ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  1 day ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  1 day ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  1 day ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  1 day ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  1 day ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  1 day ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  1 day ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  1 day ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  1 day ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  1 day ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 day ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 1 hour ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 1 hour ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  2 days ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  2 days ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਅੰਮ੍ਰਿਤਸਰ

ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਲੋਕਾਂ ਨੇ ਹਵਾਈ ਅੱਡਾ ਮਾਰਗ 'ਤੇ ਆਵਾਜਾਈ ਰੋਕੀ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਮਾਰਗ 'ਤੇ ਪੈਂਦੀਆਂ ਕਾਲੋਨੀਆਂ 'ਚ ਢਿੱਲੀ ਰਫ਼ਤਾਰ ਨਾਲ ਚਲ ਰਹੇ ਸੀਵਰੇਜ ਦੇ ਕੰਮ ਅਤੇ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਹੋਏ ਸਥਾਨਕ ਲੋਕਾਂ ਨੇ ਅੱਜ ਅੱਤ ਦੀ ਗਰਮੀ 'ਚ ਸੜਕ ਦੇ ਦੋਵਾਂ ਪਾਸਿਆਂ 'ਤੇ ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਧਰਨੇ ਕਾਰਨ ਸੜਕ 'ਤੇ ਲੱਗੇ ਜਾਮ ਕਰਕੇ ਹਵਾਈ ਅੱਡੇ ਰਾਹੀਂ ਦੇਸ਼ ਵਿਦੇਸ਼ ਨੂੰ ਜਾਣ ਵਾਲੇ ਬਹੁਤ ਸਾਰੇ ਯਾਤਰੀ ਸਮੇਂ ਸਿਰ ਪੁੱਜਣ ਤੋਂ ਪਛੜ ਗਏ | ਇਸ ਮੌਕੇ ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ ਵਲੋਂ ਧਰਨੇ ਵਾਲੀ ਥਾਂ 'ਤੇ ਉਨ੍ਹਾਂ ਦੀ ਸੱਸ ਮਾਤਾ ਬੀਬੀ ਜਗੀਰ ਨੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਵਾਉਂਦਿਆਂ ਉਨ੍ਹਾਂ ਕੋਲੋਂ ਮੰਗ-ਪੱਤਰ ਮੰਗਿਆ ਪਰ ਗ਼ੁੱਸੇ 'ਚ ਆਏ ਲੋਕਾਂ ਨੇ ਮੰਗ-ਪੱਤਰ ਦੇਣ ਤੋਂ ਇਨਕਾਰ ਕਰਦਿਆਂ ਆਪਣਾ ਮੰਗ-ਪੱਤਰ ਸਿਰਫ਼ ਪ੍ਰਸ਼ਾਸਨਿਕ ਅਧਿਕਾਰੀ ਜਾਂ ਹਲਕਾ ਵਿਧਾਇਕ ਨੂੰ ਦੇਣ ਦੀ ਜ਼ਿੱਦ 'ਤੇ ਕਾਇਮ ਰਹਿੰਦਿਆਂ ਉਸ ਦੀ ਇਕ ਨਾ ਸੁਣੀ ਅਤੇ ਅਖੀਰ 'ਚ ਕੁਝ ਸਮਾਂ ਰੁਕਣ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਵਾਪਸ ਮੁੜਨਾ ਪਿਆ | ਹਵਾਈ ਅੱਡਾ ਮਾਰਗ 'ਤੇ ਪੈਂਦੇ ਵਾਰਡ ਨੰ: 5 ਦੇ ਇਲਾਕੇ ਸਾਹਿਬਜ਼ਾਦਾ ਜੂਝਾਰ ਸਿੰਘ ਐਵੀਨਿਊ, ਗੁਰੂ ਰਾਮਦਾਸ ਐਵੀਨਿਊ, ਗੁਮਟਾਲਾ ਦੇ ਵਸਨੀਕਾਂ ਵਲੋਂ ਗੁਮਟਾਲਾ ਿਲੰਕ ਰੋਡ ਦੀ ਮੰਦੀ ਹਾਲਤ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਆਵਾਜਾਈ ਰੋਕ ਕੇ ਧਰਨਾ ਦਿੱਤਾ | ਇਸ ਧਰਨੇ ਦੀ ਅਗਵਾਈ ਅਕਾਲੀ ਦਲ ਦੇ ਸਾਬਕਾ ਕੌਾਸਲਰ ਅਮਰਪ੍ਰੀਤ ਸਿੰਘ ਔਜਲਾ, ਅਕਾਲੀ ਆਗੂ ਸੋਨੂੰ ਮਾਹਲ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਅਜਿਹੀ ਹੈ ਇੱਥੇ ਕਿਸੇ ਵਾਹਨ ਤਾਂ ਲੰਘਣਾ ਇਕ ਪਾਸੇ ਰਿਹਾ ਪੈਦਲ ਲੰਘਣਾ ਵੀ ਖ਼ਤਰੇ ਤੋ ਖ਼ਾਲੀ ਨਹੀਂ ਹੈ | ਉਨ੍ਹਾਂ ਕਿਹਾ ਇਸ ਸਬੰਧ 'ਚ ਇਲਾਕੇ ਦੇ ਲੋਕ ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਅਤੇ ਇਲਾਕਾ ਕੌਾਸਲਰ ਨੂੰ ਵੀ ਮਿਲ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਰਕੇ ਮਜਬੂਰ ਹੋ ਕੇ ਲੋਕਾਂ ਨੂੰ ਅੱਜ ਸੜਕਾਂ 'ਤੇ ਆਉਣਾ ਪਿਆ | ਇਹ ਧਰਨਾ ਕਰੀਬ ਢਾਈ ਘੰਟੇ ਤੱਕ ਜਾਰੀ ਰਿਹਾ ਜਿਸ ਕਾਰਨ ਸੜਕ ਦੇ ਦੋਵਾਂ ਪਾਸਿਆਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਇਸ ਦੌਰਾਨ ਰਾਹਗੀਰਾਂ ਅਤੇ ਸਥਾਨਕ ਲੋਕਾਂ 'ਚ ਕਈ ਵਾਰ ਰਸਤਾ ਖੋਲ੍ਹਣ ਤੋਂ ਤਕਰਾਰ ਵੀ ਹੋਇਆ | ਲੰਬੇ ਸਮੇਂ ਤੱਕ ਰਸਤਾ ਰੋਕੇ ਜਾਣ ਕਰਕੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਰਾਹੀਂ ਹਵਾਈ ਸਫ਼ਰ ਕਰਨ ਵਾਲੇ ਯਾਤਰੂ ਵੀ ਸਮੇਂ ਸਿਰ ਹਵਾਈ ਅੱਡੇ ਪੁੱਜਣ ਤੋਂ ਪਛੜ ਗਏ | ਇਸ ਧਰਨੇ ਤੋ ਕਰੀਬ ਢਾਈ ਘੰਟੇ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਅਰਚਨਾ ਸ਼ਰਮਾ ਨੇ ਮੌਕੇ 'ਤੇ ਪੁੱਜ ਕੇ ਲੋਕਾਂ ਤੋਂ ਮੰਗ-ਪੱਤਰ ਹਾਸਲ ਕੀਤਾ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਾ ਦਿੱਤਾ ਜਾਵੇਗਾ | ਇਸ ਦੌਰਾਨ ਮੌਕੇ 'ਤੇ ਪੁੱਜੀ ਸੰਸਦ ਮੈਂਬਰ ਸ: ਗੁਰਜੀਤ ਸਿੰਘ ਦੀ ਸੱਸ ਮਾਤਾ ਬੀਬੀ ਜਗੀਰ ਕੌਰ ਨੇ ਕਿਹਾ ਕੁਝ ਕੁ ਲੋਕ ਸੜਕ 'ਤੇ ਧਰਨਾ ਲਗਾ ਕੇ ਰਸਤਾ ਰੋਕ ਕੇ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਤੰਗ ਕਰ ਰਹੇ ਹਨ | ਇਸ ਸਬੰਧ 'ਚ ਜਦੋਂ ਵਾਰਡ ਨੰ: 5 ਦੀ ਕੌਾਸਲਰ ਜਤਿੰਦਰ ਕੌਰ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਵਲੋਂ ਉਸ ਦੇ ਪਤੀ ਕੰਵਲਜੀਤ ਸਿੰਘ ਢਿੱਲੋਂ ਨੇ ਦੱਸਿਆ ਉਨ੍ਹਾਂ ਵਾਰਡ ਵਿਚ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਉਸ ਨੇ ਦੱਸਿਆ ਗੁਮਟਾਲਾ ਿਲੰਕ ਰੋਡ 'ਤੇ ਵੀ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ | ਇਸ ਧਰਨੇ 'ਚ ਭਾਜਪਾ ਯੁਵਾ ਮੋਰਚਾ ਦੇ ਆਗੂ ਸ੍ਰੀ ਅਰੁਣ ਪੁੰਜ, ਓਮ ਪ੍ਰਕਾਸ਼ ਅਨਾਰੀਆ, ਜਗਬੀਰ ਸਿੰਘ ਖ਼ਾਲਸਾ, ਸੋਨੂੰ ਸਰਕਾਰੀਆ, ਬਲਜਿੰਦਰ ਸਿੰਘ ਬਿੱਟੂ, ਰਾਹੁਲ ਬੱਤਰਾ, ਸੁਰਿੰਦਰ ਬਾਵਾ, ਅਮਰੀਸ਼ ਕਪੂਰੀਆ, ਤਰੁਣ ਅਰੋੜਾ, ਸੁਮਿਤ ਸੇਠੀ, ਤਰਸੇਮ ਕੁਮਾਰ, ਅਨਿਲ, ਸਵਿੰਦਰ ਸਿੰਘ, ਬਲਵਿੰਦਰ ਸਿੰਘ, ਅਸ਼ੀਸ਼ ਕੁਮਾਰ, ਏ.ਐਸ ਸੈਣੀ, ਜਗਤਾਰ ਸਿੰਘ ਆਦਿ ਹਾਜ਼ਰ ਸਨ |


ਹਵਾਲਾਤੀ ਤੋਂ ਮੋਬਾਈਲ ਬਰਾਮਦ ਹੋਣ 'ਤੇ ਮਾਮਲਾ ਦਰਜ

ਅੰਮਿ੍ਤਸਰ, 15 ਜੁਲਾਈ (ਗਗਨਦੀਪ ਸ਼ਰਮਾ)-ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਫਤਾਹਪੁਰ, ਝਬਾਲ ਰੋਡ 'ਚ ਬੰਦ ਇਕ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਫਤਾਹਪੁਰ ਪੁਲਿਸ ਨੂੰ ਭੇਜੀ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਟਾਰੀ, 15 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪੁਲਿਸ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 900 ਗੋਲੀਆਂ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ...

ਪੂਰੀ ਖ਼ਬਰ »

ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦਾ ਕੀਤਾ ਨਿਪਟਾਰਾ

ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ. ਪੀ. ਐਸ. ਮਾਨ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਸੋਨੇ ਦੀਆਂ ਤੀਲੀਆਂ ਬਦਲੇ ਜਾਅਲੀ ਚੈੱਕ ਦੇਣ ਵਾਲਾ ਨਾਮਜ਼ਦ

ਅੰਮਿ੍ਤਸਰ, 15 ਜੁਲਾਈ (ਗਗਨਦੀਪ ਸ਼ਰਮਾ)-ਸੋਨੇ ਦੀਆਂ ਤੀਲੀਆਂ ਬਦਲੇ ਲੱਖਾਂ ਰੁਪਏ ਦੇ ਦੋ ਜਾਅਲੀ ਚੈੱਕ ਦੇਣ ਵਾਲੇ ਨੂੰ ਨਾਮਜ਼ਦ ਕੀਤਾ ਗਿਆ ਹੈ | ਇਹ ਮਾਮਲਾ ਏ. ਡੀ. ਸੀ. ਪੀ. ਟ੍ਰੈਫਿਕ ਦੀ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ | ਸੁਲਤਾਨਵਿੰਡ ਰੋਡ ਦੇ ਜਸਪਾਲ ਨਗਰ, ਮੰਦਰ ...

ਪੂਰੀ ਖ਼ਬਰ »

ਦੋ ਸਕੇ ਭਰਾਵਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਦੋ ਕਾਬੂ-ਤੀਸਰਾ ਫ਼ਰਾਰ

ਅੰਮਿ੍ਤਸਰ, 15 ਜੁਲਾਈ (ਗਗਨਦੀਪ ਸ਼ਰਮਾ)-ਪੁਰਾਣੀ ਰੰਜਿਸ਼ ਤਹਿਤ ਦੋ ਸਕੇ ਭਰਾਵਾਂ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ 'ਚੋਂ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ 'ਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ | ਇਸ ਹਮਲੇ 'ਚ ਜ਼ਖ਼ਮੀ ਹੋਏ ਰਘੂ ਰਾਜਾ ਨਾਮਕ ...

ਪੂਰੀ ਖ਼ਬਰ »

ਇਲੈਕਟ੍ਰੋਨਿਕ ਇੰਟਰ ਲਾਕਿੰਗ ਸਿਸਟਮ ਸ਼ੁਰੂ ਹੋਣ ਨਾਲ ਰੇਲ ਆਵਾਜਾਈ 'ਤੇ ਵੱਡਾ ਅਸਰ ਦੇਖਣ ਨੂੰ ਮਿਲੇਗਾ

ਅੰਮਿ੍ਤਸਰ, 15 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਇਕ ਪਾਸੇ ਜਿੱਥੇ ਭਾਰਤੀ ਰੇਲਵੇ ਆਪਣੀ ਸਥਾਪਨਾ ਦੇ 163 ਵਰੇ੍ਹ ਪੂਰੇ ਕਰ ਚੁੱਕੀ ਹੈ ਉੱਧਰ ਹੀ ਉੱਤਰੀ ਰੇਲਵੇ ਅਧੀਨ ਪੈਂਦੀ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦਾ ਅੰਮਿ੍ਤਸਰ ਰੇਲਵੇ ਸਟੇਸ਼ਨ ਵੀ 150 ਸਾਲ ਪੁਰਾਣਾ ਹੋ ਚੁੱਕਾ ...

ਪੂਰੀ ਖ਼ਬਰ »

ਅੱਡਾ ਨਵਾਂ ਜੀਵਨ ਵਿਖੇ ਮੁਨਿਆਰੀ ਦੀ ਦੁਕਾਨ 'ਤੇ ਚੋਰੀ

ਬੱਚੀਵਿੰਡ, 15 ਜੁਲਾਈ (ਬਲਦੇਵ ਸਿੰਘ ਕੰਬੋ)-ਅੱਡਾ ਨਵਾਂ ਜੀਵਨ ਦੇ ਦੁਕਾਨਦਾਰ ਸਿੁਰੰਦਰ ਕੁਮਾਰ ਪੁੱਤਰ ਦਵਾਰਕਾ ਦਾਸ ਨੇ ਦੱਸਿਆ ਕਿ ਉਹ ਮੁਨਿਆਰੀ ਦੀ ਦੁਕਾਨ ਕਰਦਾ ਹੈ ਤੇ ਬੀਤੀ ਰਾਤ ਉਸ ਨੂੰ ਗੁਆਂਢੀਆਂ ਨੇ ਫੋਨ 'ਤੇ ਸੂਚਿਤ ਕੀਤਾ ਕਿ ਉਸ ਦੀ ਦੁਕਾਨ ਦੀ ਕੰਧ ਪਾੜ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਦਾ ਪਰਸ ਚੋਰੀ ਕਰਨ ਵਾਲਾ ਆਇਆ ਕਾਬੂ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੱਥਾ ਟੇਕ ਰਹੇ ਸ਼ਰਧਾਲੂ ਦੀ ਜੇਬ 'ਚੋਂ ਪਰਸ ਕੱਢਣ ਵਾਲੇ ਇਕ ਵਿਅਕਤੀ ਨੂੰ ਹੋਰਨਾਂ ਸ਼ਰਧਾਲੂਆਂ ਵਲੋਂ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਨੇ ਨਸ਼ਿਆਂ ਵਿਰੁੱਧ ਕੀਤਾ ਤਹਿਸੀਲ ਪੱਧਰੀ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਆਰ. ਐਮ. ਪੀ. ਡਾਕਟਰਜ਼ ਵੈਲਫੇਅਰ ਸੁਸਾਇਟੀ (ਰਜਿ:) ਤਹਿਸੀਲ ਅਜਨਾਲਾ ਦੇ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਦੀ ਸਾਂਝੀ ਅਗਵਾਈ 'ਚ ...

ਪੂਰੀ ਖ਼ਬਰ »

ਨਗਰ ਨਿਗਮ ਦੀ ਕਰੋੜਾਂ ਦੀ ਜ਼ਮੀਨ 'ਤੇ ਸ਼ਰਾਰਤੀ ਅਨਸਰਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ-ਅਸਟੇਟ ਅਫ਼ਸਰ

ਛੇਹਰਟਾ, 15 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਤਾਂ ਹੈ ਹੀ ਸੀ ਪਰ ਇਨ੍ਹਾਂ ਕਬਜ਼ਾ ਧਾਰੀਆਂ ਦੇ ਹੌਾਸਲੇ ਏਨੇ ਵੱਧ ਗਏ ਹਨ ਕਿ ਨਗਰ ਨਿਗਮ ਦੀ ਕਰੋੜਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੋਂ ਵੀ ਗੁਰੇਜ ਨਹੀਂ ਕਰਦੇ ...

ਪੂਰੀ ਖ਼ਬਰ »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸਮਾਗਮਾਂ ਸਬੰਧੀ ਕਿਤਾਬਚਾ ਜਾਰੀ

ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਹਰ ਸਾਲ ਵਾਂਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਵਿਸ਼ਾਲ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 32 ਸਾਲਾ ਤੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਚਰਚਿੱਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਭਾ ਨਾਲ ਜੁੜੇ ਮੈਂਬਰ ਕਵੀਆਂ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਕਰਵਾਉਣ ਦੀ ਪਾਈ ...

ਪੂਰੀ ਖ਼ਬਰ »

ਪਿੰਡ ਖਾਪੜਖੇੜੀ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿਖਲਾਈ ਕੈਂਪ

ਛੇਹਰਟਾ, 15 ਜੁਲਾਈ (ਵਡਾਲੀ, ਵਿਰਦੀ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆ ਰਹੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਖਾਪੜਖੇੜੀ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »

ਨਸ਼ਿਆਂ ਬਾਰੇ ਮੁੱਖ ਮੰਤਰੀ ਨੂੰ ਦਿੱਤੀ ਰਿਪੋਰਟ : ਔਜਲਾ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)¸ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਨਸ਼ਿਆਂ ਬਾਰੇ ਰਿਪੋਰਟ ਪੇਸ਼ ਕੀਤੀ ਹੈ ਜਿਸ 'ਤੇ ਸਰਕਾਰ ਵਲੋਂ ਯੋਗ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਸਬਾ ਰਮਦਾਸ ਅੰਦਰ ਸਿਹਤ ਸਹੂਲਤਾਂ, ਸੜਕਾਂ ਤੇ ਪੁਲਿਸ ਮੁਲਾਜ਼ਮਾਂ ਦੇ ਰਿਹਾਇਸ਼ੀ ਕਮਰਿਆਂ ਦਾ ਮੰਦਾ ਹਾਲ

ਰਮਦਾਸ, 15 ਜੁਲਾਈ (ਜਸਵੰਤ ਸਿੰਘ ਵਾਹਲਾ)¸ਇਤਿਹਾਸਕ ਕਸਬਾ ਰਮਦਾਸ ਜੋ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਕਿਉਂਕਿ ਇਸ ਕਸਬੇ ਅੰਦਰ 6 ਗੁਰੁ ਸਾਹਿਬਾਨ ਜੀ ਦੇ ਚਰਨ ਪਏ ਹੋਏ ਹਨ ਪਰ ਅਫ਼ਸੋਸ ਕਿ ਅਜੇ ਤੱਕ ਇਸ ਕਸਬੇ ਅੰਦਰ ਲੋਕਾਂ ਨੂੰ ਮਿਲਣ ਵਾਲੀਆ ਸਹੂਲਤਾਂ ਅਜੇ ਕੋਹਾਂ ...

ਪੂਰੀ ਖ਼ਬਰ »

ਨਸ਼ੇ ਰੋਕਣ 'ਚ ਅਸਫ਼ਲ ਰਹਿਣ 'ਤੇ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਫੂਲੇ ਅੰਬੇਡਕਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਨਸ਼ੇ ਰੋਕਣ 'ਚ ਅਸਫ਼ਲ ਰਹਿਣ ਦੇ ਕਾਰਨ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਵੀ ਕੀਤਾ | ਪ੍ਰਧਾਨ ਸ੍ਰੀ ਰਵਿੰਦਰ ਹੰਸ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੇ ਰੈਲੀ ਕੱਢੀ

ਰਈਆ, 15 ਜੁਲਾਈ (ਅਮਨ ਸ਼ਾਲੀਮਾਰ)¸ਪੰਜਾਬ 'ਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ, ਰੋਜ਼ਾਨਾ ਹੋ ਰਹੀਆਂ ਮੌਤਾਂ ਕਾਰਨ ਪੰਜਾਬ ਦੇ ਹਾਲਾਤ ਇਸ ਵਕਤ ਬਹੁਤ ਨਾਜ਼ੁਕ ਬਣੇ ਹੋਏ ਹਨ | ਇਸੇ ਤਹਿਤ ਅੱਜ ਸਥਾਨਕ ਕਸਬਾ ...

ਪੂਰੀ ਖ਼ਬਰ »

ਗੁਰੂ ਕੀਆਂ ਲਾਡਲੀਆਂ ਫ਼ੌਜਾਂ ਦਾ ਸਿੱਖ ਪੰਥ 'ਚ ਅਹਿਮ ਸਥਾਨ-ਗਿਆਨੀ ਗੁਰਬਚਨ ਸਿੰਘ

ਅੰਮਿ੍ਤਸਰ/ਜੰਡਿਆਲਾ ਗੁਰੂ, 15 ਜੁਲਾਈ (ਸ. ਰ., ਪ. ਪ.)-ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸੂਰਤ ਮੱਲੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਬਾਬਾ ਗੱਜਣ ਸਿੰਘ ਦਲ ਪੰਥ ਤਰਨਾ ਦਲ ਬਾਬਾ ਬਕਾਲਾ ਦੇ ...

ਪੂਰੀ ਖ਼ਬਰ »

ਘਣੂੰਪੁਰ ਵਿਖੇ ਬਾਬਾ ਬੇਰ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ

ਛੇਹਰਟਾ, 15 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪਿੰਡ ਘਣੰੂਪੁਰ ਕਾਲੇ ਸਥਿਤ ਬਾਬਾ ਬੇਰ ਸ਼ਾਹ ਦੇ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਲਾਨਾ ਮੇਲਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਸੋਹੀਆਂ ਕਲਾਂ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਸਰਵਨ ਸਿੰਘ ਸ਼ਾਹ ਬਣੇ ਪ੍ਰਧਾਨ

ਚੇਤਨਪੁਰਾ, 15 ਜੁਲਾਈ (ਮਹਾਬੀਰ ਗਿੱਲ)-ਕੋਆਪਰੇਟਿਵ ਸੁਸਾਇਟੀ ਸੋਹੀਆਂ ਕਲਾਂ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਰਿਟਰਨਗ ਅਫ਼ਸਰ ਸਚਿਨ ਕੁਮਾਰ, ਸਹਾਇਕ ਰਿਟਰਨਗ ਅਫ਼ਸਰ ਵਿਕਾਸ ਭਾਰਦਵਾਜ, ਨਿਰੇਖਣ ਸਿਮਰਨਜੀਤ ਸਿੰਘ ਦਾਸੂਵਾਲ ਦੀ ਨਿਗਰਾਨੀ ਅਧੀਨ ਸਾਬਕਾ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਨੇ ਵੀ ਐਸ. ਸੀ./ਐਸ. ਟੀ. ਵਿਦਿਆਰਥੀਆਂ ਕੋਲੋਂ ਫ਼ੀਸ ਨਾ ਵਸੂਲਣ ਦਾ ਪੱਤਰ ਕੀਤਾ ਜਾਰੀ

ਅੰਮਿ੍ਤਸਰ, 15 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਵਲੋਂ ਕੀਤੀ ਪਹਿਲਕਦਮੀ ਤੋਂ ਬਾਅਦ ਸੂਬਾ ਸਰਕਾਰ ਨੇ ਵੀ ਐਸ. ਸੀ./ਐਸ. ਟੀ. ਸ਼੍ਰੇਣੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਸ਼ੁੱਕਰਵਾਰ ਲਿਖਤੀ ਆਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣਾ ਧਾਰਮਿਕ ਅਸਰ-ਰਸੂਖ ਵਰਤਣ ਦੀ ਅਪੀਲ

ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)¸ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਪਿ੍ੰ: ਕੁਲਵੰਤ ਸਿੰਘ ਅਣਖੀ ਅਤੇ ਸਿੱਖ ਥਿੰਕਰਜ਼ ਫੋਰਮ ਦੇ ਪ੍ਰਧਾਨ ਪਿ੍ਤਪਾਲ ਸਿੰਘ ਤੁਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਵਿਸ਼ਾਲ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 32 ਸਾਲਾ ਤੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਚਰਚਿੱਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਭਾ ਨਾਲ ਜੁੜੇ ਮੈਂਬਰ ਕਵੀਆਂ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਕਰਵਾਉਣ ਦੀ ਪਾਈ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ ਕੁੱਲ 3321 ਕੇਸਾਂ 'ਚੋਂ 603 ਕੇਸਾਂ ਦਾ ਨਿਪਟਾਰਾ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)¸ਕੌਮੀ ਅਤੇ ਸੂਬਾਈ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਕੌਮੀ ਲੋਕ ਅਦਾਲਤ ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਈ ਗਈ | ਸ: ਕਰਮਜੀਤ ਸਿੰਘ, ਜਿਲ੍ਹਾ ਸੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਖ਼ੂਨ-ਪਸੀਨੇ ਨਾਲ ਬਣਾਈ ਆਮ ਆਦਮੀ ਪਾਰਟੀ ਨੂੰ ਛੱਡਣ ਦਾ ਸਵਾਲ ਹੀ ਨਹੀਂ-ਭਗਵੰਤ ਮਾਨ

ਮਾਨਾਂਵਾਲਾ, 15 ਜੁਲਾਈ (ਗੁਰਦੀਪ ਸਿੰਘ ਨਾਗੀ)¸ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਮਾਝੇ ਦੀ ਧਰਤੀ ਅੰਮਿ੍ਤਸਰ ਨੇੜੇ ਹਲਕਾ ਦੱਖਣੀ ਦੇ ਉਪ ਪ੍ਰਧਾਨ ਡੀ. ਐਸ. ਪੀ. ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਸੋਹਣ ਸਿੰਘ ਸੀਤਲ ਢਾਡੀ-ਕਵੀਸ਼ਰੀ ਕਾਲਜ 'ਚ ਦਾਖ਼ਲੇ ਲਈ ਤਿਆਰੀਆਂ ਸ਼ੁਰੂ

ਅੰਮਿ੍ਤਸਰ, 15 ਜੁਲਾਈ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਢਾਡੀ ਅਤੇ ਕਵੀਸ਼ਰੀ ਜਥੇ ਤਿਆਰ ਕਰਨ ਲਈ ਪ੍ਰਸਿੱਧ ਢਾਡੀ ਅਤੇ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂਅ 'ਤੇ ਗੁਰੂ ਕੀ ਵਡਾਲੀ ਛੇਹਰਟਾ ਵਿਖੇ ਸ਼ੁਰੂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਡਾ: ਚਰਨਜੀਤ ਕੌਰ ਮੁਹਾਲੀ ਨਾਲ ਜ਼ਿਲ੍ਹਾ ਲਾਇਬਰੇਰੀ ਵਿਖੇ ਰੂ-ਬਰੂ ਸਮਾਗਮ ਤੇ ਕਵੀ ਦਰਬਾਰ ਕਰਾਇਆ

ਅੰਮਿ੍ਤਸਰ, 15 ਜੁਲਾਈ (ਜੱਸ)-ਸਾਹਿਤਕਾਰ ਡਾ: ਚਰਨਜੀਤ ਕੌਰ ਮੁਹਾਲੀ ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਿਖੇ ਕਰਵਾਏ ਗਏ ਸਾਹਿਤਕ ਸਮਾਮਗ ਸਮੇਂ ਲੇਖਕਾਂ ਤੇ ਪਾਠਕਾਂ ਦੇ ਰੂਬਰੂ ਹੋਏ | ਇਸ ਮੌਕੇ ਡਾ: ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ ਮਾਲ ਵਿਭਾਗ ਨਾਲ ਜੁੜੇ 110 ਮਾਮਲਿਆਂ ਦਾ ਕੀਤਾ ਨਿਪਟਾਰਾ

ਅੰਮਿ੍ਤਸਰ, 15 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)¸ਕੌਮੀ ਮੁਫ਼ਤ ਕਾਨੂੰਨ ਸੇਵਾ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਮਾਲ ਵਿਭਾਗ ਨਾਲ ਜੁੜੇ ਮਾਮਲਿਆਂ ਦੇ ਨਿਪਟਾਰਿਆਂ ਲਈ ਲੋਕ ਅਦਾਲਤ ਲਗਾਈ ਗਈ | ਇਸ ਲੋਕ ...

ਪੂਰੀ ਖ਼ਬਰ »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸਮਾਗਮਾਂ ਸਬੰਧੀ ਕਿਤਾਬਚਾ ਜਾਰੀ

ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਹਰ ਸਾਲ ਵਾਂਗ ...

ਪੂਰੀ ਖ਼ਬਰ »

ਨਸ਼ਿਆਂ ਬਾਰੇ ਮੁੱਖ ਮੰਤਰੀ ਨੂੰ ਦਿੱਤੀ ਰਿਪੋਰਟ : ਔਜਲਾ

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)¸ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਨਸ਼ਿਆਂ ਬਾਰੇ ਰਿਪੋਰਟ ਪੇਸ਼ ਕੀਤੀ ਹੈ ਜਿਸ 'ਤੇ ਸਰਕਾਰ ਵਲੋਂ ਯੋਗ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਸਬਾ ਰਮਦਾਸ ਅੰਦਰ ਸਿਹਤ ਸਹੂਲਤਾਂ, ਸੜਕਾਂ ਤੇ ਪੁਲਿਸ ਮੁਲਾਜ਼ਮਾਂ ਦੇ ਰਿਹਾਇਸ਼ੀ ਕਮਰਿਆਂ ਦਾ ਮੰਦਾ ਹਾਲ

ਰਮਦਾਸ, 15 ਜੁਲਾਈ (ਜਸਵੰਤ ਸਿੰਘ ਵਾਹਲਾ)¸ਇਤਿਹਾਸਕ ਕਸਬਾ ਰਮਦਾਸ ਜੋ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਕਿਉਂਕਿ ਇਸ ਕਸਬੇ ਅੰਦਰ 6 ਗੁਰੁ ਸਾਹਿਬਾਨ ਜੀ ਦੇ ਚਰਨ ਪਏ ਹੋਏ ਹਨ ਪਰ ਅਫ਼ਸੋਸ ਕਿ ਅਜੇ ਤੱਕ ਇਸ ਕਸਬੇ ਅੰਦਰ ਲੋਕਾਂ ਨੂੰ ਮਿਲਣ ਵਾਲੀਆ ਸਹੂਲਤਾਂ ਅਜੇ ਕੋਹਾਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਨੇ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਿਸਾਨ-ਮਜ਼ਦੁਰ ਸੰਘਰਸ਼ ਕਮੇਟੀ ਪੰਜਾਬ, ਜੋਨ ਬਾਬਾ ਬਕਲਾ ਸਾਹਿਬ ਨੇ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਅਗਵਾਈ ਹੇਠ ਸਰਕਾਰ ਅਤੇ ਸਿਵਲ ਅਤੇ ਸਿਵਲ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ 'ਤੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਦੀ ਧਰਮ ਪਤਨੀ ਹਰਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 15 ਜੁਲਾਈ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਸ: ਨਿਰਮਲ ਸਿੰਘ ਠੇਕੇਦਾਰ ਦੀ ਧਰਮ ਪਤਨੀ ਹਰਜੀਤ ਕੌਰ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਗਰੀਨ ਐਵੀਨਿਊ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਕੱਥੂਨੰਗਲ, 15 ਜੁਲਾਈ (ਡਾ: ਰੰਧਾਵਾ)- ਅੱਜ ਬਾਅਦ ਦੁਪਹਿਰ ਇਕ ਹੋਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਇਸ ਮੌਕੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਕੱਥੂਨੰਗਲ ਦੇ ਏ. ਐਸ. ਆਈ. ਅਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਗਰੁੱਪ ਨੇ ਕੌਮੀ ਪਲਾਸਟਿਕ ਸਰਜਰੀ ਦਿਵਸ ਮਨਾਇਆ

ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਪਲਾਸਟਿਕ ਸਰਜਰੀ ਕੇਵਲ ਚਿਹਰੇ ਜਾਂ ਸਰੀਰ ਦੇ ਹੋਰ ਅੰਗਾਂ ਨੂੰ ਖ਼ੂਬਸੂਰਤ ਬਨਾਉਣ ਲਈ ਹੀ ਨਹੀਂ ਕੀਤੀ ਜਾਂਦੀ, ਬਲਕਿ ਕਿਸੇ ਹਾਦਸੇ 'ਚ ਮੁਨੁੱਖ ਦੇ ਕੱਟੇ ਗਏ, ਨੁਕਸਾਨੇ ਗਏ ਜਾਂ ਸੜੇ ਹੋਏ ਅੰਗਾਂ ਨੂੰ ਮੁੜ ਪਹਿਲਾਂ ਵਰਗੀ ...

ਪੂਰੀ ਖ਼ਬਰ »

700 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਮੈਡੀਕਲ ਸਟੋਰ ਕੀਤਾ ਸੀਲ ਅਜਨਾਲਾ, 15 ਜੁਲਾਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲੀਸ ਵਲੋਂ ਇਕ ਵਿਅਕਤੀ ਨੂੰ ਰੰਗੇ ਹੱਥੀ ਨਾਜਾਇਜ਼ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਦੇ ਦੋਸ਼ 'ਚ 700 ਨਸ਼ੀਲੀਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਵੱਖ-ਵੱਖ ਤਿੰਨ ਮਾਮਲੇ ਦਰਜ

ਅੰਮਿ੍ਤਸਰ, 15 (ਗਗਨਦੀਪ ਸ਼ਰਮਾ)-ਮੋਟਰਸਾਈਕਲ ਚੋਰੀ ਹੋਣ ਦੇ ਤਿੰਨ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਮੱਦੇਨਜ਼ਰ ਅਣਪਛਾਤੇ ਚੋਰਾਂ ਨੂੰ ਨਾਮਜ਼ਦ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ | ਪਹਿਲਾ ਮਾਮਲਾ ਥਾਣਾ ਸਿਵਲ ਲਾਈਨ ਪੁਲਿਸ ਨੇ ਦਰਜ ਕੀਤਾ ਹੈ, ...

ਪੂਰੀ ਖ਼ਬਰ »

ਪਿੰਡ ਚੰਨਣਕੇ ਦੇ ਆਂਗਣਵਾੜੀ ਕੇਂਦਰਾਂ ਨੇ ਸਮੂਹਿਕ ਤੌਰ 'ਤੇ ਮਨਾਇਆ ਪੋਸ਼ਣ ਦਿਵਸ

ਚੌਕ ਮਹਿਤਾ, 15 ਜੁਲਾਈ (ਬਮਰਾਹ)-ਇਥੋਂ ਨੇੜਲੇ ਪਿੰਡ ਚੰਨਣਕੇ ਵਿਚ ਸਮੂਹ ਆਂਗਣਵਾੜੀ ਕੇਂਦਰਾਂ ਵਲੋਂ ਪੋਸ਼ਣ ਦਿਵਸ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਸਿਹਤ ਵਰਕਰ ਮੈਡਮ ਬਲਬੀਰ ਕੌਰ ਨੇ ਇਕੱਤਰ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ...

ਪੂਰੀ ਖ਼ਬਰ »

ਕੈਦੀ ਦੇ ਕੱਪੜੇ ਉਤਾਰ ਕੇ ਕੁੱਟਮਾਰ, ਤਿੰਨ ਨਾਮਜ਼ਦ

ਅੰਮਿ੍ਤਸਰ, 15 ਜੁਲਾਈ (ਗਗਨਦੀਪ ਸ਼ਰਮਾ)-ਸਥਾਨਕ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਇਕ ਕੈਦੀ ਦੇ ਕੱਪੜੇ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਆਮ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ ਕੱਢੀ

ਰਮਦਾਸ, 15 ਜੁਲਾਈ (ਜਸਵੰਤ ਸਿੰਘ ਵਾਹਲਾ)-ਇਲਾਕੇ ਭਰ ਦੀਆਂ ਧਾਰਮਿਕ, ਸਮਾਜ ਸੇਵੀ ਤੇ ਰਾਜਨੀਤਿਕ ਜਥੇਬੰਦੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ, ਕਿ੍ਸਚਨ ਸਮਾਜ ਵਲੋਂ ਨਸ਼ਿਆਂ ਿਖ਼ਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਸਬਾ ...

ਪੂਰੀ ਖ਼ਬਰ »

ਵੀ. ਐਸ. ਗਲੋਬਲ ਟ੍ਰੈਵਲ ਐਾਡ ਵਰਲਡ ਵਾਈਡ ਸਰਵਿਸਿਜ਼ ਵਲੋਂ ਯੂ. ਕੇ ਸਟੱਡੀ ਵੀਜ਼ਾ ਦਾ ਫ੍ਰੀ ਸੈਮੀਨਾਰ ਅੱਜ ਤੋਂ

ਜਲੰਧਰ, 15 ਜੁਲਾਈ (ਅ. ਬ.)-ਅੱਜ ਵੀ. ਐਸ. ਗਲੋਬਲ ਟ੍ਰੈਵਲ ਐਾਡ ਵਰਲਡ ਵਾਈਡ ਸਰਵਿਸਿਜ਼ ਜਲੰਧਰ ਦੇ ਮਾਲਕ ਸ੍ਰੀ ਰਾਜੇਸ਼ ਸ਼ਰਮਾ ਨੇ ਦੱ ਸਿਆ ਉਨ੍ਹਾਂ ਦੀ ਕੰਪਨੀ ਵਲੋਂ ਯੂ. ਕੇ. ਸਟੱਡੀ ਵੀਜ਼ਾ ਦਾ ਸੈਮੀਨਾਰ 16 ਜੁਲਾਈ ਅੰਮਿ੍ਤਸਰ ਦੇ ਹੋਟਲ ਹੰਬਲ ਊਨਾ ਅਤੇ 17 ਅਤੇ 18 ਤਰੀਕ ਨੂੰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਤੇ ਵਿਜੈ ਇੰਦਰ ਸਿੰਗਲਾ ਅੱਜ ਕਰਨਗੇ ਭੰਡਾਰੀ ਪੁੱਲ ਨੂੰ ਲੋਕ ਅਰਪਿਤ

ਅੰਮਿ੍ਤਸਰ, 15 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਸ਼ਹਿਰ ਦੀ ਆਵਾਜਾਈ ਲਈ ਸ਼ਾਹਰਗ ਸਮਝਿਆ ਜਾਂਦਾ ਭੰਡਾਰੀ ਪੁੱਲ, ਜਿਸ ਨੂੰ ਚੌੜਾ ਕਰਨ ਲਈ ਲੰਮੇ ਸਮੇਂ ਤੋਂ ਕੰਮ ਚੱਲ ਰਿਹਾ ਸੀ, ਨੂੰ 16 ਜੁਲਾਈ ਨੂੰ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਲੋਕ ਨਿਰਮਾਣ ...

ਪੂਰੀ ਖ਼ਬਰ »

ਪੀਰ ਨੌਗੱਜੀਆ ਤੇ ਪੀਰ ਫ਼ਾਜ਼ਲ ਸ਼ਾਹ ਦੀ ਯਾਦ 'ਚ ਮੇਲਾ ਭਲਕੇ

ਚੇਤਨਪੁਰਾ, 15 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਚੇਤਨਪੁਰਾ ਅਤੇ ਸੋਹੀਆ ਕਲਾਂ ਦੇ ਵਿਚਕਾਰ ਪੈਂਦੀ ਦਰਗਾਹ ਪੀਰ ਬਾਬਾ ਨੌਗੱਜੀਆ ਤੇ ਪੀਰ ਬਾਬਾ ਫ਼ਾਜ਼ਲ ਸਾਹ ਦੀ ਯਾਦ 'ਚ ਸਾਲਾਨਾ ਵਿਸ਼ਾਲ ਸੱਭਿਆਚਾਰਕ ਮੇਲਾ 17 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਆਪਣੀ ਜ਼ਮੀਨ 'ਤੇ ਹੋਇਆ ਨਾਜਾਇਜ਼ ਕਬਜ਼ਾ ਹਟਾਉਣ ਲਈ ਪ੍ਰਸ਼ਾਸਨ ਤੋਂ ਕੀਤੀ ਮੰਗ

ਅਜਨਾਲਾ, 15 ਜੁਲਾਈ (ਸੁੱਖ ਮਾਹਲ)-ਇੱਥੋਂ ਨੇੜਲੇ ਪਿੰਡ ਧਾਰੀਵਾਲ ਕਲੇਰ ਦੇ ਇਟਲੀ ਤੋਂ ਆਏ ਐਨ.ਆਰ.ਆਈ. ਜਸਬੀਰ ਸਿੰਘ ਪੁੱਤਰ ਬਚਨ ਸਿੰਘ ਨੇ ਪ੍ਰੈੱਸ ਨੂੰ ਹਲਫ਼ੀਆ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਹ ਸਾਲ 2008 'ਚ ਆਪਣੇ ਪਰਿਵਾਰ ਸਮੇਤ ਇਟਲੀ ਚੱਲਿਆ ਗਿਆ ਸੀ ਤਾਂ ਉਸਦੀ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥਣ ਦਾ 10 ਦਿਨਾਂ 'ਚ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਟੀਮ ਗਲੋਬਲ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਦੇ ਰੋਜ਼ਾਨਾ ਆਸਟ੍ਰੇਲੀਆ ਸਪਾਊਸ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ...

ਪੂਰੀ ਖ਼ਬਰ »

ਭਾਈ ਜੈਤਾ ਸਿੰਘ ਕਾਲੋਨੀ 'ਚ ਗਲੀਆਂ ਬਣਾਉਣ ਦੀ ਕੀਤੀ ਸ਼ੁਰੂਆਤ

ਛੇਹਰਟਾ, 15 ਜੁਲਾਈ (ਵਡਾਲੀ, ਵਿਰਦੀ)-ਪਿਛਲੇ ਦਸ ਸਾਲਾਂ ਤੋਂ ਅਕਾਲੀ-ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਵਾਰਡ ਨੰਬਰ 85 ਦੇ ਕਈ ਇਲਾਕਿਆਂ ਨੂੰ ਅਣਦੇਖਿਆ ਕੀਤਾ ਗਿਆ ਸੀ ਤੇ ਕਿਸੇ ਤਰ੍ਹਾਂ ਦਾ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ ਸੀ, ਜਿਸ ਕਾਰਨ ਲੋਕ ਇੱਥੇ ਨਰਕ ਭਰੀ ...

ਪੂਰੀ ਖ਼ਬਰ »

ਗੱਠਜੋੜ ਸਰਕਾਰ ਵਲੋਂ ਪਿੰਡਾਂ 'ਚ ਬਣਾਏ ਗਏ ਸੇਵਾ ਕੇਂਦਰਾਂ ਨੂੰ ਬੰਦ ਕਰਨਾ ਮੰਦਭਾਗਾ-ਬੱਬੂ ਮਾਨਾਂਵਾਲਾ

ਮਾਨਾਂਵਾਲਾ, 15 ਜੁਲਾਈ (ਗੁਰਦੀਪ ਸਿੰਘ ਨਾਗੀ)-ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਹਰ 7-8 ਪਿੰਡਾਂ ਪਿੱਛੇ ਇਕ ਸੇਵਾ ਕੇਂਦਰ ਖੋਲ੍ਹ ਕੇ ਵੱਡਾ ਉਪਰਾਲਾ ਕੀਤਾ ਸੀ ਪਰ ਬਾਦਲ ਸਰਕਾਰ ਵਲੋਂ ਦਿੱਤੀਆਂ ...

ਪੂਰੀ ਖ਼ਬਰ »

ਪਿੰਡ ਚੰਨਣਕੇ ਦੇ ਆਂਗਣਵਾੜੀ ਕੇਂਦਰਾਂ ਨੇ ਸਮੂਹਿਕ ਤੌਰ 'ਤੇ ਮਨਾਇਆ ਪੋਸ਼ਣ ਦਿਵਸ

ਚੌਕ ਮਹਿਤਾ, 15 ਜੁਲਾਈ (ਬਮਰਾਹ)-ਇਥੋਂ ਨੇੜਲੇ ਪਿੰਡ ਚੰਨਣਕੇ ਵਿਚ ਸਮੂਹ ਆਂਗਣਵਾੜੀ ਕੇਂਦਰਾਂ ਵਲੋਂ ਪੋਸ਼ਣ ਦਿਵਸ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਸਿਹਤ ਵਰਕਰ ਮੈਡਮ ਬਲਬੀਰ ਕੌਰ ਨੇ ਇਕੱਤਰ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX