ਤਾਜਾ ਖ਼ਬਰਾਂ


ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  3 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  6 minutes ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  16 minutes ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  31 minutes ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  8 minutes ago
ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ....
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  45 minutes ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.....
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  49 minutes ago
ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਕਦੇ ਕਲਾਂ ਵਿਖੇ ਬੀਤੀ ਰਾਤ ਸਬਮਰਸੀਬਲ ਮੋਟਰ ਦੇ ਬੈਂਡ ਤੋਂ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ...
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  53 minutes ago
ਦਸੂਹਾ, 17 ਜੂਨ (ਕੌਸ਼ਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦਸੂਹਾ ਵੱਲੋਂ ਪੱਛਮੀ ਬੰਗਾਲ 'ਚ ਹੋਏ ਡਾਕਟਰ ਤੇ ਹਮਲੇ ਦੇ ਵਿਰੋਧ ਵਜੋਂ ਦਸੂਹਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਡਾਕਟਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ .....
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 1 hour ago
ਰਾਜਪੁਰਾ, 17 ਜੂਨ (ਰਣਜੀਤ ਸਿੰਘ)- ਰਾਜਪੁਰਾ ਦੇ ਪਿੰਡ ਬਠੌਣੀਆਂ ਕਲਾਂ 'ਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਨੌਜਵਾਨ ਅਤੇ ਇੱਕ ਲੜਕੀ ਸ਼ਾਮਲ ਹੈ। ਉੱਥੇ ਹੀ ਦੂਸ਼ਿਤ ਪਾਣੀ ਨੂੰ ਪੀਣ ਕਾਰਨ ਦਰਜਨਾਂ ਲੋਕ ਬਿਮਾਰ ਹੋ...
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 1 hour ago
ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਸ਼ਹਿਰ 'ਚ ਸਥਿਤ ਐੱਚ. ਬੀ. ਸਿੰਘ ਗੰਨ ਹਾਊਸ 'ਚ ਬੀਤੇ ਦਿਨ ਲੁਟੇਰੇ ਕੰਧ ਪਾੜ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ 'ਤੇ ਐੱਸ. ਐੱਸ. ਪੀ. ਅੰਮ੍ਰਿਤਸਰ...
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 1 hour ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 2 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 2 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 2 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 3 hours ago
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 3 hours ago
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 4 hours ago
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 4 hours ago
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 4 hours ago
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 4 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  1 minute ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 12 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਮਹਿਲਾ ਫੈਡਰੇਸ਼ਨ ਦੀ ਕੌਮੀ ਕੌ ਾਸਲ ਦਾ ਦੋ ਰੋਜ਼ਾ ਸੈਮੀਨਾਰ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਭਾਰਤੀ ਮਹਿਲਾ ਫੈਡਰੇਸ਼ਨ ਦੀ ਕੌਮੀ ਕੌਾਸਲ ਦਾ ਦੋ-ਰੋਜ਼ਾ ਸੈਮੀਨਾਰ ਇੱਥੇ ਫਾਸ਼ੀਵਾਦੀਆਂ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਔਰਤਾਂ ਅਤੇ ਹਾਸ਼ੀਆਗਤ ਤਬਕਿਆਂ ਉੱਤੇ ਕੀਤੇ ਜਾ ਰਹੇ ਹਮਲਿਆਂ ਵਿਰੱੁਧ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕਰਕੇ ਸਮਾਪਤ ਹੋਇਆ | ਇਸ ਮੌਕੇ ਫੈਡਰੇਸ਼ਨ ਦੀ ਐਨੀ ਰਾਜਾ ਨੇ ਕਿਹਾ ਕਿ 1959 ਵਿਚ ਜਨਮੀ ਭਾਰਤੀ ਮਹਿਲਾ ਫੈਡਰੇਸ਼ਨ (ਨੈਸ਼ਨਲ ਫੈਡਰੇਸ਼ਨ ਆਫ਼ ਇੰਡੀਅਨ ਵੂਮਨ) ਭਾਰਤੀ ਇਸਤਰੀਆਂ ਦੀਆਂ ਸਭ ਤੋਂ ਪੁਰਾਣੀਆਂ ਅਵਾਮੀ ਜਥੇਬੰਦੀਆਂ ਵਿਚੋਂ ਇਕ ਹੈ ਜਿਹੜੀ ਦੇਸ਼ ਭਰ ਦੇ ਲਗਭਗ ਸਾਰੇ ਰਾਜਾਂ ਵਿਚ ਫੈਲੀ ਹੋਈ ਹੈ | ਇਸ ਸੈਮੀਨਾਰ ਵਿਚ ਦੇਸ਼ ਦੇ 17 ਰਾਜਾਂ ਵਿਚੋਂ ਲਗਪਗ ਅੱਸੀ ਇਸਤਰੀ ਆਗੂ ਸ਼ਾਮਲ ਹੋਈਆਂ | ਜਿਸ ਦੀ ਪ੍ਰਧਾਨਗੀ ਸ੍ਰੀਮਤੀ ਕੁਸ਼ਲ ਭੌਰਾ ਅਤੇ ਸ੍ਰੀਮਤੀ ਦੁਰਗਾ ਭਵਾਨੀ ਵਲੋਂ ਕੀਤੀ ਗਈ |
ਪੀਪਲਜ਼ ਕਨਵੈਨਸ਼ਨ ਸੈਂਟਰ ਚੰਡੀਗੜ੍ਹ ਵਿਚ ''ਇਸਤਰੀਆਂ ਉੱਤੇ ਕਾਰਪੋਰੇਟ ਅਤੇ ਫਾਸ਼ੀਵਾਦੀ ਹਮਲਾ'' ਵਿਸ਼ੇ ਉੱਤੇ ਭਰਵਾਂ ਸੈਮੀਨਾਰ ਕੀਤਾ ਗਿਆ | ਆਪਣੇ ਕੁੰਜੀਵਤ ਭਾਸ਼ਣ ਵਿਚ ਭਾਰਤੀ ਮਹਿਲਾ ਫੈਡਰੇਸ਼ਨ ਦੀ ਜਨਰਲ ਸਕੱਤਰ ਕਾ. ਐਨੀ ਰਾਜਾ ਨੇ ਕਿਹਾ ਕਿ ਕਿਵੇਂ ਮੋਦੀ ਸ਼ਾਸਨ ਦੇ ਚਾਰ ਸਾਲਾਂ ਨੇ ਦੇਸ਼ ਦੀ ਵੱਡੀ ਬਹੁਗਿਣਤੀ ਉੱਤੇ ਹਿੰਸਾ ਅਤੇ ਵਾਂਝੇਕਰਨ ਦਾ ਹਮਲਾ ਵਿੱਢਿਆ ਹੋਇਆ ਹੈ | ਕਾਮਰੇਡ ਐਨੀ ਰਾਜਾ ਨੇ ਦੱਸਿਆ ਕਿ ਉਨ੍ਹਾਂ ਨੇ ਸੈਮੀਨਾਰ ਦੌਰਾਨ ਇਸਤਰੀਆਂ ਨਾਲ ਸਬੰਧਤ ਅਨੇਕਾਂ ਸਵਾਲਾਂ ਦੇ ਨਾਲ-ਨਾਲ ਆਰਥਿਕ ਹਾਲਾਤ ਨੂੰ ਵਿਸਥਾਰ ਨਾਲ ਵਿਚਾਰਿਆ ਗਿਆ | ਇਸਤਰੀ ਆਗੂਆਂ ਨੇ ਇਹ ਵੀ ਕਿਹਾ ਕਿ 'ਹਿੰਦੂ ਰਾਸ਼ਟਰ' ਉਸਾਰਨ ਦੇ ਫਾਸ਼ੀਵਾਦੀ ਪ੍ਰੋਜੈਕਟ ਦੇ ਹਿੱਸੇ ਵਜੋਂ ਕਿਵੇਂ ਭਾਜਪਾ-ਰਸਸ ਕਤਾਰਬੰਦੀ ਅਤੇ ਫ਼ਿਰਕਾਪ੍ਰਸਤੀ ਨੂੰ ਵਧਾ ਰਹੀ ਹੈ | ਇਸ ਪ੍ਰਸੰਗ ਵਿਚ ਕਈ ਮਤੇ ਪਾਸ ਕਰਕੇ ਭਵਿੱਖ ਵਿਚ ਅਹਿਮ ਮੁੱਦਿਆਂ ਉੱਤੇ ਲੜਾਈ ਦੀਆਂ ਯੋਜਨਾਵਾਂ ਉਲੀਕਿਆਂ ਜਿਵੇਂ ਜਣੇਪਾ ਲਾਭਾਂ, ਮਨਰੇਗਾ, ਘੱਟੋ-ਘੱਟ ਉਜ਼ਰਤਾਂ ਸਮੇਤ ਸਮਾਜਿਕ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ; ਫ਼ਿਰਕੂ ਕਤਾਰਬੰਦੀ ਦੇ ਵਿਰੁੱਧ ਮੁਹਿੰਮ ਚਲਾਉਣਾ ਅਤੇ ਔਰਤਾਂ ਉੱਤੇ ਹੁੰਦੇ ਅੱਤਿਆਚਾਰਾਂ ਦੇ ਿਖ਼ਲਾਫ਼ ਅੰਦੋਲਨ ਚਲਾਉਣਾ ਆਦਿ ਸ਼ਾਮਲ ਹਨ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 22 ਸਤੰਬਰ ਤੋਂ ਲੈ ਕੇ 15 ਅਕਤੂਬਰ ਤੱਕ ਦੇਸ਼ ਭਰ 'ਚ 'ਅਮਨ ਯਾਤਰਾ' ਵੀ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ | ਕਾ. ਐਨੀ ਰਾਜਾ ਦੇ ਨਾਲ ਪੈੱ੍ਰਸ ਕਾਨਫ਼ਰੰਸ ਵਿਚ ਕੁਲ ਹਿੰਦ ਸੀਨੀਅਰ ਪ੍ਰਧਾਨ ਕਾ. ਗਾਰਗੀ ਚੱਕਰਵਰਤੀ, ਪੰਜਾਬ ਇਸਤਰੀ ਸਭਾ ਦੀ ਪ੍ਰਧਾਨ ਕੁਸ਼ਲ ਭੌਰਾ ਅਤੇ ਜਨਰਲ ਸਕੱਤਰ ਰਾਜਿੰਦਰ ਪਾਲ ਕੌਰ ਤੋਂ ਇਲਾਵਾ ਗੁਰਨਾਮ ਕੰਵਰ ਆਦਿ ਨੇ ਵੀ ਸ਼ਿਰਕਤ ਕੀਤੀ |

ਲਲਿਤ ਦੀ ਅਗਵਾਈ 'ਚ ਕਈ ਨੌਜਵਾਨ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 15 ਜੁਲਾਈ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਕਾਂਗਰਸ ਭਵਨ ਵਿਚ ਨੌਜਵਾਨ ਆਗੂ ਲਲਿਤ ਕੁਮਾਰ ਦੀ ਅਗਵਾਈ ਵਿਚ ਕਾਫ਼ੀ ਗਿਣਤੀ ਨੌਜਵਾਨਾਂ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਨੌਜਵਾਨਾਂ ਦੇ ਸਮੂਹ ਦਾ ਕਾਂਗਰਸ ਇਕਾਈ ਚੰਡੀਗੜ੍ਹ ਦੇ ਪ੍ਰਧਾਨ ...

ਪੂਰੀ ਖ਼ਬਰ »

ਦਾਜ-ਦਹੇਜ ਘਟਾਉਣ ਖ਼ਾਤਰ ਵਿਆਹਾਂ ਦੇ ਖ਼ਰਚੇ ਦਾ ਸਬੂਤ ਰੱਖਣ ਲਈ ਕਾਨੂੰਨ 'ਚ ਸੋਧ ਹੋਵੇ - ਪੰਜਾਬੀ ਕਲਚਰਲ ਕੌ ਾਸਲ ਦੀ ਮੰਗ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਸਮਾਜ ਵਿਚ ਨਿਵੇਕਲੇ ਸਮਾਜਕ ਸੁਧਾਰਾਂ ਨੂੰ ਲਾਗੂ ਕਰਾਉਣ ਲਈ ਕਾਰਜਸ਼ੀਲ ਸੰਸਥਾ, ਪੰਜਾਬੀ ਕਲਚਰਲ ਕੌਾਸਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਆਹਾਂ ਅਤੇ ਤਲਾਕ ਸਬੰਧੀ ਮੌਜੂਦਾ ਕਾਨੂੰਨਾਂ ਵਿਚ ਸੋਧ ਕਰਕੇ ਅਜਿਹੀ ...

ਪੂਰੀ ਖ਼ਬਰ »

ਸੰਤੋਖ ਸਿੰਘ ਧੀਰ ਦੀਆਂ ਚਿੱਠੀਆਂ ਦਾ ਸੰਗ੍ਰਹਿ 'ਜਿਵੇਂ ਰਾਮ ਨੂੰ ਲਛਮਣ ਸੀ' ਹੋਇਆ ਲੋਕ-ਅਰਪਣ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਸਰਘੀ ਕਲਾ ਕੇਂਦਰ ਮੁਹਾਲੀ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਸੰਤੋਖ ਸਿੰਘ ਧੀਰ ਦੁਆਰਾ ਲਿਖੀਆਂ ਚਿੱਠੀਆਂ ਦਾ ਸੰਗ੍ਰਹਿ 'ਜਿਵੇਂ ਰਾਮ ਨੂੰ ਲਛਮਣ ਸੀ' ਲੋਕ ...

ਪੂਰੀ ਖ਼ਬਰ »

ਮਜ਼ਦੂਰ ਸੈਨਾ ਨੇ ਨਸ਼ੇ ਵਿਰੁੱਧ ਲੜਾਈ ਲੜਨ ਦੀ ਚੁੱਕੀ ਸਹੁੰ

ਚੰਡੀਗੜ੍ਹ, 15 ਜੁਲਾਈ (ਆਰ.ਐਸ.ਲਿਬਰੇਟ)-ਅੱਜ ਆਪਣੀ 24ਵੀਂ ਵਰੇ੍ਹਗੰਢ 'ਤੇ ਕਾਲੋਨੀ ਨੰਬਰ 4 ਵਿਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮਜ਼ਦੂਰ ਸੈਨਾ ਨੇ ਨਸ਼ੇ ਵਿਰੁੱਧ ਲੜਾਈ ਲੜਨ ਦੀ ਸਹੁੰ ਚੁੱਕੀ | ਸੰਬੋਧਨ ਦੌਰਾਨ ਮਜ਼ਦੂਰ ਸੈਨਾ ਦੇ ਚੇਅਰਮੈਨ ਸੌਰਭ ਜੋਸ਼ੀ ਨੇ ਕਿਹਾ ਕਿ ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਜੁਆਇੰਟ ਐਕਸ਼ਨ ਕਮੇਟੀ ਵਲੋਂ ਧਨਾਸ 'ਚ ਮੋਮਬੱਤੀ ਮਾਰਚ

ਚੰਡੀਗੜ੍ਹ, 15 ਜੁਲਾਈ (ਆਰ.ਐਸ.ਲਿਬਰੇਟ)-ਡੰਪਿੰਗ ਗਰਾਊਾਡ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੇ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਮੋਮਬੱਤੀ ਮਾਰਚ ਕਰ ਧਨਾਸ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪ੍ਰਦਰਸ਼ਨ ਕੀਤਾ, ਜਿਸ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਦਿਲ ਰੋਗ ਵਿਭਾਗ 'ਚ ਅੱਜ ਤੋਂ 3 ਯੂਨਿਟਾਂ 'ਚ ਦੇਖੇ ਜਾਣਗੇ ਮਰੀਜ਼

ਚੰਡੀਗੜ੍ਹ, 15 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਦਿਲ ਦੇ ਰੋਗ ਵਿਭਾਗ (ਕਾਰਡੀਓਲਾਜੀ) 'ਚ ਅੱਜ ਤੋਂ ਤਿੰਨ ਯੂਨਿਟਾਂ ਵਿਚ ਮਰੀਜ਼ ਦੇਖੇ ਜਾਣਗੇ | ਇਹ ਫ਼ੈਸਲਾ ਮਰੀਜ਼ਾਂ ਨੂੰ ਇਲਾਜ ਵਿਚ ਬਿਹਤਰ ਸਹੂਲਤਾਂ ਦੇਣ ਲਈ ਲਿਆ ਗਿਆ ਹੈ | ਤਿੰਨਾਂ ਯੂਨਿਟਾਂ ਵਿਚ ਚਾਰ ...

ਪੂਰੀ ਖ਼ਬਰ »

86.99 ਫ਼ੀਸਦੀ ਵਿਦਿਆਰਥੀਆਂ ਨੇ ਦਿੱਤੀ ਦਾਖਲਾ ਪ੍ਰੀਖਿਆ

ਚੰਡੀਗੜ੍ਹ, 15 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ.ਯੂ.ਐਲ.ਈ.ਈ.ਟੀ. ਦੀ ਦਾਖਲਾ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਲਈ ਤਿੰਨ ਕੇਂਦਰ ਬਣਾਏ ਗਏ ਸਨ ਜਿਨ੍ਹਾਂ ਵਿਚੋਂ ਦੋ ਸੈਂਟਰ ਪੰਜਾਬ ਯੂਨੀਵਰਸਿਟੀ ਕੈਂਪਸ ਸੈਕਟਰ-14 ਵਿਚ ਅਤੇ ਦੂਜਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਸਮਰਪਣ ਫਾਊਾਡੇਸ਼ਨ ਦੇ ਮੈਂਬਰਾਂ ਨੇ ਬੂਟੇ ਲਗਾਉਣ ਦੀ ਚੁੱਕੀ ਸਹੰੁ

ਚੰਡੀਗੜ੍ਹ, 15 ਜੁਲਾਈ (ਆਰ.ਐਸ.ਲਿਬਰੇਟ)-ਸੰਪੂਰਨ ਸਮਰਪਣ ਫਾਊਾਡੇਸ਼ਨ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਇਕ-ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ, ਉਨ੍ਹਾਂ ਫਾਊਾਡੇਸ਼ਨ ਦੇ ਮੈਂਬਰਾਂ ਨੂੰ ਸਹੁੰ ਦਿਵਾਈ ਅਤੇ ਨਿਸ਼ਚਿਤ ਕਰਨ ਨੂੰ ਕਿਹਾ ਕਿ ਹਰ ਮੈਂਬਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਐੱਸ. ਸੀ. ਵਿਦਿਆਰਥੀਆਂ ਦੇ 1200 ਕਰੋੜ ਕਦੋਂ ਜਾਰੀ ਕਰੇਗੀ- ਜੈਕ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-14 ਵੱਖ-ਵੱਖ ਐਸੋਸੀਏਸ਼ਨਾਂ ਦੇ ਵਫਦ ਜੁਆਇੰਟ ਐਕਸ਼ਨ ਕਮੇਟੀ (ਜੇ. ਏ. ਸੀ.) ਦੀ ਇਕ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਕੇਂਦਰ ਸਰਕਾਰ ਦੇ ਸਰਕੂਲਰ ਫੈਡਰਲ ਨੰ. 14011/01/2018-ਐੱਸ. ਸੀ. ਡੀ.-ਵੀ, 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰ ...

ਪੂਰੀ ਖ਼ਬਰ »

ਕਾਲਜ ਵਿਖੇ 'ਧਿਆਨ' ਵਿਸ਼ੇ ਨਾਲ ਸਬੰਧਿਤ ਭਾਸ਼ਣ ਕਰਵਾਇਆ

ਡੇਰਾਬੱਸੀ, 15 ਜੁਲਾਈ (ਸ਼ਾਮ ਸਿੰਘ ਸੰਧੂ)-'ਧਿਆਨ' ਦੀ ਮਨੁੱਖੀ ਜ਼ਿੰਦਗੀ ਵਿਚ ਵਿਸ਼ੇਸ਼ ਮਹੱਤਤਾ ਅਤੇ 'ਧਿਆਨ' ਸਾਧਨਾ ਦੀਆਂ ਬਾਰੀਕੀਆਂ ਨੂੰ ਸਮਝਾਉਣ ਲਈ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿੰ੍ਰਸੀਪਲ ਸ੍ਰੀਮਤੀ ਸਾਧਨਾ ਸੰਗਰ ਦੀ ਅਗਵਾਈ ਹੇਠ ਅਚਾਰੀਆ ਭਾਰਤੀਯ ਯੋਗ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਨਸ਼ੇ ਦੇ ਖ਼ਾਤਮੇ ਲਈ ਅੱਗੇ ਆਉਣ- ਗਰਚਾ

ਖਰੜ, 15 ਜੁਲਾਈ (ਮਾਨ)-ਪਿੰਡਾਂ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਨਸ਼ੇ ਦੇ ਖ਼ਤਮੇ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਬੀਬੀ ਲਖਵਿੰਦਰ ਕੌਰ ਗਰਚਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਨਸ਼ੇ ਨੇ ਪੂਰੀ ...

ਪੂਰੀ ਖ਼ਬਰ »

ਲੋਕਾਂ ਦਾ ਮਿਲਵਰਤਣ ਹੀ ਕਰ ਸਕਦੈ ਨਸ਼ਾ ਮੁਕਤ ਪੰਜਾਬ - ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਡਾ: ਦਲੇਰ ਸਿੰਘ ਮੁਲਤਾਨੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਿੰਡਾਂ ਤੋਂ ਆਏ ਪਤਵੰਤਿਆਂ ਦੀ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੰਤਰੀ ਸਿੱਧੂ ਦੇ ਘਿਰਾਓ ਦੀ ਤਿਆਰੀ

ਐੱਸ. ਏ. ਐੱਸ. ਨਗਰ, 15 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਭਰ ਤੋਂ ਚੰਡੀਗੜ੍ਹ ਆਉਣ ਲਈ ਸਰਹੰਦ ਤੋਂ ਮੁਹਾਲੀ ਵਾਇਆ ਲਾਂਡਰਾਂ ਮਾਰਗ ਜਿੱਥੇ ਵੱਡੀ ਗਿਣਤੀ ਵਿਚ ਪੰਜਾਬ ਦੇ ਲੋਕ ਪੁੱਜਦੇ ਹਨ ਪਰ ਸਰਕਾਰਾਂ ਵਲੋਂ ਇਸ ਸੜਕ 'ਤੇ ਜਾਮ ਲੱਗਣ ਅਤੇ ਸੜਕ ਦੀ ਮੁਰੰਮਤ ਆਦਿ ...

ਪੂਰੀ ਖ਼ਬਰ »

ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 15 ਜੁਲਾਈ (ਝਾਂਮਪੁਰ)-ਪ੍ਰੀਤ ਫਰਨੀਚਰ ਦੇ ਐਮ. ਡੀ. ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਦਾ ਸਨਮਾਨ ਕਰਦਿਆਂ ਭਾਈ ਅਮਰਾਓ ਸਿੰਘ ਲੰਬਿਆਂ ਅਤੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲਿਆਂ ਨੇ ਕਿਹਾ ਕਿ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ...

ਪੂਰੀ ਖ਼ਬਰ »

ਪ੍ਰ੍ਰਧਾਨ ਮੰਤਰੀ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਸਨਮਾਨ ਮਾਣ ਵਾਲੀ ਗੱਲ- ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਸਨਮਾਨ ਅਤੇ ਮਾਰਗਦਰਸ਼ਕ ਦਾ ਖਿਤਾਬ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਢਿੱਲੋਂ ਨੇ ਸਮੱਸਿਆਵਾਂ ਸੁਣੀਆਂ

ਜ਼ੀਰਕਪੁਰ, 15 ਜੁਲਾਈ (ਅਵਤਾਰ ਸਿੰਘ)-ਵੀ. ਆਈ. ਪੀ. ਸੜਕ 'ਤੇ ਸਥਿਤ ਜੈਪੁਰੀਆ ਸਨਰਾਈਜ਼ ਸੁਸਾਇਟੀ ਵਿਖੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੁਸਾਇਟੀ ਦੇ ਪ੍ਰਧਾਨ ਪੀ. ਕੇ. ਮਾਥੁਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਵਿਅਕਤੀ ਤੋਂ ਧੋਖੇ ਨਾਲ ਠੱਗੇ 1 ਲੱਖ ਰੁਪਏ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੀ ਅੰਬ ਸਾਹਿਬ ਕਾਲੋਨੀ (ਜਗਤਪੁਰਾ) ਦੇ ਰਹਿਣ ਵਾਲੇ ਵਿਜੇਂਦਰ ਨਾਂਅ ਦੇ ਵਿਅਕਤੀ ਕੋਲੋਂ ਤਿੰਨ ਅਣਪਛਾਤੇ ਮੁਲਜ਼ਮ ਧੋਖੇ ਨਾਲ 1 ਲੱਖ ਰੁਪਏ ਠੱਗ ਕੇ ਲੈ ਗਏ | ਪੁਲਿਸ ਨੇ ਇਸ ਮਾਮਲੇ 'ਚ 3 ਅਣਪਛਾਤੇ ...

ਪੂਰੀ ਖ਼ਬਰ »

ਟੀ. ਜੀ. ਟੀ. ਤੇ ਪੀ. ਜੀ. ਟੀ. ਅਧਿਆਪਕ ਮੁੜ ਉਤਰੇ ਸੜਕਾਂ 'ਤੇ

ਪੰਚਕੂਲਾ, 15 ਜੁਲਾਈ (ਕਪਿਲ)-ਸਮੁੱਚੇ ਹਰਿਆਣਾ ਤੋਂ ਆਏ ਟੀ. ਜੀ. ਟੀ. ਅਤੇ ਪੀ. ਜੀ. ਟੀ. ਅਧਿਆਪਕਾਂ ਵਲੋਂ ਅੱਜ ਮੁੜ ਤੋਂ ਪੰਚਕੂਲਾ ਦੀਆਂ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਕਰਦੇ ਹੋਏ ਇਹ ਅਧਿਆਪਕ ਜਿਵੇਂ ਹੀ ਪੰਚਕੂਲਾ-ਚੰਡੀਗੜ੍ਹ ਹੱਦ 'ਤੇ ...

ਪੂਰੀ ਖ਼ਬਰ »

ਉਦੈ ਸਿੰਘ ਰਾਠੌਰ ਇੰਟਕ ਦੇ ਕੌਮੀ ਜਰਨਲ ਸਕੱਤਰ ਨਿਯੁਕਤ

ਜ਼ੀਰਕਪੁਰ, 15 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਦੇ ਵਸਨੀਕ ਸੀਨੀਅਰ ਕਾਾਗਰਸੀ ਆਗੂ ਅਤੇ ਆਲ ਇੰਡੀਆ ਰਾਜਪੂਤ ਯੂਥ ਬਿ੍ਗੇਡ ਦੇ ਕੌਮੀ ਪ੍ਰਧਾਨ ਉਦੇ ਸਿੰਘ ਰਾਠੌਰ ਨੂੰ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਕੁਰਾਲੀ, 15 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਦੇ ਮਨੋਰਥ ਨਾਲ ਸੈਮੀਨਾਰ ਕਰਵਾਇਆ ਗਿਆ | ਸਿਹਤ ਅਤੇ ਪੁਲਿਸ ਵਿਭਾਗ ਵਲੋਂ ਸਕੂਲ ਪ੍ਰਬੰਧਕਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਨਾਬਾਲਗ ਕਾਬੂ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨਾਬਾਲਗਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲੌਾਗੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਨਾਬਾਲਗ ...

ਪੂਰੀ ਖ਼ਬਰ »

ਸਿਆਊ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਲਾਸਟਿਕ ਦੀਆਂ ਬੋਤਲਾਂ ਤੇ ਲਿਫ਼ਾਫ਼ੇ ਕੀਤੇ ਇਕੱਠੇ

ਐੱਸ. ਏ. ਐੱਸ. ਨਗਰ, 15 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਲਾਸਟਿਕ ਦੀਆਂ ਬੋਤਲਾਂ, ਲਿਫ਼ਾਫ਼ਿਆਂ ਆਦਿ ਨੂੰ ਇਕੱਠਾ ਕਰਕੇ ਢੁਕਵੇਂ ਢੰਗ ਨਾਲ ਮੁੜ ਵਰਤੋਂ ਵਿਚ ਲਿਆਉਣ ਜਾਂ ਨਸ਼ਟ ਕਰਨ ਸਬੰਧੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਮੁਕਾਬਲੇ ਕਰਵਾਏ

ਕੁਰਾਲੀ, 15 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਾਲੇਵਾਲ ਦੇ ਸੰਤ ਬਾਬਾ ਜੁਗਤ ਰਾਮ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਅਗਲੇ ਗੇੜ ਦੇ ਮੁਕਾਬਲੇ ਕਰਵਾਏ ਗਏ | ਦੇਰ ਰਾਤ ਤੱਕ ਚਲੇ ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਕਿਰਾਇਆ ਨਾ ਦੇਣ ਵਾਲਾ ਕਿਰਾਏਦਾਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਵਲੋਂ ਅਦਾਲਤ ਦੇ ਹੁਕਮਾਂ 'ਤੇ ਸੰਦੀਪ ਸੈਣੀ ਵਾਸੀ ਸੈਕਟਰ-51 ਚੰਡੀਗੜ੍ਹ ਨੂੰ ਗਿ੍ਫ਼ਤਾਰ ਕਰਕੇ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਕਿ ਸੰਦੀਪ ਵਲੋਂ ਜੇਲ੍ਹ ਜਾਣ ਦੇ ਡਰੋਂ ਤੁਰੰਤ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ 'ਤੇ ਸਿਆਸਤ ਨਾ ਖੇਡਣ ਮੁੱਖ ਮੰਤਰੀ -ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਧਾਏ ਗਏ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਜੁਮਲੇਬਾਜ਼ੀ ਕਰਾਰ ਦੇਣਾ ਬਹੁਤ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਯੁਵਕ ਸੇਵਾਵਾਂ ਕਲੱਬਾਂ ਨੇ ਸ਼ਹਿਰ ਅੰਦਰ ਕੱਢਿਆ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਉਹ ਪੂਰੇ ਉਤਸ਼ਾਹ ਨਾਲ ਨਸ਼ਿਆਂ ਿਖ਼ਲਾਫ਼ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਪੀ. ਟੀ. ਯੂ. ਦੇ ਇਮਤਿਹਾਨਾਂ 'ਚ ਗਿਆਨ ਜੋਤੀ ਦੇ ਬੀ. ਸੀ. ਏ. ਦੇ ਵਿਦਿਆਰਥੀਆਂ ਦੀ ਸਰਦਾਰੀ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਮੁਹਾਲੀ ਦੇ ਬੀ. ਸੀ. ਏ. ਸਟਰੀਮ ਦੇ ਵਿਦਿਆਰਥੀਆਂ ਨੇ ਆਈ. ਕੇ. ਗੁਜਰਾਲ-ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਲਈ ਗਈ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਲੋਕ ਅਦਾਲਤ ਦਾ ਫ਼ੈਸਲਾ ਐਕਵਾਇਰ ਜ਼ਮੀਨਾਂ ਬਦਲੇ ਕਿਸਾਨਾਂ ਨੂੰ ਸਾਲਾਂ ਦੀ ਖੱਜਲ-ਖੁਆਰੀ ਤੋਂ ਬਾਅਦ ਮਿਲੇਗਾ ਕਰੀਬ 20 ਕਰੋੜ ਦਾ ਮੁਆਵਜ਼ਾ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਗਮਾਡਾ ਅਤੇ ਹੋਰਨਾਂ ਵਿਭਾਗਾਂ ਵਲੋਂ ਜ਼ਮੀਨਾਂ ਐਕਵਾਇਰ ਕਰਨ ਦੇ ਮਾਮਲੇ 'ਚ ਮੁਹਾਲੀ ਦੇ ਅਦਾਲਤੀ ਕੰਪਲੈਕਸ ਵਿਖੇ ਲੱਗੀ ਨੈਸ਼ਨਲ ਲੋਕ ਅਦਾਲਤ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਗਮਾਡਾ ...

ਪੂਰੀ ਖ਼ਬਰ »

ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਸਿਹਤ ਵਿਭਾਗ ਪੰਜਾਬ ਅੰਦਰ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਡਾ: ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਰੰਸੀ ਦੇਖਣ ਬਹਾਨੇ ਨੌਸਰਬਾਜ਼ ਜੋੜੇ ਨੇ ਉਡਾਏ 28 ਹਜ਼ਾਰ

ਕੁਰਾਲੀ, 15 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਦੀ ਚੰਡੀਗੜ੍ਹ ਰੋਡ 'ਤੇ ਸਥਿਤ ਦਸਮੇਸ਼ ਸਟੀਲ ਫੈਕਟਰੀ ਨਾਮਕ ਦੁਕਾਨ ਦੇ ਮਾਲਕ ਨਾਲ ਇਕ ਨੌਸਰਬਾਜ਼ ਜੋੜਾ ਨਾਟਕੀ ਢੰਗ ਨਾਲ 28 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਰਫੂ ਚੱਕਰ ਹੋ ਗਿਆ | ਇਸ ਸਬੰਧੀ ਪੀੜਤ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਕੌ ਾਸਲਰ ਹਰਦੀਪ ਸਿੰਘ ਵਲੋਂ ਬੱਚਿਆਂ ਨੂੰ ਬੂਟੇ ਗੋਦ ਲੈ ਕੇ ਨਵੀਂ ਪਿਰਤ ਪਾਉਣ ਦਾ ਸੱਦਾ

ਚੰਡੀਗੜ੍ਹ, 15 ਜੁਲਾਈ (ਆਰ.ਐਸ.ਲਿਬਰੇਟ)- ਅਕਾਲੀ ਦਲ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਅਤੇ ਇਲਾਕਾ ਕੌਾਸਲਰ ਸਰਦਾਰ ਹਰਦੀਪ ਸਿੰਘ ਨੇ ਵਾਰਡ ਨੰਬਰ 10 ਦੇ ਸੈਕਟਰ 41- ਬੀ ਦੇ ਪਾਰਕ ਵਿਚ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਕੌਾਸਲਰ ਹਰਦੀਪ ਸਿੰਘ ਨੇ ਬੱਚਿਆਂ ...

ਪੂਰੀ ਖ਼ਬਰ »

ਮਲੋਆ ਦੇ ਸੀਵਰੇਜ ਟਰੀਟਮੈਂਟ ਪਲਾਂਟ ਨੂੰ ਕਮਿਸ਼ਨਰ ਵਲੋਂ 30 ਸਤੰਬਰ ਤੱਕ ਪੂਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਜੁÑਲਾਈ (ਆਰ.ਐਸ.ਲਿਬਰੇਟ)-ਅੱਜ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਪਿੰਡ ਮਲੋਆ ਵਿਚ ਨਿਰਮਾਣ ਅਧੀਨ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਦਾ ਦੌਰਾ ਕੀਤਾ | ਕਮਿਸ਼ਨਰ ਨੇ ਵੱਖ ਵੱਖ ਢਾਂਚਿਆਂ ਦੀ ਜਾਂਚ ਕੀਤੀ ਅਤੇ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਫਿਜ਼ਿਕਸ ਵਿਭਾਗ ਵਲੋਂ ਵਿਦਿਆਰਥੀ ਮਿਲਣੀ ਪ੍ਰੋਗਰਾਮ

ਚੰਡੀਗੜ੍ਹ, 15 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵਲੋਂ ਪੁਰਾਣੇ ਵਿਦਿਆਰਥੀਆਂ ਦਾ ਤੀਜਾ ਮਿਲਣੀ ਪ੍ਰੋਗਰਾਮ (ਐਲੂਮਨੀ ਮੀਟ) ਕਰਵਾਇਆ ਗਿਆ | ਦੋ ਦਿਨਾਂ ਇਸ ਪ੍ਰੋਗਰਾਮ ਵਿਚ 29 ਪੁਰਾਣੇ ਵਿਦਿਆਰਥੀ ਅਤੇ ਉਨ੍ਹਾਂ ਨਾਲ 13 ਪਰਿਵਾਰਕ ...

ਪੂਰੀ ਖ਼ਬਰ »

ਸ਼ਿਵ ਸੈਨਾ ਯੁਵਾ ਪੰਜਾਬ ਤੇ ਹਿੰਦੂ ਤਖ਼ਤ ਵਲੋਂ ਧਰਮ ਪ੍ਰਚਾਰ ਦੇ ਪ੍ਰੋਗਰਾਮ ਉਲੀਕੇ ਜਾਣਗੇ -ਪੰਚਾਨੰਦ ਗਿਰੀ ਮਹਾਰਾਜ

ਖਰੜ, 15 ਜੁਲਾਈ (ਗੁਰਮੁੱਖ ਸਿੰਘ ਮਾਨ)-ਹਿੰਦੂ ਤਖ਼ਤ ਅਧੀਨ ਧਰਮ ਤੇ ਗਊ ਦੀ ਰੱਖਿਆ ਅਤੇ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਿਵ ਸੈਨਾ ਯੁਵਾ ਪੰਜਾਬ ਅਤੇ ਹਿੰਦੂ ਤਖ਼ਤ ਵਲੋਂ ਧਰਮ ਪ੍ਰਚਾਰ ਦੇ ਪ੍ਰੋਗਰਾਮ ਉਲੀਕੇ ਜਾਣਗੇ | ਇਹ ਵਿਚਾਰ ਹਿੰਦੂ ਤਖ਼ਤ ਦੇ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੀ ਉਲੰਘਣਾ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਸਮੇਤ ਕਈ ਅਫ਼ਸਰ ਤਲਬ ਡੀ. ਡੀ. ਪੀ. ਓ. ਅਦਾਲਤੀ ਹੁਕਮ ਅਦੂਲੀ ਸਬੰਧੀ ਅਗਲੀ ਤਰੀਕ 'ਤੇ ਦੇਣਗੇ ਜਵਾਬ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਮੁਹਾਲੀ, ਬੀ. ਡੀ. ਪੀ. ਓ. ਖਰੜ, ਤਹਿਸੀਲਦਾਰ ਮੁਹਾਲੀ, ਕਾਨੂੰਨਗੋ, ਗ੍ਰਾਮ ਪੰਚਾਇਤ ਪਿੰਡ ਲਖਨੌਰ ਅਤੇ ਹੋਰਨਾਂ ਿਖ਼ਲਾਫ਼ ਸਿਵਲ ਜੱਜ ਦੀ ਅਦਾਲਤ ...

ਪੂਰੀ ਖ਼ਬਰ »

ਪਿੰਡ ਚੈੜੀਆਂ ਵਿਖੇ ਭੇਦਭਰੀ ਹਾਲਤ 'ਚ ਦੋ ਮੱਝਾਂ ਮਰਨ ਕਾਰਨ ਪਸ਼ੂ-ਪਾਲਕਾਂ 'ਚ ਸਹਿਮ

ਕੁਰਾਲੀ, 15 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਚੈੜੀਆਂ ਵਿਖੇ ਦੋ ਮੱਝਾਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਕਾਰਨ ਪਿੰਡ ਦੇ ਪਸ਼ੂ-ਪਾਲਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੈੜੀਆਂ ਦੇ ਪਸ਼ੂ-ਪਾਲਕਾਂ ਹਜ਼ਾਰਾ ਸਿੰਘ ਅਤੇ ਬਲਵੀਰ ...

ਪੂਰੀ ਖ਼ਬਰ »

ਮਾਪੇ ਬਣਨ ਜਾ ਰਹੇ ਜੋੜਿਆਂ ਲਈ ਪ੍ਰੀ-ਨੈਂਟਲ ਵਰਕਸ਼ਾਪ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)-ਆਈ. ਵੀ. ਹਸਪਤਾਲ ਮੁਹਾਲੀ ਵਿਖੇ ਮਾਪੇ ਬਣਨ ਜਾ ਰਹੇ ਜੋੜਿਆਂ ਲਈ ਇਕ ਪ੍ਰੀ-ਨੈਂਟਲ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ 20 ਤੋਂ ਵੱਧ ਜੋੜਿਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਆਈ. ਵੀ. ਐੱਫ. ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਵਿਖੇ ਮਾਤਾ ਸਿੰਘਾ ਦੇਵੀ ਮੰਦਰ ਨੇੜੇ ਨਦੀ 'ਤੇ ਪੁਲ ਬਣਾਇਆ ਜਾਵੇ -ਕੰਗ

ਮੁੱਲਾਂਪੁਰ ਗਰੀਬਦਾਸ, 15 ਜੁਲਾਈ (ਦਿਲਬਰ ਸਿੰਘ ਖੈਰਪੁਰ)-ਮਿਊਾਸੀਪਲ ਕਮੇਟੀ ਨਵਾਂਗਰਾਉਂ 2006 ਵਿਚ ਹੋਂਦ ਵਿਚ ਆਈ ਸੀ ਅਤੇ ਚੰਡੀਗੜ੍ਹ ਦੇ ਨੇੜੇ ਹੋਣ ਕਾਰਨ ਇਸ ਖੇਤਰ ਵਿਚ ਹੱਦੋਂ ਵੱਧ ਵਸੋਂ ਹੋ ਗਈ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਮੌਤ

ਕੁਰਾਲੀ, 15 ਜੁਲਾਈ (ਹਰਪ੍ਰੀਤ ਸਿੰਘ)-ਕੁਰਾਲੀ-ਸੀਸਵਾਂ ਸੜਕ 'ਤੇ ਪੈਂਦੇ ਪਿੰਡ ਬੜੌਦੀ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਬੜੌਦੀ ਦੇ ਗੁਰਦੁਆਰਾ ਧੰਨਾ ਭਗਤ ਦੇ ਸਾਹਮਣੇ ਉਸ ਸਮੇਂ ਵਾਪਰਿਆ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ - ਰਾਜਿੰਦਰ ਬਡਹੇੜੀ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਦੇ ਪਿੰਡ ਬਡਹੇੜੀ ਦੇ ਪੱਕੇ ਵਸਨੀਕ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਦੇ ਸਾਬਕਾ ਮੈਂਬਰ ਲੋਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX