ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  33 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 1 hour ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 2 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 3 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 4 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 4 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 5 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 6 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 6 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 6 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 6 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 6 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 6 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 6 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 7 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 7 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 7 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 8 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 8 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 8 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 9 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 9 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 9 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 10 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 10 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 11 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 11 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਟਾਂਡਾ ਪੁਲਿਸ ਵੱਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ, ਚੋਰੀਸ਼ੁਦਾ ਸਾਮਾਨ ਬਰਾਮਦ

ਟਾਂਡਾ ਉੜਮੁੜ, 15 ਜੁਲਾਈ (ਸੁਖਨਿੰਦਰ ਸਿੰਘ)- ਟਾਂਡਾ ਪੁਲਿਸ ਨੇ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਟਾਂਡਾ ਪੁਲਸ ਨੇ ਬੀਤੇ ਦਿਨੀਂ ਚੋਰੀ ਦਾ ਸ਼ਿਕਾਰ ਹੋਈ ਪਰਮਜੀਤ ਕੌਰ ਪਤਨੀ ਕੁਲਵੀਰ ਸਿੰਘ ਨਿਵਾਸੀ ਘੋੜੇ ਸ਼ਾਹ ਅਵਾਨ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਚੋਰਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਪਰਮਜੀਤ ਕੌਰ ਨੇ ਦੱਸਿਆ ਕਿ ਰਾਤ ਜਦ ਉਨ੍ਹਾਂ ਦੀ ਸੱਸ ਅਤੇ ਬੇਟਾ ਦੂਸਰੀ ਕੋਠੀ ਵਿਚ ਜਿੰਦਰਾ ਲਗਾ ਕੇ ਉਸ ਕੋਲ ਹੀ ਸਨ ਤਾਂ ਅੱਧੀ ਰਾਤ 2 ਵਜੇ ਦੇ ਕਰੀਬ ਉਸ ਨੂੰ ਦੂਸਰੀ ਕੋਠੀ ਵਿਚ ਸ਼ੋਰ ਸ਼ਰਾਬੇ ਦੇ ਆਵਾਜ਼ ਆਈ ਜਦ ਉਸ ਨੇ ਗੇਟ ਉੱਪਰੋਂ ਜਾ ਕੇ ਦੇਖਿਆ ਤਾਂ ਤਿੰਨ ਨੌਜਵਾਨ ਉਸ ਦੀ ਕੋਠੀ ਵਿਚ ਚੋਰੀ ਕਰ ਰਹੇ ਸਨ | ਪਰਮਜੀਤ ਕੌਰ ਨੇ ਜੱਦੋ ਰੌਲਾ ਪਾਇਆ ਤਾਂ ਉਕਤ ਚੋਰ ਮੌਕੇ ਤੋਂ ਕੰਧ ਟੱਪ ਕੇ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਫ਼ਰਾਰ ਹੋ ਗਏ | ਉੱਸ ਨੇ ਦੱਸਿਆ ਕਿ ਚੋਰ ਘਰ ਵਿਚੋਂ 50 ਹਜ਼ਾਰ ਨਕਦੀ, ਸੋਨੇ ਦੇ ਗਹਿਣੇ, ਪਿੱਤਲ ਦੇ ਬਰਤਨ ਅਤੇ ਗੈੱਸ ਸਲੰਡਰ ਚੋਰੀ ਕਰਕੇ ਲੈ ਗਏ | ਚੋਰੀ ਕਰਕੇ ਭੱਜ ਰਹੇ ਤਿੰਨ ਚੋਰਾਂ ਵਿਚੋਂ ਇਕ ਚੋਰ ਨੂੰ ਪਿੰਡ ਨੱਥੂਪੁਰ ਨਜ਼ਦੀਕ ਲੋਕਾਂ ਨੇ ਕਾਬੂ ਕਰ ਲਿਆ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਏ.ਐੱਸ.ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਫੜੇ ਗਏ ਕਥਿੱਤ ਦੋਸ਼ੀ ਦੀ ਪਹਿਚਾਣ ਵਿਜੇ ਕੁਮਾਰ ਪੁੱਤਰ ਪਰਮਜੀਤ ਨਿਵਾਸੀ ਪਹਾੜਪੁਰ (ਸੁਭਾਨਪੁਰ) ਦੇ ਰੂਪ ਵਿਚ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਕੋਲੋਂ ਕੁੱਝ ਚੋਰੀ ਸ਼ੁਦਾ ਸਮਾਨ ਬਰਾਮਦ ਕਰਨ ਉਪਰੰਤ ਛਾਪੇਮਾਰੀ ਕਰਕੇ ਦੂਜੇ ਦੋ ਦੋਸ਼ੀਆਂ ਰਾਜਨ ਪੁੱਤਰ ਜੋਰਜ ਅਤੇ ਪਵਨ ਉਰਫ਼ ਚੂਹੀ ਪੁੱਤਰ ਮੁਸ਼ਤਾਕ ਦੋਨੋਂ ਨਿਵਾਸੀ ਸ਼ਾਹਪੁਰ (ਦਸੂਹਾ) ਨੂੰ ਗਿ੍ਫ਼ਤਾਰ ਕਰ ਲਿਆ | ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਉਨ੍ਹਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਆਸ ਹੈ |

ਹਾਜੀਪੁਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਆ ਰਹੇ ਹਨ ਕੀੜੇ

ਹਾਜੀਪੁਰ, 15 ਜੁਲਾਈ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਕੀੜੇ ਆ ਰਹੇ ਹਨ, ਜਿਸ ਦੇ ਕਾਰਨ ਲੋਕਾਂ ਵਿਚ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਵੱਲੋਂ ਪੀਣ ਵਾਲੇ ਪਾਣੀ ਵਿਚ ਗੰਦਗੀ ਅਤੇ ਕੀੜੇ ਆਉਣ ਨੂੰ ਲੈ ਕੇ ...

ਪੂਰੀ ਖ਼ਬਰ »

ਸਿੱਖਿਆ ਦੀ ਗੁਣਵੱਤਾ ਨੂੰ ਹੋਰ ਵਧੀਆ ਬਣਾਉਣ ਅਤੇ ਪਲੇਸਮੈਂਟ ਲਈ ਗੇਟ ਕਲੱਬ ਦਾ ਗਠਨ

ਹਰਿਆਣਾ, 15 ਜੁਲਾਈ (ਹਰਮੇਲ ਸਿੰਘ ਖੱਖ)- ਸ਼੍ਰੀ ਗੁਰੂ ਨਾਨਕ ਇੰਸਟੀਚੀਉਟ ਆਫ ਇੰਜੀਨੀਅਰਿੰਗ ਐਡ ਮੈਨੇਜਮੈਂਟ ਨੋਸ਼ਹਿਰਾ ਵਿਖੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਵਧੀਆ ਬਣਾਉਣ ਅਤੇ ਪਲੇਸਮੈਂਟ ਲਈ ਇਕ ਗੇਟ ਕਲੱਬ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਉੱਚ ਸਿੱਖਿਆ ਲਈ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਭਰਾ ਨੂੰ ਨਸ਼ਾ ਦੇਣ ਆਇਆ ਕਾਬੂ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ 'ਚ ਮੁਲਾਕਾਤ ਦੌਰਾਨ ਹਵਾਲਾਤੀ ਭਰਾ ਨੂੰ ਸਾਮਾਨ 'ਚ ਨਸ਼ੀਲਾ ਪਦਾਰਥ ਦੇਣ ਵਾਲੇ ਭਰਾ ਨੂੰ ਉਸ ਸਮੇਂ ਲੈਣੇ ਦੇ ਦੇਣੇ ਪੈ ਗਏ ਜਦੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਾਰ ਸੜੀ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਉਸ ਸਮੇਂ ਇਕ ਵੱਡਾ ਹਾਦਸਾ ਹੋਣੋ ਬਚ ਗਿਆ ਜਦੋਂ ਚੱਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਥਾਣਾ ਸਦਰ 'ਚ ਤੈਨਾਤ ਪੁਲਿਸ ਕਰਮਚਾਰੀ ਕਮਲਜੀਤ ਸਿੰਘ ਜਦੋਂ ਆਪਣੀ ਇੰਡੀਗੋ ਕਾਰ ਲੈ ਕੇ ਊਨਾ ਵੱਲ ਜਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਗੁਮਰਾਹ-ਪੰਜੌੜ

ਹੁਸ਼ਿਆਰਪੁਰ, 15 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਇਕ ਵਿਸ਼ੇਸ਼ ਸਕੀਮ ਹੈ | ਜਿਸ ਤਹਿਤ ਉਨ੍ਹਾਂ ਲੋਕਾਂ ਨੂੰ ਸਰਕਾਰ ਵਲੋਂ ਘਰ ਮੁਹੱਈਆ ਕਰਵਾਏ ਜਾਂਦੇ ਹਨ ਜੋ ਬੇਘਰੇ ਜਾਂ ਬੇਹੱਦ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰਕੈਟ ਯੂਨੀਅਨ ਵਲੋਂ ਰੋਸ ਰੈਲੀਆਂ 18 ਤੋਂ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਉਂਕਾਰ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਅੱਜ ਖੁੱਲ੍ਹਾ ਦਰਬਾਰ ਨਹੀਂ ਲਗਾਉਣਗੇ

ਤਲਵਾੜਾ, 15 ਜੁਲਾਈ (ਮਹਿਤਾ)-ਪੰਚਾਇਤ ਮੰਤਰੀ ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਹੀ ਵਿਧਾਇਕਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਮਿਤੀ 16 ਜੁਲਾਈ ਨੂੰ ਸਵੇਰੇ 9.30 ਵਜੇ ਚੰਡੀਗੜ੍ਹ ਵਿਖੇ ਸੱਦੀ ਹੈ | ਇਸ ਲਈ ਹਲਕਾ ਵਿਧਾਇਕ ਦਸੂਹਾ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਹੜਤਾਲ ਜਾਰੀ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਹੁਸ਼ਿਆਰਪੁਰ ਡਵੀਜ਼ਨ ਵਲੋਂ ਭੁੱਖ ਹੜਤਾਲ ਜਾਰੀ ਰਹੀ | ਇਹ ਭੁੱਖ ਹੜਤਾਲ ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫਿਸ ਹੁਸ਼ਿਆਰਪੁਰ ਵਲੋਂ ਗ੍ਰਾਮੀਣ ਡਾਕ ਸੇਵਕਾਂ ਨੂੰ ਤੰਗ ...

ਪੂਰੀ ਖ਼ਬਰ »

43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

ਕੋਟਫ਼ਤੂਹੀ, 15 ਜੁਲਾਈ (ਅਟਵਾਲ)-ਸਥਾਨਕ ਪੁਲਿਸ ਚੌਕੀ ਇੰਚਾਰਜ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ ਵਿਅਜੰਤ ਕੁਮਾਰ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟਫ਼ਤੂਹੀ ਤੋਂ ...

ਪੂਰੀ ਖ਼ਬਰ »

ਪੁਲਿਸ ਵਲੋਂ ਬੈਂਚਾਂ ਵਾਸੀ ਉਪਰ ਅਣਮਨੁੱਖੀ ਤਸ਼ੱਦਦ ਕਰਨ ਦਾ ਦੋਸ਼

ਅੱਡਾ ਸਰਾਂ, 15 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਅੱਡਾ ਸਰਾਂ ਚੌਕੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਉਪਰ ਬੈਂਚਾਂ ਦੇ ਵਾਸੀ ਇਕ ਵਿਅਕਤੀ ਨੇ ਅਣਮਨੁੱਖੀ ਤਸ਼ੱਦਦ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਕੁੱਟਮਾਰ ਦਾ ਸ਼ਿਕਾਰ ਹੋਏ ਵਿਅਕਤੀ ਰਵੀ ਨਾਥ ਪੁੱਤਰ ਰਾਮ ...

ਪੂਰੀ ਖ਼ਬਰ »

ਐਪਲ ਕੰਪਨੀ ਦਾ ਸਾਮਾਨ ਵੇਚਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਇਕ ਮੋਬਾਇਲ ਦੀ ਦੁਕਾਨ ਤੋਂ ਭਾਰੀ ਮਾਤਰਾ 'ਚ ਨਕਲੀ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਐਪਲ ਕੰਪਨੀ ਦੇ ਅਧਿਕਾਰੀ ਚੰਦਰ ਸ਼ੇਖਰ ਨੇ ...

ਪੂਰੀ ਖ਼ਬਰ »

ਮਲੋਟ ਰੈਲੀ ਵਿਚ ਅਕਾਲੀ ਦਲ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿਚ ਅਸਫਲ ਰਿਹਾ-ਭੁੱਲਾ ਰਾਣਾ

ਦਸੂਹਾ, 15 ਜੁਲਾਈ (ਭੁੱਲਰ)- ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਵਿਚ ਅਕਾਲੀ ਦਲ ਦੇ ਆਗੂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਿਖ਼ਰ ਹਾਜੀਪੁਰ ਦਾ ਬਿਜਲੀ ਵਿਭਾਗ ਕਦੋਂ ਤੱਕ ਜੁਗਾੜ ਨਾਲ ਬਿਜਲੀ ਦੀਆਂ ਲਗਾਉਦਾ ਰਹੇਗਾ

ਹਾਜੀਪੁਰ, 15 ਜੁਲਾਈ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਅਤੇ ਨੇੜੇ ਦੇ ਪਿੰਡਾਂ ਵਿਚ ਜੋ ਬਿਜਲੀ ਸਪਲਾਈ ਦੇ ਹਾਲਾਤ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ | ਬਰਸਾਤ ਦੇ ਇਨ੍ਹਾਂ ਦਿਨਾਂ ਵਿਚ ਅਤੇ ਪਿਛਲੇ ਦਿਨਾਂ ਵਿਚ ਇਲਾਕੇ ਵਿਚ ਬਿਜਲੀ ਦੀ ਸਪਲਾਈ ਨੇ ਲੋਕਾਂ ਦੇ ਨੱਕ ਵਿਚ ...

ਪੂਰੀ ਖ਼ਬਰ »

ਪਿੰਡ ਸਹਿਜੋਵਾਲ 'ਚ ਪਹਿਲਾ ਅੰਡਰ-19 ਕ੍ਰਿਕਟ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 15 ਜੁਲਾਈ (ਚੱਗਰ)-ਪਿੰਡ ਸਹਿਜੋਵਾਲ 'ਚ ਨੌਜਵਾਨ ਸਭਾ ਵੱਲੋਂ ਕਰਵਾਇਆ ਜਾਣ ਵਾਲਾ ਪਹਿਲਾ ਅੰਡਰ-19 ਕ੍ਰਿਕੇਟ ਟੂਰਨਾਮੈਂਟ ਧੂਮਧਾਮ ਨਾਲ ਸ਼ੁਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਪਿੰਡ ਸਹਿਜੋਵਾਲ ਦੇ ਸਰਪੰਚ ਜਤਿੰਦਰ ਕੁਮਾਰ ਕਾਕਾ ਵੱਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਰੁੱਖ ਅਤੇ ਮਨੁੱਖ ਦਾ ਜਨਮ ਤੋਂ ਲੈ ਕੇ ਮੌਤ ਤੱਕ ਆਪਸ ਵਿਚ ਬਹੁਤ ਗੂੜ੍ਹਾ ਸਬੰਧ-ਸੰਤ ਬਾਬਾ ਤੇਜਾ ਸਿੰਘ

ਦਸੂਹਾ, 15 ਜੁਲਾਈ (ਭੁੱਲਰ)- ਰੁੱਖ ਅਤੇ ਮਨੁੱਖ ਦਾ ਜਨਮ ਤੋਂ ਲੈ ਕੇ ਮੌਤ ਤੱਕ ਆਪਸ ਵਿਚ ਬਹੁਤ ਗੂੜ੍ਹਾ ਸਬੰਧ ਹੈ | ਇਸ ਗੱਲ ਦਾ ਪ੍ਰਗਟਾਵਾ ਸੰਤ ਬਾਬਾ ਤੇਜਾ ਸਿੰਘ ਐਮ. ਏ. ਮੁੱਖ ਸੇਵਾਦਾਰ ਡੇਰਾ ਗੁਰੂਸਰ ਖੁੱਡਾ ਨੇ ਮਹੰਤ ਲਾਲ ਸਿੰਘ ਜੀ ਮਾਡਲ ਹਾਈ ਸਕੂਲ ਵਿਖੇ ਵਾਤਾਵਰਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਬੈਂਕ ਕਲੋਨੀ ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰਧਾਨ ਮੋਹਣ ਸਿੰਘ ਮਰਵਾਹਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਥੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਮੀਂਹ ਦਾ ਪਾਣੀ ਸੰਭਾਲਣ ਲਈ ਬਣਾਏ ਜਾਣਗੇ ਪ੍ਰਾਜੈਕਟ-ਅਰੋੜਾ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕਈ ਕਦਮ ਉਠਾਏ ਜਾਣਗੇ ਅਤੇ ਸ਼ਹਿਰ ਦੇ ਵੱਖ-ਵੱਖ ਪੁਆਇੰਟਾਂ 'ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਾਜੈਕਟ ਲਗਾਏ ਜਾਣਗੇ | ਇਸ ਸਬੰਧੀ ਬਣਾਈ ਗਈ ਯੋਜਨਾ ਤਹਿਤ ਪਹਿਲੇ ਫੇਜ਼ 'ਚ 25 ...

ਪੂਰੀ ਖ਼ਬਰ »

ਸੇਵਾਪੰਥੀ ਮਹਾਂਪੁਰਸ਼ਾਂ ਦੀ ਯਾਦ 'ਚ ਯੱਗ ਸਮਾਗਮ 'ਤੇ ਵਿਸ਼ੇਸ਼

ਹੁਸ਼ਿਆਰਪੁਰ-ਸੇਵਾਪੰਥੀ ਬਾਬਾ ਭਗਤ ਸਿੰਘ ਦਾ ਜਨਮ ਭਾਈ ਪਿਆਰ ਸਿੰਘ ਤੇ ਮਾਤਾ ਕਲਿਆਣ ਬਾਈ ਦੇ ਘਰ 1921 ਈਸਵੀ ਦੇ ਲਗਪਗ ਮਿੱਠੇ ਟਿਵਾਣੇ ਹੋਇਆ | ਸੇਵਾਪੰਥੀ ਮਹਾਂਪੁਰਸ਼ਾਂ ਦੇ ਅਸਥਾਨ 'ਤੇ ਮਾਤਾ-ਪਿਤਾ ਦਾ ਆਉਣਾ-ਜਾਣਾ, ਸਤਿਸੰਗ ਕਰਨਾ ਬਾਬਾ ਭਗਤ ਸਿੰਘ ਦੇ ਜੀਵਨ 'ਚ ਰੰਗ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਖ਼ਾਲਸਾ ਕਾਲਜ ਗੜ੍ਹਸ਼ੰਕਰ, ਮਾਹਿਲਪੁਰ, ਪੱਦੀ ਸੂਰਾ ਸਿੰਘ ਸੈਮੀਫ਼ਾਈਨਲ 'ਚ

ਮਾਹਿਲਪੁਰ, 15 ਜੁਲਾਈ (ਦੀਪਕ ਅਗਨੀਹੋਤਰੀ)-ਸਥਾਨਕ ਖ਼ਾਲਸਾ ਕਾਲਜ ਮਾਹਿਲਪੁਰ ਦੇ ਖ਼ੇਡ ਮੈਦਾਨ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਲਾਨਾ ਸਮਰਲੀਗ ਫ਼ੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਕੁਆਟਰ ਫ਼ਾਈਨਲ ਮੈਚਾਂ ਵਿਚ ਮੁੱਖ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ 100 ਫੀਸਦੀ ਰਿਹਾ

ਅੱਡਾ ਸਰਾਂ, 15 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਦਾ ਬੀ.ਏ. ਸਮੈਸਟਰ 6ਵਾਂ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਦਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਤੀਜੇ ਦੌਰਾਨ ਸਿਮਰਨਪ੍ਰੀਤ ਕੌਰ ਨੇ 1626 ਅੰਕ ...

ਪੂਰੀ ਖ਼ਬਰ »

ਬਲਾਕ ਹਾਜੀਪੁਰ 'ਚ ਹਰੇਕ ਪਾਸੇ ਟੁੱਟੀਆਂ ਸੜਕਾਂ ਤੇ ਗੰਦਗੀ ਦੇ ਢੇਰ

ਹਾਜੀਪੁਰ, 15 ਜੁਲਾਈ (ਰਣਜੀਤ ਸਿੰਘ)-ਬਲਾਕ ਹਾਜੀਪੁਰ ਦੇ ਹਰੇਕ ਪਿੰਡ 'ਚ ਭਾਰੀ ਗੰਦਗੀ ਦੇ ਢੇਰ ਤੇ ਟੁੱਟੀਆਂ ਸੜਕਾਂ ਨਾਲ ਲੋਕ ਪਿਛਲੇ ਕਾਫ਼ੀ ਸਮੇਂ ਤੋਂ ਜੂਝ ਰਹੇ ਹਨ | ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਜਦ ਵੀ ਵੋਟਾਂ ਲੈਣ ਵਕਤ ਸਿਆਸੀ ਲੋਕ ਪਿੰਡਾਂ 'ਚ ਆਉਂਦੇ ਹਨ ...

ਪੂਰੀ ਖ਼ਬਰ »

ਮਾਂਗਾ 'ਚ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 15 ਜੁਲਾਈ (ਚੱਗਰ)-ਗੁਰਦਆਰਾ ਗੁਰਸ਼ਬਦ ਪ੍ਰਕਾਸ ਰਮਦਾਸਪੁਰ ਦੇ ਮੁੱਖੀ ਸੰਤ ਹਰਚਰਨ ਸਿੰਘ ਖਾਲਸਾ ਵਲੋ ਚਲਾਈ ਕੀਤਰਨ ਦਰਬਾਰਾ ਦੀ ਲੜੀ ਤਹਿਤ ਪਿੰਡ ਮਾਂਗਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿੱਚ ਭਾਈ ਸੁਖਵੀਰ ਸਿੰਘ ...

ਪੂਰੀ ਖ਼ਬਰ »

ਸਿੱਖ ਔਰਤਾਂ ਨੂੰ ਹੈਲਮਟ ਪਾਉਣਾ ਚੰਡੀਗੜ੍ਹ ਪ੍ਰਸ਼ਾਸਨ ਦਾ ਤਾਨਾਸ਼ਾਹੀ ਫ਼ਰਮਾਨ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)-ਚੰਡੀਗੜ੍ਹ ਪ੍ਰਸ਼ਾਸਨ ਮੋਟਰ ਵਾਹਨ ਨਿਯਮਾਂ ਵਿਚ ਆਪਣੀ ਮਨ ਮਰਜ਼ੀ ਨਾਲ ਕੀਤੀ ਸੋਧ ਅਤੇ ਘਿਨੌਣੇ ਢੰਗ ਨਾਲ ਇੱਕ ਸਿੱਖ ਔਰਤ ਦੀ ਪਰਿਭਾਸ਼ਾ ਸਿਰਫ਼ ਦਸਤਾਰ ਬੰਨ੍ਹਣ ਵਾਲੀ ਔਰਤ ਤੱਕ ਸੀਮਤ ਕਰਨ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ | ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਦਸੂਹਾ, 15 ਜੁਲਾਈ (ਭੁੱਲਰ)-ਵਿਕਾਸ ਮੰਚ ਦਸੂਹਾ ਵਲੋਂ ਕਰਾਟੇ ਚੈਂਪੀਅਨਸ਼ਿਪ 'ਚ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੰਚ ਦੇ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੁੰਮਣ ਤੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਬੀ. ਐੱਸ. ਸੀ . ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 15 ਜੁਲਾਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ. (ਮੈਡੀਕਲ, ਨਾਨ ਮੈਡੀਕਲ) ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਜੇ.ਸੀ.ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)-ਇੱਥੇ ਜ਼ਿਲ੍ਹਾ ਕਾਂਗਰਸ ਸੇਵਾ ਦਲ ਹੁਸ਼ਿਆਰਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਐਡਵੋਕੇਟ ਪੰਕਜ ਕ੍ਰਿਪਾਲ ਕਨਵੀਨਰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁੱਲਾ ਰਾਣਾ, ...

ਪੂਰੀ ਖ਼ਬਰ »

ਨਿਊ ਵੋਕੇਸ਼ਨਲ ਫਾਰ ਸ਼ਡਿਊਲ ਕਾਸਟ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਨਿਊ ਵੋਕੇਸ਼ਨਲ ਫਾਰ ਸ਼ਡਿਊਲ ਕਾਸਟ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਸੂਬੇ ਦੀਆਂ 110 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਠੇਕੇ 'ਤੇ 172 ਦੇ ਕਰੀਬ ਇੰਸਟਕਟਰ ਰੱਖੇ ਗਏ ਹਨ ਜਿਨ੍ਹਾਂ ਨੂੰ 14 ਹਜ਼ਾਰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਸੜਕ ਦੇ ਨਿਰਮਾਣ ਕਾਰਜ ਦਾ ਨਿਰੀਖਣ

ਗੜ੍ਹਦੀਵਾਲਾ, 15 ਜੁਲਾਈ (ਚੱਗਰ)-ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਜੋਹਲਾਂ ਤੋਂ ਟਾਹਲੀ ਮੋੜ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਛੜੇ ਹੋਏ ਹਲਕੇ ਦੇ ਵਿਕਾਸ ਲਈ ਮਿਸ਼ਨ ਸ਼ੁਰੂ ਹੋ ਚੁੱਕਾ ਹੈ | ਜਿਸ ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਅਤੇ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਦਾ ਬੱਡੋਂ ਸਕੂਲ 'ਚ ਸਨਮਾਨ

ਹੁਸ਼ਿਆਰਪੁਰ, 15 ਜੁਲਾਈ (ਨਰਿੰਦਰ ਸਿੰਘ ਬੱਡਲਾ)-ਖਾਲਸਾ ਕੋ. ਐਜੂ. ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਪਿੰ੍ਰਸੀਪਲ ਜਗਮੋਹਣ ਸਿੰਘ ਦੀ ਅਗਵਾਈ 'ਚ ਸਕੂਲ ਦੇ ਸਾਬਕਾ ਵਿਦਿਆਰਥੀ ਤੇ ਖੇਡ ਪ੍ਰਮੋਟਰ ਗੁਰਿੰਦਰਪਾਲ ਸਿੰਘ ਗਿੱਲ ਰਹੱਲੀ ਅਮਰੀਕਾ ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਪੁਰ ਵਿਖੇ ਬੂਟੇ ਲਗਾਏ

ਐਮਾਂ ਮਾਂਗਟ, 15 ਜੁਲਾਈ (ਗੁਰਾਇਆ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਪੁਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਅਧਿਆਪਕ ਸ੍ਰੀ ਸੁਖਵਿੰਦਰ ਸਿੰਘ, ਮਲਕੀਤ ਸਿੰਘ ਅਤੇ ਬੱਚਿਆਂ ਦੇ ਸਹਿਯੋਗ ਨਾਲ ਸਕੂਲ ਵਿਚ ਕਈ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਮਾਮਲੇ 'ਚ ਔਰਤ ਵਕੀਲ ਨੂੰ ਮਿਲੀ ਸੀ ਅਗਾਊਾ ਜ਼ਮਾਨਤ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਆਤਮ ਹੱਤਿਆ ਕਰਨ ਲਈ ਕਥਿਤ ਤੌਰ 'ਤੇ ਮਜਬੂਰ ਕਰਨ ਵਾਲੇ ਮਾਮਲੇ 'ਚ ਔਰਤ ਵਕੀਲ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਣਜੀਤ ਜੈਨ ਦੀ ਅਦਾਲਤ ਨੇ ਅਗਾਉਂ ਜ਼ਮਾਨਤ ਨੂੰ ਮਨਜੂਰ ਕਰ ਲਿਆ ਸੀ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਵਿਧਾਇਕ ਨੇ ਜੇ. ਬੀ. ਸੀ ਮਸ਼ੀਨਾਂ ਨਾਲ ਬੰਦ ਪਏ ਨਾਲੇ ਨੂੰ ਚਾਲੂ ਕਰਵਾਇਆ

ਕੋਟਫ਼ਤੂਹੀ, 15 ਜੁਲਾਈ (ਅਟਵਾਲ)-ਪਿਛਲੇ ਦਿਨੀਂ ਹੋਈ ਵਰਖਾ ਕਾਰਨ ਜਿੱਥੇ ਪਿੰਡ ਬਹਿਬਲਪੁਰ ਦੇ ਘਰਾਂ ਵਿਚ ਬੇ ਹਿਸਾਬਾਂ ਪਾਣੀ ਵੜਨ ਨਾਲ ਹੋਏ ਨੁਕਸਾਨ ਤੇ ਕੋਟਫ਼ਤੂਹੀ, ਕੋਟਲਾ ਤੇ ਹੋਰ ਆਸ-ਪਾਸ ਦੇ ਪਿੰਡਾਂ ਵਿਚ ਖੇਤਾਂ ਵਿਚ ਬੇ ਲੋੜਾਂ ਪਾਣੀ ਆ ਜਾਣ ਤੇ ਦੁਖੀ ਸਥਾਨਕ ...

ਪੂਰੀ ਖ਼ਬਰ »

ਪ੍ਰੋ. ਹੇਮ ਲਤਾ ਦੀ ਪੁਸਤਕ 'ਬੇਸਕ ਮੈਥੇਮੇਟਿਕਸ' ਪਿ੍ੰਸੀ: ਸ਼ਰਮਾ ਵਲੋਂ ਰਿਲੀਜ਼

ਹਰਿਆਣਾ, 15 ਜੁਲਾਈ (ਹਰਮੇਲ ਸਿੰਘ ਖੱਖ)- ਜੀ.ਜੀ.ਡੀ.ਐਸ.ਡੀ.ਕਾਲਿਜ ਹਰਿਆਣਾ ਵਿਖੇ ਕਾਲਿਜ ਦੇ ਪਿ੍ੰਸੀਪਲ ਡਾ.ਗੁਰਦੀਪ ਕੁਮਾਰ ਸ਼ਰਮਾ ਨੇ ਕਾਲਜ ਦੇ ਹੀ ਗਣਿਤ ਵਿਭਾਗ ਦੀ ਪ੍ਰੋਫੈਸਰ ਹੇਮ ਲਤਾ ਅਤੇ ਡਾ. ਜੀ.ਐਸ.ਸੰਧੂ ਦੁਆਰਾ ਬੀ.ਐੱਸ.ਸੀ.ਸਮੈਸਟਰ ਪਹਿਲਾ ਦੀ ਪੰਜਾਬ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੇ ਦਿੱਤੀ ਵਿੱਤੀ ਸਹਾਇਤਾ

ਟਾਂਡਾ ਉੜਮੁੜ, 15 ਜੁਲਾਈ (ਗੁਰਾਇਆ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਅਧੀਨ ਅੱਜ ਇੱਕ ਹੋਰ ਜ਼ਰੂਰਤਮੰਦ ਮਰੀਜ਼ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਇੱਕ ਇਨਸਾਨ ਦੇ ਜੀਵਨ ...

ਪੂਰੀ ਖ਼ਬਰ »

ਮੁਢਲੀਆਂ ਸੁਵਿਧਾਵਾਂ ਤੋਂ ਸੱਖਣਾ ਹੈ ਪਿੰਡ ਨੰਗਲ ਬਿਹਾਲਾਂ

ਨੰਗਲ ਬਿਹਾਲਾਂ, 15 ਜੁਲਾਈ (ਵਿਨੋਦ ਮਹਾਜਨ)-ਪੰਜਾਬ ਦੇ ਸ਼ਹਿਰ ਜਿੱਥੇ ਸਮੇਂ ਦੇ ਨਾਲ-ਨਾਲ ਵਿਕਾਸ ਦੀਆਂ ਬੁਲੰਦੀਆਂ ਵੱਲ ਵਧ ਰਹੇ ਹਨ ਉੱਥੇ ਬਲਾਕ ਹਾਜੀਪੁਰ ਦਾ ਸਭ ਤੋਂ ਵੱਡਾ ਇਤਿਹਾਸਕ ਅਤੇ ਧਾਰਮਿਕ ਹੋਣ ਦਾ ਮਾਨ ਰੱਖਣ ਵਾਲਾ ਪਿੰਡ ਨੰਗਲ ਬਿਹਾਲਾਂ ਅੱਜ ਵੀ ਸਰਕਾਰਾਂ ...

ਪੂਰੀ ਖ਼ਬਰ »

ਕਿਸਾਨ ਦੀ ਹੋਣਹਾਰ ਬੇਟੀ ਬਣੇਗੀ ਡਾਕਟਰ ਪਰਿਵਾਰ ਸਹਿਤ ਪਿੰਡ ਵਿਚ ਖ਼ੁਸ਼ੀ ਦੀ ਲਹਿਰ

ਐਮਾਂ ਮਾਂਗਟ, 15 ਜੁਲਾਈ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਖ਼ਾਨਪੁਰ ਦੇ ਕਿਸਾਨ ਰਾਜਵਿੰਦਰ ਸਿੰਘ ਅਤੇ ਮਾਤਾ ਕੁਲਵੰਤ ਕੌਰ ਦੇ ਘਰ ਉਸ ਸਮੇਂ ਵਿਆਹ ਵਰਗੀ ਖ਼ੁਸ਼ੀ ਦਾ ਮਾਹੌਲ ਬਣ ਗਿਆ ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਉਨ੍ਹਾਂ ਦੀ ਹੋਣਹਾਰ ਬੇਟੀ ਜਸਕਿਰਨ ...

ਪੂਰੀ ਖ਼ਬਰ »

ਬੀ. ਐੱਸ. ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਐੱਸ.ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀ.ਐੱਸ.ਸੀ. ਮੈਡੀਕਲ ਤੇ ...

ਪੂਰੀ ਖ਼ਬਰ »

ਨਹਿਰਾਂ ਦੀ ਸਫ਼ਾਈ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ

ਐਮਾਂ ਮਾਂਗਟ, 15 ਜੁਲਾਈ (ਗੁਰਾਇਆ)-ਬੇਸ਼ੱਕ ਪੰਜਾਬ ਸਰਕਾਰ ਵੱਲੋਂ ਨਹਿਰਾਂ ਦੇ ਰੱਖ-ਰਖਾਅ ਲਈ ਕਰੋੜਾਂ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਜਾਂਦੀ ਹੈ ਪਰ ਜ਼ਮੀਨੀ ਪੱਧਰ 'ਤੇ ਦੇਖਿਆ ਜਾਵੇ ਤਾਂ ਨਹਿਰਾਂ 'ਚ ਉੱਘੀ ਹੋਈ ਘਾਹ ਬੂਟੀ ਅਤੇ ਟੁੱਟੇ-ਹੋਏ ਨਹਿਰ ਦੇ ਕਿਨਾਰੇ ...

ਪੂਰੀ ਖ਼ਬਰ »

ਦਵਿੰਦਰ ਕਹੋਲ ਤੇ ਆਰਤੀ ਸੂਦ ਦੇ ਪਰਿਵਾਰਾਂ ਵਲੋਂ ਨੇਤਰਦਾਨ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਲੋਂਗੋਵਾਲ ਨਗਰ ਦੇ ਵਾਸੀ ਦਵਿੰਦਰ ਕਹੋਲ ਪੁੱਤਰ ਰਣਵੀਰ ਚੰਦ ਕਹੋਲ ਤੇ ਮੁਹੱਲਾ ਬਹਾਦਰਪੁਰ ਦੀ ਵਾਸੀ ਆਰਤੀ ਸੂਦ ਇਸ ਸੰਸਾਰ ਤੋਂ ਜਾਂਦੀ ਵਾਰ ਆਪਣੇ ਨੇਤਰਦਾਨ ਕਰਕੇ ਦੋ ਨੇਤਰਹੀਣਾਂ ਦੀ ਜ਼ਿੰਦਗੀ 'ਚ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਅਧੀਨ ਪੀ. ਏ. ਡੀ. ਬੀ. ਅਧਿਕਾਰੀਆਂ 300 ਬੂਟੇ ਵੰਡੇ

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)-ਪੀ.ਏ.ਡੀ.ਬੀ. ਬੈਂਕ ਮੁਕੇਰੀਆਂ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਆਪਣੇ ਬੈਂਕ ਉਪਭੋਗਤਾਵਾਂ ਨੂੰ 300 ਬੂਟੇ ਮੁਫ਼ਤ ਵੰਡੇ ਗਏ | ਇਸ ਸਬੰਧੀ ਕਰਵਾਏ ਇਕ ਬੈਂਕ ਵਿਚ ਸਮਾਗਮ ਦੌਰਾਨ ਕਮੇਟੀ ਦੇ ਚੇਅਰਮੈਨ ਭਿਵਾਨੀ ...

ਪੂਰੀ ਖ਼ਬਰ »

ਆਉਣ ਵਾਲੀਆਂ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ-ਰਵੀ

ਦਸੂਹਾ, 15 ਜੁਲਾਈ (ਕੌਸ਼ਲ)-ਕਾਰਜਕਾਰਨੀ ਮੈਂਬਰ ਪੰਜਾਬ ਭਾਜਪਾ ਰਵਿੰਦਰ ਸਿੰਘ ਰਵੀ ਸ਼ਿੰਘਾਰੀ ਨੇ ਇਕ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੀਆਂ ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵਿਸ਼ੇਸ਼ ਰੋਲ ਅਦਾ ਕਰਕੇ ਪਾਰਟੀ ਨੂੰ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਮਨਰੇਗਾ ਵਰਕਰਾਂ ਦੇ ਹੱਕ 'ਚ ਪ੍ਰਦਰਸ਼ਨ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਪਿੰਡ ਮੁੱਖੋਮਜਾਰਾ 'ਚ ਮਨਰੇਗਾ ਵਰਕਰਾਂ ਦੇ ਹੱਕ 'ਚ ਪ੍ਰਦਰਸ਼ਨ ਕੀਤਾ | ਇਸ ਮੌਕੇ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਇਨ੍ਹਾਂ ਮਨਰੇਗਾ ...

ਪੂਰੀ ਖ਼ਬਰ »

ਵਿਧਾਇਕ ਅਰੁਣ ਮਿੱਕੀ ਡੋਗਰਾ ਨੂੰ ਪੈਨਸ਼ਨਰਾਂ ਵਲੋਂ ਮੰਗ-ਪੱਤਰ ਭੇਟ

ਦਸੂਹਾ, 15 ਜੁਲਾਈ (ਭੁੱਲਰ)-ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਰਜਿਸਟਰਡ ਦਸੂਹਾ ਵਲੋਂ ਵਿਧਾਇਕ ਅਰੁਣ ਮਿੱਕੀ ਡੋਗਰਾ ਨੂੰ ਆਪਣੀਆਂ ਮੰਗਾਂ ਦੇ ਸਬੰਧ 'ਚ ਸਿਵਲ ਰੈਸਟ ਹਾਊਸ ਦਸੂਹਾ ਵਿਖੇ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਐਸ. ਐਮ. ਜੋਤੀ ਤੇ ਜੈ ਦੇਵ ਰਿਸ਼ੀ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਮਿੱਟੀ ਨਾਲ ਭਰੇ ਓਵਰਲੋਡ ਟਿੱਪਰ

ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)-ਇਥੇ ਮਿੱਟੀ ਨਾਲ ਭਰੇ ਓਵਰਲੋਡ ਟਿੱਪਰ ਜਿਥੇ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਦੇ ਹੋਏ ਪੁਲਿਸ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ ਉਥੇ ਟਿੱਪਰਾਂ ਤੋਂ ਉੱਡ ਰਹੀ ਧੂੜ ਨਾਲ ਲੋਕਾਂ ਨੂੰ ਵੀ ਪੇ੍ਰਸ਼ਾਨ ਕਰ ਰਹੇ ਹਨ | ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਈ

ਦਸੂਹਾ, 15 ਜੁਲਾਈ (ਭੁੱਲਰ)-ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ ਰਜਿ ਬੋਦਲ ਵਲੋਂ ਸੰਗਤਾਂ ਨੂੰ ਇਤਿਹਾਸਿਕ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਯਾਤਰਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋ ਕਿ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ 'ਅੰਬਰੇਲਾ ਡੇ' ਮਨਾਇਆ

ਦਸੂਹਾ, 15 ਜੁਲਾਈ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ ਮਾਨਸੂਨ ਦੇ ਮੌਸਮ ਨੂੰ ਜੀ ਆਇਆਂ ਨੂੰ ਕਹਿਣ ਲਈ 'ਅੰਬਰੇਲਾ ਡੇ' ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀ ਵੱਖ-ਵੱਖ ਰੰਗਾਂ ...

ਪੂਰੀ ਖ਼ਬਰ »

ਗੁਰਸਿੱਖ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮ ਦੇਣ ਨਾਲ ਨੌਜਵਾਨਾਂ 'ਚ ਉਤਸ਼ਾਹ ਵਧੇਗਾ-ਧਾਮੀ

ਗੜ੍ਹਦੀਵਾਲਾ, 15 ਜੁਲਾਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਤਿ੍ੰਗ ਕਮੇਟੀ ਵਲੋਂ ਖੇਡਾਂ ਦੇ ਖੇਤਰ 'ਚ ਲਏ ਅਹਿਮ ਫੈਸਲਿਆਂ ਜਿਸ 'ਚ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਟਾਂਡਾ ਵਿਖੇ ਜਾਗਰੂਕਤਾ ਰੈਲੀ ਕੱਢੀ

ਟਾਂਡਾ ਉੜਮੁੜ, 15 ਜੁਲਾਈ (ਭਗਵਾਨ ਸਿੰਘ ਸੈਣੀ)-ਮਸੀਹੀ ਭਾਈਚਾਰੇ ਵਲੋਂ ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਟਾਂਡਾ ਤੇ ਯੂਥ ਫ਼ਰੰਟ ਦੀ ਅਗਵਾਈ ਹੇਠ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਨਸ਼ਿਆਂ ਕਾਰਨ ਪੰਜਾਬ ਦੀ ਬਰਬਾਦ ਹੋ ਰਹੀ ਜਵਾਨੀ ਨੂੰ ...

ਪੂਰੀ ਖ਼ਬਰ »

ਡੀ.ਪੀ.ਡੀ.ਓ. ਹੁਸ਼ਿਆਰਪੁਰ ਤੇ ਦਸੂਹਾ 'ਚ ਮਿੰਨੀ ਡਿਫੈਂਸ ਪੈਨਸ਼ਨ ਅਦਾਲਤ 31 ਨੂੰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਸਾਬਕਾ ਸੈਨਿਕਾਂ/ਵਿਧਵਾਵਾਂ ਜੋ ਕਿ ਡੀ.ਪੀ.ਡੀ.ਓ. ਹੁਸ਼ਿਆਰਪੁਰ ਤੇ ਦਸੂਹਾ ਤੋਂ ਪੈਨਸ਼ਨ ਲੈਂਦੇ ਹਨ, ਉਨ੍ਹਾਂ ਲਈ ਮਿੰਨੀ ...

ਪੂਰੀ ਖ਼ਬਰ »

1 ਕਿੱਲੋ ਚੂਰਾ ਪੋਸਤ ਸਮੇਤ ਔਰਤ ਤਸਕਰ ਕਾਬੂ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਗੜ੍ਹਸ਼ੰਕਰ ਦੀ ਪੁਲਿਸ ਨੇ ਇਕ ਔਰਤ ਤਸਕਰ ਨੂੰ ਕਾਬੂ ਕਰਕੇ ਉਸ ਤੋਂ 1 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਔਰਤ ਦੀ ਪਹਿਚਾਣ ਕੰਮੀ ਪਤਨੀ ਕਸ਼ਮੀਰੀ ਲਾਲ ਵਾਸੀ ਦੇਣੋਵਾਲ ਖੁਰਦ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕੇ. ਐਮ. ਐੱਸ. ਕਾਲਜ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਦਸੂਹਾ, 15 ਜੁਲਾਈ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਪੀ. ਜੀ. ਡੀ. ਸੀ. ਏ ਪਹਿਲੇ ਸਮੈਸਟਰ ਅਪ੍ਰੈਲ 2018 ਦੇ ਨਤੀਜਿਆਂ 'ਚ ਕੇ. ਐਮ. ਐੱਸ ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ: ਬੰਤਾ ਸਿੰਘ ਕਾਲੋਨੀ ਦਸੂਹਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 3 ਕਾਬੂ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਦੜਾ ਸੱਟਾ ਲਗਾਉਂਦੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਦੜਾ ਸੱਟਾ ਦੀਆਂ ਪਰਚੀਆਂ ਅਤੇ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਗੌਰਵ ਟੰਡਨ ਵਾਸੀ ਵਕੀਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX