ਤਾਜਾ ਖ਼ਬਰਾਂ


ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  4 minutes ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  6 minutes ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼..........
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  10 minutes ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  19 minutes ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  20 minutes ago
ਨਾਭਾ, 23 ਮਈ (ਕਰਮਜੀਤ ਸਿੰਘ)- ਬੀਤੀ19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ 'ਚ ਅੱਜ ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਅਤੇ ਕੇਂਦਰ 'ਚ ਮੋਦੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਦੇਵੀ ਚੌਕ ਵਿਖੇ ਜ਼ਿਲ੍ਹਾ ਦੱਖਣੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ 'ਚ .....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  27 minutes ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  33 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  36 minutes ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  40 minutes ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  41 minutes ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  49 minutes ago
ਅੰਮ੍ਰਿਤਸਰ, 23 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਜਿੱਤਣ ਦੀ ਉਮੀਦ ਸੀ ਪਰ ਲੋਕਤੰਤਰ 'ਚ ਲੋਕਾਂ ਦਾ ਫ਼ੈਸਲਾ ਹੀ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਉਹ ਗੁਰੂ ਨਗਰੀ ....
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  51 minutes ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਵੱਡੀ ਜਿੱਤ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ 'ਚ ਜਿਸ ਸਮੇਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵੋਟਰਾਂ...
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਬਹੁਤ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ....
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  52 minutes ago
ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਨੂੰ ਹਰਾਉਣ ਵਾਲੇ ਸੰਨੀ ਦਿਓਲ ਦੀ ਵੱਕਾਰੀ ਜਿੱਤ 'ਤੇ ਪਿੰਡ ਵਾਸੀਆਂ 'ਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਲੋਂ ਸਮੁੱਚੇ ਦਿਓਲ ਪਰਿਵਾਰ ਨੂੰ...
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  about 1 hour ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  about 1 hour ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  about 1 hour ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  about 1 hour ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  about 1 hour ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  about 1 hour ago
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  about 1 hour ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  about 2 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  about 2 hours ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  about 2 hours ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  about 1 hour ago
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  about 2 hours ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  about 2 hours ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  about 2 hours ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  about 2 hours ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  about 2 hours ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  about 2 hours ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  about 2 hours ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  about 2 hours ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  about 2 hours ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  about 2 hours ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  about 2 hours ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  about 2 hours ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  about 2 hours ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  about 2 hours ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  about 2 hours ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  about 2 hours ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  about 2 hours ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  about 2 hours ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  about 2 hours ago
ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ 92302 ਵੋਟਾਂ ਨਾਲ ਅੱਗੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਨਹਿਰੀ ਪਾਣੀ ਤੋਂ ਵਾਂਝੇ 450 ਕਿਸਾਨਾਂ ਨੂੰ ਮਿਲੇਗਾ ਜ਼ਮੀਨ ਦੋਜ਼ ਪਾਈਪਾਂ ਰਾਹੀਂ ਸਿੰਜਾਈ ਲਈ ਪਾਣੀ : ਵਿਧਾਇਕ ਢਿੱਲੋਂ

ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਨਹਿਰੀ ਪਾਣੀ ਤੋਂ ਵਾਂਝੇ 19 ਪਿੰਡਾਂ ਦੇ 450 ਦੇ ਕਰੀਬ ਕਿਸਾਨਾਂ ਨੂੰ ਹੁਣ ਸਿੰਜਾਈ ਲਈ ਨਹਿਰੀ ਪਾਣੀ ਮਿਲੇਗਾ ਅਤੇ ਫ਼ਸਲਾਂ ਦੇ ਝਾੜ 'ਚ ਵਾਧਾ ਵੀ ਹੋਵੇਗਾ | ਇਹ ਪ੍ਰਗਟਾਵਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ 3 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਦੇ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟਾਂ ਦੇ ਲਾਭਪਾਤਰੀਆਂ ਨੂੰ ਪਾਈਪਾਂ ਪੁਆਉਣ ਲਈ ਮਨਜ਼ੂਰੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ | ਸ. ਢਿੱਲੋਂ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਦਫ਼ਤਰ ਫ਼ਰੀਦਕੋਟ ਵਿਖੇ ਕਰਵਾਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ ਸਨ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਤਹਿਤ 19 ਪਿੰਡਾਂ ਦੇ ਜ਼ਮੀਨ ਦੋਜ਼ ਪਾਈਪਾਂ ਪਾਉਣ ਨਾਲ ਜਿੱਥੇ ਕਿਸਾਨਾਂ ਨੂੰ ਹੁਣ ਸਿੰਜਾਈ ਲਈ ਪੂਰਾ ਪਾਣੀ ਮਿਲੇਗਾ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਹਿੱਤ ਲਿਆਂਦਾ ਜਿਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਇਹ ਪ੍ਰੋਜੈਕਟ ਸ਼ੁਰੂ ਹੋਇਆ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਜ਼ਮੀਨ ਦੋਜ਼ ਪਾਈਪਾਂ ਦੇ ਪ੍ਰੋਜੈਕਟ ਲਈ ਫ਼ਰੀਦਕੋਟ ਜ਼ਿਲ੍ਹੇ ਨੂੰ 3 ਕਰੋੜ ਰੁਪਏ ਮਿਲੇ ਹਨ ਤੇ ਇਸ ਸਕੀਮ ਤਹਿਤ ਹੋਰ 2 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ | ਜਿਸ ਲਈ ਦੂਸਰੇ ਪੜਾਅ ਦੇ ਪ੍ਰੋਜੈਕਟ ਕੰਮ ਵੀ ਜਲਦ ਹੀ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਪ੍ਰੋਜੈਕਟ ਨਾਲ ਸਬੰਧਿਤ ਅਧਿਕਾਰੀਆਂ ਨੂੰ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ | ਇਸ ਮੌਕੇ ਮੰਡਲ ਭੂਮੀ ਰੱਖਿਆ ਅਫ਼ਸਰ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਸਿੰਗਲਾ ਨੇ ਦੱਸਿਆ ਕਿ ਆਈ.ਡਬਲ ਯੂ.ਐਲ.ਐਮ.ਪੀ (ਇੰਟੀਗਰੇਟਿਡ ਵੇਸਟ ਲੈਂਡ ਮੈਨੇਜਮੈਂਟ) ਪ੍ਰੋਗਰਾਮ ਅਧੀਨ 10 ਪਿੰਡਾਂ ਨੂੰ ਹੁਣ ਤੱਕ ਕਵਰ ਕੀਤਾ ਜਾ ਚੁੱਕਾ ਹੈ ਜਿਸ 'ਚ ਮਚਾਕੀ, ਪਿੰਡੀ ਬਲੋਚਾਂ, ਘੁਗਿਆਣਾ ਆਦਿ ਸ਼ਾਮਿਲ ਹਨ | ਇਸ ਮੌਕੇ ਚਮਕੌਰ ਸਿੰਘ ਸੇਖੋਂ, ਬਲਜੀਤ ਸਿੰਘ ਗੋਰਾ, ਜਸਵੰਤ ਸਿੰਘ ਕੁੱਲ , ਭੂਮੀ ਰੱਖਿਆ ਅਫ਼ਸਰ ਸੰਦੀਪ ਸਿੰਘ ਤੇ ਵੱਡੀ ਗਿਣਤੀ 'ਚ ਲਾਭਪਾਤਰੀ ਹਾਜ਼ਰ ਸਨ | ਸਮੂਹ ਮੰਡਲ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਮਿ੍ਤੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਝੱਖੜਵਾਲਾ ਵਿਖੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੰਗ

ਬਾਜਾਖਾਨਾ, 15 ਜੁਲਾਈ (ਜਗਦੀਪ ਸਿੰਘ ਗਿੱਲ): ਨਜਦੀਕੀ ਪਿੰਡ ਝੱਖੜਵਾਲਾ ਵਿਖੇ ਮੰਡੀ ਬੋਰਡ ਪੰਜਾਬ ਦੀ ਵਲੋਂ ਦਾਣਾ ਮੰਡੀ ਨੂੰ ਪੱਕਾ ਕਰਨ ਲਈ 34 ਲੱਖ 52 ਹਜਾਰ ਰੁਪਏ ਦੇ ਕਰੀਬ ਗਰਾਂਟ ਆਈ ਅਤੇ ਗ੍ਰਾਮ ਪੰਚਾਇਤ ਝੱਖੜਵਾਲਾ ਵਲੋਂ ਮੰਡੀ ਬੋਰਡ ਦੇ ਨਾਮ 'ਤੇ ਦਾਣਾ ਮੰਡੀ ਲਈ ...

ਪੂਰੀ ਖ਼ਬਰ »

2161 ਆਵਾਰਾ ਪਸ਼ੂਆਂ ਨੂੰ ਹੁਣ ਤੱਕ ਗਊਸ਼ਾਲਾ ਪਹੁੰਚਾ ਚੁੱਕਿਐ ਨੈਸ਼ਨਲ ਯੂਥ ਕਲੱਬ

ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵਾ ਦੇ ਖੇਤਰ 'ਚ ਹਮੇਸ਼ਾ ਹੀ ਮੋਹਰੀ ਰਹਿ ਕੇ ਕਾਰਜ ਕਰਨ ਵਾਲੀ ਸੰਸਥਾ ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪ੍ਰਾਸ਼ਰ ਦੀ ...

ਪੂਰੀ ਖ਼ਬਰ »

ਪਿੰਡ ਜੀਵਨ ਵਾਲਾ 'ਚ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ

ਪੰਜਗਰਾਈਾ ਕਲਾਂ, 15 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜੀਵਨ ਵਾਲਾ ਦੀ ਪੰਚਾਇਤ, ਸ਼ਹੀਦ ਭਾਈ ਸ਼ਾਹਬਾਜ਼, ਸੁਬੇਗ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਪਿੰਡ ਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਿਖ਼ਲਾਫ਼ ਸਾਂਝੀ ਲੜਾਈ ਲੜਨ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਬੱਚੇ ਦੀ ਮੌਤ

ਗੋਲੇਵਾਲਾ, 15 ਜੁਲਾਈ (ਅਮਰਜੀਤ ਬਰਾੜ)-ਬੀਤੇ ਸ਼ਨੀਵਾਰ ਦੀ ਦੁਪਹਿਰ ਪਿੰਡ ਰਾਜੋਵਾਲਾ ਵਿਖੇ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਜ਼ਖਮੀਆਂ ਬੱਚਿਆਂ ਵਿਚੋਂ ਸਹਿਜਪ੍ਰੀਤ ਸਿੰਘ (11) ਪੁੱਤਰ ਗੁਰਪ੍ਰੀਤ ਸਿੰਘ ਪਿੰਡ ਗੋਲੇਵਾਲਾ ...

ਪੂਰੀ ਖ਼ਬਰ »

'ਚਿੱਟਾ' ਫੜਨ ਦੇ ਬਾਵਜੂਦ ਦੋਸ਼ੀਆਂ 'ਤੇ ਨਸ਼ੀਲੀਆਂ ਗੋਲੀਆਂ ਪਾ ਕੇ ਪੁਲਿਸ ਕਰ ਰਹੀ ਐ 'ਚਿੱਟਾ' ਤਸਕਰਾਂ ਦਾ ਬਚਾਅ

ਮੁੱਦਕੀ, 15 ਜੁਲਾਈ (ਭੁਪਿੰਦਰ ਸਿੰਘ)-ਕਸਬਾ ਮੁੱਦਕੀ 'ਚ ਬੀਤੇ ਕੱਲ੍ਹ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਕੁਝ ਨਸ਼ਾ ਤਸਕਰਾਂ ਨੂੰ 'ਚਿੱਟੇ' ਦੀ ਸਪਲਾਈ ਕਰਦਿਆਂ ਰੰਗੇ ਹੱਥੀ ਫੜ ਲਿਆ ਸੀ ਤੇ ਮੌਕੇ 'ਤੇ ਹੀ ਚੌਕੀ ਇੰਚਾਰਜ ਕੁਲਵੰਤ ਸਿੰਘ ਨੂੰ ਬੁਲਾ ਕੇ ਫੜੇ ਗਏ 'ਚਿੱਟੇ' ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਐੱਸ.ਐੱਚ.ਓ. ਚੰਨਣ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਗਸ਼ਤ ਦੌਰਾਨ 200 ਗੋਲੀ ਮਾਰਕ ਟਰੈਮਾਡੋਲ ਸਮੇਤ ਅੰਗਰੇਜ਼ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮੱਲਾ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸੇ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ ਅੱਜ 45ਵੇਂ ਦਿਨ 'ਚ ਸ਼ਾਮਿਲ

ਬਰਗਾੜੀ, 15 ਜੁਲਾਈ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨਸਾਫ਼ ਮੋਰਚੇ ਨੂੰ ਚੱਲਦਿਆਂ ਅੱਜ 45ਵਾਂ ...

ਪੂਰੀ ਖ਼ਬਰ »

ਪੜ੍ਹੇ-ਲਿਖੇ ਨੌਜਵਾਨਾਂ ਦਾ ਬੇਰੁਜ਼ਗਾਰ ਹੋਣਾ ਸਮਾਜਿਕ ਬੁਰਾਈਆਂ ਦੀ ਜੜ੍ਹ : ਸੂਬਾ ਸਿੰਘ ਬਾਦਲ

ਬਰਗਾੜੀ, 15 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਨਸ਼ਿਆਂ ਨੂੰ ਰੋਕਣ ਲਈ ਸਾਡੀ ਪਾਰਟੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਇਸ ਬੁਰਾਈ ਨੂੰ ਜੜੋ ਪੁੱਟਣ ਲਈ ਜਿਸ ਤਰ੍ਹਾਂ ਦੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਗੋਂਦਾਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਰਗਾੜੀ, 15 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗੋਂਦਾਰਾ ਅਮਰੀਕਾ ਤੇ ਕੁਲਦੀਪ ਸਿੰਘ ਗੋਂਦਾਰਾ ਦੇ ਚਚੇਰੇ ਭਰਾ ਜਗਜੀਤ ਸਿੰਘ ਭੋਲਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਸੀਨੀਅਰ ਅਕਾਲੀ ਆਗੂ ਅਤੇ ਜੈਤੋ ਹਲਕੇ ਤੋਂ ਅਕਾਲੀ ...

ਪੂਰੀ ਖ਼ਬਰ »

ਲਾਇਨਜ਼ ਆਈ ਕੇਅਰ ਸੈਂਟਰ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 220 ਮਰੀਜ਼ਾਂ ਦਾ ਕੀਤਾ ਚੈੱਕਅਪ

ਜੈਤੋ, 15 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਮੈਕਸ ਸੁਪਰ ਸਪੈਸਲਿਸ਼ਟੀ ਹਸਪਤਾਲ ਬਠਿੰਡਾ ਵਲੋਂ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਸਹਿਯੋਗ ਨਾਲ ਲਾਇਨਜ਼ ਕੇਅਰ ਸੈਂਟਰ ਨੇੜੇ ਪੰਚਾਇਤੀ ਗਊਸ਼ਾਲਾ (ਬਿਸ਼ਨੰਦੀ ਰੋਡ) ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਹੀਨਾਵਾਰ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਕੋਟਕਪੂਰਾ, 15 ਜੁਲਾਈ (ਮੇਘਰਾਜ)-ਸਾਹਿਤ ਸਭਾ ਕੋਟਕਪੂਰਾ ਦੀ ਮਹੀਨਾਵਾਰ ਇਕੱਤਰਤਾ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ | ਸਭਾ ਦੀ ਸ਼ੁਰੂਆਤ ਵਿਚ ਸਭਾ ਦੇ ਸਕੱਤਰ ਗੁਰਪਿਆਰ ਸਿੰਘ ਹਰੀ ਨੌਾ ਨੇ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ...

ਪੂਰੀ ਖ਼ਬਰ »

ਕੌਾਸਲਰ ਰਣਜੀਤ ਸਿੰਘ ਕਾਕਾ ਨੂੰ ਸਦਮਾ, ਭਰਾ ਦੀ ਮੌਤ

ਕੋਟਕਪੂਰਾ, 15 ਜੁਲਾਈ (ਮੇਘਰਾਜ)-ਨਗਰ ਕੌਾਸਲ ਕੋਟਕਪੂਰਾ ਦੇ ਵਾਰਡ ਨੰਬਰ 9 ਦੇ ਕੌਾਸਲਰ ਰਣਜੀਤ ਸਿੰਘ ਕਾਕਾ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਵੱਡੇ ਭਰਾ ਪੂਰਨ ਸਿੰਘ (53) ਸਪੁੱਤਰ ਕੌਰ ਸਿੰਘ ਪਿੰਡ ਧੂੜਕੋਟ ਦੀ 9 ਜੁਲਾਈ ਨੂੰ ਸੜਕ ਹਾਦਸੇ 'ਚ ਮੌਤ ਹੋ ਗਈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਆਗੂਆਂ ਤੇ ਇਕਾਈ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਜੈਤੋ ਅਤੇ ਕੋਟਕਪੂਰਾ ਤਹਿਸੀਲ ਦੀ ਦੀ ਮੀਟਿੰਗ ਬਾਜਾਖਾਨਾ ਰੋਡ ਵਿਖੇ ਹੋਈ | ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਜੀ.ਓ.ਜੀ. ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ...

ਪੂਰੀ ਖ਼ਬਰ »

ਲੈਬੋਰੇਟਰੀ ਐਸੋਸੀਏਸ਼ਨ ਦੀ ਮੀਟਿੰਗ ਅੱਜ

ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਭਵਿੱਖ 'ਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਬਲਾਕ ਫ਼ਰੀਦਕੋਟ ਦੀ ਮੀਟਿੰਗ 16 ...

ਪੂਰੀ ਖ਼ਬਰ »

ਡੀ.ਐੱਸ.ਪੀ. ਬਾਜਵਾ ਇਮਾਨਦਾਰ ਤੇ ਨਿਧੜਕ ਅਫ਼ਸਰ: ਮਾ. ਸੁਰਜੀਤ ਸਿੰਘ ਡੋਡ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-'ਯਾਦਵਿੰਦਰ ਸਿੰਘ ਬਾਜਵਾ ਡੀ.ਐੱਸ.ਪੀ. ਪੰਜਾਬ ਪੁਲਿਸ ਦੇ ਮਿਹਨਤੀ, ਇਮਾਨਦਾਰ ਅਤੇ ਨਿਧੜਕ ਅਫ਼ਸਰ ਵਜੋਂ ਜਾਣੇ ਜਾਂਦੇ ਹਨ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਡੋਡ ਵਿਖੇ ਮਾ. ਸੁਰਜੀਤ ਸਿੰਘ ਨੇ ਆਪਣੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੀ ਮੀਟਿੰਗ ਨਵ-ਨਿਯੁਕਤ ਪ੍ਰਧਾਨ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਰਬ ਸੰਮਤੀ ਨਾਲ ਮੀਟਿੰਗ 'ਚ 17 ਜੁਲਾਈ 2018 ਦਿਨ ਮੰਗਲਵਾਰ ਨੂੰ ਬਠਿੰਡਾ ਰੋਡ ਦੁਕਾਨਾਂ ਦੇ ਸਾਹਮਣੇ ਟਰੀ ਗਾਰਡ ਸਮੇਤ ਬੂਟੇ ...

ਪੂਰੀ ਖ਼ਬਰ »

ਬਾਬਾ ਲੰਗਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸ਼ਟ ਚੰਡੀਗੜ੍ਹ ਵਲੋਂ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਬਾਬਾ ਲੰਗਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕੀਤਾ ਜਾਵੇਗਾ : ਮੁਹੰਮਦ ਸਦੀਕ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ/ਜਗਦੀਪ ਸਿੰਘ ਗਿੱਲ)-ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਬਾਜਾਖਾਨਾ ਵਿਖੇ ਸੋਨੂੰ ਮਿੱਤਲ ਦੇ ਗ੍ਰਹਿ ...

ਪੂਰੀ ਖ਼ਬਰ »

ਸਬਜ਼ੀਆਂ ਹੋਈਆਂ ਆਮ ਤਬਕੇ ਦੀ ਪਹੰੁਚ ਤੋਂ ਬਾਹਰ

ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨਾਂ 'ਚ ਹੋਈ ਬਾਰਸ਼ ਕਰਕੇ ਪੈਦਾ ਹੁੰਦੀ ਸਬਜ਼ੀ 'ਚ ਕਾਫ਼ੀ ਕਮੀ ਆਉਣ ਕਰਕੇ ਇਕਦਮ ਬਾਜ਼ਾਰ 'ਚ ਸਬਜ਼ੀਆਂ ਦੇ ਰੇਟ ਅਸਮਾਨ ਨੂੰ ਛੂੰਹਣ ਲੱਗ ਪਏ ਹਨ, ਜਿਸ ਕਰਕੇ ਆਮ ਵਰਗ ਖਾਸਕਰ ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਬਿਜਲੀ ਮੁਆਫ਼ੀ ਸਕੀਮ 'ਚ ਕੀਤੀ ਤਬਦੀਲੀ ਵਾਪਸ ਲੈਣ ਦੀ ਕੀਤੀ ਮੰਗ

ਕੋਟਕਪੂਰਾ, 15 ਜੁਲਾਈ (ਮੇਘਰਾਜ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਕਬੀਲਿਆਂ ਦੇ ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਬਿਜਲੀ ਮਾਫ਼ੀ ਲਈ 3 ਹਜ਼ਾਰ ਯੂਨਿਟ ਦੀ ਰੱਖੀ ਸ਼ਰਤ ਵਾਪਸ ਲੈਣ ਦੀ ਮੰਗ ...

ਪੂਰੀ ਖ਼ਬਰ »

ਕਿਰਤ ਕਮਾਈ ਪ੍ਰੋਜੈਕਟ ਤਹਿਤ ਫ਼ਰੀ ਸਿਖਲਾਈ ਕੈਂਪ ਦਾ ਆਯੋਜਿਨ ਕੀਤਾ

ਬਾਜਾਖਾਨਾ, 15 ਜੁਲਾਈ (ਜਗਦੀਪ ਸਿੰਘ ਗਿੱਲ): ਮਨੁੱਖਤਾ ਦੀ ਭਲਾਈ ਲਈ ਸਿੱਖ ਰਲੀਫ਼ ਵਲੋਂ ਅਨੇਕਾਂ ਹੀ ਕਾਰਜ ਕੀਤੇ ਜਾਂਦੇ ਨੇ | ਬੰਦੀ ਸਿੰਘਾ ਦੀ ਪੈਰਵਾਈ, ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬਾ, ਸ਼ਹੀਦ ਪਰਿਵਾਰਾ ਦਾ ਇਲਾਜ ਕਰਵਾਉਣਾ, ਬੰਦੀ ...

ਪੂਰੀ ਖ਼ਬਰ »

ਸਿੱਖ ਕੌਮ ਨਾਲ ਲੜਨ ਵਾਸਤੇ ਡੇਰੇ ਦਾ ਆਈ ਟੀ ਸੈੱਲ ਪੂਰੀ ਤਰ੍ਹਾਂ ਸਰਗਰਮ : ਗੁਰਦਾਸ ਸਿੰਘ ਤੂਰ

ਬਾਜਾਖਾਨਾ, 15 ਜੁਲਾਈ (ਜਗਦੀਪ ਸਿੰਘ ਗਿੱਲ): ਸਿੱਖ ਕੌਮ ਨਾਲ ਲੜਨ ਵਾਸਤੇ ਗੁਪਤ ਰੂਪ 'ਚ ਡੇਰਾ ਸਿਰਸਾ ਦਾ ਆਈ.ਟੀ .ਸੈਲ ਪੂਰੀ ਤਰ੍ਹਾਂ ਅੰਦਰ ਖਾਤੇ ਸਰਗਰਮ ਹੈ | ਇਹ ਆਪਣੀ ਸਰਗਰਮੀ ਪੂਰੀ ਤਨਦੇਹੀ ਨਾਲ ਫ਼ੇਸਬੁੱਕ 'ਤੇ ਪਲੈਨਿੰਗ ਨਾਲ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਡੇਂਗੂ ਸਬੰਧੀ ਸਰਵੇਖਣ

ਕੋਟਕਪੂਰਾ, 15 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਸਿਹਤ ਅਧਿਕਾਰੀਆਂ ਦੇ ਨਿਰਦੇਸ਼ 'ਤੇ ਸਿਹਤ ਵਿਭਾਗ ਕੋਟਕਪੂਰਾ ਦੇ ਕਰਮਚਾਰੀਆਂ ਵਲੋਂ ਡੇਂਗੂ ਦੇ ਲਾਰਵੇ ਸਬੰਧੀ ਇਕ ਸਰਵੇਖਣ ਕੀਤਾ ਗਿਆ, ਇਸ ਦੌਰਾਨ ਸੱਤ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ | ਕਰਮਚਾਰੀਆਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX