ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਸੱਤ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਕਰਨਾਟਕ 'ਚ ਹੜ੍ਹ ਕਾਰਨ 6 ਲੋਕਾਂ ਦੀ ਮੌਤ, ਨੁਕਸਾਨੇ ਗਏ ਕਈ ਘਰ
. . .  1 day ago
ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਾਸ ਦਾ ਹੋਇਆ ਰੋਕਾ
. . .  1 day ago
ਹਰਿਆਣਾ ਨੇ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਕੋਸਟਾ ਰੀਕਾ ਅਤੇ ਪਨਾਮਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹੜ੍ਹ ਕਾਰਨ ਤਬਾਹ ਹੋਏ ਕੇਰਲ ਲਈ ਮੋਦੀ ਨੇ 500 ਕਰੋੜ ਰੁਪਏ ਦੀ ਆਰਥਿਕ ਮਦਦ ਦਾ ਕੀਤਾ ਐਲਾਨ
. . .  1 day ago
ਜਲੰਧਰ 'ਚ ਧਾਰਮਿਕ ਪ੍ਰੋਗਰਾਮ ਦੇ ਆਯੋਜਨ 'ਤੇ ਦੋ ਪੱਖਾਂ ਵਿਚਾਲੇ ਵਿਵਾਦ, ਭਾਰੀ ਪੁਲਿਸ ਬਲ ਮੌਕੇ 'ਤੇ ਮੌਜੂਦ
. . .  1 day ago
ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨਾਲ ਕੀਤੀ ਮੁਲਾਕਾਤ
. . .  1 day ago
ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਧਾਰਮਿਕ ਗ੍ਰੰਥਾਂ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  1 day ago
ਗੁਜਰਾਤ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਕੇਰਲਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੂ.ਏ.ਈ. ਵਲੋਂ ਕੀਤਾ ਜਾ ਰਿਹੈ ਕਮੇਟੀ ਦਾ ਗਠਨ
. . .  1 day ago
ਭਾਰਤ ਤੇ ਇੰਗਲੈਂਡ ਵਿਚਾਲੇ ਤੀਸਰਾ ਟੈਸਟ ਮੈਚ ਅੱਜ ਤੋਂ
. . .  1 day ago
ਇਮਰਾਨ ਖਾਨ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਦਾ ਮੋਦੀ ਵਲੋਂ ਕੀਤਾ ਜਾਵੇਗਾ ਹਵਾਈ ਸਰਵੇਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ-ਨਾਗਰਾ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸਾਨੀਪੁਰ ਤੋਂ ਮਲਕੋ ਮਾਜਰਾ ਵਾਇਆ ਸਿੱਧੂਪੁਰ ਨੂੰ ਜਾਂਦੀ 3.54 ਕਿੱਲੋਮੀਟਰ ਲੰਮੀ ਸੜਕ ਦੀ 30 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਸੜਕ 2006 ਵਿਚ ਕਾਂਗਰਸ ਸਰਕਾਰ ਦੇ ਸਮੇਂ ਬਣੀ ਸੀ ਅਤੇ ਉਸ ਤੋਂ ਬਾਅਦ 10 ਸਾਲ ਅਕਾਲੀ-ਭਾਜਪਾ ਸਰਕਾਰ ਨੇ ਇਸ ਦੀ ਇਕ ਵਾਰ ਵੀ ਮੁਰੰਮਤ ਨਹੀਂ ਕਰਵਾਈ ਜਿਸ ਕਾਰਨ ਇਸ ਸੜਕ ਦੀ ਕਾਫ਼ੀ ਮਾੜੀ ਹਾਲਤ ਹੋ ਗਈ ਸੀ | ਉਨ੍ਹਾਂ ਕਿਹਾ ਕਿ ਇਹ ਸੜਕ ਜੀ.ਟੀ. ਰੋਡ ਸਰਹਿੰਦ ਤੋਂ ਭਾਦਸੋਂ ਰੋਡ ਨਾਲ ਜੁੜਦੀ ਹੈ ਤੇ ਇਸ ਸੜਕ ਦੇ ਬਣਨ ਨਾਲ ਦਰਜਨ ਪਿੰਡਾਂ ਦੇ ਲੋਕਾਂ ਨੂੰ ਲਾਭ ਪਹੁੰਚੇਗਾ | ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਬਲਵਿੰਦਰ ਸਿੰਘ, ਐਸ.ਡੀ.ਓ. ਮਨਦੀਪ ਸਿੰਘ ਤੇ ਜਸਬੀਰ ਸਿੰਘ, ਸਹਾਇਕ ਇੰਜੀਨੀਅਰ ਸੁਰਜਨ ਸਿੰਘ ਤੇ ਹਤਿੰਦਰ ਕੁਮਾਰ, ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸੀਨੀਅਰ ਕਾਂਗਰਸੀ ਆਗੂ ਦਵਿੰਦਰ ਕੁਮਾਰ ਮੱਖਣ, ਗੁਰਮੀਤ ਸਿੰਘ ਬਿੱਟੂ, ਸੁਖਦੇਵ ਸਿੰਘ ਕਾਲਾ ਆਦਿ ਹਾਜ਼ਰ ਸਨ |

ਤਿੰਨ ਪਹੀਆ ਵਾਹਨ ਦੇ ਘਰ ਹੋਈ ਚੋਰੀ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਸਥਿਤ ਦਾਣਾ ਮੰਡੀ ਵਿਖੇ ਸਥਿਤ ਘਰ 'ਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ ਦੋ ਜ਼ਖ਼ਮੀ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਾਉਮਾਜਰਾ ਦੇ ਕੋਲ ਕਾਰ ਦੀ ਟੱਕਰ ਵੱਜਣ ਕਰਕੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਦੇ ਕਾਫ਼ੀ ਸੱਟਾਂ ਵੱਜੀਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਲੋਕਾਂ ਦਾ ਇਲਾਜ ਕਰਨ ਵਾਲਾ ਸ਼ੁਤਰਾਣਾ ਹਸਪਤਾਲ ਖ਼ੁਦ ਬਿਮਾਰ ਪਿਆ

ਸ਼ੁਤਰਾਣਾ, 15 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਲੋਕਾਂ ਦਾ ਇਲਾਜ ਕਰਨ ਵਾਲਾ ਹਲਕੇ ਦਾ ਮੁੱਖ ਹਸਪਤਾਲ ਖ਼ੁਦ ਹੀ ਬਿਮਾਰ ਪਿਆ ਹੈ ਅਤੇ ਇਸ ਦੇ ਆਲੇ-ਦੁਆਲੇ ਖੁੱਲ੍ਹੀਆਂ ਹੋਈਆਂ ਕਬਾੜੀਆਂ ਦੀਆਂ ਦੁਕਾਨਾਂ ਦਾ ਸਾਰਾ ਸਮਾਨ ਹਸਪਤਾਲ ਦੇ ਅੰਦਰ ਅਤੇ ਉਸ ਦੀ ...

ਪੂਰੀ ਖ਼ਬਰ »

ਗੁਆਂਢੀ ਨਾਲ 2 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇਕ ਨਾਮਜ਼ਦ

ਨੋਗਾਵਾਂ, 15 ਜੁਲਾਈ (ਰਵਿੰਦਰ ਮੌਦਗਿਲ)-ਬਸੀ ਪਠਾਣਾ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਉਪਰੰਤ ਗੁਆਂਢੀ ਨਾਲ 2 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਧਾਰਾ 406 ਤੇ 420 ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ | ਪੁਲਿਸ ਮੁਤਾਬਿਕ ਨਾਮਜ਼ਦ ਕਥਿਤ ਦੋਸ਼ੀ ਨੰਦ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਿਆ ਪਟਵਾਰੀ ਮੁਅੱਤਲ

ਸੰਘੋਲ, 15 ਜੁਲਾਈ (ਹਰਜੀਤ ਸਿੰਘ ਮਾਵੀ)-'ਅਜੀਤ' ਵਲੋਂ ਪ੍ਰਕਾਸ਼ਿਤ ਕੀਤੇ ਤਹਿਸੀਲ ਕੰਪਲੈਕਸ ਖਮਾਣੋਂ ਵਿਚ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ 'ਤੇ ਇਕ ਪਟਵਾਰੀ ਨੰੂ ਮੁਅੱਤਲ ਕਰ ਦਿੱਤਾ ਗਿਆ ਹੈ | ਜੋ ਕਿ ਮਾਨਪੁਰ, ਖੰਟ, ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਈ ਅਧਿਆਪਕਾ ਦੀ ਮੌਤ-ਚਾਲਕ ਨਾਮਜ਼ਦ

ਨੌਗਾਵਾਂ, 15 ਜੁਲਾਈ (ਰਵਿੰਦਰ ਮੌਦਗਿਲ)-ਪਿੰਡ ਵਜੀਦਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਦੀ ਲਪੇਟ ਵਿਚ ਆਈ ਅਧਿਆਪਕਾ ਦੀ ਪੀ.ਜੀ.ਆਈ. ਚੰਡੀਗੜ੍ਹ ਵਿਚ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਕੋਲ ਦਿੱਤੇ ਬਿਆਨ ਵਿਚ ਰਵੀ ਸ਼ਰਮਾ ਵਾਸੀ ਬਸੀ ਪਠਾਣਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਹੋਈ ਫ਼ੇਲ੍ਹ-ਰਾਜੂ ਖੰਨਾ

ਅਮਲੋਹ, 15 ਜੁਲਾਈ (ਰਾਮ ਸ਼ਰਨ ਸੂਦ)-ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ ਜਿਸ ਨੰੂ ਦੇਖਦੇ ਹੋਏ ਨੌਜਵਾਨਾਂ ਵਲੋਂ ਡਾਕਟਰੀ ਦੀਆਂ ਸਿੱਖਿਆਵਾਂ ਪ੍ਰਾਪਤ ਕਰਕੇ ਲੋਕਾਂ ਨੂੰ ਵਧੀਆਂ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਵਲੋਂ ਭਾਈ ਰਾਜੋਆਣਾ ਨੂੰ ਮੁੜ ਤੋਂ ਭੁੱਖ ਹੜਤਾਲ 'ਤੇ ਨਾ ਬੈਠਣ ਅਪੀਲ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਭੁੱਖ ਹੜਤਾਲ 'ਤੇ ਬੈਠਣ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਤੇ ਚੋਰੀ ਸਮੇਤ 6 ਮਾਮਲਿਆਂ 'ਚ ਭਗੌੜਾ ਕਾਬੂ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਤੇ ਚੋਰੀ ਸਮੇਤ 6 ਮਾਮਲਿਆਂ ਵਿਚ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਐਸ.ਪੀ. ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌ ਾ ਸਲ ਮੰਡੀ ਗੋਬਿੰਦਗੜ੍ਹ ਨੇ ਅੰਬੇ ਮਾਜਰਾ 'ਚ ਕਰਵਾਈ ਸਫ਼ਾਈ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਅੰਬੇਮਾਜਰਾ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਕੌਾਸਲ ਦੇ ਸਫ਼ਾਈ ਸੇਵਕ ਸੜਕਾਂ ਦੀ ਸਫ਼ਾਈ ਕਰ ...

ਪੂਰੀ ਖ਼ਬਰ »

ਕੋਟਲਾ ਡਡਹੇੜੀ 'ਚ ਨੌਜਵਾਨ ਸਭਾ ਨੇ ਕਰਵਾਇਆ ਤੀਸਰਾ ਵਿਸ਼ਾਲ ਜਾਗਰਣ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਕੋਟਲਾ ਡਡਹੇੜੀ ਵਿਚ ਨੌਜਵਾਨ ਸਭਾ ਵਲੋਂ ਮਾਤਾ ਭਗਵਤੀ ਜੀ ਦਾ ਤੀਸਰਾ ਸਾਲਾਨਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਬਾਬਾ ਬਲਵੀਰ ਸਿੰਘ ਵਲੋਂ ਸਰਕਾਰੀ ਸਕੂਲ ਨੂੰ ਵਿੱਤੀ ਸਹਾਇਤਾ

ਸੰਘੋਲ, 15 ਜੁਲਾਈ (ਗੁਰਨਾਮ ਸਿੰਘ ਚੀਨਾ)-ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਵਲੋਂ ਇਕ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਧਿਆਨੂੰ ਮਾਜਰਾ ਨੂੰ ਸਕੂਲ ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਲਈ 10 ਹਜ਼ਾਰ ਦੀ ਨਕਦ ਰਾਸ਼ੀ ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਅੱਜ ਪਿੰਡ ਅਮਰਾਲਾ ਵਿਖੇ ਲੋਕਾਂ ਦੀਆ ਸ਼ਿਕਾਇਤਾਂ ਸੁਣਨਗੇ

ਸੰਘੋਲ, 15 ਜੁਲਾਈ (ਗੁਰਨਾਮ ਸਿੰਘ ਚੀਨਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. 16 ਜੁਲਾਈ ਨੂੰ ਪਿੰਡ ਅਮਰਾਲਾ ਵਿਖੇ ਇਲਾਕਾ ਨਿਵਾਸੀਆਂ ਦੀ ਸ਼ਿਕਾਇਤਾਂ ਸੁਣਨ ਲਈ ਪਹੰੁਚ ਰਹੇ ਹਨ | ਇਸ ਸਬੰਧੀ ਕਾਂਗਰਸੀ ਆਗੂ ਤੇ ਪਿੰਡ ...

ਪੂਰੀ ਖ਼ਬਰ »

ਘੱਟ ਗਿਣਤੀ ਅਤੇ ਦਲਿਤ ਦਲ ਵਲੋਂ 'ਨਸ਼ਾ ਤੇ ਰੋਜ਼ਗਾਰ ਵਿਸ਼ੇ' 'ਤੇ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਵਲੋਂ ਅੱਜ ਇੱਥੇ 'ਨਸ਼ਾ ਅਤੇ ਰੋਜ਼ਗਾਰ' ਵਿਸ਼ੇ 'ਤੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸੂਬਾ, ਜ਼ਿਲ੍ਹਾ ਅਤੇ ਬਲਾਕ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸਾਂਝੀ ਸੱਥ ਪੋ੍ਰਗਰਾਮ ਤਹਿਤ ਮੰਡੀ ਗੋਬਿੰਦਗੜ੍ਹ ਵਿਚ ਹੋਈਆਂ ਪੁਲਿਸ ਪਬਲਿਕ ਮੀਟਿੰਗਾਂ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਵਿਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਸਾਂਝੀ ਸੱਥ ਪੋ੍ਰਗਰਾਮ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਮੁਹੱਲਿਆਂ ਵਿਚ ...

ਪੂਰੀ ਖ਼ਬਰ »

ਪੰਚਾਇਤ ਨੇ ਸ਼ੁਰੂ ਕਰਵਾਇਆ ਨਾਲਿਆਂ ਦੀ ਸਫ਼ਾਈ ਦਾ ਕੰਮ

ਅਮਲੋਹ 15 ਜੁਲਾਈ (ਰਾਮ ਸ਼ਰਨ ਸੂਦ)-ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਨੇੜਲੇ ਪਿੰਡ ਭੱਦਲਥੂਹਾ ਦੀ ਪੰਚਾਇਤ ਵਲੋਂ ਪਿੰਡ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਜੋ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਉਚਿਤ ਢੰਗ ਨਾਲ ਹੋ ਸਕੇ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਲਗਾਏ ਜਾਗਰੂਕਤਾ ਕੈਂਪ

ਅਮਲੋਹ, 15 ਜੁਲਾਈ (ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਅਮਲੋਹ ਦੇ ਹੁਕਮਾਂ ਤਹਿਤ ਪਿੰਡ ਜਲਾਲਪੁਰ, ਸਲਾਣੀ, ਲਾਡਪੁਰ ਤੂਰਾਂ 'ਚ ਨਸ਼ਾ ...

ਪੂਰੀ ਖ਼ਬਰ »

ਸੁਹਾਵੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਸੁਹਾਵੀ ਵਿਖੇ ਹਿਊਮਨ ਐਾਡ ਚੈਰੀਟੇਬਲ ਆਰਗੇਨਾਈਜ਼ੇਸ਼ਨ ਟਰੱਸਟ ਰਜਿਸਟਰਡ ਪੰਜਾਬ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਆਰਗੇਨਾਈਜ਼ੇਸ਼ਨ ਦੇ ਮੀਤ ਪ੍ਰਧਾਨ ਜਗਤਾਰ ਸਿੰਘ ਲਾਂਬਾ ਅਤੇ ਨੌਜਵਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਕੈਂਪ ਲਗਾਇਆ

ਬਸੀ ਪਠਾਣਾ, 15 ਜੁਲਾਈ (ਐਚ.ਐਸ. ਗੌਤਮ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਅਤੇ ਡਾ. ਹਰਵੀਰ ਸਿੰਘ ਬਲਿੰਗ ਜ਼ਿਲ੍ਹਾ ਐਪੀਡਿਮੋਲੋਜਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਰਾਮ ਸ਼ਰਨ ਭਾਟੀਆ ਮੁਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਦੀ ਅਗਵਾਈ ਹੇਠ ਸਬ ਸੈਂਟਰ ਰਜਿੰਦਰਗੜ੍ਹ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਨੇ ਸਫ਼ਾਈ ਸੇਵਕਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਵਾਇਆ

ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਤੰਦਰੁਸਤ ਪੰਜਾਬ ਅਧੀਨ ਨਗਰ ਪੰਚਾਇਤ ਖਮਾਣੋਂ ਵਲੋਂ ਆਪਣੇ ਸਫ਼ਾਈ ਸੇਵਕਾਂ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਖਮਾਣੋਂ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਵਿਖੇ ਸਾਂਝੀ ਸੱਥ ਸੈਮੀਨਾਰ

ਸਲਾਣਾ, 15 ਜੁਲਾਈ (ਗੁਰਬਚਨ ਸਿੰਘ ਜੰਜੂਆ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਂਝੀ ਸੱਥ ਤਹਿਤ ਪਿੰਡ-ਪਿੰਡ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ | ਪਿੰਡ ਨੂਰਪੁਰਾ ਵਿਖੇ ਪੁਲਿਸ ਥਾਣਾ ਅਮਲੋਹ ਦੇ ਮੁਖੀ ਕੁਲਜੀਤ ਸਿੰਘ ਵਲੋਂ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਰਪ੍ਰਸਤ ਲਾਲ ਮਿਸਤਰੀ ਤੇ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਪ੍ਰਧਾਨ ਲਿਖਾਰੀ ਸਭਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਿਲੈੱਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਅਮਲੋਹ, 15 ਜੁਲਾਈ (ਕੁਲਦੀਪ ਸ਼ਾਰਦਾ)-ਸਿਲੈੱਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਉਪ ਪ੍ਰਧਾਨ ਬਲਜੀਤ ਮੀਰਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜਿੱਥੇ ਆ ਰਹੀਆਂ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਮਾ. ਪ੍ਰਸ਼ੋਤਮ ਦਾਸ ਮਿੱਤਲ ਦੀ ਯਾਦ 'ਚ ਮੈਡੀਕਲ ਤੇ ਖ਼ੂਨਦਾਨ ਕੈਂਪ

ਅਮਲੋਹ, 15 ਜੁਲਾਈ (ਰਾਮ ਸ਼ਰਨ ਸੂਦ)-ਸ਼ਹਿਰ ਦੇ ਰਾਮ ਲੀਲਾ ਹਾਲ ਬੁੱਗਾ ਚੌਕ ਅਮਲੋਹ ਵਿਖੇ ਅਗਰਵਾਲ ਵੈੱਲਫੇਅਰ ਸਭਾ ਅਮਲੋਹ ਤੇ ਮਾਂ ਨੈਣਾਂ ਦੇਵੀ ਪਬਲਿਕ ਸੇਵਾ ਦਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਨੇ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨੌਗਾਵਾਂ, 15 ਜੁਲਾਈ (ਰਵਿੰਦਰ ਮੌਦਗਿਲ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਵ. ਪਿਸ਼ੌਰਾ ਸਿੰਘ ਬਾਜਵਾ ਸਾਬਕਾ ਸਰਪੰਚ (ਮੈੜਾਂ ਮੰਡਲਾਂ) ਦਾ ਅੱਜ ਅੰਤਿਮ ਸਸਕਾਰ ਪਿੰਡ ਮੈੜਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਜਿੰਨਾ ਵਿਚ ...

ਪੂਰੀ ਖ਼ਬਰ »

ਦੂਲੋ ਨੇ ਲਿਆ ਪਿੰਡ ਪਨੈਚਾਂ ਦੇ ਆਂਗਣਵਾੜੀ ਸੈਂਟਰ ਦੇ ਕੰਮ ਦਾ ਜਾਇਜ਼ਾ

ਸੰਘੋਲ, 15 ਜੁਲਾਈ (ਹਰਜੀਤ ਸਿੰਘ ਮਾਵੀ)-ਇੱਥੋਂ ਨੇੜਲੇ ਪਿੰਡ ਪਨੈਚਾ ਵਿਖੇ ਰਾਜ ਸਭਾ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਂਗਣਵਾੜੀ ਸੈਂਟਰ ਦੇ ਕਮਰੇ ਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਜਾਇਜ਼ਾ ਲਿਆ | ਇਸ ਮੌਕੇ ਤੇ ਉਨ੍ਹਾਂ ...

ਪੂਰੀ ਖ਼ਬਰ »

ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਨੇ ਲਗਾਇਆ ਚੈੱਕਅਪ ਕੈਂਪ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਵਲੋਂ ਨੌਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਕੈਂਸਰ ਤੇ ਹੱਡੀਆਂ ਤੋਂ ਇਲਾਵਾ ਹੋਰ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇਣ ਲਈ ਬਾਲ ਸੰਸਕਾਰ ਕੇਂਦਰ ਖੋਲਿ੍ਹਆ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਸਰਵਹਿੱਤਕਾਰੀ ਸਿੱਖਿਆ ਸੰਮਤੀ ਅਤੇ ਸ੍ਰੀ ਹਨੂਮਾਨ ਸੇਵਾ ਦਲ ਸਰਹਿੰਦ ਦੇ ਸਹਿਯੋਗ ਨਾਲ ਮਦਰਾਸੀ ਕਾਲੋਨੀ ਸਰਹਿੰਦ ਵਿਖੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਉਦੇਸ਼ ਨਾਲ ਇਕ ਬਾਲ ਸੰਸਕਾਰ ਕੇਂਦਰ ...

ਪੂਰੀ ਖ਼ਬਰ »

ਕਾਲੇਵਾਲ ਵਿਖੇ ਡੇਅਰੀ ਸਿਖਲਾਈ ਜਾਗਰੂਕਤਾ ਕੈਂਪ

ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਵਿਚ ਅਮਰ ਸਿੰਘ ਕੇ.ਆਰ.ਪੀ. ਤੇ ਮਨਰਾਜ ਸਿੰਘ ਏ.ਕੇ.ਆਰ.ਪੀ. ਵਲੋਂ ਪਿੰਡ ਕਾਲੇਵਾਲ ਵਿਖੇ ਡੇਅਰੀ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਪਿੰਡ ਦੇ ਸਰਪੰਚ ਗੁਰਮੇਲ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਰੁੱਖਾਂ ਦੀ ਸੰਭਾਲ ਲਈ ਸੈਮੀਨਾਰ ਕਰਵਾਏ ਜਾਣਗੇ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵਲੋਂ 'ਰੁੱਖ ਲਗਾਓ ਮੁਹਿੰਮ' ਅਤੇ ਲੱਗੇ ਹੋਏ ਰੁੱਖਾਂ ਨੂੰ ਬਚਾਉਣ ਲਈ ਵੱਡਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ 500 ਦੇ ਕਰੀਬ ...

ਪੂਰੀ ਖ਼ਬਰ »

ਹਿਊਮਨ ਏਡ ਚੈਰੀਟੇਬਲ ਆਰਗੇਨਾਈਜ਼ੇਸ਼ਨ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਸੰਘੋਲ, 15 ਜੁਲਾਈ (ਹਰਜੀਤ ਸਿੰਘ ਮਾਵੀ)-ਹਿਊਮਨ ਏਡ ਚੈਰੀਟੇਬਲ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਨਸ਼ਿਆਂ ਿਖ਼ਲਾਫ਼ ਪਿੰਡ ਗੰਡੂਆਂ ਕਲਾਂ ਤੋਂ ਰੈਲੀ ਕੱਢੀ ਗਈ | ਰੈਲੀ ਪਿੰਡ ਪੰਜਕੋਹਾ, ਖੰਟ, ਮਾਨਪੁਰ, ਪਨੈਚਾਂ, ਪੋਹਲੋਮਾਜਰਾ, ਸੰਘੋਲ ਆਦਿ ਪਿੰਡਾਂ ਵਿਚੋਂ ਲੰਘੀ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX