ਤਾਜਾ ਖ਼ਬਰਾਂ


ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  17 minutes ago
ਨਵੀਂ ਦਿੱਲੀ, 16 ਫਰਵਰੀ- ਮਨੀ ਲਾਂਡਰਿੰਗ ਕੇਸ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੂੰ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ...
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  27 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ .....
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਹਾਈਕੋਰਟ ਦੀ ਕੰਟੀਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ .....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ...
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ.....
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 1 hour ago
ਦੀਨਾਨਗਰ 16 ਫਰਵਰੀ(ਸੰਧੂ/ਸੋਢੀ/ਸ਼ਰਮਾ) -ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ ਵਿਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ....
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  about 2 hours ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  about 2 hours ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮੋਗਾ ਜ਼ਿਲ੍ਹੇ ਦੇ ਕਸਬੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖੁਰਦ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ...
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 2 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  about 3 hours ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 4 hours ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 4 hours ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 4 hours ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  1 minute ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  1 minute ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 6 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 6 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 7 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 7 hours ago
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  about 1 hour ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  about 1 hour ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  about 1 hour ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਪੰਜਾਬ / ਜਨਰਲ

ਦਿਲਪ੍ਰੀਤ ਦੇ ਸਾਥੀ ਲੱਕੀ ਤੇ ਬੁੱਢਾ ਦੀ ਤਲਾਸ਼ 'ਚ ਪੁਲਿਸ ਮਾਰ ਰਹੀ ਹੈ ਛਾਪੇ

ਐੱਸ.ਏ.ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਮਾਮਲੇ 'ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਲੱਕੀ ਤੇ ਬੁੱਢਾ ਦੀ ਤਲਾਸ਼ 'ਚ ਵੱਖ-ਵੱਖ ਥਾਈਾ ਛਾਪੇ ਮਾਰ ਰਹੀ ਹੈ ਕਿਉਂਕਿ ਲੱਕੀ ਅਤੇ ਬੁੱਢਾ ਦੋਵੇਂ ਦਿਲਪ੍ਰੀਤ ਸਿੰਘ ਬਾਬਾ ਦੇ ਸ਼ਾਰਪ ਸ਼ੂਟਰ ਹਨ | ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਡੀ. ਐੱਸ. ਪੀ. ਤਜਿੰਦਰ ਸਿੰਘ ਨੇ ਦੱਸਿਆ ਕਿ ਲੱਕੀ ਤੇ ਬੁੱਢਾ ਨੇ ਦਿਲਪ੍ਰੀਤ ਨਾਲ ਮਿਲ ਕੇ ਗਾਇਕ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਚਾਹਲ 'ਤੇ ਮੁਹਾਲੀ ਵਿਖੇ ਗੋਲੀਆਂ ਚਲਾਈਆਂ ਸਨ | ਪੁਲਿਸ ਕਾਲਕਾ ਵਿਖੇ ਹੋਏ ਇਕ ਕਤਲ ਜਿਸ 'ਚ ਬੱਬੂ ਬੀ. ਐੱਸ. ਪੀ. ਦੀ ਸ਼ਮੂਲੀਅਤ ਸੀ, ਦੇ ਮਾਮਲੇ 'ਚ ਵੀ ਬੱਬੂ ਬੀ.ਐੱਸ.ਪੀ. ਗੈਂਗ ਦੇ ਦਿਲਪ੍ਰੀਤ ਨਾਲ ਸਬੰਧਾਂ ਦੀ ਵੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿਉਂਕਿ ਬਾਬਾ ਪਿਛਲੇ ਕਾਫ਼ੀ ਸਮੇਂ ਤੋਂ ਹਿਮਾਚਲ ਪ੍ਰਦੇਸ਼ ਖ਼ਾਸ ਕਰਕੇ ਬੱਦੀ ਖ਼ੇਤਰ 'ਚ ਸਰਗਰਮ ਸੀ | ਬੱਦੀ ਦੇ ਨੇੜੇ ਪੈਂਦੇ ਕਾਲਕਾ ਵਿਖੇ ਜੂਨ ਮਹੀਨੇ 'ਚ ਬੱਬੂ ਗੈਂਗ ਨੇ ਵਿੱਕੀ ਨਾਂਅ ਦੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਬਾਬੇ ਦੀਆਂ ਮਹਿਲਾ ਸਾਥਣਾਂ ਹਰਪ੍ਰੀਤ ਕੌਰ ਤੇ ਉਸ ਦੀ ਛੋਟੀ ਭੈਣ ਰੁਪਿੰਦਰ ਕੌਰ ਰੂਬੀ ਦੀ ਨਿਸ਼ਾਨਦੇਹੀ 'ਤੇ ਨੰਗਲ ਤੋਂ ਗਿ੍ਫ਼ਤਾਰ ਅਰੁਨ ਕੁਮਾਰ ਉਰਫ਼ ਸੰਨੀ ਦੇ ਯਮੁਨਾਨਗਰ ਵਿਖੇ ਕਿਰਾਏ 'ਤੇ ਲਏ ਗਏ ਕਮਰੇ ਦੀ ਤਲਾਸ਼ੀ ਲਈ ਗਈ ਅਤੇ ਜਿਸ ਦੁਕਾਨ ਤੋਂ ਬਾਬਾ ਲਈ ਡੌਾਗਲ ਤੇ ਮੋਬਾਈਲ ਫ਼ੋਨ ਦੀ ਖ਼ਰੀਦ ਕੀਤੀ ਗਈ ਸੀ, ਉਸ ਦੁਕਾਨ ਦੇ ਮਾਲਕ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਟੀਮ ਯਮੁਨਾਨਗਰ ਲਈ ਰਵਾਨਾ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦਿਲਪ੍ਰੀਤ ਸਿੰਘ ਬਾਬੇ ਨੂੰ ਪਨਾਹ ਦੇਣ ਅਤੇ ਜਾਣੇ-ਅਣਜਾਣੇ 'ਚ ਉਸ ਨਾਲ ਫ਼ੇਸਬੁੱਕ ਜਾਂ ਅਸਿੱਧੇ ਢੰਗ ਨਾਲ ਜੁੜੇ ਕਈ ਨੌਜਵਾਨਾਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਜਲਦ ਹੀ ਉਕਤ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ | ਉਧਰ ਪੁਲਿਸ ਵਲੋਂ ਪਿਛਲੇ ਰਿਮਾਂਡ ਤੋਂ ਬਾਅਦ ਦੋਵਾਂ ਭੈਣਾਂ ਹਰਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ, ਜਦਕਿ ਬੀਤੇ ਦਿਨੀਂ ਗਿ੍ਫ਼ਤਾਰ ਕੀਤੇ ਗਏ ਵਿਪਨ ਕੁਮਾਰ ਜਿਸ 'ਤੇ ਦੋਸ਼ ਹੈ ਕਿ ਉਹ ਦਿਲਪ੍ਰੀਤ ਦੇ ਕਹਿਣ 'ਤੇ ਬੱਦੀ ਖ਼ੇਤਰ 'ਚੋਂ ਫ਼ਿਰੌਤੀ ਦੇ ਤੌਰ 'ਤੇ ਲੱਖਾਂ ਰੁਪਏ ਲੈਂਦਾ ਸੀ, ਨੂੰ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |
ਪਰਮੀਸ਼ ਵਰਮਾ ਤੋਂ ਫ਼ਿਰੌਤੀ ਦੇ ਲਏ ਸਨ 20 ਲੱਖ, ਪਰ ਦਿਲਪ੍ਰੀਤ ਕੋਲ ਪਹੁੰਚੇ ਸਿਰਫ਼ 10 ਲੱਖ
ਪੁਲਿਸ ਸੂਤਰਾਂ ਮੁਤਾਬਿਕ ਪੰਜਾਬੀ ਗਾਇਕ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਨੂੰ ਗੋਲੀ ਮਾਰਨ ਤੋਂ ਬਾਅਦ ਅਗਲੇ ਦਿਨ ਹੀ ਪਰਮੀਸ਼ ਵਰਮਾ ਦੇ ਪਰਿਵਾਰ ਵਲੋਂ ਦਿਲਪ੍ਰੀਤ ਸਿੰਘ ਬਾਬਾ ਕੋਲ 20 ਲੱਖ ਰੁਪਏ ਫ਼ਿਰੌਤੀ ਵਜੋਂ ਭੇਜੇ ਗਏ ਸਨ | ਦਿਲਪ੍ਰੀਤ ਦੇ ਕਹਿਣ 'ਤੇ ਜਿਹੜਾ ਵਿਅਕਤੀ ਪਰਮੀਸ਼ ਵਰਮਾ ਦੇ ਪਰਿਵਾਰ ਕੋਲੋਂ 20 ਲੱਖ ਰੁਪਏ ਲੈ ਕੇ ਆਇਆ ਸੀ, ਉਸ ਨੇ ਦਿਲਪ੍ਰੀਤ ਨੂੰ ਸਿਰਫ਼ 10 ਲੱਖ ਰੁਪਏ ਹੀ ਦਿੱਤੇ ਸਨ, ਜਦਕਿ ਬਾਕੀ ਦੇ 10 ਲੱਖ ਰੁਪਏ ਉਸ ਨੇ ਖ਼ੁਦ ਰੱਖ ਲਏ ਸਨ, ਜਿਸ ਬਾਰੇ ਦਿਲਪ੍ਰੀਤ ਨੂੰ ਕੋਈ ਜਾਣਕਾਰੀ ਨਹੀਂ ਸੀ | ਪੁਲਿਸ ਉਕਤ 10 ਲੱਖ ਰੁਪਏ ਰੱਖਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ |

ਗੈਂਗਸਟਰ ਦਿਲਪ੍ਰੀਤ ਦਾ ਪੁਲਿਸ ਰਿਮਾਂਡ 2 ਦਿਨ ਲਈ ਵਧਾਇਆ
ਹਸਪਤਾਲ 'ਚ ਹੋਈ ਅਦਾਲਤੀ ਕਾਰਵਾਈ
ਚੰਡੀਗੜ੍ਹ, 15 ਜੁਲਾਈ (ਰਣਜੀਤ ਸਿੰਘ)-ਗੈਂਗਸਟਰ ਦਿਲਪ੍ਰੀਤ ਬਾਬਾ ਦਾ ਦੋ ਦਿਨਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜੀ. ਐਮ. ਸੀ. ਐਚ.-32 ਸਰਕਾਰੀ ਹਸਪਤਾਲ 'ਚ ਹੀ ਅਦਾਲਤ ਲਗਾਈ ਗਈ ਅਤੇ ਡਿਊਟੀ ਮੈਜਿਸਟ੍ਰੇਟ ਨੇ ਦਿਲਪ੍ਰੀਤ ਦਾ ਰਿਮਾਂਡ ਦੋ ਦਿਨਾਂ ਲਈ ਹੋਰ ਵਧਾ ਦਿੱਤਾ ਹੈ | ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਪਿੰਡ ਖ਼ੁਰਦਾ ਦੇ ਸਰਪੰਚ ਸਤਨਾਮ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਹੁਣ ਉਸ ਸਮੇਂ ਦੀ ਤਤਕਾਲੀਨ ਮਲੋਇਆ ਥਾਣਾ ਪੁਲਿਸ ਟੀਮ 2 ਦਿਨ ਪੁਲਿਸ ਰਿਮਾਂਡ ਦੌਰਾਨ ਦਿਲਪ੍ਰੀਤ ਤੋਂ ਪੁੱਛਗਿੱਛ ਕਰਨ ਵਾਲੀ ਹੈ | ਪੁਲਿਸ ਨੇ ਅੱਜ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ ਦਿਲਪ੍ਰੀਤ ਨੂੰ ਜੇਲ੍ਹ ਭੇਜਣਾ ਸੀ ਪਰ ਉਸ ਦੀ ਗੰਭੀਰ ਹਾਲਤ ਦੇਖਦਿਆਂ ਹਸਪਤਾਲ 'ਚ ਹੀ ਅਦਾਲਤੀ ਕਾਰਵਾਈ ਪੂਰੀ ਕੀਤੀ | ਪੁਲਿਸ ਦੀ ਸਖ਼ਤ ਸੁਰੱਖਿਆ 'ਚ ਕਰੀਬ 2.30 ਵਜੇ ਡਿਊਟੀ ਮੈਜਿਸਟ੍ਰੇਟ ਤੋਂ ਸਤਨਾਮ ਸਿੰਘ ਹੱਤਿਆ ਕਾਂਡ 'ਚ ਮਲੋਇਆ ਥਾਣਾ ਨੇ ਦਿਲਪ੍ਰੀਤ ਬਾਬਾ ਦੇ ਰਿਮਾਂਡ ਦੀ ਮੰਗ ਕੀਤੀ | ਮਲੋਇਆ ਪੁਲਿਸ ਨੇ ਦੋ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ | ਮਲੋਇਆ ਪੁਲਿਸ ਦਿਲਪ੍ਰੀਤ ਤੋਂ ਸੈਕਟਰ 32 ਹਸਪਤਾਲ 'ਚ ਹੀ ਪੁੱਛਗਿੱਛ ਕਰੇਗੀ |

ਬਾਦਲ ਪਰਿਵਾਰ ਨੇ ਆਪਣੀਆਂ ਯਾਤਰਾਵਾਂ ਲਈ ਨਿੱਜੀ ਹੈਲੀਕਾਪਟਰਾਂ 'ਤੇ 121 ਕਰੋੜ ਖ਼ਰਚੇ-ਸਿੱਧੂ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਬਾਦਲ ਸਰਕਾਰ ਸਮੇਂ ਬਾਦਲ ਪਰਿਵਾਰ ਵਲੋਂ ਕੀਤੀਆਂ ਯਾਤਰਾਵਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਨੂੰ ਵੀ ਚੜਿ੍ਹਆ ਅੰਗਰੇਜ਼ੀ ਦਾ ਬੁਖ਼ਾਰ

ਜਾਡਲਾ, 15 ਜਲਾਈ (ਬਲਦੇਵ ਸਿੰਘ ਬੱਲੀ)-ਸਰਕਾਰਾਂ ਵਲੋਂ ਪੰਜਾਬ 'ਚ ਭਾਵੇਂ ਪੰਜਾਬੀ ਲਾਗੂ ਕਰਨ ਦੀਆਂ ਟਾਹਰਾਂ ਮਾਰੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਬਹੁਤ ਸਾਰੇ ਮਹਿਕਮਿਆਂ ਦਾ ਕੰਮਕਾਜ ਪੰਜਾਬੀ 'ਚ ਹੋਣ ਦੀ ਥਾਂ ਅੰਗਰੇਜ਼ੀ 'ਚ ਹੀ ਹੋਣ ਤੋਂ ਰੁਕਣ ਦਾ ਨਾਂਅ ਨਹੀਂ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਵਲੋਂ ਭਾਈ ਰਾਜੋਆਣਾ ਨੂੰ ਮੁੜ ਭੁੱਖ ਹੜਤਾਲ 'ਤੇ ਨਾ ਬੈਠਣ ਦੀ ਅਪੀਲ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਭੁੱਖ ਹੜਤਾਲ 'ਤੇ ਬੈਠਣ ਦੇ ...

ਪੂਰੀ ਖ਼ਬਰ »

ਦੋ ਮੁਲਾਜ਼ਮਾਂ ਵਲੋਂ ਹੀ ਹੋਟਲ ਦੇ ਸੁਰੱਖਿਆ ਗਾਰਡ ਦੀ ਹੱਤਿਆ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਢਿੱਲੋਂ ਦੇ ਸੈਵਨ ਸਟਾਰ ਹੋਟਲ ਵਿਖੇ ਹੋਟਲ ਦੇ ਹੀ ਦੋ ਮੁਲਾਜ਼ਮਾਂ ਵਲੋਂ ਲੁੱਟ ਦੀ ਨੀਅਤ ਨਾਲ ਹੋਟਲ ਦੇ ਸੁਰੱਖਿਆ ਗਾਰਡ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਬਾਦਲ ਨੂੰ ਹਜ਼ਾਰਾਂ ਲੋਕਾਂ ਵਲੋਂ ਸ਼ਰਧਾਂਜਲੀਆਂ

ਮੰਡੀ ਕਿੱਲਿਆਂਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਚਾਚੀ ਤੇ ਸਾਬਕਾ ਰਾਜ ਸਭਾ ਮੈਂਬਰ ਸਵ: ਗੁਰਰਾਜ ਸਿੰਘ ਬਾਦਲ ਦੀ ਪਤਨੀ ਹਰਬੰਸ ਕੌਰ ਬਾਦਲ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ 'ਚ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਫ਼ਾਸਟ ਫ਼ੂਡ ਕਾਊਾਟਰ ਐਫ਼. ਐਸ. ਐਸ. ਏ. ਆਈ. ਦੇ ਤੈਅ ਮਿਆਰਾਂ ਅਨੁਸਾਰ ਖ਼ਾਣ ਵਾਲੇ ਤੇਲ ਦੀ ਵਰਤੋਂ ਕਰਨ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਪੌਸ਼ਟਿਕ ਭੋਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਰੈਸਟੋਰੈਂਟਾਂ, ਫ਼ਾਸਟ ਫ਼ੂਡ ਕਾਊਾਟਰਾਂ, ਹੋਟਲਾਂ ਤੇ ਢਾਬਾ ਮਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਫ਼ੂਡ ਸੇਫ਼ਟੀ ਅਤੇ ...

ਪੂਰੀ ਖ਼ਬਰ »

ਤਿੱਖ਼ੇ ਕਾਟੋ-ਕਲੇਸ਼ ਦੇ ਬਾਅਦ ਵੀ ਬਾਦਲਾਂ ਦੀਆਂ ਪਰਿਵਾਰਕ ਤੰਦਾਂ ਕਾਇਮ

ਮੰਡੀ ਕਿੱਲਿਆਂਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਿਰੇ ਦੇ ਸਿਆਸੀ ਕਾਟੋ-ਕਲੇਸ਼ ਦੇ ਬਾਵਜੂਦ ਵੀ ਬਾਦਲਾਂਦੀਆਂ ਪਰਿਵਾਰਕ ਤੰਦਾਂ ਬਰਕਰਾਰ ਹਨ | ਅੱਜ ਪਾਸ਼ ਤੇ ਦਾਸ ਦੀ ਚਾਚੀ ਹਰਬੰਸ ਕੌਰ ਬਾਦਲ ਨਮਿਤ ਅੰਤਿਮ ਅਰਦਾਸ ਸਮੇਂ ਬਾਦਲ ਖ਼ਾਨਦਾਨ ਸਿਆਸੀ ਵਖ਼ਰੇਵਿਆਂ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਸਿਰ 'ਚ ਗੈਸ ਸਿਲੰਡਰ ਮਾਰ ਕੇ ਹੱਤਿਆ

ਤਲਵੰਡੀ ਭਾਈ, 15 ਜੁਲਾਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਇੱਥੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇਕ ਨੌਜਵਾਨ ਦੇ ਸਿਰ 'ਚ ਗੈਸ ਸਿਲੰਡਰ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚਲਦਿਆਂ ਪੁਲਿਸ ਵਲੋਂ ਪਤੀ, ਪਤਨੀ ਤੇ ਪੁੱਤਰ ਿਖ਼ਲਾਫ਼ ...

ਪੂਰੀ ਖ਼ਬਰ »

ਜਿਨ੍ਹਾਂ 'ਤੇ ਸਾਧਾਰਨ ਦਵਾਈ ਅਸਰ ਨਹੀਂ ਕਰਦੀ ਟੀ.ਬੀ. ਦੇ ਉਨ੍ਹਾਂ ਮਰੀਜ਼ਾਂ ਦਾ ਇਲਾਜ ਸਰਕਾਰ ਮੁਫ਼ਤ ਕਰੇਗੀ-ਸਿਹਤ ਮੰਤਰੀ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹੁਣ ਟੀ.ਬੀ. ਦੇ ਉਨ੍ਹਾਂ ਮਰੀਜ਼ਾਂ ਲਈ ਜਿਨ੍ਹਾਂ ਦਾ ਇਲਾਜ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਸੀ ਪ੍ਰੰਤੂ ਉਨ੍ਹਾਂ ...

ਪੂਰੀ ਖ਼ਬਰ »

ਤਿੱਖ਼ੇ ਕਾਟੋ-ਕਲੇਸ਼ ਦੇ ਬਾਅਦ ਵੀ ਬਾਦਲਾਂ ਦੀਆਂ ਪਰਿਵਾਰਕ ਤੰਦਾਂ ਕਾਇਮ

ਮੰਡੀ ਕਿੱਲਿਆਂਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਿਰੇ ਦੇ ਸਿਆਸੀ ਕਾਟੋ-ਕਲੇਸ਼ ਦੇ ਬਾਵਜੂਦ ਵੀ ਬਾਦਲਾਂਦੀਆਂ ਪਰਿਵਾਰਕ ਤੰਦਾਂ ਬਰਕਰਾਰ ਹਨ | ਅੱਜ ਪਾਸ਼ ਤੇ ਦਾਸ ਦੀ ਚਾਚੀ ਹਰਬੰਸ ਕੌਰ ਬਾਦਲ ਨਮਿਤ ਅੰਤਿਮ ਅਰਦਾਸ ਸਮੇਂ ਬਾਦਲ ਖ਼ਾਨਦਾਨ ਸਿਆਸੀ ਵਖ਼ਰੇਵਿਆਂ ...

ਪੂਰੀ ਖ਼ਬਰ »

ਲੋਕ ਭਲਾਈ ਪਾਰਟੀ ਨਸ਼ਿਆਂ ਿਖ਼ਲਾਫ਼ ਗ਼ੈਰ ਸਿਆਸੀ ਤੇ ਫ਼ੈਸਲਾਕੁਨ ਸੰਘਰਸ਼ ਸ਼ੁਰੂ ਕਰੇਗੀ-ਰਾਮੂਵਾਲੀਆ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਲੋਕ ਭਲਾਈ ਪਾਰਟੀ ਦੇ ਸਾਰੇ ਹੀ ਪੁਰਾਣੇ ਆਗੂ, ਵਰਕਰ ਤੇ ਕਿਸੇ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦਾ 2017-18 ਦਾ 908 ਕਰੋੜ ਬਕਾਇਆ-ਵਾਹਲਾ

ਬਟਾਲਾ, 15 ਜੁਲਾਈ (ਕਾਹਲੋਂ)-ਸ਼ੂਗਰਫ਼ੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਨਾਲ ਿਖ਼ਲਵਾੜ ਕੀਤਾ-ਮਾਨ

ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਨੂੰ ਜੇਲ੍ਹ ਅੰਦਰ ਭੁੱਖ ਹੜਤਾਲ ਕਰਨ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ...

ਪੂਰੀ ਖ਼ਬਰ »

ਨਸ਼ੇ ਨਾਲ ਮੌਤਾਂ ਬਾਰੇ ਸਰਕਾਰ ਕੋਲ ਨਹੀਂ ਕੋਈ ਰਿਕਾਰਡ

ਜਲੰਧਰ, 15 ਜੁਲਾਈ (ਮੇਜਰ ਸਿੰਘ)-ਪੰਜਾਬ ਅੰਦਰ ਖ਼ੁਦਕੁਸ਼ੀਆਂ ਵਾਂਗ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਵੀ ਪਿਛਲੇ ਕਰੀਬ ਪੰਜ ਵਰਿ੍ਹਆਂ ਤੋਂ ਲਗਾਤਾਰ ਚਲਿਆ ਆ ਰਿਹਾ ਹੈ, ਪਰ ਨਸ਼ੇ ਕਾਰਨ ਮੌਤਾਂ ਦਾ ਸਰਕਾਰੀ ਪੱਧਰ 'ਤੇ ਕੋਈ ਰਿਕਾਰਡ ਇਕੱਤਰ ਕਰਨ ਜਾਂ ਰੱਖਣ ਦਾ ਯਤਨ ਨਹੀਂ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਕਈ ਗੁਣਾ ਵਾਧਾ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦੇ ਆਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੀਤੀ ਗਈ ਨਿੱਜੀ ਅਪੀਲ ਤੋਂ ਬਾਅਦ ਸੂਬਾ ਸਰਕਾਰ ਵਲੋਂ ਅਪਣਾਈ ਗਈ ਸੰਗਠਤ ਬਹੁ-ਉਦੇਸ਼ੀ ਨੀਤੀ ਦੇ ਕਾਰਨ ਜੂਨ ਤੇ ਜੁਲਾਈ ਦੇ ਵਿਚਕਾਰ ...

ਪੂਰੀ ਖ਼ਬਰ »

-ਵਰਨਾ ਕਾਰ ਖੋਹਣ ਦਾ ਮਾਮਲਾ-

ਮੁਲਜ਼ਮਾਂ ਨੇ ਜੰਮੂ-ਕਸ਼ਮੀਰ 'ਚ ਵੇਚਣ ਲਈ ਖੋਹੀ ਸੀ ਕਾਰ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਲਾਂਡਰਾਂ-ਖਰੜ ਰੋਡ ਤੋਂ ਪਿਸਤੌਲ ਵਿਖਾ ਕੇ ਖੋਹੀ ਵਰਨਾ ਕਾਰ ਦੇ ਮਾਮਲੇ 'ਚ ਪੁਲਿਸ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਸੰਨੀ ਮਸੀਹ ਤੇ ਗਿ੍ਫ਼ਤਾਰ ਅਮਰਪ੍ਰੀਤ ਸਿੰਘ ਅਤੇ ਗੋਲਡੀ ਮਸੀਹ ...

ਪੂਰੀ ਖ਼ਬਰ »

71 ਵਰ੍ਹੇ ਬਾਅਦ ਵੀ ਸਰਹੱਦੀ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਦੇਸ਼ ਦੀ ਵੰਡ ਤੋਂ ਬਾਅਦ ਦੇ 71 ਵਰਿ੍ਹਆਂ ਬਾਅਦ ਵੀ ਪੰਜਾਬ ਦੀ ਹਿੰਦ-ਪਾਕਿ ਸਰਹੱਦ 'ਤੇ ਸਤਲੁਜ ਦਰਿਆ ਦੇ ਕੰਢੇ ਵਸੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ | ਫ਼ਾਜ਼ਿਲਕਾ ਦੇ ਨਾਲ ਲਗਦੇ ਪਿੰਡ ਮੋਜਮ ਨੇੜੇ ਬਣੇ ਮੋਜਮ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮਾਂ ਲਈ ਸੰਗਤ 'ਚ ਭਾਰੀ ਉਤਸ਼ਾਹ-ਡਾ: ਇੰਦਰਜੀਤ ਕੌਰ

ਮਾਨਾਂਵਾਲਾ, 15 ਜਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ 29 ਜੁਲਾਈ ਤੋਂ 5 ਅਗਸਤ ਤੱਕ ਮਨਾਈ ਜਾ ਰਹੀ ਹੈ, ਜਿਸ ਵਾਸਤੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਹ ...

ਪੂਰੀ ਖ਼ਬਰ »

934 ਸਟਾਫ਼ ਨਰਸਾਂ ਦੀ ਭਰਤੀ ਪ੍ਰਕਿਰਿਆ ਪੂਰੀ ਨਹੀਂ ਕਰ ਸਕਿਆ ਸਿਹਤ ਵਿਭਾਗ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਵਲੋਂ ਹਰ ਘਰ ਨੌਕਰੀ ਦੇਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਸਰਕਾਰ ਦੀ ਇਹ ਕਾਰਵਾਈ ਉਸ ਵੇਲੇ ਮਹਿਜ਼ ਸਿਆਸੀ ਸਟੰਟ ਲੱਗਦੀ ਹੈ, ਜਦੋਂ ਸਿਹਤ ਵਿਭਾਗ 'ਚ 934 ਸਟਾਫ਼ ਨਰਸਾਂ ਦੀ ਭਰਤੀ ਪ੍ਰਕਿਰਿਆ ਵੱਲ ਝਾਤ ...

ਪੂਰੀ ਖ਼ਬਰ »

ਰੂਸ, ਚੀਨ ਤੇ ਯੂਰਪੀਨ ਯੂਨੀਅਨ ਸਾਡੇ ਦੁਸ਼ਮਣ-ਟਰੰਪ

ਵਾਸ਼ਿੰਗਟਨ, 15 ਜੁਲਾਈ (ਏ. ਐਫ. ਪੀ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਸਿਖਰ ਗੱਲਬਾਤ ਮੌਕੇ ਇਕ ਇੰਟਰਵਿਊ ਵਿਚ ਰੂਸ, ਚੀਨ ਤੇ ਯੂਰਪੀ ਯੂਨੀਅਨ ਦਾ ਨਾਂਅ ਦੁਸ਼ਮਣਾਂ ਵਜੋਂ ਲਿਆ ਹੈ | ਸੀ. ਬੀ. ਐਸ. ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਔਰਤ ਨੇ ਰੇਲ ਗੱਡੀ 'ਚ ਜੌੜੇ ਬੱਚਿਆਂ ਨੂੰ ਦਿੱਤਾ ਜਨਮ

ਮੁੰਬਈ, 15 ਜੁਲਾਈ (ਪੀ. ਟੀ. ਆਈ.)- ਮੁੰਬਈ-ਵਿਸ਼ਾਖਾਪਟਨਮ ਰੇਲ ਗੱਡੀ 'ਚ ਕਲਿਆਣ ਜੰਕਸ਼ਨ 'ਤੇ ਇਕ 30 ਸਾਲਾ ਔਰਤ ਨੇ ਅੱਜ ਦੋ ਜੌੜੇ ਬੱਚਿਆਂ ਨੂੰ ਜਨਮ ਦਿੱਤਾ | ਇਨ੍ਹਾਂ 'ਚੋਂ ਇਕ ਲੜਕਾ ਅਤੇ ਇਕ ਲੜਕੀ ਹੈ | ਕੇਂਦਰੀ ਰੇਲਵੇ ਦੇ ਇਖ ਅਧਿਕਾਰੀ ਨੇ ਦੱਸਿਆ ਕਿ ਮੰਬਈ ਦੇ ਘਟਕੋਪਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਭਾਸ਼ਣ ਅਗਾਊਾ ਲੋਕ ਸਭਾ ਚੋਣਾਂ ਕਰਵਾਉਣ ਦਾ ਸੰਕੇਤ-ਮਾਇਆਵਤੀ

ਲਖਨਊ, 15 ਜੁਲਾਈ (ਯੂ. ਐਨ.ਆਈ.)-ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਖਦਸ਼ਾ ਜ਼ਾਹਿਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਜ਼ਮਗੜ੍ਹ ਅਤੇ ਮਿਰਜ਼ਾਪੁਰ ਦੇ ਭਾਸ਼ਣ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਲੋਕ ਸਭਾ ਦੀਆਂ ਚੋਣਾਂ ਸਮੇਂ ...

ਪੂਰੀ ਖ਼ਬਰ »

-ਡਾਟਾ ਲੀਕ ਮਾਮਲਾ-

ਗੁਪਤ ਭੇਤ ਦਾ ਹਵਾਲਾ ਦਿੰਦਿਆਂ ਸਰਕਾਰ ਵਲੋਂ ਫ਼ੇਸਬੁਕ ਦਾ ਜਵਾਬ ਦੱਸਣ ਤੋਂ ਇਨਕਾਰ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- ਭਾਰਤ ਸਰਕਾਰ ਨੇ ਅਮਰੀਕਾ ਸਥਿਤ ਵਿਸ਼ਾਲ ਸੋਸ਼ਲ ਮੀਡੀਆ ਫੇਸਬੁਕ ਵਲੋਂ ਵਿਸ਼ਵ ਪੱਧਰ 'ਤੇ ਅੰਕੜਿਆਂ (ਡਾਟਾ) ਬਾਰੇ ਕੀਤੀ ਉਲੰਘਣਾ ਸਬੰਧੀ ਦਿੱਤੇ ਜਵਾਬ ਬਾਰੇ ਗੁਪਤ ਭੇਤ ਦਾ ਹਵਾਲਾ ਦਿੰਦਿਆਂ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ...

ਪੂਰੀ ਖ਼ਬਰ »

ਬੱਚਾ ਚੋਰ ਸਮਝ ਕੇ ਇੰਜੀਨੀਅਰ ਦੀ ਕੁੱਟ-ਕੁੱਟ ਕੇ ਹੱਤਿਆ

ਹੈਦਰਾਬਾਦ, 15 ਜੁਲਾਈ (ਏਜੰਸੀ)-ਛੁੱਟੀਆਂ ਦੌਰਾਨ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਮਿਲ ਕੇ 'ਲੌਾਗ ਡ੍ਰਾਈਵ' 'ਤੇ ਜਾਣਾ ਹੈਦਰਾਬਾਦ ਦੇ ਸਾਫ਼ਟਵੇਅਰ ਇੰਜੀਨੀਅਰ ਮੁਹੰਮਦ ਆਜਮ ਨੂੰ ਮਹਿੰਗਾ ਪੈ ਗਿਆ | ਕਰਨਾਟਕ ਦੇ ਬੀਦਰ ਜ਼ਿਲ੍ਹੇ 'ਚ ਬੱਚਾ ਚੁੱਕਣ ਦੇ ਸ਼ੱਕ 'ਚ ਭੀੜ ਨੇ ...

ਪੂਰੀ ਖ਼ਬਰ »

ਇਸਰੋ ਵਲੋਂ ਵਿਕਾਸ ਇੰਜਣ ਦਾ ਸਫਲ ਪ੍ਰੀਖਣ

ਚੇਨਈ, 15 ਜੁਲਾਈ (ਏਜੰਸੀ)- ਇਸਰੋ ਵਿਗਿਆਨੀਆਂ ਵਲੋਂ ਅੱਜ ਸਫ਼ਲਤਾਪੂਰਵਕ ਆਪਣੇ ਵਿਕਾਸ ਇੰਜਣ ਦਾ ਗਰਾਉਂਡ ਪ੍ਰੀਖਣ ਕੀਤਾ ਗਿਆ ਹੈ, ਜਿਸ ਨਾਲ ਪੁਲਾੜ ਏਜੰਸੀ ਦੇ ਲਾਂਚ ਵਹੀਕਲ ਦੀ ਕਾਰਗੁਜਾਰੀ 'ਚ ਸੁਧਾਰ ਹੋਵੇਗਾ | ਤਾਮਿਲਨਾਡੂ ਦੇ ਤਿਰੁਨੇਲਵੇਲੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬਹਿਰੀਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ

ਮਨਾਮਾ, 15 ਜੁਲਾਈ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਬਿਨ ਸਲਮਾਨ ਅਲ-ਖ਼ਲੀਫ਼ਾ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤੌਰ ਤਰੀਕਿਆਂ 'ਤੇ ਵਿਚਾਰ ਕਰਨ ਵਾਸਤੇ ਆਪਣੇ ਹਮਰੁਤਬਾ ...

ਪੂਰੀ ਖ਼ਬਰ »

ਅਮਰੀਕੀ ਜੇਲ੍ਹ 'ਚ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਅਪਰਾਧੀਆਂ ਜਿਹਾ ਵਿਵਹਾਰ ਹੋ ਰਿਹੈ-ਕਾਨੂੰਨੀ ਗਰੁੱਪ

ਅਸਟੋਰੀਆ (ਓਰੇਗੋਨ), 15 ਜੁਲਾਈ (ਏਜੰਸੀ)- ਇਥੋਂ ਦੇ ਕਾਨੂੰਨੀ ਵਕਾਲਤੀ ਗਰੁੱਪਾਂ ਦੇ ਵਾਲੰਟੀਅਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਅਮਰੀਕਾ ਦੇ ਓਰੇਗੋਨ ਦੀ ਸੰਘੀ ਜੇਲ੍ਹ ਜਿਥੇ ਭਾਰਤੀ ਮੂਲ ਦੇ 50 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਰੱਖਿਆ ਗਿਆ ਹੈ, ਉਨ੍ਹਾਂ ...

ਪੂਰੀ ਖ਼ਬਰ »

ਅਮਰੀਕਾ 'ਚ ਗ਼ਦਰ ਪਾਰਟੀ ਦੀ 105ਵੀਂ ਵਰ੍ਹੇਗੰਢ ਮਨਾਈ

ਅਸਟੋਰੀਆ (ਅਮਰੀਕਾ) ,15 ਜੁਲਾਈ (ਏਜੰਸੀ)-ਭਾਰਤ ਦੀ ਆਜ਼ਾਦੀ ਦੇ ਅੰਦੋਲਨ 'ਚ ਅਹਿਮ ਯੋਗਦਾਨ ਪਾਉਣ ਵਾਲੀ ਗਦਰ ਪਾਰਟੀ ਦੀ ਸਥਾਪਨਾ ਦੀ 105ਵੀਂ ਵਰ੍ਹੇਗੰਢ ਅਮਰੀਕਾ ਦੇ ਅਸਟੋਰੀਆ ਸ਼ਹਿਰ 'ਚ ਮਨਾਈ ਗਈ | ਇਸ ਮੌਕੇ ਹੋਈ ਕਾਨਫ਼ਰੰਸ 'ਚ ਇਕ ਉੱਚ ਸਰਕਾਰੀ ਅਧਿਕਾਰੀ ਨੇ ਐਲਾਨ ਕੀਤਾ ...

ਪੂਰੀ ਖ਼ਬਰ »

ਪਾਕਿ 'ਚ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਹਾਫ਼ਿਜ਼ ਸਈਦ ਦੇ ਪਾਰਟੀ ਪੇਜ ਨੂੰ ਕੀਤਾ ਬੰਦ

ਇਸਲਾਮਾਬਾਦ, 15 ਜੁਲਾਈ (ਏਜੰਸੀ)- ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਮੈਦਾਨ 'ਚ ਉੱਤਰੇ ਅੱਤਵਾਦੀ ਹਾਫ਼ਿਜ਼ ਸਈਦ ਨੂੰ ਵੱਡਾ ਝਟਕਾ ਲੱਗਾ ਹੈ | ਸ਼ੋਸ਼ਲ ਮੀਡੀਆ ਦੇ ਸਭ ਤੋਂ ਵੱਡੇ ਪਲੈਟਫਾਰਮ ਫ਼ੇਸਬੁੱਕ ਨੇ 26/11 ਹਮਲੇ ਦੇ ਸਾਜਿਸ਼ਕਾਰ ਅਤੇ ...

ਪੂਰੀ ਖ਼ਬਰ »

ਮੁਸਲਮਾਨਾਂ ਨੂੰ ਲੈ ਕੇ ਕਾਂਗਰਸ ਬਾਰੇ ਟਿੱਪਣੀ ਮੋਦੀ ਦੀ ਬਿਮਾਰ ਮਾਨਸਿਕਤਾ ਦੀ ਝਲਕ-ਅਨੰਦ ਸ਼ਰਮਾ

ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)-ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਕਿ ਇਹ ਪਾਰਟੀ ਕੇਵਲ ਮੁਸਲਮਾਨ ਮਰਦਾਂ ਲਈ ਹੈ ਉਨ੍ਹਾਂ ਦੀ ਬਿਮਾਰ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ | ਕੱਲ੍ਹ ਆਜ਼ਮਗੜ੍ਹ ਵਿਖੇ ਆਪਣੇ ਭਾਸ਼ਣ ਦੌਰਾਨ ਮੌਦੀ ਨੇ ਕਾਂਗਰਸ ...

ਪੂਰੀ ਖ਼ਬਰ »

176, 200 ਯਾਤਰੀ ਕਰ ਚੁੱਕੇ ਹਨ ਪਵਿੱਤਰ ਗੁਫ਼ਾ ਦੇ ਦਰਸ਼ਨ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਸ੍ਰੀ ਅਮਰਨਾਥ ਯਾਤਰਾ ਖੁਸ਼ਗਵਾਰ ਮੌਸਮ ਦੇ ਚੱਲਦਿਆਂ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਪੌਣੇ 2 ਲੱਖ ਸ਼ਰਧਾਲੂ ਦੱਖਣੀ ਕਸ਼ਮੀਰ ਸਥਿਤ ਹਿਮਾਲਿਆ ਪਹਾੜਾਂ 'ਚ ਕੁਦਰਤੀ ਤੌਰ ਬਣੇ ਪਵਿਤਰ ਸ਼ਿਵਲਿੰਗਮ ਦੇ ਦਰਸ਼ਨ ਕਰ ਚੁੱਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX