ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  1 day ago
ਅੱਜ ਦਾ ਵਿਚਾਰ
. . .  1 day ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਤਰਨਤਾਰਨ

ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ ਟਰੈਕਟਰ 'ਚ ਲੁਕੋ ਕੇ ਲਿਆਂਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਤਰਨਤਾਰਨ, 15 ਜੁਲਾਈ (ਹਰਿੰਦਰ ਸਿੰਘ)- ਬੀ.ਐੱਸ.ਐੱਫ. ਨੇ ਸਰਹੱਦ ਦੇ ਨਜ਼ਦੀਕ ਟਰੈਕਟਰ 'ਤੇ ਆ ਰਹੇ ਦੋ ਵਿਅਕਤੀਆਂ ਪਾਸੋਂ 550 ਗ੍ਰਾਮ ਹੈਰੋਇਨ ਬਰਾਮਦ ਕਰਕੇ ਟਰੈਕਟਰ ਸਵਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸ਼ਫ਼ਲਤਾ ਪ੍ਰਾਪਤ ਕੀਤੀ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਪੁਲਿਸ ਨੇ ਫੜੇ ਗਏ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰ ਲਿਆ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਐੱਸ. ਐੱਫ. ਦੀ 77 ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਸਰਹੱਦ ਦੇ ਨਜ਼ਦੀਕ ਤੋਂ ਇਕ ਟਰੈਕਟਰ 'ਤੇ ਸਵਾਰ ਹੋ ਕੇ ਆ ਰਹੇ ਮੇਜਰ ਸਿੰਘ ਪੁੱਤਰ ਕਰਤਾਰ ਸਿੰਘ ਤੇ ਗੁਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕਮਾਲਵਾਲਾ ਜ਼ਿਲ੍ਹਾ ਫ਼ਿਰੋਜਪੁਰ ਨੂੰ ਰੋਕ ਕੇ ਜਦੋਂ ਟਰੈਕਟਰ ਦੀ ਜਾਂਚ ਕੀਤੀ ਤਾਂ ਟਰੈਕਟਰ ਵਿਚੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਨ੍ਹਾਂ ਿਖ਼ਲਾਫ਼ ਥਾਣਾ ਸਦਰ ਪੱਟੀ ਵਿਖੇ ਐੱਸ.ਆਈ. ਸੁਖਚੈਨ ਸਿੰਘ ਵਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਪ੍ਰੇਮ ਸਿੰਘ ਪੁਲਿਸ ਪਾਰਟੀ ਸਮੇਤ ਨਹਿਰ ਗੇਟ ਬੀਬੀ ਅਮਰੋ ਖਡੂਰ ਸਾਹਿਬ ਨਜ਼ਦੀਕ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨਿਰਮਲ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ, ਇਕ ਸੀਸੀ ਟੀਕਿਆਂ ਵਾਲੀ ਅਤੇ ਤਿੰਨ ਸਰਿੰਜਾਂ-ਸੂਈਆਂ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ
ਤਰਨਤਾਰਨ ਦੇ ਏ. ਐੱਸ. ਆਈ. ਕੇਵਲ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਪਿੰਡ ਬਾਠ ਵਿਖੇ ਮੌਜੂਦ ਸਨ ਤਾਂ ਉਸ ਸਮੇ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਰਣਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀਆਨ ਬਾਠ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ. ਐੱਸ. ਆਈ. ਹਰਸਾ ਸਿੰਘ ਨੇ ਗਸ਼ਤ ਦੌਰਾਨ ਪਿੰਡ ਪੰਜਵੜ ਬੱਸ ਅੱਡਾ ਦੇ ਨਜਦੀਕ ਤੋਂ ਜਸਬੀਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਚੀਮਾ ਖੁਰਦ ਨੂੰ ਕਾਬੂ ਕਰ ਉਸ ਪਾਸੋਂ 2 ਨਗ ਹੈਰੋਇਨ, ਇਕ ਸਰਿੰਜ-ਸੂਈ ਅਤੇ ਖਾਲੀ ਪਾਣੀ ਵਾਲੀ ਸੀਸੀ ਬਰਾਮਦ ਕੀਤੀ ਹੈ |
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਪੂਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਪੱਟੀ ਰੋਡ ਪੈਟਰੋਲ ਪੰਪ ਨਜਦੀਕ ਤੋਂ ਰੋਹਮਤ ਪੁੱਤਰ ਰਣਜੀਤ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀਅਨ ਭਿੱਖੀਵਿੰਡ ਨੂੰ ਕਾਬੂ ਕਰ ਉਸ ਪਾਸੋਂ 25 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਚਰਨ ਸਿੰਘ ਨੇ ਗਸ਼ਤ ਦੌਰਾਨ ਪਿੰਡ ਕੋਟ ਬੁੱਢਾ ਦੇ ਨਜਦੀਕ ਤੋਂ ਸ਼ੱਕ ਦੇ ਅਧਾਰ ਤੇ ਰਾਜਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੁਬਲੀ ਨੂੰ ਕਾਬੂ ਕਰ ਉਸ ਪਾਸੋਂ 600 ਨਸ਼ੀਲੀਆਂ ਗੋਲੀਆਂ, ਇਸੇ ਤਰ੍ਹਾਂ ਥਾਣਾ ਵਲਟੋਹਾ ਕੇ ਹਵਾਲਦਾਰ ਸੁਖਦੇਵ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਅਲਗੋ ਖੁਰਦ ਨੂੰ ਕਾਬੂ ਕਰ ਉਸ ਪਾਸੋਂ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ ਥਾਣਾ ਸਰਹਾਲੀ ਦੇ ਐੱਚ.ਸੀ. ਕੁਲਬੀਰ ਸਿੰਘ ਨੇ ਪੱੁਲ ਸੂਆ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਤੋਂ ਬਿੱਟੂ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ |

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ...

ਪੂਰੀ ਖ਼ਬਰ »

ਪੈਲੇਸ ਦੇ ਬਾਹਰ ਖੜ੍ਹੀ ਕਾਰ ਚੋਰੀ

ਤਰਨਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਖਾਲੜਾ ਦੀ ਪੁਲਿਸ ਨੇ ਪੈਲੇਸ ਦੇ ਬਾਹਰ ਖੜੀ ਇਕ ਇੰਡੀਕਾ ਕਾਰ ਨੂੰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਖਾਲੜਾ ਵਿਖੇ ...

ਪੂਰੀ ਖ਼ਬਰ »

ਪਿੰਡ ਭੁੱਚਰ ਕਲਾਂ ਦੇ ਨੌਜਵਾਨ ਦੀ ਭੇਦਭਰੇ ਹਾਲਤ 'ਚ ਮੌਤ

ਝਬਾਲ, 15 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਥਾਣਾ ਝਬਾਲ ਦੇ ਪਿੰਡ ਭੁੱਚਰ ਕਲਾਂ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪ੍ਰਗਟ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਬਲਜਿੰਦਰ ਸਿੰਘ ਦਾ ਲੜਕਾ ਜੱਗਬੀਰ ਸਿੰਘ ਜੋ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 15 ਜੁਲਾਈ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਬਾਬਾ ਕਾਹਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਪਿੱਦੀ ਵਿਚ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 21 ਅਗਸਤ ਤੋਂ ਪੰਜਾਬ ਭਰ ਵਿਚ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਖਾਲੜਾ, 15 ਜੁਲਾਈ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਜਿਨ੍ਹਾਂ ਵਿਰੁੱਧ ਥਾਣਾ ਖਾਲੜਾ ਵਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮੇ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ

ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਹਰੀਕੇ ਵਾਸੀ ਪਿੰਕੀ ਪੁੱਤਰੀ ਦਿਲਬਾਗ ਸਿੰਘ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਮੇਰਾ ਵਿਆਹ 12 ਸਾਲ ਪਹਿਲਾਂ ਗੁਰਸੇਵਕ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਬਰਬਾਦ ਕਰਨ ਤੇ ਹਮਲਾ ਕਰਕੇ ਜ਼ਖਮੀ ਕਰਨ ਦੇ ਲਗਾਏ ਦੋਸ਼

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਲਾਲਬਾਦ ਦੇ ਵਸਨੀਕ ਗੁਰਿੰਦਰਜੀਤ ਸਿੰਘ ਤੇ ਉਸ ਦੀ ਪਤਨੀ ਬੇਵੀ ਜੋ ਸਰਕਾਰੀ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੀ ਹੈ, ਨੇ ਪੱਤਰਕਾਰਾਂ ਨੂੰ ਆਪਣਾ ਦੁੱਖੜਾ ਦੱਸਦੇ ਹੋਏ ਦੋਸ਼ ਲਾਉਂਦਿਆਂ ਕਿਹਾ ਕਿ ਸਾਡਾ ਤਾਇਆ ...

ਪੂਰੀ ਖ਼ਬਰ »

ਫ਼ੌਜੀ ਜਵਾਨ ਦੀ ਮਾਤਾ ਤੇ ਪਤਨੀ 'ਤੇ ਹਮਲਾ ਕਰਕੇ ਜ਼ਖ਼ਮੀ ਕੀਤਾ

ਪੱਟੀ, 15 ਜੁਲਾਈ (ਪ੍ਰਭਾਤ ਮੌਗਾ)- ਫ਼ੌਜ ਦੇ ਜਵਾਨ ਜਿਥੇ ਇਕ ਪਾਸੇ ਦਿਨ-ਰਾਤ ਦੇਸ਼ ਦੀਆਂ ਸਰੱਹਦਾਂ ਉੱਪਰ ਰਾਖੀ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਘਰਾਂ ਵਿਚ ਸੁਰੱਖਿਅਤ ਨਹੀਂ ਹਨ, ਜਿਸ ਦੀ ਮਿਸਾਲ ਨੇੜਲੇ ਪਿੰਡ ਤੱਖੂਚੱਕ ਵਿਖੇ ਉਸ ਵੇਲੇ ...

ਪੂਰੀ ਖ਼ਬਰ »

315 ਬੋਰ ਬੰਦੂਕ ਤੇ ਮਾਰੂ ਹਥਿਆਰਾਂ ਸਮੇਤ ਦੋ ਕਾਬੂ, ਦੋ ਫ਼ਰਾਰ

ਭਿੱਖੀਵਿੰਡ, 15 ਜੁਲਾਈ (ਬੌਬੀ)- ਪੁਲਿਸ ਥਾਣਾ ਕੱਚਾ-ਪੱਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸਬੰਧਤ ਪੁਲਿਸ ਵਲੋਂ 315 ਬੋਰ ਦੀ ਬੰਦੂਕ, ਕਾਰਤੂਸ ਤੇ ਹੋਰ ਮਾਰੂ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦੋਂਕਿ ਦੋ ਹੋਰ ਭੱਜਣ ਵਿਚ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਆਈ ਵਿਆਹੁਤਾ ਵਲੋਂ ਆਤਮਹੱਤਿਆ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਤੰਗ ਆਈ ਇਕ ਵਿਆਹੁਤਾ ਵਲੋਂ ਆਤਮ ਹੱਤਿਆ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. ...

ਪੂਰੀ ਖ਼ਬਰ »

ਰੰਜਿਸ਼ ਤਹਿਤ ਪਤੀ-ਪਤਨੀ ਨੂੰ ਮਾਰੀਆਂ ਸੱਟਾਂ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਰੰਜਿਸ਼ ਤਹਿਤ ਪਤੀ-ਪਤਨੀ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਨਸ਼ਿਆਂ ਦੇ ਵਿਰੋਧ 'ਚ ਰੋਸ ਮਾਰਚ

ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਸੀ.ਪੀ.ਆਈ. ਵਲੋਂ ਨਸ਼ਿਆਂ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਕਾ: ਦਵਿੰਦਰ ਕੁਮਾਰ ਸੋਹਲ ਨੇ ਕੀਤੀ | ਉਨ੍ਹਾਂ ਨੇ ਇਕੱਠੇ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਵਲੋਂ ਬੂਟੇ ਲਗਾਉਣ ਤੇ ਨਸ਼ਿਆਂ ਿਖ਼ਲਾਫ਼ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 15 ਜੁਲਾਈ (ਲਾਲੀ ਕੈਰੋਂ)- ਫ਼ਤਹਿ ਗਰੁੱਪ ਵਲੋਂ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ ਪਿੰਡ ਕੱਦਗਿੱਲ ਤੋਂ ਕੀਤਾ ਗਿਆ¢ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਉਣ ਉਪਰੰਤ ਪਿੰਡ ਦੇ ...

ਪੂਰੀ ਖ਼ਬਰ »

ਪਾਵਰਕਾਮ ਸਬ-ਡਵੀਜ਼ਨ ਸੁਰ ਸਿੰਘ 'ਚ ਵੱਡੇ ਬਿਜਲੀ ਸੁਧਾਰਾਂ ਦੀ ਲੋੜ

• ਧਰਮਜੀਤ ਸਿੰਘ ਸੁਰ ਸਿੰਘ, 15 ਜੁਲਾਈ- ਸਥਾਨਕ ਪਾਵਰਕਾਮ ਸਬ-ਡਵੀਜ਼ਨ ਵਿਚ ਵੱਡੇ ਬਿਜਲੀ ਸੁਧਾਰਾਂ ਦੀ ਮੰਗ ਸਮੇਂ-ਸਮੇਂ 'ਤੇ ਉੱਠਦੀ ਰਹੀ ਹੈ | ਬਿਜਲੀ ਪ੍ਰਬੰਧਨ ਵਿਚਲੀਆਂ ਖਾਮੀਆਂ ਕਾਰਨ ਕਸਬਾ ਸੁਰ ਸਿੰਘ ਦੇ ਖਪਤਕਾਰ ਅਕਸਰ ਹੀ ਅਣ-ਐਲਾਨੇ ਕੱਟਾਂ ਕਾਰਨ ਕਈ-ਕਈ ਘੰਟੇ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ

ਮੀਆਂਵਿੰਡ, 15 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ ਮੀਆਂਵਿੰਡ ਵਿਖੇ ਹੋਈ ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਆਉਣ ...

ਪੂਰੀ ਖ਼ਬਰ »

ਰਣਜੀਤ ਸਿੰਘ ਬ੍ਰਹਮਪੁਰਾ ਨੇ ਸਕੂਲ ਦੇ ਕੰਮਾਂ ਦਾ ਲਿਆ ਜਾਇਜ਼ਾ

ਸਰਹਾਲੀ ਕਲਾਂ, 15 ਜੁਲਾਈ (ਅਜੈ ਸਿੰਘ ਹੁੰਦਲ)- ਪਿੰਡ ਬ੍ਰਹਮਪੁਰਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਕੂਲ ਸਟਾਫ਼ ਨਾਲ ਵਿਚਾਰ ਸਾਂਝੇ ਕਰਦਿਆਂ ਤਨਦੇਹੀ ਨਾਲ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਆਰ. ਐੱਮ. ਪੀ. ਡਾਕਟਰ ਯੂਨੀਅਨ ਵਲੋਂ ਕਸਬਾ ਖਡੂਰ ਸਾਹਿਬ ਤੋਂ ਸੂਬੇ ਦੀ ਕਾਂਗਰਸ ਸਰਕਾਰ ਿਖ਼ਲਾਫ਼ ਵਿਸ਼ਾਲ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਤੇ ਉਪ ਚੇਅਰਮੈਨ ਪੰਜਾਬ ਡਾ: ਰਣਜੀਤ ਸਿੰਘ ...

ਪੂਰੀ ਖ਼ਬਰ »

ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਬ੍ਰਹਮਪੁਰਾ

ਫਤਿਆਬਾਦ, 15 ਜੁਲਾਈ (ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਿੰਗ ਕਮੇਟੀ ਮੈਂਬਰ ਜਥੇ: ਦਲਬੀਰ ਸਿੰਘ ਜਹਾਂਗੀਰ, ਤੇਜਿੰਦਰ ਸਿੰਘ ਪਿ੍ੰਸ, ਕਾਲਜ ਦੇ ਐੱਮ. ਡੀ. ਰਾਜੂ ਜੌਹਲ, ਜਗਜੀਤ ਚੋਹਲਾ, ਗੁਰਪ੍ਰਤਾਪ ਸਿੰਘ ਕਾਹਲਵਾਂ, ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਖਡੂਰ ਸਾਹਿਬ ਦੇ ਪਟਵਾਰਖਾਨੇ ਵਿਚ ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਪ੍ਰੀਤ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਹਾ ਗਿਆ ਕਿ ਐੱਸ.ਡੀ.ਐੱਮ. ਪੱਟੀ ਸੁਰਿੰਦਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਾਰਾਜਾ ਗੈਸ ਸਰਵਿਸ ਗੋਇੰਦਵਾਲ ਸਾਹਿਬ ਨੇ ਸਵਛੱਤਾ ਪੰਦ੍ਹਰਵਾੜਾ ਮਨਾਇਆ

ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਕੇਂਦਰੀ ਤੇਲ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਹਾਰਾਜਾ ਗੈਸ ਸਰਵਿਸ ਗੋਇੰਦਵਾਲ ਸਾਹਿਬ ਵਲੋਂ ਸਵੱਛਤਾ ਪੰਦਰਵਾੜਾ ਮਨਾਇਆ ਗਿਆ ਜਿਸ ਵਿਚ ਗੈਸ ਉਪਭੋਗਤਾਵਾਂ ਨੂੰ ਗੈਸ ਬਚਤ ਤੇ ਸਾਵਧਾਨੀਆਂ ...

ਪੂਰੀ ਖ਼ਬਰ »

ਵਿਧਇਕ ਭੁੱਲਰ ਦੇ ਯਤਨਾਂ ਸਦਕਾ ਹਲਕਾ ਖੇਮਕਰਨ ਹੋਵੇਗਾ ਨਸ਼ਾ ਮੁਕਤ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਤੇ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ...

ਪੂਰੀ ਖ਼ਬਰ »

ਡੈਪੋ ਮੈਂਬਰਾਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ 'ਚ ਨਸ਼ਾ ਖਤਮ ਹੋਣ ਕਿਨਾਰੇ- ਆਈ. ਜੀ. ਬਾਰਡਰ ਰੇਂਜ

ਪੱਟੀ, 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹੱਦੀ ਜ਼ਿਲ੍ਹਾ ਬੀਤੇ ਸਮੇਂ ਵਿਚ ਅੱਤਵਾਦ ਦਾ ਸ਼ਿਕਾਰ ਰਿਹਾ ਜਿਸ ਨਾਲ ਉਸ ਵਕਤ ਵੀ ਸਾਡੀ ਨੌਜਵਾਨ ਪੀੜੀ ਬਰਬਾਦ ਹੋਈ ਅਤੇ ਹੁਣ ਫਿਰ ਨਸ਼ਿਆਂ ਦੇ ਰੂਪ ਵਿਚ ਆਏ ਅੱਤਵਾਦ ਨੇ ਸਾਡੀ ਨੌਜਵਾਨ ਪੀੜੀ ਨੂੰ ਬਰਬਾਦ ਕਰਕੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਫੇਰੀ ਨੇ 'ਆਪ' ਵਰਕਰਾਂ ਦੇ ਹੌਸਲੇ ਬੁਲੰਦ ਕੀਤੇ- ਗੁਰਪਿਆਰ ਸਿੰਘ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਵਿਸ਼ਾਲ ਰੈਲੀ ਜਿਸ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਵੀ ਪਹੁੰਚੇ ਸਨ, ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਾਂ ਦੇ ਹੌਾਸਲੇ ਵੀ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਨਸ਼ਿਆਂ 'ਤੇ ਕੇਵਲ ਬਿਆਨਬਾਜ਼ੀ ਕਰ ਰਹੀਆਂ- ਰਾਜੂ ਕਮਾਲਪੁਰੀ

ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਆਪਣੇ ਵਾਅਦੇ ਅਨੁਸਾਰ ਸੂਬੇ ਵਿਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਪਿੰਡਾਂ ਵਿਚ ਨਸ਼ਾ ਰੋਕੂ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੁਸਾਇਟੀ ਨੂੰ ਪੰਜਾਬ ਭਰ 'ਚ ਸਮਰਥਨ ਮਿਲ ਰਿਹਾ- ਸਾਹਿਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਐਾਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਖਿਆ ਕਿ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਭਿ੍ਸ਼ਟਚਾਰ, ਭੂ ਮਾਫੀਆ ਆਦਿ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਲਈ ਯਤਨ ਜਾਰੀ- ਜਥੇ: ਕਰਮੂਵਾਲਾ

ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੀ ਦਿੱਖ ਨੂੰ ਹੋਰ ਮਨਮੋਹਕ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜਾ ਲੈਣ ਪੁੱਜੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਮਾਤਾ ਪ੍ਰਕਾਸ਼ ਕੌਰ ਜਹਾਂਗੀਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਹਾਂਗੀਰ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਜਥੇਦਾਰ ਸਰਦੂਲ ਸਿੰਘ ਜਹਾਂਗੀਰ ਦੇ ਮਾਤਾ ਪ੍ਰਕਾਸ਼ ਕੌਰ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਦਾ ਕਾਰੋਬਾਰ ਬਿਨਾਂ ਸਿਆਸੀ ਤੇ ਪੁਲਿਸ ਸਰਪ੍ਰਸਤੀ ਤੋਂ ਸੰਭਵ ਨਹੀਂ- ਕਾ: ਸੋਹਲ, ਕਾ: ਰਸੂਲਪੁਰ

ਝਬਾਲ, 15 ਜੁਲਾਈ (ਸੁਖਦੇਵ ਸਿੰਘ)- ਭਾਵੇਂਕਿ ਅੱਜ ਪੰਜਾਬ ਵਿਚ ਵੱਡੇ ਪੱਧਰ 'ਤੇ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਲਹਿਰ ਚੱਲ ਰਹੀ ਹੈ ਤੇ ਹਕੂਮਤਾਂ ਤੋਂ ਤੰਗ ਆ ਕੇ ਧਾਰਮਿਕ ਜਥੇਬੰਦੀਆਂ ਅਤੇ ਲੋਕਾਂ ਵਲੋਂ ਗੂੰਗੀ ਬੋਲੀ ਹੋਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਗਾਉਣ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸੁਰ ਸਿੰਘ, 15 ਜੁਲਾਈ (ਧਰਮਜੀਤ ਸਿੰਘ)- ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਨਗਰ ਸਭਰਾ ਤੋਂ ਸੰਗਤਾਂ ਵਲੋਂ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਹੜਤਾਲ 11ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਭਾਵੇਂ ਕਿ ਸ਼ਨੀਵਾਰ ਅਤੇ ਐਤਵਾਰ ਪੰਚਾਇਤ ਵਿਭਾਗ ਦੇ ਵਿਚ ਛੱੁਟੀ ਹੰੁਦੀ ਹੈ, ਪਰ ਤਨਖਾਹਾਂ ਤੋਂ ਵਾਂਝੇ ਤਰਨ ਤਾਰਨ ਜ਼ਿਲ੍ਹੇ ਦੇ ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਬਗੈਰ ਕਿਸੇ ਛੱੁਟੀ ਦੇ 11ਵੇਂ ਦਿਨ ਵਿਚ ਦਾਖ਼ਲ ਹੋ ਗਈ¢ ਇਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ. ਆਰ. ਨੇ ਸੁਰਿੰਦਰਪਾਲ ਸਿੰਘ ਦਾ ਹਾਲ ਪੁੱਛਿਆ

ਖਡੂਰ ਸਾਹਿਬ, 15 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਭਾਰਤੀ ਹਾਕੀ ਟੀਮ ਦੇ ਮੌਜੂਦਾ ਖਿਡਾਰੀ ਉਲੰਪੀਅਨ ਅਕਾਸ਼ਦੀਪ ਸਿੰਘ ਦੇ ਪਿਤਾ ਸ: ਸੁਰਿੰਦਰਪਾਲ ਸਿੰਘ ਸਾਬਕਾ ਥਾਣੇਦਾਰ ਇਕ ਹਮਲੇ ਦੌਰਾਨ ਜ਼ਖ਼ਮੀ ਹੋ ਜਾਣ ਕਾਰਨ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਕਾਬੂ

ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਵਿਚ ਸਫ਼ਲਤਾ ਹਾਸਲ ਕਰਦਿਆਂ ਨਸ਼ੀਲੀਆਂ ਗੋਲੀਆਂ, ਨਸ਼ੀਲੇ ਟੀਕਿਆਂ ਤੇ ਸਰਿੰਜਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਸੰਦੀਪ ਕੌਰ ਨੇ ਚੇਤਨਾ ਪਰਖ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਚੋਹਲਾ ਸਾਹਿਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਵਿਦਿਆਰਥੀ ਚੇਤਨ ਪਰਖ ਪ੍ਰੀਖਿਆ ਦੇਸ਼ ਭਗਤ ਬਾਬਾ ਸੁੱਚਾ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਸ਼ਰਾਬ ਦੇ ਠੇਕੇਦਾਰਾਂ ਦੀ ਗੋਲੀ ਨਾਲ ਮਾਰੇ ਗਏ ਗ੍ਰੰਥੀ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਦਿੱਤਾ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਿਲਬਾਗ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦੇ ਪਿੰਡ ਪਹੁੰਚ ਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਵਿਧਾਇਕ ਗਿੱਲ ਨੂੰ ਮੰਗ-ਪੱਤਰ

ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਡਾ: ਸਤਲਾਮ ਸਿੰਘ, ਜ਼ਿਲ੍ਹਾ ਪ੍ਰਧਾਨ ਡਾ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦੀ ਨਸ਼ਿਆਂ ਿਖ਼ਲਾਫ਼ ਤਾੜਨਾ ਰੰਗ ਲਿਆਵੇਗੀ- ਹਾਂਡਾ

ਅਮਰਕੋਟ, 15 ਜੁਲਾਈ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਵਲੋਂ ਸਟੇਜਾਂ 'ਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਸੇ ਵੀ ਕਾਂਗਰਸੀ ਆਗੂ ਤੇ ਵਰਕਰਾਂ ਨੂੰ ਥਾਣੇ ਕਚਹਿਰੀ 'ਚ ਨਸ਼ਾ ਵੇਚਣ ਵਾਲੇ ਦੇ ਮਗਰ ਨਾ ਜਾਣ ਲਈ ਸਖ਼ਤ ...

ਪੂਰੀ ਖ਼ਬਰ »

ਨਾਖਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨਿਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚੱਲ ਰਹੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਵਲੋਂ ਪਿੰਡ ਨਬੀਪੁਰ ਵਿਖੇ ਨਾਖਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਭੈਣੀ ਸਿੱਧਵਾਂ ਵਿਖੇ ਮੀਟਿੰਗ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਨੇ ਉਹ ਹਰ ਇਕ ਸਹੂਲਤ ਨੂੰ ਠੱਪ ਕਰਕੇ ਰੱਖ ਦਿੱਤਾ ਹੈ, ਜੋ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵਲੋਂ ਆਮ ਜਨਤਾ ਲਈ ਚਲਾਈਆਂ ਗਈਆਂ ਸਨ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਨਸ਼ੇ ਦੇ ਨਾਂਅ 'ਤੇ ਮੈਡੀਕਲ ਸਟੋਰ ਮਾਲਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ- ਬਿਮਲ ਅਗਰਵਾਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਾਰਾ ਦਬਾਅ ਮੈਡੀਕਲ ਸਟੋਰਾਂ ਦੇ ਮਾਲਕਾਂ 'ਤੇ ਪਾਇਆ ਜਾ ਰਿਹਾ ਹੈ | ਇਥੋਂ ਤੱਕ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਸਟੋਰਾਂ ਉੱਪਰ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸ਼ੇਖ ਕਾਂਗਰਸ ਪ੍ਰਚਾਰ ਸੈੱਲ ਦੇ ਉਪ-ਚੇਅਰਮੈਨ ਨਿਯੁਕਤ

ਸ਼ਾਹਬਾਜਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹਲਕੇ ਅੰਦਰ ਕਾਂਗਰਸ ਪਾਰਟੀ ਲਈ ਵਧੀਆ ਸੇਵਾਵਾਂ ਨਿਭਾਅ ਰਹੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਹਿੱਤ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ...

ਪੂਰੀ ਖ਼ਬਰ »

10 ਮਹੀਨਿਆਂ 'ਚ ਚੌਕਾਂ ਬੀਬੀ ਰਜਨੀ ਦਾ ਵਿਖੇ 1 ਲੱਖ 54 ਹਜ਼ਾਰ 928 ਲੋੜਵੰਦ ਵਿਅਕਤੀ ਕਰ ਚੁੱਕੇ ਹਨ ਭੋਜਨ-ਸ਼ਰਮਾ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਸੋਚ ਅਤੇ ਉਪਰਾਲੇ ਸਦਕਾ ਹੋਂਦ ਵਿਚ ਆਏ ਚੌਾਕਾ ਬੀਬੀ ਰਜ਼ਨੀ ਦਾ ਜਿਸ ਦੀ ਸ਼ੁਰੂਆਤ ਡੀ.ਸੀ. ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ 1 ਸਤੰਬਰ 2017 ਨੂੰ ਸਿਵਲ ਹਸਪਤਾਲ ਪੱਟੀ ਵਿਖੇ ਕੀਤੀ ...

ਪੂਰੀ ਖ਼ਬਰ »

ਬਾਠ ਸਕੂਲ ਵਿਖੇ ਵਿਦਿਆਰਥੀ ਦੀ ਚੇਤਨਾ ਪਰਖ ਪ੍ਰੀਖਿਆ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਰਕਾਰੀ ਸੀਨੀਅਰ ਸਕੂਲ ਬਾਠ ਵਿਖੇ ਪ੍ਰੀਖਿਆ ਕਰਵਾਈ ਗਈ ਜਿਸ ...

ਪੂਰੀ ਖ਼ਬਰ »

ਹਰਤਾਜ ਸਿੰਘ ਸਿੱਧੂ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਪੱਟੀ 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਹਰਤਾਜ ਸਿੰਘ ਸਿੱਧੂ ਨੇ ਸਕੂਲ ਵਿਚ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX