ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  2 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  18 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  14 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  47 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  56 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 minute ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 3 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  6 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਨਗਰ ਨਿਗਮ ਦੀ ਮੀਟਿੰਗ 'ਚ ਫਿਰ ਹੋਇਆ ਹੰਗਾਮਾ

ਨਵਜੋਤ ਸਿੱਧੂ ਿਖ਼ਲਾਫ਼ ਨਿੰਦਾ ਪ੍ਰਸਤਾਵ ਕੀਤਾ ਪਾਸ

ਫਗਵਾੜਾ, 14 ਜੁਲਾਈ (ਹਰੀਪਾਲ ਸਿੰਘ)- ਨਗਰ ਨਿਗਮ ਬਣਨ ਤੋਂ ਬਾਅਦ ਨਿਗਮ ਦੀ ਲਗਪਗ ਹਰੇਕ ਮੀਟਿੰਗ ਵਿਚ ਹੰਗਾਮਾ ਹੁੰਦਾ ਰਿਹਾ ਹੈ ਤੇ ਅੱਜ ਵੀ ਨਿਗਮ ਦੀ ਹਾਊਸ ਦੀ ਮੀਟਿੰਗ ਵਿਚ ਹੰਗਾਮਾ ਹੋਇਆ | ਭਾਜਪਾ ਦੇ ਕੌਾਸਲਰਾਂ ਨੇ ਦਾਅਵਾ ਕੀਤਾ ਕਿ ਹਾਊਸ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਿਖ਼ਲਾਫ਼ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ, ਜਦਕਿ ਕਾਂਗਰਸੀ ਕੌਾਸਲਰਾਂ ਦਾ ਕਹਿਣਾ ਹੈ ਕਿ ਅਜਿਹਾ ਕੋਈ ਨਿੰਦਾ ਪ੍ਰਸਤਾਵ ਲਿਆਂਦਾ ਹੀ ਨਹੀਂ ਗਿਆ | ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਭਾਜਪਾ ਕੌਾਸਲਰਾਂ ਵਲੋਂ ਬੀਤੇ ਦਿਨੀਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਫਗਵਾੜਾ ਦੀ ਕਾਰ ਪਾਰਕਿੰਗ ਤੇ ਆਡੀਟੋਰੀਅਮ ਦੇ ਉਦਘਾਟਨ ਸਮਾਗਮ ਨੂੰ ਲੈ ਕਿ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਅਣਦੇਖਿਆ ਕਰਨ, ਸਮਾਗਮ ਦੀ ਪ੍ਰਧਾਨਗੀ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੋਂ ਕਰਵਾਏ ਜਾਣ ਅਤੇ ਸਿੱਧੂ 'ਤੇ ਮਾੜੀ ਸ਼ਬਦਾਵਲੀ ਵਰਤਣ ਦਾ ਦੋਸ਼ ਲਗਾਇਆ, ਇਸ ਨੂੰ ਲੈ ਕਿ ਮੀਟਿੰਗ ਵਿਚ ਮੌਜੂਦ ਕਾਂਗਰਸੀ ਕੌਾਸਲਰ ਭੜਕ ਉਠੇ ਅਤੇ ਇਨ੍ਹਾਂ ਦੋਸ਼ਾਂ ਨੂੰ ਪੁਰੀ ਤਰ੍ਹਾਂ ਦੇ ਨਾਲ ਗ਼ਲਤ ਦੱਸਦੇ ਹੋਏ ਕਿਹਾ ਕਿ ਅਕਾਲੀ-ਭਾਜਪਾਈਆਂ ਨੂੰ ਪੰਜਾਬ ਵਿਚ ਸੱਤਾ ਤੋਂ ਬਾਹਰ ਹੋਣ ਦਾ ਦੁੱਖ ਹੈ ਇਸੇ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ | ਕਾਂਗਰਸੀ ਕੌਾਸਲਰਾਂ ਨੇ ਕਿਹਾ ਕਿ ਜਿਸ ਦੀ ਸਰਕਾਰ ਹੁੰਦੀ ਹੈ ਉਹੀ ਉਦਘਾਟਨ ਕਰਦਾ ਹੈ | ਇਹ ਮਾਮਲਾ ਨਿਗਮ ਹਾਊਸ ਦੀ ਮੀਟਿੰਗ ਵਿਚ ਗਰਮਾਇਆ ਰਿਹਾ | ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਿਖ਼ਲਾਫ਼ ਪਾਸ ਕੀਤੇ ਨਿੰਦਾ ਪ੍ਰਸਤਾਵ ਦੀਆਂ ਲਿਖਿਤ ਕਾਪੀਆਂ ਵੀ ਬਕਾਇਆ ਭਾਜਪਾ ਕੌਾਸਲਰਾਂ ਵਲੋਂ ਮੀਡੀਆ ਨੂੰ ਜਾਰੀ ਕੀਤੀਆਂ ਗਈਆਂ | ਕਾਂਗਰਸੀ ਕੌਾਸਲਰਾਂ ਨੇ ਕਿਹਾ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸਿੱਧੂ ਨੂੰ ਲੈ ਕਿ ਗੱਲਬਾਤ ਹੋਈ, ਪਰ ਮੀਟਿੰਗ ਸ਼ੁਰੂ ਹੋਣ ਤੋਂ ਬਾਅਦ ਇਸ 'ਤੇ ਕੋਈ ਚਰਚਾ ਨਹੀਂ ਹੋਈ | ਮੀਟਿੰਗ ਵਿਚ ਮੇਅਰ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ ਕੌਾਸਲਰਾਂ ਨੇ ਕਈ ਦੋਸ਼ ਲਗਾਏ | ਪਿਛਲੇ ਕੁਝ ਸਮੇਂ ਤੋਂ ਹਾਊਸ ਦੀ ਮੀਟਿੰਗ ਦੇ ਵਿਚ ਮੀਡੀਆ ਦੇ ਜਾਣ 'ਤੇ ਪਾਬੰਦੀ ਲਗਾਈ ਹੋਈ ਹੈ | ਕਾਂਗਰਸੀ ਕੌਾਸਲਰ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਬੁੱਗਾ ਨੇ ਕਿਹਾ ਕਿ ਹਾਊਸ ਦੀ ਮੀਟਿੰਗ ਦੀ ਵੀਡੀਓਗ੍ਰਾਫੀ ਹੋਣੀ ਚਾਹੀਦੀ ਹੈ ਤੇ ਮੀਟਿੰਗ ਵਿਚ ਜਾਣ ਦੇ ਲਈ ਮੀਡੀਆ 'ਤੇ ਪਾਬੰਦੀ ਹਟਾਈ ਜਾਵੇ | ਬੁੱਗਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਿਗਮ ਦੇ ਕਾਰਜਕਾਲ ਦੌਰਾਨ ਹੋਏ ਸਾਰੇ ਕੰਮਾਂ ਦੀ ਜਾਂਚ ਕਰਵਾਈ ਜਾਵੇ | ਇਕ ਪਾਸੇ ਜਿਥੇ ਕਾਂਗਰਸੀ ਕੌਾਸਲਰ ਕੰਮਾਂ ਦੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ ਉਥੇ ਹੀ ਭਾਜਪਾ ਕੌਾਸਲਰ ਅਨੁਰਾਗ ਮਾਨਖੰਡ ਨੇ ਲਾਈਟਾਂ ਦੇ ਕੰਮ ਦੀ ਵੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਇਸ ਮੀਟਿੰਗ ਵਿਚ ਮਤਾ ਨੰਬਰ 8 ਅਤੇ 13 ਨੂੰ ਪੈਡਿੰਗ ਕਰ ਦਿੱਤਾ ਗਿਆ ਜਦਕਿ ਹਾਊਸ ਦੀ ਮੀਟਿੰਗ ਵਿਚ ਰੱਖੇ ਗਏ 18 ਮਤਿਆ ਵਿਚੋਂ 16 ਮਤੇ ਪਾਸ ਕਰ ਦਿੱਤੇ ਗਏ | ਅੱਜ ਦੀ ਇਸ ਮੀਟਿੰਗ ਵਿਚ 49 ਵਿਚੋਂ 38 ਕੌਾਸਲਰ ਹਾਜ਼ਰ ਰਹੇ |

ਮੋਟਰਸਾਈਕਲਾਂ 'ਤੇ ਸਟੰਟ ਕਰ ਰਹੇ ਲੜਕਿਆਂ ਨੇ ਐਕਟਿਵਾ ਸਵਾਰ ਲੜਕੀ ਨੂੰ ਮਾਰੀ ਟੱਕਰ

ਭੁਲੱਥ, 14 ਜੁਲਾਈ (ਮਨਜੀਤ ਸਿੰਘ ਰਤਨ)- ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪਿੰਡ ਪੰਡੋਰੀ ਦੇ ਨਜ਼ਦੀਕ ਹੋਈ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਐਕਟਿਵਾ ਸਵਾਰ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਤਜਿੰਦਰ ਕੌਰ ਪੁੱਤਰੀ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬਾਰਿਸ਼ ਦੇ ਮੌਸਮ ਕਾਰਨ ਦਰਿਆ ਬਿਆਸ 'ਤੇ ਬਣਾਇਆ ਆਰਜ਼ੀ ਪਲਟੂਨ ਪੁਲ ਹਟਾਇਆ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਮੰਡ ਖੇਤਰ ਦੇ ਪਿੰਡ ਬਾਊਪੁਰ ਦੇ ਦਰਿਆ ਬਿਆਸ 'ਤੇ ਬਣਾਏ ਆਰਜੀ ਪਲਟੂਨ ਪੁਲ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਹਟਾ ਦਿੱਤਾ ਗਿਆ ਹੈ ਜਿਸ ਨਾਲ 16 ਪਿੰਡਾਂ ਦੇ ਕਰੀਬ ਲੋਕਾਂ ਦਾ ਆਵਾਜਾਈ ਦਾ ਮਾਰਗ ਬੰਦ ਹੋ ਗਿਆ ਹੈ ਤੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 3 ਨੌਜਵਾਨ ਗਿ੍ਫ਼ਤਾਰ

ਫਗਵਾੜਾ, 14 ਜੁਲਾਈ (ਹਰੀਪਾਲ ਸਿੰਘ)- ਥਾਣਾ ਰਾਵਲਪਿੰਡੀ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਦੇਸੀ ਪਿਸਤੌਲ ਤੇ ਮਾਰੂ ਹਥਿਆਰਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਨੌਜਵਾਨਾਂ ਨੇ ਪਿਛਲੇ ਦਿਨੀਂ ਲੁੱਟਖੋਹ ਦੇ ਇਰਾਦੇ ਦੇ ਨਾਲ ਪਿੰਡ ਸਾਹਨੀ ਦੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਕਪੂਰਥਲਾ, 14 ਜੁਲਾਈ (ਸਡਾਨਾ)- ਇਕ ਨਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇਦੋਸ਼ ਹੋਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਬਲਵਿੰਦਰ ਕੌਰ ਵਾਸੀ ਨਿਊ ਅਜੀਤ ਨਗਰ ਨੇ ਦੱਸਿਆ ਕਿ ਉਸ ਦਾ ਪਤੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਸਰਿੰਜਾਂ ਖ਼ਰੀਦਣ ਤੇ ਵੇਚਣ 'ਤੇ ਪਾਬੰਦੀ ਦੇ ਹੁਕਮ ਵਾਪਸ ਲਏ

ਕਪੂਰਥਲਾ, 14 ਜੁਲਾਈ (ਵਿ. ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੀਤੀ 9 ਜੁਲਾਈ ਨੂੰ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਡਾਕਟਰ ਦੀ ਸਲਿਪ ਤੋਂ ਬਿਨਾਂ ਕਿਸੇ ਕੈਮਿਸਟ (ਮੈਡੀਕਲ) ਸਟੋਰ ਤੋਂ ਸਰਿੰਜਾਂ ਖ਼ਰੀਦਣ ...

ਪੂਰੀ ਖ਼ਬਰ »

13 ਸਾਲਾ ਬੱਚੀ ਨੂੰ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ

ਫਗਵਾੜਾ, 14 ਜੁਲਾਈ (ਹਰੀਪਾਲ ਸਿੰਘ)- 13 ਸਾਲਾ ਬੱਚੀ ਨੂੰ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੱਚੀ ਦਾ ਸਿਵਲ ਹਸਪਤਾਲ ਦੇ ਵਿਚ ਮੈਡੀਕਲ ਕਰਵਾਇਆ ਹੈ | ਪੀੜਤ ਬੱਚੀ ਦੇ ਮਾਤਾ-ਪਿਤਾ ਦੀ ਅੱਖਾਂ ਦੀ ਰੌਸ਼ਨੀ ਨਹੀਂ ...

ਪੂਰੀ ਖ਼ਬਰ »

ਆਰ. ਸੀ. ਐਫ਼. ਦੇ ਹਾਕੀ ਸਟੇਡੀਅਮ 'ਚ ਲਗਾਈ ਗਈ ਸਿੰਥੈਟਿਕ ਟਰੱਫ

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਹਾਕੀ ਸਟੇਡੀਅਮ ਵਿਚ ਅੰਤਰਰਾਸ਼ਟਰੀ ਮਿਆਰ ਮੁਤਾਬਿਕ ਲਗਾਈ ਗਈ ਸਿੰਥੈਟਿਕ ਟਰੱਫ ਨਾਲ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚ ਖੇਡਣ ਦੇ ਸਮਰੱਥ ਹੋ ਗਿਆ ਹੈ | ਟਰੱਫ 'ਤੇ ਖੇਡ ਅਭਿਆਸ ਤੇ ਮੈਚ ਲਈ ਲੋੜ ...

ਪੂਰੀ ਖ਼ਬਰ »

ਪਸ਼ੂ ਮੰਡੀ ਨੂੰ ਰਸਤਾ ਨਾ ਮਿਲਣ ਕਾਰਨ ਜੀ. ਟੀ. ਰੋਡ 'ਤੇ ਵਾਹਨ ਖੜ੍ਹੇ ਕਰਕੇ ਪਸ਼ੂ ਉਤਾਰਦੇ ਹਨ ਵਪਾਰੀ

ਸੁਭਾਨਪੁਰ, 14 ਜੁਲਾਈ (ਜੱਜ)- ਸੁਭਾਨਪੁਰ ਚੌਕ ਨੇੜੇ ਬਣੀ ਪਸ਼ੂ ਮੰਡੀ ਨੈਸ਼ਨਲ ਹਾਈਵੇ 'ਤੇ ਟਰੈਫ਼ਿਕ ਜਾਮ ਦੀ ਸਮੱਸਿਆ ਦਾ ਵੱਡਾ ਕਾਰਨ ਬਣਦੀ ਜਾ ਰਹੀ ਹੈ | ਕਾਬਿਲੇਗੌਰ ਹੈ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਜੀ.ਟੀ. ਰੋਡ ਨੂੰ ਚੌੜਾ ਕਰਕੇ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਪਿੰਡ ਤੋਤੀ ਤੇ ਲਾਟੀਆਂਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ

ਕਪੂਰਥਲਾ/ਸੁਲਤਾਨਪੁਰ ਲੋਧੀ, 14 ਜੁਲਾਈ (ਸਡਾਨਾ)- ਪੰਜਾਬ ਸਰਕਾਰ ਵਲੋਂ ਨਸ਼ੇ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਵਿੱਢੀ ਮੁਹਿੰਮ ਤਹਿਤ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸਮਾਗਮ

ਕਪੂਰਥਲਾ, 14 ਜੁਲਾਈ (ਵਿ. ਪ੍ਰ.)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਮਹਾਂ ਉਤਸਵ ਸਬੰਧੀ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਕਵਿਤਾਵਾਂ ਤੇ ਨੁੱਕੜ ਨਾਟਕ ਪੇਸ਼ ਕਰਕੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸੇ ਦੌਰਾਨ ਹੀ ਬੱਚਿਆਂ ਨੂੰ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਕੱਲ੍ਹ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਪੀਰ ਬਾਬਾ ਲੱਖ ਦਾਤਾ ਜੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਜੀਤ ਸਿੰਘ ਮੀਰਪੁਰ ਸੀਨੀਅਰ ਯੂਥ ਆਗੂ ਕਾਂਗਰਸ ਦੀ ਅਗਵਾਈ ਹੇਠ ਮੁਹੱਲਾ ਹਕੀਮਾਂ ਵਿਖੇ ਹੋਈ ਜਿਸ ਵਿਚ ਪੀਰ ਬਾਬਾ ਲੱਖ ਦਾਤਾ ਦੇ ਸਾਲਾਨਾ ਮੇਲੇ ਸਬੰਧੀ ...

ਪੂਰੀ ਖ਼ਬਰ »

ਪਿੰਡ ਦਰਵੇਸ਼ ਤੋਂ ਉੱਚਾ ਤੱਕ ਬਣਨ ਵਾਲੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ

ਫਗਵਾੜਾ, 14 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਹਲਕੇ ਦੇ ਪਿੰਡ ਦਰਵੇਸ਼ ਤੋਂ ਉੱਚਾ ਪਿੰਡ ਤੱਕ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁਭ ਆਰੰਭ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਰਾਂਟ ਨਾਲ ਸੁਲਤਾਨਪੁਰ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਸੁਲਤਾਨਪੁਰ ਲੋਧੀ ਇਲਾਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤੇ ਸ਼ਹਿਰ ਦੀ ਪੁੱਡਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਰਾਂਟ ਨਾਲ ਸੁਲਤਾਨਪੁਰ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 14 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਸੁਲਤਾਨਪੁਰ ਲੋਧੀ ਇਲਾਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤੇ ਸ਼ਹਿਰ ਦੀ ਪੁੱਡਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 571 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜ਼ਨ ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਦੀਆਂ ਕਚਹਿਰੀਆਂ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਵਲੋਂ 571 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ ਲਗਭਗ 6 ...

ਪੂਰੀ ਖ਼ਬਰ »

ਡਾ: ਹਰਭਜਨ ਸਿੰਘ ਨਸ਼ਾ ਵਿਰੋਧੀ ਮੰਚ ਦੇ ਉਪ ਚੇਅਰਮੈਨ ਬਣੇ

ਕਪੂਰਥਲਾ, 14 ਜੁਲਾਈ (ਵਿ. ਪ੍ਰ.)- ਨਸ਼ਾ ਵਿਰੋਧੀ ਮੰਚ ਕਪੂਰਥਲਾ ਦੀ ਮੀਟਿੰਗ ਮਾਡਲ ਟਾਊਨ ਕਪੂਰਥਲਾ ਵਿਚ ਮੰਚ ਦੇ ਪ੍ਰਧਾਨ ਹਰਜੀਤ ਸਿੰਘ ਕਾਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਡਾ: ਹਰਭਜਨ ਸਿੰਘ ਦੀਆਂ ਮੰਚ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਸੰਤ ਬਾਬਾ ਦਇਆ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਏ

ਕਾਲਾ ਸੰਘਿਆਂ, 14 ਜੁਲਾਈ (ਸੰਘਾ)- ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਵਾਤਾਵਰਨ ਪ੍ਰੇਮੀ ਸੰਤ ਬਾਬਾ ਦਇਆ ਸਿੰਘ ਵੱਲੋਂ ਖ਼ੁਦ ਨਾਲ ਹੋ ਕੇ ਸ਼ਮਸ਼ਾਨਘਾਟ ਬਲੇਰਖਾਨਪੁਰ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਵੱਡੀ ਗਿਣਤੀ 'ਚ ਨਿੰਮ, ਟਾਹਲੀ, ਬੋਹੜ, ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਪ੍ਰੋਜੈਕਟ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਰੈਲੀ

ਡਡਵਿੰਡੀ, 14 ਜੁਲਾਈ (ਬਲਬੀਰ ਸੰਧਾ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪ੍ਰੋਜੈਕਟ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਿੱਢੀ ਮੁਹਿਮ ਤਹਿਤ ਤੇ ਤੰਦਰੁਸਤ ਪੰਜਾਬ ਤਹਿਤ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 571 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜ਼ਨ ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਦੀਆਂ ਕਚਹਿਰੀਆਂ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਵਲੋਂ 571 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ ਲਗਭਗ 6 ...

ਪੂਰੀ ਖ਼ਬਰ »

ਟਾਹਲੀ ਸਾਹਿਬ ਸੰਗੋਜਲਾ ਵਿਖੇ ਸਾਲਾਨਾ ਜੋੜ ਮੇਲਾ ਅੱਜ

ਭੰਡਾਲ ਬੇਟ, 14 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਕੜਾਲ੍ਹ ਕਲਾਂ 'ਚ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ

ਹੁਸੈਨਪੁਰ, 14 ਜੁਲਾਈ (ਸੋਢੀ)- ਹਜ਼ਰਤ ਪੀਰ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਪਿੰਡ ਕੜਾਲ੍ਹ ਕਲਾਂ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ ਉਤੇ ਦਰਗਾਹ 'ਤੇ ...

ਪੂਰੀ ਖ਼ਬਰ »

ਬਿਜਲੀ ਤੇ ਆਵਾਜਾਈ ਦੀਆਂ ਸਹੂਲਤਾਂ ਨੂੰ ਤਰਸ ਰਿਹਾ ਇਲਾਕਾ ਸਿੱਧਵਾਂ ਦੋਨਾ

ਅਵਿਨਾਸ਼ ਸ਼ਰਮਾ ਸਿੱਧਵਾਂ ਦੋਨਾ, 14 ਜੁਲਾਈ- ਵਿਧਾਨ ਸਭਾ ਹਲਕਾ ਕਪੂਰਥਲਾ ਦੇ ਕਸਬਾ ਨੁਮਾ ਪਿੰਡ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਵਾਸੀਆਂ ਵਿਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਕਾਰਨ ਪਿੰਡ ਦੇ ਸਾਂਝੇ ਕਾਰਜਾਂ ਨੂੰ ਪਿੰਡ ਦੇ ਲੋਕ ਕਾਰ ਸੇਵਾ ਮਨ ਕੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਲਗਾਈ ਲੋਕ ਅਦਾਲਤ 'ਚ 84 ਕੇਸਾਂ ਦਾ ਨਿਪਟਾਰਾ

ਸੁਲਤਾਨਪੁਰ ਲੋਧੀ, 14 ਜੁਲਾਈ (ਨਰਿੰਦਰ ਸਿੰਘ ਸੋਨੀਆ)- ਪੰਜਾਬ ਸਟੇਟ ਲੀਗਲ ਸਰਵਿਸ ਅਥਾਰਿਟੀ ਚੰਡੀਗੜ੍ਹ ਦੇ ਆਦੇਸ਼ਾਂ ਤੇ ਜ਼ਿਲ੍ਹਾ ਕਪੂਰਥਲਾ ਦੇ ਲੀਗਲ ਸਰਵਿਸਿਜ਼ ਅਥਾਰਿਟੀ ਮਾਨਯੋਗ ਸੰਜੀਵ ਕੁੰਦੀ (ਸੀ.ਜੀ.ਐਸ.) ਦੇ ਨਿਰਦੇਸ਼ਾਂ 'ਤੇ ਸੁਲਤਾਨਪੁਰ ਲੋਧੀ ਦੀਆਂ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਲੋੜਵੰਦ ਨੌਜਵਾਨ ਦੀ ਸਹਾਇਤਾ

ਬੇਗੋਵਾਲ, 14 ਜੁਲਾਈ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਸਬੇ ਦੇ ਇਕ ਲੋੜਵੰਦ ਨੌਜਵਾਨ ਨੂੰ ਇਲਾਜ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੜਾਲ੍ਹ ਕਲਾਂ 'ਚ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ

ਹੁਸੈਨਪੁਰ, 14 ਜੁਲਾਈ (ਸੋਢੀ)- ਹਜ਼ਰਤ ਪੀਰ ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਪਿੰਡ ਕੜਾਲ੍ਹ ਕਲਾਂ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ ਉਤੇ ਦਰਗਾਹ 'ਤੇ ...

ਪੂਰੀ ਖ਼ਬਰ »

ਪਿੰਡ ਕਮਾਲਪੁਰ ਤੇ ਰਾਮਪੁਰ ਜਗੀਰ 'ਚ ਜਾਗਰੂਕਤਾ ਸਮਾਗਮ

ਸੁਲਤਾਨਪੁਰ ਲੋਧੀ, 14 ਜੁਲਾਈ (ਸੋਨੀਆ)- ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮੁਹਿਮ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਨਡਾਲਾ, 14 ਜੁਲਾਈ (ਮਾਨ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ./ਬੀ.ਸੀ.ਏ./ਬੀ.ਕਾਮ ਸਮੈਸਟਰ ਛੇਵਾਂ ਦੇ ਨਤੀਜਾ 'ਚ ਨਡਾਲਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ: ਕੁਲਵੰਤ ਸਿੰਘ ਫੁੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵਫ਼ਦ ਡੀ. ਐਸ. ਪੀ. ਭੁਲੱਥ ਨੂੰ ਮਿਲਿਆ

ਭੁਲੱਥ, 14 ਜੁਲਾਈ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਡੀ.ਐਸ.ਪੀ. ਭੁਲੱਥ ਦਵਿੰਦਰ ਸਿੰਘ ਨੂੰ ਮਿਲਿਆ | ਇਸ ਮੌਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਵਰਕਰਾਂ 'ਤੇ ਨਿੱਤ ਦਰਜ ਹੋ ਰਹੇ ਝੂਠੇ ਪਰਚਿਆਂ ...

ਪੂਰੀ ਖ਼ਬਰ »

ਬਲਵੀਰ ਰਾਣੀ ਸੋਢੀ ਨੇ ਪਿੰਡ ਪਲਾਹੀ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਗਵਾੜਾ, 14 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਮਹਿਲਾ ਕਾਂਗਰਸ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਤੇ ਮੈਂਬਰ ਏ.ਆਈ.ਸੀ.ਸੀ. ਬਲਵੀਰ ਰਾਣੀ ਸੋਢੀ ਨੇ ਪਿੰਡ ਪਲਾਹੀ ਦਾ ਦੌਰਾ ਕਰਕੇ ਉਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ | ਪਿੰਡ ਵਾਸੀਆਂ ਨੇ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਤਰਸੇਮ ਸਿੰਘ ਮਸੀਤਾਂ ਸਰਕਲ ਟਿੱਬਾ ਦੇ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 14 ਜੁਲਾਈ (ਹੈਪੀ, ਥਿੰਦ)- ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਵਰਕਰਾਂ ਦੀ ਮੀਟਿੰਗ ਪਿੰਡ ਡੇਰਾ ਸੈਯਦਾਂ ਵਿਖੇ ਹੋਈ ਜਿਸ ਵਿਚ ਬਲਵੰਤ ਸਿੰਘ ਸੁਲਤਾਨਪੁਰੀ ਉਚੇਚੇ ਤੌਰ 'ਤੇ ਪੁੱਜੇ | ਆਪਣੇ ਸੰਬੋਧਨ ਵਿਚ ਸੁਲਤਾਨਪੁਰੀ ਨੇ ਕਿਹਾ ਕਿ ਪੰਜਾਬ ਅੰਦਰ ਅੱਜ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਸੜਕ ਦਾ ਬੁਰਾ ਹਾਲ

ਫਗਵਾੜਾ, 14 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ. ਟੀ. ਰੋਡ 'ਤੇ ਗੋਲ ਚੌਕ ਤੋਂ ਲੈ ਕਿ ਗੁਰੂ ਹਰਗੋਬਿੰਦ ਨਗਰ ਚੌਕ ਤੱਕ ਸੜਕ ਵਿਚ ਵੱਡੇ-ਵੱਡੇ ਟੋਏ ਹੋਏ ਹੋਣ ਕਰਕੇ ਰੋਜ਼ ਹਾਦਸੇ ਹੋ ਰਹੇ ਹਨ, ਪਰ ਸਬੰਧਿਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਜੀ. ਟੀ. ਰੋਡ ਦਾ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX