 14 ਜੁਲਾਈ (ਬੇਅੰਤ ਮੰਡੇਰ)-ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਜ਼ਿਲ੍ਹਾ ਫਤਿਹਾਬਾਦ ਵਿਚ ਜਨਕ੍ਰਾਂਤੀ ਯਾਤਰਾ 'ਚ ਸ਼ਾਮਿਲ ਹੋਣ ਲਈ ਸਾਬਕਾ ਵਿਧਾਇਕ ਵਲੋਂ ਤੀਜੇ ਦਿਨ ਇਕ ਦਰਜਨ ਤੋਂ ਜ਼ਿਆਦਾ ਪਿੰਡਾ ਦਾ ਦੌਰਾ ਕਰ ਕੇ ਜਨ ਕ੍ਰਾਂਤੀ ਯਾਤਰਾ 'ਚ ...

ਪੂਰੀ ਖ਼ਬਰ »

ਵਾਈਸ ਚਾਂਸਲਰ ਵਲੋਂ ਐਾਟੀ ਰੈਗਿੰਗ ਐਪ ਲਾਂਚ

ਥਾਨੇਸਰ, 14 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰੇਗਿੰਗ ਨੂੰ ਲੇ ਕੇ ਜੀਰੋ ਟੋਲਰੇਂਸ ਪਾਲਸੀ ਦੀ ਦਿਸ਼ਾ 'ਚ ਅੱਗੇ ਵੱਧਦੇ ਹੋਏ ਐਾਟੀ ਰੈਗਿੰਗ ਐਪ ਲਾਂਚ ਕੀਤੀ ਹੈ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 15 ਅਗਸਤ ਤੱਕ ਹਰ ਹਾਲਤ 'ਚ ਜਮਾਤ ਮੁਤਾਬਿਕ ਕਾਬਲ ਬਣਾਇਆ ਜਾਵੇ-ਡਾ. ਐਸ. ਐਸ. ਫੁਲੀਆ

ਕੁਰੂਕਸ਼ੇਤਰ, 14 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀ. ਸੀ. ਡਾ. ਐਸ.ਐਸ. ਫੁਲੀਆ ਨੇ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੁਰੂਕਸ਼ੇਤਰ 'ਚ ਪਿਹੋਵਾ ਅਤੇ ਲਾਡਵਾ ਬਲਾਕ ਦੇ ਤੀਜੀ, 5ਵੀਂ ਅਤੇ 7ਵੀਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਮੀਟਿੰਗ ਲਈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX