ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  9 minutes ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  21 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  46 minutes ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  51 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 1 hour ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 1 hour ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 1 hour ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 1 hour ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 2 hours ago
ਜਲੰਧਰ, 16 ਅਗਸਤ -ਸੀ.ਆਈ.ਏ. ਸਟਾਫ਼ ਕਮਿਸ਼ਨਰੇਟ ਜਲੰਧਰ ਟੀਮ ਵੱਲੋਂ ਨਾਕਾਬੰਦੀ ਦੋਰਾਨ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਮੈਡੀਕਲ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 1 ਲੱਖ 92 ਹਜ਼ਾਰ 900 ...
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਬਿਹਾਰ ਦੇ ਮੰਤਰੀ ਨੰਦ ਕਿਸ਼ੋਰ ਯਾਦਵ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼(ਆਲ ਇੰਡੀਆ...
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 3 hours ago
ਵੀਨਸ(ਇਟਲੀ), 16 ਅਗਸਤ(ਹਰਦੀਪ ਸਿੰਘ ਕੰਗ) - ਇਟਲੀ ਦੇ ਸ਼ਹਿਰ ਵਿਖੇ ਮੰਗਲਵਾਰ ਸਵੇਰੇ ਲਗਭਗ 11 ਵਜੇ ਇਕ ਪੁਲ ਦੇ ਡਿਗ ਜਾਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮਰਨ ਵਾਲਿਆ ਦੀ ਗਿਣਤੀ ਵੱਧ ਕੇ 39 ਤੱਕ ਪਹੁੰਚ ਗਈ ...
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 3 hours ago
ਜਲੰਧਰ, 16 ਅਗਸਤ- ਚਹੇੜੂ ਦੇ ਨਾਲ ਲੱਗਦੇ ਮਹੇੜੂ 'ਚ ਇਕ ਘਰ 'ਚ ਸਿਲੰਡਰ ਫੱਟਣ ਦੀ ਖ਼ਬਰ ਮਿਲੀ ਹੈ ਇਸ ਹਾਦਸੇ 'ਚ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸ ਗਿਆ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਝੁਲਸੇ ਹੋਏ ਲੋਕਾਂ ਦੀ ...
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 3 hours ago
ਕਾਬੂਲ, 16 ਅਗਸਤ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੂਲ 'ਚ ਇਕ ਟਿਊਸ਼ਨ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ ਹੋ ਗਈ ਜਦਕਿ 67 ਹੋਰ ਲੋਕ ਜ਼ਖਮੀ ਹੋਏ ਹਨ। ਇਸ ਆਤਮਘਾਤੀ ਹਮਲਾਵਰ ਨੇ ਟਿਊਸ਼ਨ ਸੈਂਟਰ ਨੂੰ ਉਸ ਸਮੇਂ ਨਿਸ਼ਾਨਾ...
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 3 hours ago
ਚੰਡੀਗੜ੍ਹ, 16 ਅਗਸਤ - ਬੇਅਦਬੀ ਮਾਮਲਿਆਂ 'ਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਅੱਜ ਅੰਤਿਮ ਰਿਪੋਰਟ ਸੌਂਪ ਦਿੱਤੀ ਹੈ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਰਿਪੋਰਟ ਦੇ ਆਧਾਰ 'ਤੇ ਲੋੜੀਂਦੇ ਕਦਮ
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 4 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 4 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 5 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 5 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 6 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 6 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 6 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 6 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 7 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 7 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 8 hours ago
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 8 hours ago
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 9 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 9 hours ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 9 hours ago
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 10 hours ago
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ
  •     Confirm Target Language  

ਰੂਪਨਗਰ

ਕੌਮੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ ਤੇ ਮਿਸ਼ਨ ਡਾਇਰੈਕਟਰ ਵਰੁਣ ਰੂਜ਼ਮ ਨਾਲ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਵਲੋਂ ਸਮੂਹ ਮੁਲਾਜ਼ਮਾਂ ਲਈ ਕੇਂਦਰ ਦੀਆਂ ਹਦਾਇਤਾਂ ਮੁਤਾਬਕ 15 ਫ਼ੀਸਦੀ ਦਾ ਲਾਇਲਟੀ ਬੋਨਸ ਤਨਖ਼ਾਹ ਨਾਲ ਜੋੜ ਕੇ ਦੇਣ ਦੀ ਮੰਗ ਕੀਤੀ ਗਈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਣਾ ਨੇ ਰੋਸ ਜਤਾਇਆ ਕਿ ਪਿਛਲੇ 10 ਸਾਲਾਂ ਤੋਂ ਲਗਾਤਾਰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਦਾ ਨਾ ਤਾਂ ਮੈਡੀਕਲ ਬੀਮਾ ਹੈ ਤੇ ਲੋੜ ਪੈਣ 'ਤੇ ਨਾ ਹੀ ਇਨ੍ਹਾਂ ਕੋਲ ਕਮਾਈ ਛੁੱਟੀ ਦੀ ਸੁਵਿਧਾ ਹੈ | ਇਸ 'ਤੇ ਸਰਕਾਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਲਾਇਲਟੀ ਬੋਨਸ ਦਾ ਲਾਭ ਜਲਦੀ ਦੇ ਦਿੱਤਾ ਜਾਵੇਗਾ | ਸਾਲਾਨਾ ਵਾਧੇ ਦੀ ਮੰਗ 'ਤੇ ਮੰਤਰੀ ਨੇ ਸਹਿਮਤੀ ਜਤਾਈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਘੱਟ ਹਨ | ਪੰਜਾਬ ਰਾਜ ਵਿਚ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਲਈ ਬਣੇ ਐਕਟ, ਸੁਪਰੀਮ ਕੋਰਟ ਦੇ ਫ਼ੈਸਲੇ ਤੇ ਅਲੱਗ-ਅਲੱਗ ਰਾਜਾਂ ਦਾ ਹਵਾਲਾ ਦਿੰਦੇ ਹੋਏ ਡਾ. ਰਾਣਾ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ | ਉਨ੍ਹਾਂ ਜ਼ੋਰਦਾਰ ਤਰੀਕੇ ਨਾਲ ਦਲੀਲ ਪੇਸ਼ ਕਰਦੇ ਹੋਏ ਰੋਸ ਜਤਾਇਆ ਕਿ ਏ. ਐੱਨ. ਐੱਮ. ਕਰਮਚਾਰਣਾਂ ਨੂੰ ਪੰਜਾਬ ਕੈਬਿਨੇਟ ਤੇ ਭਾਰਤ ਸਰਕਾਰ ਵਲੋਂ ਮਨਜੂਰੀ ਮਿਲਣ ਦੇ ਬਾਵਜੂਦ ਸਰਕਾਰ ਇਨ੍ਹਾਂ ਨੂੰ ਰੈਗੂਲਰ ਨਹੀਂ ਕਰ ਰਹੀ ਹੈ | ਇਸ 'ਤੇ ਅਧਿਕਾਰੀਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਦਾ ਮਾਮਲਾ ਰਾਜ ਦੇ ਸਾਰੇ ਹੀ ਕੰਟ੍ਰੈਕਟ ਦੇ ਮੁਲਾਜ਼ਮਾਂ ਨਾਲ ਜੁੜਿਆ ਹੋਇਆ ਹੈ ਤੇ ਕੋਰਟ ਵਿਚ ਵੀ ਵਿਚਾਰ ਅਧੀਨ ਹੈ, ਜਿਸ 'ਤੇ ਸਰਕਾਰ ਆਪਣੇ ਪੱਧਰ 'ਤੇ ਮੁਲਾਜ਼ਮਾਂ ਦੇ ਹਿਤ ਵਿਚ ਵਿਚਾਰ ਕਰ ਰਹੀ ਹੈ | ਸੂਬੇ ਵਿਚ ਆਯੂਸ਼ ਤਹਿਤ ਹੋਮਿਓਪੈਥੀ ਵਿਭਾਗ ਵਿਚ 36 ਨਵੇਂ ਹੋਮਿਓਪੈਥੀ ਮੈਡੀਕਲ ਅਫ਼ਸਰਾਂ ਦੀ ਪੱਕੀ ਭਰਤੀ 'ਤੇ ਡਾ. ਰਾਣਾ ਨੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਵਿਚ ਆਯੂਰਵੈਦ ਤੇ ਹੋਮਿਓਪੈਥੀ ਚਿਕਿਤਸਾ ਪ੍ਰਣਾਲੀਆਂ ਦਾ ਦਾਇਰਾ ਦਿਨ-ਪ੍ਰਤੀ ਦਿਨ ਘੱਟਦਾ ਜਾ ਰਿਹਾ ਹੈ | ਇਨ੍ਹਾਂ ਵਿਭਾਗਾਂ ਵਿਚ ਡਾਕਟਰਾਂ ਦੀ ਗਿਣਤੀ ਬਹੁਤ ਘੱਟ ਹੈ | ਇਸੇ ਤਰ੍ਹਾਂ ਹੀ ਇਨ੍ਹਾਂ ਦੋਵਾਂ ਹੀ ਵਿਭਾਗਾਂ ਵਿਚ ਪੈਰਾ-ਮੈਡੀਕਲ ਸਟਾਫ਼ ਦੀ ਵੀ ਬਹੁਤ ਕਮੀ ਹੈ | ਐਸੋਸੀਏਸ਼ਨ ਦੀ ਮੰਗ 'ਤੇ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਰਾਸ਼ਟਰੀ ਬਾਲ ਸੁਆਸਥ ਪ੍ਰੋਗਰਾਮ ਅਧੀਨ ਹੋਮਿਓਪੈਥੀ ਮੈਡੀਕਲ ਅਫ਼ਸਰਾਂ ਦੀਆਂ ਪੋਸਟਾਂ ਭਰੀਆਂ ਜਾਣਗੀਆਂ ਤੇ ਇਨਫ੍ਰਾਸਟ੍ਰਕਚਰ ਵੀ ਮੁਹੱਈਆ ਕਰਵਾਇਆ ਜਾਵੇਗਾ | ਮੀਟਿੰਗ ਵਿਚ ਓ. ਐੱਸ. ਡੀ. ਸਿਹਤ ਮੰਤਰੀ ਡਾ. ਪੁਨੀਤ ਗਿਰਧਰ, ਡਾਇਰੈਕਟਰ ਡਾ. ਅਵਨੀਤ ਕੌਰ, ਮੈਡਮ ਦੀਪਸ਼ਿਖਾ ਤੇ ਐਸੋਸੀਏਸ਼ਨ ਤੋਂ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੇ ਨਾਲ ਮਨਿੰਦਰ ਸਿੰਘ, ਡਾ. ਪਿ੍ਅੰਕਾ ਭੰਡਾਰੀ, ਜਸਵਿੰਦਰ ਕੌਰ, ਅਰੁਣ ਦੱਤ, ਚੰਚਲ ਬਾਲਾ, ਗੁਰਪ੍ਰਸ਼ਾਦ, ਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਰੂਪਨਗਰ ਦਾ ਮਕਬਰਾ ਬਣਿਆ ਨਸ਼ੇੜੀਆਂ ਦਾ ਅੱਡਾ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੇਹੜੀਆਂ ਵਾਲਿਆਂ ਨੂੰ ਛਤਰੀਆਂ ਭੇਟ

ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੰਗਲ 'ਚ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਵੇਖਿਆ ਮੌਕਾ

ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਸਪੁਰ ਦੇ ਕਿਸਾਨ ਦੀ ਮੌਤ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ ਦਿੱਤਾ ਜਾਵੇਗਾ ਸਰਬਉੱਤਮ ਅਧਿਆਤਮਿਕ ਵਿਭੂਤੀ ਪੁਰਸਕਾਰ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਗ਼ਲਤ ਦੋਸ਼ ਲਗਾਉਣ ਵਾਲੀ ਔਰਤ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...

ਪੂਰੀ ਖ਼ਬਰ »

ਗੁਰਮੇਜ਼ ਸਿੰਘ ਢਿੱਲੋਂ ਸਰਬਸੰਮਤੀ ਨਾਲ ਕੁਸ਼ਤੀ ਸੰਸਥਾ ਦੇ ਪ੍ਰਧਾਨ ਬਣੇ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ-ਰਾਮੂਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹ•ਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸਮਾਗਮ

ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਦੇਸ਼ ਭਰ 'ਚ ਟਰਾਂਸਪੋਰਟ ਵਿਰੋਧੀ ਨੀਤੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਵੇਗਾ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...

ਪੂਰੀ ਖ਼ਬਰ »

ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਕੀਰਤਪੁਰ ਸਾਹਿਬ ਦਾ ਬੱਸ ਅੱਡਾ

ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...

ਪੂਰੀ ਖ਼ਬਰ »

ਅੱਜ ਵੀ ਹਾਰਮੋਨੀਅਮ ਤੇ ਸੁਰਾਂ ਨਾਲ ਤਾਲਮੇਲ ਬਿਠਾ ਰਿਹਾ 104 ਸਾਲਾਂ ਬਾਪੂ ਰਾਮ ਕਿ੍ਸ਼ਨ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵੱਛ ਭਾਰਤ ਮੁਹਿੰਮ ਦਾ ਪਹਿਲਾ ਗੇੜ ਆਰੰਭ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX