ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  about 3 hours ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  about 3 hours ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  about 4 hours ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 minute ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  about 5 hours ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  about 5 hours ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  about 6 hours ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  about 7 hours ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  about 7 hours ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  about 7 hours ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 7 hours ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 7 hours ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  about 7 hours ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  about 8 hours ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  about 8 hours ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  about 8 hours ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  about 9 hours ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  about 9 hours ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  about 9 hours ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  about 9 hours ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  about 9 hours ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  about 9 hours ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  about 9 hours ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 9 hours ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  about 10 hours ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  about 10 hours ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  about 10 hours ago
ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ
. . .  about 11 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 minute ago
ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ
. . .  about 10 hours ago
1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ
. . .  about 11 hours ago
ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  about 11 hours ago
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  about 12 hours ago
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  about 12 hours ago
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  about 12 hours ago
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  about 12 hours ago
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  about 12 hours ago
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  about 13 hours ago
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  about 14 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 14 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਦਾ ਵਿਚਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੇਂਦਰ ਸਰਕਾਰ ਪੁਰਾਣੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਦੁਬਾਰਾ ਲਾਗੂ ਕਰੇ- ਸੰਤ ਸਮਾਜ

ਬਹਿਰਾਮ, 15 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਪ੍ਰਧਾਨਗੀ ਹੇਠ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਹੋਈ | ਸੰਤ ਸਮਾਜ ਨੇ ਸਾਂਝੇ ਤੌਰ 'ਤੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਹਰੇਕ ਵਰਗ ਦਾ ਪੜਿ੍ਹਆ ਲਿਖਿਆ ਹੋਣਾ ਬਹੁਤ ਜ਼ਰੂਰੀ ਹੈ, ਗ਼ਰੀਬ ਬੱਚਿਆਂ ਲਈ ਉਚੇਰੀ ਸਿੱਖਿਆ ਦਾ ਪ੍ਰਬੰਧ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ ਜੋ ਸਰਕਾਰ ਨੂੰ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਲੱਖਾਂ ਵਿਦਿਆਰਥੀ ਉਚੇਰੀ ਵਿੱਦਿਆ ਪ੍ਰਾਪਤ ਕਰ ਰਹੇ ਸਨ, ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਉਕਤ ਸਕੀਮ 'ਚ ਤਬਦੀਲੀ ਕਰਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਪੁਰਾਣੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਦੁਬਾਰਾ ਲਾਗੂ ਕਰਕੇ ਵਿਦਿਆਰਥੀਆਂ 'ਤੇ ਪਿਆ ਆਰਥਿਕ ਬੋਝ ਘੱਟ ਕੀਤਾ ਜਾਵੇ | ਕੇਂਦਰ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਇਸ ਵਰਤਾਓ ਦੀ ਸੰਤ ਸਮਾਜ ਨਿੰਦਾ ਕਰਦਾ ਹੈ ਜੇ ਸਰਕਾਰ ਗ਼ਰੀਬਾਂ ਦੀ ਸੱਚਮੁੱਚ ਹਮਦਰਦ ਸਰਕਾਰ ਹੈ ਤਾਂ ਤੁਰੰਤ ਵਿਦਿਆਰਥੀਆਂ ਤੋਂ ਫੀਸਾਂ ਦਾ ਬੋਝ ਉਤਾਰੇ | ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਸਾਰੇ ਸੰਤ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਮਹਿੰਦਰਪਾਲ ਪੰਡਵਾਂ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ, ਵਾਈਸ ਪ੍ਰਧਾਨ ਸੰਤ ਬਾਬਾ ਸ਼ੀਤਲ ਦਾਸ ਕਾਲੇਵਾਲ ਭਗਤਾਂ, ਸੰਤ ਦੇਸ ਰਾਜ ਸੀਨੀਅਰ ਵਾਈਸ ਪ੍ਰਧਾਨ, ਸੰਤ ਲਛਮਣ ਦਾਸ ਭਰੋਮਜਾਰਾ, ਸੰਤ ਬਾਬਾ ਜਸਵਿੰਦਰ ਸਿੰਘ, ਸੰਤ ਟਹਿਲ ਨਾਥ, ਸੰਤ ਬਾਬਾ ਤਾਰਾ ਚੰਦ ਸੰਧਵਾਂ, ਸੰਤ ਹਾਕਮ ਦਾਸ ਸੰਧਵਾਂ, ਜਨਰਲ ਸਕੱਤਰ ਸੰਤ ਨਿਰਮਲ ਸਿੰਘ ਅਵਾਦਾਨ, ਸੰਤ ਬੀਬੀ ਮੀਨਾ ਦੇਵੀ ਡੇਰਾ ਰਤਨਪੁਰੀ ਜੇਜੋਂ, ਸੰਤ ਸਤਨਾਮ ਦਾਸ ਖੱਨੀ, ਬਾਬਾ ਜਿੰਦਰ ਜੀ, ਸੰਤ ਕਪੂਰ ਦਾਸ ਅਬਾਦਪੁਰਾ, ਸੰਤ ਸ਼ਾਮ ਲਾਲ ਝੰਡੇਰਾਂ, ਸੰਤ ਕਰਤਾਰ ਦਾਸ ਟੂਟੋਮਜਾਰਾ, ਗਿਆਨੀ ਨਾਜਰ ਸਿੰਘ ਜੱਸੋਮਜਾਰਾ ਤੇ ਹੋਰ ਮਹਾਂਪੁਰਸ਼ ਹਾਜ਼ਰ ਸਨ |

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਬਣਿਆ ਬਾਕੀ ਸਕੂਲਾਂ ਲਈ ਪ੍ਰੇਰਨਾ ਸਰੋਤ

ਨਵਾਂਸ਼ਹਿਰ, 15 ਜੁਲਾਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਅਧਿਆਪਕਾਂ ਦੇ ਬੱਚਿਆਂ ਨੂੰ ਵੀ ਸਿੱਖਿਆ ਦਿਵਾਉਣ ਲਈ ਪਸੰਦੀਦਾ ਸਕੂਲ ਬਣਦਾ ਜਾ ਰਿਹਾ ਹੈ | ਸਕੂਲ ਵਿਚ ਪੜ੍ਹ ਰਿਹਾ ਅਭਿਸ਼ੇਕ ਖੋਖਰ, ਸ.ਸ.ਸ.ਸ. ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ- ਰਾਮੂੰਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਇਨੋਵਾ ਗੱਡੀ ਦੀ ਫੇਟ ਵੱਜਣ ਕਾਰਨ ਕਾਰ ਝੋਨੇ ਦੇ ਖੇਤ 'ਚ ਡਿਗੀ

ਮੁਕੰਦਪੁਰ, 15 ਜੁਲਾਈ (ਅਮਰੀਕ ਸਿੰਘ ਢੀਂਡਸਾ)- ਸ਼ਾਮ ਤਿੰਨ ਵਜੇ ਦੇ ਕਰੀਬ ਅੱਪਰਾ-ਮੁਕੰਦਪੁਰ ਸੜਕ 'ਤੇ ਉਦੋਂ ਵੱਡਾ ਹਾਦਸਾ ਹੋਣੋ ਟਲ ਗਿਆ ਜਦੋਂ ਇਕ ਤੇਜ਼ ਰਫ਼ਤਾਰ ਇਨੋਵਾ ਗੱਡੀ ਵਲੋਂ ਇਕ ਕਾਰ ਨੂੰ ਜਬਰਦਸਤ ਫੇਟ ਮਾਰੀ, ਜਿਸ ਨਾਲ ਕਾਰ ਕਲਾਬਾਜੀਆਂ ਖਾਂਦੀ ਪਾਣੀ ਵਿਚ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ 'ਚ 63 ਬੋਤਲਾਂ ਸਮੇਤ ਤਿੰਨ ਗਿ੍ਫ਼ਤਾਰ

ਨਵਾਂਸ਼ਹਿਰ, 15 ਜੁਲਾਈ (ਹਰਵਿੰਦਰ ਸਿੰਘ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ 63 ਬੋਤਲਾਂ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਰੰਗੇ ਹੱਥੀ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ਸ਼ਹੀਦ ਭਗਤ ਸਿੰਘ ਨਗਰ ਮਨਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਇੰਡੀਅਨ ਆਇਲ ਕੰਪਨੀ ਤੋਂ ਹਰ ਕਿਸਾਨ ਨੂੰ ਇਕਸਾਰ ਮੁਆਵਜ਼ਾ ਦਿੱਤੇ ਜਾਣ ਦੀ ਮੰਗ

ਉਸਮਾਨਪੁਰ, 15 ਜੁਲਾਈ (ਮਝੂਰ)- ਇੰਡੀਅਨ ਆਇਲ ਕਾਰਪੋਰੇਸ਼ਨ ਕੰਪਨੀ ਵੱਲੋਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਵਿਛਾਈ ਜਾ ਰਹੀ ਪਾਈਪ-ਲਾਈਨ ਦਾ ਇਕਸਾਰ ਮੁਆਵਜ਼ਾ ਨਾ ਦਿੱਤੇ ਜਾਣ ਕਾਰਨ ਪਿੰਡ ਸਹਾਬਪੁਰ ਦੇ ਕੁਝ ਕਿਸਾਨਾਂ ਵਿਚ ਖ਼ਾਸਾ ਰੋਸ ਪਾਇਆ ਜਾ ...

ਪੂਰੀ ਖ਼ਬਰ »

ਭਾਵਾਂ ਤੋਂ ਹੀਣ ਹੋਣ ਕਰਕੇ ਅੱਜ ਦੇ ਇਨਸਾਨ ਨੂੰ ਸੰਤਾਂ ਮਹਾਪੁਰਸ਼ਾਂ ਦੇ ਸੰਦੇਸ਼ ਸਮਝ ਨਹੀਂ ਆ ਰਹੇ- ਸਾਧਵੀ

ਰਾਹੋਂ, 15 ਜੁਲਾਈ (ਪ. ਪ.)- ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ਼ਿਵ ਸਾੲੀਂ ਮੰਦਰ ਮੁਹੱਲਾ ਪਹਾੜ ਸਿੰਘ ਰਾਹਾੋ ਵਿਖੇ ਸਤਿਸੰਗ ਸਮਾਗਮ ਕਰਵਾਇਆ ਗਿਆ | ਸਾਧਵੀ ਗਰਿਮਾ ਭਾਰਤੀ ਨੇ ਕਿਹਾ ਕਿ ਭਾਵਾਂ ਤੋਂ ਹੀਣ ਹੋਣ ਕਰਕੇ ਅੱਜ ਦੇ ਇਨਸਾਨ ਨੂੰ ਸੰਤਾ ਮਹਾਪੁਰਸ਼ਾਂ ਦੇ ...

ਪੂਰੀ ਖ਼ਬਰ »

ਸੜਕ ਵੱਲ ਨੂੰ ਪਹਾੜੀ ਕਿੱਕਰਾਂ ਦੀਆਂ ਲਮਕਦੀਆਂ ਟਾਹਣੀਆਂ ਬਣ ਰਹੀਆਂ ਨੇ ਹਾਦਸਿਆਂ ਦਾ ਕਾਰਨ

ਸੰਧਵਾਂ, 15 ਜੁਲਾਈ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਮੁੱਖ ਸੜਕ ਥਾਂ-ਥਾਂ ਤੋਂ ਪਹਿਲਾਂ ਹੀ ਜ਼ਿਆਦਾ ਟੁੱਟੀ ਹੋਣ ਕਾਰਨ ਵਾਪਰੇ ਹਾਦਸਿਆਂ 'ਚ ਅਨੇਕਾਂ ਰਾਹਗੀਰ ਗੰਭੀਰ ਜਖ਼ਮੀ ਹੋ ਚੁੱਕੇ ਹਨ | ਹੁਣ ਸੜਕ ਦੇ ਕੰਢੇ ਲੱਗੀਆਂ ਪਹਾੜੀ ਕਿੱਕਰਾਂ ਦੀਆਂ ਸੜਕ ਵੱਲ ਨੂੰ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਟਾਟ ਤੇ ਹੋਰ ਸਮਗਰੀ ਵੰਡੀ

ਮਜਾਰੀ/ਸਾਹਿਬਾ, 15 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਅਮਰੀਕ ਸਿੰਘ ਬਿਛੋੜੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਣਕੋਆ ਦੇ ਵਿਦਿਆਰਥੀਆਂ ਨੂੰ ਬੈਠਣ ਵਾਲੇ ਟਾਟ ਤੇ ਹੋਰ ਲੋੜੀਂਦੀ ਸਮਗਰੀ ਦਿੱਤੀ ਗਈ | ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫਰਾਲਾ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਦਾ ਬੁਰਾ ਹਾਲ, ਸੰਗਤਾਂ 'ਚ ਰੋਸ

ਸੰਧਵਾਂ, 15 ਜੁਲਾਈ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਿੰਡ ਫਰਾਲਾ ਨੂੰ ਘੁੰਮਣਾਂ ਸਾਈਡ 'ਤੇ ਬਣੇ ਗੇਟ ਤੋਂ ਜਾਂਦੀ ਸੰਪਰਕ ਸੜਕ ਦਾ ਬੁਰਾ ਹਾਲ ਹੈ | ਸੜਕ 'ਚ ਪਏ ਡੂੰਘੇ ਟੋਇਆਂ 'ਚ ਬਰਸਾਤੀ ਪਾਣੀ ਭਰ ...

ਪੂਰੀ ਖ਼ਬਰ »

ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਬੀ. ਐੱਸ. ਸੀ. (ਇੰਨਟਰਨਜ਼) ਅਤੇ ਬੀ. ਐੱਸ. ਸੀ. (ਪੋਸਟ ਬੇਸਿਕ) ਵਿਦਿਆਰਥੀਆਂ ਵਲੋਂ ਨਰਸਿੰਗ ਕੋਰਸ ਪੂਰਾ ਹੋਣ 'ਤੇ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ...

ਪੂਰੀ ਖ਼ਬਰ »

ਨਸ਼ਿਆਂ, ਟਰੈਫ਼ਿਕ ਨਿਯਮਾਂ ਤੇ ਕੁੜੀਆਂ ਦੇ ਅਧਿਕਾਰਾਂ ਸਬੰਧੀ ਸੈਮੀਨਾਰ ਕਰਵਾਇਆ

ਪੋਜੇਵਾਲ ਸਰਾਂ, 15 ਜੁਲਾਈ (ਨਵਾਂਗਰਾਈਾ)- ਥਾਣਾ ਮੁਖੀ ਪੋਜੇਵਾਲ ਸੁਰਿੰਦਰ ਚੇਚੀ ਵਲੋਂ ਅੱਜ ਐੱਮ. ਬੀ. ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੋਜੇਵਾਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟਰੈਫ਼ਿਕ ਨਿਯਮਾਂ ਤੇ ਲੜਕੀਆਂ ਦੇ ਅਧਿਕਾਰਾਂ ਆਦਿ ਵਿਸ਼ਿਆਂ 'ਤੇ ...

ਪੂਰੀ ਖ਼ਬਰ »

ਗੜ੍ਹਪਧਾਣੇ 'ਚ ਤਿੰਨ ਦਿਨਾ ਬਰਸੀ ਸਮਾਗਮ 14 ਤੋਂ

ਔੜ, 15 ਜੁਲਾਈ (ਗੁਰਨਾਮ ਸਿੰਘ ਗਿਰਨ)- ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਵਿਖੇ ਸੰਤ ਰਜਿੰਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾਲੂ ਸੰਗਤਾਂ ਵਲੋਂ 14 ਤੋਂ 16 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਬਾਰਿਸ਼ ਨਾਲ ਟੁੱਟੀ ਸੜਕ ਕਾਰਨ ਵਾਪਰ ਸਕਦਾ ਹੈ ਹਾਦਸਾ

ਰਾਹੋਂ, 15 ਜੁਲਾਈ (ਬਲਬੀਰ ਸਿੰਘ ਰੂਬੀ)- ਬੀਤੇ ਦਿਨੀਂ ਹੋਈ ਬਾਰਸ਼ ਕਾਰਨ ਮੰਡੀਕਰਨ ਬੋਰਡ ਵੱਲੋਂ ਬਣਾਈ ਗਈ ਨਵੀਂ ਰਾਹੋਂ-ਨੀਲੋਵਾਲ ਸੜਕ ਪਾਣੀ ਦੀ ਚਪੇਟ ਵਿਚ ਆਉਣ ਕਾਰਨ ਟੁੱਟ ਗਈ ਹੈ, ਜਿਸ ਦੇ ਚੱਲਦਿਆਂ ਸੜਕ ਦੇ ਨਾਲ ਬਣੀ ਹੋਈ ਕੰਧ ਵੀ ਖੇਤਾਂ 'ਚ ਡਿਗ ਗਈ | ਕੌਾਸਲ ...

ਪੂਰੀ ਖ਼ਬਰ »

ਕੰਗਰੌੜ 'ਚ ਨਸ਼ਾ ਵਿਰੋਧੀ ਪੁਲਿਸ ਪਬਲਿਕ ਮੀਟਿੰਗ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਟਾਰੀਆਂ ਪੁਲਿਸ ਚੌਾਕੀ ਦੀ ਇੰਚਾਰਜ਼ ਏ. ਐੱਸ. ਆਈ ਅਮਰਜੀਤ ਕੌਰ ਦੀ ਅਗਵਾਈ 'ਚ ਪਿੰਡ ਕੰਗਰੌੜ ਵਿਖੇ ਪੁਲਿਸ ਪਬਲਿਕ ਮੀਟਿੰਗ ...

ਪੂਰੀ ਖ਼ਬਰ »

ਫੁੱਟਬਾਲ ਦਾ ਸ਼ੋਅ-ਮੈਚ ਕਰਵਾਇਆ

ਨਵਾਂਸ਼ਹਿਰ, 15 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਡੇਅਲੀ ਮਾਰਨਿੰਗ ਕਲੱਬ ਦੇ ਪ੍ਰਧਾਨ ਰਘੁਵਿੰਦਰ ਪਾਲ ਸਿੰਘ ਵਲੋਂ ਵਿਆਹਿਆਂ ਤੇ ਕੁਆਰਿਆਂ ਦਾ ਫੁੱਟਬਾਲ ਦਾ ਸ਼ੋਅ-ਮੈਚ ਜੇ.ਐੱਸ.ਐੱਫ.ਐੱਚ. ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ ਜੋ ਕਿ ਬਰਾਬਰੀ 'ਤੇ ਖ਼ਤਮ ...

ਪੂਰੀ ਖ਼ਬਰ »

ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਮਜ਼ਬੂਤੀ ਨਾਲ ਲੜੇਗੀ - ਪਰਵੀਨ ਬੰਗਾ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਮਜ਼ਬੂਤੀ ਨਾਲ ਲੜੇਗੀ | ਬੀਤੇ ਦਿਨੀ ਬਸਪਾ ਵਿਚ ਸ਼ਾਮਿਲ ਹੋਏ ਮੌਜੂਦਾ ਬਲਾਕ ਸੰਮਤੀ ਦੇ ਚੇਅਰਮੈਨ ਹਰਮੇਸ਼ ਵਿਰਦੀ ਦੇ ਸਥਾਨਕ ਬੰਗਾ ਦਫ਼ਤਰ ਵਿਚ ...

ਪੂਰੀ ਖ਼ਬਰ »

ਰਾਜ ਪੱਧਰੀ ਸਾਇੰਸ ਮੇਲੇ 'ਚ ਸਰਕਾਰੀ ਸਕੂਲ ਚੌਨਗਰਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਬੰਗਾ, 15 ਜੁਲਾਈ (ਲਾਲੀ ਬੰਗਾ)- ਗੁਰੂ ਨਾਨਕ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈ ਗਈ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਗਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਵੇਈਾ 'ਚ ਫੈਲੀ ਗੰਦਗੀ ਕਾਰਨ ਕਿਸਾਨ ਤੇ ਰਾਹਗੀਰ ਪ੍ਰੇਸ਼ਾਨ

ਪੱਲੀ ਝਿੱਕੀ, 15 ਜੁਲਾਈ (ਕੁਲਦੀਪ ਸਿੰਘ ਪਾਬਲਾ)- ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਗੁਜਰਪੁਰ, ਮਹਾਲੋਂ, ਭੀਣ, ਪੱਲੀ ਉੱਚੀ, ਪੱਲੀ ਝਿੱਕੀ, ਭੌਰਾ ਤੋਂ ਲੰਘਦੀ ਚਿੱਟੀ ਵੇਈਾ ਜਿਸ ਦੇ ਗੰਦੇ ਪਾਣੀ ਦੀ ਬਦਬੂ ਨਾਲ ਰਾਹਗੀਰ ਤੇ ਕਿਸਾਨ ਬਹੁਤ ਪ੍ਰੇਸ਼ਾਨ ਹਨ | ਇਸ ਵੇਈਾ ਵਿਚ ...

ਪੂਰੀ ਖ਼ਬਰ »

ਵਾਤਾਵਰਨ ਤੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੰਧਵਾਂ, 15 ਜੁਲਾਈ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਤੇ ਪਾਣੀ ਦੀ ਸੰਭਾਲ ਸਬੰਧੀ ਪਿੰ੍ਰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਪਿ੍ੰ: ...

ਪੂਰੀ ਖ਼ਬਰ »

ਮੀਰਪੁਰ ਦਾ ਕਿ੍ਕਟ ਟੂਰਨਾਮੈਂਟ ਬੰਗਾ ਨੇ ਜਿੱਤਿਆ

ਜਾਡਲਾ, 15 ਜਲਾਈ (ਬੱਲੀ)- ਪਿੰਡ ਮੀਰਪੁਰ ਜੱਟਾਂ ਦੇ ਬਾਬਾ ਧੰਨਾ ਭਗਤ ਜੀ ਸਪੋਰਟਸ ਕਲੱਬ ਵਲੋਂ ਪਰਵਿੰਦਰਪਾਲ ਸਿੰਘ ਰਾਠੌਰ ਯੂ.ਐੱਸ.ਏ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਬੁੱਧ ਸਿੰਘ ਦੀ ਯਾਦ ਵਿਚ 18ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਯੂਥ ...

ਪੂਰੀ ਖ਼ਬਰ »

ਕੌਾਸਲਰਾਂ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਮਦਦ ਨਾ ਕਰਨ ਦਾ ਲਿਆ ਫੈਸਲਾ

ਨਵਾਂਸ਼ਹਿਰ, 15 ਜੁਲਾਈ (ਹਰਵਿੰਦਰ ਸਿੰਘ)- ਨਗਰ ਕੌਸਲ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਸਾਰੇ ਕੌਾਸਲਰਾਂ ਨੇ ਐੱਸ.ਐੱਸ.ਪੀ. ਸਤਿੰਦਰ ਸਿੰਘ ਦੀ ਹਾਜ਼ਰੀ ਵਿਚ ਇਹ ਫੈਸਲਾ ਕੀਤਾ ਕਿ ਉਹ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਕੋਈ ਵੀ ਮਦਦ ਨਹੀਂ ਕਰਨਗੇ | ਇਸ ਮੌਕੇ ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਪੋਜੇਵਾਲ ਸਰਾਂ/ਚੰਦਿਆਣੀ, 15 ਜੁਲਾਈ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ...

ਪੂਰੀ ਖ਼ਬਰ »

ਨਿਰਮਲਜੀਤ ਦੇ ਧਾਰਮਿਕ ਗੀਤ ਨੂੰ ਭਰਵਾਂ ਹੁੰਗਾਰਾ

ਸੰਧਵਾਂ, 15 ਜੁਲਾਈ (ਪ੍ਰੇਮੀ ਸੰਧਵਾਂ)-ਵੀਨਸ ਕੰਪਨੀ ਵਲੋਂ ਜਾਰੀ ਕੀਤੇ ਗਾਇਕ ਨਿਰਮਲਜੀਤ ਦੀ ਮਿਠਾਸ ਭਿੱਜੀ ਆਵਾਜ਼ ਵਿਚ ਪ੍ਰਸਿੱਧ ਗੀਤਕਾਰ ਪੰਛੀ ਡੱਲੇਵਾਲੀਆ ਦੇ ਲਿਖੇ ਧਾਰਮਿਕ ਗੀਤ 'ਮਹਿਫਲ ਮਸਤਾਂ ਦੀ' ਨੂੰ ਸੰਗੀਤ ਪ੍ਰੇਮੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ...

ਪੂਰੀ ਖ਼ਬਰ »

ਯੂਨੀਅਨ ਵਲੋਂ ਪੇਂਡੂ ਜਲ ਸਪਲਾਈ ਦਾ ਕਾਰਜ ਪੰਚਾਇਤਾਂ ਨੂੰ ਦੇਣ ਦਾ ਵਿਰੋਧ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ) – ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਨਵਾਂਸ਼ਹਿਰ ਦੀ ਮੀਟਿੰਗ ਜਲ ਘਰ ਪੂਨੀਆਂ ਵਿਖੇ ਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਪੇਂਡੂ ਜਲ ਸਪਲਾਈ ਪੰਚਾਇਤਾਂ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਸੈਮੀਨਾਰ ਕਰਵਾਇਆ

ਬੰਗਾ, 15 ਜੁਲਾਈ (ਕਰਮ ਲਧਾਣਾ)- ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਡੇਂਗੂ ਮਲੇਰੀਆ ਤੇ ਬਰਸਾਤ ਦੇ ਮੌਸਮ 'ਚ ਹੋਣ ਵਾਲੀਆਂ ਹੋਰ ਬੀਮਾਰੀਆਂ ਤੋਂ ਬੱਚਿਆਂ ਅਧਿਆਪਕਾਂ ਨੂੰ ਜਾਣੂੰ ਕਰਾਉਣ ਲਈ ਸਿਹਤ ਵਿਭਾਗ ਦੇ ਕਰਮੀਆਂ ਵਲੋਂ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ ਨੇ ਕੀਤੀ ਮੀਟਿੰਗ

ਬਲਾਚੌਰ, 15 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਇਲਾਕੇ ਭਰ ਦੇ ਸਨਅਤੀ ਖੇਤਰ ਦੀਆਂ ਸੀਟੂ ਨਾਲ ਸਬੰਧਤ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਮੀਟਿੰਗ ਬਾਬਾ ਬਤਨ ਸਿੰਘ ਟੱਪਰੀਆਂ ਭਵਨ, ...

ਪੂਰੀ ਖ਼ਬਰ »

ਅਵਾਰਾ ਪਸ਼ੂ ਇਲਾਕੇ ਦੇ ਕਿਸਾਨਾਂ ਨੂੰ ਲਗਾ ਰਹੇ ਨੇ ਵੱਡੀ ਢਾਹ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਅਵਾਰਾ ਪਸ਼ੂਆਂ ਦੀ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਕਟਾਰੀਆਂ ਤੇ ਆਸ-ਪਾਸ ਦੇ ਇਲਾਕੇ ਦੇ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਲੋਕਾਂ ਵਲੋਂ ਛੱਡੇ ਇਹ ਅਵਾਰਾ ਪਸ਼ੂ ਜਿਨ੍ਹਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ...

ਪੂਰੀ ਖ਼ਬਰ »

ਦੂਰਦਰਸ਼ਨ ਵਲੋਂ 'ਕੀ ਮਾਪਿਆਂ ਨੇ ਖੱਟਿਆ' ਟੈਲੀ ਫ਼ਿਲਮ ਦਾ ਫ਼ਿਲਮਾਂਕਣ

ਮਜਾਰੀ/ਸਾਹਿਬਾ, 15 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਦੂਰਦਰਸ਼ਨ ਕੇਂਦਰ ਜਲੰਧਰ ਵਲੋਂ ਐੱਚ.ਵਨ.ਵਾਈ. ਇੰਟਰਟੇਨਮੈਂਟ ਕੰਪਨੀ ਦੇ ਸਹਿਯੋਗ ਨਾਲ 'ਮਹਿਕ ਪੰਜਾਬ ਦੀ' ਪ੍ਰੋਗਰਾਮ ਵਾਸਤੇ ਪਿੰਡ ਮਹਿੰਦਪੁਰ ਵਿਖੇ 'ਕੀ ਮਾਪਿਆਂ ਨੇ ਖੱਟਿਆ' ਦੇ ਟਾਈਟਲ ਹੇਠ ਪੰਜਾਬ 'ਚ ਨਸ਼ਿਆਂ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਬਲਾਚੌਰ ਦੀ ਮੀਟਿੰਗ ਹੋਈ

ਬਲਾਚੌਰ, 15 ਜੁਲਾਈ (ਪ. ਪ.)- ਪ੍ਰੈੱਸ ਕਲੱਬ ਬਲਾਚੌਰ (ਰਜਿ.) ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਦੇਵ ਸਿੰਘ ਗਹੂੰਣ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਦੇਵ ਸਿੰਘ ਪਨੇਸਰ, ਅਸ਼ਵਨੀ ਸ਼ਰਮਾ, ਬਲਦੇਵ ਸਿੰਘ ਬੱਲੀ, ਸੁਭਾਸ਼ ਭਾਟੀਆ, ਹਰਵਿੰਦਰ ਪਾਲ ਸਿੰਘ, ਉਮੇਸ਼ ਜੋਸ਼ੀ, ...

ਪੂਰੀ ਖ਼ਬਰ »

ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਯੱਗ ਕਰਵਾਇਆ

ਔੜ/ਝਿੰਗੜਾਂ, 15 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੇ ਪ੍ਰਬੰਧਕਾਂ ਵਲੋਂ ਸਾਲਾਨਾ ਯੱਗ ਕਰਵਾਇਆ ਗਿਆ | ਧਾਰਮਿਕ ਰਸਮਾਂ ਕਰਨ ਉਪਰੰਤ ਸੰਗਤਾਂ ਨੂੰ ਲੰਗਰ ਛਕਾਉਣ ਦੀ ਸ਼ੁਰੂਆਤ ਸੀਨੀਅਰ ...

ਪੂਰੀ ਖ਼ਬਰ »

ਨੌਜਵਾਨਾਂ ਨੰੂ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ਕਨੌਣ ਨਾਕੇ ਦੇ ਮੁਲਾਜ਼ਮ

ਨਵਾਂਸ਼ਹਿਰ, 15 ਜੁਲਾਈ (ਗੁਰਬਖਸ਼ ਸਿੰਘ ਮਹੇ)- ਪਿਛਲੇ ਕੁੱਝ ਦਿਨਾਂ ਤੋਂ ਨਸ਼ੇ ਦੀ ਓਵਰਡੋਜ਼ ਨਾਲ ਜ਼ਿਲ੍ਹੇ ਦੇ ਸੱਤ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਦੇ ਬਾਅਦ ਸਰਕਾਰ ਤੇ ਜ਼ਿਲ੍ਹਾ ਪੁਲਿਸ ਦੀ ਲੋਕਾਂ ਵਲੋਂ ਜੋ ਮਿਹਣੇ-ਤਾਹਨੇ ਮਾਰ ਕੇ ਦੁਰਦਸ਼ਾ ਕੀਤੀ ਗਈ ਉਸ ਤੋਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਬੱਚਿਆਂ ਨੂੰ ਵਾਤਾਵਰਨ ਦੀ ਸੁਰੱਖਿਆ ਦੇ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਰੁੱਖ ...

ਪੂਰੀ ਖ਼ਬਰ »

ਮੀਰੀ ਪੀਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕੀਰਤਨ ਦਰਬਾਰ

ਬੰਗਾ, 15 ਜੁਲਾਈ (ਕਰਮ ਲਧਾਣਾ, ਲਾਲੀ ਬੰਗਾ)- ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਗੁਰੂ ਜੀ ਦੀ ਪਾਵਨ ...

ਪੂਰੀ ਖ਼ਬਰ »

ਗਾਇਕ ਲੱਖਾ ਸੂਰਾਪੁਰੀਆ ਦਾ ਸਿੰਗਲ ਟਰੈਕ 'ਧੀ ਜ਼ਰੂਰੀ ਹੈ' ਜਾਰੀ

ਨਵਾਂਸ਼ਹਿਰ, 15 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਗਾਇਕ ਲਖਵਿੰਦਰ ਸੂਰਾਪੁਰੀਆ ਦੇ ਜਿੱਥੇ ਅਨੇਕਾਂ ਗੀਤ ਹਿੱਟ ਹੋਏ ਹਨ, ਉੱਥੇ ਧੀਆਂ ਨੂੰ ਕੁੱਖ ਵਿਚ ਨਾ ਮਾਰਨ ਦਾ ਹੋਕਾ ਦਿੰਦਾ ਸਿੰਗਲ ਟਰੈਕ ਗੀਤ 'ਧੀ ਜ਼ਰੂਰੀ ਹੈ' ਸਰੋਤਿਆ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਲਾਕੀਪੁਰ ਨੂੰ ਨਦੀਨਾਂ ਨੇ ਘੇਰਿਆ

ਸੰਧਵਾਂ, 15 ਜੁਲਾਈ (ਪ੍ਰੇਮੀ ਸੰਧਵਾਂ) - ਬਲਾਕੀਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਗਾਜਰ ਬੂਟੀ ਤੇ ਹੋਰ ਕਈ ਪ੍ਰਕਾਰ ਦੇ ਨਦੀਨਾਂ ਨੇ ਘੇਰਿਆ ਹੋਇਆ ਹੈ ਜਿਸ ਕਾਰਨ ਦੂਰੋਂ ਦੇਖਣ 'ਤੇ ਸਕੂਲ ਦੀ ਸਥਿਤੀ ਜੰਗਲ ਵਰਗੀ ਲਗਦੀ ਹੈ | ਸਕੂਲ ਦੇ ਅੱਗੇ ਹੋਏ ਨਦੀਨਾਂ ਕਾਰਨ ...

ਪੂਰੀ ਖ਼ਬਰ »

ਪੰਜਾਬ 'ਚ ਨਸ਼ੇ ਦਾ ਵਪਾਰ ਹੋ ਰਿਹਾ ਪ੍ਰਫੁੱਲਿਤ-ਪਾਲਾ ਕੰਗ

ਨਵਾਂਸ਼ਹਿਰ, 15 ਜੁਲਾਈ (ਹਰਵਿੰਦਰ ਸਿੰਘ)- ਲੇਖਕ ਤੇ ਗੀਤਕਾਰ ਹਰਪ੍ਰੀਤ ਸਿੰਘ ਪਾਲਾ ਕੰਗ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੇ ਤਸਕਰਾਂ ਦੀ ਬਹੁਤਾਤ ਹੋਣ ਕਾਰਨ ਨਸ਼ੇ ਦਾ ਵਪਾਰ ਪ੍ਰਫੁੱਲਿਤ ਹੋ ਰਿਹਾ ਹੈ | ਪੰਜਾਬ ਦੇ ਬਹੁਤੇ ਤਸਕਰਾਂ ਨੇ ਪਾਬਲੋ ਇਸਕੋਬਾਰ ਬਣਨ ਦੀ ਆਸ ...

ਪੂਰੀ ਖ਼ਬਰ »

ਪੈਨਸ਼ਨ ਦਿਵਸ ਮਨਾਇਆ

ਸੜੋਆ, 15 ਜੁਲਾਈ (ਨਾਨੋਵਾਲੀਆ)- ਨਜ਼ਦੀਕ ਪੈਂਦੇ ਪਿੰਡ ਸਹੂੰਗੜਾ ਦੇ ਆਂਗਣਵਾੜੀ ਕੇਂਦਰ ਨੰ.-2 ਵਿਖੇ ਪੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਵੀਨ ਕੁਮਾਰੀ ਨੇ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਦੀਆਂ ਲੋਕ ਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX