ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 minute ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  8 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  13 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਅੱਜ ਦਾ ਵਿਚਾਰ
. . .  10 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਲੁਧਿਆਣਾ

ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਿਤ ਕਰਨ ਤੇ ਨਵੀਂ ਨੀਤੀ 18 ਨੂੰ ਮੁੱਖ ਮੰਤਰੀ ਨੂੰ ਸੌਪਾਂਗਾ-ਬਾਜਵਾ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)- ਸਰਕਾਰ ਦੇ ਕੈਬਨਿਟ ਮੰਤਰੀ ਮਕਾਨ ਉਸਾਰੀ, ਸ਼ਹਿਰੀ ਵਿਕਾਸ ਅਤੇ ਪੇਂਡੂ ਤੇ ਪੰਚਾਇਤ ਵਿਕਾਸ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜੇ ਇੱਥੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਪੰਜਾਬ ਭਰ ਦੇ ਕਾਲੋਨਾਈਜਰਾਂ ਤੇ ਪ੍ਰਾਪਰਟੀ ਡੀਲਰਾਂ ਦੇ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ 19 ਮਾਰਚ 2018 ਤੋਂ ਪਹਿਲਾਂ ਬਣੀਆਂ ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜੋ ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਿਤ ਕਰਨ ਤੇ ਨਵੀਂ ਨੀਤੀ ਤਿਆਰ ਕੀਤੀ ਗਈ ਹੈ, ਉਹ 18 ਜੁਲਾਈ ਨੂੰ ਮੁੱਖ ਮੰਤਰੀ ਨੂੰ ਸੌਾਪੀ ਜਾਵੇਗੀ ਅਤੇ ਉਸ ਤੋਂ ਬਾਅਦ ਉਹ ਨਵੀਂ ਨੀਤੀ ਦਾ ਐਲਾਨ ਕਰਨਗੇ | ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਨੀਤੀ 'ਚ ਕਾਲੋਨੀਆਂ ਨੂੰ ਵਿਕਸਤ ਕਰਨ ਵਾਲਿਆਂ ਦੇ ਸੁਝਾਵਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਉੱਥੇ ਰਹਿੰਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ ਨੂੰ ਪਹਿਲ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਨੂੰ ਤਿਆਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਵਲੋਂ ਮਿਹਨਤ ਕੀਤੀ ਗਈ ਹੈ | ਨਵੀਂ ਨੀਤੀ ਤਹਿਤ ਸਰਕਾਰ ਵਲੋਂ ਉਨ੍ਹਾਂ ਲੋਕਾਂ ਨੂੰ ਇਕ ਮੌਕਾ ਦਿੱਤਾ ਜਾ ਰਿਹਾ ਹੈ ਜਿਹੜੇ ਆਪਣੇ ਪਲਾਟ, ਇਮਾਰਤ ਅਤੇ ਹੋਰ ਜਾਇਦਾਦ ਮਨਜ਼ੂਰ ਕਰਵਾਉਣ ਤੋਂ ਰਹਿ ਗਏ ਸਨ ਅਤੇ ਉਨ੍ਹਾਂ ਨੇ ਪਹਿਲਾਂ ਹੀ ਅਰਜੀ ਦਿੱਤੀ ਹੋਈ ਹੈ ਅਤੇ ਉਹ ਹਾਲੇ ਬਕਾਇਆ ਪਈ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਨਿਯਮਤ ਕਰਾਉਣ ਲਈ ਪਹਿਲਾਂ ਫੀਸ ਅਦਾ ਕੀਤੀ ਹੋਈ ਹੈ ਤਾਂ ਉਹ ਫ਼ੀਸ 'ਚ ਐਡਜਸਟ ਕੀਤੀ ਜਾਵੇਗੀ | ਕਾਲੋਨੀਆਂ ਨਿਯਮਤ ਕਰਾਉਣ ਲਈ ਸਾਰੀਆਂ ਫੀਸਾਂ ਨਿਰਧਾਰਤ ਹਨ | ਫੀਸ ਦੀ ਅਦਾਇਗੀ ਕਿਸ਼ਤਾਂ 'ਚ ਕੀਤੀ ਜਾ ਸਕੇਗੀ | ਉਨ੍ਹਾਂ ਕਿਹਾ ਕਿ ਨਿਯਮਤ ਕਰਾਉਣ ਲਈ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਬਣਾ ਕੇ ਵੀ ਅਪਲਾਈ ਕੀਤਾ ਜਾ ਸਕੇਗਾ | ਜਦੋਂ ਤੱਕ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਹੀਂ ਬਣ ਜਾਂਦੀਆਂ, ਉਦੋਂ ਤੱਕ ਕਾਲੋਨੀਆਂ ਦੇ ਰੱਖ ਰਖਾਅ ਦੀ ਜਿੰਮੇਵਾਰੀ ਕਾਲੋਨਾਈਜ਼ਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਕਰੀਬ ਸਾਢੇ 12 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹਨ, ਜਿਨ੍ਹਾਂ ਨੂੰ ਨਿਯਮਤ ਕਰਨ ਲਈ ਚਾਰ ਵਰਗਾਂ 'ਚ ਵੰਡਿਆ ਗਿਆ ਹੈ | ਇਨ੍ਹਾਂ ਵਰਗਾਂ 'ਚ ਪਹਿਲੇ ਵਰਗ 'ਚ ਜਿਨ੍ਹਾਂ ਕਾਲੋਨੀਆਂ 'ਚ 25 ਫੀਸਦੀ ਪਲਾਟ ਵਿਕੇ ਹਨ, ਦੂਜੇ ਵਰਗ 'ਚ ਜਿੱਥੇ 25 ਤੋਂ 50 ਫੀਸਦੀ ਪਲਾਟ ਵਿਕੇ ਹਨ, ਤੀਜੇ ਵਰਗ 'ਚ ਜਿੱਥੇ 50 ਫੀਸਦੀ ਤੋਂ ਜਿਆਦਾ ਪਲਾਟ ਵਿਕੇ ਹਨ ਅਤੇ ਚੌਥੇ ਵਰਗ 'ਚ ਉਨ੍ਹਾਂ ਕਾਲੋਨੀਆਂ ਨੂੰ ਰੱਖਿਆ ਗਿਆ ਹੈ, ਜਿੱਥੇ 75 ਫੀਸਦੀ ਤੋਂ ਵਧੇਰੇ ਉਸਾਰੀਆਂ ਹੋ ਚੁੱਕੀਆਂ ਹਨ | ਇਸ ਨੀਤੀ ਦਾ ਲਾਭ ਲੈਣ ਲਈ ਕਾਲੋਨਾਈਜ਼ਰ ਨੂੰ ਕਾਲੋਨੀ ਸਬੰਧੀ ਬਣਦੇ ਸਾਰੇ ਦਸਤਾਵੇਜ਼ ਜਮ੍ਹਾਂ ਕਰਾਉਣੇ ਹੋਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਕਾਲੋਨੀਆਂ ਮਾਰਚ 19, 2018 ਤੋਂ ਬਾਅਦ ਵਿਕਸਤ ਹੋਈਆਂ ਹਨ ਅਤੇ ਉਨ੍ਹਾਂ ਦੇ ਮਾਲਕਾਂ ਵਲੋਂ ਨਿਯਮਤ ਲਈ ਅਪਲਾਈ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਕਲੋਨਾਈਜ਼ਰਾਂ ਵਲੋਂ ਸੰਬੋਧਨ ਕਰਦਿਆਂ ਪ੍ਰਾਪਰਟੀ ਡੀਲਰਜ਼ ਐਾਡ ਕਲੋਨਾਈਜ਼ਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਜੋਗੀ ਅਤੇ ਜਨਰਗ ਸਕੱਤਰ ਗੁਰਵਿੰਦਰ ਸਿੰਘ ਲਾਂਬਾ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨੀਤੀ ਦਾ ਸਵਾਗਤ ਕੀਤਾ |
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਲੋਨਾਈਜਰਾਂ ਤੇ ਡੀਲਰਾਂ ਨੂੰ ਭਰੋਸਾ ਦੁਆਇਆ ਕਿ ਸਰਕਾਰ ਵਲੋਂ ਨਿਯਮਿਤ ਕੀਤੀਆਂ ਜਾਣ ਵਾਲੀਆਂ ਕਾਲੋਨੀਆਂ ਦੇ ਵਸਨੀਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ (ਸਾਰੇ ਵਿਧਾਇਕ), ਬਲਕਾਰ ਸਿੰਘ ਸੰਧੂ ਮੇਅਰ ਨਗਰ ਨਿਗਮ ਲੁਧਿਆਣਾ, ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ, ਗੁਰਦੇਵ ਸਿੰਘ ਲਾਪਰਾਂ ਪ੍ਰਧਾਨ ਦਿਹਾਤੀ ਕਾਂਗਰਸ, ਕੇ.ਕੇ. ਬਾਵਾ ਜਨਰਲ ਸਕੱਤਰ ਪੰਜਾਬ ਕਾਂਗਰਸ, ਰਮਨਜੀਤ ਲਾਲੀ, ਅਸ਼ੋਕ ਮਲਹੋਤਰਾ, ਗੁਲਸ਼ਨ ਕੁਮਾਰ, ਸੁਖਵਿੰਦਰ ਸਿੰਘ ਸਿੱਧੂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਪਰਮਿੰਦਰ ਸਿੰਘ ਗਿੱਲ, ਸ਼ੈਂਪੀ ਭੱਠਲ ਭਨੋਹੜ ਕਾਂਗਰਸੀ ਆਗੂ, ਗੁਰਦੀਪ ਸਿੰਘ ਚੱਕ ਸਰਬਣਨਾਥ ਆਦਿ ਹਾਜ਼ਰ ਸਨ |

ਬੁੱਢੇ ਨਾਲੇ 'ਚ ਫੈਲੀ ਗੰਦਗੀ ਨੇ ਆਸਪਾਸ ਦੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਲੁਧਿਆਣਾ, 15 ਜੁਲਾਈ (ਜੁਗਿੰਦਰ ਸਿੰਘ ਅਰੋੜਾ)- ਬੁੱਢੇ ਨਾਲੇ 'ਚ ਫੈਲੀ ਹੋਈ ਗੰਦਗੀ ਲੋਕਾਂ ਲਈ ਮੁਸੀਬਤ ਬਣ ਰਹੀ ਹੈ | ਸ਼ਹਿਰ 'ਚੋਂ 14 ਕਿੱਲੋਮੀਟਰ ਦੇ ਕਰੀਬ ਨਿਕਲਦਾ ਬੁੱਢਾ ਨਾਲਾ ਥਾਂ-ਥਾਂ ਤੋਂ ਗੰਦਗੀ ਨਾਲ ਭਰਿਆ ਹੋਇਆ ਹੈ | ਅਨੇਕਾਂ ਥਾਵਾਂ 'ਤੇ ਗੰਦਗੀ ਦੀ ਸਥਿਤੀ ਇਹ ...

ਪੂਰੀ ਖ਼ਬਰ »

ਕਾਰ ਚੋਰੀ ਦੇ ਮਾਮਲੇ 'ਚ ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਪਤੀ ਦੀ ਕਾਰ ਚੋਰੀ ਕਰਨ ਦੇ ਮਾਮਲੇ 'ਚ ਪਤਨੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਸੰਤ ਐਵਨਿਊਾ ਦੇ ਰਹਿਣ ਵਾਲੇ ਬਲਦੇਵ ਰਾਜ ਸੂਦ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਅਤੇ ਹੈਰੋਇਨ ਬਰਾਮਦ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਪਹਿਲੇ ਮਾਮਲੇ 'ਚ ਸੰਦੀਪ ਵਾਸੀ ਦੀਪਕ ਸਿਨੇਮਾ ਰੋਡ ਨੂੰ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਗੱਤੇ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 15 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਤਾਜਪੁਰ ਰੋਡ ਸਥਿਤ ਇਕ ਗੱਤੇ ਦੇ ਗੁਦਾਮ 'ਚ ਭਿਆਨਕ ਅੱਗ ਲੱਗਣ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ | ਅੱਗ ਏਨੀ ਜਿਆਦਾ ਸੀ ਕਿ ਅੱਗ ਦੀ ਲਪਟਾਂ ਕਾਫ਼ੀ ਉਪਰ ਤੱਕ ਉੱਠ ਰਹੀਆਂ ਸਨ | ਜਾਣਕਾਰੀ ਅਨੁਸਾਰ ਤਾਜਪੁਰ ਰੋਡ ਸਥਿਤ ਇਲਾਕੇ ...

ਪੂਰੀ ਖ਼ਬਰ »

ਏ.ਟੀ.ਐਮ. ਰਾਹੀਂ ਧੋਖੇ ਨਾਲ ਪੈਸੇ ਕਢਵਾਉਣ ਦੇ ਵੱਖ-ਵੱਖ ਤਿੰਨ ਮਾਮਲੇ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਏ.ਟੀ.ਐਮ. ਰਾਹੀਂ ਪੈਸੇ ਕਢਵਾਉਣ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਭਗਤ ਸਿੰਘ ਕਾਲੋਨੀ ਵਾਸੀ ਆਸ਼ੂ ਨਰੈਣ ਦੀ ਸ਼ਿਕਾਇਤ 'ਤੇ ਪੁਲਿਸ ਨੇ ਥਾਣਾ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਇਕ ਦੀ ਮੌਤ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਰੇਲਵੇ ਯਾਰਡ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਮਿ੍ਤਕ ਦੀ ਉਮਰ 45 ਸਾਲ ਦੇ ਕਰੀਬ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਸੀ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 5 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ਆਰ.ਬੀ.ਐਾਡ. ਕੰਪਨੀ ਦੇ ਪ੍ਰਬੰਧਕ ਟਵਿਸ ਖੇੜਾ ਦੀ ...

ਪੂਰੀ ਖ਼ਬਰ »

ਅਸਲ੍ਹਾ ਐਕਟ ਤਹਿਤ ਦਰਜ ਮਾਮਲੇ ਦੀ ਜਾਂਚ ਦੀ ਮੰਗ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਵਾਸੀ ਮਾਇਆ ਦੇਵੀ ਨੇ ਪੁਲਿਸ ਵਲੋਂ ਉਸਦੇ ਪੁੱਤਰ ਿਖ਼ਲਾਫ਼ ਦਰਜ ਕੀਤੇ ਕੇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਮਾਇਆ ਦੇਵੀ ਨੇ ਦੱਸਿਆ ਕਿ ਪੁਲਿਸ ਵਲੋਂ ਉਸਦੇ ਲੜਕੇ ਸਿਮਰਨ ਸਿੰਘ ਉਰਫ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਨਅਤੀ ਸ਼ਹਿਰ ਲੁਧਿਆਣਾ 'ਚ ਚਾਰ ਦਿਨਾਂ ਤੋਂ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ | ਦੁਖੀ ਲੋਕਾਂ ਅਤੇ ਜਥੇਬੰਦੀ ਦੇ ਵਰਕਰਾਂ ਵਲੋਂ ਜਗਰਾਉਂ ਪੁਲ 'ਤੇ ਧਰਨਾ ਦੇ ਕੇ ਪਾਵਰਕਾਮ ਿਖ਼ਲਾਫ਼ ਜੰਮ ...

ਪੂਰੀ ਖ਼ਬਰ »

ਸਵਰਨਕਾਰ ਨੂੰ ਬੰਦੀ ਬਣਾ ਕੇ 12 ਲੱਖ ਦੇ ਗਹਿਣੇ ਲੁੱਟਣ ਦੇ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੇ ਅਹਿਮ ਸੁਰਾਗ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੇ ਪਿਪਲ ਚੌਕ ਨੇੜੇ ਸਥਿਤ ਕ੍ਰਿਸ਼ਨਾ ਜਿਊਲਰਜ਼ ਤੋਂ ਬੀਤੇ ਦਿਨ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਸੁਰਾਗ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਤਿੰਨ ਨਾਬਾਲਗ ਲੜਕੀਆਂ ਵਰਗਲਾਈਆਂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਤਿੰਨ ਲੜਕੀਆਂ ਦੇ ਵਰਗਲਾਉਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਸੁਰੇਸ਼ ਪ੍ਰਸ਼ਾਦ ਵਾਸੀ ਢੰਡਾਰੀ ਖੁਰਦ ਦੀ ਸ਼ਿਕਾਇਤ 'ਤੇ ਵਿਨੋਦ ਕੁਮਾਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਨਅਤੀ ਸ਼ਹਿਰ ਲੁਧਿਆਣਾ 'ਚ ਚਾਰ ਦਿਨਾਂ ਤੋਂ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ | ਦੁਖੀ ਲੋਕਾਂ ਅਤੇ ਜਥੇਬੰਦੀ ਦੇ ਵਰਕਰਾਂ ਵਲੋਂ ਜਗਰਾਉਂ ਪੁਲ 'ਤੇ ਧਰਨਾ ਦੇ ਕੇ ਪਾਵਰਕਾਮ ਿਖ਼ਲਾਫ਼ ਜੰਮ ...

ਪੂਰੀ ਖ਼ਬਰ »

ਸਸਕਾਰ ਲਈ ਲਾਸ਼ ਲੈਣ ਗਏ ਪੰਡਿਤ ਅਤੇ ਟੈਂਪੂ ਚਾਲਕ ਦੀ ਕੁੱਟਮਾਰ, ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੋਧੇਵਾਲ ਦੇ ਇਲਾਕੇ ਆਨੰਦਪੁਰੀ ਕਾਲੋਨੀ ਵਿਚ ਸਸਕਾਰ ਲਈ ਲਾਸ਼ ਲੈਣ ਗਏ ਪੰਡਿਤ ਅਤੇ ਟੈਂਪੂ ਚਾਲਕ ਦੀ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ਬਸਤੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 14 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਜੂਰੀ ਬਾਗ ਕਾਲੋਨੀ 'ਚ ਲੜਾਈ ਦੇ ਮਾਮਲੇ ਦੀ ਜਾਂਚ ਕਰਨ ਗਏ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 14 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਲੁਧਿਆਣਾ ਦਿਹਾਤੀ ਤੋਂ ਅਕਾਲੀ ਦਲ (ਅਨੁਸੂਚਿਤ ਜਾਤੀ ਵਿੰਗ) ਦੇ 72 ਨਵੇਂ ਅਹੁਦੇਦਾਰਾਂ ਦੀ ਸ਼ਿਵਾਲਿਕ ਨੇ ਕੀਤੀ ਸੂਚੀ ਜਾਰੀ

ਇਆਲੀ/ਥਰੀਕੇ, 15 ਜੁਲਾਈ (ਰਾਜ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਜਿਲ੍ਹਾ ਲੁਧਿਆਣਾ ਦਿਹਾਤੀ (ਪੁਲਿਸ ਜ਼ਿਲ੍ਹਾ ਜਗਰਾਓਾ) ਦੇ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਾਰਟੀ ਦੇ ਜਥੇਬੰਦਕ ...

ਪੂਰੀ ਖ਼ਬਰ »

ਪੈਨਸ਼ਨ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ 18 ਨੂੰ

ਲਾਡੋਵਾਲ, 15 ਜੁਲਾਈ (ਬਲਬੀਰ ਸਿੰਘ ਰਾਣਾ)– ਪੰਜਾਬ ਪੈਨਸ਼ਨ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ 18 ਜੁਲਾਈ ਨੂੰ ਵੱਡੀ ਰੈਲੀ ਕਰਕੇ ਰੋਸ ਵਜੋਂ ਪੁਤਲਾ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਕਿਉਕਿ ਪੰਜਾਬ ਸਰਕਾਰ ਜਿੱਥੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ...

ਪੂਰੀ ਖ਼ਬਰ »

ਪਿੰਡੀ ਬੈਗ 'ਤੇ ਲੱਗੀ ਸਮਰ ਸੀਜ਼ਨ ਸੇਲ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਸਿਵਿਲ ਲਾਈਨ ਸਤਿਸੰਗ ਰੋਡ ਸਥਿਤ ਅਟੈਚੀ ਕੇਸ ਅਤੇ ਬੈਗਾਂ ਦੀ ਨਾਮੀ ਕੰਪਨੀ ਵਲੋਂ ਸਮਰ ਸੀਜ਼ਨ ਸੇਲ ਲਗਾਈ ਗਈ ਹੈ, ਜਿਸ 'ਚ ਗਾਹਕਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ 'ਚ ਲੋਕਾਂ ਵਲੋਂ ਖਰੀਦਦਾਰੀ ਕੀਤੀ ਜਾ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਰਚਨਾਵਾਂ ਪੜ੍ਹੀਆਂ

ਪਾਇਲ, 15 ਜੁਲਾਈ (ਨਿਜ਼ਾਮਪੁਰ/ਰਜਿੰਦਰ ਸਿੰਘ)- ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਨੇ ਬਾਖ਼ੂਬੀ ਨਿਭਾਈ | ਇਸ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਪੀ.ਸੀ.ਟੀ.ਈ. ਕਾਲਜ 'ਚ ਪ੍ਰਕਿ੍ਤਿਕ ਚਿਕਿਤਸਾ ਕਾਰਜਸ਼ਾਲਾ ਸਮਾਗਮ

ਇਆਲੀ/ਥਰੀਕੇ, 15 ਜੁਲਾਈ (ਰਾਜ ਜੋਸ਼ੀ)- ਪੀ.ਸੀ.ਟੀ.ਈ. ਕਾਲਜ ਮਿਲਟਰੀ ਕੈਂਪ ਰੋਡ ਬੱਦੋਵਾਲ ਵਿਖੇ ਖੇਤੀ ਵਿਰਾਸਤ ਮਿਸ਼ਨ ਵਲੋਂ ਕਰਵਾਏ ਗਏ ਪ੍ਰਕਿ੍ਤਿਕ ਚਿਕਿਤਸਾ ਕਾਰਜਸ਼ਾਲਾ ਸਮਾਗਮ ਦੌਰਾਨ ਰਿਵਾਇਤੀ ਇਲਾਜ ਪ੍ਰਣਾਲੀ ਦੇ ਪ੍ਰਸਿੱਧ ਮਾਹਿਰ ਵੈਦ ਰਜੇਸ਼ ਕਪੂਰ ਨੇ ...

ਪੂਰੀ ਖ਼ਬਰ »

ਨੌਜਵਾਨ ਚਿੱਟਾ ਛੱਡ ਕੇ ਚਿੱਟਾ ਦੁੱਧ ਪੀਣ ਦੇ ਸ਼ੌਕੀਨ ਬਣਨ-ਸੋਨੀ ਗਿੱਲ

ਆਲਮਗੀਰ, 15 ਜੁਲਾਈ (ਜਰਨੈਲ ਸਿੰਘ ਪੱਟੀ)-ਪੰਜਾਬ ਕਾਂਗਰਸ ਕਮੇਟੀ ਯੂਥ ਐਾਡ ਸਪੋਰਟਸ ਕਲੱਬ ਪੰਜਾਬ ਦੇ ਵਾਈਸ ਚੈਅਰਮੈਨ ਸ੍ਰੀ ਸੋਨੀ ਗਿੱਲ ਨੇ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬੀ ਗੱਭਰੂਆਂ ਦੇ ਸਡੋਲ ਜੱੁਸੇ ਤੇ ਉੱਚੇ ਲੰਮੇ ਕੱਦਕਾਠ ਵਾਲੇ ਨੌਜਵਾਨਾਂ ਦੀਆਂ ...

ਪੂਰੀ ਖ਼ਬਰ »

ਸਿਗਮਾ ਕਾਲਜ ਦੇ ਰਾਜਨ ਸ਼ਰਮਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਲੁਧਿਆਣਾ 15 ਜੁਲਾਈ (ਸਲੇਮਪੁਰੀ)-ਸਿਗਮਾ ਕਾਲਜ ਗਿੱਲ ਰੋਡ, ਗਿੱਲ ਨਹਿਰ ਦੀ ਅਨੁਸ਼ਾਸਨੀ ਕਮੇਟੀ ਦੇ ਉਪ - ਚੇਅਰਮੈਨ ,੍ਰੀ ਰਾਜਨ ਸ਼ਰਮਾ ਦੀ ਕਾਂਗਰਸ ਕਮੇਟੀ ਦੇ ਆਲ ਇੰਡੀਆ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ 'ਚ ਮੁਲਾਕਾਤ ਹੋਈ, ਜਿਸ ਦਾ ਮੁੱਖ ਮਕਸਦ ਪੰਜਾਬ 'ਚ ਚੱਲ ਰਹੇ ...

ਪੂਰੀ ਖ਼ਬਰ »

ਇਤਰਾਜ਼ਯੋਗ ਟਿੱਪਣੀਆਂ ਕਰਨ 'ਤੇ ਮਹਿਲਾ ਡਾਕਟਰ ਨੇ ਗਰੁੱਪ ਮੈਂਬਰ ਨੂੰ ਭੇਜਿਆ ਕਾਨੂੰਨੀ ਨੋਟਿਸ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਟਸਅੱਪ ਗਰੁੱਪ ਚ ਇਤਰਾਜ਼ਯੋਗ ਟਿੱਪਣੀਆਂ ਕਰਨ ਨੂੰ ਲੈ ਕੇ ਮਹਿਲਾ ਡਾਕਟਰ ਨੇ ਇਕ ਗਰੁੱਪ ਮੈਂਬਰ ਡਾਕਟਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਪ੍ਰਭਾਵਿਤ ਮਹਿਲਾ ਡਾਕਟਰ ਮੰਜੂ ਅਗਰਵਾਲ ਨੇ ਆਪਣੇ ਵਕੀਲ ਰਾਹੀਂ ਗਰੁੱਪ ...

ਪੂਰੀ ਖ਼ਬਰ »

ਕੜਵਲ ਵਲੋਂ ਸਾਥੀਆਂ ਨਾਲ ਦੁੱਗਰੀ ਅਰਬਨ ਅਸਟੇਟ ਫੇਜ਼-1 ਦੀ ਕਾਇਆਕਲਪ ਦਾ ਕੰਮ ਸ਼ੁਰੂ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਹਲਕਾ ਆਤਮ ਨਗਰ ਦਾ ਸਰਬਪੱਖੀ ਵਿਕਾਸ ਕਰਵਾਉਣ 'ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਸ. ਕੜਵਲ ਨੇ ਇਹ ਪ੍ਰਗਟਾਵਾ ਆਪਣੇ ਸਾਥੀਆਂ ਨਾ ਦੁੱਗਰੀ ਅਰਬਨ ਅਸਟੇਟ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 15 ਜੁਲਾਈ (ਬੀ.ਐਸ.ਬਰਾੜ)- ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨੋਲੋਜੀ (ਜੀ. ਜੀ. ਐਨ. ਆਈ. ਐਮ.ਟੀ.) ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ., ਪੀ.ਟੀ.ਯੂ. ਦੁਆਰਾ ਜੂਨ ਮਹੀਨੇ 'ਚ ਲਈ ਗਈ ਆਖਰੀ ਪ੍ਰੀਖਿਆ 'ਚ ਸ਼ਾਨਦਾਰ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਕੀਤੇ ਗਏ

ਲੁਧਿਆਣਾ, 15 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਨੀਲੇ ਕਾਰਡ ਧਾਰਕਾਂ ਦੀ ਪਿਛਲੇ ਸਮੇਂ 'ਚ ਫਿਰ ਤੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਕੀਤੇ ਗਏ | ਸਰਕਾਰ ਨੂੰ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਨ੍ਹਾਂ ਲੋਕਾਂ ਵਲੋਂ ਵੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਅਕਾਲੀ ਵਰਕਰਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਚਲਾਏਗੀ-ਲੌ ਾਗੋਵਾਲ

ਲੁਧਿਆਣਾ, 15 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਦੇ ਘਰ ਅਕਾਲੀ ਆਗੂਆਂ ਨਾਲ਼ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਜਾਗਰੂਕਤਾ ਮਾਰਚ ਕੱਢਿਆ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)- ਰਾਜਗੁਰੂ ਨਗਰ ਵੈਲਫੇਅਰ ਸੁਸਾਇਟੀ ਪਿੰਕ ਫਲੇਟ ਵਲੋਂ ਨਸ਼ਿਆਂ ਖਿਲਾਫ਼ ਇਕ ਪ੍ਰਭਾਵਸ਼ਾਲੀ ਮਾਰਚ ਕੱਢਿਆ ਗਿਆ, ਜਿਸ ਨੂੰ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ, ਭਾਰਤ ਭੂਸ਼ਨ ਆਸ਼ੂ ਕੈਬਨਿਟ ਮੰਤਰੀ, ਕਿ੍ਸ਼ਨ ਕੁਮਾਰ ਬਾਵਾ ...

ਪੂਰੀ ਖ਼ਬਰ »

ਵਣ-ਮਹਾਂਉਤਸਵ ਤਹਿਤ ਬੂਟੇ ਲਗਾਏ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)-ਵਣ ਮਹਾਂਉਤਸਵ ਤਹਿਤ ਮੋਚਪੁਰਾ ਬਾਜ਼ਾਰ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਗਿਆਨ ਸਥਲ ਮੰਦਰ ਦੇ ਪ੍ਰਮੁੱਖ ਦੇ ਸਮੂਹ ਮੈਂਬਰਾਂ ਨੇ ਸ੍ਰੀ ਜਗਦੀਸ਼ ਬਜਾਜ ਨੂੰ ਪਹਿਲਾ ਬੂਟਾ ਦੇ ਕੇ ਇਸ ਮੁਹਿੰਮ ਦੀ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਲੁਧਿਆਣਾ, 15 ਜੁਲਾਈ (ਪਰਮੇਸ਼ਰ ਸਿੰਘ)- ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸੂਬਾ ਕਮੇਟੀ ਮੈਂਬਰ ਤੇ ਸਰਕਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਅਤੇ ਵਿਗਿਆਨੀ ਸਟੀਫ਼ਨ ਹਾਕਿੰਗ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)- ਸ਼ਹੀਦ ਊਧਮ ਸਿੰਘ ਅਤੇ ਮਹਾਨ ਵਿਗਿਆਨੀ ਸਟੀਫਨ ਹਾਕਿੰਗ ਫ਼ਨਬਸਪ ਦੀ ਯਾਦ 'ਚ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਕਰਵਾਈ ਗਈ¢ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਇਸ ਪ੍ਰੀਖਿਆ ਦਾ ਮੁੱਖ-ਮੰਤਵ ਵਿਦਿਆਰਥੀਆਂ 'ਚ ਊਧਮ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫੋਕੀ ਬਿਆਨਬਾਜ਼ੀ ਬੰਦ ਕਰੇ-ਅਮਰਜੀਤ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)- ਬੀਤੇ ਦਿਨ ਮਲੋਟ ਵਿਖੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਸੀ ਕਿ ਕੇਂਦਰ ਵਲੋਂ ਚਲਾਈਆਂ ਬੇਹਤਰ ਸਕੀਮਾਂ ਦੇ ਚਲਦਿਆਂ ਕਿਸਾਨ ਚੈਨ ਦੀ ਨੀਂਦ ਸੌਾ ਰਿਹਾ ਹੈ ਜਦਕਿ ਅੱਜ ਦਾ ਕਿਸਾਨ ਆਤਮ ਹੱਤਿਆ ...

ਪੂਰੀ ਖ਼ਬਰ »

ਖਾਨਦਾਨੀ ਦਵਾਖ਼ਾਨਿਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ

ਪਾਇਲ, 15 ਜੁਲਾਈ (ਪੱਤਰ ਪ੍ਰੇਰਕ)-ਪਾਇਲ ਸ਼ਹਿਰ ਨੂੰ ਆਉਣ ਵਾਲੀਆਂ ਸੜਕਾਂ 'ਤੇ ਖ਼ਾਨਦਾਨੀ ਦਵਾਖ਼ਾਨਿਆਂ ਵਾਲਿਆਂ ਵਲੋ ਸ਼ਰਤੀਆਂ ਇਲਾਜ ਕਰਨ ਦਾ ਝਾਂਸਾ ਦੇ ਕੇ ਅੰਨੀ ਲੁੱਟ ਕੀਤੀ ਜਾ ਰਹੀ ਹੈ ਪ੍ਰੰਤੂ ਸਿਹਤ ਮਹਿਕਮਾ ਇਨ੍ਹਾਂ ਿਖ਼ਲਾਫ਼ ਕਾਰਵਾਈ ਕਰਨ ਤੋਂ ਕੰਨੀ ...

ਪੂਰੀ ਖ਼ਬਰ »

ਦਾਖਾ 'ਚ ਹਫ਼ਤਾ ਭਰ ਲੀਡਰਾਂ ਨੇ ਨਸ਼ਿਆਂ ਨੂੰ ਲੈ ਕੇ ਚੰਗੇ ਤੀਰ ਛੱਡੇ, ਅੱਜ ਸਭ ਆਮ ਵਾਂਗ ਰਿਹਾ

ਮੁੱਲਾਂਪੁਰ ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮਾਰੂ ਨਸ਼ਿਆਂ ਦੇ ਰੁਝਾਨ ਕਰਕੇ ਗੱਭਰੂਆਂ ਦੀ ਮੌਤ ਦਰ 'ਚ ਵਾਧਾ ਸਮਾਜ ਲਈ ਗੰਭੀਰ ਬਣੀ ਸਮੱਸਿਆ ਦੇ ਹੱਲ ਲਈ ਪੁਲਿਸ ਸਬ-ਡਵੀਜਨ ਦਾਖਾ ਅਧੀਨ ਵੱਖ-ਵੱਖ ਪੁਲਿਸ ਸਟੇਸ਼ਨਾਂ ਖਾਸਕਰ ਥਾਣਾ ਦਾਖਾ ਪੁਲਿਸ ਵਲੋਂ ਜਿੱਥੇ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ

ਲੁਧਿਆਣਾ, 15 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਭਦੌੜ ਵਿਖੇ ਕੱਪੜਾ ਕਾਰੋਬਾਰੀਆਂ ਦੀ ਇਕ ਬੈਠਕ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਬੈਠਕ ਦੌਰਾਨ ਗੱਲਬਾਤ ਕਰਦਿਆਂ ਭਦੌੜ ਹਾਊਸ ਅਤੇ ਦੀਪਕ ਸਿਨੇਮਾ ਰੋਡ ਹੋਲ ਸੇਲ ਕਲਾਥ ਮਰਚੈਂਟ ...

ਪੂਰੀ ਖ਼ਬਰ »

ਲੋਕਾਂ ਵਲੋਂ ਕੀਤੀ ਜਾ ਰਹੀ ਸਸਤੀ ਕਣਕ ਮਿਲਣ ਦੀ ਉਡੀਕ

ਲੁਧਿਆਣਾ, 15 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਲੋਕਾਂ ਵਲੋਂ ਸਸਤੀ ਕਣਕ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ | ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਲਦੀ ਹੀ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਸਨਅਤੀ ਮੁਸ਼ਕਿਲਾਂ ਸਬੰਧੀ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਕਾਰਜਕਾਰਨੀ ਦੀ ਇਕ ਉ੍ਰਚ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ ਹੋਈ, ਜਿਸ 'ਚ ਸਨਅਤੀ ਮੁਸ਼ਕਿਲਾਂ ਦਾ ਹੱਲ ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਕੈਮਿਸਟਾਂ ਵਲੋਂ ਦਵਾਈਆਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਜੋ ਹੜਤਾਲ ਸ਼ੁਰੂ ਕੀਤੀ ਹੋਈ ਸੀ |, ਡਿਪਟੀ ਕਮਿਸ਼ਨਰ ਨਾਲ ਮੀਟਿੰਗ ਪਿੱਛੋਂ ਵਾਪਸ ਲੈ ਲਈ ਹੈ | ਕੈਮਿਸਟ ਐਸੋਸੀਏਸ਼ਨ ਲੁਧਿਆਣਾ ਦੇ ...

ਪੂਰੀ ਖ਼ਬਰ »

ਪਾਠ ਬੋਧ ਸਮਾਗਮ ਕਰਵਾਇਆ

ਆਲਮਗੀਰ, 15 ਜੁਲਾਈ (ਜਰਨੈਲ ਸਿੰਘ ਪੱਟੀ)- ਜਥੇਦਾਰ ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਚਲਦੇ ਪਾਠ ਬੋਧ ਸਮਾਗਮ 'ਚ ਸ਼ਾਮਿਲ ਪਾਠੀਆਂ-ਗ੍ਰੰਥੀਆਂ ਅਤੇ ਗੁਰਬਾਣੀ ਸੰਥਿਆ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜਥੇ. ਸਹਾਰਨ ਮਾਜਰਾ ਨੇ ਕੀਤਾ ਸਰਕਲ ਪ੍ਰਧਾਨਾਂ ਦਾ ਐਲਾਨ

ਬੀਜਾ, 15 ਜੁਲਾਈ (ਰਣਧੀਰ ਸਿੰਘ ਧੀਰਾ)- ਸ਼੍ਰੋਮਣੀ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਨ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ...

ਪੂਰੀ ਖ਼ਬਰ »

ਠੇਕੇਦਾਰ ਚਰਨਜੀਤ ਸਿੰਘ ਜਗਦਿਓ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਸਿੱਖ ਸਟੂਡੈਂਟਸ ਫ਼ੈਡਰੇਸ਼ਨ ਗਰੇਵਾਲ ਦੇ ਜਨਰਲ ਸਕੱਤਰ ਤੇ ਕਾਰੋਬਾਰੀ ਗੁਰਜੀਤ ਸਿੰਘ ਗੱਗੀ, ਕੁਲਤਾਰ ਸਿੰਘ ਲਾਲੀ ਤੇ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਠੇਕੇਦਾਰ ਚਰਨਜੀਤ ਸਿੰਘ ਜਗਦਿਓ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਸੀ.ਐਮ.ਸੀ. ਹਸਪਤਾਲ 'ਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਸੈਮੀਨਾਰ

ਲੂਧਿਆਣਾ, 15 ਜੁਲਾਈ (ਸਲੇਮਪੁਰੀ)-ਸੂਬੇ 'ਚੋਂ ਨਸ਼ਿਆਂ ਦੇ ਰੁਝਾਨ ਨੂੰ ਖ਼ਤਮ ਕਰਨ ਅਤੇ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਸਬੰਧੀ ਸੀ.ਐਮ.ਸੀ./ ਹਸਪਤਾਲ 'ਚ ਸਾਂਝ ਕੇਂਦਰਾਂ ਵਲੋਂ ਆਮ ਜਨਤਾ ਨੂੰ ਮੁਹੱਈਆ ਕਾਰਵਾਈਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ 'ਚ ਪ੍ਰੈਕਟੀਕਲ ਡਾਇਗਨੋਸਿਸ ਤੇ ਅਲਰਜੀ ਮੈਨੇਜਮੈਂਟ 'ਤੇ ਵਰਕਸ਼ਾਪ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਫੋਰਟਿਸ ਹਸਪਤਾਲ ਦੇ ਈ.ਐਨ.ਟੀ. ਸਪੈਸ਼ਲਿਸਟ ਡਾ. ਰਜਤ ਭਾਟੀਆ ਨੇ ਕਿਹਾ ਕਿ 30-40 ਫੀਸਦੀ ਲੋਕ ਵੱਖ-ਵੱਖ ਤਰ੍ਹਾਂ ਦੀ ਐਲਰਜੀ ਨਾਲ ਪੀੜਤ ਹਨ | ਇਹ ਵਿਚਾਰ ਫੋਰਟਿਸ ਹਸਪਤਾਲ ਵਿਖੇ ਪ੍ਰੈਕਟੀਕਲ ਡਾਇਗਨੋਸਿਸ ਤੇ ਐਲਰਜੀ ਮੈਨੇਜਮੈਂਟ ਵਿਸ਼ੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਹੋਈ ਬੱਚੀ ਪੁਲਿਸ ਵਲੋਂ ਬਰਾਮਦ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਰੰਕਾਰੀ ਮੁਹੱਲਾ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਈ ਬੱਚੀ ਨੂੰ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤਾ | ਜਾਣਕਾਰੀ ਅਨੁਸਾਰ ਨਿਰੰਕਾਰੀ ਮੁਹੱਲਾ ਦੇ ਰਹਿਣ ਵਾਲੇ ਮਿੱਠੂ ਦੀ 4 ਸਾਲ ਦੀ ਲੜਕੀ ਅੱਜ ਸਵੇਰੇ ...

ਪੂਰੀ ਖ਼ਬਰ »

ਪਾਠ ਬੋਧ ਸਮਾਗਮ ਕਰਵਾਇਆ

ਆਲਮਗੀਰ, 15 ਜੁਲਾਈ (ਜਰਨੈਲ ਸਿੰਘ ਪੱਟੀ)- ਜਥੇਦਾਰ ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਚਲਦੇ ਪਾਠ ਬੋਧ ਸਮਾਗਮ 'ਚ ਸ਼ਾਮਿਲ ਪਾਠੀਆਂ-ਗ੍ਰੰਥੀਆਂ ਅਤੇ ਗੁਰਬਾਣੀ ਸੰਥਿਆ ...

ਪੂਰੀ ਖ਼ਬਰ »

ਭਗਵਾਨ ਸਿੰਘ ਉੱਭੀ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)- ਸਨਅਤਕਾਰ ਬਲਦੇਵ ਸਿੰਘ ਉੱਭੀ, ਅਜੀਤ ਸਿੰਘ ਉੱਭੀ, ਮਨਮੋਹਨ ਸਿੰਘ ਉੱਭੀ, ਸਵਰਨ ਸਿੰਘ ਉੱਭੀ ਤੇ ਗੁਰਨਾਮ ਸਿੰਘ ਉੱਭੀ ਦੇ ਪਿਤਾ ਅਤੇ ਸਾਬਕਾ ਕੌਾਸਲਰ ਰਣਜੀਤ ਸਿੰਘ ਉੱਭੀ ਦੇ ਦਾਦਾ ਜੀ 103 ਸਾਲਾ ਕਾਰੋਬਾਰੀ ਅਤੇ ਬਾਣੀ ਤੇ ਬਾਣੇ ਦੇ ...

ਪੂਰੀ ਖ਼ਬਰ »

ਸਾਈਕਲ ਰੈਲੀ 'ਚ ਗਾਇਕ ਸੁਰਿੰਦਰ ਛਿੰਦਾ ਸਮੇਤ ਵੱਡੀ ਗਿਣਤੀ 'ਚ ਸ਼ਹਿਰੀਆਂ ਨੇ ਲਿਆ ਹਿੱਸਾ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)- ਹੀਰੋ ਸਾਈਕਲ ਵਲੋਂ ਲੁਧਿਆਣਾ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਦਾ ਸਾਈਕਲ ਨੂੰ ਅੰਗ ਬਣਾਉਦ ਦੇ ਮਕਸਦ ਨਾਲ ਸਾਈਕਲ ਰੈਲੀਆਂ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਜ ਸਵੇਰੇ ਓ.ਪੀ. ਮੁੰਜਾਲ ਰੱਖ ਬਾਗ ਤੋਂ ਗਾਇਕ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ

ਲੁਧਿਆਣਾ, 14 ਜੁਲਾਈ (ਭੁਪਿੰਦਰ ਸਿਘ ਬਸਰਾ)-ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਪ੍ਰਧਾਨ ਰੁਪਿੰਦਰਪਾਲ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਲੀਲ, ਰਮਨਜੀਤ ਸਿੰਘ, ਮਨਪ੍ਰੀਤ ਸਿੰਘ ਸਮਰਾਲਾ, ਜੰਗਪਾਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX